Punjab
Search
सर जी नमस्कार थाईलैंड वाले अमरूद के पौधे लेने है कैसे ले ?
(hn)
Deepak ji Thai guava ke plant lene ke lia aap Pawan Kumar 9878726420 se samparak kar sakte hai, Thankyou.
ਸਰ ਜੀ 1121 ਝੋਨੇ ਦਾ ਕੀ ਰੇਟ ਚਲ ਰਿਹਾ ਹੈ ਇਸ ਦੀ ਜਾਣਕਾਰੀ ਦਿਉ ?
(pb)
Punjab
ਗੁਰਮੀਤ ਜੀ ਝੋਨੇ ਦਾ ਰੇਟ ਜੇਕਰ ਹੱਥੀਂ ਵੱਢੀ ਹੈ ਤਾ 2800 -3013 ਚਲ ਰਿਹਾ ਹੈ ਅਤੇ ਜੇਕਰ combine ਨਾਲ ਵਢਾਈ ਹੈ 2690 -2890 ਰੁਪਏ ਚਲ ਰਿਹਾ ਹੈ ਧੰਨਵਾਦ
20 नवंबर को गेहूं बोई है बुवाई के समय केवल 50 किलो / एकड डाई डाली है, तो मुझे ये बताओ कि पहला पानी कब देना है और पहले पानी पर क्या-क्या डालना है ?
(hn)
श्री मान पहली सिंचाई बिजाई के 20-25 दिनों के बाद सिंचाई करनी चाहिए यह सहायक जड़ें बनने की अवस्था होती है और यदि अवस्था में नमी की कमी हो तो उपज में काफी कमी आती है बिजाई के बाद 40-45 दिनों में शाखाएं बनने की अवस्था में सिंचाई करें तीसरी सिंचाई बिजाई के बाद 60-65 दिनों में जोड़ बनने के समय करें चौथी सिंचाई 80-85 दिनों में फूल बनने की अवस्था में करें पांचवी सिंचाई बिजाई के बाद 100-105 दिनों में गेहूं पकने की अवस्था में करें पहले पानी के साथ यूरिया 50 किलो और जिंक सलफेट 10 किलोग्राम प्रति एकड़ में डालें जिंक की कमी को जिंक सलफेट 0.5 प्रतिशत स्प्रे द्वारा पूरा किया जा सकता है 15 दिनों के अंतराल पर 2-3 स्प्रे करें ज़मीन की अच्छी जोताई और अच्छी पैदावार के लिए 19:19:19 की स्प्रे, पानी में घुलनशील खादें+स्टिकर 0.5 मि.ली. को प्रति लीटर पानी में मिलाकर बिजाई के 30 दिनों के बाद डालें
Uttar Pradesh
धन्यवाद जी
Uttar Pradesh
महोदय पानी में घुलनशील खादें कौन कौन सी होती हैं
ਸਰ ਜੀ ਕਣਕ ਪੀਲੀ ਪੈ ਗਈ ਹੈ ਇਸ ਲਈ ਕੀ ਯੂਰੀਆ ਅਤੇ ਡੀਏਪੀ ਦੀ ਸਪਰੇਅ ਕਰ ਸਕਦੇ ਹਾਂ ਅਤੇ ਜਿੰਕ ਵੀ ਪਾ ਸਕਦੇ ਹਾਂ ਜਾਂ ਨਹੀਂ ?
(pb)
ਸ੍ਰੀ ਮਾਨ ਜੀ ਕਣਕ ਨੂੰ ਯੂਰੀਆ ਖਾਦ ਪਹਿਲੇ ਪਾਣੀ ਤੇ 20-25ਦਿਨਾਂ ਦੇ ਅੰਦਰ 50ਕਿਲੋ ਪ੍ਰਤੀ ਏਕੜ ਅਤੇ ਜਿੰਕ ਸਲਫੇਟ 10 ਕਿਲੋ ਪ੍ਰਤੀ ਏਕੜ ਪਾ ਸਕਦੇ ਹੋ, ਜਿੰਕ ਦੀ ਕਮੀ ਨੂੰ ਜਿੰਕ ਸਲਫੇਟ 0.5 ਪ੍ਰਤੀਸ਼ਤ ਸਪਰੇਅ ਦੁਆਰਾ ਪੂਰਾ ਕੀਤਾ ਜਾ ਸਕਦਾ ਹੈ। 15 ਦਿਨਾਂ ਦੇ ਅੰਤਰ ਨਾਲ 2-3 ਸਪਰੇਅ ਕਰੋ । ਜਿਆਦਾ ਪੈਦਾਵਾਰ ਵਧਾਉਣ ਲਈ 19:19:19 ਦੀ ਸਪਰੇਅ , ਪਾਣੀ ਵਿੱਚ ਘੁਲਣਸ਼ੀਲ ਖਾਦਾਂ +ਸਟਿਕਰ0.5 ਮਿਲੀ. ਨੂੰ ਪ੍ਰਤੀ ਲੀਟਰ ਪਾਣੀ ਚ ਮਿਲਾ ਕੇ ਬਿਜਾਈ ਤੋਂ 30 ਦਿਨਾਂ ਚ ਪਾਉ।ਜਿਹੜੀਆਂ ਜ਼ਮੀਨਾਂ ਵਿੱਚ ਜਿੱਥੇ ਪਿਛਲੇ 5-6 ਸਾਲਾਂ ਤੋਂ ਲਗਾਤਾਰ ਝੋਨਾ ਲਾਇਆ ਜਾ ਰਿਹਾ ਹੈ, ਉੱਥੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਮੈਂਗਨੀਜ਼ ਤੱਤ ਦੀ ਘਾਟ ਆ ਸਕਦੀ ਹੈ ਅਤੇ ਕਣਕ ਪੀਲੀ ਪੈਣ ਲੱਗ ਜਾਂਦੀ ਹੈ ਮਿੱਟੀ ਪਰਖ ਆਧਾਰ ’ਤੇ ਜੇ ਜ਼ਮੀਨ ਵਿਚ ਉਪਲੱਬਧ ਮੈਗਨੀਜ਼ ਤੱਤ 3.5 ਕਿਲੋ ਪ੍ਰਤੀ ਏਕੜ ਤੋਂ ਘੱਟ ਹੋਵੇ ਤਾਂ ਅਜਿਹੀਆਂ ਜ਼ਮੀਨਾਂ ਵਿੱਚ ਬੀਜੀ ਕਣਕ, ਜੌਂਅ, ਜਵੀਂ, ਬਰਸੀਮ ਆਦਿ ਫਸਲਾਂ ਵਿੱਚ ਮੈਗਨੀਜ਼ ਦੀ ਘਾਟ ਆਵੇਗੀ ਇਸ ਘਾਟ ਨੂੰ ਪੂਰਾ ਕਰਨ ਲਈ 0.5% ਮੈਗਨੀਜ਼ ਸਲਫੇਟ (1 ਕਿਲੋ ਮੈਗਨੀਜ਼ ਸਲਫੇਟ 200 ਕਿਲੋ ਪਾਣੀ ਪ੍ਰਤੀ ਏਕੜ) ਦੇ ਘੋਲ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਹੜੇ ਖੇਤਾਂ ਵਿੱਚ ਇਹ ਘਾਟ ਆਉਂਦੀ ਹੈ, ਉੱਥੇ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਸਪਰੇਅ ਕਰੋ ਅਤੇ ਬਾਅਦ ਵਿਚ ਪਾਣੀ ਲਾਓ ਇਸ ਤੋਂ ਬਾਅਦ ਹਫ਼ਤੇ ਦੀ ਵਿੱਥ ’ਤੇ 3 ਸਪਰੇਅ ਹੋਰ ਕਰੋ
कुत्ते के कीड़े को कैसे दूर करें ?
(hn)
इसके लिए आप Hitek इंजेक्शन 1 मि.ली. को 33 किलो शरीर के भार के हिसाब से चमड़ी में लगवायें इससे फर्क पड़ जाएगा
sir g mere kol ek Desi nasal di bakri hai oh pahili bar sui aaa us bakri thale dudh ni hai sirf do char dhara hi nikal diya ne koi Hal daso ?
(pb)
Punjab
tuci uss nu milkout powder 1-1 chamch swere sham ate calcimust bolus 1-1 goli rojana deo, tuci isdi varto krke dekho iss nal frak paa jawega.
first time poultry ke liye kitna kharcha aayega sir ?
(en)
Punjab
सबसे पहले आपके लिए यह जानना जरूरी है कि मुर्गी पालन दो तरह का होता है कि आप अंडों का व्यवसाय करना चाहते हैं या मीट का यदि आप अंडों का धंधा करना चाहते हैं तो आपको लेयर मुर्गियां पालनी पड़ेंगी और यदि आप मीट का धंधा करना चाहते हैं तो आपको ब्रॉयलर मुर्गियां पालनी पड़ेंगी यदि आप ब्रायलर मुर्गी पालन करना चाहते हैं तो कम से कम 10 हजार मुर्गियों का धंधा शुरू करना चाहते हैं तो आपको 4 से 5 लाख का इतज़ाम करना पड़ेगा, ये आप अपने बजट के हिसाब से कम पंक्षियों से भी शुरू कर सकते हैं बाकि आप इस काम को ट्रेनिंग लेकर शुरू करें जिसमें आपको इस काम के बारे में पूरी जानकारी दी जाएगी ट्रेनिंग लेने के लिए आप अपने नज़दीकी कृषि विज्ञान केंद्र से संपर्क करें आप वहां जाकर अपना ट्रेनिंग का फार्म भर आएं जब भी ट्रेनिंग होगी तो वो आपको फोन करके उसके बारे में बता देंगे और ट्रेनिंग में आपको लोन और सब्सिड़ी के बारे में जानकारी प्राप्त हो जाएगी..
मैं खेती करना चहता हुँ, क्या टृेनिंग मिल सकती हैं, कहाँ ?
(hn)
Punjab
भारती जी कृपया आप सवाल विस्तार से पूछे कि आप कोनसी खेती करना चाहते है ताकि आपको इसके बारे में पूरी जानकारी दी जा सके धन्यवाद
19 19 di spray matar te kdo kriye ?
(pb)
shrimaan g NPK 19.19.19 nu fasal di growth and health lyi germination de 15-20 din baad kr skde ho g ..
गाय के पैर में खुर पक गया हैं क्या करें ?
(hn)
उसे आप Intacef injection 3gm, Avil injection 10ml, Nimesulide injection 10ml लगवायें ये आप तीन दिन लगवायें इससे फर्क पड़ जाएगा
ਇਹ ਦਵਾਈ ਕਿਸ ਕੰਮ ਆਉਦੀ ਹੈ, ਮਟਰਾ ਤੇ ਛਿੜਕਾਅ ਕਰੀਏ ਤਾ ਕੋਈ ਫਾਇਦਾ ਹੋਵੇਗਾ ?
(pb)
ਸ੍ਰੀ ਮਾਨ ਜੀ ਇਹ ਇੱਕ ਉੱਲੀਨਾਸ਼ਕ ਹੈ ਜੋ ਕਿ ਮਟਰਾਂ ਤੇ ਲੱਗੇ ਉੱਲੀ ਦੇ ਰੋਗਾਂ ਦੀ ਰੋਕਥਾਮ ਕਰੇਗਾ
Punjab
Gursewak g, ਇਹ ਫੰਗੀਸਾਈਡ ਹੈ ਜੋ ਮਟਰਾਂ ਦੀ ਫੰਗਸ ਦੂਰ ਕਰਨ ਚ ਸਹਾਈ ਹੋਵੇਗਾ
भैंस को बुखार होने पर क्या करें कौन सी दवाई दें ?
(hn)
उसे आप Enrocin injection 15ml, Nimovet injection 15ml और Avil injection 10ml लगवायें इससे फर्क पड़ जाएगा
Dear sir गाय की कोई अच्छी सी नसल बताएं जो 20 से 25 लीटर दूध दे कहाँ से मिलेगी ?
(hn)
Punjab
आप गाय लेने के लिए KUMAR DAIRY FARM 9671123815 से संपर्क कर सकते है
turmeric processing machine, turmeric boiling machine chahiye, agar koi manufacturer hai to sampark kare ?
(en)
Yes we are available, You can contact 9478810324
Sir button mushroom ki marketing ke bare mein btaye ?
(pb)
Punjab
ਤੁਹਾਡੇ ਕੋਲ ਤਿਆਰ ਹੈ ਜੀ ਮਸ਼ਰੂਮ.?
Haryana
muje bhi masrum ki khati kar ne ha kase hote hai ji
Haryana
mushroom ki khetti October September k mhine mai ki jatti h, air conditioner room ho, gehu ka bhusa ,room mai acchey se 2.5 feet k bed tyar ker le, farmoline ki sprey Kris de bhussey se compost tyar kerne mai 25 se28din LG jatte h, compost tyar kerne k liye kisi mushroom vale farm ka muaiyana krna bhut jruri h kyoki yh AK tqnik khetti h
Punjab
ਅਪਣੇ ਨਜ਼ਦੀਕੀ ਕੋਈ ਵੀ ਕੇ ਵੀ ਕੇ ਹੋਵੇ ਟ੍ਰੇਨਿੰਗ ਦਿੱਤੀ ਜਾਂਦੀ ਹੈ
Punjab
app ji da number mil sakda ji
Punjab
9417113070 mander Singh
mnu chahi de a
Punjab
veer ji main bhi kheti krna chahta hoon mashroom di trening kitho milo gu plzzz yr dasdio
Haryana
8684927708
Punjab
ਅਪਣੇ ਨਜ਼ਦੀਕੀ ਕੋਈ ਵੀ ਕੇ ਵੀ ਕੇ ਹੋਵੇ ਟ੍ਰੇਨਿੰਗ ਲਈ ਜਾ ਸਕਦੀ ਹੈ
Gujarat
lokshala Manar
Punjab
ਜਬਾਬ ਸਹੀ ਢੰਗ ਨਾਲ ਲਿਖਿਆ ਕਰੋ
Punjab
ਮਾਈਕੋਲੋਜੀ ਬਿਪਾਗ ਕੋਲ ਜਾ ਕੇ ਮਸਰੂਮ ਦੀ ਗੱਲ ਕਰਨੀ ਹੈ
Punjab
ਆਪਣੇ ਸ਼ਹਿਰ ਦੇ ਵਿਚਕਾਰ ਜਾ ਕੇ ਮਸਰੂਮ ਦੀ ਬਿਕਰੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ 2-3 ਦਿਨ ਜਾਦੋ ਰਹੇ
Ghar mein machhli palan ke bare mein btaye jo machhli jaldi grow ho ?
(hn)
Suhail ji iske liye aap Bighead carp aur Sliver carp nasal ki machlio ko rkhh skte hai yeh dono bhut tezi se growth krti hai..
सर भैंस का दूध बढ़ाने का उपाए ?
(en)
Punjab
पशु का दूध उसकी नस्ल पर निर्भर करता है, यदि नस्ल बढ़िया है तो दूध भी बढ़िया होगा, बाकि खुराक, पशु के रहने की जगह , समय-समय पर डीवॉर्मिंग करवाना, इन सभी बातों का पूरा ध्यान रखना ज़रूरी है इसके साथ आप 250 ग्राम गुड़ और 1 किलो दलिया अच्छी तरह गर्म करके फिर उसमें 100 ग्राम सरसों का तेल मिक्स करें इसे आधा आधा करके सुबह शाम दे सकते हैं इस तरह आप 5—7 दिन दें, इससे दूध बढ़ जाएगा. बाकि आप Anabolite liquid 100ml रोज़ाना देना शुरू करें और आप Milkout पाउडर के 2—2 चम्मच सुबह शाम दें इसका भी दूध बढ़ाने में बढ़िया परिणाम है आप पशु की खुराक का ध्यान रखें..
Bhains ka dudh bdane ka upaye ?
(en)
Punjab
पशु का दूध उसकी नस्ल पर निर्भर करता है, यदि नस्ल बढ़िया है तो दूध भी बढ़िया होगा, बाकि खुराक, पशु के रहने की जगह , समय-समय पर डीवॉर्मिंग करवाना, इन सभी बातों का पूरा ध्यान रखना ज़रूरी है इसके साथ आप 250 ग्राम गुड़ और 1 किलो दलिया अच्छी तरह गर्म करके फिर उसमें 100 ग्राम सरसों का तेल मिक्स करें इसे आधा आधा करके सुबह शाम दे सकते हैं इस तरह आप 5—7 दिन दें, इससे दूध बढ़ जाएगा. बाकि आप Anabolite liquid 100ml रोज़ाना देना शुरू करें और आप Milkout पाउडर के 2—2 चम्मच सुबह शाम दें इसका भी दूध बढ़ाने में बढ़िया परिणाम है आप पशु की खुराक का ध्यान रखें..
Madhya Pradesh
भैंस का दूध बढ़ाने के उपाय भैंस का दूध बढ़ाने का उपाय
आप अपनी भैंस को milk out पाउडर फीड मे मिला कर ढे सकते है
10 ਦਸੰਬਰ ਤੱਕ ਤਾਰਾ ਮੀਰਾ , ਮਸਰ ਜਾਂ ਹਾਲੋ ਬੀਜ ਸਕਦੇ ਹਾ ਜਾ ਲੇਟ ਹਨ ਹੁਣ ?
(pb)
Punjab
ਗੁਰਵਿੰਦਰ ਸਿੰਘ ਜੀ-: •ਮਸਰ ਦੀ ਬਿਜਾਈ ਅੱਧ ਅਕਤੂਬਰ ਤੋਂ ਲੈ ਕੇ ਨਵੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਹੁੰਦੀ ਹੈ •ਤਾਰਾਮੀਰਾ ਦੀ ਫਸਲ ਅਕਤੂਬਰ ਦੇ ਅਖੀਰ ਤੱਕ ਬੀਜੀ ਜਾ ਸਕਦੀ ਹੈ ਇਸੇ ਤਰਾਂ ਹਾਲੋਂ ਦੀ ਬਿਜਾਈ ਵੀ ਅਕਤੂਬਰ ਨਵੰਬਰ ਚ ਹੁੰਦੀ ਜੇਕਰ ਹਾਲੋਂ ਦੀ ਘਰ ਵਿੱਚ ਸਬਜ਼ੀ ਬਣਾਉਣ ਲਈ ਵਰਤਣੀ ਹੋਵੇ ਤਾਂ ਬੀਜ ਸਕਦੇ ਹੋ
Me ji Pig farming da kam suru krna chona a ..mera baut shok a .mnu knowledge ve puri a ..but mere paise de kmi krke ke kr ni pa rea ..koi sujaaa ?deoge mnu
(pb)
ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਸੂਰ ਪਾਲਣ ਲਈ ਤੁਸੀ large white yorkshire ਨਸਲ ਰੱਖ ਸਕਦੇ ਹੋ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ. ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋ.
karile and chichadi ?
(hn)
Punjab
कृपया आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
Sir 1 kanal jameen par Kitni fish pal skte Or sarkar 1 kanal ke liye kitna loan Or subsidy milti hai ?
(pb)
Bhupinder ji ek kanal vich fish palan lai koi subsidy ja loan nhi dita jnda hai, yaddi aap apne level per suru krna chahte hai too aap suru kr skte hai..
3 साल की एक bachdi 16 दिन में ही heat पर आ जाती है, क्या करें ?
(hn)
उसे 250 ग्राम जों-खार, 250 ग्राम कलमीशोरा, 250 ग्राम मीठा सोडा और 250 ग्राम फटकड़ी को गर्म करके रगड़कर पाउडर बनाएं और मिलाकर 50gm रोज़ाना खाली पेट दें, इससे जल्दी ठीक हो जाएगी और उसे Gestaprogen पाउडर 25 ग्राम रोज़ाना दें, यह आप 20 दिन तक देते रहें, इससे फर्क पड़ जायेगा
sir me kartik morena(mp)se ye janna chahta hu ki arhar ki katai ke bad ab khet khali h usme gehu bone ke liye khet ko kese teyar kare ki adik se adik peda bar le sake thankyou ?
(hn)
श्री मान गेंहूं की बिजाई सही समय पर करनी जरूरी है बारानी क्षेत्रों के लिए बिजाई नवंबर के पहले से तीसरे सप्ताह में पूरी कर लें, जबकि सिंचित क्षेत्रों में बिजाई अक्तूबर से 15 नवंबर तक पूरी कर लें सामान्य बिजाई के लिए कतारों में 20 सैं.मी. के फासले की सलाह दी जाती है यदि बिजाई देरी से करनी हो तो 18 सैं.मी. का फासला होना चाहिए 4-5 सैं.मी. की गहराई में बिजाई करनी चाहिए बीज ड्रिल,बुरकाव विधि ,जीरो टिलेज़ ड्रिल,रोटावेटर से गेंहू की बिजाई कर सकते हो अच्छी पैदावार के लिए:-मिट्टी की जांच के आधार पर खादें डालें मिट्टी की जांच के अनुसार ही हम मिट्टी में आवश्यक खादों की मात्रा दे सकते हैं सिंचित क्षेत्रों के लिए, नाइट्रोजन 60 किलो (यूरिया 130 किलो), फासफोरस 24 किलो (एस एस पी 150 किलो), पोटाश 12 किलो (म्यूरेट ऑफ पोटाश 20 किलो) प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें बाकी नाइट्रोजन को पहली सिंचाई के समय डालें बारानी क्षेत्रों के लिए, नाइट्रोजन 24 किलो (यूरिया 52 किलो), फासफोरस 12 किलो (एस एस पी 75 किलो), पोटाश 8 किलो (म्यूरेट ऑफ पोटाश 15 किलो) प्रति एकड़ में डालें नाइट्रोज, फासफोरस और पोटाश की पूरी मात्रा बिजाई के समय डालें सिंचित क्षेत्रों में पिछेती बिजाई के लिए, नाइट्रोजन 50 किलो (यूरिया 110 किलो), फासफोरस 12 किलो (एस एस पी 75 किलो), पोटाश 16 किलो (म्यूरेट ऑफ पोटाश 27 किलो) प्रति एकड़ में डालें नाइट्रोजन की एक तिहाई मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की दो तिहाई मात्रा बिजाई के 35-40 दिनों के बाद डालें यह पाया गया है कि जिंक सल्फेट 10 किलो प्रति एकड़ में डालने से उपज में वृद्धि होती है जिंक की कमी को पूरा करने के लिए जिंक सल्फेट 0.5 प्रतिशत की फोलियर स्प्रे करें 15 दिनों के अंतराल पर दो से तीन स्प्रे करें अच्छी शाखाएं और उपज के लिए 19:19:19 घुलनशील खादें+स्टिकर 0.5 मि.ली. को प्रति लीटर पानी में मिलाकर बिजाई के 30 दिनों के बाद डालें
Mushroom ki Kheti ke bare mein jankari kitho milu te isda beej kitho le sakde a ?
(pb)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ, ਇਹਨਾਂ ਵਿੱਚੋਂ ਕੁੱਝ ਖੁੰਬਾ ਸਰਦੀਆਂ ਦੇ ਮੌਸਮ ਅਤੇ ਕੁੱਝ ਗਰਮੀਆਂ ਦੇ ਮੌਸਮ ਵਿੱਚ ਲਗਾਈ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਨੂੰ ਲਗਾਉਣ ਦਾ ਸਮਾਂ ਅਲਗ ਅਲਗ ਹੁੰਦਾ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ, ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ 1 ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ, ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ, ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ. ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ, ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ. ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ, ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ. ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ, ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ. ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ. ਖੁੰਬਾਂ ਦੀ ਤੁੜਾਈ ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
अरहर के फूल गिर रहे हैं, क्या करें ?
(hn)
Shri maan g Arhar ke flower girne se rokne ke liye 13:0:45@1kg per acre 120ltr pani mein spray kr skte ho....
Sir aap jo kisam btate hai wo kaha se sell kare ?
(hn)
Punjab
Shrimaan ji, jo kisme ham batate hain yeh local market mein mil jati hai, agar apko kisi fasal ki koi kism leni hai to ap kripya us kism ka nam bataye taki apko uske bare mei ucchit jankari di ja sake, dhnaywad
Hun kanak ya matar vicho kehri fasal thik rhugi ate kisam v daso pls urgent ?
(pb)
shrimaan g tuc knak di beejayi kr skde ho g.knak di variety PBW 658 Ja PBW 752 di beejayi kr skde ho g..
Punjab
Gurpreet g, Hun Tusi Knk PBW658,752, ja ShriRam 252 , 2851 beej skde o. Jekar tusi mtr beejne hon taa Namdhari 1100, GS10, P89, beej skde ho, Mtr beejn lyi Tusi bed planter naal bed bna k Labour toh beej chob dio. Tkreebn 16-17 kilo seed per acre lgega
?
(pb)
Punjab
Jass sidhu ji iss App vich tuci pashu ate khetibadi se saband vich koi v jankari lena chahunde ho tan App vich swal push skde ho tuhanu App vich jankari mill jawegi dhnwad..
सर मटर की फसल 20 दिन की हुई है उसमें कुछ-कुछ पौधे सूखने लगे हैं और पीले पड़ गए हैं, इसकी दवाई बताएं ?
(hn)
Maharashtra
kamal ji aap iske uper carbendazim@4 gram ko prati litre pani ke hisab se spray karen.dhanywad
Mentha ki kheti or uske sahi paudhe ?
(hn)
Maharashtra
पुदीना मैंथा के नाम से जानी जाने वाली एक क्रियाशील जड़ी बूटी है पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी का pH 6-7.5 होना चाहिए प्रसिद्ध किस्में:- MAS-1: यह छोटे कद की किस्म है जिसकी ऊंचाई 30-45 सैं.मी. होती है यह बीमारीयों की रोधक और जल्दी पकने वाली किस्म है इसमें मैन्थोल की मात्रा 70-80% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है Hybrid-77: इसकी ऊंचाई 50-60 सैं.मी. होती है यह किस्म पत्तों के धब्बा रोग और कुंगी के रोधक होती है, और यह जल्दी पकने वाली किस्म है इसमें मैन्थोल की मात्रा 80-85% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है यह रेतली दोमट मिट्टी में बढ़िया पैदावार देती है औरऐसी शुष्क मौसम में की आवश्यकता होती है Shivalik: यह चीन की खेती से चुनी गई किस्म है यह किस्म उत्तर प्रदेश के तराई क्षेत्रों और उत्तरांचल में अच्छी वृद्धि करती है इसमें मैन्थोल की मात्रा 65-70% होती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है यह किस्म फंगस रोगों से जल्दी प्रभावित होती है EC-41911: यह किस्म रूसी जर्मप्लाज्म से ली गई है यह किस्म पानी की रोधक और आकार में सीधी होती है इसमें मैन्थोल की मात्रा 70%पायी जाती है इसकी औसतन पैदावार 120 क्विंटल प्रति एकड़ जड़ी-बूटियां के तौर पर और 72 किलोग्राम प्रति एकड़ तेल के तौर पर होती है इस किस्म से तैयार तेल का प्रयोग विभिन्न व्यंजनों में स्वाद के लिए किया जाता है Gomti: यह किस्म रंग में हल्के लाल रंग की होती है इसकी पैदावार बाकी किस्मों की पैदावार से कम होती है इसमें मैन्थोल की मात्रा 78-80% होती है Himalaya: इसके पत्तों का आकार बाकी किस्मों से बड़ा होता है यह किस्म कुंगी, झुलस, सफेद धब्बे और पत्तों पर धब्बे रोग की रोधक है इसमें मैन्थोल की मात्रा 78-80% होती है इसकी औसतन पैदावार 160 क्विंटल प्रति एकड़ जड़ी-बूटियां के तौर पर और 80-100 किलोग्राम प्रति एकड़ तेल के तौर पर होती है Kosi: यह किस्म 90 दिनों में पक जाती है यह किस्म कुंगी, झुलस, सफेद धब्बे और पत्तों के धब्बे रोग की प्रतिरोधक है इसमें मैन्थोल की मात्रा 75-80 प्रतिशत होती है और तेल की पैदावार 80-100 किलोग्राम प्रति एकड़ होती है Saksham: यह किस्म सी वी हिमालय की तरफ से टिशू कल्चर द्वारा तैयार की गई है इसमें मैन्थोल की मात्रा 80% होती है और तेल की पैदावार 90-100 किलोग्राम प्राप्त होती है पुदीने की बिजाई के लिए सुविधाजनक आकार के बैड तैयार करें खेत की तैयारी के समय खेत की अच्छी तरह जोताई करें जैविक खाद जैसे रूड़ी की खाद 100-120 क्विंटल प्रति एकड़ रूड़ी की खाद डालें रूड़ी की खाद के बाद हरी खाद डालें इसकी बिजाई के लिए दिसंबर-जनवरी का समय अनुकूल होता है पौधे के भागों की बिजाई 40 सैं.मी. के फासले पर और पंक्तियों के बीच का फासला 60 सैं.मी होना चाहिए बीज को 2-3 सैं.मी. की गहराई में बोयें पौधे के जड़ वाले भाग को मुख्य खेत में बोया जाता है खेत की तैयारी के समय रूड़ी की खाद 80-120 क्विंटल प्रति एकड़ में डालें और अच्छी तरह मिलायें नाइट्रोजन 58 किलो (यूरिया 130 किलो), फासफोरस 32-40 किलो (सिंगल सुपर फासफेट 80-100 किलो), पोटाशियम 20 किलो (म्यूरेट ऑफ पोटाश 33 किलो) प्रति एकड़ में डालें गर्मियों में मॉनसून से पहले जलवायु और मिट्टी के आधार पर 6-9 सिंचाइयां जरूर की जानी चाहिए मॉनसून के बाद 3 सिंचाइयों की आवश्यकता होती है पहली सिंचाई सितंबर महीने में, दूसरी अक्तूबर में और तीसरी नवंबर महीने में की जानी चाहिए सर्दियों में ज्यादा सिंचाई की आवश्यकता नहीं होती, लेकिन यदि सर्दियों में बारिश ना पड़े तो एक सिंचाई जरूर देनी चाहिए पौधे 100-120 दिनों में कटाई के लिए तैयार हो जाते हैं जब निचले पत्ते पीले रंग के होने शुरू हो जायें, तब कटाई करें कटाई दराती से और बूटियों को मिट्टी की सतह के 2-3 सैं.मी. ऊपर से निकालें अगली कटाई पहली कटाई के बाद 80 दिनों के अंतराल पर करें ताजी पत्तियों को उत्पाद बनाने के लिए प्रयोग किया जाता है, धन्यवाद
sir ap hume apple ke pudhe ki kant chant ke bare mein batao, jis se hum achi fasal mile, humare pass kam se kam 100 se adhik paudhe hain ?
(hn)
Maharashtra
सेब के पौधों की कटाई छटाई करना आवश्यक है. क्योंकि पौधे की कटाई छटाई कर उसकी पैदावार को बढ़ाया जा सकता हैं. सेब के पौधे पर शुरुआत में तीन से चार फिट की ऊंचाई तक कोई शाखा ना बनने दें. जब पौधे पर फल लगने शुरू हो जाए तब पौधे की हर शाखा को आगे से काट देना चाहिए. इससे पौधे से नई शाखाएं जन्म लेती हैं. जिससे पौधे पर लगने वाले फलों में वृद्धि होती है. पौधों की कटाई छटाई ज्यादातर दिसम्बर माह में करनी चाहिए. इस दौरान पौधा सुषुप्त अवस्था में होता है. पौधे की कटाई के बाद कटी हुई शखाओं पर बोर्डो पोस्ट लगा देना चाहिए.
Himachal Pradesh
acha ji is ka koi aur formula to ni ha jis sa hama achi fasl mila
bhindi ki kheti ke bare mein ?
(hn)
shrimaan g bhindi ki beejayi February-March mein kr skte ho g...
गेहूं में यूरिया कितना मिलाएं ?
(hn)
श्री मान गेहूं में कुल यूरिया 110 किलो 2-3 बार में डाल सकते हो
गेहु की फसल मे सुकने की बिमारी हैै
sir Apple ki achi fasal lene ke liye, paroning kis prakar Karein apple ki, paudha ki kant chant kaise Krein, humare pas kam se kam 100 se adhik paudhe hain, humein batao ?
(hn)
Maharashtra
सेब के पौधों की कटाई छटाई करना आवश्यक है. क्योंकि पौधे की कटाई छटाई कर उसकी पैदावार को बढ़ाया जा सकता हैं. सेब के पौधे पर शुरुआत में तीन से चार फिट की ऊंचाई तक कोई शाखा ना बनने दें. जब पौधे पर फल लगने शुरू हो जाए तब पौधे की हर शाखा को आगे से काट देना चाहिए. इससे पौधे से नई शाखाएं जन्म लेती हैं. जिससे पौधे पर लगने वाले फलों में वृद्धि होती है. पौधों की कटाई छटाई ज्यादातर दिसम्बर माह में करनी चाहिए. इस दौरान पौधा सुषुप्त अवस्था में होता है. पौधे की कटाई के बाद कटी हुई शखाओं पर बोर्डो पोस्ट लगा देना चाहिए.
ਸਰ ਜੀ ਮੇਰੀ ਕਣਕ(3086)35 ਦਿਨ ਦੀ ਹੋ ਚੁੱਕੀ ਹੈ ਮੈਂ ਨਦੀਨਾ ਦੀ ਰੋਕਥਾਮ ਲਈ ਬਾਇਰ ਦੀ ਅੈਟਲਾਟਸ ਦੀ ਸਪਰੇਅ ਕਰ ਰਿਹਾ ਹਾਂ ਮੈਨੂੰ ਦੱਸਣਾ ਕਿ ਮੈਂ ਇਸ ਨਾਲ NPK 19.19.19 ਮਿਕਸ ਕਰ ਸਕਦਾ ਹਾਂ ਧੰਨਵਾਦ ?
(pb)
ਸ੍ਰੀ ਮਾਨ ਜੀ NPK 19:19:19 ,Atlantis ਨਾਲ ਮਿਕਸ ਨਹੀ ਹੋ ਸਕਦੀ ਇਹਨਾਂ ਦੀ ਸਪਰੇਅ ਅਲੱਗ-ਅਲੱਗ ਹੀ ਕਰ ਸਕਦੇ ਹੋ
Punjab
Rajinder g, ਨਦੀਨਨਾਸ਼ਕ, ਫੰਗੀਸਾਈਡ, ਕੀਟਨਾਸ਼ਕ ਨਾਲ ਕਦੇ ਵੀ ਖਾਦ (ਫਰਟੀਲਾਈਜ਼ਰ) ਮਿਕਸ ਨਹੀਂ ਕਰਨੀ ਚਾਹੀਦੀ ।
cow de milk di fat kivein increase kriye 2.9 fat aundi aa, iss toh vadh 4 fat kivein augi koi haal daso ?
(pb)
Punjab
ਉਸ ਨੂੰ ਵਧਿਆ ਫੀਡ ਦੇ ਨਾਲ ਨਾਲ ਵਡੇਮਿਆ ਦੀ ਖਲ 1kg ਅਤੇ ਸਰੋਂ ਦੀ ਖਲ 1kg ਦਿਓ ਅਤੇ ਉਸ ਨੂੰ Fatmax ਪਾਊਡਰ 50 ਗ੍ਰਾਮ ਰੋਜਾਨਾ, Gouge powder 50 ਗ੍ਰਾਮ ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ..
Sir g Kanak 35 din di ho gyi hai 3226 beej hai kanak nu pani lai dita jye dseo te kanak de vich goli danda v buhat a te kanak di he hight jina hai plz dseo pani lai k sapre kriye ja pehla pani tu te dwai v dso kehri sapre kriye g ?
(en)
ਸ੍ਰੀ ਮਾਨ ਜੀ ਕਣਕ ਨੂੰ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ ਕਣਕ ਨੂੰ ਦੂਜਾ ਪਾਣੀ 40-45ਦਿਨਾਂ ਦੇ ਬਾਅਦ ਲਗਾ ਸਕਦੇ ਹੋ
SIR COW 25 DIN KI BIAI KI USNU PET DE KIRIA DE LAI DAVAI DITI JA SAKDI TE KEHRI ?
(pb)
Punjab
Hanji Sanjeev ji tuci uss nu pett de kiria di goli de skde ho, isde lai tuci Bendykind plus bolus vart skde ho..
Sat sri akal g main nawanshahr tu ha g aloevera di kheti te Mandi krn bre dseo ki raat hunda ehda agriment v krda punjab ch plz dseo g dhanwad ?
(en)
Punjab
ਐਲੋਵੀਰਾ ਦੀ ਵਰਤੋ ਆਯੂਰਵੈਦਿਕ ਦਵਾਈਆਂ ਵਿੱਚ ਵੱਡੇ ਪੱਧਰ ਤੇ ਹੁੰਦੀ ਹੈ ਅੱਜਕਲ ਕਈ ਨੇਸ਼ਨਲ ਅਤੇ ਇੰਟਰ ਨੇਸ਼ਨਲ ਕੰਪਨਿਆ ਇਸਦੀ ਵਰਤੋ ਚਿਕਤਸਾ ਦੇ ਨਾਲ ਨਾਲ ਸੁੰਦਰਤਾ ਉਤਪਾਦ ਜਿਵੇਂ ਫੇਸਵਾਸ ਕਰੀਮ ,ਸ਼ੇੰਪੂ , ਦੰਤ ਪੇਸਟ ਹੋਰ ਕਈ ਸਾਰੇ ਪ੍ਰੋਡਕਟਸ ਵਿੱਚ ਇਸਦਾ ਇਤੇਮਾਲ ਹੁੰਦਾ ਹੈ ਖੇਤ ਦੀ ਤਿਆਰੀ ਵੇਸੇ ਐਲੋਵੇਰਾ ਦੇ ਪੌਦਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਉਪਜਾਊ ਅਨੁਪਜਾਊ ਮਿੱਟੀ ਵਿੱਚ ਆਸਾਨੀ ਨਾਲ ਉਗ ਜਾਂਦੇ ਹੈ ਬਸ ਤੁਹਾਨੂੰ ਇੱਕ ਗੱਲ ਦਾ ਧਿਆਨ ਰੱਖਣਾ ਹੈ ਕੀ ਪੋਦਾ ਜਿਆਦਾ ਪਾਣੀ ਵਾਲੀ (ਸੇਮ) ਅਤੇ ਪਾਲਾ ਪੈਣ ਵਾਲੀ ਜਗ੍ਹਾ ਉੱਤੇ ਨਹੀ ਲਗਾਉਣਾ ਹੈ ਘੱਟ ਪਾਣੀ ਤੇ ਰੇਤਲੇ ਵਾਹਨ ਵਿਚ ਲਾਉਣ ਲਈ ਇਹ ਸਭ ਤੋਂ ਵਧੀਆ ਫ਼ਸਲ ਹੈ ਖੇਤ ਦੀ ਤਿਆਰੀ ਲਈ ਸਭ ਤੋਂ ਪਹਿਲਾਂ ਖੇਤ ਦੀ 2 ਵਾਰ ਚੰਗੀ ਤਰਾਂ ਵਾਹ ਕੇ ਉਸ ਵਿਚ ਪ੍ਰਤੀ ਹੇਕਟਰ 10 ਤੋਂ 20 ਟਨ ਦੇ ਵਿੱਚ ਪੁਰਾਣੀ ਰੂੜੀ ਦੀ ਖਾਦ ਪਾਓ ਨਾਲ ਵਿੱਚ 120 ਕਿੱਲੋਗ੍ਰਾਮ ਯੂਰੀਆ + 150 ਕਿੱਲੋਗ੍ਰਾਮ ਫਾਸਫੋਰਸ + 30 ਕਿੱਲੋਗ੍ਰਾਮ ਪੋਟਾਸ਼ ਇਨ੍ਹਾਂ ਨੂੰ ਖੇਤ ਵਿੱਚ ਸਮਾਨ ਰੂਪ ਨਾਲ ਬਖੇਰ ਦੇਵੋ ਫਿਰ ਇੱਕ ਵਾਰ ਹੱਲਕੀ ਵਹਾਈ ਤੇ ਕਰਾਹੇ ਨਾਲ ਵਾਹਨ ਨੂੰ ਪੱਧਰਾ ਕਰ ਲਾਓ ਫਿਰ ਖੇਤ ਵਿੱਚ 50×50 ਸੇਮੀ . ਦੀ ਦੁਰੀ ਉੱਤੇ ਵੱਟਾਂ ਬਣਾ ਲਾਓ ਪੌਦੇ ਦੀ ਰੋਪਾਈ ਅਤੇ ਸਾਂਭ ਸੰਭਾਲ ਪੌਦੇ ਦੀ ਰੋਪਾਈ ਕਿਸੇ ਵੀ ਸਮੇ ਵਿਚ ਕੀਤੀ ਜਾ ਸਕਦੀ ਹੈ ਪਰ ਚੰਗੀ ਉਪਜ ਪ੍ਰਾਪਤ ਕਰਨ ਲਈ ਜੂਨ-ਜੁਲਾਈ ਜਾਂ ਫਰਵਰੀ-ਮਾਰਚ ਦੇ ਵਿੱਚ ਕਰ ਸੱਕਦੇ ਹੋਂ ਐਲੋਵੇਰਾ ਦੀ ਰੋਪਾਈ ਵੱਟਾਂ ਉੱਤੇ ਹੁੰਦੀ ਹੈ ਇਹ ਪੌਦੇ ਕਿਸੇ ਪੁਰਾਣੇ ਐਲੋਵੇਰਾ ਫਾਰਮ ਜਾ ਨਰਸਰੀ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਸਲ ਵਿਚ ਐਲੋਵੇਰਾ ਦੇ ਇਕ ਵੱਡੇ ਪੌਦੇ ਦੇ ਨਾਲ ਛੋਟੇ ਛੋਟੇ 3-2 ਪਤੀਆਂ ਵਾਲੇ ਅਲੋਵੇਰਾ ਦੇ ਪੌਦੇ ਉੱਗ ਆਉਂਦੇ ਹਨ ਇਹੀ ਪੌਦੇ ਬਾਅਦ ਵਿਚ ਪਨੀਰੀ ਤੋਰ ਤੇ ਵਰਤੇ ਜਾਂਦੇ ਹਨ ਇਸ ਵਿਧੀ ਨੂੰ ਰੂਟ ਸ਼ੱਕਰ(ROOT SUCKER) ਕਿਹਾ ਜਾਂਦਾ ਹੈ ਚੰਗੀ ਉਪਜ ਲਈ ਕਿਸਮਾਂ ਸਿਮ – ਸਿਤਲ, L 1 , 2 , 5 ਅਤੇ 49 ਲਗਾਓ ਜਿਸ ਵਿੱਚ ਜੈਲ੍ਹ ਦੀ ਮਾਤਰਾ ਜਿਅਾਦਾ ਪਾਈ ਜਾਂਦੀ ਹੈ ਇਸ ਤੋ ਇਲਾਵਾ ਨੈਸ਼ਨਲ ਬੋਟਨੀਕਲ ਅਤੇ ਪਲਾਂਟ ਜੈਨੇਟਿਕ ਰਿਸੋਰਸ, ਆਈ.ਸੀ.ਏ.ਆਰ. ਦੁਆਰਾ ਰਿਲੀਜ਼ ਕੀਤੀਆਂ ਕਿਸਮਾਂ IC111271, IC111269, IC111280 ਆਦਿ ਹਨ ਵੱਟਾਂ ਉੱਤੇ 50 & 50 ਸੇਮੀ ਦੀ ਦੂਰੀ ਉੱਤੇ ਬੂਟੀਆਂ ਨੂੰ ਲਗਾਓ ਬੂਟੇ ਤੋਂ ਬੂਟੇ ਦੀ ਦੂਰੀ 50 ਸੇਮੀ ਰੱਖਣ ਉੱਤੇ ਪ੍ਰਤੀ ਏਕੜ 15000 ਬੂਟੀਆਂ ਦੀ ਲੋੜ ਰੋਪਾਈ ਲਈ ਹੋਵੇਗੀ ਸਿਚਾਈ ਸਾਲ ਭਰ ਵਿੱਚ ਇਸਨੂੰ ਸਿਰਫ 4 ਜਾਂ 5 ਵਾਰ ਸਿਚਾਈ ਦੀ ਲੋੜ ਹੁੰਦੀ ਹੈ ਸਿਚਾਈ ਲਈ ਡਰੀਪ ਪ੍ਰਣਾਲੀ ਚੰਗੀ ਰਹਿੰਦੀ ਹੈ ਇਸਤੋਂ ਇਸਦੀ ਉਪਜ ਵਿੱਚ ਵਾਧਾ ਹੁੰਦਾ ਹੈ ਗਰਮੀ ਦੇ ਦਿਨਾਂ ਵਿੱਚ 25 ਦਿਨਾਂ ਦੇ ਅੰਤਰਾਲ ਵਿੱਚ ਸਿਚਾਈ ਕਰਨੀ ਚਾਹੀਦੀ ਹੈ ਕੀੜੇ ਅਤੇ ਬਿਮਾਰੀਆ ਵੇਸੇ ਤਾਂ ਇਸ ਫਸਲ ਉੱਤੇ ਕੋਈ ਵਿਸ਼ੇਸ਼ ਕੀਟ ਅਤੇ ਰੋਗਾਂ ਦਾ ਪ੍ਰਭਾਵ ਨਹੀ ਹੁੰਦਾ ਹੈ ਪਰ ਕੀਤੇ-ਕੀਤੇ ਤਾਣੇ ਦੇ ਸੜਨ ਅਤੇ ਪੱਤੀਆਂ ਉੱਤੇ ਦਾਗ ਵਾਲੀ ਬੀਮਾਰਿਆ ਦਾ ਅਸਰ ਵੇਖਿਆ ਗਿਆ ਹੈ ਜੋ ਇੱਕ ਉੱਲੀ ਰੋਗ ਹੁੰਦਾ ਹੈ ਉਸਦੇ ਉਪਚਾਰ ਲਈ ਮੇਂੰਕੋਜੇਬ 3 ਗਰਾਮ ਪ੍ਰਤੀ ਲਿਟਰ ਦੇ ਹਿਸਾਬ ਨਾਲ ਛਿਡਕਾਵ ਕਰਨਾ ਚਾਹੀਦਾ ਹੈ ਐਲੋਵੇਰਾ ਦੀ ਕਟਾਈ ਇਹ ਫਸਲ ਇੱਕ ਸਾਲ ਬਾਅਦ ਕੱਟਣ ਲਾਇਕ ਹੋ ਜਾਂਦੀ ਹੈ ਕਟਾਈ ਦੇ ਦੋਰਾਨ ਪੌਦਿਆਂ ਦੀ ਸਭ ਤੋਂ ਪਹਿਲਾਂ ਹੇਠਲੀ ਠੋਸ 3 ਜਾਂ 4 ਪੱਤਾਂ ਦੀ ਕਟਾਈ ਕਰੋ ਉਸਦੇ ਬਾਅਦ ਲੱਗਭੱਗ ਇੱਕ ਮਹੀਨੇ ਦੇ ਬਾਅਦ ਉਸ ਨਾਲ ਉਪਰ ਵਾਲੀ ਪੱਤੀਆਂ ਦੀ ਕਟਾਈ ਕਰਨੀ ਚਾਹੀਦੀ ਹੈ ਕਦੇ ਵੀ ਉਪਰ ਵਾਲੀ ਨਵੀਂ ਨਾਜਕ ਪੱਤੀਆਂ ਦੀ ਕਟਾਈ ਨਾ ਕਰੋ ਕਟੇ ਹੋਏ ਪਤੀਆਂ ਵਿੱਚ ਫਿਰ ਨਾਲ ਨਵੀਂ ਪੱਤੀਆ ਬਣਨੀ ਸ਼ੁਰੂ ਹੋ ਜਾਂਦੀ ਹੈ ਪ੍ਰਤੀ ਹੇਕਟਰ 50 ਤੋਂ 60 ਟਨ ਤਾਜੀ ਪੱਤੀਆ ਪ੍ਰਤੀ ਸਾਲ ਮਿਲ ਜਾਂਦੀਆਂ ਹਨ ਦੂਜੇ ਸਾਲ ਵਿੱਚ 15 ਤੋਂ 20 ਫ਼ੀਸਦੀ ਵਾਧਾ ਹੁੰਦਾ ਹੈ ਬਾਜ਼ਾਰ ਵਿੱਚ ਇਸ ਦੀਆਂ ਪੱਤੀਆਂ ਦੀ ਅਨੁਮਾਨਿਤ ਕੀਮਤ 3 ਤੋਂ 6 ਰੂਪਏ ਕਿੱਲੋ ਹੁੰਦੀ ਹੈ ਇੱਕ ਤੰਦੁਰੁਸਤ ਪੌਦੇ ਤੋਂ ਇਕ ਸਾਲ ਵਿਚ ਲਗਭਗ 3-4 ਕਿੱਲੋ ਪੱਤੀਆ ਲਈਆਂ ਜਾ ਸਕਦੀਆਂ ਹਨ ਇਸ ਤਰਾਂ ਇਕ ਸਾਲ ਵਿਚ ਇਕ ਏਕੜ ਵਿਚੋਂ 1.5 ਤੋਂ 3 ਲੱਖ ਦੀ ਫ਼ਸਲ ਹੋ ਜਾਂਦੀ ਹੈ ਐਲੋਵੇਰਾ ਦਾ ਵਰਤੋ ਤੰਦੁਰੁਸਤ ਪੱਤੀਆਂ ਦੀ ਕਟਾਈ ਦੇ ਬਾਅਦ ਸਾਫ਼ ਪਾਣੀ ਨਾਲ ਧੋ ਕੇ ਪੱਤੀਆਂ ਦੇ ਹੇਠਲੇ ਹਿੱਸੇ ਵਿੱਚ ਬਲੇਡ ਜਾਂ ਚਾਕੂ ਨਾਲ ਕਟ ਲਗਾ ਕੇ ਥੋੜ੍ਹੇ ਸਮਾਂ ਲਈ ਛੱਡ ਦਿੰਦੇ ਹਨ ਜਿਸ ਵਿੱਚ ਪਿੱਲੇ ਰੰਗ ਦਾ ਗਾਡਾ ਚਿਪਚਿਪਾ ਰਸ ( ਜੇਲ੍ਹ ) ਨਿਕਲਦਾ ਹੈ ਉਸਨੂੰ ਇੱਕ ਟੈਂਕ ਵਿੱਚ ਇੱਕਠਾ ਕਰਕੇ ਇਸ ਰਸ ਨੂੰ ਸੁਖਾ ਲਿਆ ਜਾਂਦਾ ਹੈ ਇਸ ਸੁੱਕੇ ਹੋਏ ਰਸ ਨੂੰ ਵੱਖ ਵੱਖ ਢੰਗ ਨਾਲ ਤਿਆਰ ਕਰਨ ਦੇ ਬਾਅਦ ਵੱਖ ਵੱਖ ਨਾਮਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਕੀ ਸਕੋਤਰਾ , ਕੇਪ.. ਜਦੋ ਫਸਲ ਪੂਰੀ ਤਰਾਂ ਤਿਆਰ ਹੋ ਜਾਵੇ ਅਤੇ ਉਸਦੀ ਕਟਾਈ ਕਰ ਲਈ ਜਾਵੇ ਤਾਂ ਉਸ ਨੂੰ ਤੁਸੀ ਸਬਜੀ ਮੰਡੀ ਵਿੱਚ ਸਿੱਧੇ ਤੌਰ ਤੇ ਵੇਚ ਸਕਦੇ ਹੋਂ ਜੇਕਰ ਤੁਸੀ ਖੁਦ ਮੰਡੀ ਵਿੱਚ ਵੇਚਦੇ ਹੋ ਤਾਂ ਤੁਹਾਨੂੰ ਅੰਦਾਜਨ 5 ਤੋਂ 10 ਰੁਪਏ ਪ੍ਰਤੀ ਕਿੱਲੋ ਤੱਕ ਮੁੱਲ ਮਿਲ ਸਕਦਾ ਹੈ ਪਰ ਜੇਕਰ ਤੁਸੀ ਕਿਸੇ ਕੰਪਨੀ ਨਾਲ ਕੋਨਟ੍ਰੈਕਟ ਕਰਦੇ ਹੋ ਤਾਂ ਇਸਦਾ ਰੇਟ ਉਸ ਕੰਪਨੀ ਦੀ ਲੋੜ ਅਤੇ ਸ਼ਰਤਾਂ ਦੇ ਮੁਤਾਬਿਕ ਉਸ ਕੰਪਨੀ ਦੁਆਰਾ ਹੀ ਤੈਅ ਹੁੰਦਾ ਹੈ ਇਹ ਮੁੱਲ ਤੁਹਾਡੀ ਉਹਨਾਂ ਨਾਲ ਡੀਲਿੰਗ ਤੇ ਨਿਰਭਰ ਕਰਦਾ ਹੈ ਤੁਸੀ ਇਸਦੇ ਮੰਡੀਕਰਨ ਦੇ ਲਈ Mr Yadav 6268536795 Aushadhiya kheti vikas sansthan ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
sir gulli dande de layi sab ton vadia spray kehdi hai ?
(pb)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
SIR COW NE PICHLE SUE 9 KG DUDH 1 DIN DE HISAB NAAL DITA C PAR HUN COW 4½KG DE HISAB NAAL DUDH DINDI PAI A SIR KIS TRA DUDH NU BADIA JAVE ATTE MAIN KAL TO ANABOLITE,MILKOUT POWDER DENA CHALU V KITA ?
(pb)
Punjab
Hanji tuci iss nu Liquid ate powder dinde rho, isde nal tuci rojana 35-40kg hara chara ate vdia company di feed v deo, baki uss nu pett de kiria lai Flukarid-Ds goli deo ate uss nu kanak da dalia 1kg, gurr 250gm nu changi trah riin ke bnnao fir uss nu thnda krke 100ml saro da tel mix krke 5-7 din khann lai v deo, iss nal v frak paa jawega..
mujhe kheti sikhni hai, uske liye kaun si book padhu ?
(en)
Punjab
Nirmal g, Kheti aap experiences krke seekh skte ho. Books toh aap ko theory bta skti hai. Sahi Experience toh aapko practical krne k baad knowledge hogi.
sir sade thode thave gill ghat C asi rotavator nal prali smet kanak bijti thode thave kanak nikli ni uston baad asi pani lata pani ton baad 50 % kanak ni nikli kisi krie ohda dsseo ji ?
(pb)
shrimaan g knak di germination pani nal ho jani chaidi hai..jekar frr v germination ghat hoyi hai tn vatr aoun te knak de seed gudaayi krke lga skde ho g..
sir kanak di nadeen vali sab ton best spray kehri aa jis nal kanak te asar na hove, result vi vadia hove ?
(pb)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
ਵੱਛੀ ਦੋ ਸਾਲ ਦੀ ਹੋ ਗਈ ਹੈ ਪਰ ਹੀਟ ਤੇ ਨਹੀਂ ਆ ਰਹੀ, ਕੋਈ ਹੱਲ ਦਸਿਆ ਜਾਵੇ ਜੀ ?
(pb)
ਉਸ ਨੂੰ ਪੇਟ ਦੇ ਕੀੜਿਆਂ ਲਈ Bendykind plus ਗੋਲੀ ਦਿਓ ਅਤੇ ਉਸ ਨੂੰ Minfa gold ਪਾਊਡਰ 100 ਗ੍ਰਾਮ ਰੋਜਾਨਾ ਅਤੇ ਉਸ ਨੂੰ Ovumin advance ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ.
sir kanak vaste sab ton best dawayi nadeen vali kehri aa, jis nal kanak te vi asar na hove ?
(pb)
ਸ੍ਰੀ ਮਾਨ ਜੀ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ
sir aa btauu de butte de patte pile kyu hoyi jande ne, dseo ji and ki kriye ehda ?
(pb)
श्री मान एक तो इसमें तत्वों की कमी है, इसके लिए NPK 19 19 19 @10 ग्राम प्रति लीटर पानी के हिसाब से स्प्रे करें दूसरा इसमें मच्छर के हमले की जांच करें, अगर हमला दिखे तो imidacloprid @1.5ml प्रति लीटर पानी के हिसाब से स्प्रे करें
which spray is best for wheat ?
(en)
ਸ੍ਰੀ ਮਾਨ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਥਾਰਪੂਰਵਕ ਪੁੱਛੋ ਤਾਂ ਕਿ ਤੁਹਾਨੂੰ ਇਸਦੀ ਸਹੀ ਜਾਣਕਾਰੀ ਦਿੱਤੀ ਜਾਵੇ
Uttar Pradesh
gehu me kharpatbar ke liye kon si dabai ka upyog kare
ਸਰ ਪਸ਼ੂਆਂ ਦੀ ਭੁੱਖ ਵਧਾਉਣ ਲਈ ਕੀ ਕੀਤਾ ਜਾਵੇ, ਧੰਨਵਾਦ ਜੀ ?
(pb)
Punjab
ਪਸ਼ੂਆਂ ਦੀ ਭੁੱਖ ਵਧਾਉਣ ਲਈ Fendikind plus ਦਵਾਈ ਪੇਟ ਦੇ ਕੀੜਿਆਂ ਲਈ ਦਿਓ, ਇਸਦੇ ਨਾਲ ਤੁਸੀ broton liqiud 50-50ml ਰੋਜਾਨਾ ਦਿਓ ਅਤੇ Aptifast bolus 1-1 ਗੋਲੀ ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ..
where can i buy good quality walnut plants in Delhi and for what price for growing in Uttarakhand ?
(en)
Punjab
Lalit ji to get ah plant you can contact with Dr Rahul 9999729979 Prakriti Garden Studio, Thankyou.
banana ki fasal mein sundi lag gayi hai, jisse patte pile pad gye hain, iski roktham ke liye kon sa rasayan prayog krein ?
(hn)
Maharashtra
abhay ji sundi ki roktham ke liye aap quinalphos@4ml ko prati litre pani ke hisab se spray karen.dhanywad
veer ji apan strawberry di farming karni ah, isda seed kithon milega ?
(pb)
ਸ੍ਰੀ ਮਾਨ ਜੀ ਇਸਦਾ ਬੀਜ ਤੁਹਾਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਮਿਲ ਸਕਦਾ ਹੈ
sir ji bhains ka fat kese badhayein, desi nuskha batayein ?
(hn)
Punjab
पशुओं को बड़ेवें डालने से भी फैट बढ़ेगी पर आप रोजाना 250 ग्राम से अधिक ना डालें नहीं तो चर्बी ज्यादा चढ़ने लग जाती है और बड़ेवें सूखे ही हों तो ठीक है यदि देसी कपास के बड़ेवें हों तो बढ़िया है इसके अलावा आप फैट बढ़ाने के लिए गाय को fatmax पाउडर दें ये पाउडर आप 50 ग्राम रोजाना दे सकते है
Uttar Pradesh
sir kapas ke badeve kaha milte hai
Moti ki kheti kaise karein ?
(hn)
Rajasthan
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
kanak nu duji urea nal ki pona chahida hai g ?
(pb)
श्री मान पहली यूरिया के साथ जिंक नहीं डाला तो जिंक सलफेट 10 किलोग्राम प्रति एकड़ में डाल सकते हो और जिंक की कमी को जिंक सलफेट 0.5 प्रतिशत स्प्रे द्वारा पूरा किया जा सकता है 15 दिनों के अंतराल पर 2-3 स्प्रे करें
kanak bijni aa khan nu, roti layi, kehdi kanak vadia rahugi dasiyo jldi, roti vadia bne kanak di ?
(pb)
Punjab
shriram di 152 kisam di roti wdia bndi hai.isto ilava kanak di kisam 272 kisam di v roti vadia bandi hai.dhanwad
सर जी गाय की आंख में जो चोट लगी है, मैं उसे आप के बताए अनुसार टेरामयसीन और बोरिक एसिड दोनों डाल रहा हूं, लेकिन उसकी आंख के पास हाथ करते हैं, तो वह पलक नहीं मारती, तो ऐसा तो नहीं के उसे उस आंख से दिखाई देना बंद हो गया, उस की आंख ठीक तो हो जाएगी ?
(hn)
राहुल इसके लिए आप नज़दीकी डॉक्टर से उसकी आंख की जांच करवायें जिससे उसका सही इलाज किया जा सके
?
(hn)
Punjab
kartik ji kripya aap audio dubara bheje aapke dwara bheji gayi audio upload nahi hui hai.dhanywad
Madhya Pradesh
ji sir
?
(hn)
Punjab
kartik ji kripya aap audio dubara bheje aapke dwara bheji gayi audio upload nahi hui hai.dhanywad