Expert Advisory Details

idea99PAU.jpg
Posted by Communication Department, PAU
Punjab
2018-06-22 04:13:05

ਪਸ਼ੂਆਂ ਦੀ ਦੇਖਭਾਲ ਵਿਚ ਇਹਨਾਂ ਗੱਲਾਂ ਦਾ ਰੱਖੋ ਖਾਸ ਧਿਆਨ

• ਚੱਲ ਰਹੇ ਗਰਮੀ ਦੇ ਮੌਸਮ ਵਿੱਚ ਪਸ਼ੂਆਂ ਨੂੰ ਸਵੇਰ/ ਸ਼ਾਮ ਵੇਲੇ ਹੀ ਚਾਰਾ ਪਾਓ

• ਇਨ੍ਹਾਂ ਦਿਨ੍ਹਾਂ ਵਿੱਚ ਦੁਦਾਰੂ ਪਸ਼ੂ ਕੁਰਾਕ ਘਟਾ ਦਿੰਦੇ ਹਨ, ਇਸ ਲਈ ਖੁਰਾਕ ਵਿੱਚ ਪ੍ਰੋਟੀਨ ਦੀ ਮਾਤਰਾ ਵਧਾ ਦਿਓ

• ਪਸ਼ੂਆਂ ਨੂੰ ਚਿੱਚੜਾਂ ਤੋਂ ਬਚਾਉ ਲਈ ਬਿਊਟੌਕਸ ਤਰਲ ਜਾਂ ਟੈਕਨਿਕ 2 ਮਿਲੀਗ੍ਰਾਮ ਪ੍ਰਤੀ ਲਿਟਰ ਪਾਣੀ ਨਾਲ ਸਪਰੇਅ ਕਰੋ।