Punjab
Search
sir 1 tarik nu vehdi de teeka bhraya c aj fer oh heat ch ayi hoyi hai teeka bhraiye, jis nal oh gabbn ho jaye ?
(en)
Gurdeep ji jekar ohh saff tara krr rehi hai tan tika bhrwa skde ho ate tika bhrwa ke gestaprogen powder 25gm rojana 20 din tak deo, jekar tara saff nhi hai tan tuci pehla usdi safai krwao ate ehh powder dinde rho, fir agli varr heat vich aaun te tika bhrwa skde ho.
Sat shri akal ji mea eh jankari leana chauna ha apa hun kedea kedea sabjia khet vich lga skde ha ?
(en)
ਅਰਸ਼ ਜੀ ਤੁਸੀ ਸਬਜ਼ੀਆਂ ਜਿਵੇ ਮੂਲੀ, ਪਾਲਕ, ਪੱਤਾ ਗੋਭੀ, ਸ਼ਿਮਲਾ ਮਿਰਚ, , ਪਿਆਜ, ਮਟਰ, ਧਨੀਆ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
barseen vch gazar buti jhi bhut hogi aa ji es da ki hall kita jave ji plzz & es upar kdi compny di kdi spray kr skde ha ji plz jankari dvo ji ?
(en)
Punjab
ਸ਼੍ਰੀਮਾਨ ਜੀ, ਨਦੀਨ ਦੀ ਰੋਕਥਾਮ ਲਈ ਫਲੋਕਲਾਰਾਲਿਨ 400 ਮਿ.ਲੀ. ਨੂੰ 200 ਲੀ. ਪਾਣੀ ਪ੍ਰਤੀ ਏਕੜ ਵਿੱਚ ਮਿਲਾ ਕੇ ਛਿੜਕਾਅ ਕਰੋ ਧੰਨਵਾਦ
sir khet ch gulli danda bahut hai sancor v pa ti fer v koi frk ni peya ?
(pb)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
mera labra dog 6 weeks da h g .. usnu poti lg gyia hn ki dwayi ditti jawe g ta ki oh jldi theek ho jawe ?
(en)
Malkeet ji tuci uss nu powergel liquid 10-10ml rojana deo, iss nal frak paa jawega.
asi kanak te manganese di sprey nahi krni koi ajehi dwai dsso jehdi apa reh ch mila ke deyie ?
(pb)
Punjab
nirmal ji spray di varto tat di kami de karn hi hundi hai isde layi tuc kirpa karke daso ke tuc kehdi kehdi khaad di varto kiti hai ta jo tuahnu is bare poori jankari diti ja sake.dhanwad
Punjab
50 kg dap pae aa ta20kg urea pae aa
sat shri akal veer ji sadi gai nu garmi hogi a ji gohe whic blod aonda ji os nu pehla mastitis ho gya si antibiotic injection bohat lage si ji is the koi hall daao ji ?
(pb)
Punjab
tuci uss nu CRB injection(Ascrobic acid) 20ml lagatr 3 din lgwao ate uss nu Haldi 50gm, saro tel 200ml, Mehndi 100gm ate shakar 250gm nu mix krke 3-4 din rojana deo, iss nal frak paa jawega..
Punjab
thanks veer ji
Dragon fruit di Kheti apa Punjab ch kar skde ya nhi ?
(en)
Punjab
ਡਰੈਗਨ ਫਰੂਟ ਦੀਆਂ ਕਲਮਾਂ ਲਾਈਆਂ ਜਾਂਦੀਆਂ ਹਨ ਅਤੇ ਇਕ ਏਕੜ ਵਿਚ 1700 ਕਲਮਾਂ ਲੱਗਦੀਆਂ ਹਨ ਇਸਦੇ ਪੌਧੇ ਲੈਣ ਲਈ ਤੁਸੀ Satnam Singh Aulakh :-9592806807 ਜੀ ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਤੋਂ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਮਿਲ ਜਾਏਗੀ
Yes
U can make a call for more details.
My no 7065414241 or 8630517169
ਕਣਕ 40 ਦਿਨ ਦੀ ਹੋ ਗਈ ਹੈ ਹੁਣ ਸਪਰੇਅ ਕਰਨ ਦੀ ਲੋੜ ਹੈ ਜਾਂ ਨਹੀਂ ?
(pb)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
ਡ੍ਰੈਗਨ ਫਲ ਦਾ ਬੀਜ ਕਿਥੇ ਮਿਲੇਗਾ ?
(pb)
Punjab
ਇਸਦੇ ਪੌਧੇ ਲੈਣ ਲਈ ਤੁਸੀ Satnam Singh Aulakh :-9592806807 ਜੀ ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਤੋਂ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਮਿਲ ਜਾਏਗੀ
ਖੁੰਬਾਂ ਦੀ ਖੇਤੀ ਬਾਰੇ ਦੱਸੋ ਅਸੀਂ ਛੋਟੀ ਖੇਤੀ ਤੋਂ ਸ਼ੁਰੂ ਕਰਨਾਂ ਚਾਹੁੰਨੇ ਆ ?
(pb)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
hlo g mashroom da bheej kitho milu ga koi contact dso g aur hun kehri mashroom bheeji jaa skdi ea ?

bhatha ?
(pb)
Maharashtra
sarabjit ji kirpa karke swal vistar nal pucho ta jo tuhanu is bare poori jankari diti ja sake.dhanwad
allu mein ek acre mein kitni urea deni chahiye ?
(hn)
Maharashtra
यदि संभव हो, तो आलू की रोपाई से पहले, हरी खाद वाली फसलें जैसे सनई, जंतर आदि फसलें उगायें और उन्हें मिट्टी में अच्छी तरह दबायें यदि हरी खाद उपलब्ध ना हो तो गली सड़ी रूड़ी की खाद या गाय का गला हुआ गोबर 60-80 क्विंटल प्रति एकड़ में खेत की तैयारी के समय रोपाई से दो सप्ताह पहले डालें फसल की उचित वृद्धि के लिए नाइट्रोजन 40-50 किलो (90-110 किलो यूरिया), फासफोरस 24-32 किलो (150-200 किलो सिंगल सुपर फासफेट) और पोटाश 40-50 किलो (66-85 किलो म्यूरेट ऑफ पोटाश) की मात्रा प्रति एकड़ में डालें बिजाई के समय नाइट्रोजन का 3/4 हिस्सा और फासफोरस और पोटाश की पूरी मात्रा डालें बाकी बचा हुआ नाइट्रोजन का 1/4 हिस्सा बिजाई से 35-40 दिन बाद जड़ों में मिट्टी लगाने के समय डालें जड़ों के साथ मिट्टी लगाना : मिट्टी में सही हवा, पानी और तापमान बनाए रखने के लिए यह काम बहुत जरूरी है ताकि फसल का विकास अच्छा हो सके आलुओं के अच्छे विकास के लिए पौधे की जड़ों के साथ मिट्टी लगाएं मिट्टी को अच्छी तरह से पौधे के आधार पर डाला जाता है जिससे गांठे अच्छे से बनने में मदद मिलती है यह काम पौधों के 15-20 सैं.मी. कद होने पर करें यदि जरूरत पड़े तो पहली बार मिट्टी लगाने के दो सप्ताह बाद दूसरी बार फिर मिट्टी लगाएं यह काम कही से हाथों के द्वारा या बड़े क्षेत्रों में मोल्ड बोर्ड या रिज़र की सहायता से किया जा सकता है पानी में घुलनशील खादें : मोटे आलुओं की पैदावार के लिए 13:00:45, 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:00 की 8 ग्राम या डी ए पी 15 ग्राम प्रति लीटर की स्प्रे पौधे की वृद्धि के समय करें
verka milk rate in sangrur means fat rate ?
(pb)
Punjab
Varinder ji milk da rate 10.0 fatt de hisab nal 69-70 rs. tak chal reha hai, baki tuci nazdiki dairy ton isda sahi rate ptta krr skde ho.
kanak nal urea kinne kilo pauni chahidi hai ?
(en)
ਸ੍ਰੀ ਮਾਨ ਜੀ ਕਣਕ ਵਿਚ ਸਿਫਾਰਿਸ਼ ਮਾਤਰਾ ਵਿਚ ਖਾਦਾਂ ਦੀ ਵਰਤੋਂ ਕਰੋ ਕਣਕ ਵਿੱਚ ਕੁੱਲ 110kg ਕਿਲੋ ਯੂਰੀਆ ਪਾਇਆ ਜਾਂਦਾ ਹੈ, ਇਸ ਨੂੰ ਤੁਸੀਂ 2-3 ਹਿੱਸਿਆਂ ਵਿੱਚ ਵੰਡ ਕੇ ਪਾ ਸਕਦੇ ਹੋ ਕਣਕ ਵਿੱਚ DAP@55kg ਪ੍ਰਤੀ ਏਕੜ ਦੇ ਹਿਸਾਬ ਪਾਈ ਜਾਂਦੀ ਹੈ ਤੁਸੀਂ ਇੱਕ ਏਕੜ ਦੇ ਹਿਸਾਬ ਨਾਲ ਡੀ ਏ ਪੀ ਦਾ ਇੱਕ ਗੱਟਾ ਪਾ ਸਕਦੇ ਹੋ ਜੇਕਰ SSP ਦੀ ਵਰਤੋਂ ਕਰ ਰਹੇ ਹੋ ਤਾਂ SSP@150kg ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤ ਸਕਦੇ ਹੋ ਡੀ ਏ ਪੀ ਨੂੰ ਕਣਕ ਦੇ ਬੀਜ ਨਾਲ ਮਿਲਾ ਕੇ ਬੀਜ ਦਿਓ ਇਸ ਢੰਗ ਨਾਲ ਬੀਜ ਦੇ ਨਾਲ SSP ਦੀ ਵਰਤੋਂ ਕਰ ਸਕਦੇ ਹੋ ਨਹੀਂ ਤਾਂ ਕਣਕ ਦੇ ਲਈ ਜ਼ਮੀਨ ਤਿਆਰ ਕਰਦੇ ਸਮੇਂ ਖੇਤ ਵਿੱਚ ਛਿੱਟਾ ਦੇ ਸਕਦੇ ਹੋ ਡੀ ਏ ਪੀ ਅਤੇ ਐੱਸ ਐੱਸ ਪੀ ਦੇ ਵਿੱਚੋਂ ਕਿਸੇ ਇੱਕ ਦੀ ਵਰਤੋਂ ਕਰਨੀ ਹੈ, ਜੇਕਰ ਜ਼ਮੀਨ ਵਿੱਚ ਪੋਟਾਸ਼ ਦੀ ਕਮੀ ਹੈ ਤਾਂ ਪੋਟਾਸ਼@20kg ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤ ਸਕਦੇ ਹੋ
ਜੇ ਮੱਕੀ ਹੁਣ ਬੀਜ ਦਿੱਤੀ ਜਾਵੇ, ਠੀਕ ਰਵੇਗੀ ?
(en)
Punjab
ਇਸ ਫਸਲ ਦੀ ਬਿਜਾਈ ਅੱਧ-ਅਕਤੂਬਰ ਤੋਂ ਨਵੰਬਰ ਮਹੀਨੇ ਤੱਕ ਕੀਤੀ ਜਾਂਦੀ ਹੈ ਹੁਣ ਇਸਦੀ ਬਿਜਾਈ ਦਾ ਸਮਾਂ ਨਹੀਂ ਹੈ ਧੰਨਵਾਦ
meri barsim vich wala wali sundi te barsim murjada bhut hai ?
(pb)
ਸ੍ਰੀ ਮਾਨ ਜੀ ਸੁੰਡੀ ਦੀ ਰੋਕਥਾਮ ਦੇ ਲਈ QUINALPHOS@4ml ਪ੍ਰਤੀ ਲੀਟਰ ਪਾਣੀ ਚ ਮਿਲਾ ਕੇ ਸਪਰੇਅ ਕਰ ਸਕਦੇ ਹੋ
ਸਤਿ ਸ੍ਰੀ ਅਕਾਲ, ਕਣਕ ਤੇ ਗੁੱਲੀ ਡੰਡੇ ਦੀ ਸਪਰੇ ਕਦੋਂ ਤੇ ਕਿਹੜੀ ਕਰਨੀ ਚਾਹੀਦੀ ਹੈ ?
(pb)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
Kanak nu urea nal kuch pauna chahida j ke ni ?
(en)
ਸ੍ਰੀ ਮਾਨ ਜੀ ਕਣਕ ਵਿੱਚ ਯੂਰੀਆ@50ਕਿਲੋ, ਸਲਫਰ@3 ਕਿਲੋ ਅਤੇ ਜਿੰਕ ਸਲਫੇਟ 10 ਕਿਲੋ ਪ੍ਰਤੀ ਏਕੜ ਪਾ ਸਕਦੇ ਹੋ, ਜਿੰਕ ਦੀ ਕਮੀ ਨੂੰ ਜਿੰਕ ਸਲਫੇਟ 0.5 ਪ੍ਰਤੀਸ਼ਤ ਸਪਰੇਅ ਦੁਆਰਾ ਪੂਰਾ ਕੀਤਾ ਜਾ ਸਕਦਾ ਹੈ 15 ਦਿਨਾਂ ਦੇ ਅੰਤਰ ਨਾਲ 2-3 ਸਪਰੇਅ ਕਰੋ ਜਿਆਦਾ ਪੈਦਾਵਾਰ ਵਧਾਉਣ ਲਈ 19:19:19 ਦੀ ਸਪਰੇਅ , ਪਾਣੀ ਵਿੱਚ ਘੁਲਣਸ਼ੀਲ ਖਾਦਾਂ +ਸਟਿਕਰ0.5 ਮਿਲੀ. ਨੂੰ ਪ੍ਰਤੀ ਲੀਟਰ ਪਾਣੀ ਚ ਮਿਲਾ ਕੇ ਬਿਜਾਈ ਤੋਂ 30 ਦਿਨਾਂ ਬਾਅਦ ਪਾਉ
ਸ਼ਿਮਲਾ ਮਿਰਚਾਂ ਬਾਰੇ ?
(pb)
ਤਰਸੇਮ ਜੀ ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਪੁਛੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Matar di fasal bare jankari chahidi hai, Matar nu phul aaun toh baad pani kadon dena chahida hai te vadh jharh len layi kehri davayi di spray krni chahidi hai ?
(en)
ਰਾਉਣੀ ਇਸ ਫਸਲ ਲਈ ਜਰੂਰੀ ਹੈ ਜੇਕਰ ਫਸਲ ਝੋਨੇ ਤੋ ਬਾਅਦ ਬੀਜੀ ਜਾਂਦੀ ਹੈ ਤਾਂ ਰਾਉਣੀ ਦੀ ਕੋਈ ਜਰੂਰਤ ਨਹੀ ਬਿਜਾਈ ਤੋਂ ਬਾਅਦ 1 ਜਾਂ 2 ਸਿੰਚਾਈਆ ਦੀ ਜਰੂਰਤ ਹੁੰਦੀ ਹੈ ਪਹਿਲਾ ਪਾਣੀ ਫੁੱਲ ਪੈਣ ਤੋ ਪਹਿਲਾ ਅਤੇ ਫਲੀਆ ਬਨਣ ਸਮੇ ਲਗਾਉ ਜਿਆਦਾ ਪਾਣੀ ਨਾ ਲਗਾਉ ਜਿਸ ਕਰਕੇ ਪੱਤੇ ਪੀਲੇ ਤੇ ਝਾੜ ਘੱਟ ਜਾਂਦਾ ਹੈ ਵਧੀਆ ਝਾੜ ਦੇ ਲਈ ਤੁਸੀ NPK 191919 ਇਕ ਕਿਲੋ ਨੂੰ 150 ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
kanak di pichheti bijayi bare dsso ?
(pb)
Punjab
sikander ji picheti bijai de layi tuc kisman jive PBW590,PBW509, PBW658 kisman di bijai kar sakde ho.dhanwad
sir kanak nu mahina ho gya beeji nu ohnu sundi lgn lg pyi hai ohde lyi upay dsso ?
(pb)
ਸ੍ਰੀ ਮਾਨ ਜੀ ਕਣਕ ਵਿੱਚ ਸੁੰਡੀ ਦੀ ਰੋਕਥਾਮ ਲਈ QUINALPHOS@800 ml ਪ੍ਰਤੀ ਏਕੜ ਸਪਰੇਅ ਕਰ ਸਕਦੇ ਹੋ
gaa de chichda di koi vdhia dwai dsso ?
(pb)
Punjab
ਪਸ਼ੂਆਂ ਤੇ ਡਾਲਡਾ ਘਿਓ ਦੀ ਮਾਲਿਸ਼ ਕਰੋ ਜੀ ਤੇ ਪਸ਼ੂਆ ਦਾ ਆਲਾ ਦੁਆਲਾ ਸਾਫ ਰੱਖੋ ਤੇ ਆਸ-ਪਾਸ ਚੂਨਾ ਕਲੀ ਪਾਉ, ਪਸ਼ੂਆਂ ਨੂੰ 100 ਗ੍ਰਾਮ ਤਾਰਾਮੀਰਾ ਦਾ ਤੇਲ ਰੋਜਾਨਾ 20 ਦਿਨ ਦਿਉ ਅਤੇ ਤੁਸੀ taktic 2ml/1liter ਸਪਰੇ ਵੀ ਵਰਤੋਂ, ਇਹ ਸਪਰੇ ਪਸ਼ੂਆਂ ਦੇ ਉਪਰ ਅਤੇ ਆਸ ਪਾਸ ਵੀ ਕਰੋ.
kanak nu sundi pai gyi hai, khrab ho rahi hai ohde bare dsso ?
(pb)
Maharashtra
iqbal ji kanak vich sundi di rotkham de layi chlorpyriphos@1.2 litre nu 60 kilo ret vich mila ke prati acre de hisab nal spray karo.dhanwad
Kinnow k bag me phytophotera disease khatm krne k liye konsa Pesticides dale ?
(en)
Maharashtra
यदि जड़ गलन और गोंदिया रोग का हमला दिखे तो प्रभावित जड़ों के साथ-साथ अन्य प्रभावित भागों को हटा दें और फिर कॉपर ऑक्सीक्लोराइड 2.5 ग्राम प्रति लीटर डालें और मिट्टी से ढक दें या हमले की तीव्रता के अनुसार तने के नज़दीक मैटालैक्सिल+मैनकोजेब 20 ग्राम प्रति 10 लीटर पानी में मिलाकर डालें फोसटाइल (एलीएट) 2.5 ग्राम प्रति लीटर पानी की दो स्प्रे अप्रैल से सितंबर महीने में करें
Bakre ke liye uttam hara chara kaun sa hai ?
(hn)
Punjab
Salim ji aap mousam ke hisab se chara bakre ko khila skte hai jaise abhi berseem, makhan ghass de skte hai.
रायडा की फसल ?
(hn)
Maharashtra
राजेंद्र जी कृपया सवाल विस्तार से पूछे कि आप रायड़ा की फसल के बारे में क्या जानकारी लेना चाहते है ताकि आपको इसके बारे में पूरी जानकारी दी जा सके धन्यवाद
मृदा में पोषक तत्व की मात्रा कितनी होती है ?
(hn)
Maharashtra
अभिषेक जी यह मृदा की किसम पर निर्भर करता है कि कोनसी किसम में कितने तत्व मौजूद है कृपया आप मृदा की किसम बताये ताकि आपको इसके बारे में पूरी जानकारी दी जा सके धन्यवाद
gulli dande da ki hal aa ?
(en)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
मेरी गेहूँ में खरपतवार अधिक है, क्या मैं सूखे में खरपतवार नाशक डाल सकता हूँ ?
(en)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
सुपर नेपियर घास का बीज कहॉं पर मिलेगा मुझे लगाना है ?
(hn)
श्री मान इसकी किस्में हैं---PNB 83, PNB 233, CO 3, Pusa Giant Napier, Gajraj, NB-5, NB-6, NB 37 and NB-35..I इसकी बिजाई गन्ने की तरह की जाती है इसकी बिजाई का सही समय फरवरी से अप्रैल के अंत तक का है I एक एकड़ में 11000 कलमें लगती है Iइसका बीज आप PAU लुधियाना से ला सकते हो I
Please sir answer do ?
(hn)
Maharashtra
ajay ji kripya aap hume kisam ka poora nam aur company da poora btaye kyuki jo kisam aap bta rahe hai uske bare men koi bhi information nahi mil rahi hai.dhanywad
ਕਿਹੜੀ 2.4 d 58%, 38%, 80% ?
(pb)
Punjab
ਅਮਰੀਕ ਜੀ ਤੁਸੀ 2 ,4 D80 % ਵਾਲੀ ਵਰਤ ਸਕਦੇ ਹੋ ਧੰਨਵਾਦ
2.4 d dimethyl amine salt 58% ਨੂੰ ਕਣਕ ਵਿਚ ਪਹਿਲੇ ਪਾਣੀ ਤੋਂ ਪਹਿਲਾਂ ਹੀ ਕਰ ਸਕਦੇ ਹਾਂ 400 ml ਕਿੱਲੇ ਦੀ ਬਾਥੂ ਲੲਈ ਜਾਂ ਨਹੀ ?
(pb)
Punjab
ਸ਼੍ਰੀਮਾਨ ਜੀ ਤੁਸੀ 2,4-d dimethyl amine salt 58% @ 400 ml ਨੂੰ 150 ਲਿਟਰ ਪਾਣੀ ਵਿਚ ਮਿਲਾ ਕਰ ਪ੍ਰਤ ਏਕੜ ਦੇ ਹਿਸਾਬ ਨਾਲ ਸਪਰੇ ਪਹਿਲੇ ਪਾਣੀ ਤੋਂ 2 ਤੋਂ 3 ਦਿਨ ਪਹਿਲਾ ਕਰ ਸਕਦੇ ਹੋ, ਧੰਨਵਾਦ
Humare gehun mein Kuch paudhe sukhne ki Bimari hai ?
(hn)
श्री मान कृपया इसकी फोटो भेजें ताकि आपको सही जानकारी दी जा सके
Mai chhatisagarh se hoo mere ko apna state ki jankari chahiye ?
(hn)
Punjab
Krishna Yadav ji kirpya je btaye ke chhatisagarh rajya me aap kis vishe ke bare me jankari ke bare me jankari lena chahte hai ta jo aap ko puri jankari di ja sake, Thankyou.
Chattisgarh
mujhe sabji and kitnashk ke bare me jankari chahiye mere state ka
ਪਹਿਲਾ ਪਾਣੀ ਲਗਾਉਣ ਤੋਂ ਬਾਅਦ ਵੱਡੇ ਹੋੲਏ ਬਾਥੂ 7 ਤੋਂ 8 ਪੱਤੀ ਤੱਕ ਦੇ ਨੂੰ ਕਿਹੜੀ ਕਿਹੜੀ ਸਪ੍ਰੇ ਮਾਰਦੀ ਹੈ।
(pb)
Punjab
ਸ਼੍ਰੀਮਾਨ ਜੀ, ਸਮੇਂ ਸਿਰ ਬੀਜੀ ਕਣਕ ਵਿੱਚ 35 ਤੋਂ 45 ਅਤੇ ਪਿਛੇਤੀ (ਦਸੰਬਰ ਵਿੱਚ) ਬੀਜੀ ਫ਼ਸਲ ਵਿੱਚ 45 ਤੋਂ 55 ਦਿਨਾਂ ’ਤੇ 250 ਗ੍ਰਾਮ ਜਾਂ 250 ਮਿਲੀਲਿਟਰ 2,4-ਡੀ ਸੋਡੀਅਮ ਸਾਲਟ (80%) ਜਾਂ 2,4-ਡੀ ਈਥਾਈਲ ਐਸਟਰ (38%) 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ ਧੰਨਵਾਦ
ਇਸ ਵਿੱਚ ਜੋ ਪਹਿਲੀ ਸਿੰਚਾਈ ਤੋਂ ਬਾਅਦ ਗੁੱਲੀ ਡੰਡੇ ਲੲਈ ਕਲੌਡੀਨੋਫੌਪ 160 ਗ੍ਰਾਮ ਦੱਸੀ ਗੲਈ ਹੈ । ਇਹ ਕਿੰਨੇ ਵੱਡੇ ਗੁਲੀ ਡੰਡੇ ਨੂੰ ਮਾਰਦਾ ਹੈ ?
(pb)
Punjab
ਸ਼੍ਰੀਮਾਨ ਜੀ, ਬਿਜਾਈ ਤੋਂ 30- 35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਪ੍ਰਤੀ ਏਕੜ 160 ਗ੍ਰਾਮ ਕਲੌਡੀਨੋਫੌਪ 2 ਤੋਂ 3 ਪੱਤੇ ਵਾਲੇ ਗੁਲੂ ਡੰਡੇ ਦੀ ਰੋਕਥਾਮ ਕਰਦੀ ਹੈ, ਧੰਨਵਾਦ
me rampal me yh chahata hukheti me saksej hone ke liy Kya krr plz aasan sa tarika btao ?
(hn)
Punjab
Shrimaan ji, ap chikitsik podhe jaise ke kalihari, lassan ghaas, pudhina, mulethi, shatavari, sadabhar, safed musli, ki kheti kar sakte hain iske ilawa ap contract farming kar sakte hain, yan ap gehun ki bijai bhi karsakte hain, dhanywad
एक एकड़ धान की रोपाई में राखड बोरी डालें ?
(hn)
Punjab
श्रीमान जी, कृपया आप राखड़ की बोरी के लेबल की फोटो भेजें ताकि आपको इसके बारे में उच्चित जानकारी दी जा सके, धन्यवाद
एक एकड़ धान की रोपाई में राखड कितना बोरी डालें ?
(hn)
Punjab
श्रीमान जी, कृपया आप राखड़ की बोरी के लेबल की फोटो भेजें ताकि आपको इसके बारे में उच्चित जानकारी दी जा सके, धन्यवाद
gehun ki achi variety kon si hai, jo achi ausat de ?
(hn)
श्री मान गेहूं की बिजाई सही समय पर करनी जरूरी है पिछेती बिजाई से फसल की पैदावार पर बुरा असर होता है गेहूं की बिजाई 25 अक्तूबर से नवंबर महीने में की जाती है WH 896: इस किस्म की सिंचित क्षेत्रों में समय पर बोने के लिए सिफारिश की गई है PBW 373: यह अधिक उपज वाली किस्म है इसकी सिंचित क्षेत्रों में पिछेती बिजाई के लिए सिफारिश की गई है यह किस्म विभिन्न बीमारियों के प्रतिरोधक है PBW 343: यह किस्म सिंचित और पिछेती बिजाई के क्षेत्रों के लिए उपयुक्त है यह किस्म 130-135 दिनों में कटाई के लिए तैयार हो जाती है यह गर्दन तोड़, जल जमाव की स्थितियों के प्रतिरोधक किस्म है यह करनाल बंट के भी प्रतिरोधक और झुलस रोग को सहनेयोग्य किस्म है इसकी औसतन पैदावार 19 क्विंटल प्रति एकड़ होती है HD 2643: यह किस्म सिंचित और पिछेती बिजाई के क्षेत्रों के लिए उपयुक्त है इस किस्म से अच्छी गुणवत्ता वाली रोटी बनती है यह पत्ता और धारीदार कुंगी के प्रतिरोधक और करनाल बंट को सहनेयोग्य किस्म है UP 2425: यह सिंचित स्थितियों में पिछेती बिजाई के लिए उपयुक्त किस्म है PBW-443: यह किस्म सिंचित हालातों में समय पर बोने के लिए उपयुक्त किस्म है DBW-14: यह किस्म सिंचित हालातों में पिछेती बिजाई के लिए उपयुक्त है यह जल्दी पकने वाली किस्म है इसके दाने सख्त होते हैं NW-2036: यह सिंचित हालातों में पिछेती बिजाई के लिए उपयुक्त किस्म है यह जल्दी पकने वाली किस्म है दूसरे शब्दों में, यह किस्म 108 दिनों में कटाई के लिए तैयार हो जाती है इसके दाने छोटे, सुनहरी और अर्द्ध सख्त होते हैं MACS-6145: यह किस्म बारानी क्षेत्रों में समय पर बोने के लिए उपयुक्त है HD-2824: यह किस्म सिंचित क्षेत्रों में समय पर बिजाई के लिए उपयुक्त है PBW-502: यह किस्म पंजाब एग्रीकल्चर युनिवर्सिटी द्वारा विकसित की गई है यह किस्म सिंचित हालातों में समय पर बिजाई के लिए उपयुक्त है यह किस्म पत्ते और धारीदार कुंगी के प्रतिरोधक किस्म है PDW-291: यह किस्म सिंचित हालातों में पिछेती बिजाई के लिए उपयुक्त किस्म है यह किस्म कुंगी, करनाल बंट और कांगियारी के प्रतिरोधक किस्म है PBW-524: यह सिंचित हालातों में पिछेती बिजाई के लिए उपयुक्त किस्म है यह किस्म कुंगी, करनाल बंट और कांगियारी के प्रतिरोधक किस्म है HD-2864: यह सिंचित हालातों में समय पर बिजाई के लिए उपयुक्त किस्म है यह किस्म पत्ते और धारीदार कुंगी के प्रतिरोधी और ताप को सहनेयोग्य किस्म है HI-8627: यह किस्म बारानी क्षेत्रों में समय पर बिजाई के लिए उपयुक्त है यह धारीदार कुंगी और पैर गलन के प्रतिरोधक किस्म है Ujiar(K-9006): यह किस्म सिंचित हालातों में समय पर बोने के लिए उपयुक्त है इसके दाने अर्द्ध सख्त और सुनहरी होते हैं यह किस्म करनाल बंट के प्रतिरोधक किस्म है Gangotri(K-9162): यह जल्दी पकने वाली और सिंचित हालातों में पिछेती बिजाई के लिए उपयुक्त किस्म है Prasad (K-8434): यह किस्म सिंचित हालातों में समय पर और नमक वाली और क्षारीय मिट्टी में बोने के लिए उपयुक्त है यह जल्दी पकने वाली किस्म है यह 115 दिनों में कटाई के लिए तैयार हो जाती है इसके दाने अर्द्ध सख्त, सुनहरी होते हैं यह किस्म पत्ता झुलस रोग, करनाल बंट और झूठी कांगियारी को सहनेयोग्य किस्म है Halna (K-7903): यह सिंचित क्षेत्रों में पिछेती और बहुत देर से उगाने के लिए उपयुक्त किस्म है यह किस्म नमक वाली मिट्टी के साथ साथ क्षारीय मिट्टी में उगाने के लिए उपयुक्त है इसके दाने सुनहरी और अर्द्ध सख्त होते हैं यह किस्म सभी प्रकार की कुंगियों के प्रतिरोधक किस्म है यह पत्ता झुलस रोग और करनाल बंट को भी सहनेयोग्य किस्म है Naina (K-9533): यह सिंचित क्षेत्रों में पिछेती बिजाई के लिए उपयुक्त किस्म है इसके दाने सुनहरी रंग के और अर्द्ध सख्त होते हैं यह सभी प्रकार की कुंगियों के प्रतिरोधक किस्म है यह पत्ता झुलस रोग और करनाल बंट को सहनेयोग्य किस्म है UP 2338: यह पिछेती बिजाई और समय पर बोने के लिए उपयुक्त किस्म है इसके दाने मोटे और सख्त होते हैं इसकी औसतन पैदावार 23 क्विंटल प्रति एकड़ होती है दूसरे राज्यों की किस्में PDW314: यह सिंचित हालातों में समय पर बोने के लिए उपयुक्त किस्म है WHD943(Durum): यह सिंचित हालातों में समय पर बोने के लिए उपयुक्त किस्म है HI 1563(Pusa Prachi): यह सिंचित हालातों में पिछेती बिजाई के लिए उपयुक्त किस्म है MPO-1225: यह सिंचित हालातों में समय पर बोने के लिए उपयुक्त किस्म है
panjikaran 294601721423 ?
(en)
Punjab
Abdulbasit ji kirpya aap apna swal visthar me pushe ta jo aap ko sahi or puri jankari di ja sake, Thankyou.
आलू की फसल में पौधा बंदना का उपाय क्या करें, रोग रोकथाम के लिए ?
(hn)
Punjab
समरपाल जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
ਸਰ ਜਵਾਬ ਦਿਓ ਜੀ ?
(pb)
Punjab
ਸ਼੍ਰੀਮਾਨ ਜੀ, ਸੁੰਡੀ ਦੀ ਰੋਕਥਾਮ ਲਈ ਤੁਸੀ quinalphos @ 400 ml ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
पौधा बंधना ?
(hn)
Maharashtra
समरपाल जी कृपया आप सवाल विस्तार से पूछे ताकि आपको इसके बारे में पूरी जानकारी दी जा सके धन्यवाद
चने की खेती 12/11/2019 बोनी की थी, पहली सिंचाई 22 दिनों में कर दी, फिर भी चना भारी मात्रा में सूख रहा है ?
(hn)
श्री मान चने में M-45@500 gm प्रती एकड़ सप्रे कर सकते हो
gehu me mandusi ki bdhiya dwai kaun si hai ?
(hn)
Punjab
जस्सी जी आपके द्धारा भेजी गई ओडियो में आवाज समझ नहीं आ रही है कृपया आप दोबारा साफ आवाज में अपना सवाल पूछें ताकि आपको सही जानकारी दी जा सके
sir mera kol ek goat hai age 11 month main osnu mix kara dita hai bakra to osdi hight 35 inch hai ki oh hun hor groth karu gi betal nasal di hai..pind vicho hi layi hai main kal ytube ta dikhiya ki 1.5 sal tak crose nahi karwni chahidi ja hight lani si ki eh sahi hai ?
(pb)
Punjab
Arundeep ji jekar usdi vdia growth hai ate pure nasal di hai tan hight vdia hai ate 1.5 sall di hoon te heat vich auun te uss nu cross krwa skde ho..
Lehsun mein pilapan door Karne ka upaye ?
(hn)
श्री मान लहसुन में 19:19:19 @1किलो 150 लीटर पानी में मिलाकर प्रती एकड़ सप्रे कर सकते हो
अधिक सिंचाई के कारण पीलापन आया है
श्री मान ये तत्वों की कमी के कारण है
Sir e liver tonic cow nu de sakde a ?
(pb)
Punjab
Hanji Bhullar ji tuci isdi varto kr skde ho, isda vdia result hai.
Dairy farming ke liye gaye ya bhains kharidu ?
(hn)
Rajasthan
Kansingh ji aap cow aur buffalo dono se suru kr skte hai pehle aap 2 buffalo lekar aaye fir 2 cow lekar aayen fir jaise jaise apko iss kam ki smjj lggegi aur acha munafa hoga too aap 3-3 month ke frak se aur pashu khrid skte hai jisse apka farm v acha chalega aur dudh ki kami nhi ayayegi.
Punjab
tanks sir
ਸਰ ਬੱਕਰੀ ਨੂੰ ਪੇਟ ਦੇ ਕੀੜਿਅਾ ਵਾਲ਼ੀ ਦੁਅਾੲੀ ਦੇਣ ਤੋ ਬਅਾਦ ਕਿਵੇ ਪਤਾ ਲਗਦਾ ਹੈ। ਕਿ ਸਹੀ ਕੰਮ ਕਰਦੀਅ਼ਾ ਜਾ ਨਹੀ ਅਤੇ ਕੀੜਿਅਾ ਵਾਲੀ ਦੁਅਾੲੀ ਦੇਣ ਤੋ ਬਅਾਦ ਬੱਕਰੀ ਦੀ ਖੁਰਾਕ ਕੀ ਹੋਣੀ ਚਾਹਦੀਅਾ ?
(pb)
Punjab
ਜਗਦੇਵ ਜੀ ਕੀੜਿਆਂ ਦੀ ਦਵਾਈ ਦੇਣ ਨਾਲ ਜਾਨਵਰ ਵਧਿਆ ਖੁਰਾਕ ਰੱਜ ਕੇ ਖਾਂਦਾ ਹੈ, ਉਹ ਚੁਸਤ ਰਹਿੰਦਾ ਹੈ, ਵਧਿਆ ਗਰੋਥ ਕਰਦਾ ਹੈ ਅਤੇ ਵਧਿਆ ਤਰੀਕੇ ਨਾਲ ਸਾਰੀ ਖੁਰਾਕ ਵੀ ਹਜ਼ਮ ਕਰਦਾ ਹੈ, ਬਾਕੀ ਕੀੜਿਆਂ ਦੀ ਦਵਾਈ ਦੇਣ ਤੋਂ ਬਾਦ ਖੁਰਾਕ ਓਹੀ ਦੇ ਸਕਦੇ ਹੋ ਜੋ ਪਹਿਲਾ ਤੋਂ ਦਿਤੀ ਜਾ ਰਹੀ ਹੈ, ਇਸ ਵਿਚ ਤੁਹਾਨੂੰ ਖੁਰਾਕ ਬਦਲਣ ਦੀ ਜਰੂਰਤ ਨਹੀਂ ਹੋਵੇਗੀ..
Sir maine kesar ki kheti ki training ke bare mein pucha tha plz tell me ?
(hn)
Punjab
असली केसर सिर्फ जम्मू कश्मीर, ईरान और अफगानिस्तान में ही हो सकता है, यह कुसुम है, इसकी भी कई दवाई बनती है, यदि कोई और छक है तो जम्मू कश्मीर के इस किसान से बात करें, जिसके दादे, पड़दादे भी केसर की खेती करते थे और यह भी केसर की खेती करते है Javid Ahmed- 95964 93260 बाकि आप यह वीडियो देखें https://www.youtube.com/watchv=vl7c6L3ETnQ&t=8s बाकि यदि फिर भी यकीन नहीं है तो तो आप अमृतपाल सिंह बराड़ प्रोफेसर, पीएयू लुधियाना इस वीडियो संबंधी विचार पड़ सकते हैं, यह फसल केसर की नहीं है, यह फसल कसुंबडे की है, इसे अंग्रेजी में Safflower कहते है, और विज्ञानं में इसे Carthamus tinctorius कहते है
ਮੁਰਗੀਆਂ ਆਂਡੇ ਨਹੀਂ ਦਿੰਦੀਆਂ, ਕੀ ਪਾਵਾਂ ?
(pb)
Punjab
ਮੁਰਗੀਆਂ 6 ਮਹੀਨੇ ਦੀਆ ਹੋਣ ਤੇ ਸਹੀ ਅੰਡੇ ਦਿੰਦੀਆਂ ਹੈ ਤੁਸੀ ਨੇੜੇ ਦੇ ਪਸ਼ੂਆਂ ਵਾਲੇ ਮੈਡੀਕਲ ਸਟੋਰ ਤੋਂ EGG FORMULA ਨਾਮ ਦਾ ਪਾਊਡਰ ਲਿਆ ਕੇ ਫੀਡ ਦੇ ਵਿੱਚ ਮਿਲਾ ਕੇ ਦਿਓ, ਇਸਦੇ ਨਾਲ ਤੁਸੀ Ostovet ਕੈਲਸ਼ੀਅਮ ਦਿਓ , ਇਸ ਨੂੰ 15ml ਪ੍ਰਤੀ 100 ਮੁਰਗੀਆਂ ਦੇ ਹਿਸਾਬ ਨਾਲ ਦਿਓ, ਇਹਨਾਂ ਨਾਲ ਵਧਿਆ ਗਰੋਥ ਹੋ ਜਾਵੇਗੀ.
ਗਵਾਰੇ /ਗਵਾਰੀ ਫਸਲ ਦਾ ਤਾਜਾ ਮੰਡੀ ਰੇਟ ਦੱਸੋ ਜੀ ?
(pb)
Punjab
Parjeet Sandhu ji guar da rate 3000 to 3460 tak chal reha hai, Thankyou.
Sir mushroom di kheti bare jankari ja koi training ?
(pb)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
kanak toh bina es time hor kehri kheti kar sakde a ji jis to vadia munafa ho sake ?
(pb)
Punjab
harmanpreet ji kanak to bina tuc sabjiyan di bijai kar sakde ho jive patta gobhi , shimla mirch , palak di bijai kar sakde ho.dhanwad
Madhya Pradesh
masur