Punjab
Search
ਪੀਲੀ ਕੁੰਗੀ ਦਾ ਸਪਰੇਅ ਦੁਬਾਰਾ ਕਰਨਾ ਪਾਉ ਕਿਸਮ 3086 ਹੈ ਬਿਜਾਈ ਨੂੰ 150 ਦਿਨ ਹੋ ਗਿਆ ਹੈ ਪੀਲੀ ਕੁੰਗੀ ਦੇ ਲੱਸ਼ਣ ਦਿਖਦੇ ਹਨ ?
(pb)
ਰਘਵੀਰ ਜੀ ਤੁਹਾਨੂੰ ਇਸਦੀ ਦੁਬਾਰਾ ਸਪਰੇ ਕਰਨੀ ਪਾਏਗੀ ਇਸਦੇ ਲਈ ਤੁਸੀ propiconazole @200 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ
Koi crop daso kharif di less water requirement and more income generate ?
(en)
Punjab
Tarun ji you can sow maize it requires less water than paddy or you can grow vegetables.thank you
iss di per acre kini doses pai jave ?
(en)
Punjab
satnam ji isdi dose prati acre 200ml hundi hai eh ik fungicide hai.dhanwad
प्याज़ में खरपतवार नाशक ?
(hn)
Punjab
शुरुआत में नए पौधे धीरे-धीरे बढ़ते है| इसलिए नुकसान से बचाव के लिए गोड़ाई की जगह रासायनिक नदीन-नाशक का प्रयोग करें| रोकथाम के लिए बिजाई से 72 घंटे में पेंडीमैथालीन(स्टंप) 1 लीटर को 200 लीटर पानी में मिलाकर प्रति एकड़ में स्प्रे करें| नदीनों के अंकुरण उपरांत बिजाई से 7 दिन बाद आक्सीफ्लोरफैन 425 मि.ली. को 200 लीटर पानी में मिलाकर प्रति एकड़ में स्प्रे करें| नदीनों की रोकथाम के लिए 2-3 गोड़ाईयों की सिफारिश की जाती है| पहली गोड़ाई बिजाई से एक महीने बाद और दूसरी गोड़ाई, पहली से एक महीने बाद करें|
ਹਰੀ ਮਿਰਚ ਲਗਾਉਣ ਦਾ ਸਹੀ ਸਮਾਂ ਕਿਹੜਾ ਹੈ, ਕਿਹੜੀ ਕਿਸਮ ਲਗਾਉਣ ਲਈ ਸਹੀ ਹੈ ?
(pb)
Punjab
Gurjit singh ਜੀ ਤੁਸੀਂ ਹੁਣ ਹਰੀ ਮਿਰਚ ਲਗਾ ਸਕਦੇ ਹੋ ਤੁਸੀਂ ਹੁਣ ch 27 ਕਿਸਮ ਲਗਾਓ ਤਾਂ ਵਧੀਆ ਰਹੁ
Punjab
veer ji Ch 11 kiwe hai
Punjab
hon ta bhot lat ho gia veer g gar vasta lona ta lalo nhi ta hor sabji lalo
Punjab
ਹੁਣ ਕਿਹੜੀ ਸਬਜ਼ੀਆਂ ਲਗਾ ਸਕਦੇ ਹਾਂ ?
sir mujhe white pig sale krne hai please help me ?
(en)
Punjab
Sourabh hada ji pig sale karne ke lia aap Ravi Hathur 9877096058 se samparak kar sakte hai, Thankyou.
papite ki kheti me rog roktham ?
(hn)
Punjab
jony ji kripya btaye ke papite men konsi bimari ka hamla hua hai taki aapko iske bare men poori jankari di ja sake.dhanywad
मैं कोटा जिला सांगोद तहसील ग्राम मलिहेडा से हूं मैं अपने खेत की मिट्टी की जांच करवाना चाहता हूं ताकि अच्छी पैदावार ले सकूं ?
(hn)
Punjab
मुकेश जी आप मिटटी की जांच नजदीकी KVK से करवा सकते है जिसका पता है Address: Baran Rd, Borkhera, Kota, Rajasthan 324001 Phone: 0744 232 6727
2.5 ਸਾਲਾਂ ਦੀ ਕੱਟੀ ਆ ਮੁਰ੍ਹਾ ਨਸਲ ਦੀ ਇੱਕ ਵਾਰ ਤਾਰਾ ਕੀਤੀਆਂ ਸੀ ਉਸ ਤੋ ਬਾਅਦ ਬੋਲੀ ਨੀ ?
(pb)
ਉਸ ਨੂੰ Ovumin advance ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਹੀਟ ਵਿਚ ਆ ਜਾਵੇਗੀ.
best quality Chari beej ?
(pb)
Punjab
harry ji tuc chari di kisam SL 44, Punjab Sudex Chari di bijai kar sakde ho.dhanwad
contact on this number to purchase 7903292103 ?
(en)
Punjab
Akbar ji thank you for sharing information with farmers and you can put this ad on Apni Kheti Buy/Sell app the farmers who will be interested can directly contact you.
मेरे खेत में चने की फसल तैयार हो गई है कोई यहाँ खेत में से फसल लेने के लिए मिलेगा ?
(hn)
Punjab
मुकेश जी आप अपनी खेती खरीदो/बेचो पर अपनी फ्री एड पोस्ट कर सकते हैं जिससे व्यापारी सीधा आपके साथ संम्पर्क कर सकते हैं। धन्यवाद
Punjab
ਕਿਸਮ ਅਤੇ ਰੇਟ ਦੱਸੋ
sir meri cow nu 5month ho he sue nu osda bacha mr gia cow Hun milk Nahi laudi koe hl dso
(pb)
Punjab
Tuci uss nu Lactomood homepathic dwai dia 10-10 drops din vich 3 varr deo ate Agrimin powder 50gm rojana, Milkout powder 2-2 chamach swere sham deo.
pahla bachcha hai or bakri ko doodh kam hai doodh badhane k koi upay bataye ?
(en)
Punjab
Akbar ji isko aap Milkout powder 1-1 chamch rojana den aur Calcimust tablet rojana 1 goli den, isse frak padd jayega. baki aap iski khurak aur feed ka purra dian rakhen.
लहसुन कब बेचा जाए ताकि उचित दाम मिल सके ?
(hn)
Punjab
Mukesh ji lasun ka bhav 4000 - 5200/Q chal raha hai, Thankyou.
Yeh kon sa rog hai ?
(hn)
Punjab
rajat ji yeh rust hai iski roktham ke liye aap propiconazole@200ml ko prati acre ke hisab se spray karen.dhanywad
Bihar
bhai aap paudhon me oregen 80 ka istemaal kare saath me paudho per oregen 80 ka spray v kare...
paeca rog ke upay
(hn)
Punjab
rajat ji kripya swal vistar se pooche ke aap konse rog ke bare men jankari lena chahte hai taki aapko iske bare men poori jankari di ja sake,dhanywad
sar ji fluun vshe de kihda semn lod krvaona chaheda ji
(pb)
Punjab
Sashipal ji kirpa krke ehh daso kehri nasal di vashe hai tan jo uss hisab nal tuhanu sahi jankari diti ja skee.
hf
hf
kadu di bela ne ji kehdi spray kriye jyada fal lge fal ghat a ji ?
(pb)
Punjab
amarit ji tuc isde uper NPK 191919@1 kilo nu 150 litre pani de hisab nal spray karo.dhanwad
ਗੁਲੀ ਡੰਡੇ ਦੀ ਸਪਰੇਅ ਲੲੀ ਕਿਹੜਾ ਪੰਪ ਵਰਤਣਾ ਚਾਹੀਦਾ ਹੈ,ਹੱਥ ਵਾਲਾ ਜਾ ੲਿੰਜਣ ਵਾਲਾ ਤੋ ਜੋ ਵੱਧ ਫਾੲਿਦਾ ਕਿਸਾਨ ਲੈ ਸਕੇ.
(pb)
Punjab
ਪਰਮਿੰਦਰ ਜੀ ਤੁਸੀ ਹੱਥ ਵਾਲਾ ਪੰਪ ਵਰਤੋਂ
Punjab
ਧੰਨਵਾਦ
dairy farm loan kaise le ?
(pb)
Rajasthan
ਡੇਅਰੀ ਫਾਰਮਿੰਗ ਲਈ ਲੋਨ ਅਲੱਗ ਅਲੱਗ ਕੰਮਾਂ ਲਈ ਮਿਲਦਾ ਹੈ ਜਿਵੇਂ ਸ਼ੈੱਡ ਲਈ ,ਪਸ਼ੂਆਂ ਲਈ, ਡੇਅਰੀ ਮਸ਼ੀਨਰੀ ਲਈ ਲੋਨ ਲੈਣ ਦੇ ਲਈ ਤੁਹਾਡੇ ਕੋਲ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹੋਣਾ ਜਰੂਰੀ ਹੈ ਲੋਨ ਲੈਣ ਸਬੰਧੀ ਅਰਜੀ ਨੇੜੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲ ਕੇ ਦੇਵੋ ਇਸ ਦੇ ਲੋਨ ਤੇ 25% ਸਬਸਿਡੀ ਜਨਰਲ ਕੈਟਾਗਰੀ ਲਈ ਹੈ ਤੇ 33% ਅਨੂਸੂਚਿਤ ਜਾਤੀਆ ਲਈ ਹੈ ਬਾਕੀ ਵਿਆਜ ਜੋ ਅਲੱਗ ਅਲੱਗ ਬੈੱਕ ਦਾ ਹੁੰਦਾ ਹੈ ਉਸ ਹਿਸਾਬ ਨਾਲ ਹੀ ਲੱਗਦਾ ਹੈ ਸਭ ਤੋਂ ਵਧੀਆ ਤਰੀਕਾ ਇਹੀ ਹੈ ਕਿ ਤੁਸੀ ਆਪਣੇ ਨੇੜੈ ਦੇ ਡੇਅਰੀ ਡਿਵੈਲਪੈਟ ਆਫਿਸਰ ਨੂੰ ਮਿਲੋ ਉਹ ਤੁਹਾਨੂੰ ਫਾਈਲ ਤਿਆਰ ਕਰਕੇ ਦੇਣਗੇ ਹਰ ਜ਼ਿਲੇ ਵਿੱਚ ਡਿਪਟੀ ਡਾਇਰੈਕਟਰ ਡੇਅਰੀ (PDDB) ਦਾ ਦਫਤਰ ਬਣਿਆ ਹੋਇਆ ਹੈ.
ssa ji sugar bajre da beej ik kile ch kina pauna chahida ?
(pb)
Punjab
sony ji isda beej 5-6 kilo prati acre de hisab nal beejo.dhanwad
Tomato ki achhi growths ke liye kon sa dawa marna h, aur uske ander ki ghas marne Ke liye konsi dawa h, plz vistar se bataye..
(hn)
Punjab
Manojit ji achi growth ke liye aap NPK 191919@10 gram ko prati litre pani ke hisab se spray karen.nadeeno ki roktham ke liye Sencor@300g/acre ke hisab se spray karen.dhanywad
bai bakri farm te loan uplabd hai ja subsidy mil jandi hai ?
(pb)
Punjab
ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ..
Sir Kadaknath k chuje mar rahe hai kya krna chahiye chuje 8 din ke hai ?
(hn)
Punjab
Surendra ji aap unko nazdiki doctor se janch krwayen kyuki unki janck krke he marne ka sahi karaan ptaa lgg skta hai aur sahi ilagg ho skta hai.
तरबूज की फसल में 130045@ कितने दिनों के बाद स्प्रे करें ?
(hn)
Punjab
नेम जी आप इसकी स्प्रे बिजाई के 25 -30 दिन तक कर सकते है
तरबूज की फसल में सिंचाई करते समय कौन-कौन सी खाद डालें पहले इसमें यूरिया, डीएपी डाली ?
(hn)
Punjab
नेम जी कृपया बताये कि आपने इसमें कितनी मात्रा में डाली है ताकि आपको इसके बारे में पूरी जानकारी दी जा सके
Punjab
नेम जी कृपया बताये कि आपने इसमें कितनी मात्रा में डाली है ताकि आपको इसके बारे में पूरी जानकारी दी जा सके
तरबूज की फसल पर NPK 130045 @ कितनी बार स्प्रे करें ?
(hn)
Punjab
shrimaan g NPK 13045 ka spray 22-25 din ki crop pe kr skte ho g ess ki dose @1 kg per acre ko 120 liter pani mein mila ke spray kr skte ho g..
Sir 1 month rah geha Sun Da ghar di chooti
(pb)
Punjab
Hanji tuci isdi varto kr skde ho isde nal tuci Metabolite powder di rojana 1 pudi deni suru kro ate 20 din tak dinde rho, baki usdi khurak da purra dian rakho.
Tinda in pot
(en)
Punjab
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके।
Sir main machhli palan karna Chahta hun kaise kare btaiye ?
(hn)
सबसे पहले यदि हम मछली पालन की बात करें तो इसके लिए ट्रेनिंग बहुत जरूरी है यह ट्रेनिंग FFDA(fish farmer development aggency) हर जिले में बनी है जहां हमारा खेतीबाड़ी विभाग है वहां इसके अफसर बैठते हैं वहां जाकर एप्लीकेशन भरवायें वहां आपको 5 दिन की ट्रेनिंग दी जायेगी ट्रेनिंग के लिए दसवीं पास होना ज़रूरी है इस ट्रेनिंग में आपको लोन और सब्सिड़ी के बारे में सारी जानकारी प्राप्त हो जाएगी इसकी पुंग छोड़ने के लिए अप्रैल से अक्तूबर का समय बढ़िया होता है, बाकि यदि अपने शुरू करना है तो यूनिवर्सिटी की तरफ से एक एकड़ में शुरू कर सकते हैं. एक एकड़ में 5000 पूंग डाल सकते हैं यह 2 से 3 इंच का होता है यदि 5000 डालना है तो 3000 रोहू, 1000 कतला, 500 कॉमन कॉर्प और 500 मरीगल नस्ल डाली जाए यह पूंग आप मछली पालन विभाग से खरीद सकते हैं यह एक इंच का बच्चा 10 पैसा प्रति बच्चा मिलेगा यदि बढ़िया खुराक डाली जाए तो 8 महीनों में यह लगभग 800—900 ग्राम का हो जाता है बाकी मछली पालन के लिए नहरी पानी बढ़िया होता है और आप गांव का छप्पड़ ठेके से लेकर भी यह काम शुरू कर सकते हैं तालाब में मछली के बीज डालने से पहले इस बात की जांच कर लेनी चाहिए कि उस तालाब में काफी मात्रा में मछली की कुदरती खुराक उपलब्ध है.
fishing and duck and animal. integrated agriculture
(hn)
Shiv ji aap fish farming aur duck farming alag alag kren kyuki duck shoti fish ko khaa leti hai..
karela ki kheti ?
(hn)
Punjab
karele ki kheti ke liye mitti ko bhruburi bnaye aur beej ko february aur march mahine men ki ja sakti hai. 1.5 metre chaude bed par doni side men beej lgaye . beej ko 1.5 cm doori par lgaye.dhanywad
ਪਸੂਆ ਨੂੰ ਹਰ ਰੋਜ ਦੇਣ ਵਾਸਤੇ ਮਿਨਰਲ ਮਿਕਚਰ ਕਿਹੜੀ ਕੰਪਨੀ ਦਾ ਵਰਤਨਾ ਚਾਹੀਦਾ ਹੈ ?
(pb)
Punjab
ਤੁਸੀ Agrimin, CRS, Bovimin-b, Minfa gold ਕੋਈ ਵੀ ਪਾਊਡਰ 50 ਗ੍ਰਾਮ ਰੋਜਾਨਾ ਦੇ ਸਕਦੇ ਹੋ
ਟਾਰਾਸ ਕੇਅਰ ਵੈਕੀਸ ਕੰਪਨੀ ਦੀ
vitamn h ਪਸ਼ੂ ਦੇ ਸੂਣ ਤੋਂ ਕਿਨੇ ਦਿਨ ਪਹਿਲਾ ਦੇਣਾ ਚਾਹੀਦਾ ਹੈ ਅਤੇ ਕਿਹੜੀ ਕੰਪਨੀ ਦਾ ਦੇਣਾ ਚਾਹੀਦਾ ਹੈ ?
(pb)
Punjab
ਤੁਸੀ ਪਸ਼ੂ ਦੇ ਸੂਣ ਤੋਂ 2 ਮਹੀਨੇ ਪਹਿਲਾ Vitum-H ਦੇਣਾ ਸ਼ੁਰੂ ਕਰ ਸਕਦੇ ਹੋ ਇਹ ਤੁਸੀ 10-10ml ਸਵੇਰੇ ਸ਼ਾਮ ਦਿਓ ਇਹ ਤੁਸੀ Tineta Pharma Pvt. Ltd. ਕੰਪਨੀ ਦਾ ਵੀ ਵਰਤ ਸਕਦੇ ਹੋ
30ਦਿਨ ਪਹਿਲਾਂ ਗੋਇਲ ਕੰਪਨੀ ਦੀ
ਜਰਸੀ ਨਸਲ ਦੀ ਗਾਂ ਸੂਈ ਨੂੰ ਚਾਰ ਦਿਨ ਹੋਏ, ਉਸ ਦੇ ਇੱਕ ਥਣ ਵਿੱਚੋਂ ਦੁੱਧ ਘੱਟ ਆਉਂਦਾ ਕੋਈ ਹੱਲ ਦੱਸੋ ?
(pb)
ਗਾਂ ਨੂੰ milkout powder 2-2 ਚਮਚ ਸਵੇਰੇ ਸ਼ਾਮ ਅਤੇ lactin bolus 2 ਗੋਲੀਆਂ ਰੋਜਾਨਾ ਦਿਓ ਅਤੇ ਉਸਨੂੰ FMC ਪਾਊਡਰ 50gm ਰੋਜਾਨਾ ਦੇਣਾ ਸ਼ੁਰੂ ਕਰੋ ਇਸ ਨਾਲ ਫਰਕ ਪੈਣ ਲੱਗ ਜਾਵੇਗਾ.
