Punjab
Search
moge punjab vich vermicompost kaha milega ?
(pb)
Ravi singh ji Moga vich Vermi compost len lai tusi Uma Saini 9815071782 nal samparak kar sakde ho, Thankyou.
ਬਟਨ ਖੁੰਬ ਵਾਰੇ ਪੂਰੀ ਜਾਣਕਾਰੀ ਦਿਓ ਖੇਤੀ ਲਈ ?
(pb)
Punjab
ਸ੍ਰੀ ਮਾਨ ਜੀ ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
alu me kya de ?
(hn)
Punjab
Shrimaan ji, kripya ap apna sawal visthar se puchein ke apke alu ke khet mein kya dikat a rahi hai, taki apko iske bare mein puri jankari di ja sake, dhanywad
ਸਰ ਜੀ ਐਕਸੀਅਲ ਨਾਲ 2-4 ਡੀ 58% ਦੋਵੇਂ ਇਕੱਠੇ ਕਰ ਸਕਦੇ ਹਾਂ ?
(pb)
Punjab
ਸ਼੍ਰੀਮਾਨ ਜੀ, ਯੂਨੀਵਰਸਿਟੀ ਕਿਸੀ 2 ਦਾਵਿਆਂ ਨੂੰ ਮਿਕ੍ਸ ਕਰ ਕੇ ਸਪਰੇ ਕਾਰਨ ਦੀ ਸਿਫਾਰਿਸ਼ ਨਹੀਂ ਕਰਦੀ ਹੈ, ਤੁਸੀ ਇਹਨਾਂ ਦੀ ਅਲੱਗ ਅਲੱਗ ਹੀ ਸਪਰੇ ਕਰੋ, AXIAL ਗੁਲੀ ਡੰਡੇ ਦੀ ਰੋਕਥਾਮ ਲਈ ਵਰਤਿਆ ਜਾਂਦਾ ਹੈ, ਇਸਦੀ ਮਾਤਰਾ @400ML ਇਸਦੀ ਮਾਤਰਾ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤਿਆ ਜਾਂਦਾ ਹੈ, 2,4-D ਚੋੜੇ ਪੱਤੇ ਵਾਲੇ ਨਦੀਨ ਦੀ ਰੋਕਥਾਮ ਲਈ ਵਰਤਿਆ ਜਾਂਦਾ ਹੈ, ਇਸਦੀ ਮਾਤਰਾ @ 250 ml 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤਿਆ ਜਾਂਦਾ ਹੈ, ਧੰਨਵਾਦ
sir mujhe suar farm kholna hai iske liye kya karna hoga hi ?
(hn)
सुअर पालन का काम भी ट्रेनिंग से बिना न शुरू करें, शुरू करने से पहले आप किसी सफल सुअर पालक के फार्म पर खुद जाकर बाकी शैड बनाने के लिए फार्म पर जाकर खुद समझना पड़ेगा क्योंकि यह अलग अलग जगह के हिसाब से सैट करना पड़ता है सफल सुअर पाल के तजुर्बे के अनुसार एक सुअरी एक वर्ष में 2—2.5 बार बच्चे देती है पहले ब्यांत में 6—7 बच्चे देती है और दूसरे ब्यांत में 10—14 बच्चे देती है यदि आप सुअर मीट के लिए तैयार कर रहे हैं तो एक सुअर 7—8 महीनों में लगभग 1 क्विंटल का हो जाता है और उससे 100 रूपये प्रति किलो के हिसाब से बिमक जाता है और गाभिन सुअरी 150—200 रूपये प्रति किलो के हिसाब से बेची जाती है सुअरों की मार्किटिंग की भी कोई दिक्कत नहीं है क्योंकि व्यापारी खुद फार्म से आकर सुअर ले जाते हैं उसके बाद फीड सही खिलाकर उन्हें आगे बेच देना बाकी लोन के लिए ट्रेनिंग स्र्टीफिकेट तो जरूरी है ही पर सिर्फ स्र्टीफिकेट ही नहीं और भी कागज़ों की जरूरत पड़ेगी क्योंकि यह सारा कुछ बैंकों पर निर्भर करता है कि बैंक को लोन पास करने के लिए कौन से दस्तावेज चाहिए यह अलग अलग बैंकों के अनुसार कम ज्यादा हो सकता है क्योंकि कोई बैंक कैसे वैरीफिकेशन करता है कोई कैसे पांच सुअरी गाभिन 10—11 महीनों के बाद पहली इनकम आती है और लगभग एक सुअरी 3500 रूपये महीने की इनकम आती है,इस तरह आप सुअर पालन का काम शुरू कर सकते है, सुअर पालन के लिए आप large white yorkshire नस्ल रख सकते हैं, इसकी ट्रेनिंग आप अपने नज़दीकी केवीके में प्राप्त कर सकते है आप वहां जाकर टे्रनिंग का फार्म आए जब भी वहां ट्रेनिंग होगी तो वो आपको फोन करके बता देंगे फिर उस ट्रेनिंग सर्टीफिकेट के हिसाब से आप सब्सिड़ी और लोन प्राप्त कर सकते है
iski roktham ke liye kya Karen ?
(hn)
Punjab
Shrimaan ji, yeh picheti jhulas rog hai, iski roktham ke liye ap copper oxychloride @ 500 gm ko 150 liter pani mei mila kar prati acre ke hisaab se spray karein, dhanywad
Aalu me jhulsa rog ki rokhtham ke leye koi daba bataye ?
(hn)
Punjab
Shrimaan ji, picheti jhuls rog ki roktham ke liye ap copper oxychloride @ 500 gm ko 150 liter pani mein mila kar prati acre ke hisaab se spray karein, dhanywad
ਇਹ ਕਿਹੜੀ ਨਸਲ ਦੀ ਵੱਛੀ ਹੈ ?
(pb)
Rajasthan
Navdeep ji ehh cross nasal di vashi hai..
Aj medican da Ra u lekin koi fark nei pai reha ?
(en)
Punjab
jekar iss nal frak nahi paai reha hai tan tuci ohna nu Albac@100 gm/100kg feed vich mix krke deo ate Broton liquid 15ml/100birds de hisab nal deo, iss nal frak paa jawega.
npk 19 19 19 Ek acre Mein Kitna use karna chahie ?
(hn)
Punjab
Shrimaan ji, NPK 191919 @ 1 kg ko 150 liter pani mein mila kar prati acre ke hisaab se isteml kiya jata hai dhanywad
गेहूं की फसल में अच्छा व्यास के लिए क्या करें ?
(hn)
Punjab
श्रीमान जी, इसके लिए आप सिफारशी खादों का इस्तेमाल करें और आप इसमें किसी कीट या बीमारी के हमले से बचाव रखें धन्यवाद
Uttar Pradesh
आप ने सुझाव अच्छा दिया है परन्तु मुझे सिफारिश खाद के बिषय में भी बतायें
Sir hen ko loose motion ho ga ha kon medicine deni chaia ?
(en)
Punjab
Tuci ohna nu Albac@100 gm/100kg feed vich mix krke deo ate Broton liquid 15ml/100birds de hisab nal deo, iss nal frak paa jawega.
गेहूं की कौन सी पिछेती किस्म लगानी चाहिए जिससे अच्छी पैदावार हो ?
(hn)
Punjab
श्रीमान जी, आप गेहूं की किस्मे जैसे कि PBW 343, HD 2643, UP 2425, DBW-14, NW-2036, PDW-291, PBW-524, Halna (K-7903), Naina (K-9533), UP 2338 की बिजाई कर सकते है, धन्यवाद
Uttar Pradesh
वैरायटी नंबर क्या है सर
masur ka paudha Vikas nahin kar raha hai growth badhane ka upay jald se jald Jankari niche image ?
(hn)
Punjab
Shriman ji, ap isme sifarishi khaddon ka istmal karein or agar fir bhi yeh vikas nahi karta hai to ap isme NPK 191919 @ 10 gm prati liter pani ke hisaab se spray karein, dhanywad
sir kanak nu potash paa sakde aa te kini kini kanak 50 din di hogi a ?
(pb)
Punjab
Shriman ji, potash di varton pehle pani de nal kiti jandi hai, isdi matra @ 20 kilo prati acre de hisaab nal kiti jandi hai, dhanwad
machhli palan krna chahta hu kaise shuru kru ?
(pb)
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ. ਇਸਦੀ ਪੁੰਗ ਛੱਡਣ ਲਈ ਅਪ੍ਰੈਲ ਤੋਂ ਅਕਤੂਬਰ ਦਾ ਤੱਕ ਸਮਾਂ ਵਧੀਆ ਹੁੰਦਾ ਹੈ ਬਾਕੀ ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ ਯੂਨੀਵਰਸਿਟੀ ਮੁਤਾਬਿਕ ਤੁਸੀ ਇੱਕ ਏਕੜ ਤੋਂ ਸ਼ੁਰੂ ਕਰ ਸਕਦੇ ਹੋ ਇੱਕ ਏਕੜ ਵਿੱਚ 5000 ਪੂੰਗ ਪਾ ਸਕਦੇ ਹਾਂ ਇਹ 2 to 3 ਇੰਚ ਦਾ ਹੁੰਦਾ ਹੈ ਜੇਕਰ 5000 ਪਾਉਣਾ ਹੈ ਤਾਂ 3000 ਰੋਹੂ , 1000 ਕਤਲਾ , 500 ਕੋਮਨ ਕਾਰਪ ਤੇ 500 ਮਰੀਗਲ ਨਸਲ ਪਾਈ ਜਾਵੇ ਇਹ ਪੂੰਗ ਤੁਸੀ ਮੱਛੀ ਪਾਲਣ ਵਿਭਾਗ ਤੋਂ ਖਰੀਦ ਸਕਦੇ ਹੋਂ ਇਹ ਇੱਕ ਇੰਚ ਦਾ ਬੱਚਾ 10 ਪੈਸਾ ਪ੍ਰਤੀ ਬੱਚਾ ਮਿਲੇਗਾ ਜੇਕਰ ਵਧੀਆਂ ਖੁਰਾਕ ਪਾਈ ਜਾਵੇ ਤਾਂ 8 ਮਹੀਨਿਆ ਵਿੱਚ ਇਹ ਲੱਗਭੱਗ 800-900 ਗ੍ਰਾਮ ਦਾ ਹੋ ਜਾਂਦਾ ਹੈ ਬਾਕੀ ਮੱਛੀ ਪਾਲਣ ਲਈ ਨਹਿਰੀ ਪਾਣੀ ਵਧੀਆ ਹੁੰਦਾ ਹੈ ਤੇ ਤੁਸੀ ਪਿੰਡ ਦਾ ਛੱਪੜ ਠੇਕੇ ਤੇ ਲੈ ਕੇ ਵੀ ਇਹ ਕੰਮ ਸ਼ੁਰੂ ਕਰ ਸਕਦੇ ਹੋਂ ਤਾਲਾਬ ਵਿੱਚ ਮੱਛੀ ਦੇ ਬੀਜ ਪਾਉਣ ਤੋਂ ਪਹਿਲਾਂ ਇਸ ਗੱਲ ਦੀ ਪਰਖ ਕਰ ਲੈਣੀ ਚਾਹੀਦੀ ਹੈ ਕਿ ਉਸ ਤਾਲਾਬ ਵਿੱਚ ਕਾਫੀ ਮਾਤਰਾ ਵਿੱਚ ਮੱਛੀ ਦੀ ਕੁਦਰਤੀ ਖੁਰਾਕ (ਪਲੈਂਕਟਾਨ) ਉਪਲਬਧ ਹੈ ਤਾਲਾਬ ਵਿੱਚ ਪਲੈਂਕਟਾਨ ਦੀ ਚੰਗੀ ਮਾਤਰਾ ਕਰਨ ਦੇ ਉਦੇਸ਼ ਨਾਲ ਇਹ ਜ਼ਰੂਰੀ ਹੈ ਕਿ ਰੂੜੀ ਦੀ ਖਾਦ ਦੇ ਨਾਲ ਸੁਪਰਫਾਸਫੇਟ 300 ਕਿਲੋਗ੍ਰਾਮ ਅਤੇ ਯੂਰੀਆ 180 ਕਿਲੋਗ੍ਰਾਮ ਪ੍ਰਤੀ ਸਾਲ ਪ੍ਰਤੀ ਹੈਕਟੇਅਰ ਦੇ ਮਾਨ ਨਾਲ ਪਾਈ ਜਾਵੇ ਤਲਾਬ ਵਿਚੋਂ ਹਾਨੀਕਾਰਕ ਮੱਛੀਆਂ ਅਤੇ ਕੀੜੇ-ਮਕੌੜਿਆਂ ਨੂੰ ਕੱਢ ਦੇਣਾ ਚਾਹੀਦਾ ਹੈ ਮੰਡੀਕਰਨ ਦੀ ਕੋਈ ਦਿੱਕਤ ਨਹੀ ਹੈ ਇਹ ਲੋਕਲ ਹੀ ਸੇਲ ਹੋ ਜਾਂਦੀ ਹੈ
fish farming karna chahta hoon ?
(pb)
ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ. ਇਸਦੀ ਪੁੰਗ ਛੱਡਣ ਲਈ ਅਪ੍ਰੈਲ ਤੋਂ ਅਕਤੂਬਰ ਦਾ ਤੱਕ ਸਮਾਂ ਵਧੀਆ ਹੁੰਦਾ ਹੈ ਬਾਕੀ ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ ਯੂਨੀਵਰਸਿਟੀ ਮੁਤਾਬਿਕ ਤੁਸੀ ਇੱਕ ਏਕੜ ਤੋਂ ਸ਼ੁਰੂ ਕਰ ਸਕਦੇ ਹੋ ਇੱਕ ਏਕੜ ਵਿੱਚ 5000 ਪੂੰਗ ਪਾ ਸਕਦੇ ਹਾਂ ਇਹ 2 to 3 ਇੰਚ ਦਾ ਹੁੰਦਾ ਹੈ ਜੇਕਰ 5000 ਪਾਉਣਾ ਹੈ ਤਾਂ 3000 ਰੋਹੂ , 1000 ਕਤਲਾ , 500 ਕੋਮਨ ਕਾਰਪ ਤੇ 500 ਮਰੀਗਲ ਨਸਲ ਪਾਈ ਜਾਵੇ ਇਹ ਪੂੰਗ ਤੁਸੀ ਮੱਛੀ ਪਾਲਣ ਵਿਭਾਗ ਤੋਂ ਖਰੀਦ ਸਕਦੇ ਹੋਂ ਇਹ ਇੱਕ ਇੰਚ ਦਾ ਬੱਚਾ 10 ਪੈਸਾ ਪ੍ਰਤੀ ਬੱਚਾ ਮਿਲੇਗਾ ਜੇਕਰ ਵਧੀਆਂ ਖੁਰਾਕ ਪਾਈ ਜਾਵੇ ਤਾਂ 8 ਮਹੀਨਿਆ ਵਿੱਚ ਇਹ ਲੱਗਭੱਗ 800-900 ਗ੍ਰਾਮ ਦਾ ਹੋ ਜਾਂਦਾ ਹੈ ਬਾਕੀ ਮੱਛੀ ਪਾਲਣ ਲਈ ਨਹਿਰੀ ਪਾਣੀ ਵਧੀਆ ਹੁੰਦਾ ਹੈ ਤੇ ਤੁਸੀ ਪਿੰਡ ਦਾ ਛੱਪੜ ਠੇਕੇ ਤੇ ਲੈ ਕੇ ਵੀ ਇਹ ਕੰਮ ਸ਼ੁਰੂ ਕਰ ਸਕਦੇ ਹੋਂ ਤਾਲਾਬ ਵਿੱਚ ਮੱਛੀ ਦੇ ਬੀਜ ਪਾਉਣ ਤੋਂ ਪਹਿਲਾਂ ਇਸ ਗੱਲ ਦੀ ਪਰਖ ਕਰ ਲੈਣੀ ਚਾਹੀਦੀ ਹੈ ਕਿ ਉਸ ਤਾਲਾਬ ਵਿੱਚ ਕਾਫੀ ਮਾਤਰਾ ਵਿੱਚ ਮੱਛੀ ਦੀ ਕੁਦਰਤੀ ਖੁਰਾਕ (ਪਲੈਂਕਟਾਨ) ਉਪਲਬਧ ਹੈ ਤਾਲਾਬ ਵਿੱਚ ਪਲੈਂਕਟਾਨ ਦੀ ਚੰਗੀ ਮਾਤਰਾ ਕਰਨ ਦੇ ਉਦੇਸ਼ ਨਾਲ ਇਹ ਜ਼ਰੂਰੀ ਹੈ ਕਿ ਰੂੜੀ ਦੀ ਖਾਦ ਦੇ ਨਾਲ ਸੁਪਰਫਾਸਫੇਟ 300 ਕਿਲੋਗ੍ਰਾਮ ਅਤੇ ਯੂਰੀਆ 180 ਕਿਲੋਗ੍ਰਾਮ ਪ੍ਰਤੀ ਸਾਲ ਪ੍ਰਤੀ ਹੈਕਟੇਅਰ ਦੇ ਮਾਨ ਨਾਲ ਪਾਈ ਜਾਵੇ ਤਲਾਬ ਵਿਚੋਂ ਹਾਨੀਕਾਰਕ ਮੱਛੀਆਂ ਅਤੇ ਕੀੜੇ-ਮਕੌੜਿਆਂ ਨੂੰ ਕੱਢ ਦੇਣਾ ਚਾਹੀਦਾ ਹੈ ਮੰਡੀਕਰਨ ਦੀ ਕੋਈ ਦਿੱਕਤ ਨਹੀ ਹੈ ਇਹ ਲੋਕਲ ਹੀ ਸੇਲ ਹੋ ਜਾਂਦੀ ਹੈ
sir kanak meeh pain karn peeli pai gyi hai ehde lyi ki kita jawe ?
(pb)
Punjab
Mandeep ji, jekar tuhade fasal pani jayada lagan nal pili pe gai hai tan tuc is vich sulphur @ 3-5kg pati acre de hisaab nal shitta do,sulhpur da alag to shitta di dita janda hai, dhanwad
Punjab
dhanwad lovepreet kaur g
sir 15 dec. nu guli dande di sprey Atlantis kiti C kanak nu pani kdo lga skde aa ?
(pb)
Punjab
Shrimaan ji, spray karan to 5-7 din baad tuc fasal nu pani lga sakde ho, dhanwad
ਕਣਕ ਵਿੱਚ ਗੁੱਲੀ ਡੰਡੇ ਦੀ ਰੋਕਥਾਮ ਲਈ ਸਨਕੋਰ ਦਵਾਈ ਪਾ ਸਕਦੇ ਹਾਂ ਅਤੇ ਜੇ ਕਣਕ ਤੋ ਬਾਅਦ ਸਬਜੀ ਬਿਜਣੀ ਹੋਵੇ ਜਾ ਹਰਾ ਚਾਰਾ ਤਾਂ ਇਸਦਾ ਅਸਰ ਤਾਂ ਨਹੀਂ ਪੈਂਦਾ ?
(pb)
Punjab
ਸ਼੍ਰੀਮਾਨ ਜੀ, ਤੁਸੀ ਗੁਲੀ ਡੰਡੇ ਦੀ ਰੋਕਥਾਮ ਲਈ ਸਨਕੋਰ ਦਾ ਇਸਤੇਮਾਲ ਕਰ ਸਕਦੇ ਹੋ, ਇਸਦੀ ਮਾਤਰਾ 200ml ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕੀਤੀ ਜਾਂਦੀ ਹੈ, ਜੇ ਕਰ ਤੁਸੀ ਸਬਜ਼ੀਆਂ ਦੀ ਬਿਜਾਈ ਕਰਨੀ ਹੈ ਤੇ ਇਸਦਾ ਕੋਈ ਮਾੜਾ ਅਸਰ ਸਬਜ਼ੀਆਂ ਤੇ ਨਹੀਂ ਪੈਂਦਾ ਹੈ, ਧੰਨਵਾਦ
Punjab
ਕੀ ਇਹ ਸਰੋਂ ਬਾਥੂ ਤੇ ਮੈਣੇ ਨੂੰ ਮਾਰਦੀ ਹੈ
गेहूं में गाय नुकसान कर रही है क्या करें कोई दवा बताएं ?
(hn)
Punjab
श्रीमान जी, गाये से बचाव के लिए आप फसल की फेंसिंग कर सकते हैं, इसके इलावा आप prem raj saini जी से सम्पर्क कर सकते है 9719432296 इन्हो ने एक खाद त्यार की है जिसकी बदबू से जानवर खेत में नहीं आते
गेहूं में खरपतवार नाशी लगाने के बाद यूरिया कितने दिन बाद डालें ?
(hn)
Maharashtra
अंकित जी आप लगभग 5-6 दिन बाद यूरिया डाल सकते है धन्यवाद
Uttar Pradesh
धन्यवाद
Ravinder chahal sir ji main polish ik baffalow nu kinne kilo pa sakda .eh daso ji kyoki main sirf Kanak Da Dana hi pauna huna and sarso di khal vi pauna huna . please daso ik baffalow nu polish kinni pauni a ?
(pb)
Punjab
Prabhjot ji tuci feed, dane ate khal de nal nal rice polish 200gm tak rojana de skde ho, baki chara da v purra dian rkho ate her 3 mahine badd pett de kiria lai goli jrur deo ji.
हमारे बैंगन में पत्तों में सूखापन व पत्तों में छेद हो रहे हैं ?
(hn)
Maharashtra
दुर्गा जी इसके ऊपर कीट का हमला है इसकी रोकथाम के लिए cypermethrin @2 ml को प्रति लीटर पानी के हिसाब से स्प्रे करें धन्यवाद
aaloo me rog ?
(hn)
Maharashtra
ajeet ji kripya swal vistar se poocjhe ke aap allu men konse rog ka hamla hai taki aapko uske hisab se jankari di ja sake.dhanywad
Uttar Pradesh
shilpa ji allu ke fasal nahi hi ,Gladiolus fool me khet me sadhan lage hi kripya upchar bataye
low price Aalu price ?
(hn)
Punjab
Mukesh kumar ji alu ka price 600-1500/q chal raha hai, Thankyou.
Pls tell me sir ?
(en)
Punjab
Sir, All your questions have been answered. You can see the answers by clicking my question option in the app.if you any problem in app you can contact on our helpline number 9779977641
मक्का की बोनी कब की जाती है ?
(hn)
Maharashtra
इस फसल की बिजाई मध्य अक्तूबर से नवंबर महीने तक की जाती है
Madhya Pradesh
खरीफ बाली मक्का
sir Punjab wich govt koi khet de tarbandi lai Sahayta dindi hai ?
(pb)
Punjab
Balvir Singh ji tarbandi te haje punjab vich koi vi scheme ja subsidy nai hai, Thankyou.
MP me combine or anudan kab diya jayega or kese ?
(hn)
Punjab
Rahul ji kirpya aap apna swal visthar me btae ke aap ne pehle hi combine le rakhi hai ja fir nai leni hai ta jo aap sahi jankari di ja sake, Thankyou.
abhi pashuo k liye konsa chara boya ja skta h ?
(hn)
Punjab
Shrimaan ji, abhi pashuo ke chare ke liye ap javi ki bijai kar sakte hain, dhanywad
devmedia
(hn)
Punjab
Niraj ji kripya aap apna swal vistar se pooche taki aapko iske bare men poori jankari di ja sake,dhanywad
devmedia
(hn)
Punjab
श्रीमान जी, सिंचित क्षेत्रों में पिछेती बिजाई के लिए, नाइट्रोजन 50 किलो (यूरिया 110 किलो), फासफोरस 12 किलो (एस एस पी 75 किलो), पोटाश 16 किलो (म्यूरेट ऑफ पोटाश 27 किलो) प्रति एकड़ में डालें नाइट्रोजन की एक तिहाई मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की दो तिहाई मात्रा बिजाई के 35-40 दिनों के बाद डालें धन्यवाद
दिसंबर माह में बोई जाने वाली फसलें ?
(hn)
Maharashtra
छगनाराम जी आप सब्जियां जैसे टमाटर, काली सरसों के बीज, मूली, पालक, पत्ता गोभी, सलाद, बैंगन, प्याज की बिजाई कर सकते है धन्यवाद
chappan kaddo pille ho rehe ne g ?
(pb)
Punjab
Rajinder ji isde uper tuc NPK 191919 @1 kilo nu 150 litre pani de hisab nal spray karo,dhanwad
मसूर में खरपतवार के लिए इसका उपयोग करें ?
(hn)
Maharashtra
बाथू, अणकारी और चटरी मटरी इसके मुख्य नदीन है इनकी रोकथाम के लिए दो गोडाई पहली 30 दिन और दूसरी 60 दिनों के बाद करें 45-60 दिनों तक खेत को नदीन मुक्त रखें ताकि फसल अच्छा विकास करे और ज्यादा पैदावार दे इसके इलावा स्टंप 30 ई सी 550 मि.ली. बीजने के दो से तीन दिनों के अंदर अंदर छिड़काव करें और इसके साथ एक गोडाई 50 दिनों के बाद करें जो कि नदीनों की रोकथाम के लिए अनुकूल है
..?
(pb)
Punjab
surinder ji kirpa karke swal vistar nal pucho tuhade valo bheji gayi audio upload nahi hoyi hai.dhanwad
Gehu me dalne k liye agreement krk konsi dwai aati h.. isko gehu me kese or kb dalte h.. plz jankrai dijiye ?
(hn)
Punjab
kuldeep ji kripya aap agriment nam ki dwa ke label ki photo bheje taki aapko iske bare men poori jankari di ja sake.dhanywad
goat farm ki training Punjab mein kahan hoti hai ?
(pb)
Punjab
Surinder ji same same te kisana di mang de mutabik chaldia hi rehdia han training len lai tusi apne jile de KRISHI VIGYAN KENDRA, LUDHIANA, Near Police Station, Ludhiana - Chandigarh Road Samrala (District Ludhiana) Pincode: 141114, Phone:- 01628-261597 nal samparak kar sakde ho, ja fir tusi Guru Angad Dev Veterinary and Animal Sciences University ludhiana nal vi samparak kar sakde ho, Thankyou.
cow fat milk rate kina ji hon ?
(pb)
Punjab
Arshdeep ji dairy vich dudh fatt ate snf de hisab nal lagbhag rs.70 tak chl reha hai..
किसान मित्रों राम राम ?
(hn)
Maharashtra
बेगाराम जी राम राम कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
बकरी का दूध ज्यादा दिन तक बचाऐ कैसे और उसकी बाजार में कीमत क्या है ?
(hn)
दूध बचाने के लिए आप उसे गर्म करके रख सकते है और उसका कुछ समय के बाद उसका प्रयोग कर सकते है
२ महीने कि सूई ह भैंस खल दलिया कम खाती है गिरी तूडी कम खाती है दवा बताऐ ?
(hn)
Punjab
उसे आप Broton liquid 50ml रोजाना और Amyst boluss रोजाना एक एक गोली सुबह शाम दें इससे फर्क पड़ जाएगा और उसे पेट के कीड़ों के लिए Flukarid-DS गोली जरूर दें और हर तीन महीने के बाद पेट के कीड़ों की गोली साल्ट बदलकर दें
sir shimla mirch de boote kdo bije jande ne dseeeoo ji ?
(pb)
ਇਸਦੇ ਬੀਜ ਮੁੱਖ ਤੌਰ ਤੇ ਅਕਤੂਬਰ ਅੰਤ ਵਿੱਚ ਬੀਜੇ ਜਾਂਦੇ ਹਨ ਅਤੇ ਰੋਪਣ ਅੱਧ-ਫਰਵਰੀ ਵਿੱਚ ਕੀਤਾ ਜਾਂਦਾ ਹੈ ਅਗੇਤੀ ਪੈਦਾਵਾਰ ਲਈ ਬੀਜ ਅੱਧ-ਅਕਤੂਬਰ ਵਿੱਚ ਬੀਜੇ ਜਾਂਦੇ ਹਨ ਅਤੇ ਰੋਪਣ ਨਵੰਬਰ ਦੇ ਅੰਤ ਵਿੱਚ ਕੀਤਾ ਜਾਂਦਾ ਹੈ
गेहूं की फसल पीली पड़ रही है ?
(hn)
Maharashtra
लखन जी कृपया बताये कि आपने इसमें क्या क्या खाद डाली है ताकि आपको उसके हिसाब से जानकारी दी जा सके धन्यवाद
Madhya Pradesh
यूरिया 46 N
आलू में काली चिट्ठी पड़ती है उसके लिए क्या करें ?
(hn)
Maharashtra
अभय जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
ਸਵਾਲਾਂ ਦਾ ਜਵਾਬ ਦਿਓ ਜੀ ?
(pb)
Punjab
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ
ਸਰ ਸਵਾਲਾਂ ਦਾ ਜਵਾਬ ਕਿਉਂ ਨੀ ਦਿੰਦੇ ਫਿਰ ੲਿਸ ਐਪ ਦਾ ਕੀ ਫਾੲੀਦਾ ?
(pb)
Punjab
ਹਾਜੀ ਸਤਿ ਸ਼੍ਰੀ ਅਕਾਲ ਜੀ ਤੁਹਾਡੇ ਵੱਲੋਂ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਾ ਦਿੱਤਾ ਜਾ ਚੁੱਕਿਆ ਹੈ ਤੁਸੀ ਆਪਣੇ ਸਵਾਲਾਂ ਦੇ ਜਵਾਬ ਦੇਖਣ ਲਈ ਐਪ ਵਿੱਚ ਮੇਰੇ ਸਵਾਲ ਤੇ ਕਲਿੱਕ ਕਰਕੇ ਜਾਂ ਫਿਰ ਮੇਰੀ ਪ੍ਰੋਫਾਈਲ ਦੇ ਹੇਠਾ ਆਪਣੇ ਸਵਾਲ ਜਵਾਬ ਦੇਖ ਸਕਦੇ ਹੋ ਵੀ ਜੇਕਰ ਤੁਹਾਨੂੰ ਜਵਾਬ ਸਬੰਧੀ ਕਿਸੇ ਤਰਾਂ ਦੀ ਸਮੱਸਿਆ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ: 97799-77641 ਤੇ ਕਾਲ ਕਰ ਸਕਦੇ ਹੋਂ
gehu ki buai ke liye kaun sa hal jotne ke liye bdhiya rahta hai ?
