
Posted by deep
Punjab
09-11-2017 06:02 AM
Narme de tindya nu khidaun de lyi koi v spray nahi kiti ja skdi. jekar tuc kanak di ageti bijayi karni chaunde ho tan narme de tinde tod ke rakh skde ho ate kanak di bijaayi kar skde ho. ihh dhup lggn nal houli houli khid jande hn.

Posted by Amar Singh Sandhu
Haryana
08-11-2017 09:21 PM
ਨਰਮੇ ਦੇ ਟੀਂਡੇ ਖਿੜਨ ਦੇ ਲਈ ਕੋਈ ਵੀ ਸਪਰੇ ਨਹੀਂ ਕੀਤੀ ਜਾ ਸਕਦੀ ਇਸ ਦੀ ਅਜੇਹੀ ਕੋਈ ਵੀ ਸਪਰੇ ਨਹੀਂ ਆਉਂਦੀ ਹੈ ਜਿਸ ਨਾਲ ਟੀਂਡੇ ਖਿੜ ਜਾਨ I ਜੇਕਰ ਤੁਸੀ ਕਣਕ ਦੀ ਬਿਜਾਈ ਕਰਨਾ ਚਾਉਂਦੇ ਹੋ ਤਾਂ ਟੀਂਡੇ ਤੋੜਨ ਤੋਂ ਬਿਨਾ ਇਸ ਦਾ ਕੋਈ ਵੀ ਹੋਰ ਇਲਾਜ ਨਹੀਂ ਹੈ I

Posted by raj
Punjab
08-11-2017 07:27 PM
Raj ji murrah nasal black color di hundi hai. Isdi tail ate forehead te white color hunda hai. Isde sing shote te mude hoye hunde hn te isdi body bhari hundi hai. Eh 1600-1800ltr dudh dindi hai harek suye baad.. Isde dudh ch 7% fat hundi Hai.. Ate mazz da average weight 430 kg hunda hai..........
Ate Nili ravi nasal di black color di body hundi hai. Te White spots forehead te hunde hn. Mazz di tail tip ton White hundi hai te mazz diya legs knees ton thale white color diya hundia hn. Mazz medium size di hundi hai te sing bhari hunde hn.. Eh ik suye vich 1600-1800ltr dudh dindi hai
Posted by Satinder Singh Goraya
Punjab
08-11-2017 07:24 PM
Pusa-1637, Pusa Basmati-1 , Pusa-1121 ihhh sbh kisma da jhaad ikk brabr hi hunda hai. ih sbh kisma ik duji kism de vicho hi tyaar kitia hundia hnn.

Posted by KS
Punjab
08-11-2017 07:02 PM
Retle vaahn ate retli mitti de vich ihna paudya di vich nutrients di kami aa jandi hai ate iss ton ilaava manganese di ghaat aa jandi hai. iss de lyi bootya de upper 1 kg manganese sulphate nu 150 ltr paani de nal mila ke paudya te spray kro. pattya de vichla ihh peelapan khatam ho janda hai.
Posted by gurpreet singh
Punjab
08-11-2017 06:52 PM
Jekar tara bilkul safff ne ta bohat ght chance ne ki gahbhn hove.majh nu 2.5 to 3 mhinea bad e check kita ja skda hai isto pehla nahi g.

