Punjab
Search
ਸਰ ਖੀਰੇ ਨੂੰ ਲੀਫ ਮਾਈਨਰ ਬਿਮਾਰੀ ਲੱਗ ਗੲਈ ਹੈ ਕਿਹੜੀ ਸਪ੍ਰੇਅ ਕੀਤੀ ਜਾਵੇ ?
(en)
iss de upper fenazaquin@200ml per acre de hisaab nal 150ltr pani de vich mila ke spray kro...ihh khaas taur te leaf miner de lyi hai..
bakree palan ka koi upay batawe our kon see Nasl palna chiye uski pic bhejiye onlyee mans ke liye our khana kya de ?
(en)
Punjab
बकरी पालन बहुत ही लाभकारी काम है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं ये हर प्रकार के मौसम में पाली जा सकती हैं बकरियां 12-14 महीने में बच्चे देना शुरू कर देती है बकरी का गर्भ समय 150 दिन का होता है और साल में 1-5 बच्चे देती है साल में दो बच्चे देना आम बात है बकरियां 8-10 वर्ष तक बच्चे देती हैं और अपन गिनती को तेजी से बढ़ा लेती हैं आप बारबरी, ब्लैक बंगाल, जैसी नसल पाल सकते हैं इसकी ट्रेनिेंग के लिए आप अपने कुषि विज्ञान केंद्र से संपर्क करे या फिर जो बकरी पालन का व्यवसाय कर रहा कोई किसान उसका फार्म स्वंय जाकर देखकर आयें तो और भी बारीकियों का पता चल जायेगा
ਸਰ ਚੱਪਣ ਕੱਦੂ ਦੀ ਬਿਜਾਈ ਸਮੇ ਪੈਡੀਮੈਥਲੀਨ ਦੀ ਸਪ੍ਰੇਅ ਕੀਤੀ ਸੀ ਉਹ ਵੇਲਾ ਨੂੰ ਧੱਕਾ ਲਾ ਗਈ ਹੁਣ ਘੁਟੀਆ ਖੜੀਆ ਨੇ ਕੋਈ ਇਲਾਜ ਦੱਸੋ ?
(en)
ਕੱਦੂ ਦੀਆਂ ਵੇਲਾਂ ਦੇ ਉਪਰ 1 ਕਿੱਲੋ NPK ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਇਸਦੇ ਨਾਲ ਵੇਲਾਂ ਦੀ ਗਰੋਥ ਵਧੀਆ ਹੋਣ ਲੱਗ ਜਾਂਦੀ ਹੈ
ghudchaba chana me he kon si dawai dale ?
(en)
Maharashtra
kripya aap yeh btaye ke chane men kya dikkat aa rhi hai ta ki aapko iske bare men poori jankari di ja sake.
ਖੇਤ ਦੀ ਮਿੱਟੀ ਵਿੱਚ ਪੀਐਚ ਕਿੰਨਾ ਹੋਣਾ ਚਾਹੀਦਾ ਹੈ?
(en)
khet de vich mitti da pH 5.5-7 de vich hona chainda hai...
cotton price today bathinda ?
(en)
cotton da rate 5400rs. prati qtl chal reha hai...lohri ton baad rate de vich fer badal aa skdi hai...
Sir 2851kanak futara nai kar rahi sidhi vad rahi hai lagda es da jhaad bahut thoda niklega ?
(en)
Punjab
ਕਣਕ ਦੇ ਫੁਟਾਰੇ ਦੇ ਲਈ ਤੁਸੀਂ progibb ਨਾਮ ਦਾ ਪ੍ਰੋਡਕਟ ਦੀ ਵਰਤੋਂ ਕਰ ਸਕਦੇ ਹੋ ਇਹ sumitomo ਕੰਪਨੀ ਦਾ ਆਉਂਦਾ ਹੈ ਇਹ ਇੱਕ ਗ੍ਰੋਥ ਪ੍ਰੋਮੋਟਰ ਦਾ ਕੰਮ ਕਰਦਾ ਹੈ ਇਸ ਦੀ ਵਰਤੋਂ ਹਰੇ ਚਾਰੇ, ਝੋਨੇ ਅਤੇ ਕਣਕ ਦੇ ਲਈ ਕਰ ਸਕਦੇ ਹਾਂ ਇਹ ਝਾੜ ਵਿੱਚ ਕਾਫੀ ਬਹੁਤ ਵਾਧਾ ਕਰਦਾ ਹੈ ਇਸ ਦੀ ਮਾਤਰਾ 5gm ਹੁੰਦੀ ਹੈ ਜਦੋਂ ਕਣਕ ਨੂੰ ਪਹਿਲਾ ਯੂਰੀਆ ਦੇਣਾ ਹੁੰਦਾ ਹੈ ਉਸ ਸਮੇਂ ਇਸ ਨੂੰ ਇੱਕ ਗਿਲਾਸ ਪਾਣੀ ਵਿੱਚ ਘੋਲ ਕੇ ਸੁੱਕੀ ਰੇਤ ਦੇ ਨਾਲ ਮਿਲਾ ਕੇ ਫਿਰ ਯੂਰੀਆ ਦੇ ਨਾਲ ਮਿਲਾਓ ਅਤੇ ਫਿਰ ਖੇਤ ਦੇ ਵਿੱਚ ਛਿੱਟਾ ਦਿਓ ਇਸ ਦੇ ਨਾਲ ਇੱਕ ਪੁੜੀ ਆਉਂਦੀ ਹੈ, ਪਹਿਲਾਂ ਇਸ ਨੂੰ ਘੋਲਣਾ ਹੈ ਅਤੇ ਫਿਰ ਉਸ ਦੇ ਵਿੱਚ progibb ਪਾਉਂਣਾ ਹੈ ਕਿਉਂਕਿ ਇਹ ਸਿੱਧਾ ਹੀ ਪਾਣੀ ਵਿੱਚ ਘੁਲਦਾ ਨਹੀਂ, ਇਸ ਤਰ੍ਹਾਂ ਇਸ ਦੀ ਵਰਤੋਂ ਕਰਨੀ ਹੈ
mere 6 acre zero drill nal bijje ne oh kanak ghat futtara kr rhi hai matlb single single khardi hai kanak zameen v ratli hai uss vich kis cheej di varto kri jawe ?
(en)
Maharashtra
ਕਣਕ ਨੂੰ ਡਾ.ਦਲਾਲ ਘੋਲ ਦੀ ਸਪਰੇ ਕਰੋ ਇਸਦੇ ਨਾਲ ਕਣਕ ਦੀ ਵਧੀਆ ਗਰੋਥ ਹੋ ਜਾਂਦੀ ਹੈ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ • ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ • ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ • ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ
केचुआ कहा से प्राप्त करे उत्त्तर प्रेदेश ब्लॉक चंडौस ओर किस रेट पर मिलते है ?
(en)
Punjab
Kechua lene ke lia aap Prateek Bajaj 8439807519 se samparak kare.
Sir barseem late c chal nai rahi desi daru kam Karo kuch ?
(en)
Nahi g ihh koi desi trika nahi hai jis nal ihh growth kr lwe...iss de upper dr. dalal ghol di spray kro ja fir hoshi@400ml per acre de hisaab nal spray kro..
नमस्ते सर मैं उत्त्तर प्रदेश से हु गेहू की जैविक खेती के बारे मे कुछ बताये गेहू की जैविक खेती मैं कौन कौन सी जैविक मेडिसिन का इस्तेमाल होता है ?
(en)
Punjab
जैविक खेती के लिए आप फसल को गोबर की खाद डालें फसल की ग्रोथ के लिए आप उपले के पानी की स्प्रे करें उपले के पानी के लिए आप 7 -8 उपले को 50 लीटर पानी में मिला कर 4-5 दिन के लिए रखे 5 दिन बाद इसे आप 90 लीटर पानी में मिला कर प्रति एकड़ के हिसाब से स्प्रे करे अगर किसी कीट का हमला होता है तो आप नीम के तेल का इस्तेमाल करें अगर फंगस का हमला होता है तो आप खट्टी लस्सी का इस्तेमाल करें
sir meri happyseeder te zero drill wali kanak hri bhri hai, baut vdia rang hai g...pr futara thoda ja ghat hai koi spray kra ja nhi..?
(en)
Haryana
ਤੁਸੀ ਕਣਕ ਦੇ ਉਪਰ ਡਾ.ਦਲਾਲ ਘੋਲ ਦੀ ਸਪਰੇ ਕਰੋ ਇਸਦੇ ਨਾਲ ਕਣਕ ਦਾ ਫੁਟਾਰਾ ਵਧੀਆ ਹੋ ਜਾਂਦਾ ਹੈ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ • ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ • ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ • ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ
Sir kanak wch 2 bag urea pa dite foot nai kiti puri tara Kahdi sapre kiti jave hun ?
(en)
Punjab
ਕਣਕ ਦੇ ਉਪਰ ਤੁਸੀ ਡਾ.ਦਲਾਲ ਘੋਲ ਦੀ ਸਪਰੇ ਕਰੋ ਇਸਦੇ ਨਾਲ ਕਣਕ ਵਧੀਆ ਗਰੋਥ ਕਰਦੀ ਹੈ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ • ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ • ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ • ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ
sir main 29 date nu sawal kita c k pig farm lyi laon kis tra milega g training to baad plz answer jald deo g plz ?
(en)
LIV 52 name de koi medican aundi a koi powder.es da kam v dso ?
(en)
sir katta 15 din da ho gya chara khan ni lageya us nu koi medisan diti jave hun k ruk k deni chahi de a te kehdi medisan diti jave jes nal full chara khave ?
(en)
sir , meri Kanak 60 days Di hogi a , es wich magnesium sulphate di spray kr skde hun ? es to benifit milega?
(en)
Han ji iss di upper manganese sulphate di spray kr skde ho..iss di maatra 1kg prati acre hai...kanak de vich jo peelapan aa reha hai uss di roktham de lyi manganese di spray kiti jandi hai..
sir paloon Jhoti 3month di gabban aa os nu khedi feed diti jawe jis naal aon wale time dudh vdia howe cargill di koi feed bare vi daseyo jisda result vdia howe ?
(en)
Punjab
tuci uss nu feed kisi v company di de skde ho , cargil di hifer dry feed v de skde ho , isde nal tuci Enroboost powder 50 gm rojana de skde ho , iss nal growth vdia hundi hai yaa tuci gharr vich tyar krke v de skde ho , ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ..
ਮਿੱਟੀ ਵਿੱਚ ਮੈਗਨੀਜ਼ ਦੀ ਘਾਟ ਹੈ ਕੀ ਇਸ ਲਈ ਹਰ ਵਾਰ ਸਪਰੇ ਹੀ ਕਰਨਾ ਪਵੇਗਾ ਇਸ ਦੀ ਘਾਟ ਨੂੰ ਮਿੱਟੀ ਵਿੱਚ ਪੂਰਾ ਨਹੀਂ ਕੀਤਾ ਜਾ ਸਕਦਾ ?
(en)
Punjab
ਜਿੱਥੇ ਪਿਛਲੇ 5-6 ਸਾਲਾਂ ਤੋਂ ਲਗਾਤਾਰ ਝੋਨਾ ਲਾਇਆ ਜਾ ਰਿਹਾ ਹੈ, ਉੱਥੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਮੈਂਗਨੀਜ਼ ਤੱਤ ਦੀ ਘਾਟ ਆ ਸਕਦੀ ਹੈ ਅਤੇ ਕਣਕ ਪੀਲੀ ਪੈਣ ਲੱਗ ਜਾਂਦੀ ਹੈ ਇਸਦੀ ਘਾਟ ਫ਼ਸਲ ਤੇ ਸਪਰੇ ਕਰਕੇ ਹੀ ਪੂਰੀ ਕੀਤੀ ਜਾ ਸਕਦੀ ਹੈ ਇਸ ਘਾਟ ਨੂੰ ਪੂਰਾ ਕਰਨ ਲਈ 0.5% ਮੈਗਨੀਜ਼ ਸਲਫੇਟ (1 ਕਿਲੋ ਮੈਗਨੀਜ਼ ਸਲਫੇਟ 200 ਕਿਲੋ ਪਾਣੀ ਪ੍ਰਤੀ ਏਕੜ) ਦੇ ਘੋਲ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਹੜੇ ਖੇਤਾਂ ਵਿੱਚ ਇਹ ਘਾਟ ਆਉਂਦੀ ਹੈ, ਉੱਥੇ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਸਪਰੇਅ ਕਰੋ ਅਤੇ ਬਾਅਦ ਵਿਚ ਪਾਣੀ ਲਾਓ
ਕਣਕ ਪੀਲੀ ਹੋਗੀ ਆ ਜੀ ਕੀ ਹਲ ਆ ਜੀ ਫੋਟ ਘਟ ਕੀਤੀ ਆ ?
(en)
ihh manganese di ghaat aa rhi hai..iss de upper ik kilo manganese sulphate di prati acre de hisaab nal spray kro..ihh peelapan door ho jawega..
sade gaa de thna ch kill ho gye hai isda ilaj dsso ?
(en)
आप गाय को होमोपैथिक दवाई Udderpox देनी शुरू करें, इसकी 10-10 बूँदें चपाती के छोटे टुकड़े पर रखकर दिन में 3 बार दें इसे चारा देने से एक घंटे पहले दें, यदि उनमें से पीक भी आती है तो Septovet दवाई भी साथ में दें, इसे दिन में 3 बार दें और दोनों दवाई में आधे घंटे का फर्क रखें
hmari cow ke doodh nikalne wali jagah par Kil ho gye ?
(en)
आप गाय को होमोपैथिक दवाई Udderpox देनी शुरू करें, इसकी 10-10 बूँदें चपाती के छोटे टुकड़े पर रखकर दिन में 3 बार दें इसे चारा देने से एक घंटे पहले दें, यदि उनमें से पीक भी आती है तो Septovet दवाई भी साथ में दें, इसे दिन में 3 बार दें और दोनों दवाई में आधे घंटे का फर्क रखें
Himachal Pradesh
cow de
Im/Iv ਦਾ ਕੀ ਮਤਲਬ ਹੈ ਜਾਣਕਾਰੀ ਦਿਉ ਜੀ ?
(en)
Punjab
IM da matlv injection nu dunnga lgaiya jnda hai atte IV da mtlv injection nu nadd vich lgaya jnda hai ..
sir a nasl kina dud dindi a ?
(en)
Punjab
ehh cross nasal di cow hai , isde dudh da sahi pta isdi maa de duudh de record to ptaa lgega , kyuki jekar maa da duudh vdiaa howega tan isda duudh v vdia rehega, bakki khurak da puura dyan rkhna jruuri hai ..
Punjab
thanks sir
ਮਸਟੈਟਸ ਦਾ ਸਸਤਾ ਤੇ ਵਧੀਆ ਇਲਾਜ ਦੱਸੋ ਜੀ ?
(en)
Punjab
ਸਭ ਤੋਂ ਪਹਿਲਾਂ ਤਾਂ ਖੁਦ ਕੁੱਝ ਗੱਲਾਂ ਦਾ ਧਿਆਨ ਰੱਖੋ ਕਿ ਪਸ਼ੂ ਨੂੰ ਚੋਣ ਤੋਂ ਤੁਰੰਤ ਬਾਅਦ ਬੈਠਣ ਨਾ ਦਿਓ ਬਾਕੀ ਜਦੋ ਵੀ ਕਿਤੇ ਮੈਸਟਾਈਟਸ ਦੀ ਬਿਮਾਰੀ ਨਜ਼ਰ ਆਵੇ ਤਾਂ ਮਿੱਠਾ ਸੋਡਾ ਤੁਰੰਤ ਦੇਣਾ ਸ਼ੁਰੂ ਕਰ ਦਿਓ 100-150 ਗ੍ਰਾਮ ਮਿੱਠਾ ਸੋਡਾ ਦੇਣ ਨਾਲ ਸ਼ੁਰੂਆਤੀ ਸਟੇਜ ਦੀ ਮੈਸਟਾਈਟਸ ਤੇ ਕੰਟਰੋਲ ਕੀਤਾ ਜਾ ਸਕਦਾ ਹੈ ਬਾਕੀ NDDB ਦਾ ਵੱਡੇ ਲੈਵਲ ਤੇ ਅਜ਼ਮਾਇਆ ਹੋਇਆ ਤਰੀਕਾ ਤੁਸੀ ਵਰਤੋ ਸਭ ਤੋਂ ਪਹਿਲਾਂ ਤੁਸੀ ਐਲੋਵੀਰਾਂ (ਕਮਾਰ) ਦੀ ਇੱਕ ਪੱਤੀ ਲੱਗਭੱਗ 250 ਗ੍ਰਾਮ ਜੜ ਕੋਲੋ ਕੱਟ ਲਵੋ ਜੇਕਰ ਥੱਲੇ ਤੋਂ ਚਿੱਟੀ ਲਾਈਨ ਤੋਂ ਥੱਲੋ ਕੱਟ ਲਵੋ ਪਰ ਧਿਆਨ ਰੱਖੋ ਕਿ ਉਸਦੀ ਜੈਲ ਥੱਲੇ ਨਾ ਡਿੱਗੇ ਇਸ ਲਈ ਤੁਰੰਤ ਉਸ ਨੂੰ ਕੱਟ ਕੇ ਉਲਟਾ ਕਰ ਲਵੋ ੳੇਸ ਤੋਂ ਬਾਅਦ ਉਸ ਨੂੰ ਕੱਟ ਕੇ ਛੋਟੇ ਛੋਟੇ ਟੁਕੜੇ ਕਰਕੇ ਮਿਕਸੀ ਵਿੋੱਚ ਪਾ ਲਵੋ ਉਸ ਵਿੱਚ 50 ਗ੍ਰਾਮ ਘਰੇਲੂ ਹਲਦੀ ਪਾ ਦਿਓ ਤੇ ਨਾਲ ਹੀ 15 ਗ੍ਰਾਮ ਚੂਨਾ ਉਸ ਵਿੱਚ ਪਾ ਲਵੋ ਹੁਣ ਇਸਨੂੰ ਮਿਕਸੀ ਵਿੱਚ ਮਿਕਸ ਕਰ ਲਵੋ ਮਿਕਸ ਹੋਣ ਤੋਂ ਬਾਅਦ ਇਹ ਇੱਟ ਦੇ ਰੰਗ ਵਰਗਾ ਲਾਲ ਜਿਹਾ ਜਾਵੇਗਾ ਉਸ ਤੋਂ ਬਾਅਦ ਇਸ ਵਿੱਚ ਥੌੜਾ ਜਿਹਾ 2-3 ਚਮਕ ਅਲੱਗ ਬਰਤਨ ਵਿੱਚ ਕੱਢ ਲਵੋਂ ਤੇ ਬਾਕੀ ਫਰਿੱਜ਼ ਵਿੱਚ ਰੱਖ ਲਵੋ ਜੋ ਅਲੱਗ ਕੱਢਿਆਂ ਹੋਵੇਗਾ 2-3 ਚਮਚ ਉਸ ਵਿੱਚ ਥੋੜਾ ਜਿਹਾ ਪਾਣੀ ਪਾ ਕੇ ਘੋਲ ਲਵੋ ਫਿਰ ਜਿਸ ਪਸ਼ੂ ਦੇ ਹਵਾਨੇ ਤੇ ਲਗਾਉਣਾ ਹੈ ਉਸ ਨੂੰ ਚੰਗੀ ਤਰਾਂ ਧੋ ਕੇ ਸਾਫ ਕਰ ਲਵੋ ਉਸ ਤੋਂ ਬਾਅਦ ਹਵਾਨੇ ਦੇ ਚਾਰੇ ਪਾਸਿਆਂ ਤੋਂ ਇਸ ਦੀ ਚੰਗੀ ਤਰਾਂ ਮਾਲਿਸ਼ ਕਰੋ ਹਰ ਇੱਕ ਘੰਟੇ ਬਾਅਦ ਜੋ ਫਰਿੱਜ ਵਿੱਚ ਬਚਿਆਂ ਮਟੀਰੀਅਲ ਹੈ ਉਸ ਵਿੱਚੋ ਇਸੇ ਤਰਾਂ ਹੀ ਘੋਲ ਤਿਆਰ ਕਰਕੇ ਮਾਲਿਸ਼ ਕਰਨੀ ਹੈ ਇਹ ਇੱਕ ਦਿਨ ਵਿੱਚ 8-10 ਵਾਰ ਮਾਲਿਸ਼ ਕਰੋ ਜੋ ਰਾਤ ਨੂੰ ਮਾਲਿਸ਼ ਕਰਨੀ ਹੈ ਉਸ ਵਿੱਚ ਥੌੜਾ ਜਿਹਾ ਸਰੌਂ ਦਾ ਤੇਲ ਵੀ ਮਿਕਸ ਕਰ ਸਕਦੇ ਹੋਂ ਜਿਸ ਨਾਲ ਸਾਰੀ ਰਾਤ ਇਸ ਦਾ ਅਸਰ ਰਹੇਗਾ ਹਰ ਰੋਜ਼ ਨਵਾਂ ਇਸੇ ਤਰਾਂ ਹੀ ਤਿਆਰ ਕਰਨਾ ਹੈ 5-6 ਦਿਨ ਲਗਾਤਰਾ ਇਸਤਰਾਂ ਨਾਲ ਮਾਲਿਸ਼ ਕਰਨ ਨਾਲ ਥਨੈਲਾ ਰੋਗ ਠੀਕ ਹੋ ਜਾਵੇ ਤਾਂ ਜੇਕਰ ਧਾਰ ਕਰੜੀ ਹੈ ਤਾਂ ਵੀ ਇਸ ਨਾਲ ਠੀਕ ਹੋ ਜਾਵੇਗੀ ਬਾਕੀ ਜੇਕਰ ਤੰਦਰੁਸਤ ਪਸ਼ੂ ਦੇ ਵੀ ਹਫਤੇ ਵਿੱਚ ਦੋ-ਤਿੰਨ ਦਿਨ ਇਸ ਤਰਾਂ ਨਾਲ ਮਾਲਿਸ਼ ਕਰਦੇ ਰਹੋਗੇ ਤਾਂ ਥਣਾਂ ਦੀ ਸਮੱਸਿਆਂ ਆਵੇਗੀ ਹੀ ਨਹੀ
ਗਾ ਨੂੰ ਗੁੜ ਦੇਣ ਨਾਲ ਥਨੈਲਾ ਰੋਗ ਹੋ ਜਾਂਦਾ ਇਹ ਗੱਲ ਸੱਚ ਹੈ ਜਾ ਝੂਠ ?
(en)
Punjab
guur den nal iron di kami puuri hundi hai , iss nal blood di purti hundi hai ,duudh vich fyada hunda hai iss nal thnella rogg nhi hunda , ehh pashu lyi fyademand hunda hai jekar iss nu sahi matra vich ditaa jawe ..
ਮਸਟੈਟਸ ਬਾਰੇ ਸਾਰੀ ਜਾਣਕਾਰੀ ਦਿਉ ਜੀ ਤੇ ਇਲਾਜ ਵੀ ਦੱਸੋ ਬਹੁਤ ਮੁਸ਼ਕਿਲ ਆ ਰਹੀ ਹੈ ਜੀ ਜਾਣਕਾਰੀ ਪੰਜਾਬੀ ਵਿੱਚ ਦਿਉ ਜੀ ?
(en)
Punjab
ਸਭ ਤੋਂ ਪਹਿਲਾਂ ਤਾਂ ਖੁਦ ਕੁੱਝ ਗੱਲਾਂ ਦਾ ਧਿਆਨ ਰੱਖੋ ਕਿ ਪਸ਼ੂ ਨੂੰ ਚੋਣ ਤੋਂ ਤੁਰੰਤ ਬਾਅਦ ਬੈਠਣ ਨਾ ਦਿਓ, ਕਿਉਕਿ ਜੇਕਰ ਪਸ਼ੂ ਚੁਆਈ ਤੋਂ ਬਾਦ ਬੈਠ ਜਾਂਦਾ ਹੈ ਤਾਂ ਉਸਦੇ ਥਨਾ ਵਿੱਚੋ ਬਿਮਾਰੀ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹੈ , ਜਿਸ ਨਾਲ ਉਹ ਹੋਲੀ ਹੋਲੀ ਮੈਸਟਾਈਟਸ ਦੀ ਬਿਮਾਰੀ ਬਣ ਜਾਂਦੀ ਹੈ ਬਾਕੀ ਜਦੋ ਵੀ ਕਿਤੇ ਮੈਸਟਾਈਟਸ ਦੀ ਬਿਮਾਰੀ ਨਜ਼ਰ ਆਵੇ ਤਾਂ ਮਿੱਠਾ ਸੋਡਾ ਤੁਰੰਤ ਦੇਣਾ ਸ਼ੁਰੂ ਕਰ ਦਿਓ 100-150 ਗ੍ਰਾਮ ਮਿੱਠਾ ਸੋਡਾ ਦੇਣ ਨਾਲ ਸ਼ੁਰੂਆਤੀ ਸਟੇਜ ਦੀ ਮੈਸਟਾਈਟਸ ਤੇ ਕੰਟਰੋਲ ਕੀਤਾ ਜਾ ਸਕਦਾ ਹੈ ਬਾਕੀ NDDB ਦਾ ਵੱਡੇ ਲੈਵਲ ਤੇ ਅਜ਼ਮਾਇਆ ਹੋਇਆ ਤਰੀਕਾ ਤੁਸੀ ਵਰਤੋ ਸਭ ਤੋਂ ਪਹਿਲਾਂ ਤੁਸੀ ਐਲੋਵੀਰਾਂ (ਕਮਾਰ) ਦੀ ਇੱਕ ਪੱਤੀ ਲੱਗਭੱਗ 250 ਗ੍ਰਾਮ ਜੜ ਕੋਲੋ ਕੱਟ ਲਵੋ ਜੇਕਰ ਥੱਲੇ ਤੋਂ ਚਿੱਟੀ ਲਾਈਨ ਤੋਂ ਥੱਲੋ ਕੱਟ ਲਵੋ ਪਰ ਧਿਆਨ ਰੱਖੋ ਕਿ ਉਸਦੀ ਜੈਲ ਥੱਲੇ ਨਾ ਡਿੱਗੇ ਇਸ ਲਈ ਤੁਰੰਤ ਉਸ ਨੂੰ ਕੱਟ ਕੇ ਉਲਟਾ ਕਰ ਲਵੋ ੳੇਸ ਤੋਂ ਬਾਅਦ ਉਸ ਨੂੰ ਕੱਟ ਕੇ ਛੋਟੇ ਛੋਟੇ ਟੁਕੜੇ ਕਰਕੇ ਮਿਕਸੀ ਵਿੋੱਚ ਪਾ ਲਵੋ ਉਸ ਵਿੱਚ 50 ਗ੍ਰਾਮ ਘਰੇਲੂ ਹਲਦੀ ਪਾ ਦਿਓ ਤੇ ਨਾਲ ਹੀ 15 ਗ੍ਰਾਮ ਚੂਨਾ ਉਸ ਵਿੱਚ ਪਾ ਲਵੋ ਹੁਣ ਇਸਨੂੰ ਮਿਕਸੀ ਵਿੱਚ ਮਿਕਸ ਕਰ ਲਵੋ ਮਿਕਸ ਹੋਣ ਤੋਂ ਬਾਅਦ ਇਹ ਇੱਟ ਦੇ ਰੰਗ ਵਰਗਾ ਲਾਲ ਜਿਹਾ ਜਾਵੇਗਾ ਉਸ ਤੋਂ ਬਾਅਦ ਇਸ ਵਿੱਚ ਥੌੜਾ ਜਿਹਾ 2-3 ਚਮਕ ਅਲੱਗ ਬਰਤਨ ਵਿੱਚ ਕੱਢ ਲਵੋਂ ਤੇ ਬਾਕੀ ਫਰਿੱਜ਼ ਵਿੱਚ ਰੱਖ ਲਵੋ ਜੋ ਅਲੱਗ ਕੱਢਿਆਂ ਹੋਵੇਗਾ 2-3 ਚਮਚ ਉਸ ਵਿੱਚ ਥੋੜਾ ਜਿਹਾ ਪਾਣੀ ਪਾ ਕੇ ਘੋਲ ਲਵੋ ਫਿਰ ਜਿਸ ਪਸ਼ੂ ਦੇ ਹਵਾਨੇ ਤੇ ਲਗਾਉਣਾ ਹੈ ਉਸ ਨੂੰ ਚੰਗੀ ਤਰਾਂ ਧੋ ਕੇ ਸਾਫ ਕਰ ਲਵੋ ਉਸ ਤੋਂ ਬਾਅਦ ਹਵਾਨੇ ਦੇ ਚਾਰੇ ਪਾਸਿਆਂ ਤੋਂ ਇਸ ਦੀ ਚੰਗੀ ਤਰਾਂ ਮਾਲਿਸ਼ ਕਰੋ ਹਰ ਇੱਕ ਘੰਟੇ ਬਾਅਦ ਜੋ ਫਰਿੱਜ ਵਿੱਚ ਬਚਿਆਂ ਮਟੀਰੀਅਲ ਹੈ ਉਸ ਵਿੱਚੋ ਇਸੇ ਤਰਾਂ ਹੀ ਘੋਲ ਤਿਆਰ ਕਰਕੇ ਮਾਲਿਸ਼ ਕਰਨੀ ਹੈ ਇਹ ਇੱਕ ਦਿਨ ਵਿੱਚ 8-10 ਵਾਰ ਮਾਲਿਸ਼ ਕਰੋ ਜੋ ਰਾਤ ਨੂੰ ਮਾਲਿਸ਼ ਕਰਨੀ ਹੈ ਉਸ ਵਿੱਚ ਥੌੜਾ ਜਿਹਾ ਸਰੌਂ ਦਾ ਤੇਲ ਵੀ ਮਿਕਸ ਕਰ ਸਕਦੇ ਹੋਂ ਜਿਸ ਨਾਲ ਸਾਰੀ ਰਾਤ ਇਸ ਦਾ ਅਸਰ ਰਹੇਗਾ ਹਰ ਰੋਜ਼ ਨਵਾਂ ਇਸੇ ਤਰਾਂ ਹੀ ਤਿਆਰ ਕਰਨਾ ਹੈ 5-6 ਦਿਨ ਲਗਾਤਰਾ ਇਸਤਰਾਂ ਨਾਲ ਮਾਲਿਸ਼ ਕਰਨ ਨਾਲ ਥਨੈਲਾ ਰੋਗ ਠੀਕ ਹੋ ਜਾਵੇ ਤਾਂ ਜੇਕਰ ਧਾਰ ਕਰੜੀ ਹੈ ਤਾਂ ਵੀ ਇਸ ਨਾਲ ਠੀਕ ਹੋ ਜਾਵੇਗੀ ਬਾਕੀ ਜੇਕਰ ਤੰਦਰੁਸਤ ਪਸ਼ੂ ਦੇ ਵੀ ਹਫਤੇ ਵਿੱਚ ਦੋ-ਤਿੰਨ ਦਿਨ ਇਸ ਤਰਾਂ ਨਾਲ ਮਾਲਿਸ਼ ਕਰਦੇ ਰਹੋਗੇ ਤਾਂ ਥਣਾਂ ਦੀ ਸਮੱਸਿਆਂ ਆਵੇਗੀ ਹੀ ਨਹੀ
ਸਰ ਬੇਰ ਇਸ ਤਰ੍ਹਾਂ ਸੁੱਕ ਰਹੇ ਨੇ ਜੀ ?
(en)
Punjab
ਇਹ ਫੰਗਸ ਦੇ ਕਾਰਨ ਹੋ ਰਹੇ ਹੈ ਜਿਸਦੀ ਰੋਕਥਾਮ ਦੇ ਲਈ ਤੁਸੀਂ copper oxychloride@3gm ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ
ਇਹ ਚੂਚੇ 7 ਦਿਨ ਦੇ ਆ ਇੰਨਾ ਨੂੰ ਪਤਾ ਨੀ ਕੀ ਹੋ ਗਿਆ ਇਹ ਡਿੱਗ ਰਹੇ ਆ ?
(en)
Punjab
ehna nu tuci nazdiki doctor to check krwao kyuki ehhna nu thand lggan krke v ho skda hai , ehh ehna di janch krke lggega..
ਸਰ ਕਣਕ ਤੇ ਮੈਗਜੀਨ ,ਜਿੰਕ ਤੇ ਬੂਝਿਆ ਹੋਇਆ ਚੂਨਾ ਦੀ ਸਪਰੇ ਇਕੱਠੀ ਕਰ ਸਕਦੇ ਆ ?
(en)
Punjab
knak vich zinc and magnease di spray mila ke kr skde ho. Magnease di dose @1 kg per acre hai and chelated zinc di dose @200 gm per acre hai
ਨਰਮੇ ਦਾ ਰੇਟ ਦੱਸੋ ਜੀ ?
(en)
Punjab
Narme da rate 5400 rupees per quiental tkk di average chl rhi hai g
m apna Dairy Farm Registered krwona hai m dairy training v kiti hoe a please Dairy farm register krwon bare dso ki kiwe hou ?
(en)
...?
(en)
Punjab
kirpa krke apna swal vistar nal pusho ji tan jo tuhanu sahi jankari diti jaa skee.
सर up मे बकरी पालन के लिए कौन सी नस्ल की बकरी अच्छी रहेगी ?
(en)
Punjab
up मे बकरी पालन के लिए आप अगर बीटल नस्ल की बकरी रखे तो बढ़िया रहे क्युकी यह मास और दूध दोनों के लिए रख सकते है
Uttar Pradesh
यूपी के लिये बरबरी बकरी ठीक है लेकिन आप मथुरा मे जो सरकारी पशु पालन अनुसंधान केन्द्र है वहाँ टेनिंग ले और उनी लोगों से पूछे
ਨਰਮਾ ਦਾ ਰੇਟ ਦੱਸੋ ਜੀ ?
(en)
Maharashtra
Narme da rate 5400rs. prati qtl chal reha hai...
ਇਸ ਫਾਰਮੂਲੇ ਦੁਆਰਾ ਬਣਾਈ ਫੀਡ ਭਿਉਕੇ ਪਾਉਣੀ ਚਾਹੀਦੀ ਆ ਜਾ ਸੁੱਕੀ ਪਾਉਣੀ ਚਾਹੀਦੀ ਆ ?
(en)
Rajasthan
ਜੇਕਰ ਤੁਸੀ ਫੀਡ ਸੁਕੀ ਪਾਉਂਦੇ ਹੋ ਤਾਂ ਇਸ ਨਾਲ ਪਸ਼ੂ ਨੂੰ ਜ਼ਿਆਦਾ ਫਾਇਦਾ ਹੁੰਦਾ ਹੈ , ਦੁੱਧ ਵਿਚ ਵਾਧਾ ਹੁੰਦਾ ਹੈ ਅਤੇ ਵਧਿਆ ਗਰੋਥ ਹੁੰਦੀ ਹੈ
ਕਣਕ ਤੇ ਸਪਰੇ ਕਰੀ ਸੀ ਐਕਸਲ ਦੀ ਜੀ 25 ਤਰੀਕ ਨੂੰ ਗੁਲੀ ਡੰਡੇ ਰੁਕ ਕੇ ਦੁਬਾਰਾ ਚ ਚਲ ਪਿਆ ਹੈ ਹੁਣ ਕਿਹੜੀ ਸਪਰੇ ਕਰੀਏ ਜੀ ਗੁਲੀ ਡੰਡੇ ਬਹੁਤ ਹੈ ਜੀ ?
(en)
Punjab
iss sme tuc TOPIK@160GM JA AXIAL@400ML JA PUMA POWER@400ML JA LEADER@13GM ja SAFAL@13GM JA UPL di SHAGUN 21-11@200gm nu 150 ltr paani de nal mila ke prati acre te spray kr skde ho. ihna de vicho koi v ikk spray vart skde ho. topik di jgah tuc ihh spreha vart skde ho. jekar bathoo hai tan uss de lyi algrip@10gm ja total@16gm nu 150 ltr paani de nal mila ke prati acre te spray kr skde ho .
i am post graduate i want to join dairy farming please inform me something about marketing can i sale my milk in corporation like baani, nestle, super. if u have contacts of these companies, pls send me contacts ?
(en)
Punjab
Best way is to start with a milk Collection Centre if you want to deal with these groups. Install a Bulk Milk Cooler (BMC) or chilling Centre as per capacity you can handle. Then chilled Milk can be supplied to processors, milk plants or event you can create your own brand.
kisse da contact howe jisto bmc and milking machine sasti and quality di mille.. and snd ques j number hai milk plant da ta zarur dso....
Sir Main leadar company di max kiti c kanak veej k hun paani la k topik kiti a 12 puri pa k ik khet ch gulli daanda fe b nhi marea hun kehri dwai kiti jave ?
(en)
Haryana
iss sme tuc AXIAL@400ML JA PUMA POWER@400ML JA LEADER@13GM ja SAFAL@13GM JA UPL di SHAGUN 21-11@200gm nu 150 ltr paani de nal mila ke prati acre te spray kr skde ho. ihna de vicho koi v ikk spray vart skde ho. topik di jgah tuc ihh spreha vart skde ho.
sir shagun 21 11 de nal topik da paket a sakde a gulli danda vada kanak 50 din di a koi nuksan tani karu ?
(en)
Punjab
tuc ehna di ikathe spray kar sakde ho. isde nal kanak nu nuksaan nahi hunda hai.ehna dona da ik hi kam hai .
ਸਰ ਕਣਕ ਵਿਚ ਪਾਣੀ ਜਿਆਦਾ ਪੈ ਗਿਆ ਕੋਈ ਹਲ ਦਸੋ ਖੜੇ ਪਾਣੀ ਵਿਚ ਯੂਰੀਆ ਨਾਲ ਸਲਫਰ ਦਾ ਛਟਾ ਦੇ ਦਿਤਾ ਕੋਈ ਨੁਕਸਨ ਤਾ ਨੀ ਕਰਦਾ ?
(en)
Punjab
Hn g urea vich sulphur mila ke chitta de skde ho.esdi dose @3 kg per acre hai
ਆਪਣੇ ਕੋਲ ਪਮੇਰਿਅਨ ਕੁੱਤਾ ਹੈ ਜੀ 28 ਦਿਨ ਦਾ ਉਸ ਦੇ ਕਿਹੜੀਆਂ 2 ਵੈਕਸੀਨ ਲਗਦੀਆਂ ਨੇ ਉਹ ਸਾਰੀਆਂ ਟਾਈਮ ਸਮੇਤ ਚਾਰਟ ਭੇਜ ਸਕਦਾ ਹੈ ਕੋਈ ਵੀਰ ?
(en)
Os nu 2 month da hon te 7in1 Injection lwao ekk Injection ekk month bhad lwao os to ekk month bhad Rakhsharab 1ml lwao te ekk month bhad Rakhsharab 1ml fer lagwao
sir Denmark 40116 and 40120 abs de seman nalo jeada milk wala je ha ta ehna dona vicho kehra vdiya ?
(en)
Punjab
hnji ehh dono seman vdia hai tuci ehna vicho koi v bhrwa skde ho , ehhna da milk record same hai , tuci koi v varat skde ho ..
sir a kehri nasal a ?
(en)
hnji tusi eh diya 2-4 photo alag alag tareeke nal kitiya hoeya send karo . es pic to clear nai pata chal reha ji.
ah skin problems kive thik hou te iss ton bachan lai ki karna chahida pls daso ?
(en)
Punjab
isde jakham te coolmax tube nal malish kro ate iss nu skinovet homeopathic dwai dia 10-10 drops din vich 3 varr deo , ehh dr.jhon da product hai , iss nal farak paa jawega.
sir ki eh Gabhan Maj nu de sakde an
sir/madam g pashu raji ni hunde ki reason aa Nd ki dena chahida g ?
(en)
Punjab
tuci pashua di deworming krwao , isde lyi Flukrid -Ds bolus de skde ho , ehh tuci gaban ate duje pashua nu v de skde ho , isde nal tuci Enroboost powder 100gm rojana dena suru kro , baki hara chara 30-35 kg rojana deo , jiss nal vdia growth howegi..
Sir mere kol 8 kille kanak aa ek pani laya hoeya hun thodi pilli ji pai rai aa narme Wali place aa ki kanak ch suteya jave ?
(en)
Punjab
knak de peeli hon da reason magnease di ghat hai. ess vich magnease @1 kg per acre nu 120 liter pani vich mila ke spray kr skde ho
Sir iss da ki hall ho skda. Iss vich dap nhi pya. Te baki jo vde han oh sahi han ?
(en)
Punjab
ਇਸਦੇ ਉਪਰ ਤੁਸੀ ਡਾ.ਦਲਾਲ ਘੋਲ ਦੀ ਸਪਰੇ ਕਰੋ ਕਣਕ ਦੀ ਗ੍ਰੋਥ ਹੋ ਜਾਏਗੀ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ • 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ • ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ • ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ • ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ • ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ
Punjab
Tqu ji
desi murgi Palan karna hai desi murgi ke chijo ko kahan se kharide Uske sambandh Mein jankari ?
(en)
Uttar Pradesh
देसी मुर्गी पालन को हम कम पूँजी थोड़ी जमीन और थोड़ी सी मेहनत से आसानी से किया जा सकता है , मुर्गी पालन का चलन भारत में तेज़ी से बढ़ रहा है चीन और अमेरिका के बाद भारत अंडा उत्पादन में तीसरे स्थान पर और मांस उत्पादन में 5 स्थान पर है यह 3 देसी मुर्गी की प्रजातियां ज्यादा प्रचलित हैं ग्रामप्रिया श्रीनिधि वनराजा कुक्कुट पालन परियोजना हैदराबाद के द्वारा यह तीनो प्रजातियां विकसित की गयीं हैं यह मुर्गियां अण्डों और मांस दोनों के लिए बहुत लाभदायक हैं देखा जाता है के जो हमारे किसान भाई ग्रामीण प्रजाति के मुर्गी पालन करते हैं उसके अपेक्षा में यह संकर नस्ल की प्रजाति अंडे और मांस में ज्यादा मुनाफा देता हैं आइये हम विस्तार से इन तीन प्रजाति के बारे में बात करें ग्रामप्रिया – ग्रामप्रिया प्रजाति की मुर्गियां भी दोहरी उपयोगिता वाली प्रजाति की मुर्गी है इसका अर्थ यह है के यह अंडा और मांस दोनों के लिए उपयोगी है , 18 महीने में यह 240 से 250 अंडे तक दे सकती है और इसका वजन 1.5 kg से 2 kg तक होता है श्रीनिधि प्रजाति की मुर्गी – यह प्रजाति ग्रामीण प्रजाति की मुर्गी के अपेक्षा में 230-250 अंडे तक देती है , श्रीनिधि मुर्गियों का वजन 2.5kg से लेकर 5 kg तक का होता है जो की ग्रामीण प्रजाति के मुर्गियों से बहुत ज्यादा है इसीलिए यह दोहरी उपयोगिता प्रजाति में गिनी जाती है इसके मांस और अंडे दोनों से ज्यादा मुनाफा कमाया जा सकता है ,इन प्रजातियों की मुर्गियां तेजी से बढ़ती हैं वनराजा – वनराजा प्रजाति की मुर्गियां भी ग्रामीण प्रवेश के लिए काफी अच्छी मानी जाती है यह मुर्गी 120 – 130 अंडे 3 महीने में देती है देसी मुर्गी पालन के लिए यह 3 विकसित प्रजातियां बहुत ही लाभदायक साबित हुई है आप भी अगर देसी मुर्गी पालन करना चाहते हैं तो यह तीनो प्रजातियों को जरूर अपनाएं . इसे खरीदने के लिए आप 9075749975 पर कांटेक्ट करे
sir kanak te sprey kiti sancor te leader par gulidanda marea ni hun pani laya kehri sprey karea jehra gulidanda mar je ?
(en)
Punjab
iss sme tuc TOPIK@160GM JA AXIAL@400ML JA PUMA POWER@400ML JA LEADER@13GM ja SAFAL@13GM JA UPL di SHAGUN 21-11@200gm nu 150 ltr paani de nal mila ke prati acre te spray kr skde ho. ihna de vicho koi v ikk spray vart skde ho. topik di jgah tuc ihh spreha vart skde ho. jekar bathoo hai tan uss de lyi algrip@10gm ja total@16gm nu 150 ltr paani de nal mila ke prati acre te spray kr skde ho .
desi murgi Ke chuze khareed ke sambandh mein Jankari deo ?
(en)
Punjab
देसी मुर्गियों को सारा साल पाला जा सकता है पर देसी मुर्गियों को रखने का सही समय अप्रैल से जुलाई तक का होता है सही देख रेख और सही खुराक से यह तीन महीनों में मीट के लिए तैयार हो जाती है और 5 महीनों तक यह अंडे देने शुरू कर देती हैं चैबरोन नसल अंडे की है जो कि 250 अंडे साल में देती है , आप , giriraja, banraja इनमें से कोई भी नस्ल रख सकते है ..
Bihar
gram priya rakh sakte h
ਕਣਕ 3086 ਵਿਚ ਐਟਲੈਂਟਸ ਦੀ ਸਪਰੇ ਕੀਤੀ ਸੀ 15ਦਿਨ ਹੋ ਗਏ ਗੁੱਲੀ ਡੰਡਾ ਮਰਿਆ ਨਹੀਂ ਹੁਣ ਅਸੀ ਕਿਹੜੀ ਸਪਰੇ ਕਰ ਸਕਦੇ ਹਾਂ ਜੀ ?
(en)
Maharashtra
ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ
how to sell lettuce at district gurdaspur ?
(en)
Punjab
Balwinder ji is da vadia rate len lai tuhanu khud hi apne near districts vich best fast food shop, 4 and 5 star Hotels and Restaurants, food court jive ke Mcdonalds, Subway nal sida samparak kar ke sale kar sakde ho.
jhoti nu taku rog ho riha hai ji ilaj dso ?
(en)
Punjab
ਤੁਸੀ ਉਸਦੇ ਪਿੰਡੇ ਤੇ ਚੁੰਡੀ ਵੱਢ ਕੇ ਦੇਖੋ , ਜੇਕਰ ਵੱਢ ਨਹੀ ਹੁੰਦੀ ਹੈ ਤਾਂ ਨਹੀ ਹੈ , ਜੇਕਰ ਵੱਢ ਹੁੰਦੀ ਪੂਰੇ ਜ਼ੋਰ ਨਾਲ ਅਤੇ ਪਟਾਕੇ ਜਿਹੇ ਪੈਂਦੇ ਹੈ ਤਾਂ ਟੱਕ ਦੀ ਬਿਮਾਰੀ ਹੈ , ਤੁਸੀ ਇਸ ਤ੍ਰਾਹ ਚੈੱਕ ਕਰੋ , ਇਸ ਨਾਲ ਪਸ਼ੂ ਕਮਜ਼ੋਰ ਹੁੰਦਾ ਰਹਿੰਦਾ ਹੈ , ਉਸਦਾ ਦੁੱਧ ਵੀ ਘਟ ਹੁੰਦਾ ਰਹਿੰਦਾ ਹੈ , ਸਾਰਾ ਕੁੱਜ ਖਾਣ ਤੋਂ ਬਾਦ ਵੀ ਸਰੀਰ ਪੂਰੀ ਤ੍ਰਾਹ ਗਰੋਥ ਨਹੀਂ ਕਰਦਾ , ਇਸਦੇ ਇਲਾਜ ਲਈ ਹਾਥੀ ਦੰਦ ਦਾ ਬੂਰਾ 200 ਗ੍ਰਾਮ ਰੋਜਾਨਾ ਲਗਾਤਾਰ 3 ਦਿਨ ਤਕ ਦਿਓ , ਇਸਦੇ ਨਾਲ Neoprofin injection 15ml ਰੋਜਾਨਾ 3 ਦਿਨ , injection RT zone-s 20ml ਲਗਾਤਾਰ 3 ਦਿਨ , ਅਤੇ Teramicin-LA 30ml ਲੈ ਕੇ 15-15ml ਗਰਦਨ ਦੇ ਦੋਨਾਂ ਪਾਸੇ ਲਗਵਾਓ , ਇਸ ਨੂੰ ਇਕ ਇਕ ਛੱਡ ਕੇ ਲਗਵਾਓ , ਇਸ ਨਾਲ ਫਰਕ ਪੈ ਜਾਵੇਗਾ ..
नींबू में पीलापन है ?
(en)
Maharashtra
यह तत्व की कमी के कारण पीला पड रहा है इसके लिए आप zinc sulphate@3gm को प्रति लीटर पानी के हिसाब से स्प्रे करें
sir ji shimla mirch de patte aive ho rhe a kehri davai kriye ?
(en)
isde do karn ho sakde han pehla k isde patteya hetha machar da asar hai jisde layi tuc imidacloprid@1.5ml prati litre pani de hisab nal spray karo. dooja k isde uper kore da asar hai jisnu ghtaun de layi tuc fasl nu halki sinchai karo.
sir ji eh davai nu kehri kehri sabzi te kr skde aa tamatar, bangan ,kheera, kerela, aalu ,bhindi, shimla mirch, matar etc ?
(en)
Jatayu ek fungicide hai jo Downy mildew, Anthracnose, Early blight, Late blight, Leaf spots, Damping off jaisi bimariyon ki roktham ke liye istemal kiya jata hai iska istemal allu, mirch aur tmatar ki fasl par kiya jata hai.
sir palak pili pili ho rahi as urea v paa liye ?
(en)
palak de uper tuc NPK 19:19:19@1 killo nu 150 litre pani vich mila ke spray karo isde nal patte thik ho jange.
kanak vich paani laun ton baad gulli danda v ho gya nale kanak peeli ho gyi ki kita jaave ?
(en)
Punjab
ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਕਣਕ ਪੀਲੀ ਮੈਗਨੀਜ਼ ਦੀ ਘਾਟ ਦੇ ਕਾਰਨ ਹੋ ਜਾਂਦੀ ਹੈ ਜਿਸਦੀ ਰੋਕਥਾਮ ਦੇ ਲਈ ਤੁਸੀ 0.5% ਮੈਗਨੀਜ਼ ਸਲਫੇਟ (1 ਕਿਲੋ ਮੈਗਨੀਜ਼ ਸਲਫੇਟ 200 ਕਿਲੋ ਪਾਣੀ ਪ੍ਰਤੀ ਏਕੜ) ਦੇ ਘੋਲ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਹੜੇ ਖੇਤਾਂ ਵਿੱਚ ਇਹ ਘਾਟ ਆਉਂਦੀ ਹੈ, ਉੱਥੇ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਸਪਰੇਅ ਕਰੋ ਅਤੇ ਬਾਅਦ ਵਿਚ ਪਾਣੀ ਲਾਓ ਇਸ ਤੋਂ ਬਾਅਦ ਹਫ਼ਤੇ ਦੀ ਵਿੱਥ ’ਤੇ 3 ਸਪਰੇਅ ਹੋਰ ਕਰੋ
sir a kehdi nasal a ?
(en)
hnji tusi nede to es diya 3-4 photo hor send karo jive akha te punch diya. fir daseya ja skda hai ji. baki eh photo v clear nahi hai ji.
mh