Maharashtra
Search
Is Dva ko Mirchi ke paudhe mein lgane ka tarika btaen please ?
(hn)
neeraj ji yeh ek keetnashak hai jo fasl men keeton ki roktham jaise gobh emn sundi ya jad men sundi ke liye istemal ki jati hai.kripya aap btaye ke mirch men konse keet ka hamal hai taki aapko iske bare men poori jankari di ja sake.dhanywad
Sir ji jhone te 0050 da ki kam hai es di sapre jhone te kadon hundi hai ?
(pb)
Maharashtra
Gurpreet singh ji Eh ek NPK hai jadon jhona 10 pratishat tak nissar jaanda hai udo isdi spray kiti jaa sakdi hai.Eh jhone di wadiya vikaas lai kiti jaandi hai.
I have a gir cow it is repeating after AI what should I do please advice ?
(en)
Sahib G gau ki taaran nazdik ki laboratory mein culture karwa k pashuan wali dwaee doctor se bachedani me bharwao Jab gau hehe mein ae jitne din taar deve utne din garbdaan ka teeka lagwao
Narme de full digg rhe hnn.koi dvai dasso ?
(en)
Maharashtra
ਕਈ ਵਾਰੀ ਵਰਗਾਕਾਰ ਲਾਰਵਾ ਡਿੱਗਦਾ ਹੈ ਅਤੇ ਇਸ ਨਾਲ ਫੁੱਲ ਝੜਨੇ ਸ਼ੁਰੂ ਹੋ ਜਾਂਦੇ ਹਨ, ਇਸਦੀ ਰੋਕਥਾਮ ਲਈ ਪਲੈਨੋਫਿਕਸ (ਐਨ.ਏ.ਏ.) 4 ਮਿ.ਲੀ. ਅਤੇ ਜ਼ਿਆਦਾ ਸੂਖਮ-ਤੱਤ 120 ਗ੍ਰਾਮ, ਮੈਗਨੀਸ਼ੀਅਮ ਸਲਫੇਟ 150 ਗ੍ਰਾਮ ਪ੍ਰਤੀ 15 ਲੀਟਰ ਪਾਣੀ ਦੀ ਸਪਰੇਅ ਕਰੋ ਜੇਕਰ ਖਰਾਬ ਮੌਸਮ ਦੇ ਕਾਰਨ ਟੀਂਡੇ ਝੜਦੇ ਦਿਖਾਈ ਦੇਣ ਤਾਂ ਇਸ ਦੀ ਰੋਕਥਾਮ ਲਈ 100 ਗ੍ਰਾਮ 00:52:34 + 30 ਮਿ.ਲੀ. ਹਿਊਮਿਕ ਐਸਿਡ (>12%) + 6 ਮਿ.ਲੀ. ਸਟਿੱਕਰ ਨੂੰ 15 ਲੀਟਰ ਪਾਣੀ ਵਿੱਚ ਮਿਲਾ ਕੇ 10 ਦਿਨਾਂ ਦੇ ਫਾਸਲੇ ਤੇ ਤਿੰਨ ਸਪਰੇਆਂ ਕਰੋ ਅੱਜ-ਕੱਲ ਪੱਤਿਆਂ ਵਿੱਚ ਲਾਲੀ ਬਹੁਤ ਜ਼ਿਆਦਾ ਦਿਖ ਰਹੀ ਹੈ, ਇਸ ਦਾ ਮੁੱਖ ਕਾਰਨ ਪੌਸ਼ਟਿਕ ਤੱਤਾਂ ਦੀ ਘਾਟ ਹੈ ਇਸ ਨੂੰ ਖਾਦਾਂ ਦੇ ਸਹੀ ਉਪਯੋਗ ਨਾਲ ਠੀਕ ਕੀਤਾ ਜਾ ਸਕਦਾ ਹੈ ਇਸ ਤਰ੍ਹਾਂ ਕਰਨ ਲਈ 1 ਕਿਲੋ ਮੈਗਨੀਸ਼ੀਅਮ ਸਲਫੇਟ ਦੀ ਪੱਤਿਆਂ ਤੇ ਸਪਰੇਅ ਕਰੋ ਅਤੇ ਇਸ ਤੋਂ ਬਾਅਦ ਯੂਰੀਆ 2 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ
what to do to get a job in KVK ?
(en)
visit pau website or contact at 0161 2401960
Sir mirchi ke podhe me lga sakte hai es dwa ko ?
(hn)
Maharashtra
neeraj ji agar mirch ke tane men sundi ya iski jad men sundi hai to aap iska istemal kar sakte hai.dhanywad
sir ji appa majh leni hai 12+ kg wali kinu ku price hova ga ta amritsir area vich kitho milu my pind jodhanagri hai bht ghum ka dekh liya 10.15 km range vich par koi vi 8.9 liter milk to oper wali ni mili sir hariana sa ek majh lewan da koi fayada ni pls koi number hai ta daso ?
(pb)
Punjab
Arundeep Singh ji 12+ kg vali majh len lai tusi KD Singh 9041718373 kang & Sahi Dairy farm nal samparak kar sakde ho. THANKYOU.
Sir Steprociln 30 mg pa sakde hai ?
(pb)
Punjab
Gurpartap ji, kirpa kar ke tuc eh daso ke tuc is di varton kis fasal lai karana chonde ho tanjo tuhnu isda sahi jawab dita ja sake, dhanwad
how to do emasculation of rice ?
(en)
Maharashtra
Manprete ji for proper information about emasculation you can watch this video :- https://www.youtube.com/watch v=XlTy2J7DVYw
बिहार में बकरी फार्म कहां-कहां है और इसको पालने की ट्रेनिंग कहां होती है ?
(hn)
nazdik de pashuan de hospital naal sampark karo Training lao or aapne zila ke pashu palan adhikari se sampark karein
7903647427
ਗਾ ਅੱਗੇ ਨਵੇਂ ਦੁੱਧ ਨੀ ਹੁੰਦੀ ਪਈ, 5 ਵਾਰੀ ਟੀਕਾ ਲਗਵਾਤਾ, ਇਕ ਵਾਰੀ ਸਫਾਈ ਕਾਰਵਾਈ ਆ।
(pb)
BhaaG kio unj hi aapni safaee karwa lai Aap g taaran nazdik di laboratory wich culture karwa ke dasi pashuan wali dwaee doctor ton bachedani ch bharwao Naale gau jine din taarran disan une din teeka lagwao
praclam jhone te ki result a te ki ki rokh tham krdi a g dsso ?
(pb)
Maharashtra
Davinder ji eh sundi di roktham de layi varti jandi hai isdi matra 90 gram nu prati acre de hisab nal spray kiti jandi hai.dhanwad
spray ch jo apan sticker use krde osde faide te nuksaan vaarecjankari deo khi keh rhe ne ke jo spray ch mix kriye ta full result milda pr jo aghli spray krde a oh asar ni krdi full deatial jldi jldi deo g
(pb)
Maharashtra
davinder ji apsa da asar 15-20 din tak rehnda hai jehda isnu tuc spray vich rla ke khet vich vart sakde ho. eh spray nu patteya de nal chipka ke rakhda hai. dhanwad
koi nuksan hai ta dasso ?
(pb)
Punjab
ਉਸ ਨੂੰ ਤੁਸੀ Mifex 450ml ਬੋਤਲ ਲਗਵਾਓ, ਬੋਤਲ ਵਿਚ Injection Tonofas 20ml, Injection Avil 10ml ਪਾਓ ਅਤੇ ਇਸ ਨੂੰ IV(slow) ਲਗਵਾਓ, ਬਾਕੀ ਉਸ ਨੂੰ Injection X-nil 1gm, Injection Megludyne 20ml (IM) ਲਗਵਾਓ ਅਤੇ 3 ਦਿਨ ਲਗਾਓ, ਇਸ ਨਾਲ ਫਰਕ ਪੈ ਜਾਵੇਗਾ, ਬਾਕੀ ਤੁਸੀ ਫਟਕੜੀ ਦੇ ਪਾਣੀ ਦੀ ਜਗਾਹ ਲਾਲ ਦਵਾਈ ਦੇ ਘੋਲ ਵਾਲਾ ਪਾਣੀ ਪਿੱਛੇ ਵਾਲੇ ਭਾਗ ਨੂੰ ਬਾਹਰ ਆਉਣ ਤੇ ਪਾ ਸਕਦੇ ਹੋ ..
sir lechi de begh 1 aker vich kena kharch aunda ha bagh layi moter conction melda ha ja nai ?
(pb)
बिहार में बकरी फार्म कहां-कहां है और बकरी पालन की ट्रेनिंग कहां होती है ?
(hn)
Punjab
बिहार में काफी जगह पर बकरी फार्म बने है जी आप 7677815076 किशन बकरी फार्म से बात करे यह आपको बकरी फार्म की ट्रेनिंग भी करवाएंगे जी
Kapas ke phal ful gir rahe hai rokne ke liye uchit upaye btaye ?
