Punjab
Search
veer je caw 5 month de gabehn hai milk 14 liter se ਪਿਹਲਾ, ਲੇਵਾ ( ਵਾਨਾ ) ਬਹੂਤ ਛੋਟਾ ਹੈ ਕੀ ਪਾਈਐ ਵਾਨਾ ਬਣੋ ਲਈ ?
(en)
iss nu tuci rojana panjiri powder 100gm dena suru kro, iss nal isdi kamjor door howegi , baki khurrak vdia dinde rho , jddo suun vich 2 mahine rehhh jawe fir Vitam-H liqued 10ml rojana , Metabolite powder di rojana 1 puudi , Anabolite liqued 100ml dena suru kr deo , iss nal lewa atte dudh vdiaa ho jawega ...
sir aa dwai karni aa Jhona 60-65% pakk gya aa danay bout dagi han Theek rahu dasso jroori ?
(en)
Haryana
jekar daane daagi han ta tuc tilt@200ml di prati acre dehisab nal spray karo kyuki eh fungus de karn hunde han. kirpa karke pehli photo dubara bhejo ja isde salt da nam daso ta jo tuhanu is bare poori jankari diti ja sake. jehdi dooji photo tuc upload kiti hai oh acephate nam da salt hai jo tele di roktham de layi istemal kita janda hai . isdi matra 800gm prati acre varti jandi haijekar keht vich tela maujood hai ta tuc isdi spray kar sakde ho.
ਕਣਕ ਦੇ ਵॅਧ ਚਾੜ ਵਾਲੇ ਬੀਜ िਦॅਸੋ ਤੇ ਬੀਜਾ ਦੇ ਨਾਮ िਦॅਸੋ िਕਹੜਾ ਬੀਜ िਕੰਨਾ ਪਾੳੁਣਾ ਚਾिਹਦਾ ਹੈ ਸਰ ਪੰਜਾਬੀ िਵॅਚ िਦॅਸੋ ?
(en)
Haryana
ਤੁਸੀ ਕਣਕ ਦੀਆਂ ਹੇਠ ਦੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI ਬੀਜ ਦੀ ਮਾਤਰਾ 45 ਕਿਲੋ ਪ੍ਰਤੀ ਏਕੜ ਮਾਤਰਾ ਹੋਣੀ ਚਾਹੀਦੀ ਹੈ ਬੀਜ ਸਾਫ ਅਤੇ ਵਧੀਆ ਹੋਣੇ ਚਾਹੀਦੇ ਹਨ
sir sade khet di mitti thodi retli aa es vich asi zero dril nal kank di sidhi beej sakde aa es result kidda rahuga ?
(en)
Haryana
han ji tuc kanak di bijaayi zero drill nal kr skde ho. par retle vaahn wali jameen de vich kanak di bijaayi normal machine de nal hi kro tan jyaada wdia rehnda hai.
ਮਟਰ ਦੀ ਖੇਤੀ ਬਾਰੇ ਜਾਣਕਾਰੀ ਦੇਵੋ ਜੀ ਇਸ ਸਮੇਂ ਕਿਹੜੀ ਵਰਾਇਟੀ ਦੀ ਬਿਜਾਈ ਕਰ ਸਕਦੇ ਹਾਂ ਬੀਜ ਦੀ ਸੋਧ ਕਰਨ ਬਾਰੇ ਜਾਣਕਾਰੀ ਦੇਵੋ ਜੀ ?
(en)
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ ਨੁਕਸਾਨ ਕਰਦੀ ਹੈ ਅਕਤੂਬਰ ਦੇ ਪਹਿਲਾ ਹਫਤੇ ਬਜਾਈ ਕਰ ਸਕਦੇ ਹਾਂ i ਮਟਰਾਂ ਦੀ ਫਸਲ ਉਸ ਇਲਾਕੇ ਵਿੱਚ ਹੀ ਚੰਗੀ ਹੋ ਸਕਦੀ ਹੈ ਜਿਥੇ ਗਰਮੀ ਤੋਂ ਸਰਦੀ ਰੁੱਤ ਦਾ ਬਦਲਾਅ ਸਹਿਜੇ ਹੁੰਦਾ ਹੈ ਮਟਰ ਅਗੇਤਾ 7: ਇਸ ਦੇ ਬੂਟੇ ਛੇਤੀ ਵੱਧਣ ਵਾਲੇ ਹੁੰਦੇ ਹਨ ਹਰ ਬੂਟੇ ’ਤੇ 15-18 ਭਰਵੀਆਂ ਫਲੀਆਂ ਲੱਗਦੀਆਂ ਤੇ ਹਰ ਫਲੀ ਵਿੱਚ 7-9 ਦਾਣੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (9.5 ਸੈਂਟੀਮੀਟਰ) ਅਤੇ ਸਿਰੇ ਤੋਂ ਥੋੜੀਆਂ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਇਸ ਦੀਆਂ ਫਲੀਆਂ ਵਿੱਚੋਂ ਲਗਪਗ 48 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਅਗੇਤੀ ਕਿਸਮ ਹੈ ਅਤੇ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 32 ਕੁਇੰਟਲ ਪ੍ਰਤੀ ਏਕੜ ਹੈ ਏ ਪੀ-3 (ਮਟਰ): ਇਹ ਅਗੇਤੀ ਕਿਸਮ ਹੈ ਅਤੇ ਇਸ ਦੇ ਬੂਟੇ ਮਧਰੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (8.85 ਸੈਂਟੀਮੀਟਰ) ਅਤੇ ਸਿਰੇ ਤੋ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਹਰ ਫਲੀ ਵਿੱਚ 7-8 ਦਾਣੇ ਹੁੰਦੇ ਹਨ ਅਤੇ ਫਲੀਆਂ ਵਿੱਚੋ ਲਗਭਗ 50 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਸ ਦੇ ਦਾਣੇ ਮੋਟੇ, ਝੁਰੜੀਆਂ ਵਾਲੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ, ਜੇਕਰ ਇਸ ਨੂੰ ਅਕਤੂਬਰ ਦੇ ਦੂਜੇ ਹਫਤੇ ਬੀਜਿਆ ਜਾਵੇ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 31.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਪੰਜਾਬ 89: ਇਸਦੇ ਬੂਟੇ ਦਰਮਿਆਨੇ ਲੰਮੇ, ਨਰੋਏ ਅਤੇ ਸਿੱਧੇ ਹੁੰਦੇ ਹਨ ਇਸ ਵਿੱਚ ਜ਼ਿਆਦਾ (28-30) ਫ਼ਲੀਆਂ ਲੱਗਦੀਆਂ ਹਨ ਇਸ ਦੀਆਂ ਫ਼ਲੀਆਂ ਦਿਲ ਖਿਚ੍ਹਵੀਆਂ ਗੂੜ੍ਹੀਆਂ ਹਰੀਆਂ ਹੁੰਦੀਆਂ ਹਨ ਅਤੇ ਹਰ ਫ਼ਲੀ ਵਿੱਚ 9-10 ਦਾਣੇ ਹੁੰਦੇ ਹਨ ਫ਼ਲੀਆਂ ਆਮ ਤੋਰ ’ਤੇ ਜੋੜਿਆਂ ਵਿੱਚ ਲੱਗਦੀਆਂ ਹਨ ਇਹ ਕਿਸਮ 100 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸਦੇ ਦਾਣੇ ਬੜੇ ਮਿੱਠੇ ਹੁੰਦੇ ਹਨ ਅਤੇ ਇਸਦੀਆਂ ਫ਼ਲੀਆਂ ਵਿਚੋਂ 55 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਕਿਸਮ 60 ਕੁਇੰਟਲ (ਹਰੀਆਂ ਫ਼ਲੀਆਂ) ਪ੍ਰਤੀ ਏਕੜ ਝਾੜ ਦਿੰਦੀ ਹੈ ਸਤੰਬਰ ਦੇ ਮਹੀਨੇ ਵਿੱਚ ਬੀਜੀ ਫ਼ਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਮੈਦਾਨੀ ਇਲਾਕਿਆਂ ਵਿੱਚ ਬਿਜਾਈ ਕਰਨ ਲਈ ਸਭ ਤੋਂ ਉਤਮ ਸਮਾਂ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਅੱਧ ਨਵੰਬਰ ਤੱਕ ਹੈ ਮਸ਼ੀਨੀ ਬਿਜਾਈ ਲਈ ਅਗੇਤੀਆਂ ਕਿਸਮਾਂ ਦਾ 45 ਕਿਲੋ ਅਤੇ ਮੁੱਖ ਸਮੇਂ ਦੀਆਂ ਕਿਸਮਾਂ ਦਾ 30 ਕਿਲੋ ਬੀਜ ਪ੍ਰਤੀ ਏਕੜ ਲੱਗਦਾ ਹੈ ਹੱਥਾਂ ਨਾਲ ਬਿਜਾਈ ਕਰਨ ’ਤੇ ਬੀਜ ਦੀ ਮਾਤਰਾ ਘੱਟ ਲਗਦੀ ਹੈ ਅਗੇਤੀਆਂ ਕਿਸਮਾਂ ਲਈ ਫ਼ਾਸਲਾ 3075 ਸੈਂਟੀਮੀਟਰ ਤੇ ਮੁੱਖ ਮੌਸਮ ਦੀਆਂ ਕਿਸਮਾਂ ਲਈ 3010 ਸੈਂਟੀਮੀਟਰ ਰੱਖਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਮਟਰਾਂ ਦੀ ਬਿਜਾਈ ਸਮੇਂ ਠੀਕ ਵੱਤਰ ਹੋਵੇ ਮਟਰਾਂ ਦੀ ਬਿਜਾਈ ਖਾਦ ਡਰਿਲ ਨਾਲ ਵੱਟਾਂ ’ਤੇ ਵੀ ਕੀਤੀ ਜਾ ਸਕਦੀ ਹੈ ਇਸ ਲਈ ਵੱਟਾਂ 60 ਸੈਂਟੀਮੀਟਰ ਚੌੜੀਆਂ ਰੱਖੋ ਅਤੇ ਹਰ ਵੱਟ ਉਤੇ 25 ਸੈਂਟੀਮੀਟਰ ਦੂਰੀ ਦੀਆਂ ਦੋ ਕਤਾਰਾਂ ਵਿੱਚ ਬਿਜਾਈ ਕਰੋ ਇਸ ਡਰਿੱਲ ਨਾਲ ਇੱਕ ਘੰਟੇ ਵਿੱਚ ਇੱਕ ਏਕੜ ਦੀ ਬਿਜਾਈ ਕੀਤੀ ਜਾ ਸਕਦੀ ਹੈ ਟੀਕਾ ਤੇ ਬੀਜ ਸੋਧਣਾ: ਮਟਰਾਂ ਨੂੰ ਬਿਜਾਈ ਤੋਂਂ ਪਹਿਲਾਂ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਾਓ ਕਿਉਕਿ ਇਸ ਨਾਲ ਝਾੜ ਵੱਧ ਜਾਂਦਾ ਹੈ ਇਹ ਟੀਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿੱਚੋਂ ਮਿਲਦਾ ਹੈ ਅਗੇਤੀ ਬੀਜੀ ਫਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ ਮਟਰਾਂ ਦੇ ਬੀਜ ਨੂੰ ਸੋਧਣ ਲਈ ਅੱਧੇ ਲਿਟਰ ਪਾਣੀ ਵਿੱਚ ਰਾਈਜ਼ੌਬੀਅਮ ਦੇ ਟੀਕੇ ਦਾ ਪੈਕਟ (ਇੱਕ ਏਕੜ ਵਾਲਾ) ਅਤੇ 90 ਗ੍ਰਾਮ ਕੈਪਟਾਨ ਜਾਂ 45 ਗ੍ਰਾਮ ਬਾਵਿਸਟਨ ਜਾਂ 45 ਗ੍ਰਾਮ ਬਾਵਿਸਟਾਨ ਜਾਂ ਸੂਡੋਮੋਨਾਸ ਫਲਰੇਸੈਂਸ ਫਾਰਮੂਲੇਸ਼ਨ 675 ਗ੍ਰਾਮ+45 ਗ੍ਰਾਮ ਕੈਪਟਾਨ ਰਲਾ ਦਿਓ ਫਿਰ ਇਸ ਘੋਲ ਨੂੰ 45 ਕਿਲੋ ਬੀਜ ਵਿਚ ਚੰਗੀ ਤਰ੍ਹਾਂ ਮਿਲਾ ਦਿਓ ਬੀਜ ਨੂੰ ਛਾਂਵੇ ਸੁਕਾ ਕੇ ਉਸੇ ਦਿਨ ਖੇਤ ਵਿਚ ਬੀਜ ਦਿਓ ਖਾਦਾਂ: ਮਟਰ ਵਾਸਤੇ ਏਕੜ ਪਿਛੇ 8 ਟਨ ਗੋਹੇ ਦੀ ਰੂੜੀ , 20 ਕਿਲੋ ਨਾਈਟ੍ਰੋਜਨ (45 ਕਿਲੋ ਯੂਰੀਆ) ਅਤੇ 25 ਕਿਲੋ ਫਾਸਫੋਰਸ (155 ਕਿਲੋ ਸੁਪਰਫਾਸਫੇਟ) ਬਿਜਾਈ ਤੋਂ ਪਹਿਲਾਂ ਖੇਤ ਵਿੱਚ ਪਾਓ ਇਹ ਸਾਰੀਆਂ ਖਾਦਾਂ ਬਿਜਾਈ ਤੋਂ ਪਹਿਲਾਂ ਪਾਉਣੀਆਂ ਚਾਹੀਦੀਆਂ ਹਨ ਨਦੀਨਾਂ ਦੀ ਰੋਕਥਾਮ: ਬੀਜ ਉਗਣ ਤੋਂ 4 ਅਤੇ 8 ਹਫ਼ਤਿਆਂ ਪਿੱਛੋਂ ਗੋਡੀ ਕਰਕੇ ਖੇਤ ਨੂੰ ਨਦੀਨਾਂ ਤੋਂ ਮੁਕਤ ਰੱਖੋ ਮਟਰਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਟੌਂਪ 30 ਤਾਕਤ (ਪੈਂਡੀਮੈਥਾਲਿਨ) ਇੱਕ ਲਿਟਰ ਜਾਂ ਐਫ਼ਾਲੋਨ 50 ਤਾਕਤ (ਲੀਨੂਰੋਨ) 500 ਗ੍ਰਾਮ ਪ੍ਰਤੀ ਏਕੜ, ਨਦੀਨ ਉਗਣ ਤੋਂ ਪਹਿਲਾਂ ਬਿਜਾਈ ਤੋਂ ਦੋ ਦਿਨਾਂ ਦੇ ਵਿੱਚ ਵਰਤੋ ਨਦੀਨ ਨਾਸ਼ਕ ਨੂੰ 150 ਤੋਂ 200 ਲਿਟਰ ਪਾਣੀ ਵਿੱਚ ਘੋਲ ਲਵੋ ਅਤੇ ਖੇਤ ਵਿੱਚ ਇੱਕਸਾਰ ਛਿੜਕਾਅ ਕਰੋ ਇਹ ਨਦੀਨ ਨਾਸ਼ਕ ਚੌੜੇ ਪੱਤੇ ਵਾਲੇ ਤੇ ਘਾਹ ਵਾਲੇ ਨਦੀਨ, ਜਿਨ੍ਹਾਂ ਵਿੱਚ ਗੁੱਲੀ ਡੰਡਾ ਆਦਿ ਸ਼ਾਮਲ ਹਨ, ਉਤੇ ਕਾਬੂ ਪਾ ਸਕਦੇ ਹਨ ਸਿੰਚਾਈ: ਬਿਜਾਈ ਠੀਕ ਵੱਤਰ ਵਿੱਚ ਕਰੋ ਪਹਿਲਾ ਪਾਣੀ ਬਿਜਾਈ ਤੋਂ 15-20 ਦਿਨ ਬਾਅਦ ਲਾਉ ਅਗਲਾ ਪਾਣੀ ਫੁੱਲ ਆਉਣ ਤੇ ਅਤੇ ਫਿਰ ਅਗਲਾ ਫ਼ਲ ਪੈਣ ’ਤੇ ਜੇ ਜ਼ਰੂਰਤ ਹੋਵੇ ਤਾਂ ਲਾਓ ਮਟਰ ਦੀ ਫ਼ਸਲ ਬਰਾਨੀ ਹਾਲਤਾਂ ਵਿੱਚ ਵੀ ਘੱਟ ਸਿੰਚਾਈਆਂ ਨਾਲ ਉਗਾਈ ਜਾ ਸਕਦੀ ਹੈ ਜ਼ਮੀਨ ਦੀ ਕਿਸਮ ਅਤੇ ਮੌਸਮ ਮੁਤਾਬਕ ਕੁੱਲ 3-4 ਪਾਣੀਆਂ ਦੀ ਲੋੜ ਹੈ ਕੀੜੇ: ਥਰਿੱਪ (ਜੂੰ) ਕੀੜਾ ਰਸ ਚੂਸ ਕੇ ਫ਼ਸਲ ਦਾ ਬਹੁਤ ਨੁਕਸਾਨ ਕਰਦਾ ਹੈ ਹਮਲਾ ਹੋਣ ਦੀ ਸੂਰਤ ਵਿੱਚ 400 ਮਿਲੀਲਿਟਰ ਰੋਗਰ 30 ਈਸੀ (ਡਾਈਮੈਥੋਏਟ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ ਲੋੜ ਪੈਣ ’ਤੇ ਇਕ ਛਿੜਕਾਅ 15 ਦਿਨਾਂ ਪਿੱਛੋਂ ਹੋਰ ਕਰੋ ਮਟਰਾਂ ਦੇ ਸੁਰੰਗੀ ਕੀੜੇ ਦੀਆਂ ਸੁੰਡੀਆਂ ਪੱਤਿਆਂ ਵਿੱਚ ਸੁਰੰਗਾਂ ਬਣਾ ਲੈਂਦੀਆਂ ਅਤੇ ਪੱਤੇ ਨੂੰ ਅੰਦਰੋਂ ਖਾਂਦੀਆਂ ਹਨ ਦਸੰਬਰ ਤੋਂ ਮਾਰਚ ਦੌਰਾਨ ਇਹ ਬਹੁਤ ਨੁਕਸਾਨ ਕਰਦੇ ਹਨ ਚੇਪਾ ਵੀ ਰਸ ਚੂਸਦਾ ਹੈ ਇਨ੍ਹਾਂ ਦੀ ਰੋਕਥਾਮ ਲਈ ਵੀ ਉਹੀ ਵਿਧੀ ਅਪਣਾਉ ਜੋ ਥਰਿੱਪ ਦੀ ਰੋਕਥਾਮ ਵਾਸਤੇ ਦੱਸੀ ਗਈ ਹੈ ਕਈ ਵਾਰ ਅਗੇਤੀ ਬੀਜੀ ਫਸਲ ’ਤੇ ਤਣੇ ਦੀ ਮੱਖੀ ਦਾ ਹਮਲਾ ਹੋ ਜਾਂਦਾ ਹੈ ਜ ਇਸ ਦੇ ਬਚਾਅ ਲਈ ਬਿਜਾਈ ਸਮੇ ਸਿਆੜਾਂ ਵਿਚ 3 ਕਿਲੋ ਥਿਮਟ 10 ਜੀ ਜਾਂ 10 ਕਿਲੋ ਫੂਰਾਡਾਨ 3 ਜੀ ਦਾਣੇਦਾਰ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਪਾੳ ਚਿੱਟਾ ਰੋਗ: ਇਸ ਰੋਗ ਨਾਲ ਚਿੱਟੇ ਆਟੇ ਵਰਗੇ ਧੱਬੇ ਪੌਦਿਆਂ ਦੇ ਤਣਿਆਂ, ਸ਼ਾਖਾਂ, ਪੱਤਿਆਂ ਅਤੇ ਫ਼ਲੀਆਂ ਉਤੇ ਪੈਦਾ ਹੋ ਜਾਦੇ ਹਨ ਪੰਜਾਬ ਵਿੱਚ ਚਿੱਟਾ ਰੋਗ ਆਮ ਤੌਰ ’ਤੇ ਅੱਧ ਫਰਵਰੀ ਤੋਂ ਮਾਰਚ ਵਿੱਚ ਆਉਂਦਾ ਹੈ ਜਦ ਫਸਲ ਖ਼ਤਮ ਹੋਣ ਨੇੜੇ ਹੁੰਦੀ ਹੈ ਜਿਸ ਕਰਕੇ ਝਾੜ ਦਾ ਨੁਕਸਾਨ ਨਹੀਂ ਹੁੰਦਾ ਇੱਕ ਏਕੜ ਫ਼ਸਲ ਉਤੇ 80 ਮਿਲੀਲਿਟਰ ਕੈਰਾਥੇਨ 40 ਤਾਕਤ ਜਾਂ 600 ਗ੍ਰਾਮ ਸਲਫ਼ੈਕਸ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਤਿੰਨ ਛਿੜਕਾਅ 10 ਦਿਨਾਂ ਦੇ ਵਕਫ਼ੇ ’ਤੇ ਕਰੋ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1 ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ
sir ji barseen nu pehla pani kene dena bad lana chahida ji ?
(en)
Haryana
ਪਹਿਲਾਂ ਪਾਣੀ ਹਲਕੀਆਂ ਜ਼ਮੀਨਾਂ ਵਿੱਚ 3-5 ਦਿਨਾਂ ਵਿੱਚ ਅਤੇ ਭਾਰੀਆਂ ਜ਼ਮੀਨਾਂ ਵਿੱਚ 6-8 ਦਿਨਾਂ ਬਾਅਦ ਲਗਾਓ ਸਰਦੀਆਂ ਵਿੱਚ 10-15 ਦਿਨਾਂ ਦੇ ਵਕਫੇ ਤੇ ਅਤੇ ਗਰਮੀਆਂ ਵਿੱਚ 8-10 ਦਿਨਾਂ ਦੇ ਵਕਫੇ ਤੇ ਪਾਣੀ ਲਗਾਓ
ਆੜੂ ਦੇ ਬੂਟੇ ਨੂੰ ਕੀ ਹੋ ਗਿਆ ਹੈ ਹਲ ਦੱਸੋ ?
(en)
Punjab
ਕਿਰਪਾ ਕਰਕੇ ਇਸਦੇ ਬਿਮਾਰੀ ਵਾਲੇ ਭਾਗ ਦੀ ਨੇੜੇ ਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ
sir g apna Jhona 60 present pakk gya vaa par danay bout dagi han Kee os nu tilt and bufrogin dee spray kar sakdaa aa jaa nahi ?
(en)
Haryana
jekar daane daagi han ta tuc tilt di spray kar sakde ho. isdi matra ik acre de layi 200ml di varto kiti jandi hai. buprofezin di spray ta karo jekar tuhanu fasl vich tele da hamla dikhayi e reha hai. jekar hamla nahi hai ta tuhanu is di spray karn di lod nahi hai.
ਸਰ ਜੀ 10 ਦਿਨਾ ਤੱਕ ਝੋਨਾ ਵੱਢਿਆ ਜਾਊਗਾ ਤੇਲੇ ਗਾ ਜੀ ਕੋਈ ਨੁਕਸਾਨ ਤਾ ਨਹੀ ਜੀ ?
(en)
Haryana
ਜੇਕਰ ਤੇਲੇ ਦੀ ਮਾਤਰਾ ਜ਼ਿਆਦਾ ਹੈ ਤਾ ਤੁਸੀ Black Gold@200ml ਦੀ ਸਪਰੇ ਕਰ ਸਕਦੇ ਹੋ ਕਿਉਕਿ ਤੇਲੇ ਦਾ ਜ਼ਿਆਦਾ ਹਮਲਾ ਫ਼ਸਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ
chandan ki kheti ke bare me jankari chahiye ?
(en)
Chandigarh
Red sandalwood, white sandalwood चंदन की किस्में हैं... इसकी खेती के लिए जमीन को अप्रैल-मई महीने में तैयार किया जाता है इसकी बिजाई मई-अक्टूबर महीने में की जाती है पर इसको बीजने का सबसे सही समय जुलाई-अगस्त महीना है पौधे से पौधे की दूरी 3 मीटर होनी चाहिए..यूरिया@50ग्राम/पेड़/साल , एसएसपी@100 ग्राम/पेड़/साल और मयूरिएट आफ पोटाश@40 ग्राम/पेड़/सालको दो हिस्सों में डालना चाहिए पहली डोज़ मार्च-अप्रैल महीने में और दूसरी डोज़ सितम्बर-अक्टूबर में दी जानी चाहिए
es bimari vaare dso bht time th enve hi hai nd es da ki elaaz houga ?
