Update Reply

ਝੋਨੇ ਵਿਚ ਮਕੜੇ ਨਦੀਨ ਦੀ ਰੋਕਥਾਮ ਲਈ ਤੁਸੀ ਬਿਜਾਈ ਤੋਂ ਦੋ ਦਿਨਾਂ ਅੰਦਰ 1 ਲਿਟਰ ਪ੍ਰਤੀ ਏਕੜ ਸਟੌਂਪ/ਬੰਕਰ 30 ਈ ਸੀ (ਪੈਂਡੀਮੈਥਾਲਿਨ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ ਅਤੇ ਬਿਜਾਈ ਤੋਂ 20-25 ਦਿਨਾਂ ਅੰਦਰ 400 ਮਿਲੀਲਿਟਰ ਪ੍ਰਤੀ ਏਕੜ ਰਾਈਸਸਟਾਰ 6.7 ਈ ਸੀ (ਫਿਨੋਕਸਾਪ੍ਰੋਪ) ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ ।

Attach a file