ਗਾਂ ਨਵੇਂ ਦੁੱਧ ਨਹੀਂ ਹੋ ਰਹੀ ਕੋਈ ਇਲਾਜ ਦਸੋ
मैं झारखंड रांची जिला से हूँ कौन सी नस्ल हमको पालना चाहिए और कहाँ से मिलेगा ?
(hn)
Punjab
विनोद जी कृप्या आप यह बताएं कि आप किसकी नसल रखना चाहते है ताकि आपको उसके बारे में पूरी जानकारी दी जा सके।
karela di best variety jankari deo ji ?
(pb)
Punjab
Hardeep ji tuc kisma jive Punjab Kareli-1,Punjab-14,Punjab Jhad Karela-1 di bijai kar sakde ho,dhanwad
aaj date 23/03/2020 ko surymukhi ki kheti Kar sakte hai , agar ha to uski achhi kisam, khad, vidhi bataye ?
(hn)
Punjab
yadav ji iski kheti march mahine men nahi ki jati iski bijai sirf febraury mahine tak ki jati hai.aap iski kisme jaise DRSF 108, PAC 1091, PAC-47, PAC-36, Sungene-85, Morden ki bijai kar sakte hai.do lines ke beech men 60 cm aur do paude men 30 cm faasla rakhna chahiye.thank you
jandra ?
(hn)
Punjab
Moni ji kripya aap apna swal vistar se pushen ki aap kya jankari lena chahte hai tan jo apko sahi jankari di jaa skee.
gehu me jaivik kharpatwar nashak kya hai ?
(hn)
Punjab
yogendra ji kharpatvar ke liye aap sirf gudayi kar sakte hai.
bhanta ke dava ?
(hn)
Punjab
Pintu ji kirpya aap apna swal vistar se pushen ki aap kya jankari lena chahte hai tan jo apko sahi jankari di jaa skee.
गाय को धाव हो गया है कौन सा दवाई दे ?
(hn)
इसे आप Hitek इंजेक्शन 1 मि.ली. प्रति 50 किलो शरीर के भार के हिसाब से लगवाएं और घाव पर Kiskin lotion लगाएं इससे फर्क पड़ जाएग।
thank
Matar da ki rate aa ji Ajj da Ludhiana jalandhar ?
(en)
Punjab
Sandhu ji matar da rate 25 - 38/kg hai, Thankyou.
ਇਹਨਾਂ ਦਿਨਾਂ ਚ ਪਸੂਆ ਲਈ ਚਾਰਾ ਕੀ ਕੀ ਬੀਜ ਸਕਦੇ ਆ ਜੀ ?
(pb)
Punjab
ਸ੍ਰੀ ਮਾਨ ਜੀ ਪਸ਼ੂਆਂ ਦੇ ਚਾਰੇ ਲਈ ਮੱਕੀ ਦੀ ਜੇ-1006 ਕਿਸਮ ਦੀ ਬਿਜਾਈ ਕਰ ਸਕਦੇ ਹੋ ਜੀ ਇਸ ਦੀ ਬੀਜ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ।
devmedia
(pb)
Punjab
Rachhpal ji tuhade walo bheji gyi audio upload nhi hoi hai kirpa krke dubara audio upload kro tan jo tuhanu sahi jankari diti ja skee.
ਗਾਵਾਂ ਲਈ ਕਿਹੜਾ ਮਿਨਰਲ ਮਿਕਚਰ ਵਧੀਆ ਹੈ ਜੀ ਅਤੇ ਵੱਛੀਆਂ ਦੀ ਗਰੋਥ ਲੲੀ ਕਿਹੜਾ ਮਿਨਰਲ ਮਿਕਚਰ ਤੇ ਕਿਹੜੀ ਫੀਡ ਵਧੀਆ ਰਹੂ
(pb)
Punjab
ਤੁਸੀ Agrimin, CRS, Bovimin-b, Minfa gold ਕੋਈ ਵੀ ਪਾਊਡਰ 50 ਗ੍ਰਾਮ ਰੋਜਾਨਾ ਦੇ ਸਕਦੇ ਹੋ ਅਤੇ ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.
ਗੰਨੇ ਦੀ ਫਸਲ ਕਦੋ ਹੁੰਦੀ ਹੈ ਅਤੇ ਇਸ ਬਾਰੇ ਸਾਰੀ ਜਾਣਕਾਰੀ ਦਿਉ ਜੀ
(pb)
Punjab
