Expert Advisory Details

idea99agri.jpg
Posted by Punjab Agricultural University, Ludhiana
Punjab
2019-01-31 13:54:19

ਪੀ.ਏ.ਯੂ. ਦੇ ਮਾਹਿਰਾਂ ਵਲੋਂ ਆਉਣ ਵਾਲੇ ਦਿਨਾਂ ਲਈ ਮੌਸਮ ਸੰਬੰਧੀ ਭਵਿੱਖਬਾਣੀ

ਪੀ ਏ ਯੂ ਮਾਹਿਰਾਂ ਵਲੋਂ ਮੌਸਮ ਸੰਬੰਧੀ ਭਵਿੱਖਬਾਣੀ ਹੇਠ ਲਿਖੇ ਅਨੁਸਾਰ ਹੈ 

ਮੌਸਮ ਦੀ ਭਵਿੱਖਬਾਣੀ (ਪੰਜਾਬ): ਆਉਣ ਵਾਲੀ 30-01 ਫਰਵਰੀ ਨੂੰ ਪੰਜਾਬ ਵਿੱਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਅਤੇ ਉਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਆਉਣ ਵਾਲੇ 48 ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦਾ ਅਨੁਮਾਨ ਹੈ।

ਚੇਤਾਵਨੀ: ਆਉਣ ਵਾਲੀ 30-31 ਜਨਵਰੀ ਨੂੰ ਕਿਤੇ-ਕਿਤੇ ਛਿੱਟੇ/ਗੜ੍ਹੇ ਪੈਣ ਦਾ ਅਨੁਮਾਨ ਹੈ।

ਅਗਲੇ ਦੋ ਦਿਨ੍ਹਾਂ ਦਾ ਮੌਸਮ: ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਆਉਣ ਵਾਲੇ ਦਿਨ੍ਹਾਂ ਵਿੱਚ ਮੌਸਮ ਦਾ ਹਾਲ

ਇਲਾਕੇ /ਮੌਸਮੀ ਪੈਮਾਨੇ

ਨੀਮ ਪਹਾੜੀ ਇਲਾਕੇ

ਮੈਦਾਨੀ ਇਲਾਕੇ

ਦੱਖਣ-ਪੱਛਮੀ ਇਲਾਕੇ

ਵੱਧ ਤੋਂ ਵੱਧ ਤਾਪਮਾਨ (ਡਿ.ਸੈਂ)

12-20

11-22

11-21

ਘੱਟ ਤੋਂ ਘੱਟ ਤਾਪਮਾਨ (ਡਿ.ਸੈਂ)

4-8

4-8

4-8

ਸਵੇਰ ਦੀ ਨਮੀ (%)

49-89

53-95

50-94

ਸ਼ਾਮ ਦੀ ਨਮੀ (%)

27-74

32-85

14-73