Punjab
Search
pearl farming di training kitho lai ja skdi hai g ?
(pb)
ਮੋਤੀਆਂ ਦੀ ਖੇਤੀ ਇਕ ਲਾਭਦਾਇਕ ਕਿੱਤਾ ਹੈ ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਸਿਪੀ ਨੂੰ ਖਰੀਦਿਆ ਜਾਂਦਾ ਹੈ ਜੋ ਦਿੱਲੀ ਤੋ ਮਿਲ ਜਾਂਦੀ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱਚ ਮੋਤੀਆਂ ਦਾ ਬੀਜ ਪਾਇਆ ਜਾਂਦਾ ਹੈ ਫਿਰ ਇਹਨਾਂ ਸਿਪੀਆ ਨੂੰ ਬੰਦ ਕਰ ਕੇ ਜਾਲੀ ਦੇ ਸਹਾਰੇ ਪਾਣੀ ਵਿਚ ਸੁੱਟ ਦਿੱਤਾ ਜਾਂਦਾ ਹੈ ਫਿਰ ਕੁੱਜ ਮਹੀਨਿਆਂ ਬਾਅਦ ਇਸ ਵਿਚੋਂ ਮੋਤੀ ਤਿਆਰ ਹੋ ਜਾਂਦੇ ਹਨ ਮੋਤੀ ਬਣਨ ਵਿਚ 18 ਮਹੀਨਿਆਂ ਦਾ ਸਮਾਂ ਲਗਦਾ ਹੈ ਡਿਜ਼ਾਈਨਰ ਮੋਤੀ ਤਿਆਰ ਕਰਨ ਲਈ ਉਹਨਾਂ ਲਈ ਖਾਸ ਤੌਰ ਤੇ ਸਾਂਚੇ ਬਣਾਏ ਹੁੰਦੇ ਹਨ, ਜਿਹਨਾਂ ਵਿੱਚੋ ਗਨਪਤੀ,ਬੁੱਧ,ਹੋਲੀ ਕਰਾਸ ਸਾਈਨ ਵਰਗੇ ਡਿਜ਼ਾਈਨਰ ਮੋਤੀ ਤਿਆਰ ਹੁੰਦੇ ਹਨ ਪਰ ਮੋਤੀਆ ਦੀ ਮਾਰਕੀਟਿੰਗ ਆਪਣੇ ਪੱਧਰ ਤੇ ਹੀ ਕਰਨੀ ਪੈਂਦੀ ਹੈ ਪੰਜਾਬ ਵਿੱਚ ਮਨੀਸ਼ ਜੀ ਮੋਤੀਆ ਦੀ ਟ੍ਰੇਨਿੰਗ ਕਰਵਾਉਦੇ ਹਨ ਉਹਨਾਂ ਨਾਲ ਇਸ ਨੰਬਰ 9417652857 ਤੇ ਗੱਲ ਕਰੋ ਉਹ ਤੁਹਾਨੂੰ ਪੂਰਾ ਗਾਈਡ ਕਰ ਦੇਣਗੇ ਪੰਜਾਬ ਵਿਚ ਮੋਤੀਆਂ ਦੀ ਖੇਤੀ ਦੀ ਟ੍ਰੇਨਿੰਗ ਲੈਣ ਲਈ ਤੁਸੀਂ Manish Vasudev 9417652857 ਜੀ ਨਾਲ ਸੰਪਰਕ ਕਰ ਸਕਦੇ ਹੀ, ਧੰਨਵਾਦ
ਮੱਛੀ ਟਰੇਨਿੰਗ ਕਦੋਂ ਹੈ ?
(pb)
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ. ਇਸਦੀ ਪੁੰਗ ਛੱਡਣ ਲਈ ਅਪ੍ਰੈਲ ਤੋਂ ਅਕਤੂਬਰ ਦਾ ਤੱਕ ਸਮਾਂ ਵਧੀਆ ਹੁੰਦਾ ਹੈ
Strawberry Farming bare information kithe mil sakdi hai ji ?
(en)
Punjab
ਸਟੋਬਰੀ ਦੀ ਖੇਤੀ ਪੋਲੀਹਾਊਸ ਦੇ ਅੰਦਰ ਜਾਂ ਖੁੱਲੇ ਖੇਤ ਵਿੱਚ ਕਰ ਸਕਦੇਂ ਹੋ ਚੀਕਣੀ , ਬਾਲੂ ਅਤੇ ਚੰਗੇ ਪਾਣੀ ਦੀ ਨਿਕਾਸੀ ਵਾਲੀ ਜ਼ਮੀਨ ਸਟਰਾਬੇਰੀ ਲਈ ਚੰਗੀ ਹੁੰਦੀ ਹੈ ਏਸਿਡਿਕ ਵਿੱਚ PH level 5.0 to 6.5 ਹੋਣਾ ਚਾਹੀਦਾ ਹੈ ਮਿੱਟੀ ਦੀ ਨਾਜੁਕਤਾ ਤੀਹ ਤੋਂ ਚਾਲ੍ਹੀ ਸੇਂਟੀਮੀਟਰ ਹੋਣੀ ਚਾਹੀਦੀ ਹੈ ਸਟਰਾਬੇਰੀ ਦੇ ਸਹੀ ਵਾਧੇ ਲਈ ਦਿਨ ਵੇਲੇ ਤਾਪਮਾਨ 20-25° ਡਿਗਰੀ ਅਤੇ ਰਾਤ ਵੇਲੇ 7-12° ਡਿਗਰੀ ਹੋਣਾ ਚਾਹੀਦਾ ਹੈ ਇਸ ਲਈ ਇਸਦੀ ਪਨੀਰੀ ਲਾਉਣ ਦਾ ਕੰਮ ਅੱਧ ਅਕਤੂਬਰ ਤੋਂ ਨਵੰਬਰ ਤਕ ਕਰ ਦੇਣਾ ਚਾਹੀਦਾ ਹੈ ਇਹਨਾਂ ਮਹੀਨਿਆਂ ਤੇ ਇਸਤੋਂ ਬਾਅਦ ਪੰਜਾਬ ਵਿਚ ਲਗਭਗ ਇਹੀ ਤਾਪਮਾਨ ਹੁੰਦਾ ਹੈ ਸਟਰਾਬੇਰੀ ਦੀ ਖੇਤੀ ਮਲਚਿੰਗ ਵਿਧੀ ਰਾਹੀਂ ਕੀਤੀ ਜਾਂਦੀ ਹੈ ਸਭ ਤੋਂ ਪਹਿਲਾਂ ਖੇਤ ਨੂੰ ਤਿਆਰ ਕੀਤਾ ਜਾਂਦਾ ਹੈ ਇਸ ਦੇ ਬਾਅਦ ਟਰੈਕਟਰ ਦੀ ਸਹਾਇਤਾ ਨਾਲ ਮਲਚਿੰਗ ਮਸ਼ੀਨ ਨੂੰ ਖੇਤ ਵਿੱਚ ਉਤਾਰਿਆ ਜਾਂਦਾ ਹੈ ਚਾਰ ਫੁੱਟ ਕਿਆਰੀ ਤਿਆਰ ਕੀਤੀ ਜਾਂਦੀ ਹੈ ਇਸ ਵਿੱਚ ਡਰਿੱਪ ਲਾਈਨ ਫਿੱਟ ਕੀਤੀ ਜਾਂਦੀ ਹੈ ਇਸ ਦੇ ਬਾਅਦ ਮਸ਼ੀਨ ਦੀ ਸਹਾਇਤਾ ਨਾਲ ਕਿਆਰੀਆਂ ਉੱਤੇ ਪਲਾਸਟਿਕ ਸ਼ੀਟ ਵਿਛਾਈ ਜਾਂਦੀ ਹੈ ਮਲਚਿੰਗ ਲਈ ਹਲਕਾ ਅਤੇ ਲਚਕੀਲਾ ਪਦਾਰਥ ਲਵੋ ਤਾਂ ਜੋ ਸਟਰਾਬੇਰੀ ਦੇ ਬੂਟੇ ਦੀ ਰਫ਼ਤਾਰ ਉੱਤੇ ਅਸਰ ਨਾ ਪਵੇ ਜਿਸਨੂੰ ਬਾਅਦ ਵਿਚ ਦੋਨਾਂ ਪਾਸਿਆਂ ਤੋਂ ਮਿੱਟੀ ਵਿੱਚ ਦਬਾ ਦਿਤਾ ਜਾਂਦਾ ਹੈ ਹੁਣ ਇਸ ਸ਼ੀਟ ਵਿਚ ਮੋਰੀਆਂ ਕੱਢ ਕੇ ਉਸ ਵਿਚ ਸਟਰਾਬੇਰੀ ਦੀ ਪਨੀਰੀ ਲਈ ਜਾਂਦੀ ਹੈ ਪਨੀਰੀ ਲਾਉਣ ਵੇਲੇ ਜੜ ਨੂੰ ਪੂਰੀ ਤਰ੍ਹਾਂ ਮਿੱਟੀ ਵਿੱਚ ਸੇਟ ਕਰ ਦਿਓ ਜੜ ਬਹਾਰ ਰਹਿਣ ਨਾਲ ਪੌਦੇ ਦੇ ਸੁੱਕਣ ਦਾ ਖ਼ਤਰਾ ਹੁੰਦਾ ਹੈ ਪੌਦੇ ਨੂੰ ਜਿਆਦਾ ਤਾਪਮਾਨ ਅਤੇ ਠੰਡ ਤੋਂ ਬਚਨ ਲਈ ਇਸਦੇ ਊਪਰ ਛਾਂ ਕਰਨੀ ਚਾਹੀਦੀ ਹੈ ਜੋ ਤੁਸੀਂ ਲੋ ਟਨਲ ਵਿਧੀ ਨਾਲ ਕਰ ਸਕਦੇ ਹੋ ਮੌਸਮ ਦਾ ਬਹੁਤ ਖਿਆਲ ਰੱਖਣਾ ਪੈਂਦਾ ਹੈ ਥੋੜੀ ਜਿਹੀ ਲਾਪਰਵਾਹੀ ਨਾਲ ਸਾਰੀ ਫ਼ਸਲ ਖ਼ਰਾਬ ਹੋ ਸਕਦੀ ਹੈ ਪਹਿਲੇ ਸਾਲ ਆਪਣੇ ਖੇਤ ਵਿੱਚ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਕੁੱਲ ਖਰਚਾ ਢਾਈ ਤੋ ਤਿੰਨ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਆ ਜਾਦਾ ਹੈ ਕਿਉਕਿ ਕਿਸਾਨ ਨੂੰ ਪਹਿਲੇ ਸਾਲ ਡਰਿੱਪ ਸਿਸਟਮ ਅਤੇ ਫੁਆਰਿਆਂ ਆਦਿ ਤੇ ਵੀ ਖਰਚ ਕਰਨਾ ਪੈਦਾ ਹੈ ਪਰ ਅਗਲੇ ਸਾਲਾ ਵਿੱਚ ਕਿਸਾਨ ਦਾ ਇਹ ਖਰਚ ਬਚ ਜਾਦਾ ਹੈ ਇਸਦੇ ਲਈ ਇੱਕ ਏਕੜ ਵਿੱਚ 40 ਬੈਡ ਬਣਦੇ ਹਨ ਅਤੇ ਇੱਕ ਬੈਡ ਤੇ 1000 ਸਟ੍ਰਾਬੇਰੀ ਦੇ ਪੌਦੇ ਲੱਗਦੇ ਹਨ ਇਸ ਤਰਾਂ ਇੱਕ ਏਕੜ ਵਿੱਚ ਚਾਲੀ ਹਜ਼ਾਰ ਪੌਦੇ ਲਾਏ ਜਾਦੇ ਹਨ, ਇੱਕ ਪੌਦਾ 3 ਤੋ 4 ਰੁਪਏ ਤੱਕ ਮਿਲ ਜਾਦਾ ਹੈ ਅਤੇ ਇਸ ਦਾ ਝਾੜ 50 ਤੋ 60 ਕੁਇੰਟਲ ਤੱਕ ਨਿਕਲ ਆਉਦਾ ਹੈ 25-30 ਕੁਇੰਟਲ ਗੋਬਰ ਦੀ ਖਾਦ ਇੱਕ ਏਕੜ ਵਿੱਚ ਪਾਓ ਇਹ ਖਾਦ ਇੱਕ ਸਾਲ ਵਿੱਚ ਪਾਉਣੀ ਹੁੰਦੀ ਹੈ ਫਿਰ 20 : 40 : 40 NPK KG / ਹੇਕਟਏਰ ਪਾਉਣੀ ਹੈ ਚੰਗੀ ਫਸਲ ਲਈ ਯੂਰਿਆ ਦੋ ਫ਼ੀਸਦੀ ਜ਼ਿੰਕ ਸਲਫੇਟ , ਅੱਧਾ ਪ੍ਰਤੀਸ਼ਤ ਕੈਲਸ਼ਿਅਮ ਸਲਫੇਟ ਅੱਧਾ ਫ਼ੀਸਦੀ ਅਤੇ ਬੋਰਿਕ ਏਸਿਡ 0 . 2 ਫ਼ੀਸਦੀ ਚੰਗੀ ਫਸਲ ਲਈ ਠੀਕ ਹੈ ਸਿੰਚਾਈ ਛੇਤੀ ਛੇਤੀ ਪਰ ਹਲਕੀ ਕਰਨੀ ਚਾਹੀਦੀ ਹੈ ਜਿਆਦਾ ਪਾਣੀ ਠੀਕ ਨਹੀਂ ਹੈ ਪੱਤੇ ਗਿੱਲੇ ਨਾ ਕਰੋ ਤੁਪਕਾ ਸਿੰਚਾਈ ਨਾਲ ਘੱਟ ਪਾਣੀ ਲੱਗ ਸਕਦਾ ਹੈ ਜੇਕਰ ਤੁਪਕਾ ਸਚਾਈ ਨਹੀਂ ਕਰ ਰਹੇ ਤਾਂ ਕਿਆਰੀਆਂ ਦੇ ਵਿਚਾਲੇ ਪਾਣੀ ਖਾਲ ਵਿੱਚ ਹੀ ਲਗਾਓ ਨਦੀਨ ਹੱਥ ਨਾਲ ਹਟਾਓ ਜਾਂ ਕੀੜੇ ਮਕੋੜੇ ਅਤੇ ਦੂਜੀਆ ਬਿਮਾਰਿਆ ਵੱਲ ਧਿਆਨ ਰੱਖਣਾ ਜਰੂਰੀ ਹੈ ਜੇਕਰ ਕੋਈ ਪੋਦਾ ਜਿਆਦਾ ਖਰਾਬ ਹੈ ਉਹਨੂੰ ਹਟਾ ਦਿਓ ਜਦੋਂ ਫਲ ਦਾ ਰੰਗ 70% ਲਾਲ ਹੋ ਜਾਵੇ ਤਾਂ ਤੋੜ ਲੈਣਾ ਚਾਹੀਦਾ ਹੈ ਜੇਕਰ ਮਾਰਕਿਟ ਦੂਰੀ ਉੱਤੇ ਹੈ ਤਾਂ ਥੋੜ੍ਹਾ ਸਖ਼ਤ ਹੀ ਤੋੜਨਾ ਚਾਹੀਦਾ ਹੈ ਤੁੜਵਾਈ ਵੱਖ ਵੱਖ ਦਿਨਾਂ ਵਿਚ ਕਰਨੀ ਚਾਹੀਦੀ ਹੈ ਸਟਰਾਬੇਰੀ ਦੀ ਪੈਕਿੰਗ ਪਲਾਸਟਿਕ ਦੀਆਂ ਪਲੇਟਾਂ ਵਿੱਚ ਕਰਨੀ ਚਾਹੀਦੀ ਹੈ ਇਸਨ੍ਹੂੰ ਹਵਾਦਾਰ ਜਗ੍ਹਾ ਉੱਤੇ ਰੱਖਣਾ ਚਾਹੀਦਾ ਹੈ ਜਿੱਥੇ ਤਾਪਮਾਨ ਪੰਜ ਡਿਗਰੀ ਹੋ ਇੱਕ ਦਿਨ ਦੇ ਬਾਅਦ ਸਟਰਾਬੇਰੀ ਦੀ ਪੈਕਿੰਗ ਦਾ ਤਾਪਮਾਨ ਜ਼ੀਰੋ ਡਿਗਰੀ ਹੋਣਾ ਚਾਹੀਦਾ ਹੈ ਮਾਰਕੀਟ ਵਿੱਚ ਸਟ੍ਰਾਬੇਰੀ ਔਸਤ 200 ਰੁਪਏ ਪ੍ਰਤੀ ਤੱਕ ਵਿਕਦੀ ਹੈ ਇਸ ਤਰਾਂ ਪੰਜ ਲੱਖ ਪ੍ਰਤੀ ਏਕੜ ਤੋ ਇਸ ਦੀ ਆਮਦਨ ਸ਼ੁਰੂ ਹੋ ਕੇ ਅੱਗੇ ਆਪਣੀ ਮਿਹਨਤ ਨਾਲ ਕਿਸਾਨ ਆਮਦਨ ਵਿੱਚ ਭਰਪੂਰ ਵਾਧਾ ਕਰ ਸਕਦਾ ਹੈ ਸਟ੍ਰਾਬੇਰੀ ਦੇ ਪੌਦੇ ਸਤੰਬਰ ਤੋ ਅਕਤੂਬਰ ਤੱਕ ਲਾਏ ਜਾਦੇ ਹਨ ਅਤੇ 3 ਮਹੀਨੇ ਬਾਦ ਇਹ ਫਲ ਦੇਣਾ ਸ਼ੁਰੂ ਕਰ ਦਿੰਦੇ ਹਨ ਇਸ ਦੀ ਫਸਲ ਅਪ੍ਰੈਲ ਤੱਕ ਚਲਦੀ ਹੈ ਇਸ ਦੀ ਮਾਰਕੀਟਿੰਗ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਹੀ ਹੈ ਉਹ ਏਲਨਾਬਾਦ,ਸਿਰਸਾ,ਹਨੂੰਮਾਨਗੜ,ਗੰਗਾਨਗਰ ਤੋ ਇਲਾਵਾ ਬਠਿੰਡਾ,ਮੋਗਾ ਜਲੰਧਰ,ਲੁਧਿਆਣਾ ਵਿੱਚ ਇਸ ਦੀ ਮਾਰਕੀਟਿੰਗ ਕਰ ਸਕਦੇ ਹਾਂ ਜੇਕਰ ਜ਼ਿਆਦਾ ਮਾਤਰਾ ਵਿੱਚ ਸਟ੍ਰਾਬੇਰੀ ਹੋਵੇ ਤਾਂ ਦਿੱਲੀ ਇਸ ਦੀ ਮੁੱਖ ਮਾਰਕੀਟ ਹੈ
Sir 85 din di kanak te 13 0 45 and magnesium sulphate and boron di spray kar sakde ha ji, please Ehna di dose jaroor daso ji, nale Ehna da koi side effect ta nahi hunda sir please reply ?
(pb)
Shri maan g NPK 13:00:45@1kg, Boron@100 gm and magnesium sulphate@500 gm per acre 150 ltr pani vich spray kr skde ho....
Maharashtra
ha
यह गेहूं की कौनसी किस्म है ?
(hn)
Punjab
राकेश जी फोटो देख कर इसकी किस्म के बारे में नहीं बताया जा सकता
Madhya Pradesh
ये उषा मंगल गेहूँ में कुछ पौधे दिख रहे है
खीरे में यह रोग लग रहा है ?
(hn)
Punjab
shrimaan g kheere nein fungicide M-45 @3 gm per liter pani ke hisab se spray kro g..
Sir gulli dande lai leader te topic mix krke spray kiti c kall te raat galti nall pani tutt gya, dseo ke gulli danda maru ja nahi ?
(en)
Punjab
shrimaan g topik and leader di spray krn to baad 12-15 din tkk pani nhi lgouna chaida and hun pani jldi lgn nal result ghat skda hai g..
Sir mujhe egg chahiye wholesale price mein ?
(hn)
Punjab
emran ji iske liye aap Man Singh 9649050050 Shree Karni group se sampark kr skte hai, inke pass sabhi nasal ke chick hai aur egg v purchase kr skte hai.
ਲਸਣ ਦਾ ਰੰਗ ਪੀਲਾ ਹੋ ਗਿਆ ?
(pb)
ਸ੍ਰੀ ਮਾਨ ਜੀ ਲਸਣ ਵਿੱਚ M-45@500gm ਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ ਅਤੇ ਇਸ ਤੋਂ 3-4 ਦਿਨਾਂ ਬਾਅਦ NPK 191919@1 kg ਪ੍ਰਤੀ ਏਕੜ 150ਲੀਟਰ ਪਾਣੀ ਨਾਲ ਸਪਰੇਅ ਕਰ ਸਕਦੇ ਹੋ
devmedia
(hn)
Punjab
shrimaan g aap gehu mein sarson ki khal ka spray nhi kr skte ho g..
Ek kile mein main papita ke ped kitne lga sakte hain aur aur papite ke ped kahan par kis nursery mein milenge, main bahadurgarh se hun ?
(hn)
Punjab
Ankit ji papiet ke paudhe ek acre men lagbhag 900 lag jate hai iske ped lene ke liye Sulender 8736801125 Jai Shree Bag & Nursery, se sampark kar sakte hai.dhanywad
kya npk 17.00.44 bhi hota hai, hota hai to gehu mein iski kitni matra dalni hoti hai ?
(hn)
Punjab
Gaurav ji NPK 170044 nam ki koi NPK nahi hoti hai.aap genhu ke uper NPK 130045 ki spray kar sakte hai. iski matra 1 kilo ko 150 litre pani ke hisab se spray karen.dhanywad
ये कौन सी नस्ल की है ?
(hn)
Punjab
राजकुमार जी यह क्रॉस नस्ल की बकरी है
ਕੀ bonsai art, agriculture ਨਾਲ relate ਕਰਦਾ ?
(pb)
Punjab
ਲਵਪ੍ਰੀਤ ਜੀ ਇਹ landscaping ਦੇ ਅਧੀਨ ਆਉਂਦਾ ਹੈ ਜੋ ਕੇ agriculture ਦਾ ਹੀ ਹਿੱਸਾ ਹੈ Bonsai ਬਣਾਉਣਾ ਇਕ ਕਲਾ ਹੈ ਜਿਸਦੇ ਨਾਲ ਦਰਖ਼ਤ ਨੂੰ ਛੋਟੇ size ਵਿਚ ਤਿਆਰ ਕੀਤਾ ਜਾਂਦਾ ਹੈ ਧੰਨਵਾਦ
कश्मीरी सिंदूरी बेर के बारे में बताएं ?
(hn)
Punjab
कश्मीरी सिंदूरी बेर और कश्मीरी रेड एप्पल बेर एक ही है सभी प्रकार की मिट्टी एप्पल बेर की खेती के लिए उपयुक्त है इसकी खेती के तरीके सिंचित क्षेत्रों के लिए बेर के पौधे की तरह हैं 8 x 8 मीटर की दूरी का उपयोग करें और वर्षा वाले क्षेत्रों के लिए, रोपण के लिए 6 मीटर x 6 मीटर के अंतर का उपयोग करें 60 x 60 x 60 cm के गड्ढे खोदकर उन्हे 15 दिनों के लिए धूप में खुला रखा जाता है गड्ढे को मिट्टी और गोबर के मिश्रण से भरा जाता है फिर उसमें अंकुरित पौधे को रोपाई करें उचित कटाई और छंटाई आवश्यक है इसे नर्सरी चरण से शुरू करें नर्सरी में, सुनिश्चित करें कि एकल तने वाले पौधे ही हो निचली शाखाओं को प्रून करें और उन्हें जमीन पर फैलने से रोकें पिछले मौसम की बीमारी, पतली, सूखी और टूटी हुई शाखाओं को हटा दें प्रूनिंग तब किया जाता है जब पौधे सुप्त अवस्था में होते हैं यानि मई के दूसरे पखवाड़े से सेब बेर का आकार सेब जैसा होता है और इसका औसत वजन लगभग 150-200 ग्राम होता है, इस किस्म के बेर थाईलैंड से आते हैं, पेड़ को फलने की अवस्था तक पहुंचने में 6-7 महीने लगते हैं, 450- 500 पौधों की खेती एकड़ में की जाती है, प्रथम वर्ष में 23- 30 किलोग्राम प्रति पेड़ पैदावार देखी जाती है, इसकी मार्केटिंग हैदराबाद में सबसे अधिक है, इसकी कीमत 50-60 रुपये प्रति पौधा है, धन्यवाद
गेहूं में यूरिया और डीएपी की स्प्रे कैसे और कितनी मात्रा में करें ?
(hn)
Shri maan Dr. dalal ghol di spray tyaar krn da tarika hai .Urea@2.5kg , DAP@2.5 kg zinc @0.5kg da ghol tyaar kr ke iss di spray kro. DAP nu ikk raat pehla bhio ke rakho ate urea zinc nu alag alag ghol ke baad de vich ihna tina nu 100-150 ltr pani de vich mix kr ke prati acre te spray kro. ihh growth da kam krdia hnn ate jo v fasal de vich ghaat hoyi uss di poorti ho jandi hai...
ਸਰ ਜੀ ਖੇਤ ਵਾਸਤੇ ਅੰਡਰ ਗਰਾਊਂਡ ਪਾਈਪ ਲਾਈਨ ਤੇ ਕੋਈ ਸਬਸਿਡੀ ਮਿਲਦੀ ਹੈ ਇਸ ਦੀ ਜਾਣਕਾਰੀ ਦਿਉ ?
(pb)
Punjab
Gurmeet Singh ji pipe line bare visthar vich jankari lai tusi Mr Mishra 9465884780, 9810363807 nal samparak kar sakde ho, Thankyou.
Mushroom ke jankari dein ?
(hn)
श्री मान खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
चने की फसल के बाद कौन सी सब्जी लगाई जा सकती है ?
(hn)
Punjab
अनिल जी आप सब्जियां जैसे ग्वार, खीरा-ककड़ी, लोबिया, करेला, लौकी, तुरई, पेठा, खरबूजा, तरबूज, पालक, भिण्डी, अरबी ,चौलाई, मूली , फूलगोभी, बैंगन, प्याज, मूली, मिर्च की बिजाई कर सकते है धन्यवाद
Sir main aloe vera ki contract farming karna chahta hu please koi genuine company ke bare mein btaye jo contract farming karti ho or farming ki training bhi deti ho ?
(hn)
Punjab
Pushpendra ji aap aleovera ki contract farming ke liye Mr Yadav:-6268536795 Aushadhiya kheti vikas sansthan se sampark kar sakte hai.dhanywad
Gehu mein Mahu ke liye profonophos +cypeemethrin dalne se kya hoga ?
