ਕਹਿਰ ਦੀ ਗਰਮੀ ਚ ਹਲਕੀ ਬਾਰਸ਼ ਦੇ ਆਸਾਰ

July 27 2020

ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ ਚ ਅੱਜ ਹਲਕੀ ਬਾਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਦਿੱਲੀ ਐਨਸੀਆਰ ਚ ਅੱਜ ਬਾਰਸ਼ ਹੋਵੇਗੀ। ਇਸ ਤੋਂ ਬਾਅਦ ਮੰਗਵਾਰ-ਬੁੱਧਵਾਰ ਦਿੱਲੀ ਐਸੀਆਰ ਸਮੇਤ ਉੱਤਰ ਪੱਛਮੀ ਭਾਰਤ ਚ ਭਾਰੀ ਮੀਂਹ ਪੈਣ ਦੇ ਆਸਾਰ ਹਨ।

ਕੋਂਕਣ ਗੋਆ ਤੇ ਤਟੀ ਕਰਨਾਟਕ ਚ ਮਾਨਸੂਨ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੇ ਆਸਾਰ ਹਨ। ਓਧਰ ਹੜ੍ਹਾਂ ਦੀ ਮਾਰ ਝੱਲ ਰਹੇ ਬਿਹਾਰ ਦੇ 17 ਜ਼ਿਲ੍ਹਿਆਂ ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਦਾ ਅਲਰਟ ਜਾਰੀ

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP  Live