विशेषज्ञ सलाहकार विवरण

idea99collage_mineral_mixture_fghjd.jpg
द्वारा प्रकाशित किया गया था पंजाब एग्रीकल्चरल यूनिवर्सिटी, लुधियाना
पंजाब
2023-02-24 12:03:55

Mineral mixture amount in the daily diet of animals

ਪਸ਼ੂ ਪਾਲਣ: ਪਸ਼ੂਆਂ ਨੂੰ ਰੋਜ਼ਾਨਾ ਖੁਰਾਕ ਵਿੱਚ 40-50 ਗ੍ਰਾਮ ਧਾਤਾਂ ਦਾ ਚੂਰਾ (ਮਿਨਰਲ ਮਿਕਸਚਰ) ਜ਼ਰੂਰ ਦਿਓ। ਇਹ ਧਾਤਾਂ ਦਾ ਚੂਰਾ ਵੰਡ ਵਿੱਚ ਮਿਲਾ ਕੇ ਵੀ ਦਿੱਤਾ ਜਾ ਸਕਦਾ ਹੈ।

  • ਮਿਨਰਲ ਮਿਕਸਚਰ ਨਾਲ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਮਤਾ ਵੱਧਦੀ ਹੈ ਅਤੇ ਦੁੱਧ ਵੀ ਜ਼ਿਆਦਾ ਪੈਦਾ ਹੁੰਦਾ ਹੈ।
  • ਇਸ ਵਿੱਚ ਮੌਜੂਦ ਵੱਡੇ ਤੱਤ ਜਿਵੇਂ ਕੈਲਸ਼ੀਅਮ, ਫਾਸਫੋਰਸ ਆਦਿ ਅਤੇ ਲਘੂ ਤੱਤ ਜਿਵੇਂ ਤਾਂਬਾ, ਕੋਬਾਲਟ ਆਦਿ ਪਸ਼ੂ ਦੀ ਸਿਹਤ ਬਰਕਰਾਰ ਰੱਖਦੇ ਹਨ।