Punjab
Search
ਡਾਕਟਰ ਸਾਹਿਬ ਹਾਈਬ੍ਰਿਡ ਕਪਾਹ ਵਿੱਚ ਚਿੱਟੇ ਮੱਛਰ ਦੀ ਰੋਕਥਾਮ ਲਈ ਕਿਹੜੀ ਸਪਰੇਅ ਕਰੀਏ, ਕੀ ਇਸ ਲਈ ਉਲਾਲਾ ਵਰਤ ਸਕਦੇ ਹਾਂ ਤਾਂ ਇਸ ਦੀ ਢੋਲੀ ਦੀ ਡੋਜ ਦੱਸੋ ਜੀ, ਇਸ ਤੋਂ ਇਲਾਵਾ ਕਪਾਹ ਵਿੱਚ ਸੋਡੀ ਦੀ ਰੋਕਥਾਮ ਲਈ ਵੀ ਕਿਹੜੀ ਸਪਰੇਅ ਕਰੀ ਜਾਵੇ ?
(en)
ਸ੍ਰੀ ਮਾਨ ਜੀ ਨਰਮੇ ਵਿੱਚ ਚਿੱਟੇ ਮੱਛਰ ਦੀ ਰੋਕਥਾਮ ਲਈ Ulala @80 gm,Osheen @60 gm,Ethion @60 ml,Lano @500ml, ja Polo @200 gm ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ।ਸੁੰਡੀ ਦੀ ਰੋਕਥਾਮ ਲਈ ਬਾਰਾਜਾਈਡ @400 ਮਿਲੀਲਿਟਰ ਜਾਂ ਅਵਾਂਟ @200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ।
ਸਰ ਜੀ ਇਸ ਦਾ ਕੀ ਇਲਾਜ ਹੈ ਕਿਹੜੀ ਸਪਰੇ ਕਰੀਏ ?
(en)
Punjab
ਹਰਦੀਪ ਜੀ ਕਿਰਪਾ ਕਰਕੇ ਦੱਸੋ ਕਿ ਇਸਦੇ ਵਿਚ ਤੁਸੀ ਕੋਈ ਸਪਰੇ ਦੀ ਵਰਤੋਂ ਕੀਤੀ ਹੈ ਤਾਂਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ
moti ?
(hn)
Rajasthan
जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Madhya Pradesh
Good news for all farmers, Businessman बमोरिया फार्म एवं प्रशिक्षण केंद्र ( सूक्ष्म , लघु ,माध्यम मंत्रालय भारत सरकार से पंजीकृत ) द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 24-25 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म इसके अलावा बमोरिया फार्म और भारत सरकार की योजनाओ के साथ प्रतिमाह 2-3 लाख रूपये कैसे कमाए स्वस्थ एवं समृद्ध भारत अभियान के अंतर्गत ग्राम स्वराज महिला स्वस्थ एवं हाईजीन मधुमेह मुक्त भारत आदि योजनाओ को जानकारी भी दी जायगी जिससे आप और आपका परिवार स्वस्थ तो रहेगा ही साथ ही आप हमारे साथ काम करके लाखो रूपये भी कमा सकते है प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
humic acid का छींटा देना हो तो उसकी कितनी मात्रा पड़ेगी, धान में फुटाव के लिए भी कुछ काम करेगा, यदि काम करेगा तो कितनी मात्रा डालें ?
(hn)
Maharashtra
गौरव जी इसकी स्प्रे की जाती है इसकी मात्रा 250 ml को प्रति एकड़ के हिसाब से स्प्रे करें धन्यवाद
22 variety de jhone de naliea and boote suki ja rhe ate boote da faalav v ghtda ja rhea, kehri bimari ho skdi kirpa dseo ?
(en)
Punjab
shrimaan g eh sheath blight krke hai.esdi roktham lyi fungicide Validamycin @300 ml per acre da spray kr skde ho g..
ਸਰ ਜੀ Antracol ਸੀਥਫਲੇਟ ਤੋਂ ਰੋਕਥਾਮ ਕਰਦੀ ਹੈ ਕਿ ਨਹੀਂ ?
(pb)
Punjab
ਸ੍ਰੀ ਮਾਨ ਜੀ ਝੋਨੇ ਵਿੱਚ ਸ਼ੀਥ ਬਲਾਈਟ ਦੀ ਰੋਕਥਾਮ ਲਈ Validamycin @300 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ।ਇਸਦਾ ਅਸਰ Antracol ਤੋਂ ਜਿਆਦਾ ਮਿਲੇਗਾ।
ਮਟਰਾਂ ਦੀ ਕਾਸ਼ਤ ਕਿਵੇਂ ਕਰੀਏ ਜੀ ?
(pb)
मटर की बिजाई अक्टूबर और नवंबर के महीने में होती है इसके लिए मटर कि AP-3, मटर अगेता-7 और PB-89 किस्म लगा सकते हैं
Punjab
ਠੀਕ ਐ ਬਈ ਜੀ ਜ਼ਮੀਨ ਚੋਂ ਬਿਜਾਈ ਕਿਸ ਤਰ੍ਹਾਂ ਕਰੀਏ
देखो
ਸਰ ਲੈਬਰਾ ਕੁਤੇ ਬਾਰੇ ਜੋ ਤੁਸੀ ਕਿਹਾ ਸੀ ਅਸੀ ਕੀਤਾ, ਕੁਛ ਕੁ ਠੀਕ ਆ ਦਰਅਸਲ ਇਹ ਸਮੱਸਿਆ ਸਾਨੂੰ ਲੱਗਦਾ ਅਵਾਰਾ ਕੁੱਤੇ ਦੇ ਕੱਟਣ ਨਾਲ ਹੋਈ ਜ਼ਖਮ ਕੁਛ ਠੀਕ ਆ ਉਸ ਕੋਲੋ Bad ਸਮੈਲ ਆਉਦੀ ਹੈ ਅਤੇ ਇਕੱਲਾ ਜਿਹਾ ਰਹਿਦਾ ਦੁਖੀ ਜਿਹਾ ਲੱਗਦਾ ਹੁਣ ਜ਼ਖਮ ਵਿੱਚੋਂ ਪਾਣੀ ਨਹੀ ਸਿਮਦਾ ਹਲਕਾਅ ਵਗੈਰਾ ਦੇ ਟੀਕੇ ਤਾਂ ਜਦੋਂ ਛੋਟਾ ਸੀ ਲੱਗੇ ਹਨ ਹੁਣ ਉਸ ਦੀ ਉਮਰ 2 ਕੁ ਸਾਲ ਆ ਜੀ ?
(pb)
tuci iss nu Hiteck injection ek varr lgwaun ton badd hafte badd dubara lgwao ate ketochlor shampoo nal hafte vich 2 varr nhwao, baki iss nu Ciprofloxacin 250mg bolus 1-1 swere sham deo..
ਸਤਿ ਸ੍ਰੀ ਆਕਾਲ ਜੀਘਰ ਵਿੱਚ ਅਮਰੂਦਾਂ ਦੇ ਰੁੱਖ ਹਨ. ਪਰ ਪੱਕਣ ਤੱਕ ਬਹੁਤ ਜ਼ਿਆਦਾ ਵਿੱਚ ਕੀੜੇ ਪਏ ਜਾਂਦੇ ਹਨ! ਇਸ ਤੋਂ ਬਚਾਅ ਕਿਵੇਂ ਕੀਤਾ ਜਾਏ ਜੇਕੋਈ ਦਵਾਈ ਹੈ ਤਾਂ ਕਿਥੋਂ ਕਿਵੇਂ ਮਿਲੂਗੀ ?
