Punjab
Search
Anjeer ki kheti Karna chahte Hai kuch sujhav dein ?
(hn)
अंजीर की खेती भिन्न-भिन्न जलवायु वाले स्थानों में की जाती है, परंतु भूमध्यसागरीय जलवायु इसके लिए अत्यंत उपयुक्त है फल के विकास तथा परिपक्वता के समय वायुमंडल का शुष्क रहना अत्यंत आवश्यक है पर्णपाती वृक्ष होने के कारण पाले का प्रभाव इस पर कम पड़ता है यों तो सभी प्रकार की मिट्टी में इसका वृक्ष उपजाया जा सकता है, परंतु दोमट अथवा मटियार दोमट, जिसमें उत्तम जल निकास (ड्रेनेज) हो, इसके लिए सबसे श्रेष्ठ मिट्टी है इसमें प्राय खाद नहीं दी जाती; तो भी अच्छी फसल के लिए प्रति वर्ष प्रति वृक्ष 20-30 सेर सड़े हुए गोबर की खाद या कंपोस्ट जनवरी-फरवरी में देना लाभदायक है इसे अधिक सिंचाई की भी आवश्यकता नहीं पड़ती ग्रीष्म ऋतु में फल की पूर्ण वृद्धि के लिए एक या दो सिंचाई कर देना अत्यंत लाभप्रद है अंजीर के नए पौधे मुख्यत कृत्तों (कटिंग) द्वारा प्राप्त होते हैं एक वर्ष की अवस्था की डाल का इस कार्य के लिए प्रयोग किया जाता है कृत्त जनवरी में लगाए जाते हैं और एक वर्ष बाद इस प्रकार तैयार हुए पौधों को स्थायी स्थान पर पंद्रह-पंद्रह फुट की दूरी पर रोपते हैं प्रति वर्ष सुषुप्ति काल में इसकी कटाई-छँटाई करनी चाहिए क्योंकि अच्छे फल पर्याप्त मात्रा में नई डालियों पर ही आते हैं फल अप्रैल से जून तक प्राप्त होते हैं लगाने के तीन वर्ष बाद वृक्ष फल देने लगता है और एक स्वस्थ, प्रौढ़ वृक्ष से लगभग 400 फल मिलते हैं पत्तियों के निचले भाग में एक प्रकार का रोग लगता है जिसे मंडूर (रस्ट) कहते हैं, परंतु यह रोग विशेष हानिकारक नहीं है आप इसकी किस्मे जैसे Brown Turkey. Smyrna Fig की बिजाई कर सकते है
ਸਰ ਇਕ ਮਝ ਦੀ ਬੱਚੇ ਦਾਨੀ ਨੂੰ ਬਲ ਪੈ ਗਿਆ ਸੀ ਬਲ ਕਢਵਾ ਲਿਆ ਹੁਣ ਉਹ ਪੱਠੇ ਨੀ ਖਾ ਦੀ 4ਦਿਨ ਹੋ ਗਏ ਉਸ ਦੇ ਦਵਾਈਆਂ inj,intacef tazo 4.5gm, avil ,fluxevet 30ml, tribivet30ml, Drip NS 4ltr , metrazole 100ml 10, 4day ਲਾ ਦਿੱਤੀ ਆ ਅਜ ਉਸ ਦੇ inj ,xnel 1gm, te ketoprofen 15ml,avil ਲਈ ਆ ਬਚੇ ਦਾਨੀ ਵਿੱਚ lixen iu 3ਦਿਨ ਭਰ ਦਿੱਤੀ ਪਰ ਕੋਈ ਫਰਕ ਨਹੀਂ ਪੈਂਦਾ ਨਾ ਜੁਗਾਲੀ ਕਰਦੀ ਆ ਕੋਈ ਹਲ ਦੱਸੋ ਕਿਹੜੀ ਦਵਾਈ ਲਈ ਏ ਵਧੀਆ
(pb)
tuci uss nu nazdiki hospital ja pollyclinic vich laa jao jithe usdi janch krke sahi ilag ho skda hai..
ਕੀ ਸੁਹੰਜਣਾ ਦੀ ਖੇਤੀ ਕਰਨ ਬਾਰੇ ਜਾਣਕਾਰੀ ਮਿਲ ਸਕਦੀ ਹੈ ?
(pb)
Punjab
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇ ਸੁੱਕੀਆਂ ਫਲੀਆਂ ਦਾ ਪਾਓੂਡਰ ਪਾਣੀ ਸੋਧਣ ਦੇ ਕੰਮ ਅਓਂਦਾ ਹੈ ਪੰਜਾਬ ਦੇ ਵਾਤਾਵਰਣ ਵਿਚ ਚੰਗੀ ਤਰਾਂ ਹੋਣ ਵਾਲਾ ਇਹ ਦਰਖਤ ਹੁਣ ਅਲੋਪ ਹੋ ਰਿਹਾ ਹੈ ਇਕ ਖਾਸ ਗੁਣ ਜੋ ਇਸ ਨੂੰ ਦੂਜੇ ਦਰਖਤਾਂ ਤੋਂ ਵੱਖ ਕਰਦਾ ਹੈ ਓਹ ਇਹ ਕਿ ਇਸ ਨੂੰ ਕਿਸੇ ਵੀ ਦਰਖਤ ਦੇ ਨੇੜੇ ਲਾਉਣ ਨਾਲ ੲਿਹ ਉਸ ਦਰਖਤ ਦੇ ਵਾਧੇ ਨੂੰ ਦੁੱਗਣਾ ਕਰ ਦਿੰਦਾ ਹੈ, ਕਿਓਂਕਿ ਕੁਦਰਤ ਨੇ ਇਸ ਨੂੰ ਹਵਾ ਵਿਚਲੀ ਨਾਈਟਰੋਜਨ ਜਮੀਨ ਵਿਚ ਬੰਨਣ ਦੀ ਤਾਕਤ ਬਖਸ਼ੀ ਹੈ ਇਸ ਬਾਰੇ ਹੋਰ ਜਿਆਦਾ ਜਾਣਕਾਰੀ ਲਈ ਤੁਸੀ ਡਾ. ਹਰਿੰਦਰ ਸਿੰਘ ਜੀ ਨਾਲ 9914338223 ਸੰਪਰਕ ਕਰ ਸਕਦੇ ਹੋ
b. sc agriculture karne k hard job ke vikalp kya hai private job kahi ho to please bataye ?
(hn)
Punjab
Ganesh ji kripya aap apna resume info@apnikheti.com par bhej de aapki eligibility ke hisab se aapko call kar di jayegi.dhanywad
Dr.ravinder ji iss dwai de ki benefit ne te kado diti jandi aa ?
(pb)
Punjab
Kirpa krke tuci is dwai di photo dubara saff upload kro ji jiss vich agge wali photo ate back ton v photo howe jiss nu dekh ke tuhanu sahi jankari diti ja skee.
eh devai kies layi a sir
थनैला रोग का उपचार ?
(hn)
इसके लिए आप नज़दीकी पशु अस्पताल मेंं संपर्क करें जिससे इसका सही इलाज किया जा सके
थनैला रोग का उपचार ?
(hn)
आपके द्धारा भेेजी गई फोटो अपलोड पूरी तरह से अपलोड नहीं हुई है कृप्या आप दोबारा फोटो भेंजे ताकि आपको सही जानकारी दी जा सके
ਮੱਝਾਂ ਦੀਆਂ ਜੂੰਆਂ ਦਾ ਕੀ ਹੱਲ ਹੈ ?
(pb)
Punjab
ਪਸ਼ੂਆਂ ਤੇ ਡਾਲਡਾ ਘਿਓ ਦੀ ਮਾਲਿਸ਼ ਕਰੋ ਜੀ ਤੇ ਪਸ਼ੂਆ ਦਾ ਆਲਾ ਦੁਆਲਾ ਸਾਫ ਰੱਖੋ ਤੇ ਆਸ-ਪਾਸ ਚੂਨਾ ਕਲੀ ਪਾਉ ਅਤੇ ਤੁਸੀ taktic 2ml/1liter ਸਪਰੇ ਵੀ ਵਰਤੋਂ, ਇਹ ਸਪਰੇ ਪਸ਼ੂਆਂ ਦੇ ਉਪਰ ਅਤੇ ਆਸ ਪਾਸ ਵੀ ਕਰੋ.
murgi ande kab deti hai ?
(hn)
Punjab
Yaddi aap desi murgio ke bare mai push rehe hai to woh 6 mahine ki hone ke badd egg dene suru krti hai.
Sir ji bakriyo ke liye kon - kon c vaccination jyada jroori hai ?
(pb)
Punjab
ਤੁਸੀ ਬੱਚਿਆਂ ਨੂੰ ਜਨਮ ਤੋਂ ਬਾਅਦ 3 ਮਹੀਨੇ ਦੇ ਹੋਣ ਤੇ PPR vaccination ਕਰਵਾਓ ਫਿਰ 20 ਦਿਨ ਬਾਅਦ ET vaccination ਕਰਵਾਓ ਅਤੇ ਫਿਰ 20 ਦਿਨ ਬਾਅਦ FMD vaccination ਕਰਵਾਓ ਅਤੇ ਫਿਰ 20 ਦਿਨ ਬਾਅਦ HS vaccination ਕਰਵਾਓ. ਇਹਨਾਂ ਵਿੱਚੋ ET ਅਤੇ HS vaccination ਇਕ ਸਾਲ ਵਿਚ 2 ਵਾਰ ਹੁੰਦੀ ਹੈ..
Punjab
very very thankful to you..
ac mushroom te kine subsidy hai ?
(pb)
Punjab
Sardeep singh pannu ji is bare visthar vich jankari lai tusi KMD Group 9888251157 nal samparak kar sakde ho, Thankyou.
कद्दु की हाइब्रिड बीज की जानकारी दें ?
(hn)
Punjab
आप कद्दु की हाइब्रिड किसम जैसे पूसा विशवास, पूसा विकास, अर्का चंदन व पूसा हाइब्रिड-1 की बिजाई कर सकते है धन्यवाद
choti katti de dhuni vich pak pai gai hi or sujj gai hai, kya kru ?
(pb)
Mangat ji tuci uss nu Amoxi-CV 625mg tablet 1-1 goli swere sham deni suru kro, iss nal frak paa jawega.
sir thanna nu passmaa ho riha hi .or vich gilti ban jadi hi..or dud ghatt badd hi thanna vich..or soun to badd pashu di deworming kado karni chahidi hi ?
(pb)
Tuci us nu ifer-H injection 5ml lgwao ate 5-5 dina de frak nal 3 injection lgwao ate potasium iodied powder 7gm rojana dena suru kro ate suun ton badd pashu di deworming 7 din badd kr skde ho..
मछली पालन ?
(hn)
सबसे पहले यदि हम मछली पालन की बात करें तो इसके लिए ट्रेनिंग बहुत जरूरी है यह ट्रेनिंग FFDA(fish farmer development aggency) हर जिले में बनी है जहां हमारा खेतीबाड़ी विभाग है वहां इसके अफसर बैठते हैं वहां जाकर एप्लीकेशन भरवायें वहां आपको 5 दिन की ट्रेनिंग दी जायेगी ट्रेनिंग के लिए दसवीं पास होना ज़रूरी है इस ट्रेनिंग में आपको लोन और सब्सिड़ी के बारे में सारी जानकारी प्राप्त हो जाएगी इसकी पुंग छोड़ने के लिए अप्रैल से अक्तूबर का समय बढ़िया होता है, बाकि यदि अपने शुरू करना है तो यूनिवर्सिटी की तरफ से एक एकड़ में शुरू कर सकते हैं. एक एकड़ में 5000 पूंग डाल सकते हैं यह 2 से 3 इंच का होता है यदि 5000 डालना है तो 3000 रोहू, 1000 कतला, 500 कॉमन कॉर्प और 500 मरीगल नस्ल डाली जाए यह पूंग आप मछली पालन विभाग से खरीद सकते हैं यह एक इंच का बच्चा 10 पैसा प्रति बच्चा मिलेगा यदि बढ़िया खुराक डाली जाए तो 8 महीनों में यह लगभग 800—900 ग्राम का हो जाता है बाकी मछली पालन के लिए नहरी पानी बढ़िया होता है और आप गांव का छप्पड़ ठेके से लेकर भी यह काम शुरू कर सकते हैं तालाब में मछली के बीज डालने से पहले इस बात की जांच कर लेनी चाहिए कि उस तालाब में काफी मात्रा में मछली की कुदरती खुराक उपलब्ध है.
Odisha
sir me naya talab karke machhili plan karna chahatahu me ek ekad me kitina kamai hoga please bataiye
Madhya Pradesh
किसान भाइयों के लिए खुशखबरी आपकी फसल हम खरीदेगे तालाब में सीप एवं मछली पालन से कमाए 10-12 लाख सालाना (मोती और मछली की अनुबंध खेती लीगल कोर्ट एग्रीमेंट के साथ) अमित बामोरिया बामोरिय मोती संवर्धन केंद्र 9770085381, 9893232938
मुझे छत पर फूलों की खेती करनी है ती कैसे करें कृपया करके बताएं ?
(hn)
Punjab
दीपक जी आप छत पर गेंदे और गुलाब के फूल की खेती कर सकते है आप इनके पौधे गमलों में लगा सकते है धन्यवाद
Sir humko gir cow lena hai to jharkhand or bihar mein kaha milta hai ?
(hn)
Punjab
Sagar Kumar Singh ji gir cow lene ke lia aap Dipak Kumar 9334515252 (Abhyudaya Dairy Farm) se samparak kar sakte hai, Thankyou.
layer poultry farm ke liye kitna kharch aata hai 1000 Bird total cost ?
(hn)
Punjab
यदि आप लेयर मुर्गी पालन करना चाहते है तो लेयर फार्मिंग के लिए आपको 50 फीट लंबाई वाली जगह और 20 फीट चौड़ाई वाली जगह की जरूरत होती है यह आपका 1000 वर्ग फुट जगह बन जाती है यहां आप 1000 बच्चों को रख सकते हैं इस प्रकार आप अपने बजट के हिसाब से बच्चों को रख सकते है और यदि आप लेयर का बच्चा अपने फार्म पर तैयार करते है तो आपको बच्चा अंडे देने तक 160—170 रूप्ये प्रति बच्चे के हिसाब से खर्चा आएगा यदि आप तैयार बच्चा लेकर आते है तो वो आपको 205—210 रूप्ये प्रति बच्चे के हिसाब से पड़ेगा फिर आप उस हिसाब से इनको खरीद सकते है. पहले आप अपने बजट के हिसाब लेयर फार्मिंग करें फिर जैसे जैसे आपको काम की जानकारी होती रहेगी और आप काम बढ़ाते रहेगे फिर आप कॉन्ट्रैक्ट फार्मिंग कर सकते है..
Button mashroon ki kheti karna chahte hai jo ki ac kamre mein hoti hai ?
(pb)
Punjab
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Mera gehu ki fasal ko 25 din ho gye hai, kya hmko abhi Kuch dalna chahiye fasal mein jisse fasal acchi paida ho ?
(hn)
श्री मान गेहूं की पैदावार को बढ़ाने के लिए जिंक सलफेट 10 किलोग्राम प्रति एकड़ में डालें जिंक की कमी को जिंक सलफेट 0.5 प्रतिशत स्प्रे द्वारा पूरा किया जा सकता है 15 दिनों के अंतराल पर 2-3 स्प्रे करें ज़मीन की अच्छी जोताई और अच्छी पैदावार के लिए 19:19:19 की स्प्रे, पानी में घुलनशील खादें+स्टिकर 0.5 मि.ली. को प्रति लीटर पानी में मिलाकर बिजाई के 30 दिनों के बाद डालें।
staption sylin ?
(hn)
Punjab
mukesh ji kripya aap btaye ke aap streptocyclin ke bare men kya jankari lena chahte hai taki aapko iske bare men poori jankari di ja sake.dhanywad
Biofloc Tank ke liye raw material kaha se Milega Reasonable price range me ?
(hn)
Maharashtra
9096843382 iss no pe sampark kare sabhi prakar ka biofloc ka material mil jayega.
Uttar Pradesh
Name ?
Maharashtra
Ankit wagh
carry uttam bater ke chicks kaha se Milega ?
(hn)
Punjab
ROYAL FARMING GROUP ji bater ke chicks lene ke lia aap Central Poultry Development Organization (Northern Region) Government of India, Industrial Area, Phase-I, Chandigarh – 160002, Tel.No: 0172-2655391 se samparak kar sakte hai, Thankyou.
animal medicine ?
(en)
Punjab
अंकित जी कृपया आप यह बताएं कि आपके जानवरों को क्या समस्या आ रही है उसके बारे में विस्तार से बताएं ताकि आपको सही जानकारी दी जा सके
Punjab
Sir me sajan Bhawnigarh sangur ਬੱਕਰੀ ਦੇ ਰਸੌਲੀ ਹੈ ਕੋਈ ਦਵਾਈ ਦੱਸ਼ ਦੋ
Strawberry ki kheti ke bare me jankari dein ?
(hn)
Punjab
स्ट्रॉबेरी की खेती पॉलीहाउस के अंदर या खुले खेत में कर सकते हैं चीकनी, बालुई और अच्छे निकास वाली ज़मीन स्ट्रॉबेरी के लिए अच्छी होती है तेजाबी में पी एच 5.0 से 6.5 होनी चाहिए मिट्टी की नाज़ुकता तीस से चालीस सैं.मी. होनी चाहिए स्ट्रॉबेरी की सही वृद्धि के लिए दिन में तापमान 20-25 डिगरी और रात के समय 7-12 डिगरी होना चाहिए इसलिए इसकी पनीरी लगाने का काम मध्य अक्तूबर से मध्य नवंबर तक कर देना चाहिए इन महीनों और इसके बाद पंजाब में लगभग यही तापमान होता है स्ट्रॉबेरी की खेती मलचिंग विधि द्वारा की जाती है सबसे पहले खेत को तैयार किया जाता है इसके बाद ही ट्रैक्टर की सहायता से मलचिंग मशीन को खेत में उतारा जाता है चार फुट क्यारी तैयार की जाती है इसमें ड्रिप लाइन फिट की जाती है इसके बाद मशीन की सहायता से क्यारियों पर प्लास्टिक शीट बिछाई जाती है मलचिंग के लिए हल्का और लचकीला पदार्थ लें ताकि स्ट्रॉबेरी के पौधे की रफ्तार पर असर ना पड़े जिसे बाद में दोनों ओर से मिट्टी में दबा दिया जाता है अब इस शीट में छेद करके उसमें स्ट्रॉबेरी की पनीरी लगायी जाती है पनीरी लगाने के समय जड़ को पूरी तरह मिट्टी में व्यवस्थित कर दें जड़ बाहर रहने से पौधे के सूखने का खतरा होता है पौधे को ज्यादा तापमान और ठंड से बचाने के लिए इसके ऊपर छांव करनी चाहिए जो आप लो टन्नल विधि से कर सके हैं मौसम का बहुत ख्याल रखना पड़ता है थोड़ी सी लापरवाही से सारी फसल खराब हो सकती है पहले साल अपने खेत में स्ट्रॉबेरी की खेती करने का कुल खर्चा ढाई से तीन लाख रूप्ये प्रति एकड़ के हिसाब से आ जाता है क्योंकि किसान को पहले साल ड्रिप सिस्टम और फव्वारों आदि पर खर्च करना पड़ता है पर अगले वर्षों में किसानों का यह खर्चा बच जाता है इसके लिए एक एकड़ में 40 बैड बनते हैं और एक बैड पर 1000 स्ट्रॉबेरी के पौधे लगते हैं इस तरह एक एकड़ में चालीस हजार पौधे लगाए जाते हैं एक पौधा 3 से 4 रूप्ये तक मिल जाता है और इसकी उपज 50 से 60 क्विंटल तक निकल आता है 25-30क्विंटल गोबर की खाद एक एकड़ में डालें यह खाद एक साल में डालनी होती है फिर 20 : 40 : 40 NPK KG / हेक्टेयर डालनी है अच्छी फसल के लिए यूरिया दो फीसदी जिंक सल्फेट, आधा प्रतिशत कैलशियम सल्फेट और बोरिक एसिड 0.2 फीसदी अच्छी फसल के लिए ठीक है सिंचाई जल्दी जल्दी पर हल्की करनी चाहिए ज्यादा पानी ठीक नहीं है पत्ते गीले ना करें तुपका सिंचाई से पानी कम लग सकता है यदि तुपका सिंचाई नहीं कर रहे तो क्यारियों में पानी खाली में ही लगाएं नदीन हाथ से हटाएं या कीड़े मकौड़े और अन्य बीमारियों की तरफ ध्यान रखना जरूरी है यदि कोई पौधा ज्यादा खराब है उसे हटा दें जब फल का रंग 70 प्रतिशत लाल हो जाये तो तोड़ लेना चाहिए यदि मार्किट दूरी पर है तो थोड़ा सख्त ही तोड़ना चाहिए तुड़ाई अलग अलग दिनों में करनी चाहिए स्ट्रॅाबेरी की पैकिंग प्लास्टिक की प्लेटों में करनी चाहिए इसे हवादार जगह पर रखना चाहिए जहां तापमान पांच डिगरी हो एक दिन के बाद स्ट्रॉबेरी की पैकिंग का तापमान ज़ीरो डिग्री होना चाहिए मार्किट में स्ट्रॉबेरी औसतन 200 रूपये प्रति तक बिकती है इस तरह पांच लाख प्रति एकड़ से इसकी आमदन शुरू होकर आगे अपनी मेहनत से किसान आमदन में भरपूर वृद्धि कर सकता है स्ट्रॉबेरी के पौधे सितंबर से अक्तूबर तक लगाए जाते हैं और 3 महीने के बाद यह फल देना शुरू कर देते हैं इसकी फसल अप्रैल तक चलती है इसकी मार्केटिंग में किसी भी तरह की मुश्किल नहीं है, यह ऐलनाबाद, सिरसा, हनुमानगढ़, गंगानगर के इलावा बठिंडा, मोगा, जलंधर. लुधियाना में इसकी मार्केटिंग कर सकते है, यदि ज़्यादा मात्रा में स्ट्रॉबेरी है तो दिल्ली इसकी मुख्य मार्किट है
devmedia
(pb)
Sidhu ji jekar eh heat de lashan dekha rehi hai tan tuci kal v AI krwa skde ho ate iss nu saro da tel 100ml ate haldi 25gm mix krke 3-4 din deo.
mujhe pipeline lagwani hai ?
(hn)
Punjab
Hariram Meena ji Pipleline dalwane ke lia aap Parbhat Shirvastav 9414055432 se samparak kar sakte hai, Thankyou.
Rajasthan
सर इस नंबर पर फोन नहीं लगता
ਇਹ ਦਵਾਈ ਕੀ ਕੰਮ ਕਰਦੀ ਹੈ ?
(pb)
Punjab
shrimaan g insulf gold fungicide hai and ecomin gold vich magnease sulphate hai tuc ehna nu mix krke knak vich spray kr skde ho g..
Poultry Feed machine & uska Raw material kaha se Milega Reasonable price me please provide full details ?
(hn)
Punjab
Poultry Feed machine & uska Raw material lene ke lia aap Rinku 9813819916 Krishna Agro Industries se samparak kar sakte hia, Thankyou.
Punjab
Poultry Feed machine & uska Raw material lene ke lia aap Rinku 9813819916 Krishna Agro Industries se samparak kar sakte hia, Thankyou.
ਪੇਠੇ ਦੀ ਫਸਲ ਬਾਰੇ ਜਾਣਕਾਰੀ ਦਿਉ ਜੀ ?
(pb)
Punjab
Onkar Singh g, ਤੁਸੀਂ ਕਿਸ ਪੇਠੇ ਦੀ ਫਸਲ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਕਿਉਂਕਿ ਕੁਝ ਇਲਾਕਿਆਂ ਚ ਮਿਠਾਈਆਂ ਚ ਵਰਤੋ ਆਉਣ ਵਾਲੇ ਪੇਠੇ ਤੇ ਆਮ ਘਰਾਂ ਚ ਸਬਜ਼ੀ ਦੇ ਕੰਮ ਆਉਣ ਵਾਲੇ ਹਲਵੇ ( ਪੇਠਾ) ਦੋਵੇਂ ਨੂੰ ਪੇਠਾ ਕਹਿ ਕੇ ਸੰਬੋਧਿਤ ਕੀਤਾ ਜਾਂਦਾ ਹੈ ।
Punjab
Onkar Singh g, ਪੇਠੇ ਨੂੰ ਚਿੱਟਾ ਕੱਦੂ, ਸਰਦੀਆਂ ਦਾ ਖਰਬੂਜਾ ਜਾਂ ਧੁੰਦਲਾ ਖਰਬੂਜਾ ਵੀ ਕਿਹਾ ਜਾਂਦਾ ਹੈ। ਇਸਦਾ ਮੂਲ ਸਥਾਨ ਦੱਖਣ-ਪੂਰਬੀ ਏਸ਼ੀਆ ਹੈ। ਇਹ ਚਰਬੀ, ਪ੍ਰੋਟੀਨ, ਕਾਰਬੋਹਾਈਡ੍ਰੇਟਸ ਅਤੇ ਰੇਸ਼ੇ ਦਾ ਉੱਤਮ ਸ੍ਰੋਤ ਹੈ । ਪ੍ਰਸਿੱਧ ਖਾਣ ਵਾਲੀ ਮਿਠਾਈ ਪੇਠਾ ਵੀ ਇਸੇ ਤੋਂ ਬਣਾਇਆ ਜਾਂਦਾ ਹੈ। ਇਸਦੀ ਖੇਤੀ ਬਹੁਤ ਤਰ੍ਹਾਂ ਦੀਆਂ ਮਿੱਟੀਆਂ ਵਿੱਚ ਕੀਤੀ ਜਾ ਸਕਦੀ ਹੈ, ਪਰ ਰੇਤਲੀ ਦੋਮਟ ਮਿੱਟੀ ਵਿੱਚ ਇਹ ਵਧੀਆ ਪੈਦਾਵਾਰ ਦਿੰਦੀ ਹੈ । ਪੇਠੇ ਦੀ PAG 3, Pusa Ujjwal ਕਿਸਮਾਂ ਚੋ ਚੋਣ ਕਰ ਸਕਦੇ ਹੋ । ਮਿੱਟੀ ਨੂੰ ਚੰਗੀ ਤਰ੍ਹਾਂ ਭੁਰਭੁਰਾ ਬਣਾਉਣ ਲਈ 3-4 ਵਾਰੀ ਵਾਹੋ । ਇਸਦੀ ਬਿਜਾਈ ਸਾਲ ਚ ਦੋ ਵਾਰ ਫਰਵਰੀ-ਮਾਰਚ ਅਤੇ ਜੂਨ-ਜੁਲਾਈ ਵਿੱਚ ਕੀਤੀ ਜਾਂਦੀ ਹੈ । ਤਿੰਨ ਮੀਟਰ ਚੌੜੇ ,75-90 ਸੈਂਟੀਮੀਟਰ ਦੇ ਫ਼ਾਸਲੇ ਵਾਲੇ ਬੈੱਡ ਤੇ ਇੱਕ ਪਾਸੇ ਬੀਜ ਬੀਜੋ । ਇਸ ਦੀ ਬਿਜਾਈ ਸਿੱਧੇ ਬੀਜ ਚੋਭ ਕੇ ਕਰ ਸਕਦੇ ਹੋ । ਬੀਜ 1-2 ਸੈਂਟੀਮੀਟਰ ਡੂੰਘੇ ਬੀਜੋ । ਬੀਜ ਦੀ ਮਾਤਰਾ 2 ਕਿਲੋ ਪ੍ਰਤੀ ਏਕੜ ਵਰਤੀ ਜਾਂਦੀ ਹੈ । ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਜ਼ਰੂਰ ਕਰੋ । ਬੀਜਾਂ ਨੂੰ ਮਿੱਟੀ ਵਿੱਚ ਪੈਦਾ ਹੋਣ ਵਾਲੀ ਉੱਲੀ ਤੋਂ ਬਚਾਉਣ ਲਈ ਕਾਰਬੈਂਡਾਜ਼ਿਮ 2 ਗ੍ਰਾਮ ਨਾਲ ਪ੍ਰਤੀ ਕਿਲੋ ਬੀਜਾਂ ਨੂੰ ਸੋਧੋ। ਰਸਾਇਣਿਕ ਸੋਧ ਤੋਂ ਬਾਅਦ ਟ੍ਰਾਈਕੋਡਰਮਾ ਵਿਰਾਈਡ 4 ਗ੍ਰਾਮ ਜਾਂ ਸਿਊਡੋਮੋਨਸ ਫਲੂਰੋਸੈਂਸ 10 ਗ੍ਰਾਮ ਨਾਲ ਪ੍ਰਤੀ ਕਿਲੋ ਬੀਜਾਂ ਨੂੰ ਸੋਧੋ। ਬਿਜਾਈ ਸਮੇਂ 125 ਕਿਲੋ ਸਿੰਗਲ ਸੁਪਰ ਫਾਸਫੇਟ, ਯੂਰੀਆ 45 ਕਿਲੋ, ਮਿਊਰਾਟ ਆਫ਼ ਪੋਟਾਸ਼ 30 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਬੈੱਡ ਬਣਾਉਂਦੇ ਸਮੇਂ ਪਾਓ । ਬਾਕੀ 45 ਕਿਲੋ ਯੂਰੀਆ ਫੁੱਲ ਨਿਕਲਦੇ ਸਮੇਂ ਪਾਓ । ਨਦੀਨ ਦੀ ਰੋਕਥਾਮ ਗੁਡਾਈ ਨਾਲ ਕਰੋ । ਕਿਸਮ ਦੇ ਆਧਾਰ ਤੇ 90-100 ਦਿਨਾਂ ਚ ਫਸਲ ਤਿਆਰ ਹੋ ਜਾਂਦੀ । ਫਸਲ ਦੀ ਮੰਗ ਅਨੁਸਾਰ ਤੁੜਾਈ ਕਰੋ ।
ਜਾਣਕਾਰੀ ਦੇਣ ਲਈ ਧੰਨਵਾਦ ਜੀ
pyaj me gibrelic acid ka prayog kab kare ?
(hn)
Punjab
shubham ji gibberellic acid se inki height badegi aap iske ilava NPK 130045@1 kilo ko 150 litre pani ke hisab se spray karen,dhanywad
Gibberellic acid when used for foliar spray, it increases the number of marketable bulbs in the total yield. Application of GA3 @ 50 ppm increases plant height and improved leaf length and number of leaves per plant while GA3 @ 100 ppm increases weight and volume of bulb. The highest bulb yield can be obtained with 200 ppm GA3 followed by 200 ppm IAA. GA3, NAA and combination treatments as pre-harvest foliar application have gained prominence.
devmedia
(pb)
Punjab
satinder ji tuc isdi bijai hun to july august tak kar sakde ho.dhanwad
devmedia
(pb)
Sidhu ji jekar eh heat de lashan dekha rehi hai tan tuci kal v AI krwa skde ho ate iss nu saro da tel 100ml ate haldi 25gm mix krke 3-4 din deo.
Ageti bhindi ki buvai kab kare or beej hybrid ya desi sahi rahega ?
(hn)
Punjab
shrimaan g bhindi ki beejayi February-March mein kr skte ho g..
devmedia
(pb)
Punjab
satinder ji tuc isdi bijai july-august tak kar sakde ho.dhanwad
ਸਰ ਜੀ ਬੱਛੀਆ ਕਿਹੜੀ ਫੀਡ ਪਾਈਆਂ ਬੱਛੀਆ 9 ਮਹੀਨੇ ਦੀਆਂ ?
(pb)
BhaaG isnu rajwa hara chaara te har din 1-2kg feed pao har 3 mahine baad malap rehat karo 1quintal feed da formula Anaaj 40kg khal 30kg chokar or rice polish 30kg min mix 2kg namak 1kg rla lao
ghaihu mai jyada killo kai footab kai liyai npk kai saath kya istaimaal karai
(hn)
Punjab
shrimaan g gehu ki growth ke liye NPK 191919 ka spray kr skte ho g or magnease @1kg per acre ka spray kr skte ho g..
2 ਮਹੀਨੇ ਦੀ ਕਣਕ ਆ ਵਿਰਲੀ ਵੀ ਬਹੁਤ ਗਰੋਥ ਵੀ ਵਹੀ ਖਾਸ ਕੀ ਪਾਇਆ ਜਾਵੇ। 2 ਬੋਰੀਆ ਯੂਰੀਆ ਪਾਈ
(pb)
Shri maan g kanak de change futaare de lyi tuc progibb nam de product di vrto kar skdo ho. ihh sumitomo company da aunda hai. ihh ikk growth promotor da kam krda hai. iss di varto hare chaare, jhone ate kanak de lyi kar skde ha .ihh jhadd de vich kaffi vaahda krda hai . iss di matra 5gm hundi hai. jdo kanak nu phla urea dena hunda hai us sme isnu ikk glass panni de nal ghol ke sukki ret de nal milaa ke fir urea de nal mila lao ate fir khet de vich shitta de deo . iss de nal ikk pudi aondi hai phla esnu gholna hai ate fir usde vich progibb pauna hai kyuki eh direct pani de vich ghulda nahi hai . iss trah is di varto karni hai
pyaj me acche futaav ke liye kya kare ?
(hn)
Punjab
shrimaan g onion mein NPK 191919 @1 kg per acre ka spray kr skte ho g..
devmedia
(hn)
Punjab
यदि आप बकरी पालन के बारे में जानकारी लेना चाहते है तो बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है एक बकरी के लिए लगभग 12—15 वर्ग फीट जगह छती हुई और 25—30 वर्ग फीट जगह खुली चाहिए बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं यदि आप बीटल नस्ल रखना चाहते है तो यह लगभग 20—25 हज़ार तक अच्छी ग्रोथ वाली बकरी मिल जाएगी फिर आप अपने बजट के हिसाब से इस काम को कर सकते है.
Subsidy wala farm ?
(hn)
Rajasthan
Devkrn chuohan ji kirpya aap je btae ke aap konsa subsidy form lena chahte hai, ta jo aap ko us ke bare me puri jankari di ja sake, Thankyou.
Madhya Pradesh
pasu palan laon lena he
kulpati Bihar Krishi Vishwavidyalaya ?
(hn)
Punjab
phoolchand ji kripya aap apna swal vistar se pooche taki aapko iske bare men poori jankari di ja sake,dhanywad
devmedia
(pb)
Punjab
Sidhu ji kirpa karke video dubara bhejo tuhade valo bheji gayi video upload nahi hoyi hai.dhanwad
Dairy farm te subsidy hai ?
(pb)
Rajasthan
ਜੇਕਰ ਤੁਸੀ ਡੇਅਰੀ ਲੋਨ ਲੈਣਾ ਹੈ ਤਾਂ ਡੇਅਰੀ ਦੀ ਟ੍ਰੇਨਿੰਗ ਲਵੋ ਉਹ ਸਹੀ ਰਹੇਗਾ ਜੀ, ਉਸ ਟ੍ਰੇਨਿੰਗ ਵਿਚ ਤੁਹਾਨੂੰ ਲੋਨ ਵਾਰੇ ਸਾਰੀ ਜਾਣਕਾਰੀ ਦਿਤੀ ਜਾਂਦੀ ਹੈ ਡੇਅਰੀ ਦੀ ਟ੍ਰੇਨਿੰਗ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਬਹੁਤ ਸਾਰੇ ਟ੍ਰੇਨਿੰਗ ਸੈਂਟਰ ਬਣਾਏ ਗਏ ਹਨ, ਤੁਸੀ ਸਾਡੇ ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਮੁੱਖ ਦਫਤਰ ਦੇ 0172-5027285 ਨੰਬਰ ਤੇ ਕਾਲ ਕਰਕੇ ਆਪਣਾ ਏਰੀਆ ਦੱਸ ਕੇ ਆਪਣੇ ਨਜ਼ਦੀਕੀ ਟ੍ਰੈਨਿੰਗ ਸੈਂਟਰ ਦਾ ਪਤਾ ਪੁੱਛ ਸਕਦੇ ਹੋ ਜਦੋਂ ਤੁਹਾਨੂੰ ਸਰਟੀਫਿਕੇਟ ਮਿਲ ਗਿਆ ਫਿਰ ਤੁਸੀ ਪਸ਼ੂ ਪਾਲਣ ਵਿਭਾਗ ਨਾਲ ਗੱਲ ਕਰੋ ਤੇ ਲੋਨ ਲਈ ਫਾਈਲ ਤਿਆਰ ਕਰਵਾਓ, ਬਾਕੀ ਇਸ ਵੀਡੀਓ ਵਿੱਚ ਪਸ਼ੂਆਂ ਤੇ ਲੋਨ ਲੈਣ ਦਾ ਤਰੀਕਾ ਬਾਰੇ ਡਿਟੇਲ ਨਾਲ ਦੱਸਿਆ ਗਿਆ ਹੈ ਜੀ, ਤੁਸੀ ਇਹ ਵੀਡੀਓ ਦੇਖੋ ਤੇ ਜੇਕਰ ਕਿਸੇ ਗੱਲ ਦੀ ਸਮਝ ਨਹੀ ਲੱਗੀ ਤਾਂ ਤੁਸੀ ਦੁਬਾਰਾ ਸਵਾਲ ਪੋਸਟ ਕਰ ਸਕਦੇ ਹੋ ਜੀ https://youtu.be/L9dsW7iAdgw
sir ik gaa ha ji osda gobar undigest aa reha te patla aa reha haa osnu digesto powder v de ditta haa ji te worm kill vaste medicine de diti haa feed v 2kg pai jaa rahi haa koi vadia hall fasso
(pb)
Punjab
Sohail ji tuci iss nu pett de kiria lai Fendykind plus bolus deo ate Brotone liquid 50ml rojana ate RSYC bolus rojana 1-1 goli swere sham ate Glactogog powder 1 pouch rojana dena suru kro, iss nal frak paa jawega.
meri Pyaj 1mahene ki ho gae hai me usme kon sa fhangisaid or kitnasak ka upyog kanru mere Pyaj bilkul green hone cahie aisa upay bataie
(hn)
Punjab
Sunil ji aap fungicide ke liye copper oxychloride@3 gram ko prati litre pani ke hisab se spray karen. iske ilava aap keetnashak ke taur par agar sundi ka hamla hai to quinalphos@4ml ko prati litre pani ke hisab se spray karen agar machar ka hamla hai to aap imidacloprid@1.5ml ko prati litre pani ke hisab se spray karen.dhanywad
ਗੰਨਾ ਲਾਉਣਾ ਹੈ ਕਿਸ ਮਹੀਨੇ ਵਿਚ ਲਾਈਆ ਜਾਵੇ ਤੇ ਖੇਤ ਕਿਵੇ ਤਿਆਰ ਕਿਤਾ ਜਾਵੇ ਖੇਤ ਵਿਚ ਕੀ ਕੀ ਪਈਆ ਜਾਵੇ
(en)
Punjab
ਪੰਜਾਬ ਵਿਚ ਗੰਨੇ ਨੂੰ ਬੀਜਣ ਦਾ ਸਮਾਂ ਸਤੰਬਰ ਤੋਂ ਅਕਤੂਬਰ ਅਤੇ ਫਰਵਰੀ ਤੋਂ ਮਾਰਚ ਮਹੀਨਾ ਹੁੰਦਾ ਹੈ ਗੰਨਾ ਆਮ ਤੌਰ ਤੇ ਪੱਕਣ ਲਈ ਇੱਕ ਸਾਲ ਦਾ ਸਮਾਂ ਲੈਂਦਾ ਹੈ ਖੇਤ ਨੂੰ ਦੋ ਵਾਰ ਵਾਹੋ ਪਹਿਲੀ ਵਹਾਈ 20-25 ਸੈ.ਮੀ. ਡੂੰਘੀ ਹੋਣੀ ਚਾਹੀਦੀ ਹੈ ਰੋੜਿਆਂ ਨੂੰ ਮਸ਼ੀਨੀ ਢੰਗ ਨਾਲ ਚੰਗੀ ਤਰ੍ਹਾਂ ਭੰਨ ਕੇ ਪੱਧਰਾ ਕਰ ਦਿਓ ਫ਼ਸਲ ਬੀਜਣ ਤੋਂ ਪਹਿਲਾਂ ਮਿੱਟੀ ਵਿੱਚਲੇ ਤੱਤਾਂ ਦੀ ਜਾਂਚ ਕਰਵਾਉਣੀ ਜ਼ਰੂਰੀ ਹੈ, ਤਾਂ ਕਿ ਖਾਦਾਂ ਦੀ ਸਹੀ ਲੋੜ ਨੂੰ ਸਮਝਿਆਂ ਜਾ ਸਕੇ ਬਿਜਾਈ ਤੋਂ ਪਹਿਲਾਂ 8 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਮਿਲਾਓ ਜਾਂ ਵਰਮੀਕੰਪੋਸਟ+ਰੈਲੀਗੋਲਡ 8-10 ਕਿਲੋ ਪ੍ਰਤੀ ਏਕੜ ਜਾਂ ਜੀਵਾਣੂ ਖਾਦ(PSB) 5-10 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰੋ ਬਿਜਾਈ ਦੇ ਸਮੇਂ 66 ਕਿਲੋ ਯੂਰੀਆ ਦੀ ਵਰਤੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ ਯੂਰੀਆ ਦਾ ਦੂਜਾ ਹਿੱਸਾ 66 ਕਿਲੋ ਪ੍ਰਤੀ ਏਕੜ ਦੂਜੇ ਪਾਣੀ ਤੋਂ ਬਾਅਦ ਪਾਓ ਅਤੇ ਯੂਰੀਆ ਦਾ ਤੀਸਰਾ ਹਿੱਸਾ 66 ਕਿਲੋ ਪ੍ਰਤੀ ਏਕੜ ਚੌਥੇ ਪਾਣੀ ਤੋਂ ਬਾਅਦ ਪਾਓ
Tricodarma aur pseudomanas kinnow dae bage vich 10 year dae plant vich kine pane chade hae aur micoraja kinae puanae chadhe hae
(pb)
Punjab
gautam ji 50 gm trichoderma and 50 gm pseudomonas di varto kiti jandi hai bagh de vich.dhanwad
Sir ji 100kg feed vich vdeme di khal kinne kilo pa sakde a ?
(pb)
Tuci 100kg feed vich 15kg tak vdemia di khal paa skde ho..
sir ji ?
(pb)
ਸ੍ਰੀ ਮਾਨ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਥਾਰਪੂਰਵਕ ਪੁੱਛੋ ਤਾਂ ਕਿ ਇਸਦੀ ਸਹੀ ਜਾਣਕਾਰੀ ਦਿੱਤੀ ਜਾਵੇ
कुछ चना हल्का है क्या करें ?
(hn)
Punjab
shrimaan g chane ki fasal mein NPK 191919 @1 kg per acre ka spray kr skte ho g..
ਪੰਜਾਬ ਵਿੱਚ ਕੇਲੇ ਦੀ ਖੇਤੀ ਸੰਭਵ ਹੈ ਜੀ ?
(pb)
Chandigarh
ਹੰਜੀ ਤੁਸੀਂ ਪੰਜਾਬ ਵਿੱਚ ਕੇਲੇ ਦੀ ਖੇਤੀ ਕਰ ਸਕਦੇ ਹੋਂ Grand Naine ਕਿਸਮ ਪੰਜਾਬ ਵਿੱਚ ਲਾਉਣ ਲਈ ਸਭ ਤੋਂ ਉਪਯੁਕਤ ਹੈ
Sir haldi kdo biji jandi aa and kive biji jandi aa dseo ji ?