ਪੰਜਾਬ ਵਿਚ ਗੰਨੇ ਨੂੰ ਬੀਜਣ ਦਾ ਸਮਾਂ ਸਤੰਬਰ ਤੋਂ ਅਕਤੂਬਰ ਅਤੇ ਫਰਵਰੀ ਤੋਂ ਮਾਰਚ ਮਹੀਨਾ ਹੁੰਦਾ ਹੈ ਗੰਨਾ ਆਮ ਤੌਰ ਤੇ ਪੱਕਣ ਲਈ ਇੱਕ ਸਾਲ ਦਾ ਸਮਾਂ ਲੈਂਦਾ ਹੈ ਤੁਸੀ ਗੰਨੇ ਦੀਆ ਕਿਸਮ ਦਾ ਬੀਜ ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਤੋਂ ਲੈ ਸਕਦੇ ਹੋ ਜਾ ਫਿਰ ਕਿਸੇ ਗੰਨੇ ਦੀ ਬਿਜਾਈ ਕਰਨ ਵਾਲੇ ਕਿਸਾਨ ਤੋਂ ਲੈ ਸਕਦੇ ਹੋ ਪੰਜਾਬ ਦੇ ਵਿਚ ਗੰਨੇ ਦੇ ਲਈ 238 ਅਤੇ 64 ਕਿਸਮ ਸਭ ਤੋਂ ਕਾਮਜਾਬ ਕਿਸਮ ਹੈ ਇਸ ਤੋਂ ਇਲਾਵਾ ਤੁਸੀ ਗੰਨੇ ਦੀਆ ਇੱਹ ਕਿਸਮ ਲਗਾ ਸਕਦੇ ਹੋ ਜਿਵੇਂ ਕਿ CoJ 85: ਇਹ ਅਗੇਤੀ ਕਿਸਮ ਹੈ, ਜੋ ਰੱਤਾ ਰੋਗ ਅਤੇ ਕੋਰੇ ਨੂੰ ਸਹਾਰ ਸਕਦੀ ਹੈ ਇਸ ਦੇ ਬੂਟੇ ਦੀ ਬਣਤਰ ਖੁੱਲੀ ਹੋਣ ਕਰਕੇ ਇਸ ਦੇ ਗੰਨੇ ਛੇਤੀ ਡਿੱਗਦੇ ਹਨ ਇਸ ਲਈ ਲਾਈਨਾਂ ਦੇ ਨਾਲ ਨਾਲ ਮਿੱਟੀ ਚੜ੍ਹਾਉਣੀ ਪੈਂਦੀ ਹੈ ਅਤੇ ਬੂਟੇ ਨੂੰ ਬੰਨਣਾ ਪੈਂਦਾ ਹੈ ਇਸ ਦਾ ਔੌਸਤ ਝਾੜ 306 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ CO 118: ਇਹ ਅਗੇਤੀ ਕਿਸਮ ਹੈ ਇਸ ਕਿਸਮ ਦੇ ਗੰਨੇ ਦਰਮਿਆਨੇ ਮੋਟੇ, ਹਲਕੇ ਪੀਲੇ ਰੰਗ ਦੇ ਹੁੰਦੇ ਹਨ ਇਹ ਕੋਰੇ ਅਤੇ ਰੱਤਾ ਰੋਗ ਨੂੰ ਸਹਾਰਣ ਯੋਗ ਹੁੰਦੀ ਹੈ ਇਹ ਉਪਜਾਊ ਜ਼ਮੀਨਾਂ ਅਤੇ ਸਿੰਚਾਈ ਵਾਲੇ ਖੇਤਰਾਂ ਵਿੱਚ ਉਗਾਈ ਜਾਂਦੀ ਹੈ ਇਸ ਦਾ ਔੌਸਤਨ ਝਾੜ 320 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ COJ 64: ਇਹ ਅਗੇਤੀ ਕਿਸਮ ਹੈ ਇਹ ਕਿਸਮ ਵਧੀਆ ਪੁੰਗਰਦੀ ਹੈ ਇਸ ਦਾ ਬੂਟਾ ਸੰਘਣਾ ਹੁੰਦਾ ਹੈ ਅਤੇ ਫੋਟ ਵੀ ਚੰਗੀ ਹੁੰਦੀ ਹੈ ਇਸ ਦਾ ਗੁੜ ਚੰਗਾ ਬਣਦਾ ਹੈ ਪਰੰਤੂ ਇਹ ਕਿਸਮ ਰੱਤਾ ਰੋਗ ਦਾ ਟਾਕਰਾ ਨਹੀਂ ਕਰ ਸਕਦੀ ਇਸ ਦਾ ਔੌਸਤਨ ਝਾੜ 300 ਕੁਇੰਟਲ ਪ੍ਰਤੀ ਏਕੜ ਹੈ CoH 119: ਇਹ ਦਰਮਿਆਨੇ ਮੌਸਮ ਵਾਲੀ ਕਿਸਮ ਹੈ ਇਸ ਦਾ ਗੰਨਾ ਲੰਬਾ, ਮੋਟਾ ਅਤੇ ਹਰੇ ਰੰਗ ਦਾ ਹੁੰਦਾ ਹੈ ਇਹ ਕਿਸਮ ਰੱਤਾ ਰੋਗ ਅਤੇ ਕੋਰੇ ਨੂੰ ਸਹਾਰਣ ਯੋਗ ਹੁੰਦੀ ਹੈ ਇਸਦੀ ਫੋਟ ਮੱਧਮ ਹੁੰਦੀ ਹੈ ਇਸ ਦਾ ਔਸਤਨ ਝਾੜ 340 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ CoJ 88: ਇਸ ਦੇ ਗੰਨੇ ਲੰਮੇ, ਦਰਮਿਆਨੇ ਮੋਟੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ ਰੱਤਾ ਰੋਗ ਨੂੰ ਸਹਾਰਨ ਯੋਗ ਹੈ ਇਸ ਦੇ ਰਸ ਵਿੱਚ 17-18% ਮਿਠਾਸ ਹੁੰਦੀ ਹੈ ਇਸ ਦਾ ਮੁੱਢਾ ਬਹੁਤ ਚੰਗਾ ਹੁੰਦਾ ਹੈ ਇਸ ਦੇ ਗੰਨੇ ਡਿੱਗਦੇ ਨਹੀਂ ਹਨ ਇਸ ਦਾ ਔੌਸਤਨ ਝਾੜ 337 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ CoS 8436: ਇਹ ਦਰਮਿਆਨੇ ਕੱਦ ਵਾਲੀ ਕਿਸਮ ਹੈ, ਜਿਸ ਦੇ ਗੰਨੇ ਠੋਸ, ਮੋਟੇ ਅਤੇ ਹਰੇ ਰੰਗ ਦੇ ਪੀਲੀ ਭਾਅ ਮਾਰਨ ਵਾਲੇ ਹੁੰਦੇ ਹਨ ਇਹ ਰੱਤਾ ਰੋਗ ਦਾ ਟਾਕਰਾ ਕਰਨ ਵਿੱਚ ਸਮਰੱਥ ਅਤੇ ਨਾ ਡਿੱਗਣ ਵਾਲੀ ਕਿਸਮ ਹੈ ਉਪਜਾਊ ਜ਼ਮੀਨਾਂ ਵਿੱਚ ਇਸ ਦਾ ਝਾੜ ਵਧੇਰੇ ਪ੍ਰਾਪਤ ਕੀਤਾ ਜਾ ਸਕਦਾ ਹੈ ਇਸ ਕਿਸਮ ਦਾ ਔਸਤਨ ਝਾੜ 307 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ CoJ 89: ਇਹ ਕਿਸਮ ਰੱਤਾ ਰੋਗ ਨੂੰ ਸਹਾਰਣ ਯੋਗ ਹੈ ਇਸ ਦਾ ਗੰਨਾ ਡਿੱਗਦਾ ਨਹੀਂ ਅਤੇ ਖੋਰੀ ਵੀ ਸੌਖੀ ਲਾਈ ਜਾ ਸਕਦੀ ਹੈ ਇਸ ਦਾ ਝਾੜ 326 ਕੁਇੰਟਲ ਪ੍ਰਤੀ ਏਕੜ ਹੈ Co 1148: ਇਸ ਦੇ ਗੰਨੇ ਠੋਸ ਅਤੇ ਵਧੀਆ ਉੱਗਰਦੇ ਹਨ ਇਹ ਫੋਟ ਦੀ ਫ਼ਸਲ ਲਈ ਵੀ ਵਰਤੇ ਜਾ ਸਕਦੇ ਹਨ ਇਹ ਮੱਧਮ ਕੁਆਲਿਟੀ ਦਾ ਗੁੜ ਬਣਾਉਣ ਦੇ ਕੰਮ ਆਉਂਦੀ ਹੈ ਇਹ ਕਿਸਮ ਰੱਤਾ ਰੋਗ ਸਹਾਰ ਸਕਦੀ ਹੈ ਇਸ ਦਾ ਝਾੜ 375 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਬੀਜ ਦੀ ਮਾਤਰਾ ਵੱਖ-ਵੱਖ ਤਜ਼ਰਬਿਆਂ ਤੋਂ ਇਹ ਸਿੱਧ ਕੀਤਾ ਗਿਆ ਹੈ ਕਿ 3 ਅੱਖਾਂ ਵਾਲੀਆਂ ਗੁੱਲੀਆਂ ਦਾ ਜਮਾਓ ਵਧੇਰੇ ਹੁੰਦਾ ਹੈ ਜਦ ਕਿ ਇੱਕ ਅੱਖ ਵਾਲੀ ਗੁੱਲੀ ਵਧੀਆ ਨਹੀਂ ਜੰਮਦੀ, ਕਿਉਂਕਿ ਦੋਨੋਂ ਪਾਸੇ ਕੱਟਣ ਕਰਕੇ ਗੁੱਲੀ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਵੱਧ ਅੱਖਾਂ ਵਾਲੀਆਂ ਗੁੱਲੀਆਂ ਬੀਜਣ ਨਾਲ ਵੀ ਜੰਮ ਵਧੀਆ ਨਹੀਂ ਮਿਲਦਾ ਅਨੁਕੂਲ ਮੌਸਮ ਨਾ ਮਿਲਣ ਕਰਕੇ ਉੱਤਰ-ਪੱਛਮ ਇਲਾਕਿਆਂ ਵਿੱਚ ਬੀਜ ਦੀ ਵਧੇਰੇ ਵਰਤੋਂ ਕੀਤੀ ਜਾਦੀ ਹੈ ਤਿੰਨ ਅੱਖਾਂ ਵਾਲੀਆਂ 20000 ਗੁੱਲੀਆਂ ਪ੍ਰਤੀ ਏਕੜ ਵਰਤੋ