(hn)
Maharashtra
कुंदन जी, गेहूं की फसल को अच्छे अंकुरन के लिए अच्छी तरह से तैयार, पर ठोस बीज बैड की आवश्यकता होती है पिछली फसल की कटाई के बाद खेत की अच्छे तरीके से ट्रैक्टर की मदद से जोताई की जानी चाहिए खेत को आमतौर पर ट्रैक्टर के साथ तवियां जोड़कर जोता जाता है और उसके बाद दो या तीन बार हल या सुहागे से जोता जाता है खेत की जोताई शाम के समय की जानी चाहिए और रोपाई की गई ज़मीन को पूरी रात खुला छोड़ देना चाहिए ताकि वह ओस की बूंदों से नमी सोख सके प्रत्येक जोताई के बाद सुहागा फेरना चाहिए धन्यवाद
gehu ki buai ke liye kaun si jotayi hal se bdhiya hoti hai ?
(hn)
Maharashtra
कुंदन जी, गेहूं की फसल को अच्छे अंकुरन के लिए अच्छी तरह से तैयार, पर ठोस बीज बैड की आवश्यकता होती है पिछली फसल की कटाई के बाद खेत की अच्छे तरीके से ट्रैक्टर की मदद से जोताई की जानी चाहिए खेत को आमतौर पर ट्रैक्टर के साथ तवियां जोड़कर जोता जाता है और उसके बाद दो या तीन बार हल या सुहागे से जोता जाता है खेत की जोताई शाम के समय की जानी चाहिए और रोपाई की गई ज़मीन को पूरी रात खुला छोड़ देना चाहिए ताकि वह ओस की बूंदों से नमी सोख सके प्रत्येक जोताई के बाद सुहागा फेरना चाहिए धन्यवाद
sir मुर्गीयो को अब पीने के लिए गरम पानी दे तो कोई समस्या तो नही ?
(hn)
Punjab
प्रदीप जी उन्हें ज्यादा ठंडा पानी और ज्यादा गर्म पानी ना दें आप साधारण पानी दे सकते है
jire ki buwayi ?
(hn)
Punjab
जीरा भारत का महत्तवपूर्ण मसाला है अच्छे निकास वाली और उच्च कार्बनिक पदार्थों वाली मिट्टी जीरे की खेती के लिए उपयुक्त होती है जीरे की खेती के लिए उस ज़मीन का चयन करें जहां 3-4 वर्ष जीरे की खेती ना की गई हो प्रसिद्ध किस्में:-RZ 19,RZ 209,Gujarat Jeera 2,RZ 223,GC 4 जीरे की खेती के लिए अच्छी तरह से जोती गई और समतल ज़मीन की आवश्यकता होती है मिट्टी के भुरभुरा होने तक खेत की जोताई करें और मिट्टी को समतल करने के लिए सुहागा फेरें जीरे की बिजाई के लिए 15 से 30 नवंबर सही समय होता है कतारों में बिजाई के लिए दो पंक्तियों में 30 सैं.मी. फासले का प्रयोग करें बीजों को 10 सैं.मी. की गहराई में बोयें बिजाई के लिए बुरकाव ढंग या कतार में बिजाई ढंग का प्रयोग करें एक एकड़ खेत में बिजाई के लिए 4-6 किलो बीज पर्याप्त होते हैं बिजाई से पहले कार्बेनडाज़िम 2 ग्राम से प्रति किलो बीजों का उपचार करें यह बीजों का फंगस संक्रमक से बचाव करेगा खादों की सही मात्रा के लिए और अतिरिक्त प्रयोग ना करने के लिए मिट्टी की जांच सबसे महत्तवपूर्ण कदम है फसल की अच्छी वृद्धि और अच्छी उपज के लिए नाइट्रोजन 15 किलो (यूरिया 32 किलो) फासफोरस 11 किलो (एस एस पी 66 किलो) और पोटाश 7 किलो (म्यूरेट ऑफ पोटाश 12 किलो) को गाय के गले हुए गोबर 2 टन के साथ प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की आधी मात्रा बिजाई के 35 दिनों के बाद डालें बिजाई के तुरंत बाद हल्की सिंचाई करें दूसरी सिंचाई बिजाई के 10 दिनों के बाद अंकुरण के समय करें उसके बाद तीन सिंचाइयां पर्याप्त होती हैं बाकी की सिंचाइयां बिजाई के 35वें, 60वें और 85वें दिन बाद करें एक बार फसल पक जाये तब सिंचाई ना करें बीज भरने की अवस्था में सिंचाई पत्तों के ऊपरी धब्बा रोग, चेपे और झुलस रोग के हमले को बढ़ाती है जीरे की फसल में नदीन गंभीर समस्या होते हैं नदीनों की जांच के लिए लगातार गोडाई और निराई करें पहली गोडाई बिजाई के 30-35 दिनों के बाद करें जब जीरे की फसल 5 सैं.मी. कद की हो जाये दूसरी गोडाई पहली गोडाई के 20-25 दिन बाद करें और खेत को नदीन रहित रखें रासायनिक रोकथाम के लिए बिजाई के 1-2 दिन बाद पैंडीमैथालीन 1 लीटर को 200 लीटर पानी में मिलाकर स्प्रे करें जीरे की फसल 100-115 दिनों में कटाई के लिए तैयार हो जाती है कटाई दरांती की सहायता से की जाती है फसल की कटाई के बाद पौधों को फर्श पर खिलार दें और धूप में सुखाने के लिए छोड़ दें धूप में अच्छे से सुखाने के बाद पौधों से दाने अलग कर लें
what is the disease name ?
