Expert Advisory Details

idea99morning_of_punjab.jpg
Posted by ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
Punjab
2019-09-05 10:07:39

ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਇਸਦੇ ਨਾਲ ਲੱਗਦੇ ਭਾਗਾਂ ਵਿੱਚ ਬੱਦਲਵਾਈ ਬਣੇ ਰਹਿਣ ਦੇ ਨਾਲ ਕਿਤੇ ਕਿਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਦੀ ਭਵਿੱਖਬਾਣੀ (ਪੰਜਾਬ): 4-5 ਸਤੰਬਰ ਨੂੰ ਪੰਜਾਬ ਵਿੱਚ ਕਿਤੇ-ਕਿਤੇ ਅਤੇ ਉਸ ਤੋਂ ਬਾਅਦ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ। 

ਅਗਲੇ ਦੋ ਦਿਨਾਂ ਦਾ ਮੌਸਮ: ਕਈ ਥਾਵਾਂ ਤੇ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।

ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਹਾਲ

ਇਲਾਕੇ /ਮੌਸਮੀ ਪੈਮਾਨੇ ਨੀਮ ਪਹਾੜੀ ਇਲਾਕੇ ਮੈਦਾਨੀ ਇਲਾਕੇ ਦੱਖਣ-ਪੱਛਮੀ ਇਲਾਕੇ
ਵੱਧ ਤੋਂ ਵੱਧ ਤਾਪਮਾਨ (ਡਿ.ਸੈਂ) 35-36 34-36 34-37
ਘੱਟ ਤੋਂ ਘੱਟ ਤਾਪਮਾਨ (ਡਿ.ਸੈਂ) 25-28 25-28 25-28
ਸਵੇਰ ਦੀ ਨਮੀ (%) 70-89 70-89 72-89
ਸ਼ਾਮ ਦੀ ਨਮੀ (%) 60-74 60-78 55-75