Punjab
Search
ਜੇ ਗਾਂ ਦੀ ਟੀ ਬੀ ਚੈਕ ਕਰਾਉਣੀ ਹੋਵੇ ਕੀ ਤਰੀਕਾ ਹੈ ?
(pb)
ਤੁਸੀ ਉਸ ਨੂੰ ਨਜ਼ਦੀਕੀ ਵੈਟਨਰੀ ਪੌਲੀਕਲੀਨਿਕ ਵਿੱਚ ਚੈਕ ਕਰਵਾ ਸਕਦੇ ਹੋਂ ਕਿਉਕੀ ਉਹ ਇੱਕ ਇੰਜੈਕਸ਼ਨ ਲਗਾ ਕੇ ਚੈਕ ਕਰਦੇ ਹਨ
fisheries me kya profit h ?
(en)
Fish farming me profit hai lekin sabse pehle aap iski ffda department se puri traning le uske baad shuru kare. marketing ke link bhi khud bnane padege. profit hai lekin usko agar sahi tareeke se kiya jaye to achha profit mil sakta hai . aap apne nazdiki zile ke kvk ya fir ffda se traning ka pata kare or pehle training jarur le.
Haryana
ok sir
sir bathinda kvk da numbe 0164 212159 mil nahi raha koi hor number daso seed bare pata karna ?
(hn)
Punjab
Bathinda KVK da contact no 0164-2215619 te contact kro g and tuc Monday-Friday 9AM-5PM tkk contact kr skde ho g..
tell me about caterpillar fungus ?
(en)
Punjab
caterpillar fungus:- this fungi (Cordyceps Sinensis) makes its living by getting inside a host insect and ultimately killing and consuming it. In this case, the insect that s invaded is the caterpillar of the ghost moth.This caterpillar will bury itself down a couple inches into the soil. Meanwhile it doesn t know it, but this fungus is digesting it from within and then in the spring this tissue erupts out the head.
moti utpadan ki jankari chahiye ?
(hn)
Madhya Pradesh
बहुत बहुत शुभकामनाये मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार , मोती पालन एवं इंटिग्रेटेड फार्मिंग की संपूर्ण जानकारी के लिए अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
i am intrested in guava plantation in 4 acres. from where to get gtafted guava punjab pink and punjab apple varities ?
(pb)
Punjab
Kulmit ji to get these varieties plant you can contact to your nearest Krishi Vigyan Kendra (KVK) Address: BSF Rd, Civil Lines, Gurdaspur, Punjab 143521, Phone: 0187 422 0743.
9476216456
Sir ਜੀ ਮੇਰੀ ਬਤਾਊ ਦੀ ਫਸਲ ਹੈ ਬਤਾਊ ਦੇ ਫਲ ਕਾਨੇ ਹੋ ਰਹੇਨੇ ਤੂੜਾਈ ਦੇ ਸਮੇਂ 40 ਪ੍ਰਤੀਸ਼ਤ ਬਤਾਊ ਖਰਾਬ ਨਿਕਲ ਰਹੇਨੇ ਸਪਰੇ ਨਾਲ ਕੋਈ ਫਰਕ ਨਹੀਂ ਪੈ ਰਿਹਾ ਕੋਈ ਪੱਕਾ ਇਲਾਜ ਦੱਸੋ ਪਲੀਜ ?
(pb)
ਕੁਲਦੀਪ ਜੀ ਫੈਲ ਕਾਣੇ ਕੀੜੇ ਦੇ ਨਾਲ ਹੁੰਦੇ ਹਨ ਫਲ ਅਤੇ ਸ਼ਾਖ ਦਾ ਗੜੂੰਆ: ਇਹ ਬੈਂਗਣ ਦੀ ਫਸਲ ਦਾ ਮੁੱਖ ਅਤੇ ਖਤਰਨਾਕ ਕੀੜਾ ਹੈ ਸ਼ੁਰੂਆਤ ਵਿੱਚ ਇਸ ਦੀਆਂ ਛੋਟੀਆਂ ਗੁਲਾਬੀ ਸੁੰਡੀਆਂ ਪੌਦੇ ਦੀ ਗੋਭ ਵਿੱਚ ਮੋਰੀਆਂ ਕਰ ਕੇ ਅੰਦਰੋਂ ਤੰਤੂ(ਟਿਸ਼ੂ) ਖਾਂਦੀਆ ਹਨ ਅਤੇ ਬਾਅਦ ਵਿੱਚ ਫ਼ਲ ਤੇ ਹਮਲਾ ਕਰਦੀਆਂ ਹਨ ਨੁਕਸਾਨੇ ਫ਼ਲਾਂ ਉੱਪਰ ਵੱਡੇ ਸੁਰਾਖ ਨਜ਼ਰ ਆਉਂਦੇ ਹਨ ਅਤੇ ਖਾਣ ਯੋਗ ਨਹੀਂ ਹੁੰਦੇ ਹਨ ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰੀ ਲਾਉਣ ਤੋਂ 1 ਮਹੀਨੇ ਬਾਅਦ ਟ੍ਰਾਈਜ਼ੋਫੋਸ 20 ਮਿ.ਲੀ. ਪ੍ਰਤੀ 10 ਲੀਟਰ ਪਾਣੀ ਅਤੇ 50 ਗ੍ਰਾਮ ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ 10-15 ਦਿਨਾਂ ਦੇ ਵਕਫੇ ਤੇ ਇਹ ਸਪਰੇਅ ਦੋਬਾਰਾ ਕਰੋ ਫੁੱਲ ਨਿਕਲਣ ਸਮੇਂ ਕੋਰਾਜੈੱਨ 18.5% ਐੱਸ.ਸੀ. 5 ਮਿ.ਲੀ. + ਟੀਪੋਲ 5 ਮਿ.ਲੀ. ਦਾ ਘੋਲ 12 ਲੀਟਰ ਪਾਣੀ ਵਿੱਚ ਮਿਲਾ ਕੇ 20 ਦਿਨਾਂ ਦੇ ਵਕਫੇ ਤੇ ਦੋ ਵਾਰ ਸਪਰੇਅ ਕਰੋ ਸ਼ੁਰੂਆਤੀ ਹਮਲੇ ਵਿੱਚ 5% ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ ਜ਼ਿਆਦਾ ਹਮਲਾ ਦਿਖਣ ਤੇ 25% ਸਾਈਪਰਮੈਥਰੀਨ 2.4 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਕੀੜਿਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਜਾਣ ਤੇ ਸਪਾਈਨੋਸੈੱਡ 1 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਫਲ ਪੱਕਣ ਤੋਂ ਬਾਅਦ ਟ੍ਰਾਈਜ਼ੋਫੋਸ ਜਾਂ ਕਿਸੇ ਹੋਰ ਕੀਟਨਾਸ਼ਕ ਦੀ ਸਪਰੇਅ ਨਾ ਕਰੋ
ਗੇਂਦੇ ਦੀ ਖੇਤੀ ਬਾਰੇ ਜਾਣਕਾਰੀ ਚਾਹੀਦੀ ਕਦੋ ਬਿਜਾਈ ਹੁੰਦੀ ਆ ਕਿੰਨਾ ਚਿਰ ਫੁੱਲ ਟੁੱਟਦੇ ਆ ?
(pb)
