Punjab
Search
mera name atul mer he me bhopal pipaliya jahir peer ka rehna bala hu mujhe janna he ki madhya pradesh bhopal me sarkari ofice kaha he jisse me pasu palan ki puri jankari or treining le saku
(hn)
Atul ji aap pashu palan ki training lene ke liye apne nazdiki krishi vigyan kendra se sampark kr skte hai waha sme sme per kisano ki manng ke ansuar training di jatti hai aap iske liye : Krishi Vigyan Kendra Bhopal, Mobile no. 0755-2521148. Address: Krishi Vigyan Kendra,Nabibagh, Berasia Road, Bhopal se sampark kr skte hai..
Madhya Pradesh
sir bhot bhot dhanybad
मिर्च की रोपाई के बाद कोन कोन से उर्वरक दे ओर किस प्रकार दे,
(hn)
शगन वैशनव जी खेत को तैयार करने के लिए 2-3 बार जोताई करें और प्रत्येक जोताई के बाद डलियों को तोड़ें बिजाई से 15-20 दिन पहले रूड़ी की खाद 150-200 क्विंटल प्रति एकड़ डालकर मिट्टी में अच्छी तरह मिला दें टमाटर और मिर्च की खेती एक ही या नज़दीक वाले खेत में ना करें, क्योंकि दोनों की बीमारियां एक जैसी होती हैं और इस कारण एंथ्राक्नोस और बैक्टीरिया वाली बीमारीयों के बढ़ने का खतरा बढ़ जाता है मिर्च की खेती पूरे वर्ष की जाती है खरीफ की फसल के लिए मई-जून और गर्मियों की फसल के लिए फरवरी - मार्च का समय मिर्च की रोपाई के लिए उपयुक्त होता है खरीफ के मौसम में 60-75 सैं.मी. x 45 सैं.मी. और सिंचित क्षेत्रों में 60 x 60 सैं.मी. फासले का प्रयोग करें नर्सरी में बीजों को 3-5 सैं.मी. की गहराई में बोयें और फिर मिट्टी से ढक दें किस्मों के लिए 200 ग्राम बीज और हाइब्रिड के लिए 80-100 ग्राम बीज प्रति एकड़ में प्रयोग करें बारानी क्षेत्रों के लिए, नाइट्रोजन 50 किलो (110 किलो यूरिया), फासफोरस 16 किलो (सिंगल सुपर फासफेट 100 किलो) और पोटाश 20 किलो (म्यूरेट ऑफ पोटाश 35 किलो) प्रति एकड़ डालें नाइट्रोजन की आधी मात्रा, फासफोरस और पोटाश की पूरी मात्रा पनीरी खेत में लगाने के समय डालें रोपाई के बाद बाकी बची नाइट्रोजन दो बराबर हिस्सों में 30वें और 50वें दिन डालें सिंचित क्षेत्रों के लिए, नाइट्रोजन 84 किलो (182 किलो यूरिया), फासफोरस 24 किलो (सिंगल सुपर फासफेट 150 किलो) और पोटाश 24 किलो (म्यूरेट ऑफ पोटाश 40 किलो) प्रति एकड़ डालें रोपाई से पहले 24 किलो नाइट्रोजन (यूरिया 52 किलो), फासफोरस की पूरी मात्रा और पोटाश की आधी मात्रा प्रति एकड़ में डालें बाकी बची नाइट्रोजन को पांच भागों में बांटें और पोटाश को तीन बराबर भागों में बांटें नाइट्रोजन 12 किलो (यूरिया 26 किलो) को बिजाई के बाद 45वें, 60वें, 75वें, 95वें और 115वें दिन डालें और पोटाश 4 किलो को बिजाई के बाद 45वें, 60वें, और 75वें दिन डालें 45 दिनों तक गोडाई करें, कही की मदद से मिट्टी चढ़ाएं और खेत को नदीन मुक्त रखें यदि नदीनों की रोकथाम ना की जाये तो यह 70-90 % पैदावार कम कर देते हैं रोपाई से पहले मुख्य खेत में पैंडीमैथालीन 1 लीटर प्रति एकड़ में डालें यदि नदीनों की संख्या ज्यादा हो तो उनके अंकुरण के बाद सेन्कोर 800 मि.ली की स्प्रे प्रति एकड़ में करें नदीनों की रोकथाम के साथ मिट्टी में नमी को बनाए रखने के लिए मलचिंग एक प्रभावी तरीका है मिट्टी में नमी के आधार पर सर्दियों में 6-7 दिनों के अंतराल पर और गर्मियों में 4-5 दिनों के अंतराल पर सिंचाई करें फूल निकलने की अवस्था सिंचाई के लिए गंभीर होती है इस अवस्था पर पानी की कमी से फल गिरते हैं जिससे फलों के उत्पादन में कमी होती है विभिन्न खोजों में यह पाया गया है, कि प्रत्येक पखवाड़े में आधा इंच सिंचाई से जड़ों में नमी ज्यादा होती है जिससे वे अधिक उपज देती हैं मिर्चों की तुड़ाई हरा रंग आने पर करें या फिर पकने के लिए पौधे पर ही रहने दें मिर्चों का पकने के बाद वाला रंग किस्म पर निर्भर करता है अधिक तुड़ाइयां लेने के लिए यूरिया 10 ग्राम प्रति लीटर और घुलनशील K @ 10 ग्राम प्रति लीटर पानी (1 प्रतिशत प्रत्येक का घोल) की स्प्रे 15 दिनों के फासले पर कटाई के समय करें पैकिंग के लिए मिर्चें पक्की और लाल रंग की होने पर तोड़ें सुखाने के लिए प्रयोग की जाने वाली मिर्चों की पूरी तरह पकने के बाद ही तुड़ाई करें
aath ki kheti mein kitne horsepower ki motor lagai jaaye
(hn)
Punjab
Gaurav ji kripya swal vistar se pooche ke aap konsi kheti ke bare men jankari lena chahte hai taki aapko iske bare men poori jankari di ja sake,dhanywad
jive jhone di paniri vich nadeen di roktham lae sathi dawae da sirkaw karde ha ki asi jhona la k jhone vich v sathi dawae pa sakde han ta jo kht pani ja pani sukan te v nadeen na hove
(pb)
Punjab
gurpartap ji sathi ik pre emergence weed a isdi varto tuc nadeena de ugan to pehlan kar sakde ho jive bijai de 24 ghnteya de andr.
sir/mam- jhona pr121 laoni hai jhona kadu karke laona hai os vich nadeen de roktham lae kehdi dawae payi jave jehdi pani suk jan te v nadeen na hon deve
(pb)
Punjab
ਸ੍ਰੀ ਮਾਨ ਜੀ ਝੋਨੇ ਵਿੱਚ ਨਦੀਨਾਂ ਦੀ ਰੋਕਥਾਮ ਲਈ ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ ਪਰੈਟੀਲਾਕਲੋਰ 37 ਈ ਡਬਲਯੂ ( ਰਿਫਿਟ ਪਲੱਸ) ਜਾਂ ਸਾਥੀ 10 ਡਬਲਯੂ ਪੀ ( ਪਾਈਰੈਜੋਸਲਫਿਊਰਾਨ ਇਥਾਈਲ) 60 ਗ੍ਰਾਮ ਜਾਂ ਟੌਪਸਟਾਰ 80 ਡਬਲਯੂ ਪੀ 45 ਗ੍ਰਾਮ ਵਿੱਚੋਂ ਕਿਸੇ ਇੱਕ ਨਦੀਨਨਾਸ਼ਕ ਨੂੰ 60 ਕਿਲੋ ਰੇਤੇ ਪ੍ਰਤੀ ਏਕੜ ਦੇ ਹਿਸਾਬ ਨਾਲ਼ ਖੜ੍ਹੇ ਪਾਣੀ ਵਿੱਚ ਛੱਟਾ ਦੇ ਦਿਉ।
Punjab
tuhade a copy karke rakhe jawabaa ton dukhi ho k app remove karni paini a bs puchya ki a sir o vekho
127 paddy k varty ratly jameen mae sahee rhee gae g
(pb)
Punjab
Lakhbeer ji paddy 127 jhaad ght dayegi retli jameen vich.tuc sava 127,sava 200, 27p31 vargiyan kisman di bijai kiti jandi hai,dhanwad
ginger ki kheti ke baare ch jaankari davo es upar kinna kharch aa janda hai es di bijai kado kitti jaandi hai
(pb)
Punjab
Kamal ji ginger di kheti punjab vich commercial level te nahi kiti jandi ate university isnu sifarish nahi kiti jandi.dhanwad
devmedia
(pb)
Punjab
iss nal pashu nu garmi ght lgdi hai pashu nu energy mildi hai ate pashu da khada chara v vdia hajam hunda hai ate pashu vdia dudh dinda rehnda hai
Dairy par 5%fat ke doodh ka rate kitna hota hai..
(hn)
Punjab
Harshit ji dairy mai buffalo ka dudh 5.5% fatt wale aur 8.6 snf ka price 38-39 rupess tak jatta hai aur cow ka 4.5 fat aur 8.7 snf ka price 35.02 tak chl jata hai, yeh fatt aur snf ke hisab se hai baki area ke hisab se rate list hoti hai jo apko nazdiki dairy wale se ptta lgg skta hai..