(en)
Maharashtra
isde vich potash di kami hai jisde karn isde patte eda ho rahe han isdi roktham de layi tuc prati boota 200-300gram MOP pao. isde nal eh patte thik ho jange.
कद्दू की खेती करते समय खाद किस प्रकार और कितनी मात्रा में देना उचित है कृपया बताएं ?
(en)
कद्दू की खेती में खेत की तैयारी के समय 10—12 टन गोबर की खाद प्रति एकड़ के हिसाब से डालें इसके अलावा यूरिया 30 किलो, एस एस पी 80 किलो और पोटाश 30 किलो का प्रयोग करें
Madhya Pradesh
प्रति पौधा कितना देना उचित होगा सर
भूरा याहू के रोकथाम के लिए कौन से कीटनाशक का प्रयोग उचित होगा ?
(en)
Punjab
कृपया इस कीट के बारे में विस्तार में जानकारी दें संभव हो तो इसकी फोटो भेजें
sir 3086 kank di jankari deo ji ?
(en)
Haryana
HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ
Sir, kanak diyn tin kisma han ik ageti, madham te picheti madham te picheti kisma daso kiyun ki main matar v lagye han te jhone wale khet v 15-20 nov tak beej hone so pls tell me these two types of seeds ?
(en)
Punjab
november de dooje hafte to november de chauthe hafte tak tuc Unnat PBW 550 ate PBW 550 di bijayi kar sakde ho. november de chauthe hafte to bad tuc PBW658 ate PBW590 di bijayi kar sakde ho.
Punjab
Sir 2967,3086,725 theek rahu madham varieties vich 15 toh 30 Nov tak tell me about late varieties sown after matar Pls Sir
is jhone nu 5 din pehlaan bpmc 300 ml per acre + buprofezin 25 % 3 kille ch litre spray kiti aa par tela ni marya ki karan ji tela bahut nuksaan kar riha ?
(en)
Punjab
ehna dwayian da asar 12-15 din tak rehnda hai isde nal tele di roktham ho jayegi.
Punjab
Virender singh ji hoya ni control tela ik waari mar gya si 50% baad vich fir wadh gya
sir matar di kheti baare dsO K Ganga AP3 seed nu dooja paani kinne time pishO denna hunda VA te pehle ray kdO pauni hundi hai ?
(en)
matar nu dooja pani full aaun ate fir full pain te la sakde ho.isde vich bijayi de same tuc 50 killo urea ate 150 killo SSP prati acre dehisab nal pa sakde ho.
Punjab
sir matar a nu paani total kinne vaar de sakde ha
भीन्डी मे व्हाइट फ्लाई जा नही रहा है एडमायर 70%और एसीफेट डाल चूका हू कृपया उचीत दवा बताये ?
(en)
भिंडी में सफेद मक्खी की रोकथाम के लिए आप Malathion@400ml या Cypermethrin@80ml को 150 लीटर पानी में मिलाकर प्रति एकड़ पर स्प्रे करें
sir is tym kale tele da bahut attack ho rea.. jiri 10-12 din tk vdi jani hai. te tele da attack bahut jyada isdi roktham lyi chloro de vich DDVP pa ke sprey kr skde hai jisda turant result mil ske ?
(en)
Punjab
ਜੇਕਰ ਤੇਲਾ ਜਿਆਦਾ ਫੈਲ ਗਿਆ ਹੈ ਤਾਂ ਉਸ ਦੀ ਰੋਕਥਾਮ ਦੇ ਲਈ 1 ਲੀਟਰ DDVP ਨੂੰ 12 ਕਿਲੋਗ੍ਰਾਮ ਸੁੱਕੀ ਰੇਤ ਦੇ ਨਾਲ ਮਿਲਾ ਕੇ ਖੇਤ ਦੇ ਵਿੱਚ ਛਿੱਟਾ ਦਿਓ ਇਸਦੇ ਨਾਲ ਤੁਹਾਨੂੰ ਕਲੋਰੋ ਮਿਲਾਉਣ ਦੀ ਲੋੜ ਨਹੀਂ ਹੈ ਕਿਉਕਿ ਇਹ ਸਿਉਂਕ ਦੀ ਰੋਕਥਾਮ ਦੇ ਲਈ ਵਰਤੀ ਜਾਂਦੀ ਹੈ
shri ram 252 hybrid hai ?
(en)
Maharashtra
hanji shri ram 252 kisam hybrid hai.di height 103 cm hai ihh toodi bnaun de kam v wdia aundi hai. eh kisman 156-157 din laindiyan han pakkan de layi ehna da jhaad 65-70 man tak ho janda hai.
3086 Kank da kinna beej puna painda ik kille ch ?
(en)
Maharashtra
kanak da beej ik acre vich 45 killo da istemal kita janda hai.
sir g 1124 Kamal da beej di mini average 1 kile Di bijayi da time ki a ?
(en)
Punjab
eH kisam khetibadi university valo sifarish nahi kiti gayi hai jekar kise private company valo tyar iti gayi hai ta kirpa karke isda poora nam daso ta jo tuhanu is bare poori jankari diti ja sake.
मैन 3000 नग (रोहू, कत्ला, मृगल, अमेरिकन रोहू, ग्रासकार्प ) मिश्रित तौर पर अपने तालाब में डाला है मरी परिस्थिति खराब होने से मैं बाजार से चारा क्रय नही कर पा रहा हूँ। मेरे पास मुर्गी फार्म है। तो क्या मैं इन्हें मुर्गी के दाने एवं रोज चावल पका के तालाब में डाल सकता हूँ मछलियों के आहार के लिए ?
(en)
आप मुर्गी के दाने एवं चावल पका के तालाब में डाल सकता है यह अच्छा रहेगा क्युकि यह 100 % सही फीड है
गेंदे के फूल मे कली नहीं आ रही है इसके लिए कोन सी दवा का उपयोग किया जाय ?
(en)
Punjab
कृपया आप यह बताएं कि आपने गेंदे की कौन सी किस्म लगाई है और लगाई को कितना समय हो गया है ताकि आपको इसके बारे में पूरी जानकारी दी जा सके
सर जवाब अभी तक नहीं मिला है
cage free egg production is good or with cage.how much space is needed for 1500 chicken,and tell me best breed for egg laying chicken for white egg ?