गन्ना बोने की पूरी जानकारी और तरीका और उसमें उड़द बोने का तरीका ?
(hn)
Maharashtra
श्री मान अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट्टी का pH 9.5 से ज्यादा हो तो इसमें जिप्सम डालें आप इसकी किस्मे जैसे Co 8014 (Mahalakshami) ,Vasant 1,Co 86032 ,Co 92005 की बिजाई कर सकते है पतझड़ के मौसम में 15 अक्तूबर से २० नवंबर तक बिजाई की जाती है, बसंत के मौसम में बिजाई 15 फरवरी तक और गर्मियों के मौसम में 15 जुलाई से 15 सितंबर तक बिजाई की जाती है बिजाई के लिए सुधरे ढंग जैसे कि (गहरी खालियां, मेंड़ बनाकर,पंक्तियों में जोड़े बनाकर और गड्ढा खोदकर बिजाई ) प्रयोग किये जाते हैं 1) खालियां और मेंड़ बनाकर सूखी बिजाई: ट्रैक्टर द्वारा मेंड़ बनाने वाली मशीन की मदद से मेंड़ और खालियां बनाएं और इन मेड़ और खालियों में बिजाई करें मेड़ और खालियों में 90 सैं.मी. का फासला होना चाहिए गन्ने की गुलियों को मिट्टी में दबाएं और उसके बाद हल्की सिंचाई करें 2) पंक्तियों के जोड़े बनाकर बिजाई: खालियां बनाने वाले यंत्र के प्रयोग से खेत में 150 सैं.मी. के फासले पर खालियां बनाएं और उनमें 30:30-90-30:30 सैं.मी. के फासले पर गन्ने की रोपाई करें इस तरीके से मेड़ वाली बिजाई से अधिक पैदावार मिलती है 3) गड्ढा खोदकर बिजाई: गड्ढे खोदने वाली मशीन से 60 सैं.मी. व्यास के 30 सैं.मी. गहरे गड्ढे खोदें जिनमें 60 सैं.मी. का फासला हो इससे गन्ना 2-3 बार उगाया जा सकता है और मेड़ वाली बिजाई से 25-50 % अधिक पैदावार आती है B) एक आंख वाले गन्नों की बिजाई: रोपाई के लिए सेहतमंद गुलियां चुनें और 75-90 सैं.मी. के अंतर पर खालियों में बिजाई करें गुलियां एक आंख वाली होनी चाहिए यदि गन्ने के ऊपरी भाग में छोटी डलियां चुनी गई हों तो बिजाई 6 -9 सैं.मी. के अंतर पर करें फसल के अच्छे उगने के लिए आंखों को ऊपर की ओर रखें और हल्की सिंचाई करें पतझड़ के मौसम में 14500-16500 तीन आंख वाले बीज प्रति एकड़ में प्रयोग करें और बसंत के मौसम में 16500-25000 तीन आंख वाले बीज और 21600-25000 दो आंख वाले बीज प्रति एकड़ में प्रयोग करें गन्ने में नदीनों के कारण 12-72 % पैदावार का नुकसान होता है शुरूआती 60-120 दिनों तक नदीनों की रोकथाम बहुत जरूरी है इसलिए रोपाई के बाद 3-4 महीने बाद फसल की नदीनों की रोकथाम करें नीचे लिखे तरीकों से नदीनों को रोका जा सकता है 1) हाथों से गोडाई करके: गन्ना एक व्यापक जगह लेने वाली फसल है इसलिए नदीनों को गोडाई करके रोका जा सकता है इसके इलावा प्रत्येक सिंचाई के बाद 3-4 गोडाई जरूरी है 2) काश्तकारी ढंग: इस प्रक्रिया में खेती के तरीके, अंतरफसली और मलचिंग तरीके शामिल हैं बहुफसली के कारण नदीनों का हमला ज्यादा होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है गन्ना एक व्यापक जगह लेने वाली भी फसल है जिससे नदीनों के हमले का खतरा भी ज्यादा होता है यदि गन्ने को कम समय वाली फसलों के साथ अंतरफसली किया जाए तो इससे नदीनों को कम किया जा सकता है और ज्यादा लाभ भी मिल सकता है गन्ने के अंकुरन के बाद गन्ने की कतारों में 10-12 सैं.मी. मोटी तह बिछा दी जाती है यह सूर्य की रोशनी को सोखता है जिससे नदीन कम होते हैं यह मिट्टी में नमी को भी बचाता है 3) रासायनिक तरीके: नदीनों की रोकथाम के लिए, सिमाज़ीन या एट्राज़ीन 600-800 ग्राम या मैट्रीब्यूज़िन 800 ग्राम या ड्यूरॉन 1-1.2 किलोग्राम प्रति एकड़ में बिजाई के तुरंत बाद प्रयोग करना चाहिए इसके इलावा चौड़े पत्ते वाले नदीनों की रोकथाम के लिए 2, 4-डी@ 300-400 ग्राम का प्रयोग प्रति एकड़ के हिसाब से करें नाइट्रोजन 62 किलो, फासफोरस 32 किलो और पोटाश 42 किलो प्रति एकड़ में डालें बिजाई से पहले नाइट्रोजन की 1/3 मात्रा और फासफोरस और पोटाश की पूरी मात्रा डालें बाकी बची नाइट्रोजन की दो मात्रा को टॉप ड्रेसिंग के तौर पर डालें नाइट्रोजन की पहली मात्रा को बीज वाली आंख के अंकुरण के समय और दूसरी मात्रा को बीज अंकुरण के 45 दिन बाद डालें 3 वर्षों के बाद गन्ने की गुलियों में 40-50 क्विंटल गाय का गोबर प्रति एकड़ में डालें पतझड़ के मौसम में 90-100 दिनों में नाइट्रोजन को टॉप ड्रेसिंग के तौर पर डालें और बसंत के मौसम में 150-160 दिन बाद डालनी चाहिए सिंचाई की संख्या मिट्टी की किस्म और पानी की उपलब्धता पर निर्भर करती है गर्मी के महीने में गर्म हवाओं और सूखे में वृद्धि होने के कारण फसल को पानी की जरूरत पड़ती है पहली सिंचाई फसल के 20-25 % अंकुरित होने पर करें मानसून में गन्ने को पानी और बारिश के आधार पर लगाएं कम वर्षा में सिंचाई 10 दिनों के अंतराल पर करें इसके बाद सिंचाई के अंतराल को बढ़ाकर 20-25 दिनों के अंतराल पर सिंचाई करें जमीन में नमी संभालने के लिए गन्ने की पंक्तियों में मलचिंग का प्रयोग करें अप्रैल जून के महीने में पानी की कमी ना होने दें इससे पैदावार कम होगी इसके इलावा बारिश के दिनों में पानी ना खड़ा होने दें जोताई का समय, वृद्धि का समय और अधिक विकास का समय सिंचाई के लिए बहुत नाज़ुक होता है मिट्टी को मेंड़ पर चढ़ाना: कसी की मदद से खालियों में और पौधे के किनारों पर मिट्टी चढ़ाई जाती है यह मिट्टी में अच्छी तरह से तैयार की गई खाद को अच्छी तरह से मिश्रित होने में मदद करती है पौधे को सहारा देने और उसे गिरने से बचाने में भी मदद करती है ज्यादा पैदावार और चीनी प्राप्त करने के लिए गन्ने की सही समय पर कटाई जरूरी है समय से पहले या बाद में कटाई करने से पैदावार पर प्रभाव पड़ता है किसान शूगर रीफरैक्टोमीटर का प्रयोग करके कटाई का समय पता लगा सकते हैं गन्ने की कटाई द्राती की सहायता से की जाती है गन्ना धरती से ऊपर थोड़ा हिस्सा छोड़कर काटा जाता है क्योंकि गन्ने में चीनी की मात्रा ज्यादा होती है कटाई के बाद गन्ना फैक्टरी में लेकर जाना जरूरी होता है धन्यवाद
3 महीने के पिल्ले के बुखार का इलाज और सुस्त होना खाना ना खाना का इलाज ?
