Maharashtra
Search
When and Which fertiliser is use to grow tree malia dubia
(en)
Mr. Tenzin As malia dubia is a fast growing tree it needs 50gm of VAM fertilizer, 20gm of Azospirillum and Phosphobacteria to be applied regularly. Thank you
sir.mere gaye ke dood niltte waqt white colour ke chechde ate aur dood me thoda khoon bhi arha hi . aur sir.uske udder par bhaut jayda sujana ayi hui hi.sir iska koi illaj btao jo yeh samasya dubaara na aye hi.sir mene aas pass ke doctor se bhi illaj karwaya hi par yeh samsya kuch mahine ke baad phir shuru ho jati hi .sir mene best quality ke mat bhi dale hue hi phir bhi kis karana yeh samsya ho jati hi
(en)
Punjab
isko aap Injection Zackshot 20ml, Amoxirum 4.5gm injection, Megludyne injection 20ml , Isoflud inj. 5ml , CRB(ascorbic acid) injection 20ml , Vitum-H inj. 5ml lgwayen isse frak padne lgg jayega.
bahaala bolte hai ham is bimari ko jis than se koon aa rha h wo block ho jata h or pashu doodh dena band kr deta h
bhai du doctor thodi na hi jo tu apni rai de rha hi
मुझे अजीर की खेती के बारे मे बताये ओर इसके पोधे भी चाहिए
(hn)
Punjab
अंजीर की खेती भिन्न-भिन्न जलवायु वाले स्थानों में की जाती है, परंतु भूमध्यसागरीय जलवायु इसके लिए अत्यंत उपयुक्त है फल के विकास तथा परिपक्वता के समय वायुमंडल का शुष्क रहना अत्यंत आवश्यक है पर्णपाती वृक्ष होने के कारण पाले का प्रभाव इस पर कम पड़ता है यों तो सभी प्रकार की मिट्टी में इसका वृक्ष उपजाया जा सकता है, परंतु दोमट अथवा मटियार दोमट, जिसमें उत्तम जल निकास (ड्रेनेज) हो, इसके लिए सबसे श्रेष्ठ मिट्टी है इसमें प्राय खाद नहीं दी जाती; तो भी अच्छी फसल के लिए प्रति वर्ष प्रति वृक्ष 20-30 सेर सड़े हुए गोबर की खाद या कंपोस्ट जनवरी-फरवरी में देना लाभदायक है इसे अधिक सिंचाई की भी आवश्यकता नहीं पड़ती ग्रीष्म ऋतु में फल की पूर्ण वृद्धि के लिए एक या दो सिंचाई कर देना अत्यंत लाभप्रद है अंजीर के नए पौधे मुख्यत कृत्तों (कटिंग) द्वारा प्राप्त होते हैं एक वर्ष की अवस्था की डाल का इस कार्य के लिए प्रयोग किया जाता है कृत्त जनवरी में लगाए जाते हैं और एक वर्ष बाद इस प्रकार तैयार हुए पौधों को स्थायी स्थान पर पंद्रह-पंद्रह फुट की दूरी पर रोपते हैं प्रति वर्ष सुषुप्ति काल में इसकी कटाई-छँटाई करनी चाहिए क्योंकि अच्छे फल पर्याप्त मात्रा में नई डालियों पर ही आते हैं फल अप्रैल से जून तक प्राप्त होते हैं लगाने के तीन वर्ष बाद वृक्ष फल देने लगता है और एक स्वस्थ, प्रौढ़ वृक्ष से लगभग 400 फल मिलते हैं पत्तियों के निचले भाग में एक प्रकार का रोग लगता है जिसे मंडूर (रस्ट) कहते हैं, परंतु यह रोग विशेष हानिकारक नहीं है आप इसकी किस्मे जैसे Brown Turkey. Smyrna Fig की बिजाई कर सकते है|पौधे आपको नजदीकी मार्किट से मिल जायेगे
sir cow a. i. karvaoun to lag-bhag 14-15hour baad garha white discharge sutt rahi hai isda k katan ho sakda hai
(pb)
Punjab
Amritpal ji ehh kai varr pashu vaise kr dinda hai tuci uss nu keeper plus powder 30gm rojana 20 dn tak deo.
359 da jhar kimeaa
(pb)
Punjab
Haujla ji, kirpa kar ke fasal dickism da pura nam daso tajo tuhnu is bare jankari diti ja sake, dhanwad
sir iss time vich makki the khada veej vijye jisda Chad vadia hove
(pb)
ਸ੍ਰੀ ਮਾਨ ਤੁਸੀ j 1006 ਅਤੇ African tall ਮੱਕੀ ਲਗਾ ਸਕਦੇ ਓ । ਇਹ ਕਿਸਮਾਂ 80-90 ਦਿਨ ਵਿਚ ਤਿਆਰ ਹੋ ਜਾਂਦੀ ਹੈ। ਇਸ ਦਾ ਔਸਤਨ ਝਾੜ 165-170 ਕੂਇੰਟਲ ਹੁੰਦਾ ਹੈ । ਇਸ ਤੋਂ ਇਲਾਵਾ ਰਾਸ਼ੀ ਦੀ 3591 ਜਾ 4558 ਮੱਕੀ ਵੀ ਲਗਾ ਸਕਦੇ ਹੋ ਇੱਹ ਕਿਸਮ 70 ਦਿਨਾਂ ਦੇ ਵਿਚ ਪੱਕ ਜਾਂਦੀ ਹੈ l
तरबूज के फूल में सूफी लगना
(hn)
Maharashtra
अरविंद जी, कृपया इसकी तस्वीर भेजें ताकि हम आपके अनुसार जानकारी प्रदान कर सकें, धन्यवाद
sir poultry farm me lieu chicks kaha se kharide
(pb)
Punjab
Abhijeet ji tuci chicks lenn lai Balwinder Singh 9041009671 Papu Hachery Farm nal sampark kr skde ho.
ma varinder Singh Goat farm shru karna pure Beetal nasal kitho la sakde a
(pb)
Punjab
Varinder ji tuci beetal goat lain lai Birbal Ram Sharma 7009579091 nal sampark kr skde ho.
What is the use of gibrallic acid and amino acid for veggies and fruit trees please reply. Thank you.
(en)
Punjab
Ms. Aman Gibberellic acid and amino acids are the plant growth regulators, these promote the growth of the plant and better root formation, thank you
कोराजेन्न धान में सुंडी लगने पर डाले या पहले डाले
(hn)
श्री मान कोराजन की सप्रे आप कर सकते हो जब सूंडी का हमला हो।
santre de pode to santre jhad de bot jada
(pb)
Shri maan g tuc Planofix@4ml per 15 litre paani ch mila ke spray kr skde ho......
npk तथा dap में बढ़िया कौन है
(hn)
Punjab
अमन जी NPK घुलनशील खाद है और DAP दूसरी खाद| NPK की स्प्रे की जाती है और अगर आपने खादों की मात्रा डाली है तो आपको NPK की जरूरत नहीं है|
Hello
(en)
Shri maan g kripa aap apna swal visthar se puchein toh aapko poori jankari di ja ske......
Sir main sidhi bijei krni hia mainu ph krke dsia jwe 9779300049 kdo ate kive houi ge plz
(en)
Sir nandina dawai dso
Mene watermelon ko home garden me lgaya hua h or usme ye bimari aai h plz iske liye koi javik solution btaye
(hn)
Shri maan g isme leaf minor insect ka hmla hai iski roktham ke liye Fenazaquin@2 ml per litre paani mein mila ke spray kr skte ho....
Sir koi gaa time toh pehlan suu paindian koi time to baadh vich edhe piche ki reason aaww
(en)
Punjab
Munish ji kai varr pashu thoda din pehla ja kujj din jyada laa lenda hai iss vich koi chakar wali gal nhi hai, baki kai varr sade count krnn vich v glti hoon krke 1-2 month da frkk paa jnda hai baki koi chakar wali gal nhi hai.
BSc agriculture kaise kare or kha se
(hn)
Maharashtra
Raj ji, B.Sc Agriculture ap apne rajy ki krishi university mein kar sakte hain iske liye ap krishi university ki wesote oar ja ke test ki takreek dekehin test bharein or admission le sakte hain, dhanywad
ਰੇਤਲੀ ਜਮੀਨ ਵਿੱਚ ਕਿਹੜਾ ਵਰਾਇਟੀ ਨਰਮਾ ਬੀਜੀ ਗਏ ਜੀ
(pb)
ਸ੍ਰੀ ਮਾਨ ਜੀ ਤੁਸੀਂ RCH 776,US-51, Bayer SP7172 ਆਦਿ ਦੀ ਬਿਜਾਈ ਕਰ ਸਕਦੇ ਹੋ ਅਤੇ ਜਮੀਨ ਤਿਆਰ ਕਰਦੇ ਹੋਏ DAP25kg,UREA@25kg,Zinc33%@15kg ,Potash@25 kg ਪ੍ਰਤੀ ਏਕੜ ਪਾ ਸਕਦੇ ਹੋ।
ਸਰ ਜੀ ਗਾ ਦੇ ਗੋਹੇ िਵਚ ਕੇੜੇ ਵਾ ਇਸ ਦਾ ਇਲਾਜ 10िਦਨ ਪिਹਲਾ ਕੀੇੇੇੜੇਅਾ ਵਾਲੀ ਗੋਲੀ िਦॅਤੀ ਵਾ
(pb)
Punjab
ਮਲਕੀਤ ਜੀ ਤੁਸੀ ਉਸ ਨੂੰ 15 ਦਿਨ ਹੋਣ ਤੇ ਫਿਰ ਪੇਟ ਦੇ ਕੀੜਿਆਂ ਲਈ Zenvet ਗੋਲੀ ਦੇ ਸਕਦੇ ਹੋ ਅਤੇ ਉਸ ਨੂੰ Brotone liquid 50ml ਰੋਜਾਨਾ ਦਿਓ
hre chare de vdia seed kde ne
(pb)
Punjab
Gurjeet ji, tusi j 1006, j 1007, napier hubrid di biaji kar sakde ho, dhanwad
ਗਾਵਾਂ ਦੀ ਚੁਵਾਈ ਕਰਨ ਤੋਂ ਬਾਅਦ ਥਣਾਂ ਉੱਪਰ ਕਿਹੜੀ ਦਵਾਈ ਲਾਉਣੀ ਹੁੰਦੀ ਹੈ ਤਾਂਕਿ ਪਸ਼ੂ ਬਿਮਾਰ ਨਾ ਹੋਵੇ ਜਾਂ ਫੇਰ ਥਨ ਠੀਕ ਰਹਿਣ
(pb)
Punjab
ਤੁਸੀ ਪਸ਼ੂਆਂ ਦੀ ਚੁਆਈ ਕਰਨ ਤੋਂ ਬਾਦ ਓਹਨਾ ਦੇ ਥਨਾ ਨੂੰ Betadine ਦਵਾਈ ਦੇ ਘੋਲ ਵਿੱਚ ਡੁਬੋ ਸਕਦੇ ਹੋ ਇਸ ਨਾਲ ਥਨਾ ਦੀਆ ਬਿਮਾਰੀਆਂ ਤੋਂ ਬਚਾਵ ਰਹਿੰਦਾ ਹੈ
ਝੋਨੇ ਦੀ ਸਿੱਧੀ ਬਿਜਾਈ ਵਿੱਚ DAPਕਿੰਨੀ ਮਾਤਰਾ ਦੀ ਜਰੂਰਤ ਹੈ ਅਤੇ ਯੂਰੀਆ ਦੀ ਖਾਦ ਦੀ ਮਾਤਰਾ ਅਤੇ ਖਾਦ ਪਾਉਣ ਦਾ ਸਮਾਂ ਕੀ ਹੈ ਕਿਰਪਾ ਕਰਕੇ ਜਾਣਕਾਰੀ ਦਿਓ ਜੀ ਧੰਨਵਾਦ
(pb)
ਸ੍ਰੀ ਮਾਨ ਫ਼ਸਲ ਦੇ ਝਾੜ ਨੂੰ ਵਧਾਉਣ ਜਾ ਘਟਾਉਣ ਭਾਰੀਆ ਅਤੇ ਦਰਮਿਆਨੀਆ ਚੀਕਣੀਆ ਜ਼ਮੀਨਾਂ ਇਸ ਲਈ ਬਹੁਤ ਢੁਕਵੀਆਂ ਹਨ |ਮੈਰਾ ਜ਼ਮੀਨ ਚ ਸਿਫਾਰਿਸ਼ ਨਹੀਂ ਹੈ |ਝੋਨੇ ਦੀ ਸਿੱਧੀ ਬਿਜਾਈ ਮਈ ਦੇ ਆਖਰੀ ਹਫਤੇ ਤੋਂ ਜੂਨ ਦੇ ਦੂਜੇ ਹਫਤੇ ਚ ਹੋ ਸਕਦੀ ਹੈ ਅਤੇ ਬਾਸਮਤੀ ਜੂਨ ਦੂਜੇ ਹਫਤੇ ਤੋ ਅਾਖਰੀ ਹਫਤੇ ਤੱਕ ਹੋ ਸਕਦੀ ਹੈ|ਸੁੱਕੀ ਜ਼ਮੀਨ ਨੂੰ ਵਾਹ ਕੇ ਫਿਰ ਲੇਜ਼ਰ ਲੈਵਲ ਕਰ ਕੇ ਪਾਣੀ ਲਾਵੋ|ਫਿਰ ਤਰ ਵੱਤਰ ਚ ਰੋਟਾਵੇਟਰ/ਹਲ ਫੇਰ ਕੇ ਉਪਰ ਪਾੜਾ ਜਾਂ ਦੋਹਰਾ ਸੁਹਾਗਾ ਮਾਰ ਕੇ ਵੱਤਰ ਦੱਬ ਲਓ ਲਓ| ਕਿਆਰੇ ਪਾ ਲਓ ਅਤੇ ਉਸਦੇ ਤੁਰੰਤ ਬਾਦ ਡਰਿੱਲ ਨਾਲ ਲਾਇਨ ਤੋਂ ਲਾਇਨ ਬਿਜਾਈ ਕਰਦੇ ਹੋਏ ਸਿਰੇ ਦੇ ਕਿਆਰੇ ਤੋਂ ਮੋਟਰ/ਰਾਹ ਵਾਲੇ ਪਾਸੇ ਨ੍ਹੰ ਬਿਜਾਈ ਕਰਦੇ ਰਹੋ |ਯਾਦ ਰਹੇ ਕਿ ਬਿਜਾਈ ਸ਼ਾਮ ਨੂੰ ਚਾਰ ਵਜੇ ਆਰੰਭ ਕਰੋ|ਇਸ ਕਰਕੇ ਵੱਤਰ ਪ੍ਰਾਪਤ ਕਰਨ ਲਈ ਓਨੀ ਹੀ ਜ਼ਮੀਨ ਨੂੰ ਲੇਜ਼ਰ ਤੋਂ ਬਾਦ ਪਾਣੀ ਦਿਓ ਜਿੰਨੇ ਚ ਇਸ ਸਮੇਂ ਤੋਂ ਬਾਦ ਬਿਜਾਈ ਹੋ ਸਕੇ| ਲੱਕੀ ਸੀਡਰ ਡਰਿੱਲ ਚ ਲੱਗੇ ਹੋੲੇ ਦੋ ਸੌ ਲੀਟਰ ਦੀ ਟੈਂਕੀ ਚ ਪ੍ਰਤਿ ਕਿੱਲਾ ਦੋ ਦਵਾਈਆਂ ਸਟੌਂਪ ਅਤੇ ਸਾਥੀ ਵਰਤਣੀਆਂ ਹਨ |ਬੀਜ ਬੀਜਣ ਤੋਂ ਪਹਿਲਾਂ 6-8 ਘੰਟੇ ਦਵਾਈ ਵਾਲੇ ਪਾਣੀ ਚ ਡੋਬਣਾ ਹੈ ਅਤੇ ਬਾਦ ਚ ਛਾਂਵੇ ਹੀ ਸੁਕਾਉਣਾ ਹੈ ਡਰਿਲ ਚ ਪਾਉਣ ਲਈ ਬੀਜ ਮਾਤਰਾ 8-10 ਕਿਲੋ ਹੈ|ਡਰਿੱਲ ਪਿੱਛੇ ਨਹੀਂ ਚੱਲਣਾ ਹੈ ਤਾਂ ਜੋ ਸਪਰੇ ਦਵਾਈ ਦੀ ਤਹਿ ਸਲਾਮਤ ਰਹੇ|ਝੋਨਾ ਸੱੱਤਵੇਂ ਦਿਨ ਬਾਹਰ ਨਿਕਲ ਆਏਗਾ ਪਰ ਪਹਿਲਾਂ ਪਾਣੀ 18-21 ਦਿਨ ਬਾਦ ਹੀ ਹਾਲਾਤਾਂ ਅਨੁਸਾਰ ਲਗਾਉਣਾ ਹੈ|ਖਾਦ ਚਾਰ ਕਿਸ਼ਤਾਂ ਚ 130 ਕਿਲੋ ਵਰਾਣੀ ਹੈ| ਡਾਇਆ ਦੀ ਜਰੂਰਤ ਨਹੀ ਹੈ ਅਤੇ ਜ਼ਿੰਕ ਜਾਂ ਹੋਰ ਪੌਸ਼ਿਕ ਤੱਤ ਮਿੱਟੀ ਦੀ ਰਿਪੋਰਟ ਮੁਤਾਬਿਕ ਪਾਉਣੇ ਹਨ|ਜੇ ਕਿਸੇ ਕਾਰਨ ਲੱਕੀ ਸੀਡਰ ਨਹੀਂ ਮਿਲਦੀ ਤਾਂ DSR ਡਰਿਲ ਵਰਤ ਲਓ|ਉਸ ਪ੍ਰਕਿਰਿਆ ਚ ਤੁਹਾਨੂੰ ਦਵਾਈ ਆਪ ਸਪਰੇਅ ਕਰਨੀ ਪਵੇਗੀ|ਛਿੜਕੀ ਦਵਾਈ ਉਪਰ ਤੁਰਨ ਤੋਂ ਬਚਣਾ ਹੈ|ਜੇ ਲੱਕੀ ਸੀਡਰ ਅਤੇ DSR ਡਰਿੱਲ ਵੀ ਨਹੀਂ ਮਿਲਦੀ ਤਾਂ ਇਸੇ ਪ੍ਰਕਿਰਿਆ ਚ ਕਿਸੇ ਆਮ ਡਰਿੱਲ ਨਾਲ ਲੀਕਾਂ ਕੱਢ ਕੇ ਸੱਤ ਕਿਲੋ ਬੀਜ ਦਾ ਦੋਹਰਾ ਛੱਟਾ ਦੇਕੇ ,ਉਪਰ ਹਲਕਾ ਸੁਹਾਗਾ ਫੇਰ ਕੇ ਪਾਣੀ ਲਾ ਦਿਓ ਅਤੇ ਚੌਵੀ ਘੰਟਿਆਂ ਦੇ ਅੰਦਰ ਦਵਾਈ ਸਟੌਂਪ+ਸਾਥੀ ਸਪਰੇਅ ਕਰ ਦਿਓ|ਜਿਸ ਪੈਲੀ ਚ ਪਿਛਲੇ ਸਾਲ ਜੋ ਬੀਜ ਕਿਸਮ ਬੀਜੀ ਸੀ ਓਸੇ ਬੀਜ ਨੂੰ ਪਹਿਲ ਦਿਓ..ਇਸ ਨਾਲ ਪੁਰਾਣੇ ਬੀਜ ਦਾ ਰਲਾ ਨਹੀਂ ਹੋਵੇਗਾ...ਅਗਰ ਰਲਾ ਖਤਮ ਕਰਨਾ ਹੈ ਤਾਂ ਕਣਕ ਦੀ ਤੂੜੀ ਬਣਾੳੁਣ ਤੋਂ ਬਾਦ ਰੌਣੀ ਕਰਕੇ ਪੁਰਾਣੇ ਬੀਜ ਅਤੇ ਨਦੀਨਾਂ ਨੂੰ ਉਗਣ ਦਾ ਮੌਕਾ ਦੇਕੇ ,ਵਾਹ ਕੇ ਨਸ਼ਟ ਕਰਕੇ ਫਿਰ ਬਿਜਾਈ ਕੀਤੀ ਜਾ ਸਕਦੀ ਹੈ.. ਕੁਝ ਜ਼ਮੀਨਾਂ ਵਿੱਚ ਚੀੜੇ ਜਾਂ ਚੋਭੇ ਝੋਨੇ ਦੀ ਵੀ ਸ਼ਿਕਾਇਤ ਆਉਂਦੀ ਹੈ ਜੋ ਕਿ ਅਸਲ ਕਿਸਮ ਨੂੰ ਨੱਪ ਲੈਂਦਾ ਹੈ ਇਸਦਾ ਕੋਈ ਇਲਾਜ ਨਹੀਂ ਹੈ ..ਇਸ ਲਈ ਇਸਨੂੰ ਵੀ ਬੀਜਣ ਵਾਲੀ ਰੌਣੀ ਤੋਂ ਪਹਿਲਾਂ ਰੌਣੀ ਕਰਕੇ,ਉਗਾ ਕੇ ਨਸ਼ਟ ਕਰਨਾ ਪਵੇਗਾ|ਇਕ ਤਰੀਕਾ ਇਹ ਵੀ ਹੈ ਕਿ ਤੂੜੀ ਬਣਾਉਣ ਤੋਂ ਤੁਰੰਤ ਬਾਦ ਸਸਤੀ ਪਲਟਾਵੀਂ ਹੱਲ ਫੇਰ ਕੇ ਸਾਰੇ ਨਦੀਨਾਂ,ਬੀਜਾਂ,ਵਾੲਿਰਸਾਂ ਨੂੰ ਸਖਤ ਧੁੱਪ(ਸੋਲਰਾਈਜੇਸ਼ਨ) ਨਾਲ ਸੜ ਜਾਣ ਦਿੱਤਾ ਜਾਵੇ... ਸਿੱਧੀ ਬਿਜਾਈ ਦੇ ਸਿਸਟਮ ਨੂੰ ਜਿਸਨੇ ਸਮਝ ਲਿਆ ਅਤੇ ਨਦੀਨ ਪ੍ਰਬੰਧ ਕਰਨ ਦਾ ਵੱਲ ਸਿਖ ਲਿਆ ਉਸਨੂੰ ਇਹ ਕਣਕ ਬੀਜਣ ਵਾਂਗ ਹੀ ਅਸਾਨ ਅਤੇ ਘੱਟ ਖਰਚੇ ਵਾਲੀ ਵਿਧੀ ਲੱਗੇਗੀ ਅਤੇ ਲੇਬਰ ਤੋਂ ਛੁਟਕਾਰਾ ਵੀ ਮਿਲ ਜਾਵੇਗਾ...ਤੂੜੀ ਬਣਾਉਣ ਤੋਂ ਬਾਦ ਅੱਗ ਲਾਉਣ ਦੀ ਜਰੂਰਤ ਵੀ ਨਹੀਂ...
sir mai bihar CHAMPARAN ke harsidhi se hu aur mujhe uche jagah wale jamin par dhaan lagana hai kism batye jo jyada utpadan de aur jaldi tayar ho
(hn)
Maharashtra
Arvind ji, ap dhan ki kisme jaise ke Jaya, Chakia 59, Govind, Indrasan, Mahsud, Majhera 3, Nagina 22, Narendra-1 and Narendra-2, Pant Dhan 6, Saket 4, T9, VL Dhan 16, VL 206 ki bijai kar sakte hain, dhanywad
dr Sab main pasuyan nu ik time kank da daliya ubal ke te 1 time saron te benola khal mila ke paunda ha ki thik ha hor koi feed paun di lod tan ni. ki thodi dasi feed tayar kr ke pama daso ji
(en)
Punjab
tuci uss nu kise v vdia company di feed de skde ho ja fir ghar vich v tyar krke de skde ho, feed ate khal tuci thodi thodi mix krke khilla skde ho ..
ਅਮਰੀਕ ਸਿੰਘ ਪਿੰਡ ਸਹਿਬਚੰਦ(ਸ੍ੀ ਮੁਕਤਸਰ ਸਾਹਿਬ) ਦਾ ਹੈ ਓੁਸ ਦਾ ਨੰ ਦੱਸੋ ਜੀ
(pb)
Punjab
ਤੁਸੀ ਇਸ ਨੰਬਰ ਤੇ 6283208981 ਓਹਨਾ ਨਾਲ ਸੰਪਰਕ ਕਰ ਸਕਦੇ ਹੋ
dsr chone wich potash and super kdo ate kehda paya jave g company
(pb)
ਸ੍ਰੀ ਮਾਨ ਫ਼ਸਲ ਦੇ ਝਾੜ ਨੂੰ ਵਧਾਉਣ ਜਾ ਘਟਾਉਣ ਭਾਰੀਆ ਅਤੇ ਦਰਮਿਆਨੀਆ ਚੀਕਣੀਆ ਜ਼ਮੀਨਾਂ ਇਸ ਲਈ ਬਹੁਤ ਢੁਕਵੀਆਂ ਹਨ |ਮੈਰਾ ਜ਼ਮੀਨ ਚ ਸਿਫਾਰਿਸ਼ ਨਹੀਂ ਹੈ |ਝੋਨੇ ਦੀ ਸਿੱਧੀ ਬਿਜਾਈ ਮਈ ਦੇ ਆਖਰੀ ਹਫਤੇ ਤੋਂ ਜੂਨ ਦੇ ਦੂਜੇ ਹਫਤੇ ਚ ਹੋ ਸਕਦੀ ਹੈ ਅਤੇ ਬਾਸਮਤੀ ਜੂਨ ਦੂਜੇ ਹਫਤੇ ਤੋ ਅਾਖਰੀ ਹਫਤੇ ਤੱਕ ਹੋ ਸਕਦੀ ਹੈ|ਸੁੱਕੀ ਜ਼ਮੀਨ ਨੂੰ ਵਾਹ ਕੇ ਫਿਰ ਲੇਜ਼ਰ ਲੈਵਲ ਕਰ ਕੇ ਪਾਣੀ ਲਾਵੋ|ਫਿਰ ਤਰ ਵੱਤਰ ਚ ਰੋਟਾਵੇਟਰ/ਹਲ ਫੇਰ ਕੇ ਉਪਰ ਪਾੜਾ ਜਾਂ ਦੋਹਰਾ ਸੁਹਾਗਾ ਮਾਰ ਕੇ ਵੱਤਰ ਦੱਬ ਲਓ ਲਓ| ਕਿਆਰੇ ਪਾ ਲਓ ਅਤੇ ਉਸਦੇ ਤੁਰੰਤ ਬਾਦ ਡਰਿੱਲ ਨਾਲ ਲਾਇਨ ਤੋਂ ਲਾਇਨ ਬਿਜਾਈ ਕਰਦੇ ਹੋਏ ਸਿਰੇ ਦੇ ਕਿਆਰੇ ਤੋਂ ਮੋਟਰ/ਰਾਹ ਵਾਲੇ ਪਾਸੇ ਨ੍ਹੰ ਬਿਜਾਈ ਕਰਦੇ ਰਹੋ |ਯਾਦ ਰਹੇ ਕਿ ਬਿਜਾਈ ਸ਼ਾਮ ਨੂੰ ਚਾਰ ਵਜੇ ਆਰੰਭ ਕਰੋ|ਇਸ ਕਰਕੇ ਵੱਤਰ ਪ੍ਰਾਪਤ ਕਰਨ ਲਈ ਓਨੀ ਹੀ ਜ਼ਮੀਨ ਨੂੰ ਲੇਜ਼ਰ ਤੋਂ ਬਾਦ ਪਾਣੀ ਦਿਓ ਜਿੰਨੇ ਚ ਇਸ ਸਮੇਂ ਤੋਂ ਬਾਦ ਬਿਜਾਈ ਹੋ ਸਕੇ| ਲੱਕੀ ਸੀਡਰ ਡਰਿੱਲ ਚ ਲੱਗੇ ਹੋੲੇ ਦੋ ਸੌ ਲੀਟਰ ਦੀ ਟੈਂਕੀ ਚ ਪ੍ਰਤਿ ਕਿੱਲਾ ਦੋ ਦਵਾਈਆਂ ਸਟੌਂਪ ਅਤੇ ਸਾਥੀ ਵਰਤਣੀਆਂ ਹਨ |ਬੀਜ ਬੀਜਣ ਤੋਂ ਪਹਿਲਾਂ 6-8 ਘੰਟੇ ਦਵਾਈ ਵਾਲੇ ਪਾਣੀ ਚ ਡੋਬਣਾ ਹੈ ਅਤੇ ਬਾਦ ਚ ਛਾਂਵੇ ਹੀ ਸੁਕਾਉਣਾ ਹੈ ਡਰਿਲ ਚ ਪਾਉਣ ਲਈ ਬੀਜ ਮਾਤਰਾ 8-10 ਕਿਲੋ ਹੈ|ਡਰਿੱਲ ਪਿੱਛੇ ਨਹੀਂ ਚੱਲਣਾ ਹੈ ਤਾਂ ਜੋ ਸਪਰੇ ਦਵਾਈ ਦੀ ਤਹਿ ਸਲਾਮਤ ਰਹੇ|ਝੋਨਾ ਸੱੱਤਵੇਂ ਦਿਨ ਬਾਹਰ ਨਿਕਲ ਆਏਗਾ ਪਰ ਪਹਿਲਾਂ ਪਾਣੀ 18-21 ਦਿਨ ਬਾਦ ਹੀ ਹਾਲਾਤਾਂ ਅਨੁਸਾਰ ਲਗਾਉਣਾ ਹੈ|ਖਾਦ ਚਾਰ ਕਿਸ਼ਤਾਂ ਚ 130 ਕਿਲੋ ਵਰਾਣੀ ਹੈ| ਡਾਇਆ ਦੀ ਜਰੂਰਤ ਨਹੀ ਹੈ ਅਤੇ ਜ਼ਿੰਕ ਜਾਂ ਹੋਰ ਪੌਸ਼ਿਕ ਤੱਤ ਮਿੱਟੀ ਦੀ ਰਿਪੋਰਟ ਮੁਤਾਬਿਕ ਪਾਉਣੇ ਹਨ|ਜੇ ਕਿਸੇ ਕਾਰਨ ਲੱਕੀ ਸੀਡਰ ਨਹੀਂ ਮਿਲਦੀ ਤਾਂ DSR ਡਰਿਲ ਵਰਤ ਲਓ|ਉਸ ਪ੍ਰਕਿਰਿਆ ਚ ਤੁਹਾਨੂੰ ਦਵਾਈ ਆਪ ਸਪਰੇਅ ਕਰਨੀ ਪਵੇਗੀ|ਛਿੜਕੀ ਦਵਾਈ ਉਪਰ ਤੁਰਨ ਤੋਂ ਬਚਣਾ ਹੈ|ਜੇ ਲੱਕੀ ਸੀਡਰ ਅਤੇ DSR ਡਰਿੱਲ ਵੀ ਨਹੀਂ ਮਿਲਦੀ ਤਾਂ ਇਸੇ ਪ੍ਰਕਿਰਿਆ ਚ ਕਿਸੇ ਆਮ ਡਰਿੱਲ ਨਾਲ ਲੀਕਾਂ ਕੱਢ ਕੇ ਸੱਤ ਕਿਲੋ ਬੀਜ ਦਾ ਦੋਹਰਾ ਛੱਟਾ ਦੇਕੇ ,ਉਪਰ ਹਲਕਾ ਸੁਹਾਗਾ ਫੇਰ ਕੇ ਪਾਣੀ ਲਾ ਦਿਓ ਅਤੇ ਚੌਵੀ ਘੰਟਿਆਂ ਦੇ ਅੰਦਰ ਦਵਾਈ ਸਟੌਂਪ+ਸਾਥੀ ਸਪਰੇਅ ਕਰ ਦਿਓ|ਜਿਸ ਪੈਲੀ ਚ ਪਿਛਲੇ ਸਾਲ ਜੋ ਬੀਜ ਕਿਸਮ ਬੀਜੀ ਸੀ ਓਸੇ ਬੀਜ ਨੂੰ ਪਹਿਲ ਦਿਓ..ਇਸ ਨਾਲ ਪੁਰਾਣੇ ਬੀਜ ਦਾ ਰਲਾ ਨਹੀਂ ਹੋਵੇਗਾ...ਅਗਰ ਰਲਾ ਖਤਮ ਕਰਨਾ ਹੈ ਤਾਂ ਕਣਕ ਦੀ ਤੂੜੀ ਬਣਾੳੁਣ ਤੋਂ ਬਾਦ ਰੌਣੀ ਕਰਕੇ ਪੁਰਾਣੇ ਬੀਜ ਅਤੇ ਨਦੀਨਾਂ ਨੂੰ ਉਗਣ ਦਾ ਮੌਕਾ ਦੇਕੇ ,ਵਾਹ ਕੇ ਨਸ਼ਟ ਕਰਕੇ ਫਿਰ ਬਿਜਾਈ ਕੀਤੀ ਜਾ ਸਕਦੀ ਹੈ.. ਕੁਝ ਜ਼ਮੀਨਾਂ ਵਿੱਚ ਚੀੜੇ ਜਾਂ ਚੋਭੇ ਝੋਨੇ ਦੀ ਵੀ ਸ਼ਿਕਾਇਤ ਆਉਂਦੀ ਹੈ ਜੋ ਕਿ ਅਸਲ ਕਿਸਮ ਨੂੰ ਨੱਪ ਲੈਂਦਾ ਹੈ ਇਸਦਾ ਕੋਈ ਇਲਾਜ ਨਹੀਂ ਹੈ ..ਇਸ ਲਈ ਇਸਨੂੰ ਵੀ ਬੀਜਣ ਵਾਲੀ ਰੌਣੀ ਤੋਂ ਪਹਿਲਾਂ ਰੌਣੀ ਕਰਕੇ,ਉਗਾ ਕੇ ਨਸ਼ਟ ਕਰਨਾ ਪਵੇਗਾ|ਇਕ ਤਰੀਕਾ ਇਹ ਵੀ ਹੈ ਕਿ ਤੂੜੀ ਬਣਾਉਣ ਤੋਂ ਤੁਰੰਤ ਬਾਦ ਸਸਤੀ ਪਲਟਾਵੀਂ ਹੱਲ ਫੇਰ ਕੇ ਸਾਰੇ ਨਦੀਨਾਂ,ਬੀਜਾਂ,ਵਾੲਿਰਸਾਂ ਨੂੰ ਸਖਤ ਧੁੱਪ(ਸੋਲਰਾਈਜੇਸ਼ਨ) ਨਾਲ ਸੜ ਜਾਣ ਦਿੱਤਾ ਜਾਵੇ... ਸਿੱਧੀ ਬਿਜਾਈ ਦੇ ਸਿਸਟਮ ਨੂੰ ਜਿਸਨੇ ਸਮਝ ਲਿਆ ਅਤੇ ਨਦੀਨ ਪ੍ਰਬੰਧ ਕਰਨ ਦਾ ਵੱਲ ਸਿਖ ਲਿਆ ਉਸਨੂੰ ਇਹ ਕਣਕ ਬੀਜਣ ਵਾਂਗ ਹੀ ਅਸਾਨ ਅਤੇ ਘੱਟ ਖਰਚੇ ਵਾਲੀ ਵਿਧੀ ਲੱਗੇਗੀ ਅਤੇ ਲੇਬਰ ਤੋਂ ਛੁਟਕਾਰਾ ਵੀ ਮਿਲ ਜਾਵੇਗਾ...ਤੂੜੀ ਬਣਾਉਣ ਤੋਂ ਬਾਦ ਅੱਗ ਲਾਉਣ ਦੀ ਜਰੂਰਤ ਵੀ ਨਹੀਂ...
watermelon fruit
(hn)
Shri maan g isme aap M-45@500 per acre spray kr skte ho....
dhaan ka high breed beej kon sa hai
(hn)
Maharashtra
Prashotam ji, ap dhan ki kisme jaise ke Sukra Dhan-1 (H.P.R-1156), H.P.R.-2143, H.R. I. , Kundan Dhan-, Kundan-4 (Varun Dhan), R.P.-2421, V L Dhan-221, Kasturi (IET 8580), Hasan Sraay, China-988, I.R.-579, Bhrigu Dhan, Nagger Dhan ki bijai kar sakte hain, dhanywad
papite ke podhe khet me rakhne ka sahi samay kon sa he
(hn)
Maharashtra
Amrish ji, papite ke podho ko bijai da samay february se march, june se july, october te november ka hota hai iski ropai jab podha 15-20 cm ka ho jata hai tan ki jati hai, dhanywad
ਕਿ ਇਹ ਕੁੱਤੇ ਨੂੰ ਕੋਈ ਬਿਮਾਰੀ ਹੈ
(pb)
ਹਰਮਨ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁੱਛੋਂ ਤੁਸੀ ਕਿ ਜਾਣਕਾਰੀ ਲੈਣਾ ਚਾਹੁੰਦੇ ਹੋ ਅਤੇ ਤੁਸੀ ਉਸਦੀ ਫੋਟੋ ਵੀ ਅੱਪਲੋਡ ਕਰੋ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ
ਮੱਕੀ ਦਾ ਰੇਟ ?
(pb)
Punjab
ਸਤਨਾਮ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਪਕਾਵੀ ਮੱਕੀ ਦੇ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਜਾ ਚਾਰੇ ਵਾਲੀ|
sir es semen bare jankari deo plese., sir eh semen kehde bull da hai, bull da mother milk record kinna hai, es semen semen ton paida hon vali cow da milk record kinna hai, jis hf cow de main eh semen bharvaya hai oh cow second lectation vich mere kol 14duddh de rahi hai, eh semen (o+sag hf-20de 0357400196 hf abc 124-17 1e) hai.