(pb)
Punjab
ਬੇਅੰਤ ਜੀ ਇਹ ਫ਼ਲ ਦੀ ਮੱਖੀ ਦੇ ਕਾਰਨ ਹੁੰਦੀ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਫ਼ਸਲ ਦੀ ਤੁੜਾਈ ਸਹੀ ਸਮੇਂ ਕਰ ਲੈਣੀ ਚਾਹੀਦੀ ਹੈ ਤੁੜਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਬਿਮਾਰੀ ਤੋਂ ਪੀੜਤ ਟਾਹਣੀਆਂ ਅਤੇ ਫ਼ਲਾਂ ਨੂੰ ਤੋੜ ਕੇ ਖੇਤ ਵਿਚੋਂ ਬਾਹਰ ਸੁੱਟ ਦੇਣਾ ਚਾਹੀਦਾ ਹੈ ਫ਼ਲਾਂ ਦੇ ਪੱਕਣ ਵੇਲੇ 80 ਮਿਲੀਲੀਟਰ ਫੈਨਵਾਲਰੇਟ ਨੂੰ 150 ਲੀਟਰ ਪਾਣੀ ਵਿਚ ਘੋਲ ਕੇ ਹਫ਼ਤੇ ਦੇ ਵਕਫ਼ੇ ਬਾਅਦ ਬੂਟਿਆਂ ਉਤੇ ਛਿੜਕਾਅ ਕਰਨਾ ਚਾਹੀਦਾ ਹੈ ਫੈਨਵਾਲਰੇਟ ਦੇ ਛਿੜਕਾਅ ਤੋਂ ਤੀਸਰੇ ਦਿਨ ਬਾਅਦ ਫ਼ਲਾਂ ਦੀ ਤੁੜਾਈ ਕਰ ਲੈਣੀ ਚਾਹੀਦੀ ਹੈ
कोन सी कीटनाशक का प्रयोग करे ?
(hn)
Punjab
ਮੈਂਮ ਜੀ ਅਸੀਂ 25 ਤੋਂ 29 ਤਾਰੀਖ ਦੇ ਵਿੱਚ ਚਰੀ ਬੀਜਣੀ ਹੈ ਚਾਰੇ ਲਈ ਕਿਹੜੀ ਕਿਸਮ ਠੀਕ ਰਹੂਗੀ
kehdi Sonali chiks 500 milega sar mobael number dijia ?
(hn)
Punjab
Umesh Raj Uma Paswan ji Chicks lene ke lia aap Sumit Kumar 8006000291, 7906547529 Sumit Kumar Poultry Farm se samparak kare, Thankyou.
मोती की खेती का प्रशिक्षण कहा पे मिलता है ?
(hn)
Rajasthan
Ganesh Chavan जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
Madhya Pradesh
Good news for all farmers, Businessman बमोरिया फार्म एवं प्रशिक्षण केंद्र ( सूक्ष्म , लघु ,माध्यम मंत्रालय भारत सरकार से पंजीकृत ) द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 24-25 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म इसके अलावा बमोरिया फार्म और भारत सरकार की योजनाओ के साथ प्रतिमाह 2-3 लाख रूपये कैसे कमाए स्वस्थ एवं समृद्ध भारत अभियान के अंतर्गत ग्राम स्वराज महिला स्वस्थ एवं हाईजीन मधुमेह मुक्त भारत आदि योजनाओ को जानकारी भी दी जायगी जिससे आप और आपका परिवार स्वस्थ तो रहेगा ही साथ ही आप हमारे साथ काम करके लाखो रूपये भी कमा सकते है प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
dr.sahib ji main apni hf vachi pahlen di 2month tak ai karwa deni aa. sir ji main osnu cargill di heifer dry feed te 10ml vitamor H daily de reha aa. par o kise v company da mineral mixture powder ni khandi. mineral mixture di jagah te koi tablets ni ondia jo daily de daiye ?
(pb)
Punjab
tuci uss nu minotas bolus rojana 1 goli de skde ho. iss nal mineral di kami purri howegi ate jldi heat vich v aa jawegi.
Bayer ਦੀ nativo ਦਾ ਜੀਰੀ ਉੱਪਰ ਕਿੰਨਾ ਕ labh ਏ ਤੇ ਏਸ ਦੀ ਸਪਰੇ ਜੀਰੀ ਵਿਚ ਕਦੋਂ karni chadi ਹੈ ਜੀ ?
(pb)
Punjab
ਸ੍ਰੀ ਮਾਨ ਜੀ Nativo ਬਾਯਰ ਕੰਪਨੀ ਦਾ ਫਫੂੰਦਨਾਸ਼ਕ ਹੈ।ਇਸ ਦੀ ਸਪਰੇਅ ਝੋਨੇ ਵਿੱਚ ਨਿਸਾਰੇ ਆਉਣ ਤੇ ਕਰੋ ਜੀ।ਇਸ ਦੀ ਮਾਤਰਾ @120 ਗਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ।
Punjab
Ok thanks sir
ਝੋਨੇ ਵਿੱਚ ਚੂਹਾ ਝੋਨੇ ਨੂੰ ਖਾ ਰਿਹਾ ਹੈ ਬਹੁਤ ਨੁਕਸਾਨ ਕਰ ਰਿਹਾ ਹੈ, ਅਜੇ ਤਕ ਨਾ ਕੋਈ ਪਦਾਨ ਅਤੇ ਸਪਰੇ ਵੀ ਨਹੀਂ ਕੀਤੀ ਹੈ ਨਾ ਹੀ ਕੋਈ ਹੋਰ ਬਿਮਾਰੀ ਹੈ ?
(pb)
Punjab
ਤੁਸੀ ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉਣ-ਜਾਣ ਵਾਲੇ ਰਸਤਿਆਂ ਅਤੇ ਨੁਕਸਾਨ ਵਾਲੀਆਂ ਥਾਂਵਾਂ ’ਤੇ ਰੱਖੋ ਵੱਡੀ ਗਿਣਤੀ ਵਿੱਚ ਚੂਹਿਆਂ ਨੂੰ ਫੜਨ ਲਈ ਪਹਿਲਾਂ ਚੂਹਿਆਂ ਨੂੰ ਪਿੰਜਰਿਆਂ ਵਿੱਚ 10-15 ਗ੍ਰਾਮ ਅਨਾਜ ਨੂੰ ਤੇਲ ਲਗਾ ਕੇ ਦੋ ਤੋਂ ਤਿੰਨ ਦਿਨਾਂ ਤਕ ਮੂੰਹ ਖੋਲ੍ਹ ਕੇ ਰੱਖੋ ਚੂਹਿਆਂ ਨੂੰ ਗਿਝਾਉਣ ਤੋਂ ਬਾਅਦ ਪਿੰਜਰੇ ਅੰਦਰ ਕਾਗ਼ਜ਼ ਦੇ ਟੁਕੜੇ ਉੱਤੇ 10-15 ਗ੍ਰਾਮ ਦਾਣੇ ਅਤੇ ਨਾਲੀਦਾਰ ਦਾਖ਼ਲੇ ਤੇ ਚੁਟਕੀ ਭਰ ਦਾਣੇ ਰੱਖ ਕੇ ਮੂੰਹ ਬੰਦ ਕਰ ਦਿਓ ਅਜਿਹਾ ਕਰ ਕੇ ਤਿੰਨ ਦਿਨ ਤਕ ਚੂਹੇ ਅਤੇ ਫੜੇ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ ਪਿੰਜਰਿਆਂ ਦੀ ਦੁਬਾਰਾ ਵਰਤੋਂ ਕਰਨ ਲਈ ਘੱਟੋ-ਘੱਟ 30-35 ਦਿਨਾਂ ਦਾ ਵਕਫ਼ਾ ਜ਼ਰੂਰ ਰੱਖੋ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ: ਚੂਹਿਆਂ ਦੀ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ ਕਰਨ ਲਈ ਜ਼ਹਿਰੀਲਾ ਚੋਗਾ ਵਰਤਣ ਲਈ ਬਹੁਤ ਹੀ ਸਾਵਧਾਨੀ ਅਤੇ ਸਹੀ ਤਰੀਕਾ ਵਰਤਣ ਦੀ ਜ਼ਰੂਰਤ ਹੁੰਦੀ ਹੈ ਚੂਹਿਆਂ ਦਾ ਇਸ ਜ਼ਹਿਰੀਲੇ ਚੋਗੇ ਨੂੰ ਖਾਣਾ, ਵਰਤੇ ਗਏ ਦਾਣਿਆਂ ਦਾ ਮਿਆਰੀਪਣ, ਸੁਆਦ ਅਤੇ ਤੇਲ ਦੀ ਮਹਿਕ ’ਤੇ ਨਿਰਭਰ ਕਰਦਾ ਹੈ ਜ਼ਹਿਰੀਲਾ ਚੋਗਾ ਬਣਾਉਣਾ ਜਿੰਕ ਫਾਸਫਾਈਡ ਦੀ ਵਰਤੋਂ: ਇੱਕ ਕਿਲੋ ਬਾਜਰਾ, ਕਣਕ, ਜਵਾਰ ਦਾ ਦਲੀਆ ਜਾਂ ਇਨਾਂ ਦਾ ਮਿਸ਼ਰਣ ਲੈ ਕੇ ਇਸ ਵਿੱਚ 20 ਗ੍ਰਾਮ ਤੇਲ ਜੇ ਹੋ ਸਕੇ ਤਾਂ ਮੂੰਗਫਲੀ ਦਾ ਤੇਲ ਅਤੇ 25 ਗ੍ਰਾਮ ਜਿੰਕਫਾਸਫਾਈਡ ਪਾ ਕੇ ਚੰਗੀ ਤਰ੍ਹਾਂ ਮਿਲਾਓ ਇਸ ਤਰ੍ਹਾਂ ਤਿਆਰ ਕੀਤੇ ਜ਼ਹਿਰੀਲੇ ਚੋਗੇ ਨੂੰ ਕਾਗ਼ਜ਼ ਦੀਆਂ ਪੁੜੀਆਂ ਬਣਾ ਕੇ ਖੇਤ ਵਿੱਚ ਗੇਝ ਵਾਲੀਆਂ ਜਗ੍ਹਾ ’ਤੇ ਰੱਖੋ ਬਰੋਮਾਡਾਇਓਲੋਨ ਦੀ ਵਰਤੋਂ: 20 ਗ੍ਰਾਮ ਬਰੋਮਾਡਾਇਓਲੋਨ 0 005 ਫ਼ੀਸਦੀ ਪਾਊਡਰ, 20 ਗ੍ਰਾਮ ਬੂਰਾ ਖੰਡ ਅਤੇ 20 ਗ੍ਰਾਮ ਤੇਲ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਉ ਅਤੇ ਪੂਰੇ ਖੇਤ ਵਿੱਚ 40 ਕੁ ਥਾਵਾਂ ’ਤੇ ਰੱਖੋ ਰੈਕੁਮਿਨ ਦੀ ਵਰਤੋਂ: 50 ਗ੍ਰਾਮ ਰੈਕੁਮਿਨ 0 0375 ਫ਼ੀਸਦੀ ਪਾਊਡਰ, 20 ਗ੍ਰਾਮ ਮੂੰਗਫਲੀ ਜਾਂ ਸੂਰਜਮੁਖੀ ਦਾ ਤੇਲ ਅਤੇ 20 ਗ੍ਰਾਮ ਬੂਰਾ ਖੰਡ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਓ ਇਹ ਵੀ ਚੂਹਿਆਂ ਨੂੰ ਮਾਰਨ ਲਈ ਇੱਕ ਕਾਰਗਰ ਤਰੀਕਾ ਹੈ
Sir jhone ch chuha bahut nuksan kr reha koi hall dso ?
(pb)
Punjab
ਚੂਹਿਆਂ ਤੋਂ ਬਚਾ ਲਈ ਤੁਸੀ ਹੇਠ ਲਿਖੇ ਤਰੀਕੇ ਵਰਤ ਸਕਦੇ ਹੋ ਪਿੰਜਰਿਆਂ ਦੀ ਵਰਤੋਂ ਕਰਨੀ: ਚੂਹਿਆਂ ਨੂੰ ਫੜਨ ਲਈ ਵੱਖ ਵੱਖ ਤਰ੍ਹਾਂ ਦੇ ਪਿੰਜਰਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਇਨ੍ਹਾਂ ਪਿੰਜਰਿਆਂ ਦੀ ਵਰਤੋਂ ਕਰਨ ਤੋਂ ਪਹਿਲਾਂ ਪਿੰਜਰਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਮੁਸ਼ਕ ਨਾ ਆਵੇ ਸਾਫ਼ ਪਿੰਜਰਿਆਂ ਨੂੰ ਖੇਤਾਂ ਵਿੱਚ ਚੂਹਿਆਂ ਦੇ ਆਉਣ-ਜਾਣ ਵਾਲੇ ਰਸਤਿਆਂ ਅਤੇ ਨੁਕਸਾਨ ਵਾਲੀਆਂ ਥਾਂਵਾਂ ’ਤੇ ਰੱਖੋ ਵੱਡੀ ਗਿਣਤੀ ਵਿੱਚ ਚੂਹਿਆਂ ਨੂੰ ਫੜਨ ਲਈ ਪਹਿਲਾਂ ਚੂਹਿਆਂ ਨੂੰ ਪਿੰਜਰਿਆਂ ਵਿੱਚ 10-15 ਗ੍ਰਾਮ ਅਨਾਜ ਨੂੰ ਤੇਲ ਲਗਾ ਕੇ ਦੋ ਤੋਂ ਤਿੰਨ ਦਿਨਾਂ ਤਕ ਮੂੰਹ ਖੋਲ੍ਹ ਕੇ ਰੱਖੋ ਚੂਹਿਆਂ ਨੂੰ ਗਿਝਾਉਣ ਤੋਂ ਬਾਅਦ ਪਿੰਜਰੇ ਅੰਦਰ ਕਾਗ਼ਜ਼ ਦੇ ਟੁਕੜੇ ਉੱਤੇ 10-15 ਗ੍ਰਾਮ ਦਾਣੇ ਅਤੇ ਨਾਲੀਦਾਰ ਦਾਖ਼ਲੇ ਤੇ ਚੁਟਕੀ ਭਰ ਦਾਣੇ ਰੱਖ ਕੇ ਮੂੰਹ ਬੰਦ ਕਰ ਦਿਓ ਅਜਿਹਾ ਕਰ ਕੇ ਤਿੰਨ ਦਿਨ ਤਕ ਚੂਹੇ ਅਤੇ ਫੜੇ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ ਪਿੰਜਰਿਆਂ ਦੀ ਦੁਬਾਰਾ ਵਰਤੋਂ ਕਰਨ ਲਈ ਘੱਟੋ-ਘੱਟ 30-35 ਦਿਨਾਂ ਦਾ ਵਕਫ਼ਾ ਜ਼ਰੂਰ ਰੱਖੋ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ: ਚੂਹਿਆਂ ਦੀ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਨਾਲ ਰੋਕਥਾਮ ਕਰਨ ਲਈ ਜ਼ਹਿਰੀਲਾ ਚੋਗਾ ਵਰਤਣ ਲਈ ਬਹੁਤ ਹੀ ਸਾਵਧਾਨੀ ਅਤੇ ਸਹੀ ਤਰੀਕਾ ਵਰਤਣ ਦੀ ਜ਼ਰੂਰਤ ਹੁੰਦੀ ਹੈ ਚੂਹਿਆਂ ਦਾ ਇਸ ਜ਼ਹਿਰੀਲੇ ਚੋਗੇ ਨੂੰ ਖਾਣਾ, ਵਰਤੇ ਗਏ ਦਾਣਿਆਂ ਦਾ ਮਿਆਰੀਪਣ, ਸੁਆਦ ਅਤੇ ਤੇਲ ਦੀ ਮਹਿਕ ’ਤੇ ਨਿਰਭਰ ਕਰਦਾ ਹੈ ਜ਼ਹਿਰੀਲਾ ਚੋਗਾ ਬਣਾਉਣਾ ਜਿੰਕ ਫਾਸਫਾਈਡ ਦੀ ਵਰਤੋਂ: ਇੱਕ ਕਿਲੋ ਬਾਜਰਾ, ਕਣਕ, ਜਵਾਰ ਦਾ ਦਲੀਆ ਜਾਂ ਇਨਾਂ ਦਾ ਮਿਸ਼ਰਣ ਲੈ ਕੇ ਇਸ ਵਿੱਚ 20 ਗ੍ਰਾਮ ਤੇਲ ਜੇ ਹੋ ਸਕੇ ਤਾਂ ਮੂੰਗਫਲੀ ਦਾ ਤੇਲ ਅਤੇ 25 ਗ੍ਰਾਮ ਜਿੰਕਫਾਸਫਾਈਡ ਪਾ ਕੇ ਚੰਗੀ ਤਰ੍ਹਾਂ ਮਿਲਾਓ ਇਸ ਤਰ੍ਹਾਂ ਤਿਆਰ ਕੀਤੇ ਜ਼ਹਿਰੀਲੇ ਚੋਗੇ ਨੂੰ ਕਾਗ਼ਜ਼ ਦੀਆਂ ਪੁੜੀਆਂ ਬਣਾ ਕੇ ਖੇਤ ਵਿੱਚ ਗੇਝ ਵਾਲੀਆਂ ਜਗ੍ਹਾ ’ਤੇ ਰੱਖੋ ਬਰੋਮਾਡਾਇਓਲੋਨ ਦੀ ਵਰਤੋਂ: 20 ਗ੍ਰਾਮ ਬਰੋਮਾਡਾਇਓਲੋਨ 0 005 ਫ਼ੀਸਦੀ ਪਾਊਡਰ, 20 ਗ੍ਰਾਮ ਬੂਰਾ ਖੰਡ ਅਤੇ 20 ਗ੍ਰਾਮ ਤੇਲ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਉ ਅਤੇ ਪੂਰੇ ਖੇਤ ਵਿੱਚ 40 ਕੁ ਥਾਵਾਂ ’ਤੇ ਰੱਖੋ ਰੈਕੁਮਿਨ ਦੀ ਵਰਤੋਂ: 50 ਗ੍ਰਾਮ ਰੈਕੁਮਿਨ 0 0375 ਫ਼ੀਸਦੀ ਪਾਊਡਰ, 20 ਗ੍ਰਾਮ ਮੂੰਗਫਲੀ ਜਾਂ ਸੂਰਜਮੁਖੀ ਦਾ ਤੇਲ ਅਤੇ 20 ਗ੍ਰਾਮ ਬੂਰਾ ਖੰਡ ਨੂੰ ਇੱਕ ਕਿਲੋ ਕਿਸੇ ਵੀ ਅਨਾਜ ਦੇ ਦਲੀਏ ਵਿੱਚ ਮਿਲਾਓ ਇਹ ਵੀ ਚੂਹਿਆਂ ਨੂੰ ਮਾਰਨ ਲਈ ਇੱਕ ਕਾਰਗਰ ਤਰੀਕਾ ਹੈ
इसमें एक बार दवाई की थी तो पानी आ गया उसका 30% रिजल्ट मिला, चार दिन के बाद फिर दवाई की फिर पानी आ गया उसका भी रिजल्ट कम आया है, अब पानी भी लगाया है और न खाद डाली है, उसमें खाद डालें या दोबारा दवाई करें या इंतज़ार करें ?