Posted by jass gurna
Punjab
08-11-2017 06:24 PM
आपके द्वारा भेजी तस्वीरे साफ नहीं हैं कृप्या साफ तस्वीर भेजे ताकि आपको सही जानकारी दी जा सके।

Posted by ਸੁਖਵਿੰਦਰ ਸਿੰਘ
Punjab
08-11-2017 06:20 PM
ਸੂਰ ਪਾਲਣ ਨੂੰ ਅਸੀਂ 2 ਤਰੀਕਿਆਂ ਨਾਲ ਸ਼ੁਰੂ ਕਰ ਸਕਦੇ ਹਾਂ ਜਾਂ ਤਾਂ 5 ਫੀਮੇਲ ਅਤੇ 1 ਮੇਲ ਸੂਰ ਨਾਲ ਸ਼ੁਰੂ ਕਰ ਸਕਦੇ ਹੋਂ। ਇਸ ਤੋਂ ਆਮਦਨ ਲੱਗਭੱਗ 1 ਸਾਲ ਤੱਕ ਮਿਲਣੀ ਸ਼ੁਰੂ ਹੁੰਦੀ ਹੈ। ਇਸ ਤੇ ਔਸਤਨ 1 ਲੱਖ ਤੱਕ ਦਾ ਖਰਚਾ ਆ ਜਾਂਦਾ ਹੈ ਜਾਂ ਫਿਰ ਤੁਸੀਂ ਸੂਰ ਦੇ 20 ਛੋਟੇ ਬੱਚਿਆਂ ਨਾਲ ਕੰਮ ਸ਼ੁਰੂ ਕਰ ਸਕਦੇਂ ਹੋ। ਇਸ ਨਾਲ ਤੁਹਾਨੂੰ ਸਵਾ ਦੋ ਸਾਲ ਤੱਕ ਆਮਦਨ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਤੇ ਔਸਤਨ .... (Read More)
ਸੂਰ ਪਾਲਣ ਨੂੰ ਅਸੀਂ 2 ਤਰੀਕਿਆਂ ਨਾਲ ਸ਼ੁਰੂ ਕਰ ਸਕਦੇ ਹਾਂ ਜਾਂ ਤਾਂ 5 ਫੀਮੇਲ ਅਤੇ 1 ਮੇਲ ਸੂਰ ਨਾਲ ਸ਼ੁਰੂ ਕਰ ਸਕਦੇ ਹੋਂ। ਇਸ ਤੋਂ ਆਮਦਨ ਲੱਗਭੱਗ 1 ਸਾਲ ਤੱਕ ਮਿਲਣੀ ਸ਼ੁਰੂ ਹੁੰਦੀ ਹੈ। ਇਸ ਤੇ ਔਸਤਨ 1 ਲੱਖ ਤੱਕ ਦਾ ਖਰਚਾ ਆ ਜਾਂਦਾ ਹੈ ਜਾਂ ਫਿਰ ਤੁਸੀਂ ਸੂਰ ਦੇ 20 ਛੋਟੇ ਬੱਚਿਆਂ ਨਾਲ ਕੰਮ ਸ਼ੁਰੂ ਕਰ ਸਕਦੇਂ ਹੋ। ਇਸ ਨਾਲ ਤੁਹਾਨੂੰ ਸਵਾ ਦੋ ਸਾਲ ਤੱਕ ਆਮਦਨ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਤੇ ਔਸਤਨ 50-60 ਹਜ਼ਾਰ ਤੱਕ ਦਾ ਖਰਚਾ ਆਉਦਾ ਹੈ। ਪੰਜਾਬ ਵਿੱਚ ਇਸ ਦੀ ਵਾਈਟ ਯਾਰਕਸ਼ਾਇਰ ਨਸਲ ਰੱਖ ਸਕਦੇ ਹੋਂ। ਜਿਸ ਨੂੰ ਤੁਸੀ ਸਰਕਾਰੀ ਅਦਾਰੇ ਤੋਂ ਲੈ ਸਕਦੇ ਹੋ ਜੋ ਸੂਰ ਘੱਟ ਖੁਰਾਕ ਖਾ ਕੇ ਘੱਟ ਸਮੇਂ ਵਿਚ ਜ਼ਿਆਦਾ ਭਾਰ ਵਧਾਵੇ, ਉਹੀ ਲਾਹੇਵੰਦ ਸਿੱਧ ਹੁੰਦਾ ਹੈ। ਦੇਸੀ ਸੂਰ ਖੁਰਾਕ ਜ਼ਿਆਦਾ ਖਾਂਦੇ ਹਨ ਤੇ ਭਾਰ ਘੱਟ ਵਧਾਉਂਦੇ ਹਨ। ਵੱਡੇ ਕੱਦ ਦਾ ਚਿੱਟਾ ਯਾਰਕਸ਼ਾਇਰ ਸੂਰ ਅਕਾਰ ਵਿਚ ਵੱਡੇ ਹੁੰਦੇ ਹਨ ਤੇ ਕੰਨ ਖੜ੍ਹੇ ਹੁੰਦੇ ਹਨ। ਸੂਰ ਦੇ ਦੋ ਮਹੀਨੇ ਦੇ ਬੱਚੇ ਪੰਜਾਬ ਸਰਕਾਰ ਦੇ ਸਰਕਾਰੀ ਸੂਰ ਫਾਰਮਾਂ ਜੋ ਜਲੰਧਰ, ਨਾਭਾ, ਮੱਲਵਾਲ (ਫਿਰੋਜ਼ਪੁਰ), ਖਰੜ, ਮੱਤੇਵਾੜਾ ਅਤੇ ਗੁਰਦਾਸਪੁਰ ਵਿਚ ਹਨ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਬਹੁਤ ਸਾਰੇ ਅਗਾਂਹਵਧੂ ਕਿਸਾਨ ਵੀ ਇਨ੍ਹਾਂ ਨਸਲਾਂ ਦੇ ਬੱਚੇ ਵੇਚਦੇ ਹਨ।। 3 ਹਫ਼ਤੇ ਦੇ ਬੱਚੇ ਨੂੰ ਜ਼ਿਆਦਾ ਪ੍ਰੋਟੀਨ ਤੇ ਊਰਜਾ ਵਾਲੀ ਖੁਰਾਕ ਜਿਸ ਨੂੰ ਕਰੀਪ ਫੀਡ ਆਖਦੇ ਹਨ, ਪਾਉਣੀ ਚਾਹੀਦੀ ਹੈ। ਜਦੋਂ ਸੂਰ ਦਾ ਭਾਰ 45-50 ਕਿਲੋ ਹੋ ਜਾਵੇ ਤਾਂ ਖੁਰਾਕ ਵਿਚ ਹਰਾ-ਚਾਰਾ, ਸਬਜ਼ੀ, ਮੰਡੀ ਦੀ ਰਹਿੰਦ-ਖੂੰਹਦ, ਰਸੋਈ ਤੇ ਹੋਟਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਜ਼ਿਆਦਾ ਕੀਤੀ ਜਾ ਸਕਦੀ ਹੈ। ਸੂਰਾਂ ਦੀ ਖੁਰਾਕ ਸੰਤੁਲਤ ਸਵਾਦਲੀ ਤੇ ਕਬਜ਼ ਨਾ ਕਰਨ ਵਾਲੀ ਤੇ ਸਸਤੀ ਹੋਣੀ ਚਾਹੀਦੀ ਹੈ। ਸੂਰਾਂ ਦੀ ਖੁਰਾਕ ਦੀ ਬਣਤਰ ਖੁਰਾਕੀ ਤੱਤਾਂ ਦੀ ਉਪਲਬੱਧਤਾ ਅਤੇ ਕੀਮਤ ਮੁਤਾਬਿਕ ਬਦਲੀ ਜਾ ਸਕਦੀ ਹੈ। ਸੂਰਾਂ ਲਈ ਸ਼ੈੱਡ ਹਵਾਦਾਰ, ਅਰਾਮਦਾਇਕ ਹੋਣੇ ਚਾਹੀਦੇ ਹਨ। ਸ਼ੈੱਡ ਦਾ ਲੰਬਾ ਰੁੱਖ ਪੂਰਬ ਤੋਂ ਪੱਛਮ ਵੱਲ ਹੋਣਾ ਚਾਹੀਦਾ ਹੈ। ਸ਼ੈੱਡ ਉੱਚੀ ਜਗ੍ਹਾ ਤੇ ਵਸੋਂ ਢਾਣੀ ਤੋਂ ਦੂਰ ਹੋਣੇ ਚਾਹੀਦੇ ਹਨ।ਇੱਟ-ਬਾਲੇ ਦੀ ਛੱਤ ਠੰਢੀ ਤੇ ਆਰਾਮਦਾਇਕ ਰਹਿੰਦੀ ਹੈ। ਆਮ ਤੌਰ ‘ਤੇ ਚਾਰ ਕਿਸਮ ਦੇ ਸ਼ੈੱਡ ਚਾਹੀਦੇ ਹਨ ਜਿਵੇਂ ਕਿ ਸੂਣ ਲਈ ਸ਼ੈੱਡ, ਵੱਧ ਰਹੇ ਤੇ ਮੋਟੇ ਹੋ ਰਹੇ ਸੂਰਾਂ ਲਈ ਸ਼ੈੱਡ, ਦੁੱਧ ਹਟੀ ਸੂਰੀ ਲਈ ਸ਼ੈੱਡ ਅਤੇ ਸਾਨ੍ਹ ਸੂਰ ਲਈ ਸ਼ੈੱਡ। ਜਦੋਂ ਸੂਰ ਦਾ ਭਾਰ 70-75 ਕਿਲੋਗ੍ਰਾਮ ਹੋ ਜਾਵੇ ਤਾਂ ਵੇਚ ਦੇਵੋ। ਯਾਦ ਰੱਖੋ, ਇਸ ਧੰਦੇ ਦਾ ਮੁਨਾਫ਼ਾ ਚੰਗੀ ਮਾਰਕੀਟ ਉਪਰ ਬਹੁਤ ਨਿਰਭਰ ਕਰਦਾ ਹੈ। ਚੰਗੀ ਮਾਰਕੀਟ ਪੈਦਾ ਕਰੋ ਤਾਂ ਤਲਾਸ਼ ਕਰੋ ਤਾਂ ਕਿ ਸੂਰ ਸਮੇਂ ਸਿਰ ਠੀਕ ਭਾਅ ‘ਤੇ ਵਿਕ ਸਕਣ। ਇਸ ਲਈ ਇਹ ਕਿੱਤਾ ਸ਼ੁਰੂ ਕਰਨ ਤੋਂ ਪਹਿਲਾਂ ਸੂਰਾਂ ਦੀ ਮਾਰਕੀਟ ਦਾ ਪੱਕਾ ਪਤਾ ਕਰ ਲਓ ।ਨਸਲਕਸ਼ੀ ਵਾਸਤੇ ਸਾਨ੍ਹ ਸੂਰ ਨੂੰ 8 ਮਹੀਨੇ ਦੀ ਉਮਰ ਤੋਂ ਪਹਿਲਾਂ ਨਾ ਵਰਤੋ, 10-15 ਸੂਰੀਆਂ ਲਈ ਇਕ ਸਾਨ੍ਹ ਰੱਖਣਾ ਚਾਹੀਦਾ ਹੈ। ਹੋਰ ਜ਼ਿਆਦਾ ਜਾਣਕਾਰੀ ਲਈ ਗੁਰੂ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਨਾਲ ਸੰਪਰਕ ਕਰੋ ।ਫੋਨ 0161 255 3394।
Posted by pardeep Singh
Punjab
08-11-2017 05:19 PM
ਪਰਦੀਪ ਸਿੰਘ ਜੀ ਸਤਿ ਸ਼੍ਰੀ ਅਕਾਲ, ਆਪਣੀ ਖੇਤੀ ਨਾਲ ਬਹੁਤ ਸਾਰੇ ਯੂਜਰ ਜੁੜੇ ਹਨ ਜੋ ਕਿ ਖੇਤੀ ਤੇ ਪਸ਼ੂਆਂ ਨਾਲ ਸਬੰਧਿਤ ਆਪਣੇ ਸਵਾਲ ਲਗਾਤਾਰ ਜਾਂ ਕੁੱਝ ਦਿਨਾਂ ਤੋਂ ਪੁੱਛਦੇ ਰਹਿੰਦੇ ਹਨ। ਹੋ ਸਕਦਾ ਹੈ ਤੁਸੀ ਕਿਸੇ ਗਲਤਫਹਿਮੀ ਨਾਲ ਸਾਡੇ 2 ਮਾਹਿਰਾਂ ਬਾਰੇ ਗੱਲ ਕਰ ਰਹੇ ਹੋ ਜੋ ਲਗਾਤਾਰ ਇਸ ਐਪ ਰਾਹੀ ਸਾਰੇ ਸਵਾਲਾਂ ਦੇ ਲਗਾਤਾਰ ਜਵਾਬ ਦਿੰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਇਹ ਐਪ ਸਾਰਿਆਂ ਲ.... (Read More)
ਪਰਦੀਪ ਸਿੰਘ ਜੀ ਸਤਿ ਸ਼੍ਰੀ ਅਕਾਲ, ਆਪਣੀ ਖੇਤੀ ਨਾਲ ਬਹੁਤ ਸਾਰੇ ਯੂਜਰ ਜੁੜੇ ਹਨ ਜੋ ਕਿ ਖੇਤੀ ਤੇ ਪਸ਼ੂਆਂ ਨਾਲ ਸਬੰਧਿਤ ਆਪਣੇ ਸਵਾਲ ਲਗਾਤਾਰ ਜਾਂ ਕੁੱਝ ਦਿਨਾਂ ਤੋਂ ਪੁੱਛਦੇ ਰਹਿੰਦੇ ਹਨ। ਹੋ ਸਕਦਾ ਹੈ ਤੁਸੀ ਕਿਸੇ ਗਲਤਫਹਿਮੀ ਨਾਲ ਸਾਡੇ 2 ਮਾਹਿਰਾਂ ਬਾਰੇ ਗੱਲ ਕਰ ਰਹੇ ਹੋ ਜੋ ਲਗਾਤਾਰ ਇਸ ਐਪ ਰਾਹੀ ਸਾਰੇ ਸਵਾਲਾਂ ਦੇ ਲਗਾਤਾਰ ਜਵਾਬ ਦਿੰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਇਹ ਐਪ ਸਾਰਿਆਂ ਲਈ ਅਜਿਹਾ ਸਾਝਾਂ ਪਲੇਟਫਾਰਮ ਹੈ ਜਿਸ ਤੋਂ ਖੇਤੀ ਜਾਂ ਪਸ਼ੂ ਪਾਲਣ ਸਬੰਧੀ ਕੋਈ ਵੀ ਸਵਾਲ ਪੁੱਛ ਸਕਦਾ , ਚਾਹੇ ਉਹ ਸਵਾਲ ਚਾਹੇ ਛੋਟਾ ਹੋਵੇ ਜਾਂ ਵੱਡਾ ਇਸ ਲਈ ਕੋਈ ਰੋਕ ਨਹੀ ਹੈ ਤੁਸੀ ਚਾਹੇ ਜਿੰਨੀ ਵਾਰ ਮਰਜ਼ੀ ਆਪਣਾ ਸਵਾਲ ਪੁੱਛੋ ਸਾਡੀ ਕੋਸ਼ਿਸ਼ ਰਹੇਗੀ ਕਿ ਹਰ ਛੋਟੇ ਤੇ ਵੱਡੇ ਸਵਾਲ ਦਾ ਜਵਾਬ ਤੁਹਾਨੂੰ ਮਿਲੇ। ਜੇਕਰ ਤੁਹਾਡਾ ਕੋਈ ਵੀ ਸਵਾਲ ਹੈ ਤਾਂ ਤੁਸੀ ਵੀ ਪੁੱਛ ਸਕਦੇ ਹੋ ਜੀ। ਧੰਨਵਾਦ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











