Punjab
Search
ਕਿਹੜੀ ਬਿਮਾਰੀ ਹੈ, ਇਹ ?
(pb)
ਸ਼੍ਰੀਮਾਨ ਜੀ, ਇਹ ਫੰਗਸ ਦਾ ਹਮਲਾ ਹੋਇਆ ਹੈ, ਇਸਦੀ ਰੋਕਥਾਮ ਲਈ ਤੁਸੀ Folicur @ 200 ml ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
bhabhu kute de roktham vaste organic pesticide tyar karana dso ji ?
(en)
Punjab
Shrimaan ji, bhabbu kutte di roktham lai tuc neem da tel @ 50 ml prati acre de hisaab nal spray karo, dhanwad
सर जी जिस तालाब में हमने मछली पाली है, उस तलाब में कहीं - कहीं जलकुम्भी हो गया है, तो क्या यह नुकसान कर सकता है मछलियों को, तीन प्रजाति की मछली है, इस में रोहू कतला नैनी ?
(hn)
रोहित जी आप मछलियों को उस तालाब से बाहर निकालें क्योंकि जलकुभ्भी से उन्हें नुक्सान हो सकता है
Uttar Pradesh
सर जी अभी मछली निकालने के लिए तैयार नहीं है अगर जलकुम्भी को निकाल दे तो बचाव हो सकता है
ਮੱਕੀ ਬੀਜਣੀ ਸੀ ਤਿੰਨ ਕਿੱਲੇ ਕਿਹੜਾ ਬੀਜ ਬੀਜੀਏ ਸਰ ਜੀ ਦੱਸਣਾ ਜੀ ?
(en)
Punjab
ਸ਼੍ਰੀਮਾਨ ਜੀ, ਤੁਸੀ ਮੱਕੀ ਦੀਆ ਕਿਸਮਾਂ ਜਿਵੇ ਕੇ HM 5, HM 6, HQPM 1, HHM 1, HHM 2, HM 4, HM 10, HM 11 ਦੀ ਬਿਜਾਈ ਕਰ ਸਕਦੇ ਹੋ, ਧੰਨਵਾਦ
Shagun Pandey ki jankari ?
(hn)
Punjab
Shrimaan ji, kripya ap apna sawal visthar se puchein taki apko iske bare mein puri jankari di ja sake, dhanywad
8 mahine da katta, growth li kuj dso ?
(pb)
Punjab
tuci uss nu pett de kiria lai Bendikind bolus deo ate uss nu cargill di Heifer dry feed deni suru kren ate Cafplan powder 50-50gm swere sham deo iss nal vdia growth ho jawegi..
dso
दूध और फल, दलिया भरपेट चारा
eni grmi ch dalia
murgi palan ke achhe tarike ?
(hn)
Punjab
सबसे पहले आपके लिए यह जानना जरूरी है कि मुर्गी पालन दो तरह का होता है कि आप अंडों का व्यवसाय करना चाहते हैं या मीट का यदि आप अंडों का धंधा करना चाहते हैं तो आपको लेयर मुर्गियां पालनी पड़ेंगी और यदि आप मीट का धंधा करना चाहते हैं तो आपको ब्रॉयलर मुर्गियां पालनी पड़ेंगी यदि आप ब्रायलर मुर्गी पालन करना चाहते हैं तो कम से कम 10 हजार मुर्गियों का धंधा शुरू करना चाहते हैं तो आपको 4 से 5 लाख का इतज़ाम करना पड़ेगा, ये आप अपने बजट के हिसाब से कम पंक्षियों से भी शुरू कर सकते हैं बाकि आप इस काम को ट्रेनिंग लेकर शुरू करें जिसमें आपको इस काम के बारे में पूरी जानकारी दी जाएगी ट्रेनिंग लेने के लिए आप अपने नज़दीकी कृषि विज्ञान केंद्र से संपर्क करें आप वहां जाकर अपना ट्रेनिंग का फार्म भर आएं जब भी ट्रेनिंग होगी तो वो आपको फोन करके उसके बारे में बता देंगे चूज़े लेने के लिए आप सुमित कुमार 8006000291, 7906547529 से संपर्क कर सकते है
मैं मीट वाले मुर्गे पालता हूँ
मूंगफली के पौधे जाते बहुत क्या इसका इलाज ?
(hn)
Maharashtra
राठौर जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद
सर जी मैं 5 भैंस यूनिट डालना चाहता हूँ इसके लिए कोई योजना, सब्सिडी, लोन हो तो बताये तथा अच्छे दुध के लिए कौनसी नस्ल बढिया रहेगी ?
(hn)
Rajasthan
यदि आप डेयरी फार्मिंग बड़े स्तर पर करना चाहते है तो आप इसकी ट्रेनिंग लेकर इस काम को करें जिसमें आपको इस काम के बारे में सारी जानकारी प्राप्त होगी , वहां आपको इसके शेड को तैयार करना और उसमें पशुओं को सही तरीके से रखने के बारे में सारी जानकारी प्राप्त हो जाएगी आप एक बार में इक्ट्ठी गाय ना खरीदें गायों को 2-2 महीनों के फासले पर खरीदें या फिर 3 पहले खरीदें ओर 3 महीने बाद फिर खरीद लें इससे दूध की कमी नहीं आयेगी पशु की नसल सबसे ज्यादा जरूरी है पशु खरीदने के समय कोशिश करें कि दिन में तीन बार दूध निकालकर ही पशु खरीदें भैंसो का एक दिन का दूध 12 लीटर और गायों को दूध 16-17 लीटर से कम ना हो गाभिनों को खरीदने का सही समय रखड़ियों से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है गाभिनों के लिए शैड आवाजाई वाली सड़क पर ना बनायें और शैड सड़क से कम से कम 100 गज दूर हो शैड को धूप और हवा का ध्यान रखकर ही बनायें शैड हमेशा खेत या आस पास से 2 फुट ऊंचा बनायें क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनायी जाने वाली खुरली ढाई तीन फुट चौड़ी होनी चाहिए खुरली पर खड़ने के लिए एक पशु को तकरीबन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनायें पशुओं का वितरण/दाना स्टोर करने के लिए कमरा सैलाब से रहित होना चाहिए शैड का फर्श पक्क, फिसलन रहित और जल्दी साफ होने वाला हो शैड में जितना हो सके पशुओं को खुला छोंड़े और पानी और दाना पूरा डालें पशु को खुला छोड़ने से पशुओं में अफारे की समस्या कम आती है बाकी अपनी आवश्यकता और क्षमता के मुताबिक ही सामान खरीदें और आर्थिक नुकसान से बचने के लिए प्रत्येक गाभिन का बीमा जरूर करवायें. डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा
ਕਾਲਾ ਤੇਲਾ ਜਾ ਚਿੱਟਾ ਤੇਲਾ ?
(pb)
Maharashtra
ਮੋਨੀ ਜੀ ਫੋਟੋ ਵਿਚ ਸਾਫ ਦਿਖਾਈ ਨਹੀਂ ਦੇ ਰਿਹਾ ਹੈ ਕਿਰਪਾ ਕਰਕੇ ਤੇਲੇ ਦੀ ਫੋਟੋ ਸਾਫ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
sagwan ka paudha sukhne Ke Karan ?
(hn)
Maharashtra
navin ji iske kayi karn ho sakte hai keet ka hamla ya bimari kripya aap iski photo bheje taki aapko iske bare men poori jankari di ja sake.dhanywad
sir mene 25 dismil ka ek chhota talab m machli dali h.machli 3 inch ki h. sir wo upri satah pr tahar rhi h. is s kuch problam ho sakti h kya sir
(hn)
Shivam ji aap uss talab mai fresh water dalen kyuki yaddi woh uppar aa rehi hai ton oxygen ki kami ho skti hai aap usme pani ka level pura rakhen aur fresh water dalen..
Madhya Pradesh
dhanybad sahab.
ਮੈਂ 3 ਕਿਲੋ ਵਾਟ ਦਾ ਔਨ ਗਰਿੱਡ ਸੋਲਰ ਸਿਸਟਮ ਬਾਰੇ ਜਾਣਕਾਰੀ ਚਾਹੁੰਦਾ ਹਾਂ ਘਰ ਦਾ ਬਿਜਲੀ ਲੋਡ 3.8 ਕਿਲੋ ਵਾਟ ਹੈ ?
(en)
Punjab
3kw par 180000 Rupees ka kharcha aega 60000 rupees ki sabsidi mil jaegi
Punjab
m9814221784
कुछ ऐसा है बाकि के पत्ते उड़ गए कोई उपाय हो तो ठीक है नही तो जय श्री राम ?
(hn)
Punjab
Shiv g cotton mein fungicide Custodia @250 ml per acre and streptocycline ko 200 liter pani mein mila ke spray kro g.Ess mein NPK 13.O.45 @2 kg per acre and magnessium @1 kg per acre ko 200 liter pani mein mila ke fungicide spray ke 2 din baad spray kro g..
maj bhut lissi aa dudh dindi aa ?
(en)
Punjab
Ajajpal ji jekar majh kamjor hai ate dhudh de rehi hai tan tuci uss nu pett de kiria lai Flukarid-Ds bolus deo ate uss nu rojana 35-40kg hara chara deo ate vdia company di feed deo, baki uss nu Enerboost powder 100gm rojana deo ate sharkoferol liquid 50ml rojana deo, ehna nal isdi vdia growth ho jawegi..
5 litter ostovet calcium dao
sir ah photo jo ma pahi ha Raghav 861 no murha bull ha ja nahi is da record ki ha ?
(pb)
Punjab
ehh jersey cross nasal da semen hai isdi Average Production 2457 hai..
Kaun Sa Kaun Se mahine mein fasal ugayi jati hai ?
(hn)
Maharashtra
सोनू जी अभी आप सब्जियां जैसे गाजर, शलगम, फूलगोभी, आलू, टमाटर, काली सरसों के बीज, मूली, पालक, पत्ता गोभी, कोहीराबी, धनिया, सौंफ के बीज, सलाद, ब्रोकोली की बिजाई की जाती है धन्यवाद
भैंस रूक नहीं रही है, क्या करें जबकि दो बार भैंसे से दिखा चुके हैं और एक बार सिमन पड़ा था, फिर भी नहीं रूक रही है, कृप्या कोई उपाय बताएं ?
(hn)
Punjab
आप उसकी बच्चेदानी में Utrawin-oz दवा 30 मि.ली. को Metro IV drip 50ml में मिक्स करके तीन दिन लगातार भरें और इसे Bovimin-B पाउडर 100 ग्राम रोजाना दें फिर अगली बार हीट में आने पर उसे टीका भरवाकर ये पाउडर 50 ग्राम देते रहें इस तरह से गाभिन हो जाएगी
Meneral mixture daalo
Uttar Pradesh
ठीक सर जी धन्यवाद आप का
aur baaras ka sma teeka lgwao
Sukhwinder sir byepass fat da result kivein da aa and sir isde mukh fayide ki han ?
(pb)
Devinder ji isda vdia result hai iss nal pashu nu fatt mildi hai usdi kamjori durr rehndi hai ate pashu dudh v vdia dinda hai
Punjab
Rs
Punjab
thanks Sukhwinder sir
ਸਤਿ ਸ੍ਰੀ ਆਕਾਲ ਜੀ ਸਰ ਜੀ ਜਲੰਧਰ ਸ਼ਹਿਰ ਚ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੁਆਰਾ ਬਣਾਇਆ ਮਿਨਰਲ ਮਿਕਸਰ ਮਿਲ ਜਾਂਦਾ ਹੈ ਕਿਉਂਕੀ kvk ਨੁਰਮਿਹਲ ਸਾਡੇ ਪਿੰਡ ਤੋਂ ਕਾਫੀ ਦੂਰ ਹੈ ਕਿਰਪਾ ਕਰਕੇ Jalandhar City ਚ ਜੇ ਮਿਲਦਾ ਤਾਂ ਪਤਾ ਦੱਸੋ ?
(pb)
Punjab
ਇਹ ਤੁਹਾਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤਰਨਤਾਰਨ ਤੋ ਹੀ ਮਿਲ ਸਕਦਾ ਹੈ ਜੀ, ਜਲੰਧਰ ਵਿੱਚ ਹੋਰ ਕਿੱਤੋ ਵੀ ਨਹੀ ਮਿਲੇਗਾ ਜੀ
Ravinder sir ina boluses da ki fayda a and ina da result kive da a and delivery ton kine din bad ah course suru krna chahida a ?
(pb)
Punjab
Ehna da vdia resut hai ehna nal pashu da dhudh vdhh jnda hai ate pashu nu pasma vdia hunda hai ehh tuci pashu de suun ton 5-6 dina badd denia suru kr skde ho..
Punjab
thanks sir
sir ji jhona 120 din da hogeya ji, hun usnu paani chaadiye ja nahi ?
(pb)
Maharashtra
tanu ji jhone nu pani usdi ktayi to 15 din pehlan launa band kar deo.dhanwad
Jammu & Kashmir
new information ka Lea call Kara 9691112382
papaya mein full fall kese set krein ?
(hn)
Maharashtra
Papaya ji aap iski flowering ke same NPK 130045@10 gram ko prati litre pani ke hisab se spray karen.dhanywad
Maharashtra
Papaya ji aap iski flowering ke same NPK 130045@10 gram ko prati litre pani ke hisab se spray karen.dhanywad
ਮੈ ਸਫੈਦੇ ਦੀ ਖੇਤੀ ਕਰਨਾ ਚਾਹੁੰਦਾ ਹਾਂ, ਕਿਸਮਾਂ ਦੱਸੋ ਜੀ ?
(pb)
Maharashtra
ਸਫੇਦਾ ਮਿਰਟਾਸਿਆਈ ਜਾਤੀ ਨਾਲ ਸੰਬੰਧ ਰੱਖਦਾ ਹੈ ਅਤੇ ਇਸਦੀਆਂ 300 ਜਾਤੀਆਂ ਹਨ ਇਸਦੇ ਵਧੀਆ ਵਿਕਾਸ ਲਈ ਚੰਗੇ ਜਲ ਨਿਕਾਸ ਵਾਲੀ ਮਿੱਟੀ ਦੀ ਲੋੜ ਹੁੰਦੀ ਹੈ ਇਹ ਬਹੁਤ ਤਰ੍ਹਾਂ ਦੀਆਂ ਮਿੱਟੀਆਂ ਵਿੱਚ ਉਗਾਇਆ ਜਾਂਦਾ ਹੈ, ਪਰ ਇਹ ਚੰਗੇ ਨਿਕਾਸ ਵਾਲੀ, ਜੈਵਿਕ ਤੱਤਾਂ ਨਾਲ ਭਰਪੂਰ ਦੋਮਟ ਮਿੱਟੀ ਵਿੱਚ ਵਧੀਆ ਪੈਦਾਵਾਰ ਦਿੰਦਾ ਹੈ ਪਾਣੀ ਸੋਖਣ ਵਾਲੀ, ਖਾਰੀ ਅਤੇ ਲੂਣੀ ਮਿੱਟੀ ਸਫੈਦੇ ਦੀ ਪੈਦਾਵਾਰ ਲਈ ਉਚਿੱਤ ਨਹੀਂ ਮੰਨੀ ਜਾਂਦੀ ਹੈ ਕਿਸਮਾਂ: Eucalyptus camaldulensis, FRI 4 and FRI 6, Eucalyptus globules, Eucalyptus citriodora.ਸਫੇਦੇ ਦੀ ਖੇਤੀ ਮੁੱਖ ਤੌਰ ਤੇ ਉਦਯੋਗਿਕ ਕੰਮਾਂ ਲਈ ਕੀਤੀ ਜਾਂਦੀ ਹੈ ਵਪਾਰਕ ਖੇਤੀ ਲਈ ਜ਼ਮੀਨ ਚੋਂ ਨਦੀਨ ਅਤੇ ਮੁੱਢ ਕੱਢ ਦਿਓ ਜ਼ਮੀਨ ਨੂੰ ਭੁਰਭੁਰਾ ਕਰਨ ਲਈ 2-3 ਵਾਰ ਵਾਹੋ ਬਿਜਾਈ ਲਈ 30x30x30 ਸੈ.ਮੀ. ਜਾਂ 45x45x45 ਸੈ.ਮੀ. ਦੇ ਟੋਏ ਪੁੱਟੋ ਇਸਦੀ ਬਿਜਾਈ ਦਾ ਉਚਿੱਤ ਸਮਾਂ ਜੂਨ ਤੋਂ ਅਕਤੂਬਰ ਹੁੰਦਾ ਹੈ ਜ਼ਿਆਦਾ ਘਣਤਾ ਨਾਲ ਬਿਜਾਈ ਲਈ 1.5x1.5 ਮੀਟਰ ਦੇ ਫਾਸਲੇ ਤੇ(ਲਗਭਗ 1690 ਪੌਦੇ ਪ੍ਰਤੀ ਏਕੜ) ਜਾਂ 2x2 ਮੀਟਰ ਫਾਸਲ ਤੇ(ਲਗਭਗ 1200 ਪੌਦੇ ਪ੍ਰਤੀ ਏਕੜ) ਬਿਜਾਈ ਕਰੋ ਸ਼ੁਰੂਆਤੀ ਸਾਲਾਂ ਵਿੱਚ ਅੰਤਰ-ਫਸਲਾਂ ਵੀ ਉਗਾਈਆਂ ਜਾ ਸਕਦੀਆਂ ਹਨ ਅੰਤਰ-ਫਸਲੀ ਸਮੇਂ ਫਾਸਲਾ 4x2 ਮੀਟਰ(ਲਗਭਗ 600 ਪੌਦੇ) ਜਾਂ 6x1.5 ਜਾਂ 8x1 ਮੀਟਰ ਦਾ ਫਾਸਲਾ ਰੱਖੋ ਹਲਦੀ ਅਤੇ ਅਦਰਕ ਵਰਗੀਆਂ ਫਸਲਾਂ ਜਾਂ ਚਿਕਿਤਸਕ ਪੌਦੇ ਅੰਤਰ-ਫਸਲਾਂ ਦੇ ਤੌਰ ਤੇ ਲਈਆਂ ਜਾ ਸਕਦੀਆਂ ਹਨ 2x2 ਮੀਟਰ ਦਾ ਫਾਸਲਾ ਜ਼ਿਆਦਾਤਰ ਵਰਤਿਆ ਜਾਂਦਾ ਹੈ ਇਸਦੀ ਬਿਜਾਈ ਮੁੱਖ ਖੇਤ ਵਿੱਚ ਪਨੀਰੀ ਲਗਾ ਕੇ ਕੀਤੀ ਜਾਂਦੀ ਹੈ 1.5x1.5 ਮੀਟਰ ਦੇ ਫਾਸਲੇ ਤੇ ਬਿਜਾਈ ਕਰਨ ਨਾਲ ਲਗਭਗ 1690 ਪੌਦੇ ਪ੍ਰਤੀ ਏਕੜ ਪ੍ਰਾਪਤ ਕੀਤੇ ਜਾ ਸਕਦੇ ਹਨ, ਜਦਕਿ 2x2 ਮੀਟਰ ਦੇ ਫਾਸਲੇ ਨਾਲ ਲਗਭਗ 1200 ਪੌਦੇ ਪ੍ਰਤੀ ਏਕੜ ਪ੍ਰਾਪਤ ਕੀਤੇ ਜਾ ਸਕਦੇ ਹਨ ਇਸ ਫਸਲ ਲਈ ਬੀਜ ਸੋਧਣ ਦੀ ਜ਼ਰੂਰਤ ਨਹੀਂ ਹੁੰਦੀ ਹੈ ਇਸਦਾ ਪ੍ਰਜਣਨ ਬੀਜਾਂ ਜਾਂ ਪੌਦੇ ਦੇ ਭਾਗਾਂ ਦੁਆਰਾ ਹੁੰਦਾ ਹੈ ਨਰਸਰੀ ਲਈ ਛਾਂ ਵਿੱਚ ਬੈੱਡ ਤਿਆਰ ਕਰੋ ਅਤੇ ਉਸ ਤੇ ਬੀਜ ਬੀਜੋ 25-35° ਸੈ. ਤਾਪਮਾਨ ਤੇ ਨਵੇਂ ਪੌਦਿਆਂ ਦਾ ਤੇਜ਼ੀ ਨਾਲ ਵਾਧਾ ਹੁੰਦਾ ਹੈ 6 ਹਫਤਿਆਂ ਵਿੱਚ ਪੌਦੇ, ਜਦੋਂ ਇਨ੍ਹਾਂ ਦਾ ਦੂਜਾ ਪੱਤਾ ਨਿਕਲਣਾ ਸ਼ੁਰੂ ਹੋ ਜਾਂਦਾ ਹੈ, ਤਾਂ ਇਹ ਪੋਲੀਥੀਨ ਦੇ ਲਿਫਾਫੇ ਵਿੱਚ ਲਗਾਉਣ ਲਈ ਤਿਆਰ ਹੋ ਜਾਂਦੇ ਹਨ ਬਿਜਾਈ ਤੋਂ 3-5 ਮਹੀਨੇ ਬਾਅਦ ਇਹ ਪੌਦੇ ਮੁੱਖ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਂਦੇ ਹਨ ਮੁੱਖ ਖੇਤ ਵਿੱਚ ਪਨੀਰੀ ਜ਼ਿਆਦਾਤਰ ਵਰਖਾ ਦੇ ਮੌਸਮ ਵਿੱਚ ਲਗਾਈ ਜਾਂਦੀ ਹੈ ਬਿਜਾਈ ਤੋਂ 3-5 ਮਹੀਨੇ ਬਾਅਦ ਨਵੇਂ ਪੌਦੇ ਮੁੱਖ ਖੇਤ ਵਿੱਚ ਲਗਾਏ ਜਾਂਦੇ ਹਨ ਨਵੇਂ ਪੌਦੇ ਟੋਇਆਂ ਵਿੱਚ ਮਾਨਸੂਨ ਦੇ ਸ਼ੁਰੂ ਵਿੱਚ ਲਗਾਏ ਜਾਂਦੇ ਹਨ ਬਿਜਾਈ ਸਮੇਂ ਨਿੰਮ ਦੇ ਤੱਤਾਂ ਦੇ ਨਾਲ-ਨਾਲ ਫਾਸਫੇਟ 50 ਗ੍ਰਾਮ ਅਤੇ ਵਰਮੀ-ਕੰਪੋਸਟ 250 ਗ੍ਰਾਮ ਪ੍ਰਤੀ ਟੋਆ ਪਾਓ ਨਿੰਮ ਵਾਲੇ ਤੱਤ ਪੌਦਿਆਂ ਨੂੰ ਸਿਉਂਕ ਤੋਂ ਬਚਾਉਂਦੇ ਹਨ ਪਹਿਲੇ ਸਾਲ NPK ਦੀ 50 ਗ੍ਰਾਮ ਮਾਤਰਾ ਪਾਓ ਦੂਜੇ ਸਾਲ 17:17:17@ 50 ਗ੍ਰਾਮ ਪ੍ਰਤੀ ਪੌਦਾ ਪਾਓ ਹੱਥੀਂ ਗੋਡੀ ਵੀ ਕਰਦੇ ਰਹੋ ਅਤੇ ਨਦੀਨਾਂ ਦੇ ਹਮਲੇ ਨੂੰ ਚੈੱਕ ਕਰਦੇ ਰਹੋ ਖੇਤ ਨੂੰ ਨਦੀਨ-ਮੁਕਤ ਰੱਖਣ ਲਈ ਸ਼ੁਰੂਆਤੀ ਸਮੇਂ ਵਿੱਚ, 2-3 ਗੋਡੀਆਂ ਕਰੋ ਮੁੱਖ ਖੇਤ ਵਿੱਚ ਪਨੀਰੀ ਲਗਾਉਣ ਤੋਂ ਤੁਰੰਤ ਬਾਅਦ ਸਿੰਚਾਈ ਕਰੋ ਮਾਨਸੂਨ ਵਿੱਚ ਸਿੰਚਾਈ ਦੀ ਲੋੜ ਨਹੀਂ ਹੈ, ਪਰ ਜੇਕਰ ਮਾਨਸੂਨ ਵਿੱਚ ਦੇਰੀ ਹੋਵੇ ਜਾਂ ਵਧੀਆ ਤਰ੍ਹਾਂ ਨਾਲ ਨਾ ਹੋਵੇ ਤਾਂ ਸੁਰੱਖਿਅਤ ਸਿੰਚਾਈ ਕਰੋ ਸਫੈਦਾ ਸੋਕੇ ਨੂੰ ਸਹਾਰਨਯੋਗ ਫਸਲ ਹੈ, ਪਰ ਉਚਿੱਤ ਪੈਦਾਵਾਰ ਲਈ ਪੂਰੇ ਵਿਕਾਸ ਵਾਲੇ ਸਮੇਂ ਵਿੱਚ ਕੁੱਲ 25 ਸਿੰਚਾਈਆਂ ਦੀ ਲੋੜ ਹੁੰਦੀ ਹੈ ਸਿੰਚਾਈ ਦੀ ਜ਼ਿਆਦਾਤਰ ਲੋੜ ਗਰਮੀਆਂ ਵਿੱਚ ਅਤੇ ਕਾਫੀ ਹੱਦ ਤੱਕ ਸਰਦੀਆਂ ਵਿੱਚ ਹੁੰਦੀ ਹੈ ਟਿਸ਼ੂ ਦੁਆਰਾ ਬਿਜਾਈ ਤੋਂ ਪੰਜ ਸਾਲਾਂ ਵਿੱਚ 50 ਤੋਂ 76 ਮਿਲੀ ਟਨ ਝਾੜ ਪ੍ਰਾਪਤ ਕੀਤਾ ਜਾਂਦਾ ਹੈ, ਜਦਕਿ ਮੂਲ ਬਿਜਾਈ ਤੋਂ 30 ਤੋਂ 50 ਮਿਲੀ ਟਨ ਝਾੜ ਪ੍ਰਾਪਤ ਹੁੰਦਾ ਹੈ ਫਸਲ ਦਾ ਝਾੜ ਖੇਤ ਪ੍ਰਬੰਧ, ਪੌਦੇ ਦੀ ਘਣਤਾ, ਜਲਵਾਯੂ ਆਦਿ ਅਨੁਸਾਰ ਘੱਟ-ਵੱਧ ਵੀ ਸਕਦਾ ਹੈ
ਸਰ ਇਹ ਕਿਸ ਨਸਲ ਦਾ ਵੱਛਾ ਏ ਜੀ ?
(en)
Rajasthan
Randeep ji ehh haryanvi nasal da vasha hai.
Punjab
Sir ਇਹ ਰਾਜਸਥਾਨੀ ਨੀ ਜੀ ਹੈ
l m Jaswinder frm tappa sir. main pig farm da kamm krna hai jaldi training kithe lag ju ?
(pb)
ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ..
तहसील और गांव अपडेट नहीं हो पा रहा है ?
(hn)
Punjab
श्रीमान जी, कृपया आप अपना सारा adress हमारे नंबर 9779977641 पर भेजें, आपको हमारी टीम जल्द ही सम्पर्क करे गी, धन्यवाद
yeh Keerha phool gobhi ke niche podhe ke sath tha, iska kya kaam hai, yeh kya karta hai, iski rokthaam kya hai, koi spray btayein ?
(hn)
Punjab
sohan lal ji aap iske uper quinalphos@4ml ko prati litre pani ke hisab se spray karen.yeh paudhe ke hare bhag ko khata hai.iski roktham ke liye aap quinalphos@4ml ko prati litre pani ke hisab se spray karen.dhanywad
kheti ?
(hn)
Maharashtra
sevantkumar ji kripya aap apna swal vistar se pooche taki aapko iske bare men poori jankari di ja sake.dhanywad
गिर नस्ल की गाय कहॉं मिलेगी ?
(hn)
Punjab
Ranjeet Kumar Ray ji gir cow lene ke lia aap Dipak Kumar 9334515252 (Abhyudaya Dairy Farm) se samparak kar sakte hai, Thankyou.
sir semfali ke full bhut jhad the ne ki kriye ?
(pb)
Maharashtra
prince ji tuc isde uper NPK 130045 ik kilo nu 150 litre pani vich mila ke spray karo.dhanwad
Allu da seed vadiea tarn Taran distt keho milu es de bejea kado va mattar kehre kisam de bejea daso ?
(pb)
ਵੀਰ ਜੀ ਇਸ ਬਿਮਾਰੀ ਦਾ ਇਲਾਜ ਦੱਸੋ ਅੱਧੀ ਝੋਨੇ ਦੀ ਮੁਜਰ ਹੀ ਖਤਮ ਹੋ ਗਈ ਹੈ ਸਮਝ ਨਹੀਂ ਆ ਰਹੀ ਹੈ ਕਿ ਕੋਈ ਕੀੜਾ ਹੈ ਜਾਂ ਫਿਰ ਕੋਈ ਬਿਮਾਰੀ ਹੈ । ਧੰਨਵਾਦ mobile no 8283035030 ?
(pb)
Maharashtra
ਸੁਭਾਸ਼ ਜੀ ਇਹ stem borer ਦੇ ਕਾਰਨ ਹੁੰਦਾ ਹੈ ਇਸਦੇ ਲਈ ਤੁਸੀ cartap hydrochloride @170 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Punjab
ਸ਼ਿਲਪਾ ਜੀ ਝੋਨੇ ਦੀ ਅੱਧੀ ਮੁਜਰ ਸਹੀ ਹੈ ਅਤੇ ਅੱਧੀ ਖਤਮ ਹੈ ।
aa ki wa ?
(pb)
Punjab
shrimaan g eh temprature krke ja jyada hawa chln krke ho jnda hai.
kele Ki kheti Karna chahta hun, uttam bij kahan se milega aur kali domat mitti hai kaun sa bij uttam rahega aur kya - kya Karna hoga ?
(hn)
Punjab
इसे मिट्टी की विभिन्न किस्मों हल्की से उच्च पोषक तत्वों वाली मिट्टी में उगाया जा सकता है जैसे कि गहरी गाद चिकनी, दोमट और उच्च दोमट मिट्टी केले की खेती के लिए उपयुक्त होती है केले की खेती के लिए मिट्टी की पी एच 6 से 7.5 होनी चाहिए केला उगाने के लिए, अच्छे निकास वाली, पर्याप्त उपजाऊ और नमी की क्षमता वाली मिट्टी का चयन करें उच्च नाइट्रोजन युक्त मिट्टी,पर्याप्त फासफोरस और उच्च स्तर की पोटाश वाली मिट्टी में केले की खेती अच्छी होती है जल जमाव, कम हवादार और कम पौष्टिक तत्वों वाली मिट्टी में इसकी खेती ना करें रेतली, नमक वाली, कैल्शियम युक्त और अत्याधिक चिकनी मिट्टी में भी इसकी खेती ना करें गर्मियों में, कम से कम 3 से 4 बार जोताई करें आखिरी जोताई के समय, 10 टन अच्छी तरह से गली हुई रूड़ी की खाद या गाय का गला हुआ गोबर मिट्टी में अच्छी तरह मिलायें ज़मीन को समतल करने के लिए ब्लेड हैरो या लेज़र लेवलर का प्रयोग करें वे क्षेत्र जहां निमाटोड की समस्या होती है वहां पर रोपाई से पहले निमाटीसाइड और धूमन, गड्ढों में डालें Grand Naine, Red Banana, Safed Velachi, Basarai, Rasthali, Dwarf Cavendish, Robusta, Poovan, Nendran, Ardhapuri, Nyali .केले की रोपाई के लिए मई-जून या सितंबर-अक्तूबर का समय उपयुक्त होता है टिशू कल्चर से तैयार पौधों को पूरे साल में लगाया जा सकता है, जब तक कि तापमान के बहुत कम या बहुत अधिक होने पर पौधों की रोपाई नहीं की जा सकती केले की जड़ों को 45x 45x45 सैं.मी. या 60x60x60 सैं.मी. आकार के गड्ढों में रोपित करें गड्ढों को धूप में खुला छोड़ें, इससे हानिकारक कीट मर जायेंगे गड्ढों को 10 किलो रूड़ी की खाद या गला हुआ गोबर, नीम केक 250 ग्राम और कार्बोफ्युरॉन 20 ग्राम से भरें जड़ों को गड्ढें के मध्य में रोपित करे और मिट्टी के आसपास अच्छी तरह से दबायें गहरी रोपाई ना करें बिजाई के लिए, रोपाई ढंग या सीधी बिजाई ढंग का प्रयोग किया जाता है यदि फासला 1.8x1.5 मीटर लिया जाये तो प्रति एकड़ में 1452 पौधे लगाएं यदि फासला 2 मीटर x 2.5 मीटर लिया जाये, तो एक एकड़ में 800 पौधे लगाने की सिफारिश की जाती है रोपाई के लिए, सेहतमंद और संक्रमण रहित जड़ों या राइज़ोम का प्रयोग करें रोपाई से पहले, जड़ों को धोयें और क्लोरपाइरीफॉस 20 ई सी 2.5 मि.ली. प्रति लीटर पानी में डुबोयें फसल को राइज़ोम की भुंडी से बचाने के लिए रोपाई से पहले कार्बोफ्युरॉन 3 प्रतिशत सी जी 33 ग्राम में प्रति जड़ों को डुबोयें और उसके बाद 72 घंटों के लिए छांव में सुखाएं गांठों को निमाटोड के हमले से बचाने के लिए कार्बोफ्युरॉन 3 प्रतिशत सी जी 50 ग्राम से प्रति जड़ का उपचार करें फुज़ारियम सूखे की रोकथाम के लिए, जड़ों को कार्बेनडाज़िम 2 ग्राम प्रति लीटर पानी में 15-20 मिनट के लिए डुबोयें पौधा लेने के लिए आप A.k Mani 9431232333 Hecure Agro Plants Prt Lmt जी से संपर्क कर सकते है धन्यवाद
seep palan ?
(hn)
Madhya Pradesh
#बमोरिया मोती सम्बर्धन केंद्र एवं एग्रो फार्म (सूक्ष्म ,लघु ,माध्यम उद्यम मंत्रालय भारत सरकार से पंजीकृत ) (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार मोती पालन से कमाए 4-5 लाख सालाना Good news for all farmers, Businessman बमोरिया फार्म एवं प्रशिक्षण केंद्र ( सूक्ष्म , लघु ,मध्यम उद्यम मंत्रालय भारत सरकार से पंजीकृत ) मोती पालन और इंटीग्रेटेड फार्मिंग प्रशिक्षण में भारत सरकार की और सब्सिड़ी भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म इसके अलावा बमोरिया फार्म और भारत सरकार की योजनाओ के साथ प्रतिमाह 2-3 लाख रूपये कैसे कमाए स्वस्थ एवं समृद्ध भारत अभियान के अंतर्गत ग्राम स्वराज महिला स्वस्थ एवं हाईजीन मधुमेह मुक्त भारत आदि योजनाओ को जानकारी भी दी जायगी जिससे आप और आपका परिवार स्वस्थ तो रहेगा ही साथ ही आप हमारे साथ काम करके लाखो रूपये भी कमा सकते है प्रशिक्षण में निम्नलिखित सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर जिला होशंगाबाद ट्रेनिंग सेण्टर मकान नंबर 22 श्रीरंग कॉलोनी बुधवारा रोड होशंगाबाद 461001 जमा रसीद या स्क्रीन शॉट की की फोटो 9770085381 पर whatapp करे https://youtu.be/FYWYJSD7zhQ
Sir hun ਬਰਸੀਨ ਬੀਜਣ da time haiga and ਕਿਹੜਾ ਬੀਜ ਸਹੀ rahu ਅੱਦੇ bighe vich kina ਬੀਜ pau ?
(pb)
Maharashtra
ਬਰਸੀਮ ਸਤੰਬਰ ਦੇ ਅਖੀਰਲੇ ਹਫਤੇ ਤੋਂ ਲੈ ਕੇ ਅਕਤੂਬਰ ਦਾ ਪਹਿਲਾਂ ਹਫਤਾ ਬਿਜਾਈ ਲਈ ਸਹੀ ਸਮਾਂ ਹੈ BL 1 :- ਇਹ ਜਲਦੀ ਉੱਗਣ ਵਾਲੀ ਦਰਮਿਆਨੀ ਕਿਸਮ ਹੈ ਇਸਦਾ ਬੂਟਾ ਵਧੀਆ ਪੈਦਾ ਹੁੰਦਾ ਹੈ,ਜੋ ਮਈ ਦੇ ਅਖੀਰਲੇ ਹਫਤੇ ਤੱਕ ਵੀ ਹਰਾ ਚਾਰਾ ਦਿੰਦਾ ਹੈ ਇਸ ਦਾ ਹਰਾ ਚਾਰਾ 380 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ BL 10:- ਇਹ ਲੰਬੇ ਸਮੇਂ ਵਾਲੀ ਕਿਸਮ ਹੈ ਜੋ ਜੂਨ ਦੇ ਪਹਿਲੇ ਪੰਦੜਵਾੜੇ ਤੱਕ ਹਰਾ ਚਾਰਾ ਦਿੰਦੀ ਹੈ ਇਹ ਤਣੇ ਦੇ ਗਲਣ ਰੋਗ ਨੂੰ ਸਹਾਰਣ ਵਾਲੀ ਕਿਸਮ ਹੈ, ਜਿਸ ਦਾ ਝਾੜ 410 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ BL 42 :- ਇਹ ਜਲਦੀ ਉੱਗਣ ਵਾਲੀ ਕਿਸਮ ਹੈ, ਜਿਸ ਦਾ ਜੰਮ ਵਧੀਆ ਹੁੰਦਾ ਹੈ ਇਹ ਕਿਸਮ ਤਣੇ ਦੇ ਗਲਣ ਵਾਲੇ ਰੋਗ ਨੂੰ ਸਹਾਰਣ ਵਾਲੀ ਕਿਸਮ ਹੈ ਇਸ ਦਾ ਹਰਾ ਚਾਰਾ ਜੂਨ ਦੇ ਪਹਿਲੇ ਹਫਤੇ ਤੱਕ ਮਿਲਦਾ ਹੈ ਇਸ ਦਾ ਝਾੜ 440 ਕੁਇੰਟਲ ਪ੍ਰਤੀ ਏਕੜ ਹੈ BL 43: ਇਹ ਅਗੇਤੀ ਪੱਕਣ ਵਾਲੀ ਕਿਸਮ ਹੈ ਇਸ ਦੇ ਹਰੇ ਚਾਰੇ ਦੀ ਔਸਤਨ ਪੈਦਾਵਾਰ 390 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ ਬੀਜ ਨਦੀਨ ਰਹਿਤ ਹੋਣੇ ਚਾਹੀਦੇ ਹਨ ਬੀਜਣ ਤੋਂ ਪਹਿਲਾਂ ਬੀਜਾਂ ਨੂੰ ਪਾਣੀ ਵਿੱਚ ਭਿਉ ਦੇਣਾ ਚਾਹੀਦਾ ਹੈ ਤੇ ਜੋ ਬੀਜ ਪਾਣੀ ਵਿੱਚ ਉੱਪਰ ਤੈਰਨ ਲੱਗ ਜਾਣ ਉਹਨਾਂ ਨੂੰ ਕੱਢ ਦਿੳ .ਬੀਜ ਦੀ ਮਾਤਰਾ 8-10 ਕਿਲੋਂ ਗ੍ਰਾਮ ਪ੍ਰਤੀ ਏਕੜ ਹੋਣੀ ਚਾਹੀਦੀ ਹੈ .ਵਧੇਰੇ ਗੁਣਵੱਤਾ ਦੇ ਚਾਰੇ ਲਈ ਇਸ ਨੂੰ ਸਰ੍ਹੋਂ ਦੇ 750 ਗ੍ਰਾਮ ਬੀਜ ਨਾਲ ਰਲਾ ਕੇ ਛਿੱਟਾ ਦਿਓ
सर आलू को काटकर बोएं या साबुत बोना अच्छा रहेगा और कितनी गहराई पर बोएं ?
(hn)
Punjab
खेत को एक बार 20-25 सैं.मी. गहरा जोतकर अच्छे ढंग से बैड बनाएं जोताई के बाद 2-3 बार तवियां फेरें और फिर 2-3 बार सुहागा फेरें बिजाई से पहले खेत में नमी की मात्रा बनाकर रखें बिजाई के लिए दो ढंग मुख्य तौर पर प्रयोग किए जाते हैं:1. मेंड़ और खालियों वाला ढंग 2. समतल बैडों वाला ढंग अधिक पैदावार के लिए बिजाई सही समय पर करनी जरूरी है बिजाई के लिए सही तापमान अधिक से अधिक 30-32° सैल्सियस और कम से कम 18-20° सैल्सियस होता है अगेती बिजाई 25 सितंबर से 10 अक्तूबर तक, दरमियाने समय वाली बिजाई अक्तूबर के पहले से तीसरे सप्ताह तक और पिछेती बिजाई अक्तूबर के तीसरे सप्ताह से नवंबर के पहले सप्ताह तक करें बसंत ऋतु के लिए जनवरी के दूसरे पखवाड़े बिजाई का सही समय है
ਮੱਖਣ ਘਾਹ ਬੀਜਣ ਵਾਸਤੇ 1 ਏਕੜ ਵਿੱਚ ਕਿੰਨਾ ਬੀਜ ਪਾ ਸਕਦੇ ਆ ?
(pb)
Maharashtra
ਮੱਖਣ ਘਾਹ ਦੀ ਬਿਜਾਈ ਅਕਤੂਬਰ-ਦਸੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਜੇ ਇਸਦੀ ਬਿਜਾਈ ਇੱਕਲੀ ਕਰਨੀ ਹਾਂ ਤਾਂ 1.25-1.5kg ਤੇ ਜੇ ਕਿਸੇ ਫਸਲ ਨਾਲ ਬੀਜਣੀ ਹੈ ਤਾਂ 0.50-0.75kg ਬੀਜ ਪਾਓ
kyun nahin lagti hai barsaat mein ?
(hn)
Maharashtra
Rakesh ji kripya aap apna swal vistar se pooche taki aapko iske bare men poori jankari di ja sake.dhanywad
machli bechne wala koi app bhi hai kya ?
(hn)
Punjab
aviral Shukla ji namaskar ji. is app par fish farming ke expert bhi shamil hai ji. aap fish farming ke regarding koe bhi question puch sakte ho ji.
majh de ik than vicho dudh ni a reha. 2 month ho gye sui nu. thode din aya fir than band ho gya. ki ilaz kar sakde ?
(pb)
Punjab
Harry ji tuci ussde thann di nazdiki doctor ton janch krwao kyuki usde thann di janch krke usde bnnd hon da sahi karan pta lgg skda hai, kayi varr thnn vich ghnd hundi hai, narr bnni hundi hai ja koi hor smasia ho skdi hai..
ਸਰ ਝੋਨੇ ਵਿੱਚ ਹਲਦੀ ਦੀ ਗੰਡ ਦੀ ਸਮੱਸਿਆ ਦਾ ਕੋਈ ਇਲਾਜ ?
(pb)
Maharashtra
ਗੁਰਧਿਆਨ ਜੀ ਹਲਦੀ ਰੋਗ ਦੀ ਰੋਕਥਾਮ ਦੇ ਲਈ ਤੁਸੀ ਟਾਇਲਟ@200ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Maharashtra
ਗੁਰਧਿਆਨ ਜੀ ਹਲਦੀ ਰੋਗ ਦੀ ਰੋਕਥਾਮ ਦੇ ਲਈ ਤੁਸੀ ਟਾਇਲਟ@200ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Punjab
coper di sprai kro and jhone nu pani na laao pani nal dana ptaak janda hai te hldi ban jndi hai
मैं बिहार राज्य के जिला अरवल से हूँ, मुझे गिर जाति की गाय का बच्चा चाहिए, कहॉं मिलेगा और मूल्य कितना लगेगा और गिर जाति की गाय का भी मूल्य बताएं ?
(hn)
Punjab
Kumar dev krishna ji gir cow ja is ke bache lene ke lia aap Dipak Kumar 9334515252 (Abhyudaya Dairy Farm) se samparak kar sakte hai, Thankyou.
cow ke sharir mein garmi bahut hai Dhudh(grabhdharn), nhi ho rhi kya krein ?
(hn)
Punjab
Parmod ji kripya aap yeh btayen ki cow heat mai nahi aa rehi haa ya varr varr repeat ho rehi hai, kripya apna swal vistar se pushen tan jo apko sahi jankari di jaa skee..
ਛੋਟੇ ਕੱਟੀ - ਕੱਟੇ ਨੂੰ ਕਿਹੜੀ ਖੁਰਾਕ ਪਾਈਏ, ਜੋ ਜਲਦੀ ਤਿਆਰ ਹੋ ਜਾਣ ?
(pb)
Punjab
ਬੱਚਿਆਂ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ..
pok rahe hain ?
(hn)
Punjab
अली जी कृप्या आप अपना सवाल विस्तार से पूछें कि आप क्या जानकारी लेना चाहते है ताकि आपको सही जानकारी दी जा सके
बाजरे में कौन सा रोग पाया जाता है ?
(hn)
Maharashtra
बाजरे में भुरड़ रोग ,चित्तकबरा रोग जैसी बीमारियां आती है धन्यवाद
..?
(pb)
Punjab
Shrimaan ji, isdi roktham lai tuc custodia @ 300 ml prati acre de hisaab nal spray karo, dhanwad
hanji narme de Bhuta sukhan Lag Gaye
iss bare dso ji, jhone te hun kehdi spray kiti jave ?
(en)
Maharashtra
gurjeet ji isde layi tuc folicur@200ml ja pulsor@200ml ja custodia@300ml ja nativo@80gm ja amistar top@200ml ja indofil di avtar@400gm ja hexaconazole@300ml nu prati acre de hisab nal spray karo.dhanwad
hello ji sir mere pas 7, 8 kille tulsi ke ready hain, so main ise bechna chahta hun so please suggest me, how can I sell this product, please send me some contact no. and links also, thanks my number is 7973752787, email is mpakps25@gmail.com ?
(hn)
Punjab
you can contact to 9755877211 Rakesh kumar. he will guide you.
ਸਰ ਝੋਨੇ ਵਿੱਚ ਡੋਡੀ ਦੀ ਸਮੱਸਿਆ ਹੈ ਕੋਈ ਇਲਾਜ ਦੱਸ ਜੀ ?
(pb)
Maharashtra
ਝੋਨੇ ਵਿਚ ਡੋਡੀ ਰੋਗ ਦੀ ਰੋਕਥਾਮ ਦੇ ਲਈ ਤੁਸੀ propiconazole @200ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
super phosphate ka use kaise karein ?
(hn)
Punjab
aniket ji kripya btaye ke aapne ise konsi fasl men istemal karna hai taki aapko iske bare men poori jankari di ja sake.dhanywad
ਕਿੰਨੂ ਕੱਚੇ ਝੜ੍ਹੀ ਜਾਂਦੇ ਨੇ ਜੀ, ਕਾਰਨ ਤੇ ਹੱਲ ਦੱਸ ਦਿਓ ?
(pb)
Rajasthan
fungal problem Roka ka spray kre
कपास में फूल गिर रहे हैं ?
(hn)
Maharashtra
कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैगनीश्यिम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
Dawayi Agrostar se kese mangvayein ?
(hn)
Punjab
Bhanaram ji kripya btaye ke aapne konsi dwai mangvani hai taki aapko iske bare men poori jankari di ja sake.dhanywad
कपास की फसल में फूल गिर रहे हैं, उपाय बताएं ?
(hn)
Maharashtra
कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैगनीश्यिम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
pradhan mantri bima yojana ?
(hn)
Punjab
Shrimaan ji, kripya ap apna sawal visthar se puchein ke ap iske bare mein kya jankari lena chahte hain, taki apko iske bare mein ucchit jankari di ja sake, dhanywad
Dawayi kese mangvayein iss app se ?
(hn)
Maharashtra
Bhanaram ji kripya aap apna swal vistar se pooche ke aapne konsi dwa mangvani hai taki aapko uske hisab se aapko app ke bare men jankari di ja sake.dhanywad
sir, aa kis nasal ki katri hai ji or isko kitni diet chahiye, 20 din ki katri hai ?
(pb)
Punjab
muhhra nasal Di a Hale rajwa milk sado
Punjab
ਇਹ ਮੁਰਾਹ ਨਸਲ ਦੀ ਕੱਟੀ ਹੈ ਇਸ ਨੂੰ ਇਕ ਮਹੀਨੇ ਤਕ ਮਾਂ ਦਾ ਰੱਜਵਾਂ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf starter ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ Calf grower ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Heifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puberaid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ..