Punjab
Search
ਹਰੀ ਮਿਰਚ ਦੀ ਕੋਈ ਨਵੀ ਕਿਸਮ ?
(pb)
ਗੁਰਮਿੰਦਰ ਜੀ ਮਿਰਚ ਦੀਆਂ ਕਿਸਮਾਂ ਹਨ ਜਿਵੇ Ch-27,Punjab sandoori, Punjab tej ਤੁਸੀ ਇਹਨਾਂ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
kya koi punjab main Ornamental Fish Farming k bare main sikha sakta hai. thoda bohat mujhe pata hai ?
(en)
Punjab
Sai Ram Communications ji iski traning guru angad dev veterinary university ludhiana me milegi. aap waha par jakar tranining ke liye form bhar ke aaye uske baad jab woh traning di date jari karege to aapko call karke bta diya jayega ji.
मैं मोती उत्पादन शुरू करना चाहता हूं ?
(hn)
Punjab
मोती की खेती के बारे में पूरी जानकारी के लिए आप Vinod Kumar 9050555757 से सम्पर्क करे
सर कड़कनाथ का पालन कैसे कर सकते हैं लोन कैसे मिलता है कितनी लागत की जरूरत होती है ?
(hn)
Punjab
कड़कनाथ जो है यह मध्य प्रदेश की झाबुआ जिले का जंगलों में पाई जाने वाली एक प्रजाति का एक मुर्गा है यह मुर्गा आजकल बहुत ज्यादा डिमांड में है क्योंकि इस मुर्गे का मांस काले कलर का होता है हड्डियां पंख और त्वचा भी काले कलर की होती है यह मुर्गा पौष्टिक गुणों से भरपूर होता है इसमें भी वन से लेकर बी12 तक विटामिंस बहुत सारे अमीनो एसिड इस मुर्गे में पाए जाते हैं इस मुर्गे में आयरन और हीमोग्लोबिन अधिक होने के कारण इस के खून का रंग गहरा लाल होता है जिससे काले कलर का प्रतीत होता है आजकल यह कई जगह अवेलेबल है लेकिन प्योर देसी कड़कनाथ की अगर बात करें तो प्योर देसी मतलब जो 5 से 6 महीने में 5 से 6 महीने में 1 किलो का होता है उसे देसी कहा जाता है और जिस की त्वचा हड्डी पंख सारा कुछ काला होता है उसे देसी कड़कनाथ कहा जाता है I इसका 1000 मुर्गा रखने के लिए 2000 sqayer फट की जरुरत पड़ेगी इसका एक चूजा ₹80 डेढ़ सौ तक ₹150 उपलब्ध हैइसकी फार्म शुरू करने के लिए आप Sumit Kumar 8006000291, 7906547529 Sumit Kumar Poultry Farm से संपर्क कर सकते है
कोई नई खेती करना चाहते हैं ?
(hn)
Maharashtra
shubham ji aap btaye ke aapka interest konsi fasl ki kheti karne me hai ta ki aapko iske bare me poori jankari di ja sake.
मोती की खेती करनी है जानकारी चाहिए ?
(hn)
Punjab
मोती की खेती के बारे में पूरी जानकारी के लिए आप Bamoriya Pearl Farm Phone: 097700 85381 से सम्पर्क करे
How can I start honey farming ?
(en)
Punjab
Bee keeping training programme are organised by KVK.Generally the training programme on bee keeping is done in April or October month so for more details contact with your nearest Krishi Vigyan Kendra Address: Kosbad Hill, Tal- Dahanu, Thane, Maharashtra 401703, Phone: 02528 241 439.
लेयर की मुर्गी के पेट में पानी और अंडों में कमी है कौन सी दवाई देनी चाहिए ?
(hn)
Punjab
इसके लिए आप मुर्गी को नज़दीकी डॉक्टर से जांच करवायें क्योंकि उसके पेट की जांच और शरीर की जांच करके उसका सही इलाज हो सकता है
mai KUSUM (solar system scheme) di online registeration kr chuka hn mainnu isdi puri jankari deo ?
(pb)
Punjab
Mathura Devi ji eh fake scheme hai ji es tarah ki koe yojna hai . jekar tusi es bare puri news read karni hai ta apni kheti app de vich news dekho othe puri news diti hoe hai ji.
यदि मैं मशरूम की खेती करता हूं तो अपनी फसल कहाँ या किस प्रकार बेचूं, कृपया बतायें ?
(hn)
Punjab
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है इसके बारे में और जानकारी लेने के लिए आप Mr. jai :8882876224जी से संपर्क कर सकते है यह आपको इसकी मार्केटिंग के बारे में भी जानकारी दे देंगे
मैं मोती की खेती शुरू करना चाहता हूं ?
(hn)
Punjab
मोती की खेती के बारे में पूरी जानकारी के लिए आप Vinod Kumar 9050555757 से सम्पर्क करे
तरबूज में थ्रिप्स को कंट्रोल कैसे करे ?
(en)
तरबूज में थ्रिप्स की रोकथाम के लिए 60ml imidacloprid को 150 लीटर पानी में मिलाकर स्प्रे कर सकते है, इससे थ्रिप्स कण्ट्रोल हो जायेगा
Sir moxiwell bolus Te moxiwell iu kis lai hai ?
(pb)
jatin ji ehna dwai dia varto bachedani de infection nu khtam krn laai kiti jndi hai.
मुझे भी मोती की खेती करनी है कैसे शुरू होती है ?
