
Posted by avtar Singh
Punjab
21-06-2018 12:41 PM
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ●● ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥ.... (Read More)
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ●● ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ●●ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ●●ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ

Posted by Jaskaran Singh
Punjab
21-06-2018 12:16 PM
ਤੁਸੀ ਉਸਦੇ ਪਿੰਡੇ ਤੇ ਚੁੰਡੀ ਵੱਢ ਕੇ ਦੇਖੋ , ਜੇਕਰ ਵੱਢ ਨਹੀ ਹੁੰਦੀ ਹੈ ਤਾਂ ਹੈ ਨਹੀ ਹੈ , ਜੇਕਰ ਵੱਢ ਹੁੰਦੀ ਪੂਰੇ ਜ਼ੋਰ ਨਾਲ ਖਿੱਚਣ ਤੇ ਪਟਾਕੇ ਜਿਹੇ ਪੈਂਦੇ ਹੈ ਤਾਂ ਟੱਕ ਦੀ ਬਿਮਾਰੀ ਹੈ , ਤੁਸੀ ਇਸ ਤ੍ਰਾਹ ਚੈੱਕ ਕਰੋ ਇਸਦੇ ਮੁਖ ਕਾਰਨ ਪਸ਼ੂ ਨੂੰ ਖੁਰਾਕ ਠੀਕ ਨਹੀਂ ਮਿਲਣੀ , ਉਸਨੂੰ ਦੂਸ਼ਿਤ ਚਾਰਾ, ਦੂਸ਼ਿਤ ਪਾਣੀ ਦੇਣ ਨਾਲ , ਜਾਂ ਸਰਦ ਗਰਮ ਹੋਣ ਨਾਲ, ਉਸਦੀ ਟਾਈਮ ਤੇ ਡੇਵਰਮਿੰਗ ਨਾ ਹੋਣ ਕਰਕੇ.... (Read More)
ਤੁਸੀ ਉਸਦੇ ਪਿੰਡੇ ਤੇ ਚੁੰਡੀ ਵੱਢ ਕੇ ਦੇਖੋ , ਜੇਕਰ ਵੱਢ ਨਹੀ ਹੁੰਦੀ ਹੈ ਤਾਂ ਹੈ ਨਹੀ ਹੈ , ਜੇਕਰ ਵੱਢ ਹੁੰਦੀ ਪੂਰੇ ਜ਼ੋਰ ਨਾਲ ਖਿੱਚਣ ਤੇ ਪਟਾਕੇ ਜਿਹੇ ਪੈਂਦੇ ਹੈ ਤਾਂ ਟੱਕ ਦੀ ਬਿਮਾਰੀ ਹੈ , ਤੁਸੀ ਇਸ ਤ੍ਰਾਹ ਚੈੱਕ ਕਰੋ ਇਸਦੇ ਮੁਖ ਕਾਰਨ ਪਸ਼ੂ ਨੂੰ ਖੁਰਾਕ ਠੀਕ ਨਹੀਂ ਮਿਲਣੀ , ਉਸਨੂੰ ਦੂਸ਼ਿਤ ਚਾਰਾ, ਦੂਸ਼ਿਤ ਪਾਣੀ ਦੇਣ ਨਾਲ , ਜਾਂ ਸਰਦ ਗਰਮ ਹੋਣ ਨਾਲ, ਉਸਦੀ ਟਾਈਮ ਤੇ ਡੇਵਰਮਿੰਗ ਨਾ ਹੋਣ ਕਰਕੇ ਹੋ ਜਾਂਦੀ ਹੈ , ਇਸ ਨਾਲ ਪਸ਼ੂ ਕਮਜ਼ੋਰ ਹੁੰਦਾ ਹੈ , ਹੀਟ ਵਿਚ ਨਹੀਂ ਆਉਂਦਾ , ਦੁੱਧ ਨੂੰ ਘਟ ਜਾਂਦਾ ਹੈ , ਉਸਦਾ ਪੂਰੀ ਤ੍ਰਾਹ ਵਿਕਾਸ ਨਹੀਂ ਹੁੰਦਾ , ਇਸਦੇ ਇਲਾਜ ਲਈ ਹਾਥੀ ਦੰਦ ਦਾ ਬੁਰਾ 500 ਗ੍ਰਾਮ ਲੈ ਕੇ 100 ਗ੍ਰਾਮ ਰੋਜਾਨਾ ਦਿਓ ..

