Punjab
Search
How to get rid of monkeys as they are destroying the vegetable garden ?
(en)
Dilip kumar ji you can contact to Prem Raj Saini 9719432296. He prepared a manure with pungent smell. you can use it on the boundry of your area then wild animals do not enter due to its smell.
Bakri palan ke liye uchit sujhav dijiye ?
(hn)
Punjab
यदि आपने बकरी फार्म बनाना है तो बहुत बढ़िया सोच है आप बीटल नस्ल रखें यह दूध और मीट दोनों के लिए फायदेमंद है बाकि आप जैसे इस व्यवसायों में आएंगे उस हिसाब से आपके लिंक बनने शुरू हो जाएंगे और बाकि मार्केटिंग इस बात निर्भर है कि आपका लोगों के साथ लिंक कैसा है इसका दूध गाय के रेट के बराबर मिल जाता है और बाकि यदि फार्म हो तो बच्चे भी बेचे जाते है कुल मिलाकर यदि मोटा सा हिसाब लगाना है तो एक बकरी से लगभग 20000 तक कमाई हो जाती है बाकि यह भी सलाह है कि आप आपने नज़दीक kvk से ट्रेनिंग ज़रूर लें और सफल बकरी पालकों के फार्म ज़रूर देखें.वहां से आपको इस काम के बारे में जानकारी और इसे करने के तरीकों के बारे में भी पता लगेगा
devmedia
(pb)
Punjab
Rajwinder singh bhul ji eh oh rate hun ji jo kendar sarkar walo jari kite jande hun .par mandiya vich thekedar de hissab nal rate ghat wad ho janda hai ji. eh sarkari rate hun ji.
Hanji jwab v dedo sir ?
(pb)
Punjab
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
ਜੇਕਰ ਝੋਨਾ ਡੁੱਬ ਜਾਵੇ ਤਾਂ ?
(pb)
Punjab
inderdeep ji kirpa karke apna swal vistar nal pucho ta jo tuhanu is bare poori jankari diti ja sake.dhanwad
Mushroom farming ?
(pb)
Punjab
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ, mashroom vechan lai tusi Nirmal Singh 9878811157 nal samparak kar sakde ho. Thank you.
Icar कहा स्थित है ?
(hn)
Punjab
Lcy ji Indian Council of Agricultural Research (ICAR) Address: Krishi Bhavan, Dr Rajendra Prasad Rd, opp. Rail Bhavan, New Delhi, Delhi 110001 me hai. Thank you
Rajasthan
Nai Delhi
ਕੀ ਅਸੀ micorhiza ਯੂਰੀਆ ਖਾਦ ਨਾਲ ਰਲਾ ਕੇ ਕਮਾਦ ਵਿਚ ਪਾ ਸਕਦੇ ਹਾਂ ?
(pb)
Punjab
jagga ji tuc isdi varto kar sakde ho.eh futare de layi vartya janda hai.dhanwad
Ajj hi jhona laya hai te pseudomonas, trichoderma, sarson khal, khatti lassi, dahi di basmati jhone 1121, 1718 te kdo kdo varti jawe te eh jhone te ki effect kregi. jwab den di kripalta kreyo g ?
(en)
Punjab
rajesh ji jehde pseudomonas,trichoderma eh bacteria han jo jameen to hon valiyan bimariyan to bchav karde han. saro di khal futav d elayi varti jandi hai. isnu tuc urea to pehlan ja bad vich pa sakde ho.khatti lassi fungicide da kam kardi hai isnu tuc 20-25 dina de jhone te vart sakde ho.dahi fungicide ate nitrogen pradan kraun vich madad kardi hai.dhanwad
ਕੀ ਅਸੀ mycorhiza ਯੂਰੀਆ ਨਾਲ ਰਲਾ ਕੇ ਕਮਾਦ ਵਿਚ ਪਾ ਸਕਦੇ ਹਾਂ ?
(pb)
Punjab
jagga ji tuc isdi varto kar sakde ho. eh futare de vich madad karda hai.dhanwad
Moti ki kheti ki purn jankari dein ?
(hn)
Rajasthan
Tiger snake जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Madhya Pradesh
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 3-4 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
Makki de patte ikathe hoyi jande aa jive patta lapet sundi naal jhone vich hunde aa eh kise cheej di ghat ja kise keede krke aa kirpa krke dso k ehda ki karan aa te ilaaj ki a ?
(en)
Punjab
hapreet ji kirpa karke daso ke eh dikkat sare khet vich aa rahi hai ja kise kise boote te ta jo tuhanu is bare poori jankari diti ja sake.dhanwad
ਮੈ ਬਹੁਤ ਸ਼ੁਕਰ-ਗੁਜ਼ਾਰ ਹਾਂ ਅਪਣੀ ਖੇਤੀ ਦਾ ਜਿਨਾ ਨੇ ਇਹ ਐਪ ਕਿਸਾਨ ਵੀਰਾ ਲਈ ਲਿਆਂਦਾ ਹੈ ਇਸ ਵਿੱਚ ਭਰਪੂਰ ਜਾਨਕਾਰੀ ਮਿਲਦੀ ਹੈ । ਮੈ ਸਭ ਕਿਸਾਨ ਵੀਰਾ ਨੂੰ ਬੇਨਤੀ ਕਰਦਾ ਹਾਂ ਕਿ ਇਸ ਐਪ ਬਾਰੇ ਹੋਰ ਵੀ ਲੋਕਾਂ ਨੂੰ ਦੱਸੋ ਤਾਂ ਜੋ ਸਭ ਦਾ ਫ਼ਾਇਦਾ ਹੋਵੇ। ਇਕ ਵਾਰ ਫੇਰ ਧੰਨਵਾਦ ਅਪਣੀ ਖੇਤੀ ਟੀਮ ਦਾ ?
