Punjab
Search
टोमॅटो सुकु लागलाआहे ?
(hn)
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
gehun v jau ka beej Kahan milega ?
(hn)
Punjab
Boduram ji ashi kisam ka seed lene ke liye aap Karan Gupta 9252333335 Sangam Seeds Factory se samparak kar sakte hai, Thankyou.
टोमॅटो सुकायला लाला आहे ?
(hn)
Punjab
कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
sir aa gaa kehri nasal di cross aa dseo ?
(pb)
Punjab
ehh cross breed cow hai, iss vich mix breed de jyada gunn hai ..
gehu v jau ka beej Kahan milega ?
(hn)
Punjab
Boduram ji ashi kisam ka seed lene ke liye aap Karan Gupta 9252333335 Sangam Seeds Factory se samparak kar sakte hai, Thankyou.
सर मुझे सरसों कौन से बीज की बिजाई करनी चाहिए जो पैदावार में ज़्यादा हो, कृपया जल्दी बताएं ?
(hn)
Punjab
श्रीमान जी, आप सरसों की किस्मे जैस के सिंचित क्षेत्रों के लिए: Narendra Ageti Rai 4, Varuna (T 59), Vasanti, Rohini, Maya, Urvashi, Narendra Swarna Rai 8, Narendra Rai, असिंचित क्षेत्रों के लिए : Vaibhav, Varuna (T 59), पिछेती बिजाई के लिए: Aashirwad, Varadan, लवणी मिट्टी के लिए: Narendra Rai, CS 52, CS 54 की बिजाई करें, धन्यवाद
janvar ?
(hn)
Punjab
Mayur sad ji kirpya aap apna swal visthar se pushe ta jo aap sahi jankari di ja sake, Thankyou.
Want to purchase dhaincha seeds ?
(en)
Punjab
Arun you can buy dhaincha seeds from your nearby District Agriculture office. The seeds of dhaincha are provided by state seed department. Thank you.
Namskar sir Mera name balbir Singh me gaziabad se hu sir mujhe dairy farming training Karni hai pls btaye me Kaha se training kare pls ?
(hn)
Punjab
Dairy training lene ke liye apne nazdiki krishi vigyan kendra se sampark kr skte hai waha se aap training lee skte hai, iske liye aap Krishi Vigyan Kendra, Delhi, Address: Samashpur Khalsa, Ujwa, Delhi, 110073, Phone: 011 6563 8199 se sampark kr skte hai.
I want to buy dhaincha seed ?
(en)
Punjab
Arun you can buy dhaincha seeds from your nearby District Agriculture office. The seeds of dhaincha are provided by state seed department. Thank you.
ਇਹ ਮੱਝ ਕਿਹੜੀ ਨਸਲ ਦੀ ਹੈ ਜੀ ?
(pb)
Punjab
ehh majjh Jafarabadi nasal di mix hai.
Lehsun ka beej ka upchar jruri hai ya nahi or agr hai To kese kre ?
(hn)
बीज को थीरम 2 ग्राम प्रति किलो + बैनोमाईल 50 डब्लयु पी 1 ग्राम प्रति लीटर पानी से उपचार कर उखेड़ा रोग और कांगियारी से बचाया जा सकता है रासायण प्रयोग करने के बाद, बीज को टराइकोडरमा विराइड 2 ग्राम प्रति किलो बीज से उपचार कर इसे मिट्टी की बीमारियों से बचाया जा सकता है
Pusa 44 jiri hai ik Kila eda hoi ja reha upro suk reha koi sundi tela nai hai khet vich, dur ton bhut bura lgda dekhan vich ?
(pb)
Punjab
gurpreet ji kirpa karke daso ke tuc isde vich ik do spreha nu mila ke spray kiti hai ja nahi ta jo tuhanu is bare poori jankari diti ja sake.dhanwad
path pahilyanda kadhi gabala yete ?
(hn)
Punjab
Pavan ji, kripya ap apna sawal visthar se puchein taki apko iksi puri jankari di ja sake, dhanywad
धनिया की खेती का सही समय क्या है ?
(hn)
Maharashtra
सब्जियों में प्रयोग करने के लिए इसकी बिजाई अक्तूबर के पहले सप्ताह में करनी चाहिए और बीज तैयार करने के लिए बिजाई अक्तूबर के आखिरी सप्ताह से नवंबर के पहले सप्ताह तक करनी चाहिए कतार से कतार का फासला 30 सैं.मी. और पौधे से पौधे का फासला 15 सैं.मी. रखें बीज की गहराई 3 सैं.मी. से ज्यादा नहीं होनी चाहिए इसकी बिजाई के लिए पोरा ढंग का प्रयोग किया जाता है एक एकड़ खेत में बिजाई के लिए 8-10 किलो बीज प्रति एकड़ में प्रयोग करें
esda ki reason ho skda ?
(pb)
Punjab
shrimaan ji, eh fungus de hamle de kar ke hoea hai, isdi roktham lai tuc carbendazim @ 4gm prati liter pani ke hisaab se spray karo, dhanwad
todays mosam in bathinda ?
(pb)
Punjab
Paramjit ji, mausam vibhag ke anusaar ane vale kuch dino tak mausam saaf rahe ga, dhanywad
अक्तूबर में कौनसी सब्जी बोये ?
(hn)
Punjab
श्रीमान जी, आप सब्जिया जैसे के गाजर, मूली, शिमला मर्च, मिर्च, टमाटर, गोभी, पियाज, आलू, बैंगन, लहसुन की खेती कर सकते हैं, धन्यवाद
सर मैं बैकयार्ड मुर्गी पालन करना चाहता हूं कैसे करें चूजे कहा से मिलेंगे plz सर बताए ?
(hn)
Punjab
सबसे पहले आपके लिए यह जानना जरूरी है कि मुर्गी पालन दो तरह का होता है कि आप अंडों का व्यवसाय करना चाहते हैं या मीट का यदि आप अंडों का धंधा करना चाहते हैं तो आपको लेयर मुर्गियां पालनी पड़ेंगी और यदि आप मीट का धंधा करना चाहते हैं तो आपको ब्रॉयलर मुर्गियां पालनी पड़ेंगी यदि आप ब्रायलर मुर्गी पालन करना चाहते हैं तो कम से कम 10 हजार मुर्गियों का धंधा शुरू करना चाहते हैं तो आपको 4 से 5 लाख का इतज़ाम करना पड़ेगा, ये आप अपने बजट के हिसाब से कम पंक्षियों से भी शुरू कर सकते हैं बाकि आप इस काम को ट्रेनिंग लेकर शुरू करें जिसमें आपको इस काम के बारे में पूरी जानकारी दी जाएगी ट्रेनिंग लेने के लिए आप अपने नज़दीकी कृषि विज्ञान केंद्र से संपर्क करें आप वहां जाकर अपना ट्रेनिंग का फार्म भर आएं जब भी ट्रेनिंग होगी तो वो आपको फोन करके उसके बारे में बता देंगे, चूज़े लेने के लिए आप Sumit Kumar 8006000291 7906547529 Sumit Kumar Poultry Farm से संपर्क कर सकते है
z 78 price ?
(pb)
Punjab
Shrimaan ji, kripya ap bataye ke ap kis fasal ki baat kar rahe hain, tajo apko iski puri jankari di ja ske, dhanywad
धान के पत्ते का रंग पीला अथवा भूरा हो गया है सूख रहा है ऊपर से ?
(hn)
Punjab
श्रीमान जी, यह तापमान के बदलाव की वजह से हुआ है, इसके लिए आप folicur @ 200 ml प्रति एकड़ के हिसाब से स्प्रे करें, धन्यवाद
Dr sahib ik 2saal Di jhoti hai ji USNA na ta 4-5din hogya kuj khada hae ate na ni goha kardi hae the na hi pishab kardi Dr sahib Roj tika laga ke Chala janda ne ate kal bilkul hi thoda ja gobar Kita si jis da kuj hor traa da rang si ilag DSO ji plz ?
(pb)
tuci uss nu Impacdon powder 200gm nu 4 litre vich pani vich ubal ke garam kro ate uss pani vich Kodtume dia jdda v pao ate ubalo, fir jddo pani 1 litre tak rehh jawe tan uss vich Vitakind liv liquid 1 litre mix kro ate thnda krke jhoti nu deo, iss nal frak paa jawega..
kanak beejan da ki time hai ya beej ditti jave ?
(pb)
Punjab
Shrimaan ji, kank di bijai da sahi sama october to november tak da hunda hai , dhanwad
Uttar Pradesh
नवम्बर लास्ट हफ्ते से लेकर जनवरी पहले हफ्ते तक सही होता है
Uttar Pradesh
सही समय 15 नवंबर से 15 दिसंबर, बोने को तो लोग 26 जनवरी तक भी बोते हैं
ਸਰ ਜੀ ਮੈਂ ਫੁੱਲਾਂ ਦੀ ਪਨੀਰੀ ਤਿਆਰ ਕਰਨੀ ਹੈ ਕਿਵੇ ਬੀਜ ਲਾਉਣ ਆ ?
