Expert Advisory Details

idea99logo.jpg
Posted by Communication Department, PAU
Punjab
2018-07-13 07:33:23

ਝੋਨੇ ਦੇ ਬੂਟਿਆਂ ਦੇ ਪੱਤੇ ਪੀਲੇ ਪੈਣ ਦੇ ਇਲਾਜ 

ਜਵਾਬ: ਜ਼ਿਆਦਾ ਰੇਤਲੀਆਂ ਜ਼ਮੀਨਾਂ ਵਿੱਚ ਪਾਣੀ ਦੀ ਘਾਟ ਕਾਰਨ ਪੱਤੇ ਪੀਲੇ ਪੈ ਜਾਂਦੇ ਹਨ। ਇਸ ਕਿਲੋ ਫੈਰਸ ਸਲਫੇਟ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਇੱਕ ਹਫਤੇ ਦੇ ਵਕਫ਼ੇ ਤੇ ਪੱਤਿਆਂ ਉੱਪਰ ਛਿੜਕਾਅ ਕਰੋ।ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਦੀ ਪੂਰਤੀ ਕੀਤੀ ਜਾ ਸਕਦੀ ਹੈ।