Haryana
Search
ki pig farming dhanda kive aa ?
(pb)
Kalra Ji har dhandha acha hota hai agar hum training lekar dil se kare
ਧੰਦਾ ਠੀਕ ਹੈ ਜੀ ਪਰ ਸਹੀ ਤਰੀਕੇ ਨਾਲ ਕੀਤਾ ਜਾਵੇ ਜੀ ਸੂਰ ਪਾਲਣ ਦੇ ਕੰਮ ਨੂੰ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ.
19 19 vich ki hunda hai te is da faida ki hai ?
(pb)
Punjab
lovepreet ji NPK 191919 de vich urea, phosphorus ate potash tino tat iko matra vich maujood hunde han isdi varto ik killo nu 150 litre pani vich mila ke spray karo.dhanwad
ਮੱਝਾਂ ਨੂੰ ਸੋਕੇ ਪੈਣ ਤੋਂ ਕਿਵੇਂ ਬਚਾਇਆ ਜਾਵੇ ਅਤੇ ਚਿਚੜ ਤੋਂ ਕਿਵੇਂ ਬਚਾਇਆ ਜਾਵੇ ?
(pb)
Punjab
ਇਸਦੇ ਲਈ ਤੁਸੀ ਮੱਝ ਨੂੰ Flukarid-Ds bolus ਦਿਓ ਅਤੇ Taktic spray 2ml/1ਲਿਟਰ ਪਾਣੀ ਵਿਚ ਮਿਲਾ ਕੇ ਮੱਝ ਉਪਰ ਸਪਰੇ ਕਰੋ ਅਤੇ ਆਸ ਪਾਸ ਸਾਫ ਸਫਾਈ ਰੱਖੋ, ਇਸ ਨਾਲ ਚਿੱਚੜ ਖਤਮ ਹੋ ਜਾਣਗੇ, ਬਾਕੀ ਉਸ ਨੂੰ Sharkoferol liquid 50-50ml ਸਵੇਰੇ ਸ਼ਾਮ ਦਿਓ ਇਸ ਨਾਲ ਕਮਜ਼ੋਰੀ ਦੂਰ ਹੋਵੇਗੀ
Sir 35 din de jhone wich zinc di ghat hai, is wich kine percent wale zinc di spray kar sakde han 1 kille wich kina zinc di spray hovegi ?
(pb)
Punjab
harwider ji jekr tuc zinc di sprya karna chahunde ho ta tuc che;lated zinc di spray kar sakde ho.isid matra 200ml nu 150 litre pani vich mila ke spray karo.dhanwad
ਵੀਰ ਜੀ ਮੱਝ ਸੂਈ ਨੂੰ 45 ਦਿਨ ਹੋਏ ਨੇ ਹੂਣ ਇਕ ਥਣ ਵਿਚੋ ਖੂਨ ਆ ਰਿਹਾ ਹੈ ਕੋਈ ਹੱਲ ਦੱਸੋ ?
(pb)
Punjab
uss nu tuci Zeckshot injection 20ml, injection Moxel 4gm lgwane suru kro, ehh tuci 2-3 din lgwao.
Rajasthan
सर् उसके अगर थन से खून निकल रहा ह तो उसको एक केले के साथ मैं धूप कपूर की गोली खिलाओ
ਮੱਝਾਂ ਨੂੰ ਸੋਕੇ ਤੋਂ ਕਿਵੇਂ ਬਚਾਇਆ ਜਾਵੇ ?
(pb)
Punjab
ਇਸਦੇ ਲਈ ਤੁਸੀ ਮੱਝ ਨੂੰ Flukarid-Ds bolus ਦਿਓ ਅਤੇ Taktic spray 2ml/1ਲਿਟਰ ਪਾਣੀ ਵਿਚ ਮਿਲਾ ਕੇ ਮੱਝ ਉਪਰ ਸਪਰੇ ਕਰੋ ਅਤੇ ਆਸ ਪਾਸ ਸਾਫ ਸਫਾਈ ਰੱਖੋ, ਇਸ ਨਾਲ ਚਿੱਚੜ ਖਤਮ ਹੋ ਜਾਣਗੇ, ਬਾਕੀ ਉਸ ਨੂੰ Sharkoferol liquid 50-50ml ਸਵੇਰੇ ਸ਼ਾਮ ਦਿਓ ਇਸ ਨਾਲ ਕਮਜ਼ੋਰੀ ਦੂਰ ਹੋਵੇਗੀ
hnji sir potash kehri company di vdyia hundi a ?
(pb)
Punjab
khuspal ji potash bahut si company ki aati hai aap apne budget ke hisab se kisi ka bhi istemal kar sakte hai.dhanywad
Narme me es rog bare daso nal hi konsi spray kariye ?
(en)
Punjab
amarjeet ji isme keet ka hamla hai iske liye aap iske uper prophenofos@500ml ya Ethion@800ml ya oberon@200ml ya Bayer Admire pro@12gmya Flotis@400ml ki spray karo.dhanwad
गाभिन गाय को किरमी का दवाइ देना है कि नही देना है तो कौन सा दवाई ?
(hn)
Punjab
यदि आप गाभिन गाय को पेट के कीड़ों के लिए दवा देना चाहते है तो आप Flukarid-DS bolus दे सकते है इससे अच्छी डीवॉर्मिंग हो जाएगी
Hanji sir hun mai urea di tiji kisht jhone ch paunii aa hun eh dso sir mai urea ch rally gold pava k potash pva mera jhona eho ja bahut ghat growth kr reha jldi dsyo sir ?
(pb)
Punjab
khuspal ji tuc teeji kisht de nal tata ralli gold da istemal karo isde nal jhone da boojha vadia banda hai.dhanwad
Ah dakho sir jhad ch ah problem krka jhona ruk reha ah hwa lwa diti hun pani chad ka cloro pa dya pusa 44 ah ?
(en)
Punjab
vicky ji tuc isdi varto kar sakde ho is to ila kirpa karke khaadan bare jankari vi deo ke tuc isde vich kehdi kehdi varti hai.dhanwad
Sir superb 50 kg urea 4 bag zinc 6 kg 33% killa 6:25 biga da hisab nl
And fatkdi v pah sakda ah koi nuksan ta nahi sir
Sir ji hamari bhains ko bhukh nahi lagti Kai dino se chaara bhi kam kha rahi hai Or thak si gai hai, Koi ilaj btao please ?
(hn)
Punjab
app uske bhukar ki janch krwayen, yaddi usko bhukar nhi hai too app usko Anabolite liquid 100ml rojana, Broton liquid 50ml rojana aur RSYC bolus 1-1 goli subah sham deni suru kren, isse farak padd jayega.
Haryana
Sabhi sath me dena hai kya sir ji
Haryana
Dwa kab or kese deni hai sir ji
Kehri nasal hai ji ?
(pb)
Haryana
HF cross
Rajasthan
Eh Hf cross nasal di vashi hai.
sir ਆਪਣਾ ਵੰਡ ਘਰ ਵਿਚ ਤਿਆਰ ਕਿਵੇਂ ਕਰੀਏ ,,। ਨੀਲੀ ਰਾਵੀ ਦੀ ਮੱਝ ਸੂਈ ਨੂੰ ੨੦ ਦਿਨ ਹੋ ਗਏ ਆ ਜੀ ਕੀ ਖੁਰਾਕ ਵਧੀਆ ਪਾਈਏ ਜੀ
Rajasthan
होलिस्टन क्रॉस ब्रीड है
Moti Ki kheti ?
(hn)
Rajasthan
Amit Dhanday जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए अचल सिंह (फाउंडर )- 9711858258. धन्यवाद
नमस्कार सर जी मैं जिला जयपुर राजस्थान से राजेश कुमार प्रश्न पूछना चाहता हूं कि सर मुझे भैंस पालन के लिए लोन की जरूरत है तो सर इसके लिए मुझे क्या प्रोसेस करना पड़ेगा ?
(hn)
Rajasthan
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा, ट्रेनिंग के लिए आप डॉ.अनिल 9660669992 से सम्पर्क करे धन्यवाद
मुझे व्यवसायक रूप से सुअर पालन करना है।कृपया मुझे कोई बताएगा कि इसकी अच्छी ट्रेनिंग कहा होती है ?
(hn)
Punjab
Rohit ji jharkhand me suar palan ki training ke lia aap Birsa Agricultural University, Address: Kanke Patratu Road, Gandhi Nagar, Ranchi, Ramgarh, Jharkhand 834006. Phone: 06512450500 se samparak kare.
सर मुझे भैंस पालन के लिए लोन चाहिए ?
(hn)
Rajasthan
डेयरी फार्मिंग के लिए लोन अलग अलग कामों के लिए मिलता है जैसे शैड के लिए, पशुओं के लिए, डेयरी मशीनरी के लिए सबसे पहले आपने जिसके लिए लोन लेना है उस संबंधी आवेदन नज़दीक के डिप्टी डायरेक्टर को मिलकर दें ,इसके लिए आपके पास डेयरी ट्रेनिंग होनी जरूरी है उसके सर्टीफिकेट के हिसाब से आपको लोन मिलेगा यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा, ट्रेनिंग के लिए आप डॉ.अनिल 9660669992 से सम्पर्क करे धन्यवाद
paji zinck te sulpher chone de kis kam aunde ne ?
(pb)
Punjab
aharman ji zinc ate potash dono jruri tat han jo fasl di growth de vich madad karde han isdi varto jekar jhone vich na kiti jaye ta fasl di growth ghat hundi hai.dhanwad
Narme ki growth ke liye spray daso ?
(en)
Punjab
Narme de upper growth de lyi npk 130045@2kg ja triacontanol@250ml ja gibberellic acid@250ml nu 150 ltr pani de nal mila ke prati acre te spray kro. ihna di varto krn ton pehla urea di matra saari complete kr lao. kyuki urea paun nal narme di growth chal paindi hai.
mai fish da kam krna chonda a biofloc nal menu kitho training mil sakdi a Punjab wicho ?
(pb)
ਟੈਕ ਵਿੱਚ ਮੱਛੀ ਪਾਲਣ ਦਾ ਪ੍ਰਜੈਕਟ biofloc fish ਫਾਰਮਿੰਗ ਹੈ ਜੀ ਇਸ ਸਿਸਟਮ ਵਿੱਚ ਘੱਟ ਜਗਾਂ ਤੇ ਘੱਟ ਪਾਣੀ ਵਿੱਚ ਮੱਛੀ ਪਾਲੀ ਜਾ ਸਕਦੀ ਹੈ ਜੀ ਤੇ ਇਸ ਵਿੱਚ ਚਾਰ ਮੀਟਰ ਦਾ ਟੈਕ ਵਿੱਚ ਮੱਛੀ ਪਾਲੀ ਜਾਂਦੀ ਹੈ ਬਾਕੀ ਅਜੇ ਪੰਜਾਬ ਵਿੱਚ ਗੁਰੂ ਅੰਗਦ ਦੇਵ ਵੇਟਨਰੀ ਯੂਨੀਵਰਸਿਟੀ ਇਸ ਤੇ ਕੰਮ ਕਰ ਰਹੀ ਹੈ ਤੇ ਪੰਜਾਬ ਵਿੱਚ ਅਜੇ ਕਿਸੇ ਕਿਸਾਨ ਨੇ ਸ਼ੁਰੂ ਨਹੀ ਕੀਤੀ ਕਿਉਕੀ ਇਸ ਦੀ ਅਜੇ ਪੰਜਾਬ ਵਿੱਚ ਕਿਤੇ ਟ੍ਰੇਨਿੰਗ ਵੀ ਸ਼ੁਰੂ ਨਹੀ ਹੋਈ, ਹਰਿਆਣਾ ਵਿੱਚ ਕੁੱਝ ਕਿਸਾਨ ਇਸ ਤਰੀਕੇ ਨਾਲ ਮੱਛੀ ਪਾਲ ਰਹੇ ਹਨ ਜੀ ਬਾਕੀ ਮੈ ਇਸ ਤੇ ਜਲਦੀ ਕੰਮ ਸ਼ੁਰੂ ਕਰ ਰਿਹਾ ਹਾਂ ਤੇ ਮੱਛੀ ਪਾਲਣ ਵਿਭਾਗ ਨਾਲ ਇਸ ਦੀ ਟ੍ਰੇਨਿੰਗ ਬਾਰੇ ਵੀ ਗੱਲ ਕਰ ਰਿਹਾਂ ਹਾਂ ਜੀ , ਜਦੋਂ ਇਸ ਦੀ ਟ੍ਰੇਨਿੰਗ ਸ਼ੁਰੂ ਕੀਤੀ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ ਜੀ
Punjab
Punjab tu bahar hor kitho tarring mil sakdi a mai kam start krna chonda a jaldi
ਝੋਨੇ ਦੀ ਖੇਤੀ ਲਈ ਫੰਗੀਸਾਈਡ ਸਪਰੇਅ ਕਦੋ ਅਤੇ ਕਿਹੜੀ ਕਰਨੀ ਚਾਹੀਦੀ ਹੈ ?
