Update Reply

ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ । ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੀ ।

Attach a file