(hn)
Punjab
हमारे देश में नदियों, झरने और तालाब में मौजूद हैं इनमें मछली पालन अलावा हमारे बेरोजगार युवा एवं किसान अब मोती पालन कर अच्छा मुनाफा कमा सकते है सीपों की सर्जरी पूरे साल की जा सकती है (अप्रैल जून माह को छोड़कर) खेती शुरू करने के लिए किसान को पहले तालाब, नदी आदि से सीपों को इकट्ठा करना होता है इसके बाद प्रत्येक सीप में छोटी-सी शल्य क्रिया के उपरान्त इसके भीतर गोल, आधा गोल या डिजायनदार बीड जैसे गणेश, बुद्ध, पुष्प आकृति आदि डाले जाते है फिर सीप को बंद किया जाता है अन्दर से निकलने वाला पदार्थ नाभिक के चारों ओर जमने लगता है जो अन्त में मोती का रूप लेता है लगभग 8-9 माह बाद सीप से मोती निकाल लिया जाता है लागत (दस हजार (10000) सीपों के पालन के लिए :- (क) एक बार निवेश : - 1. तालाब (50 x 50 फीट) - 10000 रुपये, * 2. जाल - 5000 रुपये, 3. टैंक - 2 (सर्जरी के बाद का ट्रीटमेंट) - 4000 रुपये, 4. लैब इक्यूपमेंट, टूल - 3000 टोटल - 22000 रुपये * टैंक, एक्वेरियम, बाल्टी में भी फार्मिंग की जाती है (क) आवर्ती (क्रमशः) निवेश :- 1. सीप - 4 रुपये, 2.न्युक्लिअस (इम्पोर्टेड)** - 5 रुपये 3. दवाइयां - 100 रुपये ** न्युक्लिअस 100% इल्शियम कार्बोनेट से तैयार, सीमेंट और araldite से नहीं (ग) मुनाफा :- 1. सफलता की दर - 50 % (देख-रेख पर निर्भर), 2. तैयार मोती - 10000 (दस हजार) - 1 सीप से दो मोती 3. प्रति मोती औसत दर - 250 - 300 रुपये 4. 10000 (मोती) x 250 (रुपये) = 2,50,000 (दो लाख पचास हजार रुपये) सीप के अन्दर बनाने वाले मोती का रंग सीप की प्रजाति और वातावरण पर निर्भर करता है, काली मोती बनाने के सर्जरी के तरीके में कोई अंतर नहीं होता -मोती की खेती उसी प्रकार से की जाती है जैसे मोती प्राकृतिक रूप से तैयार होता है -मोती की खेती करने के लिए इसे छोटे स्तर पर भी शुरू किया जा सकता है इसके लिए आपको तालाब बनाना जरूरी नहीं है - छोटे - छोटे टैंक बनाकर, बाल्टी और एक्वेरियम बनाकर भी मोती की खेती शुरू की जा सकती है -9 महीने बाद एक सीप से 2 डिजायनर मोती तैयार होता है, जिसकी बाजार में कीमत 300 रुपए से 1500 रुपए तक मिल जाती है – बेहतर क्वालिटी और डिजाइनर मोती की कीमत इससे कहीं अधिक 10 हजार रुपए तक अंतर्राष्ट्रीय बाजार में मिल जाती है – 20 महीने बाद गोल मोती तैयार होती है, जिसकी कीमत 500 से 50000 या उससे ज्यादा भी हो सकती है – हैदराबाद, सूरत, अहमदाबाद, मुंबई आदि बड़े शहरों में मोती के हजारों व्यापारी मोतियों का कारोबार करते हैं, जिन्हें मोती बेचा जाता है – इनके अलावा आप अपने मोतियों को डायरेक्ट भी इंटरनेट व अन्य माध्यम से बेच सकते हैं – हमारी कंपनी के माध्यम से भी आप अपने मोती बेच सकते हैं छात्र - छात्राएं, किसान और नौकरीपेशा लोग भी इस खेती को कर सकते हैं- – इस खेती को करने के लिए बहुत ज्यादा देखभाल की जरूरत नहीं होती - आप इसकी सर्जरी पार्ट टाइम में भी कर सकते है - हमारी नयी तकनीकी के द्वारा आप आटोमेटिक सिस्टम भी लगा सकते हैं, जिससे ज्यादा देखभाल की जरुरत भी नहीं पड़ती और ज़्यादा जानकारी के लिए आप ICAR-Central Institute of Freshwater Aquaculture Kausalyaganga, Bhubaneswar-751002, ODISHA, INDIA Phone: 91-674-2465421,2465446 FAX: 91-674-2465407 पर कॉल कर सकते है
ਕੀ ਅਠਵੀਂ ਪਾਸ ਕਿਸਾਨ ਬਕਰੀ ਪਾਲਣ ਦੀ ਟਰੇਨਿੰਗ ਲੈ ਸਕਦਾ ਹੈ। ਜੇਕਰ ਲੈ ਸਕਦਾ ਹੈ ਤਾਂ ਠੀਕ ਹੈ ,ਜੇਕਰ ਨਹੀਂ ਤਾਂ ਉਸ ਨੂੰ ਕੀ ਕਰਨਾ ਚਾਹੀਦਾ ਹੈ ?
(pb)
Punjab
ਹਾਜੀ ਆਮ ਤੌਰ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ ਦਸਵੀ ਪਾਸ ਹੀ ਕਰ ਸਕਦਾ ਹੈ ਪਰ ਜੇਕਰ ਤੁਸੀ ਅੱਠਵੀ ਪਾਸ ਹੋ ਤਾਂ ਵੀ ਟ੍ਰੇਨਿੰਗ ਲੈ ਸਕਦੇ ਹੋ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਇਸ ਬਾਰੇ ਗੱਲ ਕਰੋ ਤਾਂ ਉਹ ਵੀ ਟ੍ਰੇਨਿੰਗ ਦੇ ਸਕਦੇ ਹੈ ਬਾਕੀ ਪੜਾਈ ਦਾ ਕੋਈ ਜਿਆਦਾ ਰੋਲ ਨਹੀ ਹੈ ਜੀ ਜਾਂ ਫਿਰ ਤੁਸੀ ਬੱਕਰੀ ਪਾਲਣ ਦੀ ਐਸੋਸ਼ੀਏਸ਼ਨ ਨਾਲ ਜੁੜੋ ਉਹਨਾਂ ਦੀ ਮੀਟਿੰਗ ਜੋ ਲੁਧਿਆਣੇ ਹੁੰਦੀ ਹੈ ਉਹ ਇੱਕ ਵਾਰ ਜਾ ਕੇ ਦੇਖੋ ਤੇ ਇਸ ਸਬੰਧੀ ਅਮਰਜੀਤ ਸਿੰਘ ਜੀ ਨਾਲ 94172 53230 ਤੇ ਗੱਲ ਵੀ ਕਰੋ
मुझे मोती की खेती करनी है क्या करूं ?
(hn)
Punjab
मोती की खेती के बारे में पूरी जानकारी के लिए आप Vinod Kumar 9050555757 से सम्पर्क करे
pearl farming ?
(en)
Punjab
Mr Avinash for All Information and Training please contact with Bamoriya Pearl Farm Phone: 097700 85381.
ਸਰ ਕਾਰਗਲ ਫੀਡ ਤੋਂ ਬਿਨਾਂ ਗਰੋਥ ਲਈ ਕੋਈ product ਦੱਸੋ ?
(en)
Punjab
ਹਰਪ੍ਰੀਤ ਸਿੰਘ ਕਿਰਪਾ ਕਰਕੇ ਇਹ ਦਸੋ ਕਿ ਪਸ਼ੂ ਦੀ ਉਮਰ ਕਿੰਨੀ ਹੈ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ .
Knk vich hra te kala tela h breek sundi v h dwai dso g pr bigha doze ?
(en)
Punjab
Knak vich tele di roktham lyi Actara(thiamethoxam 25WG) @40 gm prati acre de hisab nal spray kr skde ho. Soondi di roktham lyi Quinalphos @800 ml per acre da spray kr skde ho..
sir photo ch swal dita hoea hai kirpa jwab deo ?
(pb)
Punjab
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ , ਜਿਵੇਂ ਸਹੀ ਖੁਰਾਕ ਨਾ ਮਿਲਣਾ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਰਹਿਣ ਸਹਿਣ ਵਿਚ ਦਿਕੱਤ ਹੋਣਾ , ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ , ਬਾਕੀ ਇਸਦਾ ਸੰਬੰਧ ਪਸ਼ੂ ਦੀ ਨਸਲ ਤੇ ਵੀ ਹੁੰਦਾ ਹੈ ਕਿਉਕਿ ਜੇਕਰ ਨਸਲ ਵਧਿਆ ਹੈ ਤਾਂ ਫੈਟ ਅਤੇ ਦੁੱਧ ਵੀ ਵਧਿਆ ਹੋਵੇਗਾ ਜੇਕਰ ਨਸਲ ਵਧਿਆ ਨਹੀਂ ਹੈ ਤਾਂ ਉਸਦਾ ਉਨ੍ਹਾਂ ਹੀ ਦੁੱਧ ਅਤੇ ਫੈਟ ਹੋਵੇਗੀ ਜਿਨ੍ਹਾਂ ਉਸ ਨਸਲ ਦਾ ਹੈ , ਫੈਟ ਵਧਾਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਪਸ਼ੂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਪਸ਼ੂ ਨੂੰ Fatplus ਜਾਂ Fatmax 50 ਗ੍ਰਾਮ ਪਾਊਡਰ ਵੀ ਦੇਣਾ ਸ਼ੁਰੂ ਕਰੋ , ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ, ਬਾਕੀ ਤੁਸੀ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ, ਇਸਦੇ ਨਾਲ ਤੁਸੀ Flukrid-DS ਦਵਾਈ ਦੀ ਗੋਲੀ ਦਿਓ ਅਤੇ Livoferrol liqued 50 ਮਿਲੀ ਰੋਜਾਨਾ ਦਿਓ ਜੀ ,ਇਸ ਨਾਲ ਫਰਕ ਪੈ ਜਾਵੇਗਾ.
Punjab
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ , ਜਿਵੇਂ ਸਹੀ ਖੁਰਾਕ ਨਾ ਮਿਲਣਾ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਰਹਿਣ ਸਹਿਣ ਵਿਚ ਦਿਕੱਤ ਹੋਣਾ , ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ , ਬਾਕੀ ਇਸਦਾ ਸੰਬੰਧ ਪਸ਼ੂ ਦੀ ਨਸਲ ਤੇ ਵੀ ਹੁੰਦਾ ਹੈ ਕਿਉਕਿ ਜੇਕਰ ਨਸਲ ਵਧਿਆ ਹੈ ਤਾਂ ਫੈਟ ਅਤੇ ਦੁੱਧ ਵੀ ਵਧਿਆ ਹੋਵੇਗਾ ਜੇਕਰ ਨਸਲ ਵਧਿਆ ਨਹੀਂ ਹੈ ਤਾਂ ਉਸਦਾ ਉਨ੍ਹਾਂ ਹੀ ਦੁੱਧ ਅਤੇ ਫੈਟ ਹੋਵੇਗੀ ਜਿਨ੍ਹਾਂ ਉਸ ਨਸਲ ਦਾ ਹੈ , ਫੈਟ ਵਧਾਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਪਸ਼ੂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਪਸ਼ੂ ਨੂੰ Fatplus ਜਾਂ Fatmax 50 ਗ੍ਰਾਮ ਪਾਊਡਰ ਵੀ ਦੇਣਾ ਸ਼ੁਰੂ ਕਰੋ , ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ, ਬਾਕੀ ਤੁਸੀ Milkout ਪਾਊਡਰ 2-2 ਚਮਚ ਸਵੇਰੇ ਸ਼ਾਮ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ, ਇਸਦੇ ਨਾਲ ਤੁਸੀ Flukrid-DS ਦਵਾਈ ਦੀ ਗੋਲੀ ਦਿਓ ਅਤੇ Livoferrol liqued 50 ਮਿਲੀ ਰੋਜਾਨਾ ਦਿਓ ਜੀ ,ਇਸ ਨਾਲ ਫਰਕ ਪੈ ਜਾਵੇਗਾ.
sr main liver di v dwei dedetia ji fat plas v de ke vek leya ji je tusi kawo ta rojana pr cow nu live est dewa ji te liver tonek v dedewa ji te kena je roj pawa ta ki doj dewa
ਜੀ ਮੇਰੇ ਕੋਲ ਪਗ ਨਸਲ ਦੀ ਫੀਮੇਲ ਹੈ ਉਸ ਦਾ ਭਾਰ ਘੱਟ ਨਹੀਂ ਹੋ ਰਿਹਾ ਕੋਈ ਦੱਸ ਸਕਦਾ ਕੀ ਕੀਤਾ ਜਾਵੇ ਜੋ ਕੇ ਉਹ ਬੱਚੇ ਦੇਣ ਲਯੀ ਵੀ ਠੀਕ ਹੋ ਜਾਵੇ ?
(pb)
tuci uss nu jyada ton jyada torra ferra krwao, uss nu fatt walia chijja ghttt deo ate iss nu Easy pet bolus ek ajj deo ate kal nu deo ..
अमरूद के पौधे कितने महीने में फल देना शुरू कर देते हैं ?
(hn)
Amrood ke paudhe 2 saal ke baad fal dena shuru kr dete hai. amrood ki bhut sari kismein aisi hai jo ki 2 saal ke baad sara saal fal deti hai aur kuch kismon ko saal mein 1 baar hi fal lagta hai.
Rajasthan
थैंक्स भैया
Rajasthan
कौन सी किस्म है वह अमरूद की जो मतलब हर साल फल देना देती है
Rajasthan
2 साल के बाद पूरा साल फल देती है वह अमरूद की कौन सी किस्म है प्लीज बताओ हमें भी हमें भी अमरूद की खेती करनी है और कलम वाले अमरुद के पौधे चाहिए हमें भी अमरुद बोने है और मार्केट में सबसे अच्छी किस्म कौन सी है वह भी बताएं जरा प्लीज मार्केट में सबसे ज्यादा डिमांड कौन से अमरूद की है
ਮੂੰਗੀ ਬੀਜਨ ਸਮੇਂ ਬੀਜ ਨੂੰ ਕੌਣ ਸੀ ਦਵਾਈ ਲਾਉਣੀ ਜ਼ਰੂਰੀ ਹੈ ਇਸ ਦੇ ਕੀ ਫਾਇਦੇ ਹਨ ?
(en)
Punjab
ਮੂੰਗੀ ਦੇ ਬੀਜਾਂ ਨੂੰ ਕਪਤਾਨ ਜਾਂ ਥੀਰਮ ਨਾਲ 3 ਗ੍ਰਾਮ ਪ੍ਰਤੀ ਕਿਲੋਗ੍ਰਾਮ ਬੀਜ ਨੂੰ ਸੋਧ ਸਕਦੇ ਹੋ ਇਹ ਫਸਲ ਨੂੰ ਉਲੀ ਕਾਰਨ ਹੋਣ ਵਾਲੇ ਰੋਗਾਂ ਤੋਂ ਬਚਾਉਂਦੀਆਂ ਹਨ
ਝੋਨੇ ਦੀ ਪਨੀਰੀ ਬੀਜਣ ਤੋ ਪਹਿਲਾਂ ਕੀ ਪਾਇਆ ਜਾਵੇ ਕੀ ਛੇਤੀ ਹੋਵੇ ?
(pb)
Punjab
ਤੁਸੀ ਹੇਠ ਲਿਖੇ ਤਰੀਕੇ ਨਾਲ ਵਦੀਆ ਪਨੀਰੀ ਤਿਆਰ ਕਰ ਸਕਦੇ ਹੋ ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ ਇਸ ਛਿੜਕਾਅ ਲਈ ਫ਼ੈਰਸ ਸਲਫ਼ੇਟ ਦਾ 0.5-1.0 ਪ੍ਰਤੀਸ਼ਤ ਘੋਲ ਵਰਤੋ (ਅੱਧੇ ਤੋਂ ਇੱਕ ਕਿਲੋ ਫੈਰਸ ਸਲਫ਼ੇਟ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ) ਜੇਕਰ ਪਨੀਰੀ ਤੇ ਜ਼ਿੰਕ ਦੀ ਘਾਟ ਜਾਪੇ ਤਾਂ 0.5 ਪ੍ਰਤੀਸ਼ਤ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ (ਅੱਧਾ ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ 100 ਲਿਟਰ ਪਾਣੀ ਵਿੱਚ) ਜਾਂ 0.3 ਪ੍ਰਤੀਸ਼ਤ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ (300 ਗ੍ਰਾਮ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ 100 ਲਿਟਰ ਪਾਣੀ ਵਿੱਚ) ਪ੍ਰਤੀ ਏਕੜ ਦੇ ਹਿਸਾਬ ਛਿੜਕੋ
ਧੰਨਵਾਦ ਵੀਰ ਜੀ
ਗਾਂ ਨੂੰ ਸੁਈ ਨੂੰ ਚਾਰ ਘੰਟੇ ਹੋ ਗਏ ਜੀ ਜੇਰ ਨਹੀਂ ਪਈ ਕੋਈ ਇਲਾਜ ਦੱਸੋ ਜੀ ?
(pb)
Punjab
ਤੁਸੀ ਹੁਣ ਇਸ ਨੂੰ ਕਾੜਾ ਬਣਾ ਕੇ ਦੇਣਾ ਸ਼ੁਰੂ ਕਰੋ , ਪਸ਼ੂ ਨੂੰ ਸੂਣ ਤੋਂ ਬਾਅਦ ਲੱਗਭੱਗ 2 ਘੰਟੇ ਅੰਦਰ ਕਾੜਾ ਦੇਣਾ ਚਾਹੀਦਾ ਹੈ ਕਾੜਾ ਦੇਣ ਦਾ ਫਾਇਦਾ ਇਹ ਹੈ ਕਿ ਲਵੇਰੀ ਦੀ ਜੇਰ ਜਲਦੀ ਪੈ ਜਾਂਦੀ ਹੈ ਤੇ ਉਸਨੂੰ ਬਦਹਜ਼ਮੀ ਨਹੀ ਹੁੰਦੀ ਕਾੜੇ ਵਿੱਚ ਸੌਂਫ , ਅਜਵੈਣ ,ਮੇਥੇ , ਸੋਏ, ਕੜੂ, ਕਾਲੀ ਜੀਰੀ, ਧੌਲੀ ਜੀਰੀ , ਵੱਡੀ ਇਲੈਚੀ, ਸੁੰਢ ਅਤੇ ਭੂਰੀਆਂ ਮਿਰਚਾਂ ਪੈਂਦੀਆਂ ਹਨ ਹਰ ਇੱਕ ਚੀਜ ਇੱਕ ਤੋਲਾ ਪੈਂਦੀ ਹੈ ਕਾੜਾ ਬਣਾਉਣ ਲਈ ਪਹਿਲਾਂ ਲੱਗਭੱਗ 3 ਕਿੱਲੋ ਪਾਣੀ ਨੂੰ ਉਬਾਲੋ ਸਾਰੀਆਂ ਚੀਜਾਂ ਨੂੰ ਪੀਸ ਕੇ ਉਬਲਦੇ ਪਾਣੀ ਵਿੱਚ ਪਾਓ ਅਤੇ ਅੱਗ ਨੂੰ ਮੱਠੀ ਕਰ ਲਵੋ ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਉਸ ਵਿੱਚ ਇੱਕ ਪਾਅ ਤੋਂ ਅੱਧਾ ਕਿਲੋ ਗੁੜ ਜਾਂ ਸ਼ੱਕਰ ਪਾਓ ਤੇ ਕੜਛੀ ਨਾਲ ਹਿਲਾਉਦੇ ਰਹੋ ਥੋੜੀ ਦੇਰ ਬਾਅਦ ਇਸ ਨੂੰ ਅੱਗ ਤੋਂ ਲਾਹ ਲਵੋ ਅਤੇ ਠੰਡਾ ਕਰ ਕੇ ਪਸ਼ੂ ਨੂੰ ਪਿਆਉ ਇਹ ਕਾੜਾ ਮੱਝ ਨੂੰ 4-5 ਦਿਨਾਂ ਲਈ ਦਿਓ , ਬਾਕੀ ਤੁਸੀ ਇਸ ਨੂੰ Uteroton liquid ਦਿਓ ਜੀ , ਇਸ ਨੂੰ ਅੱਧਾ ਪਹਿਲਾ ਇਕ ਵਾਰ ਦਿਓ ਫਿਰ ਬਾਕੀ ਦਿਓ ਜੀ ,ਤੁਸੀ ਇਹ ਫੋਟੋ ਦੇਖ ਸਕਦੇ ਹੋ
thanks sir
sir achar bnaun vaste ah makki thik rhugi kinne din laugi ehdi bijayi vtta te krni chahidi hai te isda ki jhad hai te ik tande nu kinni chhaliya lgdia hn, is bare puri jankari deo ?
(pb)
Punjab
jaswinder ji eh makki di kisam shakti 777 hai eh 110-115 dina vich pakk ke tyar hundi hai . chare de layi isdi ktayi 70-75 dina vich kar diti jandi hai.isda jhaad 40-45 quintal prati acre hunda hai.
सर जी एक बकरा है 07 माह का जिसको सर्दी थी और पेट जाम हो गया और अफारा हो गया था। जिसको पहले अफारे के लिए BLOTINOX दे रहा था उसके बाद सर्दी के लिए TAXIN INJECTION (HUMAN) दिया सर्दी ठिक हो गया लेकिन उसको पतला दस्त केसाथ बलगम निकल रहा है, बुखार भी लग रहा है 4-5 से बकरा कुछ खा नहीं रहा है ऐनर्जी पुरा डाउन हो गया है, इलाज बताएं और ऐनर्जी के लिए क्या दिया जाए ?
(en)
आप उसे Injection Terramycin 5ml 3 दिन लगवाएं साथ में Liquid Broton 120ml 10ml सुबह 10ml शाम को दें साथ में पाउडर ORT Calf 1 litter पानी में मिक्स करके दें
vachhi char mahine di gabbn hai ohde gohe ch khoon aa reha hai usda ilaj dsso ?
(pb)
tuci isdi deworming kro, isde lyi tuci Flbenazole dwai di goli de skde ho, isde nal tuci Enrocin-PZ injection lgwao, iss nal farak paa jawega
Punjab
ਧੰਨਬਾਦ
Rajasthan
ਉਸ ਨੂੰ 50 ਗ੍ਰਾਮ ਹਲਦੀ ਅਤੇ 200 ਗ੍ਰਾਮ ਸਰੋਂ ਦਾ ਤੇਲ ਮਿਕਸ ਕਰਕੇ 3-4 ਦਿਨ ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ .
Punjab
ਧੰਨਬਾਦ
is katte di nasal dsso sir ?
(pb)
Jaspreet ji ehh muurah nasal da katta hai ..
Punjab
ਧੰਨਬਾਦ
एलोवेरा की खेती की जानकारी कोई दे सकता है क्या ?
(en)
Maharashtra
एलोवेरा का प्रयोग आयुर्वेदिक दवाईयों में बड़े स्तर पर होता है आजकल कई नेशनल और इंटर नेशनल कंपनियां इसका प्रयोग चिकित्सा के साथ साथ सुंदरता उत्पाद जैसे क्रीम, शैंपू, दंत पेस्ट और कई सारे उत्पाद में इसका प्रयोग होता है मिट्टी - एलोवेरा के पौधों को किसी भी प्रकार की उपजाऊ/अनउपजाऊ मिट्टी में उगाया जा सकता है बस आपको इस बात का ध्यान रखना है कि पौधा ज्यादा पानी वाली और ज्यादा ठंड पड़ने वाली जगह पर नहीं लगाना है कम पानी और रेतली भूमि में लगाने के लिए यह सबसे अच्छी फसल है खेत की तैयारी - खेत की तैयारी के लिए सबसे पहले खेत की 2 बार अच्छी तरह जोताई करके उसमें प्रति हेक्टेयर 10 से 20 टन में पुरानी रूड़ी की खाद डालें साथ ही 120 किलोग्राम यूरिया + 150 किलोग्राम फास्फोरस + 30 किलोग्राम पोटाश इन्हें खेत में समान रूप से बिखेर दें फिर एक बार हल्की जोताई और कराहे से भूमि को समतल कर लें फिर खेत में 50x50 सैं.मी. की दूरी पर मेंड़ें बना लें पौधे की रोपाई और देख रेख - पौधे की रोपाई किसी भी समय की जा सकती है पर अच्छी उपज प्राप्त करने के लिए जून- जुलाई या फरवरी- मार्च में कर सकते हैं एलोवेरा की रोपाई मेंड़ों पर होती है यह पौधे किसी पुरानी एलोवेरा फार्म या नर्सरी से प्राप्त किए जा सकते हैं यही पौधे बाद में पनीरी के रूप में प्रयोग किए जाते हैं इस विधि को रूट सक्कर कहा जाता है अच्छी उपज के लिए किस्में - सिम सितल, L 1 , 2 , 5 और 49 लगाएं जिसमें जैल की मात्रा ज्यादा पायी जाती है इसके अलावा नेशनल बोटनीकल और प्लांट जैनेटिक रिसोर्स, आई. सी. ए. आर द्वारा रिलीज़ की गई किस्में IC111271, IC111269, IC111280 आदि हैं मेंड़ों पर 50 x 50 सैं.मी. की दूरी पर पौधों को लगाएं पौधे से पौधे की दूरी 50 सैं.मी. रखने पर प्रति एकड़ में 15000 पौधों की रोपाई की जरूरत पड़ेगी सिंचाई - सिंचाई साल भर में इसे सिर्फ 4 से 5 बार सिंचाई की जरूरत होती है सिंचाई के लिए ड्रिप प्रणाली अच्छी रहती है इससे इसकी उपज में वृद्धि होती है गर्मी क दिनों में 25 दिनों के अंतराल पर सिंचाई करनी चाहिए कीट और बीमारियां - वैसे इस फसल पर कोई विशेष कीट और रोगों का प्रभाव नहीं होता है पर कहीं कहीं तने के सड़ने और पत्तियों पर दाग वाली बीमारियों का असर देखा गया है जो एक फंगस रोग होता है उसके उपचार के लिए मैनकोजेब 3 ग्राम प्रति लीटर के हिसाब से छिड़काव करना चाहिए कटाई - यह फसल एक साल बाद काटने के लायक हो जाती है कटाई के दौरान पौधों की सबसे पहले निचली ठोस 3 या 4 पत्तों की कटाई करें उसके बाद लगभग 1 महीने के बाद उससे ऊपर वाली पत्तियों की कटाई करनी चाहिए कभी भी ऊपर वाली नई नाज़ुक पत्तियों की कटाई ना करें कटी हुई पत्तियों में फिर नई पत्तियां बननी शुरू हो जाती हैं प्रति हेक्टेयर में 50 से 60 टन ताजी पत्तियां प्रति वर्ष मिल जाती हैं दूसरे वर्ष में 15 से 20 फीसदी वृद्धि होती है बाजार में इसकी पत्तियों की अनुमानित कीमत 3 से 6 रूपये किलो होती है एक तंदरूस्त पौधे से एक साल में लगभग 3-4 किलो पत्तियां ली जा सकती हैं इस तरह एक वर्ष में एक एकड़ में से 1.5 से 3 लाख की फसल हो जाती है एलोवेरा का प्रयोग तंदरूस्त पत्तियों की कटाई के बाद साफ पानी से धोकर पत्तियों के निचली ओर ब्लेड या चाकू से कट लगाकर थोड़े समय के लिए छोड़ देते हैं जिसमें पीले रंग का गाढ़ा चिपचिपा रस (जेल) निकलता है उसे एक टैंक में इकट्ठा करके इस रस को सुखा लिया जाता है इस सूखे हुए रस को अलग अलग ढंग से तैयार करने के बाद अलग अलग नामों से जाना जाता है जैसे कि सकोतरा केप जब फसल पूरी तरह तैयार हो जाये और उसकी कटाई कर ली जाये तो उसे आप सब्जी मंडी में सीधे तौर पर बेच सकते हैं यदि आप खुद मंडी में बेचते हैं तो आपको अंदाजन 5 से 10 रूपये प्रति किलो तक मुल्य मिल सकता है पर यदि आप किसी कंपनी से कॉन्ट्रैक्ट करते हो तो इसका रेट उस कंपनी की जरूरत और शर्तों के मुताबिक उस कंपनी के द्वारा तय होता है यह मुल्य आपकी उनके साथ डीलिंग पर निर्भर करता है
मोती की खेती से संबंधित जानकारी कहां से मिलेगी ?
(hn)
Punjab
मोती की खेती के बारे में पूरी जानकारी के लिए आप Vinod Kumar 9050555757 से सम्पर्क करे
moti ki kheti in goa ?
(en)
Punjab
Mr. Prashant Harmalkar g moti ki kheti ke baar mein puri jankari ke liye aap Bamoriya Pearl Farm Phone: 097700 85381 se sampark kr skte hai
sir g main goat farming Di training Laina chahuna plz dso ludhiana university vich training kdo lgni hai ?
(pb)
Punjab
VIKRAM KHERA ji jekar tusi goat farming di traning leni hai ta tusi eh attach kita hoeya form bhar ke university vich bhejo ya fir aap fda ke aao ji os to baad jado traning hoe tohanu call karke bula leya javega ji. isdi aje koe date jari nahi kiti gayi hai ji.
Sir, I am interested in veg. & fruits farming as hobby. I need basic training at PAU Ludhiana. I am very much impressed by a program on you tube for growing vegetables on roof top by Dr KG Singh ?
(pb)
Punjab
Amarjit Singh ji is bare puri jankari lai tusi Dr KG Singh (PAU) nal 9779514520 te samparak kar sakde ho.
Punjab
Thanks very much for
dr saab cow sui a 10din di dudh vdaun vaste ki dita jawe ?
(pb)
ਤੁਸੀ ਇਸ ਨੂੰ Anabolite liqued 100-100ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 2 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ
sir vachi de tika lwaye nu ajj 6 din ho gye par oho ajj fr taar dekha ehi aa ki kra uss da hun ?
(pb)
Punjab
ਜੇਕਰ ਹੁਣ ਉਹ ਪੂਰੀ ਤ੍ਰਾਹ ਹੀਟ ਵਿਚ ਹੈ ਤਾਂ ਤੁਸੀ ਉਸਦੀ ਬੱਚੇਦਾਨੀ ਵਿਚ Lixin-iu ਦਵਾਈ 2 ਦਿਨ ਲਗਾਤਾਰ ਭਰਵਾਓ ਅਤੇ ਉਸ ਨੂੰ Gestaprojen ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Agrimin-i ਗੋਲੀਆਂ ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ ਬਾਕੀ ਤੁਸੀ Calcimust gold liqued 50ml ਰੋਜਾਨਾ ਦਿਓ ਜੀ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਟੀਕਾ ਭਰਵਾਓ, ਜੇਕਰ ਪੂਰੀ ਹੀਟ ਵਿਚ ਨਹੀਂ ਹੈ ਤਾਂ ਤੁਸੀ ਸਿਰਫ ਪਾਊਡਰ ,ਗੋਲੀਆਂ ਅਤੇ ਕੈਲਸ਼ੀਅਮ ਹੀ ਦਿਓ.
ssa ji dr saab main jalandher to ji mereya gawa de dud di fat bohat bohat gaat audi aa ji .te gawa de gohe vich turi te feed bahar audi aa ji main bohat paresaan aa ji menu ko hal daso ji te main rosted feed v pake deke aa ji te roj meta soda v pauna aa ji fer v dud di fat te dud v gat aa ji mari fat kadi .3.0 te kadi .2.8 audi aa ji
मोती की खेती कैसे करें ?
(hn)
Punjab
मोती की खेती के बारे में पूरी जानकारी के लिए आप Vinod Kumar 9050555757 से सम्पर्क करे
ਮੇਰੀ ਗਾਂ ਹੀਟ ਵਿਚ ਨਹੀ ਆ ਰਹੀ ਸੂਈ ਨੂੰ 5 ਮਹੀਨੇ ਹੋ ਗੇ ?
(pb)
ਅਮਿ੍ਤ ਚਾਹੜ ਜੀ ਜੇਕਰ ਤੁਹਾਡੀ ਮੱਝ ਜਾਂ ਗਾਂ ਹੀਟ ਵਿਚ ਨਹੀਂ ਆ ਰਹੀ ਤਾਂ ਤੁਸੀ ਉਸ ਨੂੰ Agrimin super powder 50gm ਰੋਜਾਨਾ ਦਿਓ ਇਸਦੇ ਨਾਲ ਤੁਸੀ Minotas bolus ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਜਲਦੀ ਹੀ ਹੀਟ ਵਿਚ ਆ ਜਾਵੇਗੀ.
Punjab
ਧੰਨਵਾਦ ਜੀ
Punjab
ਗਾ ਲਿਖਣਾ ਰੈ ਗਿਆ ਸੀ
लेयर मुर्गी पालन के लिए ट्रेनिंग करनी है कहां से कर सकते हैं ?
(en)
Punjab
अगर आपने लेयर मुर्गी पालन की ट्रेनिंग करनी है तो आपको अपने नज़दीकी कृषि विज्ञानं केंद्र से ही करनी पड़ेगी, आपका नज़दीकी कृषि विज्ञानं केंद्र का आप नोट कर सकते है , वह जाकर आप ट्रेनिंग के लिए फॉर्म भरे . ZONAL AGRICULTURAL RESEARCH STATION, KHANDWA ROAD, KHARGONE Phone: 07282231726
मोतियों की खेती कैसे की जाती है उसके बारे में थोड़ा विस्तार में बतायें ?
(hn)
Punjab
मोती की खेती के बारे में पूरी जानकारी के लिए आप Bamoriya Pearl Farm Phone: 097700 85381 से सम्पर्क करे
अगर में लेयर मुर्गी पालन 2000 बर्ड से शुरू करूँ तो मुझे 1 साल में कितना खर्चा आएगा ओर बिछावन विधि से ओर पिंजरा विधि दोनो में कितना खर्च होगा कृपया उत्तर दे ?
(en)
Punjab
अगर आप लिटर में पालते हो तो 200 रूपए प्रति चूज़ा खर्चा आएगा और अगर आप पिंजरा लगवाते हो तो 550 रूपए प्रति चूज़ा खर्च आएगा और 4 महीने में अंडे आने शुरू हो जाएंगे
बायोफ्लोक मछली पालन ?
(en)
biofloc system india में बहुत खर्चा वाला काम है और यह यहां ज्यादा सफल भी नहीं है इसके लिए स्पैशल ट्रेनिंग की जरूरत होती है और इसमें खतरा भी होता है हमारी तरफ से यह सलाह है कि आप इसकी जगह कोई ओर काम करें जिसमें आपको मुनाफा भी हो और खतरा भी ना हो
मोतियों की खेती के बारे में जानकारी दें ?
(hn)
Punjab
मोती की खेती के बारे में पूरी जानकारी के लिए आप Bamoriya Pearl Farm Phone: 097700 85381 से सम्पर्क करे
sir khatii lassi tyar krn waste ohde ch lohe te tambe ki kinni kinni matra payi jawe te eh kis lyi varti ja skdi hai fungicide lyi ja insecticide lyi ?
(pb)
Maharashtra
beant ji khatti lassi tyar karn de layi tuc isde Vich tambe da koi bartan ja tar rakho eh ik tra de fungicide da kam karda hai.
Where to training for pearls farming ?
(en)
Punjab
For All Information and Training please contact with Regional Research Centre, Rahara Fish Farm, P.O. Rahara, Kolkata-700117, West Bengal Ph.& Fax: +91-33-25683023, E-mail: raharacifa@gmail.com and Bamoriya Pearl Farm Phone: 097700 85381.
हम मोती की खेती कैसे करें ?
(hn)
Punjab
मोती की खेती के बारे में पूरी जानकारी के लिए आप Vinod Kumar 9050555757 से सम्पर्क करे
Waste decomposer di bottal da rang keho jeha hona chahida hai ji Mere vali bottle da rang eho jeha hai ji ?
(pb)
Maharashtra
waste decomposer eda hi aunda hai ji..isnu tuc kitho khridya hai kirpa karke daso.
ਬਾਗ ਨੂੰ ਤੇਲਾ ਚੇਪਾ ?
(pb)
Maharashtra
ਬਲਦੇਵ ਜੀ ਬਾਗ ਨੂੰ ਤੇਲੇ, ਚੇਪੇ ਦੀ ਰੋਕਥਾਮ ਦੇ ਲਈ imidacloprid@1.5ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇਅ ਕਰੋ
यू पी में सोलर पंप की कोई स्कीम है क्या ?
(hn)
Punjab
यू पी में सोलर पंप के बारे में पूरी जानकारी के लिए आप Uttar Pradesh New and Renewable Energy Development Agency (UPNEDA) Vibhuti Khand, Gomti Nagar लखनऊ -226010, उत्तर प्रदेश फोन: 0522 272 0652 से संपर्क कर सकते है
3 साल तक चलने वाला हरा चारा कौन सा है ?
(hn)
Maharashtra
कुंवर जी तीन साल तक चलने वाला चारा Naphier grass है यह एक बार बिजाई करने पर तीन साल तक चारा देता है
hlo,ji meri seed shop mai jananna chahta hu ki farmers ki ek seed shop se kya requirements hoti hai or farmers kya chahte hai ki ek seed shop kesi ho or vo kya chahte hai ki shop ko kese chalana chaie .plz who read this message .tell your opinions in comment ?
(en)
Maharashtra
rajan ji har farmer quality seed ki mang karta hai aur vo chahte hai ke unko pakka bill Chahiye aur unko seed unki local market se hi mil Jaye unhe kahi bahr na Jana pade.
Bh 141 jeeri ?
(en)
Maharashtra
sukhdeep ji eh kisam PAU Valo sifarish nahi hai kirpa karke isda poora nam daso ja isdi company da nam daso ta Jo tuhanu Is bare poori jankari diti ja sake.
करेले के पत्तों में सुराख हो जाता हैं इसका उपचार बतायें ?
(hn)
Maharashtra
rajan ji aap Iski photo bheje ta ki aapko poori jankari di ja sake.
कड़कनाथ का बच्चा कितने का मिलेगा और कहा से मिलेगा मोबाईल नंबर दीजिए ?
(hn)
Punjab
कड़कनाथ के चूज़े लेने के लिए आप सुमित कुमार 8006000291, 7906547529 सुमित कुमार पोल्ट्री फार्म से सम्पर्क करें इनसे आपको रेट के बारे में भी जानकारी मिल जाएगी
Uttar Pradesh
धन्यवाद्
ਗਾਂ ਅਤੇ ਮੱਝਾਂ ਦੇ ਚਿੱਚੜਾਂ ਦਾ ਇਲਾਜ ਦੱਸੋ ?
(pb)
Punjab
ਤੁਸੀ ਪਸ਼ੂਆਂ ਦੇ ਥੱਲੇ ਚੂਨੇ ਦੀ ਕਲੀ ਦਾ ਹਲਕਾ ਹਲਕਾ ਛਿੜਕਾ ਕਰੋ , ਇਸਦੇ ਨਾਲ ਤੁਸੀ msd ਕੰਪਨੀ Ticktac ਦੀ ਦਵਾਈ 2 ਮਿਲੀ ਨੂੰ ਇਕ ਲਿਟਰ ਪਾਣੀ ਵਿਚ ਘੋਲ ਕੇ ਪਸ਼ੂ ਤੇ ਮਾਲਿਸ਼ ਕਰੋ , ਜਾਂ ਤੁਸੀ Virabc ਕੰਪਨੀ ਦੀ Virtaz ਦਵਾਈ 2 ਮਿਲੀ ਨੂੰ 1 ਲਿਟਰ ਪਾਣੀ ਵਿਚ ਮਿਲਾ ਕੇ ਕਰ ਸਕਦੇ ਹੋ , ਇਨ੍ਹਾਂ ਨੂੰ ਤੁਸੀ ਪਸ਼ੂ ਦੇ ਆਸ ਪਾਸ ਵੀ ਕਰੋ , ਉਨ੍ਹਾਂ ਦੇ ਕਮਰੇ ਵਿਚ ਵਿਚ ਸਪਰੇ ਕਰੋ , ਕਿਉਕਿ ਚਿੱਚੜ ਕੰਧਾਂ ਜਾਂ ਫ਼ਰਸ਼ ਦੀਆ ਤਰੇੜਾਂ ਵਿਚ ਹੁੰਦੇ ਹੈ ਅਤੇ ਦੁਬਾਰਾ ਦੁਬਾਰਾ ਆਉਂਦੇ ਰਹਿੰਦੇ ਹੈ, ਦਵਾਈ ਦੀ ਮਾਤਰਾ ਜ਼ਿਆਦਾ ਨਹੀਂ ਪਾਉਣੀ ਚਾਹੀਦੀ ਨਹੀਂ ਤਾਂ ਪਸ਼ੂ ਨੂੰ ਦਵਾਈ ਲੜਨ ਲੱਗ ਜਾਂਦੀ ਹੈ, ਸੀ ਪਸ਼ੂਆਂ ਨੂੰ ਰੋਜਾਨਾ 50 ਗ੍ਰਾਮ ਤਾਰਾ ਮੀਰਾ ਦੇ ਸਕਦੇ ਹੋ , ਇਸ ਨੂੰ ਤੁਸੀ ਵੈਸੇ ਹੀ ਪਸ਼ੂ ਨੂੰ ਚਟਾ ਸਕਦੇ ਹੋ.
ਮਝਾਂ ਨੂੰ ਜੂਆਂ ਬਹੁਤ ਜ਼ਿਆਦਾ ਪੈ ਗਈਆਂ ਨੇ ਇਲਾਜ ਦਸੋ ਜੀ ?
(pb)
Punjab
ਮੱਝ ਨੂੰ ਤਾਰੇਮੀਰਾ ਦਾ ਤੇਲ ਰੋਜਾਨਾ 100 ਮਿ.ਲੀ ਦਿਓ, ਬਾਕੀ ਤੁਸੀ pailtox soap ਲਗਾਓ , ਇਹ ਤੁਸੀ ਪਸ਼ੂ ਨੂੰ ਨਹਾਉਣ ਤੋਂ ਬਾਦ ਚੰਗੀ ਤ੍ਰਾਹ ਝੱਗ ਕਰਕੇ ਪਸ਼ੂ ਉਪਰ ਅੱਧਾ ਘੰਟਾ ਲਗਾ ਰਹਿਣ ਦਿਓ ਫਿਰ ਬਾਦ ਵਿਚ ਨਹਾ ਦਿਓ, ਇਸ ਦਾ ਕੋਈ ਨੁਕਸਾਨ ਨਹੀਂ ਹੈ, ਇਸ ਨਾਲ ਚਮੜੀ ਵੀ ਵਧਿਆ ਰਹਿੰਦੀ ਹੈ, ਤੁਸੀ ਇਹ ਫੋਟੋ ਦੇਖ ਸਕਦੇ ਹੋ,ਬਾਕੀ ਤੁਸੀਂ Ticktac ਦਵਾਈ ਨੂੰ 2ml ਲੈ ਕੇ 1 liter ਪਾਣੀ ਵਿੱਚ ਮਿਲਾ ਕੇ ਪਸ਼ੂਆਂ ਦੇ ਆਸੇ ਪਾਸੇ ਸਪਰੇਅ ਕਰੋ ਇਸਦੀ ਮਾਲਿਸ਼ ਪਸ਼ੂਆਂ ਉਪਰ ਕਰ ਸਕਦੇ ਹੋ.
मोती की खेती के बारे में सूचना दें ?
(hn)
Punjab
मोती की खेती के बारे में पूरी जानकारी के लिए आप Vinod Kumar 9050555757, Manish Vasudev 9417652857 से सम्पर्क करे
मछली पालन की जानकारी दे ?
(hn)
यदि आप मछली पालन का काम शुरू करना चाहते हैं तो ट्रेनिंग बहुत जरूरी है यह ट्रेनिंग FFDA(fish farmer development aggency) हर जिले में बनी है जहां हमारा खेतीबाड़ी विभाग है वहां इसके अफसर बैठते हैं वहां जाकर एप्लीकेशन भरवायें वहां आपको 5 दिन की ट्रेनिंग दी जायेगी यह मुफ्त है कोई पैसा नहीं लगता इसका आपको र्स्टीफिकेट दिया जाता है ट्रेनिंग के लिए दसवीं पास होना ज़रूरी है यह डिपार्टमेंट जहाँ खेतीबाड़ी अफसर बैठता है जैसे जैसे कचिहरी, डी सी दफ्तर बोल देते है उसमें बना होता है, मछली पालन के लिए सेम वाले इलाके में 90% सब्सिडी होती है और बाकि इलाकों में 40% सब्सिडी होती है आप अपने ज़िले के FFDA ( fish farming development agency ) दफ्तर में जाएं जो कि आमतौर पर डी सी दफ्तर या कचिहरी में बना होता है, आप वहां ज़मीन की फर्द, स10th र्टिफिकेट और जहाँ तालाब बनाना है वहां की 2 फोटो लेकर जाएं उसके बाद FFDA के अफ़सर आपको फाइल तैयार करवाएंगे और आपकी ज़मीन देखकर तालाब बनाने का तरीका बताएंगे और फिर आपको 40% सब्सिडी के लिए फाइल तैयार कर लोन अप्लाई के बारे में समझा देंगे
rose flower ?
(en)
Punjab
गुलाब फूलों में सबसे मह्त्वपूर्ण फूल है गुलाब की खेती के लिए जैविक तत्वों से भरपूर और अच्छे जल निकास वाली रेतली दोमट मिट्टी अनुकूल होती है बढ़िया विकास के लिए मिट्टी का pH 6 से 7.5 होना चाहिए यह जल जमाव को सहनयोग्य नहीं है, इसलिए उचित जल निकास का प्रबंध होना चाहिए और अनावश्यक पानी को निकाल देना चाहिए प्रसिद्ध किस्में :- इसमें तीन मुख्य समूह हैं,1) प्रजातियां 2) पुराने बाग़ 3) आधुनिक या नए गुलाब Species roses: इसे जंगली गुलाब के नाम से भी जाना जाता है इस तरह के फूलों की पांच पंखुड़ियां और रंग चमकीला होता है ये सर्दियों में ज्यादा समय तक रहती हैं जैसे कि: Rosa rugose: इनका मूल स्थान जापान है यह किस्म प्रकृति रूप में कठोर होती हैं इसके फूल बेहद सुगंधित होते हैं, पत्ते झुर्रीदार चमड़े की तरह होते हैं ये घनी और मोटी झाड़ियों में उगते हैं रासायनिक स्प्रे का उपयोग ना करें, क्योंकि इस पर स्प्रे करने से सारे पत्ते झड़ जाते हैं Banksiae: इसे लेडी बैंक केनाम से भी जाना जाता है और इसका मूल स्थान चीन है फूल छोटे, सुगंधित और जामुनी रंग के होते हैं फूल छोटे गुच्छों में लगते है मिट्टी को नरम करने के लिए जोताई और गोड़ाई करें बिजाई से 4-6 सप्ताह पहले खेती के लिए बैड तैयार करें बैड बनाने कि लिए 2 टन रूड़ी की खाद और 2 किलो सुपर फासफेट डालें बैडों को एक समान बनाने के लिए उनको समतल करें और बैडों के ऊपर बोयें होये गुलाब गड्डों में बोयें हुए गुलाबों से ज्यादा मुनाफे वाले होते है उत्तरी भारत में बिजाई का सही समय मध्य अक्तूबर है रोपाई के बाद पौधे को छांव में रखें और अगर बहुत ज्यादा धुप हो, तो पौधे पर पानी का छिड़काव करें दोपहर के अंत वाले समय बोया गया गुलाब बढ़िया उगता है बैड पर 30 सैं.मी. व्यास और 30 सैं.मी. गहरे गड्ढे खोद कर 75 सैं.मी. के फासले पर पौधों की बिजाई करें दो पौधों के बीच में फासला गुलाब की किस्म पर निर्भर करता है बीजों को 2-3 सैं.मी. गहराई में बोयें इसकी बिजाई सीधी या पनीरी लगा कर की जाती है गुलाब की फसल का का प्रजनन काटी गई जड़ों और बडिंग द्वारा किया जाता है उत्तरी भारत में दिसंबर-फरवरी महीने का समय टी-बडिंग के लिए उचित होता है पौधे की कांट-छांट दूसरे और उसके बाद के वर्षों में की जाती है उत्तरी भारत में गुलाब की झाड़ियों की कांट-छांट अक्तूबर के दूसरे या तीसरे हफ्ते में की जाती है जो शाखाएं झाड़ियों को घना बनाएं, उन्हें निकाल दें लटके हुए गुलाबों को छंटाई की जरूरत नहीं होती छंटाई के बाद, अच्छे से गले हुए 7-8 किलो गाय के गोबर को प्रति पौधे को डालें और मिट्टी में अच्छी तरह मिलायें ग्रीन हाउस में, गुलाबों को पंक्तियों में बोया जाता है और पौधों का घनत्व 7-14 पौधे प्रति वर्ग मीटर होनी चाहिए बैड की तैयारी के समय 2 टन रूड़ी की खाद और 2 किलो सुपर फास्फेट को मिट्टी में डालें तीन महीने के फासले पर 10 किलो रूड़ी की खाद और 8 किलो नाइट्रोजन, 8 किलो फासफोरस और 16 किलो पोटाश प्रति पौधे में डालें छंटाई के बाद ही सारी खादों को डालें ज्यादा पैदावार लेने के लिए छंटाई से एक महीने बाद, जी ए 3@ 200 पी पी एम(2 ग्राम प्रति लीटर) की स्प्रे करें पौधे की तनाव सहन शक्ति को बढ़ाने के लिए घुलनशील जड़ उत्तेजक(रैली गोल्ड/रिजोम) 100 ग्राम+ टिपोल 60 मि.ली. को 100 लीटर पानी में डालकर प्रति एकड़ में शाम के समय सिंचाई करें मोनोकोट नदीनों की रोकथाम के लिए ग्लाइफोसेट 300 ग्राम और डिकोट नदीनों को रोकने के लिए ऑक्सीफ्लूरॉन 200 ग्राम को अंकुरन से पहले प्रति एकड़ में स्प्रे करें पौधों को खेत में लगाएं ताकि बढ़िया ढंग से विकास कर सके सिंचाई मिट्टी की किस्म और जलवायु के अनुसार करें आधुनिक सिंचाई तकनीक जैसे ड्रिप सिंचाई गुलाब की खेती के लिए लाभदायक होती है फव्वारा सिंचाई से परहेज करें क्योंकि इससे पत्तों को लगने वाली बीमारियां बढ़ती हैं गुलाब की फसल से दूसरे वर्ष से बढ़िया किफायती पैदावार लिया जा सकता है गुलाब की तुड़ाई फूलों का रंग पूरी तरह से विकसित पर और पहली एक और दो पंखुड़ियां खुलनी(पर पूरी तरह नहीं) पर तेज़ छुरी की सहायता से की जाती है निर्धारित लंबाई होने पर हाथ वाली छुरी के साथ काटा जाता है विदेशी बाज़ार के मांग के अनुसार बड़े फूलों के लिए तने की लंबाई 60-90 सैं.मी. और छोटे फूलों के लिए 40-50 सैं.मी. होती है फ़ॉलोन को सुबह जल्दी या दोपहर के अंत वाले समय में तोडना चाहिए धन्यवाद
ਜੀ ਗਾ ਸੂਈ ਨੂੰ ਦੋ ਦਿਨ ਹੋ ਗਏ 15ਕਿਲੋ ਦੁੱਧ ਹੈ ਉਸ ਨੂੰ ਕਿ ਖੁਰਾਕ ਪਾਈਏ ?
(pb)
Punjab
ਤੁਸੀ ਇਸ ਨੂੰ Anabolite liqued 100-100ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 2 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ ,ਉਸ ਤੋਂ ਬਾਦ ਤੁਸੀ ਫੀਡ ਦੇਣੀ ਸ਼ੁਰੂ ਕਰ ਸਕਦੇ ਹੋ, 2 ਕਿਲੋ ਦੁੱਧ ਮਗਰ 1 ਕਿਲੋ ਫੀਡ ਦੇ ਹਿਸਾਬ ਨਾਲ ਦਿਓ, ਇਸ ਤ੍ਰਾਹ ਤੁਸੀ ਦੁੱਧ ਦੇ ਹਿਸਾਬ ਨਾਲ ਫੀਡ ਦੇ ਸਕਦੇ ਹੋ ਫੀਡ ਤੁਸੀ ਘਰ ਵਿਚ ਤਿਆਰ ਕਰਕੇ ਦੇ ਸਕਦੇ ਹੋ, ਜੇਕਰ ਤੁਸੀ ਘਰ ਵਿੱਚ 100 ਕਿਲੋ ਖੁਰਾਕ ਤਿਆਰ ਕਰਨੀ ਹੈ ਤਾਂ 25 ਕਿਲੋ ਅਨਾਜ ( ਜਵਾਰ, ਬਾਜਰੀ ( ਇਹਨਾਂ ਵਿੱਚੋ ਕੋਈ ਇੱਕ ), ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ), ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ), ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ), ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ , 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਫੀਡ ਤੁਸੀ 3 ਕਿਲੋ ਦੁੱਧ ਮਗਰ 1 ਕਿਲੋ ਦਿਓ, ਇਸ ਹਿਸਾਬ ਨਾਲ ਤੁਸੀ ਫੀਡ ਦੇ ਸਕਦੇ ਹੋ ਇਹ ਸਭ ਤੋਂ ਸੰਤੁਲਿਤ ਫੀਡ ਫਾਰਮੂਲਾ ਹੈ.