silage pit baare dasso
(pb)
Punjab
Kamal ji kirpa karke daso ke tuc silage pit bare ki jankari laina chahunde ho ta jo tuhanu is bare poori jankari diti ja sake,dhanwad
ਸਤਿ ਸ੍ਰੀ ਆਕਾਲ ਜੀ ਸਰ ਜੀ ਮੇਰਾ ਸਵਾਲ ਹੈ ਕਿ ਮੱਝਾਂ ਸੂਣ ਤੋਂ 2ਤੋ3 ਮਹੀਨੇ ਪਹਿਲਾਂ ਨਾਲੇ ਕਰਦਿਆਂ ਹਨ ਇਹ ਨੋਰਮਲ ਹੁੰਦਾ ਜਾ ਕੋਈ ਬਿਮਾਰੀ ਹੁੰਦੀ ਆ ਜੀ
(pb)
Punjab
ਸਨੀ ਜੀ ਇਹ ਪਸ਼ੂ ਵੈਸੇ ਹੀ ਕਰਦਾ ਰਹਿੰਦਾ ਹੈ ਤੁਸੀ ਪਸ਼ੂਆਂ ਨੂੰ ਠੰਡਾ ਟੀਕਾ ਲਗਵਾ ਸਕਦੇ ਹੋ
Main vermicompost Kahan sale kar sakta hun
(pb)
Punjab
Amandeep ji vermicompost tuc najdiki jaivik kheti vale kisana nu vech sakde ho isto ilava tuc isnu najdiki nursery vale nu vech sakde ho,dhanwad
devmedia
(en)
ਹਰਪ੍ਰੀਤ ਜੀ ਪਨੀਰੀ 20 ਮਈ ਤੋਂ 5ਜੂਨ ਤੱਕ ਬੀਜ ਸਕਦੇ ਹੋ ਅਤੇ ਪਨੀਰੀ ਪੁੱਟ ਕੇ 20 ਜੂਨ ਤੋਂ 5 ਜੁਲਾਈ ਤੱਕ ਲਗਾ ਸਕਦੇ ਹੋ ਅਤੇ PR126 ਪਛੇਤੀ ਵੀ ਲਗਾ ਸਕਦੇ ਹੋ ਕਿਉਂਕਿ ਇਹ ਘੱਟ ਸਮੇਂ ਵਿੱਚ ਪੱਕਦੀ ਹੈ।
devmedia
(hn)
Punjab
Ravi ji aap atrazine@500 gram ko prati acre ke hisab se spray karen,dhanywad
mane apne khati ma nimbo ka paudha lagaye ta ap o kuch khas garut nahi kar rhe hai mujha kuch khas nimbo ka bare ma peta nahi
(hn)
Punjab
Nadim ji kripya aap btaye ke aapne konsi kisam ki bijai ki hai aur paudhe ki umar kitni hai taki aapko iske bare men poori jankari di ja sake,dhanywad
ਸਰ ਅਸੀਂ PR 121ਅਤੇ 1509 ਝੋਨਾ ਲਾ ਰਹੇ ਹਾਂ ਕੀ ਇਸ ਨੂੰ D A P ਪਾਓਣੀ ਚਾਈਦਾ ਹੈ ਜਾ ਨਹੀਂ ਜੇ ਨਹੀਂ ਤਾਂ ਹੋਰ ਕਿਹੜੇ ਤੱਤ ਪਾਓਣੇ ਚਾਈਦੇ ਹਨ ਝੋਨਾ ਲਾਓਣ ਤੋ ਬਾਅਦ ਤਾ ਜੋ ਚੱਗਾ ਝਾੜ ਲਿਆ ਜਾ ਸਕੇ
(en)
ਪਲਵਿੰਦਰ ਜੀ ਝੋਨੇ ਲਈ ਸੋਡੀਅਮ:ਫਾਸਫੋਰਸ:ਪੋਟਾਸ਼ੀਅਮ ਨੂੰ 50:12:12 ਕਿਲੋਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣ ਲਈ 110 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, 75 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਅਤੇ 20 ਕਿਲੋਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿਚ ਪਾਓ| ਖਾਦਾਂ ਨੂੰ ਪਾਉਣ ਤੋਂ ਪਹਿਲਾਂ, ਮਿੱਟੀ ਦੀ ਜਾਂਚ ਕਰਵਾ ਲਓ ਅਤੇ ਮਿੱਟੀ ਦੀ ਜਾਂਚ ਅਨੁਸਾਰ ਖੇਤ ਵਿੱਚ ਖਾਦਾਂ ਦਾ ਉਪਯੋਗ ਕਰਨਾ ਚਾਹੀਦਾ ਹੈ| ਜੇਕਰ ਮਿੱਟੀ ਦੀ ਜਾਂਚ ਵੇਲੇ ਪੋਟਾਸ਼ੀਅਮ ਅਤੇ ਫਾਸਫੋਰਸ ਦੀ ਕਮੀ ਸਾਹਮਣੇ ਆਉਂਦੀ ਹੈ ਤਾਂ ਹੀ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ| ਜੇਕਰ ਡੀ.ਏ.ਪੀ. ਦੀ ਵਰਤੋਂ ਕਰਨੀ ਹੈ ਤਾਂ ਇਸ ਲਈ 100 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, 27 ਕਿਲੋਗ੍ਰਾਮ ਡੀ.ਏ.ਪੀ. ਪ੍ਰਤੀ ਏਕੜ ਅਤੇ 20 ਕਿਲੋਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਦੇ ਹਿਸਾਬ ਨਾਲ ਨਾਲ ਖੇਤ ਵਿੱਚ ਪਾਉਣੀ ਚਾਹੀਦੀ ਹੈ| ਅਖੀਰਲੀ ਵਾਰ ਕੱਦੂ ਕਰਨ ਤੋਂ ਪਹਿਲਾਂ 1/3 ਨਾਈਟ੍ਰੋਜਨ ਦੀ ਖੁਰਾਕ ਅਤੇ ਪੋਟਾਸ਼ੀਅਮ ਅਤੇ ਫਾਸਪੋਰਟ ਦੀ ਖੁਰਾਕ ਪਾਉਣੀ ਚਾਹੀਦੀ ਹੈ| ਦੂਜੀ ਖੁਰਾਕ ਨੂੰ ਪਨੀਰੀ ਲਾਉਣ ਦੇ ਤਿੰਨ ਹਫਤਿਆਂ ਬਾਅਦ ਪਾਉਣਾ ਚਾਹੀਦਾ ਹੈ ਅਤੇ ਦੂਜੀ ਖੁਰਾਕ ਤੋਂ ਤਿੰਨ ਹਫਤਿਆਂ ਬਾਅਦ ਨਾਈਟ੍ਰੋਜਨ ਦੀ ਬਾਕੀ ਬਚੀ ਮਾਤਰਾ ਪਾਉਣੀ ਚਾਹੀਦੀ ਹੈ| ਨਿੰਮ ਦੀ ਪਰਤ ਚੜ੍ਹੇ ਯੂਰੀਆ ਦਾ ਉਪਯੋਗ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਨਾਈਟ੍ਰੋਜਨ ਦੀ ਮਾਤਰਾ ਵਧ ਜਾਂਦੀ ਹੈ| ਜ਼ਿੰਕ ਦੀ ਕਮੀ ਨੂੰ ਪੂਰਾ ਕਰਨ ਲਈ 25 ਕਿਲੋਗ੍ਰਾਮ ਜ਼ਿੰਕ ਸਲਫੇਟ ਹੈਪਟਾਹਾਈਡਰੇਟ ਜਾਂ 16 ਕਿਲੋਗ੍ਰਾਮ ਜ਼ਿੰਕ ਸਲਫੇਟ ਮੋਨੋਹਾਈਡਰੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਉਪਯੋਗ ਕਰਨਾ ਚਾਹੀਦਾ ਹੈ| ਪਾਣੀ ਦੀ ਕਮੀ ਕਾਰਨ ਪਨੀਰੀ ਲਾਉਣ ਤੋਂ ਤਿੰਨ ਹਫਤਿਆਂ ਬਾਅਦ ਪੱਤਿਆਂ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ| ਪਾਣੀ ਲਾਉਣ ਤੋਂ ਤੁਰੰਤ ਬਾਅਦ ਇੱਕ ਕਿਲੋਗ੍ਰਾਮ ਫਾਰਸ ਸਲਫੇਟ ਦਾ 100 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਹਰੇਕ ਹਫਤੇ ਦੋ ਜਾਂ ਤਿੰਨ ਵਾਰੀ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ|
Punjab
ਸਰ ਜੀ ਝੋਨੇ ਵਿੱਚ ਮਿਊਰੇਟ ਆਫ ਪੋਟਾਸ ਪਾਓਣ ਦੇ ਕੀ ਫੈਦੇ ਹਨ
devmedia
(pb)
Rajasthan
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ
sir jhone di jaga makki di kheti kar sakde ha te kis makki di kheti Kiti jave kis month vich biji jave jo jada nikle te tanha vi majbot hove
(pb)
ਦਲਜੀਤ ਸਿੰਘ ਜੀ PMH 1:-ਇਹ ਕਿਸਮ ਪੰਜਾਬ ਦੇ ਸੇਂਜੂ ਖੇਤਰਾਂ ਵਿੱਚ ਸਾਉਣੀ,ਬਸੰਤ ਅਤੇ ਗਰਮੀ ਦੇ ਮੌਸਮ ਵੇਲੇ ਬੀਜੀ ਜਾ ਸਕਦੀ ਹੈ। ਇਹ ਲੰਮੇ ਸਮੇਂ ਵਾਲੀ ਫਸਲ ਹੈ ਜੋ 95 ਦਿਨਾਂ ਵਿੱਚ ਪੱਕਦੀ ਹੈ। ਇਸਦਾ ਤਣਾ ਮਜ਼ਬੂਤ ਅਤੇ ਜਾਮਣੀ ਰੰਗ ਦਾ ਹੁੰਦਾ ਹੈ। ਇਸ ਦਾ ਔਸਤਨ ਝਾੜ 21 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।PMH-2:-ਇਹ ਘੱਟ ਸਮੇਂ ਵਾਲੀ ਕਿਸਮ ਹੈ ਅਤੇ ਪੱਕਣ ਲਈ 83 ਦਿਨ ਦਾ ਸਮਾਂ ਲੈਂਦੀ ਹੈ। ਇਹ ਸੇਂਜੂ ਅਤੇ ਘੱਟ ਵਰਖਾ ਵਾਲੇ ਖੇਤਰਾਂ ਵਿੱਚ ਉਗਾਈ ਜਾ ਸਕਦੀ ਹੈ। ਇਹ ਹਾਈਬ੍ਰਿਡ ਕਿਸਮ ਸੋਕੇ ਨੂੰ ਸਹਿਣਯੋਗ ਹੈ। ਇਸਦੇ ਬਾਬੂ ਝੰਡੇ ਦਰਮਿਆਨੇ ਆਕਾਰ ਦੇ ਅਤੇ ਦਾਣੇ ਸੰਤਰੀ ਰੰਗ ਦੇ ਹੁੰਦੇ ਹਨ। ਇਸਦਾ ਔਸਤ ਝਾੜ 16.5 ਕੁਇੰਟਲ ਪ੍ਰਤੀ ਏਕੜ ਹੈ।ਤੁਸੀ j 1006 ਅਤੇ African tall ਮੱਕੀ ਲਗਾ ਸਕਦੇ ਓ । ਇਹ ਕਿਸਮਾਂ 80-90 ਦਿਨ ਵਿਚ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ 165-170 ਕੂਇੰਟਲ ਹੁੰਦਾ ਹੈ । ਇਸ ਤੋਂ ਇਲਾਵਾ ਰਾਸ਼ੀ ਦੀ 3591 ਜਾ 4558 ਮੱਕੀ ਵੀ ਲਗਾ ਸਕਦੇ ਹੋ ਇੱਹ ਕਿਸਮ 70 ਦਿਨਾਂ ਦੇ ਵਿਚ ਪੱਕ ਜਾਂਦੀ ਹੈ l
sar kahan se dhaan ki paudhe lagaen jo acchi ho
(hn)
Punjab
Amarpal ji kripya swal vistar se pooche ke aap dhan ki paudh lene ke bare men jankari lena chahte hai taki aapko iske bare men poori jankari di ja sake,dhanywad
Hello Experts .. what intercrop I can do with green chilli plantation
(en)
Punjab
Uday ji you can grow chilly with onion.thank you
क्या मूंग की खेती में डी ए पी डाल सकते हैं और इस की खेती की पुर्ण जानकारी दे
(hn)
सुभाष जी भारत में मूंग एक बहुप्रचलित एवं लोकप्रिय दालों में से एक है। मूंग गर्मी और खरीफ दोनों मौसम की कम समय में पकने वाली एक मुख्य दलहनी फसल है। ग्रीष्म मूंग की खेती गेहूं, चना, सरसों, मटर, आलू, जौ, अलसी आदि फसलों की कटाई के बाद खाली हुए खेतों में की जा सकती है। पंजाब, हरियाणा, उत्तरप्रदेश, मध्यप्रदेश और राजस्थान प्रमुख ग्रीष्म मूंग उत्पादक राज्य है। गेहूं-धान फसल चक्र वाले क्षेत्रों में जायद मूंग की खेती द्वारा मिट्टी उर्वरता को उच्च स्तर पर बनाए रखा जा सकता है। मूंग से नमकीन, पापड़ तथा मंगौड़ी जैसे स्वादिष्ट उत्पाद भी बनाए जाते हैं। इसके अलावा मूंग की हरी फलियों को सब्जी के रूप में बेचकर किसान अतिरिक्त आय प्राप्त कर सकते हैं। किसान भाई इसकी एक एकड़ जमीन से 30 हजार रुपए तक की कमाई कर सकते हैं।ग्रीष्मकालीन मूंग की बुवाई 15 मार्च से 15 अप्रैल तक करनी चाहिए। जिन किसान भाइयों के पास सिंचाई की सुविधा है वे फरवरी के अंतिम सप्ताह से भी बुवाई शुरू कर सकते हैं। बसंतकालीन मूंग बुवाई मार्च के प्रथम पखवाड़े में करनी चाहिए। खरीफ मूंग की बुवाई का उपयुक्त समय जून के द्वितीय पखवाड़े से जुलाई के प्रथम पखवाड़े के मध्य है। बोनी में देरी होने पर फूल आते समय तापमान में वृद्धि के कारण फलियां कम बनती है या बनती ही नहीं है,इससे इसकी पैदावार प्रभावित होती है। रबी फसल की कटाई के तुरंत मूंग की बुआई करनी है तो पहले खेतों की गहरी जुताई करें। इसके बाद एक जुताई कल्टीवेटर तथा देशी हल से कर भलीभांति पाटा लगा देना चाहिए, ताकि खेत समतल हो जाए और नमी बनी रहे। दीमक को रोकने के लिए 2 प्रतिशत क्लोरोपाइरीफॉस की धूल 8-10 कि.ग्रा./एकड़ की दर से खेत की अंतिम जुताई से पूर्व खेत में मिलानी चाहिए।जायद के सीजन में अधिक गर्मी व तेज हवाओं के कारण पौधों की मृत्युदर अधिक रहती है। अत: खरीफ की अपेक्षा ग्रीष्मकालीन मूंग में बीज की मात्रा 10-12 किग्रा/एकड़ रखें।बुवाई के समय फफूंदनाशक दवा (थीरम या कार्बेन्डाजिम) से 2 ग्राम/कि.ग्रा. की दर से बीजों को शोधित करें। इसके अलावा राइजोबियम और पी.एस.बी. कल्चर से (250 ग्राम) बीज शोधन अवश्य करें। 10-12 किलोग्राम बीज के लिए यह पर्याप्त है।मूंग की प्रमुख प्रजातियों में सम्राट, एचएमयू 16, पंत मूंग-1, पूजा वैशाखी, टाइप-44, पी.डी.एम.-11, पी.डी.एम.-5, पी.डी.एम.-8, मेहा, के. 851 आदि है।दलहनी फसल होने के कारण मूंग को अन्य खाद्यान्न फसलों की अपेक्षा नाइट्रोजन की कम आवश्यकता होती है। जड़ों के विकास के लिए 20 किग्रा नाइट्रोजन, 50 किग्रा फास्फोरस तथा 20 किग्रा पोटाश प्रति हैक्टेयर डालना चाहिए।जायद ऋतु में मूंग के लिए गहरा पलेवा करके अच्छी नमी में बुवाई करें। पहली सिंचाई 10-15 दिनों में करें। इसके बाद 10-12 दिनों के अंतराल में सिंचाई करें। इस प्रकारकुल 3 से 5 सिंचाइयां करें। यहां यह ध्यान रखना आवश्यक है कि शाखा निकलते समय, फूल आने की अवस्था तथा फलियां बनने पर सिंचाई अवश्य करनी चाहिए।मूंग की फलियां जब 50 प्रतिशत तक पक जाएं तो फलियों की तुड़ाई करनी चाहिए। दूसरी बार संपूर्ण फलियों को पकने पर तोडऩा चाहिए। फसल अवशेष पर रोटावेटर चलाकर भूमि में मिला दें ताकि पौधे हरी खाद का काम करें। इससे मृदा में 25 से 30 किग्राम प्रति हैक्टेयर नाइट्रोजन की पूर्ति आगामी फसल के लिए हो जाती है।निराई-गुड़ाई Ñ मूंग के पौधों की अच्छी बढ़वार के लिए खेत को खरपतवार रहित रखना अति आवश्यक है। इसके लिए पहली सिंचाई के बाद खुरपी द्वारा निराई आवश्यक है। रासायनिनक विधि द्वारा 300 मिली प्रति एकड़ इमाजाथाईपर 10 प्रतिशत एसएल की दर से बुआई के 15-20 दिनों बाद पानी में घोलकर खेत में छिडक़ाव करें।ग्रीष्मकाल में कड़ी धूप व अधिक तापमान रहने से मूंग की फसल में रोगों व कीटों का प्रकोप कम होता है। फिर भी मुख्य कीट जैसे माहू, जैडिस, सफेद मक्खी, टिड्डे आदि से फसल को बचाने के लिए 15-20 दिनों बाद 8-10 किग्रा प्रति एकड़ क्लोरोपाइरीफॉस 2 प्रतिशत या मैथाइल पैराथियान 2 प्रतिशत की धूल का पौधों पर बुरकाव करें। पीले पत्ते के रोग से प्रभावित पौधों को उखाडक़र जला दें या रासाायनिक विधि के अंतर्गत 100 ग्राम थियोमेथाक्सास का 500 लीटर पानी में घोल बनाकर प्रति हैक्टेयर रखे में छिडक़ाव करें।
hllo ji..pr 121 jhone daa sahii time ki aa laun daa jis tohh vdeaa jhaar mill sakke
(pb)
ਹਰਮਨਪ੍ਰੀਤ ਜੀ PR121 ਦੀ ਪਨੀਰੀ 20 ਮਈ ਤੋਂ 5ਜੂਨ ਤੱਕ ਬੀਜ ਸਕਦੇ ਹੋ ਅਤੇ ਪਨੀਰੀ ਪੁੱਟ ਕੇ 20 ਜੂਨ ਤੋਂ 5 ਜੁਲਾਈ ਤੱਕ ਲਗਾ ਸਕਦੇ ਹੋ ਅਤੇ ਬੂਟਿਆਂ ਦੀ ਆਪਸੀ ਦੂਰੀ 20×15 ਸੈਮੀ. ਹੋਣੀ ਚਾਹੀਦੀ ਹੈ।
jhone di sidi bajai bare jankari chi di...te kida kida spray hone ...daseo
(pb)
ਸਤਵਿੰਦਰ ਜੀ ਫ਼ਸਲ ਦੇ ਝਾੜ ਨੂੰ ਵਧਾਉਣ ਜਾ ਘਟਾਉਣ ਭਾਰੀਆ ਅਤੇ ਦਰਮਿਆਨੀਆ ਚੀਕਣੀਆ ਜ਼ਮੀਨਾਂ ਇਸ ਲਈ ਬਹੁਤ ਢੁਕਵੀਆਂ ਹਨ |ਮੈਰਾ ਜ਼ਮੀਨ ਚ ਸਿਫਾਰਿਸ਼ ਨਹੀਂ ਹੈ |ਝੋਨੇ ਦੀ ਸਿੱਧੀ ਬਿਜਾਈ ਮਈ ਦੇ ਆਖਰੀ ਹਫਤੇ ਤੋਂ ਜੂਨ ਦੇ ਦੂਜੇ ਹਫਤੇ ਚ ਹੋ ਸਕਦੀ ਹੈ ਅਤੇ ਬਾਸਮਤੀ ਜੂਨ ਦੂਜੇ ਹਫਤੇ ਤੋ ਅਾਖਰੀ ਹਫਤੇ ਤੱਕ ਹੋ ਸਕਦੀ ਹੈ|ਸੁੱਕੀ ਜ਼ਮੀਨ ਨੂੰ ਵਾਹ ਕੇ ਫਿਰ ਲੇਜ਼ਰ ਲੈਵਲ ਕਰ ਕੇ ਪਾਣੀ ਲਾਵੋ|ਫਿਰ ਤਰ ਵੱਤਰ ਚ ਰੋਟਾਵੇਟਰ/ਹਲ ਫੇਰ ਕੇ ਉਪਰ ਪਾੜਾ ਜਾਂ ਦੋਹਰਾ ਸੁਹਾਗਾ ਮਾਰ ਕੇ ਵੱਤਰ ਦੱਬ ਲਓ ਲਓ| ਕਿਆਰੇ ਪਾ ਲਓ ਅਤੇ ਉਸਦੇ ਤੁਰੰਤ ਬਾਦ ਡਰਿੱਲ ਨਾਲ ਲਾਇਨ ਤੋਂ ਲਾਇਨ ਬਿਜਾਈ ਕਰਦੇ ਹੋਏ ਸਿਰੇ ਦੇ ਕਿਆਰੇ ਤੋਂ ਮੋਟਰ/ਰਾਹ ਵਾਲੇ ਪਾਸੇ ਨ੍ਹੰ ਬਿਜਾਈ ਕਰਦੇ ਰਹੋ |ਯਾਦ ਰਹੇ ਕਿ ਬਿਜਾਈ ਸ਼ਾਮ ਨੂੰ ਚਾਰ ਵਜੇ ਆਰੰਭ ਕਰੋ|ਇਸ ਕਰਕੇ ਵੱਤਰ ਪ੍ਰਾਪਤ ਕਰਨ ਲਈ ਓਨੀ ਹੀ ਜ਼ਮੀਨ ਨੂੰ ਲੇਜ਼ਰ ਤੋਂ ਬਾਦ ਪਾਣੀ ਦਿਓ ਜਿੰਨੇ ਚ ਇਸ ਸਮੇਂ ਤੋਂ ਬਾਦ ਬਿਜਾਈ ਹੋ ਸਕੇ| ਲੱਕੀ ਸੀਡਰ ਡਰਿੱਲ ਚ ਲੱਗੇ ਹੋੲੇ ਦੋ ਸੌ ਲੀਟਰ ਦੀ ਟੈਂਕੀ ਚ ਪ੍ਰਤਿ ਕਿੱਲਾ ਦੋ ਦਵਾਈਆਂ ਸਟੌਂਪ ਅਤੇ ਸਾਥੀ ਵਰਤਣੀਆਂ ਹਨ |ਬੀਜ ਬੀਜਣ ਤੋਂ ਪਹਿਲਾਂ 6-8 ਘੰਟੇ ਦਵਾਈ ਵਾਲੇ ਪਾਣੀ ਚ ਡੋਬਣਾ ਹੈ ਅਤੇ ਬਾਦ ਚ ਛਾਂਵੇ ਹੀ ਸੁਕਾਉਣਾ ਹੈ ਡਰਿਲ ਚ ਪਾਉਣ ਲਈ ਬੀਜ ਮਾਤਰਾ 8-10 ਕਿਲੋ ਹੈ|ਡਰਿੱਲ ਪਿੱਛੇ ਨਹੀਂ ਚੱਲਣਾ ਹੈ ਤਾਂ ਜੋ ਸਪਰੇ ਦਵਾਈ ਦੀ ਤਹਿ ਸਲਾਮਤ ਰਹੇ|ਝੋਨਾ ਸੱੱਤਵੇਂ ਦਿਨ ਬਾਹਰ ਨਿਕਲ ਆਏਗਾ ਪਰ ਪਹਿਲਾਂ ਪਾਣੀ 18-21 ਦਿਨ ਬਾਦ ਹੀ ਹਾਲਾਤਾਂ ਅਨੁਸਾਰ ਲਗਾਉਣਾ ਹੈ|ਖਾਦ ਚਾਰ ਕਿਸ਼ਤਾਂ ਚ 130 ਕਿਲੋ ਵਰਾਣੀ ਹੈ| ਡਾਇਆ ਦੀ ਜਰੂਰਤ ਨਹੀ ਹੈ ਅਤੇ ਜ਼ਿੰਕ ਜਾਂ ਹੋਰ ਪੌਸ਼ਿਕ ਤੱਤ ਮਿੱਟੀ ਦੀ ਰਿਪੋਰਟ ਮੁਤਾਬਿਕ ਪਾਉਣੇ ਹਨ|ਜੇ ਕਿਸੇ ਕਾਰਨ ਲੱਕੀ ਸੀਡਰ ਨਹੀਂ ਮਿਲਦੀ ਤਾਂ DSR ਡਰਿਲ ਵਰਤ ਲਓ|ਉਸ ਪ੍ਰਕਿਰਿਆ ਚ ਤੁਹਾਨੂੰ ਦਵਾਈ ਆਪ ਸਪਰੇਅ ਕਰਨੀ ਪਵੇਗੀ|ਛਿੜਕੀ ਦਵਾਈ ਉਪਰ ਤੁਰਨ ਤੋਂ ਬਚਣਾ ਹੈ|ਜੇ ਲੱਕੀ ਸੀਡਰ ਅਤੇ DSR ਡਰਿੱਲ ਵੀ ਨਹੀਂ ਮਿਲਦੀ ਤਾਂ ਇਸੇ ਪ੍ਰਕਿਰਿਆ ਚ ਕਿਸੇ ਆਮ ਡਰਿੱਲ ਨਾਲ ਲੀਕਾਂ ਕੱਢ ਕੇ ਸੱਤ ਕਿਲੋ ਬੀਜ ਦਾ ਦੋਹਰਾ ਛੱਟਾ ਦੇਕੇ ,ਉਪਰ ਹਲਕਾ ਸੁਹਾਗਾ ਫੇਰ ਕੇ ਪਾਣੀ ਲਾ ਦਿਓ ਅਤੇ ਚੌਵੀ ਘੰਟਿਆਂ ਦੇ ਅੰਦਰ ਦਵਾਈ ਸਟੌਂਪ+ਸਾਥੀ ਸਪਰੇਅ ਕਰ ਦਿਓ|ਜਿਸ ਪੈਲੀ ਚ ਪਿਛਲੇ ਸਾਲ ਜੋ ਬੀਜ ਕਿਸਮ ਬੀਜੀ ਸੀ ਓਸੇ ਬੀਜ ਨੂੰ ਪਹਿਲ ਦਿਓ..ਇਸ ਨਾਲ ਪੁਰਾਣੇ ਬੀਜ ਦਾ ਰਲਾ ਨਹੀਂ ਹੋਵੇਗਾ...ਅਗਰ ਰਲਾ ਖਤਮ ਕਰਨਾ ਹੈ ਤਾਂ ਕਣਕ ਦੀ ਤੂੜੀ ਬਣਾੳੁਣ ਤੋਂ ਬਾਦ ਰੌਣੀ ਕਰਕੇ ਪੁਰਾਣੇ ਬੀਜ ਅਤੇ ਨਦੀਨਾਂ ਨੂੰ ਉਗਣ ਦਾ ਮੌਕਾ ਦੇਕੇ ,ਵਾਹ ਕੇ ਨਸ਼ਟ ਕਰਕੇ ਫਿਰ ਬਿਜਾਈ ਕੀਤੀ ਜਾ ਸਕਦੀ ਹੈ.. ਕੁਝ ਜ਼ਮੀਨਾਂ ਵਿੱਚ ਚੀੜੇ ਜਾਂ ਚੋਭੇ ਝੋਨੇ ਦੀ ਵੀ ਸ਼ਿਕਾਇਤ ਆਉਂਦੀ ਹੈ ਜੋ ਕਿ ਅਸਲ ਕਿਸਮ ਨੂੰ ਨੱਪ ਲੈਂਦਾ ਹੈ ਇਸਦਾ ਕੋਈ ਇਲਾਜ ਨਹੀਂ ਹੈ ..ਇਸ ਲਈ ਇਸਨੂੰ ਵੀ ਬੀਜਣ ਵਾਲੀ ਰੌਣੀ ਤੋਂ ਪਹਿਲਾਂ ਰੌਣੀ ਕਰਕੇ,ਉਗਾ ਕੇ ਨਸ਼ਟ ਕਰਨਾ ਪਵੇਗਾ|ਇਕ ਤਰੀਕਾ ਇਹ ਵੀ ਹੈ ਕਿ ਤੂੜੀ ਬਣਾਉਣ ਤੋਂ ਤੁਰੰਤ ਬਾਦ ਸਸਤੀ ਪਲਟਾਵੀਂ ਹੱਲ ਫੇਰ ਕੇ ਸਾਰੇ ਨਦੀਨਾਂ,ਬੀਜਾਂ,ਵਾੲਿਰਸਾਂ ਨੂੰ ਸਖਤ ਧੁੱਪ(ਸੋਲਰਾਈਜੇਸ਼ਨ) ਨਾਲ ਸੜ ਜਾਣ ਦਿੱਤਾ ਜਾਵੇ... ਸਿੱਧੀ ਬਿਜਾਈ ਦੇ ਸਿਸਟਮ ਨੂੰ ਜਿਸਨੇ ਸਮਝ ਲਿਆ ਅਤੇ ਨਦੀਨ ਪ੍ਰਬੰਧ ਕਰਨ ਦਾ ਵੱਲ ਸਿਖ ਲਿਆ ਉਸਨੂੰ ਇਹ ਕਣਕ ਬੀਜਣ ਵਾਂਗ ਹੀ ਅਸਾਨ ਅਤੇ ਘੱਟ ਖਰਚੇ ਵਾਲੀ ਵਿਧੀ ਲੱਗੇਗੀ ਅਤੇ ਲੇਬਰ ਤੋਂ ਛੁਟਕਾਰਾ ਵੀ ਮਿਲ ਜਾਵੇਗਾ...ਤੂੜੀ ਬਣਾਉਣ ਤੋਂ ਬਾਦ ਅੱਗ ਲਾਉਣ ਦੀ ਜਰੂਰਤ ਵੀ ਨਹੀਂ...
सर गाय के दूध में फैट बहुत कम आ रहा है 2 फैट ही आ रहा है क्या करें फैट बढ़ाने के लिए
(hn)
Punjab
आप Fatplus पाउडर 50 ग्राम या Fatmax पाउडर 50 ग्राम और glactogog पाउडर 50—50 ग्राम सुबह शाम दें, आप उसे अच्छी फीड के साथ एक किलो सरसों की खल, 1 किलो बिनौला खल सुबह शाम दें , 20 ग्राम मीठा सोडा रोजाना एक बार दें इससे फर्क पड़ जाएगा.
kindly suggest what control measure taken in okra to save from such type of insect Thank you
(hn)
Maharashtra
Mr. Neeraj, for control of this insect please give application of quinalphos @ 4 ml per litre of water, thank you
5 acer khet hai ji mere kol es vaaar kehra jhona laya jave pehla ta 1121 londa c
(pb)
ਅਮਰਜੀਤ ਜੀ ਮਾਨ PR128 ਪੀਏਯੂ ਵੱਲੋਂ ਸੋਧੀ ਗਈ ਕਿਸਮ PR 128 ਦੀ ਗੱਲ ਕਰੀਏ ਤਾਂ ਯੂਨੀਵਰਸਿਟੀ ਦੇ ਅਨੁਸਾਰ ਇਸ ਕਿਸਮ ਦਾ ਔਸਤ ਝਾੜ 30 ਕੁਇੰਟਲ ਪ੍ਰਤੀ ਏਕੜ ਹੈ। ਕੱਦ ਦੀ ਗੱਲ ਕਰੀਏ ਤਾਂ ਇਸਦਾ ਕੱਦ 110 ਸੈਂਟੀਮੀਟਰ ਹੈ। ਇਸ ਕਿਸਮ ਨੂੰ ਤਿਆਰ ਹੋਣ ਵਿਚ 111 ਦਿਨ ਦਾ ਸਮਾਂ ਲੱਗਦਾ ਹੈ। ਯਾਨੀ ਕਿ 30 ਦਿਨ ਦੀ ਪਨੀਰੀ ਲਗਾਈ ਜਾਵੇ ਤਾਂ ਕੁੱਲ 140 ਤੋਂ 142 ਦਿਨਾਂ ਵਿਚ ਇਹ ਤਿਆਰ ਹੋ ਜਾਂਦੀ ਹੈ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 59 ਫੀਸਦੀ ਹੈ। PR 129 ਦੀ ਗੱਲ ਕਰੀਏ ਤਾਂ ਇਸ ਕਿਸਮ ਦੇ ਝੋਨੇ ਦਾ ਕੱਦ 105 ਸੈਂਟੀਮੀਟਰ ਹੈ। ਯੂਨੀਵਰਸਿਟੀ ਅਨੁਸਾਰ ਇਸ ਕਿਸਮ ਦਾ ਝਾੜ ਵੀ 30 ਕੁਇੰਟਲ ਪ੍ਰਤੀ ਏਕੜ ਹੈ। ਇਹ ਫਸਲ ਪਨੀਰੀ ਲਾਉਣ ਤੋਂ ਬਾਅਦ ਲਗਭਗ 108 ਦਿਨਾਂ ਵਿਚ ਤਿਆਰ ਹੋ ਜਾਂਦੀ ਹੈ। ਯਾਨੀ ਕਿ ਸ਼ੁਰੂਆਤ ਤੋਂ ਇਸ ਫਸਲ ਨੂੰ ਤਿਆਰ ਹੋਣ ਲਈ ਕੁੱਲ 138 ਤੋਂ 140 ਦਿਨਾਂ ਦਾ ਸਮਾਂ ਲਗਦਾ ਹੈ। ਇਹ ਕਿਸਮ ਵੀ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 60 ਤੋਂ 61 ਫੀਸਦੀ ਹੈ। PR 111: ਇਹ ਇੱਕ ਛੋਟੇ ਕੱਦ ਦੀ, ਸਿੱਧੇ ਸਿੱਟਿਆਂ ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ । ਇਹ 135 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਪਤਲੇ ਅਤੇ ਸਾਫ਼ ਹੁੰਦੇ ਹਨ। ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 27 ਕੁਇੰਟਲ ਪ੍ਰਤੀ ਏਕੜ ਹੈ। PR 113: ਇਹ ਇੱਕ ਛੋਟੇ ਕੱਦ ਦੀ, ਸਿੱਧੀ ਮੁੰਜਰ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 142 ਦਿਨਾਂ ਵਿੱਚ ਪੱਕ ਜਾਂਦੀ ਹੈ। ਦਾਣੇ ਮੋਟੇ ਅਤੇ ਭਾਰੇ ਹੁੰਦੇ ਹਨ। ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 28 ਕੁਇੰਟਲ ਪ੍ਰਤੀ ਏਕੜ ਹੈ। PR 114: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 145 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 27.5 ਕੁਇੰਟਲ ਪ੍ਰਤੀ ਏਕੜ ਹੈ। PR 115 : ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 125 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਲਈ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 25 ਕੁਇੰਟਲ ਪ੍ਰਤੀ ਏਕੜ ਹੈ। PR 118 : ਇਹ ਛੋਟੇ ਕੱਦ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ। ਇਹ ਕਿਸਮ ਗਰਦਨ ਤੋੜ ਨੂੰ ਸਹਿਣਯੋਗ ਹੈ। ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ। ਇਹ ਕਿਸਮ 158 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦੇ ਦਾਣੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 29 ਕੁਇੰਟਲ ਪ੍ਰਤੀ ਏਕੜ ਹੈ। PR 120: ਇਹ ਦਰਮਿਆਨੇ ਕੱਦ ਦੀ ਕਿਸਮ ਹੈ। ਇਸ ਦਾ ਦਾਣਾ ਲੰਮਾ ਅਤੇ ਚਮਕਦਾਰ ਹੁੰਦਾ ਹੈ। ਇਸ ਦੇ ਦਾਣਿਆਂ ਪਕਾਉਣ ਦੀ ਗੁਣਵੱਤਾ ਵਧੀਆ ਹੁੰਦੀ ਹੈ। ਇਹ 132 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 28.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ। ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ। ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ। ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ। ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ। ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 122: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ। ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ। ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ। ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 123: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ ) ਵਾਲੀ ਕਿਸਮ ਹੈ। ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ। ਇਸ ਕਿਸਮ ਉਤੇ ਝੁਲਸ ਰੋਗ ਦਾ ਪ੍ਰਭਾਵ ਬਹੁਤ ਘੱਟ ਹੁੰਦਾ ਹੈ। ਇਸ ਦੀ ਔਸਤਨ ਪੈਦਾਵਾਰ 29 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 126 : ਇਹ ਕਿਸਮ ਪੰਜਾਬ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਤਿਆਰ ਆਮ ਕਾਸ਼ਤ ਕਿਸਮ ਹੈ। ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 123 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਹ ਕਿਸਮ ਜੀਵਾਣੂ ਝੁਲਸ ਰੋਗ ਰੋਧਕ ਹੈ। ਇਸ ਦੀ ਔਸਤਨ ਪੈਦਾਵਾਰ 30 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 127: ਇਹ ਇੱਕ ਮੱਧਮ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ ਜੋ 137 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦੇ ਪੌਦੇ ਦੀ ਔਸਤਨ ਲੰਬਾਈ 104 ਸੈ.ਮੀ ਹੁੰਦੀ ਹੈ। ਇਹ ਕਿਸਮ ਕਲਰਾਠੀਆਂ ਜ਼ਮੀਨਾਂ ਅਤੇ ਮਾੜੇ ਪਾਣੀਆਂ ਵਿੱਚ ਨਾ ਉਗਾਓ। ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। HKR 47: ਇਹ ਦਰਮਿਆਨੇ ਕੱਦ ਦੀ ਕਿਸਮ ਹੈ। ਇਸ ਦਾ ਝਾੜ (ਪੈਦਾਵਾਰ) ਬਹੁਤ ਵਧੀਆ ਹੁੰਦਾ ਹੈ। ਇਸ ਦਾਣੇ ਲੰਮੇ, ਪਤਲੇ ਅਤੇ ਸੁਨਹਿਰੀ ਰੰਗ ਦੇ ਹੁੰਦੇ ਹਨ। ਇਸ ਕਿਸਮ ਉਤੇ ਊਲੀ ਦੀ ਬਿਮਾਰੀ ਦਾ ਕੋਈ ਅਸਰ ਨਹੀਂ ਹੁੰਦਾ। ਇਹ 135 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ। ਇਸ ਨੂੰ ਜ਼ਮੀਨ ਵਿਚਲੀ ਸਲਾਬ (ਗਿੱਲਾਪਣ) ਪ੍ਰਭਾਵਤ ਕਰਦੀ ਹੈ। CSR 30: ਇਹ ਕਿਸਮ ਦੇ ਵੱਧ-ਲੰਬੇ ਚੌਲਾ ਲਈ ਮਸ਼ਹੂਰ ਹੈ, ਇਸ ਕਰਕੇ ਇਸ ਕਿਸਮ ਨੂੰ ਰਸੋਈ ਵਿੱਚ ਪਹਿਲ ਦਿੱਤੀ ਜਾਂਦੀ ਹੈ ਇਹ ਖਾਣ ਵਿੱਚ ਬਹੁੱਤ ਸਵਾਦੀ ਨੇ। ਇਹ ਕਿਸਮ 142 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 13.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। Punjab Basmati 3: ਇਹ ਕਿਸਮ ਪੀ ਏ ਯੂ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਹੈ । ਇਸ ਦੀ ਪੱਕਣ ਦੀ ਗੁਣਵੱਤਾ ਵਧੀਆ ਹੁੰਦੀ ਹੈ। ਇਹ ਬਾਸਮਤੀ 386 ਦੀ ਉੱਨਤ ਕਿਸਮ ਹੈ। ਇਸਦੇ ਦਾਣੇ ਬਹੁਤ ਲੰਮੇ ਹੁੰਦੇ ਹਨ । ਇਸਦਾ ਔਸਤਨ ਝਾੜ 16 ਕੁਇੰਟਲ ਪ੍ਰਤੀ ਏਕੜ ਹੈ। Punjab Basmati 4: ਇਹ ਇੱਕ ਉੱਚ ਝਾੜ ਕਿਸਮ ਦੇ ਹੈ ਜਿਸ ਦੀ ਲੰਬਾਈ 96cm ਹੁੰਦੀ ਹੈ। ਇਸ ਨੂੰ ਸਟੋਰ ਕਰਨਾ ਸੌਖਾ ਹੁੰਦਾ ਹੈ ਅਤੇ ਜੀਵਾਣੂ ਝੁਲਸ ਰੋਧਕ ਕਿਸਮ ਹੈ। ਇਹ ਕਿਸਮ 146 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 17 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। Punjab Basmati 5 : ਇਹ ਵੀ ਇੱਕ ਉੱਚ ਝਾੜ ਕਿਸਮ ਦੇ ਹੈ ਇਸਦੀ ਔਸਤਨ ਪੈਦਾਵਾਰ 15 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। ਇਹ ਕਿਸਮ 137 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। Pusa Punjab Basmati 1509: ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 120 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਹ ਕਿਸਮ ਝੁਲਸ ਰੋਗ ਨੂੰ ਸਹਿਣਯੋਗ ਹੈ। ਇਸ ਦੀ ਪਕਾਉਣ ਦੀ ਯੋਗਤਾ ਵਧੀਆਂ ਹੁੰਦੀ ਹੈ । ਇਸਦਾ ਔਸਤਨ ਝਾੜ 15.7 ਕੁਇੰਟਲ ਪ੍ਰਤੀ ਏਕੜ ਹੈ। Pusa Basmati 1121 : ਇਸਦਾ ਪੌਦਾ ਲੰਬਾ ਹੁੰਦਾ ਹੈ। ਇਹ ਕਿਸਮ 137 ਦਿਨਾਂ ਵਿੱਚ ਪੱਕ ਕੇ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸਦੀ ਪੱਕਣ ਦੀ ਗੁਣਵੱਤਾ ਵਧੀਆਂ ਹੁੰਦੀ ਹੈ। ਇਸਦਾ ਔਸਤਨ ਝਾੜ 13.7 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। Pusa Basmati 1637: ਇਹ ਕਿਸਮ 2018 ਜਾਰੀ ਕੀਤੀ ਗਈ ਹੈ, ਜੋ ਕੁੱਝ ਹੱਦ ਤੱਕ ਭੁਰੜ ਰੋਗ ਦੀ ਰੋਧਕ ਹੈ। ਇਸ ਦੇ ਪੌਦੇ ਦੀ ਔਸਤਨ ਲੰਬਾਈ 109 ਸੈ.ਮੀ. ਹੁੰਦੀ ਹੈ। ਇਹ ਕਿਸਮ 138 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 17.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
sar bakri ka pila dudh nikal Dena chahie ki nahi
(hn)
Rajesh ji pehla dudh bache ko pilana hota hai uske badd adha dudh nikal skte hai.
ਸਰ ਜੀ ਢਾਈ ਸਾਲ ਦੀ ਐਚ ਐਫ ਬੱਛੀ ਦੇ ਗੋਹੇ ਵਿੱਚੋਂ ਬਦਬੂ ਆਉਂਦੀ ਹੈ ਤੇ ਅਜੇ ਤੱਕ ਕੋਈ ਸਾਹਾ ਵੀ ਨੀ ਕੀਤਾ।ਕੋਈ ਸੁਝਾਅ ਦਿਉ
(pb)
Punjab
ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Bandykind plus bolus ਦਿਓ ਅਤੇ Brotone liquid 50ml ਰੋਜਾਨਾ ਦਿਓ ਇਸ ਨਾਲ ਫਰਕ ਪੈ ਜਾਵੇਗਾ ਬਾਕੀ ਉਸ ਨੂੰ ਹਰ 3 ਮਹੀਨੇ ਬਾਦ ਪੇਟ ਦੇ ਕੀੜਿਆਂ ਵਾਲੀ ਗੋਲੀ ਜਰੂਰ ਦਿਓ
Punjab
ਧੰਨਵਾਦ ਜੀ
ਸਰ ਝੋਨੇ ਦਾ 777ਬੀਜ ਬਾਰੇ ਜਾਣਕਾਰੀ ਦੀਓ ਜੀ ਤੇ ਇਸ ਦਾ ਝਾੜ ਕਿਨਾਂ ਏ ਪ੍ਰਤੀ ਏਕੜ ਦਾ
(pb)
Punjab
ਰਣਦੀਪ ਜੀ ਝੋਨੇ ਦੀ ਕਿਸਮ 777 ਪੱਕਣ ਦੇ ਲਈ 90 ਦਿਨ ਦਾ ਸਮਾਂ ਲੈਂਦੀ ਹੈ ਅਤੇ ਇਸਦਾ ਝਾੜ ਲਗਭਗ 90 ਮਨ ਨਿਕਲ ਜਾਂਦਾ ਹੈ|
sir ji, cone Di bejai Karni aa sedhe daso k Pani pehla la k Kara k cone Di bejai karke fr nal de nal pani lama daso ji pure jankari deoo te 125 bej Di bejai Kar sakde aa ja Nahi te kene tarik tak bejai kareee daso sir jalde ji pls
(pb)
govt ka latest scheme
(en)
Punjab
Dhanjee ji kripya aap yeh btayen ki aap kis kam ke liye scheme ka pta krna chahte hai tan jo apko sahi jankari di ja skee..
which vegetables should be cultivate in june to august month.
(en)
Biswajit g in june- Tomato, Brinjal, Ginger,Turmeric, Okra,chilli,watermelon, Bitter gourd...In July-Tomato,sponge gourd, chilli, Okra, Turmeric, locky,Bottle gourd,watermelon...In August-carrot ,radish, potato, peas,locky, onion,coriander etc. can cultivated according to theee months.
devmedia
(hn)
Punjab
मुलाराम जी कृपया आप किसम का पूरा नाम बताये ताकि आपको इसके बारे में पूरी जानकारी दी जा सके|
बरसात मे मिर्च की खेती क्या कि जा सक्ति है बीज डालने का सही समय क्या है बोने के लिये
(hn)
रावेन्द्र जी मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है निम्नलिखित किस्में उत्तर प्रदेश में लगाने के लिए उपयुक्त हैं: Arka Meghana: यह हाइब्रिड किस्म अधिक पैदावार वाली और पत्तों के धब्बे रोग की प्रतिरोधक है इसके फलों की लंबाई 10.6 सैं.मी. और चौड़ाई 1.2 सैं.मी. होती है इसके फल शरू में गहरे हरे और पकने के बाद लाल हो जाते हैं इसकी औसतन पैदावार 135 क्विंटल (हरी मिर्चें) और 20 क्विंटल (सूखी मिर्चें) प्रति एकड़ है Arka Sweta: यह हाइब्रिड किस्म अधिक पैदावार वाली और ताज़ा मंडी में बेचनेयोग्य है यह सिंचित स्थितियों में खरीफ और रबी दोनों में उगाई जा सकती है इसके फल की लंबाई 11-12 सैं.मी. चौड़ाई 1.2-1.5 सैं.मी. होती है इसके फल नर्म और दरमियाने कड़वे होते हैं फल शुरू में हल्के हरे और पकने के बाद लाल हो जाते हैं यह विषाणुओं को सहनयोग्य किस्म है इसकी औसतन पैदावार 130 क्विंटल (हरी मिर्चें) और 20 क्विंटल (सूखी मिर्चें) प्रति एकड़ है Kashi Early: इस किस्म के पौधे का कद लंबा (100-110 सैं.मी.) होता है इसका तना हल्के हरे रंग का बिना टहनियों वाला होता है इसके फल कड़वे, लंबे (8-9x1.0-1.2 सैं.मी.), आकर्षिक, शरू में गहरे हरे जो पकने के बाद चमकीले लाल हो जाते हैं इस किस्म के हरी मिर्च की पहली तुड़ाई पनीरी लगाने के 45 दिन बाद की जा सकती है इसकी औसतन पैदावार 100 क्विंटल (पकी हुई लाल) होती है Kashi Surkh: इस किस्म के पौधे छोटे कद के होते हैं, जिनका तना टहनियों वाला होता है इसके फल हल्के हरे, सीधे, लंबे 11-12 सैं.मी. होते हैं यह हरी और लाल दोनों तरह की मिर्चें उगाने योग्य किस्म है इसकी पहली तुड़ाई पनीरी लगाने के 55 दिनों के बाद की जा सकती है इसमें हरी मिर्च की औसतन पैदावार 100 क्विंटल प्रति एकड़ है Kashi Anmol: इस किस्म के पौधे दरमियाने कद के (60-70 सैं.मी.) होते हैं, जिनका तना टहनियों वाला होता है और यह आकर्षिक, हरे, कड़वे फल पैदा करता है इसकी पहली तुड़ाई पनीरी लगाने के 55 दिनों के बाद की जा सकती है इसकी औसतन पैदावार 80 क्विंटल प्रति एकड़ होती है Pant C-1: यह किस्म अन्य किस्मों से आसानी से अलग है क्योंकि इसके फल की फलियां सीधी होती हैं इसके फल अत्याधिक तीखे, आकार में छोटे, आधार चौड़ा और सिरा पतला होता है यह किस्म चितकबरा और पत्ता मरोड़ रोग की कुछ हद तक प्रतिरोधक है इस किस्म की हरी फलियों की औसतन पैदावार 110 क्विंटल प्रति एकड़ होती है सूखी फलियों की पैदावार 20 क्विंटल प्रति एकड़ होती है Kashmir Chilly : यह किस्म लंबी और गुद्दे वाली गहरे लाल रंग की होती है यह सर्दियों में खेती के लिए उपयुक्त है Hot Portugal: इसके फल गहरे हरे रंग के होते हैं लेकिन पकने पर लाल रंग के हो जाते हैं इसके फल 11-15 सैं.मी. लंबे होते हैं और औसतन पैदावार 40-50 क्विंटल प्रति एकड़ होती है Soorajmukhi: इस किस्म का पौधा छोटा, फल गहरे रंग के, पकने पर लाल रंग के और स्वाद में अत्याधिक कड़वे होते हैं एक गुच्छे में 8-12 फल होते हैं इसकी औसतन पैदावार 31-40 क्विंटल प्रति एकड़ होती है Sweet Banana: फल हल्के पीले रंग के होते हैं जो पकने पर लाल रंग के हो जाते हैं इसके फल 18-20 सैं.मी. लंबे होते हैं और स्वाद में अत्याधिक कड़वे होते हैं इसकी औसतन पैदावार 40 क्विंटल प्रति एकड़ होती है Hungarian Wax: फल पकने पर लाल रंग के हो जाते हैं, 10-16 सैं.मी. लंबे और स्वाद में थोड़े कड़वे होते हैं इसकी औसतन पैदावार 31-33 क्विंटल प्रति एकड़ होती है खेत को तैयार करने के लिए 2-3 बार जोताई करें और प्रत्येक जोताई के बाद डलियों को तोड़ें बिजाई से 15-20 दिन पहले रूड़ी की खाद 150-200 क्विंटल प्रति एकड़ डालकर मिट्टी में अच्छी तरह मिला दें टमाटर और मिर्च की खेती एक ही या नज़दीक वाले खेत में ना करें, क्योंकि दोनों की बीमारियां एक जैसी होती हैं और इस कारण एंथ्राक्नोस और बैक्टीरिया वाली बीमारीयों के बढ़ने का खतरा बढ़ जाता है मिर्च की खेती पूरे वर्ष की जाती है खरीफ की फसल के लिए मई-जून और गर्मियों की फसल के लिए फरवरी - मार्च का समय मिर्च की रोपाई के लिए उपयुक्त होता है खरीफ के मौसम में 60-75 सैं.मी. x 45 सैं.मी. और सिंचित क्षेत्रों में 60 x 60 सैं.मी. फासले का प्रयोग करें नर्सरी में बीजों को 3-5 सैं.मी. की गहराई में बोयें और फिर मिट्टी से ढक दें किस्मों के लिए 200 ग्राम बीज और हाइब्रिड के लिए 80-100 ग्राम बीज प्रति एकड़ में प्रयोग करें बारानी क्षेत्रों के लिए, नाइट्रोजन 50 किलो (110 किलो यूरिया), फासफोरस 16 किलो (सिंगल सुपर फासफेट 100 किलो) और पोटाश 20 किलो (म्यूरेट ऑफ पोटाश 35 किलो) प्रति एकड़ डालें नाइट्रोजन की आधी मात्रा, फासफोरस और पोटाश की पूरी मात्रा पनीरी खेत में लगाने के समय डालें रोपाई के बाद बाकी बची नाइट्रोजन दो बराबर हिस्सों में 30वें और 50वें दिन डालें सिंचित क्षेत्रों के लिए, नाइट्रोजन 84 किलो (182 किलो यूरिया), फासफोरस 24 किलो (सिंगल सुपर फासफेट 150 किलो) और पोटाश 24 किलो (म्यूरेट ऑफ पोटाश 40 किलो) प्रति एकड़ डालें रोपाई से पहले 24 किलो नाइट्रोजन (यूरिया 52 किलो), फासफोरस की पूरी मात्रा और पोटाश की आधी मात्रा प्रति एकड़ में डालें बाकी बची नाइट्रोजन को पांच भागों में बांटें और पोटाश को तीन बराबर भागों में बांटें नाइट्रोजन 12 किलो (यूरिया 26 किलो) को बिजाई के बाद 45वें, 60वें, 75वें, 95वें और 115वें दिन डालें और पोटाश 4 किलो को बिजाई के बाद 45वें, 60वें, और 75वें दिन डालें 45 दिनों तक गोडाई करें, कही की मदद से मिट्टी चढ़ाएं और खेत को नदीन मुक्त रखें यदि नदीनों की रोकथाम ना की जाये तो यह 70-90 % पैदावार कम कर देते हैं रोपाई से पहले मुख्य खेत में पैंडीमैथालीन 1 लीटर प्रति एकड़ में डालें यदि नदीनों की संख्या ज्यादा हो तो उनके अंकुरण के बाद सेन्कोर 800 मि.ली की स्प्रे प्रति एकड़ में करें नदीनों की रोकथाम के साथ मिट्टी में नमी को बनाए रखने के लिए मलचिंग एक प्रभावी तरीका है मिट्टी में नमी के आधार पर सर्दियों में 6-7 दिनों के अंतराल पर और गर्मियों में 4-5 दिनों के अंतराल पर सिंचाई करें फूल निकलने की अवस्था सिंचाई के लिए गंभीर होती है इस अवस्था पर पानी की कमी से फल गिरते हैं जिससे फलों के उत्पादन में कमी होती है विभिन्न खोजों में यह पाया गया है, कि प्रत्येक पखवाड़े में आधा इंच सिंचाई से जड़ों में नमी ज्यादा होती है जिससे वे अधिक उपज देती हैं मिर्चों की तुड़ाई हरा रंग आने पर करें या फिर पकने के लिए पौधे पर ही रहने दें मिर्चों का पकने के बाद वाला रंग किस्म पर निर्भर करता है अधिक तुड़ाइयां लेने के लिए यूरिया 10 ग्राम प्रति लीटर और घुलनशील K @ 10 ग्राम प्रति लीटर पानी (1 प्रतिशत प्रत्येक का घोल) की स्प्रे 15 दिनों के फासले पर कटाई के समय करें पैकिंग के लिए मिर्चें पक्की और लाल रंग की होने पर तोड़ें सुखाने के लिए प्रयोग की जाने वाली मिर्चों की पूरी तरह पकने के बाद ही तुड़ाई करें।
एक एकड के खेत मे कितना कदू की बीज ले बरसात बाली लगाने के लिये और खेत मे कदू लगाते समय एक एकड मे गढे मे क्या क्या डाले कितनी मात्रा मे कौन कौन खाद बताये
(hn)
Punjab
चौहान जी कद्दू का बीज एक किलो को प्रति एकड़ के हिसाब से इस्तेमाल की जाती है| बैडों को तैयार करने से पहले रूड़ी की खाद 8-10 टन डालें| खाद के तौर पर नाइट्रोजन 40 किलो (यूरिया 90 किलो), फासफोरस 20 किलो (सिंगल सुपर फासफेट 125 किलो) और पोटाशियम 20 किलो (मिउरेट ऑफ पोटाश 35 किलो) प्रति एकड़ में डालें।
sir dhaan me daie khad kis tim garna chaheya
(hn)
Punjab
shivkumar ji aap dhan me DAP ka istemal mitti parkh ke adhar par hi karen.aap ise kaddu karte same daal sakte hai,dhanywad
sir pr128 te 129 bare dso kive de Pani te jameen layi sahi aa te kini OST aa te bimari kini paindi aa time kina laindi aa
(pb)
ਬਲਕਾਰ ਸਿੰਘ ਜੀ PR128 ਪੀਏਯੂ ਵੱਲੋਂ ਸੋਧੀ ਗਈ ਕਿਸਮ PR 128 ਦੀ ਗੱਲ ਕਰੀਏ ਤਾਂ ਯੂਨੀਵਰਸਿਟੀ ਦੇ ਅਨੁਸਾਰ ਇਸ ਕਿਸਮ ਦਾ ਔਸਤ ਝਾੜ 30 ਕੁਇੰਟਲ ਪ੍ਰਤੀ ਏਕੜ ਹੈ। ਕੱਦ ਦੀ ਗੱਲ ਕਰੀਏ ਤਾਂ ਇਸਦਾ ਕੱਦ 110 ਸੈਂਟੀਮੀਟਰ ਹੈ। ਇਸ ਕਿਸਮ ਨੂੰ ਤਿਆਰ ਹੋਣ ਵਿਚ 111 ਦਿਨ ਦਾ ਸਮਾਂ ਲੱਗਦਾ ਹੈ। ਯਾਨੀ ਕਿ 30 ਦਿਨ ਦੀ ਪਨੀਰੀ ਲਗਾਈ ਜਾਵੇ ਤਾਂ ਕੁੱਲ 140 ਤੋਂ 142 ਦਿਨਾਂ ਵਿਚ ਇਹ ਤਿਆਰ ਹੋ ਜਾਂਦੀ ਹੈ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 59 ਫੀਸਦੀ ਹੈ। PR 129 ਦੀ ਗੱਲ ਕਰੀਏ ਤਾਂ ਇਸ ਕਿਸਮ ਦੇ ਝੋਨੇ ਦਾ ਕੱਦ 105 ਸੈਂਟੀਮੀਟਰ ਹੈ। ਯੂਨੀਵਰਸਿਟੀ ਅਨੁਸਾਰ ਇਸ ਕਿਸਮ ਦਾ ਝਾੜ ਵੀ 30 ਕੁਇੰਟਲ ਪ੍ਰਤੀ ਏਕੜ ਹੈ। ਇਹ ਫਸਲ ਪਨੀਰੀ ਲਾਉਣ ਤੋਂ ਬਾਅਦ ਲਗਭਗ 108 ਦਿਨਾਂ ਵਿਚ ਤਿਆਰ ਹੋ ਜਾਂਦੀ ਹੈ। ਯਾਨੀ ਕਿ ਸ਼ੁਰੂਆਤ ਤੋਂ ਇਸ ਫਸਲ ਨੂੰ ਤਿਆਰ ਹੋਣ ਲਈ ਕੁੱਲ 138 ਤੋਂ 140 ਦਿਨਾਂ ਦਾ ਸਮਾਂ ਲਗਦਾ ਹੈ। ਇਹ ਕਿਸਮ ਵੀ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 60 ਤੋਂ 61 ਫੀਸਦੀ ਹੈ।
Haryana
sir ena kisma layi Pani te Zameen kida di honi chahidi hai
sva137 jhone bare dso ji kina time lainda h te cost kini aa ?
(pb)
Punjab
Balkar ji isda jhaad 30-32 quintal prati acre de hisab nal niklda hai ate eh 85-90 din da sma laindi hai,dhanwad
muje power tilar machine ka Kimat bataye kaha se kharidna hai main chattisghad se hu ?
(hn)
Punjab
Bhagirthi nishad ji power tiller machine lene ke lia aap Rajiv garg (Raja) 9815940212 9317793673 Raja Enterprises se samparak kar sakte hai, Thankyou.
भविष्य में प्याज के भाव बढ़ेंगे या नहीं ?
(hn)
Punjab
राजेश जी रेट सरकार की तरफ से तय किया जाता है इसके बारे में अभी कुछ नहीं कहा जा सकता|
2768 rice ke bare mein ?
(pb)
Punjab
Gurwinder ji 2768 kisam ka poora nam btaye taki aapko iske bare men poori jankari di ja sake,dhanywad
es mahine mein kon si sabji Ki kheti kare ?
(hn)
Maharashtra
Bhagirthi ji, ap is mahine mein fulgobhi, bangan, mirch, muli or pyaj ki bijai kar sakte hain, dhanywad
Sadabahar full diya kisma dseo g pls ?
(pb)
Punjab
Nandha ji kirpa karke daso ke tuc kehde full de bare jankari laina chahunde ho ta jo tuhanu is bare poori jankari diti ja sake,dhanwad
Haryana
sorry mam name ta ni mnu Pta g bs terrace Te laune ne kehde thik rehn GE?
Haryana
gulnaar laali gainda gulaab
Dhan ke beej girane ki date aur mahina ?
(hn)
Shri maan g dhan ka beej 20 may-5 june tak beej skte ho....
dhan ki beez girane ki date mahina
(hn)
Bajrangi g dhan ka beej 20 may-5 june tak beej skte ho
dhan ki biya girane ki tarikh aur mahina
Sir papita ki kheti ka kaun sa Beej badhiya rehta hai ?
(hn)
हर्षित जी पपीते की खेती को मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए प्रसिद्ध किस्में :-Pusa Dwarf: इसके फल मध्यम आकार के और अंडाकार होते हैं यह सूखे को सहनेयोग्य किस्म है यह उच्च घनत्व में रोपाई के लिए लाभदायक है Pusa Giant: इस किस्म के पौधे तेज हवा को सहनेयोग्य है यह बड़े फलों का उत्पादन करती है यह पैकिंग के लिए उपयुक्त किस्म है CO 3: इसके फल बड़े आकार के और अंडाकार होते हैं इसे ज्यादा देर तक रखने की गुणवत्ता अच्छी होती है CO 1: यह छोटे कद की किस्म है जिसके फल मध्यम आकार के होते हैं फल गोलाकार, नर्म हरा-पीला छिल्का और संतरी पीले रंग का गुद्दा होता है फल रसदार होता है और इसे ज्यादा देर तक रखने की गुणवत्ता अच्छी होती है Coorg Honey Dew: इसे सीधे तौर पर खाने के लिए और प्रक्रिया के लिए प्रयोग किया जाता है इसके फल आयताकार और गुद्दा मोटा संतरी रंग का होता है Pusa Majesty: इसके फल मध्यम आकार के, गोल होते हैं इन्हें रखने की गुणवत्ता बहुत अच्छी होती है यह किस्म 146 दिनों में कटाई के लिए तैयार हो जाती है यह किस्म जड़ गलन निमाटोड के प्रतिरोधक किस्म है Pusa Delicious: यह मध्यम लंबी किस्म है इसके फल मध्यम आकार के होते हैं, गुद्दा गहरे संतरी रंग का होता है इस किस्म को कतारों में लगाने के लिए प्रयोग किया जाता है पपीते की खेती के लिए नदीन रहित भूमि का प्रयोग करें मिट्टी के भुरभुरा होने तक खेत की जोताई करें आखिरी जोताई के समय अच्छी तरह से गली हुई रूड़ी की खाद या गाय का गला हुआ गोबर मिट्टी में अच्छी तरह मिलाकर डालें सिफारिश किए गए फासलों पर 1 मीटर x 1 मीटर x 1 मीटर आकार के गड्ढे खोदें गड्ढों को मिट्टी और रूड़ी की खाद या गाय के गले हुए गोबर से भरें प्रयोग की गई किस्म के आधार पर प्रत्येक गड्ढे पर 2-4 नए पौधों की रोपाई करें रोपाई के बाद हल्की सिंचाई करें हवा से बचाव के लिए खूंटा लगाएं बीजों को 150 गेज़ की मोटाई वाले, 25 x 10 सैं.मी. के पॉलीथीन बैग में बोयें पानी के उचित निकास के लिए पॉलीथीन बैग के निचले हिस्से में 1 मि.मी. अर्द्धव्यास का छेद करें उसके बाद पॉलीथीन बैग में समान अनुपात में रूड़ी की खाद, मिट्टी और रेत डालें बिजाई से पहले बीजों का उपचार करें रोपाई के लिए 6-7 सप्ताह के पौधों का प्रयोग करें यूरिया 150 ग्राम, फासफोरस 80 ग्राम, पोटाश 100 ग्राम प्रति वृक्ष में प्रति वर्ष डालें खादों को 4 भागों में बांटकर रोपाई के बाद पहले, तीसरे, पांचवे और सातवें महीने में डालें बसंत के मौसम में फरवरी मार्च के महीने में बिजाई करें जबकि मॉनसून के मौसम में बिजाई के लिए जून जुलाई का महीना उपयुक्त होता है और पतझड़ के मौसम में बिजाई अक्तूबर से नवंबर महीने में की जाती है आमतौर पर 1.8 मीटर x 1.8 मीटर फासले का प्रयोग किया जाता है उच्च घनता की रोपाई के लिए 1.5 मीटर x 1.5 मीटर फासले का प्रयोग किया जाता है नर्सरी में बीज को 1 सैं.मी. की गहराई पर बोयें बीजो की खेत में सीधे बिजाई या मुख्य खेत में नए पौधों की रोपाई की जाती है 100-120 ग्राम बीज प्रति एकड़ में प्रयोग करें मिट्टी की किस्म, जलवायु के हालातों आदि के आधार पर सिंचाई करें सर्दियों में 15 दिनों के अंतराल पर और गर्मियों में 7 दिनों के अंतराल पर सिंचाई करें तने को पानी के संपर्क में ना आने दें और खेत में पानी भी खड़ा ना होने दें पौधे की प्रौढ़ अवस्था के दौरान नदीनों की रोकथाम जरूरी होती है नदीनों की तीव्रता के आधार पर, नियमित और हल्की गोडाई करें फ्लूक्लोरालिन या बूटाक्लोर 800 मि.ली. प्रति एकड़ में डालें नदीनों की रोकथाम के लिए मलचिंग भी एक प्रभावी तरीका है पौधों की रोपाई के कुछ दिनों बाद प्लास्टिक शीट या धान की पराली या गन्ने के बचे कुचे को मलच के रूप में डालें मुख्यत: फल के पूरा आकार लेने और हरे से हल्का पीला रंग होने पर तुड़ाई की जाती है पहली तुड़ाई रोपाई के 14-15 महीनों के बाद की जा सकती है 4-5 तुड़ाइयां प्रति मौसम की जा सकती हैं धन्यवाद
Sar Mere Aam ke bagiche mein bahut Teji Se Jaised hopper bhunka ka laga hua hai Jo rash Chusta Hai Aam ka dantal kamjor karta hai aur aam bahut gir rha hai kya kare sir achha insecticide btao jisse thik ho jay bahut nukhsan ho rha hai sir
(hn)
Harshit g mango ke upper Imidacloprid@1.5ml per litre paani mein mila kr spray kr skte ho...
नीबू की खेती कैसे करे
(hn)
Maharashtra
सिट्रस एक महत्तवपूर्ण फल की फसल है लैमन को हर तरह की मिट्टी में उगाया जा सकता है हल्की मिट्टी जो अच्छे निकास वाली हो, इसकी खेती के लिए अनुकूल होती है इसकी खेती के लिए मिट्टी का pH 5.5-7.5 होना चाहिए इन्हें हल्की क्षारीय और तेज़ाबी मिट्टी में भी उगाया जा सकता है हल्की दोमट अच्छे जल निकास वाली मिट्टी लैमन की खेती के लिए बहुत अच्छी होती है प्रसिद्ध किस्में: Punjab Baramasi,Eureka,Punjab Galga खेत की तैयारी के लिए, खेत की अच्छी तरह से जोताई, क्रॉस जोताई और अच्छे से समतल करना चाहिए पहाड़ी क्षेत्रों में ढलानों की बजाय मेंड़ पर रोपण किया जाता है ऐसे क्षेत्रों में उच्च घनत्व रोपण भी संभव है रोपाई के लिए जुलाई-अगस्त का मौसम सबसे अच्छा है लोबिया, सब्जियों, फ्रैंच बीन्स के साथ अंतर फसली शुरूआती दो से तीन वर्ष में किया जा सकता है पौधों के बीच 4.5x4.5 सैं.मी. फासला रखना चाहिए नए पौधों की रोपाई के लिए गड्ढों का आकार 60x60x60 सैं.मी. होना चाहिए गड्ढों में रोपाई के समय गली हुई रूड़ी की खाद 10 किलो और सिंगल सुपर फासफेट 500 ग्राम डालें नए पौधों की रोपाई के लिए गड्ढों का आकार 60x60x60 सैं.मी. होना चाहिए 208 पौधे प्रति एकड़ की घनत्व बना कर रखनी चाहिए पौधे के तने की अच्छी वृद्धि के लिए, ज़मीनी स्तर से 50-60 सैं.मी. नज़दीक की शाखाओं को निकाल देना चाहिए पौधे का केंद्र खुला होना चाहिए विकास की शुरूआती अवस्था में आस पास की टहनियों को निकाल देना चाहिए फसल के 1-3 वर्ष की हो जाने पर, अच्छी तरह से गला हुए गाय का गोबर 5-20 किलो और युरिया 100-300 ग्राम प्रति वृक्ष में डालें 4-6 वर्ष की फसल में अच्छी तरह से गला हुआ गाय का गोबर 25-50 किलो और युरिया 100-300 ग्राम प्रति वृक्ष में डालें 7-9 वर्ष की फसल में यूरिया 600-800 ग्राम और गाय का गला हुआ गोबर 60-90 किलो प्रति वृक्ष में डालें जब फसल 10 वर्ष की या इससे ज्यादा की हो जाए तो गाय का गला हुआ गोबर 100 किलो या यूरिया 800-1600 ग्राम प्रति वृक्ष में डालें गाय के गले हुए गोबर की पूरी मात्रा दिसंबर महीने के दौरान डालें जबकि यूरिया के दो हिस्से, पहला फरवरी महीने में और दूसरा अप्रैल-मई के महीने में डालें यूरिया की पहली खुराक के समय सिंगल सुपर फासफेट खाद की पूरी मात्रा डालें यदि पकने से पहले फलों का गिरना देखा जाए तो फलों के ज्यादा गिरने को रोकने के लिए 2,4-D 10 ग्राम को 500 लीटर पानी में मिलाकर स्प्रे करें पहली स्प्रे मार्च के अंत में, फिर अप्रैल के अंत में करें अगस्त और सितंबर के अंत में दोबारा स्प्रे करें यदि सिटरस के नज़दीक कपास की फसल उगाई गई हो तो 2,4-D की स्प्रे करने से परहेज़ करें, इसकी जगह GA3 की स्प्रे करें नदीनों को हाथ से गोडाई करके या रासायनों द्वारा नियंत्रित किया जा सकता है ग्लाइफोसेट 1.6 लीटर को प्रति 150 लीटर पानी में मिलाकर स्प्रे करें ग्लाइफोसेट की स्प्रे सिर्फ नदीनों पर ही करें, मुख्य फसल पर ना करें लैमन की फसल को नियमित अंतराल पर सिंचाई की आवश्यकता होती है सर्दियों और गर्मियों में जीवन रक्षक सिंचाई जरूर देनी चाहिए फूल आने के समय, फल लगने के समय और पौधे के अच्छे विकास के लिए सिंचाई आवश्यक है ज्यादा सिंचाई से जड़ गलन और तना गलन की बीमारियों का खतरा होता है उच्च आवृत्ति की सिंचाई फायदेमंद होती है नमकीन पानी फसल के लिए हानिकारक होता है बसंत ऋतु में अकेली जड़ों को पानी देना पौधे को प्रभावित नहीं करता उचित आकार के होने के साथ आकर्षित रंग, शुगर की मात्रा 12:1 होने पर किन्नू के फल तुड़ाई के लिए तैयार हो जाते हैं किस्म के आधार पर फल मध्य जनवरी से मध्य फरवरी के महीने में तैयार हो जाते हैं कटाई उचित समय पर करें ज्यादा जल्दी और ज्यादा देरी से कटाई करने पर घटिया गुणवत्ता के फल मिलते हैं
jmeen nu paltn lyi plough ja fir disca mtlb tawiyan vdya rehn gyia ji
(pb)
Punjab
Ranbir ji jameen nu paltan de layi tawiyan sabh to best hai.dhanwad
Sir kerala main kya hua ha ya broun or white ha dhabba ha
(hn)
Udham g karela mein fungus ka attack hai iski roktham ke liye M-45@500 per acre spray kr skte ho...
Malta m kya bimari h ye
(en)
Maharashtra
Tarun ji, ap isme macchar ke hamle ki jaanch karein agar hamla mojood ho to ap isme imidacloprid @ 1.5 ml prati litre pani ke hisaab se spray kar sakte hain or isme fungus ka hamla bhi dikahi de raha hai ap iski roktham ke liye carbendazim @ 4 ml prati litre pani ke hisaab se spray kar sakte hain dhanywad
ਸੀ੍ ਮਾਨ ਜੀ ਛੇ ਮਹੀਨੇ ਦੇ ਕਟੜੂ ਦੇ ਚਿਚੜਾਂ ਦਾ ਇਲਾਜ ਦਸੋ
(pb)
Punjab
ਤੁਸੀ ਇਸਦੇ ਲਈ Taktic ਦਵਾਈ ਦੀ ਵਰਤੋਂ ਕਰ ਸਕਦੇ ਹੋ ਇਹ ਤੁਸੀ 2ml/1 ਲਿਟਰ ਪਾਣੀ ਵਿਚ ਮਿਲਾ ਕੇ ਉਸਦੇ ਸਰੀਰ ਦੇ ਕੱਪੜੇ ਨਾਲ ਮਾਲਿਸ਼ ਕਰ ਦਿਓ ਅਤੇ ਉਸਦੇ ਚਾਰੇ, ਫੀਡ, ਅਤੇ ਮੂੰਹ ਤੇ ਇਸਦੀ ਵਰਤੋਂ ਨਾ ਕਰੋ ਬਾਕੀ ਸਾਰੇ ਸਰੀਰ ਤੇ ਲਗਾ ਦਿਓ ਇਸਦਾ ਕੋਈ ਨੁਕਸਾਨ ਨਹੀਂ ਹੈ ਤੁਸੀ ਹਫ਼ਤੇ ਬਾਦ ਫਿਰ ਲਗਾਓ ਅਤੇ ਆਸ ਪਾਸ ਸਾਫ ਸਫਾਈ ਦਾ ਪੂਰਾ ਧਿਆਨ ਰੱਖੋ
ਸੀ੍ ਮਾਨ ਜੀ ਮਸ਼ਰੂਮ ਦੀ ਖੇਤੀ ਲਈ ਇਕ ਬੈਗ ਵਿਚ ਕੰਪੋਸਟ ਦੀ ਕੀ ਮਾਤਰਾ ਹੋਣੀ ਚਾਹਿਦੀ ਕਿਨਾ ਮਸ਼ਰੂਮ ਲੈ ਸਕਦੇ ਹਾਂ
(pb)
Punjab
ਕੁਲਦੀਪ ਜੀ ਤੁਸੀ 5-6 ਕਿਲੋ ਕੰਪੋਸਟ ਦੀ ਵਰਤੋਂ ਕਰ ਸਕਦੇ ਹੋ|
sir jhona da foundation seed laina chahida ja certified aena wicho kis seed da jhar wadh hunda a plz is bare detail wich das dewo
(pb)
Punjab
Kamaljit ji foundation seed ate certified seed dona da jhaad ik brabar hunda hai.foundation seed da rate jyada hunda hai ate certified nalo.
ak baar upyog ki hui dava ka1saal baad upyog kar sakate hai
(hn)
Punjab
pappu ji agar uski expiry date hai to aap iska istemal kar sake hai.dhanywad
सर।मैडम जी ये online बीज मंगवाया था जी, क्या बता सकते है के ये असल में केसर ही है या कुछ और है जी
(en)
Punjab
सुनील जी यह कसुंबडा है यह असली केसर नहीं है|
devmedia
(pb)
Punjab
Palwinder ji eh keede da hamla hai isde layi tuc imidacloprid@1.5ml nu prati litre pani de hisab nal spray karo,dhanwad
hello, my name is Srishti Jaitwani and I am based out of Ludhiana, Punjab. I am looking for guidance on organic fertilisers and bio fertilisers. Anticipating your worthy response.
(en)
Punjab
Srishti jaitwani ji you can go for vermicompost.To prepare organic compost (vermicompost) to prepare vermicompost through these simple steps:Make a tank of cement or one can just make a pit in your backyard or farm. Spread some earthworms, especially the species that are not deep soil dwellers instead they remain on top of the soil. Spread them at the base.Now put some soil in the tank and make it full by half.The base material needed should comprise of cowdung,Goat and sheep dung, Organic sludge, Tree leaves, Crop residues, Saw dust, Sugarcane trash, Weeds, Coir waste, Slurry from the biogas plant, Poultry droppings, Vegetable wastes, Provide moisture to the soil.Add all the organic matter or organic waste of your household and farm avoiding meat and dairy products. Spread them evenly.As earthworm feed on the decomposed matter so leaves the tank for 3-4 days for decomposition of the organic material.Beds should be turned once after 30 days for better aeration and proper decomposition.Compost gets ready after 45-50 days.The finished product is 3/4th of the raw material used.Compost, when getting ready, appears dark black in color it can be sieved using fine seaver attached to the motor or manually. Before harvesting the compost the organic manure should be stopped adding a week prior and also stop watering so that the earthworms may move towards the base making the upper layer dry. Remove the portion from the top layer. The separated earthworms can be reintroduced in the tank to make another round of compost.The most sieved can be packed and processed to sell in the market and the earthworms can be shared with other farmers who wish to make compost.
भैंस को एलर्जी है डॉक्टर को भी दिखाया है परंतु ठीक नहीं हो रही है
(hn)
यदि उसके शरीर पर एलर्जी हो रही है तब आप Hitek-F इंजेक्शन 1 मि.ली. प्रति 33 किलो शरीर के भार के हिसाब से चमड़ी में लगवाएं और इसे Skinovet होमियोपेथिक दवाई की 10—10 बूंदे दिन में तीन बार दें।
Y g appan makki layi c o makki nikl ta aye pr jdo panni layea odo mach gye dwo var ewe hoyea jdo panni launea odo mach jndi a tai ik y zameen apni dakr a eda koi pkka hall dsoo g
(pb)
Punjab
gurdeep ji eh fungus de karn hunda hai fungus mitti vich vi maujood hai ta tuc mitti di sodh karo. mitti di sodh de layi tricoderma nu roodi di khad vich pa ke mitti vich pao.dhanwad