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿੱਟੀ ਵਿੱਚ ਵਧੀਆ ਵਿਕਾਸ ਕਰਦੀ ਹੈ, ਜਦ ਕਿ ਅਫਰੀਕਨ ਗੇਂਦੇ ਦੀ ਕਿਸਮ ਜਿਆਦਾ ਜੈਵਿਕ ਖਾਦ ਵਾਲੀ ਮਿੱਟੀ ਵਿੱਚ ਵਿਕਾਸ ਕਰਦੀ ਹੈ ਪ੍ਰਸਿੱਧ ਕਿਸਮਾਂ:- African Marigold: ਇਹ ਕਿਸਮ 90 ਸੈ. ਮੀ. ਲੰਬੀ ਹੁੰਦੀ ਹੈ ਇਸਦੇ ਫੁੱਲ ਆਕਾਰ ਵਿੱਚ ਵੱਡੇ ਅਤੇ ਲੈਮਨ, ਪੀਲੇ, ਸੁਨਹਿਰੇ, ਸੰਤਰੀ ਅਤੇ ਗੁੜੇ ਪੀਲੇ ਰੰਗ ਦੇ ਹੁੰਦੇ ਹਨ ਇਹ ਲੰਬੇ ਸਮੇਂ ਦੀ ਕਿਸਮ ਹੈ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Giant Double African Orange, Crown of Gold, Giant Double African Yellow, Chrysanthemum Charm, Golden Age, Cracker Jack ਆਦਿ ਹਨ French Marigold: ਇਹ ਛੋਟੇ ਕੱਦ ਦੀ ਅਤੇ ਜਲਦੀ ਪੱਕਣ ਵਾਲੀ ਕਿਸਮ ਹੈ ਇਸਦੇ ਫੁੱਲ ਆਕਾਰ ਵਿੱਚ ਛੋਟੇ ਅਤੇ ਪੀਲੇ, ਸੰਤਰੀ, ਸੁਨਹਿਰੇ ਪੀਲੇ, ਲਾਲ ਜੰਗੀ ਅਤੇ ਭੂਰਾ-ਲਾਲ ਰੰਗ ਦੇ ਹੁੰਦੇ ਹਨ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Rusty Red, Butter Scotch, Red Borcade, Star of India, Lemon drop ਆਦਿ ਹੈ Pusa Basanti Gainda: ਇਹ ਲੰਬੇ ਸਮੇਂ ਦੀ ਕਿਸਮ ਹੈ ਇਸਦਾ ਪੌਦਾ 58.80 ਸੈ.ਮੀ. ਲੰਬਾ ਅਤੇ ਇਸਦੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਗੰਧਕ ਵਰਗੇ ਪੀਲੇ, ਦੋਹਰੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ Pusa Narangi Gainda: ਫੁੱਲ ਨਿਕਲਣ ਦੇ ਲਈ 125-136 ਦਿਨਾਂ ਦੀ ਲੌੜ ਹੁੰਦੀ ਹੈ ਇਸਦਾ ਪੌਦਾ ਲੰਬਾ ਅਤੇ 73.30 ਸੈ.ਮੀ. ਕੱਦ ਦਾ ਹੁੰਦਾ ਹੈ ਅਤੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਸੰਤਰੀ ਰੰਗ ਦੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ ਫੁੱਲ ਸੰਘਣੇ ਅਤੇ ਦੋਹਰੀ ਪਰਤ ਵਾਲੇ ਹੁੰਦੇ ਹਨ ਇਸਦੇ ਤਾਜ਼ੇ ਫੁੱਲਾਂ ਦਾ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਮਿੱਟੀ ਨੂੰ ਭੁਰਭੂਰਾ ਹੋਣ ਤੱਕ ਖੇਤ ਨੂੰ ਜੋਤੋ ਮਿੱਟੀ ਦੀ ਉਪਜਾੳ ਸ਼ਕਤੀ ਵਧਾੳਣ ਲਈ ਆਖਿਰ ਵਿੱਚ ਖੇਤ ਜੋਤਣ ਦੇ ਸਮੇਂ 250 ਕੁਇੰਟਲ ਰੂੜੀ ਦੀ ਖਾਦ ਅਤੇ ਗਾਂ ਦਾ ਗੋਬਰ ਮਿੱਟੀ ਚ ਮਿਲਾਓ ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ ਫਾਸਲਾ ਨਰਸਰੀ ਬੈੱਡ 3x1 ਮੀਟਰ ਆਕਾਰ ਦੇ ਤਿਆਰ ਕਰੋਂ ਗਾਂ ਦਾ ਗੋਬਰ ਮਿਲਾਓ ਬੈੱਡਾ ਨੂੰ ਪਾਣੀ ਦਿਓ ਅਤੇ ਨਮੀ ਬਣਾਏ ਰੱਖੋ ਸੁੱਕੇ ਫੁੱਲਾਂ ਦਾ ਚੂਰਾ ਕਰਕੇ ਉਨ੍ਹਾਂ ਨੂੰ ਕਤਾਰਾਂ ਅਤੇ ਬੈੱਡਾ ਤੇ ਛਿੱੜਕ ਦਿਓ ਜਦੋਂ ਪੌਦਿਆਂ ਦਾ ਕੱਦ 10-15 ਸੈ.ਮੀ. ਹੋ ਜਾਵੇਂ ਤਾਂ ਇਹ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਫਰੈਂਚ ਕਿਸਮ ਨੂੰ 35x35 ਸੈ.ਮੀ. ਅਤੇ ਅਫਰੀਕੀ ਕਿਸਮ ਨੂੰ 45x45 ਸੈ.ਮੀ, ਦੇ ਫਾਸਲੇ ਤੇ ਪਨੀਰੀ ਲਾਉ ਨਰਸਰੀ ਬੈੱਡਾ ਤੇ ਬੀਜਾਂ ਦਾ ਛਿੱੜਕਾਅ ਕਰੋਂ ਬਿਜਾਈ ਦੇ ਲਈ ਪਨੀਰੀ ਵਾਲੇ ਢੰਗ ਦੀ ਵਰਤੋਂ ਕੀਤੀ ਜਾਂਦੀ ਹੈ ਬੀਜ ਦੀ ਮਾਤਰਾ ਇੱਕ ਏਕੜ ਖੇਤ ਵਿੱਚ 600 ਗ੍ਰਾਮ ਤੋਂ 800 ਗ੍ਰਾਮ ਬੀਜਾਂ ਦੀ ਲੌੜ ਹੁੰਦੀ ਹੈ ਜਦੋ ਫਸਲ 30-45 ਦਿਨ ਦੀ ਹੋ ਜਾਵੇਂ, ਤਾਂ ਇਸਨੂੰ ਸਿਰੇ ਤੋਂ ਕੱਟ ਦਿਓ ਇਸ ਨਾਲ ਪੌਦੇ ਨੂੰ ਝਾੜੀਦਾਰ ਅਤੇ ਸੰਘਣਾ ਹੋਣ ਚ ਮਦਦ ਮਿਲਦੀ ਹੈ, ਇਸ ਨਾਲ ਫੁੱਲਾਂ ਦੀ ਕੁਆਲਿਟੀ ਅਤੇ ਵਧੀਆ ਆਕਾਰ ਮਿਲਦਾ ਹੈ ਸ਼ੁਰਆਤ ਵਿੱਚ ਖਰਾਕ ਦੇ ਤੋਰ ਤੇ ਵਧੀਆ ਵਿਕਾਸ ਲਈ ਨਾਈਟ੍ਰੋਜਨ 32 ਕਿਲੋ (ਯੂਰੀਆ 70 ਕਿਲੋ), ਫਾਸਫੋਰਸ 16 ਕਿਲੋ (ਐਸ ਐਸ ਪੀ 100 ਕਿਲੋ ), ਪੋਟਾਸ਼ 32 ਕਿਲੋ (ਮਿਉਰੇਟ ਆਫ ਪੋਟਾਸ਼ 53 ਕਿਲੋ) ਪ੍ਰਤੀ ਏਕੜ ਵਿੱਚ ਪਾਓ ਮਿੱਟੀ ਦੀ ਕਿਸਮ ਦੇ ਅਨੁਸਾਰ ਖਾਦ ਦੀ ਖੁਰਾਕ ਬਦਲ ਦਿਓ ਠੀਕ ਖੁਰਾਕ ਦੇਣ ਲਈ ਮਿੱਟੀ ਦੀ ਜਾਂਚ ਕਰਵਾਓ ਅਤੇ ਉਸ ਦੇ ਆਧਾਰ ਤੇ ਖੁਰਾਕ ਦਿਓ ਨਦੀਨਾਂ ਦੀ ਸੰਖਿਆ ਦੇ ਅਨੁਸਾਰ ਗੋਡੀ ਕਰੋ ਖੇਤ ਵਿੱਚ ਪਨੀਰੀ ਲਗਾਉਣ ਤੋਂ ਬਾਅਦ ਤੁਰੰਤ ਸਿੰਚਾਈ ਕਰੋਂ ਕਲੀ ਬਣਨ ਤੋਂ ਲੈ ਕੇ ਕਟਾਈ ਤੱਕ ਦੀ ਸਥਿਤੀ ਸਿੰਚਾਈ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ ਅਪ੍ਰੈਲ ਤੋਂ ਜੂਨ ਦੇ ਮਹੀਨੇ ਵਿੱਚ 4-5 ਦਿਨਾਂ ਦੇ ਅੰਤਰਾਲ ਤੇ ਲਗਾਤਾਰ ਸਿੰਚਾਈ ਕਰਨਾ ਜਰੂਰੀ ਹੁੰਦਾ ਹੈ ਕਿਸਮ ਦੇ ਆਧਾਰ ਤੇ ਗੇਂਦਾ 2 ਤੋਂ 2.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੇ ਹਨ ਫਰੈਂਚ ਗੇਂਦੇ ਦੀ ਕਿਸਮ 1.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਜਦਕਿ ਅਫਰੀਕੀ ਗੇਂਦੇ ਦੀ ਕਿਸਮ ਦੋ ਮਹੀਨੇ ਵਿੱਚ ਤਿਆਰ ਹੋ ਜਾਂਦੀ ਹੈ ਜਦੋਂ ਗੇਂਦੇ ਦੇ ਫੁੱਲ ਪੂਰਾ ਆਕਾਰ ਲੈ ਲੈਣ ਤਾਂ ਉਸ ਸਮੇਂ ਇਨ੍ਹਾਂ ਨੂੰ ਤੋੜ ਲਓ ਤੁੜਾਈ ਸਵੇਰੇ ਅਤੇ ਸ਼ਾਮ ਦੇ ਸਮੇਂ ਕਰੋਂ ਫੁੱਲਾਂ ਦੀ ਤੁੜਾਈ ਤੋਂ ਪਹਿਲਾਂ ਸਿੰਚਾਈ ਕਰੋਂ, ਇਸ ਨਾਲ ਫੁੱਲਾਂ ਦੀ ਕੁਆਲਿਟੀ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ ਗੁਲਾਬ ਲਈ ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ ਵਧੀਆ ਵਿਕਾਸ ਲਈ ਮਿੱਟੀ ਦਾ pH 6 ਤੋਂ 7.5 ਹੋਣਾ ਚਾਹੀਦਾ ਹੈ ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ, ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਓ ਅਤੇ ਬੇਲੋੜਾ ਪਾਣੀ ਕੱਢ ਦਿਓ ਪ੍ਰਸਿੱਧ ਕਿਸਮਾਂ:- ਇਸ ਨੂੰ ਮੁੱਖ ਤੌਰ ਤੇ 3 ਗਰੁੱਪਾਂ ਵਿੱਚ ਵੰਡਿਆਂ ਜਾ ਸਕਦਾ ਹੈ: 1) ਪ੍ਰਜਾਤੀਆਂ 2) ਪੁਰਾਣੇ ਬਾਗ 3) ਆਧੁਨਿਕ ਜਾਂ ਨਵੇਂ ਗੁਲਾਬ Species roses: ਇਸ ਨੂੰ ਜੰਗਲੀ ਗੁਲਾਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਇਸ ਕਿਸਮ ਦੇ ਫੁੱਲ ਦੀਆਂ ਪੰਜ ਪੱਤੀਆਂ ਹੁੰਦੀਆਂ ਹਨ ਅਤੇ ਰੰਗ ਚਮਕੀਲਾ ਹੁੰਦਾ ਹੈ ਇਹ ਸਰਦੀਆਂ ਵਿੱਚ ਜ਼ਿਆਦਾ ਸਮੇਂ ਤੱਕ ਰਹਿੰਦੀ ਹੈ ਜਿਵੇਂ ਕਿ: Rosa rugose: ਇਸਦਾ ਮੂਲ ਸਥਾਨ ਜਪਾਨ ਹੈ ਇਹ ਕਿਸਮ ਕੁਦਰਤੀ ਤੌਰ ਤੇ ਸਖਤ ਹੁੰਦੀ ਹੈ ਇਸਦੇ ਫੁੱਲ ਬਹੁਤ ਮਹਿਕਦਾਰ ਹੁੰਦੇ ਹਨ ਅਤੇ ਇਸਦੀਆਂ ਪੱਤੀਆਂ ਝੁਰੜੀਆਂ ਵਾਲੇ ਚਮੜੇ ਵਰਗੀਆਂ ਹੁੰਦੀਆਂ ਹਨ ਇਹ ਸੰਘਣੀ ਅਤੇ ਮੋਟੀ ਝਾੜੀ ਵਿੱਚ ਉੱਗਦੇ ਹਨ ਇਸ ਤੇ ਰਸਾਇਣਿਕ ਸਪਰੇਅ ਨਾ ਕਰੋ, ਕਿਉਂਕਿ ਇਸ ਤੇ ਸਪਰੇਅ ਕਰਨ ਨਾਲ ਸਾਰੇ ਪੱਤੇ ਝੜ ਜਾਂਦੇ ਹਨ Banksiae: ਇਸ ਨੂੰ ਲੇਡੀ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਇਸਦਾ ਮੂਲ ਸਥਾਨ ਚੀਨ ਹੈ ਇਸਦੇ ਫੁੱਲ ਛੋਟੇ, ਮਹਿਕਦਾਰ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਫੁੱਲ ਛੋਟੇ ਗੁੱਛਿਆਂ ਵਿੱਚ ਲੱਗਦੇ ਹਨ Eglanteria: ਇਸਦੇ ਫੁੱਲ ਮਹਿਕਦਾਰ ਅਤੇ ਇਕੱਲੀ ਪੱਤੀ ਵਾਲੇ ਹੁੰਦੇ ਹਨ Foetida Moyesh: ਇਸਦਾ ਮੂਲ ਸਥਾਨ ਚੀਨ ਹੈ ਅਤੇ ਇਹ ਲਾਲ ਗੁਲਾਬ ਉਗਾਉਂਦਾ ਹੈ Multiflora: ਇਸਦਾ ਮੂਲ ਸਥਾਨ ਏਸ਼ੀਆ ਹੈ ਇਸਦੇ ਫੁੱਲ ਜ਼ੋਰਦਾਰ ਸ਼ਹਿਦ ਵਾਲੀ ਖੁਸ਼ਬੂ ਵਾਲੇ ਅਤੇ ਸਫੇਦ ਰੰਗ ਦੀਆਂ ਪੱਤੀਆਂ ਵਾਲੇ ਹੁੰਦੇ ਹਨ Musk, Setigera, Sempervirens, Soulieana ਪੁਰਾਣੇ ਬਾਗ ਵਾਲੇ ਗੁਲਾਬ: ਇਸ ਕਿਸਮ ਦੇ ਫੁੱਲ ਬਹੁਤ ਹੀ ਮਨਮੋਹਕ ਅਤੇ ਖੁਸ਼ਬੂਦਾਰ ਹੁੰਦੇ ਹਨ ਇਹ ਗਰਮ ਜਲਵਾਯੂ ਦੇ ਅਨੁਕੂਲ ਅਤੇ ਸਰਦੀਆਂ ਨੂੰ ਵੀ ਸਹਾਰਨਯੋਗ ਹੁੰਦੇ ਹਨ ਇਹ ਆਸਾਨੀ ਨਾਲ ਪੈਦਾ ਹੋਣ ਵਾਲੇ ਅਤੇ ਬਿਮਾਰੀਆਂ ਦੇ ਰੋਧਕ ਫੁੱਲ ਹੁੰਦੇ ਹਨ ਇਹ ਕਈ ਵਾਰ ਝਾੜੀਆਂ ਅਤੇ ਕਈ ਵਾਰ ਵੇਲਾਂ ਦੇ ਰੂਪ ਵਿੱਚ ਲੱਗਦੇ ਹਨ ਫੁੱਲ ਬਹੁਤ ਰੰਗਾਂ ਦੇ ਹੁੰਦੇ ਹਨ, ਪਰ ਜ਼ਿਆਦਾਤਰ ਚਿੱਟਾ ਅਤੇ ਹਲਕਾ ਪੀਲਾ ਰੰਗ ਹੁੰਦਾ ਹੈ ਇਸ ਗਰੁੱਪ ਵਿੱਚ China roses, Tea roses, Moss Rosses, Damask roses, Bourbon Roses. Alba, Ayrshire, Gallica, Hybrid Perpetual, Portland, Ramblers, Noisette ਆਦਿ ਆਉਂਦੇ ਹਨ Alba: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Bourbon: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਗੂੜੇ ਗੁਲਾਬੀ ਰੰਗ ਦੇ ਹੁੰਦੇ ਹਨ Boursault: ਇਹ ਕਿਸਮ ਉੱਪਰ ਚੜਨ ਵਾਲੀਆਂ ਝਾੜੀਆਂ ਵਰਗੀ ਹੁੰਦੀ ਹੈ ਇਸ ਕਿਸਮ ਦੇ ਫੁੱਲ ਜਾਮਣੀ-ਲਾਲ ਰੰਗ ਦੇ ਹੁੰਦੇ ਹਨ Centifolia: ਇਸਨੂੰ cabbage rose ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਇਸਦੇ ਫੁੱਲ ਪੂਰੇ ਅਤੇ ਗੋਲਾਕਾਰ ਹੁੰਦੇ ਹਨ ਇਸ ਕਿਸਮ ਦੇ ਫੁੱਲ ਚਿੱਟੇ ਤੋਂ ਗੁਲਾਬੀ ਰੰਗ ਦੇ ਹੁੰਦੇ ਹਨ Damask: ਇਸ ਕਿਸਮ ਦੇ ਫੁੱਲ ਗੂੜੇ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Hybrid Perpetual: ਇਸ ਕਿਸਮ ਦੇ ਫੁੱਲ ਵੱਡੇ, ਖੁਸ਼ਬੂਦਾਰ ਅਤੇ ਗੁਲਾਬੀ ਤੋਂ ਲਾਲ ਰੰਗ ਦੇ ਹੁੰਦੇ ਹਨ Macrantha: ਇਸ ਕਿਸਮ ਦੀਆਂ ਕਲੀਆਂ ਹਲਕੇ ਗੁਲਾਬੀ ਤੋਂ ਚਿੱਟੇ ਰੰਗ ਦੀਆਂ ਹੁੰਦੀਆਂ ਹਨ ਇਸ ਕਿਸਮ ਨੂੰ ਫੁੱਲ ਬਸੰਤ ਦੇ ਅਖੀਰ ਵਿੱਚ ਇੱਕ ਵਾਰ ਹੀ ਲੱਗਦੇ ਹਨ Moss: ਇਹ ਕਿਸਮ ਬਹੁਤ ਤਰ੍ਹਾਂ ਦੀਆਂ ਝਾੜੀਆਂ ਵਿੱਚ ਲੱਗਦੀ ਹੈ ਅਤੇ ਬਹੁਤ ਰੰਗ ਦੇ ਫੁੱਲ ਪੈਦਾ ਕਰਦੀ ਹੈ Noisette: ਇਸ ਕਿਸਮ ਦੇ ਫੁੱਲ ਖੁਸ਼ਬੂਦਾਰ ਅਤੇ ਗੁਲਾਬੀ ਰੰਗ ਦੇ ਹੁੰਦੇ ਹਨ ਆਧੁਨਿਕ ਗੁਲਾਬ: ਇਹ ਗੁਲਾਬ ਬਹੁਤ ਪ੍ਰਸਿੱਧ ਹਨ ਅਤੇ ਇਹ ਹਾਈਬ੍ਰਿਡ ਚਾਹ ਅਤੇ primrose ਦੇ ਸੁਮੇਲ ਤੋਂ ਤਿਆਰ ਕੀਤੇ ਹਨ ਇਸ ਕਿਸਮ ਦੇ ਫੁੱਲ ਬਹੁ-ਰੰਗੀ ਅਤੇ ਉਤੇਜਿਤ ਹੁੰਦੇ ਹਨ ਜਿਵੇਂ ਕਿ: Hybrid tea roses, Floribunda roses, yellow permet rose, Grandiflora Roses, American Pillar, Grandifloras, Albas, Landscape Rose, Centifolia rose , mini flora, Hybrid Musk and Polyantha. Hybrid tea: ਇਹ ਕਿਸਮ ਆਧੁਨਿਕ ਗੁਲਾਬਾਂ ਵਿੱਚ ਬਹੁਤ ਮਸ਼ਹੂਰ ਹੈ ਇਸ ਕਿਸਮ ਦੇ ਪੌਦੇ 3-5 ਫੁੱਟ ਤੱਕ ਵਿਕਾਸ ਕਰਦੇ ਹਨ ਅਤੇ ਪੌਦੇ ਦੀਆਂ ਦੋਹਰੀਆਂ ਅਤੇ ਅੱਧ-ਦੋਹਰੀਆਂ ਹੁੰਦੀਆਂ ਹਨ ਜਿਵੇਂ ਕਿ Paradise, Peace, Polarstern, Pristine ਆਦਿ Floribunda: ਇਹ ਕਿਸਮ ਝਾੜੀਆਂ ਵਾਲੀ ਹੁੰਦੀ ਹੈ, ਜਿਸਦੇ ਫੁੱਲ ਅਤੇ ਤਣੇ ਛੋਟੇ ਹੁੰਦੇ ਹਨ ਇਸ ਕਿਸਮ ਨੂੰ ਫੁੱਲ ਗੁੱਛਿਆਂ ਵਿੱਚ ਲੱਗਦੇ ਹਨ ਇਸ ਕਿਸਮ ਵਿੱਚ Frisco, kiss, Florence, Jaguar, Impatient, Angel Face, Ivory Fashion ਆਦਿ ਆਉਂਦੇ ਹਨ Shrub Rose: ਇਹ ਕਿਸਮ ਜੰਗਲੀ ਪ੍ਰਜਾਤੀ ਨਾਲ ਸੰਬੰਧਿਤ ਹੈ ਇਹ ਕੁਦਰਤੀ ਤੌਰ ਤੇ ਸਖਤ ਹੁੰਦੇ ਹਨ ਅਤੇ ਇਨ੍ਹਾਂ ਨੂੰ ਥੋੜੀ ਦੇਖਭਾਲ ਦੀ ਜ਼ਰੂਰਤ ਪੈਂਦੀ ਹੈ ਇਹ special rose ਅਤੇ bush rose ਦੇ ਸੁਮੇਲ ਤੋਂ ਤਿਆਰ ਕੀਤੀ ਹੈ ਇਸਦੇ ਫੁੱਲ ਗੁੱਛਿਆਂ ਵਿੱਚ ਲਗਦੇ ਹਨ ਅਤੇ ਆਕਾਰ ਵਿੱਚ ਵੱਡੇ ਅਤੇ ਬਹੁ-ਰੰਗੇ ਹੁੰਦੇ ਹਨ, ਪਰ ਕਿਸੇ ਨਿਸ਼ਚਿਤ ਆਕਾਰ ਵਿੱਚ ਨਹੀਂ ਹੁੰਦੇ ਪੌਦੇ ਝਾੜੀਆਂ ਵਿੱਚ ਲੱਗਦੇ ਹਨ ਜਿਵੇਂ ਕਿ: : Bonica, Frau Dogmar Hartopp, Abraham Darby, Golden Wings ਆਦਿ Climbing rose: ਇਸ ਕਿਸਮ ਦੇ ਗੁਲਾਬਾਂ ਦੀਆਂ ਟਾਹਣੀਆਂ ਲੰਬੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਸਹਾਰੇ ਦੀ ਲੋੜ ਹੁੰਦੀ ਹੈ ਇਸਨੂੰ ਥੋੜੀ ਕਾਂਟ-ਛਾਂਟ ਦੀ ਲੋੜ ਹੁੰਦੀ ਹੈ ਇਹ ਕੰਧਾਂ, ਵਾੜਾਂ ਆਦਿ ਤੇ ਉਗਾਏ ਜਾ ਸਕਦੇ ਹਨ ਇਸ ਕਿਸਮ ਦੇ ਫੁੱਲ ਵੱਡੇ ਆਕਾਰ ਦੇ ਹੁੰਦੇ ਹਨ Blaze, Don Juan, Dortmund, Climbing Iceberg, Ever blooming climbers, Rambler roses, Trailling roses and large flower climbers ਆਦਿ ਇਸ ਸ਼੍ਰੇਣੀ ਵਿੱਚ ਆਉਂਦੇ ਹਨ Miniature Roses: ਇਸ ਕਿਸਮ ਦੇ ਪੌਦੇ 2 ਫੁੱਟ ਉਚਾਈ ਤੱਕ ਵਿਕਾਸ ਕਰਦੇ ਹਨ ਇਸਦੇ ਫੁੱਲ ਛੋਟੇ, ਆਕਰਸ਼ਿਕ ਅਤੇ ਬਹੁਤ ਸਾਰੇ ਰੰਗਾਂ ਦੇ ਹੁੰਦੇ ਹਨ ਜਿਵੇਂ ਕਿ Rainbows End, Red Beauty, Rise N Shine ਆਦਿ Grandifloras: ਇਸ ਕਿਸਮ ਦੇ ਪੌਦੇ ਲੰਬੇ ਹੁੰਦੇ ਹਨ ਅਤੇ 2-3 ਫੁੱਟ ਤੱਕ ਵਿਕਾਸ ਕਰਦੇ ਹਨ ਇਹ ਕਿਸਮ Hybrid Teas ਅਤੇ Floribundas ਦੇ ਸੁਮੇਲ ਤੋਂ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫੁੱਲ ਦਰਮਿਆਨੇ ਤੋਂ ਵੱਡੇ ਆਕਾਰ ਦੇ ਹੁੰਦੇ ਹਨ ਅਤੇ ਗੁੱਛਿਆਂ ਵਿੱਚ ਪੈਦਾ ਹੁੰਦੇ ਹਨ ਜਿਵੇਂ ਕਿ: Aquarius, Gold Medal, Pink Parfait ਆਦਿ ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ ਬਿਜਾਈ ਤੋਂ 4-6 ਹਫਤੇ ਪਹਿਲਾਂ ਬੈੱਡ ਬਣਾਓ ਬੈੱਡ ਬਣਾਉਣ ਸਮੇਂ ਮਿੱਟੀ ਵਿੱਚ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਪਾਓ ਬੈੱਡ ਇਕਸਾਰ ਬਣਾਉਣ ਲਈ ਉਨ੍ਹਾਂ ਨੂੰ ਪੱਧਰਾ ਕਰੋ ਅਤੇ ਬੈੱਡਾਂ ਉੱਤੇ ਬੀਜੇ ਗੁਲਾਬ ਟੋਇਆਂ ਵਿੱਚ ਬੀਜੇ ਗੁਲਾਬਾਂ ਨਾਲੋਂ ਵੱਧ ਮੁਨਾਫੇ ਵਾਲੇ ਹੁੰਦੇ ਹਨ ਬਿਜਾਈ ਦਾ ਸਮਾਂ ਉੱਤਰੀ ਭਾਰਤ ਵਿੱਚ ਬਿਜਾਈ ਦਾ ਸਹੀ ਸਮਾਂ ਅੱਧ ਅਕਤੂਬਰ ਹੈ ਬਿਜਾਈ ਤੋਂ ਬਾਅਦ ਪੌਦੇ ਨੂੰ ਛਾਂ ਦਿਓ ਅਤੇ ਜੇਕਰ ਬਹੁਤ ਜ਼ਿਆਦਾ ਧੁੱਪ ਹੋਵੇ ਤਾਂ ਪਾਣੀ ਦਾ ਛਿੜਕਾਅ ਕਰੋ ਦੁਪਹਿਰ ਦੇ ਅੰਤਲੇ ਸਮੇਂ ਬੀਜਿਆ ਗਿਆ ਗੁਲਾਬ ਵਧੀਆ ਉੱਗਦਾ ਹੈ ਬੈੱਡਾਂ ਉੱਤੇ 30 ਸੈ.ਮੀ. ਵਿਆਸ ਅਤੇ 30 ਸੈ.ਮੀ. ਡੂੰਘੇ ਟੋਏ ਪੁੱਟ ਕੇ 75 ਸੈ.ਮੀ. ਦੇ ਫਾਸਲੇ ਤੇ ਪੌਦਿਆਂ ਦੀ ਬਿਜਾਈ ਕਰੋ ਦੋ ਪੌਦਿਆਂ ਵਿਚਕਾਰ ਫਾਸਲਾ ਗੁਲਾਬ ਦੀ ਕਿਸਮ ਤੇ ਨਿਰਭਰ ਕਰਦਾ ਹੈ ਬੀਜ ਨੂੰ 2-3 ਸੈ.ਮੀ. ਡੂੰਘਾਈ ਤੇ ਬੀਜੋ ਇਸਦੀ ਬਿਜਾਈ ਸਿੱਧੀ ਜਾਂ ਪਿਉਂਦ ਲਾ ਕੇ ਕੀਤੀ ਜਾਂਦੀ ਹੈ ਗੁਲਾਬ ਦੀ ਫਸਲ ਦਾ ਪ੍ਰਜਣਨ ਜੜ੍ਹਾਂ ਕੱਟ ਕੇ ਜਾਂ ਪਿਉਂਦ ਦੁਆਰਾ ਕੀਤਾ ਜਾਂਦਾ ਹੈ ਉੱਤਰੀ ਭਾਰਤ ਵਿੱਚ ਦਸੰਬਰ-ਜਨਵਰੀ ਮਹੀਨਾ ਦਾ ਸਮਾਂ ਟੀ-ਬੱਡਿੰਗ ਲਈ ਢੁੱਕਵਾਂ ਹੈ ਪੌਦੇ ਦੀ ਕਾਂਟ-ਛਾਂਟ ਦੂਜੇ ਅਤੇ ਉਸ ਤੋਂ ਬਾਅਦ ਦੇ ਸਾਲਾਂ ਵਿੱਚ ਕੀਤੀ ਜਾਂਦੀ ਹੈ ਉੱਤਰੀ ਭਾਰਤ ਵਿੱਚ ਗੁਲਾਬ ਦੀਆਂ ਝਾੜੀਆਂ ਦੀ ਕਾਂਟ-ਛਾਂਟ ਅਕਤੂਬਰ ਦੇ ਦੂਜੇ ਜਾਂ ਤੀਜੇ ਹਫਤੇ ਕੀਤੀ ਜਾਂਦੀ ਹੈ ਝਾੜੀਆਂ ਨੂੰ ਸੰਘਣਾ ਬਣਾਉਣ ਵਾਲੀਆਂ ਟਾਂਹਣੀਆਂ ਨੂੰ ਹਟਾ ਦਿਓ Climbing roses ਲਈ ਕਾਂਟ-ਛਾਂਟ ਦੀ ਲੋੜ ਨਹੀਂ ਪੈਂਦੀ ਕਾਂਟ-ਛਾਂਟ ਤੋਂ ਬਾਅਦ, 7-8 ਕਿਲੋ ਰੂੜੀ ਦੀ ਖਾਦ ਹਰੇਕ ਪੌਦੇ ਨੂੰ ਪਾਓ ਅਤੇ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾ ਦਿਓ ਗ੍ਰੀਨ-ਹਾਊਸ ਵਿੱਚ, ਗੁਲਾਬ ਕਤਾਰਾਂ ਵਿੱਚ ਬੀਜੇ ਜਾਂਦੇ ਹਨ ਅਤੇ ਪੌਦਿਆਂ ਦੀ ਘਣਤਾ 7-14 ਪੌਦੇ ਪ੍ਰਤੀ ਵਰਗ ਮੀਟਰ ਹੋਣੀ ਚਾਹੀਦੀ ਹੈ ਬੈੱਡ ਬਣਾਉਣ ਸਮੇਂ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਮਿੱਟੀ ਵਿੱਚ ਪਾਓ 3 ਮਹੀਨਿਆਂ ਦੇ ਫਾਸਲੇ ਤੇ 10 ਕਿਲੋ ਰੂੜੀ ਦੀ ਖਾਦ, 8 ਕਿਲੋ ਨਾਈਟ੍ਰੋਜਨ, 8 ਕਿਲੋ ਫਾਸਫੋਰਸ ਅਤੇ 16 ਕਿਲੋ ਪੋਟਾਸ਼ ਹਰ ਬੂਟੇ ਨੂੰ ਪਾਓ ਸਾਰੀਆਂ ਖਾਦਾਂ ਕਾਂਟ-ਛਾਂਟ ਤੋਂ ਬਾਅਦ ਪਾਓ ਵੱਧ ਝਾੜ ਲੈਣ ਲਈ ਕਾਂਟ-ਛਾਂਟ ਤੋਂ 1 ਮਹੀਨਾ ਬਾਅਦ, ਜੀ ਏ 3 @200 ਪੀ ਪੀ ਐਮ(2 ਗ੍ਰਾਮ ਪ੍ਰਤੀ ਲੀਟਰ) ਦੀ ਸਪਰੇਅ ਕਰੋ ਪੌਦੇ ਦੀ ਤਣਾਅ ਸਹਿਣ ਦੀ ਸ਼ਕਤੀ ਨੂੰ ਵਧਾਉਣ ਲਈ ਘੁਲਣਸ਼ੀਲ ਜੜ੍ਹ ਉਤੇਜਕ (ਰੈਲੀ ਗੋਲਡ/ਰਿਜ਼ੋਮ) 110 ਗ੍ਰਾਮ + ਟੀਪੋਲ 60 ਮਿ.ਲੀ. ਨੂੰ 100 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਤੇ ਸ਼ਾਮ ਦੇ ਸਮੇਂ ਸਿੰਚਾਈ ਤੋਂ ਬਾਅਦ ਸਪਰੇਅ ਕਰੋ ਮੋਨੋਕੋਟ ਨਦੀਨਾਂ ਦੀ ਰੋਕਥਾਮ ਲਈ ਗਲਾਈਫੋਸੇਟ 400 ਗ੍ਰਾਮ ਪ੍ਰਤੀ ਏਕੜ ਅਤੇ ਡਾਈਕੋਟ ਨਦੀਨਾਂ ਲਈ ਓਕਸੀਫਲੋਰਫੈੱਨ 200 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਪੁੰਗਰਾਅ ਤੋਂ ਪਹਿਲਾਂ ਕਰੋ ਪੌਦੇ ਖੇਤ ਵਿੱਚ ਲਗਾਓ ਤਾਂ ਜੋ ਉਹ ਵਧੀਆ ਢੰਗ ਨਾਲ ਵਿਕਾਸ ਕਰ ਸਕਣ ਸਿੰਚਾਈ ਮਿੱਟੀ ਦੀ ਕਿਸਮ ਅਤੇ ਜਲਵਾਯੂ ਅਨੁਸਾਰ ਕਰੋ ਗੁਲਾਬ ਦੀ ਖੇਤੀ ਲਈ ਤੁਪਕਾ(ਡ੍ਰਿਪ) ਸਿੰਚਾਈ ਵਰਗੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਲਾਭਦਾਇਕ ਹੈ ਫੁਹਾਰਾ ਸਿੰਚਾਈ ਨਾ ਕਰੋ, ਕਿਉਂਕਿ ਇਸ ਨਾਲ ਪੱਤਿਆਂ ਦੀਆਂ ਬਿਮਾਰੀਆਂ ਵਧਦੀਆਂ ਹਨ ਗੁਲਾਬ ਦੀ ਫਸਲ ਤੋਂ ਦੂਜੇ ਸਾਲ ਵਿੱਚ ਵੀ ਵਧੀਆ ਕਿਫਾਇਤੀ ਝਾੜ ਲਿਆ ਜਾ ਸਕਦਾ ਹੈ ਗੁਲਾਬ ਦੀ ਤੁੜਾਈ ਫੁੱਲਾਂ ਦਾ ਰੰਗ ਪੂਰੀ ਤਰ੍ਹਾਂ ਵਿਕਸਿਤ ਹੋਣ ਤੇ ਅਤੇ ਪਹਿਲੀਆਂ ਇੱਕ ਜਾਂ ਦੋ ਪੱਤੀਆਂ ਖੁੱਲਣ(ਪਰ ਪੂਰੀ ਤਰ੍ਹਾਂ ਨਹੀਂ) ਤੇ, ਤਿੱਖੇ ਚਾਕੂ ਦੀ ਮਦਦ ਨਾਲ ਕੀਤੀ ਜਾਂਦੀ ਹੈ ਸਹੀ ਲੰਬਾਈ ਦੇ ਫ਼ੁੱਲਾਂ ਨੂੰ ਹੱਥਾਂ ਵਾਲੇ ਚਾਕੂ ਨਾਲ ਕੱਟਿਆ ਜਾਂਦਾ ਹੈ ਵਿਦੇਸ਼ੀ ਬਜ਼ਾਰ ਦੀ ਮੰਗ ਅਨੁਸਾਰ ਵੱਡੇ ਫ਼ੁੱਲਾਂ ਲਈ ਤਣੇ ਦੀ ਲੰਬਾਈ 60-90 ਸੈ.ਮੀ. ਅਤੇ ਛੋਟੇ ਫੁੱਲਾਂ ਲਈ 40-50 ਸੈ.ਮੀ. ਹੁੰਦੀ ਹੈ ਫ਼ੁੱਲਾਂ ਨੂੰ ਸਵੇਰੇ ਜਲਦੀ ਜਾਂ ਦੁਪਹਿਰ ਦੇ ਅੰਤਲੇ ਸਮੇਂ ਤੋੜਨਾ ਚਾਹੀਦਾ ਹੈ
sir suar palan da kmm kiwe aa ?
(pb)
ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ
ਸਰ ਮੈ ਰਾਮਪੁਰਾ ਫੂਲ ਤੋ ਆ ਜਿਲਾ ਬਠਿੰਡਾ ਮੈ Brolier farming ਦਾ ਕੰਮ ਕਰਨਾ ਸੈਡ ਜਾਲੀ ਵਾਲਾ ਵਧੀਆ ਹੁੰਦਾ ਜਾ ਇੱਟਾਂ ਨਾਲ ਥੰਮ ਕੱਢ ਕੇ ਬਣਾਇਆ ਹੁੰਦਾ South india ਵਿੱਚ ਜਾਲੀ ਵਾਲੇ ਫਾਰਮ ਭਰੇ ਜਾਂਦੇ ਹਨ ?