(en)
Punjab
White leghorn like BV300, Bevan : Space in cage 60 sq inches per bird , in deep litter 2.5-3 sq feet per bird Rate Rs 40/-approx per click from Venktedhwara Hatchery pvt Ltd in every where in India available.
cage free sahi hoga ya cage me karna
ਕੱਲ੍ਹ ਮੈ ਇਕ ਸਵਾਲ ਪੂਛੀ ਆ ਉੲਦਾ ਜਵਾਬ ਨਹੀ ਮਿਲਿਆ ?
(en)
Punjab
hnji Harvinder Singh ji tohade valo pushe sare swala de jwab dite ja chuke hun te koe v swal da jwab jekar 24 ganteya tak nai onda ta tusi sade helpline number 9779977641 rte call kar sakde ho
ਬਾੲੀ ਜੀ ਸਾਡੇ ਖੇਤ ਵਿੱਚ ਪਾਣੀ ਘੱਟ ਸੁਕਦਾ ਹੈ ਕਣਕ ਵਿੱਚ ਕੀ ਪਾੲੇੲੀ ਜਰੂਰ ਦੱਸੌ ?
(en)
Punjab
Ess vich tuc sulphur pa skde ho.sulphur di dose 5-7 kg per acre use kr skde ho
Mango leaves brown ho rahe ne corner ton ?
(en)
Maharashtra
jehde isde patte sire to brown ho rahe han oh anthracnose disease de karn ho rahe han jisdi roktham de layi tuc copper oxychloride@3gm nu prati litre pani de hisab nal spray karo.
Shri ram 272 variety da ਝਾੜ ਕਿਨਾਂ ਹੈ ਜੀ ਇਹ ਕੱਦ ਕਿਨਾਂ ਕਰਦੀ ਹੈ ਤੇ ਕਿਦਾਂ ਦੀ ਜ਼ਮੀਨ ਵਿੱਚ ਵਧੀਆ ਹੁੰਦਾ ਹੈ ਕਿਨੇ ਟਾਇਮ ਵਿੱਚ ਪੱਕ ਜਾਦੀ੍ ਆ ?
(en)
Maharashtra
shriam di 272 kanak di height 95cm hai. ihh kisam ageti ate picheti dona smya de vich lgg jandi hai. Is da jhaad 26-28qtl/acre hunda hai.isnu tuc darmiyani jameen vich bijayi kar sakde ho.
shri ram 252 te 172 hybrid seeds h is variety de bare dso kini yield h kina time di h ?
(en)
Maharashtra
Super 252 di height 103 cm hai ihh toodi bnaun de kam v wdia aundi hai. eh kisman 156-157 din laindiyan han pakkan de layi ehna da jhaad 65-70 man tak ho janda hai. Shri ram 172 varirty 106 -108 dina ch 50% baliya kd laindi hai.isdi height 106cm hai. Eh yellow rust te karnal bunt da takra krdi hai. Isde daane hard,chmkdar te motte hunde hn.. Isde 100 daanea da weight 40.2g hai. eh dona kisman da jhaad brabar hi hunda hai.
2967 ਕਣਕ ਦੀ ਬਜਾਈ ਦਾ ਸਮਾ ਦੱਸੋ ਜੀ ?
(en)
Maharashtra
ਇਹ ਸਮੇ ਸਿਰ ਬੀਜੀ ਜਾਣ ਵਾਲੀ ਕਿਸਮ ਹੈ ਇਸਦੀ ਬਿਜਾਈ ਤੁਸੀ ਅਕਤੂਬਰ ਦੇ ਚੌਥੇ ਹਫਤੇ ਤੋਂ ਨਵੰਬਰ ਮਹੀਨੇ ਤਕ ਕਰ ਸਕਦੇ ਹੋ
2967 kanak beejan da right time ki ?
(en)
Maharashtra
2967 kisam nu tuc october de chauthe hafte to november tak bijayi kar sakde ho.
Baag Di kataai toh baad kehri Sprey kri Di tell me ?
(en)
Maharashtra
Baag di ktayi to bad tuc copper oxychloride@3gm nu prati litre pani de hisab nal spray karo.
19 19 19 Di Sprey krni Baag nu kini doze paaye growth kro ke ehde Hor benifit dsyaa jo ?
(en)
Maharashtra
19:19:19 di spray vich nitrogen, phosphorus ate potash de tat maujood hunde han jis nal fasl di vadia growth hundi hai.isdi matra 7 gram nu prati litre pani de hisab nal istemal karo. isde nal boote di growth ho jandi hai.
sir 2851 ਕਣਕ ਦੀ ਬਿਜਾਈ ਦਾ ਸਮਾਂ ਦੱਸੋ?
(en)
iss di bijaayi da sma 1 november ton 30 november hai. iss di bijaayi december de vich ghat kaamjab hai. December ton pehla pehla iss di bijaayi kro.
ਡਾਕਰ ਵਾੜ੍ਹ ਲਈ ਕਣਕ ਦਾ ਕਿਹੜਾ ਬੀਜ ਸਹੀ ਰਹੋ,ਬੀਜਈ Happy sader ਨਾਲ ਕਰਨੀ ਹੈ ?
(en)
Punjab
ਤੁਸੀ ਕਣਕ ਦੀਆਂ ਇਹ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
Dr, Sahib daker jameen e Kehri Kanak bijie te kis time bijie Pani v 2no e ki Karie ?
(en)
Maharashtra
ਤੁਸੀ ਕਣਕ ਦੀਆਂ ਇਹ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈIਇਹ ਕਿਸਮਾਂ ਹਰ ਤਰਾਂ ਦੀ ਮਿੱਟੀ ਵਿਚ ਹੋ ਜਾਂਦੀਆਂ ਹਨ ਪਰ ਇਹਨਾਂ ਦਾ ਝਾੜ ਮਿੱਟੀ ਅਤੇ ਪਾਣੀ ਦੀ ਕਿਸਮ ਦੇ ਆਧਾਰ ਤੇ ਘਟ ਜਾ ਵੱਧ ਹੋ ਸਕਦਾ ਹੈ
ਜਵਾਬ ਦੇ ਦਯਾ ਕਰੋ ?
(en)
Lakhvir Singh g tuhaada jawab 24 ghante de vich vich de ditta janda hai. sade walon poori koshish kiti jandi hai ki jaldi ton jaldi tuhaade swaal da jawab ditta ja ske.
