
Posted by harpreet
Punjab
21-07-2017 03:24 PM
asi paddy te lohe te spray karne a us vich gibbrallic acid groth permoter pa sakde a and dose daso ?
Posted by Harjobandeep Singh
Punjab
21-07-2017 02:07 PM
Posted by ਨਿਰਮਲ ਸਿੰਘ ਮਣਕੂ
Punjab
21-07-2017 02:06 PM
Posted by Balraj Singh Dhillon
Punjab
21-07-2017 02:05 PM
Posted by Shaminder Singh
Punjab
21-07-2017 02:00 PM

Posted by Manjinder singh
Punjab
21-07-2017 01:44 PM
jhone de vich jada kale rang diya ho giya ne ki problem hai te isad ilaj v dso 40 din da jhona hai ?
Posted by Harjobandeep Singh
Punjab
19-07-2017 10:31 AM
Harjobandeep Singh ji Jersey vashia lai tusi Sukhwinder Singh 9814057587,9855621810 (Cheena Dairy Farm) Murah, nilli ravi lai Jai Singh 7973302035, sahiwal, rathi lai tusi Gulam Ashraf 9915672525 nal samparak kar sakde ho.

Posted by Gurmeet Singh
Punjab
19-07-2017 10:29 AM

Posted by Gurpreet Singh
Punjab
19-07-2017 10:28 AM
Posted by Manjeet singh
Punjab
19-07-2017 10:27 AM
Posted by Pavitar Dhillon
Punjab
19-07-2017 10:26 AM
Posted by ਨੀਟੂ ਗਰੇਵਾਲ
Punjab
18-07-2017 04:47 PM
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ । ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵ.... (Read More)
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ । ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ । ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image









