Haryana
Search
sir jdo kanak nu phla pani lgaunde hn ta hethle patte peele pai ke thleo ho jande hn te jhad bahut ght niklda hai zamin jhone wali hai eh bimari hr sal vddhi jandi hai phla adhe kille fer 1 kille hun 1.5 kille haje kanak 27 dina di aa pani ni laya hale te kehdi dwai kr skde aa ?
(en)
kanak nu pehla pani halka lao kyuki jyada bhari pani laun nal kanak diyan jdan nu sah lain vich dikkat aundi hai jisde nal kanak peeli ho jandi hai. is halat vich 3 killo urea nu 150 litre pani vich mila ke prati acre de hisab nal spray karo. is to kanak jaruri tat di kami de karn v peeli ai jandi hai jive manganese isde layi tuc manganese sulphate@1 killo nu 150 liter pani vich mila ke prati acre de hisab nal spray karo.
ਸਰ ਜੀ ਕੁੱਤੀ ਕਿੰਨੇ ਟਾਈਮ ਹੋਵੇ ਤਾਂ ਹੀਟ ਤੇ ਆਉਂਦੀ ਆ ਜੇ ਵਾਰ ਹੀਟ ਆ ਜਾਵੇ ਤਾ ਦੂਜੀ ਵਾਰ ਫਿਰ ਕਦੋਂ ਹੀਟ ਆਉਂਦੀ ਆ ?
(en)
kuuti ek varr heet vich auund ton badd agli varr 6 month badd heet vich auundi hai , kutti sall vich 2 varr heet vich auundi hai .
ਸਰ ਮਿੱਟੀ ਦੀ ਪਰਖ ਕਿੰਨੀਂ ਦੇਰ ਬਾਅਦ ਕਰਵਾਉਣੀਂ ਚਾਹੀਦੀ ਹੈ ਮੈਂ ਛੇ ਮਹੀਨੇ ਪਹਿਲਾਂ ਕਰਵਾਈ ਸੀ ?
(en)
Mitti test 2 saal baad krwa laini chaidi hai. jekar vaahn de vicho mitti chakkde ho ja paunde ho tan fasal beejan ton pehla mitti test jrur krwao. nahi tan 2 saal baad krwa skde ho.
ਕਣਕ ਪਾਣੀ ਲਾਉਣ ਤੋਂ ਪੀਲੀ ਹੋ ਰਹੀ ਹੈ ਦਰਮਿਆਨੀ ਜਮੀਨ ਹੈ ਜੀ ਕੋਈ ਹੱਲ ਦੱਸੋ ਜੀ ?
(en)
Punjab
ਕਣਕ ਨੂੰ ਪਹਿਲਾ ਪਾਣੀ ਹਲਕਾ ਲਾਓ ਕਿਉਕਿ ਜ਼ਿਆਦਾ ਭਾਰੀ ਪਾਣੀ ਲਾਉਣ ਨਾਲ ਕਣਕ ਦੀਆਂ ਜੜ੍ਹਾਂ ਨਹੀਂ ਲੈ ਪਾਉਂਦੀਆਂ ਜਿਸਦੇ ਨਾਲ ਕਣਕ ਪੀਲੀ ਪੈ ਜਾਂਦੀ ਹੈ ਇਸ ਹਾਲਤ ਵਿਚ ਤੁਸੀ ਯੂਰੀਆ@3 ਕਿੱਲੋ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ
गिर नस्ल की एक बढ़िया गाय प्रथम या दूसरे ब्यांत , उसकी कीमत कितनी होनी चाहिए और उत्तर प्रदेश में कहां से प्राप्त की जा सकती है ?
(en)
Punjab
hnji tusi gir cow len lai niresh kumar ji nal 9781108239 eh no. te sham nu 8 vaje to baad call kar sakde ho.
ਸਰ ਮੇਰਾ ਪਿੰਡ ਚੰਨਣਵਾਲ ਜਿਲਾ ਬਰਨਾਲਾ ਹੈ ਮੇਰਾ ਨਾਮ ਅਰਵਿੰਦਰਪਾਲ ਸਿੰਘ ਮੈ ਦਸਵੀ ਕਲਾਸ ਪਾਸ ਹਾਂ ਮੈ pig farm ਦਾ ਕੰਮ ਸੁਰੂ ਕਰਨਾ ਚਹੁੰਦਾ ਹਾਂ ੲਿਸ ਲੲੀ ਮੈਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ ੲਿਸ ਲੲੀ ਕਿਹੜਾ ਕੌਰਸ ਅਤੇ ਕਿੰਨਾ ਖਰਚਾ ਅਾੳੁਦਾ ਜੀ ਅਤੇ ਅਾਪਾ ਕਿੰਨੀ ਜਗਾ ਵਿੱਚ ਫਾਰਮ ਬਣਾ ਸਕਦੇ ਅਾ ਤੇ ਕਿੰਨਾ ਲੌਨ ਮਿਲ ਸਕਦਾ ਜੀ A to z ਜਾਣਕਾਰੀ ਦਿਓ ਜੀ ?
(en)
ਹਾਜੀ ਜੇਕਰ ਤੁਸੀ ਦਸਵੀ ਕਲਾਸ ਪਾਸ ਹੋ ਤਾਂ ਵੀ ਸੂਰ ਪਾਲਣ ਸ਼ੁਰੂ ਕਰ ਸਕਦੇ ਹੋ ਸੂਰ ਪਾਲਣ ਨੂੰ ਅਸੀਂ 2 ਤਰੀਕਿਆਂ ਨਾਲ ਸ਼ੁਰੂ ਕਰ ਸਕਦੇ ਹਾਂ ਜਾਂ ਤਾਂ 5 ਫੀਮੇਲ ਅਤੇ 1 ਮੇਲ ਸੂਰ ਨਾਲ ਸ਼ੁਰੂ ਕਰ ਸਕਦੇ ਹੋਂ ਇਸ ਤੋਂ ਆਮਦਨ ਲੱਗਭੱਗ 1 ਸਾਲ ਤੱਕ ਮਿਲਣੀ ਸ਼ੁਰੂ ਹੁੰਦੀ ਹੈ ਇਸ ਤੇ ਔਸਤਨ 1 ਲੱਖ ਤੱਕ ਦਾ ਖਰਚਾ ਆ ਜਾਂਦਾ ਹੈ ਜਾਂ ਫਿਰ ਤੁਸੀਂ ਸੂਰ ਦੇ 20 ਛੋਟੇ ਬੱਚਿਆਂ ਨਾਲ ਕੰਮ ਸ਼ੁਰੂ ਕਰ ਸਕਦੇਂ ਹੋ ਇਸ ਨਾਲ ਤੁਹਾਨੂੰ ਸਵਾ ਦੋ ਸਾਲ ਤੱਕ ਆਮਦਨ ਆਉਣੀ ਸ਼ੁਰੂ ਹੋ ਜਾਂਦੀ ਹੈ ਇਸ ਤੇ ਔਸਤਨ 50-60 ਹਜ਼ਾਰ ਤੱਕ ਦਾ ਖਰਚਾ ਆਉਦਾ ਹੈ ਪੰਜਾਬ ਵਿੱਚ ਇਸ ਦੀ ਵਾਈਟ ਯਾਰਕਸ਼ਾਇਰ ਨਸਲ ਰੱਖ ਸਕਦੇ ਹੋਂ ਜਿਸ ਨੂੰ ਤੁਸੀ ਸਰਕਾਰੀ ਅਦਾਰੇ ਤੋਂ ਲੈ ਸਕਦੇ ਹੋ ਲਾਰਜ਼ ਵਾਈਟ ਯਾਰਕਸ਼ਾਇਰ ਇਸ ਨਸਲ ਦੀ ਸਹੀ ਪਹਿਚਾਣ ਇਹ ਜਮਾਂਦਰੂ ਇੰਗਲੈਂਡ ਦੀ ਨਸਲ ਹੈ ਇਸ ਨਸਲ ਦਾ ਮੂੰਹ ਥੋੜਾ ਲੰਬਾ ਹੁੰਦਾ ਹੈ ਸਰੀਰ ਵਧੀਆਂ ਤੇ ਸਫੈਦ ਵਾਲਾਂ ਨਾਲ ਭਰਿਆ ਹੁੰਦਾ ਹੈ ਇਸ ਨਸਲ ਦੇ ਕੰਨ ਖੜਵੇ ਤੇ ਨੱਕ ਮਧਰੀ ਲੰਬਾਈ ਦਾ ਹੁੰਦਾ ਹੈ ਚਮੜੀ ਵੀ ਝੁਰੀਆਂ ਰਹਿਤ ਹੁੰਦੀ ਹੈ ਬਾਲਗ ਸੂਰ ਦਾ ਭਾਰ 300-400 ਕਿਲੋ ਤੇ ਬਾਲਗ ਸੂਰੀ ਦਾ ਭਾਰ 230-320 ਕਿਲੋ ਹੁੰਦਾ ਹੈ ਕਿਵੇਂ ਇਹ ਨਸਲ ਤੋਂੰ ਹੁੰਦਾ ਹੈ ਜਿਆਦਾ ਮੁਨਾਫਾ ਇਹ ਵੱਡੇ ਵੀ ਜਲਦੀ ਹੋਂ ਜਾਂਦੇ ਹਨ ਤੇ ਮੀਟ ਵੀ ਜਿਆਦਾ ਮਾਤਰਾ ਵਿੱਚ ਪੈਦਾ ਕਰਦੇ ਹਨ ਸਫ਼ਲ ਸੂ੍ਰ ਪਾਲਕ ਦਲਜਿੰਦਰ ਸਿੰਘ ਗਿੱਲ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰੀਆ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਕਿਸ ਤਰਾਂ ਲਗਾਤਾਰ ਆਉਦੀ ਹੈ ਇਨਕਮ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਜੋ ਸੂਰ ਘੱਟ ਖੁਰਾਕ ਖਾ ਕੇ ਘੱਟ ਸਮੇਂ ਵਿਚ ਜ਼ਿਆਦਾ ਭਾਰ ਵਧਾਵੇ, ਉਹੀ ਲਾਹੇਵੰਦ ਸਿੱਧ ਹੁੰਦਾ ਹੈ ਦੇਸੀ ਸੂਰ ਖੁਰਾਕ ਜ਼ਿਆਦਾ ਖਾਂਦੇ ਹਨ ਤੇ ਭਾਰ ਘੱਟ ਵਧਾਉਂਦੇ ਹਨ ਵੱਡੇ ਕੱਦ ਦਾ ਚਿੱਟਾ ਯਾਰਕਸ਼ਾਇਰ ਸੂਰ ਅਕਾਰ ਵਿਚ ਵੱਡੇ ਹੁੰਦੇ ਹਨ ਤੇ ਕੰਨ ਖੜ੍ਹੇ ਹੁੰਦੇ ਹਨ ਸੂਰ ਦੇ ਦੋ ਮਹੀਨੇ ਦੇ ਬੱਚੇ ਪੰਜਾਬ ਸਰਕਾਰ ਦੇ ਸਰਕਾਰੀ ਸੂਰ ਫਾਰਮਾਂ ਜੋ ਜਲੰਧਰ, ਨਾਭਾ, ਮੱਲਵਾਲ (ਫਿਰੋਜ਼ਪੁਰ), ਖਰੜ, ਮੱਤੇਵਾੜਾ ਅਤੇ ਗੁਰਦਾਸਪੁਰ ਵਿਚ ਹਨ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਬਹੁਤ ਸਾਰੇ ਅਗਾਂਹਵਧੂ ਕਿਸਾਨ ਵੀ ਇਨ੍ਹਾਂ ਨਸਲਾਂ ਦੇ ਬੱਚੇ ਵੇਚਦੇ ਹਨ 3 ਯਾਦ ਰੱਖੋ, ਇਸ ਧੰਦੇ ਦਾ ਮੁਨਾਫ਼ਾ ਚੰਗੀ ਮਾਰਕੀਟ ਉਪਰ ਬਹੁਤ ਨਿਰਭਰ ਕਰਦਾ ਹੈ ਇਸ ਦੀ ਮਾਰਕੀਟਿੰਗ ਖੁਦ ਕਰਨੀ ਪੈਂਦੀ ਹੈ ਇਹ ਦਿੱਲੀ ਤੇ ਅਸਾਮ ਵਾਲੀ ਸਾਈਡ ਟਰੱਕਾਂ ਰਾਹੀ ਜਾਂ ਫਿਰ ਟਰੇਨ ਰਾਹੀ ਭੇਜਣੇ ਪੈਂਦੇ ਹਨ ਤੁਸੀ ਜੇਕਰ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲਣਾ ਹੈ ਤਾਂ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਜਾਂ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਸੂਰ ਪਾਲਣ ਦੀ ਟ੍ਰੇਨਿੰਗ ਸਬੰਧੀ ਫਾਰਮ ਭਰ ਕੇ ਆੳੇ ਤੇ ਜਦੌਂ ਆਉਣ ਵਾਲੇ ਸਮੇਂ ਵਿੱਚ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਮਾਰਕੀਟਿੰਗ ਦੀ ਵੀ ਕੋਈ ਮੁਸ਼ਕਿਲ ਨਹੀ ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਸੂਰ ਪਾਲਣ ਸੰਬੰਧੀ ਹੋਰ ਜਾਣਕਾਰੀ ਲਈ ਇਹ ਵੀਡੀਓ ਦੇਖੋ. https://youtu.be/EXiz8NJWzkQ
Thanks veer g
अरंडी की पैदावार बढ़ाने के लिए कौन सी खाद का उपयोग किया जाए जिससे अरंडी को माला ज्यादा आए ?
(en)
Maharashtra
बरानी क्षेत्रों के लिए : नाइट्रोजन 16 किलो (यूरिया 35 किलो), फासफोरस 8 किलो (एस एस पी 50 किलो) प्रति एकड़ में डालें नाइट्रोजन की आधी मात्रा और फासफोरस की पूरी मात्रा बिजाई के समय डालें बाकी बची यूरिया की आधी मात्रा को बिजाई के 30 दिनों के बाद डालें सिंचित क्षेत्रों के लिए : नाइट्रोजन 32 किलो (यूरिया 70 किलो), फासफोरस 16 किलो (एस एस पी 100 किलो) प्रति एकड़ में डालें नाइट्रोजन की आधी मात्रा और फासफोरस की पूरी मात्रा बीजों को बोने से पहले डालें बाकी बची नाइट्रोजन को दो भागों में बिजाई के बाद 35वें और 90वें दिन डालें तेल की मात्रा बढ़ाने के लिए बीज बोने से पहले सल्फर 16 किलो प्रति एकड़ में डालें
ਸਰ 101 -1੦2 ਬੁਖਾਰ ਹੁੰਦਾ ?
(en)
hnji vese ta 102 normal hunda hai par fir v tusi os nu tenacal 20 ml , injection crb 20 ml , injection micovet 15 ml nu es sare injection 4 day tak lagatar lagvao. es nal thik ho javegi.
sir eh ki chij hai
(en)
Punjab
isde patteya nu dekh ke anuan laya ja sakda hai keeh dhature da paudha hai.jo ik medicinal plant hai. isdi varto kayi dwayian bnaun vich kiti jandi hai.
ਕੀ ਲੁਧਿਆਣੇ ਕਿਸੇ ਕੁਲਾੜੇ ਤੇ ਗੰਨਾ ਵੇਚ ਸਕਦੇ ਹਾ ਮਾਰਚ ਦੇ ਪਹਿਲੇ ਹਫਤੇ ਜਾ ਲਾਡਰਾ ਵਾਲੀ ਸਾਇਡ ਕਿਰਪਾ ਕਰਕੇ ਦਸੋ ?
(en)
Punjab
ਹਾਂਜੀ ਵਿਕ ਸਕਦਾ ਹੈ ਪਰ ਕੁਲਾੜੇ ਵਾਲੇ ਜਿਆਦਾ ਤਰ 85 , 89003 ਕਿਸਮ ਹੀ ਪਸੰਦ ਕਰਦੇ ਹਨ
ਕਿਸਮ ਕਿਹੜੀ ਹੈ ਇਹ ਵੀ ਦੱਸੋ ਜੀ ਤੇ ਕਿੰਨਾ ਹੈ
gehu me lgne wale sbi keeton ka nam aur uska upchar btaye ?
(en)
Maharashtra
चेपा : यह पारदर्शी, रस चूसने वाला कीट है यदि यह बहुत ज्यादा मात्रा में हो तो यह पत्तों के पीलेपन या उनको समय से पहले सुखा देता है आमतौर पर यह आधी जनवरी के बाद फसल के पकने तक के समय दौरान हमला करती है इसकी रोकथाम के लिए कराईसोपरला प्रीडेटर्ज़, जो कि एक, सुंडियां खाने वाला कीड़ा है, का प्रयोग करना चाहिए 10-15 हज़ार कीड़े प्रति एकड़ या 50 मि.ली. प्रति लीटर नीम के घोल का उपयोग करें बादलवाई के दौरान सूंडी का हमला शुरू होता है थाइमैथोक्सम@80 ग्राम या इमीडाक्लोप्रिड 40-60 मि.ली. को 100 लीटर पानी में घोल तैयार करके एक एकड़ पर छिड़काव करें दीमक: दीमक की तरफ से फसल के विभिन्न विभिन्न विकास के पड़ाव, बीज अंकुरन से लेकर पकने तक हमला किया जाता है बुरी तरह ग्रसित पौधों की जड़ों को आराम से उखाड़ा जा सकता है और यह पत्ता लपेट और सूखे हुए नज़र आते हैं यदि आधी जड़ खराब हो तो बूटा पीला पड़ जाता है इसकी रोकथाम के लिए एक लीटर क्लोरपाइरीफॉस 20 ई.सी. को 20 किलो मिट्टी में मिलाके एक एकड़ में बुरकाव करना चाहिए और उसके बाद हल्की सिंचाई करनी चाहिए
33 % ਜਿੰਕ ਇਕ ਕਿਲੋ ਇਕ ਏਕੜ ਉਪਰ ਸਪਰੇ ਲਈ ਵਰਤ ਸਕਦੇ ਹਾਂ ਇਕ ਕਿਲੋ ਜ਼ਿਆਦਾ ਤਾਂ ਨਹੀਂ ਦਸੋ ?
(en)
iss di maatra 500gm prati acre de hisaab nal varto...iss nu dr. dalal ghol de vich v paa ke spray kr skde ho.
Basmati 1121 price dso ji ?
(en)
Punjab
1121 da rate 3100 to 3500 tak chal reh hai ji.
ਮੂਗੀ ਤੇ ਮਾਂਹ ਦੀ ਬਜਾਈ ਕਦੋ ਕੀਤੀ ਜਾ ਸਕਦੀ ਹੈ ਤੇ ਕਿਹੜਾ ਬੀਜ ਜਿਆਦਾ ਝਾੜ ਦਿੰਦਾ ਹੈ ?
(en)
Maharashtra
ਮਾਂਹ:-ਇਹ ਸਾਉਣੀ ਰੁੱਤ ਦੀ ਫਸਲ ਹੈ, ਇਸਦੀ ਬਿਜਾਈ ਜੁਲਾਈ ਦੇ ਪਹਿਲੇ ਅਤੇ ਤੀਜੇ ਹਫ਼ਤੇ ਵਿੱਚ ਕੀਤੀ ਜਾਂਦੀ ਹੈ ਪ੍ਰਸਿੱਧ ਕਿਸਮਾਂ:-RBL 6: ਇਹ ਕਿਸਮ 2002 ਵਿੱਚ ਤਿਆਰ ਕੀਤੀ ਗਈ ਇਹ ਕਿਸਮ ਵਿਸ਼ਾਣੂ, ਫੰਗਸ ਅਤੇ ਜੀਵਾਣੂ ਵਾਲੀਆਂ ਬਿਮਾਰੀਆਂ ਦੀ ਰੋਧਕ ਹੈ ਇਸ ਕਿਸਮ ਦਾ ਵਿਕਾਸ ਜਲਦੀ ਹੁੰਦਾ ਹੈ ਫਲੀ ਦੀ ਬਣਾਵਟ, ਵਿਕਾਸ ਅਤੇ ਪੱਕਣ ਦਾ ਸਮਾਂ ਸਮਾਨ ਹੁੰਦਾ ਹੈ ਇਸ ਕਿਸਮ ਦੇ ਬੀਜ ਹਰੇ ਰੰਗ ਦੇ ਹੁੰਦੇ ਹਨ ਅਤੇ ਕੀੜਿਆਂ ਦੇ ਰੋਧਕ ਹੁੰਦੇ ਹਨ ਇਹ ਕਿਸਮ 125 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸਦਾ ਔਸਤਨ ਝਾੜ 6 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ RBL 1: ਇਹ ਕਿਸਮ ਪੀ ਏ ਯੂ, ਲੁਧਿਆਣਾ ਦੁਆਰਾ ਤਿਆਰ ਕੀਤੀ ਗਈ ਹੈ ਇਹ ਸਧਾਰਨ ਸਮੇਂ ਵਾਲੀ ਅਤੇ ਵਧੇਰੇ ਝਾੜ ਵਾਲੀ ਕਿਸਮ ਹੈ ਇਸਦਾ ਔਸਤਨ ਝਾੜ 6 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ RBL 35: ਇਹ ਜਲਦੀ ਪੱਕਣ ਵਾਲੀ ਕਿਸਮ ਹੈ, ਜੋ ਪੀ ਏ ਯੂ, ਲੁਧਿਆਣਾ ਦੁਆਰਾ ਤਿਆਰ ਕੀਤੀ ਗਈ ਹੈ ਇਸਦਾ ਔਸਤਨ ਝਾੜ 6 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ RBL 50: ਇਹ ਵਧੇਰੇ ਝਾੜ ਵਾਲੀ ਕਿਸਮ ਹੈ, ਜੋ ਪੀ ਏ ਯੂ, ਲੁਧਿਆਣਾ ਦੁਆਰਾ ਤਿਆਰ ਕੀਤੀ ਗਈ ਹੈ ਇਹ ਸਧਾਰਨ ਸਮੇਂ ਦੀ ਕਿਸਮ ਹੈ ਇਸਦਾ ਔਸਤਨ ਝਾੜ 6 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਮੂੰਗੀ:-ਸਾਉਣੀ ਰੁੱਤ ਲਈ ਇਸ ਦੀ ਬਿਜਾਈ ਦਾ ਢੁੱਕਵਾ ਸਮਾਂ ਜੁਲਾਈ ਮਹੀਨੇ ਦਾ ਪਹਿਲਾ ਪੰਦਰਵਾੜਾ ਹੈ ਗਰਮੀ ਰੁੱਤ ਦੀ ਬਿਜਾਈ ਲਈ ਸਹੀ ਸਮਾਂ ਮਾਰਚ ਤੋ ਅਪ੍ਰੈਲ ਤੱਕ ਦਾ ਹੈ ਪ੍ਰਸਿੱਧ ਕਿਸਮਾਂ ਅਤੇ ਝਾੜ:-ML 2056: ਇਹ ਸਾਉਣੀ ਦੀ ਰੁੱਤ ਦੇ ਅਨੂਕੂਲ ਹੈ ਇਸ ਦੇ ਪੌਦੇ ਮੱਧਮ ਕੱਦ ਦੇ ਹੁੰਦੇ ਹਨ ਇਹ ਕਿਸਮ 75 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦੀ ਹਰ ਫਲੀ ਵਿੱਚ 11-12 ਦਾਣੇ ਹੁੰਦੇ ਹਨ ਇਹ ਚਿਤਕਬਰਾ ਰੋਗ ਅਤੇ ਪੱਤਿਆਂ ਉੱਤੇ ਬਣਨ ਵਾਲੇ ਧੱਬਾ ਰੋਗ ਨੂੰ ਸਹਾਰਣਯੋਗ ਹੈ ਇਸ ਤੋਂ ਇਲਾਵਾ ਇਹ ਰਸ ਚੂਸਣ ਵਾਲੇ ਕੀੜਿਆਂ ਜਿਵੇ ਕਿ ਤੇਲੇ ਅਤੇ ਚਿੱਟੀ ਮੱਖੀ ਨੂੰ ਸਹਿਣਯੋਗ ਹੈ ਇਸ ਦਾ ਔਸਤਨ ਝਾੜ 4.5 ਕੁਇੰਟਲ ਪ੍ਰਤੀ ਏਕੜ ਹੈ ML 818: ਇਹ ਸਾਉਣੀ ਦੀ ਰੁੱਤ ਵਿੱਚ ਉਗਾਈ ਜਾਣ ਵਾਲੀ ਕਿਸਮ ਹੈ ਪੌਦੇ ਦਾ ਕੱਦ ਦਰਮਿਆਨਾ ਹੁੰਦਾ ਹੈ ਇਹ ਕਿਸਮ 80 ਦਿਨਾਂ ਵਿੱਚ ਪੱਕ ਜਾਂਦੀ ਹੈ ਹਰ ਫਲੀ ਵਿੱਚ 10-11 ਦਾਣੇ ਹੁੰਦੇ ਹਨ ਇਹ ਕਿਸਮ ਪੀਲਾ ਚਿਤਕਬਰਾ ਅਤੇ ਪੱਤਿਆ ਦੇ ਧੱਬਾ ਰੋਗ ਦਾ ਟਾਕਰਾ ਕਰਨ ਯੋਗ ਹੁੰਦੀ ਹੈ ਇਸ ਦਾ ਔਸਤਨ ਝਾੜ 4.9 ਕੁਇੰਟਲ ਪ੍ਰਤੀ ਏਕੜ ਹੈ PAU 911: ਇਹ ਕਿਸਮ ਸਾਉਣੀ ਰੁੱਤ ਦੀ ਕਿਸਮ ਹੈ ਇਹ 75 ਦਿਨਾਂ ਵਿੱਚ ਪੱਕ ਕੇ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦੀ ਫਲੀ ਵਿੱਚ 9-11 ਦਾਣੇ ਹੁੰਦੇ ਹਨ ਇਸ ਦਾ ਔਸਤਨ ਝਾੜ 4.9 ਕੁਇੰਟਲ ਪ੍ਰਤੀ ਏਕੜ ਹੈ ਇਸ ਦੇ ਦਾਣੇ ਦਰਮਿਆਨੇ ਮੋਟੇ ਅਤੇ ਹਰੇ ਹੁੰਦੇ ਹਨ SML 668: ਇਹ ਕਿਸਮ ਗਰਮੀ ਦੀ ਰੁੱਤ ਵਿੱਚ ਲਗਾਈ ਜਾਂਦੀ ਹੈ ਇਸ ਦੇ ਬੂਟੇ ਛੋਟੇ ਹੁੰਦੇ ਹਨ ਅਤੇ ਇਹ 60 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀਆ ਫਲੀਆ ਲੰਬੀਆ ਤੇ ਹਰ ਫਲੀ ਵਿੱਚ 10-11 ਦਾਣੇ ਹੁੰਦੇ ਹਨ ਇਹ ਜੂਆਂ ਅਤੇ ਮੂੰਗੀ ਦੇ ਚਿਤਕਬਰੇ ਰੋਗ ਨੂੰ ਸਹਾਰਣ ਵਿੱਚ ਸਮਰੱਥ ਹੈ ਇਸ ਦਾ ਔਸਤਨ ਝਾੜ 4.5 ਕੁਇੰਟਲ ਪ੍ਰਤੀ ਏਕੜ ਹੈ SML 832: ਇਹ ਗਰਮੀ ਰੁੱਤ ਵਿੱਚ ਬੀਜਣ ਵਾਲੀ ਕਿਸਮ ਹੈ ਇਸ ਦਾ ਬੂਟਾ ਦਰਮਿਆਨੇ ਕੱਦ ਦਾ ਹੁੰਦਾ ਹੈ ਇਹ ਕਿਸਮ 60 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਹਰ ਫਲੀ ਵਿੱਚ 10 ਦਾਣੇ ਹੁੰਦੇ ਹਨ ਇਸ ਦੇ ਦਾਣੇ ਦਰਮਿਆਨੇ ਤੇ ਚਮਕੀਲੇ ਹਰੇ ਰੰਗ ਦੇ ਹੁੰਦੇ ਹਨ ਇਸ ਦੀ ਔਸਤਨ ਝਾੜ 4.6 ਕੁਇੰਟਲ ਪ੍ਰਤੀ ਏਕੜ ਹੈ
sir please mere sawal da jwab deo ji ?
(en)
Punjab
tuhade sare swala de jwabb ditee jaa chuuke hai tuci app vich apne swala de jwab dekh skde ho..
Kanak pili kyo ho rahi hai ?
(en)
kanak de vich manganese di ghaat aa rhi hai. iss kr ke kanak peeli pai rhi hai. iss di roktham de lyi manganese sulphate 1kg prati acre de hisaab nal spray kro.
sir gehu me mundusi hai ji sancor daal skte hai ji kon se compay ki thk hai ji kitne dose hai ji ?
(en)
Haryana
hanji aap iska istemal kar sakte hai.yeh bayer company ki aati hai iski matra 200ml ko prati acre ke hisab se istemal kiya jata hai.
can anyone give me a brief detail about this thins ?
(en)
Maharashtra
The Yellow Begonia is a genus of perennial flowering plants .Begonia a herbaceous plant of warm climates, the bright flowers of which have brightly colored sepals but no petals with more than 1,795 species.Most begonias can be grown outdoors year round in subtropical or tropical climates, but in temperate climates, begonias are grown outdoors as annuals, or as house or greenhouse plants.Plant indoor begonias in a good indoor potting soil .
sir fish pond lyi jagah di selection vich ki department koi help karega ja pher asi apni marzi nall killa select kr layiye ?
(en)
hnji es kamm lai tohade diss da FFDA Department v help karda hai ji.
amritsar ਵਿਚ ਦੇਸੀ ਚੂਚੇ ਕਿਥੋ ਮਿਲਨਗੇ ?
(en)
Punjab
Desi chicks len lai tusi Dr Dubey 9888802905 (GADVASU) For chiks Ludhiana,Punjab nal sampark kar sakde ho.
sir gobhi ke kuch podhe sukh rahe hain or khet me nami bhi thik hai ?
(en)
Punjab
kirpya aap iski photo dubara bheje ta ki aapko iske bare men poori jankari di ja sake. aapke dwara bheji gayi photo adhi upload hui hai.
Bachhi 2 sal di hogi heat ch ayi nahi koi hal daso plz ?
(en)
Os nu Bolus Flukired DS 6 gm deo jis nal osdi deworming ho javegi te fir Minotas tablates 1 goli Rojana deo es nal 7 days to 21 days takk heat vich a javegi .
Os nu Bolus Flukired DS gm deo jis nal osdi deworming ho javegi te fir Minotas tablates 1 goli Rojana deo es nal 7 days to 21 days takk heat vich a javegi .
Os nu Bolus Flukired DS deo jis nal osdi deworming ho javegi te fir Minotas tablates 1 goli Rojana deo es nal 7 days to 21 days takk heat vich a javegi .
sir simla mirch ki podh lagai hui hai kuch podhe uggh nahi rahe hain or niche jamin ke andar se koi kida kharab kar raha hai kya krna chahiye photo bhi dali hain ?
(en)
Punjab
kripya aap iski photo dubara bheje ta ki aapko iske bare men poori jankari di ja sake aapke dwara bheji gayi photo adhi upload hui hai aur ho sake to kripya us keet ki photo jarur bheje.
sir Kanak Te magazine de spray gullidade wali too phala Ja baad vich Krni chahidi aa Paani laa dita Kanak nu ?
(en)
Punjab
ਮੈਂਗਨੀਜ਼ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ 0.5% ਮੈਗਨੀਜ਼ ਸਲਫ਼ੇਟ (ਇੱਕ ਕਿਲੋ ਮੈਂਗਨੀਜ਼ ਸਲਫ਼ੇਟ 200 ਲਿਟਰ ਪਾਣੀ ਵਿੱਚ) ਦਾ ਇੱਕ ਛਿੜਕਾਅ ਪਹਿਲੇ ਪਾਣੀ ਤੋਂ 2-4 ਦਿਨ ਪਹਿਲਾਂ ਅਤੇ 3 ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਨਾਲ ਬਾਅਦ ਵਿੱਚ ਧੁੱਪ ਵਾਲੇ ਦਿਨਾਂ ਵਿੱਚ ਕਰੋ ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ
sir bakri nu ajj heet ayi hai suba tar kiti c par na tan hun boldi aa te na he tara dindi hai ?
(en)
Punjab
hnji jekar bakri heat vich aayi hundi ta oh tara v jarur dindi ji. te 24 ganteya tak heat vich rehna c. baki tusi heat diya hor v nishaniya check karo ho sakde heal na aay hove. tusi regular 50 gram gur bakri nu khavao jis nal bakri sahi heat vich aa javegi.
Punjab
thik a g
sir vermi compost vich ki salt hunda hai kitho milugi ?
(en)
Vermicompost ikk khaad hundi hai jis nu ki gandoa khaad keha janda hai. iss de vich roodi di khaad wangoo mitti de vich upjaaupan vdhaun di shakti hundi hai.
where can I get leamon grass seeds easily ?
(en)
Punjab
For Lemongrass Seed please contact with R.K SINGH 98884 13150.
kanak nu pani lyea c ji 7 din ho gye kanak peeli pai rehi aa koi spray dso ji kehdi kiti jave kanak 3086 aa ji ?
(en)
Haryana
ਰੇਤਲੀਆਂ ਜ਼ਮੀਨਾਂ ਵਿੱਚ ਜਿੱਥੇ ਪਿਛਲੇ 5-6 ਸਾਲਾਂ ਤੋਂ ਲਗਾਤਾਰ ਝੋਨਾ ਲਾਇਆ ਜਾ ਰਿਹਾ ਹੈ, ਉੱਥੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਮੈਂਗਨੀਜ਼ ਤੱਤ ਦੀ ਘਾਟ ਆ ਸਕਦੀ ਹੈ ਮਿੱਟੀ ਪਰਖ ਆਧਾਰ ’ਤੇ ਜੇ ਜ਼ਮੀਨ ਵਿਚ ਉਪਲੱਬਧ ਮੈਗਨੀਜ਼ ਤੱਤ 3.5 ਕਿਲੋ ਪ੍ਰਤੀ ਏਕੜ ਤੋਂ ਘੱਟ ਹੋਵੇ ਤਾਂ ਅਜਿਹੀਆਂ ਜ਼ਮੀਨਾਂ ਵਿੱਚ ਬੀਜੀ ਕਣਕ, ਜੌਂਅ, ਜਵੀਂ, ਬਰਸੀਮ ਆਦਿ ਫਸਲਾਂ ਵਿੱਚ ਮੈਗਨੀਜ਼ ਦੀ ਘਾਟ ਆਵੇਗੀ ਇਸ ਘਾਟ ਨੂੰ ਪੂਰਾ ਕਰਨ ਲਈ 0.5% ਮੈਗਨੀਜ਼ ਸਲਫੇਟ (1 ਕਿਲੋ ਮੈਗਨੀਜ਼ ਸਲਫੇਟ 200 ਕਿਲੋ ਪਾਣੀ ਪ੍ਰਤੀ ਏਕੜ) ਦੇ ਘੋਲ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਹੜੇ ਖੇਤਾਂ ਵਿੱਚ ਇਹ ਘਾਟ ਆਉਂਦੀ ਹੈ, ਉੱਥੇ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਸਪਰੇਅ ਕਰੋ ਅਤੇ ਬਾਅਦ ਵਿਚ ਪਾਣੀ ਲਾਓ ਇਸ ਤੋਂ ਬਾਅਦ ਹਫ਼ਤੇ ਦੀ ਵਿੱਥ ’ਤੇ 3 ਸਪਰੇਅ ਹੋਰ ਕਰੋ ਬਰਸੀਮ ਵਿਚ ਇਸ ਤੱਤ ਦੀ ਘਾਟ ਉਦੋਂ ਆਉਂਦੀ ਹੈ, ਜਦੋਂ ਬਰਸੀਮ ਵੱਢਣਯੋਗ ਹੋ ਜਾਂਦਾ ਹੈ ਅਜਿਹੀ ਫ਼ਸਲ ਨੂੰ ਕੱਟਣ ਉਪਰੰਤ ਤਕਰੀਬਨ 2 ਹਫ਼ਤੇ ਦੇ ਨਵੇਂ ਫੁਟਾਰੇ ’ਤੇ 0.5 ਫ਼ੀਸਦੀ ਮੈਗਨੀਜ਼ ਸਲਫੇਟ ਦਾ ਸਪਰੇਅ ਕਰੋ
ਸਰ ਝੋਨੇ ਨੂੰ ਪਹਿਲਾਂ ਪਾਣੀ ਲਾ ਦਿੱਤਾ ਹੈ ਦਸੋ ਪਹਿਲਾਂ ਗੁਲੀ ਡੰਡੇ ਦਾ ਸਪਰੇਅ ਕਰਾ ਜਾ ਯੂਰੀਆ ਖਾਦ ਪਾਵਾਂ ਤੇ ਕਿਨੇ ਫ਼ਰਕ ਨਾਲ ?
(en)
Punjab
ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਛੋ ਕਿ ਤੁਸੀ ਕਿਹੜੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਲੈਣੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਜੇਕਰ ਕਣਕ ਵਿਚ ਗੁੱਲੀ ਡੰਡੇ ਦੀ ਗੱਲ ਕਰ ਰਹੇ ਹੋ ਤਾ ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ
ਇਸ ਦਾ ਕਾਰਨ ਅਤੇ ਇਲਾਜ ?
(en)
Punjab
ਰੇਤਲੀਆਂ ਜ਼ਮੀਨਾਂ ਵਿੱਚ ਜਿੱਥੇ ਪਿਛਲੇ 5-6 ਸਾਲਾਂ ਤੋਂ ਲਗਾਤਾਰ ਝੋਨਾ ਲਾਇਆ ਜਾ ਰਿਹਾ ਹੈ, ਉੱਥੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਮੈਂਗਨੀਜ਼ ਤੱਤ ਦੀ ਘਾਟ ਆ ਸਕਦੀ ਹੈ ਮਿੱਟੀ ਪਰਖ ਆਧਾਰ ’ਤੇ ਜੇ ਜ਼ਮੀਨ ਵਿਚ ਉਪਲੱਬਧ ਮੈਗਨੀਜ਼ ਤੱਤ 3.5 ਕਿਲੋ ਪ੍ਰਤੀ ਏਕੜ ਤੋਂ ਘੱਟ ਹੋਵੇ ਤਾਂ ਅਜਿਹੀਆਂ ਜ਼ਮੀਨਾਂ ਵਿੱਚ ਬੀਜੀ ਕਣਕ, ਜੌਂਅ, ਜਵੀਂ, ਬਰਸੀਮ ਆਦਿ ਫਸਲਾਂ ਵਿੱਚ ਮੈਗਨੀਜ਼ ਦੀ ਘਾਟ ਆਵੇਗੀ ਇਸ ਘਾਟ ਨੂੰ ਪੂਰਾ ਕਰਨ ਲਈ 0.5% ਮੈਗਨੀਜ਼ ਸਲਫੇਟ (1 ਕਿਲੋ ਮੈਗਨੀਜ਼ ਸਲਫੇਟ 200 ਕਿਲੋ ਪਾਣੀ ਪ੍ਰਤੀ ਏਕੜ) ਦੇ ਘੋਲ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਹੜੇ ਖੇਤਾਂ ਵਿੱਚ ਇਹ ਘਾਟ ਆਉਂਦੀ ਹੈ, ਉੱਥੇ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਸਪਰੇਅ ਕਰੋ ਅਤੇ ਬਾਅਦ ਵਿਚ ਪਾਣੀ ਲਾਓ ਇਸ ਤੋਂ ਬਾਅਦ ਹਫ਼ਤੇ ਦੀ ਵਿੱਥ ’ਤੇ 3 ਸਪਰੇਅ ਹੋਰ ਕਰੋ ਬਰਸੀਮ ਵਿਚ ਇਸ ਤੱਤ ਦੀ ਘਾਟ ਉਦੋਂ ਆਉਂਦੀ ਹੈ, ਜਦੋਂ ਬਰਸੀਮ ਵੱਢਣਯੋਗ ਹੋ ਜਾਂਦਾ ਹੈ ਅਜਿਹੀ ਫ਼ਸਲ ਨੂੰ ਕੱਟਣ ਉਪਰੰਤ ਤਕਰੀਬਨ 2 ਹਫ਼ਤੇ ਦੇ ਨਵੇਂ ਫੁਟਾਰੇ ’ਤੇ 0.5 ਫ਼ੀਸਦੀ ਮੈਗਨੀਜ਼ ਸਲਫੇਟ ਦਾ ਸਪਰੇਅ ਕਰੋ
Sir Main 15 nov nu kanak beji c 16 nov nu spray kiti c max dwai ledar company di gulli danda lai gulli danda jmea a company wale kehnde pani la deo 24 din baad fr mar jauga sir daseo mar jauga paani lae te khaad pa k pani laie k baad ch paie sir gulli danda jayda aa ?
(en)
leader wali spray ton baad pani den nal kanak nu koi nuksaan nahi hai. par iss sme urea na pao...urea nal ihh growth kr jawega. pehla paani lgaa deo ate 5-6 din baad urea pao. 5-6 dina de vich ihh uppero mudna shuru ho jawega.
ਅੰਬਾ ਦੇ ਪੋਦਿਆ ਕੀ ਪਾਇਆ ਜਾਵੇ ਕਿ ਠੀਕ ਹੋ ਜਾਣ ਅਤੇ ਕਿਹੜਾ ਰੋਗ ਹੈ ਇਹਨਾ ਨੂੰ ਜੀ ?
(en)
Punjab
ਇਸ ਦੇ ਬੂਟੇ ਵਿਚ ਪੋਟਾਸ਼ ਤੱਤ ਦੀ ਕਮੀ ਹੈ ਜਿਸਦੇ ਕਾਰਨ ਇਸਦੇ ਪੱਤੇ ਏਦਾਂ ਹੋ ਰਹੇ ਹਨ ਇਸਦੀ ਰੋਕਥਾਮ ਦੇ ਲਈ ਤੁਸੀ MOP@150-200 gram ਪ੍ਰਤੀ ਬੂਟਾ ਪਾਓ ਇਸਦੇ ਨਾਲ ਬੂਟਾ ਠੀਕ ਹੋ ਜਾਏਗਾ
sir aloo vich surakh ho gye han koi ilag daso ?
(en)
allu de vich surakh sundi de karn hon lag jande han ate isdi roktham de layi tuc sinchai de nal chlorpyriphos@1litre nu 10 litre pani vich mila ke prati acre de hisab nal istemal karo. is to ilava is keet to bcha layi fasl di bijai to pehlan khet vich furadan@4 killo da prati acre de hisab nal chitta deo.
sir eh 725 kanak hai 19 Nov nu beji c basmati wali jagha wich wich white dots hai any solution sir ?
(en)
Punjab
kirpa karke eh daso k tuc kanak vich kehdi kehdi khaad payi hai ke khurak de taur te ta jo tuhanu is bare poori jankari diti ja sake ke eh kehde tat di kami hai.
Punjab
sir urea tan kal paya hor tan Kujh ni paaya sir
aalu vdia bnaun te mota krn lyi dwai dsso 45 din de ho gye aa aalu te vdia paidawar lyi dwai dsso ?
(en)
ਮੋਟੇ ਆਲੂਆਂ ਦੀ ਪੈਦਾਵਾਰ ਲਈ, 13:0:45 ਦੀ 2 ਕਿਲੋ ਅਤੇ ਮੈਗਨੀਸ਼ੀਅਮ ਈ ਡੀ ਟੀ ਏ 100 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਕਰੋ ਬਿਮਾਰੀਆਂ ਦੇ ਹਮਲੇ ਨੂੰ ਰੋਕਣ ਲਈ ਉੱਲੀਨਾਸ਼ਕ ਪ੍ਰੋਪਿਨੇਬ 3 ਗ੍ਰਾਮ ਪ੍ਰਤੀ ਲੀਟਰ ਪਾਣੀ ਪਾਓ ਆਲੂਆਂ ਦਾ ਆਕਾਰ ਅਤੇ ਗਿਣਤੀ ਵਧਾਉਣ ਲਈ ਹਿਊਮਿਕ ਐਸਿਡ (12%) 3 ਗ੍ਰਾਮ+ਐੱਮ ਏ ਪੀ 12:61:0 ਦੀ 8 ਗ੍ਰਾਮ ਜਾਂ ਡੀ ਏ ਪੀ 15 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਪੌਦੇ ਦੇ ਵਾਧੇ ਸਮੇਂ ਕਰੋ
ਵੀਰ ਜੀ ਕਣਕ ਦੇ ਪਹਿਲੇ ਪਾਣੀ ਨਾਲ ਯੂਰੀਆ ਤੋ ਵੱਖਰਾ ਕੀ ਪਾਉਣਾ ਚਾਹੀਦਾ ਹੈ ਜਾ ਨਹੀ ?
(en)
Haryana
ਕਣਕ ਨੂੰ ਪਹਿਲੇ ਪਾਣੀ ਦੇ ਨਾਲ ਯੂਰੀਆ ਹੀ ਪਾਉਣੀ ਚਾਹੀਦੀ ਹੈ ਇਸਤੋਂ ਇਲਾਵਾ ਤੁਹਾਨੂੰ ਕੁਛ ਹੋਰ ਪਾਉਣ ਦੀ ਲੋੜ ਨਹੀਂ ਹੈ
ehh davai kiss layi varti jandi hai Esdi dose kini pendi aa kile di ?
(en)
Maharashtra
Triacontanol 0.1 % ik plant growth regulator hunda hai jo fasl di vadia growth kraunda hai ate isde nal jhaad vich v vadha karda hai. isdi matra 2-5 ml prati liter pani de hisab nal spray kiti jandi hai.isnu jyadatar ganna, soyabean, sabjiyan ate mungfali vich istemal kita janda hai.
Leader to bina hor kehre kehre salt ne jo Gullidanda, khandi, te vathu Varge nadeena nu mar skan ?
(en)
Maharashtra
ਕਣਕ ਵਿਚ ਜੌਂਧਰ ਚੌੜੀ ਪੱਤੀ ਵਾਲੇ ਨਦੀਨਾਂ ਦੀ ਰੋਕਥਾਮ : 2, 4 ਡੀ ਦਵਾਈ ਦਾ ਛਿੜਕਾਅ ਉਦੋਂ ਕਰੋ ਜਦ ਕਣਕ ਨੇ ਪੂਰਾ ਬੂਝਾ ਮਾਰ ਲਿਆ ਹੋਵੇ ਇਹ ਦਵਾਈ ਸੁਕੀ 2, 4 ਡੀ (ਸੋਡੀਅਮ ਸਾਲਟ) ਅਤੇ ਤਰਲ 2, 4 ਡੀ (ਐਸਟਰ) ਦੇ ਰੂਪ ਵਿਚ ਮਿਲਦੀ ਹੈ ਕਿਸੇ ਇਕ ਦਾ ਪ੍ਰਯੋਗ 250 ਗ੍ਰਾਮ ਜਾਂ 250 ਮਿ.ਲੀ ਦੇ ਹਿਸਾਬ ਨਾਲ ਕਰੋ ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ
cow de thann chh ganda ne dudh es lyee ghatt aaunda koe hall dasso ji pehla siddeaa aaundia c hun ta chall Pye vdia pr ganda kive theek hon geya ?
(en)
Punjab
uss nu potasium iodied dwai 7gm rojana deo, isde nal ifer-h injection 5ml lgwao atte hafte badd dubara repeat kro , baki tuci sarrakind bolus 1-1 swere sham deo ..
मुझे देसी मुर्गी के चूज़े चाहिए हमें कहां से मिलेंगे ?
(en)
Punjab
Desi Chuje lene ke lia aap Jogesh Hire 9075749975 se samparak kare.
4 pregnent female pigs ta 8 piglat sale karne Han ja kise veer nu lood hove ta 6280589185 ta sampark kr lave dist sangrur village Ghorenab ?
(en)
Punjab
hnji hor kissan veera tak apni jankari share karn layi dhanwad. baki tusi apni eh add sadi dusri app buy and sell app vich v free post kar sakde ho . iste v tohanu buyer mil jange.
majha nu check karn da tarika ?
(en)
tusi ki check karna hai ji . tusi gaban pashu nu check karn bare push rahe ho ya kush hor push rahe ho. kirpa karke puri detail vich puscho.
सर जी दो महीने की भैंस का गाभिन होने का कैसे पता करें ?
(en)
Punjab
इसका पता आप तीन महीने पर डॉक्टर से चेक करवा सकते है या फिर जब पशु को क्रॉस करवाये या टीका भरवाये 40 दिन हो जायें तो उसके बाद पशु के पेशाब को खुले बर्तन में डाल लें उसमें 1 चम्मच सरसों का तेल डाल दें इसके बाद ध्यान से चैक करें कि यदि सरसों का तेल उसमें एक टिक्की की तरह जम जाये तो पशु ठहर गया है पर यदि तेल की बूंदें बिखर जायें तो समझ लें कि पशु खाली है
dhaan me lgne wali sbi bimari aur uska upchar btaye ?
(en)
Maharashtra
भुरड़ रोग : झुलस रोग के कारण पत्तों के ऊपर तिरछे धब्बे जो कि अंदर से सलेटी रंग और बाहर से भूरे रंग के दिखाई देते हैं इससे फसल की बालियां गल जाती हैं और उसके दाने गिरने शुरू हो जाते हैं जिन क्षेत्रों में नाइट्रोजन का बहुत ज्यादा प्रयोग किया जाता है वहां इस बीमारी का प्रभाव ज्यादा देखने को मिलता है इसका हमला दिखने पर ज़िनेब 500 ग्राम को 200 लीटर पानी में मिलाकर प्रति एकड़ में स्प्रे करें करनाल बंट : लाग की शुरूआत पहले बालियों के कुछ दानों पर होती है और इससे ग्रसित दाने बाद में काले रंग का चूरा बन जाते हैं हालत ज्यादा खराब होने की सूरत में पूरे का पूरा सिट्टा प्रभावित होता है और सारा सिट्टा खराब होकर काला चूरा बनके पत्ते दानों पर गिरना शुरू हो जाते है इस बीमारी की रोकथाम के लिए नाइट्रोजन की ज्यादा प्रयोग करने से परहेज़ करना चाहिए जब फसल पर 10 प्रतिशत बालिया निकल जायें तब टिल्ट 25 ई सी 200 मि.ली. को 200 लीटर पानी में मिलाकर स्प्रे करें 10 दिनों के अंतराल पर दोबारा स्प्रे करें भूरे रंग के धब्बे : पत्तों के भूरेपन के लक्षण की पहचान पत्तों के ऊपर अंदर से गहरे भूरे रंग और बाहरे से हल्के भूरे रंग के अंडाकार या लंबाकार धब्बों से होती है यह धब्बे दानों के ऊपर भी पड़ जाते हैं जिस मिट्टी में पौष्टिक तत्वों की कमी पाई जाती है वहां इस बीमारी का हमला ज्यादा देखने को मिलता है इस बीमारी की रोकथाम के लिए सही मात्रा में मिट्टी में पौष्टिक तत्व डालते रहने चाहिए जब बालियां बननी शुरू हो जाए उस समय 200 मि.ली. टैबूकोनाज़ोल या 200 मि.ली. प्रोपीकोनाज़ोल को 200 लीटर पानी में मिलाकर स्प्रे करें 15 दिनों के अंतराल पर दोबारा स्प्रे करें झूठी कांगियारी: इस रोग के कारण फफूंद की तरह हर दाने के ऊपर हरे रंग की परत जम जाती है उच्च नमी, ज्यादा वर्षा और बादलवाई हालातों में यह बीमारी के फैलने का खतरा बढ़ जाता है नाइट्रोजन के ज्यादा प्रयोग से भी इस बीमारी का खतरा बढ़ जाता है इसकी रोकथाम के लिए जब बालियां बननी शुरू हो जाये उस समय 500 ग्राम कॉपर ऑक्सीक्लोराइड को 200 लीटर पानी में मिलाकर स्प्रे करें 10 दिनों के अंतराल पर टिल्ट 25 ई सी 200 मि.ली. को 200 लीटर पानी में मिलाकर स्प्रे करें तने का झुलस रोग: पत्तों की परत के ऊपर सलेटी रंग के जामुनी रंग की धारी वाले धब्बे पड़ जाते हैं बाद में यह धब्बे बड़े हो जाते हैं इस बीमारी का हमला ज्यादा हो तो फसल में ज्यादा दाना नहीं पड़ता नाइट्रोजन का ज्यादा प्रयोग नहीं करना चाहिए खेत का साफ सुथरा रखें यदि इसका हमला दिखे तो टैबुकोनाज़ोल या टिल्ट 25 ई सी 200 मि.ली. या कार्बेनडाज़िम 25 प्रतिशत 200 ग्राम को 200 लीटर पानी में मिलाकर प्रति एकड़ में स्प्रे करें 15 दिनों के अंतराल पर दोबारा स्प्रे करें
gehu me lgne wali sabi bimariyo ka ilaj kaise hoga ?
(en)
Punjab
कांगियारी : यह बीजों से होने वाली बीमारी है हवा से इसकी लाग और फैलती है बालियां बनने के समय कम तापमान, नमी वाले हालात इसके लिए अनुकूल होते हैं यदि बीजों पर इस बीमारी का हमला ज्यादा हो तो फंगसनाशी जैसे कार्बोक्सिल (विटावैक्स 75 डब्लयू पी), कार्बेनडाज़िम (बाविस्टिन 50 डब्लयु पी 2.5 ग्राम), टैबुकोनाज़ोल (रैक्सिल 2 डी एस 1.25 ग्राम) से प्रति किलो बीज का उपचार करें यदि हमला कम हो तो ट्राइकोडरमा विराइड 4 ग्राम से प्रति किलो बीज का उपचार करें और सिफारिश की गई खुराक कार्बोक्सिन विटावैक्स 75 डब्लयु पी 1.25 ग्राम से प्रति किलो बीज का उपचार करें सफेद धब्बे : इस बीमारी के दौरान पत्ते, खोल, तने और फूलों वाले भागों पर सफेद रंग की फंगस दिखनी शुरू हो जाती है यह फंगस बाद में काले धब्बों का रूप ले लेती है इससे पत्तों और बाकी के भाग सूखने शुरू हो जाते हैं जब इस बीमारी का हमला सामने आए तो फसल पर 2 ग्राम घुलनशील सल्फर को प्रति लीटर पानी में मिलाकर या 400 ग्राम कार्बेनडाज़िम का प्रति एकड़ में छिड़काव करें गंभीर हालातों में 2 मि.ली. प्रोपीकोनाज़ोल को प्रति लीटर पानी में मिलाकर स्प्रे करें भूरी कुंगी : गर्म तापमान (15-30°C) और नमी वाले हालात इसका कारण बनते हैं पत्तों के भूरेपन के लक्षण की पहचान पत्तों के ऊपर लाल - भूरे रंग के अंडाकार या लंबकार दानों से होती है जब खुली मात्रा में नमी मौजूद हो और तापमान 20°C के नजदीक हो तो यह बीमारी बहुत जल्दी बढ़ती है यदि हालात अनुकूल हों तो इस बीमारी के दाने हर 10-14 दिनों के बाद दोबारा पैदा हो सकते हैं इस बीमारी की रोकथाम के लिए अलग अलग किस्म की फसलों को एक ज़मीन पर एक समय लगाने के तरीके अपनाने चाहिए नाइट्रोजन के ज्यादा प्रयोग से परहेज़ करना चाहिए ज़िनेब Z-78 400 ग्राम की प्रति एकड़ में या प्रोपीकोनाज़ोल 2 मि.ली. को प्रति लीटर पानी में मिलाकर स्प्रे करें पीली धारीदार कुंगी : यह बीमारी जीवाणुओं के विकास और संचार के लिए 8-13 डिगरी सैल्सियस तापमान अनुकूल होता है और इनके बढ़ने फूलने के लिए 12-15 डिगरी सैल्सियस तापमान पानी के बिना अनुकूल होता है इस बीमारी के कारण गेहूं की फसल की पैदावार में 5-30 तक कमी आ सकती है इस बीमारी से बने धब्बों में पीले से संतरी पीले रंग के विषाणु होते हैं जो आमतौर पर पत्तों पर बारीक धारियां बनाते हैं इस बीमारी की रोकथाम के लिए कुंगी की रोधक किस्मों का प्रयोग करें फसली चक्र और मिश्रित फसलों की विधि अपनायें नाइट्रोजन का ज्यादा प्रयोग ना करें जब इस बीमारी के लक्षण दिखाई दें तो 5-10 किलोग्राम सल्फर का छिड़काव प्रति एकड़ या 2 ग्राम मैनकोजेब प्रति लीटर या 2 मि.ली. प्रोपीकोनाज़ोल 25 ई सी को 1 लीटर पानी में मिलाकर प्रति एकड़ में छिड़काव करना चाहिए करनाल बंट- यह बीज और मिट्टी से होने वाली बीमारी है लाग की शुरूआत बालियां बनने के समय होती है बालियां बनने से लेकर उसमें दाना पड़ने तक के पड़ाव के दौरान यदि बादलवाई रहती है तो यह बीमारी और भी घातक हो सकती है यदि उत्तरी भारत के समतल क्षेत्रों में फरवरी महीने के दौरान बारिश पड़ जाए तो इस बीमारी के कारण बहुत ज्यादा नुकसान होता है इस बीमारी की रोकथाम के लिए करनाल बंट की रोधक किस्मों का प्रयोग करें इस बीमारी की रोकथाम के लिए पत्ते के बनने के समय एक मि.ली. प्रोपीकोनाज़ोल (टिल्ट) 25 ई सी 2 मि.ली. को प्रति लीटर पानी में मिलाकर बालियां बनने की अवस्था में स्प्रे करें
ਇਸ ਦਾ ਕਾਰਨ ਅਤੇ ਇਲਾਜ ?
(en)
Haryana
ਰੇਤਲੀਆਂ ਜ਼ਮੀਨਾਂ ਵਿੱਚ ਜਿੱਥੇ ਪਿਛਲੇ 5-6 ਸਾਲਾਂ ਤੋਂ ਲਗਾਤਾਰ ਝੋਨਾ ਲਾਇਆ ਜਾ ਰਿਹਾ ਹੈ, ਉੱਥੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਮੈਂਗਨੀਜ਼ ਤੱਤ ਦੀ ਘਾਟ ਆ ਸਕਦੀ ਹੈ ਮਿੱਟੀ ਪਰਖ ਆਧਾਰ ’ਤੇ ਜੇ ਜ਼ਮੀਨ ਵਿਚ ਉਪਲੱਬਧ ਮੈਗਨੀਜ਼ ਤੱਤ 3.5 ਕਿਲੋ ਪ੍ਰਤੀ ਏਕੜ ਤੋਂ ਘੱਟ ਹੋਵੇ ਤਾਂ ਅਜਿਹੀਆਂ ਜ਼ਮੀਨਾਂ ਵਿੱਚ ਬੀਜੀ ਕਣਕ, ਜੌਂਅ, ਜਵੀਂ, ਬਰਸੀਮ ਆਦਿ ਫਸਲਾਂ ਵਿੱਚ ਮੈਗਨੀਜ਼ ਦੀ ਘਾਟ ਆਵੇਗੀ ਇਸ ਘਾਟ ਨੂੰ ਪੂਰਾ ਕਰਨ ਲਈ 0.5% ਮੈਗਨੀਜ਼ ਸਲਫੇਟ (1 ਕਿਲੋ ਮੈਗਨੀਜ਼ ਸਲਫੇਟ 200 ਕਿਲੋ ਪਾਣੀ ਪ੍ਰਤੀ ਏਕੜ) ਦੇ ਘੋਲ ਦੀ ਸਪਰੇਅ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਹੜੇ ਖੇਤਾਂ ਵਿੱਚ ਇਹ ਘਾਟ ਆਉਂਦੀ ਹੈ, ਉੱਥੇ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਸਪਰੇਅ ਕਰੋ ਅਤੇ ਬਾਅਦ ਵਿਚ ਪਾਣੀ ਲਾਓ ਇਸ ਤੋਂ ਬਾਅਦ ਹਫ਼ਤੇ ਦੀ ਵਿੱਥ ’ਤੇ 3 ਸਪਰੇਅ ਹੋਰ ਕਰੋ ਬਰਸੀਮ ਵਿਚ ਇਸ ਤੱਤ ਦੀ ਘਾਟ ਉਦੋਂ ਆਉਂਦੀ ਹੈ, ਜਦੋਂ ਬਰਸੀਮ ਵੱਢਣਯੋਗ ਹੋ ਜਾਂਦਾ ਹੈ ਅਜਿਹੀ ਫ਼ਸਲ ਨੂੰ ਕੱਟਣ ਉਪਰੰਤ ਤਕਰੀਬਨ 2 ਹਫ਼ਤੇ ਦੇ ਨਵੇਂ ਫੁਟਾਰੇ ’ਤੇ 0.5 ਫ਼ੀਸਦੀ ਮੈਗਨੀਜ਼ ਸਲਫੇਟ ਦਾ ਸਪਰੇਅ ਕਰੋ \
ਿਪਆਜ ਦੀ ਪਨੀਰੀ ਿੲਸ ਤਰਾ ਹੋ ਰਹੀ ਹੈ ਜੀ ਕੋਈ ਿੲਲਾਜ ਦਸੋ ਪਛਿਲੇ ਸਾਲ ਵੀ ਮੇਰੀ ਪਨੀਰੀ ਿੲਸੇ ਤਰਾ ਹੀ ਸਾਰੀ ਸੁੱਕ ਗਈ ਸੀ ?
(en)
ਇਹ ਫੰਗਸ ਦੇ ਕਾਰਨ ਹੋ ਰਹੀ ਹੈ ਜਿਸਦੀ ਰੋਕਥਾਮ ਦੇ ਲਈ ਤੁਸੀ 4 ਗ੍ਰਾਮ M-45 ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਸ ਤੋਂ ਇਲਾਵਾ ਜਦ ਪਨੀਰੀ ਦੀ ਬਿਜਾਈ ਕਰਦੇ ਹੋ ਤਾ ਬੀਜਾਂ ਨੂੰ ਸੋਧ ਕੇ ਜਰੂਰ ਬੀਜੋ
basmati 1718 de jankari deo ?
(en)
Maharashtra
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20qtl/acre ਦਿੰਦੀ ਹੈ
pehle pani te kanak ch ki Payie Ji ?
(en)
Haryana
ਕਣਕ ਨੂੰ ਪਹਿਲਾ ਪਾਣੀ 25 ਦਿਨਾਂ ਤੋਂ ਬਾਅਦ ਲਾਓ ਜੇਕਰ ਹੋ ਸਕੇ ਤਾਂ ਕਣਕ ਨੂੰ ਪਾਣੀ 30 ਦਿਨਾਂ ਤੱਕ ਦਿਓ ਇਸ ਸਮੇਂ ਪਹਿਲੀ ਯੂਰੀਆ ਦਾ ਛਿੱਟਾ ਦੇ ਕੇ ਕਣਕ ਨੂੰ ਪਾਣੀ ਦੇ ਦਿਓ 25-30 ਦਿਨਾਂ ਤੱਕ ਕਣਕ ਨੂੰ ਪਾਣੀ ਦੀ ਜ਼ਰੂਰਤ ਹੁੰਦੀ ਹੈ ਇਸ ਤੋਂ ਪਹਿਲਾਂ ਪਾਣੀ ਦੇਣ ਨਾਲ ਕਣਕ ਦੀ ਗ੍ਰੋਥ ਘੱਟ ਹੁੰਦੀ ਹੈ ਪਰ ਜੇਕਰ ਪਾਣੀ ਤੁਸੀਂ 25-30 ਦਿਨਾਂ ਤੇ ਦਿੰਦੇ ਹੋ ਅਤੇ ਯੂਰੀਆ ਦਾ ਛਿੱਟਾ ਇਸ ਸਮੇਂ ਦਿੰਦੇ ਹੋ ਤਾਂ ਗ੍ਰੋਥ ਤੇਜੀ ਨਾਲ ਹੁੰਦੀ ਹੈ, ਇਹ ਕਣਕ ਨੂੰ ਪਾਣੀ ਦੇਣ ਦੀ ਸਹੀ ਅਵਸਥਾ ਹੁੰਦੀ ਹੈ ਕਣਕ ਨੂੰ ਕੁੱਲ 4-6 ਪਾਣੀ ਦੀ ਲੋੜ ਹੁੰਦੀ ਹੈ ਜ਼ਿਆਦਾ ਡਾਕਰ ਵਾਹਨ ਵਿੱਚ 4 ਪਾਣੀ ਬਹੁਤ ਹੁੰਦੇ ਹਨ ਅਤੇ ਰੇਤਲੇ ਵਿੱਚ 6 ਪਾਣੀ ਲੱਗ ਜਾਂਦੇ ਹਨ
aalu ni dekhyo ki rog ho gya 10 din ho gye m 45 kiti c khet ch 10 bute hone aa is bare dsso kehdi dwai krni chahidi hai ?
(en)
ਆਲੂਆਂ ਨੂੰ ਇਹ ਝੁਲਸ ਰੋਗ ਲੱਗਿਆ ਹੈ ਜਿਸਦੀ ਰੋਕਥਾਮ ਦੇ ਲਈ ਪ੍ਰੋਪਿਨੇਬ 40 ਗ੍ਰਾਮ ਪ੍ਰਤੀ 15 ਲੀਟਰ ਪਾਣੀ ਦੀ ਸਪਰੇਅ ਕਰੋ
ਸਰ ਗਾ ਬਿਮਾਰ ਹੋਣ ਕਰਕੇ ਦਵਾੲੀਅਾ ਨਾਲ ਦੁੱਧ ਬਹੁਤ ਘਟਾ ਗੲੀ ਦੁੱਧ ਵਧਾੳੁਣ ਲੲੀ ਕੋੲੀ ਤਰੀਕਾ ਦੱਸੋ ?
(en)
Punjab
Os nu kanak da dalia 250gm gurr pkka ke 100ml sarso da tell vich mix karke deo ji es nall Liquid Anabolit 1 litter 100ml rojana deo nall Bolus Calcimust 20 lao 1 goli swere 1 goli shame nu deo ji
ਮੱਝਾ ਨੂੰ ਆਲੂ ਤੇ ਗਾਜਰਾ ਪਾਉਣ ਨਾਲ ਕੀ ਫਾਇਦਾ ਹੋਵੇਗਾ ਆਲੂ ਤੇ ਗਾਜਰਾ ਪਾਉਣ ਦੀ ਵਿਸਥਾਰ ਨਾਲ ਵੱਖੋ ਵੱਖਰੀ ਜਾਣਕਾਰੀ ਦਿਉ ਜੀ ਇਹ ਮੱਝਾ ਨੂੰ ਕਦੋਂ ਪਾਉਣੀਆਂ ਚਾਹੀਦੀਆਂ ਤੇ ਕਦੋਂ ਨਹੀਂ ਪਾਉਣੀਆਂ ਚਾਹੀਦੀਆਂ ਤੇ ਕਿੰਨੇ ਦਿਨਾਂ ਤੱਕ ਪਾਉਣੀਆਂ ਚਾਹੀਦੀਆਂ ਹਨ ?
(en)
kanak de vich ik kille de vich jaundhr kafi ho gyi hai pani haje phla dena hai.. dwai deni hai pani ton phla deyiye ja bad ch te kehdi dwai deyiye ?
(en)
Maharashtra
ਕਣਕ ਵਿਚ ਜੌਂਧਰ ਚੌੜੀ ਪੱਤੀ ਵਾਲੇ ਨਦੀਨਾਂ ਦੀ ਰੋਕਥਾਮ : 2, 4 ਡੀ ਦਵਾਈ ਦਾ ਛਿੜਕਾਅ ਉਦੋਂ ਕਰੋ ਜਦ ਕਣਕ ਨੇ ਪੂਰਾ ਬੂਝਾ ਮਾਰ ਲਿਆ ਹੋਵੇ ਇਹ ਦਵਾਈ ਸੁਕੀ 2, 4 ਡੀ (ਸੋਡੀਅਮ ਸਾਲਟ) ਅਤੇ ਤਰਲ 2, 4 ਡੀ (ਐਸਟਰ) ਦੇ ਰੂਪ ਵਿਚ ਮਿਲਦੀ ਹੈ ਕਿਸੇ ਇਕ ਦਾ ਪ੍ਰਯੋਗ 250 ਗ੍ਰਾਮ ਜਾਂ 250 ਮਿ.ਲੀ ਦੇ ਹਿਸਾਬ ਨਾਲ ਕਰੋ ਇਸ ਨਦੀਨ ਨਾਸ਼ਕ ਦਵਾਈ ਦਾ ਛਿੜਕਾਅ ਅਗੇਤੀ ਬੀਜੀ ਕਣਕ ਉੱਪਰ 35-45 ਦਿਨਾਂ ਦੇ ਅੰਦਰ ਅਤੇ ਪਛੇਤੀ ਬੀਜੀ ਕਣਕ ਉੱਪਰ 45-55 ਦਿਨਾਂ ਦੇ ਅੰਦਰ-ਅੰਦਰ ਹੀ ਕਰੋ ਜੇ ਕਣਕ ਵਿਚ ਰਾਇਆ ਜਾਂ ਸਰ੍ਹੋਂ ਦੀਆਂ ਆਡਾਂ ਕੱਢੀਆਂ ਹੋਣ ਤਾਂ 2, 4 ਡੀ ਦਾ ਛਿੜਕਾਅ ਨਾ ਕਰੋ ਜਿਨ੍ਹਾਂ ਖੇਤਾਂ ਵਿਚ ਕੰਡਿਆਲੀ ਪਾਲਕ ਦੀ ਬਹੁਤਾਤ ਹੋਵੇ ਉੱਥੇ ਸਿਰਫ਼ ਐਲਗ੍ਰਿਪ ਦਵਾਈ 10 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿਚ ਘੋਲ ਕੇ ਇਕਸਾਰ ਛਿੜਕਾਅ ਕਰੋ ਚੌੜੇ ਪੱਤਿਆਂ ਵਾਲੇ ਨਦੀਨ ਬਟਨ ਬੂਟੀ ਦੀ ਰੋਕਥਾਮ ਲਈ ਏਮ/ ਅਫਨਿਟੀ (ਕਾਰਫੈਨਟਰ-ਾਜ਼ੋਨ-ਈਥਾਈਲ 40 ਡੀ ਐਫ) 20 ਗ੍ਰਾਮ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰੋ ਨਦੀਨ ਨਾਸ਼ਕਾਂ ਦਾ ਛਿੜਕਾਅ ਕਰਨ ਲਈ ਸਿਰਫ਼ ਕੱਟ ਵਾਲੀ ਨੋਜ਼ਲ ਹੀ ਵਰਤੋ ਅਤੇ ਛਿੜਕਾਅ ਸਵੇਰੇ ਜਾਂ ਸ਼ਾਮ ਨੂੰ ਹੀ ਕੀਤਾ ਜਾਵੇ ਨਦੀਨ ਨਾਸ਼ਕਾਂ ਦਾ ਛਿੜਕਾਅ ਅਦਲ-ਬਦਲ ਕੇ ਕਰੋ ਤਾਂ ਕਿ ਨਦੀਨਾਂ ਵਿਚ ਨਦੀਨ ਨਾਸ਼ਕਾਂ ਪ੍ਰਤੀ ਸਹਿਣ-ਸ਼ਕਤੀ ਨਾ ਪੈਦਾ ਹੋ ਜਾਵੇ
ਸਰ ਮੱਝ ਦੇ ਸੂਣ ਚ 20 ਦਿਨ ਰਹਿ ਗਏ ਹਨ ਕੀ ਉਸ ਨੂੰ ਕਣਕ ਦਾ ਦਲੀਆ ਰਿਨ ਕੇ ਦੇ ਸਕਦੇ ਹਾਂ ?
(en)
Rajasthan
ਹਾਜੀ ਤੁਸੀ ਤੁਸੀ ਪਸ਼ੂ ਨੂੰ ਖੁਰਾਕ ਵਿੱਚ ਵਿੱਚ ਵਧੀਆਂ 1 ਕਿਲੋ ਦਲੀਆਂ , ਇੱਕ ਪੇਸੀ ਗੁੜ ਅਤੇ 250 ਗ੍ਰਾਮ ਡਾਲਡਾ ਘਿਓ ਮਿਕਸ ਕਰਵੇ ਖਵਾਓ ਅਤੇ ਇਸ ਦੇ ਨਾਲ ਨਾਲ ਮੋਰਿੰਗਾ ( ਸੁਹਾਜਣਾ) ਦਰੱਖਤ ਦੇ 250 ਗ੍ਰਾਮ ਪੱਤੇ ਵੀ ਰੋਜ਼ਾਨਾ ਖਵਾਉਦੇ ਰਹੋ
Uttar Pradesh
सर जी पेसी का मतलब?
Rajasthan
इसका मतलब है कि एक पीस गुड़ का देना है।
Ki axial di sprey darmiyane vahan ch kr Sakde aa kanak nu nuksan ta nahi krdi ji ?
(en)
Punjab
ji nahi axial kanak nu koi nuksaan nahi kardi hai eh gulli dande di roktham de layi varti jandi hai.
uria paun ton kinne din baad nadinnask di sprey kr Sakde aa pani laun to baad uria payia ji ?
(en)
Maharashtra
kanak nu urea pehle pani de nal pao. ate gulli dande di spray 35-40 dina di kanak te karni chaidi hai.
sir cottan ka kya rate chal reha hai ?
(en)
Punjab
Narme ka bhav dekhne ke lia sath di photto dekho ji.
sir ji 2 sal de katti aa usnu heat vich lyon lyi ki dwai diti jave atte ki usnu ਪੇਟ de kidyan de goli v deni hai ?
(en)
Punjab
ohna nu tuci Albendazole salt di goli pett de kiriya lyi deo atte her 3 mahine badd deworming krwa , agli varr deworming salt change krke kro isde nal tuci Agrimin super powder 50gm rojana dena suru kro iss nal mineral di kami puuri howegi atte heet vich v aa jange..
sir majh di 4 bari AI krva li, te 2 bari bull nal but majh rhndi nhi, exact 21din bad boll pndi aa, hun sarkari doctor nu vekhi c ohnna ne dasiyea ki sojas aa te ek injection v layiea hun plz mnu daso me ki kra jo majh reh jaye ?
(en)
Es de nall hi os di bachedani ch Oflokind OZ 30ml IU 3 din tak barho te nall Powder mac min dry 500gm 50 gm rojana 20 din tak deo Bolus Minotas 7x3 1 goli Rojana deo ji.
ਪਿਆਜ਼ ਦੀ ਪਨੀਰੀ ਕਿੰਨੇ ਦਿਨਾਂ ਵਿੱਚ ਉਗ ਜਾਂਦੀ ਹੈ , 10 ਦਿਨ ਹੋ ਗਏ ਹਨ ਬੀਜੀ ਨੂੰ ਉਗੀ ਨੀਂ ਜੀ ?
(en)
ਕਿਰਪਾ ਕਰਕੇ ਇਹ ਦੱਸੋ ਕਿ ਤੁਸੀ ਕਿਹੜੀ ਕਿਸਮ ਦੀ ਬਿਜਾਈ ਕੀਤੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