Big gift given to farmers by RBI

February 08 2019

This content is currently available only in Punjabi language.

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕਿਹਾ ਹੈ ਕਿ ਹੁਣ ਕਿਸਾਨ ਬੈਂਕਾਂ ਤੋਂ 1.6 ਲੱਖ ਰੁਪਏ ਤੱਕ ਦਾ ਕਰਜ਼, ਬਿਨਾਂ ਕੁੱਝ ਗਿਰਵੀ ਰੱਖੇ ਲੈ ਸਕਦੇ ਹਨ। ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਨੇ ਇਸ ਗੱਲ ਦੀ ਐਲਾਨ ਕਰਦੇ ਹੋਏ ਕਿਹਾ ਕਿ ਕੇਂਦਰੀ ਬੈਂਕ ਨੇ ਇਸ ਗੱਲ ਦਾ ਫੈਸਲਾ ਲੈਂਦੇ ਹੋਏ ਛੋਟੇ ਕਿਸਾਨਾਂ ਨੂੰ ਰਾਹਤ ਦਿਤੀ ਹੈ।  

ਕਿਸਾਨਾਂ ਨੂੰ ਇਹ ਕਰਜ਼ ਬੈਂਕਾਂ ਤੋਂ ਕੇਵਲ ਖੇਤੀਬਾੜੀ ਨਾਲ ਸਬੰਧਤ ਕੰਮਾਂ ਲਈ ਮਿਲੇਗਾ। ਪਹਿਲਾਂ ਇਸ ਤਰ੍ਹਾਂ ਦੇ ਕਰਜ਼ ਦੀ  ਸੀਮਾ 1 ਲੱਖ ਰੁਪਏ ਸੀ, ਜਿਸ ਨੂੰ ਆਰਬੀਆਈ ਨੇ ਵੱਧਾ ਕੇ 1.60 ਲੱਖ ਰੁਪਏ ਕਰ ਦਿਤਾ ਹੈ। ਇਸ ਸਾਲ ਦੇ ਮੱਧਵਰਤੀ ਬਜਟ ਚ ਕੇਂਦਰ ਸਰਕਾਰ ਨੇ15 ਹਜ਼ਾਰ ਰੁਪਏ ਤੋਂ ਘੱਟ ਮਹੀਨਾਵਾਰ ਆਮਦਨ ਵਾਲੇ ਲੋਕਾਂ ਨੂੰ ਸਰਕਾਰ ਨੇ 3 ਹਜ਼ਾਰ ਰੁਪਏ ਮਾਹੀਨਾ ਪੈਂਸ਼ਨ ਦੇਣ ਦਾ ਐਲਾਨ ਕੀਤਾ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman