Punjab
Search
Maine gehu mein kharpatvar nashak dwa ka pryog Kiya tha jisse Kahi-Kahi se podhe sukh gye hai usme nye kalle niklege ke nahi ?
(hn)
abhijeet ji spray ka istemal karne se paudhe par bhi asar karta hai iske liye aapko koi aur khaad ya spray ka istemal karne ki jrurat nahi hai. yeh paudhe apne aap badna shuru kar denge.dhanywad
swal da Answer nahi dita ?
(pb)
Punjab
Guggu ji tuhade sare swala de jwab ditte gye hai tuci App vich apne sare swala de jwab dekh skde ho.
Sir gulli danda bahut hai kanak vich dwai dsso ?
(pb)
Punjab
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ
Punjab
topik di than nahi topik dy nal algrjp
paudhe Mein Koi Kami ho to btaye ?
(hn)
Punjab
मुकेश जी यह फॉस्फोरस तत्व की कमी लग रही है इसके लिए आप NPK 005234 @10 ग्राम को प्रति एकड़ के हिसाब से स्प्रे करें धन्यवाद
hello sir ji sir in our wheat farm yellow dry patches are seeing on the leafs what to do ?
(en)
Punjab
Shanawaz ji please send us image so that we can provide you information accordingly.thank you
हेलो सर हमारे खेत में गेहूं अंदर यह चारा सा हो गया, इसका कुछ निवारण बताइए ?
(hn)
Punjab
कमलेश जी कृपया बताये कि आपने इसमें पहले कोई स्प्रे का इस्तेमाल किया है या नहीं ताकि आपको उसके हिसाब से आपको जानकारी दे धन्यवाद
ਸਰ ਜੋ ਸਟ੍ਰੋਬਰੀ ਦੀ ਖੇਤੀ ਹੈ ਇਸ ਨੂੰ ਕਿਹੜਾ ਸਮਾਂ ਠੀਕ ਹੈ ਅਤੇ ਇਸ ਨੂੰ ਕਿਸ ਤਰ੍ਹਾਂ ਦੀ ਜਮੀਨ ਚਾਹੀਦੀ ਅਤੇ ਇੱਕ ਏਕੜ ਦੇ ਰਕਬੇ ਵਿੱਚ ਕਿੰਨਾ ਖਰਚਾ ਹੋ ਸਕਦਾ ਹੈ ਤੇ ਬੀਜ ਕਿੱਥੋਂ ਮਿਲੇਗਾ ?
(pb)
Punjab
ਸਟੋਬਰੀ ਦੀ ਖੇਤੀ ਪੋਲੀਹਾਊਸ ਦੇ ਅੰਦਰ ਜਾਂ ਖੁੱਲੇ ਖੇਤ ਵਿੱਚ ਕਰ ਸਕਦੇਂ ਹੋ ਚੀਕਣੀ , ਬਾਲੂ ਅਤੇ ਚੰਗੇ ਪਾਣੀ ਦੀ ਨਿਕਾਸੀ ਵਾਲੀ ਜ਼ਮੀਨ ਸਟਰਾਬੇਰੀ ਲਈ ਚੰਗੀ ਹੁੰਦੀ ਹੈ ਏਸਿਡਿਕ ਵਿੱਚ PH level 5.0 to 6.5 ਹੋਣਾ ਚਾਹੀਦਾ ਹੈ ਮਿੱਟੀ ਦੀ ਨਾਜੁਕਤਾ ਤੀਹ ਤੋਂ ਚਾਲ੍ਹੀ ਸੇਂਟੀਮੀਟਰ ਹੋਣੀ ਚਾਹੀਦੀ ਹੈ ਸਟਰਾਬੇਰੀ ਦੇ ਸਹੀ ਵਾਧੇ ਲਈ ਦਿਨ ਵੇਲੇ ਤਾਪਮਾਨ 20-25° ਡਿਗਰੀ ਅਤੇ ਰਾਤ ਵੇਲੇ 7-12° ਡਿਗਰੀ ਹੋਣਾ ਚਾਹੀਦਾ ਹੈ ਇਸ ਲਈ ਇਸਦੀ ਪਨੀਰੀ ਲਾਉਣ ਦਾ ਕੰਮ ਅੱਧ ਅਕਤੂਬਰ ਤੋਂ ਨਵੰਬਰ ਤਕ ਕਰ ਦੇਣਾ ਚਾਹੀਦਾ ਹੈ ਇਹਨਾਂ ਮਹੀਨਿਆਂ ਤੇ ਇਸਤੋਂ ਬਾਅਦ ਪੰਜਾਬ ਵਿਚ ਲਗਭਗ ਇਹੀ ਤਾਪਮਾਨ ਹੁੰਦਾ ਹੈ ਸਟਰਾਬੇਰੀ ਦੀ ਖੇਤੀ ਮਲਚਿੰਗ ਵਿਧੀ ਰਾਹੀਂ ਕੀਤੀ ਜਾਂਦੀ ਹੈ ਸਭ ਤੋਂ ਪਹਿਲਾਂ ਖੇਤ ਨੂੰ ਤਿਆਰ ਕੀਤਾ ਜਾਂਦਾ ਹੈ ਇਸ ਦੇ ਬਾਅਦ ਟਰੈਕਟਰ ਦੀ ਸਹਾਇਤਾ ਨਾਲ ਮਲਚਿੰਗ ਮਸ਼ੀਨ ਨੂੰ ਖੇਤ ਵਿੱਚ ਉਤਾਰਿਆ ਜਾਂਦਾ ਹੈ ਚਾਰ ਫੁੱਟ ਕਿਆਰੀ ਤਿਆਰ ਕੀਤੀ ਜਾਂਦੀ ਹੈ ਇਸ ਵਿੱਚ ਡਰਿੱਪ ਲਾਈਨ ਫਿੱਟ ਕੀਤੀ ਜਾਂਦੀ ਹੈ ਇਸ ਦੇ ਬਾਅਦ ਮਸ਼ੀਨ ਦੀ ਸਹਾਇਤਾ ਨਾਲ ਕਿਆਰੀਆਂ ਉੱਤੇ ਪਲਾਸਟਿਕ ਸ਼ੀਟ ਵਿਛਾਈ ਜਾਂਦੀ ਹੈ ਮਲਚਿੰਗ ਲਈ ਹਲਕਾ ਅਤੇ ਲਚਕੀਲਾ ਪਦਾਰਥ ਲਵੋ ਤਾਂ ਜੋ ਸਟਰਾਬੇਰੀ ਦੇ ਬੂਟੇ ਦੀ ਰਫ਼ਤਾਰ ਉੱਤੇ ਅਸਰ ਨਾ ਪਵੇ ਜਿਸਨੂੰ ਬਾਅਦ ਵਿਚ ਦੋਨਾਂ ਪਾਸਿਆਂ ਤੋਂ ਮਿੱਟੀ ਵਿੱਚ ਦਬਾ ਦਿਤਾ ਜਾਂਦਾ ਹੈ ਹੁਣ ਇਸ ਸ਼ੀਟ ਵਿਚ ਮੋਰੀਆਂ ਕੱਢ ਕੇ ਉਸ ਵਿਚ ਸਟਰਾਬੇਰੀ ਦੀ ਪਨੀਰੀ ਲਈ ਜਾਂਦੀ ਹੈ ਪਨੀਰੀ ਲਾਉਣ ਵੇਲੇ ਜੜ ਨੂੰ ਪੂਰੀ ਤਰ੍ਹਾਂ ਮਿੱਟੀ ਵਿੱਚ ਸੇਟ ਕਰ ਦਿਓ ਜੜ ਬਹਾਰ ਰਹਿਣ ਨਾਲ ਪੌਦੇ ਦੇ ਸੁੱਕਣ ਦਾ ਖ਼ਤਰਾ ਹੁੰਦਾ ਹੈ ਪੌਦੇ ਨੂੰ ਜਿਆਦਾ ਤਾਪਮਾਨ ਅਤੇ ਠੰਡ ਤੋਂ ਬਚਨ ਲਈ ਇਸਦੇ ਊਪਰ ਛਾਂ ਕਰਨੀ ਚਾਹੀਦੀ ਹੈ ਜੋ ਤੁਸੀਂ ਲੋ ਟਨਲ ਵਿਧੀ ਨਾਲ ਕਰ ਸਕਦੇ ਹੋ ਮੌਸਮ ਦਾ ਬਹੁਤ ਖਿਆਲ ਰੱਖਣਾ ਪੈਂਦਾ ਹੈ ਥੋੜੀ ਜਿਹੀ ਲਾਪਰਵਾਹੀ ਨਾਲ ਸਾਰੀ ਫ਼ਸਲ ਖ਼ਰਾਬ ਹੋ ਸਕਦੀ ਹੈ ਪਹਿਲੇ ਸਾਲ ਆਪਣੇ ਖੇਤ ਵਿੱਚ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਕੁੱਲ ਖਰਚਾ ਢਾਈ ਤੋ ਤਿੰਨ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਆ ਜਾਦਾ ਹੈ ਕਿਉਕਿ ਕਿਸਾਨ ਨੂੰ ਪਹਿਲੇ ਸਾਲ ਡਰਿੱਪ ਸਿਸਟਮ ਅਤੇ ਫੁਆਰਿਆਂ ਆਦਿ ਤੇ ਵੀ ਖਰਚ ਕਰਨਾ ਪੈਦਾ ਹੈ ਪਰ ਅਗਲੇ ਸਾਲਾ ਵਿੱਚ ਕਿਸਾਨ ਦਾ ਇਹ ਖਰਚ ਬਚ ਜਾਦਾ ਹੈ ਇਸਦੇ ਲਈ ਇੱਕ ਏਕੜ ਵਿੱਚ 40 ਬੈਡ ਬਣਦੇ ਹਨ ਅਤੇ ਇੱਕ ਬੈਡ ਤੇ 1000 ਸਟ੍ਰਾਬੇਰੀ ਦੇ ਪੌਦੇ ਲੱਗਦੇ ਹਨ ਇਸ ਤਰਾਂ ਇੱਕ ਏਕੜ ਵਿੱਚ ਚਾਲੀ ਹਜ਼ਾਰ ਪੌਦੇ ਲਾਏ ਜਾਦੇ ਹਨ, ਇੱਕ ਪੌਦਾ 3 ਤੋ 4 ਰੁਪਏ ਤੱਕ ਮਿਲ ਜਾਦਾ ਹੈ ਅਤੇ ਇਸ ਦਾ ਝਾੜ 50 ਤੋ 60 ਕੁਇੰਟਲ ਤੱਕ ਨਿਕਲ ਆਉਦਾ ਹੈ 25-30 ਕੁਇੰਟਲ ਗੋਬਰ ਦੀ ਖਾਦ ਇੱਕ ਏਕੜ ਵਿੱਚ ਪਾਓ ਇਹ ਖਾਦ ਇੱਕ ਸਾਲ ਵਿੱਚ ਪਾਉਣੀ ਹੁੰਦੀ ਹੈ ਫਿਰ 20 : 40 : 40 NPK KG / ਹੇਕਟਏਰ ਪਾਉਣੀ ਹੈ ਚੰਗੀ ਫਸਲ ਲਈ ਯੂਰਿਆ ਦੋ ਫ਼ੀਸਦੀ ਜ਼ਿੰਕ ਸਲਫੇਟ , ਅੱਧਾ ਪ੍ਰਤੀਸ਼ਤ ਕੈਲਸ਼ਿਅਮ ਸਲਫੇਟ ਅੱਧਾ ਫ਼ੀਸਦੀ ਅਤੇ ਬੋਰਿਕ ਏਸਿਡ 0 . 2 ਫ਼ੀਸਦੀ ਚੰਗੀ ਫਸਲ ਲਈ ਠੀਕ ਹੈ ਸਿੰਚਾਈ ਛੇਤੀ ਛੇਤੀ ਪਰ ਹਲਕੀ ਕਰਨੀ ਚਾਹੀਦੀ ਹੈ ਜਿਆਦਾ ਪਾਣੀ ਠੀਕ ਨਹੀਂ ਹੈ ਪੱਤੇ ਗਿੱਲੇ ਨਾ ਕਰੋ ਤੁਪਕਾ ਸਿੰਚਾਈ ਨਾਲ ਘੱਟ ਪਾਣੀ ਲੱਗ ਸਕਦਾ ਹੈ ਜੇਕਰ ਤੁਪਕਾ ਸਚਾਈ ਨਹੀਂ ਕਰ ਰਹੇ ਤਾਂ ਕਿਆਰੀਆਂ ਦੇ ਵਿਚਾਲੇ ਪਾਣੀ ਖਾਲ ਵਿੱਚ ਹੀ ਲਗਾਓ ਨਦੀਨ ਹੱਥ ਨਾਲ ਹਟਾਓ ਜਾਂ ਕੀੜੇ ਮਕੋੜੇ ਅਤੇ ਦੂਜੀਆ ਬਿਮਾਰਿਆ ਵੱਲ ਧਿਆਨ ਰੱਖਣਾ ਜਰੂਰੀ ਹੈ ਜੇਕਰ ਕੋਈ ਪੋਦਾ ਜਿਆਦਾ ਖਰਾਬ ਹੈ ਉਹਨੂੰ ਹਟਾ ਦਿਓ ਜਦੋਂ ਫਲ ਦਾ ਰੰਗ 70% ਲਾਲ ਹੋ ਜਾਵੇ ਤਾਂ ਤੋੜ ਲੈਣਾ ਚਾਹੀਦਾ ਹੈ ਜੇਕਰ ਮਾਰਕਿਟ ਦੂਰੀ ਉੱਤੇ ਹੈ ਤਾਂ ਥੋੜ੍ਹਾ ਸਖ਼ਤ ਹੀ ਤੋੜਨਾ ਚਾਹੀਦਾ ਹੈ ਤੁੜਵਾਈ ਵੱਖ ਵੱਖ ਦਿਨਾਂ ਵਿਚ ਕਰਨੀ ਚਾਹੀਦੀ ਹੈ ਸਟਰਾਬੇਰੀ ਦੀ ਪੈਕਿੰਗ ਪਲਾਸਟਿਕ ਦੀਆਂ ਪਲੇਟਾਂ ਵਿੱਚ ਕਰਨੀ ਚਾਹੀਦੀ ਹੈ ਇਸਨ੍ਹੂੰ ਹਵਾਦਾਰ ਜਗ੍ਹਾ ਉੱਤੇ ਰੱਖਣਾ ਚਾਹੀਦਾ ਹੈ ਜਿੱਥੇ ਤਾਪਮਾਨ ਪੰਜ ਡਿਗਰੀ ਹੋ ਇੱਕ ਦਿਨ ਦੇ ਬਾਅਦ ਸਟਰਾਬੇਰੀ ਦੀ ਪੈਕਿੰਗ ਦਾ ਤਾਪਮਾਨ ਜ਼ੀਰੋ ਡਿਗਰੀ ਹੋਣਾ ਚਾਹੀਦਾ ਹੈ ਮਾਰਕੀਟ ਵਿੱਚ ਸਟ੍ਰਾਬੇਰੀ ਔਸਤ 200 ਰੁਪਏ ਪ੍ਰਤੀ ਤੱਕ ਵਿਕਦੀ ਹੈ ਇਸ ਤਰਾਂ 5 ਲੱਖ ਪ੍ਰਤੀ ਏਕੜ ਤੋ ਇਸ ਦੀ ਆਮਦਨ ਸ਼ੁਰੂ ਹੋ ਕੇ ਅੱਗੇ ਆਪਣੀ ਮਿਹਨਤ ਨਾਲ ਕਿਸਾਨ ਆਮਦਨ ਵਿੱਚ ਭਰਪੂਰ ਵਾਧਾ ਕਰ ਸਕਦਾ ਹੈ ਸਟ੍ਰਾਬੇਰੀ ਦੇ ਪੌਦੇ ਸਤੰਬਰ ਤੋ ਅਕਤੂਬਰ ਤੱਕ ਲਾਏ ਜਾਦੇ ਹਨ ਅਤੇ 3 ਮਹੀਨੇ ਬਾਦ ਇਹ ਫਲ ਦੇਣਾ ਸ਼ੁਰੂ ਕਰ ਦਿੰਦੇ ਹਨ ਇਸ ਦੀ ਫਸਲ ਅਪ੍ਰੈਲ ਤੱਕ ਚਲਦੀ ਹੈ ਇਸ ਦੀ ਮਾਰਕੀਟਿੰਗ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਹੀ ਹੈ ਉਹ ਏਲਨਾਬਾਦ,ਸਿਰਸਾ,ਹਨੂੰਮਾਨਗੜ,ਗੰਗਾਨਗਰ ਤੋ ਇਲਾਵਾ ਬਠਿੰਡਾ,ਮੋਗਾ ਜਲੰਧਰ,ਲੁਧਿਆਣਾ ਵਿੱਚ ਇਸ ਦੀ ਮਾਰਕੀਟਿੰਗ ਕਰ ਸਕਦੇ ਹਾਂ ਜੇਕਰ ਜ਼ਿਆਦਾ ਮਾਤਰਾ ਵਿੱਚ ਸਟ੍ਰਾਬੇਰੀ ਹੋਵੇ ਤਾਂ ਦਿੱਲੀ ਇਸ ਦੀ ਮੁੱਖ ਮਾਰਕੀਟ ਹੈ.
मशरूम की खेती कैसे करें जानकारी दें ?
(hn)
Punjab
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
हेलो सर मेरे जौं के अंदर यह पता नहीं कैसा पौधा को गया है पूरे खेत में इसका निवारण बताइए ?
(hn)
Punjab
अच्छी फसल और अच्छी पैदावार के लिए शुरू में ही नदीनों की रोकथाम बहुत जरूरी है चौड़े और तंग पत्तों वाले नदीन इस फसल के गंभीर कीट हैं चौड़े पत्तों वाले नदीनों की रोकथाम के लिए नदीनों के अंकुरण के बाद 2,4-D @ 250 ग्राम को 100 लीटर पानी में मिलाकर बिजाई के 30-35 दिनों के बाद डालें बारीक पत्तों जैसे नदीनों की रोकथाम के लिए आइसोप्रोटिउरॉन 75 प्रतिशत डब्लयु पी 500 ग्राम को प्रति 100 लीटर पानी में मिलाकर प्रति एकड़ में स्प्रे करें
Rajasthan
OK
सर मेरी बकरी को जुकाम हो गया है उसके पांव में मोच भी आ गया क्या करें ?
(hn)
Punjab
उसे आप Gocold bolus रोजाना एक गोली और Ciprofloxacin रोजाना एक गोली देनी शुरू करें और उसे मोच के लिए पंसारी की दुकान से मोचरस लाकर देना शुरू करें इससे फर्क पड़ जाएगा
Tamatar fat rahe hai, organic ilaz dso koi ?
(en)
Punjab
gagandeep ji aap iske uper khatti lassi ki spray karen iske liye aap 3 ml khatti lassi ko prati litre pani ke hisab se spray karen.iske ilava sinchai parbandhan sahi karen.dhanywad
Hum aalu ki kheti karte hain or usme early scorching ageti jhulsa rog lga hai hamne 4 spray ki hai, M45, matalyaxal, mithil ye dwa se bimari nahi ruki hai kripya hume btaye ki hum kya kare ?
(hn)
Punjab
Tariq ji aap iske uper copper oxychloride@3 gram ko prati litre pani ke hisab se spray karen.dhanywad
Uttar Pradesh
thnxx ma,am
Uttar Pradesh
can i get ur phone no ma,am.. plzzz
aap es mi copper oxicloride 500 gram and streptomycin 18 gram and thaimoxathin 100 gram ki 150 se 200 leter pani mi spry karde 100% control ho jayega
Uttar Pradesh
thank you. ma,am
धान का नर्सरी ठंड के कारण गल रहा है व ग्रोथ नहीं कर रहा है, उपाय बताएं ?
(hn)
Punjab
शंकर जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
Mushroom di kheti di detail dseo ?
(pb)
Punjab
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Masur Ke plant ka pata lal ho gya hai or vikas nahi kar raha ?
(hn)
Punjab
anuranjan ji aap iske uper NPK 005234@1 kilo ko 150 litre pani ke hisab se spray karen.yeh tatv ki kami ke karn ho raha hai.dhanywad
ਮੱਝ ਦੇ ਥਣ ਤੇ ਜਖਮ 20 ਦਿਨ ਤੋਂ ਹੈ ਡਾਕਟਰ ਤੋ 3 ਦਿਨ ਟੀਕੇ ਲਗਾਏ, ਪਰ ਥਣ ਚੋਣ ਵਿੱਚ ਸਖਤ ਹੋ ਜਾਂਦਾ ਹੈ ?
(pb)
Punjab
tuci isde jakham uppar Coolmac tube lgani suru kro ate iss nu Sarakind plus bolus 1-1 goli swere sham 3 din deo ate Vitum-H liquid 10-10ml swere sham deo, ehna nal frak paa jawega.
सर बरसीन में यह खर बहुत है कोई उपचार बताएं ?
(hn)
Punjab
गपाल जी बरसीम में कोई भी नदीन नाशक की स्प्रे करने की सिफारिश नहीं की जाती आप गुड़ाई करके ही नदीनों की रोकथाम कर सकते है धन्यवाद
Sir sundi lai eh spray kar sakde han gulli dande wali te eh dvai mila ke kar sakde ha ?
(pb)
Punjab
lakhbir ji tuc isdi varto kar sakde ho par isnu gulli dande vali spray vich mila ke na varto.dhanwad
Bihar
Makhan Ghas Kahan Milega
Abhi Gehu mein konsi dwa dale 45 day ?
(hn)
Punjab
banshi ji kripya aap btaye ke aapne isme kya kya khaad daali hai taki aapko iske bare men poori jankari di ja sake ke abhi konsi sprya kar sakte hai.dhanywad
mera paisa nahi aaya hai ?
(hn)
Punjab
Suresh ji kripya swal vistar se pooche taki aapko iske bare men poori jankari di ja sake.dhanywad
ਗਾਂ ਨੂੰ 2-3 ਦਿਨ ਬਾਅਦ ਬੁਖਾਰ ਹੋ ਜਾਂਦਾ ਵਾਰ ਵਾਰ ?
(pb)
ਇਹ ਦੇਸੀ ਇਲਾਜ ਵਰਤੋਂ ਜੀ , 1 ਕਿਲੋ ਸੁੱਕੇ ਆਂਵਲੇ ਦਾ ਮੁਰੱਬਾ, 1 ਕਿਲੋ ਗੁਲਕੰਦ, 1 ਕਿਲੋ ਸੌਂਫ, 1 ਕਿਲੋ ਮਿਸ਼ਰੀ, 10 ਮੋਟੀਆਂ ਇਲੈਚੀਆ, 20 ਛੋਟੀਆਂ ਇਲੈਚੀਆ ਲਉ ਇਹਨਾਂ ਨੂੰ ਪਾਊਡਰ ਬਣਾ ਕੇ ਇਸਦੇ ਪੇੜੇ ਬਣਾ ਲਈ ਅਤੇ ਇਸ ਨੂੰ 5 ਹਿਸਿਆਂ ਵਿਚ ਵੰਡ ਲਉ ਅਤੇ ਇਹ ਤੁਸੀ 5 ਦਿਨ ਤਕ ਦਿਓ ਫਿਰ ਦੁਬਾਰਾ ਇਸੇ ਤ੍ਰਾਹ ਤਿਆਰ ਕਰੋ ਅਤੇ ਇਸਦੇ 10 ਹਿਸੇ ਕਰੋ ਅਤੇ 10 ਦਿਨ ਵਿਚ ਦਿਓ, ਇਸ ਨਾਲ ਫਰਕ ਪੈ ਜਾਵੇਗਾ..
swal ka jwab nahi mila ?
(hn)
Punjab
आपके सभी सवालो का जवाब दिया जा चुका है आप अपने सवालों के जवाब एप में मेरे सवाल पर क्लिक करके देख सकते हैं या फिर मेरी प्रोफाईल के नीचे अपने सवालों के जवाब देख सकते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
cow urine ark kaha per sell kre ?
(hn)
Punjab
Durgesh Dhaker ji cow urine sell karne ke lia aap APNIKHETI Buy/sell app par apni free ads post kar sakte hai, jis bhi kisan ko chahia hoga aap khud samparak kar lega, Thankyou.
सर जी मेरे खेत का ph 8 है तो उसमे जिप्सम की कमी है आपके पास जिप्सम है क्या, नही तो हमे बताए कहाँ मिलेगी मेरे को लेनी है और इसका क्या रेट चल रहा है, मेरे को 60 कट्टे की जरुरत है, मैं ओम प्रकाश झिनझिनयाली जेसलमेर राजस्थान 345027 ?
(hn)
Maharashtra
पंवार जी, जिप्सम लेने के लिए आप अपनी लोकल मार्किट में किसी भी fertilizer की दुकान से ले सकते हैं, हर कंपनी ने अपना अलग रेट नियुक्त किया होता है, आप अपने budget के हिसाब से कोई भी खरीद सकते हैं, धन्यवाद
Sir kya vermicompost khad bnane ke liye sarkar Duara koi labh Mil sakta hai ?
(hn)
Punjab
Vishal singh ji vermicompost khad bnane ki training ke lia aap apne jile ke KVK se samparak kar sakte hai, Thankyou.
सर हमारी सरसों की फसल में फूल आने वाले हैं अधिक पैदावार के लिए क्या करें ?
(hn)
Punjab
गोपाल जी आप इसके ऊपर NPK 191919 @1 किलो को 150 लीटर पानी के हिसाब से स्प्रे करें धन्यवाद
नींबू में मार्च से उत्पादन लेने के लिए कब से तैयारी करनी पड़ती है ?
(hn)
Punjab
नीरद जी कृपया आप बताये कि निम्बू की उम्र कितनी है ताकि आपको इसके बारे में पूरी जानकारी दी जा सके धन्यवाद
Chattisgarh
3 साल का है और अभी फल लगे हैं जो पक चुके हैं पर अभी बाजार में किमत कम है आगे से गर्मी में फसल आए इस के लिए क्या करना चाहिए सिडलेस नीबू है
सर जी मेरा जीरा 45 दिन का है मैंने उसके उपर 30 ग्राम अवतार, 100 ग्राम 20.20.20.खाद, 25ml विपूल बुस्टर, 35 ग्राम m45 का 16 लीटर की ढोलकी में स्प्रे कर लिया, अब 10 दिन में तीसरा पानी देना है तो तीसरे पानी में कौन सी खाद और दवाई डालनी है वो हमे बताए ?
(hn)
Punjab
ओम जी अभी आपको कोई भी खाद डालने की जरूरत नहीं है इस से ही फसल की ग्रोथ हो जाएगी धन्यवाद
Sir ਪਹਿਲੇ ਸੂਏ ਗਾਂ ਹੈ 7 ਦਿਨ ਸੂਈ ਨੂੰ ਹੋਏ ਨੇ ਲੇਵੇ ਨੂੰ ਸੋਜ ਬਹੁਤ ਜ਼ਿਆਦਾ ਹੈ ਹੱਲ ਦੱਸੋ ਜੀ ?
(pb)
Punjab
ਤੁਸੀ ਇਸ ਨੂੰ ਇੰਜੈਕਸ਼ਨ Amxirum Fort 4.5gm, ਇੰਜੈਕਸ਼ਨ Megludyne 20ml, ਇੰਜੈਕਸ਼ਨ Isoflud 5ml, ਇੰਜੈਕਸ਼ਨ Avil 10ml ਨੂੰ 3 ਦਿਨ ਲਗਵਾਓ ਜੀ, ਬਾਕੀ ਉਸ ਨੂੰ ਸੋਜਿਸ਼ ਠੀਕ ਹੋਣ ਤੋਂ ਬਾਦ Vitum-h liquid 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ
Ravinder Singh ji tuci iss nu prednisole acetate injection 10ml intramuscular lgao. Naal usnu enrofloxacin 10% 15ml v lgao. Iss naal bilkul thik ho jave ga.
Punjab
jagjeet sidhu vr thoda dairy farm hai jes di pargat ne channel te video pyi c
Leader+Axial +Topik+25gm sancor payi c g gulli danda mareya ni ?
(pb)
Punjab
gurdeep ji kirpa karke daso ke ehna di kini matra tuc khet vich varti hai tajo tuhanu is bare poori jankari diti ja sake,dhanwad
1 unit leader 1unit Topik 400 ml Axial 25 gm sankour
गेहूं की फसल को खरगोश काटते है क्या करें ?
(hn)
Punjab
फसल को जानवरों से बचाने के लिए आप खेत में फेंसिंग कर सकते है इसके इलावा आप prem raj saini 9719432296 जी से सम्पर्क कर सकते है इन्हो ने एक खाद त्यार की है जिसकी बदबू से जानवर खेत में नहीं आते
Sir g gobhi lgai a te jmeen vich nami hon karke sabji di growth nahi ho rahi, upron barish da dar, Sir g daso ki payie ke nami chakki jave te boote tur painn ?
(pb)
satnam ji tuc fasl nu sulphur@3 kilo prati acre de hisab nal pao.isde nal khet vich pani jeerna shuru kar dayega.dhanwad
ओयस्टर मशरूम की मंडी सहारनपुर (उ. प्र.) के पास कहाँ पर है, यहाँ पर कोई खरीददार ही नही मिलता है ?
(hn)
Punjab
कमल जी आप इसके लिए Mr. jai bhadouriya 8882876224 जी से संपर्क कर सकते है धन्यवाद
Baramasi nimbu ki top variety konsi Hai ye plant kahan milega, Ek acre mein kitne plant lgege, pls puri jankari chahiye ?
(hn)
Punjab
रणधीर जी आप बारामासी निम्बू की किस्मे जैसे PAU Baramasi: इस किस्म के फलों के पकने का सही समय जुलाई का पहला सप्ताह है इसमें बहुत कम मात्रा में बीज होते हैं इसकी औसतन उपज 84 किलो प्रति वृक्ष होती है PAU Baramasi-1: इस किस्म के फलों के पकने का सही समय नवंबर का आखिरी सप्ताह है इसके फल बीज रहित होते हैं इसकी औसतन उपज 80 किलो प्रति वृक्ष होती है Eureka: इसके वृक्ष अर्द्ध- मज़बूत होते हैं लैमन पीले छिलके वाले रंग के, जूस मज़बूत तेज़ाबी होने के साथ बहुत बढ़िया स्वाद के होते हैं इसके फल अगस्त में पक जाते हैं 208 पौधे प्रति एकड़ की घनत्व बना कर रखनी चाहिए इसके पौधे लेने के लिए आप Ravi Choudhary 8003892293 से संपर्क कर सकते है धन्यवाद
I need complete information on papaya farming. i am new to it and going to start papaya farming this year(2020) ?
(en)
Punjab
It is grown in wide range of soils. Hilly soil having well drainage system is suited best for papaya farming. Avoid cultivation in sandy or heavy soil. The pH soil ranging from 6.5-7.0 is best for papaya farming. varirties of papay suc as Red Lady, Punjab Sweet, Pusa Delicious, Pusa Dwarf, Honey Dew can be cultivated For papaya farming, well prepared land is required. To bring the soil to fine tilth leveling is required. At the time of last ploughing, apply FYM (Farm Yard Manure). Use 150-200gm seeds for per acre land.Before seed sowing, treat the seeds with Captan@3gm to protect the plant from soil borne diseases. Seeds are sown in second week of July to third week of September and transplanting is done from first week of September to mid-October. Use plant to plant spacing of 1.5 X 1.5m. 1cm deep seeds are sown.Propagation method is used. The seedlings are prepared in the polythene bags having dimensions of 25 X 10cm. In these polythene’s, 8-10 holes are done having 1mm diameter on lower part for proper drainage of water. Polythene bags are filled with equal proportions of FYM, soil and sand. Mainly seeds are sown in polythene bags in 2nd week of July to 3rd week for September. Before sowing treat the seeds with Captan@3gm per kg seeds. Drenching is done with Captan@0.2% when seedlings emerge out to protect them from damping off disease. Transplanting of seedlings is done in September-October month.Do not add any fertilizer at the time of plant transplanting. Afterwards N:P:K(19:19:19)@1kg is added two times in February month.Weed can be controlled by hand-hoeing and also controlled by chemically, use glyphosate@1.6litre per 150 litre of water. Use glyphosate only on weeds not on crop plants. thank you
Sir eh bachi parso sui hai, esda bachha mar gya hai, esde than bahut chote hai than vadde krn da ki ilaaj ?
(en)
Punjab
tuci iss nu Lactomood homeopathic dwai dia 10-10 drops din vich 3 var deo ate iss nu Vitum-H liquid 10-10ml swere sham ate Lactomax tablet rojana 10 golia deo, ehna nal dudh ate lewa vddh jawega baki isdi khurak da pura dian rkho ji.
लगता है आप मेरे सवाल को इग्नोर कर रहे हैं ?
(hn)
Punjab
आपके सभी सवालों के जवाब दिए ता चुके है आप एप में अपने सभी सवालों के जवाब देख सकते है धन्यवाद
धान में उगने वाली घास को कैसे नियंत्रित करें, इसकी दवाई बताएं ?
(hn)
Punjab
पौध को खेत में बीजने से 2-3 दिन बाद 1200 मि.ली. बूटाक्लोर 50 ई.सी. या 1200 मि.ली. थायोबैनकार्ब 50 ई.सी. या 1000 मि.ली. पैंडीमैथालीन 30 ई.सी. या 600 मि.ली. परैटीलाकलोर 50 ई.सी. प्रति एकड़ नामक बूटीनाशकों का प्रयोग करना चाहिए इनमें से किसी भी बूटी नाशक को 60 किलोग्राम मिट्टी में मिलाकर 4-5 सैं.मी. खड़े पानी में फैला दें चौड़े पत्ते वाले नदीनों की रोकथाम के लिए 30 ग्राम मैटसल्फरोन 20 डब्लयू पी को प्रति एकड़ के हिसाब से 150 लीटर पानी में मिलाकर बीजने से 20-25 दिनों के बाद छिड़काव करना चाहिए छिड़काव करने से पहले खेत में रूके हुए पानी को निकाल दें और छिड़काव करने के एक दिन बाद खेत को फिर पानी दें
धान में कीटनाशकों को कैसे मारा जाये ?
(hn)
Maharashtra
Dharmesh ji kripya aap btaye ke konse keet ka hamla hai taki aapko iske bare men poori jankari di ja sake,dhanywad
ਸਰ ਕਿਰਪਾ ਕਰਕੇ ਦੱਸੋ ਕਿ ਪਸ਼ੂ ਨੂੰ ਕਿੰਨਾ ਸਮਾਂ ਦੇਣੀਆਂ ਹਨ ?
(pb)
Punjab
Nissan ji tuci anabolite liquid ate lactin bolus 10 din tak deo ate lactomood homeopathic dwai lambe smee tak dinde rho..
?
(pb)
Punjab
Nissan ji tuci anabolite liquid ate lactin bolus 10 din tak deo ate lactomood homeopathic dwai lambe smee tak dinde rho..
Faggu pashu mandi kini tareek nu lagdi hai ?
(pb)
Harwinder ji faggu pashu mandi her sunday nu lgdi hai.
Bhains ko kaise pehchane ki woh kon si bhains hai ?
(hn)
Punjab
रमेश जी आप भैंसों की नसलों के बारे में जानकारी लेने के लिए इस एप में पशुपालन वाले सेक्शन में जाकर अलग अलग नसलों की भैंसों और गायों के बारे में पढ़ सकते है वहां से आपको इनकी नसल और पहचान के बारे में सारी जानकारी प्राप्त हो जाएगी
bhains ko kaise pehchane ki woh kon si bhains hai kripya bta dijiye ?
(hn)
Punjab
रमेश जी आप भैंसों की नसलों के बारे में जानकारी लेने के लिए इस एप में पशुपालन वाले सेक्शन में जाकर अलग अलग नसलों की भैंसों और गायों के बारे में पढ़ सकते है वहां से आपको इनकी नसल और पहचान के बारे में सारी जानकारी प्राप्त हो जाएगी
जनवरी महीने में कौन सी सब्जी ले सकते हैं ?
(hn)
Punjab
विनय जी आप सब्जियां जैसे राजमा, शिमला मिर्च, मूली, पालक, बैंगन, चप्पन कद्दू की बिजाई कर सकते है धन्यवाद
pada padi 3 maine ke lagbhag ho gye he Pr bethne ke baad uth nhi pata he or chlne me dikat hoti he , Sir , Sath Hi Naye saal ki hardik subhakamnaye ji ?
(hn)
usko aap Tinacal injection 5ml aur Catosal injection 5ml lgwayen aur 3 din lgatar lgwane ke badd 1 din ke frak se fir 3 din lgatar lgwayen, isse frak padd jayega.
गेहूं का भाव दिखाएं ?
(hn)
Punjab
सुबाष जी गेंहू का रेट 1925 रुपये प्रति क्विण्टल के हिसाब से चल रहा है धन्यवाद
wheat ki kimat kitni hai ?
(hn)
Punjab
सुबाष जी गेंहू का रेट 1925 रुपये प्रति क्विण्टल के हिसाब से चल रहा है धन्यवाद
ਸਤਿ ਸ੍ਰੀ ਅਕਾਲ ਸ੍ਰੀ ਮਾਨ ਜੀ ਇਹ ਕਰੇਲੇ ਦੀਆਂ ਵੇਲਾਂ ਇਸ ਤਰ੍ਹਾਂ ਹੋ ਰਹੀਆ ਹਨ, ਵੇਲਾਂ ਪੁੱਟ ਕੇ ਵੀ ਦੇਖੀਆਂ ਹਨ, ਇਹਨਾਂ ਵਿੱਚ ਨਾ ਕੋਈ ਫੰਗਸ ਅਤੇ ਨਾ ਕੋਈ ਕੀਟ ਨਜਰ ਆ ਰਿਹਾ ਹੈ, ਜਦਕਿ ਪੋਲੀਥੀਨ ਨਾਲ ਕਵਰ ਕੀਤੀਆਂ ਹੋਈਆਂ ਹਨ, ਧੁੱਪ ਪੈਣ ਤੇ ਹਵਾ ਵੀ ਲਗਵਾ ਦਿੰਦੇ ਹਾਂ, ਇਸ ਦਾ ਹੱਲ ਦੱਸੋ ?
(pb)
Punjab
ਨਿਰਭੈ ਜੀ ਕਿਰਪਾ ਕਰਕੇ ਦੱਸੋ ਕਿ ਇਸਦਾ ਸਿੰਚਾਈ ਪਰਬੰਧਨ ਕਿਵੇਂ ਹੈ ਤਾ ਜੋ ਤੁਹਾਨੂੰ ਉਸਦੇ ਹਿਸਾਬ ਨਾਲ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Mushroom ki kheti chote lavel par kive shuru kriye Training ate beej kitho milega ?
(en)
Punjab
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Sir gehu ki growth bdane ke liye kon si spray kre ?
(en)
Punjab
ajeet ji aap iske uper NPK 191919@1 kilo ko 150 litre pani ke hisab se spray karen.dhanywad
थाई बेर की खेती एवं पौध की जानकारी चाहिए ?
(hn)
Punjab
थाई एपल बेर देखने में हरे सेब जैसा ही होता है इसके फल का भार 150—200 ग्राम होता है यह देखने में सेब की तरह लगता है और यह थाइलैंड की किस्म है 6—7 महीनों में इसपर फल आता है इसके पौधे का कद 10—15 फुट होता है इसलिए 1 एकड़ में 450 से 500 पौधे लगते हैं पहले वर्ष 1 पौधे से 25—30 किलो फल और दूसरे वर्ष 45—50 किलो फल प्राप्त होते हैं भारत में हैदराबार में इसकी बड़ी मार्किट है इस पौधे का जीवन काल 20 वर्ष है यह पौधाा 50—60 रूपये तक नर्सरी से मिल जाता है पौधा लेने के लिए 9413650486 पर संपर्क कर सकते हैं
Rajasthan
धन्यवाद जी
4 फ़ीट के बेड पर 4*6 के केले कैसे लगाये ?
(hn)
Maharashtra
रामकृष्ण जी, कृपया आप अपना सवाल विस्तार से पूछें कि आप 4*6 किस dimension की बात कर रहे है, ताकि आपको इसके बारे में सम्पूर्ण जानकारी दी जा सके, धन्यवाद
Madhya Pradesh
4 फ़ीट के ड्रिपर पर 4 *6 के केले लगाने के लिए पहली लाइन में केले 6 फ़ीट पर लगाये फिर उसके पास वाली लाइन में 3 फिट छोड़कर फिर बाकि केले के पोधो को 6 फ़ीट की दूरी पर लगाये क्योकि हमारी ड्रिप के छडे 4 फ़ीट के होल किये, इसलिए हमें 4 * 6 के लगाने पड रहे है नहीं तो केले 5 * 5 पर लगाये जाते है बात करने के लिए संपर्क करे 9754409656
Is samay ganna ki fasal mein kya dale ?
(hn)
Punjab
सर्दियों के मौसम में तापमान कम होने के कारण फसल तत्व ज्यादा लेती है जिस कारण पौधा पीला पड़ जाता है इसकी रोकथाम के लिए N:P:K 19:19:19 की स्प्रे 250 ग्राम 150 लीटर पानी में मिलाकर प्रति एकड़ के लिए प्रयोग करें जिन इलाकों में पानी की कमी है वहां यूरिया+पोटाश का प्रयोग 2.5 किलोग्राम को 100 लीटर पानी में मिलाकर करें
Madhya Pradesh
गन्ने की नाली में गोबर खाद और साथ में जैविक खाद मिलाकर डाले और खाद डालने के बाद पानी छोड दे, उसके बाद 10-12 दिन के बाद कोई भी फंगीसाइड ड्रिप से स्प्रे भी कर सकते है
स्टीवीया की खेती बिहार में भागलपुर जिले में हो सकती है ?
(hn)
Maharashtra
यह मिट्टी की व्यापक किस्मों में उगाया जा सकता है, इसे रेतली दोमट से दोमट मिट्टी जिसमें जैविक तत्वों की उच्च मात्रा हो और अच्छे जल निकास वाली हो, में उगाने पर अच्छे परिणाम देती है खारी मिट्टी में खेती करने से परहेज करें, क्योंकि यह स्टीविया के लिए हानिकारक होती है पौधे के विकास के लिए मिट्टी का pH 6-8 होना चाहिए
कैसी मिट्टी चाहिए
Sir ji, january-february mein mirch ki podh dal skte hai ?
(hn)
Punjab
मिर्च की खेती पूरे वर्ष की जाती है खरीफ की फसल के लिए मई-जून और गर्मियों की फसल के लिए फरवरी - मार्च का समय मिर्च की रोपाई के लिए उपयुक्त होता है
Sir kripya mujhe moti ke bare mein jankari dein kaise shuru kare ?
(hn)
Rajasthan
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Chara thand vich vadh ni reha g ?
(pb)
Punjab
navdeep ji tuc hoshi@400ml nu prati acre de hisab nal spray karo.dhanwad
मेरे गेहूं में शिवा बंदरी के लिए कौन सी दवा इस्तेमाल करें ?
(hn)
Punjab
फसल को जानवरों से बचाने के लिए आप खेत में फेंसिंग कर सकते है इसके इलावा आप prem raj saini 9719432296 जी से सम्पर्क कर सकते है इन्हो ने एक खाद त्यार की है जिसकी बदबू से जानवर खेत में नहीं आते
मुझे मछली पालन की ट्रेनिंग लेनी है, कृपया इसके बारे में जानकारी प्रदान करें ?
(hn)
मछली पालन का काम करने के लिए ट्रेनिंग बहुत जरूरी है यह ट्रेनिंग FFDA(fish farmer development aggency) हर जिले में बनी है जहां हमारा खेतीबाड़ी विभाग है वहां इसके अफसर बैठते हैं वहां जाकर एप्लीकेशन भरवायें वहां आपको 5 दिन की ट्रेनिंग दी जायेगी ट्रेनिंग के लिए दसवीं पास होना ज़रूरी है इस ट्रेनिंग में आपको लोन और सब्सिड़ी के बारे में सारी जानकारी प्राप्त हो जाएगी.