(hn)
Punjab
Pradeep ji yeh sucking pest ki roktham ke liye istemal kiya jata hai iski matra 400ml ko prati acre ke hisab se spray kiya jata hai.dhanywad
Bai ji main sugarcane crop and gud banon bare jankari laini hai ji, je koi kisan veer help krna chahunda hove ta please help kreo, 9853400086 ?
(en)
Punjab
abninder ji kirpa karke swal vistar nal pucho ke tuc ki jankari laina chahunde ho ta jo tuhanu is bare poori jankari diti ja sake.dhanwad
Strawberry ki cultivation kaise karte hai ?
(en)
Punjab
स्ट्रॉबेरी की खेती पॉलीहाउस के अंदर या खुले खेत में कर सकते हैं चीकनी, बालुई और अच्छे निकास वाली ज़मीन स्ट्रॉबेरी के लिए अच्छी होती है तेजाबी में पी एच 5.0 से 6.5 होनी चाहिए मिट्टी की नाज़ुकता तीस से चालीस सैं.मी. होनी चाहिए स्ट्रॉबेरी की सही वृद्धि के लिए दिन में तापमान 20-25 डिगरी और रात के समय 7-12 डिगरी होना चाहिए इसलिए इसकी पनीरी लगाने का काम मध्य अक्तूबर से मध्य नवंबर तक कर देना चाहिए इन महीनों और इसके बाद पंजाब में लगभग यही तापमान होता है स्ट्रॉबेरी की खेती मलचिंग विधि द्वारा की जाती है सबसे पहले खेत को तैयार किया जाता है इसके बाद ही ट्रैक्टर की सहायता से मलचिंग मशीन को खेत में उतारा जाता है चार फुट क्यारी तैयार की जाती है इसमें ड्रिप लाइन फिट की जाती है इसके बाद मशीन की सहायता से क्यारियों पर प्लास्टिक शीट बिछाई जाती है मलचिंग के लिए हल्का और लचकीला पदार्थ लें ताकि स्ट्रॉबेरी के पौधे की रफ्तार पर असर ना पड़े जिसे बाद में दोनों ओर से मिट्टी में दबा दिया जाता है अब इस शीट में छेद करके उसमें स्ट्रॉबेरी की पनीरी लगायी जाती है पनीरी लगाने के समय जड़ को पूरी तरह मिट्टी में व्यवस्थित कर दें जड़ बाहर रहने से पौधे के सूखने का खतरा होता है पौधे को ज्यादा तापमान और ठंड से बचाने के लिए इसके ऊपर छांव करनी चाहिए जो आप लो टन्नल विधि से कर सके हैं मौसम का बहुत ख्याल रखना पड़ता है थोड़ी सी लापरवाही से सारी फसल खराब हो सकती है पहले साल अपने खेत में स्ट्रॉबेरी की खेती करने का कुल खर्चा ढाई से तीन लाख रूप्ये प्रति एकड़ के हिसाब से आ जाता है क्योंकि किसान को पहले साल ड्रिप सिस्टम और फव्वारों आदि पर खर्च करना पड़ता है पर अगले वर्षों में किसानों का यह खर्चा बच जाता है इसके लिए एक एकड़ में 40 बैड बनते हैं और एक बैड पर 1000 स्ट्रॉबेरी के पौधे लगते हैं इस तरह एक एकड़ में चालीस हजार पौधे लगाए जाते हैं एक पौधा 3 से 4 रूप्ये तक मिल जाता है और इसकी उपज 50 से 60 क्विंटल तक निकल आता है 25-30क्विंटल गोबर की खाद एक एकड़ में डालें यह खाद एक साल में डालनी होती है फिर 20 : 40 : 40 NPK KG / हेक्टेयर डालनी है अच्छी फसल के लिए यूरिया दो फीसदी जिंक सल्फेट, आधा प्रतिशत कैलशियम सल्फेट और बोरिक एसिड 0.2 फीसदी अच्छी फसल के लिए ठीक है सिंचाई जल्दी जल्दी पर हल्की करनी चाहिए ज्यादा पानी ठीक नहीं है पत्ते गीले ना करें तुपका सिंचाई से पानी कम लग सकता है यदि तुपका सिंचाई नहीं कर रहे तो क्यारियों में पानी खाली में ही लगाएं नदीन हाथ से हटाएं या कीड़े मकौड़े और अन्य बीमारियों की तरफ ध्यान रखना जरूरी है यदि कोई पौधा ज्यादा खराब है उसे हटा दें जब फल का रंग 70 प्रतिशत लाल हो जाये तो तोड़ लेना चाहिए यदि मार्किट दूरी पर है तो थोड़ा सख्त ही तोड़ना चाहिए तुड़ाई अलग अलग दिनों में करनी चाहिए स्ट्रॅाबेरी की पैकिंग प्लास्टिक की प्लेटों में करनी चाहिए इसे हवादार जगह पर रखना चाहिए जहां तापमान पांच डिगरी हो एक दिन के बाद स्ट्रॉबेरी की पैकिंग का तापमान ज़ीरो डिग्री होना चाहिए मार्किट में स्ट्रॉबेरी औसतन 200 रूपये प्रति तक बिकती है इस तरह पांच लाख प्रति एकड़ से इसकी आमदन शुरू होकर आगे अपनी मेहनत से किसान आमदन में भरपूर वृद्धि कर सकता है स्ट्रॉबेरी के पौधे सितंबर से अक्तूबर तक लगाए जाते हैं और 3 महीने के बाद यह फल देना शुरू कर देते हैं इसकी फसल अप्रैल तक चलती है इसकी मार्केटिंग में किसी भी तरह की मुश्किल नहीं है, यह ऐलनाबाद, सिरसा, हनुमानगढ़, गंगानगर के इलावा बठिंडा, मोगा, जलंधर. लुधियाना में इसकी मार्केटिंग कर सकते है, यदि ज़्यादा मात्रा में स्ट्रॉबेरी है तो दिल्ली इसकी मुख्य मार्किट है
food processing ke lie kuon kuon se licence joruri hota hai ?
(hn)
Punjab
Lalit Saikia ji is ke bare me visthar me jankari ke lia aap Puneet singh thind 9991320236 se samparak kar sakte hai, Thankyou.
Sir asi tilt 200 ml /acre de hisab nal kr ditti hai because peeli kungi dikhayi de rhi c, so je asi 0050 +boron di spray krni hove te oh kdo kiti jave, kine percent fasal nisran te kiti jave ?
(en)
Punjab
Harpartap ji tuc isdi spray hafte de anrtral te kar sakde ho jado fasl 30-40% nisar jandi hai.dhanwad
No sell only change Hf/ cross /jarsi ਕਿਸੇ ਵੀਰ ਨੂੰ ਸਾਹੀਵਾਲ ਦੀ ਵੱਛੀ ਚਾਹੀਦੀ ਹੋਵੇ ਮਾ ਦਾ ਦੁੱਧ 18 ਲ਼ੀਟਰ ੳੁਮਰ 3ਸਾਲ ?
(pb)
Punjab
ਗੁਰਜੀਤ ਜੀ ਤੁਸੀ ਇਸਦੀ ਐੱਡ ਸਾਡੀ ਦੂਸਰੀ ਐਪ ਆਪਣੀ ਖੇਤੀ ਖਰੀਦੋ ਅਤੇ ਵੇਚੋ ਤੇ ਅੱਪਲੋਡ ਕਰ ਸਕਦੇ ਹੋ ਉਥੇ ਇਸ ਨੂੰ ਖਰੀਦਣ ਵਾਲੇ ਬਹੁਤ ਸਾਰੇ ਕਿਸਾਨ ਮਿਲ ਜਾਣਗੇ ਜੋ ਤੁਹਾਡੇ ਨਾਲ ਸਿੱਧਾ ਸੰਪਰਕ ਕਰ ਲੈਣਗੇ. ਇਸਦੇ ਵਾਰੇ ਜ਼ਿਆਦਾ ਜਾਣਕਾਰੀ ਲਈ ਤੁਸੀ ਸਾਡੇ ਹੈਲਪਲਾਈਨ ਨੰਬਰ 97799-77641 ਤੇ ਸੰਪਰਕ ਕਰ ਸਕਦੇ ਹੋ
Sir aalu hamara 3 month ka ho gya hai kya isme Nitrogen dal sakte hai aalu fulne ke liye ?
(hn)
Punjab
मोटे आलुओं की पैदावार के लिए 13:0:45 की 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:0 की 8 ग्राम या डी ए पी 15 ग्राम प्रति लीटर की स्प्रे पौधे की वृद्धि के समय करें
सर जी बचपन से लेकर 1 साल तक के बच्चे को भैंस का हो या गाय का अगर उसे पेशाब का बंद लग जाए किया गोबर का बंद लग जाए तो क्या करना चाहिए ?
(hn)
राहुल जी यदि पिशाब बंद हो जाए तब आप lasix tablet और ORS पाउडर को पानी में मिलाकर दें और यदि गोबर बंद हो जाए तब सरसों का तेल 200 मि.ली., हल्दी 30ग्राम, लस्सी 250 मि.ली. नमक 1 चम्मच को मिक्स करके दे सकते है इससे फर्क पड़ जाएगा
ਅਰਬੀ ਦਾ ਬੀਜ ਚਾਹੀਦਾ ਹੈ ?
(pb)
Punjab
Gurmukh ji beej len lai tusi Sarwan Singh Maan 9340126148, 9478000850 Anmaanat Biotech nal samparak kar sakde ho, Thankyou.
बैंगन में सकोरा रोग ?
(hn)
Punjab
ब्रिज जी कृपया बताये कि आपने इसमें क्या क्या खाद डाली है ताकि आपको इसके बारे में पूरी जानकारी दी जा सके इसके इलावा आप इसके ऊपर mancozeb @400 ग्राम को प्रति एकड़ के हिसाब से स्प्रे करें धन्यवाद
Sir jersy cow laini hai punjab me ?
(pb)
Punjab
Harman ji tuci jersey cow lain lai Sukhwinder Singh 9814057587, 9855621810 Cheena Dairy Farm nal sampark kr skde ho.
गेहूं की फसल को जंगली गायों से बचाने की कोई दवा हो तो बताए बहुत नुकसान हो रहा फसलो का ?
(hn)
श्री मान फसल को जानवरों से बचाने के लिए आप खेत में फेंसिंग कर सकते है इसके इलावा आप prem raj saini 9719432296 जी से सम्पर्क कर सकते है इन्हो ने एक खाद त्यार की है जिसकी बदबू से जानवर खेत में नहीं आते
शीर्षकर्तन क्या है ?
(hn)
Punjab
अभिषेक जी शीर्षकर्तन कटाई -छटाई को कहा जाता है जिसमे सुखी और फालतू टहनियों को काट दिया जाता है धन्यवाद
आधी गुड़ाई से क्या आशय है ?
(hn)
Punjab
अभिषेक जी कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
Napier gras uttar Pradesh k varanasi mein kaha milegi ?
(en)
Punjab
Puneet yadav जी,नेपियर hybrid बाज़रा की cutting लेने के लिए आप Bharat Bhushan 9412568747 से सम्पर्क करें, धन्यवाद.
सर चने की कटाई के बाद कौन सी सब्जी की बिजाई करनी चाहिए ?
(hn)
Punjab
अनिल जी आप सब्जियां जैसे ग्वार, खीरा-ककड़ी, लोबिया, करेला, लौकी, तुरई, पेठा, खरबूजा, तरबूज, पालक, भिण्डी, अरबी ,चौलाई, मूली फूलगोभी, बैंगन, प्याज, मूली, मिर्च की बिजाई कर सकते है धन्यवाद
Uttar Pradesh
कृपया करके अपना सवाल विस्तार में बताएं कि आप किस चीज की जानकारी लेना जा रहे हैं उसके बाद आपको सभी जानकारी मिल सकती है धन्यवाद
कौन सी नस्ल है ?
(hn)
Punjab
राजकुमार जी यह देसी क्रॉस नस्ल की बकरी है
इसका उपचार बताइए ?
(hn)
Punjab
वर्मा जी यह फंगस है इसकी रोकथाम के लिए आप carbendazim @400 ग्राम को प्रति एकड़ के हिसाब से स्प्रे करें धन्यवाद
सर हरी खाद के बारे में बताएं ?
(hn)
Punjab
कृषि में हरी खाद उस सहायक फसल को कहते हैं जिसकी खेती मुख्यत: भूमि में पोषक तत्त्वों को बढ़ाने तथा उसमें जैविक पदाथों की पूर्ति करने के उद्देश्य से की जाती है प्राय: इस तरह की फसल को इसके हरी स्थिति में ही हल चलाकर मिट्टी में मिला दिया जाता है
Uttar Pradesh
श्रीमान जी आप हरी खाद के बारे में क्या जानकारी लेना चाह रहे हैं कृपया करके आप यह बताएं उसके बाद ऐप में ऐसे सवाल डालने उसके बाद आपको सारी जानकारी दे दी जाएगी
celery ?
(en)
Punjab
Mohit ji kripa krke apna swal vistar nal pusho ji tuci ki jankari lena chahunde ho tan jo tuhanu sahi jankari diti ja skee.
Uttar Pradesh
कृपया करके अपना सवाल विस्तार में पूछे ताकि आपको सारी जानकारियां दी जा सके धन्यवाद
ककड़ी की बुआई के बाद पानी कितने दिन बाद लगाना चाहिए ?
(hn)
Punjab
बिजाई के बाद तुरंत सिंचाई करना आवश्यक है गर्मियों में, 4-5 सिंचाइयों की आवश्यकता होती है और बारिश के मौसम में सिंचाई आवश्कयकता अनुसार करें
Rajasthan
ok
men hockey ke upchar
(hn)
Punjab
Amit ji kripya aap apna swal vistar se pooche taki aapko iske bare men poori jankari di ja sake,dhanywad
ਨਰਮੇਂ ਦਾ ਸਭਤੋਂ ਵਧਿਆ ਬੀਜ਼ ?
(pb)
Punjab
ਸੁਖਵਿੰਦਰ ਜੀ ਤੁਸੀ ਨਰਮੇ ਦੀਆਂ ਕਿਸਮਾਂ ਜਿਵੇ RCH134Bt: ਇਹ ਨਰਮੇ ਦੀ ਸਭ ਤੋਂ ਉੱਚ ਪੈਦਾਵਾਰ ਵਾਲੀ ਬੀ ਟੀ ਕਿਸਮ ਹੈ ਇਹ ਕਿਸਮ ਸੁੰਡੀ ਅਤੇ ਅਮਰੀਕਨ ਸੁੰਡੀ ਦੀ ਰੋਧਕ ਹੈ ਇਹ ਕਿਸਮ 160-165 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 11.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਸ ਦੇ ਰੇਸ਼ੇ ਦੀ ਗੁਣਵੱਤਾ ਬਹੁਤ ਵਧੀਆ ਹੁੰਦੀ ਹੈ ਅਤੇ ਇਸ ਦੀ ਪਿੰਜਾਈ ਤੋਂ ਬਾਅਦ 34.4% ਤੱਕ ਰੂੰ ਤਿਆਰ ਹੁੰਦੀ ਹੈ RCH 317Bt: ਇਹ ਨਰਮੇ ਦੀ ਉੱਚ ਪੈਦਾਵਾਰ ਵਾਲੀ ਬੀ ਟੀ ਕਿਸਮ ਹੈ ਇਹ ਕਿਸਮ ਧੱਬੇਦਾਰ ਸੁੰਡੀ ਅਤੇ ਅਮਰੀਕਨ ਸੁੰਡੀ ਦੀ ਰੋਧਕ ਹੈ ਇਹ ਕਿਸਮ 160-165 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੇ ਟੀਂਡੇ ਦਾ ਭਾਰ 3.8 ਗ੍ਰਾਮ ਹੁੰਦਾ ਹੈ ਅਤੇ ਇਹ ਪੂਰੀ ਤਰ੍ਹਾਂ ਫੁੱਲ ਕੇ ਖਿੜ ਜਾਂਦਾ ਹੈ ਇਸ ਦੀ ਔਸਤਨ ਪੈਦਾਵਾਰ 10.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਸ ਦੀ ਪਿੰਜਾਈ ਤੋਂ ਬਾਅਦ 33.9% ਤੱਕ ਰੂੰ ਪ੍ਰਾਪਤ ਹੁੰਦੀ ਹੈ MRC 6301Bt: ਇਹ ਨਰਮੇ ਦੀ ਉੱਚ ਪੈਦਾਵਾਰ ਵਾਲੀ ਬੀ ਟੀ ਕਿਸਮ ਹੈ ਇਹ ਕਿਸਮ ਧੱਬੇਦਾਰ ਸੁੰਡੀ ਅਤੇ ਅਮਰੀਕਨ ਸੁੰਡੀ ਦੀ ਰੋਧਕ ਹੈ ਇਹ ਕਿਸਮ 160-165 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੇ ਟੀਂਡੇ ਦਾ ਭਾਰ 4.3 ਗ੍ਰਾਮ ਹੁੰਦਾ ਹੈ ਇਸ ਦੀ ਔਸਤਨ ਪੈਦਾਵਾਰ 10 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਅਤੇ ਇਸ ਦੀ ਪਿੰਜਾਈ ਤੋਂ ਬਾਅਦ 34.7% ਤੱਕ ਰੂੰ ਪ੍ਰਾਪਤ ਹੁੰਦੀ ਹੈ MRC 6304BT: ਇਹ ਨਰਮੇ ਦੀ ਉੱਚ ਪੈਦਾਵਾਰ ਵਾਲੀ ਬੀ ਟੀ ਕਿਸਮ ਹੈ ਇਹ ਕਿਸਮ ਧੱਬੇਦਾਰ ਸੁੰਡੀ ਅਤੇ ਅਮਰੀਕਨ ਸੁੰਡੀ ਦੀ ਰੋਧਕ ਕਿਸਮ ਹੈ ਇਹ ਕਿਸਮ 160-165 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੇ ਟੀਂਡੇ ਦਾ ਭਾਰ 3.9 ਗ੍ਰਾਮ ਹੁੰਦਾ ਹੈ ਇਸ ਦੀ ਔਸਤਨ ਪੈਦਾਵਾਰ 10.1 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਅਤੇ ਇਸ ਦੀ ਪਿੰਜਾਈ ਤੋਂ ਬਾਅਦ 35.2% ਤੱਕ ਰੂੰ ਪ੍ਰਾਪਤ ਹੁੰਦੀ ਹੈ Ankur 651: ਇਹ ਕਿਸਮ ਤੇਲੇ ਅਤੇ ਪੱਤਾ ਮਰੋੜ ਦੀ ਰੋਧਕ ਹੈ ਬੂਟੇ ਦਾ ਔਸਤਨ ਕੱਦ 97 ਸੈਂ.ਮੀ. ਹੁੰਦਾ ਹੈ ਇਹ ਕਿਸਮ 170 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਹ ਕਿਸਮ ਨਰਮਾ-ਕਣਕ ਦੇ ਫਸਲੀ-ਚੱਕਰ ਦੇ ਅਨੁਕੂਲ ਹੈ ਇਸ ਦੀ ਔਸਤਨ ਪੈਦਾਵਾਰ 7 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਸ ਦੀ ਪਿੰਜਾਈ ਤੋਂ ਬਾਅਦ 32.5% ਤੱਕ ਰੂੰ ਪ੍ਰਾਪਤ ਹੁੰਦੀ ਹੈ Whitegold: ਇਹ ਹਾਈਬ੍ਰਿਡ ਕਿਸਮ ਹੈ, ਜੋ ਕਿ ਪੱਤਾ ਮਰੋੜ ਬਿਮਾਰੀ ਦੀ ਰੋਧਕ ਹੈ ਇਸ ਦੇ ਪੱਤੇ ਗੂੜੇ ਹਰੇ ਰੰਗ ਦੇ, ਚੌੜੇ ਅਤੇ ਉਂਗਲੀਆਂ ਦੇ ਆਕਾਰ ਦੇ ਬਣੇ ਹੁੰਦੇ ਹਨ ਬੂਟੇ ਦਾ ਔਸਤਨ ਕੱਦ 125 ਸੈਂ.ਮੀ. ਹੁੰਦਾ ਹੈ ਇਹ ਕਿਸਮ 180 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 6.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਸ ਦੀ ਪਿੰਜਾਈ ਤੋਂ ਬਾਅਦ 30% ਤੱਕ ਰੂੰ ਪ੍ਰਾਪਤ ਹੁੰਦੀ ਹੈ LHH 144: ਇਹ ਹਾਈਬ੍ਰਿਡ ਕਿਸਮ ਹੈ, ਜੋ ਕਿ ਪੱਤਾ ਮਰੋੜ ਬਿਮਾਰੀ ਦੀ ਰੋਧਕ ਹੈ ਇਸ ਦੇ ਪੱਤੇ ਭਿੰਡੀ ਦੇ ਪੱਤਿਆਂ ਵਰਗੇ ਹੁੰਦੇ ਹਨ ਇਸ ਦੇ ਟਿੰਡੇ ਦਾ ਔਸਤਨ ਭਾਰ 5.5 ਗ੍ਰਾਮ ਹੁੰਦਾ ਹੈ ਇਹ ਕਿਸਮ 180 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਹ ਕਿਸਮ ਨਰਮਾ-ਕਣਕ ਦੇ ਫਸਲੀ-ਚੱਕਰ ਦੇ ਅਨੁਕੂਲ ਹੈ ਇਸ ਦੀ ਔਸਤਨ ਪੈਦਾਵਾਰ 7.6 ਕੁਇੰਟਲ ਪ੍ਰਤੀ ਏਕੜ ਹੈ ਅਤੇ ਪਿੰਜਾਈ ਤੋਂ ਬਾਅਦ 33% ਤੱਕ ਰੂੰ ਪ੍ਰਾਪਤ ਹੁੰਦੀ ਹੈ F1861: ਇਹ ਕਿਸਮ ਪੱਤਾ ਮਰੋੜ ਬਿਮਾਰੀ ਨੂੰ ਸਹਾਰਨਯੋਗ ਹੈ ਇਸ ਦੇ ਪੌਦੇ ਦਾ ਕੱਦ ਲਗਭਗ 135 ਸੈਂ.ਮੀ. ਹੁੰਦਾ ਹੈ ਇਹ ਕਿਸਮ 180 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 6.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਸ ਦੀ ਪਿੰਜਾਈ ਤੋਂ ਬਾਅਦ 33.5% ਤੱਕ ਰੂੰ ਪ੍ਰਾਪਤ ਹੁੰਦੀ ਹੈ F1378: ਇਹ ਕਿਸਮ ਕਾਫ਼ੀ ਜ਼ਿਆਦਾ ਪੈਦਾਵਾਰ ਵਾਲੀ ਮੰਨੀ ਜਾਂਦੀ ਹੈ ਇਸ ਦੇ ਪੌਦੇ ਦਾ ਕੱਦ ਲਗਭਗ 150 ਸੈਂ.ਮੀ. ਹੁੰਦਾ ਹੈ ਇਸ ਦੀ ਟੀਂਡੇ ਖਿੜ੍ਹੇ ਹੋਏ ਵੱਡੇ ਅਤੇ ਗੋਲ ਹੁੰਦੇ ਹਨ ਇਹ ਕਿਸਮ 180 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 10 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਸ ਦੀ ਪਿੰਜਾਈ ਤੋਂ ਬਾਅਦ 35.5% ਤੱਕ ਰੂੰ ਪ੍ਰਾਪਤ ਹੁੰਦੀ ਹੈ F846: ਇਹ ਕਿਸਮ ਦਰਮਿਆਨੀ ਸੰਘਣੀ ਅਤੇ ਵੱਧ ਪੈਦਾਵਾਰ ਵਾਲੀ ਹੁੰਦੀ ਹੈ ਇਸ ਦੇ ਪੌਦੇ ਦਾ ਕੱਦ ਲਗਭਗ 134 ਸੈਂ.ਮੀ. ਹੁੰਦਾ ਹੈ ਇਹ ਕਿਸਮ 180 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 11 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਇਸ ਦੀ ਪਿੰਜਾਈ ਤੋਂ ਬਾਅਦ 35.3% ਤੱਕ ਰੂੰਈ ਪ੍ਰਾਪਤ ਹੁੰਦੀ ਹੈ LHH 1556: ਇਹ ਘੱਟ ਸਮੇਂ ਵਿਚ ਤਿਆਰ ਹੋਣ ਵਾਲੀ ਕਿਸਮ ਹੈ ਇਸ ਦੇ ਪੌਦੇ ਦਾ ਕੱਦ ਲਗਭਗ 140 ਸੈਂ.ਮੀ. ਹੁੰਦਾ ਹੈ ਇਸ ਦੇ ਪੱਤੇ ਹਲਕੇ ਹਰੇ ਰੰਗ ਦੇ ਅਤੇ ਟੀਂਡੇ ਗੋਲ ਆਕਾਰ ਦੇ ਹੁੰਦੇ ਹਨ ਇਹ 165 ਦਿਨਾਂ ਵਿਚ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 8.5 ਕੁਇੰਟਲ ਪ੍ਰਤੀ ਏਕੜ ਹੈ Moti: ਇਹ ਸੋਕੇ ਦੀ ਬਿਮਾਰੀ ਨੂੰ ਸਹਿਣਯੋਗ ਦੇਸੀ ਨਰਮੇ ਦੀ ਹਾਈਬ੍ਰਿਡ ਕਿਸਮ ਹੈ ਇਸ ਦੇ ਪੌਦੇ ਦਾ ਕੱਦ ਲਗਭਗ 164 ਸੈਂ.ਮੀ. ਹੁੰਦਾ ਹੈ ਇਸ ਦੇ ਪੱਤੇ ਤੰਗ ਅਤੇ ਫੁੱਲ ਚਿੱਟੇ ਰੰਗ ਦੇ ਹੁੰਦੇ ਹਨ ਇਸ ਦੇ ਟੀਂਡੇ ਵੱਡੇ ਆਕਾਰ ਦੇ ਹੁੰਦੇ ਹਨ ਇਹ 165 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 8.45 ਕੁਇੰਟਲ ਪ੍ਰਤੀ ਏਕੜ ਹੈ ਪਿੰਜਾਈ ਤੋਂ ਬਾਅਦ ਇਸ ਤੋਂ 38.6% ਰੂੰ ਤਿਆਰ ਹੁੰਦੀ ਹੈ
Progibb nahi mil reha koi hor hal dso ?
