Punjab
Search
sir ji gehun mein npk 191919 ka upyog kab karein ji, kitne din mein or kya dose hai ji iski ?
(hn)
Rahul ji aap NPK 191919 ko khaadon ke poore istemal ke bad spray karen. iski dose ek kilo ko 150 litre pani ke hisab se spray karen.dhanywad
आलू 25 अक्टूबर को बोया और जैविक खाद का इस्तेमाल किया, 12 जैविक खाद डाला डेड बीघा, उसमें कहीं-कहीं झुलसा भी है और पेड़ में पीलापन है, तो आप ये बताओ की पौधे में पीलापन है, क्या आप दवा बता सकते हैं कि पेड़ हरा हो जाय और पैदावार अच्छी हो ?
(hn)
Maharashtra
आशुतोषशुक्ला जी आप पौधे के ऊपर खट्टी लस्सी जो 15 दिन पुरानी हो इसकी मात्रा 3 ml को प्रति लीटर पानी के हिसाब से स्प्रे करें धन्यवाद
Can i do pig and fish farming with lemon and papaya farm near this EYUPLITIS forest ?
(en)
Pig and fish farming are good but not practice because it s have high ammonia problems.
सर सरसों में पता नहीं कौन सी बीमारी है, 2 मंथ हो गए और अभी तक इसकी यह हालत है ?
(hn)
sarson mein adhiktam al hone ke Karn kuchh upay ?
(hn)
Maharashtra
Duke ji aap iske uper quinalphos@400ml ko prati acre ke hisab se spray karen.dhanywad
aalu 70 din de ho chuke ptte ikthe ho rhe hn te kite kite kale dhbbe v hn is bare jankari deo kehdi sprey kiti jawe ?
(pb)
Punjab
Shrimaan i tuc is vich mancozeb @ 400 gm nu 150 liter pani vich mila ke prati acre de hisaab nal spray karo, dhanwad
kanak ?
(pb)
Punjab
brar ji kirpa karke swal vistar nal.pucho ke tuc kanak bare ki jankari laina chahunde ho ta jo tuhanu osde hisab nal jankari diti ja sake.dhanwad
todays weather ?
(pb)
Punjab
gurveer ji according to weather forecast there are chances of rain today.thank you
sir kanak prali khet vich wah ke beji c hun kanak nu pani lagona hai ate mitti vich sundi hai kanak suk rahi hai.kirpa karke koi hal daso ?
(pb)
Punjab
gurminder ji sundi di roktham de layi chlorpyriphos 1.5 lt or ekalux 800 ml prati acre de hisab nal spray karo.dhanwad
मटर की फसल में खरपतवार को नष्ट करने के लिए परस्यूट SL10 को कितनी मात्रा में देना चाहिए ?
(hn)
Maharashtra
महेंद्र जी आप इसकी मात्रा 300 -400 ml को प्रति एकड़ के हिसाब से स्प्रे करें धन्यवाद
sir pig farming di jankari deo ?
(en)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
ਸਰ ਜੇਕਰ ਮੱਛੀ ਪਾਲਣ ਵਾਸਤੇ ਪਲਾਟ ਖੁਦ ਆਪਣੇ ਕੋਲੋਂ ਪੈਸੇ ਲਾ ਤਿਆਰ ਕਰਦੇ ਹਾਂ ਤੇ ਸਬਸਿਡੀ ਮਿਲੇਗੀ ਜਾ ਨਹੀਂ, ਧੰਨਵਾਦ ਜੀ ?
(pb)
Baldev ji isde lai tuhanu subsidy nhi milegi kyuki isde lai puri training hundi hai fir usda certificate milda hai ate fir Department walo project te subsidy diti jndi hai.
गाय का दूध बढ़ाने के लिए कौनसी दवा दें, जिससे गाय का दूध सुबह व शाम को 10/10 लीटर हो सके, गाय को ब्याये हुए 20 दिन हुआ है, बताओ क्या करें ?
(hn)
bhai sahib dwaee se kuj ni hoga aap rajwa hara chaara te har 4kg dudh lai 1kg wadhya feed pao har 3 mahine baad pet ke kirhe nikalne ki dwaee deo baaki dudh to nasal pe v nirbhar hota hai
Punjab
उसे आप रोजाना 35—40 किलो हरा चारा दें और हर तीन महीने के बाद पेट के कीड़ों के लिए गोली जरूर दें और उसे आप गेहूं का दलिया बनाकर दे सकते है इसके साथ आप Milkout पाउडर 2—2 चम्मच सुबह शाम और Glactogog पाउडर देना शुरू करें इसका रोजाना एक पाउच देना शुरू करें इससे दूध में फायदा होगा
Rajasthan
हैलो सर जी गाय के दूध में फेट व मीटर कम हो गया है बताओं क्या करें
Rajasthan
कौन सी कंपनी का बढ़िया कैल्शियम आता है
Rajasthan
सर जी पशु के पेट के कीड़े निकालने की कोनसी दवा दे
ye video mere khet ki hai m suar palan krna chahta hu mujhe ispe loan chahiye ?
(hn)
Punjab
rohit kumar ji iske liye hame aapko apne disst ke animal husbandry department ki help se puri project report bnani padegi. uske baad aap apne bank manager se baat kare jis bank me aapko account chal raha hai. uske baad aapko bank manager hi aapke account ke base par jankari dega ke aapka kitna loan pas hoga ji. is pure project ke liye aapko animal husbandry department or bank hi jankari dega ji.
mere pas suar palan ka certificate hai mai suar palan krna chahta hu iske liye mujhe loan chahiye ?
(hn)
Punjab
rohit kumar ji iske liye hame aapko apne disst ke animal husbandry department ki help se puri project report bnani padegi. uske baad aap apne bank manager se baat kare jis bank me aapko account chal raha hai. uske baad aapko bank manager hi aapke account ke base par jankari dega ke aapka kitna loan pas hoga ji. is pure project ke liye aapko animal husbandry department or bank hi jankari dega ji.
Uttar Pradesh
sir ji mere pas ye jamin hai or mene sugr farm ki traning kar rkhi hai mujhe lon chahiye
Shatavari mein खाद mein 3 acre mein 2 100 kg D. A. P or 100 kg urea 50 kg potash or humic acid डलवा दिया है ?
(hn)
Maharashtra
ashok ji abhi aapko isme kuch aur daalne ki jrurat nahi hai isi se hi shatavri ki growth ho jayegi.dhanywad
ਇਪਸਮ ਸਾਲਟ ਦੀ ਜੈਵਿਕ ਕਣਕ ਤੇ ਵਰਤੋਂ ਅਤੇ ਇਸ ਦੀ ਮਾਤਰਾ ਕਿੰਨੀ ਹੋਵੇਗੀ ?
(pb)
Punjab
ਸਵਰਨ ਜੀ epsom salt flowering ਵਧਾਉਣ ਵਿਚ ਮਦਦ ਕਰਦਾ ਹੈ ਜਿਸਦੇ ਨਾਲ ਫ਼ਸਲ ਦਾ ਝਾੜ ਵਧੀਆ ਨਿਕਲਦਾ ਹੈ ਇਸਦੇ ਵਿਚ magnesium sulphate ਹੁੰਦੀ ਹੈ ਇਸਦੀ ਮਾਤਰਾ 1 ਕਿਲੋ ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
sir meri Kanak pehle barish naal pili pay gay c Hun fer duwara barish ho gay naal hi guli danda ho gya ki kita jawe
Punjab
ਧੰਨਵਾਦ ਜੀ
sir kurali wali training ch hissa lai skde hn waise isdi date 10 december c ?
(pb)
Punjab
Gurjant ji hun uss vich hisa nhi laa skde ho kyuki ussde 10 trikk tak farm bharr honne c jo ki date nikll chuki hai.
गेहूं में खरपतवार नियंत्रण की दवाइयों के नाम बताएं ?
(hn)
Maharashtra
रासायनिक नदीन रोकथाम : इसमें कम मेहनत और हाथों से नदीनों को उखाड़ने से होने वाली हानि न होने कारण ज्यादातर यह तरीका ही अपनाया जाता है नुकसान से बचने के लिए पैंडीमैथालीन स्टांप (30 ई.सी.) 1 लीटर को 500 लीटर पानी के घोल में मिलाकर बिजाई के 0-3 दिनों के अंदर अंदर छिड़काव करना चाहिए चौड़े पत्तों वाले नदीनों की रोकथाम के लिए 2,4-डी 250 मि.ली. को 150 लीटर पानी में घोलकर प्रयोग करें
ajola de kheti krne ha ji kida kr skda h esda beej ketho mil skda h ki rate milda h ehh ki km ayonda h es bara jnkari deo ji ?
(pb)
Punjab
Hardeep g, ਐਜੋਲਾ ਪਾਣੀ ਵਿੱਚ ਪੈਦਾ ਹੋਣ ਵਾਲੀ ਨੀਲੇ-ਹਰੇ ਰੰਗ ਦੀ ਐਲਗੀ ਜਾਂ ਫਰਨ ਵਿੱਚੋਂ ਇੱਕ ਹੈ, ਅਜੋਲਾ ਵਿੱਚ ਸਧਾਰਨ ਚਾਰੇ ਜਾਂ ਘਾਹ ਦੀ ਤੁਲਨਾ ਵਿੱਚ 25% ਤੋਂ 35% ਪ੍ਰੋਟੀਨ ਅਤੇ ਨਾਲ ਹੀ ਲੋਹੇ, ਕਾੱਪਰ, ਮੈਗਨੀਸ਼ੀਅਮ ਦਾ ਅਨੁਪਾਤ ਵੀ ਵਧੀਆ ਹੁੰਦਾ ਹੈ ਜੇਕਰ ਅਸੀਂ ਅਜੋਲਾ ਨੂੰ ਦੁਧਾਰੂ ਪਸ਼ੂਆਂ ਦੇ ਭੋਜਨ ਲਈ ਵਰਤਦੇ ਹਾਂ, ਤਾਂ ਦੁੱਧ ਉਤਪਾਦਨ ਸਪੱਸ਼ਟ ਤੌਰ ‘ਤੇ ਵਧੇਗਾ ਇਸ ਦਾ ਸੀਡ ਤਹਾਨੂੰ ਤੁਹਾਡੇ ਕੇ.ਵੀ.ਕੇ ਚੋ ਮਿਲ ਸਕਦਾ ਕਿਉਂਕਿ ਤਕਰੀਬਨ ਹਰੇਕ ਕੇ.ਵੀ.ਕੇ ਚ ਅਜੋਲਾ ਦੇ ਪ੍ਰਦਰਸ਼ਨੀ ਪਲਾਂਟ ਲੱਗੇ ਹੋਏ ਨੇ ਉੱਥੋਂ ਈ ਇਸ ਦੀ ਪੈਦਾਵਾਰ ਸੰਬੰਧੀ ਟਰੇਨਿੰਗ ਮਿਲ ਸਕਦੀ ਜੇਕਰ ਤਹਾਨੂੰ ਜ਼ਰੂਰਤ ਹੋਵੇ ਤਾਂ ਸਾਡੇ ਜਿਲੇ ਤਰਨਤਾਰਨ ਕੇ.ਵੀ.ਕੇ ਬੂਹ ਬਠਿੰਡਾ ਅੰਮ੍ਰਿਤਸਰ ਹਾਈਵੇ ਤੇ ਬੂਹ ਬਾਈਪਾਸ ਕੋਲ ਸਥਿਤ ਹੈ ਉੱਥੋਂ ਮਿਲ ਸਕਦਾ
Nimbu ki top variety konsi hain, kahan se Milengi ?
(hn)
Maharashtra
आप किस्मे जैसे Kagzi: यह बड़े क्षेत्र में उगाई जाने वाली नींबू की सामान्य किस्म है इसके वृक्ष ज्यादा घनता वाले, छोटे पत्ते और फैलने वाले होते हैं फल छोटे गोल और पतली त्वचा वाले होते हैं इसका रस स्वाद में बहुत तेजाबी होता है इसके पौधे लेने के लिए आप रवि चौधरी 9530002191 से संपर्क कर सकते है धन्यवाद
ਕਣਕ ਦੀ ਪਛੇਤੀ ਕਿਸਮ ਕੇਹੜੀ ਹੈ ?
(pb)
Haryana
ਕਣਕ ਦੀਆਂ ਪਿਛੇਤੀਆਂ ਕਿਸਮਾਂ ਜਿਵੇ PBW590 , PBW509 ਅਤੇ PBW658 ਕਿਸਮਾਂ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
veer g tofordy dawee dee sapree nall 19 19 19 mix kar sakdee haa g ?
(pb)
Punjab
lakhbeer ji 2,4 D ik naden nashak hai isdi varto tuc NPK 191919 jo ik ghulansheel khaad hai vich mila ke nahi kar sakde ehna dona di alag to varto karo.dhanwad
npk 191919 ki km krdi aa fasal te, dseo ji ?
(pb)
Punjab
harshdeep ji eh fasl vich tat di kami nu poora kardi hai ate is vich tino tat iko matra vich maujood hunde han. jisde nal fasl di paidavar vadh jandi hai.dhanwad
ਹਲਦੀ ਦੀ ਖੇਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਓ ਜੀ ?
(en)
ਸ੍ਰੀ ਮਾਨ ਜੀ ਹਲਦੀ ਦੀ ਸਫਲ ਕਾਸ਼ਤ ਲਈ ਕੁਝ ਜ਼ਰੂਰੀ ਨੁਕਤੇ ਪੰਜਾਬ ਦਾ ਖੇਤੀ ਅਰਥਚਾਰਾ ਮੁੱਖ ਤੌਰ ‘ਤੇ ਝੋਨੇ ਅਤੇ ਕਣਕ ਦੀ ਫ਼ਸਲ ‘ਤੇ ਨਿਰਭਰ ਕਰਦਾ ਹੈ ਪ੍ਰੰਤੂ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਨੂੰ ਲਗਾਤਾਰ ਅਪਣਾਉਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਅਤੇ ਝੋਨੇ ਅਤੇ ਕਣਕ ਤੋਂ ਮੁਨਾਫ਼ਾ ਵੀ ਘਟ ਰਿਹਾ ਹੈ ਇਸ ਲਈ ਲੋੜ ਹੈ ਫ਼ਸਲੀ ਵਿਭਿੰਨਤਾ ਨੂੰ ਅਪਣਾੳਂੁਦੇ ਹੋਏ ਹੋਰ ਫ਼ਸਲਾਂ ਵੱਲ ਵੀ ਧਿਆਨ ਦਿੱਤਾ ਜਾਵੇ ਹਲਦੀ ਫ਼ਸਲੀ ਵਿਭਿੰਨਤਾ ਵਿਚ ਚੰਗਾ ਯੋਗਦਾਨ ਪਾ ਸਕਦੀ ਹੈ ਹਲਦੀ ਦੀ ਖੇਤੀ ਨਾਲ ਨਾ ਕੇਵਲ ਸਾਡੀ ਆਪਣੀ ਲੋੜ ਪੂਰੀ ਹੋਵੇਗੀ ਸਗੋਂ ਸਾਡੇ ਪ੍ਰਾਂਤ ਅਤੇ ਦੇਸ਼ ਦੇ ਵਪਾਰ ਵਿਚ ਵੀ ਵਾਧਾ ਹੋਵੇਗਾ ਹਲਦੀ ਦੀ ਕਾਸ਼ਤ ਇਸ ਦੀਆਂ ਗੰਢੀਆਂ ਕਰਕੇ ਕੀਤੀ ਜਾਂਦੀ ਹੈ ਇਸ ਦੀਆਂ ਗੰਢੀਆਂ ਦਾ ਪੀਲਾ ਰੰਗ ਇਸ ਵਿਚਲੇ ਖਾਸ ਤੱਤ ਕਰਕਿਊਮਿਨ (1.8 ਤੋਂ 5.4 ਪ੍ਰਤੀਸ਼ਤ) ਕਰਕੇ ਹੁੰਦਾ ਹੈ ਹਲਦੀ ਦੀਆਂ ਗੰਢੀਆਂ ਵਿਚ ਖ਼ਾਸ ਤਰ੍ਹਾਂ ਦਾ ਤੇਲ (2.5 ਤੋਂ 7.2 ਪ੍ਰਤੀਸ਼ਤ) ਵੀ ਹੁੰਦਾ ਹੈ ਜਿਸ ਨੂੰ ਟਰਮੇਰੋਲ ਕਿਹਾ ਜਾਂਦਾ ਹੈ ਹਲਦੀ ਦੀ ਵਰਤੋਂ ਮੁੱਖ ਤੌਰ ‘ਤੇ ਰਸੋਈ ਵਿਚ ਮਸਾਲੇ ਦੇ ਤੌਰ ‘ਤੇ, ਭੋਜਨ ਪਦਾਰਥਾਂ ਨੂੰ ਸੁਗੰਧੀ ਅਤੇ ਰੰਗ ਦੇਣ ਵਾਸਤੇ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਇਸ ਦੇ ਖ਼ਾਸ ਗੁਣਾਂ ਕਰਕੇ ਇਸ ਦੀ ਵਰਤੋਂ ਵੱਖ-ਵੱਖ ਦਵਾਈਆਂ ਅਤੇ ਹਾਰ-ਸ਼ਿੰਗਾਰ ਦੇ ਸਮਾਨ ਵਿਚ ਵੀ ਕੀਤੀ ਜਾਂਦੀ ਹੈ . ਇਸ ਦੇ ਸਹੀ ਵਾਧੇ ਵਿਕਾਸ ਲਈ ਇਸ ਨੂੰ ਗਰਮ ਅਤੇ ਸਿੱਲ੍ਹੇ ਵਾਤਾਵਰਨ ਦੀ ਜ਼ਰੂਰਤ ਪੈਂਦੀ ਹੈ ਪੰਜਾਬ ਵਿਚ ਇਸ ਦੀ ਕਾਸ਼ਤ ਸਾਰੇ ਸੇੇਂਜੂ ਇਲਾਕੇ ਵਿਚ ਕੀਤੀ ਜਾ ਸਕਦੀ ਹੈ ਜ਼ਿਆਦਾ ਜੈਵਿਕ ਮਾਦੇ ਵਾਲੀਆਂ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਇਸ ਦੀ ਕਾਸ਼ਤ ਲਈ ਜ਼ਿਆਦਾ ਢੁਕਵੀਆਂ ਹਨ ਹਲਦੀ ਦੀ ਫ਼ਸਲ ਤੋਂ ਬਾਅਦ ਪਛੇਤੀ ਕਣਕ ਜਾਂ ਪਿਆਜ਼ ਲਗਾਏ ਜਾ ਸਕਦੇ ਹਨ ਹੇਠ ਲਿਖੀਆਂ ਤਕਨੀਕੀ ਗੱਲਾਂ ਵੱਲ ਧਿਆਨ ਦੇ ਕੇ ਹਲਦੀ ਤੋਂ ਵਧੇਰੇ ਝਾੜ ਲਿਆ ਜਾ ਸਕਦਾ ਹੈ ਉੱਨਤ ਕਿਸਮਾਂ : ਫ਼ਸਲ ਦੇ ਵਧੇਰੇ ਝਾੜ ਲਈ ਕੇਵਲ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ ਪੰਜਾਬ ਵਿਚ ਹਲਦੀ ਦੀ ਕਾਸ਼ਤ ਲਈ ਦੋ ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ ਜਿਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ : ਪੰਜਾਬ ਹਲਦੀ 1: ਹਲਦੀ ਦੀ ਇਸ ਕਿਸਮ ਦੇ ਬੂਟੇ ਦਰਮਿਆਨੀ ਉਚਾਈ ਦੇ ਅਤੇ ਸਿੱਧੇ ਹੁੰਦੇ ਹਨ ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਰੇ, ਦਰਮਿਆਨੇ ਚੌੜੇ ਅਤੇ ਥੋੜ੍ਹੇ ਲੰਬੇ ਆਕਾਰ ਦੇ ਹੁੰਦੇ ਹਨ ਇਸ ਦੀਆਂ ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਜਦੋਂਕਿ ਅੰਦਰਲੇ ਗੁੱਦੇ ਦਾ ਰੰਗ ਗੂੜ੍ਹਾ ਪੀਲਾ ਹੁੰਦਾ ਹੈ ਇਹ ਕਿਸਮ ਪੱਕਣ ਲਈ ਲੱਗਪਗ 215 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 108 ਕੁਇੰਟਲ ਪ੍ਰਤੀ ਏਕੜ ਹੈ ਪੰਜਾਬ ਹਲਦੀ 2: ਹਲਦੀ ਦੀ ਇਸ ਕਿਸਮ ਦੇ ਬੂਟੇ ਲੰਬੇ ਅਤੇ ਸਿੱਧੇ ਹੁੰਦੇ ਹਨ ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਲਕੇ ਹਰੇ ਅਤੇ ਜ਼ਿਆਦਾ ਚੌੜੇ ਹੁੰਦੇ ਹਨ ਇਸ ਦੀਆਂ ਗੰਢੀਆਂ ਮੋਟੀਆਂ ਅਤੇ ਲੰਬੀਆਂ ਹੁੰਦੀਆਂ ਹਨ ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਅਤੇ ਅੰਦਰਲੇ ਗੁੱਦੇ ਦਾ ਰੰਗ ਪੀਲਾ ਹੁੰਦਾ ਹੈ ਇਹ ਕਿਸਮ ਪੱਕਣ ਲਈ ਲੱਗਪਗ 240 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 122 ਕੁਇੰਟਲ ਪ੍ਰਤੀ ਏਕੜ ਹੈ ਖੇਤ ਦੀ ਤਿਆਰੀ: ਹਲਦੀ ਇਸ ਦੀਆਂ ਗੰਢੀਆਂ (ਜ਼ਮੀਨੀ ਤਣੇ) ਲਈ ਉਗਾਈ ਜਾਂਦੀ ਹੈ ਗੰਢੀਆਂ ਦੇ ਸਹੀ ਵਾਧੇ- ਵਿਕਾਸ ਲਈ ਜ਼ਮੀਨ ਦਾ ਨਰਮ ਹੋਣਾ ਬਹੁਤ ਜ਼ਰੂਰੀ ਹੈ ਇਸ ਲਈ ਬਿਜਾਈ ਤੋਂ ਪਹਿਲਾਂ ਖੇਤ ਨੂੰ ਦੋ-ਤਿੰਨ ਵਾਰ ਵਾਹ ਕੇ ਅਤੇ ਸੁਹਾਗਾ ਮਾਰ ਕੇ ਚੰਗੀ ਤਰ੍ਹਾਂ ਤਿਆਰ ਕਰ ਲੈਣਾ ਚਾਹੀਦਾ ਹੈ ਖੇਤ ਦੀ ਤਿਆਰੀ ਸਮੇਂ ਜੇਕਰ ਪਿਛਲੀ ਫ਼ਸਲ ਦੇ ਮੁੱਢ ਅਤੇ ਹੋਰ ਘਾਹ-ਫੂਸ ਹੋਵੇ ਤਾਂ ਖੇਤ ਦੀ ਤਿਆਰੀ ਸਮੇਂ ਉਨ੍ਹਾਂ ਨੂੰ ਕੱਢ ਦੇਣਾ ਚਾਹੀਦਾ ਹੈ ਬੀਜ ਦੀ ਮਾਤਰਾ: ਹਲਦੀ ਦੀ ਬਿਜਾਈ ਗੰਢੀਆਂ ਰਾਹੀ ਕੀਤੀ ਜਾਂਦੀ ਹੈ ਬਿਜਾਈ ਲਈ ਵਰਤੀਆਂ ਜਾਣ ਵਾਲੀਆਂ ਗੰਢੀਆਂ ਤਾਜ਼ੀਆਂ ਅਤੇ ਰੋਗ ਰਹਿਤ ਹੋਣੀਆਂ ਚਾਹੀਦੀਆਂ ਹਨ ਇਕ ਏਕੜ ਦੀ ਬਿਜਾਈ ਵਾਸਤੇ 6 ਤੋਂ 8 ਕੁਇੰਟਲ ਤਾਜ਼ੀਆਂ ਗੰਢੀਆਂ ਦੀ ਜ਼ਰੂਰਤ ਪੈਂਦੀ ਹੈ ਜੇਕਰ ਘਰੇਲੂ ਪੱਧਰ ‘ਤੇ ਛੋਟੇ ਪੈਮਾਨੇ ‘ਤੇ ਹਲਦੀ ਦੀ ਬਿਜਾਈ ਕਰਨੀ ਹੋਵੇ ਤਾਂ ਇਕ ਮਰਲਾ (25 ਵਰਗ ਮੀਟਰ) ਰਕਬੇ ਲਈ 4-5 ਕਿਲੋਗ੍ਰਾਮ ਗੰਢੀਆਂ ਕਾਫ਼ੀ ਹੁੰਦੀਆਂ ਹਨ ਬਿਜਾਈ ਦਾ ਢੰਗ : ਹਲਦੀ ਦੀ ਬਿਜਾਈ ਲਈ ਤਾਜ਼ੀਆਂ ਅਤੇ ਨਿਰੋਗ ਗੰਢੀਆਂ ਦੀ ਚੋਣ ਕਰਨੀ ਚਾਹੀਦੀ ਹੈ ਹਲਦੀ ਦੀ ਬਿਜਾਈ 1 ਫੁੱਟ (30 ਸੈਂਟੀਮੀਟਰ) ਦੀ ਵਿੱਥ ‘ਤੇ ਲਾਈਨਾਂ ਵਿਚ ਗੰਢੀ ਤੋਂ ਗੰਢੀ ਦਾ ਫ਼ਾਸਲਾ 8 ਇੰਚ (20 ਸੈਂਟੀਮੀਟਰ) ਰੱਖ ਕੇ ਕਰਨੀ ਚਾਹੀਦੀ ਹੈ ਬਿਜਾਈ ਤੋਂ ਬਾਅਦ ਖੇਤ ਵਿਚ 25-36 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਪਾ ਦੇਣੀ ਚਾਹੀਦੀ ਹੈ ਪਰਾਲੀ ਪਾਉਣ ਨਾਲ ਗੰਢੀਆਂ ਜਲਦੀ ਹਰੀਆਂ ਹੋ ਜਾਂਦੀਆਂ ਹਨ ਗੰਢੀਆਂ ਦੇ ਹਰੇ ਹੋਣ ਤੱਕ ਖੇਤ ਨੂੰ ਗਿੱਲੀ ਵੱਤਰ ਵਿਚ ਰੱਖਣਾ ਚਾਹੀਦਾ ਹੈ ਬੀਜ ਦੀ ਕੀਮਤ 3000ਤੋਂ 3500 ਰੁਪਏ ਪ੍ਰਤੀ ਕੁਇੰਟਲ ਹੈ ਕੁੱਲ ਖਰਚਾ 35 ਤੋ 40 ਹਜਾਰਾਂ ਆਉਂਦਾ ਹੈ ਜਿਆਦਾ ਖਰਚਾ ਬੀਜ ਅਤੇ ਲੇਵਰ ਤੇ ਆਉਂਦਾ ਹੈ।
ਕੋਧਰੇ ਦਾ ਬੀਜ ਕਿੱਥੋ ਮਿਲੂ ਜੀ ?
(pb)
Punjab
ਕੋਧਰੇ ਦਾ ਬੀਜ ਲੈਣ ਲਈ ਤੁਸੀ 97810 41978 ਨੰਬਰ ਤੇ ਪਰਮਜੀਤ ਜੀ ਨਾਲ ਸੰਪਰਕ ਕਰੋ ਜੀ
sir majh suun toh baad, kinne din baad heat ch aa jandi aa, dseo ji ?
(pb)
2-4 mahine baad
ਸ੍ਰੀਮਾਨ ਜੀ ਪੰਜਾਬ ਵਿੱਚ ਮੋਤੀਆਂ ਦੀ ਖੇਤੀ ਹੋ ਸਕਦੀ ਹੈ ਇਸ ਦੀ ਟਰੇਨਿੰਗ ਕਦੋਂ ਤੇ ਕਿੱਥੋ ਮਿਲ ਸਕਦੀ ਹੈ ਧੰਨਵਾਦ ਜੀ ?
