Punjab
Search
sir ji Tarbuj sukh rahya ha kya rog ha
(hn)
Jitu ji yeh fungus ke karn ho rahe hai iske liye aap carbendazim@4 gram ko prati litre pani ke hisab se spray karen,dhanywad
sr apa punjab ch mogfali de khati karsakdaa aa
(pb)
Punjab
Gurbir ji tuc moongfali di bijai kar sakde ho,dhanwad
ਸਰ ਜੀ ਮੇਰੀ ਮੱਝ ਨੇ ਇੱਕ ਵਾਰੀ ਬੱਚਾ ਗੇਰਤਾ ਹੁਣ ਤੀਜਾ ਮਹੀਨਾ ਇਕ ਵਾਰੀ ਜ਼ੋਰ ਮਾਰਿਆ ਹੈ
(pb)
Punjab
ਤੇਜਿੰਦਰ ਜੀ ਤੁਸੀ ਉਸ ਨੂੰ Duraprogen 750mg ਟੀਕਾ ਲਗਵਾਓ ਜਿਸ ਨੂੰ ਠੰਡਾ ਟੀਕਾ ਬੋਲਦੇ ਹੈ
Karele ki bel lgagi hai gamle main niche wale patte sukk rhe hain kya Koi bimari to nhi hai Yeh plz help me
(pb)
Punjab
Nanda ji kirpa karke daso ke tuc isnu kehdi kehdi khaad payi hai ta jo tuhanu is bare poori jankari diti ja sake,dhanwad
bangn uper se murjha gya kya krna chye
(hn)
Deepak g kripa iski photo duwara bhejen aapke duwara bheji hui photo upload nhi hui .....
sir .apne bukar me melonex injection batya tha toh sir mene wo laga bhi diya par uska thoda hi asar hua hi sir bukar nhi utara rha hi cow ka .aur jugali bhi nhi kar rhae hi .aur chara bhi nhi kha rhi hi .sir mai chta hu bukar ka koi ise badiya injection btaya dijye jse bukar jaldi utara jaye .aur sir chara khane ke liye BELAMYL injection laga sakte hi ya toh app bta dijye bhuk lagne ka injection
(hn)
Punjab
Aap usko Belamyl injection aur Nimesulide injection lgwayen, isse bhukar v uttar jayega aur bhukh v lgegi..
Respected Sir/Madam kindly suggest how to remove such type of pest black colour pest seen on the leaves of the Bhindi okra plant Thank you
(hn)
Punjab
Neeraj ji you can spray imidacloprid@1.5mlper litre of water.thank you
ਵੀਰ ਜੀਉ ਮੂੰਗੀ ਦੀ ਦਾਲ ਦੇ ਪਤੀਆਂ ਵਿਚ ਸ਼ੇਖ਼ ਹੋ ਰਿਹੈ ਨੇ ਜੀ ਕਿਰਪਾ ਕਰਕੇ ਹਲ੍ਹ ਦਸੋ ਜੀ।
(pb)
ਪਰਦੀਪ ਜੀ ਮੂੰਗੀ ਉੱਪਰ ਚੈੱਕ ਕਰੋ ਕਿ ਸੁੰਡੀ ਦਾ ਹਮਲਾ ਤਾਂ ਨਹੀਂ ਜੇਕਰ ਹੈ ਇਸਦੀ ਰੋਕਥਾਮ ਲਈ coragen@40ml ਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ ।
Mere akrot ke poda suk rahaa h kyaa karu uske liyee
(hn)
Punjab
abhishek ji kripya aap iski jad men dheemak ka hamla check kare agar maujood hai to aap chlorpyriphos@4ml ko prati litre pani ke hisab se spray karen,dhanywad
how to register my crop
(en)
Punjab
Joginder ji meri fasal mera boyra me register karne ke lia aap www.fasalhry.in par jae, is ke bare puri jankari ke lia aap niche dia gae link par jae https://www.youtube.com/watch v=-qLlAErb0bo&t=62s
ye kaun si bimari h isme Kya kre
(hn)
Maharashtra
Pathan ji, yeh koi bimari nahi hai yeh physiological disorder hai, yeh khud hi theek ho jayega , iske liye koi spray karne ki avkshta nahi hai, dhanywad
प्याज में वर्षा के कारण पतो पर धब्बा आ गए हैं कया करू सर
(hn)
इतआनन्द जी प्याज में M-45@500 ग्राम प्रती एकड़ सप्रे कर सकते हो।
sir mujhe gehu ki nai kism pbw 752 ka seeds chahiye aap mp mai kisi seller ka number dijiye iske liye mai aapka sadev aabhari rahuga danybad
(hn)
Punjab
Ravendra Kushwaha ji seed lene ke lia aap Shine Brand Seeds 8770896002 se samparak kar sakte hai, Thankyou.
devmedia
(pb)
Punjab
Balvinder ji, tuhade dawara bheji gayi audio ya video puri upload nahi hoyi hai kirpa tusi is nu dubara bhejo tajo tuhnu is bare jankari diti ja sake, dhanwad
sir mai jeera ki kheti karna chahta hu
(hn)
रावेन्द्र जी जीरा भारत का महत्तवपूर्ण मसाला है अच्छे निकास वाली और उच्च कार्बनिक पदार्थों वाली मिट्टी जीरे की खेती के लिए उपयुक्त होती है जीरे की खेती के लिए उस ज़मीन का चयन करें जहां 3-4 वर्ष जीरे की खेती ना की गई हो प्रसिद्ध किस्में:-RZ 19,RZ 209,Gujarat Jeera 2,RZ 223,GC 4 जीरे की खेती के लिए अच्छी तरह से जोती गई और समतल ज़मीन की आवश्यकता होती है मिट्टी के भुरभुरा होने तक खेत की जोताई करें और मिट्टी को समतल करने के लिए सुहागा फेरें जीरे की बिजाई के लिए 15 से 30 नवंबर सही समय होता है कतारों में बिजाई के लिए दो पंक्तियों में 30 सैं.मी. फासले का प्रयोग करें बीजों को 10 सैं.मी. की गहराई में बोयें बिजाई के लिए बुरकाव ढंग या कतार में बिजाई ढंग का प्रयोग करें एक एकड़ खेत में बिजाई के लिए 4-6 किलो बीज पर्याप्त होते हैं बिजाई से पहले कार्बेनडाज़िम 2 ग्राम से प्रति किलो बीजों का उपचार करें यह बीजों का फंगस संक्रमक से बचाव करेगा खादों की सही मात्रा के लिए और अतिरिक्त प्रयोग ना करने के लिए मिट्टी की जांच सबसे महत्तवपूर्ण कदम है फसल की अच्छी वृद्धि और अच्छी उपज के लिए नाइट्रोजन 15 किलो (यूरिया 32 किलो) फासफोरस 11 किलो (एस एस पी 66 किलो) और पोटाश 7 किलो (म्यूरेट ऑफ पोटाश 12 किलो) को गाय के गले हुए गोबर 2 टन के साथ प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की आधी मात्रा बिजाई के 35 दिनों के बाद डालें बिजाई के तुरंत बाद हल्की सिंचाई करें दूसरी सिंचाई बिजाई के 10 दिनों के बाद अंकुरण के समय करें उसके बाद तीन सिंचाइयां पर्याप्त होती हैं बाकी की सिंचाइयां बिजाई के 35वें, 60वें और 85वें दिन बाद करें एक बार फसल पक जाये तब सिंचाई ना करें बीज भरने की अवस्था में सिंचाई पत्तों के ऊपरी धब्बा रोग, चेपे और झुलस रोग के हमले को बढ़ाती है जीरे की फसल में नदीन गंभीर समस्या होते हैं नदीनों की जांच के लिए लगातार गोडाई और निराई करें पहली गोडाई बिजाई के 30-35 दिनों के बाद करें जब जीरे की फसल 5 सैं.मी. कद की हो जाये दूसरी गोडाई पहली गोडाई के 20-25 दिन बाद करें और खेत को नदीन रहित रखें रासायनिक रोकथाम के लिए बिजाई के 1-2 दिन बाद पैंडीमैथालीन 1 लीटर को 200 लीटर पानी में मिलाकर स्प्रे करें जीरे की फसल 100-115 दिनों में कटाई के लिए तैयार हो जाती है कटाई दरांती की सहायता से की जाती है फसल की कटाई के बाद पौधों को फर्श पर खिलार दें और धूप में सुखाने के लिए छोड़ दें धूप में अच्छे से सुखाने के बाद पौधों से दाने अलग कर लें।
ਸਰ ਪਨੀਰੀ ਕਿਹੜੀ ਕਿਸਮ ਦੀ ਬੀਜੀ ਜਾਵੇ ਜਿਸ ਨੂੰ ਬਿਮਾਰੀ ਵੀ ਘੱਟ ਪੈਦੀ ਹੋਵੇ ਤੇ ਝੋਨੇ ਦਾ ਝਾੜ ਵੀ ਸੱਬ ਤੋ ਵੱਧ ਨਿਕਲ ਦਾ ਹੋਵੇ
(pb)
ਸੁਖਪਾਲਬੀਰ ਜੀ PR128 ਪੀਏਯੂ ਵੱਲੋਂ ਸੋਧੀ ਗਈ ਕਿਸਮ PR 128 ਦੀ ਗੱਲ ਕਰੀਏ ਤਾਂ ਯੂਨੀਵਰਸਿਟੀ ਦੇ ਅਨੁਸਾਰ ਇਸ ਕਿਸਮ ਦਾ ਔਸਤ ਝਾੜ 30 ਕੁਇੰਟਲ ਪ੍ਰਤੀ ਏਕੜ ਹੈ। ਕੱਦ ਦੀ ਗੱਲ ਕਰੀਏ ਤਾਂ ਇਸਦਾ ਕੱਦ 110 ਸੈਂਟੀਮੀਟਰ ਹੈ। ਇਸ ਕਿਸਮ ਨੂੰ ਤਿਆਰ ਹੋਣ ਵਿਚ 111 ਦਿਨ ਦਾ ਸਮਾਂ ਲੱਗਦਾ ਹੈ। ਯਾਨੀ ਕਿ 30 ਦਿਨ ਦੀ ਪਨੀਰੀ ਲਗਾਈ ਜਾਵੇ ਤਾਂ ਕੁੱਲ 140 ਤੋਂ 142 ਦਿਨਾਂ ਵਿਚ ਇਹ ਤਿਆਰ ਹੋ ਜਾਂਦੀ ਹੈ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 59 ਫੀਸਦੀ ਹੈ। PR129 PR 129 ਦੀ ਗੱਲ ਕਰੀਏ ਤਾਂ ਇਸ ਕਿਸਮ ਦੇ ਝੋਨੇ ਦਾ ਕੱਦ 105 ਸੈਂਟੀਮੀਟਰ ਹੈ। ਯੂਨੀਵਰਸਿਟੀ ਅਨੁਸਾਰ ਇਸ ਕਿਸਮ ਦਾ ਝਾੜ ਵੀ 30 ਕੁਇੰਟਲ ਪ੍ਰਤੀ ਏਕੜ ਹੈ। ਇਹ ਫਸਲ ਪਨੀਰੀ ਲਾਉਣ ਤੋਂ ਬਾਅਦ ਲਗਭਗ 108 ਦਿਨਾਂ ਵਿਚ ਤਿਆਰ ਹੋ ਜਾਂਦੀ ਹੈ। ਯਾਨੀ ਕਿ ਸ਼ੁਰੂਆਤ ਤੋਂ ਇਸ ਫਸਲ ਨੂੰ ਤਿਆਰ ਹੋਣ ਲਈ ਕੁੱਲ 138 ਤੋਂ 140 ਦਿਨਾਂ ਦਾ ਸਮਾਂ ਲਗਦਾ ਹੈ। ਇਹ ਕਿਸਮ ਵੀ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 60 ਤੋਂ 61 ਫੀਸਦੀ ਹੈ। PR 111: ਇਹ ਇੱਕ ਛੋਟੇ ਕੱਦ ਦੀ, ਸਿੱਧੇ ਸਿੱਟਿਆਂ ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ । ਇਹ 135 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਪਤਲੇ ਅਤੇ ਸਾਫ਼ ਹੁੰਦੇ ਹਨ। ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 27 ਕੁਇੰਟਲ ਪ੍ਰਤੀ ਏਕੜ ਹੈ। PR 113: ਇਹ ਇੱਕ ਛੋਟੇ ਕੱਦ ਦੀ, ਸਿੱਧੀ ਮੁੰਜਰ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 142 ਦਿਨਾਂ ਵਿੱਚ ਪੱਕ ਜਾਂਦੀ ਹੈ। ਦਾਣੇ ਮੋਟੇ ਅਤੇ ਭਾਰੇ ਹੁੰਦੇ ਹਨ। ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 28 ਕੁਇੰਟਲ ਪ੍ਰਤੀ ਏਕੜ ਹੈ। PR 114: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 145 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 27.5 ਕੁਇੰਟਲ ਪ੍ਰਤੀ ਏਕੜ ਹੈ। PR 115 : ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 125 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਲਈ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 25 ਕੁਇੰਟਲ ਪ੍ਰਤੀ ਏਕੜ ਹੈ। PR 118 : ਇਹ ਛੋਟੇ ਕੱਦ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ। ਇਹ ਕਿਸਮ ਗਰਦਨ ਤੋੜ ਨੂੰ ਸਹਿਣਯੋਗ ਹੈ। ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ। ਇਹ ਕਿਸਮ 158 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦੇ ਦਾਣੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 29 ਕੁਇੰਟਲ ਪ੍ਰਤੀ ਏਕੜ ਹੈ। PR 120: ਇਹ ਦਰਮਿਆਨੇ ਕੱਦ ਦੀ ਕਿਸਮ ਹੈ। ਇਸ ਦਾ ਦਾਣਾ ਲੰਮਾ ਅਤੇ ਚਮਕਦਾਰ ਹੁੰਦਾ ਹੈ। ਇਸ ਦੇ ਦਾਣਿਆਂ ਪਕਾਉਣ ਦੀ ਗੁਣਵੱਤਾ ਵਧੀਆ ਹੁੰਦੀ ਹੈ। ਇਹ 132 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 28.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ। ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ। ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ। ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ। ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ। ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 122: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ। ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ। ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ। ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 123: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ ) ਵਾਲੀ ਕਿਸਮ ਹੈ। ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ। ਇਸ ਕਿਸਮ ਉਤੇ ਝੁਲਸ ਰੋਗ ਦਾ ਪ੍ਰਭਾਵ ਬਹੁਤ ਘੱਟ ਹੁੰਦਾ ਹੈ। ਇਸ ਦੀ ਔਸਤਨ ਪੈਦਾਵਾਰ 29 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 126 : ਇਹ ਕਿਸਮ ਪੰਜਾਬ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਤਿਆਰ ਆਮ ਕਾਸ਼ਤ ਕਿਸਮ ਹੈ। ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 123 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਹ ਕਿਸਮ ਜੀਵਾਣੂ ਝੁਲਸ ਰੋਗ ਰੋਧਕ ਹੈ। ਇਸ ਦੀ ਔਸਤਨ ਪੈਦਾਵਾਰ 30 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 127: ਇਹ ਇੱਕ ਮੱਧਮ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ ਜੋ 137 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦੇ ਪੌਦੇ ਦੀ ਔਸਤਨ ਲੰਬਾਈ 104 ਸੈ.ਮੀ ਹੁੰਦੀ ਹੈ। ਇਹ ਕਿਸਮ ਕਲਰਾਠੀਆਂ ਜ਼ਮੀਨਾਂ ਅਤੇ ਮਾੜੇ ਪਾਣੀਆਂ ਵਿੱਚ ਨਾ ਉਗਾਓ। ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। HKR 47: ਇਹ ਦਰਮਿਆਨੇ ਕੱਦ ਦੀ ਕਿਸਮ ਹੈ। ਇਸ ਦਾ ਝਾੜ (ਪੈਦਾਵਾਰ) ਬਹੁਤ ਵਧੀਆ ਹੁੰਦਾ ਹੈ। ਇਸ ਦਾਣੇ ਲੰਮੇ, ਪਤਲੇ ਅਤੇ ਸੁਨਹਿਰੀ ਰੰਗ ਦੇ ਹੁੰਦੇ ਹਨ। ਇਸ ਕਿਸਮ ਉਤੇ ਊਲੀ ਦੀ ਬਿਮਾਰੀ ਦਾ ਕੋਈ ਅਸਰ ਨਹੀਂ ਹੁੰਦਾ। ਇਹ 135 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ। ਇਸ ਨੂੰ ਜ਼ਮੀਨ ਵਿਚਲੀ ਸਲਾਬ (ਗਿੱਲਾਪਣ) ਪ੍ਰਭਾਵਤ ਕਰਦੀ ਹੈ। [23/02, 7:34 am] Kamalsidhu: CSR 30: ਇਹ ਕਿਸਮ ਦੇ ਵੱਧ-ਲੰਬੇ ਚੌਲਾ ਲਈ ਮਸ਼ਹੂਰ ਹੈ, ਇਸ ਕਰਕੇ ਇਸ ਕਿਸਮ ਨੂੰ ਰਸੋਈ ਵਿੱਚ ਪਹਿਲ ਦਿੱਤੀ ਜਾਂਦੀ ਹੈ ਇਹ ਖਾਣ ਵਿੱਚ ਬਹੁੱਤ ਸਵਾਦੀ ਨੇ। ਇਹ ਕਿਸਮ 142 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 13.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। Punjab Basmati 3: ਇਹ ਕਿਸਮ ਪੀ ਏ ਯੂ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਹੈ । ਇਸ ਦੀ ਪੱਕਣ ਦੀ ਗੁਣਵੱਤਾ ਵਧੀਆ ਹੁੰਦੀ ਹੈ। ਇਹ ਬਾਸਮਤੀ 386 ਦੀ ਉੱਨਤ ਕਿਸਮ ਹੈ। ਇਸਦੇ ਦਾਣੇ ਬਹੁਤ ਲੰਮੇ ਹੁੰਦੇ ਹਨ । ਇਸਦਾ ਔਸਤਨ ਝਾੜ 16 ਕੁਇੰਟਲ ਪ੍ਰਤੀ ਏਕੜ ਹੈ। Punjab Basmati 4: ਇਹ ਇੱਕ ਉੱਚ ਝਾੜ ਕਿਸਮ ਦੇ ਹੈ ਜਿਸ ਦੀ ਲੰਬਾਈ 96cm ਹੁੰਦੀ ਹੈ। ਇਸ ਨੂੰ ਸਟੋਰ ਕਰਨਾ ਸੌਖਾ ਹੁੰਦਾ ਹੈ ਅਤੇ ਜੀਵਾਣੂ ਝੁਲਸ ਰੋਧਕ ਕਿਸਮ ਹੈ। ਇਹ ਕਿਸਮ 146 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 17 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। Punjab Basmati 5 : ਇਹ ਵੀ ਇੱਕ ਉੱਚ ਝਾੜ ਕਿਸਮ ਦੇ ਹੈ ਇਸਦੀ ਔਸਤਨ ਪੈਦਾਵਾਰ 15 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। ਇਹ ਕਿਸਮ 137 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। Pusa Punjab Basmati 1509: ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 120 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਹ ਕਿਸਮ ਝੁਲਸ ਰੋਗ ਨੂੰ ਸਹਿਣਯੋਗ ਹੈ। ਇਸ ਦੀ ਪਕਾਉਣ ਦੀ ਯੋਗਤਾ ਵਧੀਆਂ ਹੁੰਦੀ ਹੈ । ਇਸਦਾ ਔਸਤਨ ਝਾੜ 15.7 ਕੁਇੰਟਲ ਪ੍ਰਤੀ ਏਕੜ ਹੈ। Pusa Basmati 1121 : ਇਸਦਾ ਪੌਦਾ ਲੰਬਾ ਹੁੰਦਾ ਹੈ। ਇਹ ਕਿਸਮ 137 ਦਿਨਾਂ ਵਿੱਚ ਪੱਕ ਕੇ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸਦੀ ਪੱਕਣ ਦੀ ਗੁਣਵੱਤਾ ਵਧੀਆਂ ਹੁੰਦੀ ਹੈ। ਇਸਦਾ ਔਸਤਨ ਝਾੜ 13.7 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। Pusa Basmati 1637: ਇਹ ਕਿਸਮ 2018 ਜਾਰੀ ਕੀਤੀ ਗਈ ਹੈ, ਜੋ ਕੁੱਝ ਹੱਦ ਤੱਕ ਭੁਰੜ ਰੋਗ ਦੀ ਰੋਧਕ ਹੈ। ਇਸ ਦੇ ਪੌਦੇ ਦੀ ਔਸਤਨ ਲੰਬਾਈ 109 ਸੈ.ਮੀ. ਹੁੰਦੀ ਹੈ। ਇਹ ਕਿਸਮ 138 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 17.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
ਸਰ ਪਸੂ ਬਰਸੀਮ ਨਹੀ ਖਾਦੇ ਪਸੂਆ ਦੇ ਮੁੰਹ ਚੋ ਪਾਣੀ ਤੇ ਝੱਗ ਨਿਕਲੀ ਜਾਦੀ ਡਕਟਰ ਵੀ ਟੀਕੇ ਲਾ ਜਾਦਾ ਫਿਰ ਪੰਜਾ ਸੱਤਾ ਦਿਨਾ ਬਾਅਦ ਉਹੀ ਹਾਲ ਹੋ ਜਾਦਾ ਪਸੂ ਫਿਰ ਦੁੱਧ ਵੀ ਨੀ ਦਿੰਦੇ
(pb)
Punjab
ਤੁਸੀ ਓਹਨਾ ਨੂੰ Buffzon powder 50gm ਰੋਜਾਨਾ ਅਤੇ Tonakind herb 25gm rojana ਰੋਜਾਨਾ ਅਤੇ Brotone liquid 50ml ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਨਾਲ ਫਰਕ ਪੈਣ ਲਗ ਜਾਵੇਗਾ
bhindi me growth thik hai lekin achhe fal ke liye kaun si spray kare
(hn)
Amit kumar g bhindi mein NPK 13:00:45@1kg per acre spray kr skte ho.....
devmedia
(hn)
Punjab
किशोर जी कृप्या आप यह बताएं कि वो हीट में नहीं आ रही है या फिर बार बार रिपीट हो रही है। यदि वो हीट में नहीं आ रही तब आप उसे Ovumin advance tablet रोजाना एक गोली दें और 21 दिन तक देते रहें इससे हीट में आ जाएगी फिर आप उसे नए दूध करवा सकते है यदि आप कोई ओर जानकारी लेना चाहते है तो आप दोबारा सवाल पूछ सकते है।
Rajasthan
रिपीट हो है
Lauki aur Khira me growth aur achhe fal ke liye kaun si spray kare
(hn)
Amit Kumar g lauki aur kheere ki growth ke liye NPK 19:19:19@1kg and flowering stage par NPK 13:00:45@1kg per acre spray kr skte ho.....
Thanks sir, lekin koi organic spray ho to bataiye
mustered cake ko bhigo kar uska pani dal sakte hain kya
क्या वर्मीकॉमपोस्ट खाद पौधे में डाल कर तुरन्त पानी दे देना चाहिए
(hn)
Punjab
बबलू जी आप इसका इस्तेमाल करने के बाद पानी भी से सकते है|
ਮਈ ਦੇ ਮਹੀਨੇ ਵਿੱਚ ਮੱਕੀ ਦਾ ਕਹਿੜੇ ਬਿਜ ਦੀ ਬਿਜਾਈ ਕਰ ਸਕਦੇ ਹਾਂ
(en)
ਗੁਰਪ੍ਰੀਤ ਜੀ ਮੱਕੀ ਦੀਆਂ ਕਿਸਮਾਂ ਜਿਵੇਂ ਕਿ PMH 1:-ਇਹ ਕਿਸਮ ਪੰਜਾਬ ਦੇ ਸੇਂਜੂ ਖੇਤਰਾਂ ਵਿੱਚ ਸਾਉਣੀ,ਬਸੰਤ ਅਤੇ ਗਰਮੀ ਦੇ ਮੌਸਮ ਵੇਲੇ ਬੀਜੀ ਜਾ ਸਕਦੀ ਹੈ। ਇਹ ਲੰਮੇ ਸਮੇਂ ਵਾਲੀ ਫਸਲ ਹੈ ਜੋ 95 ਦਿਨਾਂ ਵਿੱਚ ਪੱਕਦੀ ਹੈ। ਇਸਦਾ ਤਣਾ ਮਜ਼ਬੂਤ ਅਤੇ ਜਾਮਣੀ ਰੰਗ ਦਾ ਹੁੰਦਾ ਹੈ। ਇਸ ਦਾ ਔਸਤਨ ਝਾੜ 21 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।PMH-2:-ਇਹ ਘੱਟ ਸਮੇਂ ਵਾਲੀ ਕਿਸਮ ਹੈ ਅਤੇ ਪੱਕਣ ਲਈ 83 ਦਿਨ ਦਾ ਸਮਾਂ ਲੈਂਦੀ ਹੈ। ਇਹ ਸੇਂਜੂ ਅਤੇ ਘੱਟ ਵਰਖਾ ਵਾਲੇ ਖੇਤਰਾਂ ਵਿੱਚ ਉਗਾਈ ਜਾ ਸਕਦੀ ਹੈ। ਇਹ ਹਾਈਬ੍ਰਿਡ ਕਿਸਮ ਸੋਕੇ ਨੂੰ ਸਹਿਣਯੋਗ ਹੈ। ਇਸਦੇ ਬਾਬੂ ਝੰਡੇ ਦਰਮਿਆਨੇ ਆਕਾਰ ਦੇ ਅਤੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ। ਇਸਦਾ ਔਸਤ ਝਾੜ 16.5 ਕੁਇੰਟਲ ਪ੍ਰਤੀ ਏਕੜ ਹੈ।ਤੁਸੀ j 1006 ਅਤੇ African tall ਮੱਕੀ ਲਗਾ ਸਕਦੇ ਓ । ਇਹ ਕਿਸਮਾਂ 80-90 ਦਿਨ ਵਿਚ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ 165-170 ਕੂਇੰਟਲ ਹੁੰਦਾ ਹੈ । ਇਸ ਤੋਂ ਇਲਾਵਾ ਰਾਸ਼ੀ ਦੀ 3591 ਜਾ 4558 ਮੱਕੀ ਵੀ ਲਗਾ ਸਕਦੇ ਹੋ ਇੱਹ ਕਿਸਮ 70 ਦਿਨਾਂ ਦੇ ਵਿਚ ਪੱਕ ਜਾਂਦੀ ਹੈ l
kya cypermethrin 10% EC ka chhidkao sabhi sabjio pe kar sakte hain
(hn)
Punjab
Amit ji aap iska istemal sabhi sabjiyon par kar sakte hai.dhanywad
mineral mixture kini feed magar kina hona chahida g
(pb)
Punjab
Surinder ji tuci jekar ghr vich feed tyar krni hai tan 100kg feed vich 2kg mineral mixture paa skde ho..
main Jaipur se hun Sar Mein murge ki prajati वनराजा Lena Chahta Hun to Jaipur ke Anukul hai ya nahin cost kya Aaegi aur yah sab kahan se mangana Padega
(hn)
Punjab
Shiv ji aap chicks lene ke liye Sunil Singh 9905384910, 9102737967 Sunil Singh Hatchery India Private Limited. se sampark kr skte hai inse aap chicks ka rate aur chicks mai hone wale khrach ki sari jankari mill jayegi..
dr.lovepreet Kaur ji jhera pr 121 jhona aa o beej to beej banan Tak 140 din da time lainda aa...te jhera Sava 134 aa osdi paniri putt k kheat vich lagon to baad pakkan Tak da kina time lainda aa .
(pb)
Punjab
Inderpal ji eh poora 120 din da sma laindi hai. beej to beej da
Punjab
ਡਾਕਟਰ ਲਵਪ੍ਰੀਤ ਕੌਰ ਜੀ ਕਿਰਪਾ ਕਰਕੇ ਇਹ ਦੱਸੋ ਕਿ ਤੋਰੀ, ਟੀਂਡੇ, ਲੌਕੀ ਆਦਿ ਨੂੰ ਪਾਣੀ ਅਤੇ ਖਾਦ ਕਿੰਨੇ ਦਿਨਾਂ ਬਾਅਦ ਦੇਣੀ ਚਾਹੀਦੀ ਹੈ ਕਿਓਕੀ ਫਲ ਬਹੁਤ ਜਲਦੀ ਗਲ਼ ਕੇ ਝੜ ਜਾਂਦੇ ਹਨ
ਪੰਜ ਪਸ਼ੂਆਂ ਲਈ ਚਾਰਾ ਕੁਤਰਨ ਵਾਲੀ ਕਿਹੜੀ ਮਸ਼ੀਨ ਠੀਕ ਰਹੇਗੀ।ਇੱਕ ਚਾਰੇ ਦੇ ਨਾਲ ਨਾਲ ਆਟਾ ਬਣਾਉਣ ਵਾਲੀ ਮਸ਼ੀਨ ਬਾਰੇ ਵੀ ਸੁਣਿਆ ਹੈ,ਉਸਦਾ ਕੀ ਰਿਜਲਟ ਹੈ।
(pb)
Punjab
Harpeet ji eh ik vadiah machine hai is bare visthar vich jankari lai tusi Whatsapp no 7355500525 te samparak kar sakde ho, Thankyou.
ਝੋਨੇ ਦੀ ਸਿੱਧੀ ਬਿਜਾਈ ਕਿਸ ਤਰ੍ਹਾਂ ਕੀਤੀ ਜਾਂਦੀ ਹੈ ?
(pb)
Punjab
ਫ਼ਸਲ ਦੇ ਝਾੜ ਨੂੰ ਵਧਾਉਣ ਜਾ ਘਟਾਉਣ ਭਾਰੀਆ ਅਤੇ ਦਰਮਿਆਨੀਆ ਚੀਕਣੀਆ ਜ਼ਮੀਨਾਂ ਇਸ ਲਈ ਬਹੁਤ ਢੁਕਵੀਆਂ ਹਨ |ਮੈਰਾ ਜ਼ਮੀਨ ਚ ਸਿਫਾਰਿਸ਼ ਨਹੀਂ ਹੈ |ਝੋਨੇ ਦੀ ਸਿੱਧੀ ਬਿਜਾਈ ਮਈ ਦੇ ਆਖਰੀ ਹਫਤੇ ਤੋਂ ਜੂਨ ਦੇ ਦੂਜੇ ਹਫਤੇ ਚ ਹੋ ਸਕਦੀ ਹੈ ਅਤੇ ਬਾਸਮਤੀ ਜੂਨ ਦੂਜੇ ਹਫਤੇ ਤੋ ਅਾਖਰੀ ਹਫਤੇ ਤੱਕ ਹੋ ਸਕਦੀ ਹੈ|ਸੁੱਕੀ ਜ਼ਮੀਨ ਨੂੰ ਵਾਹ ਕੇ ਫਿਰ ਲੇਜ਼ਰ ਲੈਵਲ ਕਰ ਕੇ ਪਾਣੀ ਲਾਵੋ|ਫਿਰ ਤਰ ਵੱਤਰ ਚ ਰੋਟਾਵੇਟਰ/ਹਲ ਫੇਰ ਕੇ ਉਪਰ ਪਾੜਾ ਜਾਂ ਦੋਹਰਾ ਸੁਹਾਗਾ ਮਾਰ ਕੇ ਵੱਤਰ ਦੱਬ ਲਓ ਲਓ| ਕਿਆਰੇ ਪਾ ਲਓ ਅਤੇ ਉਸਦੇ ਤੁਰੰਤ ਬਾਦ ਡਰਿੱਲ ਨਾਲ ਲਾਇਨ ਤੋਂ ਲਾਇਨ ਬਿਜਾਈ ਕਰਦੇ ਹੋਏ ਸਿਰੇ ਦੇ ਕਿਆਰੇ ਤੋਂ ਮੋਟਰ/ਰਾਹ ਵਾਲੇ ਪਾਸੇ ਨ੍ਹੰ ਬਿਜਾਈ ਕਰਦੇ ਰਹੋ |ਯਾਦ ਰਹੇ ਕਿ ਬਿਜਾਈ ਸ਼ਾਮ ਨੂੰ ਚਾਰ ਵਜੇ ਆਰੰਭ ਕਰੋ|ਇਸ ਕਰਕੇ ਵੱਤਰ ਪ੍ਰਾਪਤ ਕਰਨ ਲਈ ਓਨੀ ਹੀ ਜ਼ਮੀਨ ਨੂੰ ਲੇਜ਼ਰ ਤੋਂ ਬਾਦ ਪਾਣੀ ਦਿਓ ਜਿੰਨੇ ਚ ਇਸ ਸਮੇਂ ਤੋਂ ਬਾਦ ਬਿਜਾਈ ਹੋ ਸਕੇ| ਲੱਕੀ ਸੀਡਰ ਡਰਿੱਲ ਚ ਲੱਗੇ ਹੋੲੇ ਦੋ ਸੌ ਲੀਟਰ ਦੀ ਟੈਂਕੀ ਚ ਪ੍ਰਤਿ ਕਿੱਲਾ ਦੋ ਦਵਾਈਆਂ ਸਟੌਂਪ ਅਤੇ ਸਾਥੀ ਵਰਤਣੀਆਂ ਹਨ |ਬੀਜ ਬੀਜਣ ਤੋਂ ਪਹਿਲਾਂ 6-8 ਘੰਟੇ ਦਵਾਈ ਵਾਲੇ ਪਾਣੀ ਚ ਡੋਬਣਾ ਹੈ ਅਤੇ ਬਾਦ ਚ ਛਾਂਵੇ ਹੀ ਸੁਕਾਉਣਾ ਹੈ ਡਰਿਲ ਚ ਪਾਉਣ ਲਈ ਬੀਜ ਮਾਤਰਾ 8-10 ਕਿਲੋ ਹੈ|ਡਰਿੱਲ ਪਿੱਛੇ ਨਹੀਂ ਚੱਲਣਾ ਹੈ ਤਾਂ ਜੋ ਸਪਰੇ ਦਵਾਈ ਦੀ ਤਹਿ ਸਲਾਮਤ ਰਹੇ|ਝੋਨਾ ਸੱੱਤਵੇਂ ਦਿਨ ਬਾਹਰ ਨਿਕਲ ਆਏਗਾ ਪਰ ਪਹਿਲਾਂ ਪਾਣੀ 18-21 ਦਿਨ ਬਾਦ ਹੀ ਹਾਲਾਤਾਂ ਅਨੁਸਾਰ ਲਗਾਉਣਾ ਹੈ|ਖਾਦ ਚਾਰ ਕਿਸ਼ਤਾਂ ਚ 130 ਕਿਲੋ ਵਰਾਣੀ ਹੈ| ਡਾਇਆ ਦੀ ਜਰੂਰਤ ਨਹੀ ਹੈ ਅਤੇ ਜ਼ਿੰਕ ਜਾਂ ਹੋਰ ਪੌਸ਼ਿਕ ਤੱਤ ਮਿੱਟੀ ਦੀ ਰਿਪੋਰਟ ਮੁਤਾਬਿਕ ਪਾਉਣੇ ਹਨ|ਜੇ ਕਿਸੇ ਕਾਰਨ ਲੱਕੀ ਸੀਡਰ ਨਹੀਂ ਮਿਲਦੀ ਤਾਂ DSR ਡਰਿਲ ਵਰਤ ਲਓ|ਉਸ ਪ੍ਰਕਿਰਿਆ ਚ ਤੁਹਾਨੂੰ ਦਵਾਈ ਆਪ ਸਪਰੇਅ ਕਰਨੀ ਪਵੇਗੀ|ਛਿੜਕੀ ਦਵਾਈ ਉਪਰ ਤੁਰਨ ਤੋਂ ਬਚਣਾ ਹੈ|ਜੇ ਲੱਕੀ ਸੀਡਰ ਅਤੇ DSR ਡਰਿੱਲ ਵੀ ਨਹੀਂ ਮਿਲਦੀ ਤਾਂ ਇਸੇ ਪ੍ਰਕਿਰਿਆ ਚ ਕਿਸੇ ਆਮ ਡਰਿੱਲ ਨਾਲ ਲੀਕਾਂ ਕੱਢ ਕੇ ਸੱਤ ਕਿਲੋ ਬੀਜ ਦਾ ਦੋਹਰਾ ਛੱਟਾ ਦੇਕੇ ,ਉਪਰ ਹਲਕਾ ਸੁਹਾਗਾ ਫੇਰ ਕੇ ਪਾਣੀ ਲਾ ਦਿਓ ਅਤੇ ਚੌਵੀ ਘੰਟਿਆਂ ਦੇ ਅੰਦਰ ਦਵਾਈ ਸਟੌਂਪ+ਸਾਥੀ ਸਪਰੇਅ ਕਰ ਦਿਓ|ਜਿਸ ਪੈਲੀ ਚ ਪਿਛਲੇ ਸਾਲ ਜੋ ਬੀਜ ਕਿਸਮ ਬੀਜੀ ਸੀ ਓਸੇ ਬੀਜ ਨੂੰ ਪਹਿਲ ਦਿਓ..ਇਸ ਨਾਲ ਪੁਰਾਣੇ ਬੀਜ ਦਾ ਰਲਾ ਨਹੀਂ ਹੋਵੇਗਾ...ਅਗਰ ਰਲਾ ਖਤਮ ਕਰਨਾ ਹੈ ਤਾਂ ਕਣਕ ਦੀ ਤੂੜੀ ਬਣਾੳੁਣ ਤੋਂ ਬਾਦ ਰੌਣੀ ਕਰਕੇ ਪੁਰਾਣੇ ਬੀਜ ਅਤੇ ਨਦੀਨਾਂ ਨੂੰ ਉਗਣ ਦਾ ਮੌਕਾ ਦੇਕੇ ,ਵਾਹ ਕੇ ਨਸ਼ਟ ਕਰਕੇ ਫਿਰ ਬਿਜਾਈ ਕੀਤੀ ਜਾ ਸਕਦੀ ਹੈ.. ਕੁਝ ਜ਼ਮੀਨਾਂ ਵਿੱਚ ਚੀੜੇ ਜਾਂ ਚੋਭੇ ਝੋਨੇ ਦੀ ਵੀ ਸ਼ਿਕਾਇਤ ਆਉਂਦੀ ਹੈ ਜੋ ਕਿ ਅਸਲ ਕਿਸਮ ਨੂੰ ਨੱਪ ਲੈਂਦਾ ਹੈ ਇਸਦਾ ਕੋਈ ਇਲਾਜ ਨਹੀਂ ਹੈ ..ਇਸ ਲਈ ਇਸਨੂੰ ਵੀ ਬੀਜਣ ਵਾਲੀ ਰੌਣੀ ਤੋਂ ਪਹਿਲਾਂ ਰੌਣੀ ਕਰਕੇ,ਉਗਾ ਕੇ ਨਸ਼ਟ ਕਰਨਾ ਪਵੇਗਾ|ਇਕ ਤਰੀਕਾ ਇਹ ਵੀ ਹੈ ਕਿ ਤੂੜੀ ਬਣਾਉਣ ਤੋਂ ਤੁਰੰਤ ਬਾਦ ਸਸਤੀ ਪਲਟਾਵੀਂ ਹੱਲ ਫੇਰ ਕੇ ਸਾਰੇ ਨਦੀਨਾਂ,ਬੀਜਾਂ,ਵਾੲਿਰਸਾਂ ਨੂੰ ਸਖਤ ਧੁੱਪ(ਸੋਲਰਾਈਜੇਸ਼ਨ) ਨਾਲ ਸੜ ਜਾਣ ਦਿੱਤਾ ਜਾਵੇ... ਸਿੱਧੀ ਬਿਜਾਈ ਦੇ ਸਿਸਟਮ ਨੂੰ ਜਿਸਨੇ ਸਮਝ ਲਿਆ ਅਤੇ ਨਦੀਨ ਪ੍ਰਬੰਧ ਕਰਨ ਦਾ ਵੱਲ ਸਿਖ ਲਿਆ ਉਸਨੂੰ ਇਹ ਕਣਕ ਬੀਜਣ ਵਾਂਗ ਹੀ ਅਸਾਨ ਅਤੇ ਘੱਟ ਖਰਚੇ ਵਾਲੀ ਵਿਧੀ ਲੱਗੇਗੀ ਅਤੇ ਲੇਬਰ ਤੋਂ ਛੁਟਕਾਰਾ ਵੀ ਮਿਲ ਜਾਵੇਗਾ...ਤੂੜੀ ਬਣਾਉਣ ਤੋਂ ਬਾਦ ਅੱਗ ਲਾਉਣ ਦੀ ਜਰੂਰਤ ਵੀ ਨਹੀਂ...
cotton seed bayer sp7172 bare poori jankari deo ji ?
(pb)
Punjab
7172 kisam hai ihh Darmiane vaahna wali kisam hai jis da jhaad kisana de mutabik 13qtl tak pichle saal reha hai .
devmedia
(pb)
ਜਸਵਿੰਦਰ ਜੀ ਬੂਟੇ ਉੱਪਰ NPK 13:00:45@10gm ਪ੍ਰਤੀ ਲੀਟਰ ਪਾਣੀ ਚ ਮਿਲਾ ਕੇ ਸਪਰੇਅ ਕਰ ਸਕਦੇ ਹੋ।
bajra ?
(en)
Punjab
Jagdeep ji, kirpa kar ke apna sawal visthar nal pucho ke tusi bajre bare ki jankari lena chaundey ho tajo tuhnu dasea ja sake, dhanwad
sat Shri akal ji sir ki Mai majh nu dwayi soon to pehla deva ja bad wich than kharab wali ?
(pb)
Prince ji kirpa krke ehh dso usde thnn nu ki smasia aa rehi hai tan jo tuhanu sahi jankari diti ja skee.
Sir ji manu daso jaker asi basmati 1509 layi jawe ta us da market rate kina howega te es nu Pani di kini lor hundi ha ?
(pb)
Punjab
Jaswinder ji 1509 da rate 2690 prati quintal de hisab nal hai.eh 1.5 number pani tak vadia ug janda hai,dhanwad
Respected Sir/Madam kindly suggest what control measure should be taken in this case the crop belongs to Lady fingure and bottle guard Thank you
(hn)
Neeraj g for control measure of this pest spraying the Malathion@2 ml per litre of water.....
sir ji mujko moti ki kheti krni hai plz uske bare mein kuch btao ?
(hn)
Rajasthan
aap moti ki kheti kar sakte hain, Moti ki kheti ek bahut hi accha vavsay hai, es vavsay ko shuru karne ke liye sabse jaruri hai iski training, kyuki isme bahut si esi barikiyan hain jo hme practical training mein hi sikhne ko milti hai agar ap iski training lena chahte hain to ap giltrati pearl farming training kender prashikshan karay karam ayojit kiya ja raha hai, prishiskhan karay karam mein bhaag lene ke liye niche diye gye number par aaj hi samparak karein or 250/- se apna registration karwaye. Achal SIngh (founder): 9711858258, dhanywad
ya purnia k ass pass kisi district me,sir answer do
(en)
Punjab
Imran ji aap quail farming ki jankari ke liye Ravi Kumar yadav 9576255216, 9576639429 se sampark kr skte hai..
cow ka bachha kidhar rehta hai ?
(hn)
Rajasthan
Prince ji kirpya aap vistar se apna swal pushen ki aap kya jankari lena chahte hai tan jo apko sahi jankari di ja skee.
sir PR 118 bare Dasna detail kiwe di variety hai ?
(pb)
Punjab
Aman ji, PR 118:- eh shote kad di kisam hai eh kism gardan tod nu sehanyog hai, eh 158 dina di kism hai, isda jhaad 29 quintal prati acre hunda hai, dhanwad
devmedia
(pb)
Punjab
Palwinder ji coolmax powder tuci 50gm rojana de skde ho ehh tuci feed vich v de skde ho..
किसान दोस्तों अगर आप की कोई भी फसल की ग्रोथ किसी कारण नहीं बड़ पा रही आप पेस्टीसाइड का एइस्टेमाल कर के थक चुके। हो जा आप की फसल की पैदवार नहीं बड़ पा रही तो किरपिया आप एक बार मुझे सेवा करने का मौका दिया जाए, हमारे पास harbal agro growth booster, jo ki bilkul 100% ORGNIC he aur who,iso se sartifid he aur kisi bhi Kisan dost ne koi jankari leni ho to aap mera se 8am se 7pm pr call kr ki jankari hansal kr sak te ho 8847413034
(pb)
Punjab
Jagtar ji kisana nal jankari sanjhi karn layi tuhada bhut bhut dhanwad
Sir aisa semen straw me likha hua hai detail dijiye is bull ke bare me rohtak haryana ka semen lgvaya hai ?
(hn)
Punjab
Harshit ji ehh sahiwal nasal da semen hai isdi puri jankari tuhanu jiss ton eeh semen bhrwaya hai uss ton mill skdi hai..
ਡਾਕਟਰ ਜੀ ਹਲਕੀ ਜ਼ਮੀਨ ਲਈ ਪਕਾਵੀ ਮੱਕੀ ਦੀ ਕਿਹੜੀ ਕਿਸਮ ਬੀਜ ਸਕਦੇ ਹਾਂ, ਹਾਈਬ੍ਰਿਡ ਕਿੰਨਾ ਬੀਜ ਪਉ ਅਤੇ ਕਿੰਨਾ ਝਾੜ ਹੋਵੇਗਾ ਅਤੇ ਕਿੰਨੇ ਸਮੇਂ ਵਿੱਚ ਪੱਕੂ, ਪਾਣੀ ਇੱਕ ਨੰਬਰ ਏ ?
(pb)
Punjab
ਹਲਿੰਦਰ ਜੀ ਮੱਕੀ ਦੀ ਕਿਸਮ PMH 1,PMH 2 ਦੀ ਬਿਜਾਈ ਕਰ ਸਕਦੇ ਹੋ|ਇਸਦਾ ਝਾੜ 18-22 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਨਿਕਲਦਾ ਹੈ|ਪੱਕਣ ਦੇ ਲਈ 95-100 ਦਿਨ ਦਾ ਸਮਾਂ ਲੈਂਦੀ ਹੈ|