Posted by vikender Singh
Punjab
21-06-2018 12:09 PM
UPL da Zeba tuci narme te vart sakde ho ehe mitti di gunvatta vadhaun vich madad krda hai ate iss dwai naal mitti vich paani nu sokhan di sakhti vadd jandi hai isdi vertoh 1.5-4 kilo prti acre layi kiti jandi hai.
Posted by sudhir sharma
Punjab
21-06-2018 11:41 AM
ihh product mosaic india pvt ltd. company da hai. iss da vich potassium magnesium ate sulphur tino hnn.. ihh bootya de vich ihna tatta di poorti krda hai. jis nal jhona booja wdia maarda hai.

Posted by prabhjot singh
Punjab
21-06-2018 11:28 AM
eh de vich hi ik chamach hunda hai. 1 chamac 20 gram kose je paani vich ghol ke peya deo.

Posted by varinder dhillon
Punjab
21-06-2018 11:27 AM
jekar padan wale salt di spray krni hai tan iss di maatra 170gm prati acre hai. jekar iss da shitta dena hai tan 5-7 kg prati acre de hisaab nal shitta de skde ho. jekar spray kroge tan ihh sirf pattya wali soondi nu hi maregi. jekar shitta deoge tan ihh jad wali soondi nu v maaregi ate nal pattya wali ate gobh wali soondi ate paata lapet sbh nu control kregi. iss kr ke iss da shitta den da vadh faida hunda hai.

Posted by varinder dhillon
Punjab
21-06-2018 11:24 AM
jekar tuc khet de vich zinc pauna chaunde ho tan pehli urea nal zinc mix kr ke khet de vich shitta de deo. ihh zinc tuc 21% wali ja 33% wali paa skde ho. 21% wali zinc di maatra 25 kg prati acre hai ate 33% wali zinc di maatra 16-17 kg prati acre hai. is to ilava jekar chelated zinc 12 % pauna chaunde ho ta tuc 200 gram chelated zinc nu 150 litre pani vich mila ke prati acre de hisab nal spray karo.
Posted by kulwant brar
Punjab
21-06-2018 11:18 AM
paneeri puttan da ikko ikk ilaaj sulphur hi hai. tuc kinni jgah te sulphur paayi c ate kehdi company di paayi c
Posted by bhajan singh
Punjab
21-06-2018 11:16 AM
kirpa karke isdi photo bhejo ta jo tuhanu is bare poori jankari diti ja sake.
Posted by kulwant brar
Punjab
21-06-2018 10:56 AM
Tuc sulphur di varto kr skde ho. ihh paneri wali jgah nu narm kr dindi hai. jekar paneeri agle din subah puttni hai tan ik din pehla shaam nu iss da shitta de deo. ihh thaa nu narm kr dewegi jis nal jdaa wali mitti narm ho jandi hai ate paneeri tuttdi nahi hai.

Posted by Aman
Punjab
21-06-2018 10:47 AM
Eh garmi di loo karn mach rhe han . isnu pani launde reha kro is to ilava isde uper M-45@400gm nu 150 litre pani vich mila ke prati acre de hisab nal spray karo.

Posted by Sukhwinder Singh
Punjab
21-06-2018 10:47 AM
ਝੋਨੇ ਦੀ ਰੋਪਾਈ ਤੋਂ ੨ ਦਿਨ ਪਹਿਲਾਂ ਜਾ ਦੋ ਦਿਨ ਬਾਅਦ ਤਕ ਤੁਸੀ Sathi@60gm , pretilachlor @600ml ਜਾ Topstar@45 gm ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰ ਸਕਦੇ ਹੋ ਇਹਨਾਂ ਨਦੀਨਨਾਸ਼ਕਾਂ ਨੂੰ ਸਪਰੇ ਕਰਨ ਸਮੇਂ ਪਾਣੀ ਖੜਾ ਰੱਖਣ ਜਾ ਨਾ ਰੱਖਣ ਨਾਲ ਇਸਦੇ ਅਸਰ ਤੇ ਕੋਈ ਫਰਕ ਨਹੀਂ ਪੈਂਦਾ ਇਸ ਤੋਂ ਇਲਾਵਾ ਤੁਸੀ ਜੇਕਰ ਨੋਮਣੀ ਗੋਲ੍ਡ ਦੀ ਸਪਰੇ ਕਰਦੇ ਹੋ ਤਾ ਉਸ ਦੇ ਲਈ ਤੁਸੀ ਖੇਤ ਵਿ.... (Read More)
ਝੋਨੇ ਦੀ ਰੋਪਾਈ ਤੋਂ ੨ ਦਿਨ ਪਹਿਲਾਂ ਜਾ ਦੋ ਦਿਨ ਬਾਅਦ ਤਕ ਤੁਸੀ Sathi@60gm , pretilachlor @600ml ਜਾ Topstar@45 gm ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰ ਸਕਦੇ ਹੋ ਇਹਨਾਂ ਨਦੀਨਨਾਸ਼ਕਾਂ ਨੂੰ ਸਪਰੇ ਕਰਨ ਸਮੇਂ ਪਾਣੀ ਖੜਾ ਰੱਖਣ ਜਾ ਨਾ ਰੱਖਣ ਨਾਲ ਇਸਦੇ ਅਸਰ ਤੇ ਕੋਈ ਫਰਕ ਨਹੀਂ ਪੈਂਦਾ ਇਸ ਤੋਂ ਇਲਾਵਾ ਤੁਸੀ ਜੇਕਰ ਨੋਮਣੀ ਗੋਲ੍ਡ ਦੀ ਸਪਰੇ ਕਰਦੇ ਹੋ ਤਾ ਉਸ ਦੇ ਲਈ ਤੁਸੀ ਖੇਤ ਵਿੱਚੋ ਦੋ ਦਿਨ ਪਹਿਲਾਂ ਪਾਣੀ ਸੁਕਾਓ ਅਤੇ ਸਪਰੇ ਤੋਂ ਦੋ ਦਿਨ ਬਾਅਦ ਪਾਣੀ ਲਾਓ ਇਸਦੀ ਸਪਰੇ ਤੁਸੀ ਬਿਜਯੀ ਤੋਂ ਦੋ ਹਫਤਿਆਂ ਬਾਅਦ ਕਰ ਸਕਦੇ ਹੋ

Posted by Jagbir Sandhu
Punjab
21-06-2018 10:46 AM
ਹਾਂਜੀ ਥਾਈ ਐੱਪਲ ਦੀ ਖੇਤੀ ਪੰਜਾਬ ਵਿਚ ਕਾਮਯਾਬ ਹੈ ਥਾਈ ਐਪਲ ਬੇਰ ਦੇਖਣ ਵਿੱਚ ਹਰੇ ਸੇਬ ਵਰਗਾ ਹੀ ਹੁੰਦਾ ਹੈ ਇਸਦੇ ਫਰੂਟ ਦਾ ਵਜ਼ਨ 150-200 ਗ੍ਰਾਮ ਹੁੰਦਾ ਹੈ ਇਹ ਦੇਖਣ ਵਿੱਚ ਸੇਬ ਤਰਾਂ ਲੱਗਦਾ ਹੈ ਤੇ ਇਹ ਥਾਈਲੈਡ ਦੀ ਵਰਾਇਟੀ ਹੈ 6-7 ਮਹੀਨਿਆਂ ਵਿੱਚ ਇਸ ਤੇ ਫਲ ਆਉਦਾ ਹੈ ਇਸ ਪੌਦੇ ਦਾ ਕੱਦ 10-15 ਫੁੱਟ ਹੁੰਦਾ ਹੈ ਇਸ ਲਈ 1 ਏਕੜ ਵਿੱਚ 450 to 500 ਪੌਦੇ ਲੱਗਦੇ ਹਨ ਪਹਿਲੇ ਸਾਲ 1 ਬੂਟੇ ਤੋਂ 25-30 ਕਿਲੋ ਫਲ.... (Read More)
ਹਾਂਜੀ ਥਾਈ ਐੱਪਲ ਦੀ ਖੇਤੀ ਪੰਜਾਬ ਵਿਚ ਕਾਮਯਾਬ ਹੈ ਥਾਈ ਐਪਲ ਬੇਰ ਦੇਖਣ ਵਿੱਚ ਹਰੇ ਸੇਬ ਵਰਗਾ ਹੀ ਹੁੰਦਾ ਹੈ ਇਸਦੇ ਫਰੂਟ ਦਾ ਵਜ਼ਨ 150-200 ਗ੍ਰਾਮ ਹੁੰਦਾ ਹੈ ਇਹ ਦੇਖਣ ਵਿੱਚ ਸੇਬ ਤਰਾਂ ਲੱਗਦਾ ਹੈ ਤੇ ਇਹ ਥਾਈਲੈਡ ਦੀ ਵਰਾਇਟੀ ਹੈ 6-7 ਮਹੀਨਿਆਂ ਵਿੱਚ ਇਸ ਤੇ ਫਲ ਆਉਦਾ ਹੈ ਇਸ ਪੌਦੇ ਦਾ ਕੱਦ 10-15 ਫੁੱਟ ਹੁੰਦਾ ਹੈ ਇਸ ਲਈ 1 ਏਕੜ ਵਿੱਚ 450 to 500 ਪੌਦੇ ਲੱਗਦੇ ਹਨ ਪਹਿਲੇ ਸਾਲ 1 ਬੂਟੇ ਤੋਂ 25-30 ਕਿਲੋ ਫਲ ਅਤੇ ਦੂਜੇ ਸਾਲ 45-50 ਕਿਲੋ ਫਲ ਪ੍ਰਾਪਤ ਹੁੰਦੇ ਹਨ ਭਾਰਤ ਵਿੱਚ ਹੈਦਰਾਬਾਦ ਵਿੱਚ ਇਸਦੀ ਵੱਡੀ ਮਾਰਕੀਟ ਹੈ ਇਸ ਪੌਦੇ ਦਾ ਜੀਵਨ ਕਾਲ 20 ਸਾਲ ਹੈ ਇਹ ਪੌਦਾ 50-60 ਰੁਪਏ ਤੱਕ ਨਰਸਰੀ ਤੋਂ ਮਿਲ ਜਾਂਦਾ ਹੈ ਇਸਦੇ ਪੌਧੇ ਅਤੇ ਹੋਰ ਜਾਣਕਾਰੀ ਲੈਣ ਲਈ ਤੁਸੀ ਇਸ ਨੰਬਰ ਤੇ ਸੰਪਰਕ ਕਰ ਸਕਦੇ ਹੋ :- Pawan Kumar :- 9878726420
Posted by ਹਰਜੱਸ ਸਿੰਘ
Punjab
21-06-2018 10:04 AM
ਇਸਦੇ ਉਪਰ ਤੁਸੀ 15 ਮਿਲ ਨਿਮ ਦੇ ਤੇਲ ਨੂੰ 50 ਲੀਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ

Posted by ਭਗਵੰਤ िਸੰਘ
Punjab
21-06-2018 09:30 AM
ਨੀਲੀ ਰਾਵੀ ਦਾ ਤੇ ਮੁਰਾਂ ਦਾ ਸੀਮਨ ਤੁਸੀ 9814799714 ਤੇ ਕਾਲ ਕਰਕੇ abs ਕੰਪਨੀ ਤੋਂ ਲੈ ਸਕਦੇ ਹੋਂ ਬਾਕੀ ਜੇਕਰ ਸੀਮਨ ਦੀ ਜਾਂਚ ਕਰਨੀ ਹੋਵੇ ਤਾਂ ਉਹ ਘਰ ਵਿੱਚ ਖੁਦ ਦੇਖ ਕੇ ਕੋਈ ਤਰੀਕਾ ਨਹੀ ਇਸਦੀ ਜਾਂਚ ਲੈਬ ਵਿੱਚ ਹੀ ਹੋ ਸਕਦੀ ਹੈ ਪਰ ਕੋਸ਼ਿਸ਼ ਕਰੋ ਕਿ ਪ੍ਰਾਈਵੇਟ ਡੇਅਰੀ ਫਾਰਮ ਵਾਲਿਆ ਤੋਂ ਸੀਮਨ ਲੈਣ ਦੀ ਬਜਾਏ ਸਰਕਾਰੀ ਹਸਪਤਾਲ ਜਾਂ ਅਦਾਰੇ ਤੋਂ ਹੀ ਸੀਮਨ ਖਰੀਦੋ

