Farmers worry due to rain

March 11 2019

This content is currently available only in Punjabi language.

ਖਮਾਣੋਂ ਸਮੇਤ ਪੰਜਾਬ ਦੇ ਕਈ ਇਲਾਕਿਆਂ ਚ ਅੱਜ ਸਵੇਰ ਤੋਂ ਮੀਂਹ ਪੈ ਰਿਹਾ ਹੈ। ਇਸ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲ ਦੀ ਚਿੰਤਾ ਸਤਾ ਰਹੀ ਹੈ। ਉੱਥੇ ਹੀ ਇਸ ਸੰਬੰਧ ਚ ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਫਿਲਹਾਲ ਮੀਂਹ ਕਾਰਨ ਫ਼ਸਲ ਨੂੰ ਕਿਸੇ ਨੁਕਸਾਨ ਦੀ ਸੰਭਾਵਨਾ ਨਹੀਂ ਹੈ

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Ajit