Punjab
Search
ਝੋਨੇ ਦੀ ਪਨੀਰੀ ਨੂੰ ਯੂਰੀਆ ਕੀਨੇ ਦਿਨ ਦੀ ਨੂੰ ਪਾ ਸਕਦੇ ਹਾਂ ਤੇ ਕਿੰਨੀ ਮਾਤਰਾ ਵਿਚ ਤੇ ਇਕ ਵਾਰ ਯੂਰੀਆ ਦੇਣ ਬਾਅਦ ਦੋਬਾਰਾ ਵੀ ਜਰੂਰਤ ਹੈ ਯੂਰੀਆ ਪਾਉਣ ਦੀ ?
(pb)
Paneeri vich germination to 8-10 din bad urea pa skde ho and esdi dose @3 kg per kanal hai.
mushroom ?
(hn)
Maharashtra
खुम्ब की खेती अच्छे हवादार कमरे, शैड, बेसमैंट, गैरेज आदि में की जा सकती है पैडी स्ट्रॉ खुम्ब को बाहर शैड वाले स्थान पर उगाया जा सकता है भारत में तीन प्रकार के खुम्ब को उगाया जा सकता है बटन खुम्ब इस किस्म को पूरे विश्व में उगाया जाता है और पूरे वर्ष उगाया जा सकता है, सफेद बटन खुम्ब में उच्च मात्रा में प्रोटीन होता है इसका ताजा और डिब्बा बंद उपभोग किया जा सकता है इसकी औषधीय विशेषताएं हैं हिमाचल प्रदेश, उत्तर प्रदेश, पंजाब, हरियाणा, महाराष्ट्र, आंध्रा प्रदेष, तामिलनाडू और कर्नाटक मुख्य खुम्ब उगाने वाले राज्य हैं यू पी में खुम्ब को उगाने के लिए नवंबर से मार्च का महीना उपयुक्त होता है अच्छी वृद्धि के लिए इसे 22-25 डिगरी सेल्सियस तापमान की जरूरत होती है और खुम्ब निकलते समय इसे 14-18 डिगरी सेल्सियस तापमान की आवश्यकता होती है स्ट्रॉ खुम्ब यह पूरे विश्व में उगाई जाने वाली तीसरी सबसे प्रसिद्ध किस्म है इसे कपास के व्यर्थ मिश्रण के साथ पराली की छोटी मात्रा के ऊपर उगाया जाता है यह छोटे आकार की खुम्ब होती हैं जो कि कोण के आकार की होती हैं इसकी टोपी ऊपर से गहरे भूरे रंग की होती है भारत में इसकी तीन प्रजातियां हैं V. diplasia, V. volvacea and V. esculenta इन प्रजातियों के अलावा उत्तर प्रदेश में Volvariella volvacea की खेती की जाती है इसे “चाइनीज़” या “पैडी” खुम्ब के रूप में भी जाना जाता है इन्हें बड़े स्तर पर उष्णकटिबंधीय और उपउष्णकटिबंधीय क्षेत्रों में उगाया जाता है इन्हें 35 डिगरी सेल्सियस के तापमान पर उगाया जा सकता है इस किस्म की खुम्ब की खेती के लिए अप्रैल से सितंबर का समय उपयुक्त होता है ओइस्टर खुम्ब या ढींगरी खुम्ब यह सामान्य और खाने योग्य खुम्ब है इसका गुद्दा नर्म, मखमली बनावट और अच्छा स्वाद होता है यह प्रोटीन, फाइबर और विटामिन बी1 से बी 12 का उच्च स्त्रोत है इस किस्म की सभी प्रजातियां और किस्में खाने योग्य हैं सिर्फ P. olearius और P. nidiformis को छोड़कर, ये ज़हरीली होती हैं उड़ीसा, महाराष्ट्र, आंध्रा प्रदेश, मध्य प्रदेश, पश्चिमी बंगाल और उत्तर पूर्व के पहाड़ी क्षेत्र मुख्य राज्य हैं जो खुम्ब का उत्पादन करते हैं इस खुम्ब को उगाने का उपयुक्त समय अक्तूबर से मार्च तक का है यह 20-30 डिगरी सेल्सियस तापमान के साथ 80-85 प्रतिशत आर्द्रता को सहने योग्य है स्पान (बीज) की तैयारी सबस्ट्रेट की तैयारी सबस्ट्रेट की स्पॉनिंग फसल का प्रबंधन स्पान की तैयारी स्पान / खुम्ब के बीजों की तैयारी ये बाज़ार में उपलब्ध होते हैं इन्हें खेत में भी तैयार या उत्पादन किया जा सकता है ताजे तैयार किए हुए खुम्ब के बीज प्रयोग के लिए सबसे अच्छे होते हैं सबस्ट्रेट की तैयारी खुम्ब की खेती बडी़ मात्रा में खेत के व्यर्थ पदार्थ और अन्य सामग्री जैसे व्यर्थ कागज़, कपास का व्यर्थ पदार्थ, अनाज की पराली आदि पर की जा सकती है धान की पराली और गेहूं की पराली मुख्य तौर पर प्रयोग होने वाली सामग्री हैं जिनका प्रयोग सब्स्ट्रेट की तैयारी के लिए किया जाता है ओइस्टर को पॉलीथीन बैग में उगाया जाता है कार्बेनडाज़ि़म 7 ग्राम के साथ फॉरमालीन 125 मि.ली. को 100 लीटर पानी में मिलाकर डालें और एक मिश्रण तैयार करें ऊपर दिए गए मिश्रण में 20 किलो गेहूं की पराली डालें और इसे 18 घंटे के लिए रख दें 18 घंटों के बाद गेहूं की पराली को हटा दें और इसे एक सतह पर रखें और इसमें से अतिरिक्त पानी को निकाल दें गेहूं की पराली में 2 प्रतिशत बीज डालें और इस मिश्रण को 15x12 इंच के पॉलीथीन बैग में भरें पॉलीथीन बैग 2 मि.मी. अर्द्ध व्यास से छिद्रित हो हवा परिसंचरण के लिए पूरी सतह पर लगभग 4 सैं.मी. के छेद हों उसके बाद बैग को 80-85 प्रतिशत आर्द्रता वाले कमरे में शैल्फ पर रखें कमरे का तापमान 24-26 डिगरी सेल्सियस होना चाहिए बैगों को सुरक्षित जगह पर रखें और पानी के छिड़काव द्वारा इनमें नमी बनाए रखें पराली पर सफेद रंग की सूती माइसीलियम विकसित हो जाती है गेहूं की पराली अपना रंग बदलकर भूरे रंग की हो जाती है और आवाज करती है और सिकुड़ जाती है इस अवस्था में पॉलीथीन को काट कर निकाल दें पॉलीथीन में पराली सिकुड़ जाती है और बेलनाकार हो जाती है इन बेलनाकार पराली के आकार को शैल्फ पर लगाएं और इनमें पानी के छिड़काव द्वारा नमी बनाए रखें स्पॉनिंग के 18-20 दिन बाद पहली खुम्ब दिखनी शुरू हो जाती है एक सप्ताह के अंतराल पर दो से तीन खुम्ब दिखनी शुरू हो जायेंगी जब खुम्ब की टोपी मुड़ना शुरू हो जाये तो खुम्ब की तुड़ाई कर लें तुड़ाई के लिए तीखे चाकू का प्रयोग करें और इसे उंगलियों से मरोड़ कर भी तोड़ा जा सकता है इसे ताजा भी खाया जा सकता है या धूप में या मशीनी ड्रायर से सुखाकर इसका प्रयोग किया जा सकता है 45-60 दिनों के अंदर अंदर एक टन सूखी पराली से 500 किलो से ज्यादा ताजी खुम्ब प्राप्त की जा सकती है
Punjab
mushroom ki marketing or training ke liye sampark kre kmd group patiala cont.no.7087699653
Sir Buffalo da 25 din reh gya pishla than chhota pondi aa koi Hal dso sir injection hai ta oh ds dyo ?
(pb)
Punjab
Harinder ji tuci uss nu vitum-h injection lgwa skde ho, ehh tuci 5ml lgwao ate 2-2 dina de farak nal 5 injection lgwa skde ho, ya fir tuci vitum-h liquid 10-10ml swere sham ate metabolite powder di rojana 1 pudi rojana v de skde ho, iss nal v farak paa jawega.
seep me se moti kaise banaye ?
(hn)
Madhya Pradesh
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
khuchh jankari dijiye
Madhya Pradesh
Ok sir ji
y ji vazir jhona kiwe a dsyo paniri laun da sma haiga aje ?
(pb)
Punjab
Jagwinder ji is kisam di jankari tuhanu dealer kolo hi mil sakdi hai is kisam nu university sifarish nahi kardi.dhanwad
Super Napier grass and Jinjwa grass lgaouna safal hai ya nhi kyu k ah lambe tym lyi chalda hai ah gal tn bilkul thik pr kuj lok das rhe c k napier grass nu pashu ghat khande a...is bare sahi jankari deo g tn k mai hor v pashu palka nu isde fayde ya nukshan bare das ska..thank you ?
(pb)
Punjab
Devinder ji pashu naphier grass nu kha lainde han isde bare hor jankari de layi tuc R K Singh 9888413150 nal samprk kro.
Punjab
Thanks virender bhaji
sir jhone di Paneeri nu koii khas spray hove ya ds deo jo age jaa ke jhone lyii beneficial hove ?
(en)
Punjab
Naunihal ji jhone di paniri nu koi special spray nahi kiti jandi. jekar kise tat di kami aundi hai ta usde hisab nal spray kar sakde ho. dhanwad
list of PM kisan yojna ?
(en)
Punjab
Sir you can get this list from your co-operative society or from your village. For further details you can visit this website panchayat.http://www.pmkisan.gov.in/ Thank you.
rate of wheat in haldwani mandi ?
(en)
Punjab
Vivek MSP of wheat at Rs 1,840 per quintal. Thank you.
sir one month di pakmee makki 3396 pioneer di ho gyi aa ki asi hun gibbrelic acid hoshi di sapry kar sakda aa g please confirm g ?
(pb)
Punjab
Maan ji tuc hoshi di spray kar sakde ho. isdi matra 400ml nu 150 liter pani vich mila ke spray kar sakde ho.dhanwad
sir ji pig farming ke liye kon sa pig badiya hai ?
(en)
Pig ki aap Large White Yorkshire breed rakh skte hai, iski market mai Demand achi hai.
ਯਾਰਕ ਸ਼ਾਇਰ
sr tusi cow group je banwaeya he ta mera v no. add krleyo sr cow farming vich ?
(pb)
Punjab
Jyoti ji sade nal Whatsaap te juran lai tusi sada help line No. 9779977641 save kar sakde ho, Is te vi asi same same te Kheti ate Pashu palan nal jurri jankari kisana nal sajhi karde rehne ha ate jekar tuhada koi vi swal hai ta tusi Aap te hi aapna swal push sakde ho. Thankyou.
ਸਰ ਜੀ ਮਾਂਹ ਉੜਦ ਦੀ ਬਿਜਾਈ ਦਾ ਸਹੀ ਸਮਾਂ ਕਿਹੜਾ ਹੈ ਅਤੇ ਇਸ ਬਾਰੇ ਹੋਰ ਜਾਣਕਾਰੀ ਦੱਸੋ ਜੀ ?
(pb)
Maharashtra
ਉੜਦ :- ਸਾਉਣੀ ਦੀ ਫਸਲ ਲਈ ਬਿਜਾਈ ਦਾ ਸਹੀ ਸਮਾਂ ਜੂਨ ਦੇ ਆਖਰੀ ਹਫਤੇ ਤੋ ਜੁਲਾਈ ਦਾ ਪਹਿਲਾ ਹਫਤਾ ਹੈ ਗਰਮੀਆਂ ਵਿੱਚ ਖੇਤੀ ਕਰਨ ਲਈ ਇਸ ਦਾ ਸਹੀ ਸਮਾਂ ਮਾਰਚ ਤੋਂ ਅਪ੍ਰੈਲ ਮਹੀਨਾ ਹੈ ਅਰਧ ਪਹਾੜੀ ਖੇਤਰਾਂ ਲਈ ਇਸ ਦੀ ਬਿਜਾਈ 15 ਤੋਂ 25 ਜੁਲਾਈ ਤੱਕ ਕੀਤੀ ਜਾਂਦੀ ਹੈ ਮਾਂਹ :- ਇਹ ਸਾਉਣੀ ਰੁੱਤ ਦੀ ਫਸਲ ਹੈ, ਇਸਦੀ ਬਿਜਾਈ ਜੁਲਾਈ ਦੇ ਪਹਿਲੇ ਅਤੇ ਤੀਜੇ ਹਫ਼ਤੇ ਵਿੱਚ ਕੀਤੀ ਜਾਂਦੀ ਹੈ Mash 338: ਇਹ ਛੋਟੇ ਕੱਦ ਦੀ ਅਤੇ ਘੱਟ ਸਮਾਂ ਲੈਣ ਵਾਲੀ ਫਸਲ ਹੈ ਜੋ ਕਿ ਸਾਉਣੀ ਦੀ ਰੁੱਤ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 90 ਦਿਨਾਂ ਵਿੱਚ ਪੱਕ ਜਾਂਦੀ ਹੈ ਹਰੇਕ ਫਲੀ ਵਿੱਚ 6-7 ਦਾਣੇ ਹੁੰਦੇ ਹਨ ਇਹ ਕਿਸਮ ਚਿਤਕਬਰਾ ਵਿਸ਼ਾਣੂ ਰੋਗ ਅਤੇ ਪੱਤਿਆ ਦੇ ਧੱਬਿਆ ਦੀ ਬਿਮਾਰੀ ਨੂੰ ਸਹਿਣਸ਼ੀਲ ਹੈ ਇਸਦਾ ਔਸਤਨ ਝਾੜ 3.5 ਕੁਇੰਟਲ ਪ੍ਰਤੀ ਏਕੜ ਹੈ Mash 114: ਇਹ ਛੋਟੇ ਕੱਦ ਦੀ ਅਤੇ ਘੱਟ ਸਮਾਂ ਲੈਣ ਵਾਲੀ ਫਸਲ ਹੈ ਜੋ ਕਿ ਸਾਉਣੀ ਦੀ ਰੁੱਤ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 85 ਦਿਨਾਂ ਵਿੱਚ ਪੱਕਦੀ ਹੈ ਅਤੇ ਹਰੇਕ ਫਲੀ ਵਿੱਚ 6-7 ਦਾਣੇ ਹੁੰਦੇ ਹਨ ਇਸਦਾ ਔਸਤਨ ਝਾੜ 3.7 ਕੁਇੰਟਲ ਪ੍ਰਤੀ ਏਕੜ ਹੈ Mash 218: ਇਹ ਕਿਸਮ ਗਰਮੀ ਦੀ ਰੁੱਤ ਵਿੱਚ ਉਗਾਈ ਜਾਂਦੀ ਹੈ ਅਤੇ ਘੱਟ ਸਮੇ ਵਾਲੀ ਹੈ ਇਹ 76 ਦਿਨਾਂ ਵਿੱਚ ਪੱਕਦੀ ਹੈ ਇਸਦੇ ਦਾਣੇ ਮੋਟੇ ਤੇ ਕਾਲੇ ਹੁੰਦੇ ਹਨ ਤੇ ਹਰ ਫਲੀ ਵਿੱਚ 6 ਦਾਣੇ ਹੁੰਦੇ ਹਨ ਇਸਦਾ ਔਸਤਨ ਝਾੜ 4 ਕੁਇੰਟਲ ਪ੍ਰਤੀ ਏਕੜ ਹੈ Mash 414: : ਇਹ ਕਿਸਮ ਗਰਮੀ ਦੀ ਰੁੱਤ ਅਤੇ ਘੱਟ ਸਮਾਂ ਲੈਣ ਵਾਲੀ ਹੈ ਇਹ 73 ਦਿਨਾਂ ਵਿੱਚ ਪੱਕਦੀ ਹੈ ਦਾਣੇ ਮੋਟੇ , ਕਾਲੇ ਅਤੇ ਹਰੇਕ ਫਲੀ ਵਿੱਚ 6-7 ਦਾਣੇ ਹੁੰਦੇ ਹਨ ਇਸਦਾ ਝਾੜ 4.3 ਕੁਇੰਟਲ ਪ੍ਰਤੀ ਏਕੜ ਹੈ Mash 1008: ਇਹ ਕਿਸਮ ਗਰਮੀ ਰੁੱਤ ਦੀ ਫਸਲ ਹੈ ਅਤੇ 73 ਦਿਨਾਂ ਵਿੱਚ ਪੱਕਦੀ ਹੈ ਇਸ ਕਿਸਮ ਚਿਤਕਬਰਾ ਵਿਸ਼ਾਣੂ ਰੋਗ ਅਤੇ ਪੱਤਿਆ ਦੇ ਧੱਬਿਆ ਦੀ ਬਿਮਾਰੀ ਨੂੰ ਸਹਿਣਯੋਗ ਹੈ ਹਰੇਕ ਫਲੀ ਵਿੱਚ 6-7 ਦਾਣੇ ਹੁੰਦੇ ਹਨ ਇਸਦਾ ਝਾੜ 4.6 ਕੁਇੰਟਲ ਪ੍ਰਤੀ ਏਕੜ ਹੈ
sir pr115 de full detail daso g keinna time lainda hai ?
(pb)
Punjab
PR 115: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 125 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਲਈ ਵਧੀਆ ਹੁੰਦੇ ਹਨ ਇਸ ਦੀ ਔਸਤਨ ਪੈਦਾਵਾਰ 25 ਕੁਇੰਟਲ ਪ੍ਰਤੀ ਏਕੜ ਹੈ
kagzi nimbu de fal lagn lyi ki karna paina. 2 Saal da buta ?
(pb)
Punjab
Parminder ji isnu 3-4 saal bad fal lagna shuru hunda hai usto pehlan isnu fal nahi lagda.dhanwad
ਝੋਨੇ ਦੀ ਪਨੀਰੀ ਵਿੱਚ ਕੱਖ ਹੋਣ ਲਗ ਗਏ ਕਿਹੜੀ ਦਵਾਈ ਨਾਲ ਕੱਖ ਮਾਰਨ ਗਏ 8 ਦਿਨ ਦੀ ਹੋਗੀ ਪਨੀਰੀ ?
(pb)
Punjab
ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ
ਪਨੀਰੀ ਵਿੱਚ ਕੀ ਕੀ ਪਾਈਏ ਜਿਹੜੀ ਪੂਰੀ wadiya rahe ?
(pb)
Punjab
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
ਬੱਕਰੀ ਫਾਰਮ ਖੋਲ੍ਹਣ ਬਾਰੇ ਜਾਣਕਾਰੀ ਦਿੱਤੀ ਜਾਵੇ ਜੀ ?
(pb)
Punjab
ਜੇਕਰ ਤੁਸੀ ਬੱਕਰੀਆ ਫਾਰਮ ਬਣਾਉਣਾ ਹੈ ਤਾਂ ਬਹੁਤ ਵਧੀਆ ਸੋਚ ਹੈ ਜੀ ਤੁਸੀ ਬੀਟਲ ਨਸਲ ਰੱਖੋ ਇਹ ਦੁੱਧ ਤੇ ਮੀਟ ਦੋਨਾਂ ਲਈ ਫਾਇਦੇਮੰਦ ਹੈ ਬਾਕੀ ਜਿਵੇ ਤੁਸੀ ਇਸ ਕਿੱਤੇ ਵਿੱਚ ਆਜੋਗੇ ਉਸ ਹਿਸਾਬ ਨਾਲ ਤੁਹਾਡੇ ਲਿਂਕ ਬਣਣੇ ਸ਼ੁਰੂ ਹੋ ਜਾਣਗੇ ਬਾਕੀ ਮਾਰਕੀਟਿੰਗ ਇਸ ਗੱਲ ਤੇ ਨਿਰਭਰ ਹੈ ਕਿ ਤੁਹਾਡੇ ਲੋਕਾ ਨਾਲ ਲਿੰਕ ਕਿਵੇ ਦੇ ਹੈ ਇਸ ਦਾ ਦੁੱਧ ਗਾਂ ਦੇ ਰੇਟ ਦੇ ਬਰਾਬਰ ਵਿਕ ਜਾਂਦਾ ਹੈ ਤੇ ਬਾਕੀ ਜੇਕਰ ਫਾਰਮ ਹੋਵੇ ਤਾਂ ਬੱਚੇ ਵਗੈਰਾ ਵੀ ਸੇਲ ਹੋ ਜਾਂਦੇ ਹਨ ਕੁੱਲ ਮਿਲਾ ਕੇ ਜੇਕਰ ਮੋਟਾ ਜਿਹਾ ਹਿਸਾਬ ਲਗਾਉਣਾ ਹੋਵੇ ਤਾਂ ਇੱਕ ਬੱਕਰੀ ਤੋਂ ਸਾਲ ਵਿੱਚ ਲੱਗਭੱਗ 20000 ਤੱਕ ਕਮਾਈ ਹੋ ਜਾਂਦੀ ਹੈ ਬਾਕੀ ਇਹ ਵੀ ਸਲਾਹ ਹੈ ਤੁਸੀ ਇੱਕ ਵਾਰ ਆਪਣੇ ਨੇੜੇ ਤੋਂ ਟ੍ਰੇਨਿੰਗ ਜਰੂਰ ਲਵੋ ਤੇ ਸਫਲ ਬੱਕਰੀ ਪਾਲਕਾਂ ਦੇ ਫਾਰਮ ਜਰੂਰ ਦੇਖੋ ਇਸ ਤੋਂ ਇਲਾਵਾ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਜਗਰਾਜ਼ ਸਿੰਘ ਨਾਲ 9023441504 ਤੇ ਗੱਲ ਕਰ ਲਵੋ ਜੀਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ.
sir mujhe broiler farming ki jankari chahiye my no 8650394364 ?
(hn)
Haryana
Sabhi jankari phone per mil jayegi iske liye whatsapp per bat karo 9053842542
sir gawa di snf ght gyi dudh cho fat taa thik aundi hai pr snf bahut ght gyi ?
(pb)
Punjab
ਫੈਟ ਅਤੇ ਗਰੈਵਟੀ ਵਧਾਉਣ ਲਈ ਉਨ੍ਹਾਂ ਨੂੰ ਫੀਡ ਦੇ ਨਾਲ 1kg ਸਰੋੰ ਦੀ ਖੱਲ, 1kg ਵੜੇਵਿਆ ਦੀ ਖੱਲ ਸਵੇਰੇ ਸ਼ਾਮ ਦਿਉ 50 ਗ੍ਰਾਮ ਮਿਠਾਸੋਡਾ ਰੋਜਾਨਾ ਇਕ ਵਾਰ ਦਿਉ, ਇਸਦੇ ਨਾਲ ਤੁਸੀ Fatplus ਪਾਊਡਰ 50gm ਜਾਂ Fatmax ਪਾਊਡਰ 50gm ਦੇਣਾ ਸ਼ੁਰੂ ਕਰੋ.
ਝੋਨੇ ਦੀ ਸਿਧੀ ਬਜਾਈ ਲਈ ਕਹਿੜਾ ਬੀਜ ਚੰਗਾ ਰਹੁਗਾ ਜੀ ?
(pb)
Punjab
ਝੋਨੇ ਦੀ ਸਿਧੀ ਬਿਜਾਈ ਲਈ PR 115 ਜਾਂ PR 126 ਕਿਸਮਾਂ ਦੀ ਸਿਫਾਰਿਸ਼ ਕੀਤੀ ਜਾਂਦੀ ਹੈ ਜੀ
Punjab
1121
sir mere kol beetal goat hn ona da weight nahi vad raya koi Medicine dsso ?
(pb)
Sab ton pehla ohna de deworming check kro ki deworming sahi tareeke nal hoi hai ya nahi ate bukhar v check kro. usdi pet de keediyan vali Nilzam dvai nal deworming kro. usnu eh pilon to bad ghat ton ghat ik hafta liver tonic deo. rozana 15ml deo. jive liv 52, virbac. fir ik pouch aaunda HV strong indian herbal company di dvai aundi hai. eh 10-15 rupye da aunda, rozana ek chmmch khali pet deo, isnu kise v tareeke nal deo bas isde pet andr jana chahida, tuci eh deo eh theek hojegi. Tuci eh audio v sun skde ho.
sir ki banana di kheti punjab vich ho skdi hai ?
(pb)
Punjab
Gauravjit ji eh commercial level te punjab vich sifarish nahi kiti jandi.dhanwad
sir anar di kheti punjab vich ho skdi hai ?
(pb)
Punjab
Gauravjit ji punjab vich anar di kheti ho jandi hai. Isde layi bhagva kisam di bijai kar sakde ho.dhanwad
Punjab
ਵੀਰ ਜੀ ਮੇਰਾ ਵੀ ਐਹੋ ਸਵਾਲ ਆ..ਜੇ ਜਾਣਕਰੀ ਮਿਲੇ ਤਾ ਦੇਓ ਮੇਨੂ ਵੀ
insulin plant kitho milda ?
(pb)
Punjab
Gurbeer ji tuc insulin plant lain de layi surinder Nagra :- 9814305864 ji nal sampark kar sakde ho. dhanwad
sir koi multiple cropping model dso fruits da jehra punjab de vich use kita ja ske ?
(pb)
Punjab
Gauravjit ji tuc fruits de nal multiple cropping de bare jankari de layi nal diti photo dekh sakde ho.
moti ke kheti ke liye kya krna hota hai plz bataye ?
(en)
Rajasthan
AKHTER ji Moti ki kheti ke bare me puri jankari ke liye aap mere se 9711858258 samparak kare. Thank you.
Maharashtra
Sir can I also contact you please?
cr 212 ?
(pb)
Maharashtra
Cr 212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੱਕ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ
sir ganna ( sugarcane ) Hun lgaa skde a late ta nhi hoya 21-5-2019 ?
(en)
Punjab
ਪੰਜਾਬ ਵਿਚ ਗੰਨੇ ਨੂੰ ਬੀਜਣ ਦਾ ਸਮਾਂ ਸਤੰਬਰ ਤੋਂ ਅਕਤੂਬਰ ਅਤੇ ਫਰਵਰੀ ਤੋਂ ਮਾਰਚ ਮਹੀਨਾ ਹੁੰਦਾ ਹੈ ਗੰਨਾ ਆਮ ਤੌਰ ਤੇ ਪੱਕਣ ਲਈ ਇੱਕ ਸਾਲ ਦਾ ਸਮਾਂ ਲੈਂਦਾ ਹੈ
Uttar Pradesh
NAHI LATE NAHI LAGA SAKTE HAI
ਝੋਣੇ ਨੂੰ ਜੀਵਾਣੂ ਟੀਕਾ ਕਿਸ ਸਮੇ ਕਰਨਾ ਹੁੰਦਾ ਹੈ ?
(pb)
Punjab
ਰਣਜੀਤ ਜੀ ਤੁਸੀ ਬੀਜਾਂ ਨੂੰ ਜੀਵਾਣੂ ਟੀਕੇ ਨਾਲ ਸੋਧ ਕਰਕੇ ਬੀਜੋ ਧੰਨਵਾਦ
Putt k khet vich loun tou pehlan
Yr ehh jamun nu 15 saal ho gye kade kuj ni lagyea koi ilaj ehda ?
(en)
Punjab
Bhullar ji eh boote jekar kalam nal laya hai ta jekar isdi fal vali kalam tut jaye ta isnu fal nahi lagda boota dubara launa painda hai ji.
Veer eh agg nal sareya hovega, jehra rukh agg di lapet vich a jawe ohnu 2-3 Saal fall nahi lgda.
pig farming di koi book ?
(pb)
Punjab
ਸੂਰ ਪਾਲਣ ਦੀ ਕਿਤਾਬ ਤੁਹਾਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਤੋਂ ਮਿਲ ਜਾਵੇਗੀ, ਕਿਤਾਬ ਦਾ ਨਾਮ ਵਿਗਿਆਨਿਕ ਸੂਰ ਪਾਲਣ ਹੈ ਜੀ
thanks
ਅਸੀ ਆਂਵਲਾ ਲਾਇਆ ਸੀ 5 ਸਾਲ ਹੋ ਗਏ ਨੇ, ਉਸ ਨੂੰ ਫ਼ਲ ਨੀ ਲਗ ਰਿਹਾ ਕੋਈ ਪੱਕਾ ਹੱਲ ਦੱ ?
(pb)
Punjab
ਦਪਿੰਦਰ ਜੀ ਕਿਰਪਾ ਕਰਕੇ ਦੱਸੋ ਕੇ ਬੂਟਾ ਕਹਿੰਦੇ ਤਰੀਕੇ ਨਾਲ ਲਾਇਆ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
sir, ਅਸੀਂ ਸੀਗੀਨੇਟ ਦਾ 5050 ਬੀਜ ਕਿਵੇਂ ਪ੍ਰਾਪਤ ਕਰ ਸਕਦੇ ਹਾਂ ਕੋਈ ਨੰਬਰ ਦਿੱਤੇ ਜਾਵੇ ?
(pb)
Punjab
ਗੁਰਧਿਆਨ ਸਿੰਘ ਜੀ Signet buland 5050 ਦਾ ਸੀਡ ਲੈਣ ਲਈ ਤੁਸੀ Amit Sharma 8968333028 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
moti ki kheti kaise kare ?
(hn)
Rajasthan
Poonam Tomar ji Moti ki kheti ke bare me puri jankari ke liye aap mere se 9711858258 samparak kare. Thank you.
1718 ਬਾਸਮਤੀ ਦੀ ਪਨੀਰੀ ਕਦੋਂ ਬੀਜੀਏ ?
(pb)
Punjab
1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਦੇ ਦੂਜੇ ਪੰਦਰਵਾੜੇ ਵਿਚ ਬੀਜੋ ਇਸਦਾ ਮੰਡੀਕਰਨ ਸਰਕਾਰ ਵਲੋਂ ਹੀ ਕੀਤਾ ਜਾਂਦਾ ਹੈ ਜਿਸ ਬਾਰੇ ਹਾਲੇ ਕੁਛ ਵੀ ਕਿਹਾ ਨਹੀਂ ਜਾ ਸਕਦਾ ਧੰਨਵਾਦ
Sir basmati 1718 di jankari deo ki rate nal vik skdi hai eh te ki jhad hai ehda ?
(en)
Punjab
1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਦੇ ਦੂਜੇ ਪੰਦਰਵਾੜੇ ਵਿਚ ਬੀਜੋ ਇਸਦਾ ਮੰਡੀਕਰਨ ਸਰਕਾਰ ਵਲੋਂ ਹੀ ਕੀਤਾ ਜਾਂਦਾ ਹੈ ਜਿਸ ਬਾਰੇ ਹਾਲੇ ਕੁਛ ਵੀ ਕਿਹਾ ਨਹੀਂ ਜਾ ਸਕਦਾ ਧੰਨਵਾਦ
Sir ehh banana nu lagye hoye 2- 3 saal ho gye na ehdii koi bhutii growth Te iss baar ehh thode ja fruit lagyea ohh v kuj khass ni plz ehh plant lye koi recommended doze ja dvai ?
(en)
Maharashtra
Bhullar ji tuc isnu 8-10 killo vermi compost pao isde nal boote nu sare tat mil jange ate isnu fal v vadia lagna shuru ho jayega.dhanwad
Veer ehnu 12 month daily Pani Deo, Agle Saal to fruit jrur lgega.
pussa 1718 di puri jankari ?
(pb)
Punjab
1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਦੇ ਦੂਜੇ ਪੰਦਰਵਾੜੇ ਵਿਚ ਬੀਜੋ ਧੰਨਵਾਦ
sir pig ke bache ko glucose de sakte ji ?
(en)
Gagandeep ji yes pig ke bache ko glucose bhi de sakte hai or ors ka ghol bhi de sakte hai ji.
what is the wholesale rate of cow and bull ?
(en)
Punjab
The rate of cow and bull Depend of its Breed, Age and Milk. Thankyou.
Uttar Pradesh
HAMARE YAHA FREE ME MILTE HAI
pest management in cereals ?
(en)
Punjab
Soni ji please tell us which cereal crop insects you want to know so that we can provide you proper information. Thank you
Sat shri akaal ji, Eh Surajmukhi de podhe nu kis tat di kami hai ji ?
(en)
Punjab
Shamanpreet ji eh zinc ate nitrogen tat di kam de nal patte eda hunde han kirpa karke daso ke tuc isnu kehdi kehdi khaad payi hai ta jo tuhanu is bare poori jankari diti ja sake.dhanwad
ਅਰਹਰ ਕਿੰਨੇ ਦਿਨ ਬਾਅਦ ਨਿਕਲ ਆਉਦੀ ਹੈ ?
(pb)
Punjab
ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਛੋ ਕੇ ਤੁਸੀ ਇਸਦੇ ਪੱਕਣ ਦਾ ਸਮਾਂ ਲੈਣ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਆਮ ਤੌਰ ਤੇ ਇਹ 135 -145 ਦਿਨ ਦਾ ਸਮਾਂ ਲੈਂਦੀ ਹੈ ਧੰਨਵਾਦ
kya app bta sakte hai ki Bathinda me pig farming or goat farming training kab lg rhi hai ?
(pb)
Punjab
Preet ji abhi uski koe final date jari nahi hue hai ji. aap waha par jakar apna name likhwaye. jab training shuru hogi to kvk se apko call aa jayegi ji.
sir, malang 1MBF 1540 pldb nabha 200618..4193, eh da Result ki hai, puri detail deo ji ?
(pb)
Punjab
Mangat ji kirpa krke isde semen straw di photo bejoo ji jiss nu dekh ke tuhanu sahi jankari diti jaa ske.
sir mujhe koi Bata sakta hai ki pusa basmati 1509 ki buaai karne ke pahle khet ko kaise taiyar Kare please madad kariye ?
(hn)
Punjab
शुष्क खेतों को अच्छा बनाने, नदीन रहित और सेहतमंद वृद्धि के लिए ग्लाफोसेट डालनी चाहिए गेहूं की कटाई के बाद ज़मीन पर हरी खाद के तौर पर मई के पहले सप्ताह ढैंचा (बीज दर 20 किलोग्राम प्रति एकड़), या सन (बीज दर 20 किलोग्राम प्रति एकड़) या लोबीया (बीज दर 12 किलोग्राम प्रति एकड़) की बिजाई करनी चाहिए जब फसल 6 से 8 सप्ताह की हो जाए तो इसे खेत में कद्दू करने से एक दिन खेत में ही जोत देना चाहिए इस तरह प्रति एकड़ 25 किलो नाइट्रोजन खाद की बचत होती है भूमि को समतल करने के लिए लेज़र लेवलर का प्रयोग किया जाता है इसके बाद खेत में पानी खड़ा कर दें ताकि भूमि के अंदर ऊंचे नीचे स्थानों की पहचान हो सके इस तरह पानी के रसाव के कारण पानी की होने वाले बर्बादी को कम किया जा सके
Uttar Pradesh
thank you so much dear sir
sir CALTERM CALBHIM kya hai ass ko ਪਾਉਦ pauna hai ja na ji je kaya kam karta hai ?
(pb)
Punjab
Buta benipal ji kripa karke isdi photo bhejo ja isde salt da nam daso ta jo tuhanu is bare poori jankari diti ja sake.dhanwad
Sir narma laya se BG653 vich murk bhot ho gai ?
(pb)
Punjab
ਪੌਦਿਆਂ ਵਿੱਚਕਾਰ ਜ਼ਿਆਦਾ ਫਾਸਲਾ ਹੋਣ ਕਾਰਨ ਫਸਲ ਤੇ ਨਦੀਨਾਂ ਦਾ ਗੰਭੀਰ ਹਮਲਾ ਹੁੰਦਾ ਹੈ ਚੰਗੀ ਪੈਦਾਵਾਰ ਲਈ ਫਸਲ ਦੀ ਬੀਜਾਈ ਤੋਂ ਬਾਅਦ 50-60 ਦਿਨਾਂ ਤੱਕ ਫਸਲ ਦਾ ਨਦੀਨ-ਰਹਿਤ ਹੋਣਾ ਜ਼ਰੂਰੀ ਹੈ, ਨਹੀਂ ਤਾਂ ਫਸਲ ਦੀ ਪੈਦਾਵਾਰ ਵਿਚ 60-80% ਘੱਟ ਸਕਦੀ ਹੈ ਨਦੀਨਾਂ ਦੀ ਅਸਰਦਾਰ ਰੋਕਥਾਮ ਲਈ ਹੱਥੀਂ, ਮਸ਼ੀਨੀ ਅਤੇ ਰਸਾਇਣਕ ਢੰਗਾਂ ਦੇ ਸੁਮੇਲ ਦਾ ਉਪਯੋਗ ਜ਼ਰੂਰੀ ਹੈ ਬਿਜਾਈ ਤੋਂ 5-6 ਹਫਤੇ ਬਾਅਦ ਜਾਂ ਪਹਿਲੀ ਸਿੰਚਾਈ ਕਰਨ ਤੋਂ ਪਹਿਲਾਂ ਹੱਥੀਂ ਗੋਡੀ ਕਰੋ ਬਾਕੀ ਗੋਡੀਆਂ ਹਰੇਕ ਸਿੰਚਾਈ ਤੋਂ ਬਾਅਦ ਕਰਨੀਆਂ ਚਾਹੀਦੀਆਂ ਹਨ ਨਰਮੇ ਦੇ ਖੇਤਾਂ ਦੇ ਆਲੇ-ਦੁਆਲੇ ਗਾਜਰ-ਬੂਟੀ ਪੈਦਾ ਨਾ ਹੋਣ ਦਿਓ, ਕਿਉਂਕਿ ਇਸ ਨਾਲ ਮਿਲੀ ਬੱਗ ਦੇ ਹਮਲੇ ਦਾ ਖਤਰਾ ਵੱਧ ਜਾਂਦਾ ਹੈ ਬਿਜਾਈ ਤੋਂ ਬਾਅਦ ਨਦੀਨਾਂ ਦੇ ਪੈਦਾ ਹੋਣ ਤੋਂ ਪਹਿਲਾਂ ਹੀ ਪੈਂਡੀਮਿਥਾਲਿਨ 25-33 ਮਿ.ਲੀ. ਪ੍ਰਤੀ 10 ਲੀਟਰ ਪਾਣੀ ਦੀ ਸਪਰੇਅ ਕਰੋ ਬਿਜਾਈ ਤੋਂ 6-8 ਹਫਤੇ ਬਾਅਦ ਜਦੋਂ ਪੌਦਿਆਂ ਦਾ ਕੱਦ 40-45 ਸੈਂ.ਮੀ. ਹੋਵੇ ਤਾਂ ਪੈਰਾਕੁਐਟ (ਗਰਾਮੋਕਸੋਨ) 24% ਡਬਲਿਊ ਐੱਸ ਸੀ 500 ਮਿ.ਲੀ. ਪ੍ਰਤੀ ਏਕੜ ਜਾਂ ਗਲਾਈਫੋਸੇਟ 1 ਲੀਟਰ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰੋ ਨਦੀਨ-ਨਾਸ਼ਕ 2,4-ਡੀ ਤੋਂ ਨਰਮਾ ਦੀ ਫਸਲ ਕਾਫੀ ਸੰਵੇਦਨਸ਼ੀਲ ਹੁੰਦੀ ਹੈ ਭਾਵੇਂ ਇਸ ਨਦੀਨਨਾਸ਼ਕ ਦੀ ਸਪਰੇਅ ਨਾਲ ਲਗਦੇ ਖੇਤ ਵਿਚ ਕੀਤੀ ਜਾਵੇ, ਤਾਂ ਵੀ ਇਸ ਦੇ ਕਣ ਉੱਡ ਕੇ ਨਰਮਾ ਦੀ ਫਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਾ ਸਕਦੇ ਹਨ ਨਦੀਨ-ਨਾਸ਼ਕ ਦੀ ਸਪਰੇਅ ਸਵੇਰ ਜਾਂ ਸ਼ਾਮ ਦੇ ਸਮੇਂ ਹੀ ਕਰਨੀ ਚਾਹੀਦੀ ਹੈ
sir mirchi de butya nu fal ghat aa reha nale suk rhe a nle patte kathe hoyi jande aa thoothi di trh hoyi jnde a ki kriye ?
(en)
Punjab
Thoothi rog di roktham de lyi tata di tata mida ja nagarjuna di crop mida@40-60ml nu 150 ltr pani de nal mila ke prati acre te spray kro
मुझे मोती की खेती करने के लिए जानकारी चाहिए . कितनी investment करनी होगी ?
(en)
Punjab
सूर्यवंशी जी मोती की खेती के बारे में पूरी जानकारी के लिए आप मेरे से 9711858258 पर संपर्क करें, धन्यवाद
sir ji answer dso ji please ?
(en)
Punjab
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Punjab
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Punjab
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
vachhi(cow) over heat cha aw 2 bar repeat kar chukki aw hun v over heat cha aw 2 din ton tara kar rahi aw ?
(pb)
ਤੁਸੀ 250 ਗ੍ਰਾਮ ਜੋੰ-ਖਾਰ, 250 ਗ੍ਰਾਮ ਕਲਮੀਸ਼ੋਰਾ, 250 ਗ੍ਰਾਮ ਮਿਠਾਸੋਡਾ ਤੇ 250 ਗ੍ਰਾਮ ਫੜਕੜੀ ਲਉ ਤੇ ਖਿਲ ਕਰੋ ਫਿਰ ਸਾਰਾ ਸਾਮਾਨ ਰਗੜ ਕੇ ਪੋਡਰ ਬਣਾਉ ਤੇ ਮਿਕਸ ਕਰਕੇ 50gm ਰੋਜਾਨਾ ਖਾਲੀ ਪੇਟ ਦਿਉ ਜੀ ਇਸ ਨਾਲ ਜਲਦੀ ਠੀਕ ਹੋ ਜਾਵੇਗੀ ਅਤੇ ਉਸ ਨੂੰ Pregstay gold ਪਾਊਡਰ 25-25 ਗ੍ਰਾਮ ਸਵੇਰੇ ਸ਼ਾਮ ਦਿਓ ਇਹ ਤੁਸੀ 20 ਦਿਨ ਤਕ ਦਿੰਦੇ ਰਹੋ ਇਸ ਨਾਲ ਫਰਕ ਪੈ ਜਾਵੇਗਾ .
ਸ਼ੂਗਰ ਦੇ ਰੋਗੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ ਜੀ ਆਪ ਜੀ ਦੀ ਬਹੁਤ ਮਿਹਰਬਾਨੀ ਹੋਵੇਗੀ।
(pb)
Punjab
ਸਵਰਾਜ ਸਿੰਘ ਜੀ ਇਸ ਸਬੰਧੀ ਪੂਰੀ ਜਾਣਕਾਰੀ ਲਈ ਤੁਸੀ surinder Nagra 9814305864 ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
ਇਹ ਨਸਲ ਕਿਹੜੀ ਹੈ ?
(pb)
ਇਹ ਬੀਟਲ ਨਸਲ ਹੈ ਜੀ
..?
(hn)
Punjab
Karmvir ji kripya aap audio dubara bheje aapke dwara bheji gayi audio upload nahi hui hai.dhanywad
Punjab
han ji
sir jantar beeje nu 12 din hoge growth ni hoi jada ikk paani laya c beejn to jde hi baad ch Nd sundi di spray kehri kri jave te paani kd laya jave Hun Nd growth lyi ki payie thnku reply plz ?
(en)
Punjab
ਸੁਖੀ ਜੀ ਬਿਜਾਈ ਸਮੇ ਫਸਲ ਵਿੱਚ 12 ਕਿਲੋ ਫਾਸਫੋਰਸ ਤੱਤ ( 75 ਕਿਲੋ ਸੁਪਰਫਾਸਫੇਟ) ਪ੍ਰਤੀ ਏਕੜ ਪਾ ਦੇਣੀ ਚਾਹੀਦੀ ਹੈ ਜੇਕਰ ਫਾਸਫੋਰਸ ਦਾ ਪਹਿਲਾ ਉਚਿਤ ਪ੍ਰਯੋਗ ਕੀਤਾ ਜਾ ਚੁੱਕਿਆ ਹੋਵੇ ਤਾਂ ਜੰਤਰ ਦੀ ਫਸਲ ਲਈ ਫਾਸਫੋਰਸ ਦੀ ਲੋੜ ਨਹੀ ਹੈ ਅਤੇ ਕਿਰਪਾ ਕਰਕੇ ਦੱਸੋ ਕੇ ਤੁਸੀ ਕਿਹੜੀ ਸੁੰਡੀ ਦਾ ਹਮਲਾ ਹੈ ਤਾ ਜੋ ਤੁਹਾਨੂੰ ਇਸਦੇ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ
ਗੁਆਰੇ ਦਾ ਵੱਧ ਝਾੜ ਵਾਲਾ ਬੀਜ ਦੱਸੋ ?
(pb)
Punjab
ਗੁਰਮੇਜ ਜੀ ਤੁਸੀ ਕਿਸਮਾਂ ਜਿਵੇ Guara 80: ਇਸ ਕਿਸਮ ਦੀ ਖੇਤੀ ਪੂਰੇ ਰਾਜ ਵਿਚ ਕੀਤੀ ਜਾ ਸਕਦੀ ਹੈ ਇਹ ਪੱਤਿਆਂ ਉਤੇ ਧੱਬੇ ਪੈਣ ਅਤੇ ਡੰਡਲ ਟੁੱਟਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ I ਇਸ ਦੇ ਬੀਜ ਗੋਲ ਚਪਟੇ ਆਕਾਰ ਅਤੇ ਸਲੇਟੀ ਰੰਗ ਦੇ ਹੁੰਦੇ ਹਨ I ਇਹ ਦੇਰ ਨਾਲ ਪੱਕਣ ਵਾਲੀ ਕਿਸਮ ਹੈ I ਇਸ ਦੀ ਪ੍ਰਤੀ ਏਕੜ ਪੈਦਾਵਾਰ 8 ਕੁਇੰਟਲ ਤੱਕ ਹੋ ਜਾਂਦੀ ਹੈ IHG 365: ਇਹ ਛੇਤੀ ਤਿਆਰ ਹੋਣ ਵਾਲੀ ਕਿਸਮ ਹੈ I ਇਹ 105 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ I ਇਸ ਦੀ ਔਸਤਨ ਪੈਦਾਵਾਰ 5.5 ਕੁਇੰਟਲ ਪ੍ਰਤੀ ਏਕੜ ਤੱਕ ਹੋ ਜਾਂਦੀ ਹੈ IAgeta Guara 112: ਇਸ ਦੇ ਪੌਦਿਆਂ ਦੀ ਉਚਾਈ 1 ਤੋਂ 1.5 ਮੀਟਰ ਤੱਕ ਹੁੰਦੀ ਹੈ I ਇਸ ਔਸਤਨ ਪੈਦਾਵਾਰ 8 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ I
ਸਰ ਕਣਕ ਵਿੱਚ ਯੁਰੀਏ ਦੀ ਮਾਤਰਾ ਪਤਾ ਕਰਨੀ ਹੈ ਕਿਸ ਜਗਾ ਤੇ ਲੇਬੋਟਰੀ ਹੈ ਜਰੂਰ ਦੱਸੋ ?
(pb)
Punjab
Gehu mein urea test ke liye aap Krishi vigayn kender Bathinda mein ja ke test krva skte ho g..
ਧੰਨਵਾਦ ਸਰ
Baluana mein free mein check krta Han
ਸਰ ਕੋਈ ਕੰਨਟੈਕਟ ਨੰ ਹੈ ਤਾ ਦੱਸੋ ਧੰਨਵਾਦ,
emu kaha se le ?
(hn)
Punjab
Sanjay Kumawat ji Emu Chicks lene ke liye aap Hardeep Singh 9781589637 ja fir Gill Farm 9501832099 pe samparak kar sakte hai.
Punjab
Emu farming safal nahi a. Iski jagah aap pig, goat or dairy farming kre. Meri yeh salah hai. Emu farming mein froud bahut a, na iske egg sale hote hai or na hi chicken.
Rajasthan
thanks sir