Posted by Preet
Punjab
21-06-2018 08:48 AM
ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ
Posted by Harvinder singh
Punjab
21-06-2018 08:44 AM
ਕਿਰਪਾ ਕਰਕੇ ਫੋਟੋ ਦੁਬਾਰਾ ਭੇਜੋ ਜਦੋ ਤੁਸੀ ਕੈਮਰੇ ਨਾਲ ਫੋਟੋ ਕ੍ਲਿਕ ਕਰਦੇ ਹੋ ਫਿਰ ਜਦੋ ਐੱਪ ਵਿਚ ਅਟੈਚ ਕਰਨ ਦੀ ਕੋਸ਼ਿਸ਼ ਕਰਦੇ ਹੋ ਓਥੇ ਉਹ ਬ੍ਲੈਕ ਸ਼ੋ ਹੁੰਦੀ ਹੈ , ਇਸਦੇ ਲਈ ਤੁਸੀ ਜਦੋ ਆਪਣਾ ਸਵਾਲ ਟਾਈਪ ਕਰਦੇ ਹੋ ਉਸ ਤੋਂ ਬਾਅਦ ਨੀਚੇ ਫੋਟੋ ਅੱਪਲੋਡ ਕਰੋ ਦੀ ਓਪਸ਼ਨ ਵਿਚ ਜਾ ਕੇ ਨਵੀ ਫੋਟੋ ਕਲਿਕ ਕਰੋ , ਇਸ ਤਰਾਂ ਤੁਹਾਡੀ ਫੋਟੋ ਐੱਪ ਵਿਚ ਅੱਪਲੋਡ ਹੋ ਜਾਏਗੀ ਜੇਕਰ ਫਿਰ ਵੀ ਅੱਪਲੋਡ ਨਹੀਂ .... (Read More)
ਕਿਰਪਾ ਕਰਕੇ ਫੋਟੋ ਦੁਬਾਰਾ ਭੇਜੋ ਜਦੋ ਤੁਸੀ ਕੈਮਰੇ ਨਾਲ ਫੋਟੋ ਕ੍ਲਿਕ ਕਰਦੇ ਹੋ ਫਿਰ ਜਦੋ ਐੱਪ ਵਿਚ ਅਟੈਚ ਕਰਨ ਦੀ ਕੋਸ਼ਿਸ਼ ਕਰਦੇ ਹੋ ਓਥੇ ਉਹ ਬ੍ਲੈਕ ਸ਼ੋ ਹੁੰਦੀ ਹੈ , ਇਸਦੇ ਲਈ ਤੁਸੀ ਜਦੋ ਆਪਣਾ ਸਵਾਲ ਟਾਈਪ ਕਰਦੇ ਹੋ ਉਸ ਤੋਂ ਬਾਅਦ ਨੀਚੇ ਫੋਟੋ ਅੱਪਲੋਡ ਕਰੋ ਦੀ ਓਪਸ਼ਨ ਵਿਚ ਜਾ ਕੇ ਨਵੀ ਫੋਟੋ ਕਲਿਕ ਕਰੋ , ਇਸ ਤਰਾਂ ਤੁਹਾਡੀ ਫੋਟੋ ਐੱਪ ਵਿਚ ਅੱਪਲੋਡ ਹੋ ਜਾਏਗੀ ਜੇਕਰ ਫਿਰ ਵੀ ਅੱਪਲੋਡ ਨਹੀਂ ਹੁੰਦੀ ਫਿਰ ਤੁਸੀ ਸਾਡੇ ਹੈਲਪਲਾਇਨ ਨੰਬਰ 9779977641 ਤੇ ਸੰਪਰਕ ਕਰ ਸਕਦੇ ਹੋ
Posted by Harvinder singh
Punjab
21-06-2018 08:43 AM
ਜੇਕਰ ਪਨੀਰੀ ਦੇ ਪੱਤੇ ਸਿਰੇ ਤੋਂ ਪੀਲੇ ਪੈ ਰਹੇ ਹਨ ਤਾਂ ਇਸ ਦੇ ਵਿਚ ਲੋਹੇ ਦੀ ਘਾਟ ਆ ਰਹੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% ਵਾਲਾ ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਜੇਕਰ ferrous sulphate ਦੀ ਸਪਰੇ ਕਰ ਰਹੇ ਹੋ ਤਾ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਇਹ ਪਨੀਰੀ ਨੀਚੇ ਤੋਂ ਹਲਕਾ ਪੀਲਾਪਨ ਦਿਖਾ ਰਹੀ ਹੈ ਅਤੇ ਅਜੇ ਤਕ ਯੂਰੀਆ ਦਾ ਛਿੱਟਾ ਨਹੀਂ ਦਿੱਤਾ ਤਾ ਯੂਰੀਆ 3 .... (Read More)