(pb)
Haryana
जाली वाला बढिया होता है
Punjab
ਵੀਰ ਜੀ ਆਪਣੇ ਜੋ ਚੱਲ ਰਿਹਾ ਹੈ ਤੁਸੀਂ ਓਹੀ ਬਣਾਓ, ਜਾਲੀ ਵਾਲੇ ਦੇ ਚੱਕਰ ਵਿੱਚ ਪੈਣ ਦਾ ਕੋਈ ਫਾਇਦਾ ਨਹੀਂ ਹੈ ਦੱਖਣੀ ਭਾਰਤ ਵਿੱਚ ਅਤੇ ਸਾਡੇ ਇੱਥੇ ਦੇ ਤਾਪਮਾਨ ਵਿੱਚ ਬਹੁਤ ਫਰਕ ਹੈ ਉੱਥੇ ਬਹੁਤ ਗਰਮੀ ਰਹਿੰਦੀ, ਇਸ ਲਈ ਤੁਸੀਂ ਜੋ ਥੰਮ ਅਤੇ ਇੱਟਾਂ, ਜਾਲੀ ਲਾ ਕੇ ਬਣਦਾ ਹੈ, ਓਹੀ ਬਣਾਓ
Punjab
Jali wala sasta painda lagda
sir cow dudh dindi 20 k ltr but ode sharir te white pink jahe dhbbe pai rhe ki karan te ilaj ?
(pb)
Punjab
manjinder singh ji tuci ohna di photo upload kro ji tan jo tuhanu sahi jankari diti jaa skee.
ਕੁੱਤੀ ਦਾ ਕੰਨ ਇਸ ਤਰ੍ਹਾਂ ਫੁੱਲਿਆ ਪਿਆ ਕੀ ਕਾਰਨ ਹੋ ਸਕਦਾ ਕੋਈ ਜਖਮ ਵਗੈਰਾ ਵੀ ਨਹੀਂ ਕੀ ਹੱਲ ਹੋ ਸਕਦਾ ?
(pb)
ਇਸ ਵਿਚ ਪੀਕ ਭਰ ਗਈ ਹੈ ਇਸ ਲਈ ਇਸ ਤੇ ਨਜ਼ਦੀਕੀ ਡਾਕਟਰ ਤੋਂ ਕੱਟ ਲਵਾਉ ਤੇ ਇਸ ਨੂੰ ਚੰਗੀ ਤਰ੍ਹਾਂ ਨਾਲ ਸਾਫ ਕਰੋ ਤੇ ਨਾਲ ਇਜੈਕਸ਼ਨ Intacef-tejo 562mg, ਇਜੈਕਸ਼ਨ Betnisol 1ml, ਇਜੈਕਸ਼ਨ melonex plus 2ml ਰੋਜ਼ਾਨਾ ਤਿੰਨ ਦਿਨ ਲਗਵਾਓ
Punjab
Genta dixa la mila ke ve
ਇਸ ਮੱਝ ਦੇ ਲੇਵੇ ਵਿਚ ਰਸੌਲੀਆਂ ਹਨ ਜੋ ਆਪਣੇ ਆਪ ਫੁਟ ਕੇ ਫਿਰ ਭਰ ਜਾਂਦੀਆਂ ਹਨ ਇਸ ਦਾ ਇਲਾਜ ਕੀ ਹੈ ?
(en)
ਇਸ ਨੂੰ ਇੰਜੈਕਸ਼ਨ IFer-H 5ml 4 ਦਿਨ ਛੱਡ ਕੇ 5 ਇੰਜੈਕਸ਼ਨ ਲਗਵਾਓ ਤੇ ਨਾਲ ਹੀ Bolus Amoxirum 1.5gm ਦੀ 1-1 ਗੋਲੀ ਸਵੇਰੇ ਸ਼ਾਮ 5 ਦਿਨ ਤੱਕ ਦਿਓ ਜੀ
moti production ke bare me jaankari chahiye ?
(en)
Madhya Pradesh
बहुत बहुत शुभकामनाये मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार , मोती पालन एवं इंटिग्रेटेड फार्मिंग की संपूर्ण जानकारी के लिए अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
mushroom ki kheti karne ke liye kya kya tyari karni hoti hai or mushroom kà beej kaha se milega puri jankari dene ki kirpa kare ?
(hn)
Maharashtra
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप श्री जय 8882876224 जी से संपर्क कर सकते है
Mein amrud 4 acre wich lgaona chuhuda han kitho punjab pink ate punjab apple grafted poude mil sakde han.
Punjab
mushroom ki kheti ke Peele span booking Karan or Span milne ki date ke hisab se compose that Kare
Kya abhi hum garmiyo ke bajre ki buvayii Kar sakte h agar Kar sakte h to kab tak or Kam se Kam samay me kon si variety tyar ho jayegi kyunki usi khet me dhaan bhi lagane h ji to plss bataye ?
(hn)
Punjab
बाजरे की बिजाई मार्च से सितंबर में की जा सकती है लेकिन अच्छी उपज के लिए इसकी बिजाई का उपयुक्त समय मार्च या मॉनसून के शुरू होने पर है कतार से कतार में 60 सैं.मी. और पौधे से पौधे में 60 सैं.मी. फासले का प्रयोग करें अंतरफसली की स्थितियों में 100 सैं.मी. x 50 सैं.मी. फासले का प्रयोग करें इसके लिए किस्मे जैसे Hybrid Napier 3 (Swetika),NB 21,NB-37 की बिजाई कर सकते है
ਸਰ ਜੀ ਸਾਡੇ ਕੋਲ ਕੱਟੀ ਹੈ ਉਸ ਦੇ 6ਥਣ ਹਨ ਕੱਟੀ ਦੀ ਉਮਰ 15 ਦਿਨ ਹੈ ਉਸ ਦਾ ਕੋਈ ਹਲ ਦੱਸੋ ਅਤੇ ਉਸ ਦਾ ਹੱਲ ਕਿੰਨੀ ਉਮਰ ਤੱਕ ਹੋ ਸਕਦਾ ਹੈ ?
(pb)
ਉਸ ਦੇ ਚਾਰ ਥਣ ਹੀ ਚੱਲਣਗੇ ਇਸ ਲਈ ਉਹਨਾਂ ਨੂੰ ਨਾ ਛੇੜੋ ਜੀ ਹੁਣ ਉਸ ਦੇ 6 ਥਣ ਬਰਾਬਰ ਹੋਣਗੇ ਉਮਰ ਦੇ ਨਾਲ ਦੋ ਥਣ ਛੋਟੇ ਰਹਿ ਜਾਣਗੇ
hello sir me up aligarh se hu barish ki torayi bone ka thik samay kab h or kese boye men pahle bhi saval pucha tha mujhe koi jawab ni Mila ji ?
(hn)
वर्ष में दो बार इसके बीजों को बोया जाता है बिजाई के लिए उपयुक्त समय मध्यम फरवरी से मार्च का महीना है और दूसरी बार बिजाई के लिए मध्य मई से जुलाई का समय उपयुक्त है
Mai मंडी chachyot से Hmari मिट्टी retli मै अब बीन की खेती करने वाला हूँ तो इसके लिए खाद बीज के baare मे btaaye ?
(hn)
अंकु जी आप बीन के 3-4 किल्लो बीज प्रति एकड़ के हिसाब से इस्तेमाल कर सकते है इसके इलावा आप 37 किलो नाईट्रोजन, फास्फोरस और पोटाश बिजाई के 20 दिन बाद डाले
aam Ka kalm Kaha se achha milega jisme hr sal aam milenge ?
(hn)
Punjab
ritesh ji aap aam ki kalm lene ke liye New India Nursery 9006093969 :-Wholesale plant nursery se sampark kar sakte hai.dhanwyad
पान की खेती और मधुमक्खी पालन करना चाहता हु क्रपया जानकारी दीजिए ?
(hn)
Punjab
Ashoka area konsa hai ji
Sir, challiya lyi hun kehri makki beej sakde aa , kehri kisam vdiya rhegi ?
(en)
Haryana
harpartap ji pkavi makki de layi tuc kisam jive PMH1, PMH2, prabhat di bijai kar sakde ho.dhanwad
mujhe kesar ki kheti karni ha 1 killa me. to mujhe ache kesar ke beej kaha se milega ?
(hn)
Maharashtra
Ravi ji haryana men kesar ki kheti nahi ki ja sakti, haryana ka tapman iske liye anukul nahi hai. iski kheti kashmir me hoti hai jaha minus degree tapman hota hai.dhanywad
sir ji calcium ke liye kya de chujo me langda pan aa raha hai pls bataye ?
(en)
Haryana
Mohammad Irfan JI aap Nutrical d 50 ml 100 chicks ke hissab se 7 days tak de sakte hai.
Punjab
Dinesh ji sahi btaya apne.
Aap raat ko chuna bhego k fir use sukha kr 500 litre pani mai 100 GM ke hisab se de yeh sabse sasta aur kargar upay hai.
ya calcium bazar mai milta hai o dedo.
call me 9123878803
good morning sir ji 20 din ke chuje unka weight 500mg hai sir ji wo red beeth kar rahe hai koi upchar bataye ?
(en)
Haryana
Mohammad Irfan ji aap fatkari 1 gram 1 liter water 3 days me de ya fir aap amproliam 30 gram 25 liter water 5 days me de.
sir mere kol desi nasl diya 6 murgiya ty 2 murge aw ty murgiya ande nhi de rahiya ohna nu hun kya pawa ja kehdi dwai dva ta jo oh ande dene shuru krr den ?
(pb)
Punjab
ਜੇਕਰ ਮੁਰਗੀਆਂ ਦੀ ਉਮਰ 6 ਮਹੀਨਿਆਂ ਦੀ ਹੋ ਚੁੱਕੀ ਹੈ ਤਾਂ ਹੀ ਅੰਡੇ ਦੇਣਗੀਆਂ ਪਰ ਜੇਕਰ ਉਹਨਾਂ ਦੀ ਉਮਰ 6 ਮਹੀਨਿਆਂ ਦੀ ਹੋ ਚੁੱਕੀ ਹੈ ਪਰ ਉਹ ਫਿਰ ਵੀ ਅੰਡੇ ਨਹੀ ਦੇ ਰਹੀ ਤਾਂ ਤੁਸੀ ਨੇੜੇ ਦੇ ਪਸ਼ੂਆਂ ਵਾਲੇ ਮੈਡੀਕਲ ਸਟੋਰ ਤੋਂ EGG FORMULA ਨਾਮ ਦਾ ਪਾਊਡਰ ਲਿਆ ਕੇ ਫੀਡ ਦੇ ਵਿੱਚ ਮਿਲਾ ਕੇ ਦਿਓ ਇਸ ਨਾਲ ਮੁਰਗੀ ਅੰਡੇ ਦੇਣਾ ਸ਼ੁਰੂ ਕਰ ਦੇਣਗੀਆਂ, ਇਸਦੇ ਨਾਲ ਤੁਸੀ Ostovet ਕੈਲਸ਼ੀਅਮ ਦਿਓ , ਇਸ ਨੂੰ 15ml ਪ੍ਰਤੀ 100 ਮੁਰਗੀਆਂ ਦੇ ਹਿਸਾਬ ਨਾਲ ਦਿਓ
गुलाब की खेती कैसे करें और सबसे किफायती किस्म कौन सी है ?
(hn)
गुलाब फूलों में सबसे मह्त्वपूर्ण फूल है गुलाब की खेती के लिए जैविक तत्वों से भरपूर और अच्छे जल निकास वाली रेतली दोमट मिट्टी अनुकूल होती है बढ़िया विकास के लिए मिट्टी का pH 6 से 7.5 होना चाहिए यह जल जमाव को सहनयोग्य नहीं है, इसलिए उचित जल निकास का प्रबंध होना चाहिए और अनावश्यक पानी को निकाल देना चाहिए प्रसिद्ध किस्में :- इसमें तीन मुख्य समूह हैं,1) प्रजातियां 2) पुराने बाग़ 3) आधुनिक या नए गुलाब Species roses: इसे जंगली गुलाब के नाम से भी जाना जाता है इस तरह के फूलों की पांच पंखुड़ियां और रंग चमकीला होता है ये सर्दियों में ज्यादा समय तक रहती हैं जैसे कि: Rosa rugose: इनका मूल स्थान जापान है यह किस्म प्रकृति रूप में कठोर होती हैं इसके फूल बेहद सुगंधित होते हैं, पत्ते झुर्रीदार चमड़े की तरह होते हैं ये घनी और मोटी झाड़ियों में उगते हैं रासायनिक स्प्रे का उपयोग ना करें, क्योंकि इस पर स्प्रे करने से सारे पत्ते झड़ जाते हैं Banksiae: इसे लेडी बैंक केनाम से भी जाना जाता है और इसका मूल स्थान चीन है फूल छोटे, सुगंधित और जामुनी रंग के होते हैं फूल छोटे गुच्छों में लगते है मिट्टी को नरम करने के लिए जोताई और गोड़ाई करें बिजाई से 4-6 सप्ताह पहले खेती के लिए बैड तैयार करें बैड बनाने कि लिए 2 टन रूड़ी की खाद और 2 किलो सुपर फासफेट डालें बैडों को एक समान बनाने के लिए उनको समतल करें और बैडों के ऊपर बोयें होये गुलाब गड्डों में बोयें हुए गुलाबों से ज्यादा मुनाफे वाले होते है उत्तरी भारत में बिजाई का सही समय मध्य अक्तूबर है रोपाई के बाद पौधे को छांव में रखें और अगर बहुत ज्यादा धुप हो, तो पौधे पर पानी का छिड़काव करें दोपहर के अंत वाले समय बोया गया गुलाब बढ़िया उगता है बैड पर 30 सैं.मी. व्यास और 30 सैं.मी. गहरे गड्ढे खोद कर 75 सैं.मी. के फासले पर पौधों की बिजाई करें दो पौधों के बीच में फासला गुलाब की किस्म पर निर्भर करता है बीजों को 2-3 सैं.मी. गहराई में बोयें इसकी बिजाई सीधी या पनीरी लगा कर की जाती है गुलाब की फसल का का प्रजनन काटी गई जड़ों और बडिंग द्वारा किया जाता है उत्तरी भारत में दिसंबर-फरवरी महीने का समय टी-बडिंग के लिए उचित होता है पौधे की कांट-छांट दूसरे और उसके बाद के वर्षों में की जाती है उत्तरी भारत में गुलाब की झाड़ियों की कांट-छांट अक्तूबर के दूसरे या तीसरे हफ्ते में की जाती है जो शाखाएं झाड़ियों को घना बनाएं, उन्हें निकाल दें लटके हुए गुलाबों को छंटाई की जरूरत नहीं होती छंटाई के बाद, अच्छे से गले हुए 7-8 किलो गाय के गोबर को प्रति पौधे को डालें और मिट्टी में अच्छी तरह मिलायें ग्रीन हाउस में, गुलाबों को पंक्तियों में बोया जाता है और पौधों का घनत्व 7-14 पौधे प्रति वर्ग मीटर होनी चाहिए बैड की तैयारी के समय 2 टन रूड़ी की खाद और 2 किलो सुपर फास्फेट को मिट्टी में डालें तीन महीने के फासले पर 10 किलो रूड़ी की खाद और 8 किलो नाइट्रोजन, 8 किलो फासफोरस और 16 किलो पोटाश प्रति पौधे में डालें छंटाई के बाद ही सारी खादों को डालें ज्यादा पैदावार लेने के लिए छंटाई से एक महीने बाद, जी ए 3@ 200 पी पी एम(2 ग्राम प्रति लीटर) की स्प्रे करें पौधे की तनाव सहन शक्ति को बढ़ाने के लिए घुलनशील जड़ उत्तेजक(रैली गोल्ड/रिजोम) 100 ग्राम+ टिपोल 60 मि.ली. को 100 लीटर पानी में डालकर प्रति एकड़ में शाम के समय सिंचाई करें मोनोकोट नदीनों की रोकथाम के लिए ग्लाइफोसेट 300 ग्राम और डिकोट नदीनों को रोकने के लिए ऑक्सीफ्लूरॉन 200 ग्राम को अंकुरन से पहले प्रति एकड़ में स्प्रे करें पौधों को खेत में लगाएं ताकि बढ़िया ढंग से विकास कर सके सिंचाई मिट्टी की किस्म और जलवायु के अनुसार करें आधुनिक सिंचाई तकनीक जैसे ड्रिप सिंचाई गुलाब की खेती के लिए लाभदायक होती है फव्वारा सिंचाई से परहेज करें क्योंकि इससे पत्तों को लगने वाली बीमारियां बढ़ती हैं गुलाब की फसल से दूसरे वर्ष से बढ़िया किफायती पैदावार लिया जा सकता है गुलाब की तुड़ाई फूलों का रंग पूरी तरह से विकसित पर और पहली एक और दो पंखुड़ियां खुलनी(पर पूरी तरह नहीं) पर तेज़ छुरी की सहायता से की जाती है निर्धारित लंबाई होने पर हाथ वाली छुरी के साथ काटा जाता है विदेशी बाज़ार के मांग के अनुसार बड़े फूलों के लिए तने की लंबाई 60-90 सैं.मी. और छोटे फूलों के लिए 40-50 सैं.मी. होती है फ़ॉलोन को सुबह जल्दी या दोपहर के अंत वाले समय में तोडना चाहिए इसकी मार्केटिंग आप नजदीकी फूल मार्किट में कर सकते है धन्यवाद
बी टी नरमा की किस्ंमे बताएँ जो कम से कम पानी में होने वाली हो ?
(hn)
Punjab
BT cotton ki RCH 602 variety hai jo company ke according pani ki deficiency wale khet mein lga skte ho g..
ਸਤਿ ਸ਼ਰੀ ਅਕਾਲ ਜੀ ਸਰ ਜੀ ਪੰਜਾਬ ਵਿੱਚ ਝੋਨੇ ਦੀ ਲੁਆਈ ਕਿਸ ਤਾਰੀਕ ਤੋ ਸ਼ੁਰੂ ਹੋਵੇਗੀ ?
(pb)
Punjab
Punjab mein dhan ki paneeri lgane ka time 15-20 July hai or transplanting time 20 June se hai.
15-20 July
15 20 may hona
ਕਪਾਹ ਦੀ ਨਵੀ variety dsso g jo is sme biji ja ske ?
(pb)
Punjab
Narme ki varieties BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 , US 51 , US 71, BAYER ka 7172, 7272 lga skte ho g.
sir meri gaa sui nu 20 din ho gye usnu asi calcium paa skde aa te kehdi company da paa skde aa ?
(en)
Punjab
Hanji tuci uss nu calcium de skde ho, uss nu calcium gold liquid 100ml rojana deo, tuci ehh photo dekh skde ho.
sir gawa mjha vaste grmiya wali feed kiwe tyar kriye us bare puri jankari deo ?
(pb)
Rajasthan
Tuci garmiya vich pashu layi 1 quantal majja di feed vich 30 kilo jou, 40 kilo kanak , 15 kilo vdemia di khall, 15 kilo saro di khal mix kro ate gawa lyi 1 quantal feed vich 35 kiloo jo, 45 kilo kanak , 10 kilo vdemia di khal ate 10 kilo saro di khall mix krke tyar karo te khavao.
sir jehdi appan pashuaan thale farsh paaoni hai cement di usde vicch jo pair tilkan lai tiki jaa sidiyaan lina marni han oho tikki kine inch wali bnaoni chahidi hai te sidhiyaan linaa ch kina faasla rakhna chahida hai te tharme da dba kina dena chahida hai jisnal jaldi saaf ho jawe tahrma kis type da hona chahida hai ?
(pb)
Punjab
Tuci ehh photos dekh skde ho, ehh cement wale farsh dia hai isto ilawa jekar tuahda hor v koi swal hai tan tuci dubara swal upload kr skde ho.iss trah tuci apna farsh v puua skde ho .
ਜੋ ਪੇਠਾ ਮਠੀਆਈ ਲਈ ਵਰਤਿਆ ਜਾਦਾ ਹੈ, ਉਸਦੀ ਵੱਲ੍ਹ ( ਬੀਜ ) ਦੀ ਦੂਰੀ ਕਿਨੀ ਹੋਣੀ ਚਾਹੀਦੀ ਆ । ਕ੍ਰਿਪਾ ਕਰਕੇ ਜਰੂੂਰ ਤੇ ਜਲਦੀ ਜਵਾਬ ਦਿਓ ?
(en)
Punjab
ਬਿਜਾਈ ਦਾ ਸਮਾਂ ਉੱਤਰੀ ਭਾਰਤ ਵਿੱਚ ਇਸਦੀ ਖੇਤੀ ਦੋ ਵਾਰ ਕੀਤੀ ਜਾਂਦੀ ਹੈ ਇਸਦੀ ਬਿਜਾਈ ਫਰਵਰੀ-ਮਾਰਚ ਅਤੇ ਜੂਨ-ਜੁਲਾਈ ਵਿੱਚ ਵੀ ਕੀਤੀ ਜਾਂਦੀ ਹੈ ਫਾਸਲਾ 3 ਮੀਟਰ ਚੌੜੇ ਬੈੱਡਾਂ ਤੇ, ਜਿਨ੍ਹਾਂ ਵਿੱਚ 75-90 ਸੈ.ਮੀ. ਦਾ ਫਾਸਲਾ ਹੋਵੇ, ਇੱਕ ਪਾਸੇ ਦੋ ਬੀਜ ਬੀਜੋ ਬੀਜ ਦੀ ਡੂੰਘਾਈ ਬੀਜਾਂ ਨੂੰ 1-2 ਸੈ.ਮੀ. ਦੀ ਡੂੰਘਾਈ ਤੇ ਬੀਜੋ ਬਿਜਾਈ ਦਾ ਢੰਗ ਬੀਜਾਂ ਨੂੰ ਸਿੱਧਾ ਹੀ ਬੈੱਡਾਂ ਤੇ ਬੀਜਿਆ ਜਾਂਦਾ ਹੈ
sir ji aapan saag bijna hai te kida bijeya jawe te kado bijeya jaawe ate kado ton leke kado tak bijeya ja skda hai ?
(pb)
Nisaan ji tuc saag de layi kisam jive GSL1, PGSH51, GSC6 di bijai kar sakde ho.isdi bijai october mahine vich kiti jandi hai.beej nu bijai vali machine nal beejya ja sakda hai. beej nu 4-5 cm doonga beejya ja sakda hai.dhanwad
ਜਰਸੀ ਨਸਲ ਦੀ ਗਾਂ ਕਿਥੋਂ ਤੇ ਕਿਸ ਜ਼ਿਲੇ ਵਿਚੋਂ ਮਿਲਦੀਆਂ ਹਨ। ਇਹ ਨਸਲ ਕਿਨਾਂ ਦੁੱਧ ਦਿੰਦੀ ਹੈ। ਗਰਮੀ ਕਿੰਨੀ ਮੰਨਦੀ ਹੈ ?
(pb)
Punjab
ਜਰਸੀ ਨਸਲ ਦੀ ਗਾਂ ਲੈਣ ਅਤੇ ਇਸ ਬਾਰੇ ਪੂਰੀ ਜਾਣਕਾਰੀ ਲੈਣ ਲਈ ਤੁਸੀ Sukhwinder Singh 9814057587 9855621810 Cheena Dairy Farm ਨਾਲ ਸੰਪਰਕ ਕਰ ਸਕਦੇ ਹੋ
sir ma appni bachi nu ovulanta de kit dinda ha o tara dindi tara vich hi tika bhrwa deiye ja bolan de wait karea ?
(pb)
Punjab
jekar ohh tara bilkul saff krr rehi hai ate kuj heat de lashan v ha tan tuci uss nu tika bhrwa skde ho, jekar tuhanu lgda hai ki heat vich nahi ha vase he kr rehi hai tan tuci aje usde bolnn da wait kro jiss nal usde heat vich honn da sahi ptta lgg skee..
ਕਰੇਲੇ ਦੀਆਂ ਵੇਲਾਂ ਜੜ ਨੇੜੇ ਤੋਂ ਚਿੱਟੇ ਰੰਗ ਦੀਆਂ ਹੋ ਰਹੀਆਂ ਹਨ। ਇਹ ਕਿਹੜੀ ਬਿਮਾਰੀ ਹੈ।ਰੋਕਥਾਮ ਲਈ ਦੱਸੋ।ਕੋਈ organic ਤਰੀਕਾ ਵੀ ਹੈ ਤਾਂ ਜਰੂਰ ਦੱਸਿਓ ?
(en)
ਰਣਜੋਧ ਜੀ ਇਹ ਫੰਗਸ ਦੇ ਕਾਰਨ ਹੋ ਰਹੇ ਹਨ ਇਸਦੇ ਲਈ ਤੁਸੀ carbendazim @4gm ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਸ ਤੋਂ ਇਲਾਵਾ ਜੈਵਿਕ ਤਰੀਕਾ ਇਹ ਹੈ ਕਿ ਤੁਸੀ ਖੱਟੀ ਲੱਸੀ ਦੀ ਸਪਰੇ ਕਰੋ ਇਹ ਲੱਸੀ ਘਟੋ ਘਾਟ 15 ਦਿਨ ਪੁਰਾਣੀ ਹੋਣੀ ਚਾਹੀਦੀ ਹੈ
ਸਰ ਜੀ ਜਿਹੜੀ ਕਣਕ ਘਰ ਖਾਣ ਨੂੰ ਰੱਖੀ ਦੀ ਆ ( ਡਰੰਮ ਵਿੱਚ )ਅਕਸਰ ਉਸ ਵਿੱਚ ਸੁਸਰੀ ਬਹੁਤ ਪੈ ਜਾਂ (ਲੱਗ ਜਾਦੀ) ਉਸ ਦਾ ਕੋਈ ਪੱਕਾ ਹੱਲ ਦੱਸੋ ?
(pb)
Maharashtra
ਕਣਕ ਨੂੰ ਸਾਫ ਕਰਕੇ ਧੁੱਪ ਲਵਾ ਕੇ ਤੁਸੀ ਇਸਦੇ ਵਿਚ Aluminium phosphide 56% ਦੀਆਂ ਗੋਲੀਆਂ ਜਿਸਨੂੰ ਸਲਫਾਸ ਦੀਆਂ ਗੋਲੀਆਂ ਵੀ ਕਹਿੰਦੇ ਹਨ ਉਹ ਕੱਪੜੇ ਵਿਚ ਬੰਨ੍ਹ ਕੇ ਰੱਖ ਸਕਦੇ ਹੋ ਇਸਦੇ ਨਾਲ ਕਣਕ ਨੂੰ ਸੁਸਰੀ ਨਹੀਂ ਲੱਗਦੀ ਇਸ ਤੋਂ ਇਲਾਵਾ ਤੁਸੀ ਇਸਦੇ ਵਿਚ ਨੀਮ ਦੇ ਪੱਤੇ ਅਤੇ ਮਾਚਿਸ ਦੀਆਂ ਡੱਬੀਆਂ ਵੀ ਰੱਖ ਸਕਦੇ ਹੋ ਇਸਦੇ ਨਾਲ ਵੀ ਕਣਕ ਨੂੰ ਸੁਸਰੀ ਨਹੀਂ ਪੈਂਦੀ
sir jis jmeen vich pesticide di varto kiti jandi othe waste decomposer paun da koi fayda hai ja nhi ?
(pb)
Punjab
ਜ਼ਰੂਰ ਫ਼ਾਇਦਾ ਮਿਲੇਗਾ
Punjab
Sat shri akal veer g
Waste decompose kitho mngva skhde aa ji..mai batale to ha dist-gurdaspur..etho kito mil nai reha ji
Punjab
Batala kol Rangeelpur Pind hai utho Tusi Sardar Gurmukh Singh g Rangeelpur Sahb kolo mngva lao jaa uhna kol jaa k lai skde o Uhna da contact number 9876524292 hai
Punjab
Batala to tusi gurmukh ji 9988995256 to waste decomposer purchage kar sakde ho
sir aa soondi nu d_port spry kmm kru ?
(pb)
Kuldeep ji kirpa karke isde salt da nam daso ta jo tuahnu is bare poori jankari diti ja sake.dhanwad
I want to know farming and market for shatavari crop and easy of growing in my place ?
(en)
Maharashtra
Chetan ji you can contact to Wasif Malik:-9548535104. he cultivates and deal with shatavri crop.you will get all the information about shatavari from him. thank you
hlo sir bhindi te ena k full aa ke lai janda bhundi nikl aundi aa koi chkr ta ni ?
(pb)
Maharashtra
ji nahi isda koi asar nahi hai jekar fal lag reha hai ta koi dikkat nahi hai. dhanwad
ਸਰ ਜੀ ਕਣਕ ਦੀ ਵਾਢੀ ਤੋ ਬਾਅਦ ਹਰੀ ਖਾਦ ਲਈ ਬਾਜਰਾ ਬੀਜ ਸਕਦੇ ਹਾਂ ਤੇ ਇਸ ਇਕ ਏਕੜ ਵਿਚ ਕਿੰਨਾ ਬੀਜ ਪੈਦਾ ਹੈ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਂਦਾ ਹੈ ਕੇ ਨਹੀਂ ?
(pb)
Punjab
ਬਹੁਤੀਆਂ ਹਲਕੀਆਂ ਜ਼ਮੀਨਾਂ ਜਾਂ ਜਿੱਥੇ ਪਾਣੀ ਦੀ ਘਾਟ ਹੋਵੇ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਮੂੰਗੀ/ਸਣ/ਰਵਾਂਹ ਤੋਂ ਬਿਨਾਂ ਗੁਆਰਾ ਇੱਕ ਬਹੁਤ ਵਧੀਆ ਬਦਲਵੀਂ ਫਸਲ ਹੈ ਹਰੀ ਖਾਦ ਤੋਂ ਬਿਨਾਂ ਗੁਆਰਾ ਸਬਜੀ(ਫਲੀਆਂ), ਪਸ਼ੂਆਂ ਲਈ ਹਰਾ ਚਾਰਾ ਅਤੇ ਪਕਾਏ ਹੋਏ ਗੁਆਰੇ ਦੇ ਬੀਜ ਗੂੰਦ ਕੱਢਣ ਲਈ ਵੀ ਵਰਤੇ ਜਾਂਦੇ ਹਨ ਜਿਸਨੂੰ ਗੁਆਰਗੰਮ ਕਹਿੰਦੇ ਹਨ ਬਰਾਨੀ ਜਮੀਨ ਜਿੱਥੇ ਬਿਲਕੁਲ ਵੀ ਪਾਣੀ ਨਹੀਂ ਵਿੱਚ ਗੁਆਰੇ ਦੀ ਬਿਜਾਈ ਬਾਰਿਸ਼ ਸ਼ੁਰੂ ਹੋਣ ਤੇ ਕੀਤੀ ਜਾਂਦੀ ਹੈ ਪਰੰਤੂ ਗੁਆਰੇ ਦੀ ਬਿਜਾਈ ਲਈ ਸਹੀਂ ਸਮਾਂ ਜੁਲਾਈ ਦਾ ਦੂਜਾ ਹਫਤਾ ਹੈ ਜੇਕਰ ਅਸੀਂ ਹਰੀ ਖਾਦ ਲਈ ਬਿਜਾਈ ਕਰਨੀ ਹੈ ਤਾਂ ਕਣਕ ਵੱਢਣਸਾਰ ਕਰ ਦਿਉ ਅਤੇ 60-65 ਦਿਨ ਦੀ ਫਸਲ ਨੂੰ ਜਮੀਨ ਵਿੱਚ ਵਾਹ ਦਿਉ ਤਾਂ ਬਹੁਤ ਵਧੀਆ ਹਰੀ ਖਾਦ ਬਣਦੀ ਹੈ ਐਚ ਜੀ 365; ਅਗੇਤਾ ਗੁਆਰਾ ਅਤੇ ਗੁਆਰਾ 80 ਇਸਦੀਆਂ ਵਧੀਆ ਝਾੜ ਦੇਣ ਵਾਲੀਆਂ ਕਿਸਮਾਂ ਹਨ ਇੱਕ ਏਕੜ ਲਈ 8-10 ਕਿਲੋ ਬੀਜ ਕਾਫੀ ਹੈ ਬਹੁਤੀ ਖਾਦ ਦੀ ਵੀ ਜਰੂਰਤ ਨਹੀਂ 10-15 ਕਿਲੋ ਯੂਰੀਆ ਖਾਦ ਤੋਂ ਇਲਾਵਾ ਸੁਪਰ ਖਾਦ ਬਿਜਾਈ ਸਮੇਂ ਹੀ ਪਾ ਦਿਉ ਕੀੜੇ ਮਕੌੜੇ ਦੀ ਕੋਈ ਬਹੁਤੀ ਸਮੱਸਿਆ ਨਹੀਂ ਹੈ ਜੇਕਰ ਹਰੇ ਤੇਲੇ ਦੀ ਸਮੱਸਿਆ ਹੋਵੇ ਤਾਂ ਖੇਤੀ ਮਾਹਿਰਾਂ ਨਾਲ ਰਾਇ ਕਰਕੇ ਲੋੜ ਅਨੁਸਾਰ ਸਪਰੇਅ ਕਰੋ ਕਿਸਾਨ ਵੀਰਾਂ ਨੂੰ ਇਹੀ ਸਲਾਹ ਕੇ ਹਰੀ ਖਾਦ ਲਈ ਮੂੰਗੀ/ਜੰਤਰ ਤੋਂ ਬਿਨਾਂ ਇਹ ਬਦਲਵੀਂ ਫਸਲ ਵੀ ਜਰੂਰ ਬੀਜਣ ਇਸ ਸਾਲ ਪੀ ਏ ਯੂ ਲੁਧਿਆਣਾ ਦੇ ਮਾਹਿਰਾਂ ਵੱਲੋਂ ਜੰਤਰ ਦੀ ਬਿਜਾਈ ਦੇ ਬੈਨ ਲਾਇਆ ਗਿਆ ਹੈ ਕਿਉਂਕਿ ਇੱਕ ਤਾਂ ਜੰਤਰ ਪਾਣੀ ਬਹੁਤ ਲੈਂਦਾ ਦੂਸਰਾ ਜੰਤਰ ਨੂੰ ਸੁੰਡੀ ਦਾ ਹਮਲਾ ਬਹੁਤ ਜ਼ਿਆਦਾ ਹੁੰਦਾ
Shilpa g ye hai video ?
(hn)
Maharashtra
Ashok ji kripya video attach kare taki aapko iske bare men poori jankari di ja sake.dhanywad
meri cow pregnant nahi ho rahi hai ?