(pb)
ਸ੍ਰੀ ਮਾਨ ਜੀ ਹਲਦੀ ਦੀ ਸਫਲ ਕਾਸ਼ਤ ਲਈ ਕੁਝ ਜ਼ਰੂਰੀ ਨੁਕਤੇ ਪੰਜਾਬ ਦਾ ਖੇਤੀ ਅਰਥਚਾਰਾ ਮੁੱਖ ਤੌਰ ‘ਤੇ ਝੋਨੇ ਅਤੇ ਕਣਕ ਦੀ ਫ਼ਸਲ ‘ਤੇ ਨਿਰਭਰ ਕਰਦਾ ਹੈ ਪ੍ਰੰਤੂ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਨੂੰ ਲਗਾਤਾਰ ਅਪਣਾਉਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਅਤੇ ਝੋਨੇ ਅਤੇ ਕਣਕ ਤੋਂ ਮੁਨਾਫ਼ਾ ਵੀ ਘਟ ਰਿਹਾ ਹੈ ਇਸ ਲਈ ਲੋੜ ਹੈ ਫ਼ਸਲੀ ਵਿਭਿੰਨਤਾ ਨੂੰ ਅਪਣਾੳਂੁਦੇ ਹੋਏ ਹੋਰ ਫ਼ਸਲਾਂ ਵੱਲ ਵੀ ਧਿਆਨ ਦਿੱਤਾ ਜਾਵੇ ਹਲਦੀ ਫ਼ਸਲੀ ਵਿਭਿੰਨਤਾ ਵਿਚ ਚੰਗਾ ਯੋਗਦਾਨ ਪਾ ਸਕਦੀ ਹੈ ਹਲਦੀ ਦੀ ਖੇਤੀ ਨਾਲ ਨਾ ਕੇਵਲ ਸਾਡੀ ਆਪਣੀ ਲੋੜ ਪੂਰੀ ਹੋਵੇਗੀ ਸਗੋਂ ਸਾਡੇ ਪ੍ਰਾਂਤ ਅਤੇ ਦੇਸ਼ ਦੇ ਵਪਾਰ ਵਿਚ ਵੀ ਵਾਧਾ ਹੋਵੇਗਾ ਹਲਦੀ ਦੀ ਕਾਸ਼ਤ ਇਸ ਦੀਆਂ ਗੰਢੀਆਂ ਕਰਕੇ ਕੀਤੀ ਜਾਂਦੀ ਹੈ ਇਸ ਦੀਆਂ ਗੰਢੀਆਂ ਦਾ ਪੀਲਾ ਰੰਗ ਇਸ ਵਿਚਲੇ ਖਾਸ ਤੱਤ ਕਰਕਿਊਮਿਨ (1.8 ਤੋਂ 5.4 ਪ੍ਰਤੀਸ਼ਤ) ਕਰਕੇ ਹੁੰਦਾ ਹੈ ਹਲਦੀ ਦੀਆਂ ਗੰਢੀਆਂ ਵਿਚ ਖ਼ਾਸ ਤਰ੍ਹਾਂ ਦਾ ਤੇਲ (2.5 ਤੋਂ 7.2 ਪ੍ਰਤੀਸ਼ਤ) ਵੀ ਹੁੰਦਾ ਹੈ ਜਿਸ ਨੂੰ ਟਰਮੇਰੋਲ ਕਿਹਾ ਜਾਂਦਾ ਹੈ ਹਲਦੀ ਦੀ ਵਰਤੋਂ ਮੁੱਖ ਤੌਰ ‘ਤੇ ਰਸੋਈ ਵਿਚ ਮਸਾਲੇ ਦੇ ਤੌਰ ‘ਤੇ, ਭੋਜਨ ਪਦਾਰਥਾਂ ਨੂੰ ਸੁਗੰਧੀ ਅਤੇ ਰੰਗ ਦੇਣ ਵਾਸਤੇ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਇਸ ਦੇ ਖ਼ਾਸ ਗੁਣਾਂ ਕਰਕੇ ਇਸ ਦੀ ਵਰਤੋਂ ਵੱਖ-ਵੱਖ ਦਵਾਈਆਂ ਅਤੇ ਹਾਰ-ਸ਼ਿੰਗਾਰ ਦੇ ਸਮਾਨ ਵਿਚ ਵੀ ਕੀਤੀ ਜਾਂਦੀ ਹੈ . ਇਸ ਦੇ ਸਹੀ ਵਾਧੇ ਵਿਕਾਸ ਲਈ ਇਸ ਨੂੰ ਗਰਮ ਅਤੇ ਸਿੱਲ੍ਹੇ ਵਾਤਾਵਰਨ ਦੀ ਜ਼ਰੂਰਤ ਪੈਂਦੀ ਹੈ ਪੰਜਾਬ ਵਿਚ ਇਸ ਦੀ ਕਾਸ਼ਤ ਸਾਰੇ ਸੇੇਂਜੂ ਇਲਾਕੇ ਵਿਚ ਕੀਤੀ ਜਾ ਸਕਦੀ ਹੈ ਜ਼ਿਆਦਾ ਜੈਵਿਕ ਮਾਦੇ ਵਾਲੀਆਂ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਇਸ ਦੀ ਕਾਸ਼ਤ ਲਈ ਜ਼ਿਆਦਾ ਢੁਕਵੀਆਂ ਹਨ ਹਲਦੀ ਦੀ ਫ਼ਸਲ ਤੋਂ ਬਾਅਦ ਪਛੇਤੀ ਕਣਕ ਜਾਂ ਪਿਆਜ਼ ਲਗਾਏ ਜਾ ਸਕਦੇ ਹਨ ਹੇਠ ਲਿਖੀਆਂ ਤਕਨੀਕੀ ਗੱਲਾਂ ਵੱਲ ਧਿਆਨ ਦੇ ਕੇ ਹਲਦੀ ਤੋਂ ਵਧੇਰੇ ਝਾੜ ਲਿਆ ਜਾ ਸਕਦਾ ਹੈ ਉੱਨਤ ਕਿਸਮਾਂ : ਫ਼ਸਲ ਦੇ ਵਧੇਰੇ ਝਾੜ ਲਈ ਕੇਵਲ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ ਪੰਜਾਬ ਵਿਚ ਹਲਦੀ ਦੀ ਕਾਸ਼ਤ ਲਈ ਦੋ ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ ਜਿਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ : ਪੰਜਾਬ ਹਲਦੀ 1: ਹਲਦੀ ਦੀ ਇਸ ਕਿਸਮ ਦੇ ਬੂਟੇ ਦਰਮਿਆਨੀ ਉਚਾਈ ਦੇ ਅਤੇ ਸਿੱਧੇ ਹੁੰਦੇ ਹਨ ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਰੇ, ਦਰਮਿਆਨੇ ਚੌੜੇ ਅਤੇ ਥੋੜ੍ਹੇ ਲੰਬੇ ਆਕਾਰ ਦੇ ਹੁੰਦੇ ਹਨ ਇਸ ਦੀਆਂ ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਜਦੋਂਕਿ ਅੰਦਰਲੇ ਗੁੱਦੇ ਦਾ ਰੰਗ ਗੂੜ੍ਹਾ ਪੀਲਾ ਹੁੰਦਾ ਹੈ ਇਹ ਕਿਸਮ ਪੱਕਣ ਲਈ ਲੱਗਪਗ 215 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 108 ਕੁਇੰਟਲ ਪ੍ਰਤੀ ਏਕੜ ਹੈ ਪੰਜਾਬ ਹਲਦੀ 2: ਹਲਦੀ ਦੀ ਇਸ ਕਿਸਮ ਦੇ ਬੂਟੇ ਲੰਬੇ ਅਤੇ ਸਿੱਧੇ ਹੁੰਦੇ ਹਨ ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਲਕੇ ਹਰੇ ਅਤੇ ਜ਼ਿਆਦਾ ਚੌੜੇ ਹੁੰਦੇ ਹਨ ਇਸ ਦੀਆਂ ਗੰਢੀਆਂ ਮੋਟੀਆਂ ਅਤੇ ਲੰਬੀਆਂ ਹੁੰਦੀਆਂ ਹਨ ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਅਤੇ ਅੰਦਰਲੇ ਗੁੱਦੇ ਦਾ ਰੰਗ ਪੀਲਾ ਹੁੰਦਾ ਹੈ ਇਹ ਕਿਸਮ ਪੱਕਣ ਲਈ ਲੱਗਪਗ 240 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 122 ਕੁਇੰਟਲ ਪ੍ਰਤੀ ਏਕੜ ਹੈ ਖੇਤ ਦੀ ਤਿਆਰੀ: ਹਲਦੀ ਇਸ ਦੀਆਂ ਗੰਢੀਆਂ (ਜ਼ਮੀਨੀ ਤਣੇ) ਲਈ ਉਗਾਈ ਜਾਂਦੀ ਹੈ ਗੰਢੀਆਂ ਦੇ ਸਹੀ ਵਾਧੇ- ਵਿਕਾਸ ਲਈ ਜ਼ਮੀਨ ਦਾ ਨਰਮ ਹੋਣਾ ਬਹੁਤ ਜ਼ਰੂਰੀ ਹੈ ਇਸ ਲਈ ਬਿਜਾਈ ਤੋਂ ਪਹਿਲਾਂ ਖੇਤ ਨੂੰ ਦੋ-ਤਿੰਨ ਵਾਰ ਵਾਹ ਕੇ ਅਤੇ ਸੁਹਾਗਾ ਮਾਰ ਕੇ ਚੰਗੀ ਤਰ੍ਹਾਂ ਤਿਆਰ ਕਰ ਲੈਣਾ ਚਾਹੀਦਾ ਹੈ ਖੇਤ ਦੀ ਤਿਆਰੀ ਸਮੇਂ ਜੇਕਰ ਪਿਛਲੀ ਫ਼ਸਲ ਦੇ ਮੁੱਢ ਅਤੇ ਹੋਰ ਘਾਹ-ਫੂਸ ਹੋਵੇ ਤਾਂ ਖੇਤ ਦੀ ਤਿਆਰੀ ਸਮੇਂ ਉਨ੍ਹਾਂ ਨੂੰ ਕੱਢ ਦੇਣਾ ਚਾਹੀਦਾ ਹੈ ਬੀਜ ਦੀ ਮਾਤਰਾ: ਹਲਦੀ ਦੀ ਬਿਜਾਈ ਗੰਢੀਆਂ ਰਾਹੀ ਕੀਤੀ ਜਾਂਦੀ ਹੈ ਬਿਜਾਈ ਲਈ ਵਰਤੀਆਂ ਜਾਣ ਵਾਲੀਆਂ ਗੰਢੀਆਂ ਤਾਜ਼ੀਆਂ ਅਤੇ ਰੋਗ ਰਹਿਤ ਹੋਣੀਆਂ ਚਾਹੀਦੀਆਂ ਹਨ ਇਕ ਏਕੜ ਦੀ ਬਿਜਾਈ ਵਾਸਤੇ 6 ਤੋਂ 8 ਕੁਇੰਟਲ ਤਾਜ਼ੀਆਂ ਗੰਢੀਆਂ ਦੀ ਜ਼ਰੂਰਤ ਪੈਂਦੀ ਹੈ ਜੇਕਰ ਘਰੇਲੂ ਪੱਧਰ ‘ਤੇ ਛੋਟੇ ਪੈਮਾਨੇ ‘ਤੇ ਹਲਦੀ ਦੀ ਬਿਜਾਈ ਕਰਨੀ ਹੋਵੇ ਤਾਂ ਇਕ ਮਰਲਾ (25 ਵਰਗ ਮੀਟਰ) ਰਕਬੇ ਲਈ 4-5 ਕਿਲੋਗ੍ਰਾਮ ਗੰਢੀਆਂ ਕਾਫ਼ੀ ਹੁੰਦੀਆਂ ਹਨ ਬਿਜਾਈ ਦਾ ਢੰਗ : ਹਲਦੀ ਦੀ ਬਿਜਾਈ ਲਈ ਤਾਜ਼ੀਆਂ ਅਤੇ ਨਿਰੋਗ ਗੰਢੀਆਂ ਦੀ ਚੋਣ ਕਰਨੀ ਚਾਹੀਦੀ ਹੈ ਹਲਦੀ ਦੀ ਬਿਜਾਈ 1 ਫੁੱਟ (30 ਸੈਂਟੀਮੀਟਰ) ਦੀ ਵਿੱਥ ‘ਤੇ ਲਾਈਨਾਂ ਵਿਚ ਗੰਢੀ ਤੋਂ ਗੰਢੀ ਦਾ ਫ਼ਾਸਲਾ 8 ਇੰਚ (20 ਸੈਂਟੀਮੀਟਰ) ਰੱਖ ਕੇ ਕਰਨੀ ਚਾਹੀਦੀ ਹੈ ਬਿਜਾਈ ਤੋਂ ਬਾਅਦ ਖੇਤ ਵਿਚ 25-36 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਪਾ ਦੇਣੀ ਚਾਹੀਦੀ ਹੈ ਪਰਾਲੀ ਪਾਉਣ ਨਾਲ ਗੰਢੀਆਂ ਜਲਦੀ ਹਰੀਆਂ ਹੋ ਜਾਂਦੀਆਂ ਹਨ ਗੰਢੀਆਂ ਦੇ ਹਰੇ ਹੋਣ ਤੱਕ ਖੇਤ ਨੂੰ ਗਿੱਲੀ ਵੱਤਰ ਵਿਚ ਰੱਖਣਾ ਚਾਹੀਦਾ ਹੈ ਬੀਜ ਦੀ ਕੀਮਤ 3000ਤੋਂ 3500 ਰੁਪਏ ਪ੍ਰਤੀ ਕੁਇੰਟਲ ਹੈ ਕੁੱਲ ਖਰਚਾ 35 ਤੋ 40 ਹਜਾਰਾਂ ਆਉਂਦਾ ਹੈ ਜਿਆਦਾ ਖਰਚਾ ਬੀਜ ਅਤੇ ਲੇਵਰ ਤੇ ਆਉਂਦਾ ਹੈ।
ਸਰ ਮੇਰੀ ਬੱਕਰੀ ਦੀ ਖੰਘ ਨਹੀਂ ਜਾ ਰਹੀ ਇਲਾਜ ਦੱਸੋ ਜੀ ?
(pb)
ਤੁਸੀ ਉਸ ਨੂੰ Coughton ਪਾਊਡਰ ਦੇਣਾ ਸ਼ੁਰੂ ਕਰੋ ਅਤੇ ਇਕ ਗੋਹੇ ਦੀ ਪਾਥੀ ਨੂੰ ਅੱਗ ਲਗਾ ਕੇ ਉਸ ਉਪਰ ਆਟੇ ਦਾ ਬੂਰਾ, ਖੰਡ, ਜਵੈਣ ਪਾ ਕੇ ਨੱਕ ਕੋਲ ਕਰਕੇ ਧੂਣੀ ਦੇਣੀ ਸ਼ੁਰੂ ਕਰੋ, ਇਸ ਨਾਲ ਫਰਕ ਪੈ ਜਾਵੇਗਾ
Sir suar da insurance kive kriye aur please kise insurance company Wale da no. deo ji ?
(pb)
Charanjit ji jekar tuci loan leya hai tan tuci bank walia ton iss vare push skde ho
ਮੈਂ ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਲੈਣਾ ਚਾਹੁੰਦਾ ਹਾਂ ਕਿਰਪਾ ਕਰਕੇ ਮੈਨੂੰ ਅਗਲੇ ਬੈਂਚ ਬਾਰੇ ਜਾਣਕਾਰੀ ਦਿੱਤੀ ਜਾਵੇ ਇਸ ਦੇ ਨਾਲ ਤਰਨਤਾਰਨ ਟ੍ਰੇਨਿੰਗ ਸੈਂਟਰ ਬਾਰੇ ਦੱਸਿਆ ਜਾਵੇ ?
(pb)
Punjab
Jekar tusi Dairy Training karna chahunde ho ta eh do trike di hundi hai 2 week ate 6 week. isde vare hor jyada jankari lai tusi apne najdiki Dairy Dev. Officer,Dairy Training & Extension Centre, Near Mal Mandi, Amritsar Road, Tarn Taran. S. Joginder Singh 98555-25237,01852-223093 nal samparak kar sakde ho.
sir saro da vadia jhad lain lai kehdi spray kriye ?
(pb)
Punjab
shrimaan g sarson di fasal vich fungicide M-45 da spray @300 gm per acre de hisab nal kr skde ho g..
devmedia
(hn)
Punjab
Sunil ji kripya btaye ke isme kya dikkat aa rahi hai taki aapko iske bare men poori jankari di ja sake,dhanwad
Uttar Pradesh
कृपया करके अपना सवाल विस्तार में पूछे ताकि आपको उसके बारे में सही जानकारी दी जा सके धन्यवाद
devmedia
(pb)
ਸ੍ਰੀ ਮਾਨ ਜੀ ਤੁਸੀਂ ਇਹ ਦੱਸੋ ਕਿ ਤੁਹਾਨੂੰ ਕਣਕ ਵਿੱਚ ਕੀ ਦਿੱਕਤ ਆ ਰਹੀ ਹੈ ਤਾਂ ਕਿ ਇਸਦੀ ਸਹੀ ਜਾਣਕਾਰੀ ਦਿੱਤੀ ਜਾ ਸਕੇ
ghash patwar ke liy samadhan
(hn)
Punjab
rajkishore ji kripya btaye ke aap konsi ghas ke smadhan ke bare men jankari lena chhate hai taki aapko iske bare men poori jankari di ja sake,dhanywad