ਜੇਕਰ ਪਨੀਰੀ ਦੇ ਪੱਤੇ ਸਿਰੇ ਤੋਂ ਪੀਲੇ ਪੈ ਰਹੇ ਹਨ ਤਾਂ ਇਸ ਦੇ ਵਿਚ ਲੋਹੇ ਦੀ ਘਾਟ ਆ ਰਹੀ ਹੈ ਇਸ ਦੀ ਰੋਕਥਾਮ ਦੇ ਲਈ ferrous sulphate 1% ਵਾਲਾ ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਜੇਕਰ ferrous sulphate ਦੀ ਸਪਰੇ ਕਰ ਰਹੇ ਹੋ ਤਾ ਇਸ ਦੀ ਮਾਤਰਾ 200 ਗ੍ਰਾਮ ਪ੍ਰਤੀ ਏਕੜ ਹੁੰਦੀ ਹੈ ਜੇਕਰ ਇਹ ਪਨੀਰੀ ਨੀਚੇ ਤੋਂ ਹਲਕਾ ਪੀਲਾਪਨ ਦਿਖਾ ਰਹੀ ਹੈ ਅਤੇ ਅਜੇ ਤਕ ਯੂਰੀਆ ਦਾ ਛਿੱਟਾ ਨਹੀਂ ਦਿੱਤਾ ਤਾ ਯੂਰੀਆ 3 ਕਿੱਲੋ ਪ੍ਰਤੀ ਕਨਾਲ ਦੇ ਹਿਸਾਬ ਨਾਲ ਛਿੱਟਾ ਦਿਓ ਇਹ ਪਨੀਰੀ ਕਈ ਵਾਰ nitrogen ਦੀ ਘਾਟ ਦੇ ਕਾਰਨ ਵੀ ਪੀਲੀ ਪੈਣੀ ਸ਼ੁਰੂ ਹੋ ਜਾਂਦੀ ਹੈ ਯੂਰੀਆ ਦੇ ਨਾਲ ਪਨੀਰੀ ਗਰੋਥ ਵੀ ਕਰ ਲਵੇਗੀ ਜੇਕਰ ਇਸਦੇ ਪੱਤਿਆਂ ਉਤੇ ਚਿੱਟੇ ਰੰਗ ਦੀਆਂ ਧਾਰੀਆਂ ਪੈ ਰਹੀਆਂ ਹਨ ਤਾ ਇਸਦੇ ਉਪਰ ਸੁੰਡੀ ਜਾ ਕੀਟ ਦਾ ਪ੍ਰਭਾਵ ਹੈ ਇਸਦੀ ਰੋਕਥਾਮ ਦੇ ਲਈ ਤੁਸੀ 20 ਮੀ ਲਿ ਫੇਮ 480 SC ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ
Posted by Harvinder singh
Punjab
21-06-2018 08:41 AM
ਕਿਰਪਾ ਕਰਕੇ ਫੋਟੋ ਦੁਬਾਰਾ ਭੇਜੋ ਜਦੋ ਤੁਸੀ ਕੈਮਰੇ ਨਾਲ ਫੋਟੋ ਕ੍ਲਿਕ ਕਰਦੇ ਹੋ ਫਿਰ ਜਦੋ ਐੱਪ ਵਿਚ ਅਟੈਚ ਕਰਨ ਦੀ ਕੋਸ਼ਿਸ਼ ਕਰਦੇ ਹੋ ਓਥੇ ਉਹ ਬ੍ਲੈਕ ਸ਼ੋ ਹੁੰਦੀ ਹੈ , ਇਸਦੇ ਲਈ ਤੁਸੀ ਜਦੋ ਆਪਣਾ ਸਵਾਲ ਟਾਈਪ ਕਰਦੇ ਹੋ ਉਸ ਤੋਂ ਬਾਅਦ ਨੀਚੇ ਫੋਟੋ ਅੱਪਲੋਡ ਕਰੋ ਦੀ ਓਪਸ਼ਨ ਵਿਚ ਜਾ ਕੇ ਨਵੀ ਫੋਟੋ ਕਲਿਕ ਕਰੋ , ਇਸ ਤਰਾਂ ਤੁਹਾਡੀ ਫੋਟੋ ਐੱਪ ਵਿਚ ਅੱਪਲੋਡ ਹੋ ਜਾਏਗੀ ਜੇਕਰ ਫਿਰ ਵੀ ਅੱਪਲੋਡ ਨਹੀਂ .... (Read More)
ਕਿਰਪਾ ਕਰਕੇ ਫੋਟੋ ਦੁਬਾਰਾ ਭੇਜੋ ਜਦੋ ਤੁਸੀ ਕੈਮਰੇ ਨਾਲ ਫੋਟੋ ਕ੍ਲਿਕ ਕਰਦੇ ਹੋ ਫਿਰ ਜਦੋ ਐੱਪ ਵਿਚ ਅਟੈਚ ਕਰਨ ਦੀ ਕੋਸ਼ਿਸ਼ ਕਰਦੇ ਹੋ ਓਥੇ ਉਹ ਬ੍ਲੈਕ ਸ਼ੋ ਹੁੰਦੀ ਹੈ , ਇਸਦੇ ਲਈ ਤੁਸੀ ਜਦੋ ਆਪਣਾ ਸਵਾਲ ਟਾਈਪ ਕਰਦੇ ਹੋ ਉਸ ਤੋਂ ਬਾਅਦ ਨੀਚੇ ਫੋਟੋ ਅੱਪਲੋਡ ਕਰੋ ਦੀ ਓਪਸ਼ਨ ਵਿਚ ਜਾ ਕੇ ਨਵੀ ਫੋਟੋ ਕਲਿਕ ਕਰੋ , ਇਸ ਤਰਾਂ ਤੁਹਾਡੀ ਫੋਟੋ ਐੱਪ ਵਿਚ ਅੱਪਲੋਡ ਹੋ ਜਾਏਗੀ ਜੇਕਰ ਫਿਰ ਵੀ ਅੱਪਲੋਡ ਨਹੀਂ ਹੁੰਦੀ ਫਿਰ ਤੁਸੀ ਸਾਡੇ ਹੈਲਪਲਾਇਨ ਨੰਬਰ 9779977641 ਤੇ ਸੰਪਰਕ ਕਰ ਸਕਦੇ ਹੋ
Posted by Lovepreet singh
Punjab
21-06-2018 08:25 AM
sardulgarh vich punjab dairy development board de training center te dairy training ditti jandi hai par jekar tusi special ai di training leni hai ta ohde bathinde private center hai to ai da course karvonde hun.