(en)
Maharashtra
Asim ji, please tell us the amount of fertilisers which you have used in the field so that we can provide you full information regarding this, thank you
ਕਣਕ ਚ ਸੁਣ ਸੁੰਡੀ ਪੈ ਗਈ ਆ ਜੀ ਕਣਕ ਪੀਲੀ ਪੈ ਕੇ ਖਤਮ ਹੋ ਰਹੀ ਆ ਜੀ ਕੋਈ ਦਵਾਈ ਦਸ ਸਕਦੇ ਓ ?
(pb)
ਗੁਰਪ੍ਰੀਤ ਜੀ ਸੁੰਡੀ ਦੀ ਰੋਕਥਾਮ ਦੇ ਲਈ QUINALPHOS@800 ml ਜਾਂ Chloropyrifos@1.2ltr ਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ
ayusman tamatar ki verayti kesi hi iski narsari kab dale ?
(hn)
Chandigarh
iski bijaai November se December mhine mein ki jaati hai. yh bijaai ke lie upyukt kism hai.
sir kank vach guli dnda bhot jda hai kde spray krya ?
(pb)
ਸ੍ਰੀ ਮਾਨ ਜੀ ਕਣਕ ਵਿੱਚ ਨਦੀਨਾਂ ਦੀ ਸੁਚੱਜੀ ਰੋਕਥਾਮ ਦੇ ਲਈ ਤੁਸੀ axil ਜਾਂ ਫੇਰ total ਜਾਂ markpower ਵਿਚੋਂ ਕਿਸੇ ਇਕ ਦੀ ਸਪਰੇਅ ਕਰ ਸਕਦੇ ਹੋ ਜੀ ਪਰ ਇਹ ਸਪਰੇਅ ਕਰਨ ਵੇਲੇ ਖੇਤ ਦੇ ਵਿਚ ਗਿੱਲ ਹੋਣਾਂ ਜਰੂਰੀ ਹੈ ਜੇ ਥੋਡੇ ਇਹਨਾਂ ਨਦੀਨ ਨਾਸ਼ਕਾਂ ਨਾਲ ਗੁੱਲੀ ਡੰਡਾ ਨਹੀਂ ਮਰਿਆ ਤਾਂ ਤੁਸੀ 200 ਗ੍ਰਾਮ ਸ਼ਗਨ 21-11 (ਕਲੋਡੀਨਾਫੌਪ+ਮੈਟਰੀਬਿਊਜ਼ਿਨ) ਨੂੰ 150 ਲਿਟਰ ਪਾਣੀ ਵਿਚ ਘੋਲ ਕ ਪ੍ਰਤੀ ਏਕੜ ਛਿੜਕਾ ਕਰੋ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
ਸਰ ੲਿਹ ਦਵਾੲੀ ਕਣਕ ਵਿੱਚ ਸੁੰਡੀ ਵਾਸਤੇ ਪਾਉਣੀ ਹੈ ਕਿ ੲਿਹ ਦਵਾੲੀ ਸੁੰਡੀ ਨੂੰ ਮਾਰਦੁਗੀ । ਡੋਸ ਬਾਰੇ ਵੀ ਦੱਸੋ। ਜਵਾਬ ਜਲਦੀ ਦੇਣਾ ਜੀ ?
(pb)
Punjab
ਗੁਰਪ੍ਰੀਤ ਜੀ ਜੇਕਰ ਸੁੰਡੀ ਜੜ ਵਿਚ ਹੈ ਤਾ ਇਹ ਕੰਮ ਨਹੀਂ ਕਰੇਗੀ ਉਸਦੀ ਰੋਕਥਾਮ ਦੇ ਲਈ ਤੁਸੀ chlorpyriphos @12 ਲੀਟਰ ਨੂੰ 60 ਕਿਲੋ ਰੇਤ ਵਿਚ ਮਿਲਾ ਕੇ ਪ੍ਰਤੀ ਏਕੜ ਕੇ ਹਿਸਾਬ ਨਾਲ ਛਿੱਟਾ ਦਿਓ ਉਪਰੰਤ ਪਾਣੀ ਲਾ ਦਿਓ ਧੰਨਵਾਦ
sir maj sui nu 1month hogea ae pet de kirria lai kehr davi diti jave ?
(pb)
Punjab
Tejinder ji tuci uss nu pett de kiria lai Fendykind plus bolus de skde ho..
sir ji sada pind jamsher khas jalandhar he. original semen murrah ya nili ravi da len lyi kes nal contact kriye ji. sade duplicate semen bohut chal rahe aa. kise sarkari bande da contact de deo sir ji ?
(pb)
Punjab
Satwant ji Murrah ate Nili Ravi bull da semen lenn lai tuci Balwinder Singh 9814799714, 9915046958 Genex international nal sampark kr skde ho.
Punjab
bohut bohut dhanwad sir ji
please help me test ke liye kya subject choice kre ?
(hn)
Maharashtra
keshav ji kripya aap btaye ke aapne konsa test dena hai taki aapko iske bare men poori jankari di ja sake.dhanywad