(en)
ਫੁੱਲਾਂ ਦੀ ਪਨੀਰੀ ਬੀਜਣ ਲਈ ਚੰਗੀ ਜਗਾ ਦੀ ਚੋਣ ਕਰਕੇ ਜਿੱਥੇ ਪਾਣੀ ਨਾਂ ਖੜਦਾ ਹੋਵੇ ਧੁੱਪ ਲਗਦੀ ਹੋਵੇ ਉਸ ਨੰੂ ਚੰਗੀ ਤਰਾਂ ਵਾਹ ਕੇ ਤਿਆਰ ਕਰ ਲਓ ਤਿੰਨ ਫੁੱਟ ਚੌੜੇ ਤੇ ਲੰਬਾਈ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਬੈਡ ਤਿਆਰ ਕਰ ਲਵੋ ਉਸ ਉੱਪਰ ਬੀਜ ਲਾਇਨਾ ਵਿੱਚ ਲਗਾ ਕੇ ਪਾਣੀ ਲਗਾ ਦੇਵੋ
ਸਰ ਜੀ ਤਿੰਨ ਸਾਲ ਦੀ ਪਹਿਲਣ ਝੋਟੀ ਆ ਉਸ ਨੂੰ ਤਿੰਨ ਵਾਰ ਟੀਕਾ ਵੀ ਭਰਾਇਆ ਉਹ ਹਰ ਵਾਰ ਫਿਰ ਜਾਦੀ ਉਹ ਗੱਬਣ ਨਹੀ ਹੁੰਦੀ ਕਿਰਪਾ ਕਰਕੇ ਕੋਈ ਸੁਝਾਅ ਦਿਓ ?
(pb)
Punjab
ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 30 ਮਿਲੀ ਅਤੇ ਉਸ ਵਿਚ Metro IV drip 50ml ਮਿਕਸ ਕਰੋ ਅਤੇ ਇਸ ਤ੍ਰਾਹ ਕਰਕੇ 3 ਦਿਨ ਭਰਵਾਓ ਅਤੇ ਉਸ ਨੂੰ Minfa gold ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ Pregstay gold ਪਾਊਡਰ 30 ਗ੍ਰਾਮ ਰੋਜਾਨਾ ਦਿਓ ਅਤੇ 20 ਦਿਨ ਤੱਕ ਦਿਓ, ਇਸ ਨਾਲ ਫਰਕ ਪੈ ਜਾਵੇਗਾ..
animals ?
(pb)
Punjab
Amanpreet ji kirpa krke apna swal vistar nal pusho ji tuci animals vare ki jankari lena chahunde ho tan jo tuhanu sahi jankari diti ja skee..
sir ji Kanak Da beej hd2967 and hd3086 nu mix krke beej sakde ne Dakar jameen hai ji please dso ji ?
(en)
Punjab
gurdhyan ji tuc ehna nu ikathe rla ke beej sakde ho par agle saal layi tuc ehna da beej nahi rakh sakde.dhanwad
ਕਿਹੜੀਆਂ ਕਿਹੜੀਆਂ ਸਬਜੀਆਂ ਗਮਲਿਆਂ ਵਿੱਚ ਬੀਜੀਆਂ ਜਾ ਸਕਦੀਆਂ ਹਨ ਇਹ ਜਰੂਰ ਦੱਸੋ ਜੀ ਧੰਨਵਾਦ ?
(pb)
ਗਮਲੇ ਵਿੱਚ ਛੋਟੀਆ ਜੜਾਂ ਵਾਲੀਆ ਸਬਜ਼ੀਆ ਲਗਾਈਆ ਜਾ ਸਕਦੀਆ ਹਨ ਜਿਵੇ ਪਾਲਕ, ਧਨੀਆ ਅਤੇ ਮਿਰਚ ਲਗਾ ਸਕਦੇ ਹੋ ਜੀ
सर यह कौन सी नस्ल है ?
(hn)
Punjab
Amitesh ji iss photo ke hisab se yeh desi chicks hai.
देसी चूजे में यह कौन सी नस्ल है
सर मैं बस्ती जिला से कैरी सोनाली मुर्गी के चुजे हमें कहा से मिल सकता है ?
(hn)
Punjab
Ravi Verma ji desi chuje lene ke lia aap Sumit Kumar 8006000291, 7906547529 (Sumit Kumar Poultry Farm) se samparak kar sakte hai, Thankyou.
sir ji bhains abhi byai hai bhains ka bchha dudh nhi chhukh raha hai Or dudh bdane ke liye kya khilaye bhains ko or konsi khal khilaye pls sir ?
(hn)
Punjab
आप भैंस के बच्चे को डॉक्टर से जांच करवायें जिससे उसकी अच्छी तरह जांच की जा सके आप भैंस को 250 ग्राम गुड, 250 ग्राम गुलकंद, 100 ग्राम सौंफ और 100 ग्राम सूखे आंवले और 50 ग्राम अज्वाइण उबाल कर फिर ठंडा करके 5—7 दिन दें बाकि उसे anabolite liquid 100ml रोजाना देना शुरू करें इससे फर्क पड़ जाएगा
हेलो सर मैं आम और नीबू अक्तूबर माह में लगाना चाहता हूं यह पेड़ जीवित रहेंगे या नहीं, सही समय है कि नहीं बताइए मैं मध्य प्रदेश जिला रायसेन मैं रहता हूं हिनोतिया खास ?
(hn)
Punjab
आम :- पौधे अगस्त से सितंबर और फरवरी मार्च के महीने में बोये जाते हैं पौधे हमेशा शाम को ठंडे समय में बोयें फसल को तेज हवा से बचाएं नीबू :- बिजाई के लिए मध्य जून से लेकर अंत सितंबर उपयुक्त होता है शुरूआती विकास के दौरान तेज हवा को कम करने के लिए आम, अमरूद, जामुन, अनोला, शीशम या शहतूत खेत के चारों तरफ लगाएं
Bali me dana nahi banta hai 50% khali rah jati hai ?
(hn)
Punjab
Shrimaan ji, yeh fungus ka hamle ki vajah se hua hai, iski roktham ke liye ap tilt @200 ml prati acre ke hisaab se spary karein, or 2-3 din ke fasle par fok ki roktham ke liye cartap hydrochloride @ 170 gm prati acre ke hisaab se spary karein, dhanywad
सर नींबू फल की फोटो भेजी ?
(hn)
Maharashtra
sir aap iske paudhe ki jadon men dheemak check karen agar maujood hai to aap iski jadon men chlorpyriphos @4ml ko prati litre pani ke hisab se spray karen.dhanywad
sir ji mein flower da seed lona a ji kivee lona ji ?
(en)
Maharashtra
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿੱਟੀ ਵਿੱਚ ਵਧੀਆ ਵਿਕਾਸ ਕਰਦੀ ਹੈ, ਜਦ ਕਿ ਅਫਰੀਕਨ ਗੇਂਦੇ ਦੀ ਕਿਸਮ ਜਿਆਦਾ ਜੈਵਿਕ ਖਾਦ ਵਾਲੀ ਮਿੱਟੀ ਵਿੱਚ ਵਿਕਾਸ ਕਰਦੀ ਹੈ ਪ੍ਰਸਿੱਧ ਕਿਸਮਾਂ:- African Marigold: ਇਹ ਕਿਸਮ 90 ਸੈ. ਮੀ. ਲੰਬੀ ਹੁੰਦੀ ਹੈ ਇਸਦੇ ਫੁੱਲ ਆਕਾਰ ਵਿੱਚ ਵੱਡੇ ਅਤੇ ਲੈਮਨ, ਪੀਲੇ, ਸੁਨਹਿਰੇ, ਸੰਤਰੀ ਅਤੇ ਗੁੜੇ ਪੀਲੇ ਰੰਗ ਦੇ ਹੁੰਦੇ ਹਨ ਇਹ ਲੰਬੇ ਸਮੇਂ ਦੀ ਕਿਸਮ ਹੈ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Giant Double African Orange, Crown of Gold, Giant Double African Yellow, Chrysanthemum Charm, Golden Age, Cracker Jack ਆਦਿ ਹਨ French Marigold: ਇਹ ਛੋਟੇ ਕੱਦ ਦੀ ਅਤੇ ਜਲਦੀ ਪੱਕਣ ਵਾਲੀ ਕਿਸਮ ਹੈ ਇਸਦੇ ਫੁੱਲ ਆਕਾਰ ਵਿੱਚ ਛੋਟੇ ਅਤੇ ਪੀਲੇ, ਸੰਤਰੀ, ਸੁਨਹਿਰੇ ਪੀਲੇ, ਲਾਲ ਜੰਗੀ ਅਤੇ ਭੂਰਾ-ਲਾਲ ਰੰਗ ਦੇ ਹੁੰਦੇ ਹਨ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Rusty Red, Butter Scotch, Red Borcade, Star of India, Lemon drop ਆਦਿ ਹੈ Pusa Basanti Gainda: ਇਹ ਲੰਬੇ ਸਮੇਂ ਦੀ ਕਿਸਮ ਹੈ ਇਸਦਾ ਪੌਦਾ 58.80 ਸੈ.ਮੀ. ਲੰਬਾ ਅਤੇ ਇਸਦੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਗੰਧਕ ਵਰਗੇ ਪੀਲੇ, ਦੋਹਰੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ Pusa Narangi Gainda: ਫੁੱਲ ਨਿਕਲਣ ਦੇ ਲਈ 125-136 ਦਿਨਾਂ ਦੀ ਲੌੜ ਹੁੰਦੀ ਹੈ ਇਸਦਾ ਪੌਦਾ ਲੰਬਾ ਅਤੇ 73.30 ਸੈ.ਮੀ. ਕੱਦ ਦਾ ਹੁੰਦਾ ਹੈ ਅਤੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਸੰਤਰੀ ਰੰਗ ਦੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ ਫੁੱਲ ਸੰਘਣੇ ਅਤੇ ਦੋਹਰੀ ਪਰਤ ਵਾਲੇ ਹੁੰਦੇ ਹਨ ਇਸਦੇ ਤਾਜ਼ੇ ਫੁੱਲਾਂ ਦਾ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਮਿੱਟੀ ਨੂੰ ਭੁਰਭੂਰਾ ਹੋਣ ਤੱਕ ਖੇਤ ਨੂੰ ਜੋਤੋ ਮਿੱਟੀ ਦੀ ਉਪਜਾੳ ਸ਼ਕਤੀ ਵਧਾੳਣ ਲਈ ਆਖਿਰ ਵਿੱਚ ਖੇਤ ਜੋਤਣ ਦੇ ਸਮੇਂ 250 ਕੁਇੰਟਲ ਰੂੜੀ ਦੀ ਖਾਦ ਅਤੇ ਗਾਂ ਦਾ ਗੋਬਰ ਮਿੱਟੀ ਚ ਮਿਲਾਓ ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ ਫਾਸਲਾ ਨਰਸਰੀ ਬੈੱਡ 3x1 ਮੀਟਰ ਆਕਾਰ ਦੇ ਤਿਆਰ ਕਰੋਂ ਗਾਂ ਦਾ ਗੋਬਰ ਮਿਲਾਓ ਬੈੱਡਾ ਨੂੰ ਪਾਣੀ ਦਿਓ ਅਤੇ ਨਮੀ ਬਣਾਏ ਰੱਖੋ ਸੁੱਕੇ ਫੁੱਲਾਂ ਦਾ ਚੂਰਾ ਕਰਕੇ ਉਨ੍ਹਾਂ ਨੂੰ ਕਤਾਰਾਂ ਅਤੇ ਬੈੱਡਾ ਤੇ ਛਿੱੜਕ ਦਿਓ ਜਦੋਂ ਪੌਦਿਆਂ ਦਾ ਕੱਦ 10-15 ਸੈ.ਮੀ. ਹੋ ਜਾਵੇਂ ਤਾਂ ਇਹ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਫਰੈਂਚ ਕਿਸਮ ਨੂੰ 35x35 ਸੈ.ਮੀ. ਅਤੇ ਅਫਰੀਕੀ ਕਿਸਮ ਨੂੰ 45x45 ਸੈ.ਮੀ, ਦੇ ਫਾਸਲੇ ਤੇ ਪਨੀਰੀ ਲਾਉ ਨਰਸਰੀ ਬੈੱਡਾ ਤੇ ਬੀਜਾਂ ਦਾ ਛਿੱੜਕਾਅ ਕਰੋਂ ਬਿਜਾਈ ਦੇ ਲਈ ਪਨੀਰੀ ਵਾਲੇ ਢੰਗ ਦੀ ਵਰਤੋਂ ਕੀਤੀ ਜਾਂਦੀ ਹੈ ਬੀਜ ਦੀ ਮਾਤਰਾ ਇੱਕ ਏਕੜ ਖੇਤ ਵਿੱਚ 600 ਗ੍ਰਾਮ ਤੋਂ 800 ਗ੍ਰਾਮ ਬੀਜਾਂ ਦੀ ਲੌੜ ਹੁੰਦੀ ਹੈ ਜਦੋ ਫਸਲ 30-45 ਦਿਨ ਦੀ ਹੋ ਜਾਵੇਂ, ਤਾਂ ਇਸਨੂੰ ਸਿਰੇ ਤੋਂ ਕੱਟ ਦਿਓ ਇਸ ਨਾਲ ਪੌਦੇ ਨੂੰ ਝਾੜੀਦਾਰ ਅਤੇ ਸੰਘਣਾ ਹੋਣ ਚ ਮਦਦ ਮਿਲਦੀ ਹੈ, ਇਸ ਨਾਲ ਫੁੱਲਾਂ ਦੀ ਕੁਆਲਿਟੀ ਅਤੇ ਵਧੀਆ ਆਕਾਰ ਮਿਲਦਾ ਹੈ ਸ਼ੁਰਆਤ ਵਿੱਚ ਖਰਾਕ ਦੇ ਤੋਰ ਤੇ ਵਧੀਆ ਵਿਕਾਸ ਲਈ ਨਾਈਟ੍ਰੋਜਨ 32 ਕਿਲੋ (ਯੂਰੀਆ 70 ਕਿਲੋ), ਫਾਸਫੋਰਸ 16 ਕਿਲੋ (ਐਸ ਐਸ ਪੀ 100 ਕਿਲੋ ), ਪੋਟਾਸ਼ 32 ਕਿਲੋ (ਮਿਉਰੇਟ ਆਫ ਪੋਟਾਸ਼ 53 ਕਿਲੋ) ਪ੍ਰਤੀ ਏਕੜ ਵਿੱਚ ਪਾਓ ਮਿੱਟੀ ਦੀ ਕਿਸਮ ਦੇ ਅਨੁਸਾਰ ਖਾਦ ਦੀ ਖੁਰਾਕ ਬਦਲ ਦਿਓ ਠੀਕ ਖੁਰਾਕ ਦੇਣ ਲਈ ਮਿੱਟੀ ਦੀ ਜਾਂਚ ਕਰਵਾਓ ਅਤੇ ਉਸ ਦੇ ਆਧਾਰ ਤੇ ਖੁਰਾਕ ਦਿਓ ਨਦੀਨਾਂ ਦੀ ਸੰਖਿਆ ਦੇ ਅਨੁਸਾਰ ਗੋਡੀ ਕਰੋ ਖੇਤ ਵਿੱਚ ਪਨੀਰੀ ਲਗਾਉਣ ਤੋਂ ਬਾਅਦ ਤੁਰੰਤ ਸਿੰਚਾਈ ਕਰੋਂ ਕਲੀ ਬਣਨ ਤੋਂ ਲੈ ਕੇ ਕਟਾਈ ਤੱਕ ਦੀ ਸਥਿਤੀ ਸਿੰਚਾਈ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ ਅਪ੍ਰੈਲ ਤੋਂ ਜੂਨ ਦੇ ਮਹੀਨੇ ਵਿੱਚ 4-5 ਦਿਨਾਂ ਦੇ ਅੰਤਰਾਲ ਤੇ ਲਗਾਤਾਰ ਸਿੰਚਾਈ ਕਰਨਾ ਜਰੂਰੀ ਹੁੰਦਾ ਹੈ ਕਿਸਮ ਦੇ ਆਧਾਰ ਤੇ ਗੇਂਦਾ 2 ਤੋਂ 2.