Punjab
ਪਰਸੋਂ ਦਾ pushya ਹਲੇ ਤੱਕ ਜਵਾਬ ਨਹੀਂ ਮਿਲਿਆ
Date palm farming ?
(en)
POPULAR VARIETIES WITH THEIR YIELD Barhee: Developed in 2016. It is a late maturing variety which matures in mid-August. The trees are tall in height and show vigorous growth. It bears oval shape fruits which are yellow in color and has an average 12.2gm fruit weight. The fruit contains 25.4% T.S.S content. It gives an average yield of 68.6kgper tree at doka stage i.e. early stage of fruit development. Hillawi: Developed in 2016. It is an early maturing variety which matures in mid-July. The fruits are oblong in shape which is light orange in color having yellowish shade on skin. The fruit contains 29.6% T.S.S content and has 15.2gm average weight. It gives an average yield of 92.6kg per tree at doka stage i.e. early stage of fruit development. Other state varieties: Medjool: Late maturing variety. Fruit is large, elongated in shape and medium in size. Average yield of 75-100kg is obtained from individual tree. Khunezi: Early maturing variety. Fruits are of red color with elongated shape. It can withstand in high humidity level. Average yield of 40kg per tree is obtained. Khadarawyi: Fruits are soft and of yellow color. Average yield of 60-80kg per tree is obtained. Khalas: Fruits are elongated shape and of medium size. Fruits are yellowish brown. Sweetness of fruit is medium, not too low, and not too high. Time of sowing Sowing is done in February to March month and in August to September month. Spacing For transplantation, dig pits of 1m x 1m x 1m at distance of 6m or 8meter (square system). Sowing Depth For transplantation, dig pits of 1m x 1m x 1m size. Method of sowing Transplant suckers in main field.
gehu ka beej kese sodhit kre ?
(en)
Maharashtra
gehu ke beej ko aap Raxil ja thiram ja Vitavax ja Tebuconazole@2gm ko prati killo beej ke hisab se upchar karen.
sir keedean de bhaon Da koi hal hega ?
(en)
Punjab
Keedean lai ik vaar is vidio vich daseah geah nukta jruur kar ke dekho ji ( vidio dekhan lai linc te click karo ji) https://www.youtube.com/watch v=B_x3eCbdqMw
343 di bejan di date ki aa sahi ?
(en)
iss di bijaayi 1 November ton shuru krdeo...iss di bijaayi November- November de mahine de vich kr deo.
ਕਰਲਾਠੀ ਤੇ ਘੱਟ ਪਾਣੀ ਪੀਣ ਵਾਲੀ ਜਮੀਨ ਲਈ ਕਣਕ ਦੀ ਕਿਹੜੀ ਕਿਸਮ ਠੀਕ ਰਹੇ ਗੀ ?
(en)
Maharashtra
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI ਇਹ ਕਿਸਮਾਂ ਕਿਸੇ ਵੀ ਤਰਾਂ ਦੀ ਮਿੱਟੀ ਵਿਚ ਉਗਾਈਆਂ ਜਾ ਸਕਦੀਆਂ ਹਨ ਕਣਕ ਦਾ ਝਾੜ ਮਿੱਟੀ ਦੀਆਂ ਕਿਸਮਾਂ ਦੇ ਆਧਾਰ ਤੇ ਵੱਧ ਜਾ ਘਟ ਜਾਂਦਾ ਹੈ
waste d composer nu tyar karn toh bad kina time rakh skde aa te barseem da beej kive sodh skde aa is nal ?
(en)
Maharashtra
wate decomposer bnaun to bad eh kharab nahi hunda isdi validity lifetime hundi hai.hanji tuc kise v fasl da beej sodh sakde ho.
Barshim grass waste dcomposer seeh bahnayahuwa amrit mitti ka prayog beej Ken sathh mixed kar used kejeye sure ur seed will grow.
ਵੀਰ ਜੀ ਵੇਸਟ ਡ ਕੰਪੋਸ਼ਰ ਨੂੰ ਇਕ ਵਾਰੀ ਤਿਆਰ ਕਰ ਕੇ 3 ਮਹੀਨੇ ਲਈ ਰੱਖ ਸਕਦੇ ਉ ਇਸ ਦੀ ਯਾਗ ਨੂੰ ਅਗੇ ਦੀ ਅਗੇ ਬਰਤ ਸਕਦੇ ਓ ਜੇ ਕਿਸੇ ਵੀਰ ਨੇ ਕੁੱਜ ਹੋ ਪਤਾ ਕਰਨਾ ਜਾਂ ਡ ਕੰਪੋਸ਼ਰ ਲੈਣਾ ਲੈ ਨਾ ਹੋਵੇ ਤਾਂ 9465527119
Dr.sahib ji iss vachi baare full detail vich dasna a kiss nasal di aa.te kine parsent pure aa.vadiya aa ?
(en)
Eh 80%HF breed he. Milk production v vadea hove gi. Es nu cargill di calf statter feed pao 3 month takk. Pehli diworming 7 din to Albomar 30ml 10ml rojana 3 din de k karo
ssa ji. ਸਾਡੀਆ ਮੱਝਾਂ ਦਾ ਭਾਰ ਘੱਟ ਗਿਆ ਜੀ ਅਸੀ ਇਹਨਾ ਨੂੰ ਮੱਕੀ ਦਾ ਅਚਾਰ ਤੇ ਘਰ ਦਾ ਦਾਣਾ ਜਿਸ ਵਿੱਚ ਕਣਕ,ਸ਼ਰੌ ਦਾ ਕਰਾ,ਸੋਇਆਬੀਨ,ਲੂਣ,ਤਾਰਾ-ਮੀਰਾ ਨਾਲ ਲੇਟੀ ਤੇ ਨਾਲ ਹੀ CRS ਪਾਉਨੇ ਆ ਜੀ ਕੀ ਕਾਰਨ ਆ ਜੀ ?
(en)
Tusi ohna nu Liquid calcium v nall pao te peat de kirre lai Bolus Flukired DS 6gm deo ji
sir iss vachi di breed baare dasna ?
(en)
Punjab
hnji eh video sahi upload nahi hoe ji. tusi dobara photo ya video upload karo.
Dr.sahib ji jheri iss photo vich cow aa o kis breed di aa.te osdi aa vachi jheri aa o kiss breed di aa te kine parsent pure aa ?
