Posted by Sandeep Chauhan
Punjab
15-08-2018 03:04 PM
waste decomposer ਇੱਕ ਵਧੀਆ ਪ੍ਰੋਡਕਟ ਹੈ ਇਹ 20 ਰੁਪਏ ਦੀ ਸ਼ੀਸ਼ੀ ਆਉਂਦੀ ਹੈ ਜੋ ਕਿ ਕਿਸੇ ਵੀ ਪੈਸਟੀਸਾਈਡ ਵਾਲੀ ਦੁਕਾਨ ਤੋਂ ਲੈ ਸਕਦੇ ਹੋ I ਇਹ ਇੱਕ ਆੱਰਗੈਨਿਕ ਪ੍ਰੋਡਕਟ ਹੈ ਜਿਸ ਵਿੱਚ ਇੱਕ ਬੈਕਟੀਰੀਆ ਹੈ ਜੋ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਤੇ ਫਾਲਤੂ ਚੀਜ਼ਾਂ ਜਿਵੇਂ ਪੱਤਿਆਂ ਵਗੈਰਾ ਨੂੰ ਗਾਲਣ ਵਿੱਚ ਮਦਦ ਕਰਦਾ ਹੈ, ਇਸ ਨੂੰ ਤਿਆਰ ਕਰਨ ਲਈ 150-200 ਲੀਟਰ ਪਾਣੀ ਵਿੱਚ 2 ਕਿੱਲੋ ਗੁੜ ਅਤੇ ਇੱਕ .... (Read More)
waste decomposer ਇੱਕ ਵਧੀਆ ਪ੍ਰੋਡਕਟ ਹੈ ਇਹ 20 ਰੁਪਏ ਦੀ ਸ਼ੀਸ਼ੀ ਆਉਂਦੀ ਹੈ ਜੋ ਕਿ ਕਿਸੇ ਵੀ ਪੈਸਟੀਸਾਈਡ ਵਾਲੀ ਦੁਕਾਨ ਤੋਂ ਲੈ ਸਕਦੇ ਹੋ I ਇਹ ਇੱਕ ਆੱਰਗੈਨਿਕ ਪ੍ਰੋਡਕਟ ਹੈ ਜਿਸ ਵਿੱਚ ਇੱਕ ਬੈਕਟੀਰੀਆ ਹੈ ਜੋ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਤੇ ਫਾਲਤੂ ਚੀਜ਼ਾਂ ਜਿਵੇਂ ਪੱਤਿਆਂ ਵਗੈਰਾ ਨੂੰ ਗਾਲਣ ਵਿੱਚ ਮਦਦ ਕਰਦਾ ਹੈ, ਇਸ ਨੂੰ ਤਿਆਰ ਕਰਨ ਲਈ 150-200 ਲੀਟਰ ਪਾਣੀ ਵਿੱਚ 2 ਕਿੱਲੋ ਗੁੜ ਅਤੇ ਇੱਕ ਸ਼ੀਸ਼ੀ Waste decomposer ਦੀ ਪਾਓ, ਇੱਹ FUNGICIDE ਦਾ ਵੀ ਕੰਮ ਕਰਦਾ ਹੈ ਜਲਦੀ ਜਲਦੀ ਬਿਮਾਰੀਆਂ ਨੂੰ ਨੇੜੇ ਨਹੀਂ ਆਉਣ ਦਿੰਦਾ ਇਹ ਲਗਭਗ 7 ਦਿਨਾਂ ਦੇ ਵਿੱਚ ਤਿਆਰ ਹੋ ਜਾਂਦਾ ਹੈ I ਇਹ ਇੱਕ ਏਕੜ ਦੀ ਮਾਤਰਾ ਹੁੰਦੀ ਹੈI
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















