ਰਾਜੇਵਾਲ ਵੱਲੋਂ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਨਿੰਦਾ ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ

January 27 2021

ਸੀਨੀਅਰ ਕਿਸਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਤੋਂ ਨਿਰਧਾਰਤ ਰਸਤੇ ’ਤੇ ਚੱਲ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵਿਚੋਂ ਕੋਈ ਵੀ ਬਾਹਰੀ ਰਿੰਗ ਰੋਡ ਤੇ ਨਹੀਂ ਗਿਆ। ਸ੍ਰੀ ਰਾਜੇਵਾਲ ਨੇ ਕਿਹਾ, "ਅਸੀਂ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਨਿੰਦਾ ਕਰਦੇ ਹਾਂ, ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।"

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune