ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਾਤਾਵਰਣ ਹਿੱਤ ਵਾਲੀ ਖੇਤੀ ਕਰਨ ਤੇ ਜ਼ੋਰ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਮਿੱਟੀ ਦੀ ਸਿਹਤ ਦੀ ਰੱਖਿਆ ਲਈ ਕਿਸਾਨਾਂ ਤੋਂ ਹੌਲੀ-ਹੌਲੀ ਰਸਾਇਣ ਖਾਦ ਦਾ ਇਸਤੇਮਾਲ ਘੱਟ ਤੇ ਫੇਰ ਇਸ ਦਾ ਇਸਤੇਮਾਲ ਬੰਦ ਕਰਨ ਦੀ ਅਪੀਲ ਕੀਤੀ।
ਇਸ ਦੇ ਨਾਲ ਮੋਦੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਆਮਦਨ ਸਮਰਥਨ ਲਈ 90,000 ਕਰੋੜ ਰੁਪਏ ਦੇ ਐਲਾਨ ਕੀਤਾ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ

                                
                                        
                                        
                                        
                                        
 
                            