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੇ ਹਨ ਫਰੈਂਚ ਗੇਂਦੇ ਦੀ ਕਿਸਮ 1.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਜਦਕਿ ਅਫਰੀਕੀ ਗੇਂਦੇ ਦੀ ਕਿਸਮ ਦੋ ਮਹੀਨੇ ਵਿੱਚ ਤਿਆਰ ਹੋ ਜਾਂਦੀ ਹੈ ਜਦੋਂ ਗੇਂਦੇ ਦੇ ਫੁੱਲ ਪੂਰਾ ਆਕਾਰ ਲੈ ਲੈਣ ਤਾਂ ਉਸ ਸਮੇਂ ਇਨ੍ਹਾਂ ਨੂੰ ਤੋੜ ਲਓ ਤੁੜਾਈ ਸਵੇਰੇ ਅਤੇ ਸ਼ਾਮ ਦੇ ਸਮੇਂ ਕਰੋਂ ਫੁੱਲਾਂ ਦੀ ਤੁੜਾਈ ਤੋਂ ਪਹਿਲਾਂ ਸਿੰਚਾਈ ਕਰੋਂ, ਇਸ ਨਾਲ ਫੁੱਲਾਂ ਦੀ ਕੁਆਲਿਟੀ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ ਗੁਲਾਬ ਲਈ ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ ਵਧੀਆ ਵਿਕਾਸ ਲਈ ਮਿੱਟੀ ਦਾ pH 6 ਤੋਂ 7.5 ਹੋਣਾ ਚਾਹੀਦਾ ਹੈ ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ, ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਓ ਅਤੇ ਬੇਲੋੜਾ ਪਾਣੀ ਕੱਢ ਦਿਓ ਪ੍ਰਸਿੱਧ ਕਿਸਮਾਂ:- ਇਸ ਨੂੰ ਮੁੱਖ ਤੌਰ ਤੇ 3 ਗਰੁੱਪਾਂ ਵਿੱਚ ਵੰਡਿਆਂ ਜਾ ਸਕਦਾ ਹੈ: 1) ਪ੍ਰਜਾਤੀਆਂ 2) ਪੁਰਾਣੇ ਬਾਗ 3) ਆਧੁਨਿਕ ਜਾਂ ਨਵੇਂ ਗੁਲਾਬ Species roses: ਇਸ ਨੂੰ ਜੰਗਲੀ ਗੁਲਾਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਇਸ ਕਿਸਮ ਦੇ ਫੁੱਲ ਦੀਆਂ ਪੰਜ ਪੱਤੀਆਂ ਹੁੰਦੀਆਂ ਹਨ ਅਤੇ ਰੰਗ ਚਮਕੀਲਾ ਹੁੰਦਾ ਹੈ ਇਹ ਸਰਦੀਆਂ ਵਿੱਚ ਜ਼ਿਆਦਾ ਸਮੇਂ ਤੱਕ ਰਹਿੰਦੀ ਹੈ ਜਿਵੇਂ ਕਿ: Rosa rugose: ਇਸਦਾ ਮੂਲ ਸਥਾਨ ਜਪਾਨ ਹੈ ਇਹ ਕਿਸਮ ਕੁਦਰਤੀ ਤੌਰ ਤੇ ਸਖਤ ਹੁੰਦੀ ਹੈ ਇਸਦੇ ਫੁੱਲ ਬਹੁਤ ਮਹਿਕਦਾਰ ਹੁੰਦੇ ਹਨ ਅਤੇ ਇਸਦੀਆਂ ਪੱਤੀਆਂ ਝੁਰੜੀਆਂ ਵਾਲੇ ਚਮੜੇ ਵਰਗੀਆਂ ਹੁੰਦੀਆਂ ਹਨ ਇਹ ਸੰਘਣੀ ਅਤੇ ਮੋਟੀ ਝਾੜੀ ਵਿੱਚ ਉੱਗਦੇ ਹਨ ਇਸ ਤੇ ਰਸਾਇਣਿਕ ਸਪਰੇਅ ਨਾ ਕਰੋ, ਕਿਉਂਕਿ ਇਸ ਤੇ ਸਪਰੇਅ ਕਰਨ ਨਾਲ ਸਾਰੇ ਪੱਤੇ ਝੜ ਜਾਂਦੇ ਹਨ Banksiae: ਇਸ ਨੂੰ ਲੇਡੀ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਇਸਦਾ ਮੂਲ ਸਥਾਨ ਚੀਨ ਹੈ ਇਸਦੇ ਫੁੱਲ ਛੋਟੇ, ਮਹਿਕਦਾਰ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਫੁੱਲ ਛੋਟੇ ਗੁੱਛਿਆਂ ਵਿੱਚ ਲੱਗਦੇ ਹਨ Eglanteria: ਇਸਦੇ ਫੁੱਲ ਮਹਿਕਦਾਰ ਅਤੇ ਇਕੱਲੀ ਪੱਤੀ ਵਾਲੇ ਹੁੰਦੇ ਹਨ Foetida Moyesh: ਇਸਦਾ ਮੂਲ ਸਥਾਨ ਚੀਨ ਹੈ ਅਤੇ ਇਹ ਲਾਲ ਗੁਲਾਬ ਉਗਾਉਂਦਾ ਹੈ Multiflora: ਇਸਦਾ ਮੂਲ ਸਥਾਨ ਏਸ਼ੀਆ ਹੈ ਇਸਦੇ ਫੁੱਲ ਜ਼ੋਰਦਾਰ ਸ਼ਹਿਦ ਵਾਲੀ ਖੁਸ਼ਬੂ ਵਾਲੇ ਅਤੇ ਸਫੇਦ ਰੰਗ ਦੀਆਂ ਪੱਤੀਆਂ ਵਾਲੇ ਹੁੰਦੇ ਹਨ Musk, Setigera, Sempervirens, Soulieana ਪੁਰਾਣੇ ਬਾਗ ਵਾਲੇ ਗੁਲਾਬ: ਇਸ ਕਿਸਮ ਦੇ ਫੁੱਲ ਬਹੁਤ ਹੀ ਮਨਮੋਹਕ ਅਤੇ ਖੁਸ਼ਬੂਦਾਰ ਹੁੰਦੇ ਹਨ ਇਹ ਗਰਮ ਜਲਵਾਯੂ ਦੇ ਅਨੁਕੂਲ ਅਤੇ ਸਰਦੀਆਂ ਨੂੰ ਵੀ ਸਹਾਰਨਯੋਗ ਹੁੰਦੇ ਹਨ ਇਹ ਆਸਾਨੀ ਨਾਲ ਪੈਦਾ ਹੋਣ ਵਾਲੇ ਅਤੇ ਬਿਮਾਰੀਆਂ ਦੇ ਰੋਧਕ ਫੁੱਲ ਹੁੰਦੇ ਹਨ ਇਹ ਕਈ ਵਾਰ ਝਾੜੀਆਂ ਅਤੇ ਕਈ ਵਾਰ ਵੇਲਾਂ ਦੇ ਰੂਪ ਵਿੱਚ ਲੱਗਦੇ ਹਨ ਫੁੱਲ ਬਹੁਤ ਰੰਗਾਂ ਦੇ ਹੁੰਦੇ ਹਨ, ਪਰ ਜ਼ਿਆਦਾਤਰ ਚਿੱਟਾ ਅਤੇ ਹਲਕਾ ਪੀਲਾ ਰੰਗ ਹੁੰਦਾ ਹੈ ਇਸ ਗਰੁੱਪ ਵਿੱਚ China roses, Tea roses, Moss Rosses, Damask roses, Bourbon Roses. Alba, Ayrshire, Gallica, Hybrid Perpetual, Portland, Ramblers, Noisette ਆਦਿ ਆਉਂਦੇ ਹਨ Alba: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Bourbon: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਗੂੜੇ ਗੁਲਾਬੀ ਰੰਗ ਦੇ ਹੁੰਦੇ ਹਨ Boursault: ਇਹ ਕਿਸਮ ਉੱਪਰ ਚੜਨ ਵਾਲੀਆਂ ਝਾੜੀਆਂ ਵਰਗੀ ਹੁੰਦੀ ਹੈ ਇਸ ਕਿਸਮ ਦੇ ਫੁੱਲ ਜਾਮਣੀ-ਲਾਲ ਰੰਗ ਦੇ ਹੁੰਦੇ ਹਨ Centifolia: ਇਸਨੂੰ cabbage rose ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਇਸਦੇ ਫੁੱਲ ਪੂਰੇ ਅਤੇ ਗੋਲਾਕਾਰ ਹੁੰਦੇ ਹਨ ਇਸ ਕਿਸਮ ਦੇ ਫੁੱਲ ਚਿੱਟੇ ਤੋਂ ਗੁਲਾਬੀ ਰੰਗ ਦੇ ਹੁੰਦੇ ਹਨ Damask: ਇਸ ਕਿਸਮ ਦੇ ਫੁੱਲ ਗੂੜੇ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Hybrid Perpetual: ਇਸ ਕਿਸਮ ਦੇ ਫੁੱਲ ਵੱਡੇ, ਖੁਸ਼ਬੂਦਾਰ ਅਤੇ ਗੁਲਾਬੀ ਤੋਂ ਲਾਲ ਰੰਗ ਦੇ ਹੁੰਦੇ ਹਨ Macrantha: ਇਸ ਕਿਸਮ ਦੀਆਂ ਕਲੀਆਂ ਹਲਕੇ ਗੁਲਾਬੀ ਤੋਂ ਚਿੱਟੇ ਰੰਗ ਦੀਆਂ ਹੁੰਦੀਆਂ ਹਨ ਇਸ ਕਿਸਮ ਨੂੰ ਫੁੱਲ ਬਸੰਤ ਦੇ ਅਖੀਰ ਵਿੱਚ ਇੱਕ ਵਾਰ ਹੀ ਲੱਗਦੇ ਹਨ Moss: ਇਹ ਕਿਸਮ ਬਹੁਤ ਤਰ੍ਹਾਂ ਦੀਆਂ ਝਾੜੀਆਂ ਵਿੱਚ ਲੱਗਦੀ ਹੈ ਅਤੇ ਬਹੁਤ ਰੰਗ ਦੇ ਫੁੱਲ ਪੈਦਾ ਕਰਦੀ ਹੈ Noisette: ਇਸ ਕਿਸਮ ਦੇ ਫੁੱਲ ਖੁਸ਼ਬੂਦਾਰ ਅਤੇ ਗੁਲਾਬੀ ਰੰਗ ਦੇ ਹੁੰਦੇ ਹਨ ਆਧੁਨਿਕ ਗੁਲਾਬ: ਇਹ ਗੁਲਾਬ ਬਹੁਤ ਪ੍ਰਸਿੱਧ ਹਨ ਅਤੇ ਇਹ ਹਾਈਬ੍ਰਿਡ ਚਾਹ ਅਤੇ primrose ਦੇ ਸੁਮੇਲ ਤੋਂ ਤਿਆਰ ਕੀਤੇ ਹਨ ਇਸ ਕਿਸਮ ਦੇ ਫੁੱਲ ਬਹੁ-ਰੰਗੀ ਅਤੇ ਉਤੇਜਿਤ ਹੁੰਦੇ ਹਨ ਜਿਵੇਂ ਕਿ: Hybrid tea roses, Floribunda roses, yellow permet rose, Grandiflora Roses, American Pillar, Grandifloras, Albas, Landscape Rose, Centifolia rose , mini flora, Hybrid Musk and Polyantha. Hybrid tea: ਇਹ ਕਿਸਮ ਆਧੁਨਿਕ ਗੁਲਾਬਾਂ ਵਿੱਚ ਬਹੁਤ ਮਸ਼ਹੂਰ ਹੈ ਇਸ ਕਿਸਮ ਦੇ ਪੌਦੇ 3-5 ਫੁੱਟ ਤੱਕ ਵਿਕਾਸ ਕਰਦੇ ਹਨ ਅਤੇ ਪੌਦੇ ਦੀਆਂ ਦੋਹਰੀਆਂ ਅਤੇ ਅੱਧ-ਦੋਹਰੀਆਂ ਹੁੰਦੀਆਂ ਹਨ ਜਿਵੇਂ ਕਿ Paradise, Peace, Polarstern, Pristine ਆਦਿ Floribunda: ਇਹ ਕਿਸਮ ਝਾੜੀਆਂ ਵਾਲੀ ਹੁੰਦੀ ਹੈ, ਜਿਸਦੇ ਫੁੱਲ ਅਤੇ ਤਣੇ ਛੋਟੇ ਹੁੰਦੇ ਹਨ ਇਸ ਕਿਸਮ ਨੂੰ ਫੁੱਲ ਗੁੱਛਿਆਂ ਵਿੱਚ ਲੱਗਦੇ ਹਨ ਇਸ ਕਿਸਮ ਵਿੱਚ Frisco, kiss, Florence, Jaguar, Impatient, Angel Face, Ivory Fashion ਆਦਿ ਆਉਂਦੇ ਹਨ Shrub Rose: ਇਹ ਕਿਸਮ ਜੰਗਲੀ ਪ੍ਰਜਾਤੀ ਨਾਲ ਸੰਬੰਧਿਤ ਹੈ ਇਹ ਕੁਦਰਤੀ ਤੌਰ ਤੇ ਸਖਤ ਹੁੰਦੇ ਹਨ ਅਤੇ ਇਨ੍ਹਾਂ ਨੂੰ ਥੋੜੀ ਦੇਖਭਾਲ ਦੀ ਜ਼ਰੂਰਤ ਪੈਂਦੀ ਹੈ ਇਹ special rose ਅਤੇ bush rose ਦੇ ਸੁਮੇਲ ਤੋਂ ਤਿਆਰ ਕੀਤੀ ਹੈ ਇਸਦੇ ਫੁੱਲ ਗੁੱਛਿਆਂ ਵਿੱਚ ਲਗਦੇ ਹਨ ਅਤੇ ਆਕਾਰ ਵਿੱਚ ਵੱਡੇ ਅਤੇ ਬਹੁ-ਰੰਗੇ ਹੁੰਦੇ ਹਨ, ਪਰ ਕਿਸੇ ਨਿਸ਼ਚਿਤ ਆਕਾਰ ਵਿੱਚ ਨਹੀਂ ਹੁੰਦੇ ਪੌਦੇ ਝਾੜੀਆਂ ਵਿੱਚ ਲੱਗਦੇ ਹਨ ਜਿਵੇਂ ਕਿ: : Bonica, Frau Dogmar Hartopp, Abraham Darby, Golden Wings ਆਦਿ Climbing rose: ਇਸ ਕਿਸਮ ਦੇ ਗੁਲਾਬਾਂ ਦੀਆਂ ਟਾਹਣੀਆਂ ਲੰਬੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਸਹਾਰੇ ਦੀ ਲੋੜ ਹੁੰਦੀ ਹੈ ਇਸਨੂੰ ਥੋੜੀ ਕਾਂਟ-ਛਾਂਟ ਦੀ ਲੋੜ ਹੁੰਦੀ ਹੈ ਇਹ ਕੰਧਾਂ, ਵਾੜਾਂ ਆਦਿ ਤੇ ਉਗਾਏ ਜਾ ਸਕਦੇ ਹਨ ਇਸ ਕਿਸਮ ਦੇ ਫੁੱਲ ਵੱਡੇ ਆਕਾਰ ਦੇ ਹੁੰਦੇ ਹਨ Blaze, Don Juan, Dortmund, Climbing Iceberg, Ever blooming climbers, Rambler roses, Trailling roses and large flower climbers ਆਦਿ ਇਸ ਸ਼੍ਰੇਣੀ ਵਿੱਚ ਆਉਂਦੇ ਹਨ Miniature Roses: ਇਸ ਕਿਸਮ ਦੇ ਪੌਦੇ 2 ਫੁੱਟ ਉਚਾਈ ਤੱਕ ਵਿਕਾਸ ਕਰਦੇ ਹਨ ਇਸਦੇ ਫੁੱਲ ਛੋਟੇ, ਆਕਰਸ਼ਿਕ ਅਤੇ ਬਹੁਤ ਸਾਰੇ ਰੰਗਾਂ ਦੇ ਹੁੰਦੇ ਹਨ ਜਿਵੇਂ ਕਿ Rainbows End, Red Beauty, Rise N Shine ਆਦਿ Grandifloras: ਇਸ ਕਿਸਮ ਦੇ ਪੌਦੇ ਲੰਬੇ ਹੁੰਦੇ ਹਨ ਅਤੇ 2-3 ਫੁੱਟ ਤੱਕ ਵਿਕਾਸ ਕਰਦੇ ਹਨ ਇਹ ਕਿਸਮ Hybrid Teas ਅਤੇ Floribundas ਦੇ ਸੁਮੇਲ ਤੋਂ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫੁੱਲ ਦਰਮਿਆਨੇ ਤੋਂ ਵੱਡੇ ਆਕਾਰ ਦੇ ਹੁੰਦੇ ਹਨ ਅਤੇ ਗੁੱਛਿਆਂ ਵਿੱਚ ਪੈਦਾ ਹੁੰਦੇ ਹਨ ਜਿਵੇਂ ਕਿ: Aquarius, Gold Medal, Pink Parfait ਆਦਿ ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ ਬਿਜਾਈ ਤੋਂ 4-6 ਹਫਤੇ ਪਹਿਲਾਂ ਬੈੱਡ ਬਣਾਓ ਬੈੱਡ ਬਣਾਉਣ ਸਮੇਂ ਮਿੱਟੀ ਵਿੱਚ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਪਾਓ ਬੈੱਡ ਇਕਸਾਰ ਬਣਾਉਣ ਲਈ ਉਨ੍ਹਾਂ ਨੂੰ ਪੱਧਰਾ ਕਰੋ ਅਤੇ ਬੈੱਡਾਂ ਉੱਤੇ ਬੀਜੇ ਗੁਲਾਬ ਟੋਇਆਂ ਵਿੱਚ ਬੀਜੇ ਗੁਲਾਬਾਂ ਨਾਲੋਂ ਵੱਧ ਮੁਨਾਫੇ ਵਾਲੇ ਹੁੰਦੇ ਹਨ ਬਿਜਾਈ ਦਾ ਸਮਾਂ ਉੱਤਰੀ ਭਾਰਤ ਵਿੱਚ ਬਿਜਾਈ ਦਾ ਸਹੀ ਸਮਾਂ ਅੱਧ ਅਕਤੂਬਰ ਹੈ ਬਿਜਾਈ ਤੋਂ ਬਾਅਦ ਪੌਦੇ ਨੂੰ ਛਾਂ ਦਿਓ ਅਤੇ ਜੇਕਰ ਬਹੁਤ ਜ਼ਿਆਦਾ ਧੁੱਪ ਹੋਵੇ ਤਾਂ ਪਾਣੀ ਦਾ ਛਿੜਕਾਅ ਕਰੋ ਦੁਪਹਿਰ ਦੇ ਅੰਤਲੇ ਸਮੇਂ ਬੀਜਿਆ ਗਿਆ ਗੁਲਾਬ ਵਧੀਆ ਉੱਗਦਾ ਹੈ ਬੈੱਡਾਂ ਉੱਤੇ 30 ਸੈ.ਮੀ. ਵਿਆਸ ਅਤੇ 30 ਸੈ.ਮੀ. ਡੂੰਘੇ ਟੋਏ ਪੁੱਟ ਕੇ 75 ਸੈ.ਮੀ. ਦੇ ਫਾਸਲੇ ਤੇ ਪੌਦਿਆਂ ਦੀ ਬਿਜਾਈ ਕਰੋ ਦੋ ਪੌਦਿਆਂ ਵਿਚਕਾਰ ਫਾਸਲਾ ਗੁਲਾਬ ਦੀ ਕਿਸਮ ਤੇ ਨਿਰਭਰ ਕਰਦਾ ਹੈ ਬੀਜ ਨੂੰ 2-3 ਸੈ.ਮੀ. ਡੂੰਘਾਈ ਤੇ ਬੀਜੋ ਇਸਦੀ ਬਿਜਾਈ ਸਿੱਧੀ ਜਾਂ ਪਿਉਂਦ ਲਾ ਕੇ ਕੀਤੀ ਜਾਂਦੀ ਹੈ ਗੁਲਾਬ ਦੀ ਫਸਲ ਦਾ ਪ੍ਰਜਣਨ ਜੜ੍ਹਾਂ ਕੱਟ ਕੇ ਜਾਂ ਪਿਉਂਦ ਦੁਆਰਾ ਕੀਤਾ ਜਾਂਦਾ ਹੈ ਉੱਤਰੀ ਭਾਰਤ ਵਿੱਚ ਦਸੰਬਰ-ਜਨਵਰੀ ਮਹੀਨਾ ਦਾ ਸਮਾਂ ਟੀ-ਬੱਡਿੰਗ ਲਈ ਢੁੱਕਵਾਂ ਹੈ ਪੌਦੇ ਦੀ ਕਾਂਟ-ਛਾਂਟ ਦੂਜੇ ਅਤੇ ਉਸ ਤੋਂ ਬਾਅਦ ਦੇ ਸਾਲਾਂ ਵਿੱਚ ਕੀਤੀ ਜਾਂਦੀ ਹੈ ਉੱਤਰੀ ਭਾਰਤ ਵਿੱਚ ਗੁਲਾਬ ਦੀਆਂ ਝਾੜੀਆਂ ਦੀ ਕਾਂਟ-ਛਾਂਟ ਅਕਤੂਬਰ ਦੇ ਦੂਜੇ ਜਾਂ ਤੀਜੇ ਹਫਤੇ ਕੀਤੀ ਜਾਂਦੀ ਹੈ ਝਾੜੀਆਂ ਨੂੰ ਸੰਘਣਾ ਬਣਾਉਣ ਵਾਲੀਆਂ ਟਾਂਹਣੀਆਂ ਨੂੰ ਹਟਾ ਦਿਓ Climbing roses ਲਈ ਕਾਂਟ-ਛਾਂਟ ਦੀ ਲੋੜ ਨਹੀਂ ਪੈਂਦੀ ਕਾਂਟ-ਛਾਂਟ ਤੋਂ ਬਾਅਦ, 7-8 ਕਿਲੋ ਰੂੜੀ ਦੀ ਖਾਦ ਹਰੇਕ ਪੌਦੇ ਨੂੰ ਪਾਓ ਅਤੇ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾ ਦਿਓ ਗ੍ਰੀਨ-ਹਾਊਸ ਵਿੱਚ, ਗੁਲਾਬ ਕਤਾਰਾਂ ਵਿੱਚ ਬੀਜੇ ਜਾਂਦੇ ਹਨ ਅਤੇ ਪੌਦਿਆਂ ਦੀ ਘਣਤਾ 7-14 ਪੌਦੇ ਪ੍ਰਤੀ ਵਰਗ ਮੀਟਰ ਹੋਣੀ ਚਾਹੀਦੀ ਹੈ ਬੈੱਡ ਬਣਾਉਣ ਸਮੇਂ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਮਿੱਟੀ ਵਿੱਚ ਪਾਓ 3 ਮਹੀਨਿਆਂ ਦੇ ਫਾਸਲੇ ਤੇ 10 ਕਿਲੋ ਰੂੜੀ ਦੀ ਖਾਦ, 8 ਕਿਲੋ ਨਾਈਟ੍ਰੋਜਨ, 8 ਕਿਲੋ ਫਾਸਫੋਰਸ ਅਤੇ 16 ਕਿਲੋ ਪੋਟਾਸ਼ ਹਰ ਬੂਟੇ ਨੂੰ ਪਾਓ ਸਾਰੀਆਂ ਖਾਦਾਂ ਕਾਂਟ-ਛਾਂਟ ਤੋਂ ਬਾਅਦ ਪਾਓ ਵੱਧ ਝਾੜ ਲੈਣ ਲਈ ਕਾਂਟ-ਛਾਂਟ ਤੋਂ 1 ਮਹੀਨਾ ਬਾਅਦ, ਜੀ ਏ 3 @200 ਪੀ ਪੀ ਐਮ(2 ਗ੍ਰਾਮ ਪ੍ਰਤੀ ਲੀਟਰ) ਦੀ ਸਪਰੇਅ ਕਰੋ ਪੌਦੇ ਦੀ ਤਣਾਅ ਸਹਿਣ ਦੀ ਸ਼ਕਤੀ ਨੂੰ ਵਧਾਉਣ ਲਈ ਘੁਲਣਸ਼ੀਲ ਜੜ੍ਹ ਉਤੇਜਕ (ਰੈਲੀ ਗੋਲਡ/ਰਿਜ਼ੋਮ) 110 ਗ੍ਰਾਮ + ਟੀਪੋਲ 60 ਮਿ.ਲੀ. ਨੂੰ 100 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਤੇ ਸ਼ਾਮ ਦੇ ਸਮੇਂ ਸਿੰਚਾਈ ਤੋਂ ਬਾਅਦ ਸਪਰੇਅ ਕਰੋ ਮੋਨੋਕੋਟ ਨਦੀਨਾਂ ਦੀ ਰੋਕਥਾਮ ਲਈ ਗਲਾਈਫੋਸੇਟ 400 ਗ੍ਰਾਮ ਪ੍ਰਤੀ ਏਕੜ ਅਤੇ ਡਾਈਕੋਟ ਨਦੀਨਾਂ ਲਈ ਓਕਸੀਫਲੋਰਫੈੱਨ 200 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਪੁੰਗਰਾਅ ਤੋਂ ਪਹਿਲਾਂ ਕਰੋ ਪੌਦੇ ਖੇਤ ਵਿੱਚ ਲਗਾਓ ਤਾਂ ਜੋ ਉਹ ਵਧੀਆ ਢੰਗ ਨਾਲ ਵਿਕਾਸ ਕਰ ਸਕਣ ਸਿੰਚਾਈ ਮਿੱਟੀ ਦੀ ਕਿਸਮ ਅਤੇ ਜਲਵਾਯੂ ਅਨੁਸਾਰ ਕਰੋ ਗੁਲਾਬ ਦੀ ਖੇਤੀ ਲਈ ਤੁਪਕਾ(ਡ੍ਰਿਪ) ਸਿੰਚਾਈ ਵਰਗੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਲਾਭਦਾਇਕ ਹੈ ਫੁਹਾਰਾ ਸਿੰਚਾਈ ਨਾ ਕਰੋ, ਕਿਉਂਕਿ ਇਸ ਨਾਲ ਪੱਤਿਆਂ ਦੀਆਂ ਬਿਮਾਰੀਆਂ ਵਧਦੀਆਂ ਹਨ ਗੁਲਾਬ ਦੀ ਫਸਲ ਤੋਂ ਦੂਜੇ ਸਾਲ ਵਿੱਚ ਵੀ ਵਧੀਆ ਕਿਫਾਇਤੀ ਝਾੜ ਲਿਆ ਜਾ ਸਕਦਾ ਹੈ ਗੁਲਾਬ ਦੀ ਤੁੜਾਈ ਫੁੱਲਾਂ ਦਾ ਰੰਗ ਪੂਰੀ ਤਰ੍ਹਾਂ ਵਿਕਸਿਤ ਹੋਣ ਤੇ ਅਤੇ ਪਹਿਲੀਆਂ ਇੱਕ ਜਾਂ ਦੋ ਪੱਤੀਆਂ ਖੁੱਲਣ(ਪਰ ਪੂਰੀ ਤਰ੍ਹਾਂ ਨਹੀਂ) ਤੇ, ਤਿੱਖੇ ਚਾਕੂ ਦੀ ਮਦਦ ਨਾਲ ਕੀਤੀ ਜਾਂਦੀ ਹੈ ਸਹੀ ਲੰਬਾਈ ਦੇ ਫ਼ੁੱਲਾਂ ਨੂੰ ਹੱਥਾਂ ਵਾਲੇ ਚਾਕੂ ਨਾਲ ਕੱਟਿਆ ਜਾਂਦਾ ਹੈ ਵਿਦੇਸ਼ੀ ਬਜ਼ਾਰ ਦੀ ਮੰਗ ਅਨੁਸਾਰ ਵੱਡੇ ਫ਼ੁੱਲਾਂ ਲਈ ਤਣੇ ਦੀ ਲੰਬਾਈ 60-90 ਸੈ.ਮੀ. ਅਤੇ ਛੋਟੇ ਫੁੱਲਾਂ ਲਈ 40-50 ਸੈ.ਮੀ. ਹੁੰਦੀ ਹੈ ਫ਼ੁੱਲਾਂ ਨੂੰ ਸਵੇਰੇ ਜਲਦੀ ਜਾਂ ਦੁਪਹਿਰ ਦੇ ਅੰਤਲੇ ਸਮੇਂ ਤੋੜਨਾ ਚਾਹੀਦਾ ਹੈ, Seed len lai tusi Gurvinder singh Sohi 9915310703 nal samparak kar sakde ho, Thankyou.
भैंस को हीट पर लाने के लिए क्या खिलाएं ?
(hn)
Punjab
आप भैंस को Bendikind plus bolus पेट के कीड़ों के लिए दें, इसके साथ आप Agrimin powder 100gm रोज़ाना दें और Ovumin advance bolus रोज़ाना एक गोली दें और 21 दिन तक देते रहे, इससे हीट में आ जाएगी..
ਨਰਮਾ ਦਾ ਕੀ ਰੇਟ ਹੈ ?
(pb)
Punjab
ਸ਼੍ਰੀਮਾਨ ਜੀ, ਨਰਮੇ ਦਾ ਰੇਟ ਇਸ ਸਮੇਂ 5255 MSP ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਚੱਲ ਰਹੀ ਹੈ, ਧੰਨਵਾਦ
सर डीएपी और यूरिया को चने के खेत में मिक्स करने से कोई समस्या तो नहीं होती ?
(hn)
Punjab
अशोक जी आप इन दोनों को mix मत करें इनको अलग अलग इस्तेमाल करें धन्यवाद
sir 1718 baspati girdi ta nahi Pak ka 1121 ki tara ?
(pb)
Punjab
pargat ji fasl digdi jyada pani de karn hai.
मेरे कुत्ते के जहाँ से अगली टाँग शुरू होती है वहाँ पर बड़े आलू जितनी गाँठ बन गई है कोई उपचार बताएँ ?
(en)
इसे आप नज़दीकी डॉक्टर से जांच करवायें इसकी जांच करके सही इलाज हो सकता है
Sir मेरी एक गाय को बच्चा दिए 6 महीने हों गए, जेर ना निकल पाने से वों repeat कर रही थी तो जब इस बार heat पर आई तो 1st day metricare I U 30ml. औऱ 2nd. & 3rd day को meriflox I U 60ml डलवाया, तीनो दिन xnel 1 gm. का इन्जेक्शन दिलाया, अब दूध बहुत ज्यादा घट गया, कृपया उचित मार्गदर्शन करें ?
(hn)
Punjab
आप उसका दूध बढ़ाने के लिए Anabolite liquid 100ml रोजाना और Milkout पाउडर 2—2 चम्मच सुबह शाम दें इनका दूध बढ़ाने में अच्छा परिणाम है..
सर मैंने एकड़ में नींबू का बाग लगाया है उसके पौधे सूखने लगते हैं बहुत अच्छी तरह से ग्रोथ नहीं करते ?
(hn)
Punjab
काला जी आप इसकी जड़ों में दीमक चेक करें अगर मौजूद है तो आप इसके ऊपर chlorpyriphos @4ml को प्रति लीटर पानी के हिसाब से स्प्रे करें धन्यवाद
सर मेरे गन्ने में खैरा रोग जैसे लग रहा है जैसे की पत्तियां पीली हो रही है या गन्ना कैंसर भी हो सकता है ऐसे टाइप में है तो उसके लिए क्या उपाय किया जाए ?
(hn)
Punjab
श्रीमान जी, यह फंगस के हमले की वजह से हुआ है, आप इसकी रोकथाम के लिए carbendazim @ 4 gm या mencozeb @ 4 gm प्रति लीटर पानी के हिसाब से स्प्रे के, धन्यवाद
ਕੋਈ ਦਸੋ ਜੀ ਸੋਲਰ ਸਿਸਟਮ ਮੋਟਰ ਤੇ ਸਬਸਿਡੀ ਕੀ ਪ੍ਰੋਸੈਸ ਆ ਇਸ ਦਾ ?
(pb)
Punjab
ਸਬਸਿਡੀ ਅਜੇ ਕੋੲੀ ਨਹੀ ਅਾ ਰਹੀ ਜੀ ਬਾਕੀ ਸੋਲਰ ਮੋਟਰ ਲਗਾੳੁਣ ਲੲੀ ਤੁਸੀ 9530772137 ਨੰਬਰ ਤੇ ਪਰਦੀਪ ਜੀ ਨਾਲ ਗੱਲ ਕਰੋ
ਹਾ ਇਕ ਸਵਾਲ ਸੀ ਜੇਕਰ ਇਕ ਸੋਲਰ ਕਨੈਕਸਨ ਪੰਜ ਦੀ ਮੋਟਰ ਤੇ ਤਿੰਨ ਇਚੀ ਪਾਣੀ ਦਿਦਾ ਹੇ ਤਾ ਕੀ ਅਸੀ ਦੋ ਸੋਲਰ ਕੁਨੈਕਸ਼ਨ ਇਕੱਠੇ ਲਗਾਕੇ 10ਦੀ ਮੋਟਰ ਪਾ ਸਕਦੇ ਆ ਤਾ ਉਹ ਪਾਣੀ ਕਿਨਾ ਕੱਡੇਗੀ
mango ma jo sotese rop hai usme becteria problem hai usme konsi dava.ka pryog kre ?
(hn)
Punjab
Shrimaan ji, iske liye ap copper oxychloride @ 300 gm ke sath streptocyclin @ 6 gm prati acre ke hisaab se spray karein, dhanywad
ye kon sa rog hai or isme kya lgaye ?
(hn)
ਸੁਹਾਂਜਣਾ ਦੀ ਖੇਤੀ ਬਾਰੇ ਜਾਣਕਾਰੀ ਦਿਓ ਜੀ ?
(pb)
Punjab
ਸੁਹਾਂਜਣਾ ਦਾ ਵਿਗਿਆਨਿਕ ਨਾਮ moringa oleifera ਅਤੇ ਅੰਗਰੇਜੀ ਵਿੱਚ drum stick ਵੀ ਕਿਹਾ ਜਾਂਦਾ ਹੈ ਅਮਰੀਕਾ ਅਤੇ ਦੱਖਣ ਭਾਰਤ ਵਿੱਚ ਇਹ ਕਾਫੀ ਮਾਤਰਾ ਵਿਚ ਮਿਲਦਾ ਹੈ ਇਸ ਦੇ ਪੱਤਿਆਂ ਤੋ ਬਣੀ ਹੋਈ ਚਾਹ ਅਮਰੀਕਾ ਵਿਚ moringa tea ਦੇ ਨਾਮ ਤੇ ਜਾਣੀ ਜਾਂਦੀ ਹੈ ਇ ਸੁੱਕੀਆਂ ਫਲੀਆਂ ਦਾ ਪਾਓੂਡਰ ਪਾਣੀ ਸੋਧਣ ਦੇ ਕੰਮ ਅਓਂਦਾ ਹੈ ਪੰਜਾਬ ਦੇ ਵਾਤਾਵਰਣ ਵਿਚ ਚੰਗੀ ਤਰਾਂ ਹੋਣ ਵਾਲਾ ਇਹ ਦਰਖਤ ਹੁਣ ਅਲੋਪ ਹੋ ਰਿਹਾ ਹੈ ਇਕ ਖਾਸ ਗੁਣ ਜੋ ਇਸ ਨੂੰ ਦੂਜੇ ਦਰਖਤਾਂ ਤੋਂ ਵੱਖ ਕਰਦਾ ਹੈ ਓਹ ਇਹ ਕਿ ਇਸ ਨੂੰ ਕਿਸੇ ਵੀ ਦਰਖਤ ਦੇ ਨੇੜੇ ਲਾਉਣ ਨਾਲ ੲਿਹ ਉਸ ਦਰਖਤ ਦੇ ਵਾਧੇ ਨੂੰ ਦੁੱਗਣਾ ਕਰ ਦਿੰਦਾ ਹੈ, ਕਿਓਂਕਿ ਕੁਦਰਤ ਨੇ ਇਸ ਨੂੰ ਹਵਾ ਵਿਚਲੀ ਨਾਈਟਰੋਜਨ ਜਮੀਨ ਵਿਚ ਬੰਨਣ ਦੀ ਤਾਕਤ ਬਖਸ਼ੀ ਹੈ ਇਸ ਬਾਰੇ ਹੋਰ ਜਿਆਦਾ ਜਾਣਕਾਰੀ ਲਈ ਤੁਸੀ ਡਾ. ਹਰਿੰਦਰ ਸਿੰਘ ਜੀ ਨਾਲ 9914338223 ਸੰਪਰਕ ਕਰ ਸਕਦੇ ਹੋ
arhar ka podha jad se sukh raha hai ?
(hn)
Punjab
Shrimaan ji, yeh dheemka he hamle ki vajah se hua hai, dheemak ki roktham ke liye ap chlorpyriphos @ 4ml prati liter pani ke hisaab se spray karein, dhanywad
यूरिया उपचारिक तूड़ी देने के पशु को क्या फायदे होते हैं, कृपया बताएं ?
(hn)
Punjab
इससे पशुओं को प्रोटीन मिलती है और पशु इसे आसानी से हज़म कर जाता है और उसका हाज़मा सही रहता है बाकि इसे तैयार करते समय ध्यान रखना चाहिए कि यूरिया का प्रयोग ज्यादा ना किया जाए नहीं तो इसका नुक्सान भी हो सकता है
Haryana Mein sabse Jyada protein kaha pai Jaati Hai ?
(hn)
Punjab
Shrimaan ji kripya ap apna sawal visthar se puchein tajo apko iski puri jankari di ja sake, dhanywad
Ye chote chote jeev fruit plants ke liye labhdayak hai ya nuksandayak ?
(en)
Punjab
R Singh ji photo men koi bhi jeev saaf dikhai nahi de raha hai kripya aap iski najdiki photo bheje taki aapko iske bare men poori jankari di ja sake.dhanywad
yah rog ki dwa kya hai /
(hn)
Punjab
shrimaan ji, iske liye ap tilt @ 200 ml prati acre ke hisaab se spray karein, dhanywad
hamare dhan me ghandi rog laga hai ?
(hn)
Punjab
nagesh ji iski roktham ke liye aap tilt@200ml ko prati acre ke hisab se spray karen.dhanywad
aalu me chechak lagti hai ?
(hn)
खेत में खड़ी आलू की फसल में चेचक रोग लगने पर उसे नहीं रोका जा सकता है लेकिन किसान थोड़ी समझदारी के साथ इस बीमारी से अपनी फसल को बचा सकता है इसके लिए किसान साइकोडरमा दवा से बीज का शोधन करे वहीं इसके पाउडर को गोबर में मिलाकर खेत में डाले जिस खेत में चेचक का रोग लग गया है उस खेत में तीन से चार साल तक आलू की फसल को नहीं करना चाहिए
ਸਤਿ ਸ੍ਰੀ ਅਕਾਲ ਜੀ, ਡਾਕਟਰ ਸਾਹਿਬਾਨ, ਜੇਕਰ ਅਸੀ ਹੁਣ ਮੱਕੀ(ਚਾਰੇ ਵਾਸਤੇ) ਬੀਜ ਦੇ ਹਾਂ ਤਾਂ ਇਸਤੋਂ ਬਾਅਦ ਕਣਕ ਦੀ ਬਜਾਈ ਕੀਤੀ ਜਾ ਸਕਦੀ ਹੈ, ਧੰਨਵਾਦ ?
(pb)
ਨਹੀ ਜੀ ਇਸ ਤੋ ਬਾਅਦ ਕਣਕ ਦੀ ਬਜਾਈ ਨਹੀ ਕੀਤੀ ਜਾ ਸਕਦੀ ਕਿਉਕੀ ਹੁਣ ਬੀਜੀ ਮੱਕੀ ਦਸੰਬਰ ਵਿੱਚ ਕੱਟੀ ਜਾਵੇਗੀ ਜੀ
Punjab
kank ho jani veer...mattr v dec ch e tutde jyadatar...es.lyi kank 2 qntl ght nikldi bs time nal biji nalo
Punjab
asi har vaar dec ch bejde kank...jyada tar amritsar ch ewe krde sb sbji laun wale
thank u bhaji
सर यह दवा किस काम आती है ( thiophanate methyl) ?
(en)
Punjab
गुपता जी कृप्या आप अपने सवाल के साथ दवा की फोटो भी भेंजे ताकि आपको उसके बारे में सही जानकारी दी जा सके
Punjab
ye ek broad spectrum fungicide hai . ye leaf spot, eye spot , scab , powdery mildew, root rot , fruit rot k liye vegetables aur many crops me kiya jata hai
मछली पालन किस विधि से किया जाए ?
(hn)
यदि आप मछली पालन का काम शुरू करना चाहते हैं तो ट्रेनिंग बहुत जरूरी है यह ट्रेनिंग FFDA(fish farmer development aggency) हर जिले में बनी है जहां हमारा खेतीबाड़ी विभाग है वहां इसके अफसर बैठते हैं वहां जाकर एप्लीकेशन भरवायें वहां आपको 5 दिन की ट्रेनिंग दी जायेगी ट्रेनिंग के लिए दसवीं पास होना ज़रूरी है इस ट्रेनिंग में आपको लोन और सब्सिड़ी के बारे में सारी जानकारी प्राप्त हो जाएगी इसकी पुंग छोड़ने के लिए अप्रैल से अक्टूबर का समय बढ़िया होता है, बाकि यदि अपने शुरू करना है तो यूनिवर्सिटी की तरफ से एक एकड़ में शुरू कर सकते हैं. एक एकड़ में 5000 पूंग डाल सकते हैं यह 2 से 3 इंच का होता है यदि 5000 डालना है तो 3000 रोहू, 1000 कतला, 500 कॉमन कॉर्प और 500 मरीगल नस्ल डाली जाए यह पूंग आप मछली पालन विभाग से खरीद सकते हैं यह एक इंच का बच्चा 10 पैसा प्रति बच्चा मिलेगा यदि बढ़िया खुराक डाली जाए तो 8 महीनों में यह लगभग 800—900 ग्राम का हो जाता है बाकी मछली पालन के लिए नहरी पानी बढ़िया होता है और आप गांव का छप्पड़ ठेके से लेकर भी यह काम शुरू कर सकते हैं तालाब में मछली के बीज डालने से पहले इस बात की जांच कर लेनी चाहिए कि उस तालाब में काफी मात्रा में मछली की कुदरती खुराक उपलब्ध है.
जब गाय को सीमन देने से नहीं मानती है तो क्या करना चाहिए ?
(hn)
Punjab
यदि आपकी गाय बार बार रिपीट हो रही है और नए दूध नहीं हो रही है तो आप उसकी बच्चेदानी में Lixin-iu तीन दिन भरवायें और उसे Agrimin पाउडर 100 ग्राम रोजाना दें और Concimax bolus रोजाना एक गोली दें और 14 दिन तक देते रहें फिर अगली बार हीट में आने पर उसे टीका भरवायें इस तरह वो गाभिन हो जाएगी और जो भी अंदर इंफेक्शन होगा वो खत्म हो जाएगा, यदि आप कोई ओर जानकारी लेना चाहते है तो आप दोबारा सवाल पूछ सकते हैं
मेरे पास एक बकरी है जो अभी 15 दिन पहले ब्याई है अब वह बिल्कुल भी दूध नहीं दे रही है बच्चे को भी सुबह शाम निप्पल से दूध पिलाना पढ़ रहा है कृपया करके कोई ऐसा उपाय बताएं जिससे कि बकरी दोबारा दूध पर आ जाए ?
(hn)
Punjab
आप बकरी को Milkout powder 1-1 चम्मच सुबह शाम दें और Calcimust tablet रोजाना एक गोली दें इससे फर्क पड़ जाएगा
Uttar Pradesh
Ok भैया ले लिया पाउडर और गोली भी
Sir Meri HF nasal ki cow hai, iske than ke pass dane-Dane ho gye hai ?
(hn)
Punjab
Os nu homeopathic Liquid Udder Pox 15ml lao ate 10-10 bunda din vich 3 varr deo ji es nall Injection Avil 10ml Injection Enthimelon 15ml lao ehh 1-1 din shad ke lgwao..