(hn)
Maharashtra
विकास जी यह तत्व की कमी है इसके लिए आप 005234 @1 किलो को 150 लीटर पानी के हिसाब से स्प्रे करें धन्यवाद
mere adhik kharpatwar ho aya hai to kaun sa dvai ka upyog kare ?
(hn)
Punjab
suraj ji kripya swal vistar se pooche ke aap konsi fasl men kharpatvar ki roktham ke bare men jankari lena chahte hai taki aapko iske bare men poori jankari di ja sake.dhanywad
ਸਰ ਜੀ ਨਰਮੇ ਦੀ ਵੀਡੀਓ ਪਾਈ ਐ ਨਰਮਾ ਸੜ ਰਿਹਾ ਹੈ ਕਿਹੜੀ ਸਪਰੇਅ ਦਾ ਅਸਰ ਹੈ ?
(en)
Punjab
ਹਰਦੀਪ ਜੀ ਕਿਰਪਾ ਕਰਕੇ ਵੀਡੀਓ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
अगेती आलू बोने का सही समय बताइये जिससे के अधिक मुनाफा कमाया जा सके ?
(hn)
यह फसल बहुत तरह की मिट्टी जैसे कि रेतली, नमक वाली, दोमट और चिकनी मिट्टी में उगाई जा सकती है अच्छे जल निकास वाली, जैविक तत्व भरपूर, रेतली से दरमियानी ज़मीन में फसल अच्छी पैदावार देती है यह फसल नमक वाली तेजाबी ज़मीनों में भी उगाई जा सकती है पर बहुत ज्यादा जल जमाव और खारी या नमक वाली ज़मीन इस फसल की खेती के लिए उचित नहीं होती Kufri Bahar: इस किस्म के पौधे लंबे और तने मोटे होते हैं तनों की संख्या 4-5 प्रति पौधा होती है इसके आलू बड़े, सफेद रंग के, गोलाकार से अंडाकार होते हैं और इसका गुद्दा सफेद रंग का होता है यह किस्म 100-110 दिनों में पक जाती है और इसकी औसतन पैदावार 125 क्विंटल प्रति एकड़ होती है इसे ज्यादा देर तक स्टोर करके रखा जा सकता है यह पिछेती और अगेती झुलस रोग और पत्ता मरोड़ रोग की रोधक है Kufri Badshah: इसके पौधे लंबे और 4-5 तने प्रति पौधा होते हैं इसके आलू बड़े से दरमियाने, गोलाकार और हल्के सफेद रंग के होते हैं इसके आलू स्वाद होते हैं यह किस्म 100-110 दिनों में पक जाती है यह किस्म कोहरे को सहनेयोग्य है और पिछेती, अगेती झुलस रोग की प्रतिरोधक है Kufri Sutlaj: इस किस्म के पौधे घने और मोटे तने वाले होते हैं पत्ते हल्के हरे रंग के होते हैं आलू बड़े आकार के, गोलाकार और नर्म छिल्के वाले होते हैं यह किस्म 90-100 दिनों में पकती है इसकी औसतन पैदावार 160 क्विंटल प्रति एकड़ होती है यह किस्म खाने के लिए अच्छी और स्वादिष्ट होती है इन आलुओं को पकाना आसान होता है यह नए उत्पाद बनाने के लिए उचित किस्म नहीं है Kufri Anand: यह मध्यम समय की किस्म है, जो कि पिछेते झुलस रोग और कोहरे के प्रतिरोधक है इसकी औसतन पैदावार 140-160 क्विंटल प्रति एकड़ होती है Kufri Pukhraj: इसके पौधे लंबे और तने संख्या में कम और दरमियाने मोटे होते हैं आलू सफेद, बड़े, गोलाकार और नर्म छिल्के वाले होते हैं यह किस्म 70-90 दिनों में पकती है इसकी औसतन पैदावार 130 क्विंटल प्रति एकड़ है यह अगेती झुलस रोग की रोधक किस्म है और नए उत्पाद बनाने के लिए उचित नहीं है Kufri Chipsona 2: इस किस्म के पौधे दरमियाने कद के और कम तनों वाले होते हैं इसके पत्ते गहरे हरे और फूल सफेद रंग के होते हैं आलू सफेद, दरमियाने आकार के, गोलाकार, अंडाकार और नर्म होते हैं इसकी औसतन पैदावार 140 क्विंटल प्रति एकड़ होती है यह पिछेती झुलस रोग की रोधक किस्म है यह किस्म चिपस और फरैंच फ्राइज़ बनाने के लिए उचित है खेत को एक बार 30 सैं.मी. गहरा जोतकर अच्छे ढंग से बैड बनाएं जोताई के बाद 2-3 बार तवियां फेरें और फिर 2-3 बार सुहागा फेरें बिजाई से पहले खेत में नमी की मात्रा बनाकर रखें बिजाई के लिए दो ढंग मुख्य तौर पर प्रयोग किए जाते हैं 1. मेंड़ और खालियों वाला ढंग 2. समतल बैडों वाला ढंग अगेती बिजाई के लिए, सितंबर के आखिरी सप्ताह से अक्तूबर का पहला सप्ताह खेती के लिए उपयुक्त होता है मुख्य फसल के लिए अक्तूबर का दूसरे से चौथा सप्ताह बिजाई के लिए उपयुक्त समय होता हैरोपाई के लिए बड़ी आकार की गांठों का प्रयोग किया जाता है बिजाई के लिए 13-15 क्विंटल बीज प्रयोग किए जाते हैं यदि संभव हो, तो आलू की रोपाई से पहले, हरी खाद वाली फसलें जैसे सनई, जंतर आदि फसलें उगायें और उन्हें मिट्टी में अच्छी तरह दबायें यदि हरी खाद उपलब्ध ना हो तो गली सड़ी रूड़ी की खाद या गाय का गला हुआ गोबर 60-80 क्विंटल प्रति एकड़ में खेत की तैयारी के समय रोपाई से दो सप्ताह पहले डालें फसल की उचित वृद्धि के लिए नाइट्रोजन 40-50 किलो (90-110 किलो यूरिया), फासफोरस 24-32 किलो (150-200 किलो सिंगल सुपर फासफेट) और पोटाश 40-50 किलो (66-85 किलो म्यूरेट ऑफ पोटाश) की मात्रा प्रति एकड़ में डालें बिजाई के समय नाइट्रोजन का 3/4 हिस्सा और फासफोरस और पोटाश की पूरी मात्रा डालें बाकी बचा हुआ नाइट्रोजन का 1/4 हिस्सा बिजाई से 35-40 दिन बाद जड़ों में मिट्टी लगाने के समय डालें जड़ों के साथ मिट्टी लगाना : मिट्टी में सही हवा, पानी और तापमान बनाए रखने के लिए यह काम बहुत जरूरी है ताकि फसल का विकास अच्छा हो सके आलुओं के अच्छे विकास के लिए पौधे की जड़ों के साथ मिट्टी लगाएं मिट्टी को अच्छी तरह से पौधे के आधार पर डाला जाता है जिससे गांठे अच्छे से बनने में मदद मिलती है यह काम पौधों के 15-20 सैं.मी. कद होने पर करें यदि जरूरत पड़े तो पहली बार मिट्टी लगाने के दो सप्ताह बाद दूसरी बार फिर मिट्टी लगाएं यह काम कही से हाथों के द्वारा या बड़े क्षेत्रों में मोल्ड बोर्ड या रिज़र की सहायता से किया जा सकता है पानी में घुलनशील खादें : मोटे आलुओं की पैदावार के लिए 13:00:45, 2 किलो और मैगनीश्यिम ई डी टी ए 100 ग्राम प्रति एकड़ की स्प्रे करें बीमारियों के हमले को रोकने के लिए फंगसनाशी प्रॉपीनेब 3 ग्राम प्रति लीटर पानी डालें आलुओं का आकार और गिणती बढ़ाने के लिए हयूमिक एसिड (12 प्रतिशत) 3 ग्राम + एम ए पी 12:61:00 की 8 ग्राम या डी ए पी 15 ग्राम प्रति लीटर की स्प्रे पौधे की वृद्धि के समय करें
सितंबर महीने में कौन सी सब्जी उगाई जाती है ?
