ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ

August 29 2020

ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਚ ਪਾਸ ਕਰ ਦਿੱਤਾ ਗਿਆ ਹੈ।

ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live