Posted by Manpreet singh
Punjab
21-06-2018 07:30 AM
kirpa karke aapna swal vistar nal pucho k tuc kis do training bare jankari laina chaunde ho ta jo tuhanu is bare poori jankari diti ja sake .

Posted by ਭਗਵੰਤ िਸੰਘ
Punjab
20-06-2018 11:17 PM
ਹਾਜੀ ਵਧਿਆ ਸੀਮਨ ਹੈ ਇਸਦਾ ਰਿਜਲਟ ਵਧਿਆ ਹੈ , ਇਹ ਮੂਰਾਹ ਨਸਲ ਦਾ ਸੀਮਨ ਹੈ
Posted by Mandeep dhillon
Punjab
20-06-2018 10:17 PM
Es di bachedani vich 3 din dwai bhrao. Te nall Powder mac min dry 500gm 50 gm rojana deo te ekk heat chada ke AI krwao.
Posted by abhishek
Haryana
20-06-2018 10:03 PM
ehh nasal muurah atte nilli ravvi di crose breed hai ..
Posted by manjit singh
Punjab
20-06-2018 09:49 PM
Paneeri di bijaayi ton baad paneeri 25 -30 dina di hon te paneeri mukh khet de vich lgauni jruri hundi hai. tuc jis tarik nu paneeri lgaayi c uss din ton lai ke 25-30 din dekh lwo. jhone de vich DAP ate potash alag alag ton hi shitta deo. DAP di varto uss sme kro jekar kanak de vich DAP nahi paayi hai. jekar kanak de vich DAP payi hoyi hai tan jhone de vich DAP paun di lod nahi hai.

Posted by jagjeet singh
Punjab
20-06-2018 09:28 PM
ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਦੀ ਵਰਤੋਂ ●● ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ .... (Read More)
ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਦੀ ਵਰਤੋਂ ●● ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ ਪਰੈਟੀਲਾਕਲੋਰ 37 ਈ ਡਬਲਯੂ ( ਰਿਫਿਟ ਪਲੱਸ) ਜਾਂ ਸਾਥੀ 10 ਡਬਲਯੂ ਪੀ ( ਪਾਈਰੈਜੋਸਲਫਿਊਰਾਨ ਇਥਾਈਲ) 60 ਗ੍ਰਾਮ ਜਾਂ ਟੌਪਸਟਾਰ 80 ਡਬਲਯੂ ਪੀ 45 ਗ੍ਰਾਮ ਵਿੱਚੋਂ ਕਿਸੇ ਇੱਕ ਨਦੀਨਨਾਸ਼ਕ ਨੂੰ 60 ਕਿਲੋ ਰੇਤੇ ਪ੍ਰਤੀ ਏਕੜ ਦੇ ਹਿਸਾਬ ਨਾਲ਼ ਖੜ੍ਹੇ ਪਾਣੀ ਵਿੱਚ ਛੱਟਾ ਦੇ ਦਿਉ ●●ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ.