(hn)
Maharashtra
विनोद जी आप सब्जियां जैसे गाजर, शलगम, फूलगोभी, आलू, टमाटर, काली सरसों के बीज, मूली, पालक, पत्ता गोभी, कोहीराबी, धनिया, सौंफ के बीज, सलाद, ब्रोकोली की बिजाई कर सकते है धन्यवाद
एक भैंस पहले बार बयानी हैं 1महीना हो गया हैं बो ना तो बच्चें को दूध पिलाने पर भी नहीं पलाहाती हैं और दूध उतारने वाले इंजेक्शन से भी सम्पूणृ दूध भी नहीं उतारती है तो आप बतायें की क्या करे हम आप जल्द से जल्द बतायें ?
(hn)
Punjab
usko lactomood homeopathic dwai ki 10-10 drops din mai 3 varr den aur lactin bolus 1-1subah sham aur milkout powder 2-2 chamch subah sham den isse frak padd jayega.
Uttar Pradesh
thanks
ਸਰ ਇਸ ਦੀ ਕਿੰਨੀ ਮਾਤਰਾ ਪੈਦੀ ਹੈ। ਕਿਸ ਲਈ ਇਸ ਦਾ ਉਪਯੋਗ ਕਰ ਸਕਦੇ ਹਾ ?
(pb)
Punjab
ਨਿਰਪਾਲ ਜੀ ਕਿਰਪਾ ਕਰਕੇ ਇਸਦੇ ਲੇਬਲ ਦੀ ਫੋਟੋ ਭੇਜੋ ਜਾ ਇਸਦੇ ਸਾਲ੍ਟ ਦਾ ਨਾਮ ਦੱਸੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Punjab
das do g
Punjab
das do g
Punjab
das do plz
Punjab
das do g plz
Punjab
das do koi
फसलो पर ज्यादा या कम बारिश से क्या प्रभाव पड़ता है ?
(hn)
Punjab
aniket ji jyada barish se fasl men fungus ka hamla hota hai aur kam barish se fasl ko poori matra men pani nahi milta jaha barish kam hoti hai.dhanywad
trator brand da pulsor insecticide khera salt Hunda eh kehre kam to use krya jnda jhone ?
(pb)
Maharashtra
gurwinder ji isde vich Thifluzamide nam da salt maujood hunda hai eh sheath blight di roktham de layi varti jandi hai isdi matra 200ml nu 150 litre pani vich mila ke spray karo.dhanwad
Bagbani da faam Online kime bhariye ?
(pb)
Punjab
lovepreet ji kirpa karke daso ke tuc kehde form bare jankari laina chahunde ho ta jo tuhanu is bare poori jankari diti ja sake.dhanwad
ਸਰ ਝੋਨਾ ਲਾਇਆ ਹੋਇਆ ਹੈ, ਝੋਨਾ ਵਧੀਆ ਹੇ ਤਿੰਨ ਖਾਦ ਪਾ ਦਿੱਤੀਆਂ ਹਨ, ਪਦਾਨ, ਕਲੋਰੋ ਆਦਿ, ਕੋਈ-ਕੋਈ ਪੌਦਾ ਸੁੱਕ ਰਿਹਾ ਹੈ ਜਿਵੇਂ ਜੜ੍ਹਾ ਗਲਣ ਦੀ ਬਿਮਾਰੀ ਹੋਵੇ ਇਸ ਦਾ ਕੋਈ ਇਲਾਜ ਦੱਸੋ ?
(pb)
Maharashtra
JHONE DE VICH PATTA LAPET: jhone de vich patta lapet di roktham de lyi tata tukumi@100gm ja coragen@60ml ja fame@20ml ja lambda@200ml nu 150 ltr pani de nal mila ke spray kr skde ho. iss ton ilaava tuc padan@5-7kg ja ferterra@4kg ja regent ultra@4kg prati acre de hisaab nal shitta de skde ho. JHONE DE LYI FUNGICIDE: iss de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega. iss ton ilaava ihna nu urea de nal mila ke v shitta de skde ho. iss nal jda di fungus control ho jawegi.
sultaan bull diya kattian kive diyan aaundiaa ne j koi images hove ta jrur paye te jersey cow laini a vadiaa record vali hove is li koi vadiaa farm vare dsoc ?
(pb)
Punjab
Lovepreet ji sultan bull di kattian vare tuci ehh video dekh skde ho, https://www.youtube.com/watch v=eCNNPlHSElY jersey cow lenn lai tuci Manni Nakodar 8699997604 nal sampark kr skde ho..
1401 ਮੁੱਛਲ ਜੀਰੀ ਦੀਆਂ ਬੀਮਾਰੀਅਆਂ ਬਾਰੇ ਜਾਣਕਾਰੀ ?
(pb)
Punjab
ਭੁਰੜ ਰੋਗ : ਝੁਲਸ ਰੋਗ ਕਾਰਨ ਪੱਤਿਆਂ ਉਤੇ ਤਿਰਛੇ ਧੱਬੇ ਜੋ ਕਿ ਅੰਦਰੋਂ ਸਲੇਟੀ ਰੰਗ ਅਤੇ ਬਾਹਰੋਂ ਭੂਰੇ ਰੰਗ ਦੇ ਵਿਖਾਈ ਦਿੰਦੇ ਹਨ I ਇਸ ਨਾਲ ਫ਼ਸਲ ਦੇ ਸਿੱਟੇ ਗਲ ਜਾਂਦੇ ਹਨ ਅਤੇ ਉਸ ਦੇ ਦਾਣੇ ਡਿੱਗਣੇ ਸ਼ੁਰੂ ਹੋ ਜਾਂਦੇ ਹਨ ਜਿਨ੍ਹਾਂ ਖੇਤਰਾਂ ਵਿੱਚ ਨਾਈਟ੍ਰੋਜਨ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ, ਉੱਥੇ ਇਸ ਬਿਮਾਰੀ ਦਾ ਪ੍ਰਭਾਵ ਜ਼ਿਆਦਾ ਵੇਖਣ ਨੂੰ ਮਿਲਦਾ ਹੈ Iਜੇਕਰ ਇਸ ਬਿਮਾਰੀ ਦੇ ਲੱਛਣ ਵਿਖਾਈ ਦੇਣ ਤਾਂ 500 ਗ੍ਰਾਮ ਜ਼ਿਨੇਬ ਦਾ 200 ਲੀਟਰ ਪਾਣੀ ਵਿੱਚ ਘੋਲ ਤਿਆਰ ਕਰਕੇ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ Iਕਰਨਾਲ ਬੰਟ: ਲਾਗ ਦੀ ਸ਼ੁਰੂਆਤ ਪਹਿਲਾਂ ਸਿੱਟੇ ਦੇ ਕੁਝ ਦਾਣਿਆਂ ਤੇ ਹੁੰਦੀ ਹੈ ਅਤੇ ਇਸ ਤੋਂ ਗ੍ਰਸਤ ਦਾਣੇ ਬਾਅਦ ਵਿੱਚ ਕਾਲੇ ਰੰਗ ਦਾ ਚੂਰਾ ਬਣ ਜਾਂਦੇ ਹਨ ਹਾਲਤ ਜ਼ਿਆਦਾ ਖਰਾਬ ਹੋਣ ਦੀ ਸੂਰਤ ਵਿੱਚ ਪੂਰੇ ਦਾ ਪੂਰਾ ਸਿੱਟਾ ਪ੍ਰਭਾਵਿਤ ਹੁੰਦਾ ਹੈ ਅਤੇ ਸਾਰਾ ਸਿੱਟਾ ਖਰਾਬ ਹੋ ਕੇ ਕਾਲਾ ਚੂਰਾ ਬਣ ਕੇ ਪੱਤਿਆਂ/ਦਾਣਿਆਂ ਉੱਤੇ ਡਿੱਗਣਾ ਸ਼ੁਰੂ ਹੋ ਜਾਂਦਾ ਹੈ ਇਸ ਬਿਮਾਰੀ ਦੀ ਰੋਕਥਾਮ ਲਈ ਨਾਈਟ੍ਰੋਜਨ ਦੀ ਜ਼ਿਆਦਾ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਦੋਂ ਫ਼ਸਲ ਨੂੰ 10% ਦੇ ਕਰੀਬ ਸਿੱਟੇ ਪੈ ਜਾਣ ਤਾਂ ਉਸ ਵੇਲੇ 200 ਮਿਲੀਲੀਟਰ ਟਿਲਟ 25 ਈ ਸੀ ਨੂੰ 200 ਲੀਟਰ ਪਾਣੀ ਵਿਚ ਮਿਲਾ ਕੇ ਇਸ ਘੋਲ ਦਾ ਛਿੜਕਾਅ ਕਰਨਾ ਚਾਹੀਦਾ ਹੈ 10 ਦਿਨਾਂ ਦੇ ਅੰਤਰਾਲ ਬਾਅਦ ਇਸ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ ਭੂਰੇ ਰੰਗ ਦੇ ਧੱਬੇ : ਪੱਤਿਆਂ ਦੇ ਭੂਰੇਪਣ ਦੇ ਲੱਛਣ ਦੀ ਪਛਾਣ ਪੱਤਿਆਂ ਉੱਤੇ ਅੰਦਰੋਂ ਗੂੜ੍ਹੇ ਭੂਰੇ ਰੰਗ ਅਤੇ ਬਾਹਰੋਂ ਹਲਕੇ ਭੂਰੇ ਰੰਗ ਦੇ ਅੰਡਾਕਾਰ ਜਾਂ ਲੰਬਕਾਰ ਧੱਬਿਆਂ ਤੋਂ ਹੁੰਦੀ ਹੈ ਇਹ ਧੱਬੇ ਦਾਣਿਆਂ ਉੱਤੇ ਵੀ ਪੈ ਜਾਂਦੇ ਹਨ ਜਿਸ ਮਿੱਟੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਪਾਈ ਜਾਂਦੀ ਹੈ, ਉੱਥੇ ਇਸ ਬਿਮਾਰੀ ਦਾ ਹਮਲਾ ਜ਼ਿਆਦਾ ਵੇਖਣ ਨੂੰ ਮਿਲਦਾ ਹੈ ਇਸ ਬਿਮਾਰੀ ਦੀ ਰੋਕਥਾਮ ਲਈ ਸਹੀ ਮਾਤਰਾ ਵਿੱਚ ਮਿੱਟੀ ਵਿੱਚ ਪੌਸ਼ਟਿਕ ਤੱਤ ਪਾਉਂਦੇ ਰਹਿਣਾ ਚਾਹੀਦਾ ਹੈ ਜਦੋਂ ਸਿੱਟਾ ਬਣਨਾ ਸ਼ੁਰੂ ਹੋ ਜਾਵੇ ਉਸ ਸਮੇਂ 200 ਮਿਲੀਲੀਟਰ ਟੈਬੂਕੋਨਾਜ਼ੋਲ ਜਾਂ 200 ਮਿਲੀਲੀਟਰ ਪ੍ਰੋਪੀਕੋਨਾਜੋਲ ਦਾ 200 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ 15 ਦਿਨਾਂ ਬਾਅਦ ਇਸ ਘੋਲ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ ਝੂਠੀ ਕਾਂਗਿਆਰੀ: ਇਸ ਰੋਗ ਕਾਰਨ ਉੱਲੀ ਦੀ ਤਰ੍ਹਾਂ ਹਰ ਦਾਣੇ ਉੱਤੇ ਹਰੇ ਰੰਗ ਦੀ ਪਰਤ ਜੰਮ ਜਾਂਦੀ ਹੈ I ਉੱਚ ਨਮੀ, ਵੱਧ ਵਰਖਾ ਅਤੇ ਬਦਲਵਾਈ ਹਾਲਾਤਾਂ ਵਿੱਚ ਇਸ ਬਿਮਾਰੀ ਦੇ ਫੈਲਣ ਦਾ ਖਤਰਾ ਵਧ ਜਾਂਦਾ ਹੈ I ਨਾਈਟ੍ਰੋਜਨ ਦੀ ਜ਼ਿਆਦਾ ਵਰਤੋਂ ਨਾਲ ਵੀ ਇਸ ਬਿਮਾਰੀ ਦਾ ਖਤਰਾ ਵੱਧ ਜਾਂਦਾ ਹੈ Iਇਸ ਦੀ ਰੋਕਥਾਮ ਲਈ ਜਦੋਂ ਸਿੱਟਾ ਬਣਨਾ ਸ਼ੁਰੂ ਹੋ ਜਾਵੇ ਉਸ ਸਮੇਂ 500 ਗ੍ਰਾਮ ਕਾਪਰ ਔਕਸੀਕਲੋਰਾਈਡ ਨੂੰ 200 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ 10 ਦਿਨਾਂ ਦੇ ਅੰਤਰਾਲ ਦੌਰਾਨ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ I 15 ਦਿਨਾਂ ਬਾਅਦ ਇਸ ਘੋਲ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ I 200 ਮਿਲੀਲੀਟਰ ਟਿਲਟ 25 ਈ ਸੀ ਨੂੰ 200 ਲੀਟਰ ਪਾਣੀ ਵਿਚ ਮਿਲਾ ਕੇ ਇਸ ਘੋਲ ਦਾ ਛਿੜਕਾਅ ਕਰਨਾ ਚਾਹੀਦਾ ਹੈ Iਤਣੇ ਦਾ ਝੁਲਸ ਰੋਗ: ਪੱਤਿਆਂ ਦੀ ਪਰਤ ਉੱਤੇ ਸਲੇਟੀ ਰੰਗ ਦੇ ਜਾਮਣੀ ਰੰਗ ਦੀ ਧਾਰੀ ਵਾਲੇ ਧੱਬੇ ਪੈ ਜਾਂਦੇ ਹਨ I ਬਾਅਦ ਵਿਚ ਇਹ ਧੱਬੇ ਵੱਡੇ ਹੋ ਜਾਂਦੇ ਹਨ I ਜਿਸ ਬਿਮਾਰੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਫ਼ਸਲ ਵਿਚ ਜ਼ਿਆਦਾ ਦਾਣਾ ਨਹੀਂ ਪੈਂਦਾ I ਨਾਈਟ੍ਰੋਜਨ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ I ਖੇਤ ਨੂੰ ਸਾਫ਼-ਸੁਥਰਾ ਰੱਖੋ Iਜੇਕਰ ਇਸ ਬਿਮਾਰੀ ਦੇ ਲੱਛਣ ਆਉਣ ਤਾਂ 200 ਮਿਲੀਲੀਟਰ ਟੈਬੂਕੋਨਾਜ਼ੋਲ ਜਾਂ 200 ਮਿਲੀਲੀਟਰ ਟਿਲਟ 25 ਈ ਸੀ ਜਾਂ 200 ਗ੍ਰਾਮ ਦਾ 25% ਕਾਰਬੈਂਡਾਜ਼ਿਮ 200 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ ਇੱਕ ਏਕੜ ਵਿੱਚ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ I 15 ਦਿਨਾਂ ਦੇ ਅੰਤਰਾਲ ਦੌਰਾਨ ਇਸ ਘੋਲ ਦਾ ਫਿਰ ਤੋਂ ਛਿੜਕਾਅ ਕਰਨਾ ਚਾਹੀਦਾ ਹੈ I
ਨਰਮਾ ਫਲ ਨੀ ਚੱਕਦਾ ?
(pb)
Punjab
babbu ji tuc narme de uper NPK 130045@1 kilo nu 150 litre pani de hisab nal spray karo.dhanwad
esee murgon kee aankhon par soojan aankhen band ho jaatee hain unake lie koee davaee bataen ?
(hn)
Punjab
Rakesh ji inko aap nazdiki doctor se janch krwayen kyuki inki janch krke sahi bimari aur sahi ilag kiya jaa skta hai ..
Patran ya Patiala ka dr. ka number ho to bhej do.
Punjab
9781256366 22 g call me
ਝੋਨੇ िਵਚ ਗੋਭ ਦੀ ਸੁੰਢੀ ਲਈ ਕੇਹੜੀ ਸਪਰੇ ਕਰੀਏ िਕॅਨੀ ਮਾਤਰਾ ਪਰ ਏਕੜ ਪੌਣੀ ਆ reply please ?
(pb)
Punjab
ਸੁਖਦੀਪ ਜੀ ਤੁਸੀ ਗੋਭ ਦੀ ਸੁੰਡੀ ਦੀ ਰੋਕਥਾਮ ਦੇ ਲਈ fame @20 ml ਜਾ coragen @60 ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
ਸਰ ਨਰਮੇ ਦੀ ਬੁਂਗੀ ਸੁੱਕ ਰਹੀ ਹੈ ਕੀ ਕਾਰਨ ਹੋ ਸਕਦਾ ?
(en)
Punjab
ਹਰਦੀਪ ਜੀ ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਪੁਛੋ ਕਿ ਤੁਸੀ ਬੱਗੀ ਕਿਸਨੂੰ ਕਹਿ ਰਹੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
ਸਰ ਜੀ ਮੱਝ ਦੇ ਥਣ ਵਿਚ ਸੋਜ ਆ ਦੁੱਧ ਦੀ ਜਗਾ ਖੂਨ ਆਉਂਦਾ ਇਲਾਜ ਦੱਸੋ ?
(pb)
Punjab
uss nu tuci Zeckshot injection 20ml, injection Moxel 4gm lgwane suru kro, ehh tuci 2-3 din lgwao ate FMC powder 50gm rojana deo, iss nal frak paa jawega..
yeh kya hai ?
(hn)
Punjab
kuldeep ji yeh jo patte khaye gaye hai vo kisi keet ke karn ho raha hai iske liye aap quinalphos@4ml ko prati litre pani ke hisab se spray karen.dhanywad
Sir dhan me Patti lapet aa gya hai ?
(hn)
Punjab
dhan men patta lapet ki roktham ke liye aap iske uper fame@20ml ja coragen@60ml ko prati acre ke hisab se spray karen.dhanywad
पोटाश कौन सा खाद है क्या बता सकते हैं ?
(hn)
Maharashtra
विनोद जी पोटाश एक खाद है जो फसल की वृद्धि में मदद करती है इसे MOP के नाम से भी जाना जाता है धन्यवाद
Fish farming training kaha se le ?
(hn)
Pea egg प्लांट पर egg प्लांट की ग्राफ्टिंग क्यों करते हैं ?
(hn)
हमारे पास देसी बकरी है जिसकी नस्ल बढ़ानी है ?
(hn)
Punjab
विनोद जी कृप्या आप अपना सवाल विस्तार से पूछें कि आप क्या जानकारी लेना चाहते है आप देसी नस्ल की बकरियों को किसी अच्छी नस्ल के बकरे के साथ क्रॉस करवाने के बारे में पूछ रहे हैं या कोई ओर जानकारी लेना चाहते है
brucellosis da human test kithe hunda a in punjab ?
(pb)
Punjab
Hardeep ji Brucellosis da test tuci GADVASU LUDHIANA ja ke krwa skde ho, uthe ohh tuhada blood sample lenge ate tuhanu jekar ehh bimari hoi tan ohh phone krke 1-2 dina badd dass denge..
sir pusha jhone ch kite kite ghobh vali soodi lgi aa kihdi spray kiti jave lambe asr vali ?
(pb)
Punjab
jagtar ji gobh vali sundi di roktham de layi tuc fame@20ml ja coragen@60ml nu prati acre de hisab nal spray karo.dhanwad
अंजीर के पेड छाटाई कब और कोनसे माह की जाए ?
(hn)
Maharashtra
दूसरे साल में गर्मियों में अपने पौधे की छंटाई करें क्याेंकि पौधा लगाने के पहले साल में आपको इसकी जरूरत नहीं पड़ेगी शाखाओं की चार-पाँच मजबूत टहनियों तक छंटाई करें जिससे कि इन पर सही तरह से फल लगें जब आपका पेड़ परिपक्व (mature) हो जाये तो इसकी प्रत्येक वसंत में छंटाई करें ऐसा करने से इसका विकास तेजी से होगा
Ham kis prakar ki nai kheti start kre ?
(hn)
Maharashtra
govind ji aap badam, kiwi aur kesar ki kheti nahi kar sakte.dhanywad
sir bakri nu kal di ta tatiya lag rahiya ne koi ilaz daso ?
(pb)
Punjab
uss nu tuci Biotrim injction 3ml lgwao ya tuci Enrofloxacin injection 3ml lgwa skde ho, baki tuci broton liquid 10-10ml dena suru kro. iss nal jaldi frak paa jawega.
9815684401, 9317517763, 9991606387 ਤੇ ਸੰਪਰਕ ਕਰੋ ਜੀ
Sir Mirchi ke paudhe Ki Bimari ka ilaj Btaye ?
(hn)
Punjab
Neeraj ji iske paudhe ke neeche mashar ka hamal check karen agar maujood hai to aap iske uper imidacloprid@1.5ml ko prati litre pani ke hisab se spray karen.dhanywad
ਸਰ ਜੀ ਬਰੀਕ ਮਿਰਚ ਦਾ ਕਿਹੜਾ ਬੀਜ ਵਧੀਆ ਹੈ ?
(pb)
Punjab
ਸੁਖਚੈਨ ਜੀ ਤੁਸੀਂ ਬਰੀਕ ਮਿਰਚ ਚ Samines ਦੀ 4884 ਲੱਗਾ ਸਕਦੇ ਹੋ
ਮੱਝ ਸੂਣ ਵਿਚ 45 ਦਿਨ ਰਹਿੰਦੇ ਹਨ ਉਸ ਨੂੰ ਕੀ ਖੁਰਾਕ ਦਿੱਤੀ ਜਾਵੇ ?
(pb)
Punjab
ਉਸ ਨੂੰ Vitum-h 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ ਅਤੇ ਤੁਸੀ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਇਹਨਾਂ ਨਾਲ ਉਸ ਨੂੰ ਤਾਕਤ ਵੀ ਮਿਲੇਗੀ ਅਤੇ ਕਮਜ਼ੋਰੀ ਦੂਰ ਰਹੇਗੀ..
ਸਰ ਮੱਝ ਨੂੰ ਸੂਣ ਵਿੱਚ 2 ਮਹੀਨੇ ਰਹਿੰਦੇ ਹਨ ਉਸ ਨੂੰ ਮੋਕ ਵਾਲੀਆਂ ਗੋਲਆਂ ਵੀ ਦੇ ਦਿੱਤੀਆਂ ਉਸ ਨੂੰ ਮੋਕ ਨਹੀਂ ਹਟ ਰਹੀ ਕੋਈ ਇਲਾਜ ਦੱਸੋ ?
(hn)
Punjab
iss nu tuci Fortivir injection 10ml lgwao, isde nal biotrim-DS bolus 1-1 goli swere sham deni suru kro , iss nal farak paan jawega..
tnx ji
जमीन कैसे मापते हैं ?
(hn)
Maharashtra
हरजाप जी कृपया सवाल विस्तार से पूछे ताकि आपको इसके बारे में पूरी जानकारी दी जा सके कि आप जमीन को कैसे नापना चाहते है ताकि आपको इसके बारे में पूरी जानकारी दी जा सके धन्यवाद
mere sawal da Javab Nahi aaya ?
(en)
Punjab
Prabhdeep kaur ji tuhade sare swala de jwab dite ja chuke hai tuci APP vich apne sare swala de jwab dekh skde ho.
ਕੱਚੀ ਰੂੜੀ (ਗੋਬਰ )ਨੂੰ ਕਿਵੇਂ ਪਕਾਇਆ ਜਾ ਸਕਦਾ ਹੈ ਤੇ ਕਿੰਨੇ ਦਿਨ ਵਿਚ ਤਾਂ ਕਿ ਉਹ ਇਕ ਮਹੀਨੇ ਵਿਚ ਵਰਤਣ ਦੇ ਕਾਬਿਲ ਹੋ ਜਾਵੇ, ਧੰਨਵਾਦ ?
(pb)
Punjab
ਰਵਿੰਦਰ ਜੀ ਤੁਸੀ ਇਸਦੇ ਵਿਚ tricoderma ਦੀ ਵਰਤੋਂ ਕਰ ਸਕਦੇ ਹੋ ਜਿਸਦੇ ਨਾਲ ਰੂੜੀ ਇਕ ਮਹੀਨੇ ਵਿਚ ਤਿਆਰ ਹੋ ਜਾਂਦੀ ਹੈ ਅਤੇ ਉਸਨੂੰ ਤੁਸੀ ਫ਼ਸਲ ਉਪਰ ਇਸਤੇਮਾਲ ਕਰ ਸਕਦੇ ਹੋ ਧੰਨਵਾਦ
Punjab
sir poori detail devo ji
मोतीयों की खेती कैसे करे ?
(hn)
Madhya Pradesh
खुसखबरी बमोरिया फार्म को अब भारत सरकार का सपोर्ट मोती पालन और इंटीग्रेटेड फार्मिंग हेतु प्रशिक्षण में शुल्क में सब्सिड़ी पाए .दो दिवशीय प्रशिक्षण केवल 4000/- साथ ही सरकार की योजनाए से कमाए 1-2 लाख रूपये प्रतिमाह मोती पालन के साथ समस्त योजनाओ की जानकारी अधिक जानकारी के लिए संपर्क करे अमित बमोरिया 9770085381,9407461361
Madhya Pradesh
Good news for all farmers, Businessman बमोरिया फार्म एवं प्रशिक्षण केंद्र ( सूक्ष्म , लघु ,माध्यम मंत्रालय भारत सरकार से पंजीकृत ) द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 24-25 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म इसके अलावा बमोरिया फार्म और भारत सरकार की योजनाओ के साथ प्रतिमाह 2-3 लाख रूपये कैसे कमाए स्वस्थ एवं समृद्ध भारत अभियान के अंतर्गत ग्राम स्वराज महिला स्वस्थ एवं हाईजीन मधुमेह मुक्त भारत आदि योजनाओ को जानकारी भी दी जायगी जिससे आप और आपका परिवार स्वस्थ तो रहेगा ही साथ ही आप हमारे साथ काम करके लाखो रूपये भी कमा सकते है प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
Anar de ful bahut digde ne koi ilaj daso ?
(en)
Rajasthan
pani band karo
सर मेरे जर्मन शेफर्ड के बच्चे 30 दिन के हो गए हैं उन्हें मल्टीविटामिन कौन सी दें और लिवर टॉनिक कौन सी प्लीज बताएं ?
(hn)
आप इन्हें Sharkoferol pet liquid 5ml रोजाना देना शुरू करें इससे अच्छी ग्रोथ होगी और शरीर की कमी भी पूरी हो जाएगी
Sir 1121 ko 25 din ho gye lagae huae vo futav nhi kr rhi ?
(pb)
Maharashtra
धान के बढ़िया फुटाव के लिए अब आप यूरिया के साथ biovita @8 किलो या फिर टाटा की ralli gold @4 किलो को प्रति एकड़ में इसका छींटा दें, इससे आपका धान बढ़िया फुटाव कर लेगा
45 din de 1121 jhone nu kehra fungicide vdiya rahega jisda 15 to 20 din result hoye ?
(pb)
Maharashtra
iss de vich fungus de kaarn dhabbe bn jande hn. iss de upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro. ihh dhabba rog thik ho jawega. iss ton ilaava ihna nu urea de nal mila ke v shitta de skde ho. iss nal jda di fungus control ho jawegi.
Kya Basmati Dhan mein fartera ka pryog Pehle se jaroori hai ?
(hn)
Maharashtra
neeraj ji iska paryog aap tab kare jab isme aapko sundi ka hamla dikhai de.
Uttar Pradesh
Ha ager dhan m jarurat h to dedo
Biofloc fish farm di training punjab ch kitho milugi te punjab ch eh farm kithe hai ?
(pb)
ਇਸ ਸਿਸਟਮ ਵਿੱਚ ਘੱਟ ਜਗਾਂ ਤੇ ਘੱਟ ਪਾਣੀ ਵਿੱਚ ਮੱਛੀ ਪਾਲੀ ਜਾ ਸਕਦੀ ਹੈ ਜੀ ਤੇ ਇਸ ਵਿੱਚ ਚਾਰ ਮੀਟਰ ਦਾ ਟੈਕ ਵਿੱਚ ਮੱਛੀ ਪਾਲੀ ਜਾਂਦੀ ਹੈ ਬਾਕੀ ਅਜੇ ਪੰਜਾਬ ਵਿੱਚ ਗੁਰੂ ਅੰਗਦ ਦੇਵ ਵੇਟਨਰੀ ਯੂਨੀਵਰਸਿਟੀ ਇਸ ਤੇ ਕੰਮ ਕਰ ਰਹੀ ਹੈ ਤੇ ਪੰਜਾਬ ਵਿੱਚ ਅਜੇ ਕਿਸੇ ਕਿਸਾਨ ਨੇ ਸ਼ੁਰੂ ਨਹੀ ਕੀਤੀ ਕਿਉਕੀ ਇਸ ਦੀ ਅਜੇ ਪੰਜਾਬ ਵਿੱਚ ਕਿਤੇ ਟ੍ਰੇਨਿੰਗ ਵੀ ਸ਼ੁਰੂ ਨਹੀ ਹੋਈ, ਹਰਿਆਣਾ ਵਿੱਚ ਕੁੱਝ ਕਿਸਾਨ ਇਸ ਤਰੀਕੇ ਨਾਲ ਮੱਛੀ ਪਾਲ ਰਹੇ ਹਨ ਜੀ ਬਾਕੀ ਮੈ ਇਸ ਤੇ ਜਲਦੀ ਕੰਮ ਸ਼ੁਰੂ ਕਰ ਰਿਹਾ ਹਾਂ ਤੇ ਮੱਛੀ ਪਾਲਣ ਵਿਭਾਗ ਨਾਲ ਇਸ ਦੀ ਟ੍ਰੇਨਿੰਗ ਬਾਰੇ ਵੀ ਗੱਲ ਕਰ ਰਿਹਾਂ ਹਾਂ ਜੀ , ਜਦੋਂ ਇਸ ਦੀ ਟ੍ਰੇਨਿੰਗ ਸ਼ੁਰੂ ਕੀਤੀ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ ਜੀ.
Mere pas ek jarsi calf hai wo lagbhag 18 mahine ki hogi wo growth Nahi Kar rahi hai plz koi upaye btaye ?
(hn)
usko aap pett ke kirro ke liye Flukarid-ds bolus den, iske sath aap Cargill di Heifer dry feed deni suru kren aur Cafplan powder 100gm rojana dena suru kren, isse achi growth ho jayegi..