(hn)
Punjab
Prabhaker yadav ji kripya app yeh btayen ki apki cow heat mai nahi aa rehi hai ya fir varr varr repeat ho rehi hai, tan jo apko sahi jankari di jaa ske, yaddi heat mai nahi aa rahi to aap Agrimin super powder 50gm rojana aur Ovumin advance bolus rojana 1 goli den aur 21 din tak dete rehe, isse heat mai aa jayegi.
Uttar Pradesh
heat me bar bar aa rahi hai but pregnant nahi ho rahi hai
Punjab
app uski bachedani ki safai krwayen aur usko Bovimin-B powder 100gm rojana dena suru kren iske sath app Concimax bolus rojana 1 goli den aur 14 din tak dete rehe fir agli varr heat mai aane per usko tika bhrwaa ker yeh golian 15 din aur dete rehen, iss trah gabhin ho jayegi.
Punjab
uski bachedani ki safai krwayen aur usko Bovimin-B powder 100gm rojana aur concimax bolus rojana 1 goli den aur 15 din tak dete rehe fir agli varr heat mai aane per tikka bhrwayen, iss trah thehar jayegi.
sir es var jhona laun di date ki aa 5 ja 20 ?
(en)
Punjab
Jhone di paneeri lgoun da time 15-20 July hai and transplanting di date 20 June hai g..
Punjab
Laljeet Brar G, Is vaar jhona beejn di date 15-20 May Pneeri laaun di dat 20 June toh start hai g
sir maine bhindi ke bare me pucha tha ab tak jawab nahi mila phir app ka koi fayada nahi hai kya karu app ko uninstall karu kya ?
(en)
Maharashtra
Sandeep ji aapke swal ka jwab de diya gya hai aap app men My profile men jakar apne swal ka jwab dekh sakte hai.agar aapke swal ka jwab 24 ghnte men nahi milta to aap hamare helpline number 9779977641 par sampark kar sakte hai.dhanywad
Maharashtra
sir app men option hai my profile usme aap apne dwara kiye gaye swal aur unke jwab dekh sakte hai.
Shilpa g peeli shatavari seeds dala hai or 24 hours gomutra me dal Kar Rakha tha fir fungicides se treatment karke 1 MTR ke bed par Katar me dala hai 1/2 in deep or ret or desi sadi gobar se seeds ko dhk Diya hai or mulching Kar Diya hai pani ka chidkaw Karta hu or me aapko video dala hu ?
(hn)
Maharashtra
Ashok ji video dekh kar aapko jwab de diya jayega.
ਸਰ ਪੀਲੀ ਪੂਸਾ ਦਾ ਬੀਜ ਕਿਥੋ ਮਿਲੇਗਾ ?
(pb)
Punjab
ਪੀਲੀ ਪੂਸਾ ਦਾ ਬੀਜ ਲੋਕਲ ਮਾਰਕੀਟ ਦੀ ਬੀਜ ਉਤਪਾਦਨ ਕੰਪਨੀ ਤੋਂ ਖਰੀਦ ਸਕਦੇ ਹੋ ਜੀ ਜਾਂ ਫਿਰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪਤਾ ਕਰ ਸਕਦੇ ਹੋ ਜੀ
appan makki da achaar paona hai us lai makki da kehda beej sahi rahoga ate mungi beejni hai. ehe kine dinaa vich pakk jandi hai ?
(pb)
Moongi: ਸੱਠੀ ਮੂੰਗੀ ਦੀ ਕਾਸ਼ਤ ਲਈ 3 ਕਿਸਮਾਂ ਐਸ ਐਮ ਐਲ 832 ਅਤੇ ਐਸ ਐਮ ਐਲ 668, TMB 37 ਦੀ ਸਿਫਾਰਿਸ਼ ਕੀਤੀ ਗਈ ਹੈ ਐਸ ਐਮ ਐਲ 832 ਕਿਸਮ ਤਕਰੀਬਨ 61 ਦਿਨ ਵਿੱਚ ਪੱਕਦੀ ਹੈ ਅਤੇ ਇਸਦਾ ਔਸਤਨ ਝਾੜ 4.6qtl/acre ਹੈ ਐਸ ਐਮ ਐਲ 668 ਤਕਰੀਬਨ 60 ਦਿਨ ਵਿਚ ਪੱਕਦੀ ਹੈ ਅਤੇ ਇਸਦਾ ਔਸਤਨ ਝਾੜ 4.5qtl/acre ਹੈ ਪੰਜਾਬ ਯੂਨੀਵਰਸਿਟੀ ਵਲੋਂ ਮੂੰਗੀ ਦੀ ਨਵੀਂ ਕਿਸਮ TMB 37 ਪੇਸ਼ ਕੀਤੀ ਗਈ ਹੈ ਜੋ ਕੇਵਲ 60 ਦਿਨਾਂ ਵਿਚ ਪੱਕਦੀ ਹੈ ਕਣਕ ਦੀ ਕਟਾਈ ਤੋਂ ਬਾਅਦ ਖੇਤ ਨੂੰ ਵਾਹੁਣ ਤੋਂ ਬਗੈਰ ਮੂੰਗੀ ਦੀ ਕਾਸ਼ਤ ਜ਼ੀਰੋ ਟਿਲ ਡਰਿਲ ਨਾਲ ਕੀਤੀ ਜਾ ਸਕਦੀ ਹੈ ਐਸ ਐਮ ਐਲ 832 ਲਈ 12 ਕਿਲੋ ਅਤੇ ਐਸ ਐਮ ਅਲ 668 ਲਈ 15 ਕਿਲੋ ਬੀਜ ਪ੍ਰਤੀ ਏਕੜ ਵਰਤਣਾ ਚਾਹੀਦਾ ਹੈ ਬੀਜ ਨੂੰ ਬੀਜਣ ਤੋਂ ਪਹਿਲਾਂ ਕੈਪਟਾਨ ਜਾ ਥਿਰਮ 3 ਗ੍ਰਾਮ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਲੈਣਾ ਚਾਹੀਦਾ ਹੈ ਜੇਕਰ ਕਣਕ ਦੀ ਕਟਾਈ ਕੰਬਾਇਨ ਨਾਲ ਕੀਤੀ ਹੋਵੇ ਤਾਂ ਮੂੰਗੀ ਦੀ ਕਾਸ਼ਤ ਹੈਪੀ ਸੀਡਰ ਨਾਲ ਵੀ ਕੀਤੀ ਜਾ ਸਕਦੀ ਹੈ 60 ਦਿਨਾਂ ਵਾਲੀ ਮੂੰਗੀ ਦੀ ਬਿਜਾਈ ਦਾ ਸਮਾਂ 20 ਮਾਰਚ ਤੋਂ 10 ਅਪ੍ਰੈਲ ਤਕ ਦਾ ਹੁੰਦਾ ਹੈ I
Tuci makki de lyi pioneer dia kisma v lgaa skde ho jiwe ki 31Y45, P3396, P3377, P3533, P1844 etc. iss ton bina tuc j-1006 kism di b bijai kr skde ho. tuc advanta di sugarage ja jumbo ja j 1006 variety lgaa skde ho. iss ton ilaava tuc rasi di 3591 variety lgaa skde ho.
sir 2 lakh 212 di paneeri kdo beej skde a te 432 di v ?
(pb)
Punjab
Ehna varieties di paneeri lgoun da time 15-20 July tkk lga skde ho g..
..?
(pb)
Punjab
Kripya krke apna swal vistar nal pusho ji tan jo tuhanu sahi jankari diti jaa skee.
मेरे प्रश्नों के उत्तर अभी तक नहीं मिले ये हो क्या रहा है ?
(hn)
Dinesh g apke sabhi swaalo ka jawab thode sme mein apko mil jayega...dhanyawad g.
itna chaye kisi ki fassal kharab ho jaye 4 din ho gaye mery person ko abhi tak answer nahi mila
Sir PR127 kis tra hai ate es da jhar kina k?
(en)
PR 127: ਇਹ ਇੱਕ ਮੱਧਮ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ ਜੋ 137 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੇ ਪੌਦੇ ਦੀ ਔਸਤਨ ਲੰਬਾਈ 104 ਸੈ.ਮੀ ਹੁੰਦੀ ਹੈ ਇਹ ਕਿਸਮ ਕਲਰਾਠੀਆਂ ਜ਼ਮੀਨਾਂ ਅਤੇ ਮਾੜੇ ਪਾਣੀਆਂ ਵਿੱਚ ਨਾ ਉਗਾਓ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
kesar ki kheti ?
(hn)
Maharashtra
Harjinder ji kesar di kheti Punjab Vich nahi kiti jandi. eh sirf thande ilake Vich kiti jandi hai. isdi kheti minus degree tapman vale ilake Vich kiti jandi hai.
mere pas lahsun hai vo pila pad gya hai lekin vo abi tak sahi se bana bhi nahi ha vo bahut chhota ha ma kya karu ?
(hn)
Maharashtra
Ravi ji aap iske uper 13:00:45@1 killo ko 150 litre Pani men Mila Kar prati acre ke hisab se spray karen. isse lehsun mota hona shuru ho jayega. iske ilava aap iske uper M-45@400 gram prati acre ke hisab se spray karen. isse lehsun men fungus ke Karn Jo peela pad raha hai vo thik ho jayega.dhanywad
Haryana
thanku g
sir mere pass ek 500 ka purana note hai jo chupaa reh gaya tha kya karu iska please tell me ?
(en)
Maharashtra
Sandeep ji abhi purani currency nahi chalti hai.yeh aapke abhi kisi kam nahi aa sakta.kripya aap yaha kheti se Jude hi swal puche ta ki hum aapko uske bare men poori jankari di ja sake.
shilpa salvalvakar g many question i tall but you have no answer so i am uninstall this app tell me
Maine shatavari ki nursurry dali hai Abhi tak germination Nahi hua hai 10 days ho gaya kitna time or lagega germination me please bataye ?
(hn)
Maharashtra
Ashok tiwari ji agar aapne seed ko treat karke beeja hai to voh 10-12 men germinate karna shuru Kar deti hai kripya aap btaye aapne konsi kisam ki bijai ki hai aur konse tareeke se bijai ki hai.
ਸਤਿ ਸ੍ਰੀ ਅਕਾਲ ਬਾਈ ਜੀ ਇਕ ਸੁਝਾਅ ਚਾਹੁੰਦਾ ਹਾਂ ਮੇਰੇ ਕੋਲ ਪਪੀਤੇ ਦੇ ਬੂਟੇ ਹਨ ਤੇ ਜਦੋਂ ਪਪੀਤੇ ਲੱਗ ਜਾਂਦੇ ਨੇ ਇਕ ਤਾਂ ਉਹਨਾਂ ਦਾ size ਨਹੀਂ ਵਧਦਾ ਤੇ ਦੂਜਾ ਚਿਟੇ ਚਿੱਟੇ ਦਾਗ ਪੈ ਜਾਂਦੇ ਨੇ ਅੰਦਰੋਂ ਵੀ ਕੋਈ ਖਾਸ ਮਿਠਾ ਫਲ ਨਹੀਂ ਹੁੰਦਾ ਕਿਰਪਾ ਕਰਕੇ ਕੋਈ ਤਰੀਕਾ ਦਸੋ ਜੋ ਸਹੀ ਫਲ ਲੈ ਸਕਾਂ ?
(en)
Maharashtra
Harkamal ji fal di mithas usdi kisam te vi nirbhar kardi hai. kirpa karke kisam da nam daso dooja jehde daag painde Han oh fungus de karn painde Han usde lyi tuc copper oxychloride@3gm prati litre Pani de hisab nal spray Karo.