Posted by Rajvir singh
Punjab
03-09-2018 10:26 PM
ਬੱਕਰੀ ਪਾਲਣ ਇੱਕ ਲਾਹੇਵੰਦ ਕਿੱਤਾ ਹੈ ਸ਼ੁਰੂਆਤ ਕਰਨ ਲਈ ਸਭ ਤੋਂ ਪਹਿਲਾਂ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍.... (Read More)
ਬੱਕਰੀ ਪਾਲਣ ਇੱਕ ਲਾਹੇਵੰਦ ਕਿੱਤਾ ਹੈ ਸ਼ੁਰੂਆਤ ਕਰਨ ਲਈ ਸਭ ਤੋਂ ਪਹਿਲਾਂ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ 9023441504 ਤੇ ਗੱਲ ਕਰ ਲਵੋ ਬਾਕੀ ਇਸ ਦੀ ਟ੍ਰਨਿੰਗ ਤੁਹਾਡੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿੱਚ ਅਲੱਗ ਅਲੱਗ ਸਮੇਂ ਤੇ ਲੱਗਦੀਆਂ ਰਹਿੰਦੀਆ ਹਨ ਤੁਸੀ ਇਹਨਾਂ ਦੋਨਾਂ ਥਾਵਾ ਤੇ ਟ੍ਰੇਨਿੰਗ ਵਾਲਾ ਫਾਰਮ ਭਰ ਕੇ ਆਓ ਤੁਸ ਤੋਂ ਬਾਅਦ ਜਦੋਂ ਟ੍ਰੇਨਿੰਗ ਦਾ ਮਿਤੀ ਆਈ ਤਾਂ ਤੁਹਾਨੂੰ ਫੋਨ ਕਰਕੇ ਬੁਲਾ ਲਿਆ ਜਾਂਦਾ ਹੈ ਬਾਕੀ ਤੁਹਾਡਾ ਜ਼ਿਲਾ ਜੇਕਰ ਬਠਿੰਡਾ ਹੈ ਤਾਂ ਤੁਸੀ
ਇਸ ਐਡਰੈਸ ਤੇ ਜਾ ਕੇ ਮਿਲੋ KVK Bathinda
Associate Director ( Training)
Krishi Vigyan Kendra,
Punjab Agricultural University,
Bathinda Phone
0164-2215619
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













