Expert Advisory Details

idea99PAU.jpg
Posted by Communication Department, PAU
Punjab
2018-10-12 06:56:16

ਮੌਸਮ ਦੀ ਭਵਿੱਖਬਾਣੀ:

ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਵਿੱਚ ਕਿਤੇ-ਕਿਤੇ ਟੱੁਟਵੀਂ ਬੱਦਲਵਾਈ ਬਣੇ ਰਹਿਣ ਅਤੇ ਉਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਅਗਲੇ ਦੋ ਦਿਨ੍ਹਾਂ ਦਾ ਮੌਸਮ: ਪੰਜਾਬ ਵਿੱਚ 12 ਅਕਤੂਬਰ ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦਾ ਅਨੁਮਾਨ ਹੈ।