(pb)
Punjab
ਮੋਤੀਆਂ ਦੀ ਖੇਤੀ ਉਸ ਤਰ੍ਹਾਂ ਹੀ ਹੁੰਦੀ ਹੈ ਜਿਵੇ ਅਸਲ ਰੂਪ ਵਿਚ ਮੋਤੀ ਤਿਆਰ ਹੁੰਦੇ ਹਨ ਇਸਦੀ ਖੇਤੀ ਤੁਸੀ ਕਿਸੇ ਤਲਾਬ ਵਿਚ ਜਾ ਫਿਰ 100 ਵਰਗ ਫੁੱਟ ਦਾ ਤਲਾਬ ਬਣਾ ਕੇ ਕਰ ਸਕਦੇ ਹੋ ਤਲਾਬ ਬਣਾਉਣ ਤੋਂ ਬਾਅਦ ਦਿੱਲੀ ਤੋਂ ਸਿੱਪੀ ਨੂੰ ਖਰੀਦਿਆ ਜਾਂਦਾ ਹੈ ਕਵਾਲਿਟੀ ਦੇ ਹਿਸਾਬ ਨਾਲ ਇਕ ਸਿਪੀ ਕਰੀਬ 1.5 ਤੋਂ 5 ਰੁਪਏ ਦੇ ਵਿਚ ਮਿਲਦੀ ਹੈ ਸਭ ਤੋਂ ਪਹਿਲਾਂ ਬੰਦ ਸੀਪੀਆਈ ਵਿਚ ਖਿੱਚ ਲਾ ਕੇ ਉਹਨਾਂ ਵਿੱਚ ਮੋਤੀਆਂ ਦਾ ਬੀਜ ਪਾਇਆ ਜਾਂਦਾ ਹੈ ਫਿਰ ਇਹਨਾਂ ਸਿਪੀਆ ਨੂੰ ਬੰਦ ਕਰ ਕੇ ਜਾਲੀ ਦੇ ਸਹਾਰੇ ਪਾਣੀ ਵਿਚ ਸੁੱਟ ਦਿੱਤਾ ਜਾਂਦਾ ਹੈ ਫਿਰ ਕੁੱਜ ਮਹੀਨਿਆਂ ਬਾਅਦ ਇਸ ਵਿਚੋਂ ਮੋਤੀ ਤਿਆਰ ਹੋ ਜਾਂਦੇ ਹਨ ਮੋਤੀ ਬਣਨ ਵਿਚ 18 ਮਹੀਨਿਆਂ ਦਾ ਸਮਾਂ ਲਗਦਾ ਹੈ ਡਿਜ਼ਾਈਨਰ ਮੋਤੀ ਤਿਆਰ ਕਰਨ ਲਈ ਉਹਨਾਂ ਲਈ ਖਾਸ ਤੌਰ ਤੇ ਸਾਂਚੇ ਬਣਾਏ ਹੁੰਦੇ ਹਨ, ਜਿਹਨਾਂ ਵਿੱਚੋ ਗਨਪਤੀ,ਬੁੱਧ,ਹੋਲੀ ਕਰਾਸ ਸਾਈਨ ਵਰਗੇ ਡਿਜ਼ਾਈਨਰ ਮੋਤੀ ਤਿਆਰ ਹੁੰਦੇ ਹਨ ਬਜਾਰ ਵਿਚ ਇਹ ਮੋਤੀ 300 ਰੁਪਏ ਪ੍ਰਤੀ ਨਗ ਦੇ ਰੇਟ ਤੇ ਵਿਕਦੇ ਹਨ ਮੋਤੀਆਂ ਦੀ ਖੇਤੀ ਲਈ ਤੁਸੀ ਟਰੇਨਿਗ ਵੀ ਲੈ ਸਕਦੇ ਹੋ ਇੰਡਿਅਨ ਕਾਉਂਸਿਲ ਫ਼ਾਰ ਐਗਰੀਕਲਚਰ ਰਿਸਰਚ(ICAR) ਦੀ CIAF ਵਿਗ (ਸੇਂਟਰਲ ਇੰਸਟੀਟਿਊਟ ਆਫ ਫਰੈਸ਼ ਵਾਟਰ ਏਕਵਾਕਲਚਰ) ਮੋਤੀਆਂ ਦੀ ਖੇਤੀ ਲਈ ਫਰੀ ਟਰੇਨਿਗ ਦਿੰਦੀ ਹੈ ਪੰਜਾਬ ਵਿੱਚ Manish Vasudev 9417652857 ਜੀ ਮੋਤੀਆ ਦੀ ਖੇਤੀ ਦੀ ਟ੍ਰੇਨਿੰਗ ਕਰਵਾਉਦੇ ਹਨ ਜੀ
30 ਦਿਨਾਂ ਦੀ ਕਣਕ ਆ ਪਾਣੀ ਲਾੳਣ ਦੀ ਤਿਆਰੀ ਆ ਜੀ ।ੳਸ ਚ 120 ਕਿਲੋ ਯੂਰੀਆ ਪਾਉਣੀ ਆ ਕਿੰਨੇ ਵਾਰੀ ਪਾ ਸਕਦੇ ਆ ਤੇ ਕਿਨੇ ਦਿਨਾ ਚ ਪੂਰੀ ਕਰ ਸਕਦੇ ਆ ਜੀ ?
(pb)
ਸ੍ਰੀ ਮਾਨ ਜੀ ਕਣਕ ਵਿਚ ਸਿਫਾਰਿਸ਼ ਮਾਤਰਾ ਵਿਚ ਖਾਦਾਂ ਦੀ ਵਰਤੋਂ ਕਰੋ ਕਣਕ ਵਿੱਚ ਕੁੱਲ 110kg ਕਿਲੋ ਯੂਰੀਆ ਪਾਇਆ ਜਾਂਦਾ ਹੈ, ਇਸ ਨੂੰ ਤੁਸੀਂ 2-3 ਹਿੱਸਿਆਂ ਵਿੱਚ ਵੰਡ ਕੇ ਪਾ ਸਕਦੇ ਹੋ ਕਣਕ ਵਿੱਚ DAP@55kg ਪ੍ਰਤੀ ਏਕੜ ਦੇ ਹਿਸਾਬ ਪਾਈ ਜਾਂਦੀ ਹੈ ਤੁਸੀਂ ਇੱਕ ਏਕੜ ਦੇ ਹਿਸਾਬ ਨਾਲ ਡੀ ਏ ਪੀ ਦਾ ਇੱਕ ਗੱਟਾ ਪਾ ਸਕਦੇ ਹੋ ਜੇਕਰ SSP ਦੀ ਵਰਤੋਂ ਕਰ ਰਹੇ ਹੋ ਤਾਂ SSP@150kg ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤ ਸਕਦੇ ਹੋ ਡੀ ਏ ਪੀ ਨੂੰ ਕਣਕ ਦੇ ਬੀਜ ਨਾਲ ਮਿਲਾ ਕੇ ਬੀਜ ਦਿਓ ਇਸ ਢੰਗ ਨਾਲ ਬੀਜ ਦੇ ਨਾਲ SSP ਦੀ ਵਰਤੋਂ ਕਰ ਸਕਦੇ ਹੋ ਨਹੀਂ ਤਾਂ ਕਣਕ ਦੇ ਲਈ ਜ਼ਮੀਨ ਤਿਆਰ ਕਰਦੇ ਸਮੇਂ ਖੇਤ ਵਿੱਚ ਛਿੱਟਾ ਦੇ ਸਕਦੇ ਹੋ ਡੀ ਏ ਪੀ ਅਤੇ ਐੱਸ ਐੱਸ ਪੀ ਦੇ ਵਿੱਚੋਂ ਕਿਸੇ ਇੱਕ ਦੀ ਵਰਤੋਂ ਕਰਨੀ ਹੈ, ਜੇਕਰ ਜ਼ਮੀਨ ਵਿੱਚ ਪੋਟਾਸ਼ ਦੀ ਕਮੀ ਹੈ ਤਾਂ ਪੋਟਾਸ਼@20kg ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤ ਸਕਦੇ ਹੋ
44-50 dina vich poori kr skde ho.
Sir mere kol nelil Ravi nasal de Maj 2 soa soi aa ess. da milk vadon lii ess nu ke ditta jave
(pb)
BhaaG isnu rajwa hara chaara te har 3kg dudh lai 1kg wadhya feed pao har 3 mahine baad malap rehat karo
ਕੜਕਨਾਥ ਅਤੇ ਦੇਸੀ ਚੂਚਿਆਂ ਦੇ ਉਤਪਾਦਨ ਅਤੇ ਮੰਡੀਕਰਨ ਵਿੱਚ ਆਪਣੀ ਮਿਹਨਤ ਤੇ ਸਫਲ ਕਾਰਗੁਜ਼ਾਰੀ ਤੇ ਮੁੱਖ ਮੰਤਰੀ ਜੀ ਵੱਲੋਂ ਇੱਕ ਛੋਟੀ ਜਿਹੀ ਭੇਂਟ। ਦਲਵਿੰਦਰ ਸਿੰਘ 9041009671 ਜਗਜੀਤ ਸਿੰਘ 9877733989 ?
(pb)
Punjab
Jagjeet singh ji jankari lai bohat - bohat dhanwad ji jald hi sadi team valo tuhade nal samparak kita javega, Thankyou.
Punjab
ਧੰਨਵਾਦ ਜੀ
mentha crops ki kheti ki sampuran jankari dijiye plz ?
(hn)
Maharashtra
पुदीना मैंथा के नाम से जानी जाने वाली एक क्रियाशील जड़ी बूटी है पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी का pH 6-7.5 होना चाहिए प्रसिद्ध किस्में:- MAS-1: यह छोटे कद की किस्म है जिसकी ऊंचाई 30-45 सैं.मी. होती है यह बीमारीयों की रोधक और जल्दी पकने वाली किस्म है इसमें मैन्थोल की मात्रा 70-80% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है Hybrid-77: इसकी ऊंचाई 50-60 सैं.मी. होती है यह किस्म पत्तों के धब्बा रोग और कुंगी के रोधक होती है, और यह जल्दी पकने वाली किस्म है इसमें मैन्थोल की मात्रा 80-85% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है यह रेतली दोमट मिट्टी में बढ़िया पैदावार देती है औरऐसी शुष्क मौसम में की आवश्यकता होती है Shivalik: यह चीन की खेती से चुनी गई किस्म है यह किस्म उत्तर प्रदेश के तराई क्षेत्रों और उत्तरांचल में अच्छी वृद्धि करती है इसमें मैन्थोल की मात्रा 65-70% होती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है यह किस्म फंगस रोगों से जल्दी प्रभावित होती है EC-41911: यह किस्म रूसी जर्मप्लाज्म से ली गई है यह किस्म पानी की रोधक और आकार में सीधी होती है इसमें मैन्थोल की मात्रा 70%पायी जाती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है इस किस्म से तैयार तेल का प्रयोग विभिन्न व्यंजनों में स्वाद के लिए किया जाता है Gomti: यह किस्म रंग में हल्के लाल रंग की होती है इसकी पैदावार बाकी किस्मों की पैदावार से कम होती है इसमें मैन्थोल की मात्रा 78-80% होती है Himalaya: इसके पत्तों का आकार बाकी किस्मों से बड़ा होता है यह किस्म कुंगी, झुलस, सफेद धब्बे और पत्तों पर धब्बे रोग की रोधक है इसमें मैन्थोल की मात्रा 78-80% होती है इसकी औसतन पैदावार 160 क्विंटल प्रति एकड़ जड़ी-बूटियां के तौर पर और 80-100 किलोग्राम प्रति एकड़ तेल के तौर पर होती है Kosi: यह किस्म 90 दिनों में पक जाती है यह किस्म कुंगी, झुलस, सफेद धब्बे और पत्तों के धब्बे रोग की प्रतिरोधक है इसमें मैन्थोल की मात्रा 75-80 प्रतिशत होती है और तेल की पैदावार 80-100 किलोग्राम प्रति एकड़ होती है Saksham: यह किस्म सी वी हिमालय की तरफ से टिशू कल्चर द्वारा तैयार की गई है इसमें मैन्थोल की मात्रा 80% होती है और तेल की पैदावार 90-100 किलोग्राम प्राप्त होती है पुदीने की बिजाई के लिए सुविधाजनक आकार के बैड तैयार करें खेत की तैयारी के समय खेत की अच्छी तरह जोताई करें जैविक खाद जैसे रूड़ी की खाद 100-120 क्विंटल प्रति एकड़ रूड़ी की खाद डालें रूड़ी की खाद के बाद हरी खाद डालें इसकी बिजाई के लिए दिसंबर-जनवरी का समय अनुकूल होता है पौधे के भागों की बिजाई 40 सैं.मी. के फासले पर और पंक्तियों के बीच का फासला 60 सैं.मी होना चाहिए बीज को 2-3 सैं.मी. की गहराई में बोयें पौधे के जड़ वाले भाग को मुख्य खेत में बोया जाता है खेत की तैयारी के समय रूड़ी की खाद 80-120 क्विंटल प्रति एकड़ में डालें और अच्छी तरह मिलायें नाइट्रोजन 58 किलो (यूरिया 130 किलो), फासफोरस 32-40 किलो (सिंगल सुपर फासफेट 80-100 किलो), पोटाशियम 20 किलो (म्यूरेट ऑफ पोटाश 33 किलो) प्रति एकड़ में डालें गर्मियों में मॉनसून से पहले जलवायु और मिट्टी के आधार पर 6-9 सिंचाइयां जरूर की जानी चाहिए मॉनसून के बाद 3 सिंचाइयों की आवश्यकता होती है पहली सिंचाई सितंबर महीने में, दूसरी अक्तूबर में और तीसरी नवंबर महीने में की जानी चाहिए सर्दियों में ज्यादा सिंचाई की आवश्यकता नहीं होती, लेकिन यदि सर्दियों में बारिश ना पड़े तो एक सिंचाई जरूर देनी चाहिए पौधे 100-120 दिनों में कटाई के लिए तैयार हो जाते हैं जब निचले पत्ते पीले रंग के होने शुरू हो जायें, तब कटाई करें कटाई दराती से और बूटियों को मिट्टी की सतह के 2-3 सैं.मी. ऊपर से निकालें अगली कटाई पहली कटाई के बाद 80 दिनों के अंतराल पर करें ताजी पत्तियों को उत्पाद बनाने के लिए प्रयोग किया जाता है, धन्यवाद
veg. matar ki pachheti kheti kab tak Kar sakte hain (up. sitapur), good variety kaun si hai ?
(hn)
Maharashtra
अच्छी उपज प्राप्त करने के लिए बिजाई अक्तूबर से नवंबर के मध्य में पूरी कर लें बिजाई में देरी होने से उपज में काफी नुकसान होता है
ਵੱਛੀ ਹੀਟ ਵਿੱਚ ਆਉਣ ਤੇ ਕਿੰਨੇ ਘੰਟੇ ਬਾਅਦ ਟੀਕਾ ਭਰਾਓਣਾ ਹੈ ?
(pb)
BhaaG je pashu swere bole teeka shaam nu luwao je shaam nu tan teeka swer nu luwao jine din taarran disan une din teeka lagwao
Punjab
sade cow rehndee ni g 3 vaar bhra li and kati boldee ni 2 years de hogii
NRB 2lt 100ml daily 20days
BhaaG doctor ton check karwao aina lamba heha ni hunda
Punjab
ਧੰਨਵਾਦ ਜੀ
श्रीमान जी, क्या ट्यूबवेल के नमकीन पानी में धान की फसल बोई जा सकती है, यदि हाँ तो कौन सी किस्म, मेरा एक सवाल और है श्रीमान जी, क्योंकि धान की फसल में पानी ज्यादा रखना होता है, तो ज्यादा नमकीन पानी से जमीन खराब तो नही हो जाएगी, धन्यवाद जी ?
(hn)
Maharashtra
विवेकानन्द जी कृपया आप पानी का टेस्ट करवाए जिस से आपको पानी का TDS पता चल जायेगा जिस से यह अनुमान लगाया जा सकता है कि यह फसल की सिंचाई के लिए अनुकूल है या नहीं धन्यवाद
layer farming ?
(hn)
Punjab
यदि आप लेयर मुर्गी पालन करना चाहते है तो लेयर फार्मिंग के लिए आपको 50 फीट लंबाई वाली जगह और 20 फीट चौड़ाई वाली जगह की जरूरत होती है यह आपका 1000 वर्ग फुट जगह बन जाती है यहां आप 1000 बच्चों को रख सकते हैं इस प्रकार आप अपने बजट के हिसाब से बच्चों को रख सकते है और यदि आप लेयर का बच्चा अपने फार्म पर तैयार करते है तो आपको बच्चा अंडे देने तक 160—170 रूप्ये प्रति बच्चे के हिसाब से खर्चा आएगा यदि आप तैयार बच्चा लेकर आते है तो वो आपको 205—210 रूप्ये प्रति बच्चे के हिसाब से पड़ेगा फिर आप उस हिसाब से इनको खरीद सकते है.
Punjab
http://www.apnikheti.com/apni_kheti_deep_link/index.php?username=122238&from=qa
Sir g mineral mixture kis company da vadia hai, 2-4 company de naam dasseo ?
(en)
Punjab
Mandeep ji tuci Agrimin, Bovimin-B, Minfa gold ehna vicho koi v powder vart skde ho.
hd 293 ?
(pb)
Punjab
jaggi ji kirpa karke swal vistar nal pucho ta jo tuhanu is bare poori jankari diti ja sake.dhanwad
ਸਰ ਕਣਕ ਦੇ ਵਧ ਝਾੜ ਵਾਸਤੇ ਸਾਨੂੰ ਕੀ - ਕੀ ਪਾਉਣਾ ਚਾਹੀਦਾ ਹੈ ਜੀ ?
(pb)
Punjab
ਹਰਗਬਿੰਦਰ ਹੀ ਕਣਕ ਵਿਚ ਸਿਰਫ ਜਰੂਰੀ ਮਾਤਰਾ ਵਿਚ ਖਾਦਾਂ ਹੀ ਪਾਓ ਇਸਤੋਂ ਇਲਾਵਾ ਤੁਹਾਨੂੰ ਕੁਛ ਹੋਰ ਪਾਉਣ ਦੀ ਲੋੜ ਨਹੀਂ ਹੈ ਇਹ ਖਾਦਾਂ ਦੇ ਨਾਲ ਹੀ ਵਧੀਆ ਝਾੜ ਦਿੰਦੀ ਹੈ ਧੰਨਵਾਦ
ਸਰ ਕਣਕ ਨੂੰ ਬਾਇਓ ਪਾਉਣ ਦਾ ਕੋਈ ਫਾਇਦਾ ਹੈ ਜੀ ?
(pb)
Punjab
ਹਰਗਬਿੰਦਰ ਜੀ ਤੁਹਾਨੂੰ bio ਨੂੰ ਕਣਕ ਵਿਚ ਪਾਉਣ ਦੀ ਲੋੜ ਨਹੀਂ ਹੈ ਇਹ ਖਾਦਾਂ ਨਾਲ ਹੀ ਵਧੀਆ ਝਾੜ ਦਿੰਦੀ ਹੈ ਤੁਹਾਨੂੰ ਕੁਛ extra ਪਾਉਣ ਦੀ ਲੋੜ ਨਹੀਂ ਹੈ ਧੰਨਵਾਦ
ਸਰ ਡੰਗਰ ਸੂਣ ਤੋ ਕਿੰਨਾ ਚਿਰ ਪਹਿਲਾ ਕੈਲਸ਼ੀਅਮ ਪਾਉਣੀ ਚਾਹੀਦੀ ਹੈ ਅਤੇ ਕਿੰਨੀ ਪਾਉਣੀ ਚਾਹੀਦੀ ਹੈ ?
(pb)
Punjab
tuci pashu nu suun ton suun ton 2 mahine pehla Vitum-H liquid 10-10ml swere sham dena suru kr skde ho fir tuhanu calcium denn di jrurat nhi hai, calcium tuci usde suun ton badd deo ate jddo tak pashu dudh dinda hai uddo tak calcium 50-100ml tak rojana dudh de hisab nal de skde ho.
Punjab
15 din pehla 100ml daliy
thanks sir g
ਸਰ ਕਣਕ ਵਿਚ ਗੰਦ ਵਾਸਤੇ ਯੂਰੀਆ ਖਾਦ ਨਾਲ ਸੰਕੋਰ ਪਾਉਣ ਦਾ ਫਾਇਦਾ, ਜੇ ਫਾਇਦਾ ਹੈ ਤਾ ਕਿੰਨੀ ਯੂਰੀਆ ਖਾਦ ਨਾਲ ਕਿੰਨੀ ਸੰਕੋਰ ਪਾਈਏ ?
(pb)
Punjab
ਹਰਗਬਿੰਦਰ ਜੀ ਤੁਸੀ ਕਣਕ ਵਿਚ sencor ਦੀ ਵਰਤੋਂ ਯੂਰੀਆ ਦੇ ਨਾਲ ਨਾ ਵਰਤੋਂ ਇਸਦੀ ਅਲੱਗ ਤੋਂ ਸਪਰੇ ਕਰੋ ਧੰਨਵਾਦ
Punjab
250 g Ik ekad vic g
मुझे रेशम पालन करना है, उसके लिए क्या करना पड़ेगा, कैसे होगा, इसकी जानकारी हमें बता सकते हैं, मुझे रेशम का खेती करना है ?
(hn)
Punjab
राज जी आप रेशम के कीट की खेती के लिए साथ में दिए गए link पर क्लीक करें https://www.youtube.com/watch v=YmFc-GjPG2U
गेंहू के रोग का इलाज क्या है और इसकी दवाई का नाम क्या है ?
(hn)
Maharashtra
सोनू कुमार जी कृपया बताये कि आप कौन से रोग के बारे में जानकारी लेना चाहते है ताकि आपको इसके बारे में पूरी जानकारी दी जा सके धन्यवाद
मुझे मोती की खेती करनी है ?
(hn)
Rajasthan
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Madhya Pradesh
किसान भाइयों के लिए खुशखबरी आपकी फसल हम खरीदेगे तालाब में सीप एवं मछली पालन से कमाए 10-12 लाख सालाना (मोती और मछली की अनुबंध खेती लीगल कोर्ट एग्रीमेंट के साथ) अमित बामोरिया बामोरिय मोती संवर्धन केंद्र 9770085381, 9893232938
ਖੁੰਬ ਦੀ ਖੇਤੀ ਸ਼ੁਰੂ ਕਰਨ ਲਈ ਕਿੱਥੋਂ ਜਾਣਕਾਰੀ ਲੈ ਸਕਦੇ ਹਾਂ ਅਤੇ ਬੀਜ ਕਿੱਥੋਂ ਮਿਲੇਗਾ ?
(pb)
Punjab
Sukhdeep g, ਖੁੰਬਾਂ ਦੀ ਖੇਤੀ ਕਰਨ ਦੀ ਟਰੇਨਿੰਗ ਤੁਸੀਂ ਸਕਿੱਲ ਡਿਵੈਲਪਮੈਂਟ ਸੈਂਟਰ ਖੇਤੀ-ਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਜਾਂ ਆਪਣੇ ਨੇੜਲੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਲੈ ਸਕਦੇ ਹੋ । ਸੋਪਾਨ ਤੁਸੀਂ ਯੂਨੀਵਰਸਿਟੀ ਚੋ ਜਾਂ ਕੇ ਵੀ ਕੇ ਚੋ ਲੈ ਸਕਦੇ ਹੋ
Punjab
Sukhdeep g, Tusi Dr Lovish Garg 95010 04172 naal contact kr skde ho
Punjab
thanx sir jii
Punjab
ਕਿੰਨੇ ਦਿਨ ਦੀ ਟਰੇਨਿੰਗ ਹੋਵੇਗੀ ਜੀ ਟਰੇਨਿੰਗ ਸੈਂਟਰ ਦਾ ਨੰਬਰ ਮਿਲ ਸਕਦਾ ਜੀ
please solve ?
(en)
Punjab
यदि आप 25 प्रतिशत वसा वाली क्रीस तैयार करना चाहते है तो आपको इसके लिए 3.5 वसा प्रतिशत वाले दूध की जरूरत होगी फिर उस वसा के हिसाब से क्रीस का पता लगा सकते है कि 2000 कि.ग्रा से कितनी क्रीस तैयार हो सकती हैं
ਸਰ ਜੀ ਕਣਕ ਨੂੰ ਕਿੰਨੀ ਯੂਰੀਆ ਖਾਦ ਪਾਉਣੀ ਚਾਹੀਦੀ ਜੀ ?
(pb)
Haryana
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ
ਜੇ ਕਰ ਕਿਸੇ ਵੀ ਮੇਰੇ ਵੀਰ ਨੂੰ ਦੇਸੀ ਚੂਚੇ ਜਾਂ ਕੜਕਨਾਥ ਦੇ ਚੂਚੇ ਚਾਹੀਦੇ ਹਨ ਜਾਂ ਫਿਰ ਆਂਡੇ ਦਿੰਦੀਆਂ ਮੁਰਗੀਆਂ ਮੁਰਗੇ ਚਾਹੀਦੇ ਹਨ ਜਾਂ ਫਿਰ ਪੋਲਟਰੀ ਸੰਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ ਤੁਸੀਂ ਇਨਾਂ ਨੰਬਰਾਂ ਤੇ ਸੰਪਰਕ ਕਰੋ। ਗੁਰਦੀਪ ਸਿੰਘ 9872909671, ਦਲਵਿੰਦਰ ਸਿੰਘ 9041009671 ਜਗਜੀਤ ਸਿੰਘ 9877733989 ?
(pb)
Punjab
Jagjeet g, ਕਿਹੜਾ ਏਰੀਆ ਤੇ ਕੜਕੜਨਾਥ, RIR ਦੇ ਚੂਚੇ ਕਿਸ ਰੇਟ ਮਿਲਣਗੇ
Punjab
ਬਰਨਾਲਾ
Punjab
ਰੇਟ ਪਤਾ ਕਰਨ ਲਈ ਤੁਸੀਂ ਇਨਾਂ ਨੰਬਰਾਂ ਤੇ ਸੰਪਰਕ ਕਰੋ ਵੀਰ ਜੀ
kanak nu khad pani la ke poni chahidi ja pani to pehla ?
(pb)
Punjab
ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ਼ ਨਹੀਂ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜ਼ਮੀਨ ਲਈ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇਂ ਪੋਰ ਦਿਓ ਉਪਰੰਤ ਪਹਿਲੇ ਅਤੇ ਦੂਜੇ ਪਾਣੀ ਨਾਲ 45 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ
Majh ik mahina ho geya sui nu adha adha kilo dudh dindi dowe time pathe nhi kha rhi chjj na na hi dudho vdhdi hai koi hall dasso jis naal usnu bhukh lagge te dudho turre bahut kuj de k dekh lea ?
(pb)
Punjab
Kuldeep ji tuci usda bhukar check krwao ji jekar bhukar nahi hai tan tuci uss nu pett de kiria lai Flukarid-Ds bolus deo, Broton liquid 50-50ml swere sham deo ate Enerdyna liquid 100ml rojana deo, baki uss nu rojana 35-40kg hara chara deo ate her 3 mahinia badd pett de kiria lai goli jrur deo.
आलू के खेत में पौधे का पीलापन है क्या सल्फर डाल दें ?
(hn)
Maharashtra
आशुतोष जी आप इसके ऊपर NPK 130045 @1 किलो को 150 लीटर पानी के हिसाब से स्प्रे करें धन्यवाद
सर घर पर मशरुम बीजनी है कैसे बिजाई करें घर वास्ते ?
(pb)
Maharashtra
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है
sir Hamare Khet me green kida and bhura kida hi to uske liye Kay kare or Khar pila bhi ho Raha hi kuch bataiye sir ?
(hn)
Punjab
sanjay ji kripya aap btaye ke aapne fasl konsi ugayi hai agar genhu ki bijai ki hai to usme pani ki matra bhut jyada hai.
Sir mere kol murrah nasal di 15-20 din di katti aa os nu jaldi teyar Karn lai ke dita jave ?
(pb)
Punjab
ਬੱਚਿਆਂ ਦੀ ਵਧਿਆ ਗਰੋਥ ਲਈ ਤੁਸੀ ਓਹਨਾ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ
What is the rate of Vermicompost ?
(en)
Punjab
MD SARWAR IMAM FATMI ji rate of vermicompost is 7-20 rupees per kg. for further information you can contact to Arun Kumar 9771640545 Indian Dairy & Farm Product private Limited, Thankyou.
?
(hn)
Punjab
कृपया आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
आलू में जैविक खाद का इस्तेमाल किया ?
(hn)
आशुतोष जी कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
आलू के पौधे में पीला पन आ रहा है कौन सी दवा डालें ?
(hn)
Maharashtra
आशुतोष जी आप इसके ऊपर NPK 191919 एक किलो को 150 लीटर पानी में मिला कर स्प्रे करें धन्यवाद
Veer ji beans da rate ki hai ?
(pb)
Punjab
Dhot ji beans da bhav 1950 -2130/q chal reha hai, Thankyou.