Expert Advisory Details

idea99650x350_powerhouse_vegetables_slideshow.jpg
Posted by Punjab Agricultural University, Ludhiana
Punjab
2021-03-31 15:30:49

ਸਬਜ਼ੀਆਂ: ਸੁਰੰਗੀ ਖੇਤੀ ਜਾਂ ਪੌਲੀਨੈੱਟ ਹਾਊਸ ਵਿੱਚ ਬੀਜੀਆਂ ਸਬਜ਼ੀਆਂ ਦੀ ਤੁੜਾਈ ਸਮੇਂ-ਸਮੇਂ ਤੇ ਕਰਦੇ ਰਹੋ। 

  • ਸਬਜ਼ੀਆਂ ਦੀ ਤੁੜਾਈ ਹਫ਼ਤੇ ਵਿੱਚ ਦੋ ਵਾਰ ਦੁਪਹਿਰ ਵੇਲੇ ਕਰੋ ਪਰ ਘੀਆ ਕੱਦੂ ਦੀ ਤੁੜਾਈ ਸਵੇਰੇ-ਸਵੇਰੇ ਹੀ ਕਰਨੀ ਚਾਹੀਦੀ ਹੈ। 
  • ਇਨ੍ਹਾਂ ਸਾਰੀਆਂ ਫ਼ਸਲਾਂ ਦੀ ਪ੍ਰਾਗਣ ਕਿਰਿਆ ਕੀੜਿਆਂ ਰਾਹੀਂ ਹੁੰਦੀ ਹੈ, ਆਦਮੀਆਂ ਦੇ ਚੱਲਣ-ਫਿਰਨ ਨਾਲ ਪ੍ਰਾਗਣ ਕਿਰਿਆ ਵਿੱਚ ਵਿਘਨ ਪੈਂਦਾ ਹੈ। 
  • ਸੋ ਇਸ ਗੱਲ ਦਾ ਧਿਆਨ ਰੱਖੋ ਨਹੀਂ ਤਾਂ ਫ਼ਲ ਪੈਣ ਅਤੇ ਪੈਦਾਵਾਰ 'ਤੇ ਮਾੜਾ ਪ੍ਰਭਾਵ ਪਵੇਗਾ, ਇਹਨਾਂ ਫ਼ਸਲਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਪਾਣੀ ਦਿਉ ।