ਜੀਰੀ ਦੀ ਸਿੱਧੀ ਬਿਜਾਈ ਕਿਵੇਂ ਕੀਤੀ ਜਾ ਸਕਦੀ ਹੈ ਪੂਰੀ ਜਾਣਕਾਰੀ ਦਿੱਤੀ ਜਾਵੇ ਜੀ ?
(pb)
Punjab
ਫ਼ਸਲ ਦੇ ਝਾੜ ਨੂੰ ਵਧਾਉਣ ਜਾ ਘਟਾਉਣ ਭਾਰੀਆ ਅਤੇ ਦਰਮਿਆਨੀਆ ਚੀਕਣੀਆ ਜ਼ਮੀਨਾਂ ਇਸ ਲਈ ਬਹੁਤ ਢੁਕਵੀਆਂ ਹਨ |ਮੈਰਾ ਜ਼ਮੀਨ ਚ ਸਿਫਾਰਿਸ਼ ਨਹੀਂ ਹੈ |ਝੋਨੇ ਦੀ ਸਿੱਧੀ ਬਿਜਾਈ ਮਈ ਦੇ ਆਖਰੀ ਹਫਤੇ ਤੋਂ ਜੂਨ ਦੇ ਦੂਜੇ ਹਫਤੇ ਚ ਹੋ ਸਕਦੀ ਹੈ ਅਤੇ ਬਾਸਮਤੀ ਜੂਨ ਦੂਜੇ ਹਫਤੇ ਤੋ ਅਾਖਰੀ ਹਫਤੇ ਤੱਕ ਹੋ ਸਕਦੀ ਹੈ|ਸੁੱਕੀ ਜ਼ਮੀਨ ਨੂੰ ਵਾਹ ਕੇ ਫਿਰ ਲੇਜ਼ਰ ਲੈਵਲ ਕਰ ਕੇ ਪਾਣੀ ਲਾਵੋ|ਫਿਰ ਤਰ ਵੱਤਰ ਚ ਰੋਟਾਵੇਟਰ/ਹਲ ਫੇਰ ਕੇ ਉਪਰ ਪਾੜਾ ਜਾਂ ਦੋਹਰਾ ਸੁਹਾਗਾ ਮਾਰ ਕੇ ਵੱਤਰ ਦੱਬ ਲਓ ਲਓ| ਕਿਆਰੇ ਪਾ ਲਓ ਅਤੇ ਉਸਦੇ ਤੁਰੰਤ ਬਾਦ ਡਰਿੱਲ ਨਾਲ ਲਾਇਨ ਤੋਂ ਲਾਇਨ ਬਿਜਾਈ ਕਰਦੇ ਹੋਏ ਸਿਰੇ ਦੇ ਕਿਆਰੇ ਤੋਂ ਮੋਟਰ/ਰਾਹ ਵਾਲੇ ਪਾਸੇ ਨ੍ਹੰ ਬਿਜਾਈ ਕਰਦੇ ਰਹੋ |ਯਾਦ ਰਹੇ ਕਿ ਬਿਜਾਈ ਸ਼ਾਮ ਨੂੰ ਚਾਰ ਵਜੇ ਆਰੰਭ ਕਰੋ|ਇਸ ਕਰਕੇ ਵੱਤਰ ਪ੍ਰਾਪਤ ਕਰਨ ਲਈ ਓਨੀ ਹੀ ਜ਼ਮੀਨ ਨੂੰ ਲੇਜ਼ਰ ਤੋਂ ਬਾਦ ਪਾਣੀ ਦਿਓ ਜਿੰਨੇ ਚ ਇਸ ਸਮੇਂ ਤੋਂ ਬਾਦ ਬਿਜਾਈ ਹੋ ਸਕੇ| ਲੱਕੀ ਸੀਡਰ ਡਰਿੱਲ ਚ ਲੱਗੇ ਹੋੲੇ ਦੋ ਸੌ ਲੀਟਰ ਦੀ ਟੈਂਕੀ ਚ ਪ੍ਰਤਿ ਕਿੱਲਾ ਦੋ ਦਵਾਈਆਂ ਸਟੌਂਪ ਅਤੇ ਸਾਥੀ ਵਰਤਣੀਆਂ ਹਨ |ਬੀਜ ਬੀਜਣ ਤੋਂ ਪਹਿਲਾਂ 6-8 ਘੰਟੇ ਦਵਾਈ ਵਾਲੇ ਪਾਣੀ ਚ ਡੋਬਣਾ ਹੈ ਅਤੇ ਬਾਦ ਚ ਛਾਂਵੇ ਹੀ ਸੁਕਾਉਣਾ ਹੈ ਡਰਿਲ ਚ ਪਾਉਣ ਲਈ ਬੀਜ ਮਾਤਰਾ 8-10 ਕਿਲੋ ਹੈ|ਡਰਿੱਲ ਪਿੱਛੇ ਨਹੀਂ ਚੱਲਣਾ ਹੈ ਤਾਂ ਜੋ ਸਪਰੇ ਦਵਾਈ ਦੀ ਤਹਿ ਸਲਾਮਤ ਰਹੇ|ਝੋਨਾ ਸੱੱਤਵੇਂ ਦਿਨ ਬਾਹਰ ਨਿਕਲ ਆਏਗਾ ਪਰ ਪਹਿਲਾਂ ਪਾਣੀ 18-21 ਦਿਨ ਬਾਦ ਹੀ ਹਾਲਾਤਾਂ ਅਨੁਸਾਰ ਲਗਾਉਣਾ ਹੈ|ਖਾਦ ਚਾਰ ਕਿਸ਼ਤਾਂ ਚ 130 ਕਿਲੋ ਵਰਾਣੀ ਹੈ| ਡਾਇਆ ਦੀ ਜਰੂਰਤ ਨਹੀ ਹੈ ਅਤੇ ਜ਼ਿੰਕ ਜਾਂ ਹੋਰ ਪੌਸ਼ਿਕ ਤੱਤ ਮਿੱਟੀ ਦੀ ਰਿਪੋਰਟ ਮੁਤਾਬਿਕ ਪਾਉਣੇ ਹਨ|ਜੇ ਕਿਸੇ ਕਾਰਨ ਲੱਕੀ ਸੀਡਰ ਨਹੀਂ ਮਿਲਦੀ ਤਾਂ DSR ਡਰਿਲ ਵਰਤ ਲਓ|ਉਸ ਪ੍ਰਕਿਰਿਆ ਚ ਤੁਹਾਨੂੰ ਦਵਾਈ ਆਪ ਸਪਰੇਅ ਕਰਨੀ ਪਵੇਗੀ|ਛਿੜਕੀ ਦਵਾਈ ਉਪਰ ਤੁਰਨ ਤੋਂ ਬਚਣਾ ਹੈ|ਜੇ ਲੱਕੀ ਸੀਡਰ ਅਤੇ DSR ਡਰਿੱਲ ਵੀ ਨਹੀਂ ਮਿਲਦੀ ਤਾਂ ਇਸੇ ਪ੍ਰਕਿਰਿਆ ਚ ਕਿਸੇ ਆਮ ਡਰਿੱਲ ਨਾਲ ਲੀਕਾਂ ਕੱਢ ਕੇ ਸੱਤ ਕਿਲੋ ਬੀਜ ਦਾ ਦੋਹਰਾ ਛੱਟਾ ਦੇਕੇ ,ਉਪਰ ਹਲਕਾ ਸੁਹਾਗਾ ਫੇਰ ਕੇ ਪਾਣੀ ਲਾ ਦਿਓ ਅਤੇ ਚੌਵੀ ਘੰਟਿਆਂ ਦੇ ਅੰਦਰ ਦਵਾਈ ਸਟੌਂਪ+ਸਾਥੀ ਸਪਰੇਅ ਕਰ ਦਿਓ|ਜਿਸ ਪੈਲੀ ਚ ਪਿਛਲੇ ਸਾਲ ਜੋ ਬੀਜ ਕਿਸਮ ਬੀਜੀ ਸੀ ਓਸੇ ਬੀਜ ਨੂੰ ਪਹਿਲ ਦਿਓ..ਇਸ ਨਾਲ ਪੁਰਾਣੇ ਬੀਜ ਦਾ ਰਲਾ ਨਹੀਂ ਹੋਵੇਗਾ...ਅਗਰ ਰਲਾ ਖਤਮ ਕਰਨਾ ਹੈ ਤਾਂ ਕਣਕ ਦੀ ਤੂੜੀ ਬਣਾੳੁਣ ਤੋਂ ਬਾਦ ਰੌਣੀ ਕਰਕੇ ਪੁਰਾਣੇ ਬੀਜ ਅਤੇ ਨਦੀਨਾਂ ਨੂੰ ਉਗਣ ਦਾ ਮੌਕਾ ਦੇਕੇ ,ਵਾਹ ਕੇ ਨਸ਼ਟ ਕਰਕੇ ਫਿਰ ਬਿਜਾਈ ਕੀਤੀ ਜਾ ਸਕਦੀ ਹੈ.. ਕੁਝ ਜ਼ਮੀਨਾਂ ਵਿੱਚ ਚੀੜੇ ਜਾਂ ਚੋਭੇ ਝੋਨੇ ਦੀ ਵੀ ਸ਼ਿਕਾਇਤ ਆਉਂਦੀ ਹੈ ਜੋ ਕਿ ਅਸਲ ਕਿਸਮ ਨੂੰ ਨੱਪ ਲੈਂਦਾ ਹੈ ਇਸਦਾ ਕੋਈ ਇਲਾਜ ਨਹੀਂ ਹੈ ..ਇਸ ਲਈ ਇਸਨੂੰ ਵੀ ਬੀਜਣ ਵਾਲੀ ਰੌਣੀ ਤੋਂ ਪਹਿਲਾਂ ਰੌਣੀ ਕਰਕੇ,ਉਗਾ ਕੇ ਨਸ਼ਟ ਕਰਨਾ ਪਵੇਗਾ|ਇਕ ਤਰੀਕਾ ਇਹ ਵੀ ਹੈ ਕਿ ਤੂੜੀ ਬਣਾਉਣ ਤੋਂ ਤੁਰੰਤ ਬਾਦ ਸਸਤੀ ਪਲਟਾਵੀਂ ਹੱਲ ਫੇਰ ਕੇ ਸਾਰੇ ਨਦੀਨਾਂ,ਬੀਜਾਂ,ਵਾੲਿਰਸਾਂ ਨੂੰ ਸਖਤ ਧੁੱਪ(ਸੋਲਰਾਈਜੇਸ਼ਨ) ਨਾਲ ਸੜ ਜਾਣ ਦਿੱਤਾ ਜਾਵੇ... ਸਿੱਧੀ ਬਿਜਾਈ ਦੇ ਸਿਸਟਮ ਨੂੰ ਜਿਸਨੇ ਸਮਝ ਲਿਆ ਅਤੇ ਨਦੀਨ ਪ੍ਰਬੰਧ ਕਰਨ ਦਾ ਵੱਲ ਸਿਖ ਲਿਆ ਉਸਨੂੰ ਇਹ ਕਣਕ ਬੀਜਣ ਵਾਂਗ ਹੀ ਅਸਾਨ ਅਤੇ ਘੱਟ ਖਰਚੇ ਵਾਲੀ ਵਿਧੀ ਲੱਗੇਗੀ ਅਤੇ ਲੇਬਰ ਤੋਂ ਛੁਟਕਾਰਾ ਵੀ ਮਿਲ ਜਾਵੇਗਾ...ਤੂੜੀ ਬਣਾਉਣ ਤੋਂ ਬਾਦ ਅੱਗ ਲਾਉਣ ਦੀ ਜਰੂਰਤ ਵੀ ਨਹੀਂ...
ghar vich 8-10 boote hari mirch de aa, kafi vadde ho gye aa, par phal ni Lageya ?
(pb)
गूरबाज जी हरी मिर्च में NPK 130045@10gm प्रती लीटर पानी में मिलाकर सप्रे कर सकते हो।
Sir hun bhindi te karele nu kinne din baad pani dena pwega ?
(en)
Punjab
Bachittar ji, bhindi ate karele nu pani mausam de hisaab nal lagona chahida hai isnu pani am tor te hafte de vafte te lagaya janda hai, dhanwad
dr.sahib ji jehra Sava 134 aa o paniri beejan to Lai k pakkan Tak da kina time lainda vad to vad ?
(pb)
Punjab
Sava 134 kism da jhaad 30-32 qtl prati acre rehnda hai, eh 85-90 dina vich pak ke tiyar ho jandi hai, dhanwad
devmedia
(pb)
Punjab
Sidhu ji tuc 7.5 marle vich isdi bijai kar sakde ho.dhanwad
mujhe bakriyo ke liye uttam hara chara bataye jise me apne khet me laga saku or bakriya bhi achche se khaye ?
(hn)
Punjab
Afsar ji aap bakrio ke liye makki ki j-1006 kisam ki bijai kr skte hai yeh chare ke liye achi hai.
Dhan ki podh kab dale aur kaise achi quality ka beej ?
(hn)
Punjab
dhan ko aap june ke mahine me lga sakte hai bijai ke liye kisme jaise Jaya,Chakia 59,Govind,Indrasan se sampark kar sakte hai.dhanywad
Uttar Pradesh
makka ka beej achi quality ka
baingni nu kira lagia hi frut nu ?
(pb)
Punjab
Sidhu ji jekar fruit vich keeda lag reha hai tan tusi is di roktham kayi is vich fenvalrate @ 2 gram prati litre pani de hisaab nal spray kar sakde ho, dhanwad
shriman g meri bakriyo ke kan me ye kuch samasya aa rahi hai krpya samadhan bataye ?
(hn)
Punjab
Afsar ji isko aap Hitek injection weight ke hisab se chamdi mai lgwayen, isse frak padd jayega..
Uttar Pradesh
sir bakri ka waight 13 kg hai kitni matra me injection lagaun
पौधों को पानी की क्यों आवश्कता होती है ?
(hn)
Punjab
पौधों से सीखें जल का महत्त्व सामान्यतः हम मानते हैं कि जल हमारी प्यास बुझाता है, मगर सच यह है कि खाने को भोजन और श्वसन के लिये ऑक्सीजन भी जल से ही मिलते हैं। प्यास बुझाने के लिये हम जल का सीधे प्रयोग कर लेते हैं, जब कि जल से भोजन व ऑक्सीजन प्राप्त करने हेतु हमें पादपों की मदद लेनी होती है।
Jhone laon to bad pani ton bina kehdi dawai pa sakde han jo pani sukk jan te v nadeen na hon deve ?
(pb)
Punjab
Gurpartap ji jhone vich nadeena di roktham pani suka ke hi kiti jandi hai jisde layi nomni gold di varto kiti jandi hai
सर गन्ने की फसल में जंगली सुअर और सेहे से काफी नुकसान हो रहा है लगभग तीन वर्षों से ?
(en)
Punjab
ठाकुर जी फसल को जानवरों से बचाने के लिए आप खेत में फेंसिंग कर सकते है इसके इलावा आप prem raj saini 9719432296 जी से सम्पर्क कर सकते है इन्हो ने एक खाद त्यार की है जिसकी बदबू से जानवर खेत में नहीं आते
ਮਿਰਚ ਦੇ ਪੌਦੇ ਝੁਲਸ ਰਹੇ ਹਨ ਕੀ ਕਾਰਨ ਹੈ, ਕੋਈ ਉਪਚਾਰ ਦੱਸੋ ?
(pb)
Punjab
ਸੁਰਿੰਦਰ ਜੀ, ਤੁਸੀਂ ਇਸ ਦੀ ਜੜ੍ਹ ਵਿੱਚ ਸਿਓਂਕ ਦੇ ਹਮਲੇ ਦੀ ਜਾਂਚ ਕਰੋ ਜੇਕਰ ਹਮਲਾ ਮੌਜੂਦ ਹੋਵੇ ਤੇ ਤੁਸੀਂ ਇਸ ਵਿੱਚ chlorpyriphos @ 4 ml ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰ ਸਕਦੇ ਹੋ , ਧੰਨਵਾਦ
ਸਵਾ 134 ਝੋਨਾ ਕਿੰਨੇ ਦਿਨਾਂ ਵਿੱਚ ਤਿਆਰ ਹੋ ਜਾਂਦਾ ਪੱਕਣ ਤੱਕ, ਪੌਦ ਬੀਜਣ ਤੋਂ ਕੱਟਣ ਤੱਕ ?
(pb)
Punjab
Sava 134 ਕਿਸਮ 30 -32 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਨਿਕਲ ਆਉਂਦਾ ਹੈ| ਇਸਦਾ ਕੱਦ 100-110cm ਹੁੰਦਾ ਹੈ| ਇਹ 120 ਦਿਨ ਦਾ ਸਮਾਂ ਲੈਂਦਾ ਹੈ ਪੱਕਣ ਦੇ ਲਈ|
sava 127 ਦਾ ਝਾੜ ਪ੍ਰਤੀ ਏਕੜ ਕਿੰਨੇ ਕਵਿੰਟਲ ਹੈ. ਇਸ ਕਿਸਮ ਨੂੰ ਬੀਮਾਰੀ ਦੀ ਸ਼ਿਕਾਇਤ ਤਾਂ ਨ੍ਹੀ ਕੋਈ ਪੱਕਣ ਵਿੱਚ ਕਿੰਨਾ ਸਮਾਂ ਲੈਦੀ ਹੈ ਇਸ ਦੀ ਸਹੀ ਬਿਜਾਈ ਕੱਦੋ ਕਰਨੀ ਚਾਹੀਦੀ ਹੈ. ਇਸ ਦੇ ਮੁਕਾਬਲੇ sava 34 ਦਾ ਝਾੜ ਤੇ ਸਮਾਂ ਤੇ ਇਸ ਦੀ ਸਹੀ ਬਿਜਾਈ ਕਦੋਂ ਕਰਨੀ ਚਾਹੀਦੀ ਹੈ. ਏਹ ਬੀਮਾਰੀ ਨਾਲ ਲੜ ਸਕਦਾ ਡਿੱਗਦਾ ਤਾਂ ਨ੍ਹੀ
(pb)
Punjab
ਰਣਜੀਤ ਜੀ ਇਹ ਕਿਸਮ 135-140 ਦਿਨ ਦਾ ਸਮਾਂ ਲੈਂਦੀ ਹੈ ਬੀਜ ਤੋਂ ਬੀਜ ਇਹ ਕਿਸਮ ਨੂੰ ਖਾਦ ਘਟ ਪਾਉਣ ਦੀ ਲੋੜ ਪੈਂਦੀ ਹੈ| ਸਵਾ 134 ਦਾ ਝਾੜ ਵੀ 30 -32 ਕੁਇੰਟਲ ਤਕ ਨਿਕਲ ਜਾਂਦਾ ਹੈ| ਇਹਨਾਂ ਦੀ ਬਿਜਾਈ ਜੂਨ ਮਹੀਨੇ ਵਿਚ ਕੀਤੀ ਜਾਂਦੀ ਹੈ|
ਇਸ ਵਾਰ ਝੋਨਾ ਲਾਉਣ ਦੀ ਤਾਰੀਖ ਕੀ ਹੈ ?
(pb)
ਸਰਕਾਰ ਅਨੁਸਾਰ ਇਸ ਵਾਰ ਝੌਨੇ ਦੀ ਪਨੀਰੀ ਲਗਾਉਣ ਦੀ ਮਿਤੀ 10 ਮਈ ਹੈ ਤੇ ਮੁੱਖ ਖੇਤ ਵਿੱਚ ਝੋਨਾ ਲਾਉਣ ਦੀ ਤਰੀਕ 10 ਜੂਂਨ ਰੱਖੀ ਗਈ ਹੈ।
sir mineral mixture kehri company da sab to vadia ?
(pb)
Punjab
Deep ji tuci Agrimin, Minfa gold , Bovimin-b, CRS ehna vicho koi v mineral mixture vart skde ho..
ਕੱਦੂ ਛੋਟੇ ਛੋਟੇ ਹੀ ਗਲ ਰਹੇ ਨੇ, ਇਹ ਕਿਓ ਹੋ ਰਿਹਾ ਹੈ, ਇਹ ਬਿਮਾਰੀ ਦਾ ਹੱਲ ਦਸੋ ਜੀ ?
(pb)
ਰਮਨ ਜੀ ਕੱਦੂ ਉੱਪਰ ਉੱਲੀਨਾਸ਼ਕ M-45@500 ਗ੍ਰਾਮ ਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ ਅਤੇ 3-4 ਦਿਨਾਂ ਬਾਅਦ NPK 13045@1 ਕਿਲੋ ਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ ।