Punjab
Search
rice di nursery vich chelated zinc use kr skde aan ja nahi. ate kinni dose use krni aa for soil application and foliar application ?
(en)
chelated zinc di spray kiti jandi hai isdi matra 200gm nu 150 litre pani vich mila ke prati acre de hisab nal spray kar sakde ho.dhanwad
sir dhaniye di kheti kehde mahine ch vadhia hougi, kinna quintal niklda ik kille cho te kinni tudayi hundi hai ik kille cho sari detail dsso ?
(pb)
Punjab
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ ਕਤਾਰ ਤੋਂ ਕਤਾਰ ਦਾ ਫਾਸਲਾ 30 ਸੈ:ਮੀ: ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 15 ਸੈ:ਮੀ: ਰੱਖੋ ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਜਿਆਦਾ ਨਹੀ ਹੋਣੀ ਚਾਹੀਦੀ ਇਸਦੀ ਬਿਜਾਈ ਲਈ ਪੋਰਾ ਢੰਗ ਵਰਤਿਆ ਜਾਂਦਾ ਹੈ Local: ਇਸ ਕਿਸਮ ਦੇ ਪੌਦੇ ਦੀ ਔਸਤ ਉੱਚਾਈ 60 ਸੈਂਟੀਮੀਟਰ ਹੁੰਦੀ ਹੈ ਇਸ ਦੇ ਫੁੱਲਾਂ ਦਾ ਰੰਗ ਚਿੱਟਾ ਅਤੇ ਫੱਲ ਦਾ ਰੰਗ ਹਲਕੇ ਹਰੇ ਤੋਂ ਪੀਲਾ ਹੁੰਦਾ ਹੈ ਇਹ ਕਿਸਮ 175 ਤੋਂ 180 ਦਿਨਾਂ ਦਰਮਿਆਨ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦਾ ਔਸਤਨ ਝਾੜ 3.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Sugandh: ਇਸ ਕਿਸਮ ਦੇ ਪੱਤਿਆਂ ਦਾ ਆਕਾਰ ਛੋਟਾ ਅਤੇ ਖ਼ੁਸ਼ਬੋਈ (ਸੁਗੰਧ) ਬੜੀ ਤੇਜ਼ ਹੁੰਦੀ ਹੈ ਇਸ ਦਾ ਪੱਤਾ ਚਾਰ ਪੰਖੜੀਆਂ ਦੇ ਅਕਾਰ ਵਾਲਾ ਹੁੰਦਾ ਹੈ ਹਰੇ ਪੱਤਿਆਂ ਦੇ ਰੂਪ ਵਿਚ ਇਸ ਦਾ ਔਸਤਨ ਝਾੜ 150 ਕੁਇੰਟਲ ਅਤੇ 3.5 ਕੁਇੰਟਲ ਪ੍ਰਤੀ ਏਕੜ ਝਾੜ ਬੀਜ ਦਾ ਹੋ ਜਾਂਦਾ ਹੈ
hun beej sakde a dhnia?
mera khet ji hai wo khando me hai kahi ek acre kahi adha kahi pouna acre aise or mukhya tor pe dhaan ki kheti aas pass ke khet wale kheti karte hai par mai kuchh or karna chahta hu kya ye sambhawna hai Ha to konsi karu ?
(hn)
Punjab
Chandradekhar ji aap aleovera ki kheti kar sakte hai iske ilava aap phoolon ki kheti kar sakte hai.dhanywad
सर सवाल पूछे 2 दिन हो गए और जवाब क्यों नहीं देते जल्दी ?
(hn)
Punjab
आपके सभी सवालो का जवाब दिया जा चुका है आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
ਬੈਂਗਣ ਦੀ ਖੇਤੀ ਦੀ ਫੋਟੋ ਭੇਜੋ ਇਸਨੂੰ ਲਾਉਣ ਦੀ ਵਿਧੀ ?
(pb)
Punjab
ਬੈਂਗਣ ਦੀ ਫਸਲ ਸਖਤ ਹੋਣ ਕਾਰਨ ਇਸ ਨੂੰ ਵੱਖ ਵੱਖ ਤਰ੍ਹਾਂ ਦੀਆਂ ਮਿੱਟੀਆਂ ਵਿੱਚ ਉਗਾਇਆ ਜਾ ਸਕਦਾ ਹੈ ਇਹ ਇੱਕ ਲੰਬੇ ਸਮੇਂ ਦੀ ਫਸਲ ਹੈ, ਇਸ ਲਈ ਵਧੀਆ ਨਿਕਾਸ ਵਾਲੀ ਉਪਜਾਊ ਰੇਤਲੀ ਦੋਮਟ ਮਿੱਟੀ ਉਚਿੱਤ ਹੁੰਦੀ ਹੈ ਅਤੇ ਵਧੀਆ ਝਾੜ ਦਿੰਦੀ ਹੈ ਅਗੇਤੀ ਫਸਲ ਲਈ ਹਲਕੀ ਮਿੱਟੀ ਅਤੇ ਵੱਧ ਝਾੜ ਲਈ ਚੀਕਣੀ ਅਤੇ ਨਮੀਂ ਜਾਂ ਗਾਰੇ ਵਾਲੀ ਮਿੱਟੀ ਉੱਚਿਤ ਹੁੰਦੀ ਹੈ ਫਸਲ ਦੇ ਵਾਧੇ ਲਈ 5.5-6.6 pH ਹੋਣੀ ਚਾਹੀਦੀ ਹੈ Punjab Bahar: ਇਸ ਕਿਸਮ ਦੇ ਪੌਦੇ ਦੀ ਲੰਬਾਈ 93 ਸੈ.ਮੀ. ਹੁੰਦੀ ਹੈ ਇਸਦੇ ਫਲ ਗੋਲ, ਗੂੜੇ ਜਾਮਣੀ ਰੰਗ ਦੇ ਅਤੇ ਘੱਟ ਬੀਜਾਂ ਵਾਲੇ ਹੁੰਦੇ ਹਨ ਇਸ ਦਾ ਔਸਤਨ ਝਾੜ 190 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab No 8: ਇਹ ਕਿਸਮ ਦਰਮਿਆਨੇ ਕੱਦ ਦੀ ਹੁੰਦੀ ਹੈ ਇਸਦੇ ਫ਼ਲ ਦਰਮਿਆਨੇ ਆਕਾਰ ਦੇ, ਗੋਲ ਅਤੇ ਹਲਕੇ ਜਾਮਣੀ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 130 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Jamuni GOI (S 16): ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਤਿਆਰ ਕੀਤੀ ਗਈ ਹੈ ਅਤੇ ਇਸ ਦੇ ਫ਼ਲ ਲੰਬੇ ਅਤੇ ਜਾਮਣੀ ਰੰਗ ਦੇ ਹੁੰਦੇ ਹਨ Punjab Barsati: ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਬਣਾਈ ਗਈ ਹੈ ਅਤੇ ਇਹ ਕਿਸਮ ਫਲ ਦੇ ਗੜੂੰਏ ਨੂੰ ਸਹਾਰਨਯੋਗ ਹੈ ਇਸ ਦੇ ਫ਼ਲ ਦਰਮਿਆਨੇ ਆਕਾਰ ਦੇ, ਲੰਬੇ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Neelam: ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਬਣਾਈ ਗਈ ਹੈ ਅਤੇ ਇਸ ਦੇ ਫ਼ਲ ਲੰਬੇ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Punjab Sadabahar: ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਬਣਾਈ ਗਈ ਹੈ ਅਤੇ ਇਸ ਦੇ ਫ਼ਲ ਲੰਬੇ ਅਤੇ ਕਾਲੇ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 130 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਬੈਂਗਣ ਦੇ ਬੀਜ 3 ਮੀ.ਲੰਬੇ, 1 ਮੀ.ਚੌੜੇ ਅਤੇ 15 ਸੈ.ਮੀ. ਉੱਚੇ ਬੈੱਡਾਂ ਤੇ ਬੀਜੇ ਜਾਂਦੇ ਹਨ ਪਹਿਲਾਂ ਬੈੱਡਾਂ ਵਿੱਚ ਵਧੀਆ ਰੂੜੀ ਦੀ ਖਾਦ ਪਾਓ ਫਿਰ ਬਿਜਾਈ ਤੋਂ ਦੋ ਦਿਨ ਪਹਿਲਾਂ ਕਪਤਾਨ ਦਾ ਘੋਲ ਪਾਓ ਤਾਂ ਜੋ ਨਰਸਰੀ ਬੈੱਡਾਂ ਵਿਚਲੇ ਪੌਦਿਆਂ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕੇ ਫਿਰ 5 ਸੈ.ਮੀ. ਦੇ ਫਾਸਲੇ ਤੇ ਬਿਜਾਈ ਕਰ ਕੇ ਬੈੱਡਾਂ ਨੂੰ ਗਲ਼ੀ ਹੋਈ ਖਾਦ ਜਾਂ ਸੁੱਕੇ ਪੱਤਿਆਂ ਨਾਲ ਢੱਕ ਦਿੱਤਾ ਜਾਂਦਾ ਹੈ ਹਲਕੀ ਸਿੰਚਾਈ ਕਰੋ ਪੌਦਿਆਂ ਦੇ ਪੁੰਗਰਣ ਤੱਕ ਬੈੱਡਾਂ ਨੂੰ ਕਾਲੇ ਰੰਗ ਦੀ ਪੋਲੀਥੀਨ ਸ਼ੀਟ ਜਾਂ ਪਰਾਲੀ ਨਾਲ ਢੱਕ ਦਿਓ ਤੰਦਰੁਸਤ ਪੌਦੇ ਜਿਨ੍ਹਾਂ ਦੇ 3-4 ਪੱਤੇ ਨਿਕਲੇ ਹੋਣ ਅਤੇ ਕੱਦ 12-15 ਸੈ.ਮੀ. ਹੋਵੇ, ਖੇਤ ਵਿੱਚ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਖੇਤ ਵਿੱਚ ਪਨੀਰੀ ਸ਼ਾਮ ਦੇ ਸਮੇਂ ਹੀ ਲਗਾਓ ਅਤੇ ਪਨੀਰੀ ਲਗਾਉਣ ਤੋਂ ਬਾਅਦ ਹਲਕੀ ਸਿੰਚਾਈ ਕਰੋ ਰੋਪਣ ਕਰਨ ਤੋਂ ਪਹਿਲਾਂ ਖੇਤ ਨੂੰ ਵਧੀਆ ਤਰੀਕੇ ਨਾਲ 4-5 ਵਾਰ ਵਾਹੋ ਅਤੇ ਪੱਧਰਾ ਕਰੋ ਫਿਰ ਖੇਤ ਵਿੱਚ ਲੋੜ ਮੁਤਾਬਿਕ ਆਕਾਰ ਦੇ ਬੈੱਡ ਬਣਾਓ ਪਹਿਲੀ ਫਸਲ ਲਈ ਅਕਤੂਬਰ ਵਿੱਚ ਪਨੀਰੀ ਬੀਜੋ ਤਾਂ ਜੋ ਨਵੰਬਰ ਤੱਕ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ ਦੂਜੀ ਫਸਲ ਲਈ ਨਵੰਬਰ ਵਿੱਚ ਪਨੀਰੀ ਬੀਜੋ ਤਾਂ ਜੋ ਫਰਵਰੀ ਦੇ ਪਹਿਲੇ ਪੰਦਰਵਾੜੇ ਤੱਕ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ ਤੀਜੀ ਫਸਲ ਲਈ ਫਰਵਰੀ-ਮਾਰਚ ਵਿੱਚ ਪਨੀਰੀ ਬੀਜੋ ਤਾਂ ਜੋ ਅਪ੍ਰੈਲ ਦੇ ਅਖੀਰ ਤੋਂ ਪਹਿਲਾਂ ਹੀ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ ਚੌਥੀ ਫਸਲ ਲਈ ਜੁਲਾਈ ਵਿੱਚ ਪਨੀਰੀ ਬੀਜੋ ਤਾਂ ਜੋ ਅਗਸਤ ਤੱਕ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ ਫਾਸਲਾ ਫਸਲ ਦੀ ਕਿਸਮ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਨਿਰਭਰ ਕਰਦਾ ਹੈ ਕਤਾਰਾਂ ਵਿੱਚ 60 ਸੈ.ਮੀ. ਅਤੇ ਪੌਦਿਆਂ ਵਿੱਚ 35-40 ਸੈ.ਮੀ. ਦਾ ਫਾਸਲਾ ਰੱਖੋ ਨਰਸਰੀ ਵਿੱਚ ਬੀਜਾਂ ਨੂੰ 1 ਸੈ.ਮੀ. ਡੂੰਘਾਈ ਵਿੱਚ ਬੀਜੋ ਅਤੇ ਮਿੱਟੀ ਨਾਲ ਢੱਕ ਦਿਓ ਖੇਤ ਵਿੱਚ ਪਨੀਰੀ ਲਗਾ ਕੇ ਇਸਦੀ ਬਿਜਾਈ ਕੀਤੀ ਜਾਂਦੀ ਹੈ ਇੱਕ ਏਕੜ ਖੇਤ ਦੀ ਪਨੀਰੀ ਤਿਆਰ ਕਰਨ ਲਈ 300-400 ਗ੍ਰਾਮ ਬੀਜਾਂ ਦੀ ਵਰਤੋਂ ਕਰੋ ਅਖੀਰ ਵਾਰ ਖੇਤ ਨੂੰ ਵਾਹੁਣ ਵੇਲੇ ਰੂੜੀ ਦੀ ਖਾਦ 10 ਟਨ ਪ੍ਰਤੀ ਏਕੜ ਮਿੱਟੀ ਵਿੱਚ ਮਿਲਾਉ ਨਾਇਟ੍ਰੋਜਨ 25 ਕਿਲੋ (55 ਕਿਲੋ ਯੂਰੀਆ), ਫਾਸਫੋਰਸ 25 ਕਿਲੋ (155 ਕਿਲੋ ਸਿੰਗਲ ਸੁਪਰ ਫਾਸਫੇਟ) ਅਤੇ ਪੋਟਾਸ਼ 12 ਕਿਲੋ (20 ਕਿਲੋ ਮਿਊਰੇਟ ਆੱਫ ਪੋਟਾਸ਼ੀਅਮ) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਫਾਸਫੋਰਸ, ਪੋਟਾਸ਼ ਅਤੇ ਨਾਈਟ੍ਰੋਜਨ ਦੀ ਪੂਰੀ ਮਾਤਰਾ ਪਨੀਰੀ ਖੇਤ ਵਿੱਚ ਲਗਾਉਣ ਸਮੇਂ ਪਾਓ ਦੋ ਤੁੜਾਈਆਂ ਤੋਂ ਬਾਅਦ 25 ਕਿਲੋ ਨਾਇਟ੍ਰੋਜਨ ਪ੍ਰਤੀ ਏਕੜ ਪਾਓ ਪਾਣੀ ਚ ਘੁਲਣਯੋਗ ਖਾਦਾਂ: ਫਸਲ ਦੇ ਸ਼ੁਰੂਆਤੀ ਵਿਕਾਸ ਸਮੇਂ ਹਿਊਮਿਕ ਤੇਜ਼ਾਬ 1 ਲੀਟਰ ਪ੍ਰਤੀ ਏਕੜ ਜਾਂ ਮਿੱਟੀ ਵਿੱਚ ਮਿਲਾ 5 ਕਿਲੋ ਪ੍ਰਤੀ ਏਕੜ ਪਾਓ ਇਹ ਫਸਲ ਦੇ ਝਾੜ ਅਤੇ ਵਾਧੇ ਵਿੱਚ ਬਹੁਤ ਮਦਦ ਕਰਦਾ ਹੈ ਪਨੀਰੀ ਲਗਾਉਣ ਤੋਂ 10-15 ਦਿਨ ਬਾਅਦ ਖੇਤ ਵਿੱਚ 19:19:19 ਦੇ ਨਾਲ 2.5 – 3 ਗ੍ਰਾਮ ਪ੍ਰਤੀ ਲੀਟਰ ਸੂਖਮ ਤੱਤਾਂ ਦੀ ਸਪਰੇਅ ਕਰੋ ਸ਼ੁਰੂਆਤੀ ਵਿਕਾਸ ਸਮੇਂ ਕਈ ਵਾਰ ਘੱਟ ਤਾਪਮਾਨ ਕਾਰਨ ਪੌਦੇ ਮਿੱਟੀ ਵਿੱਚੋਂ ਸੂਖਮ ਤੱਤ ਨਹੀਂ ਲੈ ਪਾਉਂਦੇ ਹਨ, ਜਿਸ ਨਾਲ ਪੌਦਾ ਪੀਲਾ ਪੈ ਜਾਂਦਾ ਹੈ ਅਤੇ ਕਮਜ਼ੋਰ ਦਿਖਦਾ ਹੈ ਅਜਿਹੀ ਸਥਿਤੀ ਵਿੱਚ 19:19:19 ਜਾਂ 12:61:0 ਦੀ 5-7 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ ਲੋੜ ਮੁਤਾਬਿਕ 10-15 ਦਿਨ ਬਾਅਦ ਦੋਬਾਰਾ ਸਪਰੇਅ ਕਰੋ ਪਨੀਰੀ ਖੇਤ ਵਿੱਚ ਲਗਾਉਣ ਤੋਂ 40-45 ਦਿਨਾਂ ਬਾਅਦ 20% ਬੋਰੋਨ 1 ਗ੍ਰਾਮ ਵਿੱਚ ਸੂਖਮ ਤੱਤ 2.5-3 ਗ੍ਰਾਮ ਪ੍ਰਤੀ ਲੀਟਰ ਪਾਣੀ ਨਾਲ ਸਪਰੇਅ ਕਰੋ ਫਸਲ ਵਿੱਚ ਤੱਤਾਂ ਦੀ ਪੂਰਤੀ ਅਤੇ ਝਾੜ 10-15% ਵਧਾਉਣ ਲਈ 13:00:45 ਦੀਆਂ 10 ਗ੍ਰਾਮ ਪ੍ਰਤੀ ਲੀਟਰ ਪਾਣੀ ਦੀਆਂ ਦੋ ਸਪਰੇਆਂ ਕਰੋ ਪਹਿਲੀ ਸਪਰੇਅ 50 ਦਿਨਾਂ ਬਾਅਦ ਅਤੇ ਦੂਜੀ ਸਪਰੇਅ ਪਹਿਲੀ ਸਪਰੇਅ ਤੋਂ 10 ਦਿਨ ਬਾਅਦ ਕਰੋ ਜਦੋਂ ਫੁੱਲ ਜਾਂ ਫ਼ਲ ਨਿਕਲਣ ਦਾ ਸਮਾਂ ਹੋਵੇ ਤਾਂ 0:52:34 ਜਾਂ 13:0:45 ਦੀ 5-7 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਨਦੀਨਾਂ ਨੂੰ ਰੋਕਣ, ਵਧੀਆ ਵਿਕਾਸ ਅਤੇ ਉੱਚਿਤ ਹਵਾ ਲਈ ਦੋ-ਚਾਰ ਗੋਡੀਆਂ ਕਰੋ ਕਾਲੇ ਰੰਗ ਦੀ ਪੋਲੀਥੀਨ ਸ਼ੀਟ ਨਾਲ ਪੌਦਿਆਂ ਨੂੰ ਢੱਕ ਦਿਓ ਜਿਸ ਨਾਲ ਨਦੀਨਾਂ ਦਾ ਵਿਕਾਸ ਘੱਟ ਜਾਂਦਾ ਹੈ ਅਤੇ ਜ਼ਮੀਨ ਦਾ ਤਾਪਮਾਨ ਵੀ ਬਣਿਆ ਰਹਿੰਦਾ ਹੈ ਨਦੀਨਾਂ ਨੂੰ ਰੋਕਣ ਲਈ ਪੌਦੇ ਲਗਾਉਣ ਤੋਂ ਪਹਿਲਾਂ ਮਿੱਟੀ ਵਿੱਚ ਫਲੂਕਲੋਰਾਲੀਨ 800-1000 ਮਿ.ਲੀ. ਪ੍ਰਤੀ ਏਕੜ ਜਾਂ ਓਕਸਾਡਾਇਆਜ਼ੋਨ 400 ਗ੍ਰਾਮ ਪ੍ਰਤੀ ਏਕੜ ਪਾਓ ਵਧੀਆ ਨਤੀਜੇ ਲਈ ਪੌਦੇ ਲਗਾਉਣ ਤੋਂ ਪਹਿਲਾਂ ਐਲਾਕਲੋਰ 2 ਲੀਟਰ ਪ੍ਰਤੀ ਏਕੜ ਦੀ ਮਿੱਟੀ ਦੇ ਤਲ ਤੇ ਸਪਰੇਅ ਕਰੋ ਗਰਮੀਆਂ ਵਿੱਚ ਹਰ 3-4 ਦਿਨ ਬਾਅਦ ਪਾਣੀ ਲਾਓ ਅਤੇ ਸਰਦੀਆਂ ਵਿੱਚ 12-15 ਦਿਨ ਬਾਅਦ ਪਾਣੀ ਲਾਓ ਵਧੇਰੇ ਝਾੜ ਲੈਣ ਲਈ ਸਹੀ ਸਮੇਂ ਤੇ ਪਾਣੀ ਲਾਉਣਾ ਬਹੁਤ ਜਰੂਰੀ ਹੈ ਫਸਲ ਨੂੰ ਕੋਹਰੇ ਵਾਲੇ ਦਿਨਾਂ ਵਿੱਚ ਬਚਾਉਣ ਲਈ ਮਿੱਟੀ ਵਿੱਚ ਨਮੀ ਬਣਾਈ ਰੱਖੋ ਅਤੇ ਲਗਾਤਾਰ ਪਾਣੀ ਲਾਓ ਫਸਲ ਵਿੱਚ ਪਾਣੀ ਖੜਨ ਤੋਂ ਰੋਕੋ, ਕਿਉਂਕਿ ਬੈਂਗਣ ਦੀ ਫਸਲ ਖੜੇ ਪਾਣੀ ਨੂੰ ਨਹੀਂ ਸਹਾਰ ਸਕਦੀ
Punjab
ਧੰਨਵਾਦ
ਸੁੱਕੀ ਪੈਲੀ ਵਾਉਣ ਦੇ ਫਾਇਦੇ ?
(pb)
Punjab
ਅਕਾਸ਼ਦੀਪ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਛੋ ਕੇ ਤੁਸੀ ਕਣਕ ਦੀ ਵਾਢੀ ਤੋਂ ਬਾਦ ਖੇਤ ਵਾਹੁਣ ਬਾਰੇ ਪੁੱਛ ਰਹੇ ਹੋ ਜਾ ਕੁਛ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
ਸਤਿ ਸ਼ਰੀ ਅਕਾਲ ਸਰ ਜੀ ਸਰ ਸਾਡੀ ਮੱਝ ਦੀ ਫੈਟ ਨਹੀ ਵੱਧ ਰਹੀ ਜੀ ਕੀ ਕਾਰਨ ਹੋ ਸਕਦਾ ਹੈ ਜੀ ਕੋਈ ਸਲਾਹ ਦਿਉ ਜੀ ?
(pb)
Punjab
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ, ਜਿਵੇਂ ਸਹੀ ਖੁਰਾਕ ਨਾ ਮਿਲਣਾ, ਟਾਈਮ ਤੇ ਡੇਵਰਮਿੰਗ ਨਾ ਹੋਣਾ, ਰਹਿਣ ਸਹਿਣ ਵਿਚ ਦਿਕੱਤ ਹੋਣਾ, ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ ਬਾਕੀ ਇਸਦਾ ਸੰਬੰਧ ਪਸ਼ੂ ਦੀ ਨਸਲ ਤੇ ਵੀ ਹੁੰਦਾ ਹੈ ਕਿਉਕਿ ਜੇਕਰ ਨਸਲ ਵਧਿਆ ਹੈ ਤਾਂ ਫੈਟ ਅਤੇ ਦੁੱਧ ਵੀ ਵਧਿਆ ਹੋਵੇਗਾ ਜੇਕਰ ਨਸਲ ਵਧਿਆ ਨਹੀਂ ਹੈ ਤਾਂ ਉਸਦਾ ਉਨ੍ਹਾਂ ਹੀ ਦੁੱਧ ਅਤੇ ਫੈਟ ਹੋਵੇਗੀ ਜਿਨ੍ਹਾਂ ਉਸ ਨਸਲ ਦਾ ਹੈ ਫੈਟ ਵਧਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਪਸ਼ੂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਪਸ਼ੂ ਨੂੰ Fatplus ਜਾਂ Fatmax 50 ਗ੍ਰਾਮ ਪਾਊਡਰ ਵੀ ਦੇਣਾ ਸ਼ੁਰੂ ਕਰੋ ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ.
sir last year dono buffeow di faint 8 aaundi c g. is war pta nhi kio 6.5. ya last 7 tak aaundi.. bhut koshish kiti. fantplus v dita c 4 box. but koi frk ni g
Punjab
Tuci uss nu vdeme dene suru kro, rojana adha kilo vdeme de, ehna nal fatt vdhh jawegi ate ehh powder v deo, baki khurak, rehn sehn ate garmi ton bacha rkho ji.
3 saal di a g but lgdi ni growth ni hoya puri tra kida hu dsyo sir ?
(pb)
Manpreet ji iss nu cargill di Hiefer dry feed deni suru kro ate Agrimin powder 50gm rojana deo ate Cafplan powder 50-50gm swere sham deo, iss nal vdia growth ho jawegi.
Punjab
photo dekho ji .
Haryana
डीवॉर्मिंग समय पर करें, 10ml virbec vimral कंपनी की और bruton 20ml रोज़ाना दीजिये 15 दिन तक फिर 15 दिन बंद कर दीजिए और 15 दिन के बाद फिर शुरू कर दीजिए , ऐसे 15 दिन के गैप में दीजिये फिर रिजल्ट देखिए
ਕੋਈ ਸਬਜ਼ੀ ਲਈ ਸਸਤੀ ਤੇ ਵਧੀਆ ਦਵਾਈਆਂ ਦਸੋ ਕੋਰਾਜਿਨ ਫ਼ੇਮ ਬਹੁਤ ਮਹਿੰਗੀਆਂ ਹਨ ਜੀ ਘਰੇਲੂ ਸਬਜ਼ੀ ?
(pb)
Punjab
ਗੁਰਮੀਤ ਜੀ ਤੁਸੀ ਸਬਜ਼ੀ ਦੇ ਉਪਰ ਸੁੰਡੀ ਦੀ ਰੋਕਥਾਮ ਦੇ ਲਈ quinalphos @4 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਹ ਸਾਲ੍ਟ ਦੱਸਕੇ ਤੁਸੀ ਕੋਈ ਵੀ ਕੰਪਨੀ ਦੀ ਸਪਰੇ ਲੈ ਸਕਦੇ ਹੋ ਧੰਨਵਾਦ
sir kapas ki kiran kR64 m phli pilai kb krni chahiye ?
(hn)
Punjab
madan ji kripya aap apna swal vistar se pooche taki aapko uske men poori jankari di ja sake.dhanywad
sr ਮੂੰਗੀ ਦੀ ਬਿਜਾਈ lyi ਖੇਤ ਦੀ ਤਿਆਰੀ ਦਾ ਤਰੀਕਾ ਦੱਸੋ pau111 ਦਾ ਬੀਜ ferozepur ton ਕਿਥੋਂ ਮਿਲਗਾ ?
(pb)
Punjab
ਜਮੀਨ ਨੁੰ ਭੁਰਭੁਰਾ ਕਰਨ ਲਈ ਦੋ ਜਾਂ ਤਿੰਨ ਵਹਾਈਆ ਜਰੂਰੀ ਹਨ ਹਰ ਵਹਾਈ ਤੋਂ ਬਾਅਦ ਸੁਹਾਗਾ ਮਾਰ ਦਿੳ ਇਸਦੇ ਬੀਜ ਤੁਹਾਨੂੰ ਨਜਦੀਕੀ ਕ੍ਰਿਸ਼ੀ ਵਿਗਿਆਨ ਕੇੰਦਰ ਤੋਂ ਮਿਲ ਜਾਣਗੇ ਜਿਸਦਾ ਪਤਾ ਹੈ Address: Firozpur, Punjab 152004.Phone: 084376 90361
ਸਰ ਜੀ 1401 ਝੋਨੇ ਮੁਛਲ ਦਾ ਕੀ ਝਾੜ ਹੈ ਤੇ ਬੀਜਣ ਦਾ ਸਮਾਂ ਦੱਸੋ ਜੀ ?
(pb)
Punjab
ਪੂਸਾ 1401 ਨੂੰ ਪੂਸਾ ਬਾਸਮਤੀ -6 ਨਾਮ ਨਾਲ ਵੀ ਜਾਣਿਆ ਜਾਂਦਾ ਹੈ ਪੂਸਾ 1401 ਦਰਮਿਆਨੀ ਕੱਦ ਦੀ ਕਿਸਮ ਹੈ ਇਹ ਪੱਕਣ ਲਈ ਲਗਭਗ 150 -155 ਦਿਨਾਂ ਦਾ ਸਮਾਂ ਲੈਂਦੀ ਹੈ ਇਸਦਾ ਔਸਤਨ ਝਾੜ ਲਗਭਗ 17-18q/acre ਹੈ ਇਹ ਕਿਸਮ ਚੰਗੀ ਮਿੱਟੀ ਵਾਲੇ ਖੇਤ ਵਿਚ ਲਗਾਓ
how to remove this disease ?
(en)
Punjab
Dipanshu ji please check the thrips attack on this plant. To prevent this do a spray of imidaclorpid@1.5ml per litre of water.
Bihar
thank u sir
Bihar
Sir confidor aur Admire se v thrips control nahi ho rha hai
मै ने 29/4/19 को धनिया की बुवाई की है 20 घंटे भिगाने केबाद अभी कही नहीं जमी दिखाई नहीं देती है ?
(hn)
Punjab
Rajendra payas जी आपने इसके बीज को दो हिस्सों में बांटा था क्युकी उस से बीज की पुंगरन शक्ति बढ़ जाती है धन्यवाद
ਗਾ ਨੂੰ 3 month ਸੂਈ ਨੂੰ ਹੋ ਗਏ ਦੁੱਧ 6 ਕਿੱਲੋ ਤੋਂ 3 ਕਿੱਲੋ ਤੇ ਆ ਗਈ ਕਿ ਦਿਤਾ ਜਾਏ ਦੁੱਧ ਵਾਦੋੰਨ ਲਈ ?
(pb)
Punjab
ਤੁਸੀ Anabolite liquid 100ml ਰੋਜ , Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ ਅਤੇ simlage bolus 1-1 ਗੋਲੀ ਸਵੇਰੇ ਸ਼ਾਮ ਦਿਓ , ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ.
sir majj sui nu 3 month ho gai ne . majj boli nahi kehri medicine ditti jave heat wich a jave ?
(pb)
Punjab
Ranjeet ji tuci uss nu flukarid-DS bolus pett de kiria lai deo, isde nal tuci Agrimin super powder 100gm rojana ate Ovumin advance bolus rojana 1 goli deo ate 21 din tak deo, iss nal heat vich aa jawegi.
layer poultry farming ?
(en)
Punjab
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है
ਵੀਰ ਬੀਟਲ ਬੱਕਰੀ ਦਾ ਗੱਬਣ ਦਾ ਕਿਵੇ ਪਤਾ ਲੱਗੂਗਾ ਤਕਰੀਬਨ 35 ਕੁ ਦਿਨ ਹੋਗੇ ਕੋਈ ਪਛਾਣ ਹੋਵੇ ?
(en)
Punjab
ਗੱਬਣ ਬੱਕਰੀ ਦੀ ਨਿਸ਼ਾਨੀ ਇਹੀ ਹੈ ਕਿ ਗੱਬਣ ਹੋਣ ਤੇ ਬਾਅਦ ਉਹ ਦੁੱਧ ਘਟਾ ਜਾਂਦੀ ਹੈ ਮੰਨ ਲਵੋ ਜੇਕਰ ਚਾਰ ਕਿਲੋ ਦੁੱਧ ਹੈ ਤਾਂ ਹੋਲੀ ਹੌਲੀ ਅੱਧਾ ਕਿਲੋ ਤੇ ਆ ਜਾਵੇ ਤਾਂ ਉਹ ਗੱਬਣ ਹੈ ਬੱਸ ਇਹੀ ਨਿਸ਼ਾਨੀ ਹੈ ਜੀ, ਜੇਕਰ ਪਹਿਲੀ ਵਾਰ ਗੱਭਣ ਹੋਈ ਹੈ ਤਾਂ ਉਸਦਾ ਲੇਵਾ ਨਿਕਲਣ ਲਗੇਗਾ, ਪੇਟ ਬਾਹਰ ਆਉਣ ਲਗੇਗਾ ਬਾਕੀ ਉਸ ਨੂੰ ਕੋਈ ਮਾਹਿਰ ਬੱਕਰੀ ਪਾਲਕ ਉਸ ਨੂੰ ਦੇਖ ਕੇ ਗੱਭਣ ਹੋਣ ਵਾਰੇ ਦੱਸ ਸਕਦਾ ਹੈ .
majh sui nu 7 month ho gye heat ch ni aa rahi ?
(pb)
Tusi intas company diya minotas goliya lea ke 1 goli rozana deo te 21 days tak dinde raho. eh nal 21 day vich heat vich aa javegi. es de nal tusi jekar pet de kideya wali goli nai diti ta oh v deo.
ਮੱਝ ਦੇ ਗੋਹੇ ਚ ਗੰਦੀ ਮੁਸਕ ਅਾ ਰਹੀ ਹੈ 5 ਮਹੀਨਾ ਚੱਲ਼ ਰਹਿ ਹੈ
1728 basmati bare puri jaankari deo ?
(pb)
Iss variety da poora nam PUSA BASMATI 1728 hi hai. Eh kisam 140-145 dina de vich pakk jandi hai ate iss da jhaad 17.5qtl prati acre hai.
what is investment required to start a layer poultry farm of 10000 Birds ?
(en)
Haryana
500000 lac egg start tak
Punjab
इस काम को बड़े स्तर पर एकदम से ना शुरू करें एक बार थोड़ी मुर्गियों से शुरू करें बाकी आपको बता दें कि व्यापारिक स्तर पर 5 एकड़ में आप 50000 मुर्गियां रख सकते हैं और इससे आपको कुल 5—7 लाख रूपये तक का खर्चा आ जाएगा यदि नस्ल की बात की जाए तो लेयर में अंडों के लिए BV 300 नस्ल सबसे बढ़िया रहेगी यह नस्ल 18 सप्ताह की उम्र में अंडे देना शुरू कर देती है और 19 सप्ताह से 80वें सप्ताह तक लगभग 370 अंडे देती है प्रति मुर्गी के लिए 1.5—2.0 फुट जगह की जरूरत पड़ती है पहले दिन से लेकर अंडे देने तक एक मुर्गी पर लगभग 250—300 रूपए खर्चा आ जाता है और ब्रॉयलर नस्लों में से वैनकोब 400 नस्ल बड़े स्तर पर सबसे बढ़िया मानी जाती है यह 35 दिनों तक लगभग 3 किलो फीड खाकर तकरीबन 1900—2000 ग्राम की हो जाती है और बाकी ज्यादा गर्मी और ठंड को काफी हद तक सहन करने की क्षमता रखती है बाकी आपके रख रखाव और बीमारियों पर टीकाकरण का खर्चा अलग है यह कुछ प्राथमिक जानकारी थी अंतत आप पहले किसी सफल पोल्ट्री फार्मर से जरूर मिलें आपको अन्य बातों एवं बारीकियों का पता लगेगा लोन लेने के लिए आपके पहले अपने नज़दीकी KVK से ट्रेनिंग लेनी होगी उस ट्रेनिंग के सर्टिफिकेट पर आप लोन के लिए अप्लाई कर सकते हो वहां आपको इसके बारे में पूरी जानकारी प्राप्त हो जाएगी.
Which water is harmful of rice crops ?
(en)
Maharashtra
Salt water can become a problem in rice production.
Mujhe bakri palan training karni hai ?
(hn)
Punjab
Bakri palan ki training aapko apne nazdiki kvk se hi milegi ji. aap apne nazdiki KVK ka address note kare aap waha par jakar training ke liye apne form bhar sakte hai. KVK, Beechwal, Swami Keshwanand Rajasthan Agricultural University, Beechwal, Bikaner.
इस को खाने मे क्या दे ?
(hn)
कृप्या इसकी उम्र के बारे में बताएं और इसे आप अभी क्या देते है इसके बारे में विस्तार से बताएं ताकि आपको सही जानकारी दी जा सके
सोयाबीन के अच्छे क्वालिटी वाला बीच मध्य प्रदेश देवास जिले के लिए ?
(hn)
Punjab
आप इसकी किस्मे जैसे Alankar, Ankur, Bragg, Lee, PK 262, PK 308, PK 327, PK 416, PK 472, PK 564, Pant Soybean 1024, Pant Soybean 1042, Pusa 16, Pusa 20, Pusa 22, Pusa 24, Pusa 37, Shilajeet, VL soya 2, VL soya 47, MAUS 158, VL soya 65, VL soya 59, SL 525, Pratap Soya 2, TAMS 9821, Phule Kalyani (DS 228), Pusa 9814, Co (SOY)-3, LSB-1, Hara soya. की बिजाई कर सकते है धन्यवाद
Bhains ka doodh badhane ke liye kya karna chahie ?
(hn)
Punjab
Bhains ka duudh vdhane ke liye aap usko khurak achi deni suru kren, usko rojana 40-45kg hara chara, 5-6 kilo turi mix krke deni suru kren, uski her 3 mahine ke badd deworming krwayen, iske sath sath aap Anabolite liquid 100ml rojana, Gog powder 50gm rojana aur calcimust bolus 1-1 goli subah sham deni suru kren, isse farak padd jayega.
ਰਾਜਾ ਸੁਪਰ 45 ਬੀਜ ਬਾਰੇ ਦੱਸੋ ਜੀ ?
(pb)
Raja 45 ਕਿਸਮ 130 ਦਿਨਾਂ ਵਿਚ ਪੱਕ ਜਾਂਦੀ ਹੈ ਇਸਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੈ ਇਸ ਦੀ ਪਨੀਰੀ ਦੀ ਬਿਜਾਈ ਦਾ ਸਮਾਂ 13 ਮਈ ਤਕ ਹੈ
Sir basmati 1121 Di paneerii Benji hai ek marle wch kina beej paye te es nu fungicide tu bachan layi beej nal koi fungicide powder pa sakde hai jive ki 1263 hunda hai ?
(pb)
Punjab
ਬਿਜਾਈ ਤੋਂ ਪਹਿਲਾ 10 ਲੀਟਰ ਪਾਣੀ ਵਿੱਚ 20 ਗ੍ਰਾਮ ਕਾਰਬੈਨਡਾਜ਼ਿਮ @ 1 ਗ੍ਰਾਮ ਸਟਰੈਪਟੋਸਾਈਕਲਿਨ ਘੋਲ ਲਵੋ ਅਤੇ ਇਸ ਘੋਲ ਵਿੱਚ ਬੀਜਾਂ ਨੂੰ 8-10 ਘੰਟੇ ਭਿਉ ਦੇਵੋ ਉਸ ਤੋਂ ਬਾਅਦ ਬੀਜਾਂ ਨੂੰ ਛਾਂ ਵਿੱਚ ਸੁਕਾਉ ਇਸ ਤਰਾਂ ਬੀਜਾ ਨੂੰ ਬਿਜਾਈ ਲਈ ਤਿਆਰ ਕੀਤਾ ਜਾਂਦਾ ਹੈ
Punjab
Plz Sir daseo es bare kuch
मोतियों की खेती के बारे में ?
(hn)
Punjab
मोतियों की खेती के बारे में आप बिजेन्दर चौहान 9719994499 से संपर्क कर सकते हैं
Rajasthan
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की तारीख ) # जुलाई - 20,21,22 (प्रशिक्षण की तारीख ) अचल सिंह (फाउंडर ) 9711858258 सवाईमाधोपुर, ग्राम(लहसोड़ा ), राजस्थान
ਝੋਨੇ ਦੇ ਬੀਜਾਂ ਬਾਰੇ ਜਾਣਕਾਰੀ ?
(pb)
Punjab
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
ਮੱਕੀ ਦੇ ਅਚਾਰ ਵਿਚ ਕੀ ਮਿਲਾਉਣਾ ਚਾਹੀਦਾ ?
(pb)
Punjab
Makki de achar de vich extra kuj v paun di lod nahi hai. iss nu toye de vich paun ton baad iss nu changi trah dhakkna jruri hunda hai. iss nu hwaa na laggan deo.
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ?
(pb)
Maharashtra
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ?
(pb)
Maharashtra
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ?
(pb)
Maharashtra
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ?
(pb)
Maharashtra
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
bhindi ki khati kaise kre ?
(hn)
भिंडी काफी तरह की मिट्टी में उगाई जा सकती है भिंडी की फसल के लिए उचित मिट्टी रेतली से चिकनी होती है, जिसमें जैविक तत्व भरपूर मात्रा में हों और जिसकी निकास प्रणाली भी अच्छी ढंग की हो यदि निकास अच्छे ढंग का हो तो यह भारी ज़मीनों में भी अच्छी उगती है मिट्टी का पी एच 6.0 से 6.5 होना चाहिए खारी, नमक वाली या घटिया निकास वाली मिट्टी में इसकी खेती ना करें Pusa Mahakali: यह किस्म आई ए आर आई, नई दिल्ली द्वारा बनाई गई है इसके फल हलके हरे रंग के होते हैं Parbhani Kranti: इसके फल आकार में दरमियाने लंबे होते हैं और अच्छी क्वालिटी के कारण ज्यादा देर तक स्टोर किए जा सकते हैं यह चितकबरा रोग को सहनेयोग्य किस्म है यह 120 दिनों में पककर तैयार हो जाती है इसकी औसतन पैदावार 40-48 क्विंटल प्रति एकड़ होती है Pusa Sawani: यह किस्म आई ए आर आई, नई दिल्ली द्वारा बनाई गई है यह किस्म गर्मी और बरसात के मौसम में उगानेयोग्य किस्म है यह 50 दिनों में पककर तैयार हो जाती है इसके फल गहरे हरे रंग के और कटाई के समय 10-12 सैं.मी. लंबे होते हैं यह चितकबरा रोग को सहनेयोग्य किस्म है इसकी औसतन पैदावार 48-60 क्विंटल होता है Arka Anamika: यह किस्म आई आई एच आर बैंगलोर द्वारा तैयार की गई है यह चितकबरा रोग की रोधक किस्म है खेत की तैयारी करने के लिए ज़मीन की 5-6 बार गहरी जोताई करें फिर दो-तीन बार सुहागा मार कर ज़मीन को समतल करें आखिरी बार जोताई करते समय 100 क्विंटल प्रति एकड़ अच्छी रूड़ी की खाद मिट्टी में डालें खालियां और मेंड़ वाला ढंग बनाएं कईं बार भिंडियों को खेत में लगाई हुई मुख्य फसल के आस-पास भी लगा दिया जाता है और इसके लिए बिजाई का ढंग भी मुख्य फसल के साथ का ही प्रयोग किया जाता है इसे बिजाई वाली मशीन से, हाथों से गड्ढा खोदकर या हलों के पीछे बीज डालकर भी बोया जा सकता है उत्तर में यह वर्षा और बसंत के मौसम में उगाई जाती है वर्षा वाले मौसम में, इसकी बिजाई जून-जुलाई के महीने और बसंत ऋतु में फरवरी-मार्च के महीने में की जाती है पंक्तियों में फासला 45 सैं.मी. और पौधों में फासला 15-20 सैं.मी. रखना चाहिए बीज की गहराई बीज 1-2 सैं.मी. गहराई में बोयें बिजाई का ढंग:- इसकी बिजाई गड्ढा खोदकर की जाती है वर्षा ऋतु (जून-जुलाई) में टहनियों वाली किस्मों के लिए 4-6 किलो बीज प्रति एकड़, 60x30 सैं.मी. फासले पर बोयें बिना टहनियों वाली किस्मों के लिए 45x30 सैं.मी. का फासला रखें मध्य फरवरी तक 15-18 किलो बीज प्रति एकड़ डालें और मार्च में बिजाई के लिए 4-6 किलो बीज प्रति एकड़ बोयें शुरूआती खाद के तौर पर 120-150 कि्ंवटल अच्छी रूड़ी की खाद डालें भिंडी की फसल के लिए नाइट्रोजन 36 किलो (80 किलो यूरिया) प्रति एकड़ में प्रयोग करें नाइट्रोजन की आधी मात्रा बिजाई के समय और बाकी बची मात्रा पहली तुड़ाई के बाद डालें अच्छी पैदावार की प्राप्ती के लिए बिजाई से 10-15 दिनों के बाद 19:19:19 की 4-5 ग्राम प्रति लीटर पानी की स्प्रे करें अच्छे फूलों और फलों की प्राप्ती के लिए 00:52:34 की 50 ग्राम प्रति 10 लीटर पानी की स्प्रे फूल निकलने से पहले और फिर फल बनने के समय दोबारा करें अच्छी पैदावार और अच्छी क्वालिटी के फलों के लिए , फूल बनने के समय 13:00:45 (पोटाश्यिम नाइट्रेट) की 100 ग्राम प्रति 10 लीटर पानी की स्प्रे करें
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ?
(pb)
Punjab
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
rajasthan ke baran jile ke kelwara gaav me kon kon si fasal uga sakte h or waha par pani ki matra sahi h ya nhi ?
(hn)
Manoj g uss area ki mitti aur pani ke bare mein jankari aapko deni pdegi. hum uss hisaab se apko btaa skte hai ki vhaan par kon kon si fasal ugg skti hai.
Rajasthan
Ok sir ma pehle mitti or pani ki jaanch karwaunga fir aapko btaunga ok sir.
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ? ?
(pb)
Punjab
ਅਮਰੀਕ ਜੀ ਕਿਰਪਾ ਕਰਕੇ ਇਸਦੇ ਸਲਤਦਾ ਨਾਮ ਦੱਸੋ ਕਿਉਕਿ ਫੋਟੋ ਵਿਚ ਇਸਦਾ ਸਾਲ੍ਟ ਸਾਫ ਦਿਖਾਈ ਨਹੀਂ ਦੇ ਰਿਹਾ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ?
(pb)
Punjab
ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 2,4-D ਦੀ ਵਰਤੋਂ 250-300 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ
ਇਹ ਦਵਾਈ ਕਦੋਂ ਅਤੇ ਕਿਸ ਲਈ ਵਰਤੀ ਜਾਂਦੀ ਹੈ। ਅਤੇ ਕਿੰਨੀਂ ਮਾਤਰਾ ਕਿੱਲੇ ਵਿੱਚ ਕਿਸ ਫਸਲ ਲਈ ?
(pb)
Punjab
ਅਮਰੀਕ ਜੀ ਕਿਰਪਾ ਕਰਕੇ ਇਸਦੇ ਲੇਬਲ ਜਾ ਇਸਦੇ ਸਾਲ੍ਟ ਦਾ ਨਾਮ ਦੱਸੋ ਫੋਟੋ ਵਿਚ ਕੁਛ ਵੀ ਸਾਫ ਦਿਖਾਈ ਨਹੀਂ ਦੇ ਰਿਹਾ ਹੈ ਧੰਨਵਾਦ
मुझे मशरुम की खेती करनी है लेकिन नही जानता कि कैसे करना है शुरुआत कैसे करनी है ?
(hn)
Punjab
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप श्री जय 8882876224 जी से संपर्क कर सकते है
pioneer da 28p67 da ki result aw pls details CH dseo v Dana jyada gattu tah nhi digda k nhi kina jhaad te keeho Ji zameen CH hunda ?
(pb)
Punjab
ihh wdia kisam da beej hai..ihh hybrid kisam hai jo ki 135-137 dina de vich pakk jandi hai...iss da tna mota hunda hai jis kr ke ihh jyaada pani khadan de kaarn diggda nahi hai...iss da jhaad 28-29qtl prati acre chla janda hai...retle vaahn de vich ihh lagg janda hai...iss da beej 6-7kg ikk acre di paneeri tyaar krn de lyi tuc vart skde ho...
jhone di paneeri hetha ki paiye g ?
(pb)
Punjab
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
ganne ki gobh me kida eska ilaj v roktham ka upaye ?
(hn)
Punjab
Mohan ji iski roktham karne ke liye ap 1 litre chlorpyriphos+ cyper ki spray sham ke smay karen.dhanywad
pr 126 kive aa ?
(pb)
Punjab
PR 126 variety da yield 30 quiental prati acre hai and eh kisam 123 dina vich pkk ke tyar ho jndi hai g.eh short duration variety hai.
bel pattr ki seeds le kr sowing kre ya nursery se plants Le ?
(en)
Punjab
ਪੈਚ ਅਤੇ ਰਿੰਗ ਬਡਿੰਗ ਪ੍ਰਜਣਨ ਲਈ ਵਰਤੇ ਜਾਣ ਵਾਲੇ ੳਚਿੱਤ ਢੰਗ ਹਨ ਇਸ ਢੰਗ ਵਿੱਚ ਸਫਲਤਾ ਦੀ ਦਰ ਜ਼ਿਆਦਾ ਹੁੰਦੀ ਹੈ ਤੁਸੀ ਇਸਦਾ ਬੂਟੇ ਹੀ ਖਰੀਦ ਕੇ ਲਾਓ
sir g super de kine dose ik acre vich paune chidea khere company da pauni chahidi ?
(pb)
Punjab
Kuldeep sidhu g kirpa krke eh dsso g tuc kehdi fasal vich super phosphate paouna hai kyuke alag alag fasal lyi dose alag alag hundi hai g..
sir g appa ne jekr jmeen vich zinc paune hove ta ik acre vich kine killo pau ga khere company da ate kine prsent pauna chahidi hai ?
(pb)
Punjab
ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਇਹ ਤੁਸੀ ਕਿਸੇ ਵੀ ਕੰਪਨੀ ਦੀ ਪਾ ਸਕਦੇ ਹੋ ਧੰਨਵਾਦ
Veer g peneeri kinne k dina di haun toh bad ki paya jaye jis nal peeli na pwe ?
(en)
Punjab
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
1509 basmati mukh khet vich laun to bad. urea, zinc, potash, dap, ja hor koi khad kini pauni chahidi aa g ?
(pb)
Punjab
rajveer ji Pusa basmati 1509 nu 54 killo urea pao ate isnu 2-3 kista vich pao. jekar kanak nu DAP di sifarish matra payi hoye ta jhone nu DAP paun di lod nahi hai.dhanwad
June me desi murgi ke chuje Daal sakte hai ya egg wali desi murgi ke rs.kya hai kanpur me ?
(hn)
Punjab
Vikas pal ji aap desi me RIR breed rakh sakte ho. iske ilava aap Sumit Kumar 8006000291 ji se baat kare woh bhi aapko guide kar sakte hai ji.
pusa 44 kism da jhad kina hai ji ?
(pb)
Punjab
ਪੂਸਾ 44: ਇਹ ਕਿਸਮ ਸਭ ਤੋਂ ਵੱਧ ਝਾੜ ਵਾਲੀ ਕਿਸਮ ਹੈ ਪਰ ਇਹ ਕਿਸਮ ਪੱਕਣ ਦੇ ਲਈ 155 ਦਿਨ ਤੱਕ ਦਾ ਸਮਾਂ ਲੈ ਜਾਂਦੀ ਹੈ, ਜਿਸ ਕਾਰਨ ਬਿਮਾਰੀ ਦਾ ਹਮਲਾ ਹੋ ਜਾਂਦਾ ਹੈ ਇਸ ਕਿਸਮ ਦਾ ਝਾੜ 90 ਮਣ ਤੱਕ ਚਲਾ ਜਾਂਦਾ ਹੈ
Sir lasode da plant ni milda punjab distt gurdaspur to han asi delhi tak try karlya par nai milda te sir amajon to v oder kita c o sukka hoeya plant milda hai ji te ik tuhi contact no. vdita c 6 month pehla ohna v kuj ni daseya kirpa karke daso eh kitho mil sakda ja esdi air layering ho sakdi hai ja koi ugon da treeka
(pb)
Punjab
Gurpartap singh ji Plant len lai tusi Dr Balwinder singh Lakhewali 98142-39041 ja fir surinder Nagra 9814305864 nal samparak kar sakde ho.
भाई जयपुर agriculture Bassi में मिल जायेगा 30 रूपये का
Punjab
please give me your contact no bro
Punjab
Sir koi contact no ja full address dasdo
sir ,madam, 2019 punjab vich PR a grade like 121, da ki rate hai ja 2018 vala he hai ?
(pb)
Punjab
gurpartap ji jhone da hale nva rate nahi aaya hai . jeka rnva rate aunda v hai ta oh sarkar valo hi teh kita janda hai.dhanwad
Punjab
ok meharbani sir ji
ਸਰ ਜੀ ਸੂਣ ਵਾਲੇ ਪਸੂ ਨੂੰ ਮਿਠਾ ਸੋਡਾ ਪਾ ਸਕਦੇ ਆ ਕਿਨਾ ਤੇ ਕਿੰਨੇ ਟੈਮ ਬਾਅਦ ?
(pb)
ਸੂਣ ਵਾਲੇ ਪਸ਼ੂਆਂ ਨੂੰ ਮਿੱਠਾ ਸੋਡਾ ਪਾ ਸਕਦੇ ਹੋ ਜੀ ਇੱਕ ਦਿੱਨ ਛੱਡ ਕੇ 50 ਗ੍ਰਾਮ ਦੇ ਸਕਦੇ ਹੋ ਇਸ ਨਾਲ ਖੁਰਾਕ ਕਾਰਨ ਬਦਹਜਮੀ ਨਹੀ ਹੁੰਦੀ ਤੇ ਹਾਜਮਾ ਠੀਕ ਰਹਿੰਦਾ ਹੈ
I want to get grapes plants. which time suitable for sowing these plants ?
(en)
Punjab
Transplanting of prepared root cutting is done in December to January month. you can get the plants of grapes from your nearest nursery.thank you
डीवॉर्मिंग के बाद बकरी को लकवा के लक्षण हैं सिर उपर करके रखती है वैसे लड़खड़ाते हुए चल फिर रही है क्या किया जाए ?
(hn)
Layer farming kitne wards se start karne chahiye ?
(hn)
Haryana
kamse kam 5000 birds se
Kitna kharcha aa jayega banane se ande tak.
5000 se start krne pr kitna kharch aata hai.
7903647427
Uttar Pradesh
सर मेरे पास 700 खाकी कैंबेल के 700 बच्चे थे जिसमे से सिर्फ 300 ही बचे है सब ठीक दिखते है लेकिन ऐसे ही अचानक सुस्त हो जाते है और गर्दन टेढ़ी हो जाती है और 2-4 घण्टे में मर जाते है। अभी बच्चे 62 दिन के हो चुके है कौन सी दावा दू हमारे आस पास कोई ऐसा अस्पताल भी नहीं है कि उनकी जांच कराई जाए जिससे पता चल सके कि उनको बीमारी कौन सी है। मै बहुत परेशान हूं सर।मै उत्तर प्रदेश आजमगढ़ का रहने वाला हूं।।।
sir makk te macher nd sundi lai kerhi spray kiti jave makk vad v nhi reha ?
(pb)
Punjab
Makki vich soondi di roktham lyi Coragen 30 ml nu 60 liter pani vich mila ke spray kr skde ho g.