Punjab
Search
सर जी गाय कम चारा खा रही थी, मैंने उसे किड़ों की दवा देदी मैं उसे कौनसी liver tonic दे सकता हूं ?
(hn)
उसे आप Broton liquid 50-50ml सुबह शाम दें और Aptifast tablet एक एक गोली सुबह शाम दें इससे फर्क पड़ जाएगा
पत्तागोभी की खेती कैसे करें सम्पूर्ण जानकारी दें ?
(hn)
Maharashtra
इसे हर तरह की ज़मीन पर उगाया जा सकता है पर अच्छे जल निकास वाली हल्की ज़मीन इसके लिए सबसे अच्छी हैं मिट्टी की पी एच 5.5-6.5 होनी चाहिए यह अत्याधिक अम्लीय मिट्टी में वृद्धि नहीं कर सकती Golden Acre, Pusa Mukta, Pusa Drumhead, K-1, Pride of india, Kopan hagen, Ganga, Pusa synthetic, Shriganesh gol, Hariana, Kaveri, Bajrang. इन किस्मों की औसतन पैदावार 75-80 क्विंटल प्रति एकड़ होती है मिट्टी के भुरभुरा होने तक खेत की जोताई करें मिट्टी को समतल करने के लिए 3-4 बार जोताई करें आखिरी जोताई के समय अच्छी तरह से गले हुए गाय के गोबर को मिट्टी में अच्छी तरह मिलायें सितंबर से अक्तूबर महीना समतल क्षेत्रों में फसल उगाने के लिए सही समय है जल्दी बोयी फसल में फासला 45x45 सैं.मी. और देर से बोयी फसल के लिए 60x45 सैं.मी. होना चाहिए बीज 1-2 सैं.मी. गहरे बीजने चाहिए इसकी बिजाई के लिए दो ढंग प्रयोग किए जाते हैं • गड्ढा खोदकर • खेत में रोपाई करके नर्सरी में सबसे पहले बिजाई करें और खादों का प्रयोग आवश्यकता के अनुसार करें बिजाई के 25-30 दिनों के बाद नए पौधे रोपाई के लिए तैयार हो जाते हैं खेत में पौध की रोपाई के लिए 3-4 सप्ताह पुराने पौधों का प्रयोग करें बिजाई के लिए 200-250 ग्राम प्रति एकड़ बीज की जरूरत होती है ज़मीन में पूरी तरह गली हुई रूड़ी की खाद 40 टन और नाइट्रोजन 50 किलो (यूरिया 110 किलो), (फासफोरस 25 किलो), ( एस एस पी 115 किलो) और पोटाश 25 किलो, (एम ओ पी 40 किलो) प्रति एकड़ में डालें सारी रूड़ी की खाद, एस एस पी, एम ओ पी और आधी यूरिया पनीरी खेत में लगाने से पहले और बाकी यूरिया पनीरी खेत में लगाने के 4 सप्ताह बाद डालें अच्छे फूल खिलने और अधिक पैदावार लेने के लिए फसल और पानी के घोल वाली खाद (19:19:19) 5-7 ग्राम प्रति लीटर शुरूआती दिनों में डालें पनीरी के खेत में लगाने के 40 दिन बाद 12:61:00, 4-5 ग्राम, सूक्ष्म तत्च 2.5-3 ग्राम बोरोन 1 ग्राम प्रति लीटर पानी की स्प्रे करें सेहतमंद फूल लेने के लिए फूल बनने के समय पानी घोल वाली खाद 13:00:45, 8-10 ग्राम प्रति लीटर पानी की स्प्रे करें मिट्टी की जांच करवाएं और मैग्नीश्यिम की कमी आने पर मैगनीश्यिम सल्फेट 5 ग्राम प्रति लीटर की फसल खेत में लगाने के 30-35 दिनों के बाद स्प्रे करो और कैल्श्यिम की कमी आने पर कैल्श्यिम नाइट्रेट 5 ग्राम प्रति लीटर की फसल खेत में लगाने के 30-35 दिनों के बाद स्प्रे करें
ਸਰ ਜੀ ਮੇਰੇ ਖੇਤ ਵਿੱਚ ਕਣਕ ਦੀ ਕਿਸਮ 3086 ਅਤੇ 2967 ਦੀ ਬਿਜਾਈ ਕੀਤੀ ਹੋਈ ਏ ਹੁਣ ਕਣਕ 28 ਦਿਨ ਦੀ ਹੋ ਚੁੱਕੀ ਹੈ ਮੀਹ ਪੈਣ ਤੇ ਯੂਰੀਆ ਲਗਾ ਦਿੱਤਾ ਹੈ ਪਰ ਕਣਕ ਵਿੱਚ ਗੁੱਲੀ ਡੰਡਾ ਬਹੁਤ ਹੈ 2 ਅਤੇ 3 ਪੱਤਿਆ ਦਾ ਹੋ ਚੁੱਕਿਆ ਹੈ ਕੋਈ ਵਧੀਆ ਦਵਾਈ ਦੱਸੋ ਜਿਸ ਨਾਲ ਗੁੱਲੀ ਡੰਡਾ ਖਤਮ ਹੋ ਜਾਵੇ ?
(en)
Punjab
ਸ੍ਰੀ ਮਾਨ ਜੀ ਕਣਕ ਨੂੰ ਪਾਣੀ ਲਾਉਣ ਤੋਂ ਬਾਅਦ ਗੁੱਲੀ ਡੰਡੇ ਦੀ ਰੋਕਥਾਮ ਲਈ ਲੀਡਰ, ਟੌਪਿਕ, ਦੀ ਵਰਤੋ ਕਰ ਸਕਦੇ ਹੋ । ਚੌੜੇ ਪੱਤਿਆਂ ਵਾਲੇ ਨਦੀਨ ਦੀ ਰੋਕਥਾਮ ਲਈ 2,4D 250 ml ਦੀ ਸਪਰੇਅ ਕਰ ਸਕਦੇ ਹੋ ਟੌਪਿਕ 15 ਡਬਲਿਊ ਪੀ (ਕਲੋਡੀਨਾਫਾਪ) 160 ਗ੍ਰਾਮ ਬਿਜਾਈ ਦੇ 30 ਤੋਂ 35 ਦਿਨਾਂ ਅੰਦਰ 150 ਪਾਣੀ/ਏਕੜ •• ਐਕਸੀਅਲ 5 ਈ ਸੀ (ਪਿਨੌਕਸਾਡਿਨ) 400 ਮਿਲੀਲਿਟਰ 4) ਲੀਡਰ/ਮਾਰਕਸਲਫੋ 75 ਡਬਲਿਊ ਜੀ (ਸਲਫੋਸਲਫੂਰਾਨ) 13 ਗ੍ਰਾਮ •ਟੋਟਲ/ਮਾਰਕਪਾਵਰ 75 ਡਬਲਿਊ ਡੀ ਜੀ (ਸਲਫੋਸਲਫੂਰਾਨ+ਮੈਟਸਫੂਰਾਨ) 16 ਗ੍ਰਾਮ •ਐਟਲਾਂਟਿਸ 3.6 ਡਬਲਿਊ ਡੀ ਜੀ (ਮਿਜ਼ੋਸਲਫੂਰਾਨ+ਆਇਡੋਸਲਫੂਰਾਨ) 160 ਗ੍ਰਾਮ 6 ਸ਼ਗੁਨ 21-11 (ਮੈਟਰੀਬਿਊਜ਼ਿਨ+ਕਲੋਡੀਨਾਫਾਪ) 200 ਗ੍ਰਾਮ •ਏ ਸੀ ਐੱਮ-9 (ਕਲੋਡੀਨਾਫਾਪ+ਮੈਟਰੀਬਿਊਜ਼ਿਨ) 240 ਗ੍ਰਾਮ ਦੀ ਸਪਰੇਅ ਕਰ ਸਕਦੇ ਹੋ ।
Sir g namaskar, Sir g haldi di bijayi December month vich Ho sakdi hai ?
(pb)
Punjab
ਵੱਧ ਝਾੜ ਲੈਣ ਲਈ ਬਿਜਾਈ ਅਪ੍ਰੈਲ ਦੇ ਅੰਤ ਵਿੱਚ ਕਰੋ ਇਸ ਨੂੰ ਪਨੀਰੀ ਦੇ ਨਾਲ ਵੀ ਉਗਾਇਆ ਜਾ ਸਕਦਾ ਹੈ ਇਸ ਲਈ ਜੂਨ ਦੇ ਪਹਿਲੇ ਪੰਦੜਵਾੜੇ ਤੱਕ ਪਨੀਰੀ ਖੇਤ ਵਿੱਚ ਲਾ ਦਿਓ ਪਨੀਰੀ ਲਈ 35-45 ਦਿਨਾਂ ਦੇ ਪੌਦਿਆਂ ਨੂੰ ਖੇਤ ਵਿੱਚ ਲਗਾਓ
sir pishli vaar main 343 beej paiya c oh ghar da beej main Paa sakda vdia rahega ?सर पिछली बार मैंने 343 बीज डाला था वह घर का बीज मैं डाल सकता हूँ बढ़िया रहेगा ?
(pb)
Maharashtra
hnji tusi paa skde ho. isda vdiaa result hunda hai
ਮੱਝ ਸੂਨ ਵਾਲੀ ਨਹੀਂ ਹੋ ਰਹੀ, ਕੀ ਕਰੀਏ ?
(pb)
Punjab
pet de keria Di medisan bandykind plus ovumin gold 100 gm,stimvit 21 boulas deo heat vich Aya u gi
nimbu ke trees lagayein toh result Kya rahega ?
(hn)
Chandigarh
Kripya nimbu ke paudhe ki umr btayein taaki apko shii jankaari dii jaa ske.
Rajasthan
Umar 40 sal h paudhe kii
market mein jo anda milta hai, us murgi ka kya name hai ?
(hn)
Punjab
Bablu g, Leghorn breed hai, jo Poultry farm me milti hai. White coloured hen
jaivik khad kisne banayi, uski vidhi, labh, upyog ?
(hn)
Punjab
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं
ਅਸੀਂ ਨਰਮੇ ਵਾਲੇ ਖੇਤ ਵਿੱਚ, ਅਜ ਤੋਂ 15 ਦਿਨ ਬਾਦ, ਕਣਕ ਦੀ ਕਿਹੜੀ ਕਿਸਮ ਬੀਜੀਏ ਜੀ ?
(pb)
Punjab
ਸ੍ਰੀ ਮਾਨ ਜੀ ਨਰਮੇ ਵਾਲੀ ਜਮੀਨ ਵਿੱਚ ਤੁਸੀਂ HD-2851 ਕਿਸਮ ਦੀ ਬਿਜਾਈ ਕਰ ਸਕਦੇ ਹੋ
Punjab
sir bg kina pau. Chad kana eda
Punjab
HD-2851 kisam pakkan de lyi 126-134 din laindi hai. iss di height shotti hundi hai. iss di toodi bhut ghat bndi hai. iss di height 80-90cm hi hundi hai. iss da jhaad change vaahna de vich 23 qtl chla janda hai. par jo iss da jhaad sifarish kita janda hai ohh 18 qtl prati acre hi hai. iss da jhaad iss de mote daanya kr ke vadh hunda hai. iss di roti v wdia bndi hai,tuc isdi bijai lyi beej 45 to 50 kg/acre hisab naal pao...ihh narme wale vaahn de vich kaamjab hai..
Uttar Pradesh
genhu ki kheto Ko Pani kitne din me lagana ho
Punjab
beejayi ke 25-30 din baad
Uttar Pradesh
genhu ki bubai ab se konsi bijai kare
veer ji poultry farm bare dasna detail ch ?
(pb)
Punjab
ਸਤਿ ਸ੍ਰੀ ਅਕਾਲ ਜੀ ਤੁਸੀ ਪੋਲਟਰੀ ਫਾਰਮ ਲਈ ਸਭ ਤੋਂ ਪਹਿਲੀ ਗੱਲ ਜੇਕਰ ਤੁਸੀ ਪੋਲਟਰੀ ਫਾਰਮ ਖੋਲਣਾ ਹੈ ਤਾਂ ਸਭ ਤੋਂ ਪਹਿਲਾਂ ਇਹ ਦੇਖੋ ਕਿ ਲੇਇਰ ਫਾਰਮਿੰਗ ਕਰਨੀ ਹੈ ਬਰੈਲਰ ਫਾਰਮਿੰਗ ਕਰਨੀ ਹੈ ਦੂਸਰੀ ਗੱਲ ਹੈ ਕਿ ਤੁਸੀ ਟ੍ਰੇਨਿੰਗ ਲੈ ਕੇ ਜਰੂਰ ਸ਼ੁਰੂ ਕਰੋ ਕਿਉਕੀ ਪੋਲਟਰੀ ਵਿੱਚ ਬਾਇਉਸਕਿਉਰਟੀ ਰੱਖਣੀ ਬਹੁਤ ਜਰੂਰੀ ਹੈ ਜੇਕਰ ਇੱਕ ਵਾਰ ਬਿਮਾਰੀ ਫਾਰਮ ਵਿੱਚ ਆ ਗਈ ਤਾਂ ਬਹੁਤ ਘੱਟ ਸਮੇਂ ਵਿੱਚ ਸਾਰੇ ਫਾਰਮ ਤੱਕ ਪਹੁੰਚਦੀ ਹੈ ਇਸ ਲਈ ਸਾਰੀਆ ਗੱਲਾਂ ਧਿਆਨ ਵਿੱਚ ਰੱਖ ਕੇ ਸ਼ੁਰੂ ਕਰੋ ਬਾਕੀ ਇਹ ਵੀ ਸਲਾਹ ਹੈ ਕਿ ਵੱਡੇ ਪੱਧਰ ਤੇ ਇਕਦਮ ਨਾ ਸ਼ੁਰੂ ਕਰੋ ਇੱਕ ਵਾਰ ਥੋੜੀਆ ਮੁਰਗੀਆ ਤੋਂ ਸ਼ੁਰੂ ਕਰੋ ਬਾਕੀ ਜੇਕਰ ਨਸਲ ਦੀ ਗੱਲ ਕੀਤੀ ਜਾਵੇ ਤਾਂ ਲੇਇਰ ਵਿੱਚ ਅੰਡਿਆ ਲਈ BV 300 ਨਸਲ ਸਭ ਤੋਂ ਵਧੀਆ ਰਹੇਗੀ ਇਹ ਨਸਲ 18 ਹਫਤਿਆ ਦੀ ਉਮਰ ਤੋਂ ਆਂਡੇ ਦੇਣਾ ਸ਼ੁਰੂ ਕਰ ਦਿੰਦੀ ਹੈ ਤੇ 19 ਹਫਤਿਆ ਤੋਂ 80 ਵੇ ਹਫਤੇ ਤੱਕ ਲੱਗਭੱਗ 370 ਆਂਡੇ ਦਿੰਦੀ ਹੈ ਪ੍ਰਤੀ ਮੁਰਗੀ ਲਈ 1.5-2.0 ਫੁੱਟ ਜਗਾਂ ਦੀ ਜਰੂਰਤ ਪੈਂਦੀ ਹੈ ਪਹਿਲੇ ਦਿਨ ਤੋਂ ਲੈ ਕੇ ਅੰਡੇ ਦੇਣ ਤੱਕ ਇੱਕ ਮੁਰਗੀ ਤੇ ਲੱਗਭੱਗ 250-300 ਰੁਪਏ ਖਰਚਾ ਆ ਜਾਂਦਾ ਹੈ ਬਾਕੀ ਤੁਹਾਡੇ ਰੱਖ ਰਖਾਵ ਤੇ ਬਿਮਾਰੀਆ ਤੇ ਟੀਕਾਕਰਣ ਦਾ ਖਰਚਾ ਅਲੱਗ ਹੈ ਇਹ ਕੁੱਝ ਮੁੱਢਲੀ ਜਾਣਕਾਰੀ ਸੀ ਬਾਕੀ ਤੁਸੀ ਪਹਿਲਾ ਕਿਸੇ ਸਫਲ ਪੋਲਟਰੀ ਫਾਰਮਰ ਨੂੰ ਜਰੂਰ ਮਿਲੋ ਤੁਹਾਨੂੰ ਹੋਰ ਬਹੁਤ ਗੱਲਾਂ ਦਾ ਤੇ ਬਰੀਕੀਆ ਤਾਂ ਪਤਾ ਲੱਗੇਗਾ ਇਸ ਤੋਂ ਬਿਨਾਂ ਤੁਹਾਡਾ ਕੋਈ ਸਵਾਲ ਹੋਇਆ ਤਾਂ ਤੁਸੀ ਦੁਬਾਰਾ ਐਪ ਤੇ ਸਵਾਲ ਪੁੱਛ ਸਕਦੇ ਹੋ ਜੀ ਧੰਨਵਾਦ
lehsun mein fungus or jad ki samasya ke liye upyog kar skte hain ?
(hn)
Maharashtra
Ravi ji, dr. root lehsun mein acchi root ki vikas ke liye istemal kiya jata hai, or jaikara ik keet nashak hai, yeh keet ke hamle ki roktham ke liye istemal kiya jata hai, ap fungus ki roktham ke liye isme carbendazim @ 4 gram yan mancozeb @ 4 gram prati litre pani ke hisaab se istemal kar sakte hain, dhanywad
sir suar di grower feed finisher ate starter feed da formula daso sir ji, please sir, Sukhwinder singh grewal daso ji ?
(pb)
charanjit singh ji tusi 99156 32577 menu eh number te call kar sakde ho.
veer g kanak nu pani Lagun too phela magneez dee sapree karee k naa g retli jameen hae g
(pb)
ਕਰ ਸਕਦੇ ਓ ਜੀ
ਦਿਸੰਬਰ ਮਹੀਨੇ ਕਣਕ ਦੇ ਅਖ਼ਰੀ ਹਫਤੇ ਦਾ ਕੜਾ ਬੀਜ ਬਜਿਆ ਜਾਦਾ ਹੈ
मिर्च का वानस्पतिक नाम क्या है ?
(hn)
Chandigarh
मिर्च का वानस्पतिक नाम कैप्सीकम फ्रुटेसेन्स है
ocean bio Company ke products ?
(hn)
Punjab
Balwan Singh Yadav ji thanks for sharing inromation for farmers.
Rajasthan
ocean bio company anupgharh ganganager Rajasthan contact no. 9784040563 6376039041;9772986121
which variety of wheat is sown in December ?
(en)
Punjab
PBW-658 and PBW-752 varieties of wheat can be sowing in 1st week of December.....
ਮੱਝ ਦੇ ਇੱਕ ਥਣ ਚੋਂ ਧਾਰ ਬਰੀਕ ਆ ਰਹੀ ਆ ਜੀ ਤਿੰਨ ਦਿਨ ਤੋਂ, ਥਣ ਲਾਲ ਵੀ ਹੋ ਰਿਹਾ ਜੀ, ਕੀ ਕੀਤਾ ਜਾਵੇ ਜੀ ?
(pb)
tuci uss nu Gardplus injection 4.5gm, Megludyna injection 20ml lgwao ate iss nu Mammidium powder 50gm rojana ate Potasium iodied powder 7gm rojana dena suru kro, iss nal frak paa jawega.
ਸਰ ਇਹ ਜੋ ਕਾਗਜੀ ਨਿੰਬੂ ਹੁੰਦਾ ਹੈ ਇਹ ਸਾਰਾ ਸਾਲ ਫਲ ਦਿੰਦੇ ਹਨ ਤੇ ਇਨ੍ਹਾਂ ਦੀ ਕਿਹੜੀ ਕਿਸਮ ਵਧੀਆ ਹੈ ?
(pb)
Maharashtra
ਕਿਸਮ ਅਨੁਸਾਰ ਫਲ ਆਮ ਤੌਰ ਤੇ ਅੱਧ ਜਨਵਰੀ ਤੋਂ ਅੱਧ ਫਰਵਰੀ ਵਿੱਚ ਪੱਕ ਜਾਂਦੇ ਹਨ ਪੰਜਾਬ ਵਿੱਚ ਨਿੰਬੂ ਦੀ ਕਾਗਜ਼ੀ ਕਿਸਮ ਲਾਉਣਾ ਯੋਗ ਹੈ
hum kiski kheti krein ?
(hn)
Maharashtra
राजेश जी आप सब्जियां जैसे चुकन्दर, शलगम, फूलगोभी, टमाटर, काली सरसों के बीज, मूली, पालक, पत्ता गोभी, शिमला मिर्च, लहसुन, प्याज, मटर, धनिया की बिजाई कर सकते है इसके इलावा आप गेंहू की बिजाई कर सकते है धन्यवाद
Kya hum yahan pe litchi ki kheti kr sakte hain ?
(hn)
Maharashtra
Rajesh ji aap rajasthan men iski kheti nahi kar sakte . litchi ki kheti Bihar, Tripura, West Bengal, Uttar Pradesh, Punjab ,Haryana,West Bengal,Tripura ,Assam men ki jati hai.dhanywad
सर टमाटर के अंदर से छोटी - छोटी सफेद लटें निकल रही हैं ?
(hn)
Maharashtra
ओम कुमार जी कृपया आप इसकी फोटो भेजे ताकि आपको उसके हिसाब से जानकारी दी जा सके धन्यवाद
ਹਾਂਜੀ ਕਣਕ ਤੇ MANGANESE ਦੀ ਸਪਰੇ ਕਰਨੀ ਹੈ ਕਿ ਇਸ ਵਿਚ UREA ਪਾ ਸਕਦੇ ਹੈ ਤੇ ਕੀਨੀ ਮਾਤਰਾ ਵਿਚ ਪ੍ਰਤੀ ਪੰਪ ?
(pb)
Punjab
ਰੇਤਲੀਆਂ ਜ਼ਮੀਨਾਂ ਵਿੱਚ ਜਿੱਥੇ ਪਿਛਲੇ 5-6 ਸਾਲਾਂ ਤੋਂ ਲਗਾਤਾਰ ਝੋਨਾ ਲਾਇਆ ਜਾ ਰਿਹਾ ਹੈ, ਉੱਥੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਮੈਂਗਨੀਜ਼ ਤੱਤ ਦੀ ਘਾਟ ਆ ਸਕਦੀ ਹੈ ਅਤੇ ਕਣਕ ਪੀਲੀ ਪੈਣ ਲੱਗ ਜਾਂਦੀ ਹੈ ਮਿੱਟੀ ਪਰਖ ਆਧਾਰ ’ਤੇ ਜੇ ਜ਼ਮੀਨ ਵਿਚ ਉਪਲੱਬਧ ਮੈਗਨੀਜ਼ ਤੱਤ 3.5 ਕਿਲੋ ਪ੍ਰਤੀ ਏਕੜ ਤੋਂ ਘੱਟ ਹੋਵੇ ਤਾਂ ਅਜਿਹੀਆਂ ਜ਼ਮੀਨਾਂ ਵਿੱਚ ਬੀਜੀ ਕਣਕ, ਜੌਂਅ, ਜਵੀਂ, ਬਰਸੀਮ ਆਦਿ ਫਸਲਾਂ ਵਿੱਚ ਮੈਗਨੀਜ਼ ਦੀ ਘਾਟ ਆਵੇਗੀ ਇਸ ਘਾਟ ਨੂੰ ਪੂਰਾ ਕਰਨ ਲਈ 0.5% ਮੈਗਨੀਜ਼ ਸਲਫੇਟ (1 ਕਿਲੋ ਮੈਗਨੀਜ਼ ਸਲਫੇਟ 200 ਕਿਲੋ ਪਾਣੀ ਪ੍ਰਤੀ ਏਕੜ) ਦੇ ਘੋਲ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਹੜੇ ਖੇਤਾਂ ਵਿੱਚ ਇਹ ਘਾਟ ਆਉਂਦੀ ਹੈ, ਉੱਥੇ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਸਪਰੇਅ ਕਰੋ ਅਤੇ ਬਾਅਦ ਵਿਚ ਪਾਣੀ ਲਾਓ ਇਸ ਤੋਂ ਬਾਅਦ ਹਫ਼ਤੇ ਦੀ ਵਿੱਥ ’ਤੇ 3 ਸਪਰੇਅ ਹੋਰ ਕਰੋ
sir jhoti heat vich nahi aa rahi ?
(pb)
Punjab
pet de keria Di medisan bandykind plus ovumin gold 100 GM stimvit 21 boulas deo heat vich Aya u gi
gehun mein khad ki matra prati acre kitni honi chahiye or kb - kb Deni hai ?
(hn)
Maharashtra
मिट्टी की जांच के आधार पर खादें डालें मिट्टी की जांच के अनुसार ही हम मिट्टी में आवश्यक खादों की मात्रा दे सकते हैं सिंचित क्षेत्रों के लिए, नाइट्रोजन 60 किलो (यूरिया 130 किलो), फासफोरस 24 किलो (एस एस पी 150 किलो), पोटाश 12 किलो (म्यूरेट ऑफ पोटाश 20 किलो) प्रति एकड़ में डालें नाइट्रोजन की आधी मात्रा और फासफोरस और पोटाश की पूरी मात्रा बिजाई के समय डालें बाकी नाइट्रोजन को पहली सिंचाई के समय डालें बारानी क्षेत्रों के लिए, नाइट्रोजन 24 किलो (यूरिया 52 किलो), फासफोरस 12 किलो (एस एस पी 75 किलो), पोटाश 8 किलो (म्यूरेट ऑफ पोटाश 15 किलो) प्रति एकड़ में डालें नाइट्रोज, फासफोरस और पोटाश की पूरी मात्रा बिजाई के समय डालें सिंचित क्षेत्रों में पिछेती बिजाई के लिए, नाइट्रोजन 50 किलो (यूरिया 110 किलो), फासफोरस 12 किलो (एस एस पी 75 किलो), पोटाश 16 किलो (म्यूरेट ऑफ पोटाश 27 किलो) प्रति एकड़ में डालें नाइट्रोजन की एक तिहाई मात्रा और फासफोरस और पोटाश की पूरी मात्रा बिजाई के समय डालें बाकी बची नाइट्रोजन की दो तिहाई मात्रा बिजाई के 35-40 दिनों के बाद डालें यह पाया गया है कि जिंक सल्फेट 10 किलो प्रति एकड़ में डालने से उपज में वृद्धि होती है जिंक की कमी को पूरा करने के लिए जिंक सल्फेट 0.5 प्रतिशत की फोलियर स्प्रे करें 15 दिनों के अंतराल पर दो से तीन स्प्रे करें अच्छी शाखाएं और उपज के लिए 19:19:19 घुलनशील खादें 5 ग्राम + स्टिकर 0.5 मि.ली. को प्रति लीटर पानी में मिलाकर बिजाई के 30 दिनों के बाद स्प्रे करें
गेहूं में खरपतवार बहुत होता है, जिससे गेहूं की फसल में बहुत असर पड़ता है, इस खरपतवार को हमारे यहां बटुरी कहते हैं, इसके लिए हमें कौन सी दवा का उपयोग करना चाहिए ?
(hn)
Maharashtra
सभ्याचारक पद्धति: सभ्याचारक पद्धति से नदीनों की रोकथाम के लिए फसल बोने के समय, फसल बोने की पद्धति, फसल की किस्म, खाद की मात्रा, सिंचाई की पद्धति ये सभी तत्व महत्तवपूर्ण भूमिका निभाते हैं बिजाई के लिए हमेशा गेहूं के साफ और नदीन मुक्त बीजों का प्रयोग करें गेहूं के बीजों का अंकुरन होने से पहले नदीनों को उखाड़कर नाश कर दें खालियों को नदीन रहित रखें रासायनिक नदीन रोकथाम: इसमें कम मेहनत और हाथों से नदीनों को उखाड़ने से होने वाली हानि ना होने कारण ज्यादातर यह तरीका ही अपनाया जाता है नुकसान से बचने के लिए पैंडीमैथालीन स्टांप (30 ई.सी.) 1320 मि.ली. को 200 लीटर पानी के घोल में मिलाके बीजने के 0-3 दिनों के अंदर अंदर छिड़काव करना चाहिए चौड़े पत्तों वाले नदीनों की रोकथाम: चौड़े पत्तों वाले नदीनों की रोकथाम के लिए बिजाई के 25-30 दिनों के बाद 2,4-डी 0.2-0.4 किलो को प्रति एकड़ में डालें जब फसल को पहला पानी लग जाए तो जड़ें बनने के समय चौड़े पत्तों वाले नदीनों को रोकने के लिए फलूरोक्सीपर 0.08-0.24 किलो प्रति एकड़ में डालना 2,4-डी के स्थान पर अच्छा विकल्प है जब मिट्टी में पर्याप्त नमी मौजूद हो तो नदीननाश्क, पहले और बाद में की जाने वाली दोनों स्प्रे का प्रयोग करें स्प्रे साफ और धूप वाले दिनों में करें नदीनों का फसल में मिलना एक बहुत बड़ी समस्या है इसके लिए 30-35 दिनों में 160 ग्राम क्लोडिनाफॉप- प्रॉपरज़िल + मैटसलफिउरॉन - मिथाइल बना बनाया + 500 मि.ली. सरफकटैंट 200 लीटर पानी में डालकर प्रति एकड़ में स्प्रे करें
Abs Sexcel semen kahan pr milega ?
(en)
Punjab
Rupesh Birla ji ABS ka semen lene ke lia aap Genus Breeding India Private Limited (ABS India) 406, Amar Neptune, 4th Floor, Plot # 45A & 46, Baner Road Baner, Pune – 411 045 Maharashtra, Phone number: 090201 31111, 91-20-2729-3445 Email: abs.india@genusplc.com se samparak kar sakte hai, Thankyou.
Abs Sexcel semen kahan pr milega ?
(en)
Punjab
Rupesh Birla ji ABS ka semen lene ke lia aap Genus Breeding India Private Limited (ABS India) 406, Amar Neptune, 4th Floor, Plot # 45A & 46, Baner Road Baner, Pune – 411 045 Maharashtra, Phone number: 090201 31111, 91-20-2729-3445 Email: abs.india@genusplc.com se samparak kar sakte hai, Thankyou.
ਰਵਿੰਦਰ ਜੀ ਅਚਾਰ ਪਾਉਣ ਵਾਲਾ ਲਿਫ਼ਾਫ਼ਾ ਮਤਲਬ ਮੋਮਜਮਾ ਕਿਥੋਂ ਮਿਲੂ, ਪਹਿਲੀ ਵਾਰ ਅਚਾਰ ਪਾ ਕੇ ਦੇਖਣਾ ਸਰ ਜੀ ਤੇ ਖਾਲੀ ਬੋਰਾ ਕਿੰਨੇ ਦਾ ਅਤੇ ਕਿਥੋਂ ਮਿਲਦਾ ?
(pb)
Punjab
Gurwinder kaur ji Silage vaste packing liphaphe len lai tusi Yadwinder Singh 9814232999, Gagandeep Singh 9814608988 nal samparak kar sakde ho, Thankyou.
pearl farming ki training lena chahta hun ?
(en)
Rajasthan
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
sir mujhe andon ka business karna hai, kahan se start karun, please upay btayein ?
(hn)
Punjab
यदि आप अंडों के लिए रखना चाहते है तो आप अंडों के लिए कोई भी अच्छी नस्ल रख सकते है यदि आप बड़े स्तर पर करना चाहते है तो BV300 नस्ल रख सकते है छोटे स्तर के लिए RIR नस्ल या ओर भी कई नस्लें रख सकते है , अंडा उत्पादन में तीसरे स्थान पर और मांस उत्पादन में 5 स्थान पर है यह 3 देसी मुर्गी की प्रजातियां ज्यादा प्रचलित हैं ग्रामप्रिया श्रीनिधि वनराजा कुक्कुट पालन परियोजना हैदराबाद के द्वारा यह तीनो प्रजातियां विकसित की गयीं हैं यह मुर्गियां अण्डों और मांस दोनों के लिए बहुत लाभदायक हैं देखा जाता है के जो हमारे किसान भाई ग्रामीण प्रजाति के मुर्गी पालन करते हैं उसके अपेक्षा में यह संकर नस्ल की प्रजाति अंडे और मांस में ज्यादा मुनाफा देता हैं आइये हम विस्तार से इन तीन प्रजाति के बारे में बात करें ग्रामप्रिया – ग्रामप्रिया प्रजाति की मुर्गियां भी दोहरी उपयोगिता वाली प्रजाति की मुर्गी है इसका अर्थ यह है के यह अंडा और मांस दोनों के लिए उपयोगी है , 18 महीने में यह 240 से 250 अंडे तक दे सकती है और इसका वजन 1.5 kg से 2 kg तक होता है श्रीनिधि प्रजाति की मुर्गी – यह प्रजाति ग्रामीण प्रजाति की मुर्गी के अपेक्षा में 230-250 अंडे तक देती है , श्रीनिधि मुर्गियों का वजन 2.5kg से लेकर 5 kg तक का होता है जो की ग्रामीण प्रजाति के मुर्गियों से बहुत ज्यादा है इसीलिए यह दोहरी उपयोगिता प्रजाति में गिनी जाती है इसके मांस और अंडे दोनों से ज्यादा मुनाफा कमाया जा सकता है ,इन प्रजातियों की मुर्गियां तेजी से बढ़ती हैं वनराजा – वनराजा प्रजाति की मुर्गियां भी ग्रामीण प्रवेश के लिए काफी अच्छी मानी जाती है यह मुर्गी 120 – 130 अंडे 3 महीने में देती है देसी मुर्गी पालन के लिए यह 3 विकसित प्रजातियां बहुत ही लाभदायक साबित हुई है..
kesa expert hatcher da nmbr send kro ji and lasota vacine chicks ko kis tra dete java eyes vich j pen wala drinks vich ?
(pb)
Punjab
ehh tuci pani vich v de skde ho ja fir eyes drop v paa skde ho..
Veer g kanak nu pani Lgaun to pehla kehri spray kriye kanak peeli na pawe te growth v kre g ?
(pb)
Punjab
lakhbeer ji hale ta kanak nu khaadan poori matra vich pao kyuki khaadan nal hi kanak di poori growth ho jandi hai.jekar pooriyan khaadan paun to bad v kanak growth na kare ta tuc NPK 191919 ek kilo nu 150 litre pani vich mila ke spray karo.dhanwad
how to check whether a oyester(pearl) is dead or alive ?
(en)
Madhya Pradesh
Biswajit ji aap yeh audio sune ji.
sir mera swal h k hatchar m jab chicks bnta h tb 18 to 21 days vich chicks niklta h tb chicks egg vich h mr jnda n ki krn ho skda g kesa expert d nmbr send kro j koe advice deo sir ?
(pb)
Punjab
iske liye Setter aur Hatcher dono da temp. aur humidity proper book de hisabse rakhen kyuki temp. sahi naa hone ke karan chicks marte rehte hai..
ਸਰ ਜੀ ਜਗਰਾਉਂ ਤੂੜੀ ਕੀ ਰੇਟ ਆ ?
(pb)
Punjab
Inderjit ji turri da bhaa 300 - 430/q chal reha hai, Thankyou.
ਖੁੰਭਾ ਦੀ ਖੇਤੀ ਲਈ ਟਰੇਨਿੰਗ ਕਿਸ ਥਾਂ ਤੋਂ ਮਿਲ ਸਕਦੀ ਹੈ ?
(pb)
Punjab
Baljeet Singh ji Mushrooms farming di Training lyi Tusi Skill Development Centre PAU Ludhiana ch form fill krke submit krwa dio g, Jdo v next training aayegi tuhanu ihde regarding dsya jaaega, Thankyou
Hello sir i am sudesh from Rajasthan and distt Jhalawar se hun, sir mujhe poultry and Diary ki training krni hai, Plz help me sir ?
(hn)
Punjab
Sudesh ji iski training lene ke liye aap apna nazdiki KVK se sampark kr skte hai, aap waha jakar apna training ka farm bharr ayee jabb waha training hogi too woh apko phone krke btaa denge, training lene ke liye aap Krishi Vigyan Kendra, Directorate of Extension Education, Agriculture University, Kota Dist. - Jhalawar - 326001 (Raj.) India Mobile : +91 9414316578, Office : +91 7432230504 se sampark kr skte hai.
sarson ki kheti ki Puri jankari ?
(hn)
Maharashtra
तिलहनी फसलों के लिए हल्की से भारी ज़मीनें अच्छी होती हैं राया हर तरह की ज़मीन में उगाया जा सकता है पर तोरिये के लिए भारी ज़मीनें चाहिए तारामीरा के लिए आमतौर पर रेतली से मैरा रेतली ज़मीनें अच्छी होती हैं सीड बैड पर बोयी फसल अच्छी अंकुरित होती है ज़मीन को देसी हल से दो या तीन बार जोताई करें और प्रत्येक जोताई के बाद सुहागा फेरें बीजों के एकसार अंकुरित होने के लिए बैड नर्म, गीले और समतल होने चाहिए बुंदेलखंड और आगरा क्षेत्रों के लिए, बिजाई के लिए सितंबर का आखिरी सप्ताह उचित समय होता है जबकि बाकी के क्षेत्रों के लिए 15 अक्तूबर तक बिजाई पूरी कर लें असिंचित क्षेत्रों के लिए बिजाई का उपयुक्त समय सितंबर के दूसरे पखवाड़ा होता है तारामीरा-सरसों की बिजाई के लिए पंक्ति से पंक्ति का फासला 30 सैं.मी. और पौधे से पौधे का फासला 10 से 15 सैं.मी. रखें गोभी सरसों की बिजाई के लिए पंक्तियों का फासला 45 सैं.मी. और पौधे से पौधे का फासला 10 सैं.मी. रखें बीजों को 4-5 सैं.मी. की गहराई में बोयें बिजाई के लिए सीड ड्रिल विधि का प्रयोग करें सिंचित और असिंचित क्षेत्रों के लिए 2-2.5 किलो बीज प्रति एकड़ में प्रयोग करें बिजाई के 3-4 सप्ताह पहले 8-10 किलो गली हुई रूड़ी की खाद या अच्छी तरह से गला हुआ गाय का गोबर मिट्टी में मिलायें खादों की उचित मात्रा के लिए मिट्टी की जांच करना जरूरी है सिंचित हालातों में नाइट्रोजन 50 किलो (यूरिया 110 किलो), फासफोरस 24 किलो (सुपर फास्फेट 150 किलो) और पोटाश 24 किलो (म्यूरेट ऑफ पोटाश 40 किलो) प्रति एकड़ में डालें बिजाई के समय नाइट्रोजन की आधी मात्रा और फासफोरस की पूरी मात्रा डालें और बाकी बची नाइट्रोजन पहली सिंचाई के समय डालें फासफोरस के लिए, यदि एस एस पी का प्रयोग ना किया गया हो तो बिजाई के समय सल्फर 16 किलो प्रति एकड़ में डालें यदि डी ए पी का प्रयोग ना किया गया हो तो जिप्सम 80 किलो प्रति एकड़ में डालें थायोरिया 0.05 प्रतिशत की स्प्रे करने से अनाज की उपज में 10-15 प्रतिशत की वृद्धि होती है
dr. sab cows aur buff repet bhut ho rhe ne . kush pashu 4.5 din tara kri jande kush cow nu 24 hours bad a.i krvode a te buflo nu 8 to 12 hours bad krde te do tin var a.i krone aa fir v repet ho rhe ne kirpya aap a.i da thik time te labi heat vale pushuo bare jankri deo ?
(pb)
ਉਸ ਨੂੰ Gynarich 5ml ਇੰਜੇਕਸ਼ਨ ਲਗਾਓ ਅਤੇ 7ਵੇ ਦਿਨ Pragma 2ml ਇੰਜੇਕਸ਼ਨ ਲਗਾਓ ਅਤੇ ਫਿਰ 9ਵੇ ਦਿਨ ਫਿਰ Gynarich 2.5ml ਇੰਜੇਕਸ਼ਨ ਲਗਾਓ ਅਤੇ 10ਵੇ ਦਿਨ ਉਸ ਨੂੰ ਟੀਕਾ ਭਰਵਾਂ ਦਿਓ ਅਤੇ pregstay gold powder 30gm ਰੋਜਾਨਾ ਦਿਓ ..
cow sui nu 3 day ho gaya milk bht red aa riha doctor to vi tika lagwaya hun par koi fark ni tusi koi medicine daso jis naal thik ho ja dasi opaya vi das diyo ?
(pb)
tuci uss nu Amoxirum injection 4.5gm, Megludyne injection 20ml, CRB(ascrobic acid) injection 20ml ate Vitamin-K injection 10ml lgwao, baki uss nu Dettol 100ml ate Mammidium powder 50gm mix krke 1 time deo, iss nal frak paa jawega..
बंजर भूमि को उपजाऊ कैसे बनाएं ?
(hn)
Maharashtra
अभिषेक जी बंजर जमीन को उपजाऊ बनाने के लिए मिटटी टेस्ट जरूर करवाए और उसके हिसाब से खेत में खादों का इस्तेमाल करें इसके इलावा आप उसमे गोबर की खाद डाले जिस से मिटटी की गुणवत्ता में वृद्धि होती है इसके इलावा आप मिटटी में हरी खाद की बिजाई करें धन्यवाद
dec month de lst vich kera kanak da beej beejana chaida jis da charr jaadiyan nikale shri mann ji ?
(pb)
Punjab
Ranjeet ji picheti bijai de layi tuc kisman jive PBW590 , PBW509, PBW658 di bijai kar sakde ho.dhanwad
Punjab
dhanwwad veer g
मैं चने की खेती में अधिक से अधिक उपज लेना चाहिता हूँ, कम लागत में अधिक उपज लेना चाहता हूँ ?
(hn)
Maharashtra
रावेन्द्र जी आप इसके ऊपर NPK 191919 एक किलो को 150 लीटर पानी के हिसाब से स्प्रे करें धन्यवाद
ਮੁਰਗੀ ਨੂੰ ਕੀ ਦੇਣਾ ਚਾਹੀਦਾ ਹੈ, ਕੀ ਉਹ ਆਂਡੇ ਦੇਣ ਲੱਗੇ ?
(pb)
Punjab
ਮੁਰਗੀਆਂ 6 ਮਹੀਨੇ ਦੀਆ ਹੋਣ ਤੇ ਸਹੀ ਅੰਡੇ ਦਿੰਦੀਆਂ ਹੈ ਤੁਸੀ ਨੇੜੇ ਦੇ ਪਸ਼ੂਆਂ ਵਾਲੇ ਮੈਡੀਕਲ ਸਟੋਰ ਤੋਂ EGG FORMULA ਨਾਮ ਦਾ ਪਾਊਡਰ ਲਿਆ ਕੇ ਫੀਡ ਦੇ ਵਿੱਚ ਮਿਲਾ ਕੇ ਦਿਓ, ਇਸਦੇ ਨਾਲ ਤੁਸੀ Ostovet ਕੈਲਸ਼ੀਅਮ ਦਿਓ , ਇਸ ਨੂੰ 15ml ਪ੍ਰਤੀ 100 ਮੁਰਗੀਆਂ ਦੇ ਹਿਸਾਬ ਨਾਲ ਦਿਓ .
gir cow ?
(hn)
Punjab
Ramlal ji kripya aap apna swal vistar se pushen ki aap gir cow ke vare mai kya jankari lena chahte hai tan jo apko sahi jankari di jaa skee.
sir aa ki km aundi aa ji ?
(pb)
Punjab
Harsh ji pashu thnna dia bimaria thik rehndia hai, pashua vich mastitis di smasia control hundi hai ate dudh da PH level sahi rehnda hai, lewe di vdia growth hundi hai..
ਕਣਕ ਚ ਯੁਰੀਆ ਪਾਓਣ ਤੋਂ ਕਿੰਨੀ ਦੇਰ ਬਾਅਦ ਸਪਰੇ ਕਰਨੀ ਚਾਹੀਦੀ ਹੈ ?
(pb)
Punjab
ਜਸਵਿੰਦਰ ਜੀ ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਪੁਛੋ ਕੇ ਤੁਸੀ ਕਿਹੜੀ ਸਪ੍ਰੇਹ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
ਹਲਦੀ ਦੀ ਖੇਤੀ ਕਿਵੇਂ ਸ਼ੁਰੂ ਕਰੀਏ ?
(pb)
Punjab
ਹਲਦੀ ਦੀ ਸਫਲ ਕਾਸ਼ਤ ਲਈ ਕੁਝ ਜ਼ਰੂਰੀ ਨੁਕਤੇ ਪੰਜਾਬ ਦਾ ਖੇਤੀ ਅਰਥਚਾਰਾ ਮੁੱਖ ਤੌਰ ‘ਤੇ ਝੋਨੇ ਅਤੇ ਕਣਕ ਦੀ ਫ਼ਸਲ ‘ਤੇ ਨਿਰਭਰ ਕਰਦਾ ਹੈ ਪ੍ਰੰਤੂ ਝੋਨੇ ਅਤੇ ਕਣਕ ਦੇ ਫ਼ਸਲੀ ਚੱਕਰ ਨੂੰ ਲਗਾਤਾਰ ਅਪਣਾਉਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਅਤੇ ਝੋਨੇ ਅਤੇ ਕਣਕ ਤੋਂ ਮੁਨਾਫ਼ਾ ਵੀ ਘਟ ਰਿਹਾ ਹੈ ਇਸ ਲਈ ਲੋੜ ਹੈ ਫ਼ਸਲੀ ਵਿਭਿੰਨਤਾ ਨੂੰ ਅਪਣਾੳਂੁਦੇ ਹੋਏ ਹੋਰ ਫ਼ਸਲਾਂ ਵੱਲ ਵੀ ਧਿਆਨ ਦਿੱਤਾ ਜਾਵੇ ਹਲਦੀ ਫ਼ਸਲੀ ਵਿਭਿੰਨਤਾ ਵਿਚ ਚੰਗਾ ਯੋਗਦਾਨ ਪਾ ਸਕਦੀ ਹੈ ਹਲਦੀ ਦੀ ਖੇਤੀ ਨਾਲ ਨਾ ਕੇਵਲ ਸਾਡੀ ਆਪਣੀ ਲੋੜ ਪੂਰੀ ਹੋਵੇਗੀ ਸਗੋਂ ਸਾਡੇ ਪ੍ਰਾਂਤ ਅਤੇ ਦੇਸ਼ ਦੇ ਵਪਾਰ ਵਿਚ ਵੀ ਵਾਧਾ ਹੋਵੇਗਾ ਹਲਦੀ ਦੀ ਕਾਸ਼ਤ ਇਸ ਦੀਆਂ ਗੰਢੀਆਂ ਕਰਕੇ ਕੀਤੀ ਜਾਂਦੀ ਹੈ ਇਸ ਦੀਆਂ ਗੰਢੀਆਂ ਦਾ ਪੀਲਾ ਰੰਗ ਇਸ ਵਿਚਲੇ ਖਾਸ ਤੱਤ ਕਰਕਿਊਮਿਨ (1.8 ਤੋਂ 5.4 ਪ੍ਰਤੀਸ਼ਤ) ਕਰਕੇ ਹੁੰਦਾ ਹੈ ਹਲਦੀ ਦੀਆਂ ਗੰਢੀਆਂ ਵਿਚ ਖ਼ਾਸ ਤਰ੍ਹਾਂ ਦਾ ਤੇਲ (2.5 ਤੋਂ 7.2 ਪ੍ਰਤੀਸ਼ਤ) ਵੀ ਹੁੰਦਾ ਹੈ ਜਿਸ ਨੂੰ ਟਰਮੇਰੋਲ ਕਿਹਾ ਜਾਂਦਾ ਹੈ ਹਲਦੀ ਦੀ ਵਰਤੋਂ ਮੁੱਖ ਤੌਰ ‘ਤੇ ਰਸੋਈ ਵਿਚ ਮਸਾਲੇ ਦੇ ਤੌਰ ‘ਤੇ, ਭੋਜਨ ਪਦਾਰਥਾਂ ਨੂੰ ਸੁਗੰਧੀ ਅਤੇ ਰੰਗ ਦੇਣ ਵਾਸਤੇ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਇਸ ਦੇ ਖ਼ਾਸ ਗੁਣਾਂ ਕਰਕੇ ਇਸ ਦੀ ਵਰਤੋਂ ਵੱਖ-ਵੱਖ ਦਵਾਈਆਂ ਅਤੇ ਹਾਰ-ਸ਼ਿੰਗਾਰ ਦੇ ਸਮਾਨ ਵਿਚ ਵੀ ਕੀਤੀ ਜਾਂਦੀ ਹੈ . ਇਸ ਦੇ ਸਹੀ ਵਾਧੇ ਵਿਕਾਸ ਲਈ ਇਸ ਨੂੰ ਗਰਮ ਅਤੇ ਸਿੱਲ੍ਹੇ ਵਾਤਾਵਰਨ ਦੀ ਜ਼ਰੂਰਤ ਪੈਂਦੀ ਹੈ ਪੰਜਾਬ ਵਿਚ ਇਸ ਦੀ ਕਾਸ਼ਤ ਸਾਰੇ ਸੇੇਂਜੂ ਇਲਾਕੇ ਵਿਚ ਕੀਤੀ ਜਾ ਸਕਦੀ ਹੈ ਜ਼ਿਆਦਾ ਜੈਵਿਕ ਮਾਦੇ ਵਾਲੀਆਂ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਇਸ ਦੀ ਕਾਸ਼ਤ ਲਈ ਜ਼ਿਆਦਾ ਢੁਕਵੀਆਂ ਹਨ ਹਲਦੀ ਦੀ ਫ਼ਸਲ ਤੋਂ ਬਾਅਦ ਪਛੇਤੀ ਕਣਕ ਜਾਂ ਪਿਆਜ਼ ਲਗਾਏ ਜਾ ਸਕਦੇ ਹਨ ਹੇਠ ਲਿਖੀਆਂ ਤਕਨੀਕੀ ਗੱਲਾਂ ਵੱਲ ਧਿਆਨ ਦੇ ਕੇ ਹਲਦੀ ਤੋਂ ਵਧੇਰੇ ਝਾੜ ਲਿਆ ਜਾ ਸਕਦਾ ਹੈ ਉੱਨਤ ਕਿਸਮਾਂ : ਫ਼ਸਲ ਦੇ ਵਧੇਰੇ ਝਾੜ ਲਈ ਕੇਵਲ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਹੈ ਪੰਜਾਬ ਵਿਚ ਹਲਦੀ ਦੀ ਕਾਸ਼ਤ ਲਈ ਦੋ ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ ਜਿਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ : ਪੰਜਾਬ ਹਲਦੀ 1: ਹਲਦੀ ਦੀ ਇਸ ਕਿਸਮ ਦੇ ਬੂਟੇ ਦਰਮਿਆਨੀ ਉਚਾਈ ਦੇ ਅਤੇ ਸਿੱਧੇ ਹੁੰਦੇ ਹਨ ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਰੇ, ਦਰਮਿਆਨੇ ਚੌੜੇ ਅਤੇ ਥੋੜ੍ਹੇ ਲੰਬੇ ਆਕਾਰ ਦੇ ਹੁੰਦੇ ਹਨ ਇਸ ਦੀਆਂ ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਜਦੋਂਕਿ ਅੰਦਰਲੇ ਗੁੱਦੇ ਦਾ ਰੰਗ ਗੂੜ੍ਹਾ ਪੀਲਾ ਹੁੰਦਾ ਹੈ ਇਹ ਕਿਸਮ ਪੱਕਣ ਲਈ ਲੱਗਪਗ 215 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 108 ਕੁਇੰਟਲ ਪ੍ਰਤੀ ਏਕੜ ਹੈ ਪੰਜਾਬ ਹਲਦੀ 2: ਹਲਦੀ ਦੀ ਇਸ ਕਿਸਮ ਦੇ ਬੂਟੇ ਲੰਬੇ ਅਤੇ ਸਿੱਧੇ ਹੁੰਦੇ ਹਨ ਇਸ ਕਿਸਮ ਦੇ ਬੂਟਿਆਂ ਦੇ ਪੱਤੇ ਹਲਕੇ ਹਰੇ ਅਤੇ ਜ਼ਿਆਦਾ ਚੌੜੇ ਹੁੰਦੇ ਹਨ ਇਸ ਦੀਆਂ ਗੰਢੀਆਂ ਮੋਟੀਆਂ ਅਤੇ ਲੰਬੀਆਂ ਹੁੰਦੀਆਂ ਹਨ ਗੰਢੀਆਂ ਦੇ ਉੱਪਰਲੇ ਛਿਲਕੇ ਦਾ ਰੰਗ ਭੂਰਾ ਅਤੇ ਅੰਦਰਲੇ ਗੁੱਦੇ ਦਾ ਰੰਗ ਪੀਲਾ ਹੁੰਦਾ ਹੈ ਇਹ ਕਿਸਮ ਪੱਕਣ ਲਈ ਲੱਗਪਗ 240 ਦਿਨ ਲੈਂਦੀ ਹੈ ਅਤੇ ਇਸ ਦਾ ਔਸਤ ਝਾੜ 122 ਕੁਇੰਟਲ ਪ੍ਰਤੀ ਏਕੜ ਹੈ ਖੇਤ ਦੀ ਤਿਆਰੀ: ਹਲਦੀ ਇਸ ਦੀਆਂ ਗੰਢੀਆਂ (ਜ਼ਮੀਨੀ ਤਣੇ) ਲਈ ਉਗਾਈ ਜਾਂਦੀ ਹੈ ਗੰਢੀਆਂ ਦੇ ਸਹੀ ਵਾਧੇ- ਵਿਕਾਸ ਲਈ ਜ਼ਮੀਨ ਦਾ ਨਰਮ ਹੋਣਾ ਬਹੁਤ ਜ਼ਰੂਰੀ ਹੈ ਇਸ ਲਈ ਬਿਜਾਈ ਤੋਂ ਪਹਿਲਾਂ ਖੇਤ ਨੂੰ ਦੋ-ਤਿੰਨ ਵਾਰ ਵਾਹ ਕੇ ਅਤੇ ਸੁਹਾਗਾ ਮਾਰ ਕੇ ਚੰਗੀ ਤਰ੍ਹਾਂ ਤਿਆਰ ਕਰ ਲੈਣਾ ਚਾਹੀਦਾ ਹੈ ਖੇਤ ਦੀ ਤਿਆਰੀ ਸਮੇਂ ਜੇਕਰ ਪਿਛਲੀ ਫ਼ਸਲ ਦੇ ਮੁੱਢ ਅਤੇ ਹੋਰ ਘਾਹ-ਫੂਸ ਹੋਵੇ ਤਾਂ ਖੇਤ ਦੀ ਤਿਆਰੀ ਸਮੇਂ ਉਨ੍ਹਾਂ ਨੂੰ ਕੱਢ ਦੇਣਾ ਚਾਹੀਦਾ ਹੈ ਬੀਜ ਦੀ ਮਾਤਰਾ: ਹਲਦੀ ਦੀ ਬਿਜਾਈ ਗੰਢੀਆਂ ਰਾਹੀ ਕੀਤੀ ਜਾਂਦੀ ਹੈ ਬਿਜਾਈ ਲਈ ਵਰਤੀਆਂ ਜਾਣ ਵਾਲੀਆਂ ਗੰਢੀਆਂ ਤਾਜ਼ੀਆਂ ਅਤੇ ਰੋਗ ਰਹਿਤ ਹੋਣੀਆਂ ਚਾਹੀਦੀਆਂ ਹਨ ਇਕ ਏਕੜ ਦੀ ਬਿਜਾਈ ਵਾਸਤੇ 6 ਤੋਂ 8 ਕੁਇੰਟਲ ਤਾਜ਼ੀਆਂ ਗੰਢੀਆਂ ਦੀ ਜ਼ਰੂਰਤ ਪੈਂਦੀ ਹੈ ਜੇਕਰ ਘਰੇਲੂ ਪੱਧਰ ‘ਤੇ ਛੋਟੇ ਪੈਮਾਨੇ ‘ਤੇ ਹਲਦੀ ਦੀ ਬਿਜਾਈ ਕਰਨੀ ਹੋਵੇ ਤਾਂ ਇਕ ਮਰਲਾ (25 ਵਰਗ ਮੀਟਰ) ਰਕਬੇ ਲਈ 4-5 ਕਿਲੋਗ੍ਰਾਮ ਗੰਢੀਆਂ ਕਾਫ਼ੀ ਹੁੰਦੀਆਂ ਹਨ ਬਿਜਾਈ ਦਾ ਢੰਗ : ਹਲਦੀ ਦੀ ਬਿਜਾਈ ਲਈ ਤਾਜ਼ੀਆਂ ਅਤੇ ਨਿਰੋਗ ਗੰਢੀਆਂ ਦੀ ਚੋਣ ਕਰਨੀ ਚਾਹੀਦੀ ਹੈ ਹਲਦੀ ਦੀ ਬਿਜਾਈ 1 ਫੁੱਟ (30 ਸੈਂਟੀਮੀਟਰ) ਦੀ ਵਿੱਥ ‘ਤੇ ਲਾਈਨਾਂ ਵਿਚ ਗੰਢੀ ਤੋਂ ਗੰਢੀ ਦਾ ਫ਼ਾਸਲਾ 8 ਇੰਚ (20 ਸੈਂਟੀਮੀਟਰ) ਰੱਖ ਕੇ ਕਰਨੀ ਚਾਹੀਦੀ ਹੈ ਬਿਜਾਈ ਤੋਂ ਬਾਅਦ ਖੇਤ ਵਿਚ 25-36 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਪਾ ਦੇਣੀ ਚਾਹੀਦੀ ਹੈ ਪਰਾਲੀ ਪਾਉਣ ਨਾਲ ਗੰਢੀਆਂ ਜਲਦੀ ਹਰੀਆਂ ਹੋ ਜਾਂਦੀਆਂ ਹਨ ਗੰਢੀਆਂ ਦੇ ਹਰੇ ਹੋਣ ਤੱਕ ਖੇਤ ਨੂੰ ਗਿੱਲੀ ਵੱਤਰ ਵਿਚ ਰੱਖਣਾ ਚਾਹੀਦਾ ਹੈ ਬੀਜ ਦੀ ਕੀਮਤ 3000ਤੋਂ 3500 ਰੁਪਏ ਪ੍ਰਤੀ ਕੁਇੰਟਲ ਹੈ ਕੁੱਲ ਖਰਚਾ 35 ਤੋ 40 ਹਜਾਰਾਂ ਆਉਂਦਾ ਹੈ ਜਿਆਦਾ ਖਰਚਾ ਬੀਜ ਅਤੇ ਲੇਵਰ ਤੇ ਆਉਂਦਾ ਹੈ।
Ma pig Farm ka lon lana ha manu ke ke dakomint ke jarurat ha ma pig farm da koras v kar leya ha ?
(pb)
ਸੂਰ ਪਾਲਣ ਲਈ ਲੋਨ ਤੇ 25% ਸਬਸਿਡੀ ਮਿਲਦੀ ਹੈ ਜਿਵੇ ਕੁੱਲ 8 ਲੱਖ ਦਾ ਪ੍ਰੋਜੈਕਟ ਹੈ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਤੁਸੀ ਸਭ ਤੋਂ ਪਹਿਲਾਂ ਜ਼ਿਲੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਤੋਂ ਫਾਰਮ ਲੈ ਕੇ ਭਰ ਬੈਕ ਕੋਲ ਜਾਉਗੇ ਉਸ ਤੋਂ ਬਾਅਦ ਬੈਕ ਜਦੋ ਲੋਨ ਦੇਣ ਲਈ ਰਾਜ਼ੀ ਹੋ ਗਿਆ ਉਹ ਤੁਹਾਡੀ ਫਾਈਲ ਪੂਰੀ ਕਰਣਗੇ ਫਿਰ ਤੁਸੀ ਫਾਈਲ ਨੂੰ ਡਿਪਟੀ ਡਾਇਰੂੈਕਟਰ ਕੋਲ ਲੈ ਕੇ ਜਾਉਗੇ ਤੁਸੀ ਕਿਸੇ ਵੀ ਸਰਕਾਰੀ ਜਾਂ ਪ੍ਰਾਈੇਵੇਟ ਬੈੱਕ ਤੋਂ ਅਪਲਾਈ ਕਰ ਸਕਦੇ ਹੋ ਇਸ ਲਈ ਜ਼ਮੀਨ ਹੋਣਾ ਜਰੂਰੀ ਹੈ ਕਿਉਕੀ ਬੈਕ ਨੂੰ ਵੀ ਕੋਈ ਗਰੰਟੀ ਚਾਹੀਦੀ ਹੁੰਦੀ ਹੈ ਬੈਕ ਤੁਹਾਡੀ ਜ਼ਮੀਨ ਦੇ ਆਧਾਰ ਤੇ ਹੀ ਤੁਹਾਨੂੰ ਲੋਨ ਦਿੰਦਾ ਹੈ ਬਾਕੀ ਬੈਕ ਦੀਆ ਆਪਣੀ ਕੁੱਝ ਸ਼ਰਤਾ ਹੁੰਦੀਆ ਹਨ
ABS ka semen uttar pradesh distt- Ghazipur, tehsil zamania, Vill+Post Bara mein available ho sakta hai kya, please reply ?
(hn)
Punjab
Mehtab khan ji ABS ka semen lene ke liye aap V.K. Traders, Address: S17/330E, Maldahiya, Near Pani Tanki, Varanasi, Uttar Pradesh 221002, Phone: 097948 95070 se samparak kar sakte hai, Thankyou.
disease, little leaf of brinjal ?
(hn)
Maharashtra
Basant ji please send the image so that we can better identify the disease and provide you proper information. thank you
allu ki fasal mein lg gya hai, isme kon si dawayi spray karein ?
(hn)
Punjab
ravi ji kripya aap iske nuksaan kiye gaye paudhon ki photo bheje taki aapko uske hisab se jankari dija sake,dhanywad
ਸਰ ਗਾਂ ਨੂੰ ਬੰਨ ਦੀ ਸਿਕਾਇਤ ਹੈ ਡਾਕਟਰ ਤੋ ਦਵਾਈ ਵੀ ਚੱਲ ਰਹੀ ਹੈ ਇਸਦਾ ਕੋਈ ਇਲਾਜ ਦੱਸੋ ।ਦੇਸੀ ਜਾ ਅੰਗਰੇਜੀ ਦੋਨੋ ?
(pb)
Punjab
ਜੇਕਰ ਗਾਂ ਨੂੰ ਗੋਬਰ ਦਾ ਬੰਨ ਹੈ ਤਾਂ ਉਸ ਨੂੰ 400 ਗ੍ਰਾਮ ਜੰਗ ਜੰਗਹਰੜ, 200 ਗ੍ਰਾਮ ਤਿਰਫਲਾ , 400 ਗ੍ਰਾਮ ਸਤਿਆਨਾਸ਼ੀ , ਇਨ੍ਹਾਂ ਨੂੰ ਚੰਗੀ ਤ੍ਰਾਹ ਮਿਲਾ ਕੇ ਇਸਦਾ ਪਾਊਡਰ ਬਣਾ ਲਓ , ਫਿਰ ਤੁਸੀ 2 ਲਿਟਰ ਪਾਣੀ ਗਰਮ ਕਰੋ ਅਤੇ ਉਸ ਵਿੱਚ ਇਹ ਪਾਓ ਫਿਰ ਠੰਡਾ ਕਰਕੇ ਗਾਂ ਨੂੰ ਨਾਲ਼ ਦੀ ਮਦਦ ਨਾਲ ਪਿਲਾਓ , ਇਹ ਚੀਜਾਂ ਤੁਹਾਨੂੰ ਕਿਸੀ ਵੀ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਣਗੀਆਂ , ਇਸ ਨਾਲ ਅਗਲੇ ਦਿਨ ਫਰਕ ਪੈ ਜਾਵੇਗੀ , ਅਤੇ ਉਸਦਾ ਪੇਟ ਸਾਫ਼ ਹੋ ਜਾਵੇਗਾ ..
sir jerha butalex injection calf de lgda hai, ohda ki fayida hai ?
(pb)
Punjab
Harsh ji iss injection di varto krnn nal bachia vich gannda di smasia nhi aundi, kamjori nhi aundi ate sarir di sahi growth hundi hai..
चने की फसल 1 महीने की हो गई है, कौनसी खरपतवार नाशक स्परे करें ?
(hn)
Maharashtra
नदीनों की रोकथाम के लिए पहली गोडाई हाथों से या घास निकालने वाली चरखड़ी से बिजाई के 25-30 दिन बाद करें और जरूरत पड़ने पर दूसरी गोडाई बिजाई के 60 दिनों के बाद करें नदीनों की प्रभावशाली रोकथाम के लिए बिजाई से पहले पैंडीमैथालीन 1 लीटर प्रति 200 लीटर पानी में घोलकर बिजाई के 3 दिन बाद एक एकड़ में स्प्रे करें कम नुकसान होने पर नदीन नाशक की बजाय हाथों से गोडाई करें या कही से घास निकालें इस से मिट्टी हवादार बनी रहती है
भैंस को गर्मी में लाने के लिए कोई दवाई ?
(hn)
Punjab
यदि आपकी भैंस समय पर हीट में नहीं आती है तो आप उसे पेट के कीड़ों के लिए Bendikind plus bolus दें और Agrimin powder 100gm रोज़ाना दें और Ovumin advance bolus रोज़ाना एक गोली दें और 21 दिन तक देते रहे, इससे हीट में आ जाएगी.
sir sadde thoda jeha lehsun beejeya hoya ohdi ki sewa kriye ki oh vadia motta ho jave ?
(pb)
Punjab
harsh ji isde uper NPK 130045@1 litre nu 150 litre pani vich mila ke spray karo. isde nal lasan mota paida hunda hai.dhanwad
Gibrllic acid.0.01% di spray vich dose kini paindi Hai g kanak ta karni Hai ?
(pb)
Punjab
rajveer ji kanak vich pehlan khaadan di poori matra pao hale tuhanu gibberellic acid di spray karn di lod nahi hai.jekar pooriyan khaadan di varto to bad v kanak growth na kare fer tuc isdi matra 250ml nu prati acre de hisab nal spray karo.dhanwad
sir . 08-10-2019 ਨੂੰ ਕਣਕ ਬੀਜੀ ਸੀ ਗੁਲੀ ਡਾਡਾ ਕਣਕ ਦੇ ਨਾਲ ਹੀ ਹੋਣ ਲੱਗ ਗਿਅਾ ਸੀ ਗੁਲੀ ਡਾਡਾ ਬਹੁਤ ਜਾਦੇ ਹੈ ਜੀ ਪਿਛਲੇ ਸਾਲ ਪਾਣੀ ਲਗਾੳੁਣ ਤੋ ਪਹਿਲਾ ਲੀਡਰ ਕੀਤੀ ਸੀ ਤੇ ਪਾਣੀ ਲਾੳੁਣ ਤੋ ਬਾਅਦ ਵਿੱਚ UPL ਦੀ ਸੁਗਨ ਕੀਤੀ ਸੀ ਲੀਡਰ ਦਵਾੲੀ ਨੇ ਗੁਲੀ ਡੱਡਾ ਨਹੀ ਸੀ ਮਾਰੀਅਾ UPL ਦੀ ਸੁਗਨ ਨੇ 60 % ਗੁਲੀ ਡੱਡਾ ਮਾਰ ਦਿੱਤਾ ਸੀ । ਹੁਣ ਕਿਹੜੀ ਸਪਰੇ ਕਰੀ ੲੇ ਜੀ ਜਿਸ ਨਾਲ ਗੁਲੀ ਡੱਡਾ ਚੰਗੀ ਤਰਾ ਨਾਲ ਮਰ ਜਾਵੇ ਕਿੳੁ ਕੇ sir ਹੁਣ ਵਾਰੀਸ ਹੋਣ ਕਰਕੇ ਥੋੜੀ ਜਮੀਨ ਵੀ ਗਿਲੀ ਹੈ ?
(pb)
Punjab
ਸ੍ਰੀ ਮਾਨ ਜੀ ਸੁਚੱਜੀ ਰੋਕਥਾਮ ਦੇ ਲਈ ਤੁਸੀ axil ਜਾਂ ਫੇਰ total ਜਾਂ markpower ਵਿਚੋਂ ਕਿਸੇ ਇਕ ਦੀ ਸਪਰੇਅ ਕਰ ਸਕਦੇ ਹੋ ਜੀ ਪਰ ਇਹ ਸਪਰੇਅ ਕਰਨ ਵੇਲੇ ਖੇਤ ਦੇ ਵਿਚ ਗਿੱਲ ਹੋਣਾਂ ਜਰੂਰੀ ਹੈ ਜੇ ਥੋਡੇ ਇਹਨਾਂ ਨਦੀਨ ਨਾਸ਼ਕਾਂ ਨਾਲ ਗੁੱਲੀ ਡੰਡਾ ਨਹੀਂ ਮਰਿਆ ਤਾਂ ਤੁਸੀ 200 ਗ੍ਰਾਮ ਸ਼ਗਨ 21-11 (ਕਲੋਡੀਨਾਫੌਪ+ਮੈਟਰੀਬਿਊਜ਼ਿਨ) ਨੂੰ 150 ਲਿਟਰ ਪਾਣੀ ਵਿਚ ਘੋਲ ਕ ਪ੍ਰਤੀ ਏਕੜ ਛਿੜਕਾ ਕਰੋ। *ਨੋਟ* 1.ਸ਼ਗਨ 21-11 ਨੂੰ pbw 550 ਤੇ ਉਨਤ pbw550 ਵਿਚ ਨਾ ਛਿੜਕੋ। 2. ਸਗਨ 21-11 ਦਾ ਹਲਕੀਆਂ ਜਮੀਨਾ ਵਿਚ ਛਿੜਕਾ ਨਾ ਕਰੋ। 3.ਵਡਾਣਕ ਕਣਕ ਵਿਚ ਸ਼ਗਨ 21-11 ਨਾ ਵਰਤੋਂ।