(hn)
Maharashtra
कई बार वर्गाकार लार्वा गिरता है और इससे फूल झड़ने शुरू हो जाते हैं, इसकी रोकथाम के लिए पलैनोफिक्स (एन ए ए) 4 मि.ली. और ज्यादा सूक्ष्म तत्व 120 ग्राम, मैगनीश्यिम सल्फेट 150 ग्राम प्रति 15 लीटर पानी की स्प्रे करें यदि खराब मौसम के कारण टिंडे झड़ते दिखाई दें तो इसकी रोकथाम के लिए 100 ग्राम 00:52:34+30 मि.ली. हयूमिक एसिड (12 प्रतिशत से कम)+6 मि.मी. स्टिकर को 15 लीटर पानी में मिलाकर 10 दिनों के फासले पर तीन स्प्रे करें आज कल पत्तों में लाली बहुत ज्यादा दिख रही है, इसका मुख्य कारण पौष्टिक तत्वों की कमी है इसे खादों के सही उपयोग से ठीक किया जा सकता है इस तरह करने के लिए 1 किलो मैगनीश्यिम सल्फेट की पत्तियों पर स्प्रे करें और इसके बाद यूरिया 2 किलो को 100 लीटर पानी में मिलाकर स्प्रे करें
do we need to use super phosphate and potash which planting new trees such as lemon, pomogranate,mango seedlings in pit with soil or is there any other organic way to do the same(without chemicals) ?
(en)
Punjab
Rajesh ji use of phosphorus and potash should be applied according to plant and for oragnic solution you can use FYM or vermicompost instead of chemicals.thank you
i want to know about kadaknath farming ?
(en)
Punjab
Kadaknath is a breed of Madhya Pradesh. It is shiny black in color from the outside. The birds have black comb and even blacker black beak and tongue. This breed lay eggs similar to the Indian traditional eggs and their blood is a little darker than the general blood. Infact, few people say that it is really difficult to cut it open and clean it for cooking purposes. In order to remove its hair one has to put the chicken alive in hot boiling water. It is a myth that its egg contains more proteins and less fat. This egg is extremely beneficial for diabetic patients. This breeds chicken costs Rs.800 per kg, the chicks would cost Rs. 90-100 per chick if supplied from Madhya Pradesh and the eggs cost Rs. 45-50 per egg. The cost of taking care of each chick for 3 months is around Rs. 150. When the chicks are fully grown the income from each of them is around Rs 1500. Their feed can be of normal broiler or spinach which is high on iron and thus beneficial to them. There are various farms of Kadaknath in Madhya Pradesh due to which many companies come under a contract with these farms. Now this trend is coming towards Punjab as well. In case you want to work in this field, you will have to create your own market in order to be successful. Please feel free to post any other query if there is any related to this topic on Apni Kheti app.
Punjab
thanks sir
Rajasthan
मैं आपको प्रजेंट में कड़कनाथ की देसी वैरायटी उपलब्ध करा सकता हूं यह दो चार-पांच दिन में ही है कम से कम 100 ज्यादा से ज्यादा हजार बच्चे मैं कड़कनाथ के आपको उपलब्ध करा सकता हूं कड़कनाथ की मार्केट वैल्यू बहुत अच्छी है मार्केट में डिमांड अच्छी है कड़कनाथ देसी वैरायटी का एक असील मुर्गा है उसके अंडे आयुर्वेदिक दवाइयों में प्रयोग होते हैं उसका मीट भी फाइबर युक्त है वसायुक्त है शुगर डायबिटीज के पेशेंट के लिए भी मीट अंडे लाभदायक है जिस भाई को कड़कनाथ की वैरायटी चाहिए वह मुझे जल्द से जल्द संपर्क करें 1 दिन में मेरे संपर्क नंबर है 81188 43960
sir one piece Ka kya rate hai..mujhe be chaheaa..
सर जी मुझे ये बताएं कि खेत में सबसे पहले क्या करना होगा चाहिए ?
(hn)
Maharashtra
जसबीर सैनी जी खेत मैं कोई भी फसल बोने से पहले उसे अच्छे से जोतना चाहिए ताकि मिट्टी पूरी तरह से टूट जाये उसमे पानी और हवा के लिए छेद हों और फिर जरूरत के हिसाब से उसे लेवल कर लेना चाहिए.
bihar ke muzaffarpur zila se hu mai dehati nasl ki bakri pala hai mai kis nasl ki brider se cross karau ?
(hn)
Punjab
isko aap dehati nasal ke male goat se cross krwa skte hai ya fir aap beetal nasal ke male goat se cross krwa skte hai, isse apke pass cross bread tyar ho jayegi fir aap dhire dhire uski nasal mai sudhar kr skte hai.
strawberry di kheti bare dso plz ?
(pb)
Maharashtra
ਖੁਸ਼ਪਾਲ ਜੀ -ਸਟੋਬਰੀ ਦੀ ਖੇਤੀ ਪੋਲੀਹਾਊਸ ਦੇ ਅੰਦਰ ਜਾਂ ਖੁੱਲੇ ਖੇਤ ਵਿੱਚ ਕਰ ਸਕਦੇਂ ਹੋ ਚੀਕਣੀ , ਬਾਲੂ ਅਤੇ ਚੰਗੇ ਪਾਣੀ ਦੀ ਨਿਕਾਸੀ ਵਾਲੀ ਜ਼ਮੀਨ ਸਟਰਾਬੇਰੀ ਲਈ ਚੰਗੀ ਹੁੰਦੀ ਹੈ ਏਸਿਡਿਕ ਵਿੱਚ PH level 5.0 to 6.5 ਹੋਣਾ ਚਾਹੀਦਾ ਹੈ ਮਿੱਟੀ ਦੀ ਨਾਜੁਕਤਾ ਤੀਹ ਤੋਂ ਚਾਲ੍ਹੀ ਸੇਂਟੀਮੀਟਰ ਹੋਣੀ ਚਾਹੀਦੀ ਹੈ ਸਟਰਾਬੇਰੀ ਦੇ ਸਹੀ ਵਾਧੇ ਲਈ ਦਿਨ ਵੇਲੇ ਤਾਪਮਾਨ 20-25° ਡਿਗਰੀ ਅਤੇ ਰਾਤ ਵੇਲੇ 7-12° ਡਿਗਰੀ ਹੋਣਾ ਚਾਹੀਦਾ ਹੈ ਇਸ ਲਈ ਇਸਦੀ ਪਨੀਰੀ ਲਾਉਣ ਦਾ ਕੰਮ ਅੱਧ ਅਕਤੂਬਰ ਤੋਂ ਨਵੰਬਰ ਤਕ ਕਰ ਦੇਣਾ ਚਾਹੀਦਾ ਹੈ ਇਹਨਾਂ ਮਹੀਨਿਆਂ ਤੇ ਇਸਤੋਂ ਬਾਅਦ ਪੰਜਾਬ ਵਿਚ ਲਗਭਗ ਇਹੀ ਤਾਪਮਾਨ ਹੁੰਦਾ ਹੈ ਸਟਰਾਬੇਰੀ ਦੀ ਖੇਤੀ ਮਲਚਿੰਗ ਵਿਧੀ ਰਾਹੀਂ ਕੀਤੀ ਜਾਂਦੀ ਹੈ ਸਭ ਤੋਂ ਪਹਿਲਾਂ ਖੇਤ ਨੂੰ ਤਿਆਰ ਕੀਤਾ ਜਾਂਦਾ ਹੈ ਇਸ ਦੇ ਬਾਅਦ ਟਰੈਕਟਰ ਦੀ ਸਹਾਇਤਾ ਨਾਲ ਮਲਚਿੰਗ ਮਸ਼ੀਨ ਨੂੰ ਖੇਤ ਵਿੱਚ ਉਤਾਰਿਆ ਜਾਂਦਾ ਹੈ ਚਾਰ ਫੁੱਟ ਕਿਆਰੀ ਤਿਆਰ ਕੀਤੀ ਜਾਂਦੀ ਹੈ ਇਸ ਵਿੱਚ ਡਰਿੱਪ ਲਾਈਨ ਫਿੱਟ ਕੀਤੀ ਜਾਂਦੀ ਹੈ ਇਸ ਦੇ ਬਾਅਦ ਮਸ਼ੀਨ ਦੀ ਸਹਾਇਤਾ ਨਾਲ ਕਿਆਰੀਆਂ ਉੱਤੇ ਪਲਾਸਟਿਕ ਸ਼ੀਟ ਵਿਛਾਈ ਜਾਂਦੀ ਹੈ ਮਲਚਿੰਗ ਲਈ ਹਲਕਾ ਅਤੇ ਲਚਕੀਲਾ ਪਦਾਰਥ ਲਵੋ ਤਾਂ ਜੋ ਸਟਰਾਬੇਰੀ ਦੇ ਬੂਟੇ ਦੀ ਰਫ਼ਤਾਰ ਉੱਤੇ ਅਸਰ ਨਾ ਪਵੇ ਜਿਸਨੂੰ ਬਾਅਦ ਵਿਚ ਦੋਨਾਂ ਪਾਸਿਆਂ ਤੋਂ ਮਿੱਟੀ ਵਿੱਚ ਦਬਾ ਦਿਤਾ ਜਾਂਦਾ ਹੈ ਹੁਣ ਇਸ ਸ਼ੀਟ ਵਿਚ ਮੋਰੀਆਂ ਕੱਢ ਕੇ ਉਸ ਵਿਚ ਸਟਰਾਬੇਰੀ ਦੀ ਪਨੀਰੀ ਲਈ ਜਾਂਦੀ ਹੈ ਪਨੀਰੀ ਲਾਉਣ ਵੇਲੇ ਜੜ ਨੂੰ ਪੂਰੀ ਤਰ੍ਹਾਂ ਮਿੱਟੀ ਵਿੱਚ ਸੇਟ ਕਰ ਦਿਓ ਜੜ ਬਹਾਰ ਰਹਿਣ ਨਾਲ ਪੌਦੇ ਦੇ ਸੁੱਕਣ ਦਾ ਖ਼ਤਰਾ ਹੁੰਦਾ ਹੈ ਪੌਦੇ ਨੂੰ ਜਿਆਦਾ ਤਾਪਮਾਨ ਅਤੇ ਠੰਡ ਤੋਂ ਬਚਨ ਲਈ ਇਸਦੇ ਊਪਰ ਛਾਂ ਕਰਨੀ ਚਾਹੀਦੀ ਹੈ ਜੋ ਤੁਸੀਂ ਲੋ ਟਨਲ ਵਿਧੀ ਨਾਲ ਕਰ ਸਕਦੇ ਹੋ ਮੌਸਮ ਦਾ ਬਹੁਤ ਖਿਆਲ ਰੱਖਣਾ ਪੈਂਦਾ ਹੈ ਥੋੜੀ ਜਿਹੀ ਲਾਪਰਵਾਹੀ ਨਾਲ ਸਾਰੀ ਫ਼ਸਲ ਖ਼ਰਾਬ ਹੋ ਸਕਦੀ ਹੈ ਪਹਿਲੇ ਸਾਲ ਆਪਣੇ ਖੇਤ ਵਿੱਚ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਕੁੱਲ ਖਰਚਾ ਢਾਈ ਤੋ ਤਿੰਨ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਆ ਜਾਦਾ ਹੈ ਕਿਉਕਿ ਕਿਸਾਨ ਨੂੰ ਪਹਿਲੇ ਸਾਲ ਡਰਿੱਪ ਸਿਸਟਮ ਅਤੇ ਫੁਆਰਿਆਂ ਆਦਿ ਤੇ ਵੀ ਖਰਚ ਕਰਨਾ ਪੈਦਾ ਹੈ ਪਰ ਅਗਲੇ ਸਾਲਾ ਵਿੱਚ ਕਿਸਾਨ ਦਾ ਇਹ ਖਰਚ ਬਚ ਜਾਦਾ ਹੈ ਇਸਦੇ ਲਈ ਇੱਕ ਏਕੜ ਵਿੱਚ 40 ਬੈਡ ਬਣਦੇ ਹਨ ਅਤੇ ਇੱਕ ਬੈਡ ਤੇ 1000 ਸਟ੍ਰਾਬੇਰੀ ਦੇ ਪੌਦੇ ਲੱਗਦੇ ਹਨ ਇਸ ਤਰਾਂ ਇੱਕ ਏਕੜ ਵਿੱਚ ਚਾਲੀ ਹਜ਼ਾਰ ਪੌਦੇ ਲਾਏ ਜਾਦੇ ਹਨ, ਇੱਕ ਪੌਦਾ 3 ਤੋ 4 ਰੁਪਏ ਤੱਕ ਮਿਲ ਜਾਦਾ ਹੈ ਅਤੇ ਇਸ ਦਾ ਝਾੜ 50 ਤੋ 60 ਕੁਇੰਟਲ ਤੱਕ ਨਿਕਲ ਆਉਦਾ ਹੈ 25-30 ਕੁਇੰਟਲ ਗੋਬਰ ਦੀ ਖਾਦ ਇੱਕ ਏਕੜ ਵਿੱਚ ਪਾਓ ਇਹ ਖਾਦ ਇੱਕ ਸਾਲ ਵਿੱਚ ਪਾਉਣੀ ਹੁੰਦੀ ਹੈ ਫਿਰ 20 : 40 : 40 NPK KG / ਹੇਕਟਏਰ ਪਾਉਣੀ ਹੈ ਚੰਗੀ ਫਸਲ ਲਈ ਯੂਰਿਆ ਦੋ ਫ਼ੀਸਦੀ ਜ਼ਿੰਕ ਸਲਫੇਟ , ਅੱਧਾ ਪ੍ਰਤੀਸ਼ਤ ਕੈਲਸ਼ਿਅਮ ਸਲਫੇਟ ਅੱਧਾ ਫ਼ੀਸਦੀ ਅਤੇ ਬੋਰਿਕ ਏਸਿਡ 0 . 2 ਫ਼ੀਸਦੀ ਚੰਗੀ ਫਸਲ ਲਈ ਠੀਕ ਹੈ ਸਿੰਚਾਈ ਛੇਤੀ ਛੇਤੀ ਪਰ ਹਲਕੀ ਕਰਨੀ ਚਾਹੀਦੀ ਹੈ ਜਿਆਦਾ ਪਾਣੀ ਠੀਕ ਨਹੀਂ ਹੈ ਪੱਤੇ ਗਿੱਲੇ ਨਾ ਕਰੋ ਤੁਪਕਾ ਸਿੰਚਾਈ ਨਾਲ ਘੱਟ ਪਾਣੀ ਲੱਗ ਸਕਦਾ ਹੈ ਜੇਕਰ ਤੁਪਕਾ ਸਚਾਈ ਨਹੀਂ ਕਰ ਰਹੇ ਤਾਂ ਕਿਆਰੀਆਂ ਦੇ ਵਿਚਾਲੇ ਪਾਣੀ ਖਾਲ ਵਿੱਚ ਹੀ ਲਗਾਓ ਨਦੀਨ ਹੱਥ ਨਾਲ ਹਟਾਓ ਜਾਂ ਕੀੜੇ ਮਕੋੜੇ ਅਤੇ ਦੂਜੀਆ ਬਿਮਾਰਿਆ ਵੱਲ ਧਿਆਨ ਰੱਖਣਾ ਜਰੂਰੀ ਹੈ ਜੇਕਰ ਕੋਈ ਪੋਦਾ ਜਿਆਦਾ ਖਰਾਬ ਹੈ ਉਹਨੂੰ ਹਟਾ ਦਿਓ ਜਦੋਂ ਫਲ ਦਾ ਰੰਗ 70% ਲਾਲ ਹੋ ਜਾਵੇ ਤਾਂ ਤੋੜ ਲੈਣਾ ਚਾਹੀਦਾ ਹੈ ਜੇਕਰ ਮਾਰਕਿਟ ਦੂਰੀ ਉੱਤੇ ਹੈ ਤਾਂ ਥੋੜ੍ਹਾ ਸਖ਼ਤ ਹੀ ਤੋੜਨਾ ਚਾਹੀਦਾ ਹੈ ਤੁੜਵਾਈ ਵੱਖ ਵੱਖ ਦਿਨਾਂ ਵਿਚ ਕਰਨੀ ਚਾਹੀਦੀ ਹੈ ਸਟਰਾਬੇਰੀ ਦੀ ਪੈਕਿੰਗ ਪਲਾਸਟਿਕ ਦੀਆਂ ਪਲੇਟਾਂ ਵਿੱਚ ਕਰਨੀ ਚਾਹੀਦੀ ਹੈ ਇਸਨ੍ਹੂੰ ਹਵਾਦਾਰ ਜਗ੍ਹਾ ਉੱਤੇ ਰੱਖਣਾ ਚਾਹੀਦਾ ਹੈ ਜਿੱਥੇ ਤਾਪਮਾਨ ਪੰਜ ਡਿਗਰੀ ਹੋ ਇੱਕ ਦਿਨ ਦੇ ਬਾਅਦ ਸਟਰਾਬੇਰੀ ਦੀ ਪੈਕਿੰਗ ਦਾ ਤਾਪਮਾਨ ਜ਼ੀਰੋ ਡਿਗਰੀ ਹੋਣਾ ਚਾਹੀਦਾ ਹੈ ਮਾਰਕੀਟ ਵਿੱਚ ਸਟ੍ਰਾਬੇਰੀ ਔਸਤ 200 ਰੁਪਏ ਪ੍ਰਤੀ ਤੱਕ ਵਿਕਦੀ ਹੈ ਇਸ ਤਰਾਂ ਪੰਜ ਲੱਖ ਪ੍ਰਤੀ ਏਕੜ ਤੋ ਇਸ ਦੀ ਆਮਦਨ ਸ਼ੁਰੂ ਹੋ ਕੇ ਅੱਗੇ ਆਪਣੀ ਮਿਹਨਤ ਨਾਲ ਕਿਸਾਨ ਆਮਦਨ ਵਿੱਚ ਭਰਪੂਰ ਵਾਧਾ ਕਰ ਸਕਦਾ ਹੈ ਸਟ੍ਰਾਬੇਰੀ ਦੇ ਪੌਦੇ ਸਤੰਬਰ ਤੋ ਅਕਤੂਬਰ ਤੱਕ ਲਾਏ ਜਾਦੇ ਹਨ ਅਤੇ 3 ਮਹੀਨੇ ਬਾਦ ਇਹ ਫਲ ਦੇਣਾ ਸ਼ੁਰੂ ਕਰ ਦਿੰਦੇ ਹਨ ਇਸ ਦੀ ਫਸਲ ਅਪ੍ਰੈਲ ਤੱਕ ਚਲਦੀ ਹੈ ਇਸ ਦੀ ਮਾਰਕੀਟਿੰਗ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਹੀ ਹੈ ਉਹ ਏਲਨਾਬਾਦ,ਸਿਰਸਾ,ਹਨੂੰਮਾਨਗੜ,ਗੰਗਾਨਗਰ ਤੋ ਇਲਾਵਾ ਬਠਿੰਡਾ,ਮੋਗਾ ਜਲੰਧਰ,ਲੁਧਿਆਣਾ ਵਿੱਚ ਇਸ ਦੀ ਮਾਰਕੀਟਿੰਗ ਕਰ ਸਕਦੇ ਹਾਂ ਜੇਕਰ ਜ਼ਿਆਦਾ ਮਾਤਰਾ ਵਿੱਚ ਸਟ੍ਰਾਬੇਰੀ ਹੋਵੇ ਤਾਂ ਦਿੱਲੀ ਇਸ ਦੀ ਮੁੱਖ ਮਾਰਕੀਟ ਹੈ
Kapas ke patte lal pad rahe hai iske liye konsi dva Dena hai ?
(hn)
Maharashtra
Vijay ji aap iske liye Z-78 400 ml prati acre ke hisaab se istemaal kar sakte hain.
सर सोयाबीन में शीर्ष भाग मुरझा कर लटकने का क्या कारण है ?
(hn)
Maharashtra
देवकीनंदन मीणा जी आप कृपया हमें तस्वीर भेजें ताकि हम आपको इसके बारे मैं पूरी जानकारी दे सकें.
धान में कीड़े मिटाने की दवाई ?
(hn)
Maharashtra
मायाराम जी आप हमें पूरी जानकारी दे के धान मैं किस कीट की दिक्कत आ रही है ताकि हम आपको इसका सही से जवाब दे सकें.
hlo sir mere kol jhoty a os nu 3 din hogye sui nu kal os de bhar pen lagg gye see mai rat os opar ਫੜਕੜੀ de pani de chhite mar ditte hun mai nu dasso os da koi nuksan he ke nhi ?
(pb)
BhaaG khich dhuh ni si karni sunh to pehlan dab ke sewa karni si Hun aapne totke na warto Doctor naal sampark karo te behtar hoega Bahr aae hise nu saaf rakho uste makhian na baithan deo
Sir, papita ke paudhe ko kaise ugaye jameen kam manati hai ?
(hn)
Maharashtra
इसे मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए प्रसिद्ध किस्में :-Pusa Dwarf: इसके फल मध्यम आकार के और अंडाकार होते हैं यह सूखे को सहनेयोग्य किस्म है यह उच्च घनत्व में रोपाई के लिए लाभदायक है Pusa Giant: इस किस्म के पौधे तेज हवा को सहनेयोग्य है यह बड़े फलों का उत्पादन करती है यह पैकिंग के लिए उपयुक्त किस्म है CO 3: इसके फल बड़े आकार के और अंडाकार होते हैं इसे ज्यादा देर तक रखने की गुणवत्ता अच्छी होती है CO 1: यह छोटे कद की किस्म है जिसके फल मध्यम आकार के होते हैं फल गोलाकार, नर्म हरा-पीला छिल्का और संतरी पीले रंग का गुद्दा होता है फल रसदार होता है और इसे ज्यादा देर तक रखने की गुणवत्ता अच्छी होती है Coorg Honey Dew: इसे सीधे तौर पर खाने के लिए और प्रक्रिया के लिए प्रयोग किया जाता है इसके फल आयताकार और गुद्दा मोटा संतरी रंग का होता है Pusa Majesty: इसके फल मध्यम आकार के, गोल होते हैं इन्हें रखने की गुणवत्ता बहुत अच्छी होती है यह किस्म 146 दिनों में कटाई के लिए तैयार हो जाती है यह किस्म जड़ गलन निमाटोड के प्रतिरोधक किस्म है Pusa Delicious: यह मध्यम लंबी किस्म है इसके फल मध्यम आकार के होते हैं, गुद्दा गहरे संतरी रंग का होता है इस किस्म को कतारों में लगाने के लिए प्रयोग किया जाता है पपीते की खेती के लिए नदीन रहित भूमि का प्रयोग करें मिट्टी के भुरभुरा होने तक खेत की जोताई करें आखिरी जोताई के समय अच्छी तरह से गली हुई रूड़ी की खाद या गाय का गला हुआ गोबर मिट्टी में अच्छी तरह मिलाकर डालें सिफारिश किए गए फासलों पर 1 मीटर x 1 मीटर x 1 मीटर आकार के गड्ढे खोदें गड्ढों को मिट्टी और रूड़ी की खाद या गाय के गले हुए गोबर से भरें प्रयोग की गई किस्म के आधार पर प्रत्येक गड्ढे पर 2-4 नए पौधों की रोपाई करें रोपाई के बाद हल्की सिंचाई करें हवा से बचाव के लिए खूंटा लगाएं बीजों को 150 गेज़ की मोटाई वाले, 25 x 10 सैं.मी. के पॉलीथीन बैग में बोयें पानी के उचित निकास के लिए पॉलीथीन बैग के निचले हिस्से में 1 मि.मी. अर्द्धव्यास का छेद करें उसके बाद पॉलीथीन बैग में समान अनुपात में रूड़ी की खाद, मिट्टी और रेत डालें बिजाई से पहले बीजों का उपचार करें रोपाई के लिए 6-7 सप्ताह के पौधों का प्रयोग करें यूरिया 150 ग्राम, फासफोरस 80 ग्राम, पोटाश 100 ग्राम प्रति वृक्ष में प्रति वर्ष डालें खादों को 4 भागों में बांटकर रोपाई के बाद पहले, तीसरे, पांचवे और सातवें महीने में डालें बसंत के मौसम में फरवरी मार्च के महीने में बिजाई करें जबकि मॉनसून के मौसम में बिजाई के लिए जून जुलाई का महीना उपयुक्त होता है और पतझड़ के मौसम में बिजाई अक्तूबर से नवंबर महीने में की जाती है आमतौर पर 1.8 मीटर x 1.8 मीटर फासले का प्रयोग किया जाता है उच्च घनता की रोपाई के लिए 1.5 मीटर x 1.5 मीटर फासले का प्रयोग किया जाता है नर्सरी में बीज को 1 सैं.मी. की गहराई पर बोयें बीजो की खेत में सीधे बिजाई या मुख्य खेत में नए पौधों की रोपाई की जाती है 100-120 ग्राम बीज प्रति एकड़ में प्रयोग करें मिट्टी की किस्म, जलवायु के हालातों आदि के आधार पर सिंचाई करें सर्दियों में 15 दिनों के अंतराल पर और गर्मियों में 7 दिनों के अंतराल पर सिंचाई करें तने को पानी के संपर्क में ना आने दें और खेत में पानी भी खड़ा ना होने दें पौधे की प्रौढ़ अवस्था के दौरान नदीनों की रोकथाम जरूरी होती है नदीनों की तीव्रता के आधार पर, नियमित और हल्की गोडाई करें फ्लूक्लोरालिन या बूटाक्लोर 800 मि.ली. प्रति एकड़ में डालें नदीनों की रोकथाम के लिए मलचिंग भी एक प्रभावी तरीका है पौधों की रोपाई के कुछ दिनों बाद प्लास्टिक शीट या धान की पराली या गन्ने के बचे कुचे को मलच के रूप में डालें मुख्यत: फल के पूरा आकार लेने और हरे से हल्का पीला रंग होने पर तुड़ाई की जाती है पहली तुड़ाई रोपाई के 14-15 महीनों के बाद की जा सकती है 4-5 तुड़ाइयां प्रति मौसम की जा सकती हैं पौधे लेने के लिए आप Chai ram Chouddary 9414135250 7014026106 Chaoudhary Dinesh Nursery जी से संपर्क कर सकते है धन्यवाद
तिल और मूँग की पत्तियों में छेद होना, रोग से रोकथाम कैसे करें ?
(hn)
Maharashtra
रोशन खान जी आप इसके लिए क्विनोल्फोस 800ml का इस्तेमाल कर सकते हैं.
Fungicide ki hunda ?
(pb)
Maharashtra
khuspal ji fungicide ik dwayi hai jisde nal jhone vich fungus di roktham ho jandi hai.
ਵਾਲ ਆਪਣੇ ਆਪ ਉਖੜ ਜਾਂਦੇ ?
(pb)
Punjab
Nirmal ji kirpa karke aapna swal visthar nal pusho ta jo tuhanu sahi jankari diti ja sake, Thankyou.(wal kis pashu de ukharr rahe ne)
तिल और मूंग का रोग पत्ते में छेद और मुड़ जाना रोग से रोकधाम कैसे करें ?
(hn)
Maharashtra
रोशन जी यह कीट के कारण हो रहा है इसके लिए आप quinalphos @4 ml को प्रति लीटर पानी के हिसाब से स्प्रे करें धन्यवाद
ਡਾ. ਸਾਹਿਬ ਲੈਬਰਾ ਕੁਤੇ ਬਾਰੇ ਤੁਹਾਨੂੰ ਪਹਿਲਾਂ ਵੀ ਸਵਾਲ ਕੀਤੇ ਸੀ ਹੁਣ ੳਸੇ ਤਰਾਂ ਦਾ ਹੀ ਜ਼ਖਮ ਦੂਸਰੀ ਜ਼ਗਾ ਹੋ ਗਿਅਾ ਲਹੂ ਸਿਮਦਾ ਅਤੇ ਕੁਤੇ ਕੋਲੋ ਮੁਸਕ ਜਿਅਾ ਅੳੁਦਾ ਹੈ ਮਹੀਨਾ ਕੁ ਪਹਿਲਾ ਵੀ ੲਿਸੇ ਤਰਾਂ ਹੋੲਿਅਾ ਸੀ ਜਿਹੜੀ ਤੁਸੀ ਦੁਅਾੲੀ ਦਸੀ ਸੀ ਓਦੋ ੳੁਸ ਨਾਲ ਠੀਕ ਹੋ ਗਿਅਾ ਸੀ.ੲੇ ਸੁਰੂ ਦੂਸਰੇ ਕੁਤੇ ਦੇ ਕਟਣ ਨਾਲ ਹੀ ਸਾੲੀਦ ਹੋਵੇ ਦੋ ਕੁ ਮਹੀਨੇ ਤੁਹਾਨੂ ਦਸਿਅਾ ਸੀ ਕੇ ੲਿਸ ਨੂੰ ਕਿਸੇ ਦੂਸਰੇ ਕੁਤੇ ਵਡਿਅਾ ਸੀ ਹੁਣ ੲਿਹ ਜ਼ਖਮ ਤੀਸਰੀ ਜਗਾ ਹੋੲਿਅਾ ਹੈ ?
(pb)
Tuci iss nu fluconazole bolus 1 goli deo ate 5-5 din de frak nal 3 golia deo ate isde hair cut ke Kiskin lotion lgao ate Erythromycin bolus 1-1 swere sham 3 din deo, iss nal frak paa jawega..
sir mere kol ik gaa hai ohde soon ch ik mahina rh gya, ik te oh lissi bahut hai duja usda lewa chngi trh ni bnea, isnu kehdi feed pawa ?
(pb)
Punjab
Tuci uss nu pett de kiria lai Flukarid-Ds bolus deo ate uss nu vitum-H liquid 10-10ml swere sham ate Metabolite powder di rojana 1 pudi deo, ehh tuci 20 din tak dinde rho baki uss nu feed vdia ate hara chara vdia matra vich deo, iss nal vdia growth ho jawegi.
ਮੇਰੀ ਗਾ ਸੂਣਵਾਲੀ ਪਰ ਲੇਵਾ ਘਟ ਹੈ ਕੀ ਪਾਵਾ ?
(pb)
BhaaG lewa te nasal te hi nirbhar karde tuci isdi dab ke sewa karo rajwa hara chaara te 2kg feed rojana dyo 1 mahina pehlan malap rehat karo Lagataar nigrani heth rakho
धान के पौधे गल रहे हैं ?
(hn)
Maharashtra
दिलदार जी यह फंगस के कारण होता है इसके लिए आप इसके ऊपर Thiophanate methyl@300gm या carbendazim@400gm या M-45@400gm या Upl saaf@400gm को 150 लीटर पानी के हिसाब से स्प्रे करें धन्यवाद
Moti ki kheti kaise ki jati hai ?
(hn)
Rajasthan
KRISHNA CHOUHAN जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Bai g matar di kheti karni aw dso kive krea te hun bij sakde ha ja ni. Kehdi variety bijie g ?
(pb)
Maharashtra
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ ਨੁਕਸਾਨ ਕਰਦੀ ਹੈ ਅਕਤੂਬਰ ਦੇ ਪਹਿਲਾ ਹਫਤੇ ਬਜਾਈ ਕਰ ਸਕਦੇ ਹਾਂ i ਮਟਰਾਂ ਦੀ ਫਸਲ ਉਸ ਇਲਾਕੇ ਵਿੱਚ ਹੀ ਚੰਗੀ ਹੋ ਸਕਦੀ ਹੈ ਜਿਥੇ ਗਰਮੀ ਤੋਂ ਸਰਦੀ ਰੁੱਤ ਦਾ ਬਦਲਾਅ ਸਹਿਜੇ ਹੁੰਦਾ ਹੈ ਮਟਰ ਅਗੇਤਾ 7: ਇਸ ਦੇ ਬੂਟੇ ਛੇਤੀ ਵੱਧਣ ਵਾਲੇ ਹੁੰਦੇ ਹਨ ਹਰ ਬੂਟੇ ’ਤੇ 15-18 ਭਰਵੀਆਂ ਫਲੀਆਂ ਲੱਗਦੀਆਂ ਤੇ ਹਰ ਫਲੀ ਵਿੱਚ 7-9 ਦਾਣੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (9.5 ਸੈਂਟੀਮੀਟਰ) ਅਤੇ ਸਿਰੇ ਤੋਂ ਥੋੜੀਆਂ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਇਸ ਦੀਆਂ ਫਲੀਆਂ ਵਿੱਚੋਂ ਲਗਪਗ 48 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਅਗੇਤੀ ਕਿਸਮ ਹੈ ਅਤੇ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 32 ਕੁਇੰਟਲ ਪ੍ਰਤੀ ਏਕੜ ਹੈ ਏ ਪੀ-3 (ਮਟਰ): ਇਹ ਅਗੇਤੀ ਕਿਸਮ ਹੈ ਅਤੇ ਇਸ ਦੇ ਬੂਟੇ ਮਧਰੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (8.85 ਸੈਂਟੀਮੀਟਰ) ਅਤੇ ਸਿਰੇ ਤੋ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਹਰ ਫਲੀ ਵਿੱਚ 7-8 ਦਾਣੇ ਹੁੰਦੇ ਹਨ ਅਤੇ ਫਲੀਆਂ ਵਿੱਚੋ ਲਗਭਗ 50 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਸ ਦੇ ਦਾਣੇ ਮੋਟੇ, ਝੁਰੜੀਆਂ ਵਾਲੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ, ਜੇਕਰ ਇਸ ਨੂੰ ਅਕਤੂਬਰ ਦੇ ਦੂਜੇ ਹਫਤੇ ਬੀਜਿਆ ਜਾਵੇ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 31.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਪੰਜਾਬ 89: ਇਸਦੇ ਬੂਟੇ ਦਰਮਿਆਨੇ ਲੰਮੇ, ਨਰੋਏ ਅਤੇ ਸਿੱਧੇ ਹੁੰਦੇ ਹਨ ਇਸ ਵਿੱਚ ਜ਼ਿਆਦਾ (28-30) ਫ਼ਲੀਆਂ ਲੱਗਦੀਆਂ ਹਨ ਇਸ ਦੀਆਂ ਫ਼ਲੀਆਂ ਦਿਲ ਖਿਚ੍ਹਵੀਆਂ ਗੂੜ੍ਹੀਆਂ ਹਰੀਆਂ ਹੁੰਦੀਆਂ ਹਨ ਅਤੇ ਹਰ ਫ਼ਲੀ ਵਿੱਚ 9-10 ਦਾਣੇ ਹੁੰਦੇ ਹਨ ਫ਼ਲੀਆਂ ਆਮ ਤੋਰ ’ਤੇ ਜੋੜਿਆਂ ਵਿੱਚ ਲੱਗਦੀਆਂ ਹਨ ਇਹ ਕਿਸਮ 100 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸਦੇ ਦਾਣੇ ਬੜੇ ਮਿੱਠੇ ਹੁੰਦੇ ਹਨ ਅਤੇ ਇਸਦੀਆਂ ਫ਼ਲੀਆਂ ਵਿਚੋਂ 55 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਕਿਸਮ 60 ਕੁਇੰਟਲ (ਹਰੀਆਂ ਫ਼ਲੀਆਂ) ਪ੍ਰਤੀ ਏਕੜ ਝਾੜ ਦਿੰਦੀ ਹੈ ਸਤੰਬਰ ਦੇ ਮਹੀਨੇ ਵਿੱਚ ਬੀਜੀ ਫ਼ਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਮੈਦਾਨੀ ਇਲਾਕਿਆਂ ਵਿੱਚ ਬਿਜਾਈ ਕਰਨ ਲਈ ਸਭ ਤੋਂ ਉਤਮ ਸਮਾਂ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਅੱਧ ਨਵੰਬਰ ਤੱਕ ਹੈ ਮਸ਼ੀਨੀ ਬਿਜਾਈ ਲਈ ਅਗੇਤੀਆਂ ਕਿਸਮਾਂ ਦਾ 45 ਕਿਲੋ ਅਤੇ ਮੁੱਖ ਸਮੇਂ ਦੀਆਂ ਕਿਸਮਾਂ ਦਾ 30 ਕਿਲੋ ਬੀਜ ਪ੍ਰਤੀ ਏਕੜ ਲੱਗਦਾ ਹੈ ਹੱਥਾਂ ਨਾਲ ਬਿਜਾਈ ਕਰਨ ’ਤੇ ਬੀਜ ਦੀ ਮਾਤਰਾ ਘੱਟ ਲਗਦੀ ਹੈ ਅਗੇਤੀਆਂ ਕਿਸਮਾਂ ਲਈ ਫ਼ਾਸਲਾ 3075 ਸੈਂਟੀਮੀਟਰ ਤੇ ਮੁੱਖ ਮੌਸਮ ਦੀਆਂ ਕਿਸਮਾਂ ਲਈ 3010 ਸੈਂਟੀਮੀਟਰ ਰੱਖਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਮਟਰਾਂ ਦੀ ਬਿਜਾਈ ਸਮੇਂ ਠੀਕ ਵੱਤਰ ਹੋਵੇ ਮਟਰਾਂ ਦੀ ਬਿਜਾਈ ਖਾਦ ਡਰਿਲ ਨਾਲ ਵੱਟਾਂ ’ਤੇ ਵੀ ਕੀਤੀ ਜਾ ਸਕਦੀ ਹੈ ਇਸ ਲਈ ਵੱਟਾਂ 60 ਸੈਂਟੀਮੀਟਰ ਚੌੜੀਆਂ ਰੱਖੋ ਅਤੇ ਹਰ ਵੱਟ ਉਤੇ 25 ਸੈਂਟੀਮੀਟਰ ਦੂਰੀ ਦੀਆਂ ਦੋ ਕਤਾਰਾਂ ਵਿੱਚ ਬਿਜਾਈ ਕਰੋ ਇਸ ਡਰਿੱਲ ਨਾਲ ਇੱਕ ਘੰਟੇ ਵਿੱਚ ਇੱਕ ਏਕੜ ਦੀ ਬਿਜਾਈ ਕੀਤੀ ਜਾ ਸਕਦੀ ਹੈ ਟੀਕਾ ਤੇ ਬੀਜ ਸੋਧਣਾ: ਮਟਰਾਂ ਨੂੰ ਬਿਜਾਈ ਤੋਂਂ ਪਹਿਲਾਂ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਾਓ ਕਿਉਕਿ ਇਸ ਨਾਲ ਝਾੜ ਵੱਧ ਜਾਂਦਾ ਹੈ ਇਹ ਟੀਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿੱਚੋਂ ਮਿਲਦਾ ਹੈ ਅਗੇਤੀ ਬੀਜੀ ਫਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ ਮਟਰਾਂ ਦੇ ਬੀਜ ਨੂੰ ਸੋਧਣ ਲਈ ਅੱਧੇ ਲਿਟਰ ਪਾਣੀ ਵਿੱਚ ਰਾਈਜ਼ੌਬੀਅਮ ਦੇ ਟੀਕੇ ਦਾ ਪੈਕਟ (ਇੱਕ ਏਕੜ ਵਾਲਾ) ਅਤੇ 90 ਗ੍ਰਾਮ ਕੈਪਟਾਨ ਜਾਂ 45 ਗ੍ਰਾਮ ਬਾਵਿਸਟਨ ਜਾਂ 45 ਗ੍ਰਾਮ ਬਾਵਿਸਟਾਨ ਜਾਂ ਸੂਡੋਮੋਨਾਸ ਫਲਰੇਸੈਂਸ ਫਾਰਮੂਲੇਸ਼ਨ 675 ਗ੍ਰਾਮ+45 ਗ੍ਰਾਮ ਕੈਪਟਾਨ ਰਲਾ ਦਿਓ ਫਿਰ ਇਸ ਘੋਲ ਨੂੰ 45 ਕਿਲੋ ਬੀਜ ਵਿਚ ਚੰਗੀ ਤਰ੍ਹਾਂ ਮਿਲਾ ਦਿਓ ਬੀਜ ਨੂੰ ਛਾਂਵੇ ਸੁਕਾ ਕੇ ਉਸੇ ਦਿਨ ਖੇਤ ਵਿਚ ਬੀਜ ਦਿਓ ਖਾਦਾਂ: ਮਟਰ ਵਾਸਤੇ ਏਕੜ ਪਿਛੇ 8 ਟਨ ਗੋਹੇ ਦੀ ਰੂੜੀ , 20 ਕਿਲੋ ਨਾਈਟ੍ਰੋਜਨ (45 ਕਿਲੋ ਯੂਰੀਆ) ਅਤੇ 25 ਕਿਲੋ ਫਾਸਫੋਰਸ (155 ਕਿਲੋ ਸੁਪਰਫਾਸਫੇਟ) ਬਿਜਾਈ ਤੋਂ ਪਹਿਲਾਂ ਖੇਤ ਵਿੱਚ ਪਾਓ ਇਹ ਸਾਰੀਆਂ ਖਾਦਾਂ ਬਿਜਾਈ ਤੋਂ ਪਹਿਲਾਂ ਪਾਉਣੀਆਂ ਚਾਹੀਦੀਆਂ ਹਨ ਨਦੀਨਾਂ ਦੀ ਰੋਕਥਾਮ: ਬੀਜ ਉਗਣ ਤੋਂ 4 ਅਤੇ 8 ਹਫ਼ਤਿਆਂ ਪਿੱਛੋਂ ਗੋਡੀ ਕਰਕੇ ਖੇਤ ਨੂੰ ਨਦੀਨਾਂ ਤੋਂ ਮੁਕਤ ਰੱਖੋ ਮਟਰਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਟੌਂਪ 30 ਤਾਕਤ (ਪੈਂਡੀਮੈਥਾਲਿਨ) ਇੱਕ ਲਿਟਰ ਜਾਂ ਐਫ਼ਾਲੋਨ 50 ਤਾਕਤ (ਲੀਨੂਰੋਨ) 500 ਗ੍ਰਾਮ ਪ੍ਰਤੀ ਏਕੜ, ਨਦੀਨ ਉਗਣ ਤੋਂ ਪਹਿਲਾਂ ਬਿਜਾਈ ਤੋਂ ਦੋ ਦਿਨਾਂ ਦੇ ਵਿੱਚ ਵਰਤੋ ਨਦੀਨ ਨਾਸ਼ਕ ਨੂੰ 150 ਤੋਂ 200 ਲਿਟਰ ਪਾਣੀ ਵਿੱਚ ਘੋਲ ਲਵੋ ਅਤੇ ਖੇਤ ਵਿੱਚ ਇੱਕਸਾਰ ਛਿੜਕਾਅ ਕਰੋ ਇਹ ਨਦੀਨ ਨਾਸ਼ਕ ਚੌੜੇ ਪੱਤੇ ਵਾਲੇ ਤੇ ਘਾਹ ਵਾਲੇ ਨਦੀਨ, ਜਿਨ੍ਹਾਂ ਵਿੱਚ ਗੁੱਲੀ ਡੰਡਾ ਆਦਿ ਸ਼ਾਮਲ ਹਨ, ਉਤੇ ਕਾਬੂ ਪਾ ਸਕਦੇ ਹਨ ਸਿੰਚਾਈ: ਬਿਜਾਈ ਠੀਕ ਵੱਤਰ ਵਿੱਚ ਕਰੋ ਪਹਿਲਾ ਪਾਣੀ ਬਿਜਾਈ ਤੋਂ 15-20 ਦਿਨ ਬਾਅਦ ਲਾਉ ਅਗਲਾ ਪਾਣੀ ਫੁੱਲ ਆਉਣ ਤੇ ਅਤੇ ਫਿਰ ਅਗਲਾ ਫ਼ਲ ਪੈਣ ’ਤੇ ਜੇ ਜ਼ਰੂਰਤ ਹੋਵੇ ਤਾਂ ਲਾਓ ਮਟਰ ਦੀ ਫ਼ਸਲ ਬਰਾਨੀ ਹਾਲਤਾਂ ਵਿੱਚ ਵੀ ਘੱਟ ਸਿੰਚਾਈਆਂ ਨਾਲ ਉਗਾਈ ਜਾ ਸਕਦੀ ਹੈ ਜ਼ਮੀਨ ਦੀ ਕਿਸਮ ਅਤੇ ਮੌਸਮ ਮੁਤਾਬਕ ਕੁੱਲ 3-4 ਪਾਣੀਆਂ ਦੀ ਲੋੜ ਹੈ ਕੀੜੇ: ਥਰਿੱਪ (ਜੂੰ) ਕੀੜਾ ਰਸ ਚੂਸ ਕੇ ਫ਼ਸਲ ਦਾ ਬਹੁਤ ਨੁਕਸਾਨ ਕਰਦਾ ਹੈ ਹਮਲਾ ਹੋਣ ਦੀ ਸੂਰਤ ਵਿੱਚ 400 ਮਿਲੀਲਿਟਰ ਰੋਗਰ 30 ਈਸੀ (ਡਾਈਮੈਥੋਏਟ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ ਲੋੜ ਪੈਣ ’ਤੇ ਇਕ ਛਿੜਕਾਅ 15 ਦਿਨਾਂ ਪਿੱਛੋਂ ਹੋਰ ਕਰੋ ਮਟਰਾਂ ਦੇ ਸੁਰੰਗੀ ਕੀੜੇ ਦੀਆਂ ਸੁੰਡੀਆਂ ਪੱਤਿਆਂ ਵਿੱਚ ਸੁਰੰਗਾਂ ਬਣਾ ਲੈਂਦੀਆਂ ਅਤੇ ਪੱਤੇ ਨੂੰ ਅੰਦਰੋਂ ਖਾਂਦੀਆਂ ਹਨ ਦਸੰਬਰ ਤੋਂ ਮਾਰਚ ਦੌਰਾਨ ਇਹ ਬਹੁਤ ਨੁਕਸਾਨ ਕਰਦੇ ਹਨ ਚੇਪਾ ਵੀ ਰਸ ਚੂਸਦਾ ਹੈ ਇਨ੍ਹਾਂ ਦੀ ਰੋਕਥਾਮ ਲਈ ਵੀ ਉਹੀ ਵਿਧੀ ਅਪਣਾਉ ਜੋ ਥਰਿੱਪ ਦੀ ਰੋਕਥਾਮ ਵਾਸਤੇ ਦੱਸੀ ਗਈ ਹੈ ਕਈ ਵਾਰ ਅਗੇਤੀ ਬੀਜੀ ਫਸਲ ’ਤੇ ਤਣੇ ਦੀ ਮੱਖੀ ਦਾ ਹਮਲਾ ਹੋ ਜਾਂਦਾ ਹੈ ਜ ਇਸ ਦੇ ਬਚਾਅ ਲਈ ਬਿਜਾਈ ਸਮੇ ਸਿਆੜਾਂ ਵਿਚ 3 ਕਿਲੋ ਥਿਮਟ 10 ਜੀ ਜਾਂ 10 ਕਿਲੋ ਫੂਰਾਡਾਨ 3 ਜੀ ਦਾਣੇਦਾਰ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਪਾੳ ਚਿੱਟਾ ਰੋਗ: ਇਸ ਰੋਗ ਨਾਲ ਚਿੱਟੇ ਆਟੇ ਵਰਗੇ ਧੱਬੇ ਪੌਦਿਆਂ ਦੇ ਤਣਿਆਂ, ਸ਼ਾਖਾਂ, ਪੱਤਿਆਂ ਅਤੇ ਫ਼ਲੀਆਂ ਉਤੇ ਪੈਦਾ ਹੋ ਜਾਦੇ ਹਨ ਪੰਜਾਬ ਵਿੱਚ ਚਿੱਟਾ ਰੋਗ ਆਮ ਤੌਰ ’ਤੇ ਅੱਧ ਫਰਵਰੀ ਤੋਂ ਮਾਰਚ ਵਿੱਚ ਆਉਂਦਾ ਹੈ ਜਦ ਫਸਲ ਖ਼ਤਮ ਹੋਣ ਨੇੜੇ ਹੁੰਦੀ ਹੈ ਜਿਸ ਕਰਕੇ ਝਾੜ ਦਾ ਨੁਕਸਾਨ ਨਹੀਂ ਹੁੰਦਾ ਇੱਕ ਏਕੜ ਫ਼ਸਲ ਉਤੇ 80 ਮਿਲੀਲਿਟਰ ਕੈਰਾਥੇਨ 40 ਤਾਕਤ ਜਾਂ 600 ਗ੍ਰਾਮ ਸਲਫ਼ੈਕਸ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਤਿੰਨ ਛਿੜਕਾਅ 10 ਦਿਨਾਂ ਦੇ ਵਕਫ਼ੇ ’ਤੇ ਕਰੋ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1 ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ
ਸਾਡੀ ਮੱਝ ਪਹਿਲੀ ਵਾਰ ਸੂਈ ਹੈ, ਦੁੱਧ ਇੱਕ ਲੀਟਰ ਦਿੰਦੀ ਹੈ, ਕੋਈ ਨੁਕਤਾ ਦੱਸੋ ?
(pb)
Punjab
ਤੁਸੀ 250 ਗ੍ਰਾਮ ਗੁੜ ਅਤੇ 1 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ, Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ.
Veer ji ki karna chahiye ?
(pb)
Maharashtra
iss de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega. iss ton ilaava ihna nu urea de nal mila ke v shitta de skde ho. iss nal jda di fungus control ho jawegi.
Hello sir ji me ajj de time vich punjab vich contract poultry farming karna chahida hai koi Salah do ajj fayda hai ki nhi ?
(pb)
Punjab
Anu Randhawa ji jekar apne level te polutry farming kiti jave ta vadiya hai ji. baki shaguna company wale contract karvonde hun tusi ohna nal pura agriment karke farming karo. fr v koe hor slah leni hai ta 98142 00754 sunny ji nal gal karo oh guide kar denge.
ganne de uppar wale patte peele ho rahe ne hight 8ft hai hun us ch spray ta kar nahi sakde plz dassio ki kita jave ja koi khad pai jave ?
(pb)
Maharashtra
kulveer singh ji tussi es wich urea di warton kar sakde ho.
Moti ki kheti kaise Kare ?
(hn)
Rajasthan
Sudhir जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
मुंग की एक हैकटेयर फसल में insecticide and fungicide की मात्रा कितनी रखे, पहला छिडकाव 21/8/19 को किया था ?
(hn)
Punjab
भावना जी कृपया आप बताये के मूंगफली में कोनसे कीट या बीमारी का हमला है ताकि आपको उसके हिसाब से जानकारी दी जा सके धन्यवाद
Sir, is gaa di nasal kehdi hai ?
(pb)
BhaaG HF di dogli ae
रिजका लगाने के बाद कितने दिन में पशु को खिला सकते हैं ?
(hn)
Punjab
रिजका का मतलब क्या होता है जी , किर्पया थोड़ा डिटेल में अपना सवाल पूछे जी
Uttar Pradesh
50 -55
ਸੰਤਰਾ ਨੂੰ ਸੁੰਡੀ ਤੋਂ ਬਚਾਅ ਵਾਸਤੇ ਦੱਸੋ ਜੀ ?
(pb)
Maharashtra
ਨਿਰਮਲ ਜੀ ਸੁੰਡੀ ਦੀ ਰੋਕਥਾਮ ਦੇ ਲਈ quinalphos @4 ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
भैंस के शरीर आता है उसको कैसे ठीक करें उसको क्या दवाई दें ?
(hn)
Punjab
यदि आपकी भैंस को भार पड़ता है तो भार पड़ने के इलाज के लिए आप यह तरीका प्रयोग कर सकते हैं, आप 1 किलो सत्यानाशी बीज लें, आधा किलो कमरकस, आधा किलो जोखार लें, यह सब पंसारी से मिल जायेगा, यह सब कुछ आप मिला लें और इसका पाउडर बना सकते हैं और रोज़ाना रात को यह मिश्रण आधा किलो लें और आधा किलो शकर लें और इन्हे भिगोकर रख दें और अगले दिन पशु को दें, इस तरह आप 4 दिन लगातार दें, बाकि उसे Lapnil-p पाउडर की 1 पुड़िया को आधा किलो बेसन में मिलाकर देना शुरू करें और Calcimust gel 300ml, तीन दिन लगातार दें उसे रस्सी डालकर रखें और तूड़ी कम डालें, इससे फर्क पड़ जायेगा
Maki ?
(pb)
Maharashtra
Balveer ji kirpa karke apna swal vistar nal pucho ta jo tuhanu is bare poori jankari diti ja sake.dhanwad
ਸਰ ਜੀ ਪਪੀਤਾ ਦੀਆਂ ਜੜਾਂ ਇਸ ਤਰ੍ਹਾਂ ਗਲ ਰਹੀ ਹੈ ਜੀ ਕੋਈ ਹੱਲ ਦੱਸੋ ?
(pb)
Punjab
ਹਰਪਾਲ ਜੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
ਝੋਨਾਂ 126 25 ਜੂਨ ਦਾ ਲਗਿਆ ਹੋਇਆ, ਨਿਸਰਨ ਲਗ ਪਿਆ ਕਿ ਹੁਣ ਉਸ ਵਿੱਚ ਪਾਣੀ ਵੱਧ ਤੋਂ ਵੱਧ ਖੜ੍ਹਾ ਕ ਰੱਖਿਆ ਜਾਵੇ ਜਾਂ ਨਹੀਂ ?
(pb)
Maharashtra
ਖੇਤ ਵਿੱਚੋਂ ਬੂਟੀਆਂ ਅਤੇ ਨਦੀਨਾਂ ਨੂੰ ਕੱਢਣ ਤੋਂ ਪਹਿਲਾਂ ਖੇਤ ਵਿਚੋਂ ਸਾਰਾ ਪਾਣੀ ਕੱਢ ਦੇਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਦੇ ਪੂਰੇ ਹੋਣ ਪਿੱਛੋਂ ਖੇਤ ਦੀ ਫਿਰ ਤੋਂ ਸਿੰਚਾਈ ਕਰਨੀ ਚਾਹੀਦੀ ਹੈ I ਪੱਕਣ ਤੋਂ 15 ਦਿਨ ਪਹਿਲਾਂ ਸਿੰਚਾਈ ਕਰਨੀ ਬੰਦ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਆਸਾਨੀ ਨਾਲ ਵੱਢਿਆ ਜਾ ਸਕੇ I
ਲਸਣ ਦੀ ਬਿਜਾਈ ਕਦੋਂ ਸੁਰੂ ਕਰ ਸਕਦੇ ਹਾਂ, ਤੇ ਖਾਦਾਂ ਬਾਰੇ ਵੀ ਦੱਸੋ ਜੀ ?
(pb)
Maharashtra
ਬਿਜਾਈ ਲਈ ਸਹੀ ਸਮਾਂ ਸਤੰਬਰ ਦੇ ਅਖੀਰਲੇ ਹਫਤੇ ਤੋਂ ਅਕਤੂਬਰ ਦਾ ਪਹਿਲਾ ਹਫਤਾ ਮੰਨਿਆਂ ਜਾਂਦਾ ਹੈ ਪੌਦੇ ਤੋਂ ਪੌਦੇ ਦਾ ਫਾਸਲਾ 7.5 ਸੈ:ਮੀ: ਅਤੇ ਕਤਾਰਾਂ ਵਿੱਚ ਫਾਸਲਾ 15 ਸੈ:ਮੀ: ਰੱਖੋ ਲਸਣ ਦੀਆਂ ਗੰਢੀਆਂ ਨੂੰ 3-5 ਸੈ:ਮੀ: ਡੂੰਘਾ ਅਤੇ ਉਸਦਾ ਉੱਗਰਣ ਵਾਲਾ ਸਿਰਾ ਉੱਪਰ ਨੂੰ ਰੱਖੋ ਇਸ ਦੀ ਬਿਜਾਈ ਲਈ ਕੇਰਾ ਢੰਗ ਦੀ ਵਰਤੋ ਕਰੋ ਬਿਜਾਈ ਹੱਥਾ ਨਾਲ ਜਾਂ ਮਸ਼ੀਨ ਨਾਲ ਕੀਤੀ ਜਾ ਸਕਦੀ ਹੈ ਲਸਣ ਦੀਆਂ ਗੰਢੀਆਂ ਨੂੰ ਮਿੱਟੀ ਨਾਲ ਢੱਕ ਕੇ ਹਲਕੀ ਸਿੰਚਾਈ ਕਰੋ
sir broccoli di transplanting ta nursery raising lai sahi time kehda aw ta lassan lagaun lai kehda sahi time ae ?
(pb)
Punjab
ਇਸ ਦੀ ਬਿਜਾਈ ਲਈ ਅੱਧ-ਅਗਸਤ ਤੋਂ ਅੱਧ-ਸਤੰਬਰ ਤੱਕ ਦਾ ਸਮਾਂ ਵਧੀਆ ਹੁੰਦਾ ਹੈ ਕਤਾਰਾਂ ਵਿੱਚਲਾ ਫਾਸਲਾ 45X45 ਸੈ.ਮੀ. ਰੱਖੋ ਬੀਜ ਨੂੰ 1-1.5 ਸੈ.ਮੀ. ਦੀ ਡੂੰਘਾਈ ਤੇ ਬੀਜੋ ਇਸ ਦੀ ਬਿਜਾਈ ਕਤਾਰਾਂ ਵਿੱਚ ਜਾਂ ਛਿੱਟਾ ਦੇ ਕੇ ਕੀਤੀ ਜਾ ਸਕਦੀ ਹੈ ਇੱਕ ਏਕੜ ਵਿੱਚ 250 ਗ੍ਰਾਮ ਬੀਜਾਂ ਦੀ ਵਰਤੋਂ ਕਰੋ ਮਿੱਟੀ ਚੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਿਜਾਈ ਤੋਂ ਪਹਿਲਾਂ ਬੀਜਾਂ ਨੂੰ ਗਰਮ ਪਾਣੀ (58° ਸੈ.) ਵਿੱਚ 30 ਮਿੰਟ ਲਈ ਰੱਖ ਕੇ ਸੋਧੋ ਲਸਣ :-ਬਿਜਾਈ ਲਈ ਸਹੀ ਸਮਾਂ ਸਤੰਬਰ ਦੇ ਅਖੀਰਲੇ ਹਫਤੇ ਤੋਂ ਅਕਤੂਬਰ ਦਾ ਪਹਿਲਾ ਹਫਤਾ ਮੰਨਿਆਂ ਜਾਂਦਾ ਹੈ
Punjab
lassan moota Karne ki dwa btao veer ji
सर मेरे सवाल का जवाब नहीं दिया गया, लौकी की बेल के फल खराब हो रहें हैं कोई दवा बताएं ?
(hn)
Maharashtra
देवेंद्र जी यह फंगस के कारण हो रहा है इसके लिए आप म-45 @4 ग्राम को प्रति लीटर पानी के हिसाब से स्प्रे करें धन्यवाद
Veer g ajey koi spray nahi kiti a pussa 44 ek killa nisar gya a teh ek gob teh a munjar suk rhi a a gob di sundi krke teh daney daggi v ho rhey a ki kriye ?
(en)
Maharashtra
jatinder ji gobh di sundi di roktham de layi tuc fame@20ml ya coragen@60ml nu 150 litre pani vich mila ke prati acre de hisab nal spray karo.dhanwad
four wheel tractors ki sari jankari ?
(hn)
Punjab
Kripya yeh btaye ke aap kitne hp tractor ke bare men jaankari lena chahte hai
patiala (rauni) kheti mela kadon hai ?
(pb)
Punjab
harwinder ji punjab vich hon ale kisan meleya di poori jankari de layi tuc nal diti photo dekh sakde ho.dhanwad
ਪਿਆਜ਼ ਰੇਟ ?
(pb)
Punjab
Jaspreet Gill ji mandi vich piajj da bhaa 2300-2600/q de hisab nal chal reha hai, Thankyou.
Sir 3 yr ਦੀ ਝੋਟੀ ਆ ਹੀਟ ਚ ਨਹੀ ਆ ਰਹੀ min mix. v ਦਿਤਾ, ਕੋਈ ਹੱਲ ਦੱਸੋ ?
(pb)
BhaaG rajwa hara chaara te 1kg feed pao har 3 mahine baad malap rehat karo Swer shaam taaran v dekho jab taaran dekho is nu garbdaan da teeka lagwao Arhamdi arhingdi na vekho
kar lao
Dhanwaad sir.... Sir dewarming ਸੂਣ ਵਾਲੀ ਮੱਝ ਦੀ ਕਰ ਸਕਦੇ ਆ? 15 days ਰਹਿੰਦੇ ਨੇ ।
Punjab
nhi hun sun to bad kryo ya fer sun to ik mhina pehla krni hundi ha
Best fasal kon si hoti hai ?
(hn)
Maharashtra
आशीष हज़ारिया जी आप किस हिसाब से पूछ रहे हैं आप तेल वाली फसल,चारे के लिए फसल आदि किस तरह की फसल लगाना चाहते हैं आप हमें बताएं ताकि हम आपको इसके बारे मैं जानकारी दे सकें.
ਸਰ ਜੀ ਮੱਝ ਦੇ ਸਰੀਰ ਤੇ ਇਸ ਤਰ੍ਹਾ ਹੋ ਜਾਂਦੇ ਹਨ ਫਿਰ ਸੁੱਕ ਜਾਂਦੇ ਹਨ, ਇਸ ਨੂੰ ਕੀ ਸਮੱਸਿਆ ਹੈ ?
(pb)
Tuci iss nu Hitek bolus 1 goli deo ate 1 goli hafte badd deo, iss nal frak paa jawega.