Farmers can apply for subsidy on farming implements till March 22 - Deputy Commissioner Jalandhar

March 09 2019

This content is currently available only in Punjabi language.

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨੀਕਰਨ ਦੇ ਉਪ-ਮਿਸ਼ਨ (ਸਮੈਸ) ਦੇ ਤਹਿਤ ਖੇਤੀਬਾੜੀ ਦੀਆਂ ਸੁਧਰੀਆਂ ਮਸ਼ੀਨਾਂ/ਸੰਦ ਸਬਸਿਡੀ ਤੇ ਮੁਹੱਈਆ ਕਰਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਅਰਜ਼ੀਆਂ 22 ਮਾਰਚ ਤੱਕ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਆਪਣੀਆਂ ਅਰਜ਼ੀਆਂ ਖੇਤੀਬਾੜੀ ਵਿਭਾਗ ਦੇ ਬਲਾਕ ਅਧਿਕਾਰੀਆਂ ਜਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਦੇ ਕਾਗ਼ਜ਼ ਤੇ ਦਰਖ਼ਾਸਤ ਲਿਖ ਕੇ ਦੇ ਸਕਦੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