Update Reply

Pusa Snowball 1, Pusa Snowball K-1 ਕਿਸਮਾਂ ਇਸ ਵੇਲੇ ਲਾ ਸਕਦੇ ਹੋਂ.. ਇਹ ਕਿਸਮ ਬੀਜਣ ਤੋਂ 100 ਦਿਨਾਂ ਬਾਅਦ ਕਟਾਈ ਲਈ ਤਿਆਰ ਹੋ ਜਾਂਦੀ ਹੈ। ਇਸਦਾ ਔਸਤਨ ਝਾੜ 90 ਕੁਇੰਟਲ ਪ੍ਰਤੀ ਏਕੜ ਹੈ।ਇਸ ਲਈ ਬੀਜ 250 ਗ੍ਰਾਮ ਪ੍ਰਤੀ ਏਕੜ ਚਾਹੀਦਾ ਹੈ।

Attach a file