(en)
Cow HF CROSS Jersey breed cow he par vassi 80%HF breed he ji
sir cow mok bhut mardi aa ajj t 1 month phla v mrdi c. ohnu phir kedaya wali goli diti c. ta oho 3 ku dina bad thik ho gyi c hun duabar us tra he phir ho gyi hai tuci khnda ho kedya de goli 3 month bad deyi de hundi hai.. hja ta one month he hoyea hai.. ki cow dea. kedyea hega aa hja v.. hun usnu goli dubara diti java. m pic snd kiti hai jhra m. goli diti c.. hun mera. kol ik goli aha hor payi hai dubara dea skda aa aha dso sir g ?
(en)
Punjab
bhut jyada thnks bro
R/s exprts kanak da jo new bij a rahe hn jina vich iron , zinc bhut matra vich hai oh appa apne ghar use vastey bij sakdey ha ja desi kanak best rahugi?
(en)
Maharashtra
PAU valo kanak de es var koi navi kisam nahi aayi hai kirpa karke tuc navi kisam da nam daso jis di bijayi bare tuc jankari laina chahunde ho ta jo tuhanu is bare poori jankari diti ja sake.jekar desi kanak da beej saaf suthra hai ta tuc is di bijayi kar sakde ho.
W2 ,dbw 373 iron zinc
Sir jhoti a pehle sue 2 month ho gye sue nu 20 din pehla katta mar gya ohda hun dudh bahut ghat gayi 4.5 ton 3 liter te a gyi Khurak ch 2 killo dalia te 2 killo vadyvean di khall paunde a g Te usde muh cho te akh cho thoda pani aunda Koi hall dasya jave g ?
(en)
Os nu peat de kirre lai Bolus Flukired DS 6gm deo Liquid Anabolit 1 litter 100ml swere 100ml shame nu deo Powder milk out 2 chamach swere 2 chamach shame nu deo nall hi kanak de daliya vich 250gm gurr pa ke deo ji
dap urea ghol k jo spray hundi h is di jankari deo te kdo krni chahidi hai ?
(en)
ihh dr. dalal ghol di spray hundi hai. ihh dr. dalal ghol di spray tyaar krn da tarika hai .Urea@2.5kg , DAP@2.5 kg zinc @0.5kg da ghol tyaar kr ke iss di spray kro. DAP nu ikk raat pehla bhio ke rakho ate urea zinc nu alag alag ghol ke baad de vich ihna tina nu 100-150 ltr pani de vich mix kr ke prati acre te spray kro. ihh growth da kam krdia hnn ate jo v fasal de vich ghaat hoyi uss di poorti ho jandi hai...
Punjab
matar ta kar sakda
sir 500 liters ch kini matra payugi te 500 liter drum kine bighe (5knal) te Kar skde ha
ਝੋਨੇ ਦੇ ਕਿਹੜੇ ਬੀਜ ਦਾ ਝਾੜ ਸਭ ਤੋਂ ਵੱਧ ਹੈ ?
(en)
Punjab
ਝੋਨੇ ਦੀ ਕਿਸਮ PR122 @31.5 quintal ਅਤੇ PR126 @30 quintal ਦਾ ਝਾੜ ਸਬ ਤੋਂ ਵੱਧ ਹੈ ਇਸ ਤੋਂ ਇਲਾਵਾ CR212 ਕਿਸਮ ਦਾ ਝਾੜ 30-35 quintal ਪ੍ਰਤੀ ਏਕੜ ਹੁੰਦਾ ਹੈ
126
Punjab
hun tk ta 777 da jhaad dsi jande c .. v 90 mn tk janda .. jhona laun to pehla ta ...
Punjab
hun tk ta 777 da jhaad dsi jande c .. v 90 mn tk janda .. jhona laun to pehla ta ...
ਕਣਕ ਦੇ ਕਿਹੜੇ ਬੀਜ ਦਾ ਝਾੜ ਸਭ ਤੋਂ ਵੱਧ ਹੈ ?
(en)
UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
ssa.g mai strawberry di kheti karan chohnda .manu es bare kujh jankari mil sakdi haii g ?
(en)
Punjab
Is bare puri jankari ate plant len lai tusi navjot singh shergill 9872595194 nal sampark kar sakde ho.
725 beez kini tarik tak biz sakde aaa
navroop sir ki asi cow ja buffalo nu soiabeen de nutri pa sakde ha ja na faida te nuksan daso
(en)
Rajasthan
hnji Es da faida hi hai ji nuksan nahi . es vich protein bhrpoor matra vich hunda hai. jo ke pashu layi vadiya hunda hai.
sir saro di jaldi pakan vali kism bare daso hybrid hove ?
(en)
Saron de lyi tuc TL 15 , TL 17, RH 0749, RH 0406, RH 9801, RH 9304 , 45s42, 45s35, 45s46, T 59 vargia kisma lgga skde ho..ihna di bijaayi tuc 25 september ton lai k october month de vich kr skde ho. ihna de vicho 45s42, 45s35, 45s46 kisma hybrid ate wdia hnn...
sir swraj 855 da price ki hai ?
(en)
Punjab
Sawraj 855 7.50000 da hai ji.
Punjab
thnx
सर जी 4x4 ट्रेक्टर लेना है jhon deere 5050d ठीक रहेगा या farmtrac 6050 ?
(en)
4x4 de lyi newholland ja john deere tractor dona de vicho koi v lai skde ho. ihh dono tractor wdia hnn.
Punjab
farmtrac 6050
koi vises reason sar iska ?
Punjab
because iski hydraulic lift John Deere sa jiada ha or driving Mai v comfortable hai or HP v jyada hai but fuel tank capacity John Deere ka 69 hai or farmtrac ka 60 hai
bhai kubata dekh le n bdiya batve h
Punjab
Preet 6049 lai lo vdia hai and offer ਤੇ ਹੈ 781000
sir majh sui nu 9 din hoge majh dudh ni vadh rahii osnu desii kii khurak paeia k ohh dudh vadh jave ?
(en)
Punjab
tuci iss nu 250 gram gurr ate 3 kg dalia changi trah rinn ke uss vich 100 gram saro da tel mix krke dena suru kro , ehh tuci 5-7 din lgatar dinde rho, issde nal tuci Lactomax dwai dia golia deo ,10 golia rojana deo ate 20 din tak dinde rho , iss nal dudh vaddh jawega..