Expert Advisory Details

idea99collage_sugarcane.jpg
Posted by पंजाब एग्रीकल्चरल यूनिवर्सिटी, लुधियाना
Punjab
2023-02-17 12:59:35

ਗੰਨਾ: ਕਮਾਦ ਦੀ ਸਿਫ਼ਾਰਸ਼ ਕੀਤੀਆਂ ਕਿਸਮਾਂ ਸੀ ਓ ਪੀ ਬੀ-96, ਸੀ ਓ ਪੀ ਬੀ-95, ਸੀ ਓ ਪੀ ਬੀ-92, ਸੀ ਓ-15023, ਸੀ ਓ 118, ਸੀ ਓ ਜੇ 85, ਸੀ ਓ ਜੇ 64 (ਅਗੇਤੀਆਂ ਕਿਸਮਾਂ) ਸੀ ਓ ਪੀ ਬੀ – 98, ਸੀ ਓ ਪੀ ਬੀ-94, ਸੀ ਓ ਪੀ ਬੀ-93, ਸੀ ਓ ਪੀ ਬੀ-91, ਸੀ ਓ-238 ਅਤੇ ਸੀ ਓ ਜੇ 88 (ਦਰਮਿਆਨੀਆਂ, ਪਿਛੇਤੀ ਪੱਕਣ ਵਾਲੀਆਂ) ਦੀ ਬਿਜਾਈ ਸ਼ੁਰੂ ਕਰ ਦਿਉ।