Posted by Balihar singh
Punjab
20-06-2018 09:06 PM
Kirpa kr ke iss di photo bhejo tan jo uss nu dekh ke iss da ilaaj dsya ja ske.

Posted by varinder dhillon
Punjab
20-06-2018 09:03 PM
iss report vich ehe guzarish kiti gayi hai ke kissana nu mazuda rate naalo 1.5 guna rate vadd milna chahida hai.

Posted by varinder dhillon
Punjab
20-06-2018 09:01 PM
केन्द्र सरकार की तरफ से 26 फसलों का MSP तैय किया जाता है इनमें नीचे लिखी किस्में आती है Cereals (7) - paddy, wheat, barley, jowar, bajra, maize and ragi. Pulses (5) - gram, arhar/tur, moong, urad and lentil Oilseeds (8) - groundnut, rapeseed/mustard, toria, soyabean, sunflower seed, sesamum, safflower seed and nigerseed.Copra, De-husked coconut,Raw cotton ,Raw jute Sugarcane (Fair and remunerative price),Virginia flu cured (VFC) tobacco

Posted by varinder dhillon
Punjab
20-06-2018 08:59 PM
ihh PI company di aundi hai iss de vich Bispyribac Sodium 10% SC nam da salt hunda hai. iss di spray 100gm prati acre de hisaab nal kri jandi hai. iss di spray krn ton pehla pani khet cho sukauna jruri hunda hai ate spray krn ton 2-3 din baad khet nu paani de skde ho. iss di spray jhona mukh khet de vich lgaun ton 25-30 din baad kiti jandi hai.

Posted by रमेश कुमार
Haryana
20-06-2018 08:49 PM
फार्मट्रेक 45 क्लासिक ट्रेक्टर 45 hp का है I यह ट्रेक्टर 3 सिलेंडर है और इसकी फ्यूल टंकी 60 लीटर की है I इस ट्रेक्टर पर 2 साल जा फिर 2000 घंटे की वारंटी है और इसकी पहेली सर्विस 500 घंटे की खपत पर होती है I
Posted by Manpreet Sekhon
Punjab
20-06-2018 08:41 PM
ਤਿੰਨ ਮਹੀਨੇ ਬਾਅਦ ਦੁਬਾਰਾ ਪਸ਼ੂ ਹੀਟ ਵਿੱਚ ਆ ਜਾਣਾ ਚਾਹੀਦਾ ਹੈ ਪਰ ਜੇਕਰ ਨਹੀਂ ਆ ਰਿਹਾ ਤਾਂ ਤੁਹਾਡੀ ਫੀਡ ਬੈਲੇਸ ਨਹੀ ਹੈ ਤੁਸੀ ਗਾਂ ਨੂੰ ਵਧੀਆ ਕੰਪਨੀ ਦਾ ਮਿਨਰਲ ਮਿਕਸਰ 50 gram ਹਰ ਰੋਜ ਦੇਣਾ ਸ਼ੁਰੂ ਕਰੋ ਤੇ ਇਸਦੇ ਨਾਲ ਤੁਸੀ Minotas ਦਵਾਈ ਦੀਆ ਗੋਲੀਆਂ ਵੀ ਦਿਓ ਇਹ 7 ਗੋਲੀਆਂ ਦੀ ਪੈਕਿੰਗ ਹੁੰਦੀ ਹੈ ਇਹ 1 ਗੋਲੀ ਰੋਜਾਨਾ ਦਿਓ ਇਸਨੂੰ ਦੋਨਾਂ ਨੂੰ 21 ਦਿਨ ਤਕ ਦਿੰਦੇ ਰਹੋ.
Posted by deep
Punjab
20-06-2018 08:30 PM
ਫੈਟ ਵਧਾਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤ.... (Read More)
ਫੈਟ ਵਧਾਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਗਾਂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਗਾਵਾ ਨੂੰ Fatplus ਪਾਊਡਰ ਵੀ ਦੇਣਾ ਸ਼ੁਰੂ ਕਰੋ , ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ.
Posted by Harpreet Singh Gill
Punjab
20-06-2018 08:09 PM
200gm, 12% zinc nu 150ltr paani vich ghol ke spray krni chahidi hai...
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