(pb)
Punjab
Amritpal ji ehh hf nasal da semen hai isde parents da milk record 14071 hai ate isdi fat 4.1 tak aa skdi hai baki tuci ehh link te jaa ke 5 no. te isda record dekh skde ho. http://dadf.gov.in/sites/default/filess/ABCS%28HOLSTEIN%20FRIESIAN%20BULLS%29.pdf
tiwana heflier
(pb)
Punjab
Gurjinder ji kirpa krke apna swal vistar nal pusho ji tuci ki jankari lena chahunde ho tan jo tuhanu sahi jankari diti ja skee.
Punjab
tiwana feed 8000 in buffalo in small milk
sir mujhe bakri paln or machhli paln ke bare me vistsr se btawe or iske chara ke bare me batawe
(hn)
Punjab
Pintu ji aap bakri palan ki suruat 10 bakrio aur 2 bakro ke sath kr skte hai aur iss kam ko suru krne se pehle aap apne nazdiki krishi vigyan kendra se sampark kr skte hai aur aap beetal, sirohi, barbari nasal ki goat rakh skte hai aur chare mai aap hara chara jaise aab makki ki bijai ho rehi hai iss trahh aap mousam ke hisab se lgga skte hai aur fish farming ka kam suru krne se pehle FFDA dept se training jrur lenn aur suruat 1 acre se krr skte hai usme aap 5000 pung dall skte hai baki apko iski purri jankari training mai mill jayegi aur usme apko loan aur subsidy ki jankari v millegi.
haldi vich nadeen di rok tham layi kehri sprey kiti jawe
(en)
Punjab
Ranjit ji, haldi vich nadeen di roktham kayi Pendimethalin 30EC@800ml ya Metribuzin 70WP@400gm/acre nu 200Ltr pani vich mila ke prati acre de hisaab nal bijai to 2-3 din de vich vich spray kita janda hai, is di spray to baad jameen nu palati nal ya hari khaad nal dhak dita janda hai isde nal nadeen nahi ugde han, dhanwad
sir asi PR 128 da seed lein lyi gye te dukandar ne snu seed de dita prr osde uprr PR di jga HKR likhea hoya va seed vich koi frk ta nhi hou plzz dseo
(pb)
Punjab
Armbir ji, PR 128 ek alag kism hai ate HKR 47 ik alag kism hai, eh dono alag alag han, ea dono PAU valo is saal kade gye nawe beej han,PR 128 da jhaad 30.5 qtl prati acre hai eh 111 din vich tiyar hundi hai, HKR 47 da jhad 29.5 qtl prati acre hai eh. 104 dina vich pak ke tiyar hundi hai, dhanwad
kripya yaha liquid bhais ko de sakte hai kya. bhais 9 mahine ki gabhin hai. or isse kya labh hoga...
(hn)
Punjab
Hanji aap iski varto kr skte hai iske pashu ke sarir ki achi growth hoti hai aur dudh mai fyada hota hai iske sath sath lewa v vdhh jata hai..
devmedia
(en)
Punjab
Gauravjit ji, jekar fal jhade han tan tusi is vich pathiyan de pani di spray kar sakde ho, tusi pathiyan nu pani vich dob ke rakho fir is de pani di spray karo, fal jahdne band ho jaan ge, dhanwad
sir 777 di paneeri da time ki hai g
(pb)
Punjab
Amrit ji, jhone di paniri di bijai 15 may to kiti ja sakdi hai, dhanwad
1 ekad vich gobi de kine pode lagane chahide ne
(pb)
Punjab
Tejinder ji, fulgobhi de kareeb 12000 bute ik kile vich lag jande han, dhanwad
Respected sir, sat shri akal ji , sir I sowed potatoes for the first time. But due to the covid 19, I have stored my crop in cold store. Some people are suggesting me to sale the potatoes, and others are not agree with it. Please help me to decide what to do I will be highly thankful to you.
(en)
Punjab
Sukhwinder ji if you are getting the satisfied rate then you can sell it otherwise keep them in cold store.
ਸਫੇਦ ਮੁਸਲੀ ਦਾ ਬੀਜ ਕਿਥੋਂ ਮਿਲੌਗਾ
(pb)
Punjab
ਸੁਰਿੰਦਰ ਜੀ ਤੁਸੀ ਬੀਜ ਲੈਣ ਲਈ surinder Nagra 9814305864 ਨਾਲ ਸੰਪਰਕ ਕਰ ਸਕਦੇ ਹੋ|
sava 127 ਝੋਨੇ ਦਾ ਝਾੜ ਦੱਸੋ
(pb)
Punjab
Sava 127 ਦਾ ਝਾੜ 30-32 qtl ਪ੍ਰਤੀ ਏਕੜ ਹੁੰਦਾ ਹੈ, ਧੰਨਵਾਦ
ਅਗੇਤੀ ਮੂੰਗ ਦਾ ਕੇਹੜਾ ਬੀਜ ਸਹੀ ਰਹੇਗਾ ਪੰਜ ਕੈਨਾਲ ਵਿੱਚ ਕਿੰਨਾ ਬੀਜ ਤੇ ਕਿੰਨੀ ਖਾਦ ਦੇਣੀ ਪੲੇਗੀ ਕਤਾਰ ਤੋਂ ਕਤਾਰ ਦੀ ਦੂਰੀ ਕਿੰਨੀ ਰੱਖਣੀ ਪੲੇਗੀ
(pb)
Punjab
ਸਾਉਣੀ ਰੁੱਤ ਲਈ ਇਸ ਦੀ ਬਿਜਾਈ ਦਾ ਢੁੱਕਵਾ ਸਮਾਂ ਜੁਲਾਈ ਮਹੀਨੇ ਦਾ ਪਹਿਲਾ ਪੰਦਰਵਾੜਾ ਹੈ । ਗਰਮੀ ਰੁੱਤ ਦੀ ਬਿਜਾਈ ਲਈ ਸਹੀ ਸਮਾਂ ਮਾਰਚ ਤੋ ਅਪ੍ਰੈਲ ਤੱਕ ਦਾ ਹੈ। ਸਾਉਣੀ ਦੀ ਬਿਜਾਈ ਲਈ ਕਤਾਰ ਤੋਂ ਕਤਾਰ ਦਾ ਫਾਸਲਾ 30 ਸੈ:ਮੀ:ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 10 ਸੈ:ਮੀ: ਰੱਖੋ ।ਹਾੜੀ ਦੀ ਬਿਜਾਈ ਲਈ ਕਤਾਰ ਤੋਂ ਕਤਾਰ ਦਾ ਫਾਸਲਾ 22.5 ਸੈ:ਮੀ:ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 7 ਸੈ:ਮੀ: ਰੱਖੋ । ਬਿਜਾਈ ਲਈ ਬੀਜਾਂ ਨੁੰ 4-6 ਸੈਂਟੀਮੀਟਰ ਡੂੰਘਾ ਬੀਜੋ ।ਬਿਜਾਈ ਲਈ, ਬਿਜਾਈ ਵਾਲੀ ਮਸ਼ੀਨ, ਪੋਰਾ ਜਾਂ ਕੇਰਾ ਢੰਗ ਦੀ ਵਰਤੋ ਕੀਤੀ ਜਾਂਦੀ ਹੈ। ਤੁਸੀਂ ਮੂੰਗੀ ਦੀਆਂ ਕਿਸਮਾਂ ਜਿਵੇਂ ਕੇ SML668, SML832, TMB37, PAU911 ਦੀ ਬਿਜਾਈ ਕਰ ਸਕਦੇ ਹੋ, ਧੰਨਵਾਦ
Rajasthan
ਧੱਨਵਾਦ ਜੀ
ਮੈਂ ਨਰਮਾਂ ਬੀਜਣਾ ਹੈ। ਕਿਹੜਾ ਬੀਜ਼ ਜ਼ਿਆਦਾ ਲਾਹੇਵੰਦ ਹੈ ਅਤੇ ਕਿੰਨੀ ਮਾਤਰਾ ਵਿੱਚ ਬੀਜ ਸਕਦੇ ਹਾਂ
(pb)
ਸ੍ਰੀ ਮਾਨ ਜੀ ਤੁਸੀਂ ਭਾਰੀ ਜਮੀਨ ਵਿੱਚ RCH 773,US 71 and Bayer SP 7272 ਅਤੇ ਹਲਕੀ ਜਮੀਨ ਵਿਚ RCH 776,US 51 and Bayer SP 7172 ਆਦਿ ਦੀ ਬਿਜਾਈ ਕਰ ਸਕਦੇ ਹੋ।
ਕਿਰਪਾ ਕਰਕੇ ਝੋਨੇ ਦੀ ਸਿੱਧੀ ਬਿਜਾਈ ਦੀ ਪੂਰੀ ਜਾਣਕਾਰੀ ਦਿਓ ਜੀ ?
(pb)
ਸ੍ਰੀ ਮਾਨ ਫ਼ਸਲ ਦੇ ਝਾੜ ਨੂੰ ਵਧਾਉਣ ਜਾ ਘਟਾਉਣ ਭਾਰੀਆ ਅਤੇ ਦਰਮਿਆਨੀਆ ਚੀਕਣੀਆ ਜ਼ਮੀਨਾਂ ਇਸ ਲਈ ਬਹੁਤ ਢੁਕਵੀਆਂ ਹਨ |ਮੈਰਾ ਜ਼ਮੀਨ ਚ ਸਿਫਾਰਿਸ਼ ਨਹੀਂ ਹੈ |ਝੋਨੇ ਦੀ ਸਿੱਧੀ ਬਿਜਾਈ ਮਈ ਦੇ ਆਖਰੀ ਹਫਤੇ ਤੋਂ ਜੂਨ ਦੇ ਦੂਜੇ ਹਫਤੇ ਚ ਹੋ ਸਕਦੀ ਹੈ ਅਤੇ ਬਾਸਮਤੀ ਜੂਨ ਦੂਜੇ ਹਫਤੇ ਤੋ ਅਾਖਰੀ ਹਫਤੇ ਤੱਕ ਹੋ ਸਕਦੀ ਹੈ|ਸੁੱਕੀ ਜ਼ਮੀਨ ਨੂੰ ਵਾਹ ਕੇ ਫਿਰ ਲੇਜ਼ਰ ਲੈਵਲ ਕਰ ਕੇ ਪਾਣੀ ਲਾਵੋ|ਫਿਰ ਤਰ ਵੱਤਰ ਚ ਰੋਟਾਵੇਟਰ/ਹਲ ਫੇਰ ਕੇ ਉਪਰ ਪਾੜਾ ਜਾਂ ਦੋਹਰਾ ਸੁਹਾਗਾ ਮਾਰ ਕੇ ਵੱਤਰ ਦੱਬ ਲਓ ਲਓ| ਕਿਆਰੇ ਪਾ ਲਓ ਅਤੇ ਉਸਦੇ ਤੁਰੰਤ ਬਾਦ ਡਰਿੱਲ ਨਾਲ ਲਾਇਨ ਤੋਂ ਲਾਇਨ ਬਿਜਾਈ ਕਰਦੇ ਹੋਏ ਸਿਰੇ ਦੇ ਕਿਆਰੇ ਤੋਂ ਮੋਟਰ/ਰਾਹ ਵਾਲੇ ਪਾਸੇ ਨ੍ਹੰ ਬਿਜਾਈ ਕਰਦੇ ਰਹੋ |ਯਾਦ ਰਹੇ ਕਿ ਬਿਜਾਈ ਸ਼ਾਮ ਨੂੰ ਚਾਰ ਵਜੇ ਆਰੰਭ ਕਰੋ|ਇਸ ਕਰਕੇ ਵੱਤਰ ਪ੍ਰਾਪਤ ਕਰਨ ਲਈ ਓਨੀ ਹੀ ਜ਼ਮੀਨ ਨੂੰ ਲੇਜ਼ਰ ਤੋਂ ਬਾਦ ਪਾਣੀ ਦਿਓ ਜਿੰਨੇ ਚ ਇਸ ਸਮੇਂ ਤੋਂ ਬਾਦ ਬਿਜਾਈ ਹੋ ਸਕੇ| ਲੱਕੀ ਸੀਡਰ ਡਰਿੱਲ ਚ ਲੱਗੇ ਹੋੲੇ ਦੋ ਸੌ ਲੀਟਰ ਦੀ ਟੈਂਕੀ ਚ ਪ੍ਰਤਿ ਕਿੱਲਾ ਦੋ ਦਵਾਈਆਂ ਸਟੌਂਪ ਅਤੇ ਸਾਥੀ ਵਰਤਣੀਆਂ ਹਨ |ਬੀਜ ਬੀਜਣ ਤੋਂ ਪਹਿਲਾਂ 6-8 ਘੰਟੇ ਦਵਾਈ ਵਾਲੇ ਪਾਣੀ ਚ ਡੋਬਣਾ ਹੈ ਅਤੇ ਬਾਦ ਚ ਛਾਂਵੇ ਹੀ ਸੁਕਾਉਣਾ ਹੈ ਡਰਿਲ ਚ ਪਾਉਣ ਲਈ ਬੀਜ ਮਾਤਰਾ 8-10 ਕਿਲੋ ਹੈ|ਡਰਿੱਲ ਪਿੱਛੇ ਨਹੀਂ ਚੱਲਣਾ ਹੈ ਤਾਂ ਜੋ ਸਪਰੇ ਦਵਾਈ ਦੀ ਤਹਿ ਸਲਾਮਤ ਰਹੇ|ਝੋਨਾ ਸੱੱਤਵੇਂ ਦਿਨ ਬਾਹਰ ਨਿਕਲ ਆਏਗਾ ਪਰ ਪਹਿਲਾਂ ਪਾਣੀ 18-21 ਦਿਨ ਬਾਦ ਹੀ ਹਾਲਾਤਾਂ ਅਨੁਸਾਰ ਲਗਾਉਣਾ ਹੈ|ਖਾਦ ਚਾਰ ਕਿਸ਼ਤਾਂ ਚ 130 ਕਿਲੋ ਵਰਾਣੀ ਹੈ| ਡਾਇਆ ਦੀ ਜਰੂਰਤ ਨਹੀ ਹੈ ਅਤੇ ਜ਼ਿੰਕ ਜਾਂ ਹੋਰ ਪੌਸ਼ਿਕ ਤੱਤ ਮਿੱਟੀ ਦੀ ਰਿਪੋਰਟ ਮੁਤਾਬਿਕ ਪਾਉਣੇ ਹਨ|ਜੇ ਕਿਸੇ ਕਾਰਨ ਲੱਕੀ ਸੀਡਰ ਨਹੀਂ ਮਿਲਦੀ ਤਾਂ DSR ਡਰਿਲ ਵਰਤ ਲਓ|ਉਸ ਪ੍ਰਕਿਰਿਆ ਚ ਤੁਹਾਨੂੰ ਦਵਾਈ ਆਪ ਸਪਰੇਅ ਕਰਨੀ ਪਵੇਗੀ|ਛਿੜਕੀ ਦਵਾਈ ਉਪਰ ਤੁਰਨ ਤੋਂ ਬਚਣਾ ਹੈ|ਜੇ ਲੱਕੀ ਸੀਡਰ ਅਤੇ DSR ਡਰਿੱਲ ਵੀ ਨਹੀਂ ਮਿਲਦੀ ਤਾਂ ਇਸੇ ਪ੍ਰਕਿਰਿਆ ਚ ਕਿਸੇ ਆਮ ਡਰਿੱਲ ਨਾਲ ਲੀਕਾਂ ਕੱਢ ਕੇ ਸੱਤ ਕਿਲੋ ਬੀਜ ਦਾ ਦੋਹਰਾ ਛੱਟਾ ਦੇਕੇ ,ਉਪਰ ਹਲਕਾ ਸੁਹਾਗਾ ਫੇਰ ਕੇ ਪਾਣੀ ਲਾ ਦਿਓ ਅਤੇ ਚੌਵੀ ਘੰਟਿਆਂ ਦੇ ਅੰਦਰ ਦਵਾਈ ਸਟੌਂਪ+ਸਾਥੀ ਸਪਰੇਅ ਕਰ ਦਿਓ|ਜਿਸ ਪੈਲੀ ਚ ਪਿਛਲੇ ਸਾਲ ਜੋ ਬੀਜ ਕਿਸਮ ਬੀਜੀ ਸੀ ਓਸੇ ਬੀਜ ਨੂੰ ਪਹਿਲ ਦਿਓ..ਇਸ ਨਾਲ ਪੁਰਾਣੇ ਬੀਜ ਦਾ ਰਲਾ ਨਹੀਂ ਹੋਵੇਗਾ...ਅਗਰ ਰਲਾ ਖਤਮ ਕਰਨਾ ਹੈ ਤਾਂ ਕਣਕ ਦੀ ਤੂੜੀ ਬਣਾੳੁਣ ਤੋਂ ਬਾਦ ਰੌਣੀ ਕਰਕੇ ਪੁਰਾਣੇ ਬੀਜ ਅਤੇ ਨਦੀਨਾਂ ਨੂੰ ਉਗਣ ਦਾ ਮੌਕਾ ਦੇਕੇ ,ਵਾਹ ਕੇ ਨਸ਼ਟ ਕਰਕੇ ਫਿਰ ਬਿਜਾਈ ਕੀਤੀ ਜਾ ਸਕਦੀ ਹੈ.. ਕੁਝ ਜ਼ਮੀਨਾਂ ਵਿੱਚ ਚੀੜੇ ਜਾਂ ਚੋਭੇ ਝੋਨੇ ਦੀ ਵੀ ਸ਼ਿਕਾਇਤ ਆਉਂਦੀ ਹੈ ਜੋ ਕਿ ਅਸਲ ਕਿਸਮ ਨੂੰ ਨੱਪ ਲੈਂਦਾ ਹੈ ਇਸਦਾ ਕੋਈ ਇਲਾਜ ਨਹੀਂ ਹੈ ..ਇਸ ਲਈ ਇਸਨੂੰ ਵੀ ਬੀਜਣ ਵਾਲੀ ਰੌਣੀ ਤੋਂ ਪਹਿਲਾਂ ਰੌਣੀ ਕਰਕੇ,ਉਗਾ ਕੇ ਨਸ਼ਟ ਕਰਨਾ ਪਵੇਗਾ|ਇਕ ਤਰੀਕਾ ਇਹ ਵੀ ਹੈ ਕਿ ਤੂੜੀ ਬਣਾਉਣ ਤੋਂ ਤੁਰੰਤ ਬਾਦ ਸਸਤੀ ਪਲਟਾਵੀਂ ਹੱਲ ਫੇਰ ਕੇ ਸਾਰੇ ਨਦੀਨਾਂ,ਬੀਜਾਂ,ਵਾੲਿਰਸਾਂ ਨੂੰ ਸਖਤ ਧੁੱਪ(ਸੋਲਰਾਈਜੇਸ਼ਨ) ਨਾਲ ਸੜ ਜਾਣ ਦਿੱਤਾ ਜਾਵੇ... ਸਿੱਧੀ ਬਿਜਾਈ ਦੇ ਸਿਸਟਮ ਨੂੰ ਜਿਸਨੇ ਸਮਝ ਲਿਆ ਅਤੇ ਨਦੀਨ ਪ੍ਰਬੰਧ ਕਰਨ ਦਾ ਵੱਲ ਸਿਖ ਲਿਆ ਉਸਨੂੰ ਇਹ ਕਣਕ ਬੀਜਣ ਵਾਂਗ ਹੀ ਅਸਾਨ ਅਤੇ ਘੱਟ ਖਰਚੇ ਵਾਲੀ ਵਿਧੀ ਲੱਗੇਗੀ ਅਤੇ ਲੇਬਰ ਤੋਂ ਛੁਟਕਾਰਾ ਵੀ ਮਿਲ ਜਾਵੇਗਾ...ਤੂੜੀ ਬਣਾਉਣ ਤੋਂ ਬਾਦ ਅੱਗ ਲਾਉਣ ਦੀ ਜਰੂਰਤ ਵੀ ਨਹੀਂ...