(pb)
Punjab
jhone vich fungus di roktham de layi isde upper Thiophanate methyl@300gm ja carbendazim@400gm ja M-45@400gm ja Upl di saaf@400gm nu 150 ltr pani de nal mila ke prati acre te spray kro.iss ton ilaava ihna nu urea de nal mila ke v shitta de skde ho. iss nal jda di fungus control ho jawegi. jekar jhona 60 dina da hai tan folicur@200ml ja pulsor@200ml ja custodia@300ml ja nativo@80gm ja amistar top@200ml prati acre de hisaab nal spray kr skde ho.
ਸਰ ਮੱਝ ਨੂੰ ਮੱਛਰ ਤੋਂ ਬਚਣ ਲਈ ਕੋਈ ਤਰੀਕਾ ਦੱਸੋ ਜੀ ?
(pb)
Punjab
ਪਸ਼ੂ ਨੂੰ ਮੱਛਰ ਤੋਂ ਬਚਾਉਣ ਲਈ ਸਰੋਂ ਦਾ ਤੇਲ ਅਤੇ ਡੀਜ਼ਲ ਜਾਂ ਮਿਟੀ ਦਾ ਤੇਲ ਮਿਕਸ ਕਰਕੇ ਸਪਰੇ ਕਰੋ , ਇਸ ਵਿਚ ਡੀਜ਼ਲ ਜਾਂ ਮਿਟੀ ਦੇ ਤੇਲ ਦੀ ਮਾਤਰਾ ਜ਼ਿਆਦਾ ਨਹੀਂ ਹੋਣੀ ਚਾਹੀਦੀ , ਇਹ ਤੁਸੀ ਸਰੋਂ ਦੇ ਤੇਲ ਨਾਲੋਂ ਥੋੜਾ ਘੱਟ ਹੀ ਪਾਓ ,ਕਿਉਕਿ ਡੀਜ਼ਲ ਜਾਂ ਮਿਟੀ ਦਾ ਤੇਲ ਜ਼ਿਆਦਾ ਪਾਉਣ ਨਾਲ ਪਸ਼ੂ ਨੂੰ ਨੁਕਸਾਨ ਹੁੰਦਾ ਹੈ , ਇਸਦੀ ਤੁਸੀ ਪਸ਼ੂ ਦੇ ਜਿਥੇ ਜ਼ਿਆਦਾ ਮੱਛਰ ਬੈਠਦਾ ਹੈ ਉਥੇ ਸਪਰੇ ਕਰੋ ਇਸਦੀ ਮਾਲਿਸ਼ ਨਹੀਂ ਕਰਨੀ ਹੈ , ਇਸ ਨਾਲ ਮੱਛਰ ਤੋਂ ਰਾਹਤ ਮਿਲ ਜਾਵੇਗੀ
Barish kab hogi ?
(hn)
Punjab
jatin ji mausam vibhag ke anusar aj aapke ilake men barish hone ki sambhavna hai.dhanywad
Barish kab hogi ?
(hn)
Punjab
jatin ji mausam vibhag ke anusar aj aapke ilake men barish hone ki sambhavna hai.dhanywad
ਵੀਰ ਜੀ ਮੱਝ ਸੂਈ ਨੂੰ 45 ਦਿਨ ਹੋਏ ਨੇ ਹੂਣ ਇੱਕ ਥਣ ਵਿਚੋ ਖੂੰਨ ਆ ਰਿਹਾ ਹੈ ਕੋਈ ਹੱਲ ਦੱਸੋ ?
(pb)
Punjab
uss nu tuci Zeckshot injection 20ml, injection Moxel 4gm lgwane suru kro, ehh tuci 2-3 din lgwao.
Rajasthan
sir उनको एक केले के साथ में धूप कपूर की गोली खिलाएं
लीची सुखने से कैसे बचाये ?
(hn)
Punjab
सूर्य जी कृपया बताये के इसमें दिक्कत क्या आ रही है कोई कीट का हमला है या कोई बीमारी है ताकि आपको इसके बारे में पूरी जानकारी दी जा सके धन्यवाद
यह नींबू का पौधा है इसको 3 साल हो गए हैं इसके अभी तक कोई फल नहीं लगा है क्या कारण हो सकता है ?
(hn)
Punjab
उड्डा सिंह जी कृपया बताये के आपने यह पौधा बीज से उगाया है या इसकी कलम लगाई है ताकि आपको इसके बारे में पूरी जानकारी दी जा सके धन्यवाद
Sir jhona laggan to baad kinne dina wich pani (water) bandh karr denna chahida. Thanks
(en)
Maharashtra
ਪਨੀਰੀ ਲਾਉਣ ਤੋਂ ਬਾਅਦ ਖੇਤ ਵਿੱਚ ਦੋ ਹਫਤਿਆਂ ਤੱਕ ਚੰਗੀ ਤਰ੍ਹਾਂ ਪਾਣੀ ਖੜ੍ਹਾ ਰਹਿਣ ਦੇਣਾ ਚਾਹੀਦਾ ਹੈ I ਜਦੋਂ ਸਾਰਾ ਪਾਣੀ ਸੁੱਕ ਜਾਵੇ ਤਾਂ ਉਸ ਤੋਂ ਦੋ ਦਿਨ ਬਾਅਦ ਫਿਰ ਤੋਂ ਪਾਣੀ ਲਾਉਣਾ ਚਾਹੀਦਾ ਹੈ I ਖੜ੍ਹੇ ਪਾਣੀ ਦੀ ਡੂੰਘਾਈ 10 ਸੈ.ਮੀ. ਤੋਂ ਵੱਧ ਨਹੀਂ ਹੋਣੀ ਚਾਹੀਦੀ I ਖੇਤ ਵਿੱਚੋਂ ਬੂਟੀਆਂ ਅਤੇ ਨਦੀਨਾਂ ਨੂੰ ਕੱਢਣ ਤੋਂ ਪਹਿਲਾਂ ਖੇਤ ਵਿਚੋਂ ਸਾਰਾ ਪਾਣੀ ਕੱਢ ਦੇਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਦੇ ਪੂਰੇ ਹੋਣ ਪਿੱਛੋਂ ਖੇਤ ਦੀ ਫਿਰ ਤੋਂ ਸਿੰਚਾਈ ਕਰਨੀ ਚਾਹੀਦੀ ਹੈ I ਪੱਕਣ ਤੋਂ 15 ਦਿਨ ਪਹਿਲਾਂ ਸਿੰਚਾਈ ਕਰਨੀ ਬੰਦ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਆਸਾਨੀ ਨਾਲ ਵੱਢਿਆ ਜਾ ਸਕੇ I
ਮੁੱਛਲ 1401 ਨੂੰ ਕਿੰਨੀ ਯੂਰੀਆ ਪਾ ਸਕਦੇ ਹਾ ?
(pb)
Punjab
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ
eh jona duje aa waag buta ni kr rhya ?
(pb)
Punjab
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Eh kehra rog a ji te hall dso ?
(pb)
Punjab
Satwant Singhji eh lohe di kami de karn ho reha hai isde lyi tuc ferrous sulphate@1 killo nu 1540 litre pani vich mila ke prati acre de hisab nal spray karo.dhanwad
कुए में मछली पालन हो सकती है ?
(hn)
Maharashtra
Biofloc मछली पालन की नई तकनीक है, जिसका invention Dr.YORRAM AVNIMELECH जो कि ISRAEL के है जहाँ पानी की कमी हैै उस परस्तिथि में मछली पालन कैसे किया जाये, उस तकनीक का invention किया पर फ़िलहाल भारत के कई राज्यों में किसान इस तकनीक का इस्तेमाल करके मछली पालन कर रहे हैं इसमें हम थोड़ी जगह में जहाँ सिर्फ 4 मीटर का टैंक लगता है और 1 मीटर इसकी लम्बाई होती है मतलब की 10,000 लीटर इसमें हम अपना मछली पालन शुरू करके 1100-1300 किलो fish बना सकते हैं इसमें ज़्यादा पानी की ज़रूरत नहीं पड़ती और ना ही ज़्यादा जगह की ज़रूरत होती है, इसमें 650 -700 रूपये बिकने वाली मछलियां हैं वह हम इसमें डालते हैं और यह मछलियां 6 से 7 महीने तक बिकने योग्य हो जाती है, shrimp farming मतलब की झींगा इसका culture period -90 दिन का होता है BFT टैंक में आपको C:N ratio की सहायता से आपको बढ़िया बैक्टीरिया maintain करना होता है, और drainage की सहायता से sludge removal किया जाता है अगर आपका मैनेजमेंट एकदम सटीक रहा तो 0 % प्रतिशत पानी अदला-बदली किये बिना culture पूरा किया जा सकता है आपको उचित blower की सहायता से DO (dissolved oxygen ) maintain करने की ज़रूरत पड़ती है C:N ratio मतलब की कार्बन: नाइट्रोजन ratio अनुपात बनाएं रखना पड़ता है कार्बन जिससे की बैक्टीरिया (हेट्रोट्रॉपिक बैक्टीरिया) ठीक से काम करके नाइट्रोजन को कम कर सके क्योंकि नाइट्रोजन का एक हिस्सा जो कि non ionised Ammonia [NH3] जो मछली के लिए जानलेवा होता हैैै अधिक जानकारी के लिए 9096843382 पर फ़ोन कीजिये
कुए मे बायोफ्लाक सिस्टम से मछली पाल सकते हो?
Maharashtra
No
Rajasthan
नही हो सकती
Sir eh dwai jhona da fertera da kam kardi ਕੀੜੀ nu rokdi aa ?
(pb)
Punjab
harman sidhu ji eh rass choosan vale keet di roktham kardi hai. tuc isdi varto kar sakde ho.
Sir g amrod jehda pakk da ohde ch sundia bhut paindia kirpa krke koi hall daso g ?
(pb)
Punjab
ਮਨਿੰਦਰ ਜੀ ਇਹ ਫਲ ਦੀ ਮੱਖੀ ਦੇ ਕਾਰਨ ਹੁੰਦੀ ਹੈ ਇਹ ਅਮਰੂਦ ਦੇ ਬੂਟੇ ਨੂੰ ਲੱਗਣ ਵਾਲਾ ਖਤਰਨਾਕ ਕੀੜਾ ਹੈ ਮਾਦਾ ਮੱਖੀ ਨਵੇਂ ਲੱਗਣ ਵਾਲੇ ਫਲਾਂ ਦੇ ਅੰਦਰਲੇ ਪਾਸੇ ਅੰਡੇ ਦੇ ਦਿੰਦੀ ਹੈ ਬਾਅਦ ਵਿਚ ਇਹ ਕੀੜੇ ਇਸ ਦਾ ਗੁੱਦਾ ਖਾਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਫ਼ਲ ਗਲ ਕੇ ਡਿੱਗ ਜਾਂਦਾ ਹੈ ਜੇਕਰ ਫ਼ਲ ਉਤੇ ਮੱਖੀ ਦਾ ਹਮਲਾ ਪਹਿਲਾਂ ਵੀ ਹੁੰਦਾ ਰਿਹਾ ਹੋਵੇ ਤਾਂ ਬਰਸਾਤੀ ਮੌਸਮ ਵਿਚ ਬੂਟਿਆਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਫ਼ਸਲ ਦੀ ਤੁੜਾਈ ਸਹੀ ਸਮੇਂ ਕਰ ਲੈਣੀ ਚਾਹੀਦੀ ਹੈ ਤੁੜਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਬਿਮਾਰੀ ਤੋਂ ਪੀੜਤ ਟਾਹਣੀਆਂ ਅਤੇ ਫ਼ਲਾਂ ਨੂੰ ਤੋੜ ਕੇ ਖੇਤ ਵਿਚੋਂ ਬਾਹਰ ਸੁੱਟ ਦੇਣਾ ਚਾਹੀਦਾ ਹੈ ਫ਼ਲਾਂ ਦੇ ਪੱਕਣ ਵੇਲੇ 80 ਮਿਲੀਲੀਟਰ ਫੈਨਵਾਲਰੇਟ ਨੂੰ 150 ਲੀਟਰ ਪਾਣੀ ਵਿਚ ਘੋਲ ਕੇ ਹਫ਼ਤੇ ਦੇ ਵਕਫ਼ੇ ਬਾਅਦ ਬੂਟਿਆਂ ਉਤੇ ਛਿੜਕਾਅ ਕਰਨਾ ਚਾਹੀਦਾ ਹੈ ਫੈਨਵਾਲਰੇਟ ਦੇ ਛਿੜਕਾਅ ਤੋਂ ਤੀਸਰੇ ਦਿਨ ਬਾਅਦ ਫ਼ਲਾਂ ਦੀ ਤੁੜਾਈ ਕਰ ਲੈਣੀ ਚਾਹੀਦੀ ਹੈ
कुए मे सीप पालन हो सकती है ?
(hn)
Madhya Pradesh
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 04 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
ssa g .sir jo pau vlo timahi course shuru kita ja reha wa os nl job mil sakdi aji ja fir licence bn sakda aa ?
(pb)
Punjab
sandhu ji pau valo jo couras karvaa karvaya janda hai ohde nal jankari bohat mil jandi hai . alag alag farm te visit karvaya janda hai par es nal licence nai banda ji. ohde layi BSc Agriculture di load pendi hai ji.
गन्ने की खेती मे घास है ?
(hn)
Punjab
गन्ने में नदीनों के कारण 12-72 प्रतिशत पैदावार का नुकसान होता है बिजाई के 60-120 दिनों तक नदीनों की रोकथाम बहुत जरूरी है इसलिए 3-4 महीने की फसल में नदीनों की रोकथाम करें नीचे लिखे तरीकों से नदीनों को रोका जा सकता है 1. हाथों से गोडाई करके :- गन्ना एक मेढ़ पर लगने वाली फसल है इसलिए नदीनों को गोडाई करके रोका जा सकता है इसके इलावा पानी लगाने के बाद 3-4 गोडाई जरूरी है 2.काश्तकारी ढंग :- हर वर्ष गन्ने की फसल लेने से नदीनों के कारण बहुत नुकसान होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है इसके इलावा अंतरफसली जैसे कि मूंग, मांह और घास फूस की नमी से नदीनों का नुकसान कम होता हैं मूंग और मांह जैसी अंतर फसली अपनाने से किसान अपनी कमाई बढ़ा सकता है घास फूस और धान की पराली की 10-15 सैं.मी. मोटी सतह जमीन का तापमान कम करके नदीनों को रोकती है और जमीन में नमी को संभालने में मदद करती है 3.रासायनिक तरीके :- सिमाज़ीन/एट्राज़ीन 600-800 ग्राम प्रति एकड़ या मैट्रीब्यूज़िन 800 ग्राम प्रति एकड़ या डाईयूरोन 1-1.2 किलोग्राम प्रति एकड़ का प्रयोग बिजाई से तुरंत करनी चाहिए इसके इलावा चौड़े पत्ते वाले नदीनों की रोकथाम के लिए 2, 4-डी का प्रयोग 250-300 ग्राम प्रति एकड़ के हिसाब से करें
Sir ਗਾਂ ਦਾ ਦੁੱਧ ਵਧਾਉਣ ਲਈ ਕੀ ਕਾਰਨਾ ਚਾਹੀਦਾ ?
(pb)
Punjab
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ, ਬਾਕੀ ਖੁਰਾਕ, ਪਸ਼ੂ ਦੇ ਰਹਿਣ ਸਹਿਣ, ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ, ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 2 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ, Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ.
Meri bhais 3 din pehle byai hai wo na gobbar kr rhi hai or na hi jugali kr rahi hai or na hi kuchh kha rahi hai, please iska solution btaye jaldi se jaldi ?
(hn)
Punjab
Aap isko nazdiki doctor se janch krwayen kyuki iske bhukar ki janch aur iski janch krke sahi ilaj kiya ja skta hai.
Rajasthan
sir liq. kol-L 400ml orally pila divo
इसकी दवाई बताए ?
(hn)
Punjab
Vijender pal ji aap iss par Ridomil fungicide ki spray 4 gram 1 liter water ke hisab se kro
ਮੇਰੀ ਗਾਂ ਨੂੰ ਅੱਠ ਦਿਨ ਸੂਈ ਹੈ ਪਿੱਛੋ ਪੀਲਾ ਗੰਦ ਸੁੱਟਦੀ ਹੈ, ਸਮੈਲ ਵੀ ਬਹੁਤ ਗੰਦੀ ਹੈ ?
(pb)
Punjab
ਗਾਂ ਨੂੰ ਤੁਸੀ 250 ਗ੍ਰਾਮ ਗੁੜ, 250 ਗ੍ਰਾਮ ਗੁਲਕੰਦ, 100 ਗ੍ਰਾਮ ਸੌੰਫ, 100ਗ੍ਰਾਮ ਸੁਕੇ ਆਵਲੇ ਤੇ 50 ਗ੍ਰਾਮ ਅਜਵਾਇਨ ਉਬਾਲ ਕੇ ਠਾਰ ਕੇ 5-7 ਦਿਨ ਦੇਣੀ ਸ਼ੁਰੂ ਕਰੋ ਅਤੇ Metra liquid 100ml ਰੋਜਾਨਾ ਦਿਓ, ਇਸ ਨਾਲ ਫਰਕ ਪੈ ਜਾਵੇਗਾ
Rajasthan
Sir उसको liq.uterotone 1 litter 50-50 ml सुबह शाम दें
Sir bayer ki regent dhan 1121 me kitne kilo dali ja sakti hai 5kg ya 7.5kg plz answer me ?
(hn)
Punjab
yashpal ji aap keet ke hamle ke hisab se iska istemal karen agar keet jyada maujood hai to aap 7.5 killo ka istemal kar sakte hai.dhanywad
Bai chone de khet Ch panni ni khad da 25-26 din hoge lae nu buja ni bneya 6444 beej a koi haall dso ?
(pb)
Punjab
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
ਵੀਰ ਇਹ ਝੋਨਾ ਇਸ ਤਰਾ ਹੋ ਰਿਹਾ। ਇਸਨੂੰ ਲੱਗੇ 20 ਤੋ 25 ਦਿਨ ਹੋ ਗਏ ਹਨ। ਬੂਟਾ ਵਧ ਨਹੀ ਰਿਹਾ ਹੈ। ਇਸ ਵਿੱਚ ਫੁਟਾਰ ਲਈ 4kg ralli gold ਪ੍ਰਤੀ ਏਕੜ ਅਤੇ 4 kg ਜ਼ਿੰਕ ਪਾਉਣ ਤੋ ਬਾਅਦ ਵੀ ਇਹ ਇਸ ਤਰਾਂ ਹੈ। ਦੱਸਿਓ ਜੀ ?
(pb)
Punjab
lovepreet ji jekar tuc biovita di varto kiti hai ta tuhanu kuch hor vartan di lod nahi hai.dhanwad
Punjab
ਬਾਈ ਮੈਗਜੀਨ ਆਉਂਦੀ। ਇਕ ਦਵਾਈ ਇਕ ਏਕੜ ਵਿੱਚ ਇਕ ਥੈਲਾ ਯੂਰੀਆ ਅਦਾ ਥੈਲਾ ਡਾਆਈ ਤੇ ਇਕ ਦਬਾ ਮੈਗਜੀਨ ਦਾ ਪਾ ਦੋ
1 beetal Bakri with bache kina k price a je me 10pcs to apna farm start Karna Chahunda a ta kina k bajt di jrorat a goats + shed + feed ?
(pb)
Punjab
ਬੱਕਰੀਆ ਦਾ ਕਿੱਤਾ ਸ਼ੁਰੂਆਤ ਕਰਨ ਲਈ ਤੁਸੀਂ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਹਨਾਂ ਦੀ ਖੁਰਾਕ ਅਵਸਥਾ ਘੱਟ ਹੁੰਦੀ ਹੈ ਇਸ ਲਈ ਅਸੀ ਇਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਣ ਵਿੱਚ ਪਾਲਿਆਂ ਜਾ ਸਕਦਾ ਹੈ ਬੱਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦਿੰਦੀਆਂ ਹਨ ਬੱਕਰੀ ਦਾ ਗਰਭ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆ ਹਨ ਸਾਲ ਵਿੱਚ 2 ਬੱਚੇ ਦੇਣਾ ਆਮ ਗੱਲ ਹੁੰਦੀ ਹੈ ਬੱਕਰੀਆਂ 8-10 ਸਾਲ ਤੱਕ ਬੱਚੇ ਦਿੰਦੀਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਦੀਆਂ ਹਨ ਸ਼ੁਰੂਆਤ ਕਰਨ ਲਈ ਸਭ ਤੋਂ ਪਹਿਲਾਂ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ 9023441504 ਤੇ ਗੱਲ ਕਰ ਲਵੋ ਬਾਕੀ ਇਸ ਦੀ ਟ੍ਰਨਿੰਗ ਤੁਹਾਡੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿੱਚ ਅਲੱਗ ਅਲੱਗ ਸਮੇਂ ਤੇ ਲੱਗਦੀਆਂ ਰਹਿੰਦੀਆ ਹਨ ਤੁਸੀ ਇਹਨਾਂ ਦੋਨਾਂ ਥਾਵਾ ਤੇ ਟ੍ਰੇਨਿੰਗ ਵਾਲਾ ਫਾਰਮ ਭਰ ਕੇ ਆਓ ਤੁਸ ਤੋਂ ਬਾਅਦ ਜਦੋਂ ਟ੍ਰੇਨਿੰਗ ਦਾ ਮਿਤੀ ਆਈ ਤਾਂ ਤੁਹਾਨੂੰ ਫੋਨ ਕਰਕੇ ਬੁਲਾ ਲਿਆ ਜਾਂਦਾ ਹੈ ਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ
ਸਰ ਗਾਂ ਤਾਜੀ ਸੂਈ ਆ ਇਸ ਦੀ ਧੁੰਨ ਸੁੱਜ ਰਹੀ ਆ, ਇਸ ਦਾ ਕਾਰਨ ਦੱਸੋ ਅਤੇ ਕਿਵੇਂ ਠੀਕ ਹੋਵੇਗੀ ?
(pb)
Punjab
ਤੁਸੀ ਇਸ ਨੂੰ ਇੰਜੈਕਸ਼ਨ Amoxirum Fort 4.5gm, ਇੰਜੈਕਸ਼ਨ Megludyne 20ml, ਇੰਜੈਕਸ਼ਨ Isoflud 5ml, ਇੰਜੈਕਸ਼ਨ Avil 10ml ਨੂੰ 3 ਦਿਨ ਲਗਵਾਓ ਜੀ, ਬਾਕੀ ਉਸ ਨੂੰ ਸੋਜਿਸ਼ ਠੀਕ ਹੋਣ ਤੋਂ ਬਾਦ Vitum-h liquid 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ
ਇਸ ਬੂਟੀ ਦਾ ਹੱਲ ਦਸੋ ਜੀ ?
(en)
Punjab
ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕ ਦੀ ਵਰਤੋਂ ●● ਨਦੀਨ ਉੱਗਣ ਤੋਂ ਪਹਿਲਾਂ (ਲੁਆਈ ਤੋਂ 2-3 ਦਿਨ ਦੇ ਅੰਦਰ) - ਬੂਟਾਕਲੋਰ 1200 ਮਿਲੀ ਲਿਟਰ ਜਾਂ ਪਰੈਟੀਲਾਕਲੋਰ 50 ਈ ਸੀ ( ਰਿਫਿਟ) 600 ਮਿਲੀਲਿਟਰ ਜਾਂ ਅਨੀਲੋਫਾਸ 18 ਈ ਸੀ 800 ਮਿਲੀਲਿਟਰ ਜਾਂ ਅਨੀਲੋਫਾਸ 30 ਈ ਸੀ 500 ਮਿਲੀਲਿਟਰ ਜਾਂ ਅਨੀਲੋਫਾਸ 50 ਈ ਸੀ 300 ਮਿਲੀਲਿਟਰ ਜਾਂ ਸਟੌਂਪ 30 ਈ ਸੀ 1000 ਤੋਂ 1200 ਮਿਲੀਲਿਟਰ ( ਹਲਕੀ ਜਾਂ ਭਾਰੀ ਜਮੀਨ ਦੇ ਹਿਸਾਬ ਨਾਲ਼) ਜਾਂ ਪਰੈਟੀਲਾਕਲੋਰ 37 ਈ ਡਬਲਯੂ ( ਰਿਫਿਟ ਪਲੱਸ) ਜਾਂ ਸਾਥੀ 10 ਡਬਲਯੂ ਪੀ ( ਪਾਈਰੈਜੋਸਲਫਿਊਰਾਨ ਇਥਾਈਲ) 60 ਗ੍ਰਾਮ ਜਾਂ ਟੌਪਸਟਾਰ 80 ਡਬਲਯੂ ਪੀ 45 ਗ੍ਰਾਮ ਵਿੱਚੋਂ ਕਿਸੇ ਇੱਕ ਨਦੀਨਨਾਸ਼ਕ ਨੂੰ 60 ਕਿਲੋ ਰੇਤੇ ਪ੍ਰਤੀ ਏਕੜ ਦੇ ਹਿਸਾਬ ਨਾਲ਼ ਖੜ੍ਹੇ ਪਾਣੀ ਵਿੱਚ ਛੱਟਾ ਦੇ ਦਿਉ ●●ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ●● ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ●●ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ●●ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Jhona pr122 lai white te Kale tele di kehri medicine vartiye te vadia kehri company de daso
(pb)
Punjab
jekar jhone de vich kala tela pai gya hai tan iss di roktham de lyi Glamore di dosage 50gm prati acre hai. chess di dosage 120gm prati acre hai ate dentop di dosage 35gm per acre hai. ihh saria jhone de vich tele di roktham krdia hnn. Chess ate glamore di spray 10-15% tela pain te kro ja iss ton v pehla kro. iss ton ilava ik oswal di black gold de nam te dwaayi aundi hai. Iss di matra 250ml per acre hai. Ihh sasti v hai ate result v wdia hai.
Sir main npk da spray krni kehri company di kran te esda price kina ku hai. khet ch pani nahi ki esdi spray kr skda 24 hours bad pani la dvanga ?
(pb)
Punjab
kashmir ji tuc alag alag company de NPK kharid sakde ho ate isde rate bare jankari v tuhanu local mandi vich hi milegi.dhanwad
ਸਰ bioveta ਤੇ rellygold ਨੂੰ 27 ਦਿਨਾ ਦੇ ਝੋਨੇ ਤੇ ਪਾ ਸਕਦੇ ਹਾ ਝੋਨਾ ਗਰੋਥ ਨਹੀ ਕਰ ਰਿਹਾ ਪੂਸਾ 44 ਝੋਨਾ ਹੈ ?
(en)
Punjab
ਗਗਨਦੀਪ ਜੀ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਜੇਕਰ ਝੋਨੇ ਦਾ ਬੂਝਾ ਨਹੀਂ ਬਣ ਰਿਹਾ ਹੈ
Biofloc fish farming ਬਾਰੇ ਜਾਣਕਾਰੀ ਦਿਓੁ ਜੀ ਪੰਜਾਬ ਵਿੱਚ ਇਹਦੀ ਟਰੇਨਿੰਗ ਕਿੱਥੋ ਮਿਲੂ ਪੰਜਾਬ ਦੇ ਸਫਲ Biofloc Farmer ਦਾ ਨੰਬਰ ਵੀ ਦੇ ਦਿਓੁ ਜੀ ਤਾ ਜੋ ਅਸੀ ਪੂਰੀ ਜਾਣਕਾਰੀ Farmer ਤੋ ਲੈ ਸਕੀਏ ?
(pb)
ਟੈਕ ਵਿੱਚ ਮੱਛੀ ਪਾਲਣ ਦਾ ਪ੍ਰਜੈਕਟ biofloc fish ਫਾਰਮਿੰਗ ਹੈ ਜੀ ਇਸ ਸਿਸਟਮ ਵਿੱਚ ਘੱਟ ਜਗਾਂ ਤੇ ਘੱਟ ਪਾਣੀ ਵਿੱਚ ਮੱਛੀ ਪਾਲੀ ਜਾ ਸਕਦੀ ਹੈ ਜੀ ਤੇ ਇਸ ਵਿੱਚ ਚਾਰ ਮੀਟਰ ਦਾ ਟੈਕ ਵਿੱਚ ਮੱਛੀ ਪਾਲੀ ਜਾਂਦੀ ਹੈ ਬਾਕੀ ਅਜੇ ਪੰਜਾਬ ਵਿੱਚ ਗੁਰੂ ਅੰਗਦ ਦੇਵ ਵੇਟਨਰੀ ਯੂਨੀਵਰਸਿਟੀ ਇਸ ਤੇ ਕੰਮ ਕਰ ਰਹੀ ਹੈ ਤੇ ਪੰਜਾਬ ਵਿੱਚ ਅਜੇ ਕਿਸੇ ਕਿਸਾਨ ਨੇ ਸ਼ੁਰੂ ਨਹੀ ਕੀਤੀ ਕਿਉਕੀ ਇਸ ਦੀ ਅਜੇ ਪੰਜਾਬ ਵਿੱਚ ਕਿਤੇ ਟ੍ਰੇਨਿੰਗ ਵੀ ਸ਼ੁਰੂ ਨਹੀ ਹੋਈ, ਹਰਿਆਣਾ ਵਿੱਚ ਕੁੱਝ ਕਿਸਾਨ ਇਸ ਤਰੀਕੇ ਨਾਲ ਮੱਛੀ ਪਾਲ ਰਹੇ ਹਨ ਜੀ ਬਾਕੀ ਮੈ ਇਸ ਤੇ ਜਲਦੀ ਕੰਮ ਸ਼ੁਰੂ ਕਰ ਰਿਹਾ ਹਾਂ ਤੇ ਮੱਛੀ ਪਾਲਣ ਵਿਭਾਗ ਨਾਲ ਇਸ ਦੀ ਟ੍ਰੇਨਿੰਗ ਬਾਰੇ ਵੀ ਗੱਲ ਕਰ ਰਿਹਾਂ ਹਾਂ ਜੀ , ਜਦੋਂ ਇਸ ਦੀ ਟ੍ਰੇਨਿੰਗ ਸ਼ੁਰੂ ਕੀਤੀ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ ਜੀ
Punjab
Thanks rana g jaror dasna mnu mai v training karni aa biofloc fishfarming de
ग्रे हाउंड नसल के डॉग कहा से मिलेंगे जी मुजे चाहिए जी नर और मादा जी कॉन्टेक्ट मी ?
(hn)
Punjab
हेमन्त कुमार सेन जी डॉग लेने के लिए आप Scooby Doo The Dogs World पता: Mali Mohalla, Ajmer, राजस्थान 305001 फ़ोन: 094131 07512 से सम्पर्क करे धन्यवाद
Sir es trah ho gya g ki es te cobalt chloride de spre kr sakde aa g theek ho javage
(pb)
Punjab
manjot ji isde uper pehlan kehdi spray kiti hai kirpa karke daso ta jo osde hisab nal jankari diti ja sake.dhanwad
ਝੋਨੇ ਵਿੱਚ ਨੋਮਨੀ ਗੋਲਡ ਪਾਈ ਹੈ ਇਸ ਨੇ ਕੋਈ ਕੰਮ ਨਹੀਂ ਕੀਤਾ ?
(pb)
Punjab
sukhmander ji kirpa karke daso ke isdi kini matra khet vich varto kiti hai ta jo osd ehisab nal jankari diti ja sake.dhanwad
ਜੀਰੀ ਚ ਪਾਣੀ ਜ਼ਿਆਦਾ ਹੈ ?
(pb)
Punjab
sukhmander ji kosish karya kro ke khet vicho vadhu pani bahr kadya ja sake nahi ta eh fungus di bimari nyu vdhaundi hai.dhanwad
Barsata di sabji ?
(pb)
Punjab
ਤੁਸੀ ਸਬਜ਼ੀਆਂ ਜਿਵੇ ਜੁਲਾਈ: ਖੀਰਾ,ਚੌਲੇ, ਕਰੇਲਾ , ਕੱਦੂ , ਤੋਰੀ, ਪੇਠਾ , ਭਿੰਡੀ , ਟਮਾਟਰ, ਮੂਲੀ ਅਗਸਤ: ਗਾਜਰ, ਸ਼ਲਗਮ, ਫੁੱਲਗੋਭੀ, ਟਮਾਟਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
वाईट पैकिंन की बत्तख के बच्चे चाहिए जी कहा से मिलेंगे जी नम्बर दो जी ?
(hn)
Punjab
हेमन्त कुमार सेन जी वाईट पैकिंन की बत्तख के बच्चे लेने के लिए आप सुरिंदर नागरा 9991107500 SSD Duck & Fish Farm से सम्पर्क करे धन्यवाद
सोयाबीन फूल पर है कोन सी दवाई ओढनी चाहिए ?
(hn)
Maharashtra
नरेंद्र जी आप इसके ऊपर NPK 130045 @1 Kilo को 150 लीटर पानी के हिसाब से स्प्रे करें धन्यवाद
1. copperoxychloride te kanfidor spray karni aa ji narme te. Ehe dona sprey vch kinna fark rakheya jawe ji. like phla copper di spray karke one hour baad duji kar sakde aa ja jayada time daah wakfa rakhna aa ji. 2. 13.00.45 te 19.19.19 ehna dona vcho kehdi spray best aa ji narme lai. thank you ?
(pb)
Punjab
jaswinder ji hena dona di spray vich lagbhag ik hafte da antar rakho jekar machar da hamla jyada jhunda hai keetnashak di spray pehlan karo. narme de layi 1300435 da result vadia hai.dhanwad
Rajasthan
बुम फ्लावर
yeh kya hain bhai
ਸਰੋ ਦੀ ਖਲ੍ਹ ਝੋਨੇ ਵਿੱਚ ਪਾਉਣ ਤੇ ਕੀਟਨਾਸ਼ਕ ਦਾ ਕੰਮ ਕਰਦੀ ਹੈ ਜਾਂ ਨਹੀ ?
(en)
Punjab
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I