ਕਿਸਾਨ ਉਤਪਾਦਕ ਸੰਗਠਨ (ਐਫਪੀਓ) ਜ਼ਰੀਏ ਦੇਸ਼ ਦੇ ਪਿੰਡਾਂ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਅਗਲੇ ਪੰਜ ਸਾਲ ਚ 10,000 ਨਵੇਂ ਐਫਪੀਓ ਬਣਾਉਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਕੇਂਦਰ ਸਰਕਾਰ ਦੀ ਨਵੀਂ ਯੋਜਨਾ ਐਫਪੀਓ ਦੇ ਗਠਨ ਤੇ ਪ੍ਰਚਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਦੇਸ਼ ਚ 10,000 ਨਵੇਂ ਐਫਪੀਓ ਬਣਾਏ ਜਾਣਗੇ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