(pb)
Punjab
Arman ji tuc NPK 191919@1 kilo nu 150 litre pani vich mila ke spray kar sakde ho.isde nal kanak da futara ho jayega.dhanwad
सर सागवान लगाए हुए 10 साल हो गए हैं इनकी वृद्धि नहीं हो रही, इनकी मोटाई नहीं हो रही और इसमें थोड़े से कीड़े भी लग रहे हैं, इसके लिए क्या किया जाये ?
(en)
Punjab
गौतम जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Uttar Pradesh
कृपया करके आप फोटो अपलोड कीजिए उसके बाद आपको सारी जानकारी दे दी जाएगी धन्यवाद
sir kanak 20 december nu biji c kanak choti a sir growth lyi ki kriye 1 bag dap te 3 bag urea fot kraun lyi ki kriye 3086 a kanak ?
(pb)
Shri maan kanak de change futaare de lyi tuc progibb nam de product di vrto kar skdo ho. ihh sumitomo company da aunda hai. ihh ikk growth promotor da kam krda hai. iss di varto hare chaare, jhone ate kanak de lyi kar skde ha .ihh jhadd de vich kaffi vaahda krda hai . iss di matra 5gm hundi hai. jdo kanak nu phla urea dena hunda hai us sme isnu ikk glass panni de nal ghol ke sukki ret de nal milaa ke fir urea de nal mila lao ate fir khet de vich shitta de deo . iss de nal ikk pudi aondi hai phla esnu gholna hai ate fir usde vich progibb pauna hai kyuki eh direct pani de vich ghulda nahi hai . iss trah is di varto karni hai
sir eh jhoti kis nasal de a ਇਸ ਦੇ ਥਨ ਵੀ ਦੋ ਹਨ ?
(pb)
Rajasthan
Gurpreet ji ehh Burri nasal di jhoti hai..
टमाटर लगाने का सही समय क्या है और कौन सा टमाटर लगाया जाए ?
(hn)
Punjab
उत्तरी राज्यों में, बसंत के समय टमाटर की पनीरी नवंबर के आखिर में बोयी जाती है और जनवरी के दूसरे पखवाड़े में खेत में लगाई जाती है पतझड़ के समय पनीरी की बिजाई जुलाई-अगस्त में की जाती है और अगस्त-सितंबर में यह खेत में लगा दी जाती है पहाड़ी इलाकों में इसकी बिजाई मार्च-अप्रैल में की जाती है और अप्रैल-मई में यह खेत में लगा दी जाती है Hisar Arun (Selection 7): यह जल्दी पकने वाली और रोपाई के बाद 70 दिनों में कटाई के लिए तैयार हो जाती है इसके फलों की संख्या ज्यादा और फल आकार में बड़े होते हैं इसकी औसतन पैदावार 100 क्विंटल प्रति एकड़ होती है Hisar Lalit (NT 8): यह किस्म जड़ गलन के प्रतिरोधी है इसकी औसतन पैदावार 100-120 क्विंटल प्रति एकड़ होती है Hissar Lalima (Selection 18): यह जल्दी पकने वाली किस्म है इसके फल बड़े लाल रंग के होते हैं रोपाई के बाद यह फसल 60-70 दिनों में कटाई के लिए तैयार हो जाती है इसकी औसतन पैदावार 120 क्विंटल प्रति एकड़ होती है Punjab Chhuhara: यह किस्म बीज रहित, नाशपाती के आकार की, लाल और मोटे छिल्के वाली होती है इसकी क्वालिटी कटाई के बाद 7 दिन तक मंडी में बेचनेयोग्य होती है इसलिए इसे लंबी दूरी वाली स्थानों पर लिजाकर नए उत्पाद तैयार करने के लिए प्रयोग किया जा सकता है HS 110: इसके फल आकार में बड़े होते हैं इसकी औसतन पैदावार 80-100 क्विंटल प्रति एकड़ होती है HS 101: यह उत्तरी भारत में सर्दियों के समय लगाई जाने वाली किस्म है इसके पौधे छोटे होते हैं इस किस्म के टमाटर गोल और दरमियाने आकार के और रसीले होते हैं यह गुच्छों के रूप में लगते हैं यह पत्ता मरोड़ बीमारी की रोधक किस्म है इसकी औसतन पैदावार 100-110 क्विंटल प्रति एकड़ होती है HS 102: यह किस्म जल्दी पक जाती है इस किस्म के टमाटर छोटे और दरमियाने आकार के गोल और रसीले होते हैं इसकी औसतन पैदावार 100-110 क्विंटल प्रति एकड़ होती है H 24: इसके फल मध्यम बड़े आकार के होते हैं यह पत्ता मरोड़ बीमारी के प्रतिरोधक होती है इसकी औसतन पैदावार 80-90 क्विंटल प्रति एकड़ होती है H 86: इसके फल मध्यम बड़े आकार के होते हैं यह पत्ता मरोड़ बीमारी के प्रतिरोधक होती है इसकी औसतन पैदावार 80-100 क्विंटल प्रति एकड़ होती है Hisar Gaurav: इस हाइब्रिड किस्म की औसतन पैदावार 120-130 क्विंटल प्रति एकड़ होती है HTH-2-2: इस हाइब्रिड किस्म की औसतन पैदावार 120-146 क्विंटल प्रति एकड़ होती है
ਕੱਟਾ ਦੀ ਉਮਰ 3 ਮਹੀਨੇ ਦਾ ਹੈ ਪਰ ਸਰੀਰ ਕਮਜ਼ੋਰ ਹੈ ਸਹੀ ਇਲਾਜ ਦੱਸੋ ?
(pb)
Punjab
ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ piperazine ਦਵਾਈ ਦਿਓ ਅਤੇ ਉਸ ਨੂੰ ਕਾਰਗਿਲ ਦੀ Calf grower ਫੀਡ ਦੇਣੀ ਸ਼ੁਰੂ ਕਰੋ ਅਤੇ ਵਧਿਆ ਮਾਤਰਾ ਵਿਚ ਚਾਰਾ ਦਿਓ ਬਾਕੀ ਉਸ ਨੂੰ ਖੁਰਾਕ ਦੇ ਨਾਲ ਨਾਲ Cafplan ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਨਾਲ ਵਧਿਆ ਗਰੋਥ ਹੋ ਜਾਵੇਗੀ
प्याज की अच्छी पैदावार के लिए क्या खाद डालें ?
(hn)
Punjab
छत्रपति जी कृपया बताये कि आपने इसमें क्या क्या खाद डाली है ताकि आपको इसके बारे में पूरी जानकारी दी जा सके धन्यवाद
Chattisgarh
यूरिया खाद
प्याज की अच्छी पैदावार के लिए क्या खाद डालें ?
(hn)
Punjab
यादव जी कृपया बताये कि आपने इसमें क्या क्या खाद डाली है ताकि आपको इसके बारे में पूरी जानकारी दी जा सके धन्यवाद
buffalo lyi feed teyar karn the method daso g ?
(pb)
Rajasthan
ਪਸ਼ੂਆਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇਣੀ ਹੈ ਤਾਂ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.
Sir goat farming ke liye achi nasal ki goat kaha se milegi Jharkhand mein ?
(hn)
Punjab
Ali ji aap goat farming ke liye achi nasal ki goat lene ke liye Ritesh Kumar 9334728654 New jyoti Foundation se sampark kr skte hai.
poultry layer farming ke bare mein jankari chahiye ?
(hn)
Punjab
यदि आप लेयर मुर्गी पालन करना चाहते है तो लेयर फार्मिंग के लिए आपको 50 फीट लंबाई वाली जगह और 20 फीट चौड़ाई वाली जगह की जरूरत होती है यह आपका 1000 वर्ग फुट जगह बन जाती है यहां आप 1000 बच्चों को रख सकते हैं इस प्रकार आप अपने बजट के हिसाब से बच्चों को रख सकते है और यदि आप लेयर का बच्चा अपने फार्म पर तैयार करते है तो आपको बच्चा अंडे देने तक 160—170 रूप्ये प्रति बच्चे के हिसाब से खर्चा आएगा यदि आप तैयार बच्चा लेकर आते है तो वो आपको 205—210 रूप्ये प्रति बच्चे के हिसाब से पड़ेगा फिर आप उस हिसाब से इनको खरीद सकते है. इसका रेट मार्किट में चल रहे रेट के हिसाब से होता है पहले आप अपने बजट के हिसाब लेयर फार्मिंग करें फिर जैसे जैसे आपको काम की जानकारी होती रहेगी
types of fruit trees in Etawah area ?
(en)
Punjab
Rohit ji you can sow guava, amla or kinnu and for further information you can contact to Dr. Arun Singh 9792032415.thank you
ਸ੍ਰੀ ਮਾਨ ਜੀ ਮੈ ਦੇਸੀ ਮੁਰਗੀ ਫਾਰਮ ਖੋਲਣਾ ਚਾਹੁੰਦਾ ਹਾਂ। ਕਿਰਪਾ ਕਰਕੇ ਮੇਰੀ ਸਹਾਇਤਾ ਕੀਤੀ ਜਾਵੇ ?
(pb)
Punjab
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ, ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ, ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ 5 ਤੋਂ 6 ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ.
Punjab
thanks sir
पौधा उपर से सूख रहा है उपाय बताएं ?
(hn)
Punjab
अनिल जी आप इसकी जड़ें चेक करें अगर दीमक मौजूद है तो आप chlorpyriphos @4ml को प्रति लीटर पानी के हिसाब से स्प्रे करें धन्यवाद
devmedia
(en)
Punjab
Dibakar ji aap kisme jaise Ananga, Badami, BAM 6 (T), Bhanja, Bhoi, Bhuban, Birupa, CR 1014, CR Boro Dhan 2, CR Dhan 10, CR Dhan 70, CR Dhan 100, CR Dhan 200, CR Dhan 301, CR Dhan 404, CR Dhan 405, CR Dhan 406, CR Dhan 502, CR Dhan 503, CR Dhan 902, CR Sugandh Dhan 3, Daya, Dhala Heera, Durga, FR 13A (T), FR 43 B, Gajapati, Gauri, Gayatri, Geetanjali, Ghanteshwari, Hiranmayee, Heera, Improved Lalat, Improved Tapaswini, Indira , Indravati, Jagabandhu, Jajati, Jaldi Dhan 6, Jogesh, Jyotirmayee, Kalashree, Kalinga III, Kalyani II, Kanchan, Keshari, Ketekijoha, Khandagiri, Kharvela, Konark, Kshira, Kumar, Lalat, Lalitagiri, Luna Sampad, Luna Suvarna, Mahalaxmi, Mahanandi, Manaswini, Mandakini, Manika, Meher, Moti, Mrunalini, Naveen, Neela, Nilagiri, Nua Acharmati, Nua Chinikamini, Nua Kalajeera, Padmini, Pallavi, Panidhan, Parijat, Pathara, Phalguni, Prachi, Pratap, Pratikshya, Radhi, Rajeswari, Ramakrishna, Rambha, Ramachandi, Rani Dhan, Reeta (CR Dhan 401), Rudra, Samalei, Samanta, Santepheap 3, Sarala, Sarasa, Sarathi, Sebati, Seema, Shankar, Shrabani, Sidhanta, Sneha, Sonamani, SR 26 B (T), Subhadra, Surendra, Swarna Sub1, T 1242 (T), T 141 (T), T 90 (T), Tanmayee, Tapaswini, Tara, Tejaswini, Tulashi, Udaya, Udayagiri, Uphar, Urbashi, Utkal Prabha, Vanaprabha, Vandana, Varshadhan aur hybrid kisme jaise Ajay, DRRH-3, Ganga, HRI-157, Indam-200-017, JKRH-401, KRH-2, PA-6201, PAC-835, PA-6444, PNPH-24, Rajalaxmi, Suruchi ki bijai kar sakte hai.dhanywad
vermi compost kaise taiyar karen ?
(hn)
Punjab
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं
Surajmukhi ki kheti ?
(hn)
Punjab
इसे मिट्टी की कई किस्मों जैसे रेतली दोमट से काली मिट्टी में उगाया जा सकता है यह उपजाऊ और जल निकास वाली मिट्टी में उगाने पर अच्छे परिणाम देती है यह फसल हल्की क्षारीय मिट्टी को भी सहनेयोग्य है अम्लीय और जल जमाव वाली मिट्टी में इसकी खेती करने से परहेज़ करें मिट्टी की पी एच लगभग 6.5-8 होनी चाहिए Jwalamukhi - यह दरमियाने कद की किस्म है पौधे का कद 170 सैं.मी. है फसल 120 दिनों में पक जाती है इसकी औसत पैदावार 7.3 क्विंटल प्रति एकड़ है तेल की मात्रा 42 प्रतिशत है GKSFH 2002 - यह दरमियाने कद की दोगली किस्म है फसल 115 दिनों में पक जाती है इसकी औसत पैदावार 7.5 क्विंटल प्रति एकड़ है तेल की मात्रा 42.5 प्रतिशत है PSH 569 - पौधे का कद 141 सै.मी. है फसल 98 दिनों में पक जाती है यह किस्म पिछेती बिजाई के लिए अनुकूल है इसकी औसत पैदावार 7.44 क्विंटल प्रति एकड़ है और 36.3 प्रतिशत तेल होता है सीड बैड तैयार करने के लिए दो से तीन बार जोताई करके सुहागा फेरें अच्छी उपज के लिए बिजाई अंत जनवरी तक पूरी कर लें बिजाई में देरी करने से, यदि बिजाई फरवरी के महीने में की गई हो तो रोपण विधि का प्रयोग करें, क्योंकि सीधी बिजाई करने से उपज में कमी आती है और देरी से बिजाई करने पर कीटों और बीमारियों का हमला बढ़ जाता है अधिक पैदावार लेने के लिए फसल को जनवरी के आखिर तक लगा दें यदि बिजाई फरवरी महीने में करनी हो तो पनीरी से करें क्योंकि इस समय सीधी बिजाई वाली फसल को कीड़े और बीमारियां ज्यादा लगती हैं दो पंक्तियों में 60 सै.मी. और दो पौधों के बीच में 30 सै.मी. की दूरी रखें बीजों को 4-5 सैं.मी. की गहराई पर बोयें बिजाई गड्ढा खोदकर की जाती है इसके इलावा बीजों को बिजाई वाली मशीन से बैड बनाकर या मेड़ बनाकर की जाती है देर से बीजने वाली फसल के लिए पनीरी का प्रयोग करें और 1 एकड़ खेत के लिए 30 वर्ग मीटर क्षेत्र की पनीरी का प्रयोग किया जाता है 1.5 किलो एस एस पी डालें और बैडों को पलास्टिक की शीट हटा दें और 4 पत्तों वाले बूटों को खेत में लगाएं पनीरी को उखाड़ने से पहले सिंचाई करें बिजाई के लिए 2-3 किलोग्राम प्रति एकड़ बीज का प्रयोग करें हाइब्रिड के लिए 2-2.5 किलो बीज प्रति एकड़ में प्रयोग करें बिजाई से पहले बीज को 24 घंटों के लिए पानी में डालें फिर छांव में सुखाएं और 2 ग्राम प्रति किलो थीरम से उपचार करें इससे बीज को मिट्टी के कीड़ों और बीमारियों से बचाया जा सकता है फसल को पीले धब्बों के रोगों से बचाने के लिए बीज को मैटालैक्सिल 6 ग्राम या इमीडाक्लोपरिड 5-6 मि.ली. प्रति किलो बीज से उपचार करें बिजाई से 2-3 सप्ताह पहले 4-5 टन रूड़ी की खाद डालें ज़मीन में 24 किलो नाइट्रोजन (50 किलो यूरिया) 12 किलो फासफोरस (75 किलो एस एस पी) की मात्रा प्रति एकड़ में प्रयोग करें सही मात्रा में खाद डालने के लिए मिट्टी की जांच करवाएं आधी नाइट्रोजन, पूरी फासफोरस और पोटाश बिजाई के समय और बाकी नाइट्रोजन बिजाई से 30 दिनों के बाद डालें सिंचित क्षेत्रों में बाकी नाइट्रोजन को दो भागों में बिजाई से 30 दिनों बाद डालें सूरजमुखी के पौधे को पहले 45 दिन नदीन मुक्त रखें और गंभीर अवस्थाओं में फसल पर सिंचाई करें बिजाई के 2-3 सप्ताह बाद पहली गोडाई और 6 सप्ताह बाद दूसरी गोडाई करें नदीनों को रोकने के लिए पैंडीमैथालीन 1 ली. को 150-200 ली. पानी में फसल के उगने से पहले बिजाई के 2-3 दिनों में स्प्रे करें फसल को गिरने से बचाने के लिए 60-70 सै.मी. लंबे बूटों की जड़ों को फूल निकलने से पहले मिट्टी लगाएं जब फसल 60-70 लंबी हो जाये तो फसल को तने टूटने वाली बीमारी से बचाने के लिए फूल बनने से पहले जड़ों में मिट्टी लगादें मिट्टी की किस्म और मौसम के अनुसार 9-10 सिंचाई करें पहली सिंचाई बिजाई से 3 महीने बाद करें फसल को 50 प्रतिशत फूल पड़ने पर, दानों के नर्म और सख्त समय पर सिंचाई अति जरूरी है इस समय पानी की कमी से पैदावार कम हो सकती है बहुत ज्यादा और लगातार सिंचाई करने से उखेड़ा और जड़ों का गलना जैसी बीमारियां लग सकती हैं भारी जमीनों में सिंचाई 20-25 दिन और हल्की ज़मीनों में 8-10 दिनों के फासले पर करें मधु मक्खी बीज बनने में मदद करती है यदि मधु मक्खियां कम हो तो सुबह 8-11 समय 7-10 दिनों के अंतर पर हाथों से पहचान करें इसलिए हाथों को मलमल के कपड़े से ढक लें पत्तों के सूखने और फूलों के पीले रंग के होने पर कटाई करें कटाई में देरी ना करें क्योंकि इससे पत्ते गिर जाते हैं और दीमक का खतरा बढ़ जाता है