(en)
Punjab
ਸਤਿ ਸ਼੍ਰੀ ਅਕਾਲ ਨਰੇਸ਼ ਜੀ, ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਐਪ ਸਬੰਧੀ ਆਪਣਾ ਫੀਡਬੈਕ ਦੇਣ ਲਈ ਜੀ, ਕਿਸਾਨਾਂ ਦੇ ਸੁਝਾਅ ਹੀ ਇਸ ਐਪ ਨੂੰ ਹੋਰ ਵਧੀਆ ਬਣਾਉਣ ਲਈ ਸਾਡੀ ਮੱਦਦ ਕਰਦੇ ਹਨ ਜੀ, ਬਾਕੀ ਸਾਨੂੰ ਇਹ ਵੀ ਖੁਸ਼ੀ ਹੈ ਕਿ ਤੁਸੀ ਖੁਦ ਵੀ ਕਈ ਹੋਰ ਕਿਸਾਨਾਂ ਦੇ ਸੁਆਲਾਂ ਦੇ ਜਵਾਬ ਦੇ ਕੇ ਇਸ ਸਾਂਝੇ ਕਾਰਜ ਵਿੱਚ ਹਿੱਸਾ ਪਾ ਰਹੇ ਹੋ ਜੀ , ਇਸ ਲਈ ਵੀ ਆਪਣੀ ਖੇਤੀ ਟੀਮ ਤੁਹਾਡਾ ਬਹੁਤ ਧੰਨਵਾਦ ਕਰਦੀ ਹੈ
Moti ki kheti ka purn jankari dein ?
(hn)
Rajasthan
Tiger snake जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Madhya Pradesh
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 3-4 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
A daso g majh kehri nasal di hai g ?
(pb)
Punjab
ehh majh murrah nasal di hai.
सर जी कृपया बताएं कि मैंने प्रीत दबाई खरपतवार नियंत्रण घास फूस ना जमे जो कि धान लगाते समय कधैड मे पडती है मैने 12बीघा मतलब 2एकड् की दबाई कुल 3बीघा मतलब आधा एकड धान मे गलती से डाल दी हैं अब कोई उपाय बताएं जिससे धान की फसल करावल ना हो और पानी निकालने का रास्ता भी नही है ?
(hn)
Punjab
मलिक जी कृपया बताएं कि आपने इसकी कितनी मात्रा को खेत में डाला है ताकि आपको इसके बारे में पूरी जानकारी दी जा सके धन्यवाद
ਸਰ ਝੋਨੇ ਲਾਏ ਨੂੰ 20 ਦਿਨ ਹੋ ਗਏ ਹੈ ਗਰੋਥ ਨਹੀ ਕਰ ਰਿਹਾ ਦੋ ਵਾਰੀ ਯੂਰੀਆ ਖਾਦ ਤੇ 4 ਕਿਲੋ ਜਿੰਕ ਪਾਇਆ ਸੀ ?
(en)
ਝੋਨੇ ਲਈ ਤੁਸੀ ਯੂਰੀਆ ਦੇ ਨਾਲ ਟਰਾਈਕਨਟਾਨੋਲ 0.01% ਪਾ ਦਿੰਦੇ ਤਾਂ ਰਿਜ਼ਲਟ ਬਹੁਤ ਸੋਹਣਾ ਆਉਦਾ
Punjab
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇਗਾ ਜੀ I
sir asi mkki da achar pauna pahli var pa rhe a vich ki kuj pauna chida plz dseo ?
(pb)
Punjab
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਘੱਟ ਵੱਧ ਹੋ ਸਕਦੀ ਹੈ ਪ੍ਰੰਤੂ ਡੂੰਘਾਈ ਹਮੇਸ਼ਾ 1.5 ਤੋਂ 2 ਮੀਟਰ ਹੋਣੀ ਚਾਹੀਦੀ ਹੈ ਟੋਆ ਪਸ਼ੂਆਂ ਦੇ ਢਾਰੇ ਦੇ ਨੇੜੇ ਉੱਚੀ ਥਾਂ ਤੇ ਬਣਾਉਣਾ ਚਾਹੀਦਾ ਹੈ ਇਹ ਪੱਕਾ ਅਤੇ ਸੀਮਿੰਟ ਨਾਲ ਪਲੱਸਤਰ ਕੀਤਾ ਹੋਣਾ ਚਾਹੀਦਾ ਹੈ ਅਚਾਰ ਬਨਾਉਣ ਦੇ ਢੰਗ: (੧) ਕੱਟੀ ਹੋਈ ਫ਼ਸਲ ਦਾ 5 ਤੋਂ 8 ਸੈਂਟੀਮੀਟਰ ਦੇ ਹਿਸਾਬ ਨਾਲ ਕੁਤਰਾ ਕਰ ਲਓ ਤੇ ਇਸ ਨੂੰ ਟੋਏ ਵਿਚ ਭਰ ਦਿਓ (੨) ਟੋਏ ਵਿਚ ਕੁਤਰ ਕੇ ਪਾਏ ਚਾਰੇ ਨੂੰ ਟਰੈਕਟਰ ਜਾਂ ਬਲਦਾਂ ਦੀ ਸਹਾਇਤਾ ਨਾਲ ਚੰਗੀ ਤਰ੍ਹਾਂ ਦਬਾ ਦਿਓ ਤੇ ਇਸ ਨੂੰ ਜ਼ਮੀਨ ਦੀ ਸਤਹ ਤੋਂ ਇਕ ਮੀਟਰ ਉੱਚਾ ਰੱਖੋ ਵਧੀਆ ਆਚਾਰ ਤਿਆਰ ਕਰਨ ਲਈ ਜ਼ਰੂਰੀ ਹੈ ਕਿ ਹਰ ਅੱਧ ਮੀਟਰ ਦੀ ਚਾਰੇ ਦੀ ਤਹਿ ਨੂੰ ਚੰਗੀ ਤਰ੍ਹਾਂ ਦਬਾਇਆ ਜਾਵੇ (੩) ਇਸ ਨੂੰ ਉਪਰੋਂ ਕੜਬ ਜਾਂ ਤੂੜੀ ਦੀ 10-15 ਸੈਂਟੀਮੀਟਰ ਮੋਟੀ ਤਹਿ ਨਾਲ ਢੱਕ ਦਿਓ ਫਿਰ ਇਸ ਉੱਪਰ ਮਿੱਟੀ ਪਾ ਕੇ ਲਿਪ ਦਿਉ ਇਹ ਧਿਆਨ ਰੱਖੋ ਕਿ ਟੋਇਆ ਪੂਰੀ ਤਰ੍ਹਾਂ ਹਵਾ ਬੰਦ ਹੋਵੇ (੪) ਇਸ ਕੰਮ ਲਈ ਦੱਬੇ ਹੋਏ ਚਾਰੇ ਉੱਪਰ ਪਲਾਸਟਿਕ ਦੀ ਚਾਦਰ ਵਿਛਾ ਕੇ ਇਸ ਦੇ ਕਿਨਾਰੇ ਗੋਹੇ ਰਲੀ ਮਿੱਟੀ ਨਾਲ ਵੀ ਬੰਦ ਕੀਤੇ ਜਾ ਸਕਦੇ ਹਨ (੫) ਇਸ ਦੀ ਪੂਰੀ ਨਿਗਰਾਨੀ ਰੱਖੋ ਕਿ ਚਾਰੇ ਦੇ ਲੇਪ ਉੱਪਰ ਕੋਈ ਮੋਰੀ ਜਾਂ ਤ੍ਰੇੜ ਨਾ ਆਵੇ ਜੇਕਰ ਅਜਿਹਾ ਹੋ ਜਾਵੇ ਤਾਂ ਇਸ ਨੂੰ ਛੇਤੀ ਬੰਦ ਕਰ ਦਿਓ ਅਚਾਰ 45 ਦਿਨਾਂ ਤੱਕ ਤਿਆਰ ਹੋ ਜਾਵੇਗਾ (੬) ਵਰਤਣ ਵੇਲੇ ਅਚਾਰ ਦੇ ਟੋਏ ਨੂੰ ਇਕ ਪਾਸੇ ਤੋਂ ਖੋਲ੍ਹੋ ਹਰ ਰੋਜ਼ ਦੀ ਵਰਤੋਂ ਅਨੁਸਾਰ ਚਾਰਾ ਕੱਢ ਕੇ ਬਾਕੀ ਰਹਿੰਦਾ ਚਾਰਾ ਚੰਗੀ ਤਰ੍ਹਾਂ ਬੰਦ ਕਰ ਦਿਉ ਇਸ ਤਰ੍ਹਾਂ ਚਾਰਾ ਜ਼ਿਆਦਾ ਦੇਰ ਤੱਕ ਠੀਕ ਰਹੇਗਾ ਪਸ਼ੂਆਂ ਨੂੰ ਅਚਾਰ ਖਵਾਉਣਾ : ਹੋ ਸਕਦਾ ਹੈ ਕਿ ਪਸ਼ੂ ਪਹਿਲੇ ਕੁਝ ਦਿਨ ਅਚਾਰ ਪਸੰਦ ਨਾ ਕਰਨ ਇਸ ਲਈ ਪਹਿਲੇ 5-6 ਦਿਨ 5-10 ਕਿਲੋ ਅਚਾਰ ਹਰੇ ਚਾਰੇ ਵਿਚ ਰਲਾ ਕੇ ਉਨ੍ਹਾਂ ਨੂੰ ਪਾਓ ਬਾਅਦ ਵਿਚ ਹਰ ਪਸ਼ੂ ਨੂੰ 20-30 ਕਿਲੋ ਅਚਾਰ ਰੋਜ਼ਾਨਾ ਦੂਸਰੇ ਚਾਰਿਆਂ ਨਾਲ ਮਿਲਾ ਕੇ ਦਿੱਤਾ ਜਾ ਸਕਦਾ ਹੈ
Punjab
tnx sir ji
Desi murgi chujA कहा से ले ?
(hn)
Punjab
Gumam ji desi chicks lene ke liye aap Sumit Kumar 8006000291, 7906547529 Sumit Kumar Poultry Farm se samparak kar sakte hai. Thank you.
Jhone vich ehh vwlaaa nadin ho reha dso y g ki use kita jave ehna nu Rohkn lai ?
(pb)
Punjab
ਜਿੰਨਾ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਹੋਵੇ ਤਾਂ ਝੋਨੇ ਦੀ ਲੁਆਈ ਤੋਂ ਬਾਅਦ 10-12 ਦਿਨ ਦੇ ਅੰਦਰ ਅੰਦਰ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ( ਪਿਨਾਕਸੁਲਮ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜਿਸ ਨਾਲ ਸਵਾਂਕ, ਝੋਨੇ ਦੇ ਮੋਥੇ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਹੋਵੇਗੀ ਜੇਕਰ ਝੋਨੇ ਦੀ ਲੁਆਈ ਤੋਂ ਬਾਅਦ ਖੇਤ ਵਿਚ ਸਵਾਂਕ ਅਤੇ ਝੋਨੇ ਦੇ ਮੋਥੇ ਉੱਗ ਪੈਂਦੇ ਹਨ ਤਾਂ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ 100 ਮਿਲੀ ਲਿਟਰ ਨੌਮਨੀ ਗੋਲਡ/ ਵਾਸ਼ ਆਊਟ/ਮਾਚੋ/ ਤਾਰਕ 10 ਐਸ ਸੀ (ਬਿਸਪਾਇਰੀਬੈਕ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਲੈਪਟੋਕਲੋਆ (ਚੀਨੀ) ਘਾਹ ਜਾਂ ਕਣਕੀ ਦੀ ਸਮੱਸਿਆ ਹੋਵੇ ਤਾਂ 400 ਮਿਲੀ ਲਿਟਰ ਪ੍ਰਤੀ ਏਕੜ 6•7 ਈਸੀ ( ਫਿਨੋਕਸਾਪਰੌਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਝੋਨੇ ਦੀ ਲੁਆਈ ਤੋਂ 20-25 ਦਿਨ ਦੇ ਅੰਦਰ ਅੰਦਰ ਛਿੜਕਾਅ ਕਰ ਦਿਉ ਜੇਕਰ ਖੇਤ ਵਿੱਚ ਚੌੜੇ ਪੱਤਿਆਂ ਵਾਲੇ ਨਦੀਨ ਘਰਿੱਲਾ, ਸਣੀ ਆਦਿ ਅਤੇ ਝੋਨੇ ਦੇ ਮੋਥੇ ਦੀ ਸਮੱਸਿਆ ਹੋਵੇ ਤਾਂ 30 ਗਰਾਮ ਐਲਗਰਿਪ 20 ਡਬਲਯੂ ਜੀ ( ਮੈਟਸਲਫੂਰਾਨ) ਜਾਂ 16 ਗਰਾਮ ਸੈਗਮੈਂਟ 50 ਡੀ ਐਫ ( ਅਜਿਮਸਲਫੂਰਾਨ) ਜਾਂ 8 ਗਰਾਮ ਐਲਮਿਕਸ 20 ਡਬਲਯੂ ਪੀ (ਮੈਟਸਲਫੂਰਾਨ+ਕਲੋਰੀਮਿਯੂਰਾਨ) ਜਾਂ 50 ਗਰਾਮ ਸਨਰਾਈਜ 15 ਡਬਲਯੂ ਡੀ ਜੀ(ਇਥੋਕਸੀਸਲਫੂਰਾਨ) ਨੂੰ ਲੁਆਈ ਤੋਂ 20 ਦਿਨ ਬਾਅਦ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰ ਦਿਉ
Answer to koi bhi nahi deta ?
(hn)
Punjab
आपके सभी सवालो का जवाब दिया जा चुका है आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
Meri gan nu 5 din ho ge sui nu us de than bahut chote han koi ilaj dso g ?
(pb)
Punjab
uss nu tuci Vitum-h 10-10ml swere sham dena suru kro ate isdi chuaai sme tuci saro da tel lgga ke chuuai kro ji.
सर मैं राजस्थान के अजमेर जिले से बोल रहा हूँ जी मुझे ड्रेगन फल का फार्म बनाना है जी मुझे ये जानकारी चाहिए कि यहाँ पर सक्सेज हो जाएगी या नही और मुझे पौधे भी चाहिए जी क्या करूँ जल्दी जवाब देना जी ?
(hn)
Chandigarh
हेमन्त कुमार सेन जी इसे मिट्टी की विभिन्न श्रेणियों में अच्छे से उगाया जा सकता है पर यह अच्छे निकास वाली रेतली मिट्टी जिसमें जैविक तत्व अच्छी मात्रा में हो, में उगाया जाये तो अच्छे परिणाम देती है मिट्टी की पी एच 5.5-7 होनी चाहिए रंग के आधार पर इसकी तीन किस्में हैं: 1) लाल छिल्के वाले फल के साथ सफेद गुद्दा 2) लाल छिल्के वाले फल के साथ लाल गुद्दा 3) पीले छिल्के वाले फल के साथ सफेद गुद्दा ड्रैगन फल की खेती के लिए मिट्टी भुरभुरी और अच्छी तरह से जोती गई हो खेत की तैयारी के समय अच्छी तरह से गला हुआ गाय का गोबर या अच्छी मात्रा में जैविक पदार्थ डालें एक बार खेती के बाद, यह उसी खेत में 15-20 वर्षों तक रहती है इसलिए अच्छे से खेत तैयार करें यह बेल की तरह उगती है इसलिए इसे सहारे के लिए गोल आकार के फ्रेम की जरूरत होती है खंभो का प्रयोग करें क्योंकि वो मजबूत और ज्यादा देर तक चलते हैं मैटल के फ्रेम प्रयोग ना करें क्योंकि वे गर्म होकर पौधे को भी नुकसान पहुंचाते हैं इसकी खेती पूरे वर्ष में की जा सकती है रोपाई बड़े फासले की बजाय छोटे फासले पर करें छोटे फासले पर की गई बिजाई उच्च उपज देती है कतार से कतार में 3 मीटर और पौधे से पौधे में 2 मीटर का फासला रखें सहारे के लिए 2 मीटर लंबे खंभो का प्रयोग करें बेल की कटिंग को एक इंच की गहराई में बोयें बीजों को सीधे बो कर या बेल की कटिंग की रोपाई खेत में की जाती है एक एकड़ खेत में 1700 ड्रैगन पौधे उगाये जा सकते हैं इसका बीजों के द्वारा या कटिंग के द्वारा प्रजनन किया जा सकता है बीजों के द्वारा प्रजनन व्यापारिक खेती के लिए उपयुक्त नहीं होता क्योंकि यह ज्यादा समय लेता है और इसमें मुख्य पौधे के गुण भी नहीं होंगे कटिंग द्वारा प्रजनन अच्छी गुणवत्ता वाले मुख्य पौधे से पौधे के भाग को चुनें पौधे के इस भाग को पॉलीथीन के लिफाफों में जिसमें सूखा गाय का गोबर, मिट्टी और रेत 1:1:2 में हो, लगाएं इन लिफाफों को छांव में रखें जब ये भाग 20 सैं.मी. लंबे हो जायें तो इन्हें मुख्य खेत में रोपण कर दें इन भागों को 60x60x60 सैं.मी. आकार के खड्डों में रोपण करें इसमें मिट्टी, कार्बनिक पदार्थ और 100 ग्राम सुपर फास्फेट डालें 10-15 किलो जैविक खाद प्रति पौधे में डालें प्रत्येक वर्ष जैविक खाद की मात्रा 2 किलो बढ़ा दें जैविक खाद के साथ ही अच्छी वृद्धि और उपज के लिए इसे अकार्बनिक पदार्थों की आवश्यकता होती है वानस्पति अवस्था में यूरिया 70 ग्राम, एस एस पी 90 ग्राम और म्यूरेट ऑफ पोटाश 40 ग्राम प्रति पौधे में डालें फूल निकलने से पहले, फलों के विकसित होने के समय और फलों की कटाई के बाद यूरिया 50 ग्राम, एस एस पी 50 ग्राम और म्यूरेट ऑफ पोटाश 100 ग्राम प्रति पौधे में डालें प्रत्येक वर्ष इस मात्रा को 220 ग्राम से बढ़ा दें और 1.5 किलो प्रति पौधे में डालें बेल की अच्छी वृद्धि और विकास के लिए वर्टीकल में लकड़ी के खंभों के रूप में सहारा दें अपरिपक्व पौधे को इस खंभे से बांध दें अच्छी तरह से छतरी के आकार की बनतर के लिए छंटाई करना आवश्यक होता है प्रत्येक कटाई के बाद छंटाई करें क्योंकि यह कैकटस के परिवार से संबंधित है इसलिए इसे कम पानी की आवश्यकता होती है यह पानी की कमी वाले क्षेत्रों में आसानी से रह सकती है सिंचाई के लिए ड्रिप सिंचाई का प्रयोग किया जाता है पानी को ज्यादा ना लगाएं क्योंकि इससे नदीनों की संख्या बढ़ जाती है क्षेत्र से क्षेत्र में जल की आवश्यकता भिन्न होती है यह मिट्टी, जलवायु, और पौधे के स्वास्थ्य पर आधारित होती है प्रति दिन प्रति पौधे को 1-2 लीटर पानी की आवश्यकता होती है ड्रैगन फल मई-जून के महीने में फूल निकालना शुरू करते हैं और फल अगस्त-दिसंबर के महीने में लगते हैं कटाई का सही समय तब होता है जब फल अपना रंग बदल कर हल्के हरे से लाल रंग का हो जाये रंग बदलने के 3-4 दिन बाद कटाई करें निर्यात के लिए रंग बदलने के एक दिन बाद कटाई करें कटाई हाथों से या दरांती से और तीखे चाकू से भी की जा सकती है इसकी औसतन उपज 5-6 टन प्रति एकड़ ली जा सकती है,अधिक जानकारी के लिए आप नीचे दिए नंबर पर बात कर सकते हैं विजय कुमार 7065414241.धन्यवाद
Sarso ki khli dalne ka trika bta do kaise dali jati hai or es ka kya fayeda hota hai ?
(hn)
Punjab
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Sir Mai gir nasal ki gay rakhna chahta hu ye nasal sir Haryana me mil Sakti hai ?
(hn)
Punjab
Harsh ji Haryana me gir cow lene ke liye aap Dilbag Singh 9813144108, 9050944108 (Desi Cow Farm) , Sarpanch Varender Singh 9416700015 9671500015 (Choudhary nihal singh Agriculture And Dairy farm) se samparak kar sakte hai. Thank you.
Sir 1121 jhona 12 July nu lgaya se , usnu pani kis hisaab nal lgana aa ji , te hor ki pana ae usnu ?
(en)
Punjab
ਪੂਸਾ ਬਾਸਮਤੀ 1121 ਕਿਸਮਾਂ ਲਈ 36 ਕਿਲੋ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫ਼ਤੇ ਪਿੱਛੋਂ ਅਤੇ 6 ਹਫ਼ਤੇ ਪਿੱਛੋਂ ਪਾਉ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ ਪਨੀਰੀ ਲਾਉਣ ਤੋਂ ਬਾਅਦ ਖੇਤ ਵਿੱਚ ਦੋ ਹਫਤਿਆਂ ਤੱਕ ਚੰਗੀ ਤਰ੍ਹਾਂ ਪਾਣੀ ਖੜ੍ਹਾ ਰਹਿਣ ਦੇਣਾ ਚਾਹੀਦਾ ਹੈ I ਜਦੋਂ ਸਾਰਾ ਪਾਣੀ ਸੁੱਕ ਜਾਵੇ ਤਾਂ ਉਸ ਤੋਂ ਦੋ ਦਿਨ ਬਾਅਦ ਫਿਰ ਤੋਂ ਪਾਣੀ ਲਾਉਣਾ ਚਾਹੀਦਾ ਹੈ I ਖੜ੍ਹੇ ਪਾਣੀ ਦੀ ਡੂੰਘਾਈ 10 ਸੈ.ਮੀ. ਤੋਂ ਵੱਧ ਨਹੀਂ ਹੋਣੀ ਚਾਹੀਦੀ I ਖੇਤ ਵਿੱਚੋਂ ਬੂਟੀਆਂ ਅਤੇ ਨਦੀਨਾਂ ਨੂੰ ਕੱਢਣ ਤੋਂ ਪਹਿਲਾਂ ਖੇਤ ਵਿਚੋਂ ਸਾਰਾ ਪਾਣੀ ਕੱਢ ਦੇਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਦੇ ਪੂਰੇ ਹੋਣ ਪਿੱਛੋਂ ਖੇਤ ਦੀ ਫਿਰ ਤੋਂ ਸਿੰਚਾਈ ਕਰਨੀ ਚਾਹੀਦੀ ਹੈ I ਪੱਕਣ ਤੋਂ 15 ਦਿਨ ਪਹਿਲਾਂ ਸਿੰਚਾਈ ਕਰਨੀ ਬੰਦ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਆਸਾਨੀ ਨਾਲ ਵੱਢਿਆ ਜਾ ਸਕੇ I
Progibb kis lyi use ktti jandi hai ?
(pb)
Punjab
progibb ik growth promotor hai isdi varto tuc fasl di growth de layii kiti jandi hai.isdi matra 250ml nu 150 litre pani vich mila ke spray kiti jandi hai.
ਸਰ ਪੱਤੇ ਇਸ ਤਰਾ ਕਿਉ ਹੋ ਰਹੇ ਨੇ ?
(pb)
Punjab
ਸੁਖਪਿੰਦਰ ਜੀ ਇਹ ਜ਼ਿਆਦਾ ਤਾਪਮਾਨ ਦੇ ਕਾਰਨ ਹੋ ਗਿਆ ਹੈ ਇਸਤੋਂ ਇਲਾਵਾ ਤੁਸੀ ਇਸਦੇ ਉਪਰ ਮੱਛਰ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ ਇਸਦੇ ਉਪਰ prophenofos@500ml ਜਾ Ethion@800ml ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Sukhpinder singh ਜੀ ਇਸ ਨਰਮੇਂ ਦੇ ਉਪਰ ਤੁਸੀਂ ਦੁਪਿਹਰ ਦੇ ਸਮੇਂ ਯੂਰਿਆ ਦਾ ਛਿੱਟਾ ਦਿੱਤਾ ਹੋਉ ਜਿਸ ਨਾਲ ਇਹ ਪੱਤੇ ਉਪਰੋਂ ਮੱਚ ਗਏ ਇਸ ਤੇ ਕੁੱਛ ਕਰਨ ਦੀ ਲੋੜ ਨੀ ਆਪਣੇ ਆਪ ਠੀਕ ਹੋ ਜਾਣਗੇ
ji sir is tra e hoiya..... thank u g
npk 191919 Karela ki Khet Mein khad kitna dalna hai 6 Katta mein ?
(hn)
Punjab
Md mahbub Alam ji aap iski matra 1 killo ko 150 litre pani ke hisab se spray karen.dhanywad
Dr. saab is jhone de jyada fotare lai ki pya jave ?
(pb)
Tricontanol 0.01% ਛਿੱਟਾ ਦਿਉ ਜੇ ਲਗਾਤਾਰ ਤਿੰਨ ਸਾਲ ਵਰਤੋਂਗੇ ਤਾਂ ਅਗਲੇ ਸੱਤ ਸਾਲ ਕੁਝ ਵੀ ਪਾਉਣ ਦੀ ਲੋੜ ਨਹੀਂ
Maharashtra
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Punjab
sir Fartera da result kive aa
सर DAP यूरिया सुपर पोटाश ज़िंक ?
(hn)
Punjab
Sonu g kirpa krke apna swaal visthaar se pucho g.ta jo tuhanu poori jankari ditti ja ske g..
ਵੀਰ ਜੀ ਝੋਟੀ ਆ 3 ਸਾਲਾ ਦੀ ਆ ਬਣੀ ਨੀ ਵੀਰ ਜੀ ਕੋਈ ਉਪਾਅ ਦੱਸੋ ਜੀ ?
(pb)
ਉਸ ਨੂੰ ਪੇਟ ਦੇ ਕੀੜਿਆਂ ਲਈ Albendazole bolus ਦਿਓ, ਇਸਦੇ ਨਾਲ ਤੁਸੀ Ovumin gold ਪਾਊਡਰ 50 ਗ੍ਰਾਮ ਰੋਜਾਨਾ ਅਤੇ Min21 bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ
Motiyon ki kheti ?
(hn)
Rajasthan
हरीश यादव जी मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जून - 22,23,24 (प्रशिक्षण की तारीख ) जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद
Madhya Pradesh
Good news for all farmers, Businessman बमोरिया फार्म द्वारा किसान भाइयो और सभी के लिए भारत के प्रसिद्ध/ विख्यात और्वेदाचार्य एवं सफल किसान द्वारा खेती या व्यवसाय करके लाखो रूपये कैसे कमाए हेतु प्रशिक्षिण कार्यक्रम ( Integrated farming ) 3-4 अगस्त 2019 आयोजित किया जा रहा है दो दिवशीय प्रशिक्षिण कार्यक्रम के मुख्या विषय निम्नलिखित है . 1-मोती पालन या सीप पालन ( घर ,छत ,आँगन या बड़े तालाब में ) 2-मछली पालन 3- बतख पालन 4- कड़कनाथ मुर्गा पालन 5-जापानी बटेर पालन 6-मोती भस्म 7-सीप भस्म 8-शंक भस्म प्रशिक्षिण शुल्क 6000/person # खाना चाय नास्ता सम्मलित होगा # सम्बंधित किताबे # सैंपल मटेरियल #सर्टिफिकेट #शुभकामना पत्र # जीवन भर सहयोग ( life time support ) एक हाफ राउंड मोती स्टेविआ का पौधा अधिक जानकारी के लिए संपर्क करे , अमित बमोरिया 9770085381 9584120929 (सीट आरक्षित करने के लिए 1000/- एडवांस जमा कराये ) Amit kumar Ac no. 50100079403714 Ifsc HDFC0003695 #बमोरिया मोती सम्बर्धन केंद्र एवं एग्रो फार्म (अमित बमोरिया ) # @@@ केंद्रीय राज्य कृषि मंत्री श्री रूपाला जी द्वारा सम्मानित मध्य प्रदेश सरकार द्वारा holistic farmer का अवार्ड @@@ भारत के प्रमुख अखवार दैनिक भास्कर एवं पत्रिका द्वारा प्रथम पेज द्वारा सत्यापित.. @@@@ प्रमुख ટીવી news चैनल सहारा समय एवं बंसल news पर सफल साक्षात्कार.. प्रमुख कार्य मोती सम्बर्धन (मोती पालन ) मछली पालन बतख पालन जापानी बटेर पालन कड़कनाथ मुर्गा सुगर फ्री स्टेविआ की खेती विशेष उद्यानिकी बमोरिया फार्म सतपुरा टाइगर रिज़र्व मड़ई से 5 किलोमीटर पहले कामतीरंगपुर सोहागपुर स्टेशन कोड SGP जिला होशंगाबाद HBD
is ferterra of company duport is helpful in paddy if yes then in which way ?
(en)
Punjab
Damanbir ji fertera is helpful only when there is attack of stem borer in paddy then you can use it otherwise there is no need to use it. thank you
Hello sir. Mera jhonna laye week ho gya hai. Us vich urea vich ki-ki mix kar ke payee in three steps kina urea payiye. Te ki-ki mix karke Payiye ?
(en)
Punjab
ਝੋਨੇ ਵਿੱਚ ਯੂਰੀਆ @110 ਕਿਲੋਗ੍ਰਾਮ ਪ੍ਰਤੀ ਏਕੜ ਪਾਈ ਜਾਂਦੀ ਹੈ, ਝੋਨਾ ਮੁੱਖ ਖੇਤ ਵਿੱਚ ਲਗਾਉਣ ਤੋਂ 18 ਦਿਨ ਬਾਅਦ ਯੂਰੀਆ ਅਤੇ ਡੀਏਪੀ ਪਾਉਣੀ ਸ਼ੁਰੂ ਕਰੋ ਇਸਦੇ ਵਿੱਚ 27kg ਡੀਏਪੀ ਪਾ ਸਕਦੇ ਹੋ ਜੇਕਰ ਕਣਕ ਵਿੱਚ ਡੀਏਪੀ ਨਹੀਂ ਪਾਈ ਹੈ ਇਸ ਤੋਂ ਇਲਾਵਾ ਇਸ ਦੇ ਵਿੱਚ 20kg ਪੋਟਾਸ਼ ਪਾਉਣੀ ਹੈ, ਜੋ ਯੂਰੀਆ ਹੈ ਉਸ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਕੇ 18-45 ਦਿਨਾ ਤੱਕ ਯੂਰੀਆ ਦੀ ਸਾਰੀ ਮਾਤਰਾ ਪਾ ਦਿਓ ਜੇਕਰ ਖੇਤ ਵਿੱਚ ਜ਼ਿੰਕ ਪਾਉਣਾ ਚਾਹੁੰਦੇ ਹੋ ਤਾਂ ਪਹਿਲੀ ਯੂਰੀਆ ਨਾਲ ਜ਼ਿੰਕ ਮਿਲਾ ਕੇ ਖੇਤ ਵਿੱਚ ਛਿੱਟਾ ਦੇ ਦਿਓ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
Sir basmti 1718 nu 2 kista ch urea or zinc v pai a saro di khall v pai a pr leaf upr to red ho gye n ki vjjah e ?
(pb)
Punjab
Gurjeet ji kirpa karke isdi photo bhejo ta jo tuhanu is bare poori jankari diti ja sake.dhanwad
Sir saro di khal ka kuch fayeda mila ya nhi
Sir pr 121 nu 2 kista ch urea or nll zinc v pai a but leaf uper to red ho gye ki karan a ?
(pb)
Punjab
Gurjeet ji kirpa karke isdi photo bhejo ta jo tuhanu is bare poori jankari diti ja sake.dhanwad
Narme ki fasal mein kaun si supply Karen machhar ke liye ?
(hn)
Punjab
नरमे में जूं, तेले और थ्रिप्स है, इसकी रोकथाम के लिए prophenofos@500ml याEthion@800ml या oberon@200ml या Bayer की Admire pro@12gm या Flotis@400ml की प्रति एकड़ के हिसाब से 150 लीटर पानी में मिलाकर स्प्रे करें
Narme main speed machhar ke liye kaun si spray Karen ?
(hn)
Maharashtra
नरमे में जूं, तेले और थ्रिप्स है, इसकी रोकथाम के लिए prophenofos@500ml याEthion@800ml या oberon@200ml या Bayer की Admire pro@12gm या Flotis@400ml की प्रति एकड़ के हिसाब से 150 लीटर पानी में मिलाकर स्प्रे करें
Dhan lgane k baad usme konsi dvai dalni chahiye ?
(en)
Punjab
pankaj dhan lgane ke 18 din bad ise khaaden daalni chahiye aur iske ilava jo spray hai vo bimari ya keet ke hamle ke hisab se daalni chahiye to kripya aap btaye ke isme konsa keet ya bimari hai taki aapko iske bare men poori jankari di ja sake.dhanywad
Beetal nasal ki goat ki price ?
(hn)
Punjab
Deshpal ji vdia nasal di beetal bakri tuhanu 20-25000 tak mill jawegi.
अमरूद के फल में ये क्या बीमारी है, इसको कैसे रोका जाए ?
(hn)
Punjab
विकास जी यह फंगस के कारण होता है इसके लिए आप इसके ऊपर कॉपर oxychloride @3 ग्राम को प्रति लीटर पानी के हिसाब से स्प्रे करें धन्यवाद
Kam Lagat me adhik munafa ki kon si kheti Kar prapt Kar sakte hai ?
(hn)
Punjab
Pramod ji aap medicinal plants ki kheti kar sakte hai.
सर जी कपास 30 दिन की है ग्रोथ के लिए क्या दें, कपास बीजाई के साथ 10 किलो डी.ए.पी प्रति बीघा डाली थी ?
(hn)
Punjab
अशोक कुमार जी आप इसके ऊपर NPK 191919 @1 किलो को 150 लीटर पानी के हिसाब से स्प्रे करें धन्यवाद
ਕੀ ਕਾਰਣ ਆ ?
(pb)
Punjab
ਮਨਪ੍ਰੀਤ ਜੀ ਜੇਕਰ ਪੱਤੇ ਵਿਚਾਲਿਓਂ ਚਿੱਟੇ ਹੋ ਰਹੇ ਹਨ ਤਾ ਇਹ ਜਿੰਕ ਦੀ ਕਮੀ ਦੇ ਕਾਰਨ ਹੋ ਰਹੇ ਹਨ ਇਸਦੇ ਲਈ ਤੁਸੀ ਜਿੰਕ ਦੀ ਵਰਤੋਂ ਕਰ ਸਕਦੇ ਹੋ ਇਹ ਜ਼ਿੰਕ 21% ਵਾਲੀ ਜਾਂ 33% ਵਾਲੀ ਪਾ ਸਕਦੇ ਹੋ 21% ਵਾਲੀ ਜ਼ਿੰਕ ਦੀ ਮਾਤਰਾ 25 ਕਿਲੋ ਪ੍ਰਤੀ ਏਕੜ ਹੈ ਅਤੇ 33% ਵਾਲੀ ਜ਼ਿੰਕ ਦੀ ਮਾਤਰਾ 16-17 ਕਿਲੋ ਪ੍ਰਤੀ ਏਕੜ ਹੈ ਇਸਤੋਂ ਇਲਾਵਾ chelated ਜ਼ਿੰਕ ਦੀ ਸਪਰੇ ਕਰ ਸਕਦੇ ਹੋ ਇਸਦੀ ਮਾਤਰਾ 200 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ ਧੰਨਵਾਦ
mas sune to pala khurak ki ?
(pb)
Punjab
Gurdeep ji kirpa krke apna swal vistar nal pusho ji tan jo tuhanu sahi jankari diti jaa skee.
मेरी कपास मे पत्ते पीले पड़ रहें है ?
(hn)
Punjab
भूपेंद्र जी कृपया आप बताएं कि आपने इसमें क्या क्या खाद डाली है ताकि आपको इसके बारे में पूरी जानकारी दी जा सके धन्यवाद
Goat farming lyi training GADVASU ch kd start hundi aw, te asi apply kiwe kr skde han thanks ?
(pb)
Punjab
Rajpreet singh ji Goat farming di training GADVASU to len lai tusi Guru Angad Dev Veterinary and Animal Sciences University, Address: 20, Ludhiana Road, A Block, Aggar Nagar, Ludhiana, Punjab 141012, Phone: 0161 255 3394 se samparak kar sakte hai. is da training form tuhanu answer de nal bhej dita gea hai. Thankyou.
Sir ji hydroponic di training punjab ch kithe diti jandi hai ?
(en)
Punjab
Anuraag sharma ji Hydroponic farming di training lai tusi Somveer singh 9878733551nal samparak kar sakde ho. Thankyou.
Mere kapas me bahut jada white moskitoe ho gye hai jiske bjah se kapas pura zulash gya hai koi aisi dawai btaye jisse turant result mil paye nhi to kapas pura khatam ho jayega ?
(hn)
Punjab
नरमे में जूं, तेले और थ्रिप्स है, इसकी रोकथाम के लिए prophenofos@500ml याEthion@800ml या oberon@200ml या Bayer की Admire pro@12gm या Flotis@400ml की प्रति एकड़ के हिसाब से 150 लीटर पानी में मिलाकर स्प्रे करें
ये कोनसा पतंग है ?
(hn)
Punjab
सर्जेराव जी इसे green lacewing fly के नाम से जाना जाता है धन्यवाद
Guru angad dev vet. university vich goat farming lyi training kad apply kr skde aw. plz form v dsdo kehda bhr ke bhejna te kdo ?
(pb)
Punjab
Rajpreet singh ji Goat farming di training GADVASU to len lai tusi Guru Angad Dev Veterinary and Animal Sciences University, Address: 20, Ludhiana Road, A Block, Aggar Nagar, Ludhiana, Punjab 141012, Phone: 0161 255 3394 se samparak kar sakte hai. is da training form tuhanu answer de nal bhej dita gea hai. Thankyou.
ਝੋਨੇ ਫੋਟ ਨੀ ਕਰ ਰਿਹਾ, ਯੂਰੀਆ 60 ਕਿਲੋ ਪਾ ਦਿੱਤਾ ?
(pb)
Punjab
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀI ਇਸਤੋਂ ਇਲਾਵਾ ਤੁਸੀ ਇਸਦੇ ਵਿਚ saaf @500 ਗ੍ਰਾਮ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੱਟਾ ਦਿਓ ਧੰਨਵਾਦ
Sir ji saron di khal jhone vich kdo paie ?
(pb)
Maharashtra
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸ ਵਿਚ ਛੇ ਮੁੱਖ ਤੱਤ ਹਨ ਜਿਸ ਵਿਚ ਮੁੱਖ ਤੋਰ ਤੇ ਨਾਈਟ੍ਰੋਜਨ,ਪੋਟਾਸ਼ ਤੇ ਫਾਸਫੋਰਸ ਦੇ ਨਾਲ ਨਾਲ ਸਲਫਰ ,ਜਿੰਕ ਤੇ ਬਰੋਨ ਵੀ ਪਾਏ ਜਾਂਦੇ ਹਨI ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ I
Dear sir, मैने 4 एकड़ में अरंडी की बिजाई की थी may 10 को अब उनमे कई जगह बीच-बीच में खाली जगह रह गई है कल हमारे अच्छी बारिश हुई है तो उसमे जो जगह खाली रह गई है उसमे किस चीज की बिजाई करें या फिर अरंडी के बीज लगा दें ?
(hn)
Punjab
आप उस जगह पर अरंडी की बिजाए कर सकते हो जी
Sir cotton ch water bahut aaw us lai koi spray daso ?
(pb)
Punjab
surinder ji tuc narme vicho faltu pani bahr kaddo ate fir sulphur@3 killo nu prati aikad de hisab nal chitta deo isde nal eh ik ta fungicide da kam karegi dooja isde nal mitti vich pani jeerna shuru kar dayega.dhanwad
ਜੇਕਰ ਬਾਹਣ ਵਿੱਚੋਂ ਮਿੱਟੀ ਚਕਾਈ ਹੈ ਅਤੇ ਜੀਰੀ ਅੱਗੇ ਨਹੀਂ ਵੱਧ ਰਹੀ ਅਤੇ ਪੀਲੀ ਹੋ ਰਹੀ ਤਾਂ ਬਾਹਣ ਵਿੱਚ ਕੀ ਪਾਉਣਾ ਚਾਹੀਦਾ ਹੈ ?
(pb)
Punjab
ਝੋਨੇ ਦੇ ਵਧੀਆ ਫੁਟਾਰੇ ਦੇ ਲਈ ਹੁਣ ਤੁਸੀ ਯੂਰੀਆ ਨਾਲ biovita @8 ਕਿਲੋ ਜਾ ਫਿਰ tata ਦੀ ralli gold @4 ਕਿਲੋ ਨੂੰ ਪ੍ਰਤੀ ਏਕੜ ਵਿਚ ਇਸਦਾ ਛਿੱਟਾ ਦਵੋ ਉਸ ਨਾਲ ਤੁਹਾਡਾ ਝੋਨਾ ਵਧੀਆ ਫੋਟ ਮਾਰ ਲਵੇ ਗਾ ਜੀ I
चीकू की ग्रोथ कैसे करें ?
(en)
Punjab
सुरेंद्र जी कृपया आप इसकी उम्र बताये ताकि आपको इसके बारे में पूरी जानकारी दी जा सके धन्यवाद
8320437059 call me
Kagji nimbu di kehdi kism jyada jhad dendi hai bute ton bute di duri kini chahidi a ?
(pb)
Punjab
ਰਵਿੰਦਰ ਜੀ ਤੁਸੀ ਕਾਗਜ਼ੀ ਨਿੰਬੂ ਦੀ ਕਿਸਮ ਜਿਵੇ Kagzi: ਨਿੰਬੂ ਦੀ ਇਹ ਕਿਸਮ ਸਭ ਤੋਂ ਵੱਧ ਖੇਤਰ ਵਿੱਚ ਉਗਾਈ ਜਾਂਦੀ ਹੈ ਇਸਦੇ ਰੁੱਖ ਸੰਘਣੇ, ਫੈਲੇ ਹੋਏ ਅਤੇ ਛੋਟੇ ਪੱਤਿਆਂ ਵਾਲੇ ਹੁੰਧੇ ਹਨ ਇਸਦੇ ਫਲ ਛੋਟੇ-ਗੋਲ ਅਤੇ ਪਤਲੇ ਛਿਲਕੇ ਵਾਲੇ ਹੁੰਦੇ ਹਨ ਇਸਦਾ ਰਸ ਸੁਆਦ ਵਿੱਚ ਬਹੁਤ ਖੱਟਾ ਹੁੰਦਾ ਹੈ ਪੌਦਿਆਂ ਵਿੱਚਲਾ ਫਾਸਲਾ 4.5×4.5 ਮੀਟਰ ਰੱਖੋ ਨਵੇਂ ਪੌਦੇ ਬੀਜਣ ਲਈ 60×60×60 ਸੈ.ਮੀ. ਦੇ ਟੋਏ ਪੁੱਟੋ ਰੂੜੀ ਦੀ ਖਾਦ 10 ਕਿਲੋ ਅਤੇ ਸਿੰਗਲ ਸੁਪਰ ਫਾਸਫੇਟ 500 ਗ੍ਰਾਮ ਬਿਜਾਈ ਸਮੇਂ ਟੋਇਆਂ ਵਿੱਚ ਪਾਓ
ਸਰਜੀ ਛੇ ਮੱਝਾ ਨੂੰ 80 ਤੋ 90 ਦਿਨ ਹੋ ਗਏ ਹਨ ਪਰ ਹੀਟ ਵਿਚ ਕੋਈ ਨਹੀਂ ਆਈ ਕੀ ਕਾਰਨ ਹੋ ਸਕਦਾ ਕੋਈ ਹੱਲ ਦਸੋ ?
(pb)
Punjab
ਤੁਸੀ ਓਹਨਾ ਨੂੰ Agrimin super ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Ovumin advance bolus ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਹੀਟ ਵਿਚ ਵੀ ਆ ਜਾਣਗੀਆਂ