Punjab
Search
ਪੀਲੀ ਕੁੰਗੀ ਦਾ ਅਸਰ ਕਦੋਂ ਤੱਕ ਰਹੇਗਾ, ਹਾਲੇ ਸਪਰੇਅ ਨਹੀਂ ਕੀਤੀ ?
(pb)
ਕਣਕ ਵਿੱਚ ਪੀਲੀ ਕੁੰਗੀ ਫੰਗਸ ਕਰਕੇ ਆਉਂਦੀ ਹੈ ਅਤੇ ਇਹ ਬਹੁਤ ਹੀ ਖਤਰਨਾਕ ਬਿਮਾਰੀ ਹੈ ਅਤੇ ਇਹ ਦਾਣੇ ਵਿੱਚ ਦੋਧਾ ਭਰਨ ਸਮੇਂ ਹਮਲਾ ਕਰ ਸਕਦੀ ਹੈ ਇਸ ਦੀ ਰੋਕਥਾਮ ਲਈ ਟਿਲਟ @200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ
Punjab
ਜੇ ਕੁੰਗੀ ਦਾ ਅਸਰ ਧੋੜਾ ਹੈ (ਮਤਲਬ ਹਲੇ ਸੁਰੂਆਤ ਹੀ ਹੈ) ਤਾਂ ਸਪਰੇਅ ਦੀ ਕੋਈ ਲੋੜ ਨਹੀਂ ਕਿਉਂਕਿ ਇਹ ਫੰਗਸ ਨਾਲ ਹੋਣ ਵਾਲੀ ਬਿਮਾਰੀ ਹੈ ਇਹ ਘੱਟ ਤਾਪਮਾਨ ਅਤੇ ਵੱਧ ਨਮੀ ਵਿੱਚ ਫੈਲਦੀ ਹੈ ਹੁਣ ਤਾਪਮਾਨ ਇਸਦੇ ਅਨੁਕੂਲ ਹਾਲਾਤਾਂ ਨਾਲੋਂ ਬਹੁਤ ਵਧ ਚੁੱਕਾ ਹੈ ਕੁਝ ਦਿਨਾਂ ਵਿੱਚ ਵੱਧ ਤਾਪਮਾਨ ਨਾਲ ਇਸਦੇ spores ਮਰ ਜਾਣਗੇ ਜਿਸ ਤੋਂ ਬਾਅਦ ਕੋਈ ਨੁਕਸਾਨ ਨਹੀਂ ਹੋਵੇਗਾ ਜੇ ਕੁੰਗੀ ਕਾਫੀ ਦਿਨਾਂ ਤੋਂ ਖੇਤ ਵਿੱਚ ਹੈ ਤਾਂ ਤੁਸੀਂ ਉਪਰ ਦੱਸੇ ਅਨੁਸਾਰ Tilt ਦੀ ਸਪਰੇਅ ਕਰ ਸਕਦੇ ਹੋ ਧੰਨਵਾਦ ਜੀ
मैं एलोवेरा की खेती करना चाहता हूं और उसका बीज कहां से प्राप्त करूं कृपया मुझे सही सलाह दें ?
(hn)
Punjab
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है बस आपको इस बात का ध्यान रखना है कि पौधा ज्यादा पानी वाली और ज्यादा ठंड पड़ने वाली जगह पर नहीं लगाना है कम पानी और रेतली भूमि में लगाने के लिए यह सबसे अच्छी फसल है खेत की तैयारी - खेत की तैयारी के लिए सबसे पहले खेत की 2 बार अच्छी तरह जोताई करके उसमें प्रति हेक्टेयर 10 से 20 टन में पुरानी रूड़ी की खाद डालें साथ ही 120 किलोग्राम यूरिया + 150 किलोग्राम फास्फोरस + 30 किलोग्राम पोटाश इन्हें खेत में समान रूप से बिखेर दें फिर एक बार हल्की जोताई और कराहे से भूमि को समतल कर लें फिर खेत में 50x50 सैं.मी. की दूरी पर मेंड़ें बना लें पौधे की रोपाई और देख रेख - पौधे की रोपाई किसी भी समय की जा सकती है पर अच्छी उपज प्राप्त करने के लिए जून- जुलाई या फरवरी- मार्च में कर सकते हैं एलोवेरा की रोपाई मेंड़ों पर होती है यह पौधे किसी पुरानी एलोवेरा फार्म या नर्सरी से प्राप्त किए जा सकते हैं यही पौधे बाद में पनीरी के रूप में प्रयोग किए जाते हैं इस विधि को रूट सक्कर कहा जाता है अच्छी उपज के लिए किस्में - सिम सितल, L 1 , 2 , 5 और 49 लगाएं जिसमें जैल की मात्रा ज्यादा पायी जाती है इसके अलावा नेशनल बोटनीकल और प्लांट जैनेटिक रिसोर्स, आई. सी. ए. आर द्वारा रिलीज़ की गई किस्में IC111271, IC111269, IC111280 आदि हैं मेंड़ों पर 50 x 50 सैं.मी. की दूरी पर पौधों को लगाएं पौधे से पौधे की दूरी 50 सैं.मी. रखने पर प्रति एकड़ में 15000 पौधों की रोपाई की जरूरत पड़ेगी सिंचाई - सिंचाई साल भर में इसे सिर्फ 4 से 5 बार सिंचाई की जरूरत होती है सिंचाई के लिए ड्रिप प्रणाली अच्छी रहती है इससे इसकी उपज में वृद्धि होती है गर्मी क दिनों में 25 दिनों के अंतराल पर सिंचाई करनी चाहिए कीट और बीमारियां - वैसे इस फसल पर कोई विशेष कीट और रोगों का प्रभाव नहीं होता है पर कहीं कहीं तने के सड़ने और पत्तियों पर दाग वाली बीमारियों का असर देखा गया है जो एक फंगस रोग होता है उसके उपचार के लिए मैनकोजेब 3 ग्राम प्रति लीटर के हिसाब से छिड़काव करना चाहिए कटाई - यह फसल एक साल बाद काटने के लायक हो जाती है कटाई के दौरान पौधों की सबसे पहले निचली ठोस 3 या 4 पत्तों की कटाई करें उसके बाद लगभग 1 महीने के बाद उससे ऊपर वाली पत्तियों की कटाई करनी चाहिए कभी भी ऊपर वाली नई नाज़ुक पत्तियों की कटाई ना करें कटी हुई पत्तियों में फिर नई पत्तियां बननी शुरू हो जाती हैं प्रति हेक्टेयर में 50 से 60 टन ताजी पत्तियां प्रति वर्ष मिल जाती हैं दूसरे वर्ष में 15 से 20 फीसदी वृद्धि होती है बाजार में इसकी पत्तियों की अनुमानित कीमत 3 से 6 रूपये किलो होती है एक तंदरूस्त पौधे से एक साल में लगभग 3-4 किलो पत्तियां ली जा सकती हैं इस तरह एक वर्ष में एक एकड़ में से 1.5 से 3 लाख की फसल हो जाती है एलोवेरा का प्रयोग तंदरूस्त पत्तियों की कटाई के बाद साफ पानी से धोकर पत्तियों के निचली ओर ब्लेड या चाकू से कट लगाकर थोड़े समय के लिए छोड़ देते हैं जिसमें पीले रंग का गाढ़ा चिपचिपा रस (जेल) निकलता है उसे एक टैंक में इकट्ठा करके इस रस को सुखा लिया जाता है इस सूखे हुए रस को अलग अलग ढंग से तैयार करने के बाद अलग अलग नामों से जाना जाता है जैसे कि सकोतरा केप जब फसल पूरी तरह तैयार हो जाये और उसकी कटाई कर ली जाये तो उसे आप सब्जी मंडी में सीधे तौर पर बेच सकते हैं यदि आप खुद मंडी में बेचते हैं तो आपको अंदाजन 5 से 10 रूपये प्रति किलो तक मुल्य मिल सकता है पर यदि आप किसी कंपनी से कॉन्ट्रैक्ट करते हो तो इसका रेट उस कंपनी की जरूरत और शर्तों के मुताबिक उस कंपनी के द्वारा तय होता है यह मुल्य आपकी उनके साथ डीलिंग पर निर्भर करता है इसका बीज लेने के लिए आप राशिद खान 9039693757 जी से संपर्क कर सकते है धन्यवाद
mirch da beej beejna thoda jiha ?
(pb)
ਮਿਰਚ ਦੀ ਨਰਸਰੀ ਲਗਾਉਣ ਦਾ ਉੱਚਿਤ ਸਮਾਂ ਅਕਤੂਬਰ ਦੇ ਅਖੀਰ ਤੋਂ ਅੱਧ-ਨਵੰਬਰ ਤੱਕ ਹੁੰਦਾ ਹੈ ਨਰਸਰੀ ਨੂੰ 50% ਛਾਂ ਵਾਲੇ ਜਾਲ ਨਾਲ ਢੱਕ ਦਿਓ ਅਤੇ ਪਾਸਿਆਂ ਤੇ ਕੀਟ-ਪਤੰਗੇ ਰੋਕਣ ਵਾਲਾ 40/50 ਮੈੱਸ਼ ਨਾਈਲੋਨ ਦਾ ਜਾਲ ਲਗਾਓ ਪਨੀਰੀ ਵਾਲੇ ਪੌਦੇ 30-40 ਦਿਨਾਂ ਵਿੱਚ (ਆਮ ਤੌਰ ਤੇ ਫਰਵਰੀ-ਮਾਰਚ) ਤਿਆਰ ਹੋ ਜਾਂਦੇ ਹਨ ਕਤਾਰਾਂ ਦਾ ਫਾਸਲਾ 75 ਸੈ.ਮੀ. ਅਤੇ ਪੌਦਿਆਂ ਦਾ ਫਾਸਲਾ 45 ਸੈ.ਮੀ. ਰੱਖੋ ਪਨੀਰੀ 1-2 ਸੈ.ਮੀ. ਡੂੰਘਾਈ ਵਿੱਚ ਬੀਜੋ ਮਿਰਚ ਦੀ ਬਿਜਾਈ ਪਨੀਰੀ ਲਗਾ ਕੇ ਕੀਤੀ ਜਾਂਦੀ ਹੈ
sir boron vich ki salt hunde aa eh 00.52.34 nal karni jaruri hai. te esdi dose kini pai jave acr vich ?
(en)
Punjab
Dear sir Boron ekk jroori tatt hai anx eh fertilizer vich aounda hai.Esnu NPK vich mix krke spray kr skde ho.esdi dose @100 gm per acre da spray kr skde ho.ess nal dane mitthe hunde han and quality v bndi hai..
sir Kanak HD3086 kisam aa. isde upper Tilt or Actara ki kiti hoi aa. isde chitte de thalle vali pipe bhoore rang di ho rahi jive ej sukk rahi aa, eh kehra rog aa or isda ilaj dasso ?
(en)
Punjab
Gurmit singh g eh fungus da attack hai. Jekar tilt di spray kar ditti hai tn ess nal comtrol ho javegi. Hun ess vich koi spray na kro g..
आलू के पौधों में ये किस प्रकार का झुलसा रोग है अगेता या पछेता और इसका जैविक उपाय क्या है ?
(hn)
पिछेता झुलस रोग : इस बीमारी का हमला पत्तों के शिखरों और नीचे के भाग पर देखा जा सकता है प्रभावित पत्तों पर बेढंगे आकार के धब्बे दिखते हैं और धब्बों के आस पास सफेद पाउडर बन जाता है इसकी रोकथाम के लिए बीमारी मुक्त बीज की बिजाई करें इसकी रोकथाम के लिए आप खट्टी लस्सी की स्प्रे करें लेकिन स्प्रे 15 दिन पुराणी होनी चाहिए इसकी मात्रा 3 लीटर को 150 लीटर पानी में मिला कर प्रति एकर के हिसाब से स्प्रे करें, धन्यवाद
Haryana
श्रीमान जी मैंने लसी की स्प्रै किया था पर कोई खास असर नही हुआ। लसी 15-20दिन पुरानी थी । 70L पानी में 10L लसी डाली थी
Haryana
मैंने एक ज्यादा सूखे हुए पौधे से आलू निकल कर देखें तो उनपर काले रंग के धब्बे भी थे
sir fal ni lagg reha 3 sall ho gye ji ?
(pb)
Punjab
amanpreet ji kirpa karke daso ke tuc kehdi kisam layi hai ta jo tuahnu is bare poori jankari diti ja sake. dhanwad
vermi compost bnaun da kam karna cahunda han najdik traing kitho mil sakdi hai ate sarkar balon subsidy ate kina kharcha aunda hai ?
(pb)
Maharashtra
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ ਇਸਦੇ ਉਪਰ ਕਿੰਨਾ ਖਰਚਾ ਆਉਂਦਾ ਹੈ ਇਸਦੀ ਜਾਣਕਾਰੀ ਲੈਣ ਲਈ ਤੁਸੀ ਅੰਗਰੇਜ ਸਿੰਘ ਭੁੱਲਰ 9417613396 ਜੀ ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
sir asii 6 k feet dauga toyea putea cc issnu lgon lii is nu bhrde bhrde sme asii iss wich 1-1.5kg urea 2 kg dav ate 3 k kg buffalo di desii reh pa tii cc is nal phla ta leaf dig ge ate hun plant vv sukhn lgg gya isda koi hal hai g ?
(en)
Punjab
guri sidhu ji eh jyada khaadan paun de nal machan lag geya hai . isd eboote nu 1-3 saal tak 240-720 gram urea payi jandi hai jo ke tuhade hisab nal dugni payi gayi hai is layi boota suk reha hai.age to khaadan sahi matra vich pao ta jo bootey anu hona vale nuksaan to bchaya ja sake. dhanwad
ਬਾਸਮਤੀ ਅਤੇ ਪਰਮਲ ਝੋਨੇ ਵਿੱਚ ਕੀਟਨਾਸ਼ਕਾਂ ਦੀ ਸਿਫਾਰਿਸ਼ ਅਲੱਗ ਅਲੱਗ ਕਿਉਂ ਹੈ, ਜੇ ਬਾਸਮਤੀ ਵਿੱਚ ਦਾਣੇਦਾਰ ਕੀਟਨਾਸ਼ਕਾਂ( ਕਲੋਰਐਂਟਰਾਨਿਲੀਪਰੋਲ 0.4 ਜੀ ਆਰ, ਕਾਰਟਾਪ ਹਾਈਡਰੋ ਕਲੋਰਾਈਡ 4 ਜੀ, ਫਿਪਰੋਨਿਲ 0.3 ਜੀ )ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ ਤਾਂ ਪਰਮਲ ਝੋਨੇ ਵਿੱਚ ਕਿਉਂ ਨਹੀਂ ?
(pb)
Punjab
ਸ੍ਰੀਮਾਨ ਜੀ ਬਾਸਮਤੀ ਅਤੇ ਪਰਮਲ ਝੋਨੇ ਦੇ ਲਛਣ ਅਲਗ ਅਲਗ ਹੁੰਦੇ ਹਨ ਇਸ ਲਈ ਇਹਨਾਂ ਦੇ ਚਰਿੱਤਰ ਦੇ ਹਿਸਾਬ ਨਾਲ ਹੀ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਟਨਾਸ਼ਕਾਂ ਦੀਆਂ ਸ਼ਿਫਾਰਸਾਂ ਕੀਤੀਆਂ ਜਾਂਦੀਆਂ ਹਨ
floriculture I want to know detailed Information about floriculture project on commercial level ?
(en)
Maharashtra
sivam ji floriculture is a wide subject please tell us in detail aout which flower cultivation you want to know so that we can provide you proper solution. thank you
सर मेरी एक भैंस ब्यायी है 1 महीना हो गया है 10 दिन फीड खाने के बाद अब छोड़ दी है और दूध भी कम करने लगी है इलाज बताएं ?
(en)
Punjab
app bhains ke bhukar ki janch krwayen, yaddi bhukar hai to app nazdiki doctor se janch krwayen, yaddi nahi tan to app usse Flukarid-DS bolus pett ke kirro ke liye aur Aptifast bolus 1-1 goli subah sham deni suru kren aur app Anabolite liquid 100-100ml subah sham, Gog powder ki rojana 1 pudi den isse dudh mai farak padd jayega.
Sri ram 432 hybrid paddy kive rahu jankari deo jhad te beej vare ?
(en)
Haryana
432 ਸ਼੍ਰੀ ਰਾਮ ਕੰਪਨੀ ਦੀ ਇਕ ਪ੍ਰਾਈਵੇਟ ਕਿਸਮ ਹੈ ਜੋ ਕੇ 130-135 ਦਿਨਾਂ ਵਿਚ ਪੱਕ ਕ ਤਿਆਰ ਹੋ ਜਾਂਦੀ ਹੈ ਇਸਦਾ ਝਾੜ ਲਗਭਗ 28-30 ਕੁਇੰਟਲ਼ ਪ੍ਰਤੀ ਏਕੜ ਹੈ ਇਸਦਾ 5-6 ਕਿਲੋ ਬੀਜ ਪ੍ਰਤੀ ਏਕੜ ਵਿਚ ਪੈਂਦਾ ਹੈ ਇਹ ਦਰਮਿਆਨੀ ਮਿੱਟੀ ਵਿਚ ਉਗਾਉਣ ਯੋਗ ਕਿਸਮ ਹੈ ਇਹ ਕਿਸਮ ਹਾਈਬ੍ਰਿਡ ਹੋਣ ਕਾਰਨ ਬਿਮਾਰੀ ਦੇ ਹਮਲੇ ਵਿਚ ਘੱਟ ਅਉਂਦੀ ਹੈ
ਸਰ ਸਾਡੇ ਕੋਲ ਇੱਕ ਵੱਡਾ shed ਹੈ ਅਸੀਂ ਇਸ ਵਿਚ animal farming ਕਰਨਾ ਚਾਹੁੰਦੇ ਹਾਂ ਕਿਸ animal ਦੀ ਫਾਰਮਿੰਗ ਜਾਈਦਾ ਲਾਭਦਾਇਕ ਹੋਵੇਗੀ ?
(pb)
Punjab
ਜੇਕਰ ਤੁਸੀ ਡੇਅਰੀ ਫਾਰਮ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਉਸ ਲਈ ਟ੍ਰੇਨਿਗ ਦੇ ਨਾਲ ਨਾਲ ਪਸ਼ੂ ਦੀ ਨਸਲ ਸਭ ਤੋਂ ਜਿਆਦਾ ਜਰੂਰੀ ਹੈ ਪਸ਼ੂ ਖਰੀਦਣ ਵੇਲੇ ਕੋਸ਼ਿਸ਼ ਕਰੋ ਕਿ ਤਿੰਨ ਡੰਗ ਦੀ ਚੁਆਈ ਕਰਕੇ ਹੀ ਪਸ਼ੂ ਖਰੀਦੋ ਮੱਝਾਂ ਦਾ ਇੱਕ ਦਿਨ ਦਾ ਦੁੱਧ 12 ਲੀਟਰ ਅਤੇ ਗਾਵਾਂ ਦਾ ਦੁੱਧ 16-17 ਲੀਟਰ ਤੋਂ ਘੱਟ ਨਾ ਹੋਵੇ ਤੁਸੀ ਇਹਨਾਂ ਦੋਨਾਂ ਤੋਂ ਹੀ ਡੇਅਰੀ ਫਾਰਮ ਸ਼ੁਰੂ ਕਰ ਸਕਦੇ ਹੋ ਤੁਸੀ ਆਪਣੇ ਬਜਟ ਦੇ ਹਿਸਾਬ ਨਾਲ ਦੋਨੇ ਪਸ਼ੂਆਂ ਨੂੰ ਲਿਆ ਕੇ ਰੱਖ ਸਕਦੇ ਹੋ ਲਵੇਰੀਆਂ ਨੂੰ ਖਰੀਦਣ ਦਾ ਸਹੀ ਸਮਾਂ ਰੱਖੜੀਆਂ ਤੋਂ ਲੈ ਕੇ ਵਿਸਾਖੀ ਤੱਕ ਦਾ ਹੁੰਦਾ ਹੈ ਕਿਉਕਿ ਇਸ ਸਮੇਂ ਮੌਸਮ ਸੁਖਾਵਾਂ ਹੋਣ ਕਾਰਨ ਹਰਾ ਚਾਰਾ ਵੀ ਖੁੱਲਾ ਹੁੰਦਾ ਹੈ ਲਵੇਰੀਆਂ ਲਈ ਸ਼ੈਡ ਆਵਾਜਾਈ ਵਾਲੀ ਸੜਕ ਤੇ ਨਾ ਬਣਾਓ ਅਤੇ ਸ਼ੈਂਡ ਸੜਕ ਤੋਂ ਘੱਟੋ-ਘੱਟ 100 ਗਜ ਹਟਵਾ ਜਰੂਰ ਹੋਵੇ ਸ਼ੈਡ ਨੂੰ ਧੁੱਪ ਅਤੇ ਹਵਾ ਦਾ ਧਿਆਨ ਰੱਖ ਕੇ ਬਣਾਓ ਸ਼ੈਡ ਹਮੇਸ਼ਾ ਖੇਤ ਜਾਂ ਆਲੇ ਦੁਆਲੇ ਨਾਲੋ 2 ਫੁੱਟ ਉੱਚਾ ਬਣਾਓ ਕਿਉਕਿ ਨੀਵੀ ਥਾਂ ਤੇ ਪਾਣੀ ਖੜ ਜਾਂਦਾ ਹੈ ਜਿਸ ਕਾਰਨ ਗੰਦਗੀ ਪੈਦਾ ਹੋ ਜਾਂਦੀ ਹੈ ਤੇ ਬਾਕੀ ਪਸ਼ੂਆਂ ਦਾ ਮਲ-ਮੂਤਰ ਦਾ ਨਿਕਾਸ ਵੀ ਅਸਾਨੀ ਨਾਲ ਹੋ ਜਾਂਦਾ ਹੈ ਪਸ਼ੂਆਂ ਲਈ ਬਣਾਈ ਜਾਣ ਵਾਲੀ ਖੁਰਲੀ ਢਾਈ-ਤਿੰਨ ਫੁੱਟ ਚੌੜੀ ਹੋਣੀ ਚਾਹੀਦੀ ਹੈ ਖੁਰਲੀ ਤੇ ਖੜਨ ਲਈ ਇੱਕ ਪਸ਼ੂ ਨੂੰ ਤਕਰੀਬਨ ਚਾਰ ਫੁੱਟ ਜਗਾਂ ਚਾਹੀਦੀ ਹੈ ਮਤਲਬ 10 ਪਸ਼ੂਆਂ ਲਈ 40 ਫੁੱਟ ਲੰਬੀ ਖੁਰਲੀ ਬਣੇਗੀ ਡੇਅਰੀ ਫਾਰਮ ਨਾਲ ਸਬੰਧਿਤ ਸਮਾਨ ਰੱਖਣ ਲਈ ਸਟੋਰ ਬਣਾਓ ਪਸ਼ੂਆਂ ਦੀ ਵੰਡ/ਦਾਣਾ ਸਟੋਰ ਕਰਨ ਲਈ ਕਮਰਾ ਸਿਲਾਬ ਤੋਂ ਰਹਿਤ ਹੋਣਾ ਬਹੁਤ ਜਰੂਰੀ ਹੈ ਸ਼ੈਡ ਦਾ ਫਰਸ਼ ਪੱਕਾ, ਤਿਲਕਣ ਰਹਿਤ ਤੇ ਜਲਦੀ ਸਾਫ ਹੋਣ ਵਾਲਾ ਹੋਵੇ ਸ਼ੈਡ ਵਿੱਚ ਜਿੰਨਾ ਹੋ ਸਕੇ ਪਸ਼ੂਆਂ ਨੂੰ ਖੁੱਲਾ ਛੱਡੋ ਤੇ ਪਾਣੀ ਤੇ ਦਾਣਾ ਪੂਰਾ ਦਿਓ ਪਸ਼ੂ ਨੂੰ ਖੁੱਲਾ ਛੱਡਣ ਨਾਲ ਪਸ਼ੂਆਂ ਵਿੱਚ ਅਫਾਰੇ ਦੀ ਸਮੱਸਿਆਂ ਘੱਟ ਆਉਂਦੀ ਹੈ ਬਾਕੀ ਆਪਣੀ ਲੋੜ ਤੇ ਸਮਰੱਥਾਂ ਮੁਤਾਬਿਕ ਹੀ ਸਮਾਨ ਖਰੀਦੋ ਅਤੇ ਆਰਥਿਕ ਨੁਕਸਾਨ ਤੋਂ ਬਚਣ ਲਈ ਹਰੇਕ ਲਵੇਰੀ ਦਾ ਬੀਮਾ ਜਰੂਰ ਕਰਵਾਓ ਟ੍ਰੇਨਿੰਗ ਬਾਰੇ ਹੋਰ ਜਾਣਕਾਰੀ ਲਈ ਤੁਸੀ ਆਪਣੇ ਜ਼ਿਲੇ ਦੇ PDDB ਦੇ ਦਫਤਰ ਵਿੱਚ ਜਾ ਕੇ ਡੇਅਰੀ ਡਵਿਲਪਮੈਟ ਅਫਸਰ ਨੂੰ ਮਿਲੋ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹਾਸਲ ਕਰਕੇ ਹੀ ਤੁਸੀ ਅੱਗੇ ਡੇਅਰੀ ਲੋਨ ਅਪਲਾਈ ਕਰ ਸਕਦੇ ਹੋਂ
चप्पन कद्दू में तने से फल सड़कर गिर रहा है, कुछ पौधे तने से खत्म हो रहे है ?
(hn)
कप्तान जी यह फंगस के कारण होते है इसके लिए आप म-45 @400 ग्राम को 150 लीटर पानी में मिला कर स्प्रे करें, धन्यवाद
अगर हमें जूस का व्यवसाय करना है तो उसके लिए पैकेजिंग की सुविधा कहाँ से मिल सकती हैं ?
(hn)
Punjab
अनीश पंवार जी पैकिंग के बारे पूरी जानकारी के लिए आप डॉ.रमनदीप 9814019470 या फिर धर्मबीर 9812646563, 9896054925 से सम्पर्क करे धन्यवाद
Treatment dso ?
(en)
Es nu Injection Terramycin 25ml ch 5ml Injection Betavet pa ke mix kar lo te din vich 3 varr eye vich pao ji
sir moda kmad groth bahut ghatt kr reha, usnu ki payea jave, pani vich payea jave ya ohda payea jave, kehri dvai payie ?
(pb)
Punjab
ਕੰਵਲਜੀਤ ਜੀ ਤੁਸੀ N:P:K 19:19:19 ਦੀ ਸਪਰੇਅ 1kg ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਲਈ ਵਰਤੋ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦੀ ਕਮੀ ਹੈ, ਉੱਥੇ ਯੂਰੀਆ+ਪੋਟਾਸ਼ ਦੀ ਵਰਤੋਂ 2.5 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਕਰੋ
ਇਸ ਚੂਚੇ ਦੀ ਅੱਖ ਬੰਦ ਹੋ ਗਈ ਹੈ ਤੇ ਨਾਲ ਖ਼ਬ ਵੀ ਥੱਲੇ ਨੂੰ ਹੋ ਗਏ ਹਨ ਇਸ ਨੂੰ ਕੀ ਬਿਮਾਰੀ ਹੈ ਤੇ ਇਸ ਦਾ ਕੀ ਇਲਾਜ ਹੈ ?
(pb)
Punjab
ਇਸਦੀ ਅੱਖ ਵਿਚ ਤੁਸੀ Genta-D ਦਵਾਈ ਦੀਆ ਬੂੰਦਾਂ ਪਾਉਣੀਆਂ ਸ਼ੁਰੂ ਕਰੋ ਅਤੇ ਇਸ ਨੂੰ ਤੁਸੀ ਨਜ਼ਦੀਕੀ ਡਾਕਟਰ ਤੋਂ ਚੈੱਕ ਕਰਵਾਓ ਜਿਸ ਨਾਲ ਇਸਦੀ ਬਿਮਾਰੀ ਦਾ ਸਹੀ ਕਾਰਨ ਪਤਾ ਲਗ ਸਕੇ
sat sri akaal g milk de fat da ki rate hai. cow or buffalo da koi fark hunda ha k nahi. sara dairy farm da fat raat dasooo. jive cow de faint 2.2 ya 3.1 ave ta rate ki banega ?
(pb)
Punjab
duhd da rate FAT ate SNF te depend hunda a. alag alag dairy da fat te snf da rate hunda hai . jekar example dekhn hove ta formula dekho : Fat * fat rate Snf * snf rate fr dona de result nu jmaa kro. Agge example dsi gyi a: Fat 4.0 *200 =800 Snf 8.0 *=170=1360 800+1360=2160 Rate per kg 21.60 rs. jekar samaj nayi aayi ta tusi 97806 30418 number te jaskarn singh ji nal gal karo ji.
ਫੈਟ 4.0 ਐੱਸ ਐਨ ਐਫ 8.2 ਵੇਰਕਾ ਦਾ ਰੇਟ 24.14 ਰੁਪਏ ਹੈ
Punjab
manu samaj nahi ayi.. pla clear once again...
what happened to this plant. what can do to improve health of this plant. Please give me suggestions ?
(en)
Punjab
gurdip ji firstly spray a fungicide copper oxychloride@3gm per litre and then apply 3-4 kg vermi compost to plant it will provide all the nutrients and plant will be healthier.
Dairy farm ?
(en)
Punjab
यदि आप डेयरी फार्मिंग शुरू करना चाहते है तो आप से कुछ बातें शेयर कर रहे हैं आप एक बार में इक्ट्ठी गाय ना खरीदें गायों को 2-2 महीनों के फासले पर खरीदें या फिर 3 पहले खरीदें ओर 3 महीने बाद फिर खरीद लें इससे दूध की कमी नहीं आयेगी पशु की नसल सबसे ज्यादा जरूरी है पशु खरीदने के समय कोशिश करें कि दिन में तीन बार दूध निकालकर ही पशु खरीदें भैंसो का एक दिन का दूध 12 लीटर और गायों को दूध 16-17 लीटर से कम ना हो गाभिनों को खरीदने का सही समय रखड़ियों से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है गाभिनों के लिए शैड आवाजाई वाली सड़क पर ना बनायें और शैड सड़क से कम से कम 100 गज दूर हो शैड को धूप और हवा का ध्यान रखकर ही बनायें शैड हमेशा खेत या आस पास से 2 फुट ऊंचा बनायें क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनायी जाने वाली खुरली ढाई तीन फुट चौड़ी होनी चाहिए खुरली पर खड़ने के लिए एक पशु को तकरीबन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनायें पशुओं का वितरण/दाना स्टोर करने के लिए कमरा सैलाब से रहित होना चाहिए शैड का फर्श पक्क, फिसलन रहित और जल्दी साफ होने वाला हो शैड में जितना हो सके पशुओं को खुला छोंड़े और पानी और दाना पूरा डालें पशु को खुला छोड़ने से पशुओं में अफारे की समस्या कम आती है बाकी अपनी आवश्यकता और क्षमता के मुताबिक ही सामान खरीदें और आर्थिक नुकसान से बचने के लिए प्रत्येक गाभिन का बीमा जरूर करवायें
iss nimbu ke paudhe ke patte nhi ruk rhe hai kya karen ?
(hn)
Maharashtra
सर्वेश जी कृपया विस्तार से बताये के इसे क्या दिक्कत आ रही है ताकि आपको इसके बारे में पूरी जानकारी दी जा सके, धन्यवाद
Uttar Pradesh
निम्बू का पौधा है उसके पत्ते गिर जा। रहे है और फूल भी गिर। जा रहे है।
Shotiya katti aa lye ZULE UP da kemye a result a ja fir heifer cargill best a dso ji ?
(pb)
Punjab
harpal singh ji tuci 9 month di katti nu Cargill di hiefer Dry feed deni suru kro, isde nal tuci Puberaid powder 40 gm rojana deo ji iss nal vdia growth howegi, zule up liquid pashu nu energy denn vich help krda hai.
Punjab
THKS JI
ਡਾ. ਸਾਹਿਬ ਜੀ ਇਹ ਮੱਝ 5 ਮਹੀਨੇ ਦੀ ਦੂਜੇ ਸੂਏ ਲਈ ਗੱਭਣ ਹੈ ਇਸ ਦੇ ਡਾਕਟਰ ਤੋਂ ਠੰਡਾ ਟੀਕਾ 17 ਫ਼ਰਬਰੀ ਨੂੰ ਲਵਾ ਦਿੱਤਾ ਸੀ ਪਰ ਇਹ ਇਸ ਤਰ੍ਹਾਂ ਕੁਝ ਸਮੇਂ ਬਾਅਦ ਮੋਟੀਆਂ ਚਿੱਟੇ ਰੰਗ ਦੀਆਂ ਤਾਰਾਂ ਫਿਰ ਦੇਣ ਲੱਗ ਜਾਂਦੀ ਹੈ ਇਸ ਨੂੰ ਕਿਸ ਚੀਜ਼ ਦੀ ਘਾਟ ਹੋ ਸਕਦੀ ਹੈ,ਕਿਰਪਾ ਕਰਕੇ ਇਸ ਦਾ ਇਲਾਜ ਦੱਸਿਆ ਜਾਵੇ ਜੀ ?
(pb)
Punjab
ਤੁਸੀ ਮੱਝ ਨੂੰ Calcimust gold liquid 100ml ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਉਸ ਨੂੰ Gestaprojen ਪਾਊਡਰ 30 ਰੋਜਾਨਾ ਦਿਓ ਜੀ, ਇਸ ਨਾਲ ਫਰਕ ਪੈਣ ਲਗ ਜਾਵੇਗਾ.
मुझे गाय पालनी है ?
(hn)
Rajasthan
यदि आप ज्यादा दूध के लिए रखना चाहते है तो आप एचएफ नस्ल की गाय रख सकते है इसका दूध सबसे ज्यादा होता है और इसे बीमारियां भी सबसे ज्यादा लगती है इसके इलावा आप साहीवाल , जरसी, गिर गाय भी रख सकते है इनका दूध भी अच्छा होता है और बीमारियां कम लगती है
gulab de patta kharab hunde aa ?
(pb)
Punjab
sukhjinder ji kirpa karke patteya di photo dubara bhejo kyuki jehdi tuc photo bheji hai usde vich pattey ad euper pani hai jisde karke pta ni chal reha hai patteya nu ki dikkat aa rahi hai kirpa karke patte di nede ate clear photo bhejo ta jo tuhanu is bare poori jankari diti ja sake. dhanwad
मुझे मशरुम की खेती करनी है, इसमें कितना फ़ायदा होगा और क्या खरीददार मिलेंगे ?
(hn)
Punjab
मशरुम की किस्में कई प्रकार की होती है जैसे कि बटन मशरुम , डीगरी, शटाकी मशरुम , पराली मशरुम , और मिलकी मशरुम. इनमे से कुछ मशरुम सर्दियो के मौसम में और कुछ गर्मीयों के मौसम में लगाये जाते है और हर मशरुम को लगाने का समय अलग अलग है जैसे बटन मशरुम का समय सितंबर से मार्च तक होता है, इससे हम 2 फसले ले सकते है, शटाकी मशरुम का समय अक्तूबर से मध्य फरवरी तक हैं, इससे हम 1 फसल ही ले सकते है, पराली मशरुम का समय अप्रैल से अगस्त तक है, इससे हम 4 फसले ले सकते है, मिलकी मशरुम का समय अप्रैल से सितंबर तक है, आप अब अप्रैल में मिलकी या पराली मशरुम लगा सकते है, पराली मशरुम के लिए आपको पराली, बीज, बांस, सेबा, आदि की जरूरत है, पराली के पूले: धान की पराली 1-1 किलो के पूले दोनो सिरो से सेबे के साथ बांध कर तैयार किये जाते है. पूले के सिरे काट कर बराबर कर लिए जाते हैं. पूलो की क्यिारी लगाना : पराली के पूलो को साफ पानी में 16-20 घंटो के लिए भिगो दें, गिले पूलो को ढलान पर रख कर अधिक पानी को निकलने दे, कमरे ईटो और बांस से एक पलेटफार्म बनाये, इस पलेटफार्म पर 5 पूलो की एक तहय लगाये, जिसके ऊपर 75 ग्राम बीज डाले. इसके ऊपर की सतह उलट होती है. इस प्रकार 5-5 पूलो की 4 सेट में 300 ग्राम बीज डाल कर कियारी तैयार की जाती है. सबसे ऊपर 2 पूलो को खोलकर रख दिए जाते हैं. मशरुम का फुटाव करना : बिजाई से 7-9 दिनो के बाद का फुटाव होने लगता है. पानी और हवा का संचार : बिजाई के 2 दिन के बाद हर रोज पानी का छिडका किया जाता है. मशरुम के फूटने के बाद हवा का संचार 6-8 घंटे प्रति दिन किया जाता है. मशरुम की तुड़ाई : मशरुम का फुटाव के बाद 1-2 दिनो के बाद तोडाई के योग्य हो जाती है. मिलकी मशरुम : मिलकी मशरुम के लिए तूडी, बीज, मोमी लिफाफे (12×16), सेबा, केसिंग,मिट्टी आदि चाहिए. तूडी की तैयारी : सूखी तुड़ी को पक्के फर्श पर खिलार कर 16-20 घंटे पा नी से गिला करे, गीली तूडी को बोरी में भर कर सेबे से बांध दे. इस बोरी को उबलते पानी में 45-50 मिनट रखें, तूडी को निकालकर पक्के फर्श पर खिलार कर ठंडा करे. यह तूडी बिजाई के लिए तैयार है. बिजाई : ठंडी तूडी में बीज मिलाकर मोमी लिफाफो में भर दें. एक मोमी लिफाफें में लगभग 2 किलो गिली तूडी और 70-80 ग्राम बीज डाला जाता है. लिफाफे के मुंह को सेबे से अच्छी तरह बांध कर कमरे में रख दे. केसिंग : बिजाई के दो तीन हफतो के बाद लिफाफे खोलकर केसिंग की 1-1.5 के सेट बना दें, केसिंग में रूडी और रेतली मिट्टी (4:1) होती है. 24 घंटो के लिए 4 प्रतिशत फारमलेन के घोल से जीवाणु रहित की जाती है. मशरुम का फुटाव: केसिंग मिट्टी डालने के लगभग 2 हफतो में मशरुम के छोटे-छोटे कण निकलने शुरू हो जाते है और 4-5 दिन के बाद तोडने योग्य हो जाते है. मशरुम की तुड़ाई लगभग 35-40 दिनो तक की जाती है
मेरे खेत मे खारा पानी है तो उसे मीठा कैसे किया जाए ?
(hn)
Punjab
दिनेश जी आप अपने खेत का पानी का टेस्ट कराये और उसके बाद रिपोर्ट के हिसाब से आपको इसके बारे में जानकारी दी जा सके क्योंकि आपके खेत का पानी कितना खरा है यह टेस्ट करने के बाद ही पता लगेगा, धन्यवाद
thanks sir
मोती की खेती बिहार में कर सकते हैं ?
(hn)
Punjab
रनजीत जी मोती की खेती के बारे में पूरी जानकारी के लिए आप विनोद कुमार 9050555757 से संपर्क करें
investment in layer farming ?
(en)
Punjab
investment if run Ten thousands of layer ,it requires 50-60 lakh rupees except land
गांव में खेती करनी है लेकिन गांव में आवागमन की समस्या है उसके लिए कौन सी खेती करनी उचित रहेगी ?
(hn)
Punjab
देवेंदर जी कृपया बताएं कि aawagamaman किसे कहते है ताकि आपको इसके बारे में पूरी जानकारी दी जा सके, धन्यवाद
Any Information regarding Pearl Farming please ?
(en)
Punjab
Mr. Bhavik Kanakhara to get Information regarding Pearl Farming you can contact to Bamoriya Pearl Farm Phone: 097700 85381 and Manish Vasudev 9417652857
Gujarat
Thank you so much!!
https://m.facebook.com/story.php?story_fbid=1266328820165088&id=975682519229721
Gujarat
Thanks
गोटू कोला का प्रयोग कैसे किया जाता है इसकी जानकारी कहा से मिलेगी ?
(hn)
Maharashtra
यह एक आयूर्वेदिक औषधी है जिसे प्राचीन काल से विभिन्न स्वास्थ्य समस्याओं के लिए उपयोग किया जा रहा है गोटू कोला को हिन्दी में ब्राह्मी के नाम से जाना जाता है इस पौधे का वानस्पतिक नाम सेंटेला एशियाटिका है यह पौधा विशेष रूप से समशीतोष्ण और उष्णकटिबंधीय दलदल क्षेत्रों में पाया जाता है इस पौधे के तने पतले होते हैं पत्तियां गोलाकार होती हैं जिनमें नसों का जाल दिखाई देता है इसकी पत्तियां चिकनी और चमकदार होती हैं इनकी पत्तियां पतले डंठलों में होती हैं जिनका रंग हरा होता है इस पौधे के फूल सफेद या गुलाबी रंग के होते हैं, जो कि मिट्टी के पास झुंड के रूप में होते हैं मिट्टी — इसका पौधा अत्याधिक नमी, उपजाऊ, रेतली दोमट और चिकनी मिट्टी में अच्छे से बढ़ता है खेत की तैयारी — खेत की एक बार जोताई करें और दो बार हल से जोताई करें खेत की तैयारी के समय 20 टन रूड़ी की खाद प्रति हेक्टेयर में मिट्टी में मिलाएं नाइट्रोजन 100 किलो, फास्फोरस 50 किलो, पोटाश 50 किलो प्रति हेक्टेयर में 4 भागों में डालें प्रजनन — इसका प्रजनन जड़ के भागों या बीजों के द्वारा किया जाता है नर्सरी की तैयारी — इसका पौधा छांव में अच्छे से बढ़ता है एक तने की कटिंग की बिजाई की जा सकती है एक हेक्टेयर भूमि के लिए 300 किलो जड़ के भाग की आवश्यकता होती है बिजाई से पहले उपचार की कोई आवश्यकता नहीं होती बिजाई का समय — इसकी बिजाई के लिए फरवरी मार्च का समय उपयुक्त होता है सिंचाई के साथ 45x45 सैं.मी. का फासला रखें यह एक सिंचित फसल है अंतरफसली — इस फसल का आम और अन्य वृक्षों के साथ अंतर फसली किया जा सकता है खरपतवार नियंत्रण — इस फसल को लगातार निराई गोडाई की आवश्यकता होता है मॉनसून के मौसम में, बैडों में जल जमाव को रोकना आवश्यक है सिंचाई — सूखे महीनों में सिंचाई की आवश्यकता होती है और बारिश के मौसम में जल निकास की आवश्यकता होती है कीट और बीमारी नियंत्रण — इस फसल में कोई बीमारी या कीट नहीं लगता कटाई — यह फसल बिजाई के बाद 90 दिनों में पक जाती है इसकी कटाई हाथों से की जाती है
ਸਰ ਝੋਨੇ ਦੀ ਪਨੀਰੀ ਬੀਜਣ ਸਮੇ ਖੇਤ ਵਿਚ ਝੋਨੇ ਦੇ ਬੀਜ ਖਿਲਾਰ ਕੇ ਉਸ ਉਪਰ ਕੰਗਾ ਮਾਰਨਾ ਜਾ ਉਸ ਉਪਰ ਰੂੜੀ ਦੀ ਖਾਦ ਜਾ ਮਿੱਟੀ ਖਿਲਾਰਨੀ ਚਾਹੀਦੀ ਹੈ ਕਿਵੇ ਵਧੀਆ ਤਰੀਕਾ ਹੈ ਅਸੀਂ ਤਾਂ ਕੰਗਾ ਮਾਰ ਕੇ ਪਾਣੀ ਲਗਾ ਦਿਨੇ ਹਾਂ ਜੀ ?
(pb)
Punjab
ਝੋਨੇ ਦੀ ਪਨੀਰੀ ਲਗਾਉਣ ਤੋਂ ਪਹਿਲਾਂ ਖੇਤ ਵਿਚ ਰੂੜੀ ਖਿਲਾਰ ਕੇ ਤਿਆਰ ਕਰ ਲਓ ਅਤੇ ਫਿਰ ਬੀਜ ਖਿਲਾਰ ਕੇ ਹਲਕਾ ਕੰਗਾ ਮਾਰ ਕੇ ਪਾਣੀ ਲਗਾਓ ਜੀ
thanks sir ji
sir mainu eh dso k jekar makki j 1006 kank kat ke april last week beji jave ta jhona 122 lgaea ja skda ?
(en)
Punjab
amandeep ji makki di kisam J1006 di bijai kar sakde ho eh 60-65 dina vich katan de layi tyar ho jandi hai. dhanwad
पिपरमेंट की खेती के बारे में बताएं ?
(hn)
Punjab
पीपरमिंट पुदीने की ही किसम है पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी का pH 6-7.5 होना चाहिए पुदीने की बिजाई के लिए सुविधाजनक आकार के बैड तैयार करें खेत की तैयारी के समय खेत की अच्छी तरह जोताई करें जैविक खाद जैसे रूड़ी की खाद 100-120 क्विंटल प्रति एकड़ रूड़ी की खाद डालें रूड़ी की खाद के बाद हरी खाद डालें इसकी बिजाई के लिए दिसंबर-जनवरी का समय अनुकूल होता है पौधे के भागों की बिजाई 40 सैं.मी. के फासले पर और पंक्तियों के बीच का फासला 60 सैं.मी होना चाहिए बीज को 2-3 सैं.मी. की गहराई में बोयें पौधे के जड़ वाले भाग को मुख्य खेत में बोया जाता है प्रजनन क्रिया जड़ के भाग या टहनियों द्वारा की जाती है अच्छी पैदावार के लिए 160 किलो भागों को प्रति एकड़ में प्रयोग करें जड़ें पिछले पौधों से दिसंबर और जनवरी के महीने में प्राप्त की जाती है फसल को जड़ गलने से बचाने के लिए बिजाई से पहले बीजे जाने वाले उपचार कप्तान 0.25 प्रतिशत या आगालोल 0.3% या बैनलेट 0.1% से 2-3 मिनट के लिए किया जाना चाहिए खेत की तैयारी के समय रूड़ी की खाद 80-120 क्विंटल प्रति एकड़ में डालें और अच्छी तरह मिलायें नाइट्रोजन 58 किलो (यूरिया 130 किलो), फासफोरस 32-40 किलो (सिंगल सुपर फासफेट 80-100 किलो), पोटाशियम 20 किलो (म्यूरेट ऑफ पोटाश 33 किलो) प्रति एकड़ में डालें हाथों से लगातार गोडाई करें और पहली कटाई के बाद खेत को नदीन मुक्त करें नदीनों की रोकथाम के लिए सिनबार 400 ग्राम प्रति एकड़ में प्रयोग करें नदीनों को नियंत्रित करने के लिए जैविक मल्च के साथ ऑक्सीफलोरफिन 200 ग्राम या पैंडीमैथालीन बूटीनाशक 800 मि.ली को प्रति एकड़ में प्रयोग करें यदि नदीन ज्यादा हो तो डालापोन 1.6 किलोग्राम प्रति एकड़ या ग्रामाक्ज़ोन 1 लीटर और डयूरॉन 800 ग्राम या टेरबेसिल 800 ग्राम की प्रति एकड़ में स्प्रे करें गर्मियों में मॉनसून से पहले जलवायु और मिट्टी के आधार पर 6-9 सिंचाइयां जरूर की जानी चाहिए मॉनसून के बाद 3 सिंचाइयों की आवश्यकता होती है पहली सिंचाई सितंबर महीने में, दूसरी अक्तूबर में और तीसरी नवंबर महीने में की जानी चाहिए सर्दियों में ज्यादा सिंचाई की आवश्यकता नहीं होती, लेकिन यदि सर्दियों में बारिश ना पड़े तो एक सिंचाई जरूर देनी चाहिए पौधे 100-120 दिनों में कटाई के लिए तैयार हो जाते हैं जब निचले पत्ते पीले रंग के होने शुरू हो जायें, तब कटाई करें कटाई दराती से और बूटियों को मिट्टी की सतह के 2-3 सैं.मी. ऊपर से निकालें अगली कटाई पहली कटाई के बाद 80 दिनों के अंतराल पर करें ताजी पत्तियों को उत्पाद बनाने के लिए प्रयोग किया जाता है
ਪਿਆਜ ਦੀਆ ਨੁਕਰਾਂ ਪੀਲੀਆਂ ਹੋ ਰਹੀਆਂ ਹਨ ਕੋਈ ਹੱਲ ਦੱਸੋ ?
(en)
ਮਨਪ੍ਰੀਤ ਜੀ ਇਹ ਫੰਗਸ ਦੇ ਕਾਰਨ ਹੋ ਰਿਹਾ ਹੈ ਇਸਦੇ ਲਈ ਤੁਸੀ ਮ-45 @4gram ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ, ਧੰਨਵਾਦ
यह गेहू की कौन सी किस्म है, इसकी प्रति एकड़ उपज क्या है ?
(hn)
Punjab
अज़ीम खान जी कृपया आप बताये कि आपने गेंहू की फोटो कहा से ली है आपके आस पास कि खेत में ये है या कही और से ताकि आपको इसके बारे में पूरी जानकारी दी जा सके धन्यवाद
Uttar Pradesh
ye hamare khet me h 2967 ki genhu me mix h
मशरुम की खेती कैसे करें ?
(hn)
Punjab
मशरुम की किस्में कई प्रकार की होती है जैसे कि बटन मशरुम , डीगरी, शटाकी मशरुम , पराली मशरुम , और मिलकी मशरुम. इनमे से कुछ मशरुम सर्दियो के मौसम में और कुछ गर्मीयों के मौसम में लगाये जाते है और हर मशरुम को लगाने का समय अलग अलग है जैसे बटन मशरुम का समय सितंबर से मार्च तक होता है, इससे हम 2 फसले ले सकते है, शटाकी मशरुम का समय अक्तूबर से मध्य फरवरी तक हैं, इससे हम 1 फसल ही ले सकते है, पराली मशरुम का समय अप्रैल से अगस्त तक है, इससे हम 4 फसले ले सकते है, मिलकी मशरुम का समय अप्रैल से सितंबर तक है, आप अब अप्रैल में मिलकी या पराली मशरुम लगा सकते है, पराली मशरुम के लिए आपको पराली, बीज, बांस, सेबा, आदि की जरूरत है, पराली के पूले: धान की पराली 1-1 किलो के पूले दोनो सिरो से सेबे के साथ बांध कर तैयार किये जाते है. पूले के सिरे काट कर बराबर कर लिए जाते हैं. पूलो की क्यिारी लगाना : पराली के पूलो को साफ पानी में 16-20 घंटो के लिए भिगो दें, गिले पूलो को ढलान पर रख कर अधिक पानी को निकलने दे, कमरे ईटो और बांस से एक पलेटफार्म बनाये, इस पलेटफार्म पर 5 पूलो की एक तहय लगाये, जिसके ऊपर 75 ग्राम बीज डाले. इसके ऊपर की सतह उलट होती है. इस प्रकार 5-5 पूलो की 4 सेट में 300 ग्राम बीज डाल कर कियारी तैयार की जाती है. सबसे ऊपर 2 पूलो को खोलकर रख दिए जाते हैं. मशरुम का फुटाव करना : बिजाई से 7-9 दिनो के बाद का फुटाव होने लगता है. पानी और हवा का संचार : बिजाई के 2 दिन के बाद हर रोज पानी का छिडका किया जाता है. मशरुम के फूटने के बाद हवा का संचार 6-8 घंटे प्रति दिन किया जाता है. मशरुम की तुड़ाई : मशरुम का फुटाव के बाद 1-2 दिनो के बाद तोडाई के योग्य हो जाती है. मिलकी मशरुम : मिलकी मशरुम के लिए तूडी, बीज, मोमी लिफाफे (12×16), सेबा, केसिंग,मिट्टी आदि चाहिए. तूडी की तैयारी : सूखी तुड़ी को पक्के फर्श पर खिलार कर 16-20 घंटे पा नी से गिला करे, गीली तूडी को बोरी में भर कर सेबे से बांध दे. इस बोरी को उबलते पानी में 45-50 मिनट रखें, तूडी को निकालकर पक्के फर्श पर खिलार कर ठंडा करे. यह तूडी बिजाई के लिए तैयार है. बिजाई : ठंडी तूडी में बीज मिलाकर मोमी लिफाफो में भर दें. एक मोमी लिफाफें में लगभग 2 किलो गिली तूडी और 70-80 ग्राम बीज डाला जाता है. लिफाफे के मुंह को सेबे से अच्छी तरह बांध कर कमरे में रख दे. केसिंग : बिजाई के दो तीन हफतो के बाद लिफाफे खोलकर केसिंग की 1-1.5 के सेट बना दें, केसिंग में रूडी और रेतली मिट्टी (4:1) होती है. 24 घंटो के लिए 4 प्रतिशत फारमलेन के घोल से जीवाणु रहित की जाती है. मशरुम का फुटाव: केसिंग मिट्टी डालने के लगभग 2 हफतो में मशरुम के छोटे-छोटे कण निकलने शुरू हो जाते है और 4-5 दिन के बाद तोडने योग्य हो जाते है. मशरुम की तुड़ाई लगभग 35-40 दिनो तक की जाती है
स्टीविया की खेती के लिए पौध कहाँ से मिलेगी ?
(hn)
Punjab
धर्मवीर सिंह जी स्टीविया के प्लांट लेने के लिए आप राशिद खान 9039693757 सुरिंदर नागरा 9814305864से संपर्क कर सकते है
सोयाबीन की खेती करनी है, उपाए बताएं ?
(hn)
Punjab
अच्छे जल निकास वाली उपजाऊ दोमट मिट्टी में उगाने पर यह अच्छे परिणाम देती है सोयाबीन की अच्छी पैदावार के लिए मिट्टी का pH 6 से 7.5 अनूकूल होता है जल जमाव, खारी और क्षारीय मिट्टी सोयाबीन की खेती के लिए अनुकूल नहीं होती कम तापमान भी इस फसल को गंभीर रूप से प्रभावित करता है प्रसिद्ध किस्में:-Alankar, Ankur, Bragg, Lee, PK 262, PK 308, PK 327, PK 416, PK 472, PK 564, Pant Soybean 1024, Pant Soybean 1042, Pusa 16, Pusa 20, Pusa 22, Pusa 24, Pusa 37, Shilajeet, VL soya 2, VL soya 47.खेत की तैयारी के समय, दो-तीन बार सुहागे से जोताई करें सोयाबीन की बिजाई के लिए जून के पहले पखवाड़े से जुलाई के शुरू का समय उचित होता है बिजाई के समय पंक्ति से पंक्ति में 45 सैं.मी. और पौधे से पौधे में 4-7 सैं.मी. का फासला रखें बीज को 2.5-5 सैं.मी. की गहराई में बोयें बीजों को सीड ड्रिल की सहायता से बोयें एक एकड़ खेत में 25-30 किलोग्राम बीजों का प्रयोग करें बिजाई के समय गली हुई रूड़ी की खाद और गाय का गला हुआ गोबर 4 टन और नाइट्रोजन 12.5 किलो (यूरिया 28 किलो) और फासफोरस 32 किलो (सिंगल सुपर फासफेट 200 किलो) प्रति एकड़ में डालें अच्छे विकास और अच्छी पैदावार के लिए यूरिया 3 किलो को 150 लीटर पानी में मिलाकर बिजाई के बाद 60 वें और 75 वें दिन स्प्रे करें खेत को नदीन मुक्त करने के लिए, दो बार गोडाई की आवश्यकता होती है, पहली गोडाई बिजाई के 20 दिन बाद और दूसरी गोडाई बिजाई के 40 दिन बाद करें फसल को कुल तीन से चार सिंचाइयों की आवश्यकता होती है फली बनने के समय सिंचाई आवश्यक है इस समय पानी की कमी पैदावार को काफी प्रभावित करती है बारिश की स्थिति के आधार पर सिंचाई का उपयोग करें अच्छी वर्षा की स्थिति में सिंचाई की कोई आवश्यकता नहीं होती जब फलियां सूख जाएं और पत्तों का रंग बदल कर पीला हो जाए और पत्ते गिर जाएं, तब फसल कटाई के लिए तैयार होती है कटाई हाथों से या दराती से करें कटाई के बाद, पौधों में से बीजों को निकाल लें
ਸਰ ਜੀ( bansa) medical plant ਬਾਰੇ ਦਸੋ pH no: 6280491685 ?
(pb)
Punjab
ਬੰਸਾ ਇਕ ਆਯੁਰਵੈਦਿਕ ਪੌਧਾ ਹੈ ਜੋ ਖਾਂਸੀ ਅਤੇ ਅਸ੍ਤਮਾ ਵਰਗੀਆਂ ਬਿਮਾਰੀਆਂ ਨੂੰ ਠੀਕ ਕਰਦਾ ਹੈ ਇਹ ਚੀਕਣੀ ਮਿੱਟੀ ਵਿਚ ਉਗਾਇਆ ਜਾਂਦਾ ਹੈ ਇਸਦੀ ਬਿਜਾਈ ਕਲਮਾਂ ਲੈ ਕੇ ਕੀਤੀ ਜਾਂਦੀ ਹੈ ਕਲਮ 15 -20 cm ਲੰਬੀ ਹੋਣੀ ਚਾਹੀਦੀ ਹੈ ਇਸਦੀ ਨਰਸਰੀ ਮਾਰਚ ਅਪ੍ਰੈਲ ਮਹੀਨੇ ਵਿਚ ਉਗਾਯੀ ਜਾਂਦੀ ਹੈ ਇਸਦੀ ਬਿਜਾਈ ਵੱਟਾਂ ਉਪਰ ਕੀਤੀ ਜਾਂਦੀ ਹੈ ਜਿਹਨਾਂ ਵਿਚ 60cm ਦਾ ਫਾਸਲਾ ਹੋਣਾ ਚਾਹੀਦਾ ਹੈ ਇਸਦੇ ਪੱਤਿਆਂ ਅਤੇ ਤਣੇ ਨੂੰ ਦਵਾਯੀਆਂ ਦੇ ਲਈ ਵਰਤਿਆ ਜਾਂਦਾ ਹੈ ਦਸੰਬਰ ਅਤੇ ਜਨਵਰੀ ਦਾ ਸਮੇ ਇਸਦੀ ਤੁੜਾਈ ਕੀਤੀ ਜਾਂਦੀ ਹੈ
Pearl kheti ?
(en)
Rajasthan
Narayan Barman to get all the information about pearl training you can contact with me 9711858258. Thank you.
ਬੱਕਰੀ ਕਿਹੜੀ ਨਸਲ਼ ਦੀ ਆ ਜੀ ਕਿਰਪਾ ਕਰਕੇ ਜਲਦੀ ਦੱਸੋ ?
(pb)
ਗੁਰਪ੍ਰੀਤ ਮਾਨ ਜੀ ਇਹ ਕ੍ਰੋਸ ਨਸਲ ਹੈ, ਇਸ ਨੂੰ ਪੂਰੀ ਬੀਟਲ ਨਹੀਂ ਹੈ ਉਸਦਾ ਕ੍ਰੋਸ ਹੈ ਜੀ
ਸਰ ਅਸੀਂ ਖਰਗੋਸ਼ ਫਾਰਮਿੰਗ ਕਰਨਾ ਚਾਹੁੰਦੇ ਹਾਂ ਇਸ ਦੇ ਫਾਇਦੇ ਨੁਕਸਾਨ ਤੇ ਮੰਡੀਕਰਨ ਬਾਰੇ ਦੱਸੋ ?
(pb)
Punjab
ਇਸ ਲਈ ਤੁਹਾਨੂੰ 30X35 ਦਾ ਸ਼ੈਡ ਬਣਾਉਣਾ ਪਵੇਗਾ, ਖਰਗੋਸ਼ ਪਾਲਣ ਦੀ ਸ਼ੁਰੂਆਤ ਤੁਸੀ 1 ਯੂਨਿਟ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਕ ਯੂਨਿਟ ਵਿੱਚ 3 ਮੇਲ ਤੇ 10 ਫੀਮੇਲ ਖਰਗੋਸ਼ ਹੁੰਦੇ ਹਨ ਇੱਕ ਯੂਨਿਟ ਤੁਹਾਨੂੰ ਲੱਗਭੱਗ 30000 ਰੁਪਏ ਤੱਕ ਮਿਲ ਜਾਵੇਗਾ ਬਾਕੀ ਜੇਕਰ ਇਹਨਾਂ ਦੀ ਖੁਰਾਕ ਦੀ ਗੱਲ ਕਰੀਏ ਤਾਂ ਇਹਨਾਂ ਨੂੰ ਇੱਕ ਟਾਈਮ ਫੀਡ ਅਤੇ ਇੱਕ ਟਾਈਮ ਪੱਠੇ ਖਵਾਉਣੇ ਹੁੰਦੇ ਹਨ ਬਿਮਾਰੀਆਂ ਕੋਈ ਖਾਸ ਨਹੀ ਲੱਗਦੀਆ ਇਹਨਾਂ ਨੂੰ ਖਰਗੋਸ਼ ਲੱਗਭੱਗ 3 ਮਹੀਨਿਆਂ ਵਿੱਚ ਵੇਚਣ ਲਈ ਤਿਆਰ ਹੋ ਜਾਂਦੇ ਹਨ ਖਰਗੋਸ਼ ਮੀਟ ਲਈ ਤੇ ਇਸ ਤੋਂ ਵੈਕਸੀਨ ਤਿਆਰ ਕੀਤੀਆ ਜਾਂਦੀਆ ਹਨ ਇਸ ਦੀ ਸ਼ੁਰੂਆਤ ਲਈ ਕੰਪਨੀਆਂ ਕੌਟਰੈਕਟ ਕਰਦੀਆ ਹਨ ਤੇ ਹਰ ਸਾਲ 10% ਰੇਟ ਵਧਾਉਦੀਆ ਹਨ ਪੰਜਾਬ ਵਿੱਚ ਖਰਗੋਸ਼ ਪਾਲਣ ਦਾ ਕਿੱਤਾ ਅਜੇ ਬਹੁਤ ਘੱਟ ਹੈ ਪਰ ਹੌਲੀ ਹੌਲੀ ਵਧ ਰਿਹਾ ਹੈ ਤੁਸੀ ਪੈਰਾਡਾਈਜ਼ ਕੰਪਨੀ ਨਾਲ ਸੰਪਰਕ ਕਰ ਸਕਦੇ ਹੋਂ ਜਿੰਨਾਂ ਦਾ ਸੰਪਰਕ ਨੰਬਰ 9466419455 ਤੇ ਸੰਪਰਕ ਕਰ ਸਕਦੇ ਹੋਂ ਤੁਸੀ ਖੁਦ ਜਾ ਕੇ ਇਹਨਾਂ ਦਾ ਫਾਰਮ ਦੇਖ ਸਕਦੇ ਹੋ ..
Punjab
Dhilma khurd pind ik bande ni rabit da kam shru kita hoya va
Punjab
4 lakh vich eh kam shru hunda
Guava plant ?
(en)
Punjab
please ask your question in detail so that we can provide you proper solution. thank you
ਸਰ ਜੀ ਮੇਰੇ ਕੋਲ ਇੱਕ ਞੱਛੀ ਹੈ ਉਸ ਦੀ ਉਮਰ ਸਾਡੇ ਤਿੰਨ ਚਾਰ ਸਾਲ ਦੀ ਹੋ ਗਈ ਹੈ ਉਹ ਪੂਰੀ ਤਰਾਂ ਨਾਲ ਹੀਟ ਚ ਨਹੀ ਆਉਦੀ ਹੈ ਉਸ ਨੂੰ ਬੋਵੀਮਿਨ ਬੀ ਪਾਊਡਰ ਤਿੰਨ ਪੈਕਟ ਅਤੇ ਮੀਨੋਟਾਸ ਗੋਲੀਆਂ ਲਗਾਤਾਰ 23 ਦਿਨ ਹੋ ਗਏ ਹਨ ਉਹ ਅਜੇ ਤੱਕ ਹੀਟ ਚ ਨਹੀ ਆਈ ਹੈ ਹੋਰ ਕੀ ਕਰਨਾ ਚਾਹੀਦਾ ਹੈ ?
(pb)
Punjab
ਜੇਕਰ ਇਨ੍ਹਾਂ ਚੀਜਾਂ ਨੂੰ ਦੇਣ ਤੋਂ ਬਾਅਦ ਞੱਛੀ ਹੀਟ ਵਿਚ ਨਹੀਂ ਆਈ ਤਾਂ ਤੁਸੀ Ovulenta-kit ਦਿਓ, ਇਸ ਵਿਚ 2 ਨੀਲੀਆਂ ਅਤੇ 1 ਸਫੇਦ ਗੋਲੀ ਹੁੰਦੀ ਹੈ, ਇੰਨਾਂ ਤਿੰਨਾਂ ਨੂੰ ਦਿਓ ਪਹਿਲਾ 2 ਨੀਲੀਆਂ ਇਕਠੀਆ ਕੁੱਟ ਕੇ ਰੋਟੀ ਵਿਚ ਦਿਓ ਫਿਰ 10 ਮਿੰਟ ਬਾਦ ਸਫੇਦ ਗੋਲੀ ਦਿਓ ਜੀ ਅਤੇ 5 ਦਿਨ ਤਕ ਦਿੰਦੇ ਰਹੋ .
ਬਾਈ ਜੀ ਵੜੇਵੇ ਪਾ ਦਿਓ 100 ਰੁਪਏ ਦੇ 40ਕੁ ਰੁਪਏ ਕਿੱਲੋ ਆ 3-4 ਦਿਨ ਪਾਉਣ ਦੀ ਲੋੜ ਹੈ 10 ਤੋ 12 ਦਿਨਾਂ ਵਿੱਚ ਵੱਛੀ ਹੀਟ ਤੇ ਆ ਜਾਵੇਗੀ
मशरुम की खेती कैसे करें ?
(hn)
Punjab
मशरुम की किस्में कई प्रकार की होती है जैसे कि बटन मशरुम , डीगरी, शटाकी मशरुम , पराली मशरुम , और मिलकी मशरुम. इनमे से कुछ मशरुम सर्दियो के मौसम में और कुछ गर्मीयों के मौसम में लगाये जाते है और हर मशरुम को लगाने का समय अलग अलग है जैसे बटन मशरुम का समय सितंबर से मार्च तक होता है, इससे हम 2 फसले ले सकते है, शटाकी मशरुम का समय अक्तूबर से मध्य फरवरी तक हैं, इससे हम 1 फसल ही ले सकते है, पराली मशरुम का समय अप्रैल से अगस्त तक है, इससे हम 4 फसले ले सकते है, मिलकी मशरुम का समय अप्रैल से सितंबर तक है, आप अब अप्रैल में मिलकी या पराली मशरुम लगा सकते है, पराली मशरुम के लिए आपको पराली, बीज, बांस, सेबा, आदि की जरूरत है, पराली के पूले: धान की पराली 1-1 किलो के पूले दोनो सिरो से सेबे के साथ बांध कर तैयार किये जाते है. पूले के सिरे काट कर बराबर कर लिए जाते हैं. पूलो की क्यिारी लगाना : पराली के पूलो को साफ पानी में 16-20 घंटो के लिए भिगो दें, गिले पूलो को ढलान पर रख कर अधिक पानी को निकलने दे, कमरे ईटो और बांस से एक पलेटफार्म बनाये, इस पलेटफार्म पर 5 पूलो की एक तहय लगाये, जिसके ऊपर 75 ग्राम बीज डाले. इसके ऊपर की सतह उलट होती है. इस प्रकार 5-5 पूलो की 4 सेट में 300 ग्राम बीज डाल कर कियारी तैयार की जाती है. सबसे ऊपर 2 पूलो को खोलकर रख दिए जाते हैं. मशरुम का फुटाव करना : बिजाई से 7-9 दिनो के बाद का फुटाव होने लगता है. पानी और हवा का संचार : बिजाई के 2 दिन के बाद हर रोज पानी का छिडका किया जाता है. मशरुम के फूटने के बाद हवा का संचार 6-8 घंटे प्रति दिन किया जाता है. मशरुम की तुड़ाई : मशरुम का फुटाव के बाद 1-2 दिनो के बाद तोडाई के योग्य हो जाती है. मिलकी मशरुम : मिलकी मशरुम के लिए तूडी, बीज, मोमी लिफाफे (12×16), सेबा, केसिंग,मिट्टी आदि चाहिए. तूडी की तैयारी : सूखी तुड़ी को पक्के फर्श पर खिलार कर 16-20 घंटे पा नी से गिला करे, गीली तूडी को बोरी में भर कर सेबे से बांध दे. इस बोरी को उबलते पानी में 45-50 मिनट रखें, तूडी को निकालकर पक्के फर्श पर खिलार कर ठंडा करे. यह तूडी बिजाई के लिए तैयार है. बिजाई : ठंडी तूडी में बीज मिलाकर मोमी लिफाफो में भर दें. एक मोमी लिफाफें में लगभग 2 किलो गिली तूडी और 70-80 ग्राम बीज डाला जाता है. लिफाफे के मुंह को सेबे से अच्छी तरह बांध कर कमरे में रख दे. केसिंग : बिजाई के दो तीन हफतो के बाद लिफाफे खोलकर केसिंग की 1-1.5 के सेट बना दें, केसिंग में रूडी और रेतली मिट्टी (4:1) होती है. 24 घंटो के लिए 4 प्रतिशत फारमलेन के घोल से जीवाणु रहित की जाती है. मशरुम का फुटाव: केसिंग मिट्टी डालने के लगभग 2 हफतो में मशरुम के छोटे-छोटे कण निकलने शुरू हो जाते है और 4-5 दिन के बाद तोडने योग्य हो जाते है. मशरुम की तुड़ाई लगभग 35-40 दिनो तक की जाती है
I have answered so many times which crops I grow..Everytime whenever I open this app this message flash on screen.Please fix it ?
(en)
Punjab
sukhdeep ji . thank you for feedback. our team will call you and solve your problem as soon as possible. thank you
ਮੂਲੀ ਦੀ ਫਸਲ ਕਿਨੇ ਦਿਨ ਚ ਤਿਆਰ ਹੋ ਜਾਂਦੀ ਹੈ ?
(pb)
Punjab
ਇਹ ਬਿਜਾਈ ਤੋਂ 60-65 ਦਿਨਾਂ ਬਾਅਦ ਕਟਾਈ ਲਈ ਤਿਆਰ ਹੁੰਦੀ ਹੈ
ਸਰ ਜੀ ਬੱਕਰੀ ਕਿਹੜੀ ਨਸਲ ਦੀ ਹੈ ?
(pb)
ਗੁਰਪ੍ਰੀਤ ਮਾਨ ਜੀ ਇਹ ਕ੍ਰੋਸ ਨਸਲ ਹੈ , ਇਸ ਨੂੰ ਪੂਰੀ ਬੀਟਲ ਨਹੀਂ ਹੈ ਉਸਦਾ ਕ੍ਰੋਸ ਹੈ ਜੀ
afeem ?
(pb)
Punjab
Uday singh ji kirpa krke apna swal vistar nal dso ji tuci ki jankari lena chahunde ho tan jo tuhanu sahi jankari diti ja ske..
ਖੱਟੀ ਦੇ ਬੂਟੇ ਨੂੰ ਨਿੰਬੂ ਵਾਸਤੇ ਪਿਉਂਦ ਕਿਵੇਂ ਕਰੀਏ। ਕੋਈ ਸੌਖਾ ਤਰੀਕਾ ਦੱਸੋ ?
(pb)
Punjab
ਇਕ਼ਬਾਲਜੀਤ ਜੀ ਇਸਦੀ ਬਿਜਾਈ ਦਾ ਉਚਿੱਤ ਸਮਾਂ ਜੁਲਾਈ-ਅਗਸਤ ਹੁੰਦਾ ਹੈ ਪੌਦਿਆਂ ਦਾ ਪ੍ਰਜਣਨ ਪਿਉਂਦ ਜਾਂ ਏਅਰ ਲੇਅਰਿੰਗ ਦੁਆਰਾ ਕੀਤਾ ਜਾਂਦਾ ਹੈ ਇਸਦੀ ਬਿਜਾਈ ਦਾ ਉਚਿੱਤ ਸਮਾਂ ਜੁਲਾਈ-ਅਗਸਤ ਹੁੰਦਾ ਹੈ
मोती की खेती ?
(hn)
Punjab
मोती की खेती के बारे में पूरी जानकारी के लिए आप विनोद कुमार 9050555757 से संपर्क करें
मोती की खेती किस तरह की जाती है
मोती की खेती किस तरह की जाती है इसका उत्तर चाहिए
गाय और बछड़े के बहुत किलनी लगी है उसमें क्या करें क्या इलाज है ?
(hn)
Punjab
इसके लिए आप Pailtox Soap का प्रयोग करें या फिर आप Freetic soap का प्रयोग कर सकते है आप इस फोटो को देख सकते है इनको आप गाय और बछड़े के शरीर पर अच्छी तरह झाग करने के बाद 3—4 मिनट तक लगा रहने दें बाकि आप उनके आस पास साफ सफाई का पूरा ध्यान रखें
ji jarsi cow kharidni hai pH.no.de dena g near bathinda ?
(pb)
Punjab
Lakhveer Singh ji vadiah nasal di Jersey Cow len lai tusi Sukhwinder Singh 9814057587,9855621810 nal samparak kar sakde ho.
ਖੁੰਬਾ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ ਜਾਵੇ ?
(en)
Punjab
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
मुझे गुलाब की खेती करनी है ?
(hn)
Maharashtra
गुलाब फूलों में सबसे मह्त्वपूर्ण फूल है गुलाब की खेती के लिए जैविक तत्वों से भरपूर और अच्छे जल निकास वाली रेतली दोमट मिट्टी अनुकूल होती है बढ़िया विकास के लिए मिट्टी का pH 6 से 7.5 होना चाहिए यह जल जमाव को सहनयोग्य नहीं है, इसलिए उचित जल निकास का प्रबंध होना चाहिए और अनावश्यक पानी को निकाल देना चाहिए प्रसिद्ध किस्में :- इसमें तीन मुख्य समूह हैं,1) प्रजातियां 2) पुराने बाग़ 3) आधुनिक या नए गुलाब Species roses: इसे जंगली गुलाब के नाम से भी जाना जाता है इस तरह के फूलों की पांच पंखुड़ियां और रंग चमकीला होता है ये सर्दियों में ज्यादा समय तक रहती हैं जैसे कि: Rosa rugose: इनका मूल स्थान जापान है यह किस्म प्रकृति रूप में कठोर होती हैं इसके फूल बेहद सुगंधित होते हैं, पत्ते झुर्रीदार चमड़े की तरह होते हैं ये घनी और मोटी झाड़ियों में उगते हैं रासायनिक स्प्रे का उपयोग ना करें, क्योंकि इस पर स्प्रे करने से सारे पत्ते झड़ जाते हैं Banksiae: इसे लेडी बैंक केनाम से भी जाना जाता है और इसका मूल स्थान चीन है फूल छोटे, सुगंधित और जामुनी रंग के होते हैं फूल छोटे गुच्छों में लगते है मिट्टी को नरम करने के लिए जोताई और गोड़ाई करें बिजाई से 4-6 सप्ताह पहले खेती के लिए बैड तैयार करें बैड बनाने कि लिए 2 टन रूड़ी की खाद और 2 किलो सुपर फासफेट डालें बैडों को एक समान बनाने के लिए उनको समतल करें और बैडों के ऊपर बोयें होये गुलाब गड्डों में बोयें हुए गुलाबों से ज्यादा मुनाफे वाले होते है उत्तरी भारत में बिजाई का सही समय मध्य अक्तूबर है रोपाई के बाद पौधे को छांव में रखें और अगर बहुत ज्यादा धुप हो, तो पौधे पर पानी का छिड़काव करें दोपहर के अंत वाले समय बोया गया गुलाब बढ़िया उगता है बैड पर 30 सैं.मी. व्यास और 30 सैं.मी. गहरे गड्ढे खोद कर 75 सैं.मी. के फासले पर पौधों की बिजाई करें दो पौधों के बीच में फासला गुलाब की किस्म पर निर्भर करता है बीजों को 2-3 सैं.मी. गहराई में बोयें इसकी बिजाई सीधी या पनीरी लगा कर की जाती है गुलाब की फसल का का प्रजनन काटी गई जड़ों और बडिंग द्वारा किया जाता है उत्तरी भारत में दिसंबर-फरवरी महीने का समय टी-बडिंग के लिए उचित होता है पौधे की कांट-छांट दूसरे और उसके बाद के वर्षों में की जाती है उत्तरी भारत में गुलाब की झाड़ियों की कांट-छांट अक्तूबर के दूसरे या तीसरे हफ्ते में की जाती है जो शाखाएं झाड़ियों को घना बनाएं, उन्हें निकाल दें लटके हुए गुलाबों को छंटाई की जरूरत नहीं होती छंटाई के बाद, अच्छे से गले हुए 7-8 किलो गाय के गोबर को प्रति पौधे को डालें और मिट्टी में अच्छी तरह मिलायें ग्रीन हाउस में, गुलाबों को पंक्तियों में बोया जाता है और पौधों का घनत्व 7-14 पौधे प्रति वर्ग मीटर होनी चाहिए बैड की तैयारी के समय 2 टन रूड़ी की खाद और 2 किलो सुपर फास्फेट को मिट्टी में डालें तीन महीने के फासले पर 10 किलो रूड़ी की खाद और 8 किलो नाइट्रोजन, 8 किलो फासफोरस और 16 किलो पोटाश प्रति पौधे में डालें छंटाई के बाद ही सारी खादों को डालें ज्यादा पैदावार लेने के लिए छंटाई से एक महीने बाद, जी ए 3@ 200 पी पी एम(2 ग्राम प्रति लीटर) की स्प्रे करें पौधे की तनाव सहन शक्ति को बढ़ाने के लिए घुलनशील जड़ उत्तेजक(रैली गोल्ड/रिजोम) 100 ग्राम+ टिपोल 60 मि.ली. को 100 लीटर पानी में डालकर प्रति एकड़ में शाम के समय सिंचाई करें मोनोकोट नदीनों की रोकथाम के लिए ग्लाइफोसेट 300 ग्राम और डिकोट नदीनों को रोकने के लिए ऑक्सीफ्लूरॉन 200 ग्राम को अंकुरन से पहले प्रति एकड़ में स्प्रे करें पौधों को खेत में लगाएं ताकि बढ़िया ढंग से विकास कर सके सिंचाई मिट्टी की किस्म और जलवायु के अनुसार करें आधुनिक सिंचाई तकनीक जैसे ड्रिप सिंचाई गुलाब की खेती के लिए लाभदायक होती है फव्वारा सिंचाई से परहेज करें क्योंकि इससे पत्तों को लगने वाली बीमारियां बढ़ती हैं गुलाब की फसल से दूसरे वर्ष से बढ़िया किफायती पैदावार लिया जा सकता है गुलाब की तुड़ाई फूलों का रंग पूरी तरह से विकसित पर और पहली एक और दो पंखुड़ियां खुलनी(पर पूरी तरह नहीं) पर तेज़ छुरी की सहायता से की जाती है निर्धारित लंबाई होने पर हाथ वाली छुरी के साथ काटा जाता है विदेशी बाज़ार के मांग के अनुसार बड़े फूलों के लिए तने की लंबाई 60-90 सैं.मी. और छोटे फूलों के लिए 40-50 सैं.मी. होती है फ़ॉलोन को सुबह जल्दी या दोपहर के अंत वाले समय में तोडना चाहिए इसकी मार्केटिंग आप नजदीकी फूल मार्किट में कर सकते है धन्यवाद
18 ਮਹੀਨੇ ਦੀ ਕੱਟੀ ਹੈ ਗਰੋਥ ਵਾਸਤੇ ਕੀ ਪਾਈਏ ਫੀਡ ਫਾਰਮੂਲਾ ਦੱਸੋ ?
(en)
Rajasthan
ਕੱਟੀ ਦੇ ਵਧੀਆ ਵਿਕਾਸ ਲਈ ਉਨ੍ਹਾਂ ਨੂੰ ਤੁਸੀਂ ਘਰ ਵਿੱਚ ਹੀ ਫੀਡ ਤਿਆਰ ਕਰਕੇ ਦੇ ਸਕਦੇ ਹੋ ਵੈਸੇ ਤਾਂ ਬਾਜਾਰ ਵਿੱਚ ਵੀ ਹੀਫਰ ਦੀ ਗ੍ਰੋਥ ਦੇ ਲਈ ਬਹੁਤ ਸਾਰੀਆਂ ਫੀਡ ਆਉਂਦੀਆਂ ਹਨ ਪਰ ਜੇਕਰ ਤੁਸੀਂ ਘਰ ਵਿੱਚ ਫੀਡ ਤਿਆਰ ਕਰਕੇ ਦਿੰਦੇ ਹੋ ਤਾਂ ਵਧੀਆ ਰਹੇਗਾ ਬਾਕੀ ਤੁਸੀਂ ਹੇਠਾਂ ਦਿੱਤੇ ਗਏ ਫਾਰਮੂਲੇ ਦੇ ਅਨੁਸਾਰ ਦਿਤੀ ਗਈ ਸਮੱਗਰੀ ਦੀ ਵਰਤੋਂ ਕਰ ਸਕਦੇ ਹੋ ਸਮੱਗਰੀ: 10 ਕਿਲੋ ਸੋਇਆਬੀਨ, 8 ਕਿਲੋ ਵੜੇਵਿਆਂ ਦੀ ਖਲ ,9 ਸਰੋਂ ਦੀ ਖਲ, 40 ਕਿਲੋ ਚੋਕਰ, 20 ਕਿਲੋ ਕਣਕ ਜਾਂ ਮੱਕੀ, 10 ਕਿਲੋ ਛੋਲੇ, 1 ਕਿਲੋ ਨਮਕ, 2 ਮਿਨਰਲ ਮਿਸ਼ਰਣ.