(hn)
आप उसे नज़दीकी डॉक्टर से जांच करवाएं जिससे उसकी सही जांच करके इलाज किया जा सके।
ਗੰਨੇ ਦੀ ਤਿਆਰ ਕੀਤੀ ਹੋਈ ਨਰਸਰੀ ਨੂੰ ਖੇਤ ਵਿਚ ਲਗਾਉਣ ਲਈ ਬੂਟਿਆਂ ਵਿਚਕਾਰ ਫਾਸਲਾ ਕਿਨ੍ਹਾਂ ਰੱਖਣਾ ਤੇ ਇਸ ਵਿੱਚ ਖਾਦ ਕਿਨੀ ਪਾਉਣੀ ਹੈ ਅਤੇ ਇਸ ਨੂੰ ਪਾਣੀ ਲਗਾਉਣਾ ਜ਼ਰੂਰੀ ਹੈ।
(pb)
Punjab
ਪੰਜਾਬ ਵਿਚ ਗੰਨੇ ਨੂੰ ਬੀਜਣ ਦਾ ਸਮਾਂ ਸਤੰਬਰ ਤੋਂ ਅਕਤੂਬਰ ਅਤੇ ਫਰਵਰੀ ਤੋਂ ਮਾਰਚ ਮਹੀਨਾ ਹੁੰਦਾ ਹੈ। ਗੰਨਾ ਆਮ ਤੌਰ ਤੇ ਪੱਕਣ ਲਈ ਇੱਕ ਸਾਲ ਦਾ ਸਮਾਂ ਲੈਂਦਾ ਹੈ।ਉੱਪ-ਊਸ਼ਣ ਕਟਬੰਦੀ ਖੇਤਰਾਂ ਵਿੱਚ ਕਤਾਰਾਂ ਦਾ ਫਾਸਲਾ 60-120 ਸੈ.ਮੀ. ਹੋਣਾ ਚਾਹੀਦਾ ਹੈ। ਗੰਨੇ ਨੂੰ 3-4 ਸੈ.ਮੀ. ਦੀ ਡੂੰਘਾਈ ਤੇ ਬੀਜੋ ਅਤੇ ਇਸ ਨੂੰ ਮਿੱਟੀ ਨਾਲ ਢੱਕ ਦਿਓ। ਫ਼ਸਲ ਬੀਜਣ ਤੋਂ ਪਹਿਲਾਂ ਮਿੱਟੀ ਵਿੱਚਲੇ ਤੱਤਾਂ ਦੀ ਜਾਂਚ ਕਰਵਾਉਣੀ ਜ਼ਰੂਰੀ ਹੈ, ਤਾਂ ਕਿ ਖਾਦਾਂ ਦੀ ਸਹੀ ਲੋੜ ਨੂੰ ਸਮਝਿਆਂ ਜਾ ਸਕੇ। ਬਿਜਾਈ ਤੋਂ ਪਹਿਲਾਂ 8 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਮਿਲਾਓ ਜਾਂ ਵਰਮੀਕੰਪੋਸਟ+ਰੈਲੀਗੋਲਡ 8-10 ਕਿਲੋ ਪ੍ਰਤੀ ਏਕੜ ਜਾਂ ਜੀਵਾਣੂ ਖਾਦ(PSB) 5-10 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰੋ।ਬਿਜਾਈ ਦੇ ਸਮੇਂ 66 ਕਿਲੋ ਯੂਰੀਆ ਦੀ ਵਰਤੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ। ਯੂਰੀਆ ਦਾ ਦੂਜਾ ਹਿੱਸਾ 66 ਕਿਲੋ ਪ੍ਰਤੀ ਏਕੜ ਦੂਜੇ ਪਾਣੀ ਤੋਂ ਬਾਅਦ ਪਾਓ ਅਤੇ ਯੂਰੀਆ ਦਾ ਤੀਸਰਾ ਹਿੱਸਾ 66 ਕਿਲੋ ਪ੍ਰਤੀ ਏਕੜ ਚੌਥੇ ਪਾਣੀ ਤੋਂ ਬਾਅਦ ਪਾਓ।
सबसे कम समय में कौन सी खाद तैयार होती हैं ?
(hn)
Maharashtra
अभिषेक जी, सबसे कम समय में तैयार होने वाली खाद गोबर की खाद है, धन्यवाद
Punjab
अभिषेक जी आप हार्बर एग्रो ग्रोथ बूस्टर रेडीनेस डाल सकते हैं
डायबक रोग के लिए कोई रसायन का नाम तथा किस रसायन का प्रयोग करें
(hn)
Maharashtra
अभिषेक जी, कृपया आप बताये कि यह रोग किस पौधे में हो रहा है, ताकि आपको उसके हिसाब से इसके बारे में जानकारी दी जा सके, धन्यवाद
वर्मी कम्पोस्ट कैसे तैयार करें ?
(hn)
Maharashtra
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं
कम्पोस्ट खाद कैसे तैयार करें ?
(hn)
Maharashtra
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं
एक एकड़ में कितने बिस्वा होते हैं ?
(hn)
Punjab
abhishek vishwakarma जी 1 एकड़ में 32.26666 biswa होता है। धन्यवाद
यदि किसी पत्ती पर रोग लगा हो तो उसे कैसे ठीक करे ?
(hn)
Maharashtra
अभिषेक जी, कृपया आप बताये किस फसल के पत्तों में रोग है, और आप उस पौधे की फोटो भेजें ताकि आपको देख कर इसके बारे में जानकारी दी का सके, धन्यवाद
ਕਿਹੜੀ ਨਸਲ ਦੀ ਬੱਕਰੀ ਪਾਲਣ ਲਈ ਠੀਕ ਹੈ ?
(pb)
Punjab
ਪੰਜਾਬ ਵਿੱਚ ਤੁਸੀ ਬਰਬਰੀ, ਬਲੈਕ ਬੰਗਾਲ, ਸਿਰੋਹੀ ਆਦਿ ਨਸਲ ਪਾਲ ਸਕਦੇ ਹੋ ਜੇਕਰ ਤੁਸੀ ਦੁੱਧ ਅਤੇ ਮੀਟ ਦੋਨਾਂ ਲਈ ਕੰਮ ਕਰਨਾ ਚਾਹੁੰਦੇ ਹੋ ਤਾਂ ਤੁਸੀ ਬੀਟਲ ਨਸਲ ਦੀ ਬੱਕਰੀ ਰੱਖ ਸਕਦੇ ਹੋ..
क्या हम फसल के ऊपर हल्दी का स्प्रे कर सकते हैं इसके बारे में जानकारी बताओ ?
(hn)
Maharashtra
लोकेश जी, आप फसल पर हल्दी की स्प्रे कर सकते हैं, इस से फंगस से होने वाली बिमारियों की रोकथाम की जा सकती है, धन्यवाद
mera sawal hai ki mujhe 8gaayo ke liye milk machine ki jarurat hai Jo ki achchi quality me ho uski price bataye
(hn)
Punjab
यदि आप दूध निकालने वाली मशीन लेना चाहते है तो आप इनमें से किसी भी कंपनी की ले सकते है जैसे Vansum Pvt.Ltd. 9811104804, Solutions packing machine 9569010005 , Milkwell Milking machine 9416003826.