2500 feet area मांगूर नस्ल की कितनी मछलियां पाली जा सकती हैं ?
(hn)
Sir it\'s a ban species so no comment .....please request u don\'t culture this species
Haryana
सर तो फिर बताइए मुझे वेस्टेज पर मछली पालन करना है ऐसी कौन सी मछली है जो ज्यादा गंदे पानी और गंदगी में रह सकती है
Haryana
मुर्गा फार्म के नीचे में मछली पालन करना चाहता हूं
Sir snake head is best ....it\\\'s also called dolla
सर मैं जयपुर से हूँ बकरी का दूध डेयरी पर किस हिसाब से दिया जाता है, क्या लीटर में बिकता है बताओ मुझे जानकारी चाहिए, धन्यवाद ?
(hn)
बकरी का दूध लीटर के हिसाब से बिकता है यह दूध की क्वालिटी के हिसाब से और मार्किट में मांग के हिसाब से 30—100 रूप्ये तक भी चल जाता है।
dear sir/ madam sem wale area vich jith water level uper howe uthe rice di kehdi verity sab to jyada fydemand hn ate rice di showing machine nal sahi rhugi ya paniri di plantation krni paugi
(pb)
Punjab
sem wale area ch short duration varity hi jyada kamyab hai..tu hybrid varity ya basmati 1509 lga skde o ..jekr water level jyada upr nahi ta dril v kr skde o
this insect on lime Citrus plant . what is name this insect and how treatment and cantrol on plant please all knowledge me
(pb)
Maharashtra
Mr. Vijay this is hornworm and this is at larval stage for its control please give application of quinalphos @ 4 ml per litre of water, thank you
may mathh vich khadi fasl da time a
(pb)
Punjab
Lovepreet ji, may month vich tusi urad, rajman lga sakde ho isti ilawa tusi makki lga sakde ho, sabjiyan jive ke fulgobhi, mirch, bangan, pyaj, muli di bijai kar sakde ho tusi kapas ya jhone vi lga sakde ho, dhanwad
मैं जयपुर से हूँ मुझे बकरी पालना है, कैसे शुरू करू, ट्रेनिंग कहाँ से लें अभी तो कोरोना चल रहा है इसे ठीक होने के बाद सोच रहा हूँ?
(hn)
Punjab
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं आप काम की ट्रेनिंग अपने नज़दीकी कृषि विज्ञान केन्द्र से ले सकते है वहां समय समय पर किसानों की मांग के अनुसार अलग अलग कामों की ट्रेनिंग दी जाती है
sir ji bhens dudh nhi de rhi h koi dvai btao
(hn)
Punjab
isko Lactomood homeopathic dwai dia 10-10 drops din vich 3 varr aur ate Milkout powder 2-2 chamch subah sham, Lactin bolus 1-1 goli subah sham den.
me cotton narme di kheti krna chaunda aa distt sangrur teh dhuri
(pb)
Punjab
shrimaan g cotton di beejayi 15 May tkk kr skde ho g.tuc cotton varieties SP7172 US51 US71 RCH773 RCH776 and nuziveedu diyan varieties lga skde ho g.
Rajasthan
agar narme wali jagha narma nii bejna tah 773 nalo sub thalyea neh dujjyia mera experience nal ji
hydrophonic kheti kaise kare
(hn)
Maharashtra
Anil ji, hydroponics ek kheti ka esa system hai jisme bina mitti ke kheti ki jati hai, yeh vidi ke sath kheti karne ke liye apko nutrient solution chahiye hoga jisme abhi tatv mojood hote hain, or apko ek medium jiske madhiyam ke ap podhe ko yeh solution mein rakhe ge, eske ilawa soution ka pH bhi sahi rakhna jaruri hai yeh 6-6.5 hona chahiye, ap is soution mein podhe ko lga sakte hain, solution ko samy samy par badla bhi jata hai, dhanywad
Which is best way to grow rice in Punjab
(en)
ਸ੍ਰੀ ਮਾਨ PR128 ਪੀਏਯੂ ਵੱਲੋਂ ਸੋਧੀ ਗਈ ਕਿਸਮ PR 128 ਦੀ ਗੱਲ ਕਰੀਏ ਤਾਂ ਯੂਨੀਵਰਸਿਟੀ ਦੇ ਅਨੁਸਾਰ ਇਸ ਕਿਸਮ ਦਾ ਔਸਤ ਝਾੜ 30 ਕੁਇੰਟਲ ਪ੍ਰਤੀ ਏਕੜ ਹੈ। ਕੱਦ ਦੀ ਗੱਲ ਕਰੀਏ ਤਾਂ ਇਸਦਾ ਕੱਦ 110 ਸੈਂਟੀਮੀਟਰ ਹੈ। ਇਸ ਕਿਸਮ ਨੂੰ ਤਿਆਰ ਹੋਣ ਵਿਚ 111 ਦਿਨ ਦਾ ਸਮਾਂ ਲੱਗਦਾ ਹੈ। ਯਾਨੀ ਕਿ 30 ਦਿਨ ਦੀ ਪਨੀਰੀ ਲਗਾਈ ਜਾਵੇ ਤਾਂ ਕੁੱਲ 140 ਤੋਂ 142 ਦਿਨਾਂ ਵਿਚ ਇਹ ਤਿਆਰ ਹੋ ਜਾਂਦੀ ਹੈ। ਇਹ ਕਿਸਮ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 59 ਫੀਸਦੀ ਹੈ। PR 129 ਦੀ ਗੱਲ ਕਰੀਏ ਤਾਂ ਇਸ ਕਿਸਮ ਦੇ ਝੋਨੇ ਦਾ ਕੱਦ 105 ਸੈਂਟੀਮੀਟਰ ਹੈ। ਯੂਨੀਵਰਸਿਟੀ ਅਨੁਸਾਰ ਇਸ ਕਿਸਮ ਦਾ ਝਾੜ ਵੀ 30 ਕੁਇੰਟਲ ਪ੍ਰਤੀ ਏਕੜ ਹੈ। ਇਹ ਫਸਲ ਪਨੀਰੀ ਲਾਉਣ ਤੋਂ ਬਾਅਦ ਲਗਭਗ 108 ਦਿਨਾਂ ਵਿਚ ਤਿਆਰ ਹੋ ਜਾਂਦੀ ਹੈ। ਯਾਨੀ ਕਿ ਸ਼ੁਰੂਆਤ ਤੋਂ ਇਸ ਫਸਲ ਨੂੰ ਤਿਆਰ ਹੋਣ ਲਈ ਕੁੱਲ 138 ਤੋਂ 140 ਦਿਨਾਂ ਦਾ ਸਮਾਂ ਲਗਦਾ ਹੈ। ਇਹ ਕਿਸਮ ਵੀ ਝੁਲਸ ਰੋਗ ਦੇ ਜੀਵਾਣੂ ਦੀਆਂ ਸਾਰੀਆਂ 10 ਕਿਸਮਾਂ ਦਾ ਟਾਕਰਾ ਕਰਨ ਦੇ ਸਮਰੱਥ ਹੈ ਅਤੇ ਇਸ ਵਿਚ ਸਾਬਤ ਚੌਲਾਂ ਦੀ ਮਾਤਰਾ 60 ਤੋਂ 61 ਫੀਸਦੀ ਹੈ। PR 111: ਇਹ ਇੱਕ ਛੋਟੇ ਕੱਦ ਦੀ, ਸਿੱਧੇ ਸਿੱਟਿਆਂ ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ । ਇਹ 135 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਪਤਲੇ ਅਤੇ ਸਾਫ਼ ਹੁੰਦੇ ਹਨ। ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 27 ਕੁਇੰਟਲ ਪ੍ਰਤੀ ਏਕੜ ਹੈ। PR 113: ਇਹ ਇੱਕ ਛੋਟੇ ਕੱਦ ਦੀ, ਸਿੱਧੀ ਮੁੰਜਰ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 142 ਦਿਨਾਂ ਵਿੱਚ ਪੱਕ ਜਾਂਦੀ ਹੈ। ਦਾਣੇ ਮੋਟੇ ਅਤੇ ਭਾਰੇ ਹੁੰਦੇ ਹਨ। ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 28 ਕੁਇੰਟਲ ਪ੍ਰਤੀ ਏਕੜ ਹੈ। PR 114: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 145 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 27.5 ਕੁਇੰਟਲ ਪ੍ਰਤੀ ਏਕੜ ਹੈ। PR 115 : ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 125 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਲਈ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 25 ਕੁਇੰਟਲ ਪ੍ਰਤੀ ਏਕੜ ਹੈ। PR 118 : ਇਹ ਛੋਟੇ ਕੱਦ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ। ਇਹ ਕਿਸਮ ਗਰਦਨ ਤੋੜ ਨੂੰ ਸਹਿਣਯੋਗ ਹੈ। ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ। ਇਹ ਕਿਸਮ 158 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦੇ ਦਾਣੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ। ਇਸ ਦੀ ਔਸਤਨ ਪੈਦਾਵਾਰ 29 ਕੁਇੰਟਲ ਪ੍ਰਤੀ ਏਕੜ ਹੈ। PR 120: ਇਹ ਦਰਮਿਆਨੇ ਕੱਦ ਦੀ ਕਿਸਮ ਹੈ। ਇਸ ਦਾ ਦਾਣਾ ਲੰਮਾ ਅਤੇ ਚਮਕਦਾਰ ਹੁੰਦਾ ਹੈ। ਇਸ ਦੇ ਦਾਣਿਆਂ ਪਕਾਉਣ ਦੀ ਗੁਣਵੱਤਾ ਵਧੀਆ ਹੁੰਦੀ ਹੈ। ਇਹ 132 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 28.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ। ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ। ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ। ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ। ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ। ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 122: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ। ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ। ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ। ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ। ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 123: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ ) ਵਾਲੀ ਕਿਸਮ ਹੈ। ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ। ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ। ਇਸ ਕਿਸਮ ਉਤੇ ਝੁਲਸ ਰੋਗ ਦਾ ਪ੍ਰਭਾਵ ਬਹੁਤ ਘੱਟ ਹੁੰਦਾ ਹੈ। ਇਸ ਦੀ ਔਸਤਨ ਪੈਦਾਵਾਰ 29 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 126 : ਇਹ ਕਿਸਮ ਪੰਜਾਬ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਤਿਆਰ ਆਮ ਕਾਸ਼ਤ ਕਿਸਮ ਹੈ। ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 123 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਹ ਕਿਸਮ ਜੀਵਾਣੂ ਝੁਲਸ ਰੋਗ ਰੋਧਕ ਹੈ। ਇਸ ਦੀ ਔਸਤਨ ਪੈਦਾਵਾਰ 30 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। PR 127: ਇਹ ਇੱਕ ਮੱਧਮ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ ਜੋ 137 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ। ਇਸ ਦੇ ਪੌਦੇ ਦੀ ਔਸਤਨ ਲੰਬਾਈ 104 ਸੈ.ਮੀ ਹੁੰਦੀ ਹੈ। ਇਹ ਕਿਸਮ ਕਲਰਾਠੀਆਂ ਜ਼ਮੀਨਾਂ ਅਤੇ ਮਾੜੇ ਪਾਣੀਆਂ ਵਿੱਚ ਨਾ ਉਗਾਓ। ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। HKR 47: ਇਹ ਦਰਮਿਆਨੇ ਕੱਦ ਦੀ ਕਿਸਮ ਹੈ। ਇਸ ਦਾ ਝਾੜ (ਪੈਦਾਵਾਰ) ਬਹੁਤ ਵਧੀਆ ਹੁੰਦਾ ਹੈ। ਇਸ ਦਾਣੇ ਲੰਮੇ, ਪਤਲੇ ਅਤੇ ਸੁਨਹਿਰੀ ਰੰਗ ਦੇ ਹੁੰਦੇ ਹਨ। ਇਸ ਕਿਸਮ ਉਤੇ ਊਲੀ ਦੀ ਬਿਮਾਰੀ ਦਾ ਕੋਈ ਅਸਰ ਨਹੀਂ ਹੁੰਦਾ। ਇਹ 135 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ। ਇਸ ਨੂੰ ਜ਼ਮੀਨ ਵਿਚਲੀ ਸਲਾਬ (ਗਿੱਲਾਪਣ) ਪ੍ਰਭਾਵਤ ਕਰਦੀ ਹੈ। CSR 30: ਇਹ ਕਿਸਮ ਦੇ ਵੱਧ-ਲੰਬੇ ਚੌਲਾ ਲਈ ਮਸ਼ਹੂਰ ਹੈ, ਇਸ ਕਰਕੇ ਇਸ ਕਿਸਮ ਨੂੰ ਰਸੋਈ ਵਿੱਚ ਪਹਿਲ ਦਿੱਤੀ ਜਾਂਦੀ ਹੈ ਇਹ ਖਾਣ ਵਿੱਚ ਬਹੁੱਤ ਸਵਾਦੀ ਨੇ। ਇਹ ਕਿਸਮ 142 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 13.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। Punjab Basmati 3: ਇਹ ਕਿਸਮ ਪੀ ਏ ਯੂ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਹੈ । ਇਸ ਦੀ ਪੱਕਣ ਦੀ ਗੁਣਵੱਤਾ ਵਧੀਆ ਹੁੰਦੀ ਹੈ। ਇਹ ਬਾਸਮਤੀ 386 ਦੀ ਉੱਨਤ ਕਿਸਮ ਹੈ। ਇਸਦੇ ਦਾਣੇ ਬਹੁਤ ਲੰਮੇ ਹੁੰਦੇ ਹਨ । ਇਸਦਾ ਔਸਤਨ ਝਾੜ 16 ਕੁਇੰਟਲ ਪ੍ਰਤੀ ਏਕੜ ਹੈ। Punjab Basmati 4: ਇਹ ਇੱਕ ਉੱਚ ਝਾੜ ਕਿਸਮ ਦੇ ਹੈ ਜਿਸ ਦੀ ਲੰਬਾਈ 96cm ਹੁੰਦੀ ਹੈ। ਇਸ ਨੂੰ ਸਟੋਰ ਕਰਨਾ ਸੌਖਾ ਹੁੰਦਾ ਹੈ ਅਤੇ ਜੀਵਾਣੂ ਝੁਲਸ ਰੋਧਕ ਕਿਸਮ ਹੈ। ਇਹ ਕਿਸਮ 146 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸ ਦੀ ਔਸਤਨ ਪੈਦਾਵਾਰ 17 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। Punjab Basmati 5 : ਇਹ ਵੀ ਇੱਕ ਉੱਚ ਝਾੜ ਕਿਸਮ ਦੇ ਹੈ ਇਸਦੀ ਔਸਤਨ ਪੈਦਾਵਾਰ 15 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ। ਇਹ ਕਿਸਮ 137 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। Pusa Punjab Basmati 1509: ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 120 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਹ ਕਿਸਮ ਝੁਲਸ ਰੋਗ ਨੂੰ ਸਹਿਣਯੋਗ ਹੈ। ਇਸ ਦੀ ਪਕਾਉਣ ਦੀ ਯੋਗਤਾ ਵਧੀਆਂ ਹੁੰਦੀ ਹੈ । ਇਸਦਾ ਔਸਤਨ ਝਾੜ 15.7 ਕੁਇੰਟਲ ਪ੍ਰਤੀ ਏਕੜ ਹੈ। Pusa Basmati 1121 : ਇਸਦਾ ਪੌਦਾ ਲੰਬਾ ਹੁੰਦਾ ਹੈ। ਇਹ ਕਿਸਮ 137 ਦਿਨਾਂ ਵਿੱਚ ਪੱਕ ਕੇ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸਦੀ ਪੱਕਣ ਦੀ ਗੁਣਵੱਤਾ ਵਧੀਆਂ ਹੁੰਦੀ ਹੈ। ਇਸਦਾ ਔਸਤਨ ਝਾੜ 13.7 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। Pusa Basmati 1637: ਇਹ ਕਿਸਮ 2018 ਜਾਰੀ ਕੀਤੀ ਗਈ ਹੈ, ਜੋ ਕੁੱਝ ਹੱਦ ਤੱਕ ਭੁਰੜ ਰੋਗ ਦੀ ਰੋਧਕ ਹੈ। ਇਸ ਦੇ ਪੌਦੇ ਦੀ ਔਸਤਨ ਲੰਬਾਈ 109 ਸੈ.ਮੀ. ਹੁੰਦੀ ਹੈ। ਇਹ ਕਿਸਮ 138 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 17.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ।
सर में दूध उत्पादन छोटे स्तर पर शुरू करना चाहता हूँ तो मुझे कृपया करके राय दें और मुझे कौन सी बैंक से लोन लेना चाहिए एवं किस प्रकार से शुरू करना चाहिए ?
(hn)
Rajasthan
डेयरी फार्मिंग के लिए लोन और सब्सिड़ी अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें, इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा, इस ट्रेनिंग में आपको डेयरी लोन और सब्सिड़ी के बारे में सारी जानकारी प्राप्त हो जाएगी.
Rajasthan
धन्यवाद सर
Rajasthan
सर केवीके क्या है समझ नही पाया।
sir pr129 bare jankari deo
(pb)
Punjab
shrimaan g PR-129 variety di height 105 cm hundi hai and eh variety 107 days vich pakk ke tyar ho jndi hai.esda yield 30 quiental per acre hai.esdi paneeri 20 may-5 june tkk beej skde ho g..
बरसात वाली कद्दू की खेती के लिए खेत की जोताई हो गयी है अब दीमक के बचाव के लिए क्या करें और क्या डालें, खाली खेत में डालने के लिये बताये ?
(hn)
Maharashtra
रावेन्द सिंह चौहान जी आप दीमक की रोकथाम के लिए इसमें chlorpyriphos @ 400 ml को 60 किलो मिटटी में मिला कर प्रति एकड़ के